ਤਾਜਾ ਖ਼ਬਰਾਂ


ਨਵੀਂ ਦਿੱਲੀ : ਮੋਰੀ ਗੇਟ ਇਕ ਘਰ 'ਚ ਸਲੰਡਰ ਫਟਣ ਨਾਲ ਧਮਾਕਾ , ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪੁੱਜੀਆਂ
. . .  1 day ago
ਸੰਤਰਾਗਾਛੀ ਜੰਕਸ਼ਨ 'ਤੇ ਹੋਏ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਪੁੱਜੀ ਮਮਤਾ ਬੈਨਰਜੀ
. . .  1 day ago
ਬੱਚਿਆਂ ਸਮੇਤ ਸਰਹਿੰਦ ਨਹਿਰ 'ਚ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਬਰਾਮਦ
. . .  1 day ago
ਫ਼ਤਿਹਗੜ੍ਹ ਸਾਹਿਬ, 23 ਅਕਤੂਬਰ (ਅਰੁਣ ਅਹੂਜਾ) - ਸਰਹਿੰਦ ਦੇ ਫਲੋਟਿੰਗ ਰੇਸਤਰਾਂ ਤੋਂ ਭਾਖੜਾ ਨਹਿਰ 'ਚ ਕਥਿਤ ਤੌਰ 'ਤੇ ਆਪਣੇ ਦੋ ਬੱਚਿਆਂ ਸਮੇਤ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਗੋਤਾਖੋਰਾਂ ਨੇ ਬਰਾਮਦ ਕਰ ਲਈ ...
ਪੱਛਮੀ ਬੰਗਾਲ ਦੇ ਸੰਤਰਾਗਾਛੀ ਜੰਕਸ਼ਨ ਦੇ ਫੁੱਟ ਓਵਰ ਬ੍ਰਿਜ 'ਤੇ ਮੱਚੀ ਭਗਦੜ 'ਚ 14 ਜ਼ਖ਼ਮੀ
. . .  1 day ago
50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਬ ਇੰਸਪੈਕਟਰ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 23 ਅਕਤੂਬਰ - ਐਂਟੀ ਕੁਰੱਪਸ਼ਨ ਬਿਉਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਮੀਰ ਚੌਂਕ ਪੁਲਸ ਥਾਣੇ ਦੇ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਇੱਕ...
ਸਿੰਗਾਪੁਰ ਦੇ ਲਾਪਤਾ ਪੈਰਾਗਲਾਈਡਰ ਦੀ ਮਿਲੀ ਲਾਸ਼
. . .  1 day ago
ਸ਼ਿਮਲਾ, 23 ਅਕਤੂਬਰ - ਬੈਜਨਾਥ ਦੇ ਐੱਸ.ਡੀ.ਐਮ ਵਿਕਾਸ ਸ਼ੁਕਲਾ ਨੇ ਦੱਸਿਆ ਕਿ ਸਿੰਗਾਪੁਰ ਦਾ ਪੈਰਾਗਲਾਈਡਰ, ਜੋ ਕਿ ਬੀਤੇ ਦਿਨ ਲਾਪਤਾ ਹੋ ਗਿਆ ਸੀ, ਉਸ ਦੀ ਲਾਸ਼ ਬਰਾਮਦ...
ਰਾਜੌਰੀ : ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਆਵਾਜਾਈ ਲਈ ਬੰਦ
. . .  1 day ago
ਸ੍ਰੀਨਗਰ, 23 ਅਕਤੂਬਰ - ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਕਸ਼ਮੀਰ ਦੇ ਰਾਜੌਰੀ ਦਾ ਮੁਗਲ ਰੋਡ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ...
ਦੁਬਈ 'ਚ ਅਕਾਲ ਚਲਾਣਾ ਕਰ ਗਏ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਰਾਜਾਸਾਂਸੀ, 23 ਅਕਤੂਬਰ (ਹੇਰ,ਖੀਵਾ ) - ਦੁਬਈ 'ਚ ਆਪਣੀ ਜਾਨ ਗਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾਂ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ...
ਅੰਮ੍ਰਿਤਸਰ 'ਚ 26 ਅਕਤੂਬਰ ਨੂੰ ਛੁੱਟੀ ਦਾ ਐਲਾਨ
. . .  1 day ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ...
5 ਨਵੰਬਰ ਨੂੰ ਕੈਪਟਨ ਨਾਲ ਬੈਠਕ ਕਰਨਗੀਆਂ ਅਧਿਆਪਕ ਜਥੇਬੰਦੀਆਂ
. . .  1 day ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੂਨੀਅਨ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਨਾਲ ਮੁਲਾਕਾਤ ਕੀਤੀ...
ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਸੀ. ਬੀ. ਆਈ. ਦੇ ਡੀ. ਐੱਸ. ਪੀ. ਦੇਵੇਂਦਰ ਕੁਮਾਰ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਸੀ. ਬੀ. ਆਈ. ਦੇ ਡੀ. ਐੱਸ. ਪੀ. ਅਤੇ ਰਾਕੇਸ਼ ਅਸਥਾਨਾ ਦੇ ਸਹਿਯੋਗੀ ਦੇਵੇਂਦਰ ਕੁਮਾਰ ਨੂੰ ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦਈਏ ਕਿ ਸੀ. ਬੀ. ਆਈ. ਨੇ ਦੇਵੇਂਦਰ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ...
ਬੋਰਡ ਦੀ ਨਵੀਂ ਸਿੱਖਿਆ ਸਕੀਮ ਅਨੁਸਾਰ 9-10ਵੀਂ ਦੇ ਵਿਦਿਆਰਥੀ ਪੜ੍ਹਨਗੇ 9 ਦੀ ਥਾਂ 8 ਵਿਸ਼ੇ
. . .  1 day ago
ਐੱਸ. ਏ. ਐੱਸ. ਨਗਰ, 23 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ ਦੇ 9 ਵੀਂ ਤੇ 10 ਵੀਂ ਸ਼੍ਰੇਣੀ ਦੇ ਵਿਦਿਆਰਥੀ ਵਿੱਦਿਅਕ ਸੈਸ਼ਨ 2018-19 ਤੋਂ 9 ਵੀਂ ਤੇ 10 ਵੀਂ ਸ਼੍ਰੇਣੀ ਲਈ ...
ਕੇਰਲ ਤੋਂ ਦਸੂਹਾ ਪਹੁੰਚੇ ਫਾਦਰ ਕੁਰੀਆਕੋਸ ਦੇ ਪਰਿਵਾਰਕ ਮੈਂਬਰ
. . .  1 day ago
ਦਸੂਹਾ, 23 ਅਕਤੂਬਰ (ਚੰਦਨ ਕੌਸ਼ਲ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ੀ ਫਰੈਂਕੋ ਮੁਲੱਕਲ ਖ਼ਿਲਾਫ਼ ਗਵਾਹੀ ਦੇਣ ਵਾਲੇ ਪਾਦਰੀ ਕੁਰੀਆਕੋਸ ਕੱਟੂਥਾਰਾ ਦਾ ਛੋਟੇ ਭਰਾ ਜੋਸ ਕੁਰੀਆ ਸਮੇਤ ਹੋਰ ਪਰਿਵਾਰਕ ਮੈਂਬਰ ਕੇਰਲ ਤੋਂ ਅੱਜ ਸਵੇਰੇ ਦਸੂਹਾ ਪਹੁੰਚੇ। ਇਸ ਤੋਂ ਬਾਅਦ...
ਅੰਮ੍ਰਿਤਸਰ ਰੇਲ ਹਾਦਸੇ ਨੂੰ ਬਾਦਲ ਨੇ ਵੱਡੀ ਤ੍ਰਾਸਦੀ ਕਰਾਰ ਦਿੱਤਾ
. . .  1 day ago
ਚੰਡੀਗੜ੍ਹ, 23 ਅਕਤੂਬਰ - ਅੰਮ੍ਰਿਤਸਰ ਰੇਲ ਹਾਦਸੇ 'ਤੇ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਦੇ ਇਨਸਾਫ਼ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ...
ਰੇਲ ਗੱਡੀ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ
. . .  1 day ago
ਬੀਜਾ, 23 ਅਕਤੂਬਰ (ਰਣਧੀਰ ਸਿੰਘ ਧੀਰਾ)- ਰੇਲਵੇ ਪੁਲਿਸ ਚੌਕੀ ਚਾਵਾ ਅਧੀਨ ਆਉਂਦੇ ਰੇਲਵੇ ਫਾਟਕ ਰੁਪਾਲੋਂ ਨੇੜੇ ਅੱਜ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਤਾਰ ਸਿੰਘ (47) ਵਾਸੀ ਪਿੰਡ ਮੰਡਿਆਲਾ ਖੁਰਦ ਦੇ...
ਮਿਲਾਵਟ ਖੋਰ ਲੋਕਾਂ ਬਾਰੇ ਮੇਰੇ ਨਾਲ ਸੰਪਰਕ ਕੀਤਾ ਜਾਵੇ- ਪੰਨੂ
. . .  1 day ago
ਜਥੇਦਾਰ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਨੇ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਰਾਜਨਾਥ ਸਿੰਘ ਨੇ ਕੀਤੀ ਬੈਠਕ
. . .  1 day ago
ਰਾਕੇਸ਼ ਅਸਥਾਨਾ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  1 day ago
ਮਾਝੇ ਦੇ ਰੁੱਸੇ ਤਿੰਨ ਟਕਸਾਲੀ ਅਕਾਲੀ ਆਗੂ ਅੱਜ ਕਰ ਸਕਦੇ ਹਨ ਵੱਡਾ ਧਮਾਕਾ
. . .  1 day ago
ਬਾਦਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲੇ ਜਰਮਨ ਕੋਲੋਂ ਪੁਲਿਸ ਨੇ ਵੱਡੀ ਗਿਣਤੀ 'ਚ ਬਰਾਮਦ ਕੀਤਾ ਅਸਲਾ
. . .  1 day ago
ਸ਼੍ਰੋਮਣੀ ਕਮੇਟੀ ਨੇ ਵਾਪਸ ਬੁਲਾਏ ਸਿੱਖਿਆ ਬੋਰਡ ਦੀ ਸਿਲੇਬਸ ਕਮੇਟੀ 'ਚ ਸ਼ਾਮਲ ਦੋਵੇਂ ਮੈਂਬਰ
. . .  1 day ago
ਪਾਬੰਦੀਸ਼ੁਦਾ ਨਸ਼ਾ ਰੱਖਣ ਦੇ ਦੋਸ਼ 'ਚ ਅਦਾਕਾਰ ਏਜਾਜ ਖ਼ਾਨ ਗ੍ਰਿਫ਼ਤਾਰ
. . .  1 day ago
ਪਾਦਰੀ ਕੁਰੀਆਕੋਸ ਦੇ ਮੌਤ ਦੇ ਮਾਮਲੇ ਦੀ ਜਾਂਚ ਜਾਰੀ ਰਹੇਗੀ- ਡੀ. ਐੱਸ. ਪੀ.
. . .  1 day ago
ਚੋਰਾਂ ਦੀ ਦਹਿਸ਼ਤ, ਇੱਕੋ ਰਾਤ 'ਚ ਦਰਜਨ ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ
. . .  1 day ago
'ਆਪ' ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਅੱਜ ਹੋਵੇਗੀ ਅਹਿਮ ਬੈਠਕ
. . .  1 day ago
ਲੋਕਾਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲਾ ਫਰਜ਼ੀ ਐੱਸ. ਪੀ. ਅਤੇ ਉਸ ਦਾ ਪਿਤਾ ਗ੍ਰਿਫ਼ਤਾਰ
. . .  1 day ago
ਕੇਰਲ ਦੇ ਮੁੱਖ ਮੰਤਰੀ ਦਾ ਆਰ. ਐੱਸ. ਐੱਸ. 'ਤੇ ਦੋਸ਼- ਸਬਰੀਮਾਲਾ ਮੰਦਰ ਨੂੰ 'ਵਾਰ ਜ਼ੋਨ' ਬਣਾਉਣ ਦੀ ਕੀਤੀ ਕੋਸ਼ਿਸ਼
. . .  1 day ago
ਅਧਿਆਪਕ ਯੂਨੀਅਨ ਵਲੋਂ ਕੈਪਟਨ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ
. . .  1 day ago
ਅਬੋਹਰ ਮੰਡੀ 'ਚ ਵਿਜੀਲੈਂਸ ਟੀਮ ਵਲੋਂ ਜਾਂਚ
. . .  1 day ago
ਅੰਮ੍ਰਿਤਸਰ 'ਚ ਗੈਂਗਸਟਰ ਸੰਨੀ ਕਤਲ, ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਸੀ ਸ਼ਾਮਲ
. . .  1 day ago
ਨਾਗਰਿਕਤਾ ਬਿੱਲ ਨੂੰ ਲੈ ਕੇ 46 ਸੰਗਠਨਾਂ ਨੇ ਕੀਤਾ ਅਸਾਮ ਬੰਦ ਦਾ ਐਲਾਨ
. . .  1 day ago
ਕੁਝ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਿੱਕਰੀ ਨੂੰ ਦਿੱਤੀ ਮਨਜ਼ੂਰੀ
. . .  1 day ago
'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣਗੇ ਐੱਚ. ਡੀ. ਦੇਵਗੌੜਾ
. . .  1 day ago
ਬਠਿੰਡਾ 'ਚ ਫ਼ੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
. . .  1 day ago
ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਹੋਵੇਗੀ ਗੱਲਬਾਤ
. . .  1 day ago
ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਹੋਈ ਕਟੌਤੀ
. . .  1 day ago
ਸਕੂਲ ਬੱਸ ਨਾਲ ਹਾਦਸਾ, 2 ਬੱਚਿਆਂ ਦੀ ਮੌਤ, 20 ਜ਼ਖਮੀ
. . .  1 day ago
ਜੱਜ ਦੀ ਪਤਨੀ ਤੋਂ ਬਾਅਦ ਬੇਟੇ ਦੀ ਹੋਈ ਮੌਤ, 10 ਦਿਨ ਪਹਿਲਾ ਗਨਰ ਨੇ ਸ਼ਰੇਆਮ ਮਾਰੀ ਸੀ ਗੋਲੀ
. . .  1 day ago
ਅੱਜ ਦਾ ਵਿਚਾਰ
. . .  1 day ago
ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  2 days ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  2 days ago
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  2 days ago
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  2 days ago
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  2 days ago
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  2 days ago
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  2 days ago
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਦਿੱਲੀ

ਪ੍ਰਸਿੱਧ ਕਵਿੱਤਰੀ ਸਤਕਾਰ ਕੌਰ ਸੱਤੇ ਦੀਆਂ ਦੋ ਪੁਸਤਕਾਂ ਹੋਈਆਂ ਰਿਲੀਜ਼

ਨਵੀਂ ਦਿੱਲੀ, 23 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਸਾਹਿਤ ਸੱਭਿਆਚਾਰ ਸੰਗਠਨ ਨਵੀਂ ਦਿੱਲੀ ਵਲੋਂ ਦਿੱਲੀ ਦੇ ਪੰਜਾਬ ਭਵਨ ਵਿਖੇ ਸਤਨਾਮ ਕੌਰ ਸੱਤੇ (ਪ੍ਰਸਿੱਧ ਕਵਿਤਰੀ) ਦੀ ਸਵੈਜੀਵਨੀ ਦੀ ਲਿਖੀ ਪੁਸਤਕ ''ਆਪ ਹੰਢਾਈਆਂ'' ਅਤੇ ਕਵਿਤਾ ਦੀ ਪੁਸਤਕ ''ਅੰਦਰ ਦੀਆਂ'' ਨੂੰ ਰਿਲੀਜ਼ ਕੀਤਾ ਗਿਆ ਜਿਸ ਦੀ ਰਸਮ ਸੁਖਦੇਵ ਸਿੰਘ ਰਿਐਤ ਪ੍ਰਧਾਨ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ, ਮਹਿੰਦਰ ਸਿੰਘ ਭੁੱਲਰ (ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ), ਕੁਲਵੰਤ ਸਿੰਘ ਖ਼ਾਲਸਾ (ਜਨਰਲ ਸਕੱਤਰ ਆਲ ਇੰਡੀਆ ਰਾਮਗੜ੍ਹੀਆ ਫੈਡਰੇਸ਼ਨ), ਸੁਰਜੀਤ ਸਿੰਘ ਆਰਟਿਸਟ (ਜਨਰਲ ਸਕੱਤਰ ਪੰਜਾਬੀ ਸਾਹਿਤ ਸੱਭਿਆਚਾਰ ਸੰਗਠਨ), ਡਾ: ਪਿ੍ਥਵੀ ਰਾਜ ਥਾਪਰ (ਪ੍ਰੋ: ਦਿਆਲ ਸਿੰਘ ਕਾਲਜ) ਨੇ ਨਿਭਾਈ | ਮੰਚ ਨੂੰ ਸੰਭਾਲਦਿਆਂ ਸੁਰਜੀਤ ਸਿੰਘ ਆਰਟਿਸਟ ਨੇ ਸ਼ੁਰੂਆਤ ਵਿਚ ਆਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਪੁਸਤਕ ''ਆਪ ਹੰਢਾਈਆ'' ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਸਤਨਾਮ ਕੌਰ ਸੱਤੇ ਨੇ ਆਪਣੇ ਤੇ ਬੀਤੀਆਂ ਘਟਨਾਵਾਂ ਦਾ ਜ਼ਿਕਰ ਆਪਣੀ ਸਵੈਜੀਵਨੀ ਵਿਚ ਦਲੇਰੀ ਨਾਲ ਕੀਤਾ ਹੈ ਅਤੇ ਸੋਚ ਨੂੰ ਸੱਚ ਕਹਿ ਕੇ ਜੋ ਹਿੰਮਤ ਵਿਖਾਈ ਹੈ ਉਸ ਦਾਦ ਦੇਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਸਤਨਾਮ ਕੌਰ ਸੱਤੇ ਨੇ ਗਾਗਰ ਵਿਚ ਸਾਗਰ ਭਰ ਦਿੱਤਾ ਹੈ | ਸੁਖਦੇਵ ਸਿੰਘ ਰਿਐਤ ਨੇ ਕਿਹਾ ਕਿ ਸਭ ਤੋਂ ਔਖੀ ਸਵੈਜੀਵਨੀ ਲਿਖਣੀ ਹੁੰਦੀ ਹੈ ਅਤੇ ਇਸ ਵਿਚ ਕਈ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ ਜਿਨ੍ਹਾਂ ਦਾ ਜ਼ਿਕਰ ਅਸੀਂ ਕਿਸੇ ਕੋਲ ਵੀ ਨਹੀਂ ਕਰ ਸਕਦੇ | ਉਨ੍ਹਾਂ ਲੇਖਕ ਨੂੰ ਵਧਾਈ ਦਿੱਤੀ | ਡਾ: ਪਿ੍ਥਵੀ ਰਾਜ ਥਾਪਰ ਨੇ ਕਿਹਾ ਕਿ ਕਿ ਇਸ ਪੁਸਤਕ ਵਿਚ ਲੇਖਕ ਨੇ 60 ਸਾਲਾਂ ਦੇ ਜੀਵਨ ਸਫ਼ਰ ਨੂੰ 29 ਕਾਡਾਂ ਵਿਚ ਸਮੇਟਿਆ ਹੈ, ਜਿਸ ਵਿਚ ਸੰਖੇਪਤਾ, ਰੋਚਿਕਤਾ ਹੈ ਅਤੇ ਨਾਲ ਹੀ ਕਲਾਤਮਕ, ਤੁਲਨਾਤਮਕ ਤੇ ਕਾਵਿਕ ਗੁਣ ਮੌਜੂਦ ਹਨ ਜੋ ਕਿ ਪਾਠਕਾਂ ਦੇ ਰੋਚਿਕਤਾ ਭਰਪੂਰੇ ਹਨ | ਮਹਿੰਦਰ ਸਿੰਘ ਭੁੱਲਰ ਨੇ ਇਨ੍ਹਾਂ ਦੋਵਾਂ ਪੁਸਤਕਾਂ ਪ੍ਰਤੀ ਸਤਨਾਮ ਕੌਰ ਸੱਤੇ ਨੂੰ ਮੁਬਾਰਕ ਦਿੰਦਿਆਂ ਅੱਗੋਂ ਹੋਰ ਲਿਖਣ ਦੀ ਹੱਲਾਸ਼ੇਰੀ ਦਿੱਤੀ | ਸੈਂਭੀ ਹਰਭਜਨ ਸਿੰਘ ਰਤਨ ਨੇ ਆਪ ਹੰਢਾਈਆਂ ਪੁਸਤਕ ਸਬੰਧੀ ਘਟਨਾਵਾਂ ਦਾ ਵਿਸਥਾਰ ਨਾਲ ਜ਼ਿਕਰ ਕੀਤਾ | ਇਸ ਤੋਂ ਇਲਾਵਾ ਰਘਬੀਰ ਸਿੰਘ ਅਤੇ ਅਸ਼ੋਕ ਵਸ਼ਿਸ਼ਠ ਨੇ ਵੀ ਆਪਣੇ ਵਿਚਾਰ ਰੱਖੇ | ਅਖ਼ੀਰ ਵਿਚ ਦੋਵੇਂ ਪੁਸਤਕਾਂ ਦੀ ਲੇਖਕ, ਸਤਨਾਮ ਕੌਰ ਸੱਤੇ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਆਪਣੇ ਅੰਦਰ ਦੀਆਂ ਗੱਲਾਂ ਸਾਂਝੀਆਂ ਕਰਾਂ ਜੋ ਉਨ੍ਹਾਂ ਨੇ ਕੀਤਾ ਹੈ |

ਸੜਕ ਸੁਰੱਖਿਆ ਹਫ਼ਤੇ ਨੂੰ ਲੈ ਕੇ ਵਾਕਾਥੌਨ ਤੇ ਸਾਈਕਲ ਰੈਲੀ

ਚੰਡੀਗੜ•, 23 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਕੌਮੀ ਸੜਕ ਸੁਰੱਖਿਆ ਹਫ਼ਤੇ ਨੂੰ ਲੈ ਕੇ ਚੰਡੀਗੜ• ਪੁਲਿਸ ਵਲੋਂ ਵਾਕਾਥੌਨ ਤੇ ਸਾਈਕਲ ਰੈਲੀ ਕੱਢੀ ਗਈ | ਇਹ ਰੈਲੀ ਤੇ ਵਾਕਾਥੌਨ ਚੰਡੀਗੜ• ਨੂੰ ਹਾਰਨ ਮੁਕਤ ਬਣਾਉਣ ਦੇ ਉਦੇਸ਼ ਨਾਲ ਕੱਢੀ ਗਈ ਜਿਸ ਵਿਚ ਸਰਕਾਰੀ ...

ਪੂਰੀ ਖ਼ਬਰ »

ਸਹੂਲਤਾਂ ਤੋਂ ਸੱਖਣਾ ਏਸ਼ੀਆ ਦਾ ਵੱਡਾ ਸਦਰ ਬਾਜ਼ਾਰ

ਨਵੀਂ ਦਿੱਲੀ, 23 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਏਸ਼ੀਆ ਦੇ ਵੱਡੇ ਸਦਰ ਬਾਜ਼ਾਰ ਦੇ ਦੁਕਾਨਦਾਰ ਸਹੂਲਤਾਂ ਦੀ ਘਾਟ ਹੋਣ 'ਤੇ ਬਹੁਤ ਪ੍ਰੇਸ਼ਾਨ ਹਨ | ਇਸ ਬਾਜ਼ਾਰ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਇਸ ਬਾਜ਼ਾਰ ਦੀ ਐਸੋਸੀਏਸ਼ਨ ਨੇ ਦੁਕਾਨਦਾਰਾਂ ਨੂੰ ...

ਪੂਰੀ ਖ਼ਬਰ »

ਈਸਟ ਜ਼ਿਲ੍ਹੇ ਦੀ ਪੁਲਿਸ ਨੇ ਦੋ ਡਕੈਤ ਕੀਤੇ ਗਿ੍ਫ਼ਤਾਰ

ਨਵੀਂ ਦਿੱਲੀ, 23 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਈਸਟ ਜ਼ਿਲ੍ਹੇ ਦੀ ਪੁਲਿਸ ਨੇ ਆਪਣੀ ਗਸ਼ਤ ਦੇ ਦੌਰਾਨ 2 ਡਕੈਤਾਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਕਿ ਮੋਟਰਸਾਈਕਲ 'ਤੇ ਸਵਾਰ ਸਨ ਅਤੇ ਇਹ ਪਟਪਟਗੰਜ ਤੋਂ ਚੋਰੀ ਕਰ ਕੇ ਆਏ ਸਨ | ਇਨ੍ਹਾਂ ਦੇ ਨਾਂਅ ਅਫ਼ਤਾਬ ਉਰਫ਼ ਮਾਸਿਜ (20) ...

ਪੂਰੀ ਖ਼ਬਰ »

ਰਾਜੇਸ਼ ਸ਼ਰਮਾ ਦੀ ਪੁਸਤਕ 'ਕਵਿਤਾ ਦਾ ਸਮਾਂ' 'ਤੇ ਹੋਈ ਚਰਚਾ

ਨਵੀਂ ਦਿੱਲੀ, 23 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼, ਭਾਈ ਵੀਰ ਸਿੰਘ ਸਾਹਿਤ ਸਦਨ ਵਿਖੇ ਰਾਜੇਸ਼ ਸ਼ਰਮਾ ਦੀ ਪੁਸਤਕ ''ਕਵਿਤਾ ਦਾ ਸਮਾਂ'' ਤੇ ਚਰਚਾ ਕੀਤੀ ਗਈ | ਜਿਸ ਵਿਚ ਪ੍ਰੋ: ਸੁਰਜੀਤ ਸਿੰਘ ਤੇ ਪ੍ਰੋ: ਵਿਵੇਕ ਸਚਦੇਵਾ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਵਲੋਂ ਲੋਕਲ ਅਫ਼ਸਰਾਂ ਦਾ ਸਨਮਾਨ

ਨਵੀਂ ਦਿੱਲੀ, 23 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਘੱਟ ਗਿਣਤੀ ਕੌਮਾਂ ਦੀ ਭਲਾਈ ਲਈ ਸਥਾਪਿਤ ਕੇਂਦਰ 'ਮਾਸ ਸ਼ੈਕਸਨ' ਦੀ ਮੁਖੀ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਵਲੋਂ ਗੁਰੂ ...

ਪੂਰੀ ਖ਼ਬਰ »

ਬਾਦਲ ਦਲ ਦੇ ਲੀਡਰ ਸਾਈਕਲ ਫੈਡਰੇਸ਼ਨ ਦੇ ਮੁਖੀ ਹਨ-ਉਨ੍ਹਾਂ ਇਸ ਮਾਮਲੇ ਨੂੰ ਹੱਲ ਕਿਉਂ ਨਾ ਕੀਤਾ-ਸਰਨਾ

ਨਵੀਂ ਦਿੱਲੀ, 23 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਜਾਰੀ ਬਿਆਨ ਵਿਚ ਕਿਹਾ ਹੈ ਕਿ ਬਾਦਲ ਦਲ ਦੇ ਲੀਡਰਾਂ ਦੀ ਸਿੱਖ ਵਿਰੋਧੀ ਸੋਚ ਕਾਰਨ ਸੁਪਰੀਮ ਕੋਰਟ ਵਲੋਂ ਇਕ ਸਿੱਖ ਸਾਈਕਲਿਸਟ ਜਗਦੀਪ ਸਿੰਘ ਨੂੰ ...

ਪੂਰੀ ਖ਼ਬਰ »

'ਆਸ਼ੀਰਵਾਦ' ਸਕੀਮ ਦੀ 112.78 ਕਰੋੜ ਬਕਾਇਆ ਰਾਸ਼ੀ ਜਾਰੀ

ਚੰਡੀਗੜ•, 23 ਅਪ੍ਰੈਲ (ਆਰ. ਐਸ. ਲਿਬਰੇਟ)- ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਦੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ ਆਸ਼ੀਰਵਾਦ ਸਕੀਮ ਅਧੀਨ ਦਿੱਤੇ ਜਾਂਦੇ ਸ਼ਗਨ ਦੀ 112.78 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਪੰਜਾਬ ਸਰਕਾਰ ਨੇ ਜਾਰੀ ਕਰ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸੱਚਖੰਡ ਬੋਰਡ ਵਲੋਂ ਸੱਚਖੰਡ ਪਬਲਿਕ ਸਕੂਲ ਦਾ ਉਦਘਾਟਨ

ਨਵੀਂ ਦਿੱਲੀ, 23 ਅਪ੍ਰੈਲ (ਅਜੀਤ ਬਿਊਰੋ)-ਗੁਰਦੁਆਰਾ ਸੱਚਖੰਡ ਬੋਰਡ ਵਲੋਂ ਸੰਚਾਲਿਤ ਪਬਲਿਕ ਸਕੂਲ (ਸੀ.ਬੀ.ਐਸ.ਈ.) ਦਾ ਉਦਘਾਟਨ ਗੁਰਦੁਆਰਾ ਸੱਚਖੰਡ ਬੋਰਡ ਦੇ ਪ੍ਰਧਾਨ ਤਾਰਾ ਸਿੰਘ (ਐਮ.ਐਲ.ਏ.) ਦੇ ਕਰ-ਕਮਲਾਂ ਦੁਆਰਾ ਸਿੰਘ ਸਾਹਿਬ ਭਾਈ ਜੋਤਿੰਦਰ ਸਿੰਘ ਮੀਤ ਜਥੇਦਾਰ, ...

ਪੂਰੀ ਖ਼ਬਰ »

ਵਕੀਲ ਬਣਨਾ ਚਾਹੁੰਦੀ ਹੈ 98% ਨਾਲ ਅੱਵਲ ਆਈ ਮੰਦਿਰ ਦੇ ਪੁਜਾਰੀ ਦੀ ਬੇਟੀ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)-ਸ਼ਿਵ ਮੰਦਿਰ ਵਿਖੇ ਪੁਜਾਰੀ ਵਜੋਂ ਸੇਵਾ ਕਰਦੇ ਦਿਨੇਸ਼ ਪ੍ਰਸਾਦ ਜੋਸ਼ੀ ਅਤੇ ਘਰੇਲੂ ਸੁਆਣੀ ਰਾਮ ਪਿਆਰੀ ਜੋਸ਼ੀ ਦੀ ਬੇਟੀ ਪੂਜਾ ਜੋਸ਼ੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ 'ਚੋਂ 98 ਫੀਸਦੀ ...

ਪੂਰੀ ਖ਼ਬਰ »

ਲੜਕਿਆਂ 'ਚੋਂ ਪੰਜਾਬ ਭਰ 'ਚੋਂ ਅੱਵਲ ਰਿਹਾ ਕਾਰਖਾਨਾ ਮਜ਼ਦੂਰ ਦਾ ਬੇਟਾ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)-ਅਕਾਦਮਿਕ ਸ਼ੇ੍ਰਣੀ 'ਚ ਪੰਜਾਬ ਭਰ ਦੇ ਲੜਕਿਆਂ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲ਼ਾ ਤੇਜਾ ਸਿੰਘ ਸੁਤੰਤਰ ਸਿੰਘ ਮੈਮੋਰੀਅਲ ਸਕੂਲ ਦਾ ਹੋਣਹਾਰ ਵਿਦਿਆਰਥੀ ਰਾਹੁਲ ਸਿੰਘ ਇਕ ਕਾਰਖਾਨਾ ਮਜ਼ਦੂਰ ਦਾ ਬੇਟਾ ਹੈ | ਰੋਜ਼ੀ ਰੋਟੀ ਲਈ ...

ਪੂਰੀ ਖ਼ਬਰ »

ਖੇਡ ਕੋਟੇ 'ਚ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੀ ਮਨਦੀਪ ਕੌਰ ਵਿਦੇਸ਼ ਜਾਣ ਦੀ ਚਾਹਵਾਨ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਾਰ੍ਹਵੀਂ ਦੇ ਨਤੀਜਿਆਂ 'ਚ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਔਲਖ ਦੀ ਮਨਦੀਪ ਕੌਰ ਉੱਚ ਸਿੱਖਿਆ ਲਈ ਵਿਦੇਸ਼ ਜਾਣਾ ਚਾਹੁੰਦੀ ਹੈ | ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਆਟੋਮੋਬਾਈਲ ਡਿਜ਼ਾਈਨਰ ਬਣਨਾ ਚਾਹੰੁਦੈ 97.55% ਨਾਲ ਦੂਜੇ ਸਥਾਨ 'ਤੇ ਰਿਹਾ ਵਿਵੇਕ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)-ਅਕਾਦਮਿਕ ਸ਼ੇ੍ਰਣੀ 'ਚ ਪੰਜਾਬ ਭਰ 'ਚੋਂ ਦੂਜਾ ਸਥਾਨ ਹਾਸਲ ਕਰਨ ਵਾਲ਼ੇ ਲੰਮੇਂ ਲੰਝੇ ਸਰੀਰ ਦੇ ਵਿਵੇਕ ਰਾਜਪੂਤ ਨੇ ਆਟੋਮੋਬਾਈਲ ਡਿਜ਼ਾਈਨਰ ਬਣਨ ਦੀ ਇੱਛਾ ਤਹਿਤ ਦੋ ਵਰ੍ਹੇ ਪਹਿਲਾਂ ਹੀ ਬਾਰ੍ਹਵੀਂ ਜਮਾਤ 'ਚੋਂ ਅੱਵਲ ਰਹਿਣ ਦਾ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਪੰਜਾਬ ਭਰ 'ਚੋਂ ਰਿਹਾ ਅੱਵਲ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ ਪਾਸ ਫ਼ੀਸਦੀ ਵਿਚ ਸੂਬੇ ਭਰ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਬਾਜ਼ੀ ਮਾਰੀ ਹੈ | ਇਸ ਤੋਂ ...

ਪੂਰੀ ਖ਼ਬਰ »

ਬਿਨਾਂ ਟਿਊਸ਼ਨ ਦੇ ਤੀਜੇ ਸਥਾਨ 'ਤੇ ਰਹੀ ਜਸਨੂਰ ਕੌਰ

ਮੰਡੀ ਕਿੱਲਿਆਂਵਾਲੀ/ਲੰਬੀ, 23 ਅਪ੍ਰੈਲ (ਇਕਬਾਲ ਸਿੰਘ ਸ਼ਾਂਤ, ਮੇਵਾ ਸਿੰਘ)-ਪੰਜਾਬ ਸਕੂਲ ਸਿ ੱਖਿਆ ਬੋਰਡ ਦੇ ਬਾਰ੍ਹਵੀਂ ਦੇ ਨਤੀਜਿਆਂ 'ਚ ਅੱਜ ਸਾਬਕਾ ਵੀ.ਆਈ.ਪੀ. ਪਿੰਡ ਬਾਦਲ ਆਪਣੀ ਵੱਡੀ ਛਾਪ ਛੱਡ ਗਿਆ | ਇੱਥੋਂ ਦੇ ਦਸਮੇਸ਼ ਸੀਨੀਅਰ ਸੈਕੰਡਰੀ ਗਰਲਜ਼ ਪਬਲਿਕ ਸਕੂਲ ...

ਪੂਰੀ ਖ਼ਬਰ »

ਜੱਜ ਬਣਨ ਦੀ ਚਾਹਵਾਨ ਹੈ ਖੇਡ ਸ਼ੇ੍ਰਣੀ 'ਚ ਅੱਵਲ ਰਹੀ ਪੁਸ਼ਵਿੰਦਰ ਕੌਰ

ਲੁਧਿਆਣਾ, 23 ਅਪ੍ਰੈਲ (ਪਰਮੇਸ਼ਰ ਸਿੰਘ)-ਖੇਡ ਸ਼ੇ੍ਰਣੀ 'ਚ ਪੰਜਾਬ ਭਰ 'ਚੋਂ ਪਹਿਲਾ ਸਥਾਨ ਹਾਸਲ ਕਰਨ ਵਾਲ਼ੀ ਪੁਸ਼ਵਿੰਦਰ ਕੌਰ ਨੇ ਜੱਜ ਬਣਨ ਦੀ ਇੱਛਾ ਤਹਿਤ ਦੋ ਵਰ੍ਹੇ ਪਹਿਲਾਂ ਹੀ ਬਾਰ੍ਹਵੀਂ ਜਮਾਤ 'ਚੋਂ ਅੱਵਲ ਰਹਿਣ ਦਾ ਦਿ੍ੜ੍ਹ ਇਰਾਦਾ ਕਰ ਲਿਆ ਸੀ ਜਦੋਂ ਉਹ 100 ਫੀਸਦੀ ...

ਪੂਰੀ ਖ਼ਬਰ »

ਵਿਜੇ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਮੰਤਰੀ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ, 23 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਜੇ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਅਤੇ ਆਈ.ਟੀ. ਮੰਤਰੀ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲਦਿਆਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਵਿਕਾਸ ਕਾਰਜਾਂ 'ਚ ਪਾਰਦਰਸ਼ਤਾ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ 'ਚ ਪੱਕੀ ਰਿਹਾਇਸ਼ ਲੈਣ ਸਬੰਧੀ ਵਿਸ਼ੇਸ਼ ਸੈਮੀਨਾਰ ਕੱਲ੍ਹ-ਸੁਖਚੈਨ ਸਿੰਘ ਰਾਹੀ

ਜਲੰਧਰ, 23 ਅਪ੍ਰੈਲ (ਅ.ਬ.)-ਪਿਛਲੇ ਲੰਬੇ ਸਮੇਂ ਤੋਂ ਹਜ਼ਾਰਾਂ ਲੋਕਾਂ ਨੂੰ ਕਾਨੂੰਨੀ ਤਰੀਕੇ ਨਾਲ ਵੱਖ-ਵੱਖ ਦੇਸ਼ਾਂ 'ਚ ਭੇਜਣ ਵਾਲੀ ਮਸ਼ਹੂਰ ਕੰਪਨੀ ਆਰ. ਐਸ. ਗਲੋਬਲ ਇੰਮੀਗ੍ਰੇਸ਼ਨ ਪੜ੍ਹਾਈ ਦੇ ਨਾਲ-ਨਾਲ ਪੇਸ਼ੇਵਰ ਲੋਕਾਂ ਲਈ ਪੱਕੇ ਤੌਰ 'ਤੇ ਕੈਨੇਡਾ ਅਤੇ ਆਸਟ੍ਰੇਲੀਆ ...

ਪੂਰੀ ਖ਼ਬਰ »

ਭੂੰਦੜ 'ਚ ਬੇਅਦਬੀ ਦੀ ਘਟਨਾ ਸਬੰਧੀ ਜਾਂਚ ਕਮੇਟੀ ਬਣਾਈ-ਭਾਈ ਲੌਾਗੋਵਾਲ

ਅੰਮਿ੍ਤਸਰ, 23 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਇਨ੍ਹਾਂ ਨੂੰ ਰੋਕਣ ਲਈ ਜਿਥੇ ਸਰਕਾਰਾਂ ...

ਪੂਰੀ ਖ਼ਬਰ »

ਸ਼ਹਿਰੀ ਵਿਕਾਸ ਮੰਤਰਾਲੇ ਦੇ ਕੰਮਾਂ 'ਚ ਪਾਰਦਰਸ਼ਤਾ ਲਿਆਂਦੀ ਜਾਵੇਗੀ-ਬਾਜਵਾ

ਚੰਡੀਗੜ੍ਹ, 23 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਸ. ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੂੰ ਪੰਜਾਬ ਹਾਊਸਿੰਗ ਤੇ ਸ਼ਹਿਰੀ ਵਿਕਾਸ ਮੰਤਰਾਲਾ ਮਿਲਣ ਮਗਰੋਂ ਅੱਜ ਪੁੱਡਾ ਇੰਜੀਨੀਅਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ¢ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਜਵਾਈ ਨੇ ਪਤਨੀ, ਸੱਸ ਤੇ ਚਾਚੀ ਸੱਸ ਨੂੰ ਮਾਰੀ ਗੋਲੀ- 2 ਦੀ ਮੌਤ

ਟੋਹਾਣਾ, 23 ਅਪ੍ਰੈਲ (ਗੁਰਦੀਪ ਭੱਟੀ)-ਪਿੰਡ ਗੌਰਖ਼ਪੁਰ ਦੇ ਕਿਸਾਨ ਮੇਵਾ ਸਿੰਘ ਦੇ ਘਰ ਆਏ ਉਸਦੇ ਜਵਾਈ ਸਾਬਕਾ ਫੌਜੀ ਵਰਿੰਦਰ ਸਿੰਘ ਨੇ ਪਵਿਰਾਰ ਨਾਲ ਝਗੜਾ ਕਰਨ ਤੋਂ ਬਾਅਦ ਅੰਨ੍ਹੇਵਾਹ ਗੋਲੀਆਂ ਚਲਾਈਆਂ ਜਿਸ 'ਚ ਵਰਿੰਦਰ ਸਿੰਘ ਦੀ ਸੱਸ, ਪਤਨੀ ਤੇ ਚਾਚੀ ਸੱਸ ਨੂੰ ...

ਪੂਰੀ ਖ਼ਬਰ »

1925 ਕੰਟਰੈਕਟ ਕਾਲਜ ਅਧਿਆਪਕਾਂ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਸੰਘਰਸ਼ ਦਾ ਐਲਾਨ

ਸੰਗਰੂਰ, 23 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਪ੍ਰਾਈਵੇਟ ਏਡਿਡ ਕਾਲਜਾਂ ਵਿਚ ਪਿਛਲੇ ਤਿੰਨ ਸਾਲ ਤੋਂ ਕੰਟਰੈਕਟ 'ਤੇ ਪੜ੍ਹਾ ਰਹੇ 1925 ਕਾਲਜ ਅਧਿਆਪਕਾਂ ਦੀ ਜਥੇਬੰਦੀ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਸੂਬਾ ਸਰਕਾਰ ਵਲੋਂ ਅਪਣਾਏ ਜਾ ਰਹੇ ਢਿੱਲੇ ਮੱਠੇ ...

ਪੂਰੀ ਖ਼ਬਰ »

ਮਾਣ ਭੱਤੇ ਤੋਂ ਖ਼ਫ਼ਾ ਨੇ ਸਰਕਾਰੀ ਮੈਡੀਕਲ ਹਸਪਤਾਲਾਂ 'ਚ ਕੰਮ ਕਰਦੇ ਇੰਟਰਨਸ਼ਿਪ ਡਾਕਟਰ

ਫ਼ਰੀਦਕੋਟ, 23 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ ਹਸਪਤਾਲਾਂ 'ਚ ਇੰਟਰਨਸ਼ਿਪ ਕਰ ਰਹੇ ਡਾਕਟਰ ਸਰਕਾਰ ਵਲੋਂ ਮਿਲ ਰਹੇ ਮਾਣ ਭੱਤੇ (ਵਜ਼ੀਫ਼ਾ) ਤੋਂ ਖ਼ਫ਼ਾ ਹਨ | ਇਹ ਮਾਣ ਭੱਤਾ ਪੰਜਾਬ 'ਚ ਡਾਕਟਰਾਂ ਨੂੰ 9 ਹਜ਼ਾਰ ਰੁਪਏ ਮਹੀਨਾ ਮਿਲ ...

ਪੂਰੀ ਖ਼ਬਰ »

ਡੇਰਾ ਸਿਰਸਾ ਦੀ ਪ੍ਰੇਮਣ ਤੇ ਉਸ ਦੇ ਦਿਉਰ ਵਿਰੁੱਧ ਧਾਰਮਿਕ ਭਾਵਨਾ ਭੜਕਾਉਣ ਦਾ ਮਾਮਲਾ ਦਰਜ

ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਬੀਤੀ ਦੇਰ ਸ਼ਾਮ ਪਿੰਡ ਭੂੰਦੜ ਦੇ ਗੁਰਦੁਆਰਾ ਸਾਹਿਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨੂੰ ਇਤਰਾਜ਼ਯੋਗ ਹਾਲਤ 'ਚ ਲੈ ਕੇ ਭੱਜਣ ਦੀ ਕੋਸ਼ਿਸ਼ ਕਰਨ ਵਾਲੀ ਇਕ ਔਰਤ ਅਤੇ ਉਸ ਦੇ ਨਾਲ ਆਏ ਵਿਅਕਤੀ ਤੇ ਥਾਣਾ ...

ਪੂਰੀ ਖ਼ਬਰ »

ਭੂੰਦੜ 'ਚ ਬੇਅਦਬੀ ਦੀ ਘਟਨਾ ਸਬੰਧੀ ਜਾਂਚ ਕਮੇਟੀ ਬਣਾਈ-ਭਾਈ ਲੌਾਗੋਵਾਲ

ਅੰਮਿ੍ਤਸਰ, 23 ਅਪ੍ਰੈਲ (ਵਿ. ਪ੍ਰ.)-ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਇਨ੍ਹਾਂ ਨੂੰ ਰੋਕਣ ਲਈ ਜਿਥੇ ਸਰਕਾਰਾਂ ...

ਪੂਰੀ ਖ਼ਬਰ »

ਸੰਤ ਸਮਾਜ ਦੇ ਜਨਰਲ ਸਕੱਤਰ ਬਾਬਾ ਸੁਖਚੈਨ ਸਿੰਘ ਧਰਮਪੁਰਾ ਨਹੀਂ ਰਹੇ

ਬਰੇਟਾ, 23 ਅਪ੍ਰੈਲ Ð(ਜੀਵਨ ਸ਼ਰਮਾ/ਰਵਿੰਦਰ ਕੌਰ ਮੰਡੇਰ)-ਸੰਤ ਸਮਾਜ ਦੇ ਜਨਰਲ ਸਕੱਤਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਬਾਬਾ ਸੁਖਚੈਨ ਸਿੰਘ ਧਰਮਪੁਰਾ (71) ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ | ਉਹ ਉੱਘੇ ਸਿੱਖ ਪ੍ਰਚਾਰਕ ਸਨ | ਪਰਿਵਾਰਕ ਮੈਂਬਰਾਂ ਦੇ ਦੱਸਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX