ਤਾਜਾ ਖ਼ਬਰਾਂ


ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  15 minutes ago
ਸੁਲਤਾਨਪੁਰ ਲੋਧੀ, 21 ਜਨਵਰੀ (ਥਿੰਦ, ਹੈਪੀ)- ਅੱਜ ਸਵੇਰੇ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਰ ਵਾਧਾ ਹੋ ਗਿਆ ਹੈ। ਹਾਲਾਂਕਿ ਇਹ ਮੀਂਹ ਕਣਕ ਦੀ ਫ਼ਸਲ ਲਈ ਕਾਫ਼ੀ ਲਾਹੇਵੰਦ ਮੰਨਿਆ ਜਾ ਰਿਹਾ ਹੈ। ਮੌਸਮ ਮਾਹਰਾਂ ਦਾ ਕਹਿਣਾ ਹੈ ਕਿ ਆਉਣ...
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  about 1 hour ago
ਯਰੂਸ਼ਲਮ, 21 ਜਨਵਰੀ- ਇਜ਼ਰਾਈਲੀ ਫੌਜੀਆਂ ਨੇ ਅੱਜ ਤੜਕੇ ਸੀਰੀਆ 'ਚ ਈਰਾਨ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਇਜ਼ਰਾਈਲ ਦੀ ਰੱਖਿਆ ਫੌਜ (ਆਈ. ਡੀ. ਐੱਫ.) ਨੇ ਇੱਕ ਬਿਆਨ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ। ਇਜ਼ਰਾਈਲੀ ਫੌਜੀਆਂ ਦੀ...
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਸੰਘਣੀ ਧੁੰਦ ਅਤੇ ਘੱਟ ਦ੍ਰਿਸ਼ਟਤਾ ਕਾਰਨ ਅੱਜ ਰਾਜਧਾਨੀ ਦਿੱਲੀ ਨੂੰ ਜਾਣ ਵਾਲੀਆਂ 11 ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਇਸ ਕਾਰਨ ਟੇਰਨ ਰਾਹੀਂ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ...
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 1 hour ago
ਬਮਾਕੂ, 21 ਜਨਵਰੀ- ਅਫ਼ਰੀਕਾ ਦੇ ਅੱਠਵੇਂ ਸਭ ਤੋਂ ਵੱਡੇ ਦੇਸ਼ ਮਾਲੀ ਦੇ ਉੱਤਰੀ ਇਲਾਕੇ 'ਚ ਲੰਘੇ ਦਿਨ ਅੱਤਵਾਦੀਆਂ ਵਲੋਂ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਵੱਡਾ ਹਮਲਾ ਕੀਤਾ ਗਿਆ। ਅਲਜੀਰੀਆ ਦੀ ਸਰਹੱਦ ਦੇ ਕੋਲ ਹੋਏ ਇਸ ਹਮਲੇ 'ਚ ਅਫ਼ਰੀਕੀ ਦੇਸ਼ ਚਾਡ...
ਅੱਜ ਦਾ ਵਿਚਾਰ
. . .  about 2 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਅਜਨਾਲਾ, 20 ਜਨਵਰੀ ( ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਦੇ ਵਾਰਡ ਨੰਬਰ 6 'ਚ ਸਤਪਾਲ ਸਿੰਘ ਭੱਠੇ ਵਾਲਿਆਂ ਦੇ ਘਰੋਂ ਚੋਰਾਂ ਨੇ 15 ਤੋਲੇ ਸੋਨੇ ਦੇ ਗਹਿਣੇ, 25 ਹਜਾਰ...
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਕੈਦੀ ਦੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਮੌਤ ਹੋ ਜਾਣ ਦੀ ਖ਼ਬਰ ਹੈ। ਜਿਸ...
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਮੁੰਬਈ, 20 ਜਨਵਰੀ - ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ...
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ...
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ, 20 (ਹਰਦੀਪ ਸਿੰਘ ਖੀਵਾ)26 ਜਨਵਰੀ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਰੈੱਡ ਅਲਰਟ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧ...
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਮਾਸਕੋ, 20 ਜਨਵਰੀ - ਅਫ਼ਰੀਕੀ ਮੁਲਕ ਮਾਲੀ ਵਿਚ ਸੰਯੁਕਤ ਰਾਸ਼ਟਰ ਦੇ ਬੇਸ 'ਤੇ ਹੋਏ ਅੱਤਵਾਦੀ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ ਹੋ ਗਈ ਤੇ ਕਈ ਸੈਨਿਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ...
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਬਰਨਾਲਾ, 20 ਜਨਵਰੀ - ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਵਿਚ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ ਤੇ ਉਹ ਇਸ ਸਬੰਧ...
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਬੈਂਗਲੁਰੂ, 20 ਜਨਵਰੀ - ਕਰਨਾਟਕ 'ਚ ਸਿਆਸੀ ਡਰਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾ ਕਾਂਗਰਸ ਤੇ ਜਨਤਾ ਦਲ ਸੈਕੂਲਰ ਨੇ ਭਾਜਪਾ 'ਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਦਾ ਦੋਸ਼ ਲਗਾਇਆ। ਹੁਣ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ...
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਜ਼ੀਰਕਪੁਰ, 20 ਜਨਵਰੀ, (ਹਰਦੀਪ ਸਿੰਘ ਹੈਪੀ ਪੰਡਵਾਲਾ) - ਇੱਥੋਂ ਦੇ ਛੱਤਬੀੜ ਚਿੜੀਆ ਘਰ 'ਚ ਅੱਜ ਸ਼ਾਮ ਸ਼ੇਰ ਸਫ਼ਰੀ 'ਚ ਸ਼ੇਰ ਨੇ ਇਕ ਵਿਅਕਤੀ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫ਼ਾਰੀ 'ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ...
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  1 day ago
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  1 day ago
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  1 day ago
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  1 day ago
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  1 day ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  1 day ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  1 day ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  1 day ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  1 day ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  1 day ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  1 day ago
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  1 day ago
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  1 day ago
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  1 day ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  1 day ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  1 day ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  about 1 hour ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 1 hour ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  about 1 hour ago
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  1 minute ago
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  45 minutes ago
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  about 1 hour ago
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  about 1 hour ago
ਅੱਜ ਦਾ ਵਿਚਾਰ
. . .  1 day ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  2 days ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਸੁਰੱਖਿਆ ਹੀ ਸਰਕਾਰ ਦਾ ਸਭ ਤੋਂ ਵੱਡਾ ਕਾਨੂੰਨ ਹੈ। -ਜਸਟਿਸ ਅਨਿਲ

ਜਲੰਧਰ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਜਲੰਧਰ ਦਾ ਨਤੀਜਾ 73.64 ਫ਼ੀਸਦੀ ਰਿਹਾ

ਜਲੰਧਰ, 23 ਅਪ੍ਰੈਲ (ਰਣਜੀਤ ਸਿੰਘ ਸੋਢੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ | ਮੈਰੀਟੋਰੀਅਸ ਸਕੂਲ ਜਲੰਧਰ ਦੇ ਕਾਰਜਕਾਰੀ ਪਿ੍ੰਸੀਪਲ ਰਮਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਰਾਜਵੀਰ ਸਿੰਘ ਨੇ ਨਾਨ ਮੈਡੀਕਲ ਵਿਸ਼ੇ ਨਾਲ 95.56% ਅੰਕ ਪ੍ਰਾਪਤ ਕਰ ਕੇ ਪੰਜਾਬ 'ਚੋਂ ਨਾਨ ਮੈਡੀਕਲ ਵਿਸ਼ੇ 'ਚੋਂ ਚੌਥਾ ਸਥਾਨ ਪ੍ਰਾਪਤ ਕੀਤਾ | ਅੰਮਿ੍ਤਪਾਲ ਸਿੰਘ ਨੇ ਕਾਮਰਸ ਵਿਸ਼ੇ 'ਚੋਂ 95.33% ਅੰਕ ਪ੍ਰਾਪਤ ਕਰ ਕੇ ਪੰਜਾਬ 'ਚੋਂ ਛੇਵਾਂ ਸਥਾਨ ਪ੍ਰਾਪਤ ਕੀਤਾ | ਜਲੰਧਰ ਦੇ 15686 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕਰ ਕੇ ਸੂਬੇ ਭਰ 'ਚੋਂ ਸੱਤਵਾਂ ਸਥਾਨ ਹਾਸਲ ਕੀਤਾ | ਜਲੰਧਰ ਦਾ ਨਤੀਜਾ 73.64% ਰਿਹਾ | ਰਾਜਵੀਰ ਸਿੰਘ ਪੁੱਤਰ ਦਲਵੀਰ ਸਿੰਘ ਮਾਤਾ ਅਨੀਤਾ ਵਾਸੀ ਜਸੋ ਮਾਜਰਾ ਜ਼ਿਲ੍ਹਾ ਐੱਸ.ਬੀ.ਐੱਸ ਨਗਰ ਵਾਸੀ ਹਨ | ਰਾਜਵੀਰ ਨੇ 'ਅਜੀਤ' ਨਾਲ ਗੱਲ ਕਰਦਿਆਂ ਕਿਹਾ ਕਿ ਉਸ ਨੇ ਦਸਵੀਂ ਸਰਕਾਰੀ ਸਕੂਲ ਜਸੋ ਮਾਜਰਾ ਤੋਂ 94.7% ਅੰਕਾਂ ਨਾਲ ਪਾਸ ਕੀਤੀ ਸੀ | ਰਾਜਵੀਰ ਨੇ ਇਸ ਪ੍ਰਾਪਤੀ ਲਈ ਸਿਹਰਾ ਆਪਣੇ ਅਧਿਆਪਕਾਂ ਤੇ ਮਾਪਿਆ ਨੂੰ ਦਿੱਤਾ | ਰਾਜਵੀਰ ਨੇ ਕਿਹਾ ਕਿ ਉਹ ਆਪਣੀ ਅਗਲੇਰੀ ਪੜਾਈ ਕੰਪਿਊਟਰ ਸਾਇੰਸ ਵਿਸ਼ੇ 'ਚ ਇੰਜੀਨੀਅਰਿੰਗ ਕਰਨੀ ਚਾਹੁੰਦਾ ਹੈ | ਰਾਜਵੀਰ ਦੇ ਪਿਤਾ ਜੱਸੋਮਜਾਰਾ ਵਿਚ ਹੀ ਟੀ.ਵੀ. ਰਿਪੇਅਰ ਦਾ ਕੰਮ ਕਰਦੇ ਹਨ ਤੇ ਮਾਤਾ ਅਨੀਤਾ ਘਰੇਲੂ ਕੰਮਕਾਜੀ ਹਨ | ਰਾਜਵੀਰ ਨੇ ਉੱਚੇਰੀ ਸਿੱਖਿਆ ਲਈ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਦੇ ਹੋਣਹਾਰ ਵਿਦਿਆਰਥੀਆਂ ਲਈ ਸਰਕਾਰ ਤੋਂ ਵਿਸ਼ੇਸ਼ ਸਕੀਮ ਦੀ ਮੰਗ ਕੀਤੀ ਹੈ ਤਾਂ ਜੋ ਉਹ ਆਪਣੀ ਸਿੱਖਿਆ ਮੁਕੰਮਲ ਕਰ ਕੇ ਰੁਜ਼ਗਾਰ ਪ੍ਰਾਪਤ ਕਰ ਸਕਣ | ਰਾਜਵੀਰ ਦਾ ਇਕ ਛੋਟਾ ਭਰਾ ਹੈ ਜੋ ਸਰਕਾਰੀ ਹਾਈ ਸਕੂਲ ਜੱਸੋਮਜਾਰਾ 'ਚ ਦਸਵੀਂ ਜਮਾਤ 'ਚ ਪੜ੍ਹਦਾ ਹੈ | ਇਸੇ ਤਰ੍ਹਾਂ ਹੀ ਮੈਰੀਟੋਰੀਅਸ ਸਕੂਲ ਦਾ ਅੰਮਿ੍ਤਪਾਲ ਸਿੰਘ ਪੁੱਤਰ ਜਗਤਾਰ ਸਿੰਘ ਮਾਤਾ ਸਵਰਗੀ ਹਰਪ੍ਰੀਤ ਕੌਰ ਵਾਸੀ ਮਲਸੀਆਂ ਤਹਿਸੀਲ ਸ਼ਾਹਕੋਟ ਜ਼ਿਲ੍ਹਾ ਜਲੰਧਰ ਵਾਸੀ ਹੈ | ਅੰਮਿ੍ਤਪਾਲ ਨੇ ਦੱਸਿਆ ਕਿ ਉਸ ਦੇ ਪਿਤਾ ਇਲੈੱਕਟ੍ਰੀਸ਼ਨ ਦਾ ਪ੍ਰਾਈਵੇਟ ਤੌਰ 'ਤੇ ਕੰਮ ਕਰਦੇ ਹਨ | ਆਪਣੀ ਇਸ ਪ੍ਰਾਪਤੀ ਦਾ ਸਿਹਰਾ ਅੰਮਿ੍ਤਪਾਲ ਨੇ ਆਪਣੇ ਮਾਤਾ ਪਿਤਾ, ਵੱਡੀ ਭੈਣ ਤੇ ਅਧਿਆਪਕਾਂ ਸਿਰ ਬੰਨਿ੍ਹਆ | ਅੰਮਿ੍ਤਪਾਲ ਸਿੰਘ ਦੀ ਭੈਣ ਨਕੋਦਰ ਵਿਖੇ ਬੀ. ਕਾਮ ਇਕਨਾਮਿਕਸ ਦੀ ਆਖ਼ਰੀ ਸਮੈਸਟਰ ਦੀ ਵਿਦਿਆਰਥਣ ਹੈ | ਉਸ ਨੇ ਕਿਹਾ ਕਿ ਉਹ ਆਪਣੇ ਸਵਰਗੀ ਮਾਤਾ ਹਰਪ੍ਰੀਤ ਕੌਰ ਨੂੰ ਪ੍ਰੇਰਨਾ ਸਰੋਤ ਮੰਨਦਾ ਹੈ | ਜ਼ਿਕਰਯੋਗ ਹੈ ਕਿ ਉਸ ਦੇ ਮਾਤਾ ਜੀ ਕੁਝ ਦੇਰ ਪਹਿਲਾਂ ਅਧਰੰਗ ਦਾ ਅਟੈਕ ਹੋਣ ਨਾਲ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ | ਉਹ ਕਹਿੰਦਾ ਹੈ ਕਿ ਉਹ ਬੀ. ਕਾਮ ਕਰ ਕੇ ਆਪਣੇ ਮਾਤਾ ਦੇ ਸੁਪਨਿਆਂ ਨੂੰ ਸਾਕਾਰ ਕਰੇਗਾ | ਉਸ ਦੀ ਵੀ ਸਰਕਾਰ ਤੋਂ ਮੰਗ ਹੈ ਕਿ ਉਚੇਰੀ ਸਿੱਖਿਆ ਲਈ ਉਨ੍ਹਾਂ ਨੂੰ ਵਿਸ਼ੇਸ਼ ਸਹੂਲਤ ਦੇਵੇ ਤਾਂ ਜੋ ਉਹ ਆਪਣੀ ਸਿੱਖਿਆ ਮੁਕੰਮਲ ਕਰ ਸਕੇ |

ਡੀ.ਸੀ.ਪੀ. ਵਲੋਂ ਬੇਸਬਾਲ, ਤੇਜ਼, ਨੁਕੀਲਾ ਜਾਂ ਜਾਨ ਲੇਵਾ ਹਥਿਆਰ ਗੱਡੀ 'ਚ ਰੱਖ ਕੇ ਚੱਲਣ 'ਤੇ ਪਾਬੰਦੀ

ਜਲੰਧਰ, 23 ਅਪ੍ਰੈਲ (ਐੱਮ.ਐੱਸ. ਲੋਹੀਆ)- ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਗੁਰਮੀਤ ਸਿੰਘ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹੱਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਕਿ ਬੇਸਬਾਲ, ਤੇਜ਼ ਹਥਿਆਰ, ਨੁਕੀਲਾ ਹਥਿਆਰ ਜਾਂ ਕੋਈ ਵੀ ਜਾਨ ਲੇਵਾ ਹਥਿਆਰ ਗੱਡੀ 'ਚ ਰੱਖ ਕੇ ਚੱਲਣ ...

ਪੂਰੀ ਖ਼ਬਰ »

ਦੇਰ ਰਾਤ ਸ਼ਹੀਦ ਉੱਧਮ ਸਿੰਘ ਨਗਰ 'ਚ ਪੁਲਿਸ ਦਾ ਛਾਪਾ, ਇਕ ਕਾਬੂ

ਜਲੰਧਰ, 23 ਅਪ੍ਰੈਲ (ਐੱਮ.ਐੱਸ. ਲੋਹੀਆ) - ਦੇਰ ਰਾਤ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਨੇ ਕਈ ਥਾਣਿਆਂ ਦੀ ਪੁਲਿਸ ਦੇ ਨਾਲ ਮਿਲ ਕੇ ਸ਼ਹੀਦ ਉੱਧਮ ਸਿੰਘ ਨਗਰ 'ਚ ਛਾਪਾ ਮਾਰਿਆ, ਜਿਸ ਦੌਰਾਨ ਇਕ ਕੋਠੀ 'ਚੋਂ ਇਕ ਵਿਅਕਤੀ ਅਤੇ ਕੁਝ ਸਾਮਾਨ ਆਪਣੇ ਕਬਜ਼ੇ 'ਚ ਲੈ ਕੇ ਪੁਲਿਸ ...

ਪੂਰੀ ਖ਼ਬਰ »

ਰੇਲ ਗੱਡੀ 'ਤੇ ਚੜ੍ਹਨ ਸਮੇਂ ਔਰਤ ਰੇਲਵੇ ਲਾਈਨਾਂ 'ਚ ਡਿੱਗੀ-ਮੌਤ

ਜਲੰਧਰ ਛਾਉਣੀ, 23 ਅਪ੍ਰੈਲ (ਪਵਨ ਖਰਬੰਦਾ)-ਸਥਾਨਕ ਰੇਲਵੇ ਸਟੇਸ਼ਨ 'ਤੇ ਬੀਤੀ ਰਾਤ ਆਪਣੇ ਪਤੀ ਨਾਲ ਦਿੱਲੀ ਜਾਣ ਵਾਲੀ ਗੱਡੀ 'ਚ ਚੜ੍ਹਦੇ ਸਮੇਂ ਇਕ ਔਰਤ ਦਾ ਪੈਰ ਫ਼ਿਸਲ ਜਾਣ ਕਾਰਨ ਉਹ ਰੇਲਵੇ ਲਾਈਨਾਂ 'ਚ ਡਿੱਗ ਗਈ, ਜਿਸ ਦੌਰਾਨ ਉਸ ਦੀ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਰੀਬ 15 ਖੇਤ ਪੱਕੀ ਕਣਕ ਅਤੇ 50 ਖੇਤ ਨਾੜ ਸੜ ਕੇ ਸੁਆਹ

ਰੁੜਕਾ ਕਲਾਂ, 23 ਅਪ੍ਰੈਲ (ਦਵਿੰਦਰ ਸਿੰਘ ਖ਼ਾਲਸਾ)- ਰੁੜਕਾ ਕਲਾਂ ਵਿਖੇ ਅੱਗ ਲੱਗ ਜਾਣ ਕਾਰਣ ਕਰੀਬ 65 ਤੋਂ ਉੱਪਰ ਖੇਤ ਸੜ ਕੇ ਸੁਆਹ ਹੋ ਗਏ | ਜਿਸ ਵਿਚ 15 ਖੇਤ ਪੱਕੀ ਕਣਕ ਅਤੇ ਬਾਕੀ ਨਾੜ ਦੇ ਖੇਤ ਸਨ | ਮਹਿਸਮਪੁਰ ਰੋਡ ਦੇ ਚੌਰਸਤੇ ਤੋਂ ਸ਼ੁਰੂ ਹੋਈ ਇਹ ਅੱਗ ਤੇਜ਼ ਹਵਾ ਨਾਲ ...

ਪੂਰੀ ਖ਼ਬਰ »

ਜਬਰ ਜਨਾਹ ਮਾਮਲੇ 'ਚ ਪੁਲਿਸ ਨੇ ਲਿਆ ਬਾਬੇ ਨੂੰ ਹਿਰਾਸਤ'ਚ, ਪੁੱਛਗਿੱਛ ਜਾਰੀ

ਜਲੰਧਰ ਛਾਉਣੀ, 23 ਅਪ੍ਰੈਲ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜੁਗਿੰਦਰ ਨਗਰ ਵਿਖੇ ਰਹਿਣ ਵਾਲੀ ਨੀਸ਼ਾ ਰਾਣੀ (ਕਾਲਪਨਿਕ ਨਾਂਅ) ਔਰਤ ਵਲੋਂ ਏਕਤਾ ਨਗਰ 'ਚ ਰਹਿਣ ਵਾਲੇ ਚੰਨੀ ਬਾਬਾ ਨਾਮਕ ਵਿਅਕਤੀ 'ਤੇ ਲਾਏ ਗਏ ਜਬਰ ਜਨਾਹ ਦੇ ਦੋਸ਼ਾਂ ਉਪਰੰਤ ਅੱਜ ਥਾਣਾ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ 80 ਵਾਰਡਾਂ 'ਚ ਨਵੇਂ ਸਿਰੇ ਤੋਂ ਹੋਈ ਤਾਇਨਾਤੀ

ਜਲੰਧਰ, 23 ਅਪ੍ਰੈਲ (ਸ਼ਿਵ ਸ਼ਰਮਾ)-ਨਵੀਂ ਨਿਗਮ ਬਣਨ ਤੋਂ ਬਾਅਦ ਮੇਅਰ ਜਗਦੀਸ਼ ਰਾਜਾ ਨੇ ਚਾਰੇ ਵਿਧਾਇਕਾਂ ਦੀ ਮਨਜ਼ੂਰੀ ਤੋਂ ਬਾਅਦ 80 ਵਾਰਡਾਂ ਵਿਚ ਨਵੇਂ ਸਿਰੇ ਤੋਂ ਗਿਣਤੀ ਵਿਚ ਵਾਧਾ ਕਰਕੇ ਸਫ਼ਾਈ ਸੇਵਕਾਂ ਦੀ ਤਾਇਨਾਤੀ ਕਰ ਦਿੱਤੀ ਹੈ ਜਦਕਿ 80 ਵਾਰਡਾਂ ਵਿਚ ਅਜੇ ...

ਪੂਰੀ ਖ਼ਬਰ »

ਮੇਅਰ 'ਤੇ ਬੇਅੰਤ ਸਿੰਘ ਪਾਰਕ ਦੀ ਸਾਰ ਨਾ ਲੈਣ ਦਾ ਲਗਾਇਆ ਦੋਸ਼

ਮਕਸੂਦਾਂ, 23 ਅਪ੍ਰੈਲ (ਲਖਵਿੰਦਰ ਪਾਠਕ)-ਯੁਵਾ ਰਾਸ਼ਟਰ ਨਿਰਮਾਣ ਵਾਹਿਨੀ ਦੇ ਪ੍ਰਧਾਨ ਸੁਸ਼ੀਲ ਤਿਵਾੜੀ ਨੇ ਮੇਅਰ ਨੂੰ ਡੰਮ੍ਹੀ ਮੇਅਰ ਦੱਸਦੀਆਂ ਦੋਸ਼ ਲਗਾਇਆ ਕਿ ਉਸ ਵੱਲੋਂ ਮੇਅਰ ਜਗਦੀਸ਼ ਰਾਜ ਰਾਜਾ ਨੂੰ ਫ਼ੋਨ ਤੋਂ ਬੇਅੰਤ ਸਿੰਘ ਪਾਰਕ 'ਚ ਬਦਹਾਲ ਹਾਲਤ ਬਾਰੇ ...

ਪੂਰੀ ਖ਼ਬਰ »

ਟਰੇਸਰ ਕੱਪ ਅੰਡਰ 14 ਸਾਲ ਵਰਗ ਕ੍ਰਿਕਟ ਟੂਰਨਾਮੈਂਟ

ਜਲੰਧਰ, 23 ਅਪ੍ਰੈਲ (ਜਤਿੰਦਰ ਸਾਬੀ)- ਯੂਥ ਫ਼ਾਰ ਪਲੇਅ ਵੈੱਲਫੇਅਰ ਸੁਸਾਇਟੀ ਵਲੋਂ ਸਾਂਈ ਦਾਸ ਸਕੂਲ ਦੇ ਖੇਡ ਮੈਦਾਨ ਵਿਚ ਕਰਵਾਏ ਜਾ ਰਹੇ ਟਰੇਸਰ ਕੱਪ ਅੰਡਰ 14 ਸਾਲ ਵਰਗ ਦੇ ਖੇਡੇ ਗਏ ਮੁਕਾਬਲੇ ਵਿਚੋਂ ਜ਼ਿਲ੍ਹਾ ਜਲੰਧਰ ਕ੍ਰਿਕਟ ਐਸੋਸੀਏਸ਼ਨ ਦੀ ਟੀਮ ਨੇ ਲੁਧਿਆਣਾ ...

ਪੂਰੀ ਖ਼ਬਰ »

ਕਈ ਨਵੇਂ ਇਲਾਕੇ ਨਿਗਮ ਨਾਲ ਜੁੜਨ ਲਈ ਤਿਆਰ

ਜਲੰਧਰ, 23 ਅਪ੍ਰੈਲ (ਸ਼ਿਵ)- ਵਡਾਲਾ ਇਲਾਕੇ ਦਾ ਕੁਝ ਹਿੱਸਾ ਤੇ ਮਲਕੋ ਦੇ ਇਲਾਕੇ ਦੇ ਲੋਕਾਂ ਨੇ ਨਿਗਮ ਨਾਲ ਜੁੜਨ ਦੀ ਇੱਛਾ ਪ੍ਰਗਟਾਉਂਦੇ ਹੋਏ ਸਥਾਨਕ ਸਰਕਾਰਾਂ ਵਿਭਾਗ ਕੋਲ ਪਹੁੰਚ ਕੀਤੀ ਹੈ ਤੇ ਨਿਗਮ ਵਿਚ ਸ਼ਾਮਿਲ ਹੋਣ ਲਈ ਆਪਣੀ ਪ੍ਰਤੀਨਿਧਤਾ ਪੱਤਰ ਵੀ ਪ੍ਰਮੁੱਖ ...

ਪੂਰੀ ਖ਼ਬਰ »

ਐਚ. ਐਮ. ਵੀ. ਕਾਲਜ 'ਚ ਵਿਦਾਇਗੀ ਸਮਾਰੋਹ 'ਰੁਖ਼ਸਤ-2018'

ਜਲੰਧਰ, 23 ਅਪ੍ਰੈਲ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ, ਜਲੰਧਰ ਵਿਖੇ ਪਿ੍ੰਸੀਪਲ ਪ੍ਰੋ. ਡਾ. ਅਜੈ ਸਰੀਨ ਦੀ ਯੋਗ ਅਗਵਾਈ ਅਧੀਨ ਅੰਡਰ ਗੈ੍ਰਜੂਏਟ ਵਿਦਿਆਰਥਣਾਂ ਲਈ 'ਰੁਖ਼ਸਤ-2018' ਵਿਦਾਇਗੀ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਆਗਾਜ਼ ਮੈਡਮ ਪਿ੍ੰਸੀਪਲ, ...

ਪੂਰੀ ਖ਼ਬਰ »

ਹੇਮਕੁੰਟ ਪਬਲਿਕ ਸਕੂਲ 'ਚ ਬਿੱਲਾ ਵੰਡ ਸਮਾਰੋਹ

ਜਲੰਧਰ, 23 ਅਪ੍ਰੈਲ (ਰਣਜੀਤ ਸਿੰਘ ਸੋਢੀ)-ਹੇਮਕੁੰਟ ਪਬਲਿਕ ਸਕੂਲ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਰੋਡ ਜਲੰਧਰ ਵਿਖੇ 'ਬਿੱਲਾ ਵੰਡ' ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀ ਆਰੰਭਤਾ 'ਤੇ ਜ਼ਿੰਮੇਵਾਰੀਆਂ ਵੰਡੀਆਂ ਗਈਆਂ, ਜਿਸ 'ਚ ...

ਪੂਰੀ ਖ਼ਬਰ »

ਪ੍ਰੋ. ਪਲਵਿੰਦਰ ਸਿੰਘ ਨੇ ਇਟਲੀ ਦੀ ਯੂਨੀਵਰਸਿਟੀ ਆਫ਼ ਟੋਰੀਨੋ ਵਿਖੇ ਖੋਜ ਪਰਚਾ ਪੜਿ੍ਹਆ

ਜਲੰਧਰ, 23 ਅਪ੍ਰੈਲ (ਰਣਜੀਤ ਸਿੰਘ ਸੋਢੀ)-ਰਿਸਰਚ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰ ਰਹੇ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਵਿਦਿਆਰਥੀ ਅਤੇ ਅਧਿਆਪਕ ਦੇਸ਼ ਦੇ ਨਾਲ-ਨਾਲ ਵਿਦੇਸ਼ਾਂ ਵਿਚ ਵੀ ਕਾਲਜ ਦਾ ਨਾਂਅ ਰੌਸ਼ਨ ਕਰ ਰਹੇ ਹਨ | ਕਾਲਜ ਲਈ ਬਹੁਤ ਮਾਣ ਵਾਲੀ ਗੱਲ ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਵਿਖੇ 'ਵਿਸ਼ਵ ਪੁਸਤਕ ਦਿਵਸ' ਮਨਾਇਆ

ਜਲੰਧਰ, 23 ਅਪ੍ਰੈਲ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਸਕੂਲ ਗਰੀਨ ਮਾਡਲ ਟਾਊਨ, ਲੁਹਾਰਾਂ, ਕੈਂਟ ਜੰਡਿਆਲਾ ਰੋਡ ਅਤੇ ਰਾਇਲ ਵਰਲਡ ਸਕੂਲ ਪਠਾਨਕੋਟ ਰੋਡ ਵਿਖੇ 'ਵਿਸ਼ਵ ਪੁਸਤਕ ਦਿਵਸ' ਮਨਾਇਆ ਗਿਆ, ਜਿਸ ਵਿਚ ਕਈ ਗਤੀਵਿਧੀਆਂ ਕਰਵਾ ਕੇ ਬੱਚਿਆਂ ਨੂੰ ਪੁਸਤਕਾਂ ਦੇ ...

ਪੂਰੀ ਖ਼ਬਰ »

ਮੇਹਰ ਚੰਦ ਬਹੁਤਕਨੀਕੀ ਕਾਲਜ ਵਿਖੇ ਬੱਚੀਆਂ ਅਤੇ ਔਰਤਾ ਵਿਰੁਧ ਹੋ ਰਹੇ ਜ਼ੁਲਮ ਪ੍ਰਤੀ ਆਵਾਜ਼ ਕੀਤੀ ਬੁਲੰਦ

ਜਲੰਧਰ, 23 ਅਪ੍ਰੈਲ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁਤਕਨੀਕੀ ਕਾਲਜ ਜਲੰਧਰ ਦੇ ਸਟਾਫ਼ ਅਤੇ ਵਿਦਿਆਰਥੀਆਂ ਨੇ ਦੇਸ਼ ਭਰ ਵਿਚ ਬੱਚੀਆਂ ਅਤੇ ਔਰਤਾਂ ਵਿਰੁੱਧ ਹੋ ਰਹੇ ਜ਼ੁਲਮ ਅਤੇ ਅੱਤਿਆਚਾਰ ਵਿਰੁੱਧ ਆਵਾਜ਼ ਬੁਲੰਦ ਕੀਤੀ | ਪਿੰ੍ਰਸੀਪਲ ਡਾ. ਜਗਰੂਪ ਸਿੰਘ ਅਤੇ ...

ਪੂਰੀ ਖ਼ਬਰ »

ਬਾਬਾ ਨਿਧਾਨ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕੱਲ੍ਹ

ਜਲੰਧਰ, 23 ਅਪ੍ਰੈਲ (ਜਸਪਾਲ ਸਿੰਘ)-ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ 25 ਅਪ੍ਰੈਲ ਦਿਨ ਬੁੱਧਵਾਰ ਨੂੰ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਸਮੂਹ ...

ਪੂਰੀ ਖ਼ਬਰ »

ਫ਼ਤਹਿ ਫਾਊਾਡੇਸ਼ਨ ਵਲੋਂ ਗੁਰਦੁਆਰਾ ਸ਼ਹੀਦਾਂ ਤੱਲ੍ਹਣ ਵਿਖੇ ਖ਼ੂਨਦਾਨ ਕੈਂਪ

ਜਲੰਧਰ, 23 ਅਪ੍ਰੈਲ (ਜਸਪਾਲ ਸਿੰਘ)-ਫ਼ਤਿਹ ਵੈਲਫੇਅਰ ਫਾਊਾਡੇਸ਼ਨ ਵਲੋਂ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 53 ਯੂਨਿਟ ਖ਼ੂਨ ਇਕੱਤਰ ਕਰਕੇ ਸਿਵਲ ਹਸਪਤਾਲ ਬਲੱਡ ਬੈਂਕ ਨੂੰ ...

ਪੂਰੀ ਖ਼ਬਰ »

9 ਲੱਖ ਨਾਲ ਠੀਕ ਹੋਵੇਗੀ ਲਿਫ਼ਟ

ਜਲੰਧਰ, 23 ਅਪ੍ਰੈਲ (ਸ਼ਿਵ)- 9 ਸਾਲ ਤੋਂ ਖ਼ਰਾਬ ਲਈ ਨਿਗਮ ਦੀ ਲਿਫ਼ਟ ਠੀਕ ਹੋਣ ਜਾ ਰਹੀ ਹੈ ਕਿਉਂਕਿ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਨੇ ਪਿਛਲੇ ਦਿਨੀਂ ਕਮਿਸ਼ਨਰ ਬਸੰਤ ਗਰਗ ਨੂੰ ਮਿਲ ਕੇ ਇਸ ਲਿਫ਼ਟ ਨੂੰ ਠੀਕ ਕਰਵਾਉਣ ਦੀ ਮੰਗ ਕੀਤੀ ਸੀ ਤਾਂ ਜੋ ਖ਼ਾਸ ਤੌਰ 'ਤੇ ...

ਪੂਰੀ ਖ਼ਬਰ »

ਦਲਿਤਾਂ 'ਤੇ ਹਮਲੇ ਦੇ ਵਿਰੋਧ 'ਚ ਬਸਪਾ ਵਲੋਂ ਪ੍ਰਦਰਸ਼ਨ

ਜਲੰਧਰ, 23 ਅਪ੍ਰੈਲ (ਜਸਪਾਲ ਸਿੰਘ)-ਦਲਿਤਾਂ 'ਤੇ ਫਗਵਾੜਾ ਵਿਚ ਕੀਤੇ ਗਏ ਹਮਲੇ ਤੇ ਹੋਰਨਾਂ ਮਾਮਲਿਆਂ ਨੂੰ ਲੈ ਕੇ ਬਸਪਾ ਵਲੋਂ ਸੂਬਾ ਭਰ ਵਿਚ ਜ਼ਿਲ੍ਹਾ ਹੈੱਡਕੁਆਰਟਰਾਂ ਤੇ ਪ੍ਰਦਰਸ਼ਨ ਕੀਤੇ ਗਏ ਤੇ ਰਾਜਪਾਲ ਦੇ ਨਾਂਅ 'ਤੇ ਮੰਗ ਪੱਤਰ ਦਿੱਤੇ ਗਏ | ਇਸ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

63ਵੀਆਂ ਨੈਸ਼ਨਲ ਸਕੂਲ ਖੇਡਾਂ ਅੰਡਰ 19 ਸਾਲ ਹਾਕੀ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਜਲੰਧਰ, 23 ਅਪ੍ਰੈਲ (ਜਤਿੰਦਰ ਸਾਬੀ)- 63ਵੀਆਂ ਨੈਸ਼ਨਲ ਸਕੂਲ ਖੇਡਾਂ ਹਾਕੀ ਅੰਡਰ 19 ਸਾਲ ਲੜਕੇ ਤੇ ਲੜਕੀਆਂ ਦੇ ਵਰਗ 'ਚ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਸ਼ਾਨੌ-ਸ਼ੌਕਤ ਨਾਲ ਸ਼ੁਰੂ ਹੋਈਆਂ | ਇਨ੍ਹਾਂ ਖੇਡਾਂ ਦਾ ਉਦਘਾਟਨ ਡਾਇਰੈਕਟਰ ਸਿੱਖਿਆ ਵਿਭਾਗ ਪੰਜਾਬ ...

ਪੂਰੀ ਖ਼ਬਰ »

ਡੋਡਿਆਂ ਦੇ ਮਾਮਲੇ 'ਚ ਕੈਦ

ਜਲੰਧਰ, 23 ਅਪ੍ਰੈਲ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਡੋਡਿਆਂ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮੁਸਤਾਨ ਅਲੀ ਪੁੱਤਰ ਹਨੀਫ਼ ਸ਼ਾਹ ਵਾਸੀ ਮੰਗੂਵਾਲ, ਨਵਾਂਸਹਿਰ ਨੂੰ 6 ਮਹੀਨੇ ਦੀ ਕੈਦ ਅਤੇ ਪੰਜ ...

ਪੂਰੀ ਖ਼ਬਰ »

ਦੋਸਤ ਦੇ ਏ.ਟੀ.ਐੱਮ. ਜ਼ਰੀਏ ਖਾਤੇ 'ਚੋਂ ਕੱਢਵਾਏ 10 ਹਜ਼ਾਰ-ਹੰਗਾਮਾ

ਜਲੰਧਰ, 23 ਅਪ੍ਰੈਲ (ਐੱਮ.ਐੱਸ. ਲੋਹੀਆ)- ਕਿਸ਼ਨਪੁਰਾ ਚੌਕ ਨੇੜੇ ਏ.ਟੀ.ਐੱਮ. 'ਚੋਂ ਪੈਸੇ ਕੱਢਵਾਉਣ ਗਏ ਇਕ ਨੌਜਵਾਨ ਦੇ ਦੋਸਤ ਨੇ ਹੰਗਾਮਾ ਕਰ ਦਿੱਤਾ, ਜਿਸ ਤੋਂ ਬਾਅਦ ਲੋਕ ਇਕੱਠੇ ਹੋ ਗਏ ਅਤੇ ਪੀ.ਸੀ.ਆਰ. ਟੀਮ ਵੀ ਮੌਕੇ 'ਤੇ ਪਹੁੰਚ ਗਈ | ਸ਼ਿਵ ਨਗਰ ਵਾਸੀ ਮਾਨਕ ਨੇ ਪੁਲਿਸ ...

ਪੂਰੀ ਖ਼ਬਰ »

ਆਸ਼ਾ ਵਰਕਰ ਨਹੀਂ ਕਰਨਗੀਆਂ ਭਗਤ ਪੂਰਨ ਸਿੰਘ ਬੀਮਾ ਯੋਜਨਾ ਲਈ ਕੰਮ

ਜਲੰਧਰ, 23 ਅਪ੍ਰੈਲ (ਐੱਮ.ਐੱਸ. ਲੋਹੀਆ) - ਸਰਕਾਰ ਵਲੋਂ ਆਰਥਿਕ ਕਮਜ਼ੋਰ ਲੋਕਾਂ ਨੂੰ ਭਗਤ ਪੂਰਨ ਸਿੰਘ ਬੀਮਾ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਦੇਣ ਦੇ ਐਲਾਨ ਤੋਂ ਬਾਅਦ ਇਸ ਸਬੰਧੀ ਫਾਰਮ ਭਰਨ ਲਈ ਆਸ਼ਾ ਵਰਕਰਾਂ ਨੂੰ ਸਿਖਲਾਈ ਦਿੱਤੀ ਗਈ ਹੈ | ਪਰ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਫਲਾਈਓਵਰ ਨੇੜੇ ਮੋਟਰਸਾਈਕਲ ਨੂੰ ਲੱਗੀ ਅਚਾਨਕ ਅੱਗ

ਮਕਸੂਦਾਂ 23 ਅਪ੍ਰੈਲ (ਅਮਰਜੀਤ ਸਿੰਘ ਕੋਹਲੀ)- ਅੱਜ ਰਾਤ ਲਗਪਗ 8.30 ਵਜੇ ਡੀ.ਏ.ਵੀ. ਕਾਲਜ ਫਲਾਈਓਵਰ ਨੇੜੇ ਖੜੇ ਮੋਟਸਸਾਈਕਲ ਨੂੰ ਅਚਾਨਕ ਅੱਗ ਲੱਗ ਗਈ, ਜਿਸ ਨਾਲ ਉਹ ਪੂਰੀ ਤਰ੍ਹਾਂ ਸੜ ਗਿਆ | ਮੌਕੇ 'ਤੇ ਲੋਕਾਂ ਨੇ ਪਾਣੀ ਦੀਆਂ ਬਾਲਟੀਆਂ ਪਾ ਕੇ ਅੱਗ ਨੂੰ ਬੁਝਾਉਣ ਦੀ ...

ਪੂਰੀ ਖ਼ਬਰ »

ਭਾਜਪਾ ਖ਼ੁਦ ਸਿਆਸਤ ਖ਼ੇਡ ਰਹੀ ਹੈ ਫਗਵਾੜਾ ਘਟਨਾ 'ਤੇ-ਕਾਂਗਰਸ

ਜਲੰਧਰ, 23 ਅਪ੍ਰੈਲ (ਮੇਜਰ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਉਪ ਪ੍ਰਧਾਨ ਸ੍ਰੀ ਹਿੰਮਾਸ਼ੂ ਪਾਠਕ ਨੇ ਕਿਹਾ ਕਿ ਭਾਜਪਾ ਪੰਜਾਬ ਦਾ ਪ੍ਰਧਾਨ ਸ਼ਵੇਤ ਮਲਿਕ ਰਾਜਪਾਲ ਨੂੰ ਮਿਲ ਕੇ ਫਗਵਾੜਾ ਘਟਨਾਵਾਂ 'ਚ ਰਾਜਸੀ ਸਾਜਿਸ਼ ਦੀ ਜਾਂਚ ਲਈ ਮੰਗ ਕਰ ਰਹੇ ਹਨ, ਪਰ ...

ਪੂਰੀ ਖ਼ਬਰ »

ਕੀਰਤਨ ਸਮਾਗਮ ਅੱਜ

ਜਲੰਧਰ, 23 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਗੁਰ ਸ਼ਬਦ ਪ੍ਰਚਾਰ ਸਭਾ ਸੋਹਾਣਾ ਬ੍ਰਾਂਚ ਜਲੰਧਰ ਵਲੋਂ 24 ਅਪ੍ਰੈਲ, ਮੰਗਲਵਾਰ ਸ਼ਾਮ 4 ਤੋਂ 9 ਵਜੇ ਤੱਕ ਗੁਰਦੁਆਰਾ ਗੁਰੂ ਸ੍ਰੀ ਗੁਰੂ ਸਿੰਘ ਸਭਾ, ਗੁਰੂ ਨਗਰ, ਨਜ਼ਦੀਕ ਮਿੱਠਾਪੁਰ ਰੋਡ ਵਿਖੇ ਕੀਰਤਨ ਸਮਾਗਮ ਹੋਣਗੇ | ਇਹ ...

ਪੂਰੀ ਖ਼ਬਰ »

ਸਿੱਖ ਰੈਫਰੈਂਸ ਲਾਇਬ੍ਰੇਰੀ ਤਬਦੀਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਨਿੰਦਾ

ਜਲੰਧਰ, 23 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)- ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ ਦੇ ਸੂਬਾ ਪ੍ਰਧਾਨ ਪਰਮਿੰਦਰਪਾਲ ਸਿੰਘ ਖ਼ਾਲਸਾ, ਸੁਰਿੰਦਰਪਾਲ ਸਿੰਘ ਗੋਲਡੀ, ਪ੍ਰੋ. ਬਲਵਿੰਦਰਪਾਲ ਸਿੰਘ, ਮਨਜੀਤ ਸਿੰਘ ਗਤਕਾ ਮਾਸਟਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਿੱਖ ...

ਪੂਰੀ ਖ਼ਬਰ »

ਸੰਦੀਪ ਵਰਮਾ ਜ਼ਿਲ੍ਹਾ ਕਾਂਗਰਸ ਦੇ ਸਕੱਤਰ ਨਿਯੁਕਤ

ਜਲੰਧਰ, 23 ਅਪ੍ਰੈਲ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੀ ਇਕ ਅਹਿਮ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਰਾਜੇਸ਼ ਭੱਟੀ ਦੀ ਅਗਵਾਈ ਹੇਠ ਪਾਰਸ ਐਸਟੇਟ ਵਿਖੇ ਹੋਈ, ਜਿਸ 'ਚ ਸਰਗਰਮ ਕਾਂਗਰਸੀ ਆਗੂ ਸੰਦੀਪ ਵਰਮਾ ਨੂੰ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਪ੍ਰਧਾਨ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰੀਤਮ ਸਿੰਘ ਚਾਹ ਵਾਲਿਆਂ ਦੀ ਯਾਦ 'ਚ ਗੁਰਮਤਿ ਸਮਾਗਮ ਭਲਕੇ

ਜਲੰਧਰ ਛਾਉਣੀ, 23 ਅਪ੍ਰੈਲ (ਪਵਨ ਖਰਬੰਦਾ)-ਨਾਮ ਬਾਣੀ ਦੇ ਰਸੀਏ ਬ੍ਰਹਮ ਗਿਆਨੀ ਸੰਤ ਬਾਬਾ ਪ੍ਰੀਤਮ ਸਿੰਘ (ਚਾਹ ਵਾਲਿਆਂ) ਦੀ ਸਾਲਾਨਾ ਪਵਿੱਤਰ ਯਾਦ 'ਚ ਡੇਰਾ ਸੰਤ ਸਾਗਰ ਚਾਹ ਵਾਲਾ ਜੌਹਲਾਂ 'ਚ 66ਵਾਂ ਮਹਾਨ ਗੁਰਮਤਿ ਸਮਾਗਮ 25 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 23 ਅਪ੍ਰੈਲ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਲੜਕੀ ਦਾ ਮੋਬਾਈਲ ਲੁੱਟਿਆ

ਜਲੰਧਰ, 23 ਅਪ੍ਰੈਲ (ਐੱਮ.ਐੱਸ. ਲੋਹੀਆ) - ਟਾਂਡਾ ਰੋਡ 'ਤੇ ਜਾ ਰਹੀ ਇਕ ਲੜਕੀ ਦਾ ਮੋਟਰਸਾਈਕਲ ਸਵਾਰ ਝਪਟਮਾਰਾਂ ਨੇ ਮੋਬਾਇਲ ਲੁੱਟ ਲਿਆ | ਗੋਪਾਲ ਨਗਰ ਦੀ ਰਹਿਣ ਵਾਲੀ ਕਵਿਤਾ ਪੁੱਤਰੀ ਇੰਦਰਜੀਤ ਅਨੁਸਾਰ ਉਹ ਟਾਂਡਾ ਰੋਡ 'ਤੇ ਆਪਣੇ ਪਿਤਾ ਦੀ ਦੁਕਾਨ ਤੋਂ ਐਕਟਿਵਾ 'ਤੇ ਘਰ ...

ਪੂਰੀ ਖ਼ਬਰ »

ਆਸ਼ਾ ਵਰਕਰ 'ਤੇ ਲਗਾਏ ਬੱਚੀ ਵੇਚਣ ਦੇ ਦੋਸ਼

ਜਲੰਧਰ, 23 ਅਪ੍ਰੈਲ (ਐੱਮ.ਐੱਸ. ਲੋਹੀਆ)- ਖੁਰਲਾ ਕਿੰਗਰਾ ਦੇ ਰਹਿਣ ਵਾਲੇ ਸੁਰੇਸ਼ ਕੁਮਾਰ ਨੇ ਆਪਣੇ ਇਲਾਕੇ ਦੀ ਆਸ਼ਾ ਵਰਕਰ ਜੱਸੀ 'ਤੇ ਦੋਸ਼ ਲਗਾਏ ਹਨ, ਕਿ ਜੱਸੀ ਨੇ ਉਸ ਦੇ ਘਰ ਜਨਮੀ ਛੇਵੀਂ ਬੱਚੀ ਨੂੰ ਕਿਸੇ ਵਿਅਕਤੀ ਕੋਲ ਵੇਚ ਦਿੱਤਾ ਹੈ | ਸੁਰੇਸ਼ ਨੇ ਦੱਸਿਆ ਕਿ ਉਸ ਦੀ ...

ਪੂਰੀ ਖ਼ਬਰ »

ਕਾਜ਼ੀ ਮੰਡੀ ਵਲੋਂ ਗੇਟ ਕੱਢਣ ਲਈ ਰੇਲਵੇ ਨੇ ਮੰਗੀ ਟਰੱਸਟ ਤੋਂ ਜਗ੍ਹਾ

ਜਲੰਧਰ, 23 ਅਪ੍ਰੈਲ (ਸ਼ਿਵ)- ਸੂਰਿਆ ਐਨਕਲੇਵ ਵੈੱਲਫੇਅਰ ਸੁਸਾਇਟੀ ਦੀ ਮੰਗ 'ਤੇ ਕਾਜ਼ੀ ਮੰਡੀ ਵਾਲੇ ਪਾਸੇ ਤੋਂ ਰੇਲਵੇ ਸਟੇਸ਼ਨ ਵਲੋਂ ਗੇਟ ਕੱਢਣ ਦਾ ਕੰਮ ਤੇਜ਼ ਹੋ ਗਿਆ ਹੈ ਤੇ ਇਸ ਪਾਸੇ ਤੋਂ ਰੇਲ ਅਧਿਕਾਰੀਆਂ ਨੇ ਜਗ੍ਹਾ ਬਦਲ ਕੇ ਡਰਾਈਾਗ ਨਵੇਂ ਸਿਰੇ ਤੋਂ ਤਿਆਰ ਕਰਕੇ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ 2 ਗਿ੍ਫ਼ਤਾਰ, ਐਕਟਿਵਾ ਅਤੇ ਮੋਬਾਈਲ ਫ਼ੋਨ ਬਰਾਮਦ

ਜਲੰਧਰ, 23 ਅਪ੍ਰੈਲ (ਐੱਮ. ਐੱਸ. ਲੋਹੀਆ) - ਮਾਡਲ ਟਾਊਨ ਦੇ ਖੇਤਰ 'ਚ ਲੁੱਟਾਂ-ਖੋਹਾਂ ਕਰਨ ਵਾਲੇ 2 ਵਿਅਕਤੀਆਂ ਨੂੰ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਕਮਲ ਉਰਫ਼ ਰਿੰਕੂ ਪੁੱਤਰ ਕਸ਼ਯੱਪ ਵਾਸੀ ਫੋਲੜੀਵਾਲ, ਜਲੰਧਰ ਅਤੇ ...

ਪੂਰੀ ਖ਼ਬਰ »

ਤਹਿਬਾਜ਼ਾਰੀ ਵਿਭਾਗ ਦੀ ਮੀਟਿੰਗ ਵਿਚ ਮੇਅਰ ਨੇ ਕੀਤੇ ਅਹਿਮ ਫ਼ੈਸਲੇ

ਜਲੰਧਰ, 23 ਅਪ੍ਰੈਲ (ਸ਼ਿਵ)- ਜੀ. ਟੀ. ਰੋਡ ਦੇ ਦੋਵੇਂ ਪਾਸੇ ਲੱਗੀਆਂ ਗੱਡੀਆਂ ਹਟਾਉਣ ਦੀ ਨਗਰ ਨਿਗਮ ਪ੍ਰਸ਼ਾਸਨ ਨੇ ਤਿਆਰੀ ਸ਼ੁਰੂ ਕਰਦੇ ਹੋਏ ਸ੍ਰੀ ਰਾਮ ਚੌਕ ਤੋਂ ਲੈ ਕੇ ਬਸਤੀ ਅੱਡੇ ਤੱਕ ਦੋਵੇਂ ਪਾਸੇ ਪੀਲੀ ਲਾਈਨ ਲਗਾਉਣ ਦਾ ਫ਼ੈਸਲਾ ਕੀਤਾ ਹੈ | ਮੇਅਰ ਜਗਦੀਸ਼ ਰਾਜਾ ...

ਪੂਰੀ ਖ਼ਬਰ »

ਬੰਟੀ ਨੂੰ ਨਹੀਂ ਦਿੱਤੀ ਜਾਣਕਾਰੀ

ਜਲੰਧਰ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਵਲੋਂ ਇਕ ਸਾਲ ਵਿਚ ਬਣੀਆਂ ਨਾਜਾਇਜ਼ ਉਸਾਰੀਆਂ ਦੀ ਸੂਚੀ ਸੋਮਵਾਰ ਸ਼ਾਮ ਨੂੰ ਤਾਂ ਨਹੀਂ ਦਿੱਤੀ ਗਈ ਪਰ ਨਿਗਮ ਸੂਤਰਾਂ ਦੀ ਮੰਨੀਏ ਤਾਂ ਬੰਟੀ ਦੇ ਸਖ਼ਤ ਰੁੱਖ ਕਰਕੇ ਬਿਲਡਿੰਗ ਵਿਭਾਗ ਨੇ ਇਨ੍ਹਾਂ ਉਸਾਰੀਆਂ ਦੀ ਸੂਚੀ ...

ਪੂਰੀ ਖ਼ਬਰ »

ਕਾਜ਼ੀ ਮੰਡੀ ਵਲੋਂ ਗੇਟ ਕੱਢਣ ਲਈ ਰੇਲਵੇ ਨੇ ਮੰਗੀ ਟਰੱਸਟ ਤੋਂ ਜਗ੍ਹਾ

ਜਲੰਧਰ, 23 ਅਪ੍ਰੈਲ (ਸ਼ਿਵ)- ਸੂਰਿਆ ਐਨਕਲੇਵ ਵੈੱਲਫੇਅਰ ਸੁਸਾਇਟੀ ਦੀ ਮੰਗ 'ਤੇ ਕਾਜ਼ੀ ਮੰਡੀ ਵਾਲੇ ਪਾਸੇ ਤੋਂ ਰੇਲਵੇ ਸਟੇਸ਼ਨ ਵਲੋਂ ਗੇਟ ਕੱਢਣ ਦਾ ਕੰਮ ਤੇਜ਼ ਹੋ ਗਿਆ ਹੈ ਤੇ ਇਸ ਪਾਸੇ ਤੋਂ ਰੇਲ ਅਧਿਕਾਰੀਆਂ ਨੇ ਜਗ੍ਹਾ ਬਦਲ ਕੇ ਡਰਾਈਾਗ ਨਵੇਂ ਸਿਰੇ ਤੋਂ ਤਿਆਰ ਕਰਕੇ ...

ਪੂਰੀ ਖ਼ਬਰ »

ਆਟੋ 'ਤੇ ਨਸ਼ੀਲੇ ਟੀਕੇ ਵੇਚਦੇ 2 ਸਕੇ ਭਰਾ, 180 ਟੀਕਿਆਂ ਸਣੇ ਗਿ੍ਫ਼ਤਾਰ

ਜਲੰਧਰ, 23 ਅਪ੍ਰੈਲ (ਐੱਮ.ਐੱਸ. ਲੋਹੀਆ)- ਆਟੋ 'ਤੇ ਸ਼ਹਿਰ 'ਚ ਘੁੰਮ ਕੇ ਨਸ਼ੀਲੇ ਟੀਕੇ ਵੇਚਣ ਵਾਲੇ 2 ਸਕੇ ਭਰਾਵਾਂ ਤੋਂ 180 ਨਸ਼ੀਲੇ ਟੀਕੇ ਬਰਾਮਦ ਕਰਕੇ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ, ਜਿਨ੍ਹਾਂ ਦੀ ਪਹਿਚਾਣ ਅਮਿਤ ਕੁਮਾਰ ਉਰਫ਼ ਮੋਗਲੀ ਅਤੇ ਦੀਪਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਰਾਸ਼ਟਰੀ ਸਿਹਤ ਸੁਰੱਖਿਆ ਮਿਸ਼ਨ ਦੌਰਾਨ ਕੀਤੇ ਜਾਣ ਵਾਲੇ ਕੰਮਾਂ ਲਈ ਦਿੱਤੀ ਸਿਖਲਾਈ

ਜਲੰਧਰ, 23 ਅਪ੍ਰੈਲ (ਐੱਮ.ਐੱਸ. ਲੋਹੀਆ) - ਪ੍ਰਧਾਨ ਮੰਤਰੀ ਰਾਸ਼ਟਰੀ ਸਿਹਤ ਸੁਰੱਖਿਆ ਮਿਸ਼ਨ ਲਾਗੂ ਕਰਨ ਦੇ ਲਈ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ | ਸਹਾਇਕ ਸਿਵਲ ਸਰਜਨ ਡਾ. ਸ਼ਮਸ਼ੇਰ ...

ਪੂਰੀ ਖ਼ਬਰ »

ਸੀ.ਆਰ.ਪੀ.ਐਫ. ਐਸੋਸੀਏਸ਼ਨ ਵਲੋਂ ਸ਼ਹੀਦ ਪਰਿਵਾਰਾਂ ਦਾ ਸਨਮਾਨ

ਜਲੰਧਰ, 23 ਅਪ੍ਰੈਲ (ਜਸਪਾਲ ਸਿੰਘ)-ਸੀ.ਆਰ.ਪੀ.ਐਫ. ਐਕਸਮੈਨ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੂਬਾ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਦੀ ਅਗਵਾਈ ਹੇਠ ਸ਼ਹੀਦ ਪਰਿਵਾਰ ਸਹਿਯੋਗ ਸੰਮੇਲਨ ਗਰੁੱਪ ਸੈਂਟਰ ਸਰਾਏ ਖ਼ਾਸ ਵਿਖੇ ਕਰਵਾਇਆ ਗਿਆ, ਜਿਸ ਵਿਚ ਵਿਧਾਇਕ ਸ੍ਰੀ ਰਜਿੰਦਰ ...

ਪੂਰੀ ਖ਼ਬਰ »

ਸਿਡਨੀ ਕ੍ਰਿਕਟ ਕਲੱਬ ਦੇ ਖਿਡਾਰੀਆਂ ਵਲੋਂ ਜਲੰਧਰ ਦਾ ਦੌਰਾ

ਜਲੰਧਰ, 23 ਅਪ੍ਰੈਲ (ਜਤਿੰਦਰ ਸਾਬੀ)- ਸਿਡਨੀ ਕ੍ਰਿਕਟ ਕਲੱਬ ਦੇ ਖਿਡਾਰੀਆਂ ਨੇ ਜਲੰਧਰ ਦੀ ਖੇਡ ਮਾਰਕੀਟ ਦਾ ਦੌਰਾ ਕੀਤਾ ਤੇ ਇੱਥੋਂ ਖੇਡ ਸਾਮਾਨ ਦੀ ਵੀ ਖ਼ਰੀਦਿਆ ਤੇ ਇਨ੍ਹਾਂ ਨੇ ਇਕ ਸਪੋਰਟਸ ਫ਼ੈਕਟਰੀ ਤੋਂ ਬੈਟ ਵੀ ਖ਼ਰੀਦੇ ਤੇ ਜਲੰਧਰ ਵਿਖੇ ਬੈਟਾਂ ਨਾਲ ਯਾਦਗਾਰੀ ...

ਪੂਰੀ ਖ਼ਬਰ »

ਸੇਵਾਮੁਕਤ ਮੁਲਾਜ਼ਮਾਂ ਨੇ ਕੀਤਾ ਮੇਅਰ ਦਾ ਸਨਮਾਨ

ਜਲੰਧਰ, 23 ਅਪ੍ਰੈਲ (ਸ਼ਿਵ)- ਨਿਗਮ ਦੇ ਸੇਵਾਮੁਕਤ ਮੁਲਾਜ਼ਮਾਂ ਨੇ ਮੇਅਰ ਜਗਦੀਸ਼ ਰਾਜਾ ਦਾ ਸਨਮਾਨ ਕਰਦੇ ਹੋਏ ਆਸ ਜ਼ਾਹਰ ਕੀਤੀ ਕਿ ਜਿਸ ਤਰ੍ਹਾਂ ਉਹ ਵਿਰੋਧੀ ਧਿਰ ਵਿਚ ਰਹਿ ਕੇ ਲੋਕਾਂ ਦੇ ਮਸਲੇ ਉਠਾਉਂਦੇ ਰਹੇ ਹਨ ਤੇ ਉਹ ਹੁਣ ਮੇਅਰ ਬਣ ਕੇ ਵੀ ਲੋਕਾਂ ਦੇ ਹਿੱਤਾਂ ਲਈ ...

ਪੂਰੀ ਖ਼ਬਰ »

ਮੱਝਾਂ ਚੋਰੀ ਕਰਨ ਵਾਲੇ ਗਰੋਹ ਦਾ ਮੈਂਬਰ ਕਾਬੂ

ਲਾਂਬੜਾ, 23 ਅਪ੍ਰੈਲ (ਕੁਲਜੀਤ ਸਿੰਘ ਸੰਧੂ)-ਲਾਂਬੜਾ ਪੁਲਿਸ ਵਲੋਂ ਇਲਾਕੇ 'ਚ ਮੱਝਾਂ ਚੋਰੀ ਕਰਨ ਵਾਲੇ ਗਰੋਹ ਦੇ ਮੈਂਬਰ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਦਿੰਦੇ ਥਾਣਾ ਮੁਖੀ ਪੁਸ਼ਪ ਬਾਲੀ ਨੇ ਦੱਸਿਆ ਕਿ ਫਰਿਆਦ ਅਲੀ ਉਰਫ਼ ਕਾਲਾ ਪੁੱਤਰ ਦੀਨ ਮੁਹੰਮਦ ਵਾਸੀ ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਯੂਨੀਅਨ ਵਲੋਂ ਡੀ. ਸੀ. ਦਫ਼ਤਰ ਸਾਹਮਣੇ ਰੋਸ ਧਰਨਾ

ਜਲੰਧਰ, 23 ਅਪ੍ਰੈਲ (ਮੇਜਰ ਸਿੰਘ)-ਪੰਜਾਬ ਸਰਕਾਰ ਦੀ ਬੇਰੁਖ਼ੀ, ਲਾਪ੍ਰਵਾਹੀ ਤੇ ਗ਼ੈਰ-ਜ਼ਿੰਮੇਵਾਰ ਵਿਹਾਰ ਕਾਰਨ ਭਾਵੇਂ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਵਿਚ ਹਾਹਾਕਾਰ ਮਚੀ ਹੋਈ ਹੈ, ਪਰ ਸੰਮਤੀ ਮੁਲਾਜ਼ਮਾਂ ਨੂੰ ਚੁਫੇਰਿਉਂ ਘੇਰ ਕੇ ਮੰਦਹਾਲੀ ਵੱਲ ਧੱਕਿਆ ਜਾ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਦੀ ਯਾਦ 'ਚ ਸਮਾਗਮ

ਚੁਗਿੱਟੀ/ਜੰਡੂਸਿੰਘਾ, 23 ਅਪ੍ਰੈਲ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਗੁਰੂ ਨਾਨਕਪੁਰਾ (ਈਸਟ) ਵਿਖੇ ਬ੍ਰਾਹਮਣ ਅਧਿਕਾਰ ਸੁਰੱਖਿਆ ਸੰਘ ਦੇ ਯਤਨਾਂ ਨਾਲ ਖੇਤਰ ਦੀ ਸੰਗਤ ਵਲੋਂ ਭਗਵਾਨ ਪਰਸ਼ੂਰਾਮ ਦੀ ਯਾਦ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਹਵਨ ਯੱਗ ਕਰ ਕੇ ...

ਪੂਰੀ ਖ਼ਬਰ »

ਚਮਿਆਰਾ ਕੋਆਪ੍ਰੇਟਿਵ ਐਗਰੀਕਲਚਰ ਮਲਟੀਪਰਪਜ਼ ਸਰਵਿਸ ਸੁਸਾਇਟੀ ਦੀ ਪੰਜ ਸਾਲਾ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਮੰਡ (ਜਲੰਧਰ), 23 ਅਪ੍ਰੈਲ (ਬਲਜੀਤ ਸਿੰਘ ਸੋਹਲ)-ਅੱਜ 23 ਅਪ੍ਰੈਲ ਨੂੰ ਚਮਿਆਰਾ, ਗਾਜੀਪੁਰ ਅਤੇ ਗਿੱਲਾਂ ਤਿੰਨ ਪਿੰਡਾਂ ਦੀ ਕੋਆਪ੍ਰੇਟਿਵ ਸੁਸਾਇਟੀ ਦੀ ਅਗਲੇ ਪੰਜ ਸਾਲਾਂ ਲਈ ਕਮੇਟੀ ਦੀ ਚੋਣ ਹੋਈ, ਜਿਸ ਬਾਰੇ ਰਿਟਰਨਿੰਗ ਅਫ਼ਸਰ ਇੰਸਪੈਕਟਰ ਹਰਭਜਨ ਸਿੰਘ ਅਤੇ ...

ਪੂਰੀ ਖ਼ਬਰ »

ਅੰਬੇਡਕਰ ਸੈਨਾ ਨੇ ਅਡੀਸ਼ਨਲ ਡਿਪਟੀ ਕਮਿਸ਼ਨਰ ਨੂੰ ਸੌਾਪਿਆ ਮੰਗ-ਪੱਤਰ

ਮਕਸੂਦਾਂ, 23 ਅਪ੍ਰੈਲ (ਅਮਰਜੀਤ ਸਿੰਘ ਕੋਹਲੀ)-ਮਕਸੂਦਾਂ ਅਧੀਨ ਪੈਂਦੇ ਪਿੰਡ ਜੰਡੂ ਸਿੰਘਾ ਤੋਂ ਅੰਬੇਡਕਰ ਸੈਨਾ (ਪੰਜਾਬ) ਦੇ ਵਾਈਸ ਪ੍ਰਧਾਨ ਕਮਲਜੀਤ ਨੇ ਅਤੇ ਅੰਬੇਡਕਰ ਸੈਨਾ (ਪੰਜਾਬ) ਦੇ ਸਮੂਹ ਆਹੁਦੇਦਾਰਾਂ ਨਾਲ ਮਿਲ ਕੇ ਮਾਨਯੋਗ ਰਾਜਪਾਲ ਪੰਜਾਬ ਦੇ ਨਾਂਅ ਇਕ ...

ਪੂਰੀ ਖ਼ਬਰ »

ਪਿੰਡ ਮੀਰਾਪੁਰ 'ਚ ਕਣਕ ਸੜੀ

ਲਾਂਬੜਾ, 23 ਅਪ੍ਰੈਲ (ਕੁਲਜੀਤ ਸਿੰਘ ਸੰਧੂ)-ਇਥੋਂ ਦੇ ਨਜ਼ਦੀਕੀ ਪਿੰਡ ਮੀਰਾਪੁਰ 'ਚ ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀ ਚੰਗਿਆੜੀ ਕਾਰਨ ਕਿਸਾਨ ਦੀ ਕਣਕ ਸੜ ਕੇ ਸੁਆਹ ਹੋ ਗਈ | ਜਾਣਕਾਰੀ ਦਿੰਦੇ ਕਿਸਾਨ ਰਣਜੀਤ ਸਿੰਘ ਪੁੱਤਰ ਪ੍ਰਕਾਸ਼ ਰਾਮ ਵਾਸੀ ਖੁਣਖੁਣ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਰੀਬ 15 ਬੱਚੇ ਲੈ ਕੇ ਜਾ ਰਿਹਾ ਆਟੋ, ਬੇਕਾਬੂ ਹੋ ਕੇ ਕਾਰ ਨਾਲ ਟੱਕਰਾਇਆ

ਜਲੰਧਰ, 23 ਅਪ੍ਰੈਲ (ਐੱਮ.ਐੱਸ. ਲੋਹੀਆ)- ਇਕ ਨਿੱਜੀ ਸਕੂਲ ਦਾ ਆਟੋ ਕਰੀਬ 15 ਬੱਚੇ ਲੈ ਕੇ ਜਾ ਰਿਹਾ ਸੀ, ਜੋ ਨਾਮਦੇਵ ਚੌਕ 'ਚ ਬੇਕਾਬੂ ਹੋ ਕੇ ਇਕ ਕਾਰ ਨਾਲ ਜਾ ਟੱਕਰਾਇਆ | ਹਾਦਸੇ ਤੋਂ ਬਾਅਦ ਆਟੋ ਚਾਲਕ ਅਤੇ ਕਾਰ ਚਾਲਕ ਆਪਸ 'ਚ ਬਹਿਸਣ ਲੱਗੇ, ਜਿਸ ਕਰਕੇ ਆਵਾਜਾਈ ਠੱਪ ਹੋ ਗਈ | ...

ਪੂਰੀ ਖ਼ਬਰ »

ਬੱਚਿਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ

ਚੁਗਿੱਟੀ/ਜੰਡੂਸਿੰਘਾ, 23 ਅਪ੍ਰੈਲ (ਨਰਿੰਦਰ ਲਾਗੂ)-ਉਚ ਪੁਲਿਸ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਟੈ੍ਰਫ਼ਿਕ ਐਜੂਕੇਸ਼ਨ ਸੈੱਲ ਟ੍ਰੈਫ਼ਿਕ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਟੀਮ ਵਲੋਂ ਅੱਜ ਫਨਲੈਂਡ ਪਬਲਿਕ ਸਕੂਲ ਗੁਰੂ ਨਾਨਕਪੁਰਾ (ਵੈਸਟ) ਵਿਖੇ ਬੱਚਿਆਂ ਤੇ ...

ਪੂਰੀ ਖ਼ਬਰ »

ਮਿੰਨੀ ਸੰਸਥਾ ਦੇ ਬੱਚਿਆਂ ਵਲੋਂ ਅਪਾਹਜ ਆਸ਼ਰਮ ਦਾ ਦੌਰਾ

ਜਲੰਧਰ, 23 ਅਪ੍ਰੈਲ (ਹਰਵਿੰਦਰ ਸਿੰਘ ਫੁੱਲ)-ਰਾਜਾ ਗਾਰਡਨ ਦੇ ਰਹਿਣ ਵਾਲੇ ਬੱਚਿਆਂ ਵਲੋਂ ਗਠਿਤ ਸਮਾਜ ਸੇਵੀ ਸੰਸਥਾ ਮਿੰਨੀ ਦੇ ਮੈਬਰਾਂ ਨੇ ਅਪਾਹਜ ਆਸ਼ਰਮ ਦੇ ਦੌਰੇ ਦੌਰਾਨ ਦੁਪਿਹਰ ਦਾ ਸਾਰਾ ਸਮਾਂ ਆਸ਼ਰਮ ਵਿਖੇ ਰੋਗੀਆਂ ਨੂੰ ਭੋਜਨ ਕਰਵਾ ਕੇ ਬਿਤਾਇਆ | ਸੰਸਥਾ ਦੇ ...

ਪੂਰੀ ਖ਼ਬਰ »

ਤੇਲ ਦੇ ਨਾਲ ਸਾਬਣ ਵੀ ਮਿਲੇਗਾ ਸਫ਼ਾਈ ਸੇਵਕਾਂ ਨੂੰ

ਜਲੰਧਰ, 23 ਅਪ੍ਰੈਲ (ਸ਼ਿਵ)- ਰਾਸ਼ਟਰੀ ਸਫ਼ਾਈ ਕਰਮਚਾਰੀ ਸੰਗਠਨ ਦੇ ਦਖ਼ਲ ਤੋਂ ਬਾਅਦ ਹੁਣ ਨਿਗਮ ਪ੍ਰਸ਼ਾਸਨ ਵਲੋਂ ਹਰ ਸਾਲ ਸਫ਼ਾਈ ਸੇਵਕਾਂ ਨੂੰ ਹਾਜ਼ਰੀ ਵੇਲੇ ਦਿੱਤਾ ਜਾਂਦੇ ਤੇਲ ਦੇ ਨਾਲ 48 ਸਾਬਣ ਦੀਆਂ ਚਾਕੀਆਂ ਵੀ ਦਿੱਤੀਆਂ ਜਾਣਗੀਆਂ | ਜਥੇਬੰਦੀ ਦੇ ਪ੍ਰਧਾਨ ਪਵਨ ...

ਪੂਰੀ ਖ਼ਬਰ »

ਸੇਵਾਮੁਕਤ ਮੁਲਾਜ਼ਮਾਂ ਨੇ ਕੀਤਾ ਮੇਅਰ ਦਾ ਸਨਮਾਨ

ਜਲੰਧਰ, 23 ਅਪ੍ਰੈਲ (ਸ਼ਿਵ)- ਨਿਗਮ ਦੇ ਸੇਵਾਮੁਕਤ ਮੁਲਾਜ਼ਮਾਂ ਨੇ ਮੇਅਰ ਜਗਦੀਸ਼ ਰਾਜਾ ਦਾ ਸਨਮਾਨ ਕਰਦੇ ਹੋਏ ਆਸ ਜ਼ਾਹਰ ਕੀਤੀ ਕਿ ਜਿਸ ਤਰ੍ਹਾਂ ਉਹ ਵਿਰੋਧੀ ਧਿਰ ਵਿਚ ਰਹਿ ਕੇ ਲੋਕਾਂ ਦੇ ਮਸਲੇ ਉਠਾਉਂਦੇ ਰਹੇ ਹਨ ਤੇ ਉਹ ਹੁਣ ਮੇਅਰ ਬਣ ਕੇ ਵੀ ਲੋਕਾਂ ਦੇ ਹਿੱਤਾਂ ਲਈ ...

ਪੂਰੀ ਖ਼ਬਰ »

ਪੰਜਾਬ ਕ੍ਰਿਸ਼ਚਨ ਮੂਵਮੈਂਟ ਦੀ ਅਹਿਮ ਮੀਟਿੰਗ

ਜਲੰਧਰ ਛਾਉਣੀ, 23 ਅਪ੍ਰੈਲ (ਪਵਨ ਖਰਬੰਦਾ)-ਪੰਜਾਬ ਕ੍ਰਿਸ਼ਚਨ ਮੂਵਮੈਂਟ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਜਲੰਧਰ ਛਾਉਣੀ ਦੇ ਅਧੀਨ ਆਉਂਦੇ ਪਿੰਡ ਧੀਣਾ ਵਿਖੇ ਸੂਬਾ ਪ੍ਰਧਾਨ ਹਮੀਦ, ਤਰਸੇਮ ਮਸੀਹ ਤੇ ਸਨਾਵਰ ਮਸੀਹ ਯੂਥ ਪ੍ਰਧਾਨ ਦੀ ਅਗਵਾਈ 'ਚ ਹੋਈ | ਇਸ ਦੌਰਾਨ ਵੱਡੀ ...

ਪੂਰੀ ਖ਼ਬਰ »

ਪੁਲਿਸ ਕਾਰਵਾਈ ਦੀ ਨਿਖੇਧੀ

ਜਲੰਧਰ, 23 ਅਪ੍ਰੈਲ (ਸ਼ਿਵ)- ਨਗਰ ਨਿਗਮ ਡਰਾਈਵਰ ਯੂਨੀਅਨ ਦੀ ਇਕ ਹੰਗਾਮੀ ਮੀਟਿੰਗ ਅਰੁਣ ਕਲਿਆਣ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਪੁਲਿਸ ਵਲੋਂ ਨਿਗਮ ਯੂਨੀਅਨ ਦੇ ਆਗੂਆਂ ਦੇ ਿਖ਼ਲਾਫ਼ ਨਾਜਾਇਜ਼ ਕੇਸਾਂ ਦੀ ਨਿਖੇਧੀ ਕੀਤੀ ਗਈ | ਯੂਨੀਅਨ ਦੇ ਜਨਰਲ ਸਕੱਤਰ ਸ਼ਾਮ ਲਾਲ ...

ਪੂਰੀ ਖ਼ਬਰ »

ਸੰਘਵਾਲ ਵਿਖੇ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਕਿਸ਼ਨਗੜ੍ਹ, 23 ਅਪ੍ਰੈਲ (ਲਖਵਿੰਦਰ ਸਿੰਘ ਲੱਕੀ)-ਨਜ਼ਦੀਕੀ ਪਿੰਡ ਸੰਘਵਾਲ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਵਸ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅੱਜ ਸਵੇਰੇ ਕਰੀਬ 9.30 ਵਜੇ ਬਾਣੀ ਸ੍ਰੀ ਗੁਰੂ ਰਵਿਦਾਸ ਜੀ ਦੀ ...

ਪੂਰੀ ਖ਼ਬਰ »

ਅੰਬੇਡਕਰ ਫੋਰਸ ਨੇ ਸ਼ਿਵ ਸੈਨਾ ਅਤੇ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ

ਫਿਲੌਰ, 23 ਅਪ੍ਰੈਲ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)­-ਅੰਬੇਡਕਰ ਫੋਰਸ ਦੇ ਪ੍ਰਧਾਨ ਰਣਜੀਤ ਪਵਾਰ, ਡਾ: ਸਤੀਸ਼ ਗੌਤਮ, ਗੁਰਦੀਪ ਰਸੂਲਪੁਰ, ਲਖਵੀਰ ਟੂਰਾ, ਬਲਿਹਾਰ ਸੁਲਤਾਨਪੁਰ ਜੋ ਕਿ ਬੀਤੇ ਦਿਨੀਂ ਫਗਵਾੜਾ ਵਿਖੇ ਸੰਵਿਧਾਨ ਚੌਕ ਨੂੰ ਲੈ ਕੇ ਦਲਿਤ ਸਮਾਜ 'ਤੇ ਚਲਾਈਆਂ ...

ਪੂਰੀ ਖ਼ਬਰ »

ਸੈਨੇਟਰੀ ਇੰਸਪੈਕਟਰ ਦੀ ਦਲੇਰੀ ਨਾਲ ਫਿਲੌਰ ਅੰਦਰ ਅੱਗਜਨੀ ਦੀ ਵੱਡੀ ਘਟਨਾ ਟਲੀ

ਫਿਲੌਰ, 23 ਅਪ੍ਰੈਲ (ਇੰਦਰਜੀਤ ਚੰਦੜ੍ਹ) – ਸਥਾਨਕ ਸਿਵਲ ਹਸਪਤਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਬਿਲਕੁਲ ਸਾਹਮਣੇ ਜੰਗਲਾਤ ਵਿਭਾਗ ਦੇ ਦਰੱਖਤਾਂ ਤੇ ਝਾੜੀਆਂ ਨੂੰ ਕੂੜੇ ਦੇ ਢੇਰ ਤੋਂ ਲੱਗੀ ਅੱਗ ਵੇਖਦੇ ਹੀ ਵੇਖਦੇ ਭਾਬੜ ਬਣ ਕੇ ਮੱਚ ਉੱਠੀ, ਜੇਕਰ ...

ਪੂਰੀ ਖ਼ਬਰ »

ਪਿੰਡ ਮਾਣਕਪੁਰ ਦੇ ਵੱਡੀ ਗਿਣਤੀ 'ਚ ਪਰਿਵਾਰ ਕਾਂਗਰਸ 'ਚ ਰਲੇ

ਸ਼ਾਹਕੋਟ, 23 ਅਪ੍ਰੈਲ (ਸਚਦੇਵਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਬਣੀ ਕਾਂਗਰਸ ਸਰਕਾਰ ਵਲੋਂ ਕਿਸਾਨਾਂ ਦੇ ਨਾਲ-ਨਾਲ ਐੱਸ.ਸੀ. ਤੇ ਬੀ.ਸੀ. ਵਰਗ ਦੇ ਵੀ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ ਤੇ ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਨੇ ਸਹੁੰ ਖਾ ਕੇ ਲੋਕਾਂ ਨਾਲ ਧੋਖਾ ਕੀਤਾ-ਜਥੇਦਾਰ ਡੋਗਰਾਂਵਾਲਾ

ਲੋਹੀਆਂ ਖਾਸ, 23 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੂਠੀਆਂ ਖਾ ਕੇ ਵੋਟਾਂ ਲੈ ਲਈਆਂ ਪਰ ਕੋਈ ਵੀ ਵਾਅਦਾ ਪੂਰਾ ਨਾ ਕਰਕੇ ਲੋਕਾਂ ਨਾਲ ਵਿਸ਼ਵਾਸ਼ਘਾਤ ਕੀਤਾ ਹੈ, ਇਨ੍ਹਾਂ ਵੀਚਾਰਾਂ ਦਾ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਵਿਖੇ ਮੋਬਾਇਲ ਸਾਇੰਸ ਪ੍ਰਦਰਸ਼ਨੀ ਲਗਾਈ

ਫਿਲੌਰ, 23 ਅਪ੍ਰੈਲ (ਇੰਦਰਜੀਤ ਚੰਦੜ੍ਹ, ਸੁਰਜੀਤ ਸਿੰਘ ਬਰਨਾਲਾ, ਕੈਨੇਡੀ)– ਸਥਾਨਕ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਲਈ ਮੋਬਾਇਲ ਸਾਇੰਸ ਪ੍ਰਦਰਸ਼ਨੀ ਲਗਾਈ ਗਈ | ਇਹ ਪ੍ਰੋਗਰਾਮ ਧਰਤੀ ਦਿਵਸ ਨੂੰ ਮੁੱਖ ਰੱਖ ਕੇ ਕਰਵਾਇਆ ਗਿਆ, ਜਿਸ ਦਾ ਮਕਸਦ ...

ਪੂਰੀ ਖ਼ਬਰ »

ਨਸ਼ੀਲਾ ਪਦਾਰਥ ਨਿਗਲਣ ਨਾਲ ਨੌਜਵਾਨ ਦੀ ਮੌਤ

ਆਦਮਪੁਰ, 23 ਅਪ੍ਰੈਲ (ਰਮਨ ਦਵੇਸਰ)- ਆਦਮਪੁਰ ਏਅਰ ਫ਼ੋਰਸ ਸਟੇਸ਼ਨ 'ਚ ਕੰਮ ਕਰਨ ਵਾਲੇ 20 ਸਾਲਾ ਨੌਜਵਾਨ ਦੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ | ਆਦਮਪੁਰ ਥਾਣਾ ਮੁਖੀ ਗੋਪਾਲ ਸਿੰਘ ਨੇ ਦੱਸਿਆ ਕਿ ਸਵੇਰੇ ਰੋਹਿਤ ਪੁੱਤਰ ਰਾਜਿੰਦਰ ਸ਼ਾਹ ਹਾਲ ਵਾਸੀ ਆਦਮਪੁਰ ਏਅਰ ...

ਪੂਰੀ ਖ਼ਬਰ »

ਮੁਆਵਜ਼ੇ ਲਈ ਜਮਹੂਰੀ ਕਿਸਾਨ ਸਭਾਂ ਵਲੋਂ ਐੱਸ.ਡੀ.ਐਮ. ਨੂੰ ਮੰਗ-ਪੱਤਰ

ਫਿਲੌਰ, 23 ਅਪ੍ਰੈਲ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਫਿਲੌਰ ਦੇ ਪ੍ਰਧਾਨ ਕਾਮਰੇਡ ਕੁਲਦੀਪ ਸਿੰਘ ਦੀ ਅਗਵਾਈ 'ਚ ਐੱਸ.ਡੀ.ਐਮ ਫਿਲੌਰ ਵਰਿੰਦਰ ਪਾਲ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਬਿਜਲੀ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸ਼ੁਰੂ ਕਰ ਰਿਹਾ ਹੈ ਨਵੇਂ ਕਿੱਤਾਕਾਰੀ ਕੋਰਸ-ਵਡਾਲਾ

ਗੁਰਾਇਆ, 23 ਅਪ੍ਰੈਲ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਸੰਗ ਢੇਸੀਆਂ ਵਲ਼ੋਂ ਜਿੱਥੇ ਵਿਦਿਆਰਥਣਾਂ ਨੂੰ ਵਿੱਦਿਆ ਪਿਛਲੇ ਲੰਬੇ ਅਰਸੇ ਤੋਂ ਦਿੱਤੀ ਜਾ ਰਹੀ ਹੈ ਉੱਥੇ ਇਸ ਸੈਸ਼ਨ ਤੋਂ ਇੱਥੇ ਕਿੱਤਾਕਾਰੀ ਕੋਰਸ ਵੀ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ...

ਪੂਰੀ ਖ਼ਬਰ »

ਮਾਮਲਾ ਕਿਸਾਨਾਂ ਦੀ ਕਣਕ ਨੂੰ ਬਿਜਲੀ ਸ਼ਾਰਟ ਸਰਕਟ ਨਾਲ ਅੱਗ ਲੱਗਣ ਦਾ
ਮੁਆਵਜ਼ੇ ਲਈ ਜਮਹੂਰੀ ਕਿਸਾਨ ਸਭਾਂ ਵਲੋਂ ਐੱਸ.ਡੀ.ਐਮ. ਨੂੰ ਮੰਗ-ਪੱਤਰ

ਫਿਲੌਰ, 23 ਅਪ੍ਰੈਲ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਜਮਹੂਰੀ ਕਿਸਾਨ ਸਭਾ ਪੰਜਾਬ ਤਹਿਸੀਲ ਫਿਲੌਰ ਦੇ ਪ੍ਰਧਾਨ ਕਾਮਰੇਡ ਕੁਲਦੀਪ ਸਿੰਘ ਦੀ ਅਗਵਾਈ 'ਚ ਐੱਸ.ਡੀ.ਐਮ ਫਿਲੌਰ ਵਰਿੰਦਰ ਪਾਲ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ਮੰਗ ਕੀਤੀ ਕਿ ਬਿਜਲੀ ...

ਪੂਰੀ ਖ਼ਬਰ »

ਵਿਦੇਸ਼ ਰਹਿੰਦੇ ਵਿਅਕਤੀ ਦੇ ਖਾਤੇ 'ਚੋਂ ਠੱਗਾਂ ਨੇ ਧੋਖੇ ਨਾਲ ਸਾਢੇ 19 ਲੱਖ ਕਢਵਾਏ

ਮਲਸੀਆਂ, 23 ਅਪ੍ਰੈਲ (ਸੁਖਦੀਪ ਸਿੰਘ)- ਪੰਜਾਬ ਨੈਸ਼ਨਲ ਬੈਂਕ ਵਿਚ ਇਕ ਵਿਦੇਸ਼ ਰਹਿੰਦੇ ਵਿਅਕਤੀ ਦੇ ਖਾਤੇ ਵਿਚੋਂ ਠੱਗਾਂ ਵਲੋਂ ਲੱਖਾਂ ਰੁਪਏ ਧੋਖੇ ਨਾਲ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਹਰਜਿੰਦਰ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਪੱਤੀ ...

ਪੂਰੀ ਖ਼ਬਰ »

ਵਿਦੇਸ਼ ਰਹਿੰਦੇ ਵਿਅਕਤੀ ਦੇ ਖਾਤੇ 'ਚੋਂ ਠੱਗਾਂ ਨੇ ਧੋਖੇ ਨਾਲ ਸਾਢੇ 19 ਲੱਖ ਕਢਵਾਏ

ਮਲਸੀਆਂ, 23 ਅਪ੍ਰੈਲ (ਸੁਖਦੀਪ ਸਿੰਘ)- ਪੰਜਾਬ ਨੈਸ਼ਨਲ ਬੈਂਕ ਵਿਚ ਇਕ ਵਿਦੇਸ਼ ਰਹਿੰਦੇ ਵਿਅਕਤੀ ਦੇ ਖਾਤੇ ਵਿਚੋਂ ਠੱਗਾਂ ਵਲੋਂ ਲੱਖਾਂ ਰੁਪਏ ਧੋਖੇ ਨਾਲ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਹਰਜਿੰਦਰ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਪੱਤੀ ...

ਪੂਰੀ ਖ਼ਬਰ »

ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਅਕਾਲੀ-ਭਾਜਪਾ ਗਠਜੋੜ ਸ਼ਾਨ ਨਾਲ ਜਿੱਤੇਗਾ-ਗਾਬੜੀਆ

ਸ਼ਾਹਕੋਟ, 23 ਅਪ੍ਰੈਲ (ਬਾਂਸਲ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਲਈ ਅਕਾਲੀ ਦਲ (ਬ) ਵਲੋਂ ਆਪਣੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੇ ਹੱਕ 'ਚ ਚੋਣ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਲਕੇ ਨੂੰ 43 ਜ਼ੋਨਾਂ 'ਚ ਵੰਡ ਕੇ ਹਰ ਜ਼ੋਨ ਦਾ ਇੰਚਾਰਜ ਲਗਾਇਆ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ 'ਚ ਮਨਾਇਆ 'ਵਿਸ਼ਵ ਧਰਤੀ ਦਿਵਸ'

ਮਲਸੀਆਂ, 23 ਅਪ੍ਰੈਲ (ਸੁਖਦੀਪ ਸਿੰਘ) - ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਵਿਖੇ ਮੁੱਖ ਪ੍ਰਬੰਧਕ ਰਾਮ ਮੂਰਤੀ ਦੀ ਅਗਵਾਈ ਅਤੇ ਜਨਰਲ ਮੈਨੇਜਰ ਸਚਿਨ ਸਾਹਨੀ ਤੇ ਪਿ੍ੰਸੀਪਲ ਵੰਦਨਾ ਧਵਨ ਦੀ ਦੇਖ-ਰੇਖ ਹੇਠ 'ਵਿਸ਼ਵ ਧਰਤੀ ਦਿਵਸ' ਮਨਾਇਆ ਗਿਆ | ਇਸ ਮੌਕੇ ਪਿ੍ਸੀਪਲ ...

ਪੂਰੀ ਖ਼ਬਰ »

ਵਿਧਾਇਕ ਚੌਧਰੀ ਵਲੋਂ ਨਵੇਂ ਬਣੇ ਬਿਰਧ ਆਸ਼ਰਮ ਦਾ ਉਦਘਾਟਨ

ਕਰਤਾਰਪੁਰ, 23 ਅਪ੍ਰੈਲ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਸ਼ਹਿਰ ਦੇ ਦਿਆਲਪੁਰ ਗੇਟ ਵਿਖੇ ਪ੍ਰਵਾਸੀ ਭਾਰਤੀ ਬਲਵੀਰ ਸਿੰਘ ਰਾਜੂ ਵਲੋਂ ਆਪਣੀ 90 ਮਰਲੇ ਜ਼ਮੀਨ ਵਿਚ 2 ਕਰੋੜ ਰੁਪਏ ਦੀ ਲਾਗਤ ਨਾਲ ਬੀ. ਐਸ. ਰਾਜੂ ਬਿਰਧ ਆਸ਼ਰਮ ਦਾ ਨਿਰਮਾਣ ਕੀਤਾ ਹੈ | ਅੱਜ ਇਸ ਬਿਰਧ ...

ਪੂਰੀ ਖ਼ਬਰ »

ਵਿਧਾਇਕ ਚੌਧਰੀ ਵਲੋਂ ਨਵੇਂ ਬਣੇ ਬਿਰਧ ਆਸ਼ਰਮ ਦਾ ਉਦਘਾਟਨ

ਕਰਤਾਰਪੁਰ, 23 ਅਪ੍ਰੈਲ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਸ਼ਹਿਰ ਦੇ ਦਿਆਲਪੁਰ ਗੇਟ ਵਿਖੇ ਪ੍ਰਵਾਸੀ ਭਾਰਤੀ ਬਲਵੀਰ ਸਿੰਘ ਰਾਜੂ ਵਲੋਂ ਆਪਣੀ 90 ਮਰਲੇ ਜ਼ਮੀਨ ਵਿਚ 2 ਕਰੋੜ ਰੁਪਏ ਦੀ ਲਾਗਤ ਨਾਲ ਬੀ. ਐਸ. ਰਾਜੂ ਬਿਰਧ ਆਸ਼ਰਮ ਦਾ ਨਿਰਮਾਣ ਕੀਤਾ ਹੈ | ਅੱਜ ਇਸ ਬਿਰਧ ...

ਪੂਰੀ ਖ਼ਬਰ »

ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਕਰਤਾਰਪੁਰ, 23 ਅਪ੍ਰੈਲ (ਜਸਵੰਤ ਵਰਮਾ, ਧੀਰਪੁਰ)-ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਵਸ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਵੈੱਲਫੇਅਰ ਮਿਸ਼ਨ ਆਰੀਆ ਨਗਰ ਕਰਤਾਰਪੁਰ ਵਲੋਂ ਬੜੀ ਸ਼ਰਧਾ ਨਾਲ ...

ਪੂਰੀ ਖ਼ਬਰ »

ਯੁਵਾ ਬ੍ਰਾਹਮਣ ਸਭਾ ਨੇ ਭਗਵਾਨ ਪਰਸ਼ੂਰਾਮ ਜੈਅੰਤੀ ਮਨਾਈ

ਕਰਤਾਰਪੁਰ, 23 ਅਪ੍ਰੈਲ (ਜਸਵੰਤ ਵਰਮਾ, ਧੀਰਪੁਰ)-ਯੁਵਾ ਬ੍ਰਾਹਮਣ ਸਭਾ ਕਰਤਾਰਪੁਰ ਵਲੋਂ ਭਗਵਾਨ ਪਰਸ਼ੂ ਰਾਮ ਦੀ ਜੈਅੰਤੀ ਸਬੰਧੀ 'ਇਕ ਸ਼ਾਮ ਕਨ੍ਹਈਆ ਕੇ ਨਾਮ' ਸਮਾਗਮ ਸਥਾਨਕ ਡੀ. ਏ. ਵੀ. ਪ੍ਰਾਇਮਰੀ ਸਕੂਲ ਦੀ ਖੁੱਲ੍ਹੀ ਗਰਾਊਾਡ ਵਿਚ ਕਰਵਾਇਆ ਗਿਆ | ਇਸ ਮੌਕੇ ਰਿੰਮੀ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਲਹਿਰ ਵਲੋਂ ਗੁਰਦੁਆਰਾ ਭਾਈ ਭਗੀਰਥ ਵਿਖੇ 3 ਰੋਜ਼ਾ ਕਥਾ ਸਮਾਗਮ

ਮਲਸੀਆਂ, 23 ਅਪ੍ਰੈਲ (ਸੁਖਦੀਪ ਸਿੰਘ)- ਗੁਰਮਤਿ ਪ੍ਰਚਾਰ ਲਹਿਰ ਬਟਾਲਾ (ਗੁਰਦਾਸਪੁਰ) ਵਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਲੋਕ ਭਲਾਈ ਦੇ ਕੰਮ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਜਿਸ ਦੇ ਤਹਿਤ ਮਲਸੀਆਂ ਦੀ ਪੱਤੀ ਆਕਲਪੁਰ ਦੇ ਇਤਿਹਾਸਕ ...

ਪੂਰੀ ਖ਼ਬਰ »

ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਨਿੱਘਾ ਸਵਾਗਤ

ਕਰਤਾਰਪੁਰ, 23 ਅਪ੍ਰੈਲ (ਭਜਨ ਸਿੰਘ ਧੀਰਪੁਰ, ਵਰਮਾ)-ਸਿੱਖ ਜਰਨੈਲ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਤੋੋਂ ਸਜਾਏ ਗਏ ਨਗਰ ਕੀਰਤਨ ਦਾ ਕਰਤਾਰਪੁਰ ਪੁੱਜਣ 'ਤੇ ਸਿੱਖ ਸੰਗਤਾਂ ਵਲੋਂ ...

ਪੂਰੀ ਖ਼ਬਰ »

ਸ਼ਿਕਾਇਤਕਰਤਾ ਮਾਂ-ਪੁੱਤ ਦੀ ਕੁੱਟਮਾਰ ਲਈ ਲੋਹੀਆਂ ਪੁਲਿਸ ਨੂੰ ਹੋਇਆ ਗ਼ਲਤੀ ਦਾ ਅਹਿਸਾਸ

ਲੋਹੀਆਂ ਖਾਸ, 23 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ)- ਆਪਣੀ ਸ਼ਿਕਾਇਤ ਲੈ ਕੇ ਲੋਹੀਆਂ ਪੁਲਿਸ ਪਾਸ ਆਏ ਮਾਂ ਪੁੱਤ ਦੀ ਸੁਣਵਾਈ ਨਾ ਕਰਨ ਅਤੇ ਇਸ ਦੀ ਇਤਲਾਹ 181 ਨੰ: 'ਤੇ ਦੇਣ ਤੋਂ ਗੁੱਸੇ 'ਚ ਆਏ ਮੁਲਾਜ਼ਮਾਂ ਵਲੋਂ ਸ਼ਿਕਾਇਤ ਕਰਤਾ ਦੀ ਕੀਤੀ ਮਾਰਕੁੱਟ ਦੇ ਰੋਸ ਵਿਚ ...

ਪੂਰੀ ਖ਼ਬਰ »

ਸੰਗ ਢੇਸੀਆਂ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਗਮ

ਗੁਰਾਇਆ, 23 ਅਪ੍ਰੈਲ (ਬਲਵਿੰਦਰ ਸਿੰਘ)-ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਬਾਬਾ ਸੰਗ ਢੇਸੀਆਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਹੋਇਆ ਜਿਸ ਦੌਰਾਨ 341 ਬੱਚਿਆ ਨੂੰ ਇਨਾਮ ਵੰਡੇ ਗਏ | ਆਰੰਭ ਵਿਚ ਪ੍ਰੋ. ਰੀਤੀ ਮੰਗੋਚ ਵਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਮੁਠੱਡਾ ਕਲਾਂ ਵਿਖੇ ਪ੍ਰਵਾਸੀ ਵੀਰ ਵਲੋਂ ਸਕੂਲ ਨੂੰ ਦੋ ਲੱਖ ਦੀ ਮਾਲੀ ਸਹਾਇਤਾ

ਰੁੜਕਾ ਕਲਾਂ, 23 ਅਪ੍ਰੈਲ (ਦਵਿੰਦਰ ਸਿੰਘ ਖ਼ਾਲਸਾ)- ਨਜ਼ਦੀਕੀ ਪਿੰਡ ਮੁਠੱਡਾ ਕਲਾਂ ਦੇ ਦੋਆਬਾ ਆਦਰਸ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੂੰ ਪ੍ਰਵਾਸੀ ਵੀਰ ਸ. ਸੋਹਣ ਸਿੰਘ ਬੂਰਾ ਯੂ.ਕੇ. ਵਲੋਂ ਸਕੂਲ ਦੀ ਬਿਹਤਰੀ ਲਈ ਦੋ ਲੱਖ ਦੀ ਮਾਲੀ ਸਹਾਇਤਾ ਦਿੱਤੀ ਗਈ | ਇਸ ਸਬੰਧੀ ...

ਪੂਰੀ ਖ਼ਬਰ »

ਐਸ. ਡੀ. ਐਮ. ਸ਼ਾਹਕੋਟ ਵਲੋਂ ਲਸੂੜੀ ਤੇ ਕੋਹਾੜ ਕਲਾਂ ਮੰਡੀ 'ਚ ਕਣਕ ਦੀ ਖਰੀਦ ਦਾ ਜਾਇਜ਼ਾ

ਸ਼ਾਹਕੋਟ, 23 ਅਪ੍ਰੈਲ (ਬਾਂਸਲ)-ਅਨਾਜ ਮੰਡੀ ਲਸੂੜੀ ਅਤੇ ਕੋਹਾੜ ਕਲਾਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਐਸ. ਡੀ. ਐਮ. ਸ਼ਾਹਕੋਟ ਸ੍ਰੀਮਤੀ ਨਵਨੀਤ ਕੌਰ ਬੱਲ ਨੇ ਮੰਡੀਆਂ ਦਾ ਦੌਰਾ ਕੀਤਾ | ਇਨ੍ਹਾਂ ਮੰਡੀਆਂ 'ਚ ਖਰੀਦੀ ਗਈ ਕਣਕ ਦੀ ਲਿਫਟਿੰਗ ਨੂੰ ...

ਪੂਰੀ ਖ਼ਬਰ »

ਦਾਣਾਂ ਮੰਡੀ ਲਸਾੜਾ 'ਚ ਆੜ੍ਹਤੀਆਂ ਨੂੰ ਹੋਇਆ ਜੁਰਮਾਨਾ

ਅੱਪਰਾ, 23 ਅਪ੍ਰੈਲ (ਮਨਜਿੰਦਰ ਅਰੋੜਾ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਹਰਸ਼ਿੰਦਰ ਸਿੰਘ ਖਹਿਰਾ ਦੀ ਅਗਵਾਈ 'ਚ ਭਾਰਤੀ ਕਿਸਾਨ ਯੂਨੀਅਨ ਆਗੂਆਂ ਨੇ ਦਾਣਾਂ ਮੰਡੀ ਲਸਾੜਾ ਦਾ ਅਚਾਨਕ ਦੌਰਾ ਕੀਤਾ | ਇਸ ਮੌਕੇ ਤੋਲੀਆਂ ਗਈਆਂ ਕਣਕ ਦੀਆਂ ਬੋਰੀਆਂ ਨੂੰ ...

ਪੂਰੀ ਖ਼ਬਰ »

ਨੂਰਮਹਿਲ ਦੇ ਸਰਕਾਰੀ ਸਕੂਲ ਨੂੰ ਮੁੜ ਬਹਾਲ ਕਰਨ ਦੀ ਕੀਤੀ ਮੰਗ

ਨੂਰਮਹਿਲ, 23 ਅਪ੍ਰੈਲ (ਜਸਵਿੰਦਰ ਸਿੰਘ ਲਾਂਬਾ)-ਇਲਾਕੇ ਦੇ ਵਸਨੀਕਾਂ ਨੇ ਨੂਰਮਹਿਲ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਮੁੜ ਬਹਾਲ ਕਰਨ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਇਸ ਸਕੂਲ ਨੂੰ ਬਹਾਲ ਕਰ ਕੇ ਲੜਕੇ ਅਤੇ ਲੜਕੀਆਂ ਦੇ ਸਕੂਲ ਨੂੰ ਵੱਖ-ਵੱਖ ਕੀਤਾ ਜਾਵੇ | ...

ਪੂਰੀ ਖ਼ਬਰ »

ਪਿੰਡ ਮੋਖੇ 'ਚ ਡਾ: ਬੀ.ਆਰ.ਅੰਬੇਡਕਰ ਦਾ ਜਨਮ ਦਿਨ ਮਨਾਇਆ

ਕਿਸ਼ਨਗੜ੍ਹ, 23 ਅਪ੍ਰੈਲ (ਹਰਬੰਸ ਸਿੰਘ ਹੋਠੀ)-ਭਾਰਤੀ ਸੰਵਿਧਾਨ ਦੇ ਨਿਰਮਾਤਾ ਤੇ ਗਰੀਬਾਂ ਦੇ ਮਸੀਹਾ ਡਾ: ਭੀਮ ਰਾਓ ਅੰਬੇਡਕਰ ਦਾ 127ਵਾਂ ਜਨਮ ਦਿਨ ਪਿੰਡ ਮੋਖੇ ਵਿਖੇ ਸਮੂਹ ਗ੍ਰਾਮ ਪੰਚਾਇਤ, ਸਮੂਹ ਨੌਜਵਾਨਾਂ ਵਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਢੰਡੋਵਾਲ ਦਾ ਐਮ. ਐਸ. ਸੀ. ਸਮੈਸਟਰ-3 ਦਾ ਨਤੀਜਾ ਰਿਹਾ ਸੌ ਫ਼ੀਸਦੀ

ਸ਼ਾਹਕੋਟ, 23 ਅਪ੍ਰੈਲ (ਬਾਂਸਲ)-ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਢੰਡੋਵਾਲ (ਸ਼ਾਹਕੋਟ) ਦਾ ਐਮ. ਐਸ. ਸੀ. (ਕੰਪਿਊਟਰ ਸਾਇੰਸ) ਸਮੈਸਟਰ-3 ਦਾ ਨਤੀਜਾ ਸੌ ਫ਼ੀਸਦੀ ਰਿਹਾ ਤੇ ਕਾਲਜ ਦੀ ਇਕ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ 6ਵਾਂ ਸਥਾਨ ਹਾਸਲ ...

ਪੂਰੀ ਖ਼ਬਰ »

ਪਿੰਡ ਕਾਕੜ ਕਲਾਂ 'ਚ ਲਾਡੀ ਸ਼ੇਰੋਵਾਲੀਆ ਵਲੋਂ ਪਿੰਡ ਦੇ ਲੋਕਾਂ ਨਾਲ ਭਰਵੀਂ ਮੀਟਿੰਗ

ਸ਼ਾਹਕੋਟ, 23 ਅਪ੍ਰੈਲ (ਸਚਦੇਵਾ)- ਪਿੰਡ ਕਾਕੜ ਕਲਾਂ (ਸ਼ਾਹਕੋਟ) ਵਿਖੇ ਹਲਕਾ ਸ਼ਾਹਕੋਟ ਦੇ ਕਾਂਗਰਸ ਦੇ ਇੰਚਾਰਜ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਸੂਬਾ ਜਨਰਲ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪਿੰਡ ਦੇ ਲੋਕਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਜਥੇਦਾਰ ਹਰੀ ਸਿੰਘ ਜ਼ੀਰਾ ਵਲੋਂ ਕੋਹਾੜ ਦੇ ਹੱਕ 'ਚ ਪ੍ਰਚਾਰ

ਲੋਹੀਆਂ ਖਾਸ, 23 ਅਪ੍ਰੈਲ (ਬਲਵਿੰਦਰ ਸਿੰਘ ਵਿੱਕੀ)-ਜਥੇਦਾਰ ਹਰੀ ਸਿੰਘ ਜ਼ੀਰਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਵਲੋਂ ਪਿੰਡ ਗਿੱਦੜਪਿੰਡੀ ਵਿਖੇ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਬਾਦਲ-ਭਾਜਪਾ ਦੇ ਹਲਕਾ ਸ਼ਾਹਕੋਟ ਤੋਂ ਉਮੀਦਵਾਰ ਸ. ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਢੰਡੋਵਾਲ ਦਾ ਐਮ. ਐਸ. ਸੀ. ਸਮੈਸਟਰ-3 ਦਾ ਨਤੀਜਾ ਰਿਹਾ ਸੌ ਫ਼ੀਸਦੀ

ਸ਼ਾਹਕੋਟ, 23 ਅਪ੍ਰੈਲ (ਬਾਂਸਲ)-ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਢੰਡੋਵਾਲ (ਸ਼ਾਹਕੋਟ) ਦਾ ਐਮ. ਐਸ. ਸੀ. (ਕੰਪਿਊਟਰ ਸਾਇੰਸ) ਸਮੈਸਟਰ-3 ਦਾ ਨਤੀਜਾ ਸੌ ਫ਼ੀਸਦੀ ਰਿਹਾ ਤੇ ਕਾਲਜ ਦੀ ਇਕ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ 6ਵਾਂ ਸਥਾਨ ਹਾਸਲ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX