ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਕਰਤਾਰਪੁਰ ਲਾਂਘਾ: 23 ਅਕਤੂਬਰ ਨੂੰ ਭਾਰਤ ਕਰੇਗਾ ਸਮਝੌਤੇ 'ਤੇ ਹਸਤਾਖ਼ਰ
. . .  1 day ago
ਦਾਖਾ ਵਿਖੇ ਸ਼ਾਮੀਂ 5.10 ਵਜੇ ਤੱਕ 64.67 ਫ਼ੀਸਦੀ ਵੋਟਿੰਗ
. . .  1 day ago
ਕੌਮਾਂਤਰੀ ਨਗਰ ਕੀਰਤਨ ਦਾ ਗੁਰਦੁਆਰਾ ਵਿਖੇ ਪਹੁੰਚ 'ਚੇ ਹੋਇਆ ਭਰਵਾਂ ਸਵਾਗਤ
. . .  1 day ago
ਜਲਾਲਾਬਾਦ ਵਿਖੇ ਕਾਂਗਰਸੀ ਸਮਰਥਕਾਂ ਵਲੋਂ ਅਕਾਲੀ ਦਲ ਦੇ ਬੂਥ 'ਤੇ ਹਮਲਾ ਅਤੇ ਭੰਨ-ਤੋੜ
. . .  1 day ago
ਪ੍ਰਕਾਸ਼ ਪੁਰਬ ਨੂੰ ਇੱਕੋ ਸਟੇਜ 'ਤੇ ਮਨਾਉਣ ਸੰਬੰਧੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਅਕਾਲੀ ਦਲ ਵਲੋਂ ਸਵਾਗਤ
. . .  1 day ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦਾ ਖਰਚਾ ਨਹੀਂ ਚੁੱਕ ਸਕਦੀ ਪੰਜਾਬ ਸਰਕਾਰ : ਰੰਧਾਵਾ
. . .  1 day ago
106 ਸਾਲਾ ਹਰਸ਼ ਸਿੰਘ ਨੇ ਪਾਈ ਵੋਟ
. . .  1 day ago
ਜਲਾਲਾਬਾਦ ਦੇ ਪਿੰਡ ਚੱਕ ਪੁੰਨਾ ਵਾਲੀ ਦੇ ਬੂਥ ਨੰਬਰ 151 'ਤੇ ਮਸ਼ੀਨ ਖ਼ਰਾਬ ਹੋਣ ਕਰ ਕੇ ਵੋਟਿੰਗ ਦਾ ਕੰਮ ਰੁਕਿਆ
. . .  1 day ago
ਪੱਲੀ ਝਿੱਕੀ ਲਾਗੇ ਕਾਰ ਮੋਟਰਸਾਈਕਲ ਦੀ ਟੱਕਰ ਚ ਇੱਕ ਦੀ ਮੌਤ
. . .  1 day ago
ਦੁਪਹਿਰ 3 ਵਜੇ ਤੱਕ ਫਗਵਾੜਾ 'ਚ 39.97 ਫ਼ੀਸਦੀ ਵੋਟਿੰਗ
. . .  1 day ago
ਚਾਰ ਅਣਪਛਾਤੇ ਨੌਜਵਾਨਾਂ ਨੇ ਹਵਾਈ ਫਾਇਰ ਕਰ ਕੇ ਨੌਜਵਾਨਾਂ ਕੋਲੋਂ ਖੋਹੀ ਗੱਡੀ
. . .  1 day ago
ਸ੍ਰੀ ਬੇਰ ਸਾਹਿਬ ਪਹੁੰਚਣਗੇ ਘਾਨਾ ਦੇ ਰੇਲ ਮੰਤਰੀ ਅਤੇ 10 ਦੇਸ਼ਾਂ ਦੇ ਰਾਜਦੂਤ
. . .  1 day ago
ਹਲਕਾ ਜਲਾਲਾਬਾਦ 'ਚ 3 ਵਜੇ ਤੱਕ 57 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਪਹਿਰ 3 ਵਜੇ ਤੱਕ ਦਾਖਾ 'ਚ 50.80 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਅਕਾਲ ਤਖ਼ਤ ਜਥੇਦਾਰ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਇੱਕ ਸਟੇਜ 'ਤੇ ਮਨਾਉਣ ਦਾ ਆਦੇਸ਼ ਜਾਰੀ
. . .  1 day ago
ਅਕਾਲੀ ਉਮੀਦਵਾਰ ਨੇ ਬੂਥ 'ਤੇ ਪੈਸੇ ਵੰਡਦਾ ਵਿਅਕਤੀ ਕਾਬੂ ਕਰ ਕੇ ਕੀਤਾ ਪੁਲਿਸ ਹਵਾਲੇ
. . .  1 day ago
ਦੁਪਹਿਰ 2 ਵਜੇ ਤੱਕ ਫਗਵਾੜਾ 'ਚ 34 ਫ਼ੀਸਦੀ ਵੋਟਿੰਗ
. . .  1 day ago
ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾ 'ਚ ਦੁਪਹਿਰ 2.30 ਵਜੇ ਤੱਕ 48 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 2.15 ਵਜੇ ਤੱਕ ਹਲਕਾ ਦਾਖਾ 'ਚ 45 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਕਾਂਗਰਸ ਵੱਲੋਂ ਲਗਾਏ ਗਏ ਬੂਥ 'ਤੇ ਸ਼ਰੇਆਮ ਵੰਡੇ ਜਾ ਰਹੇ ਹਨ ਪੈਸੇ
. . .  1 day ago
ਪੰਥਕ ਮਸਲਿਆਂ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਸ਼ੁਰੂ
. . .  1 day ago
ਦੁਪਹਿਰ 1 ਵਜੇ ਤੱਕ ਮੁਕੇਰੀਆਂ 'ਚ 36.94 ਫ਼ੀਸਦੀ ਵੋਟਿੰਗ
. . .  1 day ago
ਬਦਲਿਆ ਗਿਆ ਫਗਵਾੜਾ ਦੇ ਬੂਥ ਨੰਬਰ 184 ਦਾ ਪੋਲਿੰਗ ਸਟਾਫ਼
. . .  1 day ago
ਸਕਾਟਲੈਂਡ ਤੋਂ ਆ ਕੇ ਪ੍ਰਿਆ ਕੌਰ ਕਰ ਰਹੀ ਹੈ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ
. . .  1 day ago
ਪੀ.ਡੀ.ਏ ਉਮੀਦਵਾਰ ਤੇ ਕਾਂਗਰਸੀ ਕੌਂਸਲਰ ਵਿਚਕਾਰ ਝੜਪ
. . .  1 day ago
ਸਾਬਕਾ ਹਾਕੀ ਕਪਤਾਨ ਸੰਦੀਪ ਸਿੰਘ ਨੇ ਪਾਈ ਵੋਟ
. . .  1 day ago
ਦੁਪਹਿਰ 1 ਵਜੇ ਤੱਕ ਫਗਵਾੜਾ 'ਚ 32 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ 'ਚ ਦੁਪਹਿਰ 1 ਵਜੇ ਤੱਕ 44.03 ਫ਼ੀਸਦੀ ਵੋਟਿੰਗ
. . .  1 day ago
ਦੁਪਹਿਰ 1 ਵਜੇ ਤੱਕ ਦਾਖਾ 'ਚ 39.19 ਫ਼ੀਸਦੀ ਵੋਟਿੰਗ
. . .  1 day ago
18 ਨਵੰਬਰ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਸਰਦ ਰੁੱਤ ਇਜਲਾਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਮੁਕਤਸਰ ਸਾਹਿਬ

ਚੁਕਾਈ ਨਾ ਹੋਣ ਕਰਕੇ ਅੰਨ ਦਾਤਾ ਮੰਡੀਆਂ 'ਚ ਰੁਲਣ ਲਈ ਮਜਬੂਰ

ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਕਣਕ ਦੀ ਚੁਕਾਈ ਨਾ ਹੋਣ ਕਰਕੇ ਅੰਨ੍ਹ ਦਾਤਾ ਮੰਡੀਆਂ ਵਿਚ ਰੁਲਣ ਲਈ ਮਜਬੂਰ ਹੋ ਰਿਹਾ ਹੈ, ਜਦੋਂਕਿ ਅਨਾਜ ਮੰਡੀਆਂ ਬੋਰੀਆਂ ਨਾਲ ਨੱਕੋ-ਨੱਕ ਭਰੀਆਂ ਪਈਆਂ ਹਨ | ਕਿਸਾਨਾਂ ਨੂੰ ਆਪਣੀ ਕਣਕ ਲਾਹੁਣ ਲਈ ਵੀ ਜਗ੍ਹਾ ਨਹੀਂ ਮਿਲ ਰਹੀ | ਇਸ ਸਬੰਧੀ ਅੱਜ ਗਿੱਦੜਬਾਹਾ ਦੀ ਅਨਾਜ ਮੰਡੀ ਵਿਚ ਰੋਸ ਪ੍ਰਗਟ ਕਰਦਿਆਂ ਕਿਸਾਨ ਗੁਰਪ੍ਰੀਤ ਸਿੰਘ ਬਾਜਕ, ਜਗਸੀਰ ਸਿੰਘ ਜੰਗੀਰਾਣਾ, ਮੇਜਰ ਸਿੰਘ ਕੋਟਭਾਈ, ਹਰਮੀਤ ਸਿੰਘ ਦੌਲਾ, ਗੁਰਚਰਨ ਸਿੰਘ, ਬਾਜ ਸਿੰਘ, ਗੁਰਤੇਜ ਸਿੰਘ, ਕੁਲਵੀਰ ਸਿੰਘ, ਕੰਤਾ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦੀਆਂ ਟਰਾਲੀਆਂ ਕਣਕ ਨਾਲ ਭਰੀਆਂ ਖੜੀਆਂ ਹਨ ਅਤੇ ਕਣਕ ਲਾਹੁਣ ਲਈ ਮੰਡੀ ਵਿਚ ਕਿਤੇ ਵੀ ਥਾਂ ਨਹੀਂ ਮਿਲ ਰਹੀ, ਜਿਸ ਕਰਕੇ ਉਹ ਪਿਛਲੇ ਚਾਰ-ਪੰਜ ਦਿਨਾਂ ਤੋਂ ਮੰਡੀ ਵਿਚ ਖੱਜਲ-ਖ਼ੁਆਰ ਹੋ ਰਹੇ ਹਨ | ਕਈ ਕਿਸਾਨਾਂ ਨੇ ਇੰਸਪੈਕਟਰਾਂ ਤੇ ਭਾਅ ਨਾ ਲਾਏ ਜਾਣ ਦੇ ਵੀ ਦੋਸ਼ ਲਾਏ | ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਿਤ ਕੁਮਾਰ 'ਸ਼ਿੰਪੀ ਬਾਂਸਲ' ਨੇ ਅੱਜ ਜ਼ਿਲ੍ਹੇ ਦੀਆਂ ਮੰਡੀਆਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਲੰਬੀ, ਬਾਦਲ, ਗੁਰੂਸਰ, ਘੁੱਗੇ, ਦੋਦਾ ਆਦਿ ਮੰਡੀਆਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 72 ਘੰਟਿਆਂ ਵਿਚ ਕਿਸਾਨਾਂ ਦੀ ਫ਼ਸਲ ਖ਼ਰੀਦ ਕੇ ਉਨ੍ਹਾਂ ਦੀ ਅਦਾਇਗੀ ਕਰਨ ਦਾ ਵਾਅਦਾ ਕਰਨ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਪੂਰੀ ਤਰਾਂ ਫ਼ੇਲ੍ਹ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਲਗਪਗ ਸਾਰੀਆਂ ਹੀ ਮੰਡੀਆਂ ਵਿਚ ਕਣਕ ਦੇ ਅੰਬਾਰ ਲੱਗੇ ਹੋਏ ਹਨ ਅਤੇ ਚੁਕਾਈ ਨਾ ਮਾਤਰ ਹੀ ਚਲ ਰਹੀ ਹੈ, ਜਿਸ ਨਾਲ ਆੜ੍ਹਤੀਆ, ਕਿਸਾਨ ਅਤੇ ਮਜ਼ਦੂਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਨਾਦਰਸ਼ਾਹੀ ਫੁਰਮਾਨ ਰਾਹੀਂ ਬਿਨਾਂ ਕੋਈ ਨੀਤੀ ਬਣਾਇਆ ਟਰੱਕ ਯੂਨੀਅਨਾਂ ਭੰਗ ਕਰ ਦਿੱਤੀਆਂ, ਜਿਸ ਕਾਰਨ ਛੋਟੇ ਟਰੱਕ ਅਪਰੇਟਰਾਂ ਨੂੰ ਆਪਣੇ ਟਰੱਕ ਕਵਾੜ ਦੇ ਭਾਅ ਵੇਚਣ ਲਈ ਮਜਬੂਰ ਹੋਣਾ ਪਿਆ, ਜਿਸ ਦਾ ਖ਼ਮਿਆਜ਼ਾ ਅੱਜ ਕਿਸਾਨਾਂ ਨੂੰ ਵੀ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮੁੱਖ ਮੰਤਰੀ ਸਮੇਤ ਮੰਤਰੀ ਅਤੇ ਵਿਧਾਇਕ ਮੰਡੀਆਂ 'ਚ ਜਾ ਕੇ ਕਿਸਾਨਾਂ ਦਾ ਹਾਲ ਪੁੱਛਦੇ ਸਨ ਅਤੇ ਜੇ ਕੋਈ ਮੁਸ਼ਕਿਲ ਹੁੰਦੀ ਸੀ ਤਾਂ ਉਸ ਦਾ ਮੌਕੇ ਤੇ ਹੀ ਹੱਲ ਕਰਦੇ ਹਨ, ਪਰ ਹੁਣ ਕਾਂਗਰਸ ਸਰਕਾਰ ਦਾ ਕੋਈ ਵੀ ਨੁਮਾਇੰਦਾ ਕਿਸਾਨਾਂ ਦੀ ਸਾਰ ਲੈਣ ਲਈ ਕਿਸੇ ਵੀ ਮੰਡੀ ਵਿਚ ਨਹੀਂ ਬੌਹੜਿਆ, ਜਿਸ ਕਾਰਨ ਲੋਕ ਕਾਂਗਰਸ ਦੀ ਸਰਕਾਰ ਬਣਾ ਕੇ ਆਪਣੀ ਗਲਤੀ ਤੇ ਪਛਤਾ ਰਹੇ ਹਨ | ਜਦ ਇਸ ਸਬੰਧੀ ਇੰਸਪੈਕਟਰ ਬੀ.ਬੀ. ਸ਼ਰਮਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਣਕ ਦਾ ਭਾਅ ਤਾਂ ਲੱਗ ਰਿਹਾ ਹੈ ਪਰ ਚੁਕਾਈ ਵਿਚ ਢਿੱਲ ਮੱਠ ਹੋਣ ਕਰਕੇ ਕਿਸਾਨਾਂ ਨੂੰ ਮੁਸ਼ਕਿਲ ਆ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਲੰਬੇ ਸਮੇਂ ਤੱਕ ਕਣਕ ਮੰਡੀ ਵਿਚ ਪਈ ਰਹਿਣ ਕਰਕੇ ਵਜਨ ਘਟਦਾ ਹੈ ਤਾਂ ਇਸ ਲਈ ਲੇਬਰ ਠੇਕੇਦਾਰ ਹੀ ਜ਼ਿੰਮੇਵਾਰ ਹੋਵੇਗਾ |

ਥਾਣਾ ਕੋਟਭਾਈ ਦੇ ਐਸ.ਐਚ.ਓ. ਕ੍ਰਿਸ਼ਨ ਕੁਮਾਰ ਦੇ ਗ਼ੈਰ ਜ਼ਮਾਨਤੀ ਵਰੰਟ ਜਾਰੀ

ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਬੀਤੀ 21 ਮਾਰਚ ਨੂੰ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਰਮਿੰਦਰ ਜੈਨ ਵਲੋਂ ਗਿੱਦੜਬਾਹਾ ਕੋਰਟ ਦੇ ਦੌਰੇ ਦੌਰਾਨ ਪਿੰਡ ਕੋਟਭਾਈ ਦੀ ਵਾਸੀ ਬਿੰਦਰ ਕੌਰ ਪਤਨੀ ਬਲਤੇਜ ਸਿੰਘ ਵਲੋਂ ਮਾਨਯੋਗ ਜੱਜ ਜੈਨ ਸਾਹਿਬ ...

ਪੂਰੀ ਖ਼ਬਰ »

ਅਗਰਵਾਲ ਪੀਰਖਾਨਾ ਵਿਖੇ ਸਾਲਾਨਾ ਦੀਵਾਨ 26 ਨੂੰ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਅਖਿਲ ਭਾਰਤੀਯ ਪੀਰ ਸੰਸਥਾ ਵਲੋਂ ਸਲਾਨਾ ਦੀਵਾਨ ਅਗਰਵਾਲ ਪੀਰਖਾਨਾ ਮੰਡੀ ਹਰਜੀ ਰਾਮ ਵਿਖੇ 26 ਅਪ੍ਰੈਲ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ | ਸੰਸਥਾ ਦੇ ਸਰਪ੍ਰਸਤ ਬਾਬਾ ਰੁਲਦੂ ਰਾਮ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਨਗਰ ਕੌ ਾਸਲ ਦੇ 4 ਬਰਖ਼ਾਸਤ ਕੌਾਸਲਰਾਂ ਨੇ ਮੁੜ ਸੁਣਵਾਈ ਲਾਈ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਪਿਛਲੇ ਦਿਨੀਂ ਸੂਬੇ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਸਥਾਨਕ ਨਗਰਪਾਲਿਕਾ ਦੇ ਕਾਂਗਰਸ ਪਾਰਟੀ ਨਾਲ ਸਬੰਧਿਤ ਕੌਾਸਲ ਦੇ ਉਪ-ਪ੍ਰਧਾਨ ਸਮੇਤ 4 ਕੌਾਸਲਰਾਂ ਦੀ ਬਰਖ਼ਾਸਤਗੀ ਬਹੁਤ ਹੀ ਚਰਚਾ ਦਾ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਈ ਏਕੜ ਕਣਕ ਅਤੇ ਨਾੜ ਸੜ ਕੇ ਸੁਆਹ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਪਿੰਡ ਰੱਤਾ ਟਿੱਬਾ ਵਿਖੇ ਨਾਲ ਲੱਗਦੇ ਪਿੰਡ ਮੁਰਾਦਵਾਲਾ ਦਲ ਸਿੰਘ ਦੇ ਇਕ ਖੇਤ ਵਿਚੋਂ ਕੰਬਾਈਨ ਤੋਂ ਕਿਸੇ ਤਰ੍ਹਾਂ ਖੜ੍ਹੀ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ ਅਤੇ ਅੱਗ ਕਾਬੂ ਤੋਂ ਬਾਹਰ ਹੋ ਕੇ ਪਿੰਡ ...

ਪੂਰੀ ਖ਼ਬਰ »

ਰਜਬਾਹਿਆਂ 'ਚ ਪਾਣੀ ਦੀ ਬੰਦੀ ਕਾਰਨ ਹਰ ਵਰਗ ਦੁਖੀ-ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਰਜਬਾਹਿਆਂ ਵਿਚ ਪਾਣੀ ਦੀ ਬੰਦੀ ਹੋਣ ਕਾਰਨ ਲੋਕਾਂ ਨੂੰ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਾਟਰ-ਵਰਕਸ ਵਿਚ ਪਾਣੀ ਨਾ ਆਉਣ ਕਾਰਨ ਸ਼ਹਿਰ ਵਾਸੀ ਦੂਰ-ਦੁਰਾਡੇ ਤੋਂ ਪਾਣੀ ਲਿਆਉਣ ਲਈ ਮਜਬੂਰ ਹੋ ...

ਪੂਰੀ ਖ਼ਬਰ »

ਮੁਕਤੀਸਰ ਕੰਟਰੈਕਟਰ ਯੂਨੀਅਨ ਦੀ ਮੀਟਿੰਗ ਹੋਈ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਮੁਕਤੀਸਰ ਕੰਟਰੈਕਟਰ ਯੂਨੀਅਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮਾਨ ਦੀ ਅਗਵਾਈ ਵਿਚ ਹੋਈ | ਇਸ ਮੀਟਿੰਗ ਦੌਰਾਨ ਮਲੋਟ, ਅਬੋਹਰ, ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਅਤੇ ਜਲਾਲਾਬਾਦ ਦੇ ਠੇਕੇਦਾਰਾਂ ਨੇ ...

ਪੂਰੀ ਖ਼ਬਰ »

ਜੀ.ਜੀ.ਐੱਸ. ਕਾਲਜ ਦੀਆਂ ਵਿਦਿਆਰਥਣਾਂ ਨੇ ਵਿਦਿਅਕ ਟੂਰ ਲਾਇਆ

ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਪਿ੍ੰਸੀਪਲ ਡਾ.ਕਮਲਪ੍ਰੀਤ ਕੌਰ ਦੀ ਅਗਵਾਈ ਵਿਚ ਦੋ ਰੋਜ਼ਾ ਵਿੱਦਿਅਕ ਟੂਰ ਲਾਇਆ | ਇਸ ਟੂਰ ਦੌਰਾਨ ਵਿਦਿਆਰਥਣਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ...

ਪੂਰੀ ਖ਼ਬਰ »

ਮੰਤਰੀ ਮੰਡਲ ਦੇ ਵਾਧੇ ਨਾਲ ਸਰਕਾਰ ਦੇ ਕੰਮਾਂ 'ਚ ਤੇਜ਼ੀ ਆਵੇਗੀ-ਮਿੱਤਲ

ਗਿੱਦੜਬਾਹਾ, 23 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਮੰਤਰੀ ਮੰਡਲ ਦੇ ਵਾਧੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੰਮਾਂ ਵਿਚ ਤੇਜ਼ੀ ਲੈ ਕੇ ਆਵੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਆਵੇਗੀ ਬਲਕਿ ਪੰਜਾਬ ...

ਪੂਰੀ ਖ਼ਬਰ »

85 ਲਾਭਪਾਤਰੀਆਂ ਨੂੰ ਮਕਾਨ ਉਸਾਰੀ ਦੀ ਤੀਜੀ ਕਿਸ਼ਤ ਦੇ ਚੈੱਕ ਵੰਡੇ

ਲੰਬੀ, 23 ਅਪ੍ਰੈਲ (ਮੇਵਾ ਸਿੰਘ)-ਐਸ.ਆਈ. ਫੰਡ ਸਕੀਮ ਤਹਿਤ ਬਲਾਕ ਲੰਬੀ ਦੇ ਵੱਖ-ਵੱਖ ਪਿੰਡਾਂ ਦੇ ਲਾਭਪਾਤਰੀਆਂ ਨੂੰ ਮਕਾਨ ਉਸਾਰੀ ਦੀ ਤੀਜੀ ਅਤੇ ਆਖਰੀ ਕਿਸ਼ਤ ਦੇ 20-20 ਹਜ਼ਾਰ ਦੇ ਚੈੱਕ ਬੀ.ਡੀ.ਪੀ.ਓ. ਦਫ਼ਤਰ ਲੰਬੀ ਵਿਖੇ ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਅੰਬੇਡਕਰ ਪਾਰਕ ਦੀ ਦਿੱਖ ਸੁਧਾਰਨ ਬਦਲੇ ਡੀ. ਸੀ. ਦਾ ਧੰਨਵਾਦ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲ ਦੇਸ਼ ਦੇ ਮਹਾਨ ਰਹਿਬਰ ਭਾਰਤ ਰਤਨ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਨਾਂਅ 'ਤੇ ਸਥਾਪਿਤ ਡਾ: ਅੰਬੇਡਕਰ ਪਾਰਕ ਦੀ ਹਾਲਤ ਡਿਪਟੀ ਕਮਿਸ਼ਨਰ ਡਾ: ਸੁਮਿਤ ਜਾਰੰਗਲ ...

ਪੂਰੀ ਖ਼ਬਰ »

ਬੱਚਿਆਂ ਨੇ ਧਰਤੀ ਦਿਵਸ ਮਨਾਇਆ

ਦੋਦਾ, 23 ਅਪ੍ਰੈਲ (ਰਵੀਪਾਲ)-ਪਿੰਡ ਲੁਹਾਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬੱਚਿਆਂ ਅਤੇ ਸਟਾਫ਼ ਵਲੋਂ ਧਰਤੀ ਦਿਵਸ ਮਨਾਇਆ ਗਿਆ | 22 ਅਪ੍ਰੈਲ ਧਰਤੀ ਦਿਵਸ ਨੂੰ ਸਮਰਪਿਤ ਬੱਚਿਆਂ ਨੇ ਧਰਤੀ ਸਬੰਧੀ ਵੱਖ-ਵੱਖ ਤਰ੍ਹਾਂ ਦੀ ਚਿੱਤਰਕਾਰੀ ਕੀਤੀ | ਬੱਚਿਆਂ ਨੇ ਭਾਸ਼ਣ, ...

ਪੂਰੀ ਖ਼ਬਰ »

ਭਾਈਚਾਰੇ ਦੇ ਸਹਿਯੋਗ ਨਾਲ ਘੁਮਾਣ 'ਚ ਬਣਾਇਆ ਜਾਵੇਗਾ ਕਮਰਾ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੀ ਚਰਨ ਛੋਹ ਧਰਤੀ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਵਿਖੇ ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਕਮਰਾ ਬਣਾਉਣ ਸਬੰਧੀ ਉਲੀਕੇ ਪੋ੍ਰਗਰਾਮ ਅਨੁਸਾਰ ਭਾਈਚਾਰੇ ...

ਪੂਰੀ ਖ਼ਬਰ »

ਅੰਬੇਡਕਰ ਜੈਅੰਤੀ ਦੇ ਸਬੰਧ ਵਿਚ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਿਲਜੇਵਾਲਾ ਵਿਖੇ ਪਿ੍ੰਸੀਪਲ ਸੰਜੀਵ ਕੁਮਾਰ ਦੀ ਅਗਵਾਈ ਵਿਚ ਡਾ: ਬੀ.ਆਰ. ਅੰਬੇਦਕਰ ਜੈਅੰਤੀ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ.ਸ.ਸ. ਸਕੂਲ ਚਿੱਬੜਾਂਵਾਲੀ ...

ਪੂਰੀ ਖ਼ਬਰ »

ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਪੰਨੀਵਾਲਾ ਫ਼ੱਤਾ, 23 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਸੀ.ਜੀ.ਐੱਮ. ਕਾਲਜ ਮੋਹਲਾਂ ਦੇ ਐੱਮ.ਏ. ਸਮਾਜ ਸ਼ਾਸਤਰ ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਪੰਜਾਬ ਯੂਨੀਵਰਸਿਟੀ ਵਲੋਂ 2017 ਦੀ ਲਈ ਗਈ ਪ੍ਰੀਖਿਆ ਵਿਚ ਕਾਲਜ ਦੇ 34 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ, ਜਿਸ ...

ਪੂਰੀ ਖ਼ਬਰ »

ਭਾਰਤ ਸਰਕਾਰ ਦੀਆਂ ਸਕੀਮਾਂ ਸਬੰਧੀ ਵਰਕਸ਼ਾਪ ਲਗਾਈ

ਲੰਬੀ, 23 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਲੰਬੀ ਵਿਖੇ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਸਿਹਤ ਸੁਰੱਖਿਆ ਮਿਸ਼ਨ ਤਹਿਤ ਚਲਾਈਆਂ ਗਈਆਂ ਸਕੀਮਾਂ ਸਬੰਧੀ ਵਰਕਸ਼ਾਪ ਲਗਾਈ ਗਈ | ...

ਪੂਰੀ ਖ਼ਬਰ »

ਐਕਟਿਵਾ ਫ਼ਾਈਵ-ਜੀ ਹਾਂਡਾ ਵਲੋਂ ਵਿਕਰੀ ਲਈ ਜਾਰੀ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਜੀ.ਟੀ. ਰੋਡ ਦੇ ਸਥਿਤ ਡੀਲੈਕਸ ਹਾਂਡਾ ਦੇ ਸ਼ੋਅ ਰੂਮ ਵਿਚ ਐਕਟਿਵਾ ਪੰਜਵੀਂ ਪੀੜ੍ਹੀ ਦੇ ਮਾਡਲ ਦੀ ਸ਼ੁਰੂਆਤ ਕਰਦੇ ਹੋਏ ਹਾਂਡਾ ਐਕਟਿਵਾ ਫ਼ਾਈਵ-ਜੀ 110 ਸੀ.ਸੀ ਨੂੰ ਬਾਜ਼ਾਰ ਵਿਚ ਵਿਕਰੀ ਲਈ ਕੇਕ ਕੱਟ ਕੇ ਘੁੰਡ ਚੁਕਾਈ ...

ਪੂਰੀ ਖ਼ਬਰ »

ਸ਼ਾਮ ਬਾਬਾ ਦੇ 23ਵੇਂ ਮੂਰਤੀ ਸਥਾਪਨਾ ਦਿਵਸ 'ਤੇ ਕੀਰਤਨ ਕਰਵਾਇਆ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸ੍ਰੀ ਸਨਾਤਮ ਧਰਮ ਕ੍ਰਿਸ਼ਨਾ ਮੰਦਰ ਵਿਖੇ ਸ਼ਾਮ ਬਾਬਾ ਦੇ 23ਵੇਂ ਮੂਰਤੀ ਸਥਾਪਨਾ ਦਿਵਸ ਦੇ ਮੌਕੇ ਤੇ ਸ਼ਾਮ ਕੀਰਤਨ ਕਰਵਾਇਆ ਗਿਆ | ਇਸ ਕੀਰਤਨ ਤੋਂ ਪਹਿਲਾਂ ਜੋਤੀ ਪ੍ਰਚੰਡ ਕੀਤੀ ਗਈ ਅਤੇ ਪੂਜਾ ਕੀਤੀ ਗਈ | ਇਸ ਤੋਂ ਬਾਅਦ ਮਾਲਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਸਾਇੰਸ ਮਾਡਲਾਂ ਦੀ ਪ੍ਰਦਰਸ਼ਨੀ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਇੰਸ ਵਿਭਾਗ ਦੇ ਬੀ.ਐਸ.ਸੀ. ਮੈਡੀਕਲ ਤੇ ਨਾਨ ਮੈਡੀਕਲ ਵਲੋਂ ਫਿਜ਼ਿਕਸ ਲਾਅ 'ਤੇ ਆਧਾਰਿਤ ਇਲੈਕਟ੍ਰੋਨਿਕ ਵਰਕਿੰਗ 25 ਮਾਡਲਾਂ ਦੀ ਪ੍ਰਦਰਸ਼ਨੀ ...

ਪੂਰੀ ਖ਼ਬਰ »

ਆੜ੍ਹਤੀਆਂ ਨੇ ਮੰਡੀ ਬੋਰਡ ਤੋਂ ਹੋਰ ਲਾਇਸੰਸ ਨਾ ਜਾਰੀ ਕਰਨ ਦੀ ਕੀਤੀ ਅਪੀਲ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਸਬਜ਼ੀ ਮੰਡੀ ਵਿਚ ਫੜ੍ਹ ਛੋਟਾ ਹੋਣ ਅਤੇ ਨਵੇਂ ਆੜ੍ਹਤੀਆਂ ਨੂੰ ਹੋਰ ਲਾਇਸੰਸ ਜਾਰੀ ਨਾ ਕਰਨ ਸਬੰਧੀ ਅੱਜ ਆੜ੍ਹਤੀਆਂ ਨੇ ਜ਼ਿਲ੍ਹਾ ਮੰਡੀ ਅਫ਼ਸਰ ਤੇ ਮਾਰਕੀਟ ਕਮੇਟੀ ਸਕੱਤਰ ਦੇ ਨਾਂਅ 'ਤੇ ਮੰਡੀ ਸੁਪਰਵਾਈਜ਼ਰ ...

ਪੂਰੀ ਖ਼ਬਰ »

ਤੂੜੀ ਦੀ ਭਰੀ ਟਰਾਲੀ ਪਲਟੀ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਫ਼ਾਜ਼ਿਲਕਾ ਚੌਕ ਵਿਚ ਬੀਤੀ ਰਾਤ ਇਕ ਤੂੜੀ ਦੀ ਭਰੀ ਟਰਾਲੀ ਅਚਾਨਕ ਪਲਟ ਗਈ, ਜਿਸ ਦੇ ਪਲਟਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ, ਪਰ ਕਈ ਘੰਟੇ ਆਵਾਜਾਈ ਬੰਦ ਰਹੀ ਅਤੇ ਰਾਹਗੀਰਾਂ ਨੂੰ ਬਦਲਵੇਂ ਰਸਤਿਆਂ ਰਾਹੀਂ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰਿਜ਼ਨਲ ਸੈਂਟਰ ਦੀ ਨਵੀਂ ਇਮਾਰਤ ਦੀ ਉਸਾਰੀ ਕਰਵਾਉਣ ਅਤੇ ਪ੍ਰੋਫੈਸਰਾਂ ਦੀ ਘਾਟ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ...

ਪੂਰੀ ਖ਼ਬਰ »

ਐਫ.ਸੀ.ਆਈ. ਗੋਦਾਮ ਮਲੋਟ ਦੇ ਚੁਫੇਰੇ ਖੜੇ੍ਹ ਸਰਕੰਡੇ ਨੂੰ ਅੱਗ ਲੱਗੀ

ਮਲੋਟ, 23 ਅਪ੍ਰੈਲ (ਰਣਜੀਤ ਸਿੰਘ ਪਾਟਿਲ)-ਐਫ.ਸੀ.ਆਈ. ਦੇ ਗੋਦਾਮ ਵਿਚ ਅੱਜ ਅਚਾਨਕ ਦੁਆਲੇ ਉੱਗੇ ਸਰਕੰਡੇ ਨੂੰ ਅੱਗ ਲੱਗ ਗਈ | ਜਾਣਕਾਰੀ ਹੋਣ 'ਤੇ ਗੋਦਾਮ ਦੇ ਅਮਲੇ ਵਲੋਂ ਅੱਗ ਬੁਝਾਊ ਯੰਤਰਾਂ ਰਾਹੀਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਇਸ ਦੌਰਾਨ ਫਾਇਰ ਬਿ੍ਗੇਡ ਦੇ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਮਲੋਟ, ਗਿੱਦੜਬਾਹਾ ਅਤੇ ਕਿੱਲਿਆਂਵਾਲੀ ਦੇ ਸਮੂਹ ਕਰਮਚਾਰੀਆਂ ਨੇ ਮਾਰਚ ਮਹੀਨੇ ਦੀ ਤਨਖ਼ਾਹ ਨਾ ਮਿਲਣ ਦੇ ਰੋਸ ਵਜੋਂ ਮੰਡਲ ਦਫ਼ਤਰ ਅੱਗੇ ਗੇਟ ਰੈਲੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਕਾਂਗੜ ਤੇ ਸਿੰਗਲਾ ਦੇ ਮੰਤਰੀ ਬਣਨ 'ਤੇ ਇਲਾਕੇ 'ਚ ਖ਼ੁਸ਼ੀ ਦਾ ਮਾਹੌਲ

ਬਾਜਾਖਾਨਾ, 23 ਅਪ੍ਰੈਲ (ਜੀਵਨ ਗਰਗ)-ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਅਤੇ ਵਿਜੈ ਇੰਦਰ ਸਿੰਗਲਾ ਦੇ ਕੈਬਨਿਟ ਮੰਤਰੀ ਬਣਨ 'ਤੇ ਬਾਜਾਖਾਨਾ ਇਲਾਕੇ 'ਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ | ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਇਸ ਨਿਯੁਕਤੀ 'ਤੇ ਕੈਪਟਨ ...

ਪੂਰੀ ਖ਼ਬਰ »

ਹਥਿਆਰਾਂ ਦਾ ਲਾਇਸੈਂਸ ਨਵੀਕਰਨ ਵਾਲੇ ਵਿਅਕਤੀਆਂ ਦੇ ਡੋਪ ਟੈਸਟ ਵਿਚ 20 ਪ੍ਰਤੀਸ਼ਤ ਵਿਅਕਤੀ ਫ਼ੇਲ੍ਹ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਹਥਿਆਰਾਂ ਦਾ ਲਾਇਸੈਂਸ ਨਵੀਕਰਨ ਕਰਵਾਉਣ ਲਈ ਜ਼ਰੂਰੀ ਕੀਤੇ ਡੋਪ ਟੈੱਸਟ ਕਰਕੇ ਪਿਛਲੇ ਕੁਝ ਦਿਨਾਂ ਵਿਚ ਹੀ ਕਰੀਬ 20 ਪ੍ਰਤੀਸ਼ਤ ਵਿਅਕਤੀਆਂ ਦੇ ਡੋਪ ਟੈਸਟ ਵਿਚ ਪਾਬੰਦੀਸ਼ੁਦਾ ਦਵਾਈਆਂ ਦੇ ...

ਪੂਰੀ ਖ਼ਬਰ »

ਪਿੰਡ ਭੁੂੰਦੜ ਵਿਖੇ ਵਾਪਰੀ ਦੁਖਦਾਈ ਘਟਨਾ ਦੀ ਨਿਖੇਧੀ ਕੀਤੀ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਕੌਮੀ ਜਨਰਲ ਸਕੱਤਰ ਦਿਲਬਾਗ ਸਿੰਘ ਵਿਰਕ ਤੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਰੋੜਾਂਵਾਲਾ ਨੇ ਪਿੰਡ ਭੂੰਦੜ ਵਿਖੇ ਵਾਪਰੀ ਮੰਦਭਾਗੀ ਘਟਨਾ ਤੇ ਸਖ਼ਤ ਨਿਖੇਧੀ ਕਰਦਿਆਂ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕਾਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਮੂਹ ਸਰੀਰਕ ਸਿੱਖਿਆ ਅਧਿਆਪਕਾਂ ਦੀ ਮੀਟਿੰਗ ਹੋਈ, ਜਿਸ ਦਾ ਮੁੱਖ ਮੁੱਦਾ ਸਰੀਰਕ ਸਿੱਖਿਆ ਵਿਸ਼ੇ ਨੂੰ 9ਵੀਂ ਤੋਂ 10ਵੀਂ ਜਮਾਤ ਤੱਕ ਇਕ ਚੋਣਵੇਂ ਵਿਸ਼ੇ ਵਜੋਂ ਲਾਗੂ ...

ਪੂਰੀ ਖ਼ਬਰ »

ਕਿਡਜ਼ ਕਰਿਊ ਪਲੇਅ ਸਕੂਲ ਵਿਖੇ ਵਿਸ਼ਵ ਅਰਥ ਡੇਅ ਮਨਾਇਆ

ਮਲੋਟ, 23 ਅਪ੍ਰੈਲ (ਰਣਜੀਤ ਸਿੰਘ ਪਾਟਿਲ)-ਕਿਡਜ਼ ਕਰਿਊ ਪਲੇਅ ਸਕੂਲ ਵਿਖੇ ਵਿਸ਼ਵ ਧਰਤ ਦਿਵਸ ਮਨਾਇਆ ਗਿਆ | ਪਿ੍ੰਸੀਪਲ ਹਰਮੇਸ਼ ਕੌਰ ਦੀ ਅਗਵਾਈ 'ਚ ਸਮੂਹ ਸਟਾਫ਼ ਵਲੋਂ ਬੱਚਿਆਂ ਨੂੰ ਅਰਥ ਡੇਅ 'ਤੇ ਧਰਤੀ ਦੀ ਮਹੱਤਤਾ ਦੀ ਜਾਣਕਾਰੀ ਦੇਣ ਲਈ ਚਾਰਟ ਬਣਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਖਸਤਾ ਹਾਲਤ ਪੁਰਾਣੀ ਹਵੇਲੀ ਨੂੰ ਢਾਹੁਣ ਦੀ ਮੰਗ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਬਿਰਲਾ ਰੋਡ 'ਤੇ ਕੋਲਿਆਂ ਵਾਲੇ ਡਿਪੂ ਦੇ ਨੇੜੇ ਸਥਿਤ ਇਕ ਖੰਡਰਨੁਮਾ ਉੱਚੀ ਪੁਰਾਣੀ ਹਵੇਲੀ ਡਿੱਗਣ ਦੀ ਕਗਾਰ 'ਤੇ ਹੈ, ਇਹ ਹਵੇਲੀ ਆਪਣੇ ਧੁਰੇ ਤੋਂ ਕਰੀਬ 4 ਫੁੱਟ ਬਾਹਰ ਸੜਕ ਵੱਲ ਨੂੰ ਨਿਕਲੀ ਹੋਈ ਹੈ, ਜੋ ਕਿਸੇ ਵੀ ਵੇਲੇ ...

ਪੂਰੀ ਖ਼ਬਰ »

ਬੀ.ਕੇ.ਯੂ. (ਰਾਜੇਵਾਲ) ਵਲੋਂ ਮੁੱਖ ਖੇਤੀਬਾੜੀ ਅਫ਼ਸਰ ਨੂੰ ਮੰਗ ਪੱਤਰ

ਗਿੱਦੜਬਾਹਾ, 23 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਬੈਠਕ ਉਪਰੰਤ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਆਮ ਕਿਸਾਨਾਂ ਨੂੰ ਲੋੜ ਮੁਤਾਬਿਕ ਝੋਨੇ ਦਾ ਸੀ.ਆਰ. 212 ਬੀਜ ਮੁਹੱਈਆ ...

ਪੂਰੀ ਖ਼ਬਰ »

ਖ਼ਸਰਾ ਤੇ ਰੁਬੇਲਾ ਟੀਕਾਕਰਨ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੀ ਦੇਖ-ਰੇਖ ਡਾ: ਜਾਗਿ੍ਤੀ ਚੰਦਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੀ ਅਗਵਾਈ ਹੇਠ ਖ਼ਸਰਾ ਤੇ ਰੁਬੇਲਾ ਬਿਮਾਰੀਆਂ ਸਬੰਧੀ ਵੱਖ-ਵੱਖ ਜਾਗਰੂਕਤਾ ਸੈਮੀਨਾਰ ਲਗਾਏ ਗਏ | ...

ਪੂਰੀ ਖ਼ਬਰ »

ਖ਼ਜ਼ਾਨਾ ਦਫ਼ਤਰ ਦੀਆਂ ਬੇਨਿਯਮੀਆਂ ਿਖ਼ਲਾਫ਼ ਅਧਿਆਪਕਾਂ ਵਿਚ ਰੋਸ

ਮਲੋਟ, 23 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਇਸ ਖ਼ੇਤਰ ਦੇ ਸਰਕਾਰੀ ਸਕੂਲ ਅਧਿਆਪਕਾਂ ਵਿਚ ਖ਼ਜ਼ਾਨਾ ਦਫ਼ਤਰ ਵਲੋਂ ਕੀਤੀਆਂ ਜਾ ਰਹੀਆਂ ਕਥਿਤ ਬੇਨਿਯਮੀਆਂ ਿਖ਼ਲਾਫ਼ ਤਿੱਖਾ ਰੋਸ ਪਨਪਣ ਲੱਗਾ ਹੈ | ਤਨਖ਼ਾਹਾਂ ਵਿਚ ਬਿਨਾਂ ਕਾਰਨਾਂ ਤੋਂ ਦੇਰੀ ਤੇ ਹੋਰਨਾਂ ਅਦਾਇਗੀਆਂ ...

ਪੂਰੀ ਖ਼ਬਰ »

ਏਡਿਡ ਕਾਲਜਾਂ ਦੇ ਅਸਿਸਟੈਂਟ ਪ੍ਰੋਫ਼ੈਸਰਾਂ ਨੇ ਪੰਜਾਬ ਸਰਕਾਰ ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪ੍ਰਾਈਵੇਟ ਏਡਿਡ ਕਾਲਜਾਂ ਵਿਚ ਪਿਛਲੇ 3 ਸਾਲ ਤੋਂ ਕੰਟਰੈਕਟ ਤੋਂ ਪੜ੍ਹਾ ਰਹੇ 1925 ਕਾਲਜ ਅਧਿਆਪਕਾਂ ਦੀ ਜਥੇਬੰਦੀ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ...

ਪੂਰੀ ਖ਼ਬਰ »

ਏਡਿਡ ਕਾਲਜਾਂ ਦੇ ਅਸਿਸਟੈਂਟ ਪ੍ਰੋਫ਼ੈਸਰਾਂ ਨੇ ਪੰਜਾਬ ਸਰਕਾਰ ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪ੍ਰਾਈਵੇਟ ਏਡਿਡ ਕਾਲਜਾਂ ਵਿਚ ਪਿਛਲੇ 3 ਸਾਲ ਤੋਂ ਕੰਟਰੈਕਟ ਤੋਂ ਪੜ੍ਹਾ ਰਹੇ 1925 ਕਾਲਜ ਅਧਿਆਪਕਾਂ ਦੀ ਜਥੇਬੰਦੀ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਵਿੱਢਣ ਦਾ ...

ਪੂਰੀ ਖ਼ਬਰ »

ਮੰਡੀ ਬਰੀਵਾਲਾ ਤੇ ਆਸ-ਪਾਸ ਮੱਛਰਾਂ ਦੀ ਭਰਮਾਰ

ਮੰਡੀ ਬਰੀਵਾਲਾ, 23 ਅਪ੍ਰੈਲ (ਨਿਰਭੋਲ ਸਿੰਘ)-ਮੰਡੀ ਬਰੀਵਾਲਾ ਅਤੇ ਇਸਦੇ ਆਸ-ਪਾਸ ਦੇ ਪਿੰਡਾਂ ਵਿਚ ਮੱਛਰਾਂ ਦੀ ਭਰਮਾਰ ਹੈ | ਮੱਛਰਾਂ ਨੇ ਲੋਕਾਂ ਦਾ ਜਿਊਣਾ ਦੁੱਭਰ ਕੀਤਾ ਹੋਇਆ ਹੈ | ਭਾਵੇਂ ਲੋਕ ਦਿਨ ਭਰ ਹੱਡ ਭੰਨਵੀਂ ਮਿਹਨਤ ਕਰਦੇ ਹਨ, ਪਰ ਆਰਾਮ ਕਰਨ ਵੇਲੇ ਲੱਗ ਰਹੇ ...

ਪੂਰੀ ਖ਼ਬਰ »

ਏਕਤਾ ਮਾਰਚ ਦੀ ਤਿਆਰੀ ਸਬੰਧੀ ਮੀਟਿੰਗ

ਲੰਬੀ, 23 ਅਪੈ੍ਰਲ (ਮੇਵਾ ਸਿੰਘ)-ਦਲਿਤਾਂ ਤੇ ਜਬਰ ਵਿਰੋਧੀ ਮੁਹਿੰਮ ਕਮੇਟੀ ਪੰਜਾਬ ਵਲੋਂ 28 ਅਪੈ੍ਰਲ ਨੂੰ ਬਠਿੰਡਾ ਵਿਖੇ ਦਲਿਤਾਂ ਤੇ ਜਬਰ ਦੇ ਦਾਬੇ ਿਖ਼ਲਾਫ਼ ਲੋਕ ਏਕਤਾ ਮਾਰਚ ਦੀ ਤਿਆਰੀ ਸਬੰਧੀ ਇਲਾਕਾ ਲੰਬੀ ਦੇ ਆਰ.ਐਮ.ਪੀ. ਡਾਕਟਰਾਂ, ਅਧਿਆਪਕਾਂ, ਨੌਜਵਾਨਾਂ, ਬਿਜਲੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੇ ਆਗੂਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿਚ ਅਨਮੋਲ ਦੇ ਸੀਨੀਅਰ ਮੈਂਬਰ ਲਾਇਨ ਨਿਰੰਜਨ ਸਿੰਘ ਰੱਖਰਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ | ਇਸ ਸਮੇਂ ਇੰਟਰਨੈਸ਼ਨਲ ...

ਪੂਰੀ ਖ਼ਬਰ »

ਪੰਜਾਬ ਸਾਹਿਤ ਸਿਰਜਨਾ ਮੰਚ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਹਰਮਹਿੰਦਰ ਪਾਲ)-ਪੰਜਾਬੀ ਸਾਹਿਤ ਸਿਰਜਨਾ ਮੰਚ ਦੀ ਮੀਟਿੰਗ ਪ੍ਰਧਾਨ ਪ੍ਰਗਟ ਸਿੰਘ ਜੰਬਰ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਪ੍ਰਧਾਨ ਪ੍ਰਗਟ ਸਿੰਘ ਜੰਬਰ, ਸੀਨੀਅਰ ਮੀਤ ਪ੍ਰਧਾਨ ਨਵਦੀਪ ਸਿੰਘ ਸੁੱਖੀ (ਐਸੋਸੀਏਟ ਮੈਂਬਰ ਪੰਜਾਬ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਸਰਾਏਨਾਗਾ ਵਿਚ ਮਨਾਇਆ ਪੁਸਤਕ ਦਿਵਸ

ਮੰਡੀ ਬਰੀਵਾਲਾ, 23 ਅਪ੍ਰੈਲ (ਨਿਰਭੋਲ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਸਰਾਏਨਾਗਾ ਵਿਚ ਵਰਲਡ ਪੁਸਤਕ ਦਿਵਸ ਮਨਾਇਆ | ਇਸ ਸਮੇਂ ਸਕੂਲ ਮੁੱਖੀ ਦੀਪਮਾਲਾ ਗਰਗ ਨੇ ਬੱਚਿਆਂ ਨੂੰ ਪੁਸਤਕਾਂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਪੁਸਤਕਾਂ ਮਨੁੱਖ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਸਰਾਏਨਾਗਾ ਵਿਚ ਮਨਾਇਆ ਧਰਤੀ ਦਿਵਸ

ਮੰਡੀ ਬਰੀਵਾਲਾ, 23 ਅਪ੍ਰੈਲ (ਨਿਰਭੋਲ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸਕੂਲ ਸਰਾਏਨਾਗਾ ਵਿਚ ਧਰਤੀ ਦਿਵਸ ਮਨਾਇਆ ਗਿਆ | ਇਸ ਸਮੇਂ ਸਕੂਲ ਦੀ ਪਿ੍ੰਸੀਪਲ ਦੀਪਮਾਲਾ ਗਰਗ ਨੇ ਬੱਚਿਆਂ ਨੂੰ ਧਰਤੀ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ | ਉਨ੍ਹਾਂ ਨੇ ਧਰਤੀ ਨੂੰ ਸਾਫ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX