ਤਾਜਾ ਖ਼ਬਰਾਂ


ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  4 minutes ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  22 minutes ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  36 minutes ago
ਨਵੀਂ ਦਿੱਲੀ, 22 ਅਗਸਤ - ਦੇਸ਼ ਦੇ ਅਗਲੇ ਗ੍ਰਹਿ ਸਕੱਤਰ ਦੇ ਤੌਰ 'ਤੇ ਅਜੇ ਕੁਮਾਰ ਭੱਲਾ ਦੀ ਚੋਣ ਕੀਤੀ ਗਈ ਹੈ। ਬਤੌਰ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਦੀ ਨਿਯੁਕਤੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ ਨੇ ਆਪਣੀ ਮਨਜ਼ੂਰੀ ਦੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  49 minutes ago
ਫ਼ਰੀਦਕੋਟ, 22 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਪਿੰਡ ਮਾਨੀ ਸਿੰਘ ਵਾਲਾ ਦੇ ਕਿਸਾਨ ਸਾਰਜ ਸਿੰਘ (51) ਪੁੱਤਰ ਗੁਰਚਰਨ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ...
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  52 minutes ago
ਜਲੰਧਰ, 22 ਅਗਸਤ (ਚੰਦੀਪ) - ਜਨਮ ਅਸ਼ਟਮੀ ਨੂੰ ਮੁੱਖ ਰੱਖਦੇ ਹੋਏ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਛੁੱਟੀ ਦੇ ਦਿਨ ਰੱਖੇ ਗਏ...
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  about 1 hour ago
ਨਵੀਂ ਦਿੱਲੀ, 22 ਅਗਸਤ - ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਮੰਤਰੀ ਪੀ.ਚਿਦੰਬਰਮ ਤੋਂ ਸੀ.ਬੀ.ਆਈ. ਨੇ ਤਿੰਨ ਘੰਟਿਆਂ ਤੱਕ ਪੁੱਛਗਿੱਛ ਕੀਤੀ ਹੈ ਤੇ ਥੋੜੀ ਦੇਰ ਤੱਕ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ...
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 1 hour ago
ਸੁਲਤਾਨਪੁਰ ਲੋਧੀ, 22 ਅਗਸਤ (ਥਿੰਦ/ਹੈਪੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਦੁਪਹਿਰ 3 ਵਜੇ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ...
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਕਪੂਰਥਲਾ/ਸੁਲਤਾਨਪੁਰ ਲੋਧੀ, (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਕ ਸੁਲਤਾਨ ਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਨਵਤੇਜ...
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  about 2 hours ago
ਤਲਵੰਡੀ ਸਾਬੋ 22 ਅਗਸਤ (ਰਣਜੀਤ ਸਿੰਘ ਰਾਜੂ) - ਨੇੜਲੇ ਪਿੰਡ ਨੱਤ ਦੇ ਨੌਜਵਾਨ ਕਿਸਾਨ ਕੁਲਬੀਰ ਸਿੰਘ ਨੇ ਅੱਜ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਢਾਈ ਏਕੜ ਜ਼ਮੀਨ ਦੇ ਮਾਲਕ ਕਿਸਾਨ ਦਾ ਸਰਕਾਰ ਦੀ...
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  about 2 hours ago
ਨਵੀਂ ਦਿੱਲੀ, 22 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਰਾਂਸ, ਯੂ.ਏ.ਈ ਤੇ ਬਹਿਰੀਨ ਦੇ ਦੌਰੇ ਲਈ ਰਵਾਨਾ ਹੋ ਗਏ...
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  about 3 hours ago
ਜਲੰਧਰ, 22 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਟਵੀਟਰ 'ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਅੱਜ ਨਵਾਂਸ਼ਹਿਰ, ਲੁਧਿਆਣਾ, ਫਿਲੌਰ, ਸ਼ਾਹਕੋਟ ਤੇ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ...
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  about 3 hours ago
ਚੰਡੀਗੜ੍ਹ 22 ਅਗਸਤ (ਮਨਜੋਤ) - ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਾਹਰ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ. ਅਤੇ ਐਨ.ਐਸ.ਯੂ.ਆਈ. ਵੱਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ ਸੈਨੇਟ ਮੀਟਿੰਗ ਬਾਹਰ ਰੋਸ ਪ੍ਰਦਰਸ਼ਨ ਕੀਤਾ...
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  about 3 hours ago
ਠੱਠੀ ਭਾਈ, 22 ਅਗਸਤ (ਜਗਰੂਪ ਸਿੰਘ ਮਠਾੜੂ) - ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਵੱਖ ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਲਕਾ ਬਾਘਾ ਪੁਰਾਣਾ ਦੇ ਇੱਥੋਂ ਨੇੜਲੇ ਵੱਖ ਵੱਖ ਪਿੰਡਾਂ ਤੋਂ ਸੇਵਕ ਸੰਗਤਾਂ ਦਾ ਜੱਥਾ ਲੰਗਰ ਅਤੇ...
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਰਾਈਫ਼ਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਨਾਲ ਵਿਅਕਤੀ ਦੀ ਮੌਤ ਹੋ ਗਈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਅੱਜ ਸਵੇਰੇ 9 ਵਜੇ ਦੇ ਕਰੀਬ ਤਰਸੇਮ ਸਿੰਘ ਪੁੱਤਰ...
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  about 3 hours ago
ਵਾਸ਼ਿੰਗਟਨ, 22 ਅਗਸਤ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ, ਈਰਾਨ, ਰੂਸ ਤੇ ਤੁਰਕੀ ਵਰਗੇ ਦੇਸ਼ਾਂ ਨੂੰ ਕਦੀ ਨਾ ਕਦੀ ਅਫ਼ਗ਼ਾਨਿਸਤਾਨ ਵਿਚ ਅੱਤਵਾਦੀਆਂ ਨਾਲ ਲੜਨਾ ਹੀ ਪਏਗਾ। ਟਰੰਪ ਨੇ ਕਿਹਾ ਕਿ ਕੇਵਲ...
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  about 4 hours ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  about 4 hours ago
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  about 4 hours ago
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  about 4 hours ago
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 5 hours ago
ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ
. . .  about 5 hours ago
ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 6 hours ago
ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  about 6 hours ago
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 15 hours ago
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  about 1 hour ago
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  about 1 hour ago
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  about 1 hour ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  about 1 hour ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  about 1 hour ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  15 minutes ago
ਡਿਫੈਂਸ ਮਾਰਗ 'ਤੇ ਧਰਨੇ ਦੌਰਾਨ ਡੀ. ਸੀ. ਗੁਰਦਾਸਪੁਰ ਦਾ ਕੀਤਾ ਘਿਰਾਓ
. . .  26 minutes ago
ਗਹਿਣਿਆਂ ਦੀ ਦੁਕਾਨ ਤੋਂ 18 ਤੋਲੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਇਆ ਨੌਜਵਾਨ
. . .  39 minutes ago
ਪੰਜਾਬ ਦੇ ਹੜ੍ਹ ਪੀੜਤਾਂ ਲਈ ਹਿਮਾਚਲ ਤੋਂ ਵੀ ਵਧੇ ਹੱਥ, ਵੱਖ-ਵੱਖ ਸੰਗਠਨਾਂ ਨੇ ਭੇਜੀ ਰਾਹਤ ਸਮਗਰੀ
. . .  47 minutes ago
ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਚੋਰਾਂ ਵਿਚੋਂ ਇੱਕ ਦੀ ਮੌਤ
. . .  about 1 hour ago
ਲੋਹੀਆਂ ਖੇਤਰ 'ਚ ਫੌਜ ਵਲੋਂ ਹੈਲੀਕਾਪਟਰਾਂ ਰਾਹੀਂ ਹੜ੍ਹ ਪੀੜਤਾਂ ਨੂੰ ਰਾਸ਼ਨ ਮੁਹੱਈਆ ਕਰਾਉਣਾ ਸ਼ੁਰੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਵੈਸਾਖ ਸੰਮਤ 550

ਮਾਨਸਾ

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 38ਵੇਂ ਦਿਨ 'ਚ ਦਾਖ਼ਲ

ਮਾਨਸਾ, 23 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦੀ ਕਲਮ ਛੋੜ ਹੜਤਾਲ 38ਵੇਂ ਦਿਨ 'ਚ ਦਾਖ਼ਲ ਹੋ ਗਈ ਹੈ | ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਕਰਮਚਾਰੀਆਂ ਨੇ ਅੱਜ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਨੂੰ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ | ਪੰਚਾਇਤ ਸਕੱਤਰ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਵਿੰਦਰ ਸਿੰਘ ਮੱਤੀ, ਬਲਾਕ ਮਾਨਸਾ ਦੇ ਪ੍ਰਧਾਨ ਰਕੇਸ਼ ਕੁਮਾਰ, ਬਲਾਕ ਬੁਢਲਾਡਾ ਤੋਂ ਬਲਜਿੰਦਰ ਕੁਮਾਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਚਾਇਤ ਸੰਮਤੀ ਮੁਲਾਜ਼ਮਾਂ ਨੂੰ ਕਦੇ ਵੀ ਤਨਖ਼ਾਹ ਸਮੇਂ ਸਿਰ ਨਹੀਂ ਮਿਲਦੀ | ਹੁਣ ਵੀ ਪੰਜਾਬ ਦੇ ਵੱਖੋ-ਵੱਖ ਬਲਾਕਾਂ 'ਚ ਕਈ ਜਗ੍ਹਾ 10 ਮਹੀਨਿਆਂ ਤੋਂ ਉੱਪਰ ਹੋ ਗਏ ਹਨ | ਉਨ੍ਹਾਂ ਮੰਗ ਕੀਤੀ ਕਿ ਤਨਖ਼ਾਹ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਰਾਹੀਂ ਦਿੱਤੀ ਜਾਵੇ, ਪੰਚਾਇਤ ਵਿਭਾਗ ਦੇ ਜੋ ਕਰਮਚਾਰੀ 1-1-2004 ਤੋਂ 8-2-12 ਤੱਕ ਭਰਤੀ ਹੋਏ ਹਨ, ਨੂੰ ਵੀ ਪੈਨਸ਼ਨ ਦੇ ਲਾਭ ਅਧੀਨ ਲਿਆਂਦਾ ਜਾਵੇ ਅਤੇ ਈ. ਓ. ਪੀ. ਐਸ. ਦੀ ਅਸਾਮੀ ਬਹਾਲ ਕੀਤੀ ਜਾਵੇ ਜਾਂ ਬੀ. ਡੀ. ਪੀ. ਓ. ਦੀ ਅਸਾਮੀ ਲਈ ਸੁਪਰਡੈਂਟ ਤੇ ਪੰਚਾਇਤ ਅਫ਼ਸਰਾਂ ਲਈ ਕੋਟਾ ਨਿਸ਼ਚਿਤ ਕੀਤਾ ਜਾਵੇ | ਬਲਾਕ ਸੰਮਤੀ ਮਾਨਸਾ ਦੇ ਸੁਪਰਡੈਂਟ ਪਰਮਿੰਦਰ ਕੌਰ ਤੇ ਬਲਾਕ ਬੁਢਲਾਡਾ ਦੇ ਸੁਪਰਡੈਂਟ ਨਿਰਮਲਾ ਦੇਵੀ ਨੇ ਕਿਹਾ ਕਿ ਜੇਕਰ ਹੱਕੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ | ਇਸ ਮੌਕੇ ਤਰਸੇਮ ਸਿੰਘ ਪੰਚਾਇਤ ਸਕੱਤਰ, ਅਮਰਜੀਤ ਕੌਰ ਟੈਕਸ ਕੁਲੈਕਟਰ, ਪ੍ਰਦੀਪ ਕੁਮਾਰ, ਕਿਰਨਪਾਲ ਸਿੰਘ, ਹਰਿੰਦਰ ਕੁਮਾਰ, ਅਰਵਿੰਦਰ ਸਿੰਘ, ਪੁਨੀਤ ਜਿੰਦਲ, ਗੁਰਦੀਪ ਸ਼ਰਮਾ, ਬਹਾਦਰ ਸਿੰਘ, ਜਗਤਾਰ ਸਿੰਘ, ਬਘੇਲ ਸਿੰਘ, ਬਲਵਿੰਦਰ ਸਿੰਘ, ਸਰਬਜੀਤ ਸਿੰਘ, ਭੁਪਿੰਦਰ ਸਿੰਘ ਆਦਿ ਹਾਜ਼ਰ ਸਨ |

ਪੇਸ਼ੀ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਮਾਨਸਾ, 23 ਅਪ੍ਰੈਲ (ਵਿ. ਪ੍ਰਤੀ.)- ਅਦਾਲਤ 'ਚ ਪੇਸ਼ੀ ਤੋਂ ਗ਼ੈਰ ਹਾਜ਼ਰ ਰਹਿਣ ਵਾਲੇ ਵਿਅਕਤੀ ਿਖ਼ਲਾਫ਼ ਪੁਲਿਸ ਵਲੋਂ ਪਰਚਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਮੁਖ਼ਤਿਆਰ ਸਿੰਘ ਵਾਸੀ ਝੰਡਾ ਕਲਾਂ ਿਖ਼ਲਾਫ਼ ਸਰਦੂਲਗੜ੍ਹ ਦੀ ਇਕ ਅਦਾਲਤ 'ਚ ਸ਼ਰਾਬ ਦੀ ਬਰਾਮਦੀ ...

ਪੂਰੀ ਖ਼ਬਰ »

ਵਿਸ਼ਵ ਧਰਤੀ ਦਿਵਸ ਮਨਾਇਆ

ਮਾਨਸਾ, 23 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸਰਕਾਰੀ ਮਿਡਲ ਸਕੂਲ ਤਲਵੰਡੀ ਅਕਲੀਆ ਵਿਖੇ ਮੁੱਖ ਅਧਿਆਪਕ ਮੱਖਣ ਸਿੰਘ ਦੀ ਅਗਵਾਈ 'ਚ ਵਿਸ਼ਵ ਧਰਤ ਦਿਵਸ ਮਨਾਇਆ ਗਿਆ | ਕੁਇਜ਼ ਮੁਕਾਬਲੇ 'ਚ ਲੱਖਾ ਸਿੰਘ, ਲਵਪ੍ਰੀਤ ਸਿੰਘ ਅਤੇ ਲਵਦੀਪ ਸਿੰਘ ਦੀ ਟੀਮ ਨੇ ਪਹਿਲਾ, ਰਮਨਦੀਪ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਹੱਥੀ ਤਿਆਰ ਕੀਤੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ

ਬੁਢਲਾਡਾ, 23 ਅਪ੍ਰੈਲ (ਸਵਰਨ ਸਿੰਘ ਰਾਹੀ)- ਸਥਾਨਕ ਗੁਰੂ ਨਾਨਕ ਕਾਲਜ ਕਿੱਤਾ ਮੁਖੀ ਕੋਰਸਾਂ ਦੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਗਈਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ | ਪਿ੍ੰਸੀਪਲ ਡਾ: ਕੁਲਦੀਪ ਸਿੰਘ ਬੱਲ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਆਪਣੀ ਕਲਾ ...

ਪੂਰੀ ਖ਼ਬਰ »

ਲੋਹੇ ਦੀਆਂ ਗਰਿੱਲਾਂ ਚੋਰੀ

ਝੁਨੀਰ, 23 ਅਪ੍ਰੈਲ (ਸੰਧੂ)- ਕਸਬਾ ਝੁਨੀਰ ਦੀ ਅਨਾਜ ਮੰਡੀ ਦੇ ਕੰਧਾਂ ਉੱਪਰ ਲੱਗੀਆਂ ਲੋਹੇ ਦੀਆਂ ਗਰਿੱਲਾਂ ਚੋਰਾਂ ਵਲੋਂ ਚੋਰੀਆਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ | ਸਿਰਸਾ ਮਾਨਸਾ ਰੋਡ ਵਾਲੀ ਸਾਈਡ ਕੰਧਾਂ ਤੋਂ ਉਕਤ ਗਰਿੱਲਾਂ ਚੋਰੀ ਹੋਈਆਂ ਹਨ | ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਵਿਸ਼ੇ ਨੂੰ ਚੋਣਵਾਂ ਵਿਸ਼ਾ ਬਣਾਏ ਜਾਣ ਦਾ ਵਿਰੋਧ

ਮਾਨਸਾ, 23 ਅਪ੍ਰੈਲ (ਸਟਾਫ਼ ਰਿਪੋਰਟਰ)-ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਜ਼ਿਲ੍ਹਾ ਮਾਨਸਾ ਵਲੋਂ ਰੋਸ ਰੈਲੀ ਕੀਤੀ ਗਈ | ਇਸ ਮੌਕੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਨੌਵੀਂ ਤੇ ਦਸਵੀਂ ਸ਼੍ਰੇਣੀ ਦੇ ਸਿਲੇਬਸ 'ਚੋਂ ਸਰੀਰਕ ਸਿੱਖਿਆ ਵਿਸ਼ੇ ਨੂੰ ਚੋਣਵਾਂ ...

ਪੂਰੀ ਖ਼ਬਰ »

ਪਿੰਡ ਕੁੱਲਰੀਆਂ ਤੇ ਭਾਵਾ 'ਚ ਪੰਜਾਬ ਕਿਸਾਨ ਯੂਨੀਅਨ ਦੀਆਂ ਕਮੇਟੀਆਂ ਦਾ ਗਠਨ

ਬਰੇਟਾ, 23 ਅਪ੍ਰੈਲ (ਮੰਡੇਰ/ਸ਼ਰਮਾ)- ਪਿੰਡ ਕੁੱਲਰੀਆਂ ਤੇ ਭਾਵਾ ਵਿਖੇ ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ ਜਿਨ੍ਹਾਂ 'ਚ ਵੱਡੀ ਗਿਣਤੀ ਕਿਸਾਨਾਂ ਨੇ ਹਿੱਸਾ ਲਿਆ | ਇਸ ਮੌਕੇ ਕਿਸਾਨ ਆਗੂ ਗੋਰਾ ਸਿੰਘ ਭੈਣੀਬਾਘਾ, ਰਾਮਫਲ ਸਿੰਘ ਚੱਕ ਅਲੀਸ਼ੇਰ, ਗੁਰਜੰਟ ਸਿੰਘ ...

ਪੂਰੀ ਖ਼ਬਰ »

ਮੁੱਖ ਸੜਕ 'ਤੇ ਲੱਗਾ ਖੰਭਾ ਦੇ ਰਿਹੈ ਹਾਦਸਿਆਂ ਨੂੰ ਸੱਦਾ

ਸਰਦੂਲਗੜ੍ਹ, 23 ਅਪ੍ਰੈਲ (ਅਰੋੜਾ)-ਸਥਾਨਕ ਸ਼ਹਿਰ ਦੀ ਸਿਰਸਾ ਰੋਡ 'ਤੇ ਸਵੀਲ ਬਲੋਸਮ ਸਕੂਲ ਨੂੰ ਜਾਂਦੀ ਗਲੀ ਦੇ ਕਾਰਨਰ 'ਤੇ ਸੜਕ ਉੱਪਰ ਲੱਗਿਆ ਬਿਜਲੀ ਦਾ ਟਰਾਂਸਫਾਰਮਰ ਖੰਭਾ ਕਿਸੇ ਵੇਲੇ ਵੀ ਵੱਡੇ ਹਾਦਸੇ ਨੂੰ ਜਨਮ ਦੇ ਸਕਦੇ ਹਨ | ਇਸ ਸਬੰਧੀ ਕਾਮਰੇਡ ਬੰਸੀ ਲਾਲ ਨੇ ...

ਪੂਰੀ ਖ਼ਬਰ »

ਠੱਗੀਆਂ ਮਾਰਨ ਵਾਲੇ ਗਰੋਹ ਦਾ ਪਰਦਾਫ਼ਾਸ਼

ਬੁਢਲਾਡਾ, 23 ਅਪ੍ਰੈਲ (ਦਰਸ਼ਨ ਸਿੰਘ ਬਰ੍ਹੇ)- ਥਾਣਾ ਸਿਟੀ ਬੁਢਲਾਡਾ ਨੇ ਇਕ ਅਜਿਹੇ ਗਰੋਹ ਦਾ ਪਰਦਾਫਾਸ਼ ਕੀਤਾ ਹੈ ਜਿਹੜਾ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ 'ਚ ਫਸਾ ਕੇ ਠੱਗੀਆਂ ਮਾਰਦਾ ਸੀ | ਦੱਸਣਯੋਗ ਹੈ ਕਿ ਇਹ ਗਰੋਹ ਵਲਾੋ ਹਿਸਾਰ ਦੇ ਇਕ ਵਿਅਕਤੀ ਹਰੀ ਸਿੰਘ ਨੰੂ ...

ਪੂਰੀ ਖ਼ਬਰ »

ਬਸਪਾ ਵਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ, ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਮਾਨਸਾ, 23 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਇਕਾਈ ਮਾਨਸਾ ਵਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ | ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਜ਼ੋਨ ਫ਼ਰੀਦਕੋਟ ਦੇ ਇੰਚਾਰਜ ਆਤਮਾ ...

ਪੂਰੀ ਖ਼ਬਰ »

ਭੁੱਕੀ ਚੂਰਾ ਪੋਸਤ, 192 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ

ਮਾਨਸਾ, 23 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਵਲੋਂ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਭੁੱਕੀ ਚੂਰਾ ਪੋਸਤ, 192 ਬੋਤਲਾਂ ਠੇਕਾ ਸ਼ਰਾਬ ਦੇਸੀ ਬਰਾਮਦ ਕਰ ਕੇ ਕਈ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ ...

ਪੂਰੀ ਖ਼ਬਰ »

ਵਿਸ਼ਵ ਪੁਸਤਕ ਦਿਵਸ ਮੌਕੇ ਕੱਪੜੇ 'ਤੇ ਬਣਾਇਆ ਚਿੱਤਰ ਜਾਰੀ

ਮਾਨਸਾ, 23 ਅਪ੍ਰੈਲ (ਧਾਲੀਵਾਲ)- ਸਰਕਾਰੀ ਪ੍ਰਾਇਮਰੀ ਸਕੂਲ ਰਮਦਿੱਤੇਵਾਲਾ ਵਿਖੇ ਬਾਲ ਸਾਹਿਤਕਾਰ ਤੇ ਅਧਿਆਪਕ ਇਕਬਾਲ ਸਿੰਘ ਸੰਧੂ ਉੱਭਾ ਵਲੋਂ ਵਿਸ਼ਵ ਪੁਸਤਕ ਦਿਵਸ ਮੌਕੇ ਕਿਤਾਬਾਂ ਅਤੇ ਬੂਟਿਆਂ ਦੇ ਮੇਲ ਨੂੰ ਦਰਸਾਉਂਦਾ ਕੱਪੜੇ 'ਤੇ ਬਣਾਇਆ ਚਿੱਤਰ ਜਾਰੀ ਕੀਤਾ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ

ਮਾਨਸਾ, 23 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ | ਸੰਬੋਧਨ ਕਰਦਿਆਂ ਸੂਬਾ ਆਗੂ ਬੋਘ ਸਿੰਘ ਨੇ ਕਿਹਾ ਕਿ ਨਹਿਰੀ ਅਤੇ ਸਿੰਚਾਈ ...

ਪੂਰੀ ਖ਼ਬਰ »

ਬੱਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ 27 ਤੱਕ

ਮਾਨਸਾ, 23 ਅਪ੍ਰੈਲ (ਸਟਾਫ਼ ਰਿਪੋਰਟਰ)-ਮਿਸ਼ਨ ਇੰਦਰ ਧਨੁਸ਼ ਅਧੀਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਤੇ ਗਰਭਵਤੀ ਔਰਤਾਂ ਦਾ 23 ਤੋਂ 27 ਅਪ੍ਰੈਲ ਤੱਕ ਟੀਕਾਕਰਨ ਕੀਤਾ ਜਾਵੇਗਾ¢ ਇਹ ਪ੍ਰਗਟਾਵਾ ਸਿਵਲ ਸਰਜਨ ਮਾਨਸਾ ਡਾ: ਅਨੂਪ ਕੁਮਾਰ ਨੇ ਕੀਤਾ¢ ਜ਼ਿਲ੍ਹਾ ਟੀਕਾਕਰਨ ...

ਪੂਰੀ ਖ਼ਬਰ »

ਫਫੜੇ ਭਾਈਕੇ ਦੇ ਖ਼ਰੀਦ ਕੇਂਦਰ 'ਚ ਆੜ੍ਹਤੀ ਵਲੋਂ ਵੱਧ ਕਣਕ ਤੋਲਣ ਦਾ ਮਾਮਲਾ ਸਾਹਮਣੇ ਆਇਆ

ਮਾਨਸਾ, 23 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਪਿੰਡ ਫਫੜੇ ਭਾਈਕੇ ਦੇ ਖ਼ਰੀਦ ਕੇਂਦਰ ਵਿਚ ਆੜ੍ਹਤੀ ਵਲੋਂ ਵਧ ਕਣਕ ਤੋਲਣ ਦਾ ਮਾਮਲਾ ਸਾਹਮਣੇ ਆਇਆ ਹੈ | ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪੈੱ੍ਰਸ ਸਕੱਤਰ ਇਕਬਾਲ ਸਿੰਘ ਫਫੜੇ ਭਾਈਕੇ ਅਤੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਪਿੰਡਾਂ ਦੀਆਂ ਸੱਥਾਂ 'ਚ ਜਾ ਕੇ ਖੋਲ੍ਹੀ ਜਾਵੇਗੀ-ਮੈਡੀਕਲ ਪ੍ਰੈਕਟੀਸ਼ਨਰ

ਬੋਹਾ, 23 ਅਪ੍ਰੈਲ (ਸਲੋਚਨਾ ਤਾਂਗੜੀ)- ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਬੋਹਾ ਇਕਾਈ ਵਲੋਂ ਮਹੀਨਾਵਾਰ ਮੀਟਿੰਗ ਸਥਾਨਕ ਦੀਪ ਸਵੀਟ ਹਾਊਸ ਦੇ ਹਾਲ 'ਚ ਕੀਤੀ ਗਈ | ਬਲਾਕ ਪ੍ਰਧਾਨ ਵੈਦ ਕਰਮ ਚੰਦ ਰਿਉਂਦ ਦੀ ਅਗਵਾਈ ਹੇਠ ਹੋਈਇਸ ਮੀਟਿੰਗ 'ਚ ਖੇਤਰ ਦੇ ...

ਪੂਰੀ ਖ਼ਬਰ »

ਪੰਜਾਬ ਕਾਨਵੈਂਟ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ

ਝੁਨੀਰ, 23 ਅਪ੍ਰੈਲ (ਨਿ. ਪ. ਪ.)- ਪੰਜਾਬ ਕਾਨਵੈਂਟ ਸਕੂਲ ਝੁਨੀਰ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਸਕੂਲ ਦੇ 8ਵੀਂ, 9ਵੀਂ ਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪਿੰਡ ਲਾਲਿਆਂਵਾਲੀ ਦੀਆਂ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ ਗਏ | ਪਿ੍ੰਸੀਪਲ ਜਪਨੀਤ ਕੌਰ ਨੇ ਕਿਹਾ ...

ਪੂਰੀ ਖ਼ਬਰ »

ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੰਭੀਰ ਦਿਖਾਈ ਨਹੀਂ ਦਿੰਦੀ ਸਰਕਾਰ

ਬਰੇਟਾ, 23 ਅਪ੍ਰੈਲ (ਜੀਵਨ ਸ਼ਰਮਾ)- ਹਰ ਸਾਲ ਕਣਕ ਦੀ ਖੜ੍ਹੀ ਫ਼ਸਲ ਨੂੰ ਲੱਗਦੀ ਅੱਗ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ ਤੇ ਸਰਕਾਰ ਵੀ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਕੋਈ ਖ਼ਾਸ ਗੰਭੀਰ ਵਿਖਾਈ ਨਹੀਂ ਦਿੰਦੀ | ਹਰ ਸਾਲ ਹਜ਼ਾਰਾਂ ਏਕੜ ਕਣਕ ਅੱਗ ਦੀ ਲਪੇਟ 'ਚ ਆ ਕੇ ...

ਪੂਰੀ ਖ਼ਬਰ »

ਰੰਧਾਵਾ ਦੇ ਸਹਿਕਾਰਤਾ ਮੰਤਰੀ ਬਣਨ 'ਤੇ ਸਭਾਵਾਂ ਦੇ ਕਰਮਚਾਰੀਆਂ 'ਚ ਖ਼ੁਸ਼ੀ ਦੀ ਲਹਿਰ

ਬਰੇਟਾ, 23 ਅਪ੍ਰੈਲ (ਰਵਿੰਦਰ ਕੌਰ ਮੰਡੇਰ)-ਸਹਿਕਾਰੀ ਮੰਡੀਕਰਨ ਸਭਾਵਾਂ ਪੰਜਾਬ ਦੇ ਕਰਮਚਾਰੀਆਂ ਦੀ ਮੀਟਿੰਗ ਅਮਿ੍ੰਤਪਾਲ ਸਿੰਘ ਜ਼ੀਰਾ ਦੀ ਪ੍ਰਧਾਨਗੀ ਹੇਠ ਸਥਾਨਕ ਮੰਡੀਕਰਨ ਸਭਾ ਵਿਖੇ ਹੋਈ | ਇਸ ਮੌਕੇ ਉਨ੍ਹਾਂ ਸੁਖਜਿੰਦਰ ਸਿੰਘ ਰੰਧਾਵਾ ਦੇ ਸਹਿਕਾਰਤਾ ਵਿਭਾਗ ਦੇ ...

ਪੂਰੀ ਖ਼ਬਰ »

ਆਵਾਜਾਈ ਵਾਹਨਾਂ ਤੋਂ ਪ੍ਰੈਸ਼ਰ ਹਾਰਨ ਉਤਾਰੇ

ਸਰਦੂਲਗੜ੍ਹ, 23 ਅਪ੍ਰੈਲ (ਪ. ਪ.)- ਸੜਕ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਸਰਦੂਲਗੜ੍ਹ ਟਰੈਫ਼ਿਕ ਪੁਲਿਸ ਨੇ ਆਵਾਜਾਈ ਨਿਯਮ ਭੰਗ ਕਰਨ ਵਾਲਿਆਂ ਦੇ ਚਲਾਨ ਕੱਟੇ | ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਬੱਸ ਤੇ ਟਰੱਕਾਂ ਦੇ ਪ੍ਰੈਸ਼ਰ ਹਾਰਨ ਲਹਾਏ ਗਏ ਤੇ ਨਾਲ ਹੀ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕੀਤੀ ਖ਼ੁਦਕੁਸ਼ੀ

ਮਾਨਸਾ, 23 ਅਪ੍ਰੈਲ (ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਆਹਲੂਪੁਰ ਵਿਖੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਠੰਡੂ ਰਾਮ ਵਾਸੀ ਨੰਗਲ ਕਲਾਂ (ਮਾਨਸਾ) ਨੇ ਆਪਣੀ ਪਤਨੀ ਸੁਨਿਆਰੀ ਦੇਵੀ ਨੂੰ 5-7 ਲੱਖ ਰੁਪਏ ਲਿਆਉਣ ਲਈ ਆਖਦਿਆਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਮਲਕੋਂ ਦੇ ਬੱਚਿਆਂ ਲਈ ਕੈਂਪਰ ਦਾਨ

ਬੋਹਾ, 23 ਅਪ੍ਰੈਲ (ਪ. ਪ.)- ਪਿੰਡ ਮਲਕੋਂ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਲਈ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਦਾਨ ਵਜੋਂ ਪੀਣ ਵਾਲੇ ਪਾਣੀ ਲਈ ਕੈਂਪਰ ਦਿੱਤੇ ਗਏ | ਕਮੇਟੀ ਪ੍ਰਧਾਨ ਹਰਦੇਵ ਸਿੰਘ ਨੇ ਦੱਸਿਆ ਕਿ ਨਵੀਂ ਬਣੀ ਸਕੂਲ ਮੈਨੇਜਮੈਂਟ ਕਮੇਟੀ ...

ਪੂਰੀ ਖ਼ਬਰ »

ਭੱਠਿਆਂ 'ਤੇ ਕੰਮ ਕਰਦੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸਬੰਧੀ ਕੀਤੀ ਚਰਚਾ

ਮਾਨਸਾ, 23 ਅਪ੍ਰੈਲ (ਸਟਾਫ਼ ਰਿਪੋਰਟਰ)- ਲਾਲ ਝੰਡਾ ਭੱਠਾ ਮਜ਼ਦੂਰ ਯੂਨੀਅਨ ਪੰਜਾਬ (ਏਕਟੂ) ਵਲੋਂ ਮੀਟਿੰਗ ਕੀਤੀ ਗਈ, ਜਿਸ 'ਚ ਜ਼ਿਲੇ੍ਹ ਦੇ ਵੱਖ-ਵੱਖ ਭੱਠਿਆਂ, ਪਥੇਰਾਂ ਤੇ ਭਰਾਈ ਵਾਲੇ ਮਜ਼ਦੂਰਾਂ ਦੀਆਂ ਸਮੱਸਿਆਵਾਂ 'ਤੇ ਵਿਚਾਰ ਚਰਚਾ ਕੀਤੀ ਗਈ | ਸੰਬੋਧਨ ਕਰਦਿਆਂ ਆਗੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX