ਤਾਜਾ ਖ਼ਬਰਾਂ


ਇੰਗਲੈਂਡ ਦੇ 14 ਨੌਜਵਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  4 minutes ago
ਚੰਡੀਗੜ੍ਹ, 15 ਅਗਸਤ - ਇੰਗਲੈਂਡ ਤੋਂ ਆਏ 15 ਨੌਜਵਾਨਾਂ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ...
ਬਿਹਾਰ : ਬੰਬ ਧਮਾਕੇ 'ਚ 4 ਬੱਚੇ ਜ਼ਖਮੀ
. . .  31 minutes ago
ਪਟਨਾ, 15 ਅਗਸਤ - ਬਿਹਾਰ ਦੇ ਨਾਲੰਦਾ ਜ਼ਿਲ੍ਹੇ 'ਚ ਇੱਕ ਘਰ ਵਿਚ ਹੋਏ ਬੰਬ ਧਮਾਕੇ ਦੌਰਾਨ 4 ਬੱਚੇ ਜ਼ਖਮੀ ਹੋ ਗਏ। ਇਹ ਘਟਨਾ ਜ਼ਿਲ੍ਹੇ ਦੇ ਰਹੂਈ ਪਿੰਡ ਦੀ ਹੈ। ਘਰ ਵਿਚੋਂ ਤਿੰਨ ਜਿੰਦਾ...
ਛੱਤੀਸਗੜ੍ਹ : ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  50 minutes ago
ਰਾਏਪੁਰ, 15 ਅਗਸਤ - ਛੱਤੀਸਗੜ੍ਹ ਦੇ ਰਾਜਨਾਂਦ ਪਿੰਡ ਨੇੜੇ ਨਕਸਲੀਆਂ ਵੱਲੋਂ ਕੀਤੇ ਗਏ ਆਈ.ਈ.ਡੀ ਧਮਾਕੇ 'ਚ ਆਈ.ਟੀ.ਬੀ.ਪੀ ਦੇ 2 ਜਵਾਨ ਜ਼ਖਮੀ ਹੋ...
ਜਲੰਧਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 1 hour ago
ਜਲੰਧਰ, 15 ਅਗਸਤ - ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਵਿੱਦਿਅਕ ਅਦਾਰਿਆਂ 'ਚ 16 ਅਗਸਤ ਛੁੱਟੀ ਰਹੇਗੀ। ਇਹ ਐਲਾਨ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ...
ਇਟਲੀ ਹਾਈਵੇ ਪੁਲ ਹਾਦਸਾ : ਮੌਤਾਂ ਦੀ ਗਿਣਤੀ 38 ਹੋਈ
. . .  about 2 hours ago
ਜਿਨੋਆ, 15 ਅਗਸਤ - ਇਟਲੀ ਦੇ ਜਿਨੋਆ 'ਚ ਹਾਈਵੇ ਦਾ ਪੁਲ ਡਿਗਣ ਕਾਰਨ ਵਾਪਰੇ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ 38 ਹੋ ਗਈ ਹੈ। ਸਥਾਨਕ ਸਰਕਾਰ ਵਲੋਂ ਇਸ ਹਾਦਸੇ ਲਈ ਦੇਸ਼ ਲਈ ਮੋਟਰਵੇਅ ਬਣਾਉਣ ਵਾਲੀ ਕੰਪਨੀ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ...
ਕੋਚੀ ਹਵਾਈ ਅੱਡਾ 18 ਅਗਸਤ ਤੱਕ ਬੰਦ
. . .  about 2 hours ago
ਤਿਰੁਵਨੰਤਪੁਰਮ, 15 ਅਗਸਤ - ਕੇਰਲ 'ਚ ਹੜ੍ਹ ਨਾਲ ਵਿਗੜੇ ਹਾਲਾਤਾਂ ਦੇ ਵਿਚਕਾਰ ਕੋਚਿਨ ਇੰਟਰਨੈਸ਼ਨਲ ਹਵਾਈ ਅੱਡੇ ਨੂੰ 18 ਅਗਸਤ ਦੁਪਹਿਰ 2 ਵਜੇ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਪੇਰਿਅਰ ਨਦੀ ਦਾ ਜਲ ਪੱਧਰ ਵਧਣ ਕਾਰਨ ਪਾਣੀ ਦੇ ਏਅਰਪੋਰਟ ਅੰਦਰ ਦਾਖਲ...
ਆਜ਼ਾਦੀ ਸਮਾਗਮ ਮੌਕੇ ਨਾਭਾ ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਏ ਆਜ਼ਾਦੀ ਘੁਲਾਟੀਏ
. . .  about 2 hours ago
ਨਾਭਾ,15 ਅਗਸਤ (ਕਰਮਜੀਤ ਸਿੰਘ) - ਅੱਜ ਨਾਭਾ ਵਿਖੇ 72ਵੇਂ ਆਜ਼ਾਦੀ ਦਿਵਸ ਸਮਾਗਮ ਦੌਰਾਨ ਪਹੁੰਚੇ ਆਜ਼ਾਦੀ ਘੁਲਾਟੀਏ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਸਮਾਗਮ ਦੌਰਾਨ ਨਾਭਾ ਪ੍ਰਸ਼ਾਸਨ ਦੀ ਨਾਲਾਇਕੀ ਤੇ ਅਣਦੇਖੀ ਸਾਫ਼ ਦੇਖਣ...
ਕੇਜਰੀਵਾਲ ਨੇ ਆਸ਼ੂਤੋਸ਼ ਦਾ ਅਸਤੀਫ਼ਾ ਕੀਤਾ ਨਾ ਮਨਜ਼ੂਰ
. . .  about 3 hours ago
ਨਵੀਂ ਦਿੱਲੀ, 15 ਅਗਸਤ - ਆਮ ਆਦਮੀ ਪਾਰਟੀ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਆਸ਼ੂਤੋਸ਼ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਜਨਮ 'ਚ ਉਹ ਅਸਤੀਫ਼ਾ ਮਨਜ਼ੂਰ ਨਹੀਂ ਕਰ ਸਕਦੇ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਸ਼ੂਤੋਸ਼...
ਮੌਸਮ ਵਿਭਾਗ ਵੱਲੋਂ ਕੇਰਲ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ
. . .  about 4 hours ago
ਤਿਰੂਵਨੰਤਪੁਰਮ, 15 ਅਗਸਤ - ਮੌਸਮ ਵਿਭਾਗ ਨੇ ਕੇਰਲ ਦੇ ਕਈ ਹਿੱਸਿਆ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ...
ਅਫ਼ਗ਼ਾਨਿਸਤਾਨ : ਬੰਬ ਧਮਾਕੇ 'ਚ 4 ਮੌਤਾਂ, 2 ਜ਼ਖਮੀ
. . .  about 4 hours ago
ਕਾਬੁਲ, 15 ਅਗਸਤ - ਅਫ਼ਗ਼ਾਨਿਸਤਾਨ ਦੇ ਜਾਬੁਲ ਜ਼ਿਲ੍ਹੇ ਵਿਚ ਹੋਏ ਬੰਬ ਧਮਾਕੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਜ਼ਖਮੀ ਹੋ...
ਕੈਪਟਨ ਵੱਲੋਂ ਲੁਧਿਆਣਾ ਸਮੇਤ ਪੰਜਾਬ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚਣ ਦਾ ਐਲਾਨ
. . .  about 4 hours ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸਮੇਤ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ...
ਅਰੁਣਾ ਚੌਧਰੀ ਨੇ ਪਠਾਨਕੋਟ 'ਚ ਲਹਿਰਾਇਆ ਤਿਰੰਗਾ
. . .  about 5 hours ago
ਪਠਾਨਕੋਟ, 15 ਅਗਸਤ ( ਆਰ. ਸਿੰਘ ) - ਮਲਟੀਪਰਪਜ਼ ਖੇਡ ਸਟੇਡੀਅਮ ਪਠਾਨਕੋਟ ਵਿਖੇ 72ਵਾਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ...
ਭਾਰੀ ਮੀਂਹ ਕਾਰਨ ਆਜ਼ਾਦੀ ਦਿਵਸ ਸਮਾਰੋਹ ਵਾਲੇ ਰਸਤੇ ਪਾਣੀ 'ਚ ਡੁੱਬੇ
. . .  about 5 hours ago
ਬਾਘਾ ਪੁਰਾਣਾ, 15 ਅਗਸਤ (ਬਲਰਾਜ ਸਿੰਗਲਾ) - 72ਵੇਂ ਆਜ਼ਾਦੀ ਦਿਹਾੜੇ ਮੌਕੇ ਬਾਘਾ ਪੁਰਾਣੀ ਦੀ ਨਵੀਂ ਦਾਣਾ ਮੰਡੀ ਵਿਖੇ ਤਹਿਸੀਲ ਪੱਧਰੀ ਸਮਾਰੋਹ ਕਰਵਾਇਆ ਗਿਆ। ਪਰੰਤੂ ਸਵੇਰ...
ਆਜ਼ਾਦੀ ਦਿਹਾੜੇ 'ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਵੱਲੋਂ ਪਾਕਿ ਰੇਂਜਰਾਂ ਨੂੰ ਮਠਿਆਈਆਂ ਭੇਟ
. . .  about 6 hours ago
ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ) - ਆਜ਼ਾਦੀ ਦਿਹਾੜੇ ਮੌਕੇ ਅੱਜ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਨੇ ਪਾਕਿਸਤਾਨ ਰੇਂਜਰ...
ਮਾਣ ਸਨਮਾਨ ਨਾ ਮਿਲਣ 'ਤੇ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
. . .  about 6 hours ago
ਅਜਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਦੇਸ਼ ਦੀ ਆਜ਼ਾਦੀ ਦੀ 72ਵੀਂ ਵਰ੍ਹੇਗੰਢ ਮੌਕੇ ਅਜਨਾਲਾ ਵਿਖੇ ਕਰਵਾਏ ਗਏ ਤਹਿਸੀਲ ਪੱਧਰੀ ਸਮਾਰੋਹ ਦੌਰਾਨ ਦੇਸ਼ ਦੀ ਆਜ਼ਾਦੀ ਵਿਚ...
ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਤੇ ਸ਼ਹਿਰੀ ਆਵਾਸ ਯੋਜਨਾ ਦੀ ਸ਼ੁਰੂਆਤ
. . .  about 7 hours ago
ਆਸ਼ੂਤੋਸ਼ ਵੱਲੋਂ ਆਪ ਤੋਂ ਅਸਤੀਫ਼ਾ
. . .  about 7 hours ago
ਆਜ਼ਾਦੀ ਦਿਹਾੜੇ ਮੌਕੇ ਬੀ.ਐੱਸ.ਐੱਫ ਨੇ ਪਾਕਿ ਰੇਂਜਰਾਂ ਨੂੰ ਦਿੱਤੀਆਂ ਮਠਿਆਈਆਂ
. . .  about 7 hours ago
ਮਨਪ੍ਰੀਤ ਬਾਦਲ ਵੱਲੋਂ ਅੰਮ੍ਰਿਤਸਰ 'ਚ ਲਹਿਰਾਇਆ ਗਿਆ ਤਿਰੰਗਾ
. . .  about 7 hours ago
ਆਪ ਵਲੰਟੀਅਰਾਂ 'ਤੇ ਹੋਏ ਪਰਚੇ 'ਚ ਮੇਰਾ ਕੋਈ ਰੋਲ ਨਹੀਂ-ਭਗਵੰਤ ਮਾਨ
. . .  about 7 hours ago
ਲਾਲਾ ਜੀ, ਸੁਖਦੇਵ, ਸਰਾਭਾ ਤੇ ਨਾਮਧਾਰੀਆਂ ਦੀ ਯਾਦਗਾਰ ਲਈ 1-1 ਕਰੋੜ ਦੇਣ ਦਾ ਐਲਾਨ
. . .  about 7 hours ago
ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ
. . .  about 8 hours ago
ਵਰ੍ਹਦੇ ਮੀਂਹ 'ਚ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ
. . .  about 8 hours ago
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ
. . .  about 8 hours ago
ਲੁਧਿਆਣਾ 'ਚ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ
. . .  about 8 hours ago
ਤਪਾ 'ਚ ਭਾਰੀ ਮੀਂਹ, ਜਨਜੀਵਨ ਪ੍ਰਭਾਵਿਤ
. . .  about 9 hours ago
ਮੈਂ ਆਪਣੇ ਦੇਸ਼ ਨੂੰ ਅੱਗੇ ਲੈ ਜਾਣ ਲਈ ਬੇਸਬਰ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅਸੀਂ ਗੋਲੀ ਜਾਂ ਗਾਲੀ ਦੇ ਰਸਤੇ ਨਹੀਂ, ਬਲਕਿ ਗਲੇ ਲਗਾ ਕੇ ਕਸ਼ਮੀਰੀ ਭਰਾਵਾਂ-ਭੈਣਾਂ ਦੇ ਨਾਲ ਅੱਗੇ ਵਧਣਾ ਚਾਹੁੰਦੇ ਹਾਂ - ਮੋਦੀ
. . .  about 9 hours ago
ਮੁਸਲਿਮ ਮਹਿਲਾਵਾਂ ਨੂੰ ਇਨਸਾਫ਼ ਦਿਵਾ ਕੇ ਰਹਾਂਗਾ - ਮੋਦੀ
. . .  about 9 hours ago
ਅਜੇ ਵੀ ਕੁੱਝ ਲੋਕ ਤਿੰਨ ਤਲਾਕ ਬਿਲ ਪਾਸ ਨਹੀਂ ਕਰਨ ਦੇ ਰਹੇ - ਮੋਦੀ
. . .  about 9 hours ago
ਤਿੰਨ ਤਲਾਕ ਦੀਆਂ ਕੁਰੀਤੀਆਂ ਨੇ ਮੁਸਲਿਮ ਬੇਟੀਆਂ ਦੀ ਜ਼ਿੰਦਗੀ ਤਬਾਹ ਕੀਤੀ - ਮੋਦੀ
. . .  about 9 hours ago
ਸ਼ਾਰਟ ਸਰਵਿਸ ਕਮਿਸ਼ਨ 'ਚ ਹੁਣ ਔਰਤਾਂ ਦਾ ਦਾਖਲਾ ਹੋਵੇਗਾ - ਮੋਦੀ
. . .  about 9 hours ago
3 ਲੱਖ ਸ਼ੱਕੀ ਕੰਪਨੀਆਂ ਨੂੰ ਲਗਾਏ ਤਾਲੇ - ਮੋਦੀ
. . .  about 9 hours ago
ਦੇਸ਼ 'ਚ 2013 'ਚ ਸਿੱਧਾ ਟੈਕਸ ਦੇਣ ਵਾਲਿਆਂ ਦੀ ਗਿਣਤੀ 4 ਕਰੋੜ ਸੀ, ਅੱਜ ਇਹ ਗਿਣਤੀ ਕਰੀਬ 7 ਕਰੋੜ ਹੋ ਗਈ ਹੈ - ਮੋਦੀ
. . .  about 9 hours ago
90 ਹਜ਼ਾਰ ਕਰੋੜ ਗਲਤ ਹੱਥਾਂ 'ਚ ਜਾਣ ਤੋਂ ਬਚਾਏ ਗਏ - ਮੋਦੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ
  •     Confirm Target Language  

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ 'ਆਨਲਾਈਨ ਰਜਿਸਟ੍ਰੇਸ਼ਨ' ਸਾਫ਼ਟਵੇਅਰ ਦੀ ਸ਼ੁਰੂਆਤ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਡਿਪਟੀ ਕਮਿਸ਼ਨਰ ਅਮਿਤ ਕੁਮਾਰ ਵੱਲੋਂ ਅੱਜ ਤਹਿਸੀਲ ਵਿਖੇ 'ਆਨਲਾਈਨ ਰਜਿਸਟ੍ਰੇਸ਼ਨ' (ਨੈਸ਼ਨਲ ਜੈਨੇਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਾਫ਼ਟਵੇਅਰ) ਦੀ ਸ਼ੁਰੂਆਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਅੱਜ ਸਮੁੱਚੇ ਜ਼ਿਲ੍ਹੇ ਵਿਚ ਇਹ ਸਾਫ਼ਟਵੇਅਰ ਲਾਗੂ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੰਮ ਕਰਦੇ ਇਸ ਸਾਫ਼ਟਵੇਅਰ ਵਿਚ ਕਿਸੇ ਵੀ ਵਿਅਕਤੀ ਨੂੰ ਬੇਨਾਮੇ, ਤਬਦੀਲਨਾਮੇ, ਮੁਖ਼ਤਿਆਰਨਾਮੇ, ਇਕਰਾਰਨਾਮੇ, ਵਸੀਅਤ ਆਦਿ ਲਈ ਅਗਾਊਾ ਸਮਾਂ ਲੈਣਾ ਪਵੇਗਾ ਅਤੇ ਉਸ ਤੋਂ ਬਿਨਾਂ ਕੰਮ ਨਹੀਂ ਹੋ ਸਕੇਗਾ | ਉਨ੍ਹਾਂ ਦੱਸਿਆ ਕਿ ਇੱਕ ਘੰਟੇ ਵਿਚ ਚਾਰ ਧਿਰਾਂ ਨੂੰ ਹੀ ਅਗਾਊਾ ਸਮਾਂ ਦੇਣ ਦੀ ਸੀਮਾ ਰੱਖੀ ਗਈ ਹੈ | ਡਿਪਟੀ ਕਮਿਸ਼ਨਰ ਅਨੁਸਾਰ ਇਸ ਸਾਫ਼ਟਵੇਅਰ ਦੇ ਸ਼ੁਰੂ ਹੋਣ ਨਾਲ ਜਿੱਥੇ ਮਾਲ ਵਿਭਾਗ ਦੇ ਕੰਮ ਵਿਚ ਪਾਰਦਰਸ਼ਤਾ ਆਏਗੀ ਉੱਥੇ ਰਜਿਸਟਰੀ (ਬੈਨਾਮਾ, ਤਬਦੀਲਨਾਮਾ ਤੇ ਹੋਰ ਕੰਮਾਂ ਸਬੰਧੀ ਕਾਗ਼ਜ਼ਾਤ ਤਿਆਰ ਹੋਣ ਤੋਂ ਬਾਅਦ ਇਸ ਪੋਰਟਲ ਦੀ ਮਦਦ ਨਾਲ ਘਰ ਬੈਠੇ ਹੀ ਰਜਿਸਟਰੀ ਕਰਵਾਉਣ ਲਈ ਸਮਾਂ ਲਿਆ ਜਾ ਸਕਦਾ ਹੈ ਤੇ ਉਨ੍ਹਾਂ ਨੂੰ ਸਬ-ਰਜਿਸਟਰਾਰ ਦਫ਼ਤਰ ਵਿਚ ਬੈਠ ਕੇ ਲੰਮਾ ਸਮਾਂ ਉਡੀਕ ਨਹੀਂ ਕਰਨੀ ਪਵੇਗੀ | ਇਸ ਸਾਫ਼ਟਵੇਅਰ ਵਿਚ 'ਟਾਈਮਸਲਾਟਸ' ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿਸ ਤਹਿਤ ਲੋਕਾਂ ਨੂੰ ਰਜਿਸਟਰੀਆਂ ਲਈ ਸਮਾਂ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ ਇਕ ਰਜਿਸਟਰੀ ਨੂੰ 10 ਤੋਂ 15 ਮਿੰਟ ਦਾ ਸਮਾਂ ਲੱਗੇਗਾ, ਜਿਹੜਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਘੱਟ ਜਾਵੇਗਾ | ਇਸ ਪ੍ਰਕਿਰਿਆ ਲਈ ਆਧਾਰ ਕਾਰਡ ਲਾਜ਼ਮੀ ਕੀਤਾ ਗਿਆ ਹੈ ਤੇ ਇਸ ਸਾਫ਼ਟਵੇਅਰ ਸਦਕਾ ਰਜਿਸਟਰੀਆਂ ਸਬੰਧੀ ਗੜਬੜ ਦੀ ਗੁੰਜਾਇਸ਼ ਨਹੀਂ ਰਹੇਗੀ | ਐਨ.ਆਈ.ਸੀ. ਪੁਣੇ ਵਲੋਂ ਤਿਆਰ ਕੀਤੇ ਗਏ ਇਸ ਸਾਫ਼ਟਵੇਅਰ ਨਾਲ ਕੀਤੀਆਂ ਜਾਣ ਵਾਲੀਆਂ ਰਜਿਸਟਰੀਆਂ ਦੀ ਜਾਣਕਾਰੀ ਆਨਲਾਈਨ ਵੀ ਸਾਂਭ ਕੇ ਰੱਖੀ ਜਾਵੇਗੀ, ਜਿਸ ਲਈ ਵਿਸ਼ੇਸ਼ 'ਕਲਾਊਡ' ਤਿਆਰ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਰਜਿਸਟਰੇਸ਼ਨ ਪ੍ਰਣਾਲੀ ਤਹਿਤ ਲੋਕ ਹਫ਼ਤੇ ਵਿਚ ਸੱਤੇ ਦਿਨ ਤੇ 24 ਘੰਟੇ ਕਿਸੇ ਵੀ ਵੇਲੇ ਰਜਿਸਟਰੀ ਸਬੰਧੀ ਜਾਣਕਾਰੀ ਅੱਪਲੋਡ ਕਰ ਸਕਦੇ ਹਨ | ਇਸ ਪ੍ਰਣਾਲੀ ਤਹਿਤ ਅਸਲ ਸਮੇਂ ਮੁਤਾਬਿਕ ਹੀ ਰਿਪੋਰਟਾਂ ਤਿਆਰ ਹੋਣਗੀਆਂ ਜਿਨ੍ਹਾਂ ਦਾ ਮੁਲਾਂਕਣ ਅਧਿਕਾਰੀਆਂ ਵਲੋਂ ਫ਼ੌਰੀ ਤੌਰ 'ਤੇ ਕੀਤਾ ਜਾ ਸਕਦਾ ਹੈ | ਇਸ ਤੋਂ ਇਲਾਵਾ ਖ਼ਰੀਦਦਾਰ ਤੇ ਵਿਕਰੇਤਾ ਨੂੰ ਰਜਿਸਟਰੀ ਸਬੰਧੀ ਜਾਣਕਾਰੀ ਐੱਸ.ਐਮ.ਐੱਸ. ਰਾਹੀਂ ਵੀ ਮੁਹੱਈਆ ਕਰਵਾਈ ਜਾਵੇਗੀ | ਰਜਿਸਟਰੀ ਨੂੰ ਸਕੈਨ ਕਰਕੇ ਪੋਰਟਲ 'ਤੇ ਪਾਇਆ ਜਾਵੇਗਾ ਜਿਸ ਨਾਲ ਮਾਲ ਵਿਭਾਗ ਦੇ ਰਿਕਾਰਡ ਵਿਚ ਵੀ ਜਾਣਕਾਰੀ ਸ਼ਾਮਿਲ ਹੁੰਦੀ ਰਹੇਗੀ | ਇਸ ਪੋਰਟਲ ਤਹਿਤ ਸਬ-ਰਜਿਸਟਰਾਰਾਂ ਨੂੰ ਵੀ ਬਾਇਓਮੀਟਿ੍ਕ ਪ੍ਰਣਾਲੀ ਨਾਲ ਜੋੜਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਰਜਿਸਟਰੀ ਦੀ ਕਾਪੀ ਲੈਣ ਲਈ ਵੀ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ | ਉਨ੍ਹਾਂ ਦੱਸਿਆ ਕਿ ਇਸ ਪੋਰਟਲ ਜ਼ਰੀਏ ਸਟੈਂਪ ਡਿਊਟੀ, ਰਜਿਸਟਰੀ ਫ਼ੀਸ ਤੇ ਕੁਲੈਕਟਰ ਰੇਟਾਂ 'ਤੇ ਆਧਾਰਿਤ ਫ਼ੀਸ ਦੀ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ ਤੇ ਆਨਲਾਈਨ ਰਜਿਸਟਰੀ ਦਾ ਇਹ ਪੋਰਟਲ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਆਉਣ ਵਾਲੇ ਸਮੇਂ ਵਿਚ ਵੱਖ ਵੱਖ ਰਜਿਸਟਰੀਆਂ ਸਬੰਧੀ ਖ਼ਾਕੇ ਤਿਆਰ ਕਰਕੇ ਅਪਲੋਡ ਕੀਤੇ ਜਾਣਗੇ | ਜ਼ਿਲ੍ਹੇ ਦੇ ਮਾਲ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਤੇ ਸਮੂਹ ਵਸੀਕਾਂ ਨਵੀਸਾਂ ਨੂੰ ਇਸ ਸਬੰਧੀ ਸਿਖਲਾਈ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਇਸ ਦੀ ਵੈੱਬਸਾਈਟ 'ਤੇ ਆਨਲਾਈਨ ਰਜਿਸਟਰੀ ਲਈ ਅਪਲਾਈ ਕਰ ਸਕਦਾ ਹੈ, ਵੈੱਬਸਾਈਟ 'ਤੇ ਹੀ ਰੇਟਾਂ ਬਾਰੇ ਵੀ ਜਾਣਕਾਰੀ ਲਈ ਜਾ ਸਕਦੀ ਹੈ | ਇਸ ਮੌਕੇ ਐੱਸ.ਡੀ.ਐਮ. ਨਵਾਂਸ਼ਹਿਰ ਅਦਿੱਤਿਆ ਉੱਪਲ, ਨਾਇਬ ਤਹਿਸੀਲਦਾਰ ਨਵਾਂਸ਼ਹਿਰ ਸੰਜੇ ਸ਼ਰਮਾ, ਨਾਇਬ ਤਹਿਸੀਲਦਾਰ ਬੰਗਾ ਧਰਮਿੰਦਰ ਕੁਮਾਰ, ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਵਿਸ਼ਾਲ ਸ਼ਰਮਾ ਅਤੇ ਤਹਿਸੀਲ ਦਾ ਸਟਾਫ਼ ਵੀ ਹਾਜ਼ਰ ਸੀ |

ਢਾਈ ਕਿੱਲੋ ਪੋਸਤ ਚੂਰਾ ਸਮੇਤ ਇਕ ਕਾਬੂ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਪੁਲਿਸ ਨੇ ਇਕ ਵਿਅਕਤੀ ਨੂੰ ਢਾਈ ਕਿੱਲੋ ਡੋਡੇ ਚੂਰਾ ਪੋਸਤ ਸਣੇ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਮੁਖੀ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ. ਬਲਵਿੰਦਰ ਸਿੰਘ, ਪਵਨ ਕੁਮਾਰ, ਨਰੇਸ਼ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਦਾਣਾ ਮੰਡੀ ਲਸਾੜਾ ਵਿਖੇ ਆੜ੍ਹਤੀਆਂ ਦੇ ਕੰਡੇ ਚੈੱਕ ਕੀਤੇ

ਉੜਾਪੜ/ਲਸਾੜਾ, 24 ਅਪ੍ਰੈਲ (ਲਖਵੀਰ ਸਿੰਘ ਖੁਰਦ)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜਲੰਧਰ ਇਕਾਈ ਵਲੋਂ ਦਾਣਾ ਮੰਡੀ ਲਸਾੜਾ ਵਿਚ ਆੜ੍ਹਤੀਆਂ ਦੇ ਕੰਡਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਯੂਨੀਅਨ ਦੇ ਪੰਜਾਬ ਦੇ ਸਕੱਤਰ ਹਰਵਿੰਦਰ ਸਿੰਘ ਖੈਹਰਾ ਦੀ ਅਗ੍ਹਵਾਈ ਹੇਠ ...

ਪੂਰੀ ਖ਼ਬਰ »

ਡੇਪੋ (ਨਸ਼ਾ ਰੋਕੂ ਅਫ਼ਸਰ) ਦੇ ਦੂਸਰੇ ਪੜਾਅ ਤਹਿਤ ਦਿੱਤੀ ਜਾਵੇਗੀ ਵਲੰਟੀਅਰਾਂ ਨੂੰ ਸਿਖਲਾਈ-ਡੀ.ਸੀ.

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਵਲੋਂ ਡੇਪੋ (ਨਸ਼ਾ ਰੋਕੂ ਅਫ਼ਸਰ) ਦੇ ਪਹਿਲੇ ਪੜਾਅ ਵਿਚ ਸਫਲਤਾਪੂਰਨ ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਬਾਅਦ, ਹੁਣ ਦੂਸਰੇ ਪੜਾਅ ਤਹਿਤ ਵਲੰਟੀਅਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ਵਿਚ 1.36 ਲੱਖ ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿਚ ਬੀਤੀ ਸ਼ਾਮ ਤੱਕ 136000 ਐਮ.ਟੀ. ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਦੱਸਿਆ ਕਿ ਬੀਤੇ ਇੱਕ ਦਿਨ ਦੌਰਾਨ 20290 ਮੀਟਰਿਕ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਬਲਾਚੌਰ ਵਿਖੇ ਸੈਮੀਨਾਰ 108 ਐਾਬੂਲੈਂਸ ਸੇਵਾ ਬਾਰੇ ਦਿੱਤੀ ਜਾਣਕਾਰੀ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਬਲਾਚੌਰ ਵਿਖੇ 108 ਐਮਰਜੈਂਸੀ ਐਾਬੂਲੈਂਸ ਸੇਵਾ ਸਬੰਧੀ ਵਿਦਿਆਰਥਣਾਂ ਨੂੰ ਜਾਣਕਾਰੀ ਦੇਣ ਹਿਤ ਵਿਸ਼ੇਸ਼ ਸੈਮੀਨਾਰ ਲਾਇਆ ਗਿਆ | ਜਿਸ ਵਿਚ 108 ਦੇ ਮੁੱਖ ਦਫ਼ਤਰ ਤੋਂ ...

ਪੂਰੀ ਖ਼ਬਰ »

ਵਿਸ਼ਵ ਧਰਤੀ ਦਿਵਸ ਮਨਾਇਆ

ਰੈਲਮਾਜਰਾ, 24 ਅਪੈ੍ਰਲ (ਰਾਕੇਸ਼ ਰੋਮੀ)-ਸਰਕਾਰੀ ਮਿਡਲ ਸਕੂਲ ਪਨਿਆਲੀ ਖ਼ੁਰਦ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਅਮਿਤ ਕੁਮਾਰ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਧਰਤੀ 'ਤੇ ਵੱਧ ਰਹੇ ਪ੍ਰਦੂਸ਼ਣ, ਅਸੰਤੁਲਿਤ ਹੋਏ ਵਾਤਾਵਰਨ ਅਤੇ ...

ਪੂਰੀ ਖ਼ਬਰ »

ਹੰਸ ਰਾਜ ਹੰਸ ਗੱਦੀ ਨਸ਼ੀਨ ਬਾਪੂ ਲਾਲ ਬਾਦਸ਼ਾਹ ਦਰਗਾਹਾਂ ਤੇ ਡੇਰਿਆਂ ਦੇ ਮੁਖੀਆਂ ਨੂੰ ਸੰਗਤਾਂ ਨੂੰ ਨਸ਼ਾ ਮੁਕਤ ਕਰਨ ਲਈ ਦਿੱਤਾ ਉਪਦੇਸ਼

ਰਾਹੋਂ, 24 ਅਪ੍ਰੈਲ (ਬਲਬੀਰ ਸਿੰਘ ਰੂਬੀ)-ਸੂਫ਼ੀ ਦਰਗਾਹ ਐਕਸ਼ਨ ਕਮੇਟੀ ਰਜਿਸਟਰ ਦੀ ਇਕ ਵਿਸ਼ੇਸ਼ ਮੀਟਿੰਗ ਕਮੇਟੀ ਦੇ ਸਰਪ੍ਰਸਤ ਹੰਸ ਰਾਜ ਹੰਸ ਗੱਦੀ ਨਸ਼ੀਨ ਬਾਪੂ ਲਾਲ ਬਾਦਸ਼ਾਹ ਨਕੋਦਰ ਦੀ ਅਗਵਾਈ ਹੇਠ ਦਰਬਾਰ ਬਾਬਾ ਅਨਾਇਤ ਮੁਰਕੀ ਸ਼ਾਹ ਰਾਹੋਂ ਵਿਖੇ ਹੋਈ | ਇਸ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਟੌਾਸਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਰੈਲਮਾਜਰਾ, 24 ਅਪ੍ਰੈਲ (ਰਾਕੇਸ਼ ਰੋਮੀ)-ਪਿੰਡ ਟੌਾਸਾ ਵਿਖੇ ਡੀ.ਐੱਸ.ਐਮ. ਕੰਪਨੀ ਵਲੋਂ ਸਰਕਾਰੀ ਮਿਡਲ ਸਕੂਲ ਟੌਾਸਾ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਮੋਕੇ ਸਕੂਲੀ ਬੱਚਿਆ ਦੇ ਭਾਸ਼ਣ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬਚਿਆਂ ਨੇ ਪੇਂਟਿੰਗ ...

ਪੂਰੀ ਖ਼ਬਰ »

ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ 'ਚ ਕੁਇਜ਼ ਮੁਕਾਬਲੇ ਕਰਵਾਏ

ਸਾਹਲੋਂ, 24 ਅਪ੍ਰੈਲ (ਜਰਨੈਲ ਸਿੰਘ ਨਿੱਘ੍ਹਾ)-ਸ਼ਿਵ ਚੰਦ ਪਬਲਿਕ ਹਾਈ ਸਕੂਲ ਸਕੋਹਪੁਰ ਵਿਖੇ ਚੇਅਰਮੈਨ ਮਨਜੀਤ ਸਿੰਘ ਢਾਹ ਅਤੇ ਪਿ੍ੰ: ਸਪਨਾ ਸਹਿਗਲ ਦੀ ਅਗਵਾਈ ਵਿਚ ਜਨਰਲ ਨੋਲੇਜ (ਆਮ ਗਿਆਨ) ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ ਚਾਰ ਹਾਊਸ ਜਿਨ੍ਹਾਂ ...

ਪੂਰੀ ਖ਼ਬਰ »

ਆਰ.ਕੇ. ਆਰੀਆ ਕਾਲਜ ਦੀ ਸੁਰਪ੍ਰੀਤ ਕੌਰ ਨੇ ਪ੍ਰਾਪਤ ਕੀਤਾ ਜ਼ਿਲ੍ਹੇ ਵਿਚੋਂ ਤੀਸਰਾ ਤੇ ਕਾਲਜ ਵਿਚੋਂ ਪਹਿਲਾ ਸਥਾਨ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)- ਪਿ੍ੰ: ਡਾ: ਏ.ਐੱਸ. ਗਿੱਲ ਨੇ ਦੱਸਿਆ ਕਿ ਬੀ.ਐੱਸ.ਸੀ. ਸਮੈਸਟਰ ਤੀਸਰੇ ਦੀ ਵਿਦਿਆਰਥਣ ਸੁਰਪ੍ਰੀਤ ਕੌਰ ਨੇ 303/400 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿਚੋਂ ਤੀਸਰਾ ਅਤੇ ਕਾਲਜ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ | ਅਕਸ਼ੇ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਤੇ ਅਯੁਰਵੈਦਿਕ ਡਿਸਪੈਂਸਰੀ ਵਲੋਂ ਮਜਾਰੀ 'ਚ ਯੋਗਾ ਕੈਂਪ

ਬੰਗਾ, 24 ਅਪ੍ਰੈਲ (ਕਰਮ ਲਧਾਣਾ)-ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਮਜਾਰੀ ਅਤੇ ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਵਲੋਂ ਸਾਂਝੇ ਤੌਰ 'ਤੇ ਸਰਕਾਰੀ ਮਿਡਲ ਸਕੂਲ ਮਜਾਰੀ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਯੋਗ ਅਭਿਆਸ ਕਰਵਾਉਣ ਅਤੇ ਯੋਗ ਦਾ ਮਹੱਤਵ ਸਮਝਾਉਣ ਲਈ ...

ਪੂਰੀ ਖ਼ਬਰ »

ਮਹਿੰਦੀਪੁਰ ਵਿਖੇ ਡਾ: ਅੰਬੇਡਕਰ ਦਾ ਜਨਮ ਦਿਨ ਮਨਾਇਆ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਡਾ:ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਮਹਿੰਦੀਪੁਰ (ਨਵਾਂਸ਼ਹਿਰ) ਵਲੋਂ ਭਾਰਤ ਰਤਨ ਡਾ: ਅੰਬੇਡਕਰ ਦਾ 127ਵਾਂ ਜਨਮ ਦਿਨ ਪਿੰਡ ਮਹਿੰਦੀਪੁਰ ਵਿਖੇ ਛੋਟੇ ਛੋਟੇ ਬੱਚਿਆਂ ਕੋਲੋਂ ਅਲੱਗ-ਅਲੱਗ ਵਿਸ਼ਿਆਂ 'ਤੇ ਗੀਤ, ...

ਪੂਰੀ ਖ਼ਬਰ »

ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਸੰਪੰਨ

ਸੜੋਆ, 24 ਅਪ੍ਰੈਲ (ਨਾਨੋਵਾਲੀਆ)-'ਪੜੋ੍ਹ-ਪੰਜਾਬ, ਪੜ੍ਹਾਓ-ਪੰਜਾਬ' ਪ੍ਰਾਜੈਕਟ ਤਹਿਤ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਅਧਿਆਪਕਾਂ ਨੂੰ ਕਿਰਿਆ ਆਧਾਰਿਤ ਨਵੀਆਂ ਪੜ੍ਹਾਉਣ ਵਿਧੀਆਂ ਤੋਂ ਜਾਣੂ ਕਰਵਾਉਣ ਅਤੇ ਸਕੂਲ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਲਈ ਸੜੋਆ ...

ਪੂਰੀ ਖ਼ਬਰ »

ਪੰਜਾਬ ਵਿਚ 20 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲਵਾਈ- ਡਾ: ਗੁਰਬਖ਼ਸ਼ ਸਿੰਘ

ਨਵਾਂਸ਼ਹਿਰ, 24 ਅਪੈ੍ਰਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਵਿਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਨੀਵਾਂ ਜਾਣ ਤੋਂ ਰੋਕਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ 'ਪੰਜਾਬ ਪ੍ਰੀਜ਼ਰਵੇਸ਼ਨ ਆਫ਼ ਸਬ-ਸੁਆਇਲ ਵਾਟਰ ਐਕਟ 2009' ਵਿਚ 19 ਅਪੈ੍ਰਲ ਨੂੰ ਕੀਤੀ ਗਈ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰਾਹਤ ਰਾਸ਼ੀ ਦਾ ਚੈੱਕ ਭੇਟ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਟੈਕਨੀਕਲ ਸਰਵਿਸ ਯੂਨੀਅਨ ਮੰਡਲ ਗੜ੍ਹਸ਼ੰਕਰ ਅਤੇ ਉਪ ਮੰਡਲ ਬਲਾਚੌਰ ਇਕ ਵੱਲੋਂ ਪਿਛਲੇ ਸਮਿਆਂ ਦੌਰਾਨ ਅਕਾਲ ਚਲਾਣਾ ਕਰ ਗਏ ਸਹਾਇਕ ਲਾਈਨਮੈਨ ਹਰਭਜਨ ਸਿੰਘ ਰਾਣੇਵਾਲ ਟੱਪਰੀਆਂ ਦੀ ਵਿਧਵਾ ਅਮਰਜੀਤ ਕੌਰ ਨੂੰ ...

ਪੂਰੀ ਖ਼ਬਰ »

ਸਕੂਲ ਦਾ ਨਾਂਅ ਰੌਸ਼ਨ ਕਰਨ ਵਾਲੀਆਂ ਬੱਚੀਆਂ ਦਾ ਸਨਮਾਨ

ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਸ਼੍ਰੇਣੀ ਦੇ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਦੀ ਵਿਦਿਆਰਥਣ ਨੇਹਾ ਕਟਾਰੀਆ ਪੁੱਤਰੀ ਰਾਕੇਸ਼ ਕੁਮਾਰ ਵਾਸੀ ਭਰੋਲੀ ਨੇ 89 ਫੀਸਦੀ ਪ੍ਰੀਖਿਆ ਵਿਚੋਂ ...

ਪੂਰੀ ਖ਼ਬਰ »

ਪਿੰਡ ਬੁਹਾਰਾ ਨੂੰ ਤੰਬਾਕੂ ਮੁਕਤ ਐਲਾਨਿਆ

ਔੜ/ਝਿੰਗੜਾਂ, 24 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਸਿਹਤ ਵਿਭਾਗ ਵਲੋਂ ਪਿੰਡ ਬੁਹਾਰਾ ਵਿਖੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਪ੍ਰਤੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਜਿਸ ਵਿਚ ਹੈਲਥ ਇੰਸਪੈਕਟਰ ਬਲਵੰਤ ਰਾਮ ਤੇ ਪਰਮਜੀਤ ਹੈਲਥ ਇੰਸਪੈਕਟਰ ਨੇ ਇਕੱਤਰ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਸ਼ਾ ਵਰਕਰਜ਼ ਯੂਨੀਅਨ ਅਤੇ ਫੈਸਿਲੀਟੇਟਰ ਯੂਨੀਅਨ ਵੱਲੋਂ ਅੱਜ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸ਼ਹਿਰ 'ਚ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਤੋਂ ਪਹਿਲਾਂ ਬਾਰਾਂਦਰੀ ਬਾਗ਼ ਨਵਾਂਸ਼ਹਿਰ ਵਿਖੇ ਵਰਕਰਾਂ ਦੇ ਇਕੱਠ ...

ਪੂਰੀ ਖ਼ਬਰ »

ਇੰਦਰਪੁਰੀ ਕੰਨਿਆ ਸਕੂਲ ਹੇੜੀਆਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਔੜ/ਝਿੰਗੜਾਂ, 24 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਪਿ੍ੰ. ਤਰਨਜੀਤ ਸਿੰਘ ਦੀ ਅਗਵਾਈ ਹੇਠ ਇੰਦਰਪੁਰੀ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਹੇੜੀਆਂ ਵਿਖੇ ਧਰਤੀ ਦਿਵਸ ਮਨਾਇਆ ਗਿਆ | ਸਾਇੰਸ ਅਧਿਆਪਕ ਜਤਿੰਦਰ ਕੁਮਾਰ ਤੇ ਹਰਮੇਸ਼ ਸਿੰਘ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਆਈ.ਵੀ.ਵਾਈ. ਹਸਪਤਾਲ ਵਲੋਂ ਮੁਫ਼ਤ ਚੈੱਕਅਪ ਕੈਂਪ

ਨਵਾਂਸ਼ਹਿਰ, 24 ਅਪ੍ਰੈਲ (ਹਰਮਿੰਦਰ ਸਿੰਘ ਪਿੰਟੂ)-ਆਈ.ਵੀ.ਵਾਈ ਹਸਪਤਾਲ ਨਵਾਂਸ਼ਹਿਰ ਵਲੋਂ ਸ਼ਿਵਾਲਿਆਂ ਦੀਵਾਨ ਗੱਜੂਮਲ ਮੰਦਰ ਦੇ ਸਹਿਯੋਗ ਨਾਲ ਮੁਫ਼ਤ ਚੈੱਕਅਪ ਕੈਂਪ ਨੇੜੇ ਗੁਰੂ ਦੀ ਬੇਰੀ ਵਿਖੇ ਲਗਾਇਆ ਗਿਆ | ਗੁਰਇਕਬਾਲ ਕੌਰ ਬਬਲੀ ਸਾਬਕਾ ਵਿਧਾਇਕ ਨੇ ਉਦਘਾਟਨ ...

ਪੂਰੀ ਖ਼ਬਰ »

ਸਮਾਰਟ ਸਕੂਲ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਉਣਗੇ ਅੰਗਰੇਜ਼ੀ ਮਾਧਿਅਮ ਵਿਚ ਸਿੱਖਿਆ-ਚੌ. ਦਰਸ਼ਨ ਲਾਲ

ਰੱਤੇਵਾਲ, 24 ਅਪੈ੍ਰਲ (ਜੋਨੀ ਭਾਟੀਆ)-ਬਲਾਚੌਰ ਸਬ ਡਵੀਜ਼ਨ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸਮਾਰਟ ਸਕੂਲ ਦੀ ਸ਼ੁਰੂਆਤ ਕਰਦਿਆਂ, ਐਮ.ਐਲ.ਏ. ਚੌ: ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਛੇਵੀਂ ਜਮਾਤ ਤੋਂ ...

ਪੂਰੀ ਖ਼ਬਰ »

ਸਮਾਰਟ ਸਕੂਲ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਉਣਗੇ ਅੰਗਰੇਜ਼ੀ ਮਾਧਿਅਮ ਵਿਚ ਸਿੱਖਿਆ-ਚੌ. ਦਰਸ਼ਨ ਲਾਲ

ਰੱਤੇਵਾਲ, 24 ਅਪੈ੍ਰਲ (ਜੋਨੀ ਭਾਟੀਆ)-ਬਲਾਚੌਰ ਸਬ ਡਵੀਜ਼ਨ ਵਿਚ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ ਸਮਾਰਟ ਸਕੂਲ ਦੀ ਸ਼ੁਰੂਆਤ ਕਰਦਿਆਂ, ਐਮ.ਐਲ.ਏ. ਚੌ: ਦਰਸ਼ਨ ਲਾਲ ਮੰਗੂਪੁਰ ਨੇ ਆਖਿਆ ਕਿ ਸਮਾਰਟ ਸਕੂਲ ਵਿਦਿਆਰਥੀਆਂ ਨੂੰ ਛੇਵੀਂ ਜਮਾਤ ਤੋਂ ...

ਪੂਰੀ ਖ਼ਬਰ »

ਮਾਨਵਤਾ ਦੇ ਮਸੀਹਾ ਬਾਬਾ ਬੁੱਧ ਸਿੰਘ ਢਾਹਾਂ ਨੂੰ ਵੱਡੀ ਗਿਣਤੀ 'ਚ ਸੇਜਲ ਅੱਖਾਂ ਨੇ ਦਿੱਤੀ ਅੰਤਿਮ ਵਿਦਾਇਗੀ

ਪੋਜੇਵਾਲਸਰਾਂ, 24 ਅਪ੍ਰੈਲ (ਨਵਾਂਗਰਾਈਾ)-ਗੁਰੂ ਨਾਨਕ ਮਿਸ਼ਨ ਇੰਟਰਨੈਸ਼ਨਲ ਚੈਰੀਟੇਬਲ ਟਰੱਸਟ ਨਵਾਂਗਰਾਂ ਕੁਲਪੁਰਦੇ ਸੰਸਥਾਪਕ ਸੇਵਾ ਦੇ ਪੁੰਜ, ਕੱਲਰੀ ਧਰਤੀ ਦੇ ਗੁਲਾਬ ਬਾਬਾ ਬੁੱਧ ਸਿੰਘ ਢਾਹਾਂ 20 ਅਪ੍ਰੈਲ ਨੂੰ ਸਦੀਵੀਂ ਵਿਛੋੜਾ ਦੇ ਗਏ ਸਨ | ਅੱਜ ਉਸ ਮਹਾਨ ...

ਪੂਰੀ ਖ਼ਬਰ »

ਭਰਥਲਾ ਦੇ ਲੋਕਾਂ ਵਲੋਂ ਜਲ ਸਪਲਾਈ ਵਿਭਾਗ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਅੱਜ ਪਿੰਡ ਭਰਥਲੇ ਦੇ ਲੋਕਾਂ ਵੱਲੋਂ ਸਥਾਨਕ ਜਲ ਸਪਲਾਈ ਅਤੇ ਸੈਨੀਟੈਂਸ਼ਨ ਦਫ਼ਤਰ ਪੁਲ ਕੰਗਣਾ ਬਲਾਚੌਰ ਵਿਖੇ ਉੱਚ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਪਿੰਡ ਵਾਸੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਗਰਾਮ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 50469 ਲਾਭਪਾਤਰਾਂ ਨੂੰ ਸੱਤ ਮਹੀਨੇ ਤੋਂ ਨਹੀਂ ਮਿਲੀ ਪੈਨਸ਼ਨ

ਨਵਾਂਸ਼ਹਿਰ, 24 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਦੁਆਰਾ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਸੱਤ ਮਹੀਨਿਆਂ ਤੋਂ ਜਾਰੀ ਨਹੀਂ ਕੀਤੀ ਗਈ | ਜਿਸ ਦੇ ਕਾਰਨ ਜ਼ਿਲ੍ਹੇ ਦੇ ਤਕਰੀਬਨ 50469 ਲਾਭਪਾਤਰੀਆਂ ਵਿਚ ਰੋਸ ਅਤੇ ਗ਼ੁੱਸਾ ਹੈ | ਜ਼ਿਆਦਾਤਰ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਦਲਿਤ ਪਰਿਵਾਰਾਂ ਲਈ ਪੀਣ ਵਾਲੇ ਪਾਣੀ ਦਾ ਕੁਨੈਕਸ਼ਨ ਕੱਟਿਆ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਗਰ ਕੌਾਸਲ ਨਵਾਂਸ਼ਹਿਰ ਵਲੋਂ ਸਵਰਨ ਜਾਤੀ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਦਲਿਤ ਪਰਿਵਾਰ ਦੇ ਘਰ ਦੇ ਪੀਣ ਵਾਲੀ ਟੂਟੀ ਦੇ ਕੁਨੈਕਸ਼ਨ ਕੱਟਣ ਦਾ ਮਾਮਲਾ ਅੱਜ ਡੀ.ਸੀ. ਦਰਬਾਰ 'ਚ ਪਹੁੰਚ ਗਿਆ ਹੈ | ਜਿਨ੍ਹਾਂ ਕਾਰਜ ...

ਪੂਰੀ ਖ਼ਬਰ »

ਸੰਧਵਾਂ 'ਚ ਮੇਲੇ ਸਬੰਧੀ ਇਕੱਤਰਤਾ ਹੋਈ

ਸੰਧਵਾਂ, 24 ਅਪ੍ਰੈਲ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਵਿਖੇ ਅਹੀਰ-ਹੀਰ ਜਠੇਰਿਆਂ ਦਾ ਸਲਾਨਾ ਜੋੜ ਮੇਲਾ ਮਨਾਉਣ ਸਬੰਧੀ ਪਿੰਡ ਵਾਸੀਆਂ ਦੀ ਇਕੱਤਰਤਾ ਹੋਈ ਹੈ ਜਿਸ 'ਚ ਪ੍ਰਧਾਨ ਸਤਪਾਲ ਅਹੀਰ ਨੇ ਦੱਸਿਆ ਕਿ ਅਹੀਰ-ਹੀਰ ਜਠੇਰਿਆਂ ਦਾ ਸਲਾਨਾ ਜੋੜ ਮੇਲਾ 20 ਮਈ ਦਿਨ ਐਤਵਾਰ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਬੰਗਾ ਨੇ ਪੰਚਾਇਤ ਦਿਵਸ ਮਨਾਇਆ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਪੰਚਾਇਤੀ ਯੂਨੀਅਨ ਬਲਾਕ ਬੰਗਾ ਵਲੋਂ ਪੰਚਾਇਤੀ ਰਾਜ ਦਿਵਸ 'ਤੇ ਗ੍ਰਾਮ ਸਵਰਾਜ ਮੁਹਿੰਮ ਤਹਿਤ ਪੰਚਾਇਤ ਸੰਮਤੀ ਹਾਲ ਬੰਗਾ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਅਨਮਜੋਤ ਕੌਰ ਐਸ.ਡੀ.ਐਮ. ਬੰਗਾ ਨੇ ਕੀਤੀ | ਸਮਾਗਮ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਦਲਿਤ ਪਰਿਵਾਰਾਂ ਲਈ ਪੀਣ ਵਾਲੇ ਪਾਣੀ ਦਾ ਕੁਨੈਕਸ਼ਨ ਕੱਟਿਆ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਨਗਰ ਕੌਾਸਲ ਨਵਾਂਸ਼ਹਿਰ ਵਲੋਂ ਸਵਰਨ ਜਾਤੀ ਦੇ ਇੱਕ ਵਿਅਕਤੀ ਦੀ ਸ਼ਿਕਾਇਤ 'ਤੇ ਦਲਿਤ ਪਰਿਵਾਰ ਦੇ ਘਰ ਦੇ ਪੀਣ ਵਾਲੀ ਟੂਟੀ ਦੇ ਕੁਨੈਕਸ਼ਨ ਕੱਟਣ ਦਾ ਮਾਮਲਾ ਅੱਜ ਡੀ.ਸੀ. ਦਰਬਾਰ 'ਚ ਪਹੁੰਚ ਗਿਆ ਹੈ | ਜਿਨ੍ਹਾਂ ਕਾਰਜ ...

ਪੂਰੀ ਖ਼ਬਰ »

ਲਿਫਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਕਣਕ ਦੇ ਲੱਗੇ ਅੰਬਾਰ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਪਹਿਲਾਂ ਬਾਰਦਾਨੇ ਦੀ ਸਮੱਸਿਆ ਨਾਲ ਨਿਪਟਦੇ ਕਿਸਾਨਾਂ ਅਤੇ ਆੜਤੀਆਂ ਨੂੰ ਹੁਣ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਣ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆੜਤੀਆ ਵਰਗ ਵਲੋਂ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਕਲੇਰ ਅਕੈਡਮੀ ਵਲੋਂ ਅਥਲੈਟਿਕ ਵਿਚ ਨਵੇਂ ਕੀਰਤੀਮਾਨ ਸਥਾਪਤ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਕਲੇਰ ਅਥਲੈਟਿਕ ਅਕੈਡਮੀ ਸੰਚਾਲਕ ਅੰਤਰਰਾਸ਼ਟਰੀ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ ਜੋ ਆਏ ਦਿਨ 62 ਸਾਲ ਤੋਂ ਜਿਆਦਾ ਉਮਰ ਵਰਗ ਵਿਚ ਨਿੱਤ ਨਵੀਆਂ ਜਿੱਤਾਂ ਦਰਜ ਕਰਕੇ ਇਲਾਕੇ ਦਾ ...

ਪੂਰੀ ਖ਼ਬਰ »

ਕਲੇਰ ਅਕੈਡਮੀ ਵਲੋਂ ਅਥਲੈਟਿਕ ਵਿਚ ਨਵੇਂ ਕੀਰਤੀਮਾਨ ਸਥਾਪਤ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਕਲੇਰ ਅਥਲੈਟਿਕ ਅਕੈਡਮੀ ਸੰਚਾਲਕ ਅੰਤਰਰਾਸ਼ਟਰੀ ਵੈਟਰਨ ਅਥਲੀਟ ਰਬਿੰਦਰ ਸਿੰਘ ਕਲੇਰ ਕਿਸੇ ਜਾਣ-ਪਛਾਣ ਦਾ ਮੁਥਾਜ ਨਹੀਂ ਹੈ ਜੋ ਆਏ ਦਿਨ 62 ਸਾਲ ਤੋਂ ਜਿਆਦਾ ਉਮਰ ਵਰਗ ਵਿਚ ਨਿੱਤ ਨਵੀਆਂ ਜਿੱਤਾਂ ਦਰਜ ਕਰਕੇ ਇਲਾਕੇ ਦਾ ...

ਪੂਰੀ ਖ਼ਬਰ »

ਐੱਮ. ਆਰ. ਸਿਟੀ ਸਕੂਲ 'ਚ 'ਸ਼ੋ ਐਾਡ ਟੈਲ ਅੰਤਰ ਜਮਾਤ ਮੁਕਾਬਲਾ'

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਐੱਮ.ਆਰ. ਸਿਟੀ ਸੀ. ਸੈ. ਪਬਲਿਕ ਸਕੂਲ, ਬਲਾਚੌਰ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਵਿਚਕਾਰ 'ਸ਼ੋ ਐਾਡ ਟੈਲ ਅੰਤਰ ਜਮਾਤ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਬੱਚਿਆਂ ਨੇ ਆਪਣੇ-ਆਪਣੇ ਮਨਪਸੰਦ ਖਿਡੌਣੇ, ...

ਪੂਰੀ ਖ਼ਬਰ »

ਹਕੀਮਪੁਰ ਦਾਣਾ ਮੰਡੀ ਵਿਚੋਂ ਅਜੇ ਤੀਕ ਇੱਕ ਵੀ ਬੋਰੀ ਨਹੀਂ ਚੁੱਕੀ ਗਈ
ਲਿਫਟਿੰਗ ਨਾ ਹੋਣ ਕਾਰਨ ਮੰਡੀਆਂ 'ਚ ਕਣਕ ਦੇ ਲੱਗੇ ਅੰਬਾਰ

ਮੁਕੰਦਪੁਰ, 24 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਪਹਿਲਾਂ ਬਾਰਦਾਨੇ ਦੀ ਸਮੱਸਿਆ ਨਾਲ ਨਿਪਟਦੇ ਕਿਸਾਨਾਂ ਅਤੇ ਆੜਤੀਆਂ ਨੂੰ ਹੁਣ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਣ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆੜਤੀਆ ਵਰਗ ਵਲੋਂ ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਪਾਵਰਕਾਮ ਦੇ ਪੈਨਸ਼ਨਰਜ਼ ਅੱਜ ਕਰਨਗੇ ਸਪੀਕਰ ਦੇ ਨਿਵਾਸ ਦਾ ਘਿਰਾਓ

ਬਲਾਚੌਰ, 24 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਪੈਨਸ਼ਨਰ ਯੂਨੀਅਨ ਦੇ ਸੱਦੇ 'ਤੇ ਪੰਜਾਬ ਰਾਜ ਪਾਵਰਕਾਮ ਨਾਲ ਸਬੰਧਿਤ ਪੈਨਸ਼ਨਰਜ਼ ਆਪਣੀਆਂ ਮੰਗਾਂ ਨੂੰ ਲੈ ਕੇ 25 ਅਪ੍ਰੈਲ ਨੂੰ ਰੋਪੜ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ (ਕੇ.ਪੀ. ਰਾਣਾ) ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ

ਬੰਗਾ, 24 ਅਪ੍ਰੈਲ (ਲਾਲੀ ਬੰਗਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ ਜਿਸ ਸਬੰਧੀ ਪਿ੍ੰਸੀਪਲ ਸ੍ਰੀਮਤੀ ਮੰਜੂ ਬਾਲਾ ਮੋਹਨ ਨੇ ਦੱਸਿਆ ਕਿ ਇਸ ਨਤੀਜੇ ਵਿਚ ਜੈਨ ਮਾਡਲ ਸਕੂਲ ਦੇ ਆਰਟਸ ਗਰੁੱਪ ਦੇ ਵਿਦਿਆਰਥੀ ਜਸਵਿੰਦਰ ਸਿੰਘ ਨੇ 86 ...

ਪੂਰੀ ਖ਼ਬਰ »

ਸਤਲੋਕ ਧਾਮ ਰੱਤੇਵਾਲ ਵਿਖੇ 108 ਅਖੰਡ ਪਾਠ ਆਰੰਭ

ਰੱਤੇਵਾਲ, 24 ਅਪ੍ਰੈਲ (ਜੋਨੀ ਭਾਟੀਆ)-ਸਵਾਮੀ ਗੰਗਾ ਨੰਦ ਦੇ ਜਨਮ ਸਥਾਨ ਸਤਲੋਕ ਧਾਮ ਰੱਤੇਵਾਲ ਵਿਖੇ ਜਗਤਗੁਰੂ ਬਾਬਾ ਗ਼ਰੀਬ ਦਾਸ ਜੀ ਦੇ 300 ਸਾਲਾ ਜਨਮ ਦਾ ਤੇ ਸਵਾਮੀ ਗੰਗਾ ਨੰਦ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਦਾ ਆਰੰਭ ਮਹਾਰਾਜ ਗ਼ਰੀਬ ਦਾਸੀ ਅੰਮਿ੍ਤਮਈ ਬਾਣੀ ...

ਪੂਰੀ ਖ਼ਬਰ »

ਮਿਸਿਜ਼ ਪੰਜਾਬਣ ਮੁਕਾਬਲੇ 'ਚ ਸੈਕਿੰਡ ਰਹੀ ਅਮਨ ਅਰੋੜਾ ਸਨਮਾਨਿਤ

ਬੰਗਾ, 24 ਅਪ੍ਰੈਲ (ਲਾਲੀ ਬੰਗਾ)-ਵਾਈਵਰੈਟ ਕਾਨਸੈਪਟ ਨਵੀਂ ਦਿੱਲੀ ਵਲੋਂ ਜੀਰਕਪੁਰ ਵਿਖੇ ਕਰਵਾਏ ਗਏ ਮਿਸਿਜ਼ ਪੰਜਾਬਣ ਇੰਟਰਨੈਸ਼ਨਲ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਨ 'ਤੇ ਬੰਗਾ ਨਿਵਾਸੀ ਅਮਨ ਅਰੋੜਾ ਦਾ ਭਰਵਾਂ ਸਵਾਗਤ ਕਰਕੇ ਤੇ ਲੱਡੂਆਂ ਨਾਲ ਮਿੱਠਾ ਮੂੰਹ ...

ਪੂਰੀ ਖ਼ਬਰ »

ਚਿੱਟੇ ਨੂੰ ਲੈ ਕੇ ਵਾਹ-ਵਾਹ ਖੱਟਣ ਲਈ ਦੂਸਰੇ ਜ਼ਿਲ੍ਹੇ 'ਚ ਗਈ ਮੁਕੰਦਪੁਰ ਪੁਲਿਸ ਦੀ ਹੋਈ ਕੁੱਟਮਾਰ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਤੇ ਸਰਕਾਰ ਨੂੰ ਦੱਸਣ ਲਈ ਕਿ ਅਸੀਂ ਨਸ਼ਿਆਂ ਿਖ਼ਲਾਫ਼ ਵੱਡੀ ਮੁਹਿੰਮ ਛੇੜੀ ਹੋਈ ਹੈ ਦੀ ਲੜੀ ਤਹਿਤ ਥਾਣਾ ਮੁਕੰਦਪੁਰ ਦੀ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖ਼ੁਰਦ ਵਿਖੇ ...

ਪੂਰੀ ਖ਼ਬਰ »

ਨਗਰ ਕੌਾਸਲ ਨੇ ਕੂੜਾ ਚੁੱਕਣ ਲਈ ਖਰੀਦਿਆ ਨਵਾਂ ਵਾਹਨ

ਰਾਹੋਂ, 24 ਅਪ੍ਰੈਲ (ਬਲਬੀਰ ਸਿੰਘ ਰੂਬੀ)-ਸਥਾਨਕ ਨਗਰ ਕੌਾਸਲ ਨੇ ਘਰ-ਘਰ ਤੋਂ ਤੋਂ ਕੂੜਾ ਚੁੱਕਣ ਲਈ ਆਪਣੇ ਫ਼ੰਡ 'ਚੋਂ ਇਕ ਨਵਾਂ ਵਾਹਨ ਖਰੀਦ ਕੀਤਮ 6.64 ਲੱਖ ਕੇ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਯਤਨ ਕੀਤਾ ਹੈ | ਨਗਰ ਕੌਾਸਲ ਰਾਹੋਂ ਦੇ ਪ੍ਰਧਾਨ ਹੇਮੰਤ ਰਨਦੇਵ ਨੇ ...

ਪੂਰੀ ਖ਼ਬਰ »

ਚਿੱਟੇ ਨੂੰ ਲੈ ਕੇ ਵਾਹ-ਵਾਹ ਖੱਟਣ ਲਈ ਦੂਸਰੇ ਜ਼ਿਲ੍ਹੇ 'ਚ ਗਈ ਮੁਕੰਦਪੁਰ ਪੁਲਿਸ ਦੀ ਹੋਈ ਕੁੱਟਮਾਰ

ਨਵਾਂਸ਼ਹਿਰ, 24 ਅਪ੍ਰੈਲ (ਗੁਰਬਖਸ਼ ਸਿੰਘ ਮਹੇ)-ਆਪਣੇ ਆਕਾਵਾਂ ਨੂੰ ਖ਼ੁਸ਼ ਕਰਨ ਤੇ ਸਰਕਾਰ ਨੂੰ ਦੱਸਣ ਲਈ ਕਿ ਅਸੀਂ ਨਸ਼ਿਆਂ ਿਖ਼ਲਾਫ਼ ਵੱਡੀ ਮੁਹਿੰਮ ਛੇੜੀ ਹੋਈ ਹੈ ਦੀ ਲੜੀ ਤਹਿਤ ਥਾਣਾ ਮੁਕੰਦਪੁਰ ਦੀ ਪੁਲਿਸ ਥਾਣਾ ਗੜ੍ਹਸ਼ੰਕਰ ਦੇ ਪਿੰਡ ਦੇਨੋਵਾਲ ਖ਼ੁਰਦ ਵਿਖੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX