ਤਾਜਾ ਖ਼ਬਰਾਂ


ਪੰਜਾਬ ਪੁਹੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  1 day ago
ਸੰਗਰੂਰ, 19 ਅਗਸਤ (ਦਮਨਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅੱਜ ਦਿੱਲੀ ਤੋਂ ਦਿੱਲੀ-ਲੁਧਿਆਣਾ ਸ਼ਤਾਬਦੀ ਰਾਹੀਂ ਸੰਗਰੂਰ ਪੁਹੰਚੇ, ਜਿਥੋਂ ਉਹ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਦੂਸਰੀ ਪਾਰੀ 'ਚ 124/2
. . .  1 day ago
ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਲੜੇਗਾ ਹਰਿਆਣਾ ਚੋਣਾਂ - ਸੁਖਬੀਰ ਬਾਦਲ
. . .  1 day ago
ਕੁਰੂਕਸ਼ੇਤਰ, 19 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੁਰੂਕਸ਼ੇਤਰ ਵਿਖੇ ਰੈਲੀ ਦੌਰਾਨ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਹਰਿਆਣਾ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  1 day ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  1 day ago
ਜਕਾਰਤਾ, 19 ਅਗਸਤ - ਇੰਡੋਨੇਸ਼ੀਆ ਦੇ ਲੋਮਬੌਕ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਾਤਾ 6.9 ਮਾਪੀ ਗਈ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  1 day ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਮੁੰਬਈ, 19 ਅਗਸਤ - ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੀਤੇ ਦਿਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 6 ਸੋਨੇ ਦੀਆਂ ਬਾਰਾਂ ਦੀ ਕਥਿਤ ਤੌਰ 'ਤੇ ਤਸਕਰੀ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀਆਂ ਗਈਆਂ ਇਨ੍ਹਾਂ ਸੋਨੇ ਦੀਆਂ ਬਾਰਾਂ ਦੀ...
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  1 day ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  1 day ago
ਦੁਬਈ, 19 ਅਗਸਤ- ਸੰਯੁਕਤ ਅਰਬ ਅਮੀਰਾਤ ਤੋਂ ਬਾਅਦ ਹੁਣ ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕੋਰੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਮੌਕੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਥਾਨੀ ਨੇ ਟਵੀਟ ਕਰਦਿਆ ਕਿਹਾ ਕਿ ਆਮੀਰ...
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਖਨੌਰੀ, 19 ਅਗਸਤ(ਬਲਵਿੰਦਰ ਸਿੰਘ ਥਿੰਦ)- ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਜਾਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜਾਈ ਕਰ ਰਹੇ ਆਪਣੇ...
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  1 day ago
ਬੱਚੀ ਵਿੰਡ, 19 ਅਗਸਤ(ਬਲਦੇਵ ਸਿੰਘ ਕੰਬੋ) -ਸੀਮਾ ਸੁਰੱਖਿਆ ਬਲ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਨੇ ਸਾਂਝੀ ਤਲਾਸ਼ੀ ਅਭਿਆਨ ਦੌਰਾਨ 2 ਕਿੱਲੋ ਹੈਰੋਇਨ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ, 17 ਬਟਾਲੀਅਨ ਬੀ.ਐਸ.ਐਫ. ਅਤੇ...
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਖਮਾਣੋਂ, 19 ਅਗਸਤ- ਖਮਾਣੋਂ ਨੇੜਲੇ ਪਿੰਡ ਲਖਣਪੁਰ 'ਚ ਅੱਜ ਸਵੇਰੇ ਨਿਰਮਾਣ ਅਧੀਨ ਇੱਕ ਸ਼ੈਲਰ ਦੀ ਕੰਧ ਡਿੱਗ ਕਾਰਨ ਮਰਨ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ ਛੇ ਹੋ ਗਈ ਹੈ। ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  1 day ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  1 day ago
ਜੰਮੂ, 19 ਅਗਸਤ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਹਿਚਾਣ ਧਰਮਪਾਲ ਅਤੇ ਅਜੈ ਕੁਮਾਰ ਦੇ...
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  1 day ago
ਨਵੀਂ ਦਿੱਲੀ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਤੋਜ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਸ਼ਾਮਲ ਹੋਣ 'ਤੇ ਕਿਹਾ ਕਿ ਉਹ ਉੱਥੇ ਨਿੱਜੀ ਤੌਰ 'ਤੇ ਗਏ ਸਨ। ਸਹੁੰ ਚੁੱਕ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  1 day ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  1 day ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  1 day ago
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  1 day ago
ਏਸ਼ੀਅਨ ਖੇਡਾਂ : 86 ਕਿੱਲੋਗਰਾਮ ਫ੍ਰੀਸਟਾਇਲ ਕੁਸ਼ਤੀ ਦੇ ਕੁਆਟਰ ਫਾਈਨਲ 'ਚ ਹਾਰਿਆ ਭਾਰਤੀ ਪਹਿਲਵਾਨ
. . .  1 day ago
ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਸਮਝੌਤੇ ਦੀ ਗੱਲ ਬਿਲਕੁਲ ਝੂਠ - ਕੇਜਰੀਵਾਲ
. . .  1 day ago
ਕਰਨਾਟਕ : ਕੋਡਾਗੂ 'ਚ ਢਿਗਾਂ ਡਿੱਗਣ ਕਾਰਨ ਰਸਤਾ ਬੰਦ
. . .  1 day ago
ਪਾਕਿਸਤਾਨ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਨੂੰ ਕਿਸਾਨ ਜਥੇਬੰਦੀ ਵੱਲੋਂ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਪਹਿਲਵਾਨ ਬਜਰੰਗ ਨੇ ਤਜ਼ਾਕਿਸਤਾਨ ਦੇ ਫਾਇਜਿਏਵ ਨੂੰ 12-2 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਥਾਂ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
. . .  1 day ago
ਦਾਭੋਲਕਰ ਹੱਤਿਆ ਮਾਮਲੇ ਦੇ ਦੋਸ਼ੀ ਸਚਿਨ ਨੂੰ 26 ਅਗਸਤ ਤੱਕ ਸੀ. ਬੀ. ਆਈ. ਹਿਰਾਸਤ 'ਚ ਭੇਜਿਆ ਗਿਆ
. . .  1 day ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਕੇਜਰੀਵਾਲ
. . .  1 day ago
'ਹਰਿ ਕੀ ਪੌੜੀ' ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ
. . .  1 day ago
ਬਰਨਾਲਾ ਪਹੁੰਚੇ ਕੇਜਰੀਵਾਲ, ਮੀਡੀਆ ਤੋਂ ਬਣਾਈ ਰੱਖੀ ਦੂਰੀ
. . .  1 day ago
ਏਸ਼ੀਅਨ ਖੇਡਾਂ 2018 : ਕੁਸ਼ਤੀ 'ਚ ਪਹਿਲੇ ਰਾਊਂਡ 'ਚ ਹਾਰੇ ਸੁਸ਼ੀਲ ਕੁਮਾਰ
. . .  1 day ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਖਹਿਰਾ
. . .  1 day ago
ਜੰਮੂ-ਕਸ਼ਮੀਰ : ਬਾਰਾਮੂਲਾ 'ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇੱਕ ਅੱਤਵਾਦੀ ਢੇਰ
. . .  1 day ago
ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ, ਕਈਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ 'ਚ ਭਾਰਤ ਦੇ ਅਪੂਰਵੀ ਚੰਦੇਲਾ ਅਤੇ ਰਵੀ ਕੁਮਾਰ ਨੇ ਕਾਂਸੇ ਦੇ ਤਮਗੇ ਨਾਲ ਖੋਲ੍ਹਿਆ ਭਾਰਤ ਦਾ ਖਾਤਾ
. . .  1 day ago
ਕੇਜਰੀਵਾਲ ਦੀ ਆਮਦ 'ਤੇ ਵੱਡੀ ਗਿਣਤੀ 'ਚ ਇਕੱਤਰ ਹੋਣ ਵਾਲੀ ਭੀੜ ਕੁਝ ਲੋਕਾਂ ਤੱਕ ਸਿਮਟੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਕੇਟ ਮਿਡਲਟਨ ਨੇ ਤੀਜੇ ਬੱਚੇ ਨੂੰ ਜਨਮ ਦਿੱਤਾ

ਲੰਡਨ, 23 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਸ਼ਾਹੀ ਮਹੱਲ 'ਚ ਇਕ ਵਾਰ ਫਿਰ ਅੱਜ ਕਿਲਕਾਰੀਆਂ ਗੂੰਜੀਆਂ ਹਨ | ਪਿ੍ੰਸ ਵਿਲੀਅਮ ਤੇ ਕੇਟ ਤੀਜੇ ਬੱਚੇ ਦੇ ਮਾਤਾ-ਪਿਤਾ ਬਣ ਗਏ ਹਨ | ਡੈੱਚਸੀਜ਼ ਆਫ਼ ਕੈਮਬਿ੍ਜ ਨੇ ਲੰਡਨ ਦੇ ਸੇਂਟ ਮੈਰੀਜ਼ ਹਸਪਤਾਲ ਦੇ ਲਿੰਡੋ ਵਿੰਗ 'ਚ ਪੁੱਤਰ ਨੂੰ ਜਨਮ ਦਿੱਤਾ ਹੈ | ਪੈਦਾ ਹੋਇਆ ਇਹ ਨਵਾਂ ਬੱਚਾ ਸ਼ਾਹੀ ਰਾਜ ਦੀ ਗੱਦੀ 'ਚ ਪੰਜਵਾਂ ਤੇ ਕੁਈਨ ਦਾ ਛੇਵਾਂ ਪੋਤਾ ਹੈ | ਬੱਚੇ ਦਾ ਜਨਮ ਬਰਤਾਨੀਆ ਦੇ ਸਮੇਂ ਅਨੁਸਾਰ 11.01 ਵਜੇ ਹੋਇਆ | ਕੈਨਸਿੰਗਟਨ ਪੈਲੇਸ ਨੇ ਬਿਆਨ 'ਚ ਕਿਹਾ ਕਿ ਕੈਟ ਤੇ ਉਸ ਦਾ ਬੇਟਾ ਦੋਵੇਂ ਠੀਕ ਹਨ | ਕੈਨਸਿੰਗਟਨ ਪੈਲੇਸ ਨੇ ਕਿਹਾ ਕਿ ਬੱਚੇ ਦੇ ਨਾਂਅ ਦਾ ਐਲਾਨ ਬਾਅਦ 'ਚ ਕੀਤਾ ਜਾਵੇਗਾ ਅਤੇ ਜਨਮ ਦੇ ਰਸਮੀ ਨੋਟਿਸ ਨੂੰ ਬਕਿੰਘਮ ਪੈਲੇਸ ਦੇ ਨੋਟਸ ਬੋਰਡ 'ਤੇ ਪੋਸਟ ਕੀਤਾ ਜਾਵੇਗਾ | ਦੂਜੇ ਪਾਸੇ ਬੱਚੇ ਦੇ ਨਾਂਅ ਨੂੰ ਲੈ ਕੇ ਸੱਟੇਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ ਹੈ | ਹੁਣ ਤੱਕ ਦੇ ਪਸੰਦੀਦਾ ਨਾਵਾਂ 'ਚ ਆਰਥਰ, ਅਲਬਰਟ, ਫਰੈਡਰਿਕ, ਜੇਮਜ਼ ਤੇ ਫਿਲਿਪ ਸਾਹਮਣੇ ਆਏ ਹਨ | ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਵਿਲੀਅਮ ਤੇ ਕੈਟ ਨੂੰ ਵਧਾਈਆਂ ਦਿੰਦਿਆਂ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਲੰਡਨ ਦੇ ਮੇਅਰ ਸਾਦਿਕ ਖ਼ਾਨ ਨੇ ਲੰਡਨ ਵਾਸੀਆਂ ਤਰਫ਼ੋਂ ਵਧਾਈ ਦਿੱਤੀ ਹੈ |

ਸਿਆਟਲ ਦੇ ਗੁ: ਰੈਂਟਨ 'ਚ ਸਮਾਗਮ ਕਰਵਾਇਆ

ਸਿਆਟਲ, 23 ਅਪ੍ਰੈਲ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ 'ਚ ਅੱਜ ਸ੍ਰੀ ਗੁਰੂ ਅੰਗਦ ਦੇਵ ਜੀ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰੇ ਪਾਠ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਚੈੱਕ ਬਾਉਂਸ ਮਾਮਲੇ 'ਚ ਰਾਜਪਾਲ ਯਾਦਵ ਨੂੰ 6 ਮਹੀਨੇ ਦੀ ਸਜ਼ਾ

ਨਵੀਂ ਦਿੱਲੀ, 23 ਅਪ੍ਰੈਲ (ਏਜੰਸੀ)-ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਨੂੰ ਦਿੱਲੀ ਦੇ ਕੜਕੜਡੂਮਾ ਕੋਰਟ ਨੇ ਚੈੱਕ ਬਾਉਂਸ ਦੇ 7 ਮਾਮਲਿਆਂ 'ਚ 6 ਮਹੀਨੇ ਦੀ ਸਜ਼ਾ ਸੁਣਾਈ ਜਿਸ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ | ਹਾਲਾਂਕਿ ਅਦਾਲਤ ਨੇ ਉਨ੍ਹਾਂ ਦੀ ਪਤਨੀ ...

ਪੂਰੀ ਖ਼ਬਰ »

ਮੈਲਬੌਰਨ 'ਚ ਕਰਵਾਏ ਪਨਵਿਕ ਵਿਸ਼ਵ ਕਬੱਡੀ ਕੱਪ ਨੇ ਰਚਿਆ ਇਤਿਹਾਸ

ਮੈਲਬੌਰਨ, 23 ਅਪ੍ਰੈਲ (ਸਰਤਾਜ ਸਿੰਘ ਧੌਲ)-ਪਨਵਿਕ ਵਿਸ਼ਵ ਕਬੱਡੀ ਕੱਪ ਨੇ ਕਬੱਡੀ ਦੇ ਇਤਿਹਾਸ 'ਚ ਨਵੀਆਂ ਪੈੜਾਂ ਸਿਰਜਦਿਆਂ ਇਕ ਮੀਲ ਪੱਥਰ ਸਥਾਪਤ ਕੀਤਾ ਹੈ | ਆਸਟ੍ਰੇਲੀਅਨ ਕਬੱਡੀ ਫੈੱਡਰੇਸ਼ਨ, ਮੈਲਬੌਰਨ ਕਬੱਡੀ ਅਕੈਡਮੀ ਤੇ ਸਹਿਯੋਗੀਆਂ ਵਲੋਂ ਮੈਲਬੌਰਨ ਦੇ ਲੇਕ ...

ਪੂਰੀ ਖ਼ਬਰ »

10 ਸਾਲਾ ਬੱਚੀ ਨੇ ਜਿੱਤਿਆ ਮੇਨੁਹਿਨ ਵਾਇਲਨ ਮੁਕਾਬਲਾ

ਜੇਨੇਵਾ, 23 ਅਪ੍ਰੈਲ (ਏਜੰਸੀ)-ਆਸਟ੍ਰੇਲੀਆ ਦੇ ਮੈਲਬੌਰਨ ਦੀ 10 ਸਾਲ ਦੀ ਵਾਇਲਨ ਵਾਦਕ ਕ੍ਰਿਸਚੀਅਨ ਲੀ ਨੇ ਸਵਿਟਜ਼ਰਲੈਂਡ 'ਚ ਕਰਵਾਏ ਮੇਨੁਹਿਨ ਵਾਇਲਨ ਮੁਕਾਬਲਾ 2018 ਦਾ ਜੂਨੀਅਰ ਵਰਗ ਿਖ਼ਤਾਬ ਜਿੱਤਿਆ ਹੈ | 'ਦ ਗਾਰਡੀਅਨ' ਦੀ ਰਿਪੋਰਟ ਅਨੁਸਾਰ ਪੰਜ ਸਾਲ ਦੀ ਉਮਰ ਤੋਂ ...

ਪੂਰੀ ਖ਼ਬਰ »

164 ਸਾਲ ਪੁਰਾਣੇ ਮੰਦਿਰ 'ਚ 40 ਹਜ਼ਾਰ ਲੋਕਾਂ ਨਾਲ ਪਹੁੰਚੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੇਨ ਲੂੰਗ

ਸਿੰਗਾਪੁਰ, 23 ਅਪ੍ਰੈਲ (ਏਜੰਸੀ)-ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਸੇਨ ਲੂੰਗ ਸੋਮਵਾਰ ਨੂੰ ਆਪਣੇ 4 ਮੰਤਰੀਆਂ ਅਤੇ 40 ਹਜ਼ਾਰ ਭਗਤਾਂ ਦੀ ਭੀੜ ਨਾਲ 164 ਸਾਲ ਪੁਰਾਣੇ ਮੰਦਿਰ ਦੇ ਨਵਨਿਰਮਾਣ ਸਮਾਰੋਹ ਵਿਚ ਪਹੁੰਚੇ | ਇਸ ਮੰਦਿਰ ਨੂੰ ਦੁਬਾਰਾ ਤਿਆਰ ਕਰਨ ਵਿਚ ਕਰੀਬ 23 ਕਰੋੜ ...

ਪੂਰੀ ਖ਼ਬਰ »

ਲੈਸਟਰ 'ਚ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

*20 ਹਜ਼ਾਰ ਤੋਂ ਵੱਧ ਸੰਗਤਾਂ ਨੇ ਕੀਤੀ ਸ਼ਿਰਕਤ

ਲੈਸਟਰ (ਇੰਗਲੈਂਡ), 23 ਅਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਇੰਗਲੈਂਡ ਦੇ ਸ਼ਹਿਰ ਲੈਸਟਰ 'ਚ ਅੱਜ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਅੱਜ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀ ਬੋਨ ਤੋਂ ...

ਪੂਰੀ ਖ਼ਬਰ »

ਢਾਡੀ ਕੁਲਜੀਤ ਸਿੰਘ ਦਿਲਬਰ ਦੇ ਜਥੇ ਦਾ ਸਿੱਖ ਗੁਰਦੁਆਰਾ ਪਰਥ ਦੀ ਕਮੇਟੀ ਵਲੋਂ ਸਨਮਾਨ

ਪਰਥ, 23 ਅਪ੍ਰੈਲ (ਬਲਦੇਵ ਸਿੰਘ)-ਢਾਡੀ ਕੁਲਜੀਤ ਸਿੰਘ ਦਿਲਬਰ ਅਤੇ ਉਨ੍ਹਾਂ ਦਾ ਜਥਾ ਜੋ ਕਿ ਆਪਣੇ ਆਸਟ੍ਰੇਲੀਆ ਦੌਰੇ ਦੌਰਾਨ ਪਿਛਲੇ ਕਈ ਦਿਨਾਂ ਤੋਂ ਪਰਥ ਦੇ ਦੋਵੇਂ ਗੁਰਦੁਆਰਾ ਸਾਹਿਬ ਵਿਚ ਢਾਡੀ ਵਾਰਾਂ ਗਾ ਕੇ ਪਰਥ ਸਿੱਖ ਸੰਗਤ ਦੀ ਸੇਵਾ ਕਰ ਰਹੇ ਸਨ, ਅੱਜ ਮੈਲਬੌਰਨ ...

ਪੂਰੀ ਖ਼ਬਰ »

ਲੇਬਰ ਲੀਡਰ ਜੈਰਮੀ ਕੌਰਬਿਨ ਵਲੋਂ ਹਲਿੰਗਡਨ 'ਚ ਚੋਣ ਪ੍ਰਚਾਰ

ਲੰਡਨ, 23 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੇਬਰ ਲੀਡਰ ਜੈਰਮੀ ਕੌਰਬਿਨ ਨੇ ਕੱਲ੍ਹ ਹਲਿੰਗਡਨ ਬਾਰੋਅ 'ਚ ਕੌਂਸਲ ਚੋਣਾਂ 'ਚ ਖੜ੍ਹੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੇਬਰ ਉਮੀਦਵਾਰ ਰਾਜੂ ਸੰਸਾਰਪੁਰੀ ਨੇ ...

ਪੂਰੀ ਖ਼ਬਰ »

ਸਾਊਥਾਲ ਦੀ ਨਹਿਰ 'ਚੋਂ ਲਾਸ਼ ਮਿਲੀ

ਲੰਡਨ, 23 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਸਾਊਥਾਲ ਦੀ ਗਰਾਂਡ ਯੂਨੀਅਨ ਕੈਨਾਲ 'ਚੋਂ ਕੱਲ੍ਹ ਬਾਅਦ ਦੁਪਹਿਰ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਮੈਟਰੋਪੋਲੀਟਨ ਪੁਲਿਸ ਨੇ ਇਸ ਸਬੰਧੀ ਪੁਸ਼ਟੀ ਕਰਦਿਆਂ ਕਿਹਾ ਕਿ ਕੱਲ੍ਹ ...

ਪੂਰੀ ਖ਼ਬਰ »

ਭਾਈ ਜਗਜੀਤ ਸਿੰਘ ਵਲੋਂ ਫਰੈਂਕਫ਼ਰਟ 'ਚ ਸੈਮੀਨਾਰ

ਫਰੈਂਕਫਰਟ, 23 ਅਪ੍ਰੈਲ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ 'ਚ ਭਾਈ ਜਗਜੀਤ ਸਿੰਘ ਤੇ ਸਾਥੀਆਂ ਵਲੋਂ ਦੋ ਰੋਜ਼ਾ ਸੈਮੀਨਾਰ ਲਗਾਏ ਗਏ, ਜਿਸ 'ਚ ਮਾਤਾ-ਪਿਤਾ ਤੇ ਘਰ ਦੇ ਬਜ਼ੁਰਗਾਂ ਨੂੰ ਬੱਚਿਆਂ ਨੂੰ ਪਰਵਰਿਸ਼ ਦੇ ਨਾਲ ਚੰਗੀ ਸਿੱਖਿਆ ਤੇ ਛੋਟੀ ਉਮਰੇ ...

ਪੂਰੀ ਖ਼ਬਰ »

ਲੰਡਨ ਮੈਰਾਥਨ 'ਚ 40 ਹਜ਼ਾਰ ਤੋਂ ਵੱਧ ਦੌੜਾਕਾਂ ਨੇ ਹਿੱਸਾ ਲਿਆ

ਲੰਡਨ, 23 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ 'ਚ ਹੋਈ ਮੈਰਾਥਨ 'ਚ 40 ਹਜ਼ਾਰ ਤੋਂ ਵੱਧ ਦੌੜਾਕਾਂ ਨੇ ਹਿੱਸਾ ਲਿਆ। 24 ਡਿਗਰੀ ਤਾਪਮਾਨ ਤੋਂ ਵੱਧ ਦੀ ਗਰਮੀ 'ਚ ਦੌੜੇ ਇਨ੍ਹਾਂ ਦੌੜਾਕਾਂ ਨੇ ਹੁਣ ਤੱਕ ਦੀ ਸਭ ਤੋਂ ਵੱਧ ਗਰਮੀ ਵਾਲੀ ਦੌੜ ਦਾ ਰਿਕਾਰਡ ਬਣਾਇਆ। 26.2 ਮੀਲ ਦੀ ...

ਪੂਰੀ ਖ਼ਬਰ »

ਇਟਲੀ 'ਚ ਭਾਈ ਹਰਜਿੰਦਰ ਸਿੰਘ ਪਰਵਾਨਾ ਦੇ ਢਾਡੀ ਜਥੇ ਦਾ ਸਨਮਾਨ

ਵੀਨਸ (ਇਟਲੀ), 23 ਅਪ੍ਰੈਲ (ਹਰਦੀਪ ਸਿੰਘ ਕੰਗ)-ਢਾਡੀ ਕਲਾ ਰਾਹੀਂ ਸਿੱਖੀ ਪ੍ਰਚਾਰ 'ਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਪ੍ਰਸਿੱਧ ਢਾਡੀ ਭਾਈ ਹਰਜਿੰਦਰ ਸਿੰਘ ਪਰਵਾਨਾ ਦੇ ਜਥੇ ਦਾ ਬੀਤੇ ਦਿਨੀਂ ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ (ਵਿਚੈਂਸਾ) 'ਚ ...

ਪੂਰੀ ਖ਼ਬਰ »

ਗਾਇਕ ਦਲਵਿੰਦਰ ਦਿਆਲਪੁਰੀ ਯੂਰਪ ਦੌਰੇ ਤਹਿਤ ਇਟਲੀ ਪਹੁੰਚੇ

ਵੀਨਸ (ਇਟਲੀ), 23 ਅਪ੍ਰੈਲ (ਹਰਦੀਪ ਸਿੰਘ ਕੰਗ)-ਬੁਲੰਦ ਆਵਾਜ਼ ਸਦਕਾ ਪੰਜਾਬੀ ਗਾਇਕੀ 'ਚ ਵਿਸੇਸ਼ ਨਾਮਣਾ ਖੱਟਣ ਵਾਲੇ ਮੇਲਿਆਂ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਗਾਇਕ ਦਲਵਿੰਦਰ ਦਿਆਲਪੁਰੀ ਇਨ੍ਹੀਂ ਦਿਨੀਂ ਯੂਰਪ ਦੌਰੇ 'ਤੇ ਆਏ ਹੋਏ ਹਨ। ਉਹ ਰਾਮ ਸਰੂਪ ਪ੍ਰੋਡਕਸ਼ਨ ਦੇ ਬੈਨਰ ...

ਪੂਰੀ ਖ਼ਬਰ »

ਗੁ: ਸਿੰਘ ਸਭਾ ਬੋਰਗੋ ਹਰਮਾਦਾ ਤੇਰਾਚੀਨਾ 'ਚ ਅੰਮ੍ਰਿਤ ਸੰਚਾਰ

ਮਿਲਾਨ (ਇਟਲੀ), 23 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਦੂਸਰਾ 'ਅੰਮ੍ਰਿਤ ਸੰਚਾਰ' ਸਮਾਗਮ ਇਟਲੀ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋ ਹਰਮਾਦਾ, ਤੇਰਾਚੀਨਾ (ਲਾਤੀਨਾ) 'ਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤ ...

ਪੂਰੀ ਖ਼ਬਰ »

ਸਾਊਦੀ ਅਰਬ ਬੱਸ ਹਾਦਸੇ 'ਚ 4 ਬਰਤਾਨਵੀ ਨਾਗਰਿਕਾਂ ਦੀ ਮੌਤ

ਲੰਡਨ, 23 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਦੀ ਅਰਬ 'ਚ ਇਕ ਬੱਸ ਤੇ ਤੇਲ ਟੈਂਕਰ ਦੀ ਟੱਕਰ 'ਚ 4 ਬਰਤਾਨਵੀ ਤੀਰਥ ਯਾਤਰੀਆਂ ਦੀ ਮੌਤ ਹੋ ਗਈ ਜਦ ਕਿ ਹੋਰ 12 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਸਨਿਚਰਵਾਰ ਨੂੰ ਪੱਛਮੀ ਸਾਊਦੀ ਸ਼ਹਿਰ ਅਲ ਖਲਾਸ ਦੇ ...

ਪੂਰੀ ਖ਼ਬਰ »

ਸਾਕਾ ਅੰਮ੍ਰਿਤਸਰ 'ਚ ਸ਼ਹੀਦ ਹੋਏ ਸਿੰਘਾਂ ਦਾ ਸ਼ਹੀਦੀ ਦਿਹਾੜਾ ਮਨਾਇਆ

ਫਰੈਂਕਫਰਟ, 23 ਅਪ੍ਰੈਲ (ਸੰਦੀਪ ਕੌਰ ਮਿਆਣੀ)-ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ 'ਚ 13 ਅਪ੍ਰੈਲ 1978 ਦੀ ਵਿਸਾਖੀ ਨੂੰ ਅੰਮ੍ਰਿਤਸਰ ਵਿਖੇ ਗੁਰੂ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾ ਸਹਾਰਦਿਆਂ ਨਕਲੀ ਨਿਰੰਕਾਰੀਆਂ ਦੀਆਂ ਗੋਲੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਟਰੱਕਿੰਗ ਮੇਲੇ 'ਚ ਨੌਕਰੀਆਂ ਤੇ ਵਪਾਰ ਬਾਰੇ ਦਿੱਤੀ ਜਾਣਕਾਰੀ

ਟੋਰਾਂਟੋ, 23 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਬੀਤੇ ਦਿਨੀਂ ਕਿਊਬਿਕ ਦੀ ਇਕ ਕੰਪਨੀ ਵਲੋਂ ਮਿਸੀਸਾਗਾ ਦੇ ਇੰਟਰਨੈਸ਼ਨਲ ਸੈਂਟਰ 'ਚ ਕੁਝ ਟਰੱਕਿੰਗ ਕੰਪਨੀਆਂ ਨਾਲ ਮਿਲ ਕੇ ਤਿੰਨ ਦਿਨਾ 'ਟਰੱਕ ਵਰਲਡ ਸ਼ੋਅ' ਕਰਵਾਇਆ ਗਿਆ। ਕੈਨੇਡਾ ਦੇ ਸਭ ਤੋਂ ਵੱਡੇ ਟਰੱਕਿੰਗ ਸ਼ੋਅ ਵਜੋਂ ...

ਪੂਰੀ ਖ਼ਬਰ »

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਸਲੋਹ 'ਚ ਨਗਰ ਕੀਰਤਨ

ਲੰਡਨ, 23 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੇ ਗੁਰਦੁਆਰਾ ਰਾਮਗੜ੍ਹੀਆ ਸਲੋਹ ਦੀਆਂ ਪ੍ਰਬੰਧਕ ਕਮੇਟੀਆਂ ਨੇ ਸਾਂਝੇ ਤੌਰ 'ਤੇ ਸੰਗਤ ਦੇ ਸਹਿਯੋਗ ਨਾਲ ਖਾਲਸਾ ਪੰਥ ਦੇ ਸਾਜਨਾ ਦਿਵਸ ਦੇ ਸਬੰਧ 'ਚ ਨਗਰ ਕੀਰਤਨ ਸਜਾਇਆ, ਜਿਸ ਵਿਚ ...

ਪੂਰੀ ਖ਼ਬਰ »

ਇਟਲੀ 'ਚ ਪੰਜਾਬੀਆਂ ਨੇ ਲੋਕ ਨਾਚ ਭੰਗੜਾ ਪੇਸ਼ ਕਰਕੇ ਕਰਵਾਈ ਬੱਲੇ-ਬੱਲੇ

*ਇਟਲੀ ਤੋਂ ਇਲਾਵਾ ਸਵਿਟਜ਼ਰਲੈਂਡ ਤੇ ਹੋਰ ਦੇਸ਼ਾਂ ਦੇ ਬੱਚਿਆਂ ਨੇ ਵੀ ਕੀਤੀ ਸ਼ਮੂਲੀਅਤ

ਮਿਲਾਨ (ਇਟਲੀ), 23 ਅਪ੍ਰੈਲ (ਇੰਦਰਜੀਤ ਸਿੰਘ ਲੁਗਾਣਾ)-ਇਟਲੀ ਦੇ ਸ਼ਹਿਰ ਬੋਰਗੋ ਹਰਮਾਦਾ ਤੇਰਾਚੀਨਾ (ਲਾਤੀਨਾ) 'ਚ ਹੋਈਆਂ ਸਾਲਾਨਾ 21 ਅਤੇ 16 ਕਿੱਲੋਮੀਟਰ ਦੌੜਾਂ ਮੌਕੇ ਜਿੱਥੇ ਇਟਲੀ ਦੀ ਨਾਮੀ ਮਜ਼ਦੂਰ ਜਥੇਬੰਦੀ 'ਇੰਡੀਅਨ ਕਮਿਊਨਿਟੀ ਇਨ ਲਾਸੀਓ' ਨੇ ਗੁਰਦੁਆਰਾ ਸਿੰਘ ਸਭਾ ...

ਪੂਰੀ ਖ਼ਬਰ »

ਕੁਈਨ-ਬੀ ਸਿਡਰੋਮ ਵਰਗੀ ਕੋਈ ਚੀਜ਼ ਨਹੀਂ ਹੁੰਦੀ-ਅਧਿਐਨ

ਲੰਡਨ, 23 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜੋ ਔਰਤਾਂ ਪੁਰਸ਼ਾਂ ਦੇ ਦਬਦਬੇ ਵਾਲੀ ਥਾਂ 'ਤੇ ਚੋਟੀ ਉੱਤੇ ਪਹੁੰਚਣ 'ਚ ਕਾਮਯਾਬ ਹੋ ਜਾਂਦੀਆਂ ਹਨ ਉਹ ਆਪਣੇ ਅਧੀਨ ਔਰਤਾਂ ਨਾਲ ਚੰਗਾ ਵਰਤਾਅ ਨਹੀਂ ਕਰਦੀਆਂ ਅਤੇ ਉਹ ਉਨ੍ਹਾਂ ਨੂੰ ਅੱਗੇ ਵਧਣ ਨਹੀਂ ਵਧਣ ਦਿੰਦੀਆਂ। ...

ਪੂਰੀ ਖ਼ਬਰ »

ਉੱਘੇ ਗ਼ਜ਼ਲਗ਼ੋ ਰਾਜ ਲਾਲੀ ਦੀ ਕਿਤਾਬ 'ਲਾਲੀ' ਐਡੀਲੇਡ 'ਚ ਲੋਕ ਅਰਪਣ

ਐਡੀਲੇਡ, 23 ਅਪ੍ਰੈਲ (ਗੁਰਮੀਤ ਸਿੰਘ ਵਾਲੀਆ)-ਅਦਬੀ ਸਾਂਝ ਆਸਟ੍ਰੇਲੀਆ ਵਲੋਂ ਭਾਰਤ ਤੋਂ ਐਡੀਲੇਡ ਪੁੱਜੇ ਸਾਹਿਤਕਾਰਾਂ ਨਾਲ ਸਾਂਝ ਪਾਉਣ ਤਹਿਤ ਰੱਖੇ ਸਮਾਗਮ 'ਚ ਡਾ: ਬਖ਼ਸ਼ੀਸ਼ ਜੌਹਲ ਸਾਬਕਾ ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਚੰਡੀਗੜ੍ਹ ਅਤੇ ਕਵੀ, ਗੀਤਕਾਰ ਸਤਨਾਮ ...

ਪੂਰੀ ਖ਼ਬਰ »

ਵਿਗਿਆਨੀਆਂ ਨੇ ਇਜਾਦ ਕੀਤਾ ਨਵਾਂ ਯੰਤਰ

ਮਲਬੇ ਹੇਠ ਦੱਬੇ ਲੋਕਾਂ ਦੀ ਮਿਲ ਸਕੇਗੀ ਜਾਣਕਾਰੀ

ਲੈਸਟਰ (ਇੰਗਲੈਂਡ), 23 ਆਪ੍ਰੈਲ (ਸੁਖਜਿੰਦਰ ਸਿੰਘ ਢੱਡੇ)-ਭੁਚਾਲ ਅਤੇ ਹੋਰ ਕੁਦਰਤੀ ਆਫ਼ਤਾਂ ਦੌਰਾਨ ਅਕਸਰ ਵਾਪਰਦੇ ਹਾਦਸਿਆਂ ਮਗਰੋਂ ਢਹਿੰਦੀਆਂ ਇਮਾਰਤਾਂ ਦੇ ਮਲਬੇ ਹੇਠਾਂ ਦੱਬੇ ਲੋਕਾਂ ਦੀ ਜ਼ਿੰਦਗੀ ਬਚਾਉਣ 'ਚ ਮਦਦਗਾਰ ਵਜੋਂ ਵਰਤੋਂ 'ਚ ਆਉਣ ਵਾਲਾ ਇਕ ਯੰਤਰ ਹਾਲ ਹੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX