ਤਾਜਾ ਖ਼ਬਰਾਂ


ਮੋਦੀ ਨੇ ਗੁਜਰਾਤ 'ਚ ਕੀਤਾ ਐੱਲ. ਐਂਡ. ਟੀ. ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ
. . .  9 minutes ago
ਅਹਿਮਦਾਬਾਦ, 19 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਹਜੀਰਾ 'ਚ ਅੱਜ ਲਾਰਸਨ ਐਂਡ ਟੁਰਬੋ (ਐੱਲ. ਐਂਡ. ਟੀ.) ਆਰਮਡ ਸਿਸਟਮ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਵੀ...
ਬਰਫ਼ਬਾਰੀ ਕਾਰਨ ਸ੍ਰੀਨਗਰ 'ਚ ਪ੍ਰਭਾਵਿਤ ਹੋਈਆਂ ਉਡਾਣਾਂ
. . .  18 minutes ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਸ਼ਨੀਵਾਰ ਨੂੰ ਬਰਫ਼ਬਾਰੀ ਅਤੇ ਘੱਟ ਦ੍ਰਿਸ਼ਟਤਾ ਦੇ ਕਾਰਨ ਸ੍ਰੀਨਗਰ ਹਵਾਈ ਅੱਡੇ 'ਤੇ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਵਾਈ ਅੱਡੇ ਦੇ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਹਵਾਈ ਅੱਡੇ 'ਤੇ.....
ਖਹਿਰਾ ਦੀ ਅਗਵਾਈ 'ਚ ਹੋਈ ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ
. . .  15 minutes ago
ਲੁਧਿਆਣਾ, 19 ਜਨਵਰੀ (ਪੁਨੀਤ ਬਾਵਾ)- ਪੰਜਾਬੀ ਏਕਤਾ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੱਜ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ 'ਚ ਸਰਕਟ ਹਾਊਸ ਵਿਖੇ ਹੋਈ, ਜਿਸ 'ਚ ਖਹਿਰਾ ਨੇ ਪਾਰਟੀ ਦੇ ਆਗੂਆਂ ਨੂੰ ਪਾਰਟੀ ਨੂੰ ਘਰ-ਘਰ ਪਹੁੰਚਾਉਣ ਲਈ ਨੁਕਤੇ.....
ਦੱਖਣੀ ਭਾਰਤ 'ਤੇ ਹਮਲੇ ਦੀ ਸਾਜ਼ਿਸ਼ ਨਾਕਾਮ, ਤਿੰਨ ਗ੍ਰਿਫ਼ਤਾਰ
. . .  36 minutes ago
ਨਵੀਂ ਦਿੱਲੀ, 19 ਜਨਵਰੀ- ਦੱਖਣੀ ਭਾਰਤ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਇੱਕ ਵਿਦੇਸ਼ ਨਾਗਰਿਕ ਸਮੇਤ ਤਿੰਨ ਲੋਕਾਂ ਨੂੰ ਦਿੱਲੀ ਪੁਲਿਸ ਦੀ ਵਿਸ਼ੇਸ਼ ਸ਼ਾਖਾ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦੇ ਡਿਪਟੀ...
ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਅਰਜ਼ੀ 'ਤੇ 28 ਜਨਵਰੀ ਨੂੰ ਹੋਵੇਗੀ ਸੁਣਵਾਈ
. . .  48 minutes ago
ਪਟਨਾ, 19 ਜਨਵਰੀ- ਆਈ.ਆਰ.ਸੀ.ਟੀ.ਸੀ. ਘੋਟਾਲੇ 'ਚ ਈ.ਡੀ. ਵੱਲੋਂ ਦਰਜ ਮਨੀ ਲਾਂਡਰਿੰਗ ਮਾਮਲੇ 'ਚ ਆਰ.ਜੇ.ਡੀ. ਸੁਪਰੀਮੋ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਤੇਜੱਸਵੀ ਯਾਦਵ ਦੀ ਨਿਯਮਿਤ ਜ਼ਮਾਨਤ ਅਰਜ਼ੀ 'ਤੇ ......
ਭਾਜਪਾ ਵਿਰੁੱਧ ਕੀਤੀ ਜਾ ਰਹੀ ਮਹਾਂ ਰੈਲੀ 'ਚ ਪਹੁੰਚੀ ਮਮਤਾ ਬੈਨਰਜੀ
. . .  about 1 hour ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿਰੁੱਧ ਹੋ ਰਹੀ ਅੱਜ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਪਹੁੰਚੀ ਹੈ। ਜਾਣਕਾਰੀ ਦੇ ਅਨੁਸਾਰ, ਕੋਲਕਾਤਾ ਦੇ ਬ੍ਰਿਗੇਡ ਪਰੇਡ .....
ਥੱਕੇ ਹੋਏ ਪਹਿਲਵਾਨ ਅਖਾੜੇ 'ਚ ਜਾ ਕੇ ਅਜ਼ਮਾਉਣਾ ਚਾਹੁੰਦੇ ਹਨ ਆਪਣੀ ਕਿਸਮਤ - ਅੱਬਾਸ ਨਕਵੀ
. . .  about 1 hour ago
ਬੈਂਗਲੁਰੂ, 19 ਜਨਵਰੀ- ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕੋਲਕਾਤਾ 'ਚ ਹੋਣ ਵਾਲੀ ਟੀ.ਐਨ.ਸੀ. ਦੀ ਵਿਰੋਧੀ ਰੈਲੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਬ ਸਾਰੇ ਥੱਕੇ ਹੋਏ ਪਹਿਲਵਾਨ ਹਨ ਜੋ ਅਖਾੜੇ 'ਚ ਜਾ ਕੇ ਆਪਣੀ ਕਿਸਮਤ ਅਜ਼ਮਾਉਣਾ ਚਾਹੁੰਦੇ ਹਨ। .....
ਸੁਰਜੀਤ ਰੱਖੜਾ ਅਤੇ ਕਬੀਰ ਦਾਸ ਨੇ ਦਿਆਲ ਸਿੰਘ ਕੋਲਿਆਂਵਾਲੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਾਭਾ, 19 ਜਨਵਰੀ (ਅਮਨਦੀਪ ਸਿੰਘ ਲਵਲੀ )- ਭਵਾਨੀਗੜ੍ਹ ਨਾਭਾ ਰੋਡ ਉੱਪਰ ਸਥਿਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਨਜ਼ਰਬੰਦ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨਾਲ ਸੁਰਜੀਤ ਸਿੰਘ ਰੱਖੜਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਕਬੀਰ ਦਾਸ ਹਲਕਾ ....
ਤੇਲ ਪਾਈਪਲਾਈਨ 'ਚ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 54 ਜ਼ਖਮੀ
. . .  1 minute ago
ਮੈਕਸੀਕੋ, 19 ਜਨਵਰੀ- ਮੈਕਸੀਕੋ 'ਚ ਤੇਲ ਪਾਈਪਲਾਈਨ 'ਚ ਭਿਆਨਕ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ, ਜਦਕਿ 54 ਲੋਕ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਲਈ ਦੱਸ ਦੇਈਏ ......
ਮਾਣਹਾਨੀ ਮਾਮਲੇ 'ਚ ਲੁਧਿਆਣਾ ਅਦਾਲਤ ਪੁੱਜੇ ਸੰਜੈ ਸਿੰਘ
. . .  about 2 hours ago
ਲੁਧਿਆਣਾ,19 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੇ ਮਾਣਹਾਨੀ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਐਮ.ਪੀ. ਸੰਜੇ ਸਿੰਘ ਅਦਾਲਤ ਪਹੁਚੇ ਹਨ । ਅਦਾਲਤ 'ਚ ਹਾਜ਼ਰੀ ਲਗਾਉਣ ......
ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ ਦੀ 11 ਫਰਵਰੀ ਨੂੰ ਹੋਵੇਗੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਲਾਲੂ ਪ੍ਰਸਾਦ ਯਾਦਵ ਨਾਲ ਜੁੜੇ ਆਈ.ਆਰ.ਸੀ.ਟੀ.ਸੀ. ਘੋਟਾਲਾ ਮਾਮਲੇ 'ਚ 11 ਫਰਵਰੀ ਨੂੰ ਸੁਣਵਾਈ ....
ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  about 2 hours ago
ਨਵੀਂ ਦਿੱਲੀ, 19 ਜਨਵਰੀ- ਕੋਹਰੇ ਅਤੇ ਸੰਘਣੀ ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 10 ਟਰੇਨਾਂ ਤੈਅ ਸਮੇਂ ਤੋਂ ਦੇਰੀ ਨਾਲ ਚੱਲ ਰਹੀਆਂ .....
ਸਬਰੀਮਾਲਾ ਮਾਮਲਾ : 2018 ਤੋਂ ਹੁਣ ਤੱਕ ਪੁਲਿਸ ਵਲੋਂ 67,094 ਲੋਕਾਂ 'ਤੇ ਮਾਮਲਾ ਦਰਜ
. . .  about 2 hours ago
ਤਿਰੂਵਨੰਤਪੁਰਮ, 19 ਜਨਵਰੀ- ਕੇਰਲ ਪੁਲਿਸ ਨੇ ਸਬਰੀਮਾਲਾ ਸਥਿਤ ਭਗਵਾਨ ਅਯੱਪਾ ਦੇ ਮੰਦਰ 'ਚ 10 ਤੋਂ 50 ਸਾਲ ਦੀ ਉਮਰ ਵਾਲੀਆਂ ਔਰਤਾਂ ਦੇ ਪ੍ਰਵੇਸ਼ ਨੂੰ ਲੈ ਕੇ ਪ੍ਰਦਰਸ਼ਨ ਕਰਨ ਵਾਲੇ 67,094 ਲੋਕਾਂ ਵਿਰੁੱਧ ਮਾਮਲੇ ਦਰਜ ਕੀਤੇ ਹਨ। ਸੁਪਰੀਮ ਕੋਰਟ 'ਚ...
ਲੱਦਾਖ਼ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਲੋਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 3 hours ago
ਸ੍ਰੀਨਗਰ, 19 ਜਨਵਰੀ- ਜੰਮੂ-ਕਸ਼ਮੀਰ 'ਚ ਲੱਦਾਖ਼ ਖੇਤਰ ਦੇ ਖਾਰਦੁੰਗ ਲਾ 'ਚ ਬਰਫ਼ੀਲੇ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਨੇ 5 ਲੱਖ ਰੁਪਏ ਰਾਹਤ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਖਾਰਦੁੰਗ ਲਾ...
ਫਰਵਰੀ 'ਚ ਫਿਰ ਮਿਲਣਗੇ ਟਰੰਪ ਅਤੇ ਕਿਮ, ਵ੍ਹਾਈਟ ਹਾਊਸ ਵਲੋਂ ਖ਼ੁਲਾਸਾ
. . .  about 4 hours ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਗੁਰਦਾਸਪੁਰ ਪੁਲਿਸ ਨੰੂ ਮਿਲੀ ਵੱਡੀ ਸਫ਼ਲਤਾ-ਵੱਡੇ ਗੈਂਗ ਦਾ ਪਰਦਾਫਾਸ਼

ਗੁਰਦਾਸਪੁਰ, 24 ਅਪ੍ਰੈਲ (ਆਰਿਫ਼/ਆਲਮਬੀਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਨੇ ਇਕ ਵੱਡੇ ਗੈਂਗ ਦਾ ਪਰਦਾਫ਼ਾਸ਼ ਕਰਦਿਆਂ ਟਰੱਕ ਚੋਰੀ ਕਰਨ ਵਾਲੇ ਗਰੋਹ ਦੇ 6 ਮੈਂਬਰਾਂ ਨੰੂ ਤਿੰਨ ਟਰੱਕਾਂ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਵਲੋਂ ਕੀਤੀ ਪ੍ਰੈ ੱਸ ਵਾਰਤਾ ਦੌਰਾਨ ਉਨ੍ਹਾਂ ਦੱਸਿਆ ਕਿ ਮੁੱਖ ਅਫ਼ਸਰ ਥਾਣਾ ਸਿਟੀ ਗੁਰਦਾਸਪੁਰ ਨੰੂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਵਿਸ਼ੇਸ਼ ਮੁਹਿੰਮ ਤਹਿਤ ਉਪ ਪੁਲਿਸ ਕਪਤਾਨ ਗੁਰਬੰਸ ਸਿੰਘ ਬੈਂਸ ਦੀ ਦੇਖ-ਰੇਖ ਹੇਠ ਬਣਾਈ ਟੀਮ ਵਲੋਂ ਥਾਣਾ ਸਿਟੀ ਗੁਰਦਾਸਪੁਰ ਦੇ ਇਲਾਕੇ 'ਚ ਨਾਕਾਬੰਦੀ ਕਰਕੇ ਗਰੋਹ ਦੇ ਮੈਂਬਰਾਂ ਨੰੂ ਕਾਬੂ ਕੀਤਾ ਹੈ | ਇਸ ਟੀਮ 'ਚ ਐਸ.ਪੀ.(ਡੀ.) ਐਚ.ਐਸ.ਸੰਧੂ, ਐਸ.ਐਚ.ਓ. ਸ਼ਾਮ ਲਾਲ ਸ਼ਾਮਿਲ ਸਨ | ਉਨ੍ਹਾਂ ਦੱਸਿਆ ਕਿ ਗੁਰਚਰਨ ਸਿੰਘ ਉਰਫ਼ ਚੰਨਾ ਉਰਫ਼ ਮੇਜਰ ਪੁੱਤਰ ਪ੍ਰਗਟ ਸਿੰਘ, ਧਰਮਿੰਦਰ ਸਿੰਘ ਉਰਫ਼ ਹੀਰਾ ਪੁੱਤਰ ਭਜਨ ਸਿੰਘ, ਗੁਰਜੰਟ ਸਿੰਘ ਪੁੱਤਰ ਮਲਕੀਤ ਸਿੰਘ ਤਿੰਨੋਂ ਵਾਸੀ ਸਰਹਾਲੀ ਖ਼ੁਰਦ ਥਾਣਾ ਪੱਟੀ ਜ਼ਿਲ੍ਹਾ ਤਰਨਤਾਰਨ, ਜਗਤਾਰ ਸਿੰਘ ਉਰਫ਼ ਜੱਗਾ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਸੰਘਾ ਥਾਣਾ ਸਦਰ ਤਰਨਤਾਰਨ, ਸੁੱਚਾ ਮਸੀਹ ਪੁੱਤਰ ਨਜ਼ੀਰ ਮਸੀਹ ਵਾਸੀ ਤਲਵੰਡੀ ਵਿਰਕ ਥਾਣਾ ਤਿੱਬੜ, ਮਲਕੀਤ ਸਿੰਘ ਉਰਫ਼ ਵਿਕੀ ਪੁੱਤਰ ਮਹਿੰਦਰ ਸਿੰਘ ਵਾਸੀ ਨੇੜੇ ਸਿੰਘ ਸਭਾ ਗੁਰਦੁਆਰਾ ਸਰਨਾ ਥਾਣਾ ਕਾਨਵਾਂ ਜ਼ਿਲ੍ਹਾ ਪਠਾਨਕੋਟ ਅਤੇ ਰਣਜੀਤ ਸਿੰਘ ਉਰਫ਼ ਜੱਜ ਪੁੱਤਰ ਜੋਗਿੰਦਰ ਸਿੰਘ ਵਾਸੀ ਸਰਹਾਲੀ ਜ਼ਿਲ੍ਹਾ ਤਰਨਤਾਰਨ ਨੇ ਇਕ ਗਰੋਹ ਬਣਾਇਆ ਹੈ ਜੋ ਇਹ ਪੰਜਾਬ ਤੇ ਹੋਰ ਰਾਜਾਂ ਤੋਂ ਟਰੱਕ ਚੋਰੀ ਕਰਕੇ ਗਾਹਕਾਂ ਤੇ ਕਬਾੜੀਆਾ ਨੂੰ ਵੇਚਦੇ ਸਨ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਰੋਹ ਦੇ ਮੈਂਬਰਾਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੇ ਰਾਜਾਂ ਤੋਂ ਟਰੱਕ ਚੋਰੀ ਕਰਕੇ ਉਨ੍ਹਾਂ ਨੂੰ ਆਪਣੇ ਗਾਹਕਾਂ ਤੇ ਕਬਾੜੀਆਂ ਨੂੰ ਵੇਚਦੇ ਹਾਂ | ਉਕਤ ਗਰੋਹ ਦੇ ਮੈਂਬਰਾਂ ਕੋਲੋਂ ਪੀ.ਬੀ.06.ਜੀ.4562 ਟਰੱਕ 6 ਟਾਇਰੀ, ਪੀ.ਬੀ 06 ਐਨ.2744 ਟਰੱਕ 10 ਟਾਇਰੀ, ਪੀ.ਬੀ 13.ਏ.ਕੇ 0616 ਟਰੱਕ 10 ਟਾਇਰੀ ਬਰਾਮਦ ਕੀਤੇ ਗਏ ਹਨ | ਇਸ ਤੋਂ ਇਲਾਵਾ ਇਨ੍ਹਾਂ ਗਿਰੋਹ ਦੇ ਮੈਂਬਰਾਂ ਿਖ਼ਲਾਫ਼ ਪੰਜਾਬ ਤੇ ਬਾਹਰਲੇ ਰਾਜਾਂ 'ਚ ਕਰੀਬ 15 ਮੁਕੱਦਮੇ ਦਰਜ ਹਨ | ਜਿਨ੍ਹਾਂ 'ਚ ਮੁਕੱਦਮਾ ਨੰਬਰ 88 ਮਿਤੀ 15-4-18 ਜੁਰਮ 379 ਭ: ਦ: ਥਾਣਾ ਜ਼ੀਰਾ ਸਦਰ ਜ਼ਿਲ੍ਹਾ ਮੋਗਾ, ਮੁਕੱਦਮਾ ਨੰਬਰ 37 ਮਿਤੀ 19-4-18 ਜੁਰਮ 379 ਭ: ਦ: ਥਾਣਾ ਸੁਭਾਨਪੁਰ, ਮੁਕੱਦਮਾ ਨੰਬਰ 46 ਮਿਤੀ 18-4-18 ਜੁਰਮ 379 ਭ: ਦ: ਥਾਣਾ ਨਿਹਾਲ ਸਿੰਘ ਵਾਲਾ, 2008 'ਚ ਥਾਣਾ ਦੀਨਾਨਗਰ ਵਿਖੇ ਟਰੱਕ ਚੋਰੀ ਦਾ ਮੁਕੱਦਮਾ, 2013-14 'ਚ ਥਾਣਾ ਸਦਰ/ਸਿਟੀ ਗੁਰਦਾਸਪੁਰ 3 ਮੁਕੱਦਮੇ, 2014 ਥਾਣਾ ਹਾਜੀਪੁਰ 'ਚ ਟਰੱਕ ਚੋਰੀ ਦਾ ਮੁਕੱਦਮਾ, 2010-11 'ਚ ਅੰਬ ਸ਼ਹਿਰ ਹਿਮਾਚਲ 'ਚ ਟਰੱਕ ਚੋਰੀ ਦਾ ਮੁਕੱਦਮਾ, 2010-11 'ਚ ਅਨੰਦਪੁਰ ਸਾਹਿਬ ਵਿਖੇ ਟਰੱਕ ਚੋਰੀ ਦਾ ਮੁਕੱਦਮਾ, 2010 'ਚ ਥਾਣਾ ਕੰਬੋਅ ਅੰਮਿ੍ਤਸਰ ਵਿਖੇ ਮੋਟਰਸਾਈਕਲ ਚੋਰੀ, 2010-11 'ਚ ਥਾਣਾ ਸਰਹਾਲੀ ਵਿਚੇ ਐਨ.ਡੀ.ਪੀ. ਐਸ. ਐਕਟ ਦਾ ਮੁਕੱਦਮਾ, 2013 'ਚ ਥਾਣਾ ਹਰੀਕੇ ਵਿਖੇ ਬਾਸਮਤੀ ਦਾ ਭਰਿਆ ਟਰੱਕ ਚੋਰੀ ਤੋਂ ਇਲਾਵਾ 2006 'ਚ ਸਾਹਜਹਾਨਪੁਰ (ਯੂ.ਪੀ) ਵਿਖੇ ਬੈਂਕ ਡਕੈਤੀ ਗੁਰਚਰਨ ਸਿੰਘ ਉਰਫ਼ ਚੰਨਾ ਉਰਫ਼ ਮੇਜਰ ਪੁੱਤਰ ਪਰਗਟ ਸਿੰਘ ਵਾਸੀ ਸਰਹਾਲੀ ਖ਼ੁਰਦ ਥਾਣਾ ਪੱਟੀ ਜ਼ਿਲ੍ਹਾ ਤਰਨਤਾਰਨ ਿਖ਼ਲਾਫ਼ ਥਾਣਾ ਹਰੀਕੇ ਵਿਖੇ ਟਰੱਕ ਚੋਰੀ ਦਾ ਮੁਕੱਦਮਾ ਦਰਜ ਹੈ, ਜਿਸ 'ਚ ਇਹ ਭਗੌੜਾ ਹੈ | ਇਸ ਤੋਂ ਇਲਾਵਾ ਇਨ੍ਹਾਂ ਵਲੋਂ ਯੂ.ਪੀ ਤੋਂ ਇਕ ਬੈਂਕ 'ਚ ਖੋਹ ਵੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਦੋਸ਼ੀ ਰਣਜੀਤ ਸਿੰਘ ਉਰਫ਼ ਜੱਜ ਪੁੱਤਰ ਜੋਗਿੰਦਰ ਸਿੰਘ ਵਾਸੀ ਸਰਹਾਲੀ ਨੂੰ ਗਿ੍ਫ਼ਤਾਰ ਕਰਨਾ ਬਾਕੀ ਹੈ ਜੋ ਕਬਾੜੀਏ ਦਾ ਕੰਮ ਕਰਦਾ ਹੈ ਅਤੇ ਸਸਤੇ ਮੁੱਲ 'ਤੇ ਚੋਰੀ ਦੇ ਟਰੱਕ ਲੈ ਕੇ ਇਨ੍ਹਾਂ ਟਰੱਕਾਂ ਦੇ ਪੁਰਜ਼ਿਆਂ ਨੰੂ ਵੱਖ-ਵੱਖ ਕਰਕੇ ਇਨ੍ਹਾਂ 'ਚੋਂ ਸਾਮਾਨ ਕੱਢ ਕੇ ਉਨ੍ਹਾਂ ਨੰੂ ਵੱਖ ਵੱਖ ਜਗ੍ਹਾ 'ਤੇ ਵੇਚਦਾ ਸੀ ਅਤੇ ਇਸ ਪਾਸੋਂ ਹੋਰ ਵੀ ਚੋਰੀ ਦਾ ਸਾਮਾਨ ਬਰਾਮਦ ਹੋ ਸਕਦਾ ਹੈ | ਇਨ੍ਹਾਂ ਗਿ੍ਫ਼ਤਾਰ ਕੀਤੇ ਗਰੋਹ ਦੇ ਮੈਂਬਰਾਂ ਿਖ਼ਲਾਫ਼ ਥਾਣਾ ਸਿਟੀ ਗੁਰਦਾਸਪੁਰ ਵਿਖੇ ਮੁਕੱਦਮਾ ਨੰਬਰ 82 ਮਿਤੀ 21-4-18 ਜੁਰਮ 379/411 ਭ: ਦ: ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਮੌਕੇ ਸੀ.ਏ. ਸਟਾਫ਼ ਬਲਦੇਵ ਰਾਜ, ਏ.ਐਸ.ਆਈ.ਜਸਵਿੰਦਰ ਸਿੰਘ, ਏ.ਐਸ.ਆਈ. ਜੈ ਗੋਪਾਲ, ਏ.ਐਸ.ਆਈ. ਅਜੇ ਰਾਜਨ, ਐਚ.ਸੀ. ਜਰਨੈਲ ਸਿੰਘ, ਮੰਗਲ ਸਿੰਘ ਆਦਿ ਮੌਜੂਦ ਸਨ |

ਸੁੱਖੀ ਰੰਧਾਵਾ ਦੇ ਸਹਿਕਾਰਤਾ ਮੰਤਰੀ ਬਣਨ 'ਤੇ ਮਾਝੇ ਲਈ ਮਾਣ ਵਾਲੀ ਗੱਲ-ਸਰਪੰਚ ਚੀਮਾ

ਬਟਾਲਾ, 24 ਅਪ੍ਰੈਲ (ਕਾਹਲੋਂ)-ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ: ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਦੇ ਕੈਬਨਿਟ ਵਿਚ ਸਹਿਕਾਰਤਾ ਮੰਤਰੀ ਬਣਾਏ ਜਾਣ 'ਤੇ ਮਾਝੇ ਲਈ ਮਾਣ ਵਾਲੀ ਗੱਲ ਹੈ | ਇਹ ਪ੍ਰਗਟਾਵਾ ਕਾਂਗਰਸੀ ਆਗੂ ਤੇ ਪਿੰਡ ਰੱਤੜ ਛੱਤੜ ਦੇ ਸਰਪੰਚ ਹਰਭਜਨ ...

ਪੂਰੀ ਖ਼ਬਰ »

ਪਿੰਡ ਗੋਹਤ ਪੋਖਰ ਤੇ ਜਵਾਲਾਪੁਰ 70 ਏਕੜ ਕਣਕ ਸੜ ਕੇ ਸੁਆਹ

ਪੁਰਾਣਾ ਸ਼ਾਲਾ, 24 ਅਪ੍ਰੈਲ (ਅਸ਼ੋਕ ਸ਼ਰਮਾ)-ਪਿੰਡ ਗੋਹਤ ਪੋਖਰ ਤੇ ਜਵਾਲਾਪੁਰ ਦੇ ਕਿਸਾਨਾਂ ਦੀ ਪੱਕੀ ਕਣਕ ਨੰੂ ਕੰਬਾਈਨ ਵਿਚੋਂ ਚੰਗਿਆੜਾ ਨਿਕਲਣ ਕਰਕੇ 70 ਤੋਂ 80 ਏਕੜ ਦੇ ਕਰੀਬ ਕਣਕ ਅੱਗ ਦੀ ਲਪੇਟ 'ਚ ਆਉਣ ਕਰਕੇ ਸੜ ਕੇ ਸੁਆਹ ਹੋ ਗਈ | ਪਿੰਡ ਦੇ ਕਿਸਾਨ ਇਸ ਭਿਆਨਕ ਅੱਗ ...

ਪੂਰੀ ਖ਼ਬਰ »

2 ਅਣਪਛਾਤੇ ਨੌਜਵਾਨਾਂ ਨੇ ਫੇਰੀ ਲਗਾਉਣ ਨੂੰ ਜ਼ਖ਼ਮੀ ਕਰ ਕੇ ਨਕਦੀ ਲੁੱਟੀ

ਬਟਾਲਾ, 24 ਅਪ੍ਰੈਲ (ਬੁੱਟਰ)-ਬਟਾਲਾ ਸ਼ਹਿਰ ਦੇ ਨਜ਼ਦੀਕੀ ਪਿੰਡਾਂ ਵਿਚ ਸਾਈਕਲ 'ਤੇ ਫੇਰੀ ਲਗਾਉਣ ਵਾਲੇ ਨੂੰ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਲੁੱਟ-ਖੋਹ ਕਰਕੇ ਗੰਭੀਰ ਜ਼ਖ਼ਮੀ ਕੀਤੇ ਜਾਣ ਦੀ ਖ਼ਬਰ ਹੈ | ਸਥਾਨਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਤਿਲਕ ਰਾਜ ਪੁੱਤਰ ...

ਪੂਰੀ ਖ਼ਬਰ »

ਮੌਸਮ ਵਿਭਾਗ ਵਲੋਂ ਗੁਰਦਾਸਪੁਰ ਤੇ ਨਾਲ ਲਗਦੇ ਇਲਾਕਿਆਂ 'ਚ ਝੱਖੜ ਆਉਣ ਦੀ ਸੰਭਾਵਨਾ

ਗੁਰਦਾਸਪੁਰ, 24 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਭਾਰਤੀ ਮੌਸਮ ਵਿਭਾਗ ਦੇ ਮੌਸਮ ਕੇਂਦਰ ਚੰਡੀਗੜ੍ਹ ਵਲੋਂ ਸੂਚਨਾ ਜਾਰੀ ਕੀਤੀ ਗਈ ਹੈ ਕਿ 27 ਤੇ 29 ਅਪ੍ਰੈਲ ਨੂੰ ਗੁਰਦਾਸਪੁਰ ਅਤੇ ਨਾਲ ਲਗਦੇ ਇਲਾਕਿਆਂ ਵਿਚ ਝੱਖੜ ਆਉਣ ਦੀ ਸੰਭਾਵਨਾ ਹੈ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ...

ਪੂਰੀ ਖ਼ਬਰ »

ਬੇਟਾ ਵਿਦੇਸ਼ ਤੋਂ ਪੈਸਾ ਭੇਜਦਾ ਰਿਹਾ, ਮਾਂ ਵਿਸ਼ਵਾਸ 'ਤੇ ਬੈਂਕ ਪੈਸਾ ਜਮ੍ਹਾਂ ਕਰਵਾਉਂਦੀ ਰਹੀ, ਪਰ ਹੋਇਆ ਧੋਖਾ

ਕਾਦੀਆਂ, 24 ਅਪ੍ਰੈਲ (ਮਕਬੂਲ ਅਹਿਮਦ)-ਇਕ ਬੇਟੇ ਨੇ ਪੁਲਿਸ ਮੁਖੀ ਬਟਾਲਾ ਨੰੂ ਇਕ ਪੱਤਰ ਲਿਖ ਕੇ ਆਪਣੀ ਮਾਂ ਦੇ ਜ਼ਹਿਰੀਲੀ ਵਸਤੂ ਨਿਗਲਣ ਤੋਂ ਬਾਅਦ ਕਥਿਤ ਦੋਸ਼ੀ ਵਿਰੁੱਧ ਪੁਲਿਸ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ | ਇਸ ਸਬੰਧ 'ਚ ਸੁਖਦੇਵ ਸਿੰਘ ਪੁੱਤਰ ਸਵਰਗਵਾਸੀ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਆਪਸੀ ਟੱਕਰ 'ਚ ਤਿੰਨ ਜ਼ਖ਼ਮੀ

ਗੁਰਦਾਸਪੁਰ, 24 ਅਪ੍ਰੈਲ (ਆਲਮਬੀਰ ਸਿੰਘ)-ਸਿਵਲ ਹਸਪਤਾਲ ਬੱਬਰੀ ਬਾਈਪਾਸ ਚੌਕ ਨਜ਼ਦੀਕ ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ਵਿਚ ਤਿੰਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਸਰਦੂਲ ਸਿੰਘ ਵਾਸੀ ਕਾਹਨੰੂਵਾਨ ਚੌਕ, ਲਖਬੀਰ ਸਿੰਘ ਪੁੱਤਰ ...

ਪੂਰੀ ਖ਼ਬਰ »

ਰੰਧਾਵਾ ਦੇ ਵਜ਼ੀਰ ਬਣਨ 'ਤੇ ਕਲਾਨੌਰ ਦੇ ਸਰਪੰਚਾਂ 'ਤੇ ਜਥੇ: ਗੋਰਾਇਆ ਵਲੋਂ ਕੈਪਟਨ ਦਾ ਧੰਨਵਾਦ

ਕਲਾਨੌਰ, 24 ਅਪ੍ਰੈਲ (ਪੁਰੇਵਾਲ)-ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਹਿਕਾਰਤਾ ਤੇ ਜੇਲ੍ਹਾਂ ਦੇ ਕੈਬਨਿਟ ਮੰਤਰੀ ਬਣਾਉਣ ਦੀ ਖ਼ੁਸ਼ੀ 'ਚ ਕਲਾਨੌਰ ਦੇ ਵੱਖ-ਵੱਖ ਸਰਪੰਚਾਂ ਬੀਬੀ ਕੁਲਵੰਤ ਕੌਰ, ਸਰਪੰਚ ਵਿਪਨ ਬੇਦੀ, ਸਰਪੰਚ ਰਘਬੀਰ ...

ਪੂਰੀ ਖ਼ਬਰ »

ਰੰਧਾਵਾ ਦੇ ਮੰਤਰੀ ਬਣਨ 'ਤੇ ਬਾਪੂ ਬਚਨ ਸਿੰਘ ਵਲੋਂ ਖੁਸ਼ੀ ਦਾ ਪ੍ਰਗਟਾਵਾ

ਵਡਾਲਾ ਬਾਂਗਰ, 24 ਅਪ੍ਰੈਲ (ਭੁੰਬਲੀ)-ਇਸ ਇਲਾਕੇ ਵਿਚ ਕਾਂਗਰਸ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਸਾ: ਪੰਚਾਇਤ ਅਫ਼ਸਰ ਬਾਪੂ ਬਚਨ ਸਿੰਘ ਮੁਸਤਰਾਪੁਰ ਤੇ ਸਾਥੀਆਂ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਦੇ ਕੈਬਨਿਟ ਮੰਤਰੀ ਬਣਨ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ...

ਪੂਰੀ ਖ਼ਬਰ »

ਰੰਧਾਵਾ ਦੇ ਕੈਬਨਿਟ ਮੰਤਰੀ ਬਣਨ ਨਾਲ ਹਲਕੇ ਦੇ ਲੋਕ ਮਾਣ ਮਹਿਸੂਸ ਕਰ ਰਹੇ ਹਨ-ਰੇਸ਼ਮ ਘੁੰਮਣ ਤੇ ਨਾਨਕ ਵਿਰਕ

ਵਡਾਲਾ ਬਾਂਗਰ, 24 ਅਪ੍ਰੈਲ (ਭੁੰਬਲੀ)-ਇਸ ਇਲਾਕੇ ਦੇ ਸੀਨੀ: ਕਾਂਗਰਸੀ ਆਗੂ ਰੇਸ਼ਮ ਸਿੰਘ ਘੁੰਮਣ ਤੇ ਨਾਨਕ ਸਿੰਘ ਵਿਰਕ ਨੇ ਸਾਥੀ ਪੰਚਾਂ-ਸਰਪੰਚਾਂ ਦੀ ਹਾਜ਼ਰੀ 'ਚ ਸਹਿਕਾਰਤਾ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦਾ ਮੰਤਰੀ ਬਣਨ ਉਪਰੰਤ ਸਵਾਗਤ ਕਰਨ ਮੌਕੇ ਆਖਿਆ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਅਕੈਡਮੀ ਚੌੜਾ ਖੁਰਦ ਦਾ ਬਾਰ੍ਹਵੀਂ ਦਾ ਨਤੀਜਾ ਸਾਨਦਾਰ

ਕਲਾਨੌਰ, 24 ਅਪ੍ਰੈਲ (ਪੁਰੇਵਾਲ)-ਸੰਤ ਬਾਬਾ ਹਜਾਰਾ ਸਿੰਘ ਅਕੈਡਮੀ ਚੌੜਾ ਖੁਰਦ ਦਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 12ਵੀਂ ਜਮਾਤ ਦਾ ਨਤੀਜਾ ਸਾਨਦਾਰ ਰਿਹਾ | ਮੁੱਖ ਪ੍ਰਬੰਧਕ ਗੁਲਾਬ ਸਿੰਘ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੀ ...

ਪੂਰੀ ਖ਼ਬਰ »

ਚਲਦੀ ਕੰਬਾਇਨ 'ਚੋਂ ਨਿਕਲੀ ਚੰਗਿਆੜੀ ਨਾਲ ਸੜੀ 5 ਕਨਾਲ ਕਣਕ

ਕਾਹਨੂੰਵਾਨ, 24 ਅਪ੍ਰੈਲ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਗੁਨੋਪੁਰ ਦੇ ਰਕਬੇ ਵਿਚ ਬੀਤੀ ਬਾਅਦ ਦੁਪਹਿਰ ਸ਼ਾਮ ਦੇ ਵਕਤ ਕਿਸਾਨਾਂ ਦੇ ਖੇਤਾਂ ਵਿਚ ਕਣਕ ਦੀ ਕਟਾਈ ਕਰ ਰਹੀ ਇਕ ਕੰਬਾਇਨ ਚੱਲਣ ਮੌਕੇ ਅਚਾਨਕ ਕੰਬਾਇਨ ਵਿਚੋਂ ਨਿਕਲੀ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਬੈਠਕ

ਬਟਾਲਾ, 24 ਅਪ੍ਰੈਲ (ਕਾਹਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੀ ਬੈਠਕ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਕੁਲਮੀਤ ਕੌਰ ਕਰਵਾਲੀਆਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਯੂਨੀਅਨ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਦਿੱਤੇ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ 'ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਜੋਗਿੰਦਰਪਾਲ

ਨਰੋਟ ਮਹਿਰਾ, 24 ਅਪ੍ਰੈਲ (ਸੁਰੇਸ਼ ਕੁਮਾਰ)-ਹਲਕਾ ਭੋਆ ਦੇ ਵਿਧਾਇਕ ਨੇ ਪਿੰਡ ਸਮਰਾਲਾ ਵਾਸੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਕਿਹਾ ਕਿ ਪਿੰਡਾਂ ਦੇ ਵਿਕਾਸ 'ਚ ਕਿਸੇ ਪ੍ਰਕਾਰ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਹਿਲ ਦੇ ਆਧਾਰ 'ਤੇ ਅਤੇ ਬਿਨਾਂ ਪੱਖ-ਪਾਤ ਦੇ ...

ਪੂਰੀ ਖ਼ਬਰ »

ਅਰੁਣਾ ਚੌਧਰੀ ਤੇ ਰੰਧਾਵਾ ਨੰੂ ਕੈਬਨਿਟ ਮੰਤਰੀ ਬਣਾਉਣ ਨਾਲ ਜ਼ਿਲ੍ਹੇ ਦਾ ਮਾਣ ਵਧਿਆ-ਰੁਪਿੰਦਰ ਕੌਰ

ਗੁਰਦਾਸਪੁਰ, 24 ਅਪ੍ਰੈਲ (ਆਰਿਫ਼)-ਹਲਕਾ ਦੀਨਾਨਗਰ ਦੀ ਵਿਧਾਇਕਾ ਸ੍ਰੀਮਤੀ ਅਰੁਣਾ ਚੌਧਰੀ ਅਤੇ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੰੂ ਮੰਤਰੀ ਮੰਡਲ 'ਚ ਸ਼ਾਮਿਲ ਕਰਨ ਨਾਲ ਜ਼ਿਲ੍ਹੇ ਦਾ ਮਾਣ ਵਧਿਆ ਹੈ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ...

ਪੂਰੀ ਖ਼ਬਰ »

ਐੱਨ ਜ਼ੈੱਡ ਏਸ਼ੀਆ ਕੰਸਲਟੈਂਟਸ ਨੇ ਲਗਵਾਇਆ ਨਿਊਜ਼ੀਲੈਂਡ ਦਾ ਸਪਾਊਸ ਵਰਕ ਵੀਜ਼ਾ

ਗੁਰਦਾਸਪੁਰ, 24 ਅਪ੍ਰੈਲ (ਆਰਿਫ਼)-ਸਥਾਨਿਕ ਜੇਲ੍ਹ ਰੋਡ ਸਥਿਤ ਐਨ.ਜ਼ੈਡ. ਏਸ਼ੀਆ ਕੰਸਲਟੈਂਟਸ ਵਲੋਂ ਇਕ ਹੋਰ ਨਿਊਜ਼ੀਲੈਂਡ ਦਾ ਸਪਾਊਸ ਵਰਕ ਵੀਜ਼ਾ ਲਗਵਾਇਆ ਗਿਆ ਹੈ | ਐਮ.ਡੀ. ਹਰਮਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਗੁਰਦੀਪ ਸਿੰਘ ਵਾਸੀ ਜਲੰਧਰ ਦਾ ਸਪਾਊਸ ਵਰਕ ...

ਪੂਰੀ ਖ਼ਬਰ »

ਰੰਧਾਵਾ ਦੇ ਮੰਤਰੀ ਬਣਨ ਨਾਲ ਹਲਕਾ ਡੇਰਾ ਬਾਬਾ ਨਾਨਕ ਦਾ ਮਾਣ ਵਧਿਆ-ਖੱਦਰਾਂ ਵਾਲੇ

ਕਲਾਨੌਰ, 24 ਅਪ੍ਰੈਲ (ਪੁਰੇਵਾਲ)-ਮਰਹੂਮ ਸੰਤੋਖ ਸਿੰਘ ਰੰਧਾਵਾ ਦੇ ਨਕਸ਼ੇ ਕਦਮਾਂ 'ਤੇ ਚਲਦਿਆਂ ਹੋਇਆਂ ਹਲਕਾ ਡੇਰਾ ਬਾਬਾ ਨਾਨਕ ਅਤੇ ਸੂਬੇ ਭਰ ਦੀ ਸਿਆਸਤ 'ਚ ਬੇਦਾਗ ਸ਼ਖ਼ਸੀਅਤ ਵਜੋਂ ਵਿਚਰ ਰਹੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਕਲਾਨੌਰ ਇਲਾਕੇ ਦੇ ਸੀਨੀਅਰ ਕਾਂਗਰਸੀਆਂ ਵਲੋਂ ਕੈਬਨਿਟ ਮੰਤਰੀ ਬਣਨ 'ਤੇ ਰੰਧਾਵਾ ਨਾਲ ਖੁਸ਼ੀਆਂ ਕੀਤੀਆਂ ਸਾਂਝੀਆਂ

ਕਲਾਨੌਰ, 24 ਅਪ੍ਰੈਲ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੇ ਪੰਜਾਬ ਕੈਬਨਿਟ ਮੰਤਰੀ ਬਣਨ 'ਤੇ ਕਲਾਨੌਰ ਇਲਾਕੇ ਦੇ ਸੀਨੀਅਰ ਕਾਂਗਰਸੀਆਂ ਵਲੋਂ ਸ. ਰੰਧਾਵਾ ਨੂੰ ਚੰਡੀਗੜ੍ਹ ਸਥਿਤ ਰਿਹਾਇਸ਼ 'ਚ ਗੁਲਦਸਤੇ ਭੇਟ ...

ਪੂਰੀ ਖ਼ਬਰ »

ਆਈ.ਡੀ.ਪੀ.ਵਲੋਂ ਕੀਵੀ ਐਾਡ ਕੰਗਾਰੂ ਸਟੱਡੀਜ਼ ਨੂੰ ਬੈਸਟ ਐਵਾਰਡ ਨਾਲ ਕੀਤਾ ਸਨਮਾਨਿਤ

ਗੁਰਦਾਸਪੁਰ, 24 ਅਪ੍ਰੈਲ (ਆਰਿਫ਼)-ਪਿਛਲੇ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੰੂ ਆਈਲੈਟਸ ਅਤੇ ਪੀ.ਟੀ.ਈ. ਦੀ ਤਿਆਰੀ ਕਰਵਾਉਣ ਵਾਲੀ ਨਾਮਵਰ ਸੰਸਥਾ ਕੀਵੀ ਐਾਡ ਕੰਗਾਰੂ ਸਟੱਡੀਜ਼ ਨੰੂ ਆਪਣੀਆਂ ਸ਼ਾਨਦਾਰ ਸੇਵਾਵਾਂ ਬਦਲੇ ਆਈ.ਡੀ.ਪੀ.ਵਲੋਂ ਬੈਸਟ ਐਵਾਰਡ ਨਾਲ ਸਨਮਾਨਿਤ ...

ਪੂਰੀ ਖ਼ਬਰ »

ਡੀ.ਪੀ.ਈ. ਮਨਜੀਤ ਕੌਰ ਨੇ ਮਾਸਟਰ ਅਥਲੈਟਿਕਸ ਖੇਡਾਂ 'ਚ ਚਾਂਦੀ ਦਾ ਤਗਮਾ ਹਾਸਲ ਕੀਤਾ

ਅਲੀਵਾਲ, 24 ਅਪ੍ਰੈਲ (ਹਰਪਿੰਦਰਪਾਲ ਸਿੰਘ ਸੰਧੂ)-ਮਾਸਟਰ ਐਥਲੀਟ ਐਸੋਸੀਏਸ਼ਨ ਵਲੋਂ ਚੰਡੀਗੜ੍ਹ ਵਿਖੇ ਕਰਵਾਈ ਪਹਿਲੀ ਨੈਸ਼ਨਲ ਅਥਲੈਟਿਕਸ ਮੀਟ-2018 ਵਿਚ ਆਪਣੀ ਕਾਬਲੀਅਤ ਦਾ ਸਬੂਤ ਦਿੰਦੇ ਹੋਏ ਅਲੀਵਾਲ ਵਸਨੀਕ ਮਨਜੀਤ ਕੌਰ ਡੀ.ਪੀ.ਈ. ਸਰਕਾਰੀ ਹਾਈ ਸਕੂਲ ਗਿੱਲਾਂਵਾਲੀ ...

ਪੂਰੀ ਖ਼ਬਰ »

ਵਿਰਾਸਤੀ ਦਿੱਖ ਦੇਣ ਲਈ ਆਰਕੀਟੈਕਟ ਦੀ ਟੀਮ ਨੇ ਕੀਤਾ ਡੇਰਾ ਬਾਬਾ ਨਾਨਕ ਦਾ ਸਰਵੇ

ਡੇਰਾ ਬਾਬਾ ਨਾਨਕ, 24 ਅਪ੍ਰੈਲ (ਵਿਜੇ ਕੁਮਾਰ ਸ਼ਰਮਾ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਨਗਰ ਡੇਰਾ ਬਾਬਾ ਨਾਨਕ ਨੂੰ ਵਿਰਾਸਤੀ ਦਿੱਖ ਦੇਣ ਅਤੇ ਇਸ ਦੇ ਸੰੁਦਰੀਕਰਨ ਲਈ ਕੈਬਨਿਟ ਮੰਤਰੀ ਸ: ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਸਰਕਾਰ ਕੋਲੋਂ ਗੜੇ੍ਹ ਅਤੇ ਮੀਂਹ ਨਾਲ ਨੁਕਸਾਨੀ ਫ਼ਸਲ ਦੇ ਮੁਆਵਜ਼ੇ ਦੀ ਮੰਗ

ਸ੍ਰੀ ਹਰਿਗੋਬਿੰਦਪੁਰ, 24 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਮਾੜੀ ਬੁੱਚਿਆਂ, ਮਾੜੀ ਟਾਂਡਾ, ਕਾਂਗੜਾ, ਬੱਲੜਵਾਲ ਪਿੰਡਾਂ ਦੇ ਇਕੱਤਰ ਹੋਏ ਕਿਸਾਨ ਸ਼ੌਕੀਨ ਸਿੰਘ, ਨੰਬਰਦਾਰ ਮੁਖਤਾਰ ਸਿੰਘ, ਨਰਿੰਦਰ ਸਿੰਘ, ਚਰਨਜੀਤ ਸਿੰਘ, ...

ਪੂਰੀ ਖ਼ਬਰ »

ਬਟਾਲਾ ਦਾਣਾ ਮੰਡੀ 'ਚੋਂ ਕਣਕ ਦੀ ਆਮਦ 'ਚ ਆਈ ਤੇਜ਼ੀ

ਬਟਾਲਾ, 24 ਅਪ੍ਰੈਲ (ਬੁੱਟਰ/ਸੰਧੂ)-ਮੌਸਮ ਖੁਸ਼ਗਵਾਰ ਹੋਣ ਨਾਲ ਕਣਕ ਦੀ ਵਾਢੀ 'ਚ ਕਾਫ਼ੀ ਤੇਜ਼ੀ ਆ ਰਹੀ ਹੈ | ਕਿਸਾਨਾਂ ਵਲੋਂ ਪੁੱਤਾਂ ਵਾਂਗੂ ਪਾਲੀ ਆਪਣੀ ਕਣਕ ਦੀ ਫ਼ਸਲ ਨੂੰ ਮੌਸਮ ਦੇ ਖ਼ਰਾਬ ਹੋਣ ਤੋਂ ਪਹਿਲਾਂ-ਪਹਿਲਾਂ ਸਾਂਭਣ ਦੇ ਯਤਨ ਕਾਫ਼ੀ ਤੇਜ਼ ਹੋਏ ਹਨ | ਵਾਢੀ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜੀਏਟ ਸਕੂਲ ਕਾਦੀਆਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਕਾਦੀਆਂ, 24 ਅਪ੍ਰੈਲ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ...

ਪੂਰੀ ਖ਼ਬਰ »

ਚੋਰਾਂ ਵਲੋਂ ਏ.ਟੀ.ਐਮ. ਨੂੰ ਤੋੜ ਕੇ ਪੈਸੇ ਚੋਰੀ ਕਰਨ ਦੀ ਕੋਸ਼ਿਸ਼

ਪਠਾਨਕੋਟ, 24 ਅਪ੍ਰੈਲ (ਆਰ. ਸਿੰਘ)-ਪਠਾਨਕੋਟ-ਜਲੰਧਰ ਹਾਈਵੇ 'ਤੇ ਸਥਿਤ ਨਿਊ ਚੱਕੀ ਪੁਲ 'ਤੇ ਦਿਨ ਰਾਤ 24 ਘੰਟੇ ਲੱਗੇ ਰਹਿਣ ਵਾਲੇ ਪੁਲਿਸ ਨਾਕੇ ਦੇ ਸਾਹਮਣੇ ਚੋਰਾਂ ਨੇ ਐਸ.ਬੀ.ਆਈ. ਦੇ ਲੱਗੇ ਏ.ਟੀ.ਐਮ. ਨੂੰ ਤੋੜ ਕੇ ਉਸ ਵਿਚੋਂ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ | ਚੋਰਾਾ ...

ਪੂਰੀ ਖ਼ਬਰ »

ਬਿਜਲੀ ਘਰ ਕੋਟਲੀ ਸੂਰਤ ਮੱਲ੍ਹੀ ਦੇ ਘਟੀਆ ਪ੍ਰਬੰਧਾਂ ਿਖ਼ਲਾਫ਼ ਮੁਜ਼ਾਹਰਾ

ਕਾਲਾ ਅਫਗਾਨਾ, 24 ਅਪ੍ਰੈਲ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਖੋਦੇ-ਬਾਂਗਰ ਦੇ ਕਿਸਾਨਾਂ ਨੇ ਬਿਜਲੀ ਘਰ ਕੋਟਲੀ ਸੂਰਤ ਮੱਲੀ ਿਖ਼ਲਾਫ਼ ਰੋਸ ਮੁਜ਼ਾਹਰਾ ਕੀਤਾ | ਇਸ ਮੌਕੇ ਵੱਡੀ ਗਿਣਤੀ 'ਚ ਇਕੱਤਰ ਹੋਏ ਕਿਸਾਨਾਂ ਨੇ ਪਿੰਡ ਦੇ ਖੇਤਾਂ ਵਿਚ ਲੱਗੇ ਹੋਏ ...

ਪੂਰੀ ਖ਼ਬਰ »

ਜਗਰੂਪ ਸਿੰਘ ਸੇਖਵਾਂ ਅਤੇ ਕੰਵਲਪ੍ਰੀਤ ਕਾਕੀ 'ਤੇ ਕੀਤਾ ਪਰਚਾ ਰੱਦ ਕੀਤਾ ਜਾਵੇ-ਸੱਜਣ ਸਿੰਘ ਬੱਜੂਮਾਨ

ਕਿਲ੍ਹਾ ਲਾਲ ਸਿੰਘ, 24 ਅਪ੍ਰੈਲ (ਬਲਬੀਰ ਸਿੰਘ)-ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਸਪੁੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਕੰਵਲਪ੍ਰੀਤ ਸਿੰਘ ਕਾਕੀ ਉੱਪਰ, ਜੋ ਰੇਤ ਮਾਈਨਿੰਗ ਦਾ ਪਰਚਾ ਦਰਜ ਹੋਇਆ ਹੈ, ਇਹ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਕਾਂਗਰਸ ...

ਪੂਰੀ ਖ਼ਬਰ »

ਚੇਅਰਮੈਨ ਸੇਖੋਂ ਅਤੇ ਸਮੂਹ ਟਰੱਸਟ ਫੇਰੂਮਾਨ ਵਲੋਂ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਅਤੇ ਰੰਧਾਵਾ ਨੂੰ ਵਧਾਈ

ਰਈਆ, 24 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਟਰੱਸਟ ਦੀ ਇਕ ਜਰੂਰੀ ਮੀਟਿੰਗ ਚੇਅਰਮੈਨ ਬਲਜੀਤ ਸਿੰਘ ਸੇਖੋਂ ਦੀ ਪ੍ਰਧਾਨਗੀ ਹੇਠ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਕਾਲਜ ਰਈਆ ਵਿਖੇ ਹੋਈ | ਜਿਸ ਵਿਚ ਸ: ਸੇਖੋਂ ਤੋਂ ਇਲਾਵਾ ਜੇ. ਐਸ. ਵਾਲੀਆ ...

ਪੂਰੀ ਖ਼ਬਰ »

ਸ਼ਾਹਕੋਟ ਦੀ ਜ਼ਿਮਨੀ ਚੋਣ ਹਰ ਹਾਲ ਵਿਚ ਜਿੱਤਾਂਗੇ-ਵਾਹਲਾ

ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ ਲਈ ਵਾਹਲਾ ਵਲੋਂ ਵੱਖ-ਵੱਖ ਪਿੰਡਾਂ ਵਿਚ ਬੈਠਕਾਂ ਬਟਾਲਾ, 24 ਅਪ੍ਰੈਲ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਵਿਧਾਇਕ ਅਜੀਤ ਸਿੰਘ ਕੋਹਾੜ ਦੇ ਦਿਹਾਂਤ ਤੋਂ ਬਾਅਦ ਖਾਲੀ ਹੋਈ ਜ਼ਿਲ੍ਹਾ ਜਲੰਧਰ ਤੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਜਗਰੂਪ ਸਿੰਘ ਸੇਖਵਾਂ ਿਖ਼ਲਾਫ਼ ਦਰਜ ਝੂਠਾ ਕੇਸ ਰੱਦ ਕੀਤਾ ਜਾਵੇ-ਬਾੜਾ

ਦੀਨਾਨਗਰ, 24 ਅਪ੍ਰੈਲ (ਸੰਧੂ /ਸੋਢੀ/ ਸ਼ਰਮਾ)-ਕਾਾਗਰਸ ਸਰਕਾਰ ਅਕਾਲੀ ਨੇਤਾਵਾਂ ਿਖ਼ਲਾਫ਼ ਬਦਲੇ ਦੀ ਭਾਵਨਾ ਨਾਲ ਝੂਠੇ ਕੇਸ ਦਰਜ ਕਰਵਾ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਹ ਪ੍ਰਗਟਾਵਾ ਕਰਦਿਆਂ ਦੀਨਾਨਗਰ ਦੇ ਸੀਨੀਅਰ ਅਕਾਲੀ ਨੇਤਾ ਨਰਿੰਦਰ ਸਿੰਘ ...

ਪੂਰੀ ਖ਼ਬਰ »

ਸੁਖਜਿੰਦਰ ਪੋਲੀਟੈਕਨਿਕ ਦੇ 11 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ

ਵਰਸੋਲਾ, 24 ਅਪ੍ਰੈਲ (ਵਰਿੰਦਰ ਸਹੋਤਾ)-ਸੁਖਜਿੰਦਰ ਪੋਲੀਟੈਕਨਿਕ ਕਾਲਜ ਵਿਖੇ ਪੜ੍ਹ ਰਹੇ ਆਖ਼ਰੀ ਸਮੈਸਟਰ ਦੇ 11 ਵਿਦਿਆਰਥੀਆਂ ਦੀ ਸੰਨ ਵੈਕਮ ਫਾਰਮਜ਼ ਲਿਮਟਿਡ ਕੰਪਨੀ ਵਲੋਂ ਨੌਕਰੀਆਂ ਲਈ ਚੋਣ ਕੀਤੀ ਗਈ | ਕਾਲਜ ਵਿਖੇ ਪਹੰੁਚੇ ਕੰਪਨੀ ਦੇ ਅਧਿਕਾਰੀਆਂ ਵਲੋਂ ਇੰਟਰਵਿਊ ...

ਪੂਰੀ ਖ਼ਬਰ »

ਸ੍ਰੀ ਨੰਗਲੀ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ

ਗੁਰਦਾਸਪੁਰ, 24 ਅਪ੍ਰੈਲ (ਆਰਿਫ਼)-ਸਥਾਨਿਕ ਸ੍ਰੀ ਨੰਗਲੀ ਅਕੈਡਮਿਕ ਪਬਲਿਕ ਸਕੂਲ ਅਤੇ ਬਚਪਨ ਸਕੂਲ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਜਿਸ ਦਾ ਸ਼ੁੱਭ ਆਰੰਭ ਗੋਲਡਨ ਗਰੁੱਪ ਦੇ ਚੇਅਰਮੈਨ ਮੋਹਿਤ ਮਹਾਜਨ ਵਲੋਂ ਕੀਤਾ ਗਿਆ | ਸਮਾਗਮ ਦੀ ਪ੍ਰਧਾਨਗੀ ਪਿ੍ੰਸੀਪਲ ...

ਪੂਰੀ ਖ਼ਬਰ »

ਜਗਰੂਪ ਸਿੰਘ ਸੇਖਵਾਂ 'ਤੇ ਨਾਜਾਇਜ਼ ਪਰਚਾ ਸੋੜੀ ਸਿਆਸਤ ਤੋਂ ਪ੍ਰੇਰਿਤ-ਧੁੱਗਾ

ਘੁਮਾਣ, 24 ਅਪ੍ਰੈਲ (ਬੰਮਰਾਹ)-ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਸਪੁੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ 'ਤੇ ਮਾਈਨਿੰਗ ਐਕਟ ਅਧੀਨ ਨਾਜਾਇਜ਼ ਪਰਚਾ ਸੋੜੀ ਸਿਆਸਤ ਤੋਂ ਪ੍ਰੇਰਿਤ ਹੈ | ਇਹ ਪ੍ਰਗਟਾਵਾ ਸਾਬਕਾ ਸੰਸਦੀ ਸਕੱਤਰ ਦੇਸ ਰਾਜ ...

ਪੂਰੀ ਖ਼ਬਰ »

ਕਾਂਗਰਸ ਲੋਕ ਹਿਤਾਂ ਦੀ ਰਾਖੀ ਕਰਨ ਦੀ ਬਜਾਏ ਰਾਜਸੀ ਸ਼ਕਤੀ ਦੀ ਦੁਰਵਰਤੋਂ ਕਰਨ ਲੱਗੀ-ਅਗਵਾਨ

ਕਲਾਨੌਰ, 24 ਅਪ੍ਰੈਲ (ਪੁਰੇਵਾਲ)-ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਦੇ ਸਪੁੱਤਰ ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਿਖ਼ਲਾਫ਼ ਬਿਆਸ ਦਰਿਆ 'ਚੋਂ ਰੇਤ ਚੋਰੀ ਕੱਢ ਕੇ ਵੇਚਣ ਦੇ ਝੂਠੇ ਦੋਸ਼ ਲਗਾ ਕੇ ਪੁਲਿਸ ਵਲੋਂ ...

ਪੂਰੀ ਖ਼ਬਰ »

ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ ਵਿਦਿਆਰਥੀਆਂ ਦੀ ਵਿਸ਼ੇਸ਼ ਚੋਣ ਲਈ ਬੈਠਕ

ਧਾਰੀਵਾਲ, 24 ਅਪ੍ਰੈਲ (ਜੇਮਸ ਨਾਹਰ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ ਵਿੱਦਿਆਰਥੀ ਵਰਗ ਦੀ ਚੋਣ ਲਈ ਵਿਸ਼ੇਸ਼ ਬੈਠਕ ਸਕੂਲ ਪਿੰ੍ਰਸੀਪਲ ਕੇ.ਕੇ. ਮੈਥੀਊ ਦੀ ਪ੍ਰਧਾਨਗੀ ਹੇਠ ਹੋਈ | ਚੋਣ ਦੌਰਾਨ ਮਹਿਕਪ੍ਰੀਤ ਸਿੰਘ ਨੂੰ ਸਕੂਲ ਦੇ ਹੈ ੱਡ ਬੁਆਏ ਵਜੋਂ ...

ਪੂਰੀ ਖ਼ਬਰ »

ਰੰਧਾਵਾ ਵਲੋਂ ਪਿਤਾ ਦੀ ਇਮਾਨਦਾਰ ਸਿਆਸਤ ਨੂੰ ਬੇਦਾਗ਼ ਰੱਖਣ ਦਾ ਨਤੀਜਾ ਹੀ ਕੈਪਟਨ ਦੇ ਵਜ਼ੀਰ ਬਣਨਾ-ਕਾਰਜ

ਬਟਾਲਾ, 24 ਅਪ੍ਰੈਲ (ਕਮਲ ਕਾਹਲੋਂ)-ਪੰਜਾਬ ਸਰਕਾਰ ਵਲੋਂ ਆਪਣੇ ਮੰਤਰੀ ਮੰਡਲ ਵਿਚ ਵਾਧਾ ਕਰਦੇ ਹੋਏ 9 ਨਵੇਂ ਮੰਤਰੀਆਂ ਨੂੰ ਸ਼ਾਮਿਲ ਕੀਤਾ ਗਿਆ, ਜਿਸ 'ਚ ਡੇਰਾ ਬਾਬਾ ਨਾਨਕ ਹਲਕੇ ਤੋਂ ਸਵ: ਸੰਤੋਖ ਸਿੰਘ ਰੰਧਾਵਾ ਦੇ ਪੱੁਤਰ ਅਤੇ ਮਾਝੇ ਦਾ ਜਰਨੈਲ ਮੰਨੇ ਜਾਂਦੇ ਸ: ...

ਪੂਰੀ ਖ਼ਬਰ »

ਨਾੜ ਨੰੂ ਅੱਗ ਲਗਾਉਣ ਵਾਲੇ ਕਿਸਾਨ ਨੂੰ 2500 ਰੁਪਏ ਜੁਰਮਾਨਾ

ਵਰਸੋਲਾ, 24 ਅਪ੍ਰੈਲ (ਵਰਿੰਦਰ ਸਹੋਤਾ)-ਇੱਥੋਂ ਨਜ਼ਦੀਕੀ ਪਿੰਡ ਤੁੰਗ ਵਿਖੇ ਅੱਜ ਖੇਤਾਂ ਵਿਚ ਖੜੇ੍ਹ ਨਾੜ ਨੰੂ ਅੱਗ ਲਗਾਉਣ ਵਾਲੇ ਇਕ ਕਿਸਾਨ ਨੂੰ ਖੇਤੀਬਾੜੀ ਵਿਭਾਗ ਵਲੋਂ 2500 ਰੁਪਏ ਜੁਰਮਾਨਾ ਕੀਤਾ ਗਿਆ | ਇੱਥੇ ਹੀ ਬੱਸ ਨਹੀਂ ਅੱਗ ਦੀ ਸੂਚਨਾ ਮਿਲਣ 'ਤੇ ਖੇਤੀਬਾੜੀ ...

ਪੂਰੀ ਖ਼ਬਰ »

ਸੁੱਖੀ ਰੰਧਾਵਾ ਦੇ ਮੰਤਰੀ ਬਣਨ 'ਤੇ ਹਲਕੇ ਦਾ ਬਹੁਪੱਖੀ ਵਿਕਾਸ ਹੋਵੇਗਾ-ਕਾਂਗਰਸੀ ਆਗੂ

ਬਟਾਲਾ, 24 ਅਪ੍ਰੈਲ (ਕਾਹਲੋਂ)-ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ: ਸੁਖਜਿੰਦਰ ਸਿੰਘ ਰੰਧਾਵਾ ਦੇ ਪੰਜਾਬ ਕੈਬਨਿਟ ਮੰਤਰੀ ਮੰਡਲ 'ਚ ਚੰਡੀਗੜ੍ਹ ਵਿਖੇ ਤਾਜਪੋਸ਼ੀ ਹੋਣ ਉਪਰੰਤ ਮੰਤਰੀ ਦਾ ਅਹੁਦਾ ਸੰਭਾਲਣ ਮੌਕੇ ਕਾਂਗਰਸੀ ਆਗੂ ਸਰਬਜੀਤ ਸਿੰਘ ਵੜੈਚ ਤੇ ਹੋਰ ...

ਪੂਰੀ ਖ਼ਬਰ »

ਮਾਲ ਵਿਭਾਗ ਨੂੰ ਚੁਸਤ-ਦਰੁਸਤ ਕਰਨ ਵਾਸਤੇ ਕਾਨੂੰਗੋ, ਪਟਵਾਰੀਆਂ ਤੇ ਕਲਰਕਾਂ ਦੀ ਸਿਖਲਾਈ ਲਗਾਈ

ਡੇਰਾ ਬਾਬਾ ਨਾਨਕ, 24 ਅਪ੍ਰੈਲ (ਹੀਰਾ ਸਿੰਘ ਮਾਂਗਟ)-ਪੰਜਾਬ ਸਰਕਾਰ ਵਲੋਂ ਲੋਕਾਂ ਦੇ ਕੰਮਾਂ ਨੂੰ ਘੱਟ ਸਮੇਂ ਅੰਦਰ ਕਰਨ ਦੇ ਮੰਤਵ ਨਾਲ ਮਾਲ ਵਿਭਾਗ ਨੂੰ ਚੁਸਤ-ਦਰੁਸਤ ਕਰਨ ਵਾਸਤੇ ਅੱਜ ਡੀ.ਸੀ. ਗੁਰਦਾਸਪੁਰ ਸ: ਗੁਰਲਵਲੀਨ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਜੀ ਮਾਡਰਨ ਸਕੂਲ ਉਗਰੇਵਾਲ ਦਾ ਨਤੀਜਾ 100 ਫ਼ੀਸਦੀ

ਬਟਾਲਾ, 24 ਅਪ੍ਰੈਲ (ਕਾਹਲੋਂ)-ਬਾਬਾ ਬੁੱਢਾ ਸਾਹਿਬ ਜੀ ਮਾਡਰਨ ਸੀ.ਸੈ. ਸਕੂਲ ਉਗਰੇਵਾਲ ਦੀ ਪਿ੍ੰ: ਕਵਿਤਾ ਹਾਂਡਾ ਨੇ ਦੱਸਿਆ ਕਿ ਦੇ 12ਵੀਂ ਦੇ ਮੈਡੀਕਲ, ਨਾਨ-ਮੈਡੀਕਲ (ਸਾਇੰਸ) ਗਰੁੱਪ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮਿਹਨਤ ਸਦਕਾ ਬੋਰਡ ਦੇ ਇਮਤਿਹਾਨ 'ਚੋਂ ਸੰਦੀਪ ...

ਪੂਰੀ ਖ਼ਬਰ »

ਚੀਮਾ ਖੁੱਡੀ ਸਰਕਾਰੀ ਸਕੂਲ ਦਾ ਨਤੀਜਾ ਸੌਾ ਫ਼ੀਸਦੀ ਰਿਹਾ

ਸ੍ਰੀ ਹਰਿਗੋਬਿੰਦਪੁਰ, 24 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਪਿੰਡ ਚੀਮਾ ਖੁੱਡੀ ਸਰਕਾਰੀ ਸੀਨਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਸ: ਮਨਜੀਤ ਸਿੰਘ ਨੇ ਕਿਹਾ ਕਿ ਇਸ ਸੈਸ਼ਨ ਵਿਚ ਸਕੂਲ ਦੇ 31 ਵਿਦਿਆਰਥੀਆਂ ਨੇ ਪੇਪਰ ...

ਪੂਰੀ ਖ਼ਬਰ »

ਸੈਂਟਰਲ ਪਬਲਿਕ ਸਕੂਲ ਘੁਮਾਣ 12ਵੀਂ ਦੇ ਨਤੀਜੇ 'ਚ ਫਿਰ ਬੁਲੰਦੀਆਂ 'ਤੇ

ਬਟਾਲਾ, 24 ਅਪ੍ਰੈਲ (ਕਾਹਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ 10+2 ਦੇ ਨਤੀਜੇ ਵਿਚ ਆਪਣੀ ਸੁਨਹਿਰੀ ਇਤਿਹਾਸ ਵਾਲੀ ਪ੍ਰੰਪਰਾ ਨੂੰ ਬਰਕਰਾਰ ਰੱਖਦੇ ਹੋਏ ਸੈਂਟਰਲ ਪਬਲਿਕ ਸਕੂਲ ਘੁਮਾਣ ਦੇ ਵਿਦਿਆਰਥੀਆਂ ਨੇ ਵੱਖਰੇ-ਵੱਖਰੇ ਗਰੁੱਪਾਂ 'ਚ ਵੱਧ ਤੋਂ ਵੱਧ ਨੰਬਰ ...

ਪੂਰੀ ਖ਼ਬਰ »

ਜਥੇ: ਸੇਖਵਾਂ ਵਲੋਂ ਜ਼ਿਲ੍ਹੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਵਿਸ਼ੇਸ਼ ਬੈਠਕ

ਬਟਾਲਾ, 24 ਅਪ੍ਰੈਲ (ਕਾਹਲੋਂ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੇਵਾ ਸਿੰਘ ਸੇਖਵਾਂ ਵਲੋਂ ਜ਼ਿਲ੍ਹੇ ਗੁਰਦਾਸਪੁਰ ਦੇ ਅਕਾਲੀ ਆਗੂਆਂ, ਵਰਕਰਾਂ ਤੇ ਸਰਪੰਚਾਂ ਨਾਲ ਵਿਸ਼ੇਸੇ ਬੈਠਕ ਕੀਤੀ ਗਈ | ਬੈਠਕ ਦੌਰਾਨ ਜਥੇ. ਸੇਖਵਾਂ ਨੇ ਕਿਹਾ ਕਿ ਪੰਜਾਬ ਵਿਚ ਕੈਪਟਨ ਸਰਕਾਰ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX