ਤਾਜਾ ਖ਼ਬਰਾਂ


ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  48 minutes ago
ਗੁਰੂ ਹਰ ਸਹਾਏ ,22 ਜਨਵਰੀ {ਕਪਿਲ ਕੰਧਾਰੀ } -ਅੱਜ ਪਿੰਡ ਮਾਦੀ ਕੇ ਵਿਖੇ ਸਤਸੰਗ ਘਰ ਦੇ ਲਾਗੇ ਚੌਕ ਵਿਚ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਸ ਵਿਚ ਇੱਕ ਮੋਟਰਸਾਈਕਲ ਸਵਾਰ ਦਰਸ਼ਨ ...
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  54 minutes ago
ਬਟਾਲਾ , 22 ਜਨਵਰੀ { ਡਾ. ਕਮਲ ਕਾਹਲੋਂ}- ਬਟਾਲਾ ਜਲੰਧਰ ਰੋਡ 'ਤੇ ਪੈਂਦੇ ਅੱਡਾ ਅੰਮੋਨੰਗਲ ਵਿਖੇ ਅੱਜ ਖੜ੍ਹੇ ਟਰਾਲੇ ਵਿਚ ਬੱਸ ਵੱਜਣ ਕਾਰਨ ਕਰੀਬ ਦਸ ਤੋਂ ਪੰਦਰਾਂ ਦੇ ਸਵਾਰੀਆਂ ਗੰਭੀਰ ਜ਼ਖ਼ਮੀ ਹੋਈਆਂ ਹਨ । ਪਨ ਬੱਸ ਜਲੰਧਰ ਤੋਂ ਬਟਾਲੇ ...
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 3 hours ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 4 hours ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  about 4 hours ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 4 hours ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 4 hours ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 5 hours ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 5 hours ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 5 hours ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 6 hours ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 6 hours ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 6 hours ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 6 hours ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 6 hours ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 7 hours ago
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 7 hours ago
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 7 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 8 hours ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 8 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 8 hours ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 8 hours ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 9 hours ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 9 hours ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 8 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 9 hours ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 10 hours ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  about 7 hours ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 10 hours ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 11 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 11 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 11 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 12 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 12 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 12 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 12 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 13 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 13 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  1 minute ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 14 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 15 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  41 minutes ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਸਿਵਲ ਹਸਪਤਾਲ 'ਚ ਜਣੇਪੇ ਤੋਂ ਬਾਅਦ ਪੀ.ਜੀ.ਆਈ. ਰੈਫ਼ਰ ਕੀਤੀ ਔਰਤ ਦੀ ਰਸਤੇ 'ਚ ਮੌਤ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਦਾਅਵਿਆਂ ਦੇ ਉਲਟ ਸਥਾਨਕ ਸਿਵਲ ਹਸਪਤਾਲ 'ਚ ਪਿਛਲੇ ਕਈ ਸਾਲਾਂ ਤੋਂ ਗਾਇਨੀਕੋਲੋਜਿਸਟ ਡਾਕਟਰ ਨਾ ਹੋਣ ਕਾਰਨ ਆਏ ਦਿਨ ਔਰਤਾਂ ਅਤੇ ਨਵ-ਜੰਮੇ ਬੱਚਿਆਂ ਨੂੰ ਆਉਣ ਵਾਲੀਆਂ ਪ੍ਰੇਸ਼ਾਨੀਆਂ ਕਾਰਨ ਹਸਪਤਾਲ ਵਿਵਾਦਾਂ 'ਚ ਘਿਰਿਆ ਰਹਿੰਦਾ ਹੈ | ਅਜਿਹਾ ਹੀ ਇੱਕ ਮਾਮਲਾ ਸਿਵਲ ਹਸਪਤਾਲ 'ਚ ਉਸ ਸਮੇਂ ਸਾਹਮਣੇ ਆਇਆ ਜਦੋਂ ਔਰਤ ਵਲੋਂ ਇੱਕ ਲੜਕੇ ਨੂੰ ਜਨਮ ਦਿੱਤਾ ਗਿਆ, ਪ੍ਰੰਤੂ ਬਾਅਦ 'ਚ ਔਰਤ ਦੀ ਸਿਹਤ ਵਿਗੜਨ 'ਤੇ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ, ਜਿਸ ਦੀ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਹੀ ਰਸਤੇ 'ਚ ਮੌਤ ਹੋ ਗਈ | ਮਿ੍ਤਕਾ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਡਾਕਟਰ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਡਾਕਟਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਥਾਣਾ ਮਾਡਲ ਟਾਊਨ ਦੇ ਐਸ.ਐਚ.ਓ. ਨਰਿੰਦਰ ਕੁਮਾਰ, ਥਾਣਾ ਸਿਟੀ ਦੇ ਐਸ.ਐਚ.ਓ. ਲੁਮੇਸ਼ ਸ਼ਰਮਾ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ ਅਤੇ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਮੌਕੇ 'ਤੇ ਰਾਜ ਰਾਣੀ ਨੇ ਦੱਸਿਆ ਕਿ ਉਹ ਆਪਣੀ ਲੜਕੀ ਸਪਨਾ (25) ਪਤਨੀ ਦੀਪਕ ਕੁਮਾਰ ਵਾਸੀ ਨਾਨਕ ਨਗਰ ਲੁਧਿਆਣਾ ਦੇ ਜਣੇਪੇ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਆਈ ਸੀ। ਉਸ ਨੇ ਦੱਸਿਆ ਕਿ 2-3 ਦਿਨ ਪਹਿਲਾਂ ਤਾਂ ਡਾਕਟਰਾਂ ਨੇ ਉਸ ਦੀ ਲੜਕੀ ਨੂੰ ਇਹ ਕਹਿ ਕੇ ਭੇਜ ਦਿੱਤਾ ਕਿ ਅਜੇ ਉਸ ਨੂੰ 8ਵਾਂ ਮਹੀਨਾ ਹੈ ਅਤੇ ਜਦੋਂ ਉਸ ਦੀ ਲੜਕੀ ਦੇ ਦਰਦਾਂ ਸ਼ੁਰੂ ਹੋਈਆਂ ਤਾਂ ਉਸ ਨੂੰ ਬੀਤੇ ਐਤਵਾਰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਕੋਲੋਂ ਕਈ ਕਾਗ਼ਜ਼ਾਂ 'ਤੇ ਦਸਤਖ਼ਤ ਕਰਵਾ ਲਏ ਅਤੇ ਕਿਹਾ ਕਿ ਉਸ ਦੀ ਲੜਕੀ ਨੂੰ ਅਜੇ 8ਵਾਂ ਮਹੀਨਾ ਹੈ ਤੇ ਨਵ-ਜਨਮਿਆ ਬੱਚਾ ਪੂਰੀ ਤਰ੍ਹਾਂ ਸਿਹਤਮੰਦ ਨਹੀਂ ਹੋ ਸਕਦਾ। ਉਸ ਨੇ ਕਿਹਾ ਕਿ ਸੋਮਵਾਰ ਨੂੰ ਸਵੇਰੇ 12:05 ਵਜੇ ਸਪਨਾ ਦਾ ਆਮ ਜਣੇਪਾ ਹੋਇਆ ਸੀ ਅਤੇ ਉਸ ਨੇ ਇੱਕ ਲੜਕੇ ਨੂੰ ਜਨਮ ਦਿੱਤਾ ਸੀ, ਜਿਸ ਤੋਂ ਬਾਅਦ ਉਸ ਦੀ ਭਰਜਾਈ ਗੁਰਪ੍ਰੀਤ ਕੌਰ, ਜਵਾਈ ਦੀਪਕ ਵੀ ਉਸ ਨੂੰ ਮਿਲੇ ਤੇ ਉਸ ਨਾਲ ਗੱਲਬਾਤ ਕੀਤੀ। ਉਸ ਨੇ ਦੱਸਿਆ ਕਿ ਸ਼ਾਮ ਕਰੀਬ 3:15 ਵਜੇ ਦੋ ਪੁਰਸ਼ ਡਾਕਟਰ ਉਸ ਦੀ ਲੜਕੀ ਨੂੰ ਦੇਖਣ ਲਈ ਆਏ ਤੇ ਇਸ ਤੋਂ 5 ਮਿੰਟ ਬਾਅਦ ਹੀ ਉਨ੍ਹਾਂ ਕਿਹਾ ਕਿ ਸਪਨਾ ਦੀ ਹਾਲਤ ਗੰਭੀਰ ਹੈ ਤੇ ਉਸ ਦੇ ਪੇਟ 'ਚ ਰਸੌਲੀ ਹੈ। ਉਸ ਨੇ ਕਿਹਾ ਕਿ ਜਦੋਂ ਉਨ੍ਹਾਂ ਸਕੈਨਿੰਗ ਰਿਪੋਰਟ ਦਿਖਾਈ ਤਾਂ ਡਾਕਟਰਾਂ ਨੇ ਕਿਹਾ ਕਿ ਉਸ ਦਾ ਖੂਨ ਬੰਦ ਨਹੀਂ ਹੋ ਰਿਹਾ, ਜਿਸ ਤੋਂ ਬਾਅਦ ਉਸ ਨੂੰ ਪੀ.ਜੀ.ਆਈ. ਰੈਫ਼ਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸਪਨਾ ਨੂੰ ਲਿਜਾਣ ਵਾਲੀ ਐਂਬੂਲੈਂਸ 'ਚ ਕੋਈ ਵੀ ਸਿਹਤ ਕਰਮਚਾਰੀ ਨਹੀਂ ਸੀ ਤੇ ਨਾ ਹੀ ਆਕਸੀਜਨ ਵਾਲਾ ਸੈਲੰਡਰ ਉਪਲੱਬਧ ਸੀ। ਉਸ ਨੇ ਦੱਸਿਆ ਕਿ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਹੀ ਸਪਨਾ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਗ਼ੁੱਸੇ 'ਚ ਆਏ ਉਸ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਅੱਜ ਸਿਵਲ ਹਸਪਤਾਲਾਂ ਦੇ ਡਾਕਟਰਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਭੜਕੇ ਲੋਕਾਂ ਨੂੰ ਸ਼ਾਂਤ ਕੀਤਾ ਤੇ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।
ਜ਼ਿਆਦਾ ਬਲੀਡਿੰਗ ਹੋਣ ਕਾਰਨ ਮਰੀਜ਼ ਦੀ ਹਾਲਤ ਗੰਭੀਰ ਹੋਈ ਸੀ-ਡਾ: ਰਜਿੰਦਰ ਰਾਜ
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰਜਿੰਦਰ ਰਾਜ ਨੇ ਦੱਸਿਆ ਕਿ ਗਾਇਨੀ ਵਿਭਾਗ 'ਚ ਸਟਾਫ਼ ਨਰਸਾਂ ਪੂਰੀ ਤਰ੍ਹਾਂ ਮਾਹਿਰ ਹਨ ਤੇ ਮੌਕੇ 'ਤੇ ਮੈਡੀਕਲ ਅਫ਼ਸਰ ਵਲੋਂ ਵੀ ਕੇਸ ਨੂੰ ਸੰਭਾਲਣ ਦੀ ਪੂਰੀ ਕੋਸ਼ਿਸ਼ ਕੀਤੀ, ਪ੍ਰੰਤੂ ਜਦੋਂ ਉਨ੍ਹਾਂ ਨੂੰ ਲੱਗਾ ਕਿ ਬਲੀਡਿੰਗ ਜ਼ਿਆਦਾ ਹੋਣ ਕਾਰਨ ਕੇਸ ਨੂੰ ਸੰਭਾਲਣਾ ਮੁਸ਼ਕਿਲ ਲੱਗ ਰਿਹਾ ਹੈ ਤਾਂ ਮੈਡੀਕਲ ਅਫ਼ਸਰ ਨੇ ਤੁਰੰਤ ਸਿਵਲ ਸਰਜਨ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਉਹ ਖ਼ੁਦ ਮੌਕੇ 'ਤੇ ਪਹੁੰਚੇ ਤੇ ਮਰੀਜ਼ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਤੁਰੰਤ ਖ਼ੂਨ ਚੜ੍ਹਾਇਆ ਗਿਆ, ਪ੍ਰੰਤੂ ਇਸ ਤੋਂ ਬਾਅਦ ਵੀ ਉਸ ਦੀ ਹਾਲਤ ਸਥਿਰ ਨਾ ਹੋਣ ਕਾਰਨ ਉਸ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ |

ਬੀਬੀ ਠੁਕਰਾਲ ਵਲੋਂ ਸ਼੍ਰੋ: ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਜਥੇਬੰਧਕ ਢਾਂਚੇ ਦਾ ਐਲਾਨ

ਦਸੂਹਾ, 24 ਅਪ੍ਰੈਲ (ਭੁੱਲਰ)-ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਬੀਬੀ ਜਤਿੰਦਰ ਕੌਰ ਠੁਕਰਾਲ ਵਲੋਂ ਜ਼ਿਲੇ੍ਹ ਵਿਚ ਪਾਰਟੀ ਦੀ ਮਜ਼ਬੂਤੀ ਲਈ ਜ਼ਿਲ੍ਹਾ ਹੁਸ਼ਿਆਰਪੁਰ 'ਚ ਜਥੇਬੰਧਕ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ ਹੈ | ਬੀਬੀ ਜਤਿੰਦਰ ਕੌਰ ...

ਪੂਰੀ ਖ਼ਬਰ »

12ਵੀਂ ਜਮਾਤ ਦਾ ਨਤੀਜਾ : ਹੁਸ਼ਿਆਰਪੁਰ ਜ਼ਿਲ੍ਹਾ 71.21 ਫ਼ੀਸਦੀ ਨਾਲ ਸੂਬੇ 'ਚੋਂ 10ਵੇਂ ਸਥਾਨ 'ਤੇ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ 'ਚ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਸਕੂਲਾਂ ਦੇ 18,721 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਅਤੇ 13,332 ਵਿਦਿਆਰਥੀ ਪਾਸ ਹੋਏ | ਇਸ ਤਰ੍ਹਾਂ ...

ਪੂਰੀ ਖ਼ਬਰ »

ਲੜਕੀ ਨੂੰ ਜ਼ਬਰਦਸਤੀ ਭਜਾ ਕੇ ਲੈ ਜਾਣ ਦੇ ਦੋਸ਼ 'ਚ 1 ਨਾਮਜ਼ਦ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਲੜਕੀ ਨੂੰ ਜ਼ਬਰਦਸਤੀ ਆਪਣੇ ਨਾਲ ਲਿਜਾਣ ਦੇ ਦੋਸ਼ 'ਚ ਥਾਣਾ ਹਰਿਆਣਾ ਪੁਲਿਸ ਨੇ ਇੱਕ ਕਥਿਤ ਦੋਸ਼ੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਕੰਗਮਾਈ ਦੇ ਵਾਸੀ ਮੱਖਣ ਮੁਹੰਮਦ ਨੇ ...

ਪੂਰੀ ਖ਼ਬਰ »

ਚੱਕਬਾਮੂ ਵਿਖੇ ਲੜਕੀ ਦੀ ਮੌਤ

ਦਸੂਹਾ, 24 ਅਪ੍ਰੈਲ (ਭੁੱਲਰ)-ਪਿੰਡ ਚੱਕਬਾਮੂ ਵਿਖੇ ਇਕ ਲੜਕੀ ਦੀ ਗ਼ਲਤੀ ਨਾਲ ਜ਼ਹਿਰੀਲੀ ਵਸਤੂ ਖਾਣ ਨਾਲ ਮੌਤ ਹੋ ਗਈ | ਏ.ਐੱਸ.ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ (18) ਦੇ ਰਿਸ਼ਤੇਦਾਰ ਸੂਰਤ ਸਿੰਘ ਨੇ ਪੁਲਿਸ ਨੂੰ ਬਿਆਨ ਰਾਹੀਂ ਦੱਸਿਆ ਕਿ ਮਨਜੀਤ ਕੌਰ ਨੂੰ ...

ਪੂਰੀ ਖ਼ਬਰ »

ਮਾਤਾ ਰਣਜੀਤ ਕੌਰ ਪੈਰਾਮੈਡੀਕਲ ਇੰਸਟੀਚਿਊਟ ਦਾ ਰੱਖਿਆ ਨੀਂਹ ਪੱਥਰ

ਟਾਂਡਾ ਉੜਮੁੜ, 24 ਅਪ੍ਰੈਲ (ਦੀਪਕ ਬਹਿਲ)-ਧਰਮ ਪ੍ਰਚਾਰ ਤੇ ਸਿਹਤ ਸਹੂਲਤਾਂ ਦੇ ਖੇਤਰ 'ਚ ਪ੍ਰਸਿੱਧ ਨਾਮਣਾ ਸਮਾਜ ਸੇਵੀ ਸੰਸਥਾ ਬਾਬਾ ਬਲਵੰਤ ਸਿੰਘ ਚੈਰੀਟੇਬਲ ਹਸਪਤਾਲ ਵੱਲੋਂ ਸਿੱਖਿਆ ਦੇ ਖੇਤਰ ਵਿਚ ਇਕ ਹੋਰ ਪੁਲਾਂਘ ਪੁੱਟਦੇ ਹੋਏ ਅੱਜ ਮਾਤਾ ਰਣਜੀਤ ਕੌਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 3.75 ਲੱਖ ਠੱਗਣ ਵਾਲਾ ਨਾਮਜ਼ਦ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਕਥਿਤ ਤੌਰ 'ਤੇ 3.75 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਗੜ੍ਹਸੰਕਰ ਦੀ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਪੋਸੀ ਦੇ ਵਾਸੀ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ 4 ਕਿਸਾਨਾਂ ਦੀ ਕਣਕ ਸੜੀ

ਚੱਬੇਵਾਲ, 24 ਅਪ੍ਰੈਲ (ਸਖੀਆ)-ਅੱਜ ਦੁਪਹਿਰ ਪਿੰਡ ਬਜਰਾਵਰ ਤੇ ਪੱਟੀ ਵਿਚਕਾਰ ਪੈਂਦੇ ਰਕਬੇ 'ਚ ਅੱਗ ਲੱਗਣ ਕਾਰਨ ਚਾਰ ਕਿਸਾਨਾਂ ਦੀ ਕਣਕ ਸੜ ਕੇ ਸੁਆਹ ਹੋ ਗਈ | ਜਿਉਂ ਹੀ ਅੱਗ ਫੈਲਣ ਲੱਗੀ ਤਾਂ ਜਿੱਥੇ ਆਸ-ਪਾਸ ਦੇ ਲੋਕਾਂ ਨੇ ਅੱਗ ਨੂੰ ਆਪਣੇ ਤੌਰ 'ਤੇ ਰੋਕਣ ਦਾ ਯਤਨ ਕੀਤਾ, ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਬੀ. ਡੀ. ਪੀ. ਓ. ਦਫ਼ਤਰ ਸਾਹਮਣੇ ਰੋਸ ਧਰਨਾ

ਗੜ੍ਹਸ਼ੰਕਰ, 24 ਅਪ੍ਰੈਲ (ਸੁਮੇਸ਼ ਬਾਲੀ)-ਪੰਚਾਇਤੀ ਰਾਜ ਪੈਨਸ਼ਨਰ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਮਲ ਸਿੰਘ ਲੋਧੀ ਮਾਜਰਾ ਦੀ ਅਗਵਾਈ 'ਚ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ ਤੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਬਿਜਲੀ ਦੀ ਨਿਰਵਿਘਨ ਸਪਲਾਈ ਲਈ ਲੋਕ ਖੁਦ ਤਾਰਾਂ ਹੇਠੋਂ ਦਰੱਖਤ ਕੱਟਣ-ਖੁਣ ਖੁਣ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਾਵਰਕਾਮ ਦੇ ਸਬ-ਸਟੇਸ਼ਨ ਹਰਿਆਣਾ ਅਧੀਨ ਪੈਂਦੇ ਪਿੰਡਾਂ ਦੇ ਲੋਕਾਂ ਵਲੋਂ ਬਿਜਲੀ ਦੀਆਂ ਲਾਈਨਾਂ ਨਾਲ ਲੱਗਦੇ ਦਰੱਖਤਾਂ ਨੂੰ ਕੱਟਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸ ਮੌਕੇ ਗੁਰਦੀਪ ਸਿੰਘ ਖੁਣਖੁਣ, ਰਣਦੀਪ ਸਿੰਘ ...

ਪੂਰੀ ਖ਼ਬਰ »

ਪ.ਸ.ਸ.ਫ. ਤਹਿਸੀਲ ਹੁਸ਼ਿਆਰਪੁਰ ਦੀ ਮੀਟਿੰਗ

ਹੁਸ਼ਿਆਰਪੁਰ, 24 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.) ਤਹਿਸੀਲ ਹੁਸ਼ਿਆਰਪੁਰ ਦੀ ਮੀਟਿੰਗ ਤਹਿਸੀਲ ਪ੍ਰਧਾਨ ਮਨਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀ ਬਿਲਡਿੰਗ ਦੇ ਨਜ਼ਦੀਕ ਲੱਗੇ ਦਰੱਖ਼ਤ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਘੋਗਰਾ, 24 ਅਪ੍ਰੈਲ (ਆਰ.ਐਸ.ਸਲਾਰੀਆ)-ਸਰਕਾਰੀ ਹਾਈ ਸਕੂਲ ਘੋਗਰਾ ਦੇ ਨਜ਼ਦੀਕ ਸੜਕ ਦੇ ਕਿਨਾਰੇ ਲੱਗੇ ਉਮਰ ਲੰਘਾ ਚੁੱਕੇ ਸੁੱਕੇ ਅਤੇ ਮੋਟੇ ਦਰਖ਼ਤ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ | ਜਦੋਂ ਪੱਤਰਕਾਰਾਂ ਨੇ ਸਕੂਲ ਦਾ ਦੌਰਾ ਕੀਤਾ ਤਾਂ ਸਕੂਲ ਅਧਿਆਪਕਾਂ ਅਤੇ ਸਕੂਲ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਸਕੂਲ ਸਦਰਪੁਰ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ

ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ/ਬਾਲੀ)-ਐੱਸ.ਬੀ.ਐੱਸ. ਸੀਨੀਅਰ ਸੈਕੰਡਰੀ ਸਕੂਲ ਸਦਰਪੁਰ ਵਿਖੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੇ ਸਹਿਯੋਗ ਨਾਲ ਚਲਦੀ ਫਿਰਦੀ ਸਾਇੰਸ ਪ੍ਰਦਰਸ਼ਨੀ 'ਵੀ ਲਵ ਸਾਇੰਸ' ਲਗਾਈ ਗਈ ਜਿਸ ਦਾ ਉਦਘਾਟਨ ਸਕੂਲ ਮੈਨੇਜਿੰਗ ਡਾਇਰੈਕਟਰ ...

ਪੂਰੀ ਖ਼ਬਰ »

ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਹੁਸ਼ਿਆਰਪੁਰ, 24 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਸਕੂਲਾਂ, ਕਾਲਜਾਂ 'ਚ ਪੜ੍ਹ ਰਹੇ ਵਿਦਿਆਰਥੀਆਂ 'ਚ ਨੈਤਿਕ ਸਿੱਖਿਆ ਦੇ ਗੁਣ ਭਰਨ ਲਈ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਗਈ ਤੇ ਪ੍ਰੀਖਿਆ ਚ ਵਧੀਆ ਸਥਾਨ ਪ੍ਰਾਪਤ ਕਰਨ ਵਾਲੇ ...

ਪੂਰੀ ਖ਼ਬਰ »

ਦੁਰਘਟਨਾਵਾਂ ਨੂੰ ਰੋਕਣ ਲਈ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਜ਼ਰੂਰੀ-ਜੇ.ਇਲਨਚੇਲੀਅਨ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਟਰਾਂਸਪੋਰਟ ਵਿਭਾਗ ਵਲੋਂ ਸੂਬੇ 'ਚ ਮਨਾਏ ਜਾ ਰਹੇ 29ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਹੁਸ਼ਿਆਰਪੁਰ ਵਿਖੇ ਲੋਕਾਂ ਨੂੰ ਸੜਕ ਸੁਰੱਖਿਆ ਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਰਿਜ਼ਨਲ ਟਰਾਂਸਪੋਰਟ ਅਥਾਰਟੀ ...

ਪੂਰੀ ਖ਼ਬਰ »

ਸਾਈਾ ਟਰਾਂਸਮਿਸ਼ਨ ਬੈਲਟ ਫ਼ੈਕਟਰੀ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪਿੰਡ ਨਸਰਾਲਾ ਵਿਖੇ ਮਸ਼ੀਨਾਂ ਦੀਆਂ ਬੈਲਟਾਂ ਬਣਾਉਣ ਵਾਲੀਆਂ ਫ਼ੈਕਟਰੀ 'ਚ ਅੱਗ ਲੱਗਣ ਨਾਲ ਲੱਖਾਂ ਦਾ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਾਂਈ ਟਰਾਂਸਮਿਸ਼ਨ ਬੈਲਟ ਕੰਪਨੀ ਦੇ ਮਾਲਕ ...

ਪੂਰੀ ਖ਼ਬਰ »

ਸੀ.ਪੀ.ਆਈ.ਐੱਮ. ਵਲੋਂ ਮੋਦੀ ਤੇ ਯੋਗੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ

ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ)-ਸੀ.ਪੀ.ਆਈ.ਐੱਮ. ਦੇ ਆਗੂਆਂ ਵਲੋਂ ਸਥਾਨਕ ਪਾਰਟੀ ਦਫ਼ਤਰ ਤੋਂ ਬੰਗਾ ਚੌਕ ਤੱਕ ਰੋਸ ਮਾਰਚ ਕਰਦੇ ਹੋਏ ਜੰਮੂ ਦੇ ਕਠੂਆ ਅਤੇ ਯੂ.ਪੀ. ਦੇ ਉਨਾਓ ਵਿਚ ਬੱਚੀਆਂ ਤੇ ਔਰਤਾਂ ਨਾਲ ਵਾਪਰੀਆਂ ਬੇਹੱਦ ਮੰਦਭਾਗੀਆਂ ਘਟਨਾਵਾਂ ਦੇ ਰੋਸ ਵਜੋਂ ...

ਪੂਰੀ ਖ਼ਬਰ »

ਪੁਲਿਸ ਨਾਕੇ ਦੇ ਨਜ਼ਦੀਕ ਲੋਹੇ ਦੇ ਵਪਾਰੀ ਪਾਸੋਂ ਲੁਟੇਰਿਆਂ ਨੇ ਪਿਸਤੌਲ ਵਿਖਾ ਕੇ 2 ਲੱਖ 15 ਹਜ਼ਾਰ ਰੁਪਏ ਖੋਹੇ

ਹਾਜੀਪੁਰ, 24 ਅਪ੍ਰੈਲ (ਰਣਜੀਤ ਸਿੰਘ/ਪੁਨੀਤ ਭਾਰਦਵਾਜ)-ਅੱਜ ਹਾਜੀਪੁਰ-ਦਸੂਹਾ ਰੋਡ ਟੀ-ਪੁਆਇੰਟ ਜਿੱਥੇ ਰਾਤ ਦਿਨ ਥਾਣਾ ਹਾਜੀਪੁਰ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾਂਦੀ ਹੈ, ਇਸ ਤੋਂ ਕੁੱਝ ਹੀ ਦੂਰੀ 'ਤੇ ਇੱਕ ਲੋਹੇ ਦੇ ਵਪਾਰੀ ਪਾਸੋਂ ਤਿੰਨ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ 'ਸਮਰਪਣ' ਪ੍ਰਾਜੈਕਟ ਦੇ ਮੈਂਬਰ ਬਣੇ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੇ 'ਸਮਰਪਣ' ਪ੍ਰਾਜੈਕਟ ਨੂੰ ਉਦੋਂ ਹੋਰ ਬਲ ਮਿਲਿਆ, ਜਦੋਂ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸਮਰਪਣ ਦੇ ਮੈਂਬਰ ਬਣ ਗਏ | ਪਿਛਲੇ ...

ਪੂਰੀ ਖ਼ਬਰ »

ਮੁਕੇਰੀਆਂ ਪੁਲਿਸ ਕਾਰ ਚੋਰਾਂ ਨੂੰ ਲੱਭਣ 'ਚ ਅਸਫਲ

ਮੁਕੇਰੀਆਂ, 24 ਅਪ©ੈਲ (ਰਾਮਗੜ੍ਹੀਆ)-ਮੁਕੇਰੀਆਂ ਸ਼ਹਿਰ ਦੇ ਅੰਦਰੋਂ ਕਰੀਬ ਤਿੰਨ ਮਹੀਨੇ ਪਹਿਲਾਂ 2 ਕਾਰਾਂ ਕਾਰ ਚੋਰ ਗਰੋਹ ਵਲੋਂ ਚੋਰੀ ਕੀਤੀਆਂ ਗਈਆਂ ਸਨ | ਜਿਨ੍ਹਾਂ ਨੂੰ ਲੱਭਣ ਵਿਚ ਪੁਲਿਸ ਅਜੇ ਤੱਕ ਸਫਲ ਨਹੀਂ ਹੋ ਸਕੀ | ਸੂਤਰਾਂ ਅਨੁਸਾਰ ਸ਼ਹਿਰ ਅੰਦਰ ਲੱਗੇ ...

ਪੂਰੀ ਖ਼ਬਰ »

ਸੰਮਤੀ ਯੂਨੀਅਨ ਤੇ ਫ਼ੀਲਡ ਸਟਾਫ਼ ਵਲੋਂ 28ਵੇਂ ਦਿਨ ਵੀ ਰੋਸ ਧਰਨਾ ਜਾਰੀ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਪੰਚਾਇਤ ਸੰਮਤੀ ਯੂਨੀਅਨ ਅਤੇ ਫ਼ੀਲਡ ਸਟਾਫ਼ ਵਲੋਂ ਅੱਜ 28ਵੇਂ ਦਿਨ ਵੀ ਆਪਣੀ ਕਲਮਛੋੜ ਹੜਤਾਲ ਜਾਰੀ ਰੱਖ ਗਈ ਅਤੇ ਪੰਚਾਇਤ ਦੇ ਕੰਮ ਤੇ ਦਫ਼ਤਰੀ ਰਿਪੋਰਟਾਂ ਦਾ ...

ਪੂਰੀ ਖ਼ਬਰ »

ਸੰਮਤੀ ਯੂਨੀਅਨ ਤੇ ਫ਼ੀਲਡ ਸਟਾਫ਼ ਵਲੋਂ 28ਵੇਂ ਦਿਨ ਵੀ ਰੋਸ ਧਰਨਾ ਜਾਰੀ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੂਹ ਪੰਚਾਇਤ ਸੰਮਤੀ ਯੂਨੀਅਨ ਅਤੇ ਫ਼ੀਲਡ ਸਟਾਫ਼ ਵਲੋਂ ਅੱਜ 28ਵੇਂ ਦਿਨ ਵੀ ਆਪਣੀ ਕਲਮਛੋੜ ਹੜਤਾਲ ਜਾਰੀ ਰੱਖ ਗਈ ਅਤੇ ਪੰਚਾਇਤ ਦੇ ਕੰਮ ਤੇ ਦਫ਼ਤਰੀ ਰਿਪੋਰਟਾਂ ਦਾ ...

ਪੂਰੀ ਖ਼ਬਰ »

ਰੇਲਵੇ ਲਾਈਨ ਤੋਂ ਮਿਲੀ ਲਾਸ਼ ਦੀ ਹੋਈ ਪਹਿਚਾਣ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਰੇਲਵੇ ਲਾਈਨ ਤੋਂ ਮਿਲੀ ਲਾਸ਼ ਦੀ ਪਹਿਚਾਣ ਸੁਰੇਸ਼ ਠਾਕੁਰ (57) ਪੁੱਤਰ ਉਂਕਾਰ ਨਾਥ ਵਾਸੀ ਕੀਰਤੀ ਨਗਰ ਵਜੋਂ ਹੋਈ ਹੈ | ਰੇਲਵੇ ਪੁਲਿਸ ਨੇ ਲਾਸ਼ ਦੇ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਹਵਾਲੇ ਕਰ ਦਿੱਤੀ ਹੈ | ਪ੍ਰਾਪਤ ...

ਪੂਰੀ ਖ਼ਬਰ »

ਡੀ.ਜੇ.'ਤੇ ਔਰਤਾਂ ਨਾਲ ਗਲਤ ਵਿਵਹਾਰ ਕਰਨ ਵਾਲਾ ਨਾਮਜ਼ਦ

ਹੁਸ਼ਿਆਰਪੁਰ, 24 ਅਪ੍ਰੈਲ (ਬਲਜਿੰਦਰਪਾਲ ਸਿੰਘ)-ਵਿਆਹ ਸਮਾਗਮ 'ਚ ਭੰਗੜਾ ਪਾ ਰਹੀ ਔਰਤ ਨਾਲ ਕਥਿਤ ਤੌਰ 'ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਨੇ ਪੁਲਿਸ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਕੇਸ ਦਰਜ

ਦਸੂਹਾ, 24 ਅਪ੍ਰੈਲ (ਭੁੱਲਰ)-ਦਸੂਹਾ ਪੁਲਿਸ ਨੇ ਮਾਈਨਰ ਮਿਨਰਲ ਐਕਟ ਤਹਿਤ ਇਕ ਵਿਅਕਤੀ ਵਿਰੱੁਧ ਕੇਸ ਦਰਜ ਕੀਤਾ ਹੈ | ਏ.ਐਸ.ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਇਕਬਾਲ ਸਿੰਘ ਉਚ ਉਦਯੋਗਿਕ ਉਨਤੀ ਅਫ਼ਸਰ ਹੁਸ਼ਿਆਰਪੁਰ ਨੇ ਪੁਲਿਸ ਨੂੰ ਬਿਆਨ ਰਾਹੀਂ ਦੱਸਿਆ ਕਿ ਮਨਦੀਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX