ਤਾਜਾ ਖ਼ਬਰਾਂ


ਇੰਗਲੈਂਡ ਦੇ 14 ਨੌਜਵਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  5 minutes ago
ਚੰਡੀਗੜ੍ਹ, 15 ਅਗਸਤ - ਇੰਗਲੈਂਡ ਤੋਂ ਆਏ 15 ਨੌਜਵਾਨਾਂ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ...
ਬਿਹਾਰ : ਬੰਬ ਧਮਾਕੇ 'ਚ 4 ਬੱਚੇ ਜ਼ਖਮੀ
. . .  32 minutes ago
ਪਟਨਾ, 15 ਅਗਸਤ - ਬਿਹਾਰ ਦੇ ਨਾਲੰਦਾ ਜ਼ਿਲ੍ਹੇ 'ਚ ਇੱਕ ਘਰ ਵਿਚ ਹੋਏ ਬੰਬ ਧਮਾਕੇ ਦੌਰਾਨ 4 ਬੱਚੇ ਜ਼ਖਮੀ ਹੋ ਗਏ। ਇਹ ਘਟਨਾ ਜ਼ਿਲ੍ਹੇ ਦੇ ਰਹੂਈ ਪਿੰਡ ਦੀ ਹੈ। ਘਰ ਵਿਚੋਂ ਤਿੰਨ ਜਿੰਦਾ...
ਛੱਤੀਸਗੜ੍ਹ : ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  51 minutes ago
ਰਾਏਪੁਰ, 15 ਅਗਸਤ - ਛੱਤੀਸਗੜ੍ਹ ਦੇ ਰਾਜਨਾਂਦ ਪਿੰਡ ਨੇੜੇ ਨਕਸਲੀਆਂ ਵੱਲੋਂ ਕੀਤੇ ਗਏ ਆਈ.ਈ.ਡੀ ਧਮਾਕੇ 'ਚ ਆਈ.ਟੀ.ਬੀ.ਪੀ ਦੇ 2 ਜਵਾਨ ਜ਼ਖਮੀ ਹੋ...
ਜਲੰਧਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਛੁੱਟੀ ਦਾ ਐਲਾਨ
. . .  about 1 hour ago
ਜਲੰਧਰ, 15 ਅਗਸਤ - ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਵਿੱਦਿਅਕ ਅਦਾਰਿਆਂ 'ਚ 16 ਅਗਸਤ ਛੁੱਟੀ ਰਹੇਗੀ। ਇਹ ਐਲਾਨ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ...
ਇਟਲੀ ਹਾਈਵੇ ਪੁਲ ਹਾਦਸਾ : ਮੌਤਾਂ ਦੀ ਗਿਣਤੀ 38 ਹੋਈ
. . .  about 2 hours ago
ਜਿਨੋਆ, 15 ਅਗਸਤ - ਇਟਲੀ ਦੇ ਜਿਨੋਆ 'ਚ ਹਾਈਵੇ ਦਾ ਪੁਲ ਡਿਗਣ ਕਾਰਨ ਵਾਪਰੇ ਹਾਦਸੇ ਵਿਚ ਮ੍ਰਿਤਕਾਂ ਦੀ ਗਿਣਤੀ 38 ਹੋ ਗਈ ਹੈ। ਸਥਾਨਕ ਸਰਕਾਰ ਵਲੋਂ ਇਸ ਹਾਦਸੇ ਲਈ ਦੇਸ਼ ਲਈ ਮੋਟਰਵੇਅ ਬਣਾਉਣ ਵਾਲੀ ਕੰਪਨੀ ਨੂੰ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ...
ਕੋਚੀ ਹਵਾਈ ਅੱਡਾ 18 ਅਗਸਤ ਤੱਕ ਬੰਦ
. . .  about 2 hours ago
ਤਿਰੁਵਨੰਤਪੁਰਮ, 15 ਅਗਸਤ - ਕੇਰਲ 'ਚ ਹੜ੍ਹ ਨਾਲ ਵਿਗੜੇ ਹਾਲਾਤਾਂ ਦੇ ਵਿਚਕਾਰ ਕੋਚਿਨ ਇੰਟਰਨੈਸ਼ਨਲ ਹਵਾਈ ਅੱਡੇ ਨੂੰ 18 ਅਗਸਤ ਦੁਪਹਿਰ 2 ਵਜੇ ਤੱਕ ਲਈ ਬੰਦ ਕਰ ਦਿੱਤਾ ਗਿਆ ਹੈ। ਪੇਰਿਅਰ ਨਦੀ ਦਾ ਜਲ ਪੱਧਰ ਵਧਣ ਕਾਰਨ ਪਾਣੀ ਦੇ ਏਅਰਪੋਰਟ ਅੰਦਰ ਦਾਖਲ...
ਆਜ਼ਾਦੀ ਸਮਾਗਮ ਮੌਕੇ ਨਾਭਾ ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਏ ਆਜ਼ਾਦੀ ਘੁਲਾਟੀਏ
. . .  about 2 hours ago
ਨਾਭਾ,15 ਅਗਸਤ (ਕਰਮਜੀਤ ਸਿੰਘ) - ਅੱਜ ਨਾਭਾ ਵਿਖੇ 72ਵੇਂ ਆਜ਼ਾਦੀ ਦਿਵਸ ਸਮਾਗਮ ਦੌਰਾਨ ਪਹੁੰਚੇ ਆਜ਼ਾਦੀ ਘੁਲਾਟੀਏ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ। ਸਮਾਗਮ ਦੌਰਾਨ ਨਾਭਾ ਪ੍ਰਸ਼ਾਸਨ ਦੀ ਨਾਲਾਇਕੀ ਤੇ ਅਣਦੇਖੀ ਸਾਫ਼ ਦੇਖਣ...
ਕੇਜਰੀਵਾਲ ਨੇ ਆਸ਼ੂਤੋਸ਼ ਦਾ ਅਸਤੀਫ਼ਾ ਕੀਤਾ ਨਾ ਮਨਜ਼ੂਰ
. . .  about 3 hours ago
ਨਵੀਂ ਦਿੱਲੀ, 15 ਅਗਸਤ - ਆਮ ਆਦਮੀ ਪਾਰਟੀ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਆਸ਼ੂਤੋਸ਼ ਦਾ ਅਸਤੀਫ਼ਾ ਨਾ ਮਨਜ਼ੂਰ ਕਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਇਸ ਜਨਮ 'ਚ ਉਹ ਅਸਤੀਫ਼ਾ ਮਨਜ਼ੂਰ ਨਹੀਂ ਕਰ ਸਕਦੇ। ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਸ਼ੂਤੋਸ਼...
ਮੌਸਮ ਵਿਭਾਗ ਵੱਲੋਂ ਕੇਰਲ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ
. . .  about 4 hours ago
ਤਿਰੂਵਨੰਤਪੁਰਮ, 15 ਅਗਸਤ - ਮੌਸਮ ਵਿਭਾਗ ਨੇ ਕੇਰਲ ਦੇ ਕਈ ਹਿੱਸਿਆ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ...
ਅਫ਼ਗ਼ਾਨਿਸਤਾਨ : ਬੰਬ ਧਮਾਕੇ 'ਚ 4 ਮੌਤਾਂ, 2 ਜ਼ਖਮੀ
. . .  about 4 hours ago
ਕਾਬੁਲ, 15 ਅਗਸਤ - ਅਫ਼ਗ਼ਾਨਿਸਤਾਨ ਦੇ ਜਾਬੁਲ ਜ਼ਿਲ੍ਹੇ ਵਿਚ ਹੋਏ ਬੰਬ ਧਮਾਕੇ ਦੌਰਾਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਜ਼ਖਮੀ ਹੋ...
ਕੈਪਟਨ ਵੱਲੋਂ ਲੁਧਿਆਣਾ ਸਮੇਤ ਪੰਜਾਬ ਦੇ ਵਿਕਾਸ ਲਈ ਕਰੋੜਾਂ ਰੁਪਏ ਖਰਚਣ ਦਾ ਐਲਾਨ
. . .  about 4 hours ago
ਲੁਧਿਆਣਾ, 15 ਅਗਸਤ (ਪੁਨੀਤ ਬਾਵਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਸਨਅਤੀ ਰਾਜਧਾਨੀ ਲੁਧਿਆਣਾ ਸਮੇਤ ਸੂਬੇ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ...
ਅਰੁਣਾ ਚੌਧਰੀ ਨੇ ਪਠਾਨਕੋਟ 'ਚ ਲਹਿਰਾਇਆ ਤਿਰੰਗਾ
. . .  about 5 hours ago
ਪਠਾਨਕੋਟ, 15 ਅਗਸਤ ( ਆਰ. ਸਿੰਘ ) - ਮਲਟੀਪਰਪਜ਼ ਖੇਡ ਸਟੇਡੀਅਮ ਪਠਾਨਕੋਟ ਵਿਖੇ 72ਵਾਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਕੌਮੀ ਝੰਡਾ ਲਹਿਰਾਉਣ ਦੀ ਰਸਮ...
ਭਾਰੀ ਮੀਂਹ ਕਾਰਨ ਆਜ਼ਾਦੀ ਦਿਵਸ ਸਮਾਰੋਹ ਵਾਲੇ ਰਸਤੇ ਪਾਣੀ 'ਚ ਡੁੱਬੇ
. . .  about 5 hours ago
ਬਾਘਾ ਪੁਰਾਣਾ, 15 ਅਗਸਤ (ਬਲਰਾਜ ਸਿੰਗਲਾ) - 72ਵੇਂ ਆਜ਼ਾਦੀ ਦਿਹਾੜੇ ਮੌਕੇ ਬਾਘਾ ਪੁਰਾਣੀ ਦੀ ਨਵੀਂ ਦਾਣਾ ਮੰਡੀ ਵਿਖੇ ਤਹਿਸੀਲ ਪੱਧਰੀ ਸਮਾਰੋਹ ਕਰਵਾਇਆ ਗਿਆ। ਪਰੰਤੂ ਸਵੇਰ...
ਆਜ਼ਾਦੀ ਦਿਹਾੜੇ 'ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਵੱਲੋਂ ਪਾਕਿ ਰੇਂਜਰਾਂ ਨੂੰ ਮਠਿਆਈਆਂ ਭੇਟ
. . .  about 6 hours ago
ਫ਼ਾਜ਼ਿਲਕਾ, 15 ਅਗਸਤ (ਪ੍ਰਦੀਪ ਕੁਮਾਰ) - ਆਜ਼ਾਦੀ ਦਿਹਾੜੇ ਮੌਕੇ ਅੱਜ ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਜ਼ੀਰੋ ਲਾਈਨ ਤੇ ਬੀ.ਐੱਸ.ਐੱਫ ਦੇ ਅਧਿਕਾਰੀਆਂ ਨੇ ਪਾਕਿਸਤਾਨ ਰੇਂਜਰ...
ਮਾਣ ਸਨਮਾਨ ਨਾ ਮਿਲਣ 'ਤੇ ਆਜ਼ਾਦੀ ਘੁਲਾਟੀਆ ਦੇ ਪਰਿਵਾਰਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ
. . .  about 6 hours ago
ਅਜਨਾਲਾ, 15 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਦੇਸ਼ ਦੀ ਆਜ਼ਾਦੀ ਦੀ 72ਵੀਂ ਵਰ੍ਹੇਗੰਢ ਮੌਕੇ ਅਜਨਾਲਾ ਵਿਖੇ ਕਰਵਾਏ ਗਏ ਤਹਿਸੀਲ ਪੱਧਰੀ ਸਮਾਰੋਹ ਦੌਰਾਨ ਦੇਸ਼ ਦੀ ਆਜ਼ਾਦੀ ਵਿਚ...
ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਤੇ ਸ਼ਹਿਰੀ ਆਵਾਸ ਯੋਜਨਾ ਦੀ ਸ਼ੁਰੂਆਤ
. . .  about 7 hours ago
ਆਸ਼ੂਤੋਸ਼ ਵੱਲੋਂ ਆਪ ਤੋਂ ਅਸਤੀਫ਼ਾ
. . .  about 7 hours ago
ਆਜ਼ਾਦੀ ਦਿਹਾੜੇ ਮੌਕੇ ਬੀ.ਐੱਸ.ਐੱਫ ਨੇ ਪਾਕਿ ਰੇਂਜਰਾਂ ਨੂੰ ਦਿੱਤੀਆਂ ਮਠਿਆਈਆਂ
. . .  about 7 hours ago
ਮਨਪ੍ਰੀਤ ਬਾਦਲ ਵੱਲੋਂ ਅੰਮ੍ਰਿਤਸਰ 'ਚ ਲਹਿਰਾਇਆ ਗਿਆ ਤਿਰੰਗਾ
. . .  about 7 hours ago
ਆਪ ਵਲੰਟੀਅਰਾਂ 'ਤੇ ਹੋਏ ਪਰਚੇ 'ਚ ਮੇਰਾ ਕੋਈ ਰੋਲ ਨਹੀਂ-ਭਗਵੰਤ ਮਾਨ
. . .  about 8 hours ago
ਲਾਲਾ ਜੀ, ਸੁਖਦੇਵ, ਸਰਾਭਾ ਤੇ ਨਾਮਧਾਰੀਆਂ ਦੀ ਯਾਦਗਾਰ ਲਈ 1-1 ਕਰੋੜ ਦੇਣ ਦਾ ਐਲਾਨ
. . .  about 8 hours ago
ਮੁੱਖ ਮੰਤਰੀ ਵੱਲੋਂ ਨਸ਼ਿਆਂ ਖਿਲਾਫ਼ 'ਬੱਡੀ, ਤੂੰ ਮੇਰਾ ਦੋਸਤ' ਮੁਹਿੰਮ ਦੀ ਸ਼ੁਰੂਆਤ
. . .  about 8 hours ago
ਵਰ੍ਹਦੇ ਮੀਂਹ 'ਚ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ
. . .  about 8 hours ago
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ
. . .  about 8 hours ago
ਲੁਧਿਆਣਾ 'ਚ ਮੁੱਖ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ
. . .  about 8 hours ago
ਤਪਾ 'ਚ ਭਾਰੀ ਮੀਂਹ, ਜਨਜੀਵਨ ਪ੍ਰਭਾਵਿਤ
. . .  about 9 hours ago
ਮੈਂ ਆਪਣੇ ਦੇਸ਼ ਨੂੰ ਅੱਗੇ ਲੈ ਜਾਣ ਲਈ ਬੇਸਬਰ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 9 hours ago
ਅਸੀਂ ਗੋਲੀ ਜਾਂ ਗਾਲੀ ਦੇ ਰਸਤੇ ਨਹੀਂ, ਬਲਕਿ ਗਲੇ ਲਗਾ ਕੇ ਕਸ਼ਮੀਰੀ ਭਰਾਵਾਂ-ਭੈਣਾਂ ਦੇ ਨਾਲ ਅੱਗੇ ਵਧਣਾ ਚਾਹੁੰਦੇ ਹਾਂ - ਮੋਦੀ
. . .  about 9 hours ago
ਮੁਸਲਿਮ ਮਹਿਲਾਵਾਂ ਨੂੰ ਇਨਸਾਫ਼ ਦਿਵਾ ਕੇ ਰਹਾਂਗਾ - ਮੋਦੀ
. . .  about 9 hours ago
ਅਜੇ ਵੀ ਕੁੱਝ ਲੋਕ ਤਿੰਨ ਤਲਾਕ ਬਿਲ ਪਾਸ ਨਹੀਂ ਕਰਨ ਦੇ ਰਹੇ - ਮੋਦੀ
. . .  about 9 hours ago
ਤਿੰਨ ਤਲਾਕ ਦੀਆਂ ਕੁਰੀਤੀਆਂ ਨੇ ਮੁਸਲਿਮ ਬੇਟੀਆਂ ਦੀ ਜ਼ਿੰਦਗੀ ਤਬਾਹ ਕੀਤੀ - ਮੋਦੀ
. . .  about 9 hours ago
ਸ਼ਾਰਟ ਸਰਵਿਸ ਕਮਿਸ਼ਨ 'ਚ ਹੁਣ ਔਰਤਾਂ ਦਾ ਦਾਖਲਾ ਹੋਵੇਗਾ - ਮੋਦੀ
. . .  about 9 hours ago
3 ਲੱਖ ਸ਼ੱਕੀ ਕੰਪਨੀਆਂ ਨੂੰ ਲਗਾਏ ਤਾਲੇ - ਮੋਦੀ
. . .  about 9 hours ago
ਦੇਸ਼ 'ਚ 2013 'ਚ ਸਿੱਧਾ ਟੈਕਸ ਦੇਣ ਵਾਲਿਆਂ ਦੀ ਗਿਣਤੀ 4 ਕਰੋੜ ਸੀ, ਅੱਜ ਇਹ ਗਿਣਤੀ ਕਰੀਬ 7 ਕਰੋੜ ਹੋ ਗਈ ਹੈ - ਮੋਦੀ
. . .  about 9 hours ago
90 ਹਜ਼ਾਰ ਕਰੋੜ ਗਲਤ ਹੱਥਾਂ 'ਚ ਜਾਣ ਤੋਂ ਬਚਾਏ ਗਏ - ਮੋਦੀ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ
  •     Confirm Target Language  

ਤਰਨਤਾਰਨ

ਬੱਸ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਸੁਰ ਸਿੰਘ, 24 ਅਪ੍ਰੈਲ (ਧਰਮਜੀਤ ਸਿੰਘ)-ਸਥਾਨਕ ਮੁੱਖ ਸੜਕ 'ਤੇ ਟੈਕਸੀ ਸਟੈਂਡ ਨੇੜੇ ਅੱਜ ਦੁਪਿਹਰ ਸਮੇਂ ਵਾਪਰੇ ਇਕ ਸੜਕ ਹਾਦਸੇ ਦੌਰਾਨ ਇੱਕ ਨਿੱਜੀ ਬੱਸ ਵਲੋਂ ਕੁਚਲ ਦੇਣ ਕਾਰਨ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਲਵਜੀਤ ਸਿੰਘ ਪੁੱਤਰ ਬਚਨ ਸਿੰਘ ਆਪਣੇ ਸਾਲਾ ਅਕਾਸ਼ਦੀਪ ਸਿੰਘ (18) ਪੁੱਤਰ ਕੁਲਦੀਪ ਸਿੰਘ ਦੋਵੇਂ ਵਾਸੀਆਨ ਚਾਟੀਵਿੰਡ, ਜ਼ਿਲ੍ਹਾ ਅੰਮਿ੍ਤਸਰ ਨਾਲ ਭਿੱਖੀਵਿੰਡ ਤੋਂ ਸਪਲੈਂਡਰ ਮੋਟਰਸਾਈਕਲ 'ਤੇ ਕਣਕ ਦੇ ਤੋੜੇ ਲੱਦ ਕੇ ਵਾਪਿਸ ਅੰਮਿ੍ਤਸਰ ਜਾ ਰਹੇ ਸਨ ਕਿ ਉਕਤ ਸਥਾਨ 'ਤੇ ਭਿੱਖੀਵਿੰਡ ਤੋਂ ਅੰਮਿ੍ਤਸਰ ਜਾ ਰਹੀ ਇੱਕ ਨਿੱਜੀ ਬੱਸ ਨੰ. ਪੀ ਬੀ 02 ਬੀ ਵੀ-8470 ਨੇ ਮੋਟਰਸਾਈਕਲ ਨੂੰ ਪਿਛੋਂ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਪਿੱਛੇ ਬੈਠਾ ਅਕਾਸ਼ਦੀਪ ਸਿੰਘ ਬੱਸ ਦੇ ਟਾਇਰਾਂ ਥੱਲੇ ਆ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸੇ ਦੌਰਾਨ ਖੁਸ਼ਕਿਸਮਤੀ ਨਾਲ ਮੋਟਰਸਾਈਕਲ ਚਲਾ ਰਿਹਾ ਲਵਜੀਤ ਸਿੰਘ ਵਾਲ-ਵਾਲ ਬਚ ਗਿਆ | ਹਾਦਸੇ ਉਪਰੰਤ ਬੱਸ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ | ਮਿ੍ਤਕ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ | ਪੁਲਿਸ ਚੌਕੀ ਇੰਚਾਰਜ ਏ. ਐਸ. ਆਈ. ਨਰਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਅਣਪਛਾਤੇ ਬੱਸ ਡਰਾਈਵਰ ਿਖ਼ਲਾਫ ਮਾਮਲਾ ਦਰਜ ਕਰ ਕੇ ਸਰਗਰਮੀ ਨਾਲ ਉਸਦੀ ਭਾਲ ਕੀਤੀ ਜਾ ਰਹੀ ਹੈ |

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਚੋਹਲਾ ਸਾਹਿਬ, 24 ਅਪ੍ਰੈਲ (ਬਲਵਿੰਦਰ ਸਿੰਘ ਚੋਹਲਾ, ਬਲਬੀਰ ਪਰਵਾਨਾ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਨਜ਼ਦੀਕੀ ਪਿੰਡ ਕੋਟ ਮੁਹੰਮਦ ਖਾਂ ਵਿਖੇ ਸੂਬਾ ਕਮੇਟੀ ਦੇ ਸੱਦੇ 'ਤੇ ਦੇਸ਼ ਪਰ ਵਿਚ ਹੋ ਰਹੀਆਂ ਨਾਬਾਲਗ ਅਤੇ ਮਾਸੂਮ ਬੱਚੀਆਂ ਨਾਲ ...

ਪੂਰੀ ਖ਼ਬਰ »

ਘਰ ਵਿਚੋਂ 36 ਹਜ਼ਾਰ ਰੁਪਏ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)¸ਥਾਣਾ ਸਦਰ ਤਰਨਤਾਰਨ ਅਧੀਨ ਪੈਂਦੇ ਪਿੰਡ ਨੋਨੇ ਵਿਖੇ ਆਪਣੇ ਬੱਚਿਆਂ ਦੇ ਦਾਖ਼ਲੇ ਫਾਰਮ ਲੈਣ ਲਈ ਸਕੂਲ ਗਈ ਇਕ ਔਰਤ ਦੇ ਪਿੱਛੋਂ ਅਣਪਛਾਤੇ ਵਿਅਕਤੀ ਨੇ ਘਰ ਦੇ ਤਾਲ੍ਹੇ ਤੋੜ ਕੇ ਘਰ ਦੀ ਅਲਮਾਰੀ ਵਿਚੋਂ 36 ਹਜ਼ਾਰ ਰੁਪਏ ਚੋਰੀ ਕਰ ...

ਪੂਰੀ ਖ਼ਬਰ »

ਹੈਰੋਇਨ ਅਤੇ ਸ਼ਰਾਬ ਸਮੇਤ ਵੱਖ-ਵੱਖ ਥਾਵਾਂ ਤੋਂ ਪੰਜ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)¸ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਫੜੇ ਗਏ ਵਿਅਕਤੀਆਂ ਿਖ਼ਲਾਫ਼ ਪੁਲਿਸ ਨੇ ਕੇਸ ਦਰਜ ਕਰ ਕੇ ...

ਪੂਰੀ ਖ਼ਬਰ »

ਐਕਟਿਵਾ ਦੇ ਸਪਾਰਕ ਕਰਨ ਨਾਲ ਕਣਕ ਨੂੰ ਲੱਗੀ ਅੱਗ

ਸਰਾਏਾ ਅਮਾਨਤ ਖਾਂ, 24 ਅਪ੍ਰੈਲ (ਨਰਿੰਦਰ ਸਿੰਘ ਦੋਦੇ)¸ਥਾਣਾ ਸਰਾਏਾ ਅਮਾਨਤ ਖਾਂ ਅਧੀਨ ਪੈਂਦੇ ਹਰਬੰਸਪੁਰਾ ਵਿਚ ਐਕਟਿਵਾ ਦੇ ਪਟਾਕਾ ਮਾਰਨ ਕਾਰਨ ਕਣਕ ਅਤੇ ਨਾੜ ਨੂੰ ਅੱਗ ਲੱਗ ਗਈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਰਪੰਚ ਨਿਰਮਲ ਸਿੰਘ ਨੇ ਦੱਸਿਆ ਕਿ ਜੋਧਬੀਰ ਸਿੰਘ ...

ਪੂਰੀ ਖ਼ਬਰ »

ਪੰਜ ਸੌ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਨਾਕੇ 'ਤੇ ਖੜ੍ਹੇ ਤਿੰਨ ਪੁਲਿਸ ਮੁਲਾਜ਼ਮ ਆਪਸ 'ਚ ਭਿੜੇ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)¸ਤਰਨ ਤਾਰਨ ਜੰਡਿਆਲਾ ਗੁਰੂ ਰੋਡ 'ਤੇ ਪੈਂਦੇ ਖੱਬੇ ਡੋਗਰਾ ਪੁਲਿਸ ਨਾਕੇ 'ਤੇ ਪੰਜ ਸੌ ਰੁਪਏ ਦੇ ਲੈਣ ਦੇਣ ਨੂੰ ਲੈ ਕੇ ਤਿੰਨ ਪੁਲਿਸ ਮੁਲਾਜ਼ਮ ਆਪਸ ਵਿਚ ਭਿੜ ਗਏ ਅਤੇ ਇਕ ਦੂਜੇ ਨੂੰ ਖੂਬ ਕੁਟਾਪਾ ਚਾੜਿਆ | ਤਿੰਨੇ ਮੁਲਾਜ਼ਮ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਨੇ ਪ੍ਰਧਾਨ ਮੰਤਰੀ ਮੋਦੀ ਅਤੇ ਆਰ. ਐੱਸ. ਐੱਸ. ਦਾ ਪੁਤਲਾ ਸਾੜਿਆ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਦੇਸ਼ ਅੰਦਰ ਨਿੱਤ ਦਿਨ ਵਧ ਰਹੀਆਂ ਛੋਟੀਆਂ ਬੱਚੀਆਂ ਨਾਲ ਜਬਰ ਜਨਾਹ ਅਤੇ ਕਤਲਾਂ ਦੀਆਂ ਘਟਨਾਵਾਂ ਵਿਰੁੱਧ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਆਰ. ਐੱਸ. ਐੱਸ. ਦਾ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਸੰਧੂ ਦੀ ਅਗਵਾਈ ਸਦਕਾ ਹਲਕੇ ਦਾ ਵਿਕਾਸ ਹੋਇਆ ਸੀ-ਅਕਾਲੀ ਆਗੂ

ਝਬਾਲ, 24 ਅਪ੍ਰੈਲ (ਸਰਬਜੀਤ ਸਿੰਘ)-ਇਲਾਕੇ ਦੇ ਅਕਾਲੀ ਵਰਕਰਾਂ ਦੀ ਇਕ ਮੀਟਿੰਗ ਝਬਾਲ ਵਿਖੇ ਚੇਅਰਮੈਨ ਹਰਵੰਤ ਸਿੰਘ ਝਬਾਲ ਤੇ ਸਬਾਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਗੱਲਬਾਤ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸੁੱਖ ਸਰਕਾਰੀਆ ਨੂੰ ਮੰਤਰੀ ਮੰਡਲ 'ਚ ਲੈਣਾ ਸ਼ਲਾਘਾਯੋਗ-ਠੱਠਾ

ਝਬਾਲ, 24 ਅਪ੍ਰੈਲ (ਸਰਬਜੀਤ ਸਿੰਘ)-ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਹੀ ਯਤਨਸ਼ੀਲ ਰਹਿਣ ਵਾਲੇ ਕਾਂਗਰਸ ਪਾਰਟੀ ਦੇ ਨਿਧੱੜਕ ਆਗੂ, ਵਿਧਾਇਕ ਤੇ ਹਾਲ ਹੀ 'ਚ ਕੈਬਨਿਟ ਮੰਤਰੀ ਬਨੇ ਸੁਖਜਿੰਦਰ ਸਿੰਘ ਸੁੱਖ ਸਰਕਾਰੀਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਇੰਟਰਨੈਸ਼ਨਲ ਕਾਲਜ ਆਫ ਨਰਸਿੰਗ ਦੀ ਗੁਰਲੀਨ ਬਾਰ੍ਹਵੀਂ ਪ੍ਰੀਖਿਆ 'ਚੋਂ ਜ਼ਿਲ੍ਹੇ ਭਰ 'ਚੋਂ ਰਹੀ ਅੱਵਲ

ਤਰਨ ਤਾਰਨ, 24 ਅਪ੍ਰੈਲ (ਲਾਲੀ ਕੈਰੋਂ)-ਬੀਤੇ ਦਿਨ 12ਵੀਂ ਜਮਾਤ ਦੇ ਪੀ.ਐੱਸ.ਈ.ਬੀ. ਬੋਰਡ ਦੇ ਐਲਾਨੇ ਨਤੀਜਿਆਂ ਵਿਚੋਂ ਇੰਟਰਨੈਸ਼ਨਲ ਕਾਲਜ ਆਫ ਨਰਸਿੰਗ ਤਰਨ ਤਾਰਨ ਦਾ ਨਤੀਜਾ 100 ਫੀਸਦੀ ਰਿਹਾ, ਉੱਥੇ ਇਸ ਕਾਲਜ ਨੇ ਹਰ ਸਾਲ ਨਰਸਿੰਗ ਦੇ ਸ਼ਾਨਦਾਰ ਨਤੀਜਿਆਂ ਦੀ ਰਵਾਇਤ ...

ਪੂਰੀ ਖ਼ਬਰ »

ਦੁਕਾਨਦਾਰ ਯੂਨੀਅਨ ਢੰਡ ਦੀ ਸਰਬਸੰਮਤੀ ਨਾਲ ਚੁਣੀ ਕਮੇਟੀ ਨੂੰ ਸ਼ਾਹ ਢੰਡ ਨੇ ਕੀਤਾ ਸਨਮਾਨਿਤ

ਝਬਾਲ, 24 ਅਪ੍ਰੈਲ (ਸਰਬਜੀਤ ਸਿੰਘ)-ਦੁਕਾਨਦਾਰਾਂ ਨੂੰ ਦਿਨੋ-ਦਿਨ ਹੋ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਝਬਾਲ ਤੋਂ ਥੋੜੀ ਦੂਰੀ ਤੇ ਪੈਂਦੇ ਅੱਡਾ ਢੰਡ ਦੇ ਸਮੂਹ ਦੁਕਾਨਦਾਰਾਂ ਦੀ ਭਰਵੀਂ ਮੀਟਿੰਗ ਨੌਜਵਾਨ ਆਗੂ ਤੇ ਕਾਂਗਰਸੀ ਜ਼ਿਲਾ ਜਰਨਲ ਸਕੱਤਰ ਸੁਰਜੀਤ ਸਿੰਘ ਸਾਹ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਡਾਇਟ ਕੈਰੋਂ ਦਾ ਸ਼ੁੱਭ ਆਰੰਭ ਅੱਜ-ਡੀ. ਈ. ਓ.

ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਹਿਰਦੇ ਦੀਆਂ ਤਾਂਘਾ 'ਜਾਗਦੀਆਂ ਅੱਖਾਂ' ਦੇ ਸੁਪਨੇ ਬੁਣਦੀਆਂ ਹਨ, ਇਹ ਸੁਪਨੇ ਜਦ ਸਾਕਾਰ ਹੋਣ ਦੇ ਨਜ਼ਦੀਕ ਆਉਂਦੇ ਹਨ ਤਾਂ ਕੁਦਰਤ ਦੀ ਬਣਤਰ ਹੋਰ ਵੀ ਰੰਗੀਨ ਜਾਪਣ ਲੱਗਦੀ ਹੈ | ਸਮੁੱਚੀ ਕਾਇਨਾਤ ਦੇ ਰੰਗ ਹੋਰ ਵੀ ਸੁਹਾਵਣੇ ਹੋ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਕਣਕ ਦੀ ਖ਼ਰੀਦ ਵਿਚ ਹੋ ਰਹੀ ਢਿੱਲ ਮੱਠ ਦੂਰ ਕਰਨ ਦੀ ਕੀਤੀ ਮੰਗ

ਤਰਨ ਤਾਰਨ, 24 ਅਪ੍ਰੈਲ (ਗੁਰਪ੍ਰੀਤ ਸਿੰਘ ਕੱਦਗਿੱਲ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸ਼ਹੀਦ ਅੰਗਰੇਜ਼ ਸਿੰਘ ਬਾਕੀਪੁਰ ਯਾਦਗਾਰ ਭਵਨ ਵਿਖੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਬਾਰੇ ਪ੍ਰੈੱਸ ਨੂੰ ...

ਪੂਰੀ ਖ਼ਬਰ »

'ਭਾਈ ਤਾਰੂ ਸਿੰਘ' ਫ਼ਿਲਮ ਦੀ ਪ੍ਰੋਡਕਸ਼ਨ ਟੀਮ ਨੇ ਗੁਰਦੁਆਰਾ ਭਾਈ ਤਾਰੂ ਸਿੰਘ ਜੀ ਪੂਹਲਾ ਵਿਖੇ ਮੱਥਾ ਟੇਕਿਆ

ਸੁਰ ਸਿੰਘ, 24 ਅਪ੍ਰੈਲ (ਧਰਮਜੀਤ ਸਿੰਘ)-ਦੇਸ਼-ਵਿਦੇਸ਼ ਵਿਚ ਮਿਤੀ 27 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਵਿਸਮਾਦ ਕੰਪਨੀ ਵਲੋਂ ਨਿਰਮਿਤ ਐਨੀਮੇਸ਼ਨ ਧਾਰਮਿਕ ਫਿਲਮ 'ਭਾਈ ਤਾਰੂ ਸਿੰਘ' ਦੀ ਪ੍ਰੋਡਕਸ਼ਨ ਟੀਮ ਨੇ ਨਿਰਦੇਸ਼ਕ ਭਾਈ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 7 ਏਕੜ ਕਣਕ 3 ਏਕੜ ਨਾੜ ਸੜਿਆ

ਭਿੱਖੀਵਿੰਡ, 24 ਅਪ੍ਰੈਲ (ਬੌਬੀ)-ਅੱਜ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਪਿੰਡ ਸਿੰਘਪੁਰਾ ਵਿਖੇ ਕਣਕ ਨੂੰ ਅੱਗ ਲੱਗ ਗਈ, ਜਿਸ ਨਾਲ 7 ਏਕੜ ਕਣਕ ਅਤੇ 3 ਏਕੜ ਨਾੜ ਸੜ ਗਿਆ | ਜਿਸ ਵਿਚ ਪਲਵਿੰਦਰ ਸਿੰਘ ਪੁੱਤਰ ਬੂਟਾ ਸਿੰਘ 2 ਏਕੜ ਕਣਕ, ਪ੍ਰਗਟ ਸਿੰਘ ਪੁੱਤਰ ਹਰੀ ਸਿੰਘ 3 ਏਕੜ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਕੂਲ ਆਸਲ ਉਤਾੜ ਦਾ ਨਤੀਜਾ 100 ਫੀਸਦੀ ਰਿਹਾ

ਖੇਮਕਰਨ, 24 ਅਪ੍ਰੈਲ (ਰਾਕੇਸ਼ ਬਿੱਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਜਮਾਤ ਦੀ ਪ੍ਰੀਖਿਆ ਮਾਰਚ 2017-18 ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀ: ਸੈ: ਸਕੂਲ ਪਿੰਡ ਆਸਲ ਉਤਾੜ ਦਾ ਨਤੀਜਾ 100 ਫੀਸਦੀ ਪਾਸ ਰਿਹਾ | ਤਿੰਨਾਂ ਗਰੁੱਪਾਂ ਮੈਡੀਕਲ, ਨਾਨ ਮੈਡੀਕਲ ...

ਪੂਰੀ ਖ਼ਬਰ »

ਖਡੂਰ ਸਾਹਿਬ ਦਾਣਾ ਮੰਡੀ ਵਿਚ ਹੋ ਰਹੀ ਕਿਸਾਨਾਂ ਦੀ ਖੱਜਲਖੁਆਰੀ-ਇਕਬਾਲ ਵੜਿੰਗ

ਖਡੂਰ ਸਾਹਿਬ, 24 ਅਪ੍ਰੈਲ (ਮਾਨ ਸਿੰਘ)-ਕਸਬਾ ਖਡੂਰ ਸਾਹਿਬ ਵਿਖੇ ਸਥਿਤ ਦਾਣਾ ਮੰਡੀ ਵਿਖੇ ਕਿਸਾਨਾਂ ਨੂੰ ਕਣਕ ਦੀ ਖ਼ਰੀਦ ਸਬੰਧੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਇਕਬਾਲ ਸਿੰਘ ਵੜਿੰਗ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫੋਰ ਐੱਸ ਸਕੂਲ ਬੂਹ (ਹਰੀਕੇ) ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਹਰੀਕੇ ਪੱਤਣ, 24 ਅਪ੍ਰੈਲ (ਸੰਜੀਵ ਕੁੰਦਰਾ)¸ਫੋਰ ਐੱਸ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਦਾ ਬਾਰ੍ਹਵੀਂ ਜਮਾਤ ਦਾ ਅਰਦਾਸ ਅਤੇ ਕਮਰਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਮੈਡਮ ਸੰਦੀਪ ਕੌਰ ਨੇ ਦੱਸਿਆ ਕਿ ਸਕੂਲ ਦੇ 22 ...

ਪੂਰੀ ਖ਼ਬਰ »

ਨਾਮਧਾਰੀ ਸ਼ਹੀਦ ਭਾਈ ਬੀਹਲਾ ਸਿੰਘ ਨਾਰਲੀ ਦੀ ਯਾਦ 'ਚ ਸ਼ਹੀਦੀ ਸਮਾਗਮ

ਖਾਲੜਾ, 24 ਅਪ੍ਰੈਲ (ਜੱਜਪਾਲ ਸਿੰਘ ਜੱਜ)-ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਖਾਤਿਰ ਸ਼ਹੀਦੀ ਜਾਮ ਪੀਣ ਵਾਲੇ ਨਾਮਧਾਰੀ ਬੀਹਲਾ ਸਿੰਘ ਸੰਧੂ ਅਤੇ ਉਨ੍ਹਾਂ ਦੇ ਸਾਥੀਆਂ ਦੀ ਯਾਦ ਵਿਚ 23ਵਾਂ ਸ਼ਹੀਦੀ ਸਮਾਗਮ ਪ੍ਰਧਾਨ ਕੁਲਵੰਤ ਸਿੰਘ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸੀ. ਸੈ. ਸਕੂਲ ਭਲਾਈਪੁਰ ਡੋਗਰਾ ਦਾ ਬਾਰ੍ਹਵੀਂ ਦਾ ਸ਼ਾਨਦਾਰ ਨਤੀਜਾ

ਖਡੂਰ ਸਾਹਿਬ, 24 ਅਪ੍ਰੈਲ (ਪ੍ਰਤਾਪ ਸਿੰਘ ਵੈਰੋਵਾਲ)¸ਇਲਾਕੇ ਦੀ ਨਾਮਵਰ ਸੰਸਥਾ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾ ਦਾ ਬਾਰ੍ਹਵੀਂ ਜਮਾਤ ਦਾ ਸਾਲਾਨਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਹ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਮੈਡਮ ਜਗਪ੍ਰੀਤ ਕੌਰ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਅਤੇ ਸੋਨੀ ਦੇ ਕੈਬਨਿਟ ਮੰਤਰੀ ਬਣਨ ਨਾਲ ਮਾਝੇ ਦਾ ਮਾਣ ਵਧਿਆ-ਡਾ: ਜੱਜ ਕੋਟ

ਫਤਿਆਬਾਦ, 24 ਅਪ੍ਰੈਲ (ਧੂੰਦਾ)¸ਆਲ ਇੰਡੀਆ ਕਾਂਗਰਾਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਾਝੇ ਨੂੰ ਵਿਸ਼ੇਸ਼ ਮਾਣ ਦਿੰਦਿਆਂ ਹੋਇਆਂ ਮਾਝੇ ਦੇ ਖ਼ੇਤਰ ਤੋਂ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਓਮ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ

ਗੋਇੰਦਵਾਲ ਸਾਹਿਬ, 24 ਅ5੍ਰੈਲ (ਵਰਿੰਦਰ ਸਿੰਘ ਰੰਧਾਵਾ)¸ਵਿੱਦਿਅਕ ਸੰਸਥਾ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਿਖੇ ਸਾਲਾਨਾ ਨਤੀਜੇ ਸ਼ਾਨਦਾਰ ਆਉਣ ਅਤੇ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

-ਮਾਮਲਾ ਪਿੰਡ ਗੰਡੀਵਿੰਡ ਵਿਖੇ ਹੋਏ ਝਗੜੇ ਦਾ- ਕਿਸਾਨ ਸ਼ੰਘਰਸ਼ ਕਮੇਟੀ ਨੇ ਲਗਾਇਆ ਥਾਣਾ ਸਰਾਏਾ ਅਮਾਨਤ ਖਾਂ ਅੱਗੇ ਧਰਨਾ

ਸਰਾਏਾ ਅਮਾਨਤ ਖਾਂ, 22 ਅਪ੍ਰੈਲ (ਨਰਿੰਦਰ ਸਿੰਘ ਦੋਦੇ)¸ਅੱੱਜ ਸਰਹੱਦੀ ਥਾਣਾ ਸਰਾਏਾ ਅਮਾਨਤ ਖਾਂ ਅੱਗੇ ਕਿਸਾਨ ਸ਼ੰਘਰਸ਼ ਕਮੇਟੀ ਅਤੇ ਪਿੰਡ ਗੰਡੀਵਿੰਡ ਵਾਸੀਆਂ ਨੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਲਿਸ 'ਤੇ ਝੂਠਾ ਕੇਸ ਦਰਜ ਕਰਨ ਦੇ ਦੋਸ਼ ਲਗਾਏ ਅਤੇ ...

ਪੂਰੀ ਖ਼ਬਰ »

ਪੈਸਕੋ ਐਕਟ ਸਾਰੇ ਸੂਬਿਆਂ ਵਿਚ ਤੁਰੰਤ ਲਾਗੂ ਕੀਤਾ ਜਾਵੇ-ਡਾ: ਲੋਹਕਾ

ਤਰਨ ਤਾਰਨ, 24 ਅਪ੍ਰੈਲ (ਲਾਲੀ ਕੈਰੋਂ)-ਤਰਨ ਤਾਰਨ ਨਗਰ ਕੌਾਸਲ ਦੇ ਕੌਾਸਲਰ ਅਤੇ ਪ੍ਰਸਿੱਧ ਸਮਾਜ ਸੇਵਕ ਡਾ: ਸੁਖਦੇਵ ਸਿੰਘ ਲੋਹਕਾ ਨੇ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਮੰਗ ਕੀਤੀ ਕਿ ਪੈਸਕੋ ਐਕਟ ਨੂੰ ਹਿੰਦੁਸਤਾਨ ਦੇ ਸਾਰਿਆਂ ਸੂਬਿਆਂ ਵਿਚ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਉਂਦੇ ਹੀ ਵਿਕਾਸ ਕਾਰਜ ਹੋਏ ਬੰਦ-ਚੇਅਰਮੈਨ ਮੀਆਂਵਿੰਡ

ਮੀਆਂਵਿੰਡ, 24 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)¸ਜਦੋਂ ਤੋਂ ਕਾਂਗਰਸ ਸਰਕਾਰ ਨੇ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਵਿਕਾਸ ਕਾਰਜ ਬੰਦ ਹੋ ਕੇ ਰਹਿ ਗਏ ਹਨ | ਪਿੰਡਾਂ ਦੇ ਲੋਕ ਸਰਕਾਰ ਤੋਂ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਨਤੀਜਾ ਸ਼ਾਨਦਾਰ ਰਿਹਾ

ਪੱਟੀ, 24 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਕਲਾਸ ਦੇ ਨਤੀਜੇ ਵਿਚ ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਬੀ.ਐੱਸ. ਗਰੁੱਪ ...

ਪੂਰੀ ਖ਼ਬਰ »

ਘਰ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਦੋ ਔਰਤਾਂ ਤੇ ਇਕ ਲੜਕੀ ਦੇ ਪਾੜੇ ਕੱਪੜੇ

ਪੱਟੀ, 24 ਅਪ੍ਰੈਲ (ਪ੍ਰਭਾਤ ਮੌਾਗਾ)-ਸਬ ਡਵੀਜ਼ਨ ਪੱਟੀ ਦੇ ਪਿੰਡ ਜੌੜ ਸਿੰਘ ਵਾਲਾ ਵਿਖੇ ਇਕ ਵਿਅਕਤੀ ਵਲੋਂ ਆਪਣੇ ਭਰਾ ਦੇ ਘਰ 'ਤੇ ਜਬਰਦਸਤੀ ਕਬਜ਼ਾ ਕਰਨ ਦੀ ਨੀਅਤ ਨਾਲ ਆਪਣੇ ਕੁਝ ਸਾਥੀਆਂ ਨਾਲ ਘਰ 'ਚ ਦਾਖ਼ਲ ਹੋ ਕੇ ਔਰਤਾਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੇ ਕੱਪੜੇ ...

ਪੂਰੀ ਖ਼ਬਰ »

ਹਲਕੇ ਦੇ ਐੱਸ. ਸੀ. ਅਤੇ ਬੀ. ਸੀ. ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਜਾਣਗੇ-ਵਿਧਾਇਕ ਗਿੱਲ

ਪੱਟੀ 24 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਵਿਧਾਨ ਸਭਾ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਗ਼ਰੀਬੀ ਰੇਖਾ ਅਤੇ ਬੀ.ਪੀ.ਐੱਲ. ਸਕੀਮ ਅਧੀਨ ਆਉਣ ਵਾਲੇ ਪ੍ਰੀਵਾਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦੇਣ ਲਈ ਹਲਕੇ ...

ਪੂਰੀ ਖ਼ਬਰ »

ਅਭਿਆਸ ਕਰ ਰਹੇ ਡਾ: ਲੋੜਵੰਦ ਮਰੀਜ਼ਾਂ ਨੂੰ 24 ਘੰਟੇ ਦੇ ਰਹੇ ਹਨ ਆਪਣੀਆਂ ਸੇਵਾਵਾਂ-ਡਾ: ਸੁਖਬੀਰ ਸਿੰਘ ਕੱਕਾ

ਤਰਨ ਤਾਰਨ, 24 ਅਪ੍ਰੈਲ (ਗੁਰਪ੍ਰੀਤ ਸਿੰਘ ਕੱਦਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਤਰਨ ਤਾਰਨ ਵਿਖੇ ਜ਼ਿਲ੍ਹਾ ਪ੍ਰਧਾਨ ਡਾ: ਸੁਖਬੀਰ ਸਿੰਘ ਕੱਕਾ ਕੰਡਿਆਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਡਾ: ਸਤਨਾਮ ਸਿੰਘ ਦੇਊ, ਡਾ : ਸੁਰਜੀਤ ...

ਪੂਰੀ ਖ਼ਬਰ »

ਲੜਕਿਆਂ ਦੇ ਸਕੂਲ ਫਤਿਆਬਾਦ ਦਾ ਨਤੀਜਾ 70 ਫ਼ੀਸਦੀ ਰਿਹਾ

ਫਤਿਆਬਾਦ, 24 ਅਪ੍ਰੈਲ (ਧੂੰਦਾ)¸ਭਾਵੇਂ ਸਾਰੇ ਜ਼ਿਲ੍ਹਾ ਤਰਨ ਤਾਰਨ ਵਿਚ ਬਾਰ੍ਹਵੀਂ ਦਾ ਨਤੀਜਾ ਨਿਰਾਸ਼ਾਜਨਕ ਰਿਹਾ ਅਤੇ ਪਾਸ ਪ੍ਰਤੀਸ਼ਤ ਵੀ ਕਰੀਬ ਤੀਜਾ ਹਿੱਸਾ ਹੀ ਰਹੀ, ਪਰ ਕਸਬਾ ਫਤਿਆਬਾਦ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਨਤੀਜਾ ਆਸ ਦੇ ਮੁਤਾਬਿਕ ...

ਪੂਰੀ ਖ਼ਬਰ »

ਪਿੰਡ ਜਾਮਾਰਾਏ ਦਾ ਕੱਟੜ ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਫਤਿਆਬਾਦ, 24 ਅਪ੍ਰੈਲ (ਧੂੰਦਾ)¸ਪਿੰਡ ਜਾਮਾਰਾਏ ਵਿਖੇ ਕਾਂਗਰਸ ਪਾਰਟੀ ਦੇ ਕੱਟੜ ਹਮਾਇਤੀ ਲਖਬੀਰ ਸਿੰਘ ਪੁੱਤਰ ਹਰਬੰਸ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਲਖਬੀਰ ਸਿੰਘ ਅਤੇ ਜਸਪਾਲ ਸਿੰਘ ਪੁੱਤਰ ਲਖਬੀਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਨੰਬਰਦਾਰ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ

ਗੋਇੰਦਵਾਲ ਸਾਹਿਬ, 24 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)¸ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਤੇ ਪ੍ਰੈਜੀਡੈਂਟ ਮੈਡਮ ਬਲਜੀਤ ਕੌਰ ਰੰਧਾਵਾ ਨੇ ...

ਪੂਰੀ ਖ਼ਬਰ »

ਸੂਬੇ ਦੇ 22 ਜ਼ਿਲਿ੍ਹਆਂ ਵਿਚੋਂ 12ਵੀਂ ਦੇ ਨਤੀਜਿਆਂ 'ਚੋਂ ਤਰਨ ਤਾਰਨ ਜ਼ਿਲ੍ਹਾ ਅਖੀਰਲੇ ਸਥਾਨ 'ਤੇ, ਛਾਈ ਮਾਯੂਸੀ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)¸ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਕਲਾਸ ਦੇ ਐਲਾਨੇ ਗਏ ਨਤੀਜੇ ਵਿਚੋਂ ਸੂਬੇ ਭਰ ਦੇ 22 ਜ਼ਿਲਿ੍ਹਆਂ ਵਿਚੋਂ ਤਰਨ ਤਾਰਨ ਜ਼ਿਲ੍ਹੇ ਨੇ 22ਵਾਂ ਸਥਾਨ ਪ੍ਰਾਪਤ ਕੀਤਾ ਹੈ | ਜ਼ਿਲ੍ਹਾ ਤਰਨ ਤਾਰਨ ਵਿਚ 12ਵੀਂ ਕਲਾਸ ਲਈ ਕੁੱਲ ...

ਪੂਰੀ ਖ਼ਬਰ »

ਬਾਰਡਰ ਏਰੀਏ ਦੇ ਬਾਰ੍ਹਵੀਂ ਜਮਾਤ ਦੇ ਮਾੜੇ ਨਤੀਜੇ ਲਈ ਪੰਜਾਬ ਸਰਕਾਰ ਜ਼ਿੰਮੇਵਾਰ-ਡਾ: ਸੋਹਲ

ਤਰਨ ਤਾਰਨ, 24 ਅਪ੍ਰੈਲ (ਕੱਦਗਿੱਲ)¸ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਾਲ 2017-18 ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਪੰਜਾਬ ਦੇ ਬਾਕੀ ਸਾਰੇ ਜ਼ਿਲਿ੍ਹਆਂ ਦੇ ਨਤੀਜੇ ਦੇ ਮੁਕਾਬਲੇ ਬਾਰਡਰ ਜ਼ਿਲਿ੍ਹਆਂ ਦਾ ਮਾੜਾ ਅਤੇ ਖ਼ਾਸ ਕਰ ਕੇ ਤਰਨ ਤਾਰਨ ਜ਼ਿਲ੍ਹੇ ਦਾ ਸਭ ਤੋਂ ਘੱਟ 31.6 ...

ਪੂਰੀ ਖ਼ਬਰ »

ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਨਹੀਂ ਦਿੱਤਾ ਜਾਵੇਗਾ-ਸੰਧੂ

ਤਰਨ ਤਾਰਨ, 24 ਅਪ੍ਰੈਲ (ਪਰਮਜੀਤ ਜੋਸ਼ੀ)-ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨ ਆਪਣੀ ਖ਼ੂਨ ਪਸੀਨੇ ਦੀ ਕਮਾਈ ਨਾਲ ਫ਼ਸਲ ਤਿਆਰ ਕੀਤਾ ਹੈ ਅਤੇ ਜਦ ਇਸ ਫ਼ਸਲ ਨੂੰ ਵੇਚਣ ਦਾ ਸਮਾਂ ਆਉਂਦਾ ਹੈ ਤਾਂ ਕਿਸਾਨ ਨੂੰ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਮੰਡੀਆਂ ਵਿਚ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖਾਲਸਾ ਕਾਲਜੀਏਟ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਚੋਹਲਾ ਸਾਹਿਬ, 24 ਅਪ੍ਰੈਲ (ਬਲਵਿੰਦਰ ਸਿੰਘ ਚੋਹਲਾ, ਬਲਬੀਰ ਪਰਵਾਨਾ)-ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿਚ ਜਿੱਥੇ ਜ਼ਿਲ੍ਹਾ ਤਰਨ ਤਾਰਨ ਨੇ ਆਪਣੀ ਪਿਛਲੀ ਕਾਰਗੁਜ਼ਾਰੀ ਤੋਂ ਪਛੜਦਿਆਂ ਹੋਇਆਂ ਸੂਬੇ ਵਿੱਚੋਂ ...

ਪੂਰੀ ਖ਼ਬਰ »

ਰਾਜ ਭਰ ਦੀਆਂ ਮੰਡੀਆਂ ਵਿਚ 1 ਲੱਖ 30 ਮੀਟਰਕ ਟਨ ਕਣਕ ਆਉਣ ਦੀ ਸੰਭਾਵਨਾ-ਰਾਹੁਲ ਤਿਵਾੜੀ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)¸ਰਾਜ ਭਰ ਦੀਆਂ ਮੰਡੀਆਂ ਵਿਚ ਇਸ ਸੀਜ਼ਨ ਦੌਰਾਨ 1 ਲੱਖ 30 ਮੀਟਰਕ ਟਨ ਕਣਕ ਆਉਣ ਦੀ ਸੰਭਾਵਨਾ ਹੈ, ਜਿਸ ਲਈ ਰਾਜ ਸਰਕਾਰ ਵਲੋਂ ਕਣਕ ਦੀ ਨਿਰਵਿਘਨ ਖ਼ਰੀਦ ਲਈ ਮੁਕੰਮਲ ਪ੍ਰਬੰਧ ਕੀਤੇ ਗਏ ਹਨ ਅਤੇ ਰਾਜ ਦੇ ਕਿਸਾਨਾਂ ...

ਪੂਰੀ ਖ਼ਬਰ »

ਬਿਜਲੀ ਦਰਾਂ 'ਤੇ ਵਾਧਾ ਕਰ ਕੇ ਲੋਕਾਂ ਉੱਪਰ ਪਾਇਆ ਜਾ ਰਿਹਾ ਹੈ ਵਿੱਤੀ ਬੋਝ-ਤੁੜ

ਤਰਨ ਤਾਰਨ, 24 ਅਪ੍ਰੈਲ (ਹਰਿੰਦਰ ਸਿੰਘ)¸ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿਛਲੇ 1 ਸਾਲ ਵਿਚ ਤਿੰਨ ਵਾਰ ਬਿਜਲੀ ਦਰਾਂ ਵਿਚ ਵਾਧਾ ਕਰਕੇ ਲੋਕਾਂ ਉੱਪਰ ਵਿੱਤੀ ਬੋਝ ਪਾਇਆ ਜਾ ਰਿਹਾ ਹੈ | ਲੋਕ ਪਹਿਲਾਂ ਤੋਂ ਹੀ ਜੀ.ਐੱਸ.ਟੀ. ਨੋਟਬੰਦੀ ਦੀ ਮਾਰ ਝੱਲ ਰਹੇ ਹਨ | ਉਸ ਤੋਂ ਉਪਰੰਤ ...

ਪੂਰੀ ਖ਼ਬਰ »

ਮੰਡੀ ਸਰਾਏਾ ਅਮਾਨਤ ਖਾਂ ਵਿਚ ਕਿਸਾਨ ਕੱਚੀ ਥਾਂ 'ਤੇ ਆਪਣੀ ਫ਼ਸਲ ਰੱਖਣ ਲਈ ਮਜਬੂਰ

ਸਰਾਏਾ ਅਮਾਨਤ ਖਾਂ, 24 ਅਪ੍ਰੈਲ (ਨਰਿੰਦਰ ਸਿੰਘ ਦੋਦੇ)¸ਮੰਡੀ ਸਰਾਏਾ ਅਮਾਨਤ ਖਾਂ ਵਿਖੇ ਕਿਸਾਨ ਆਪਣੀ ਪੁੱਤਰਾਂ ਵਾਗੂੰ ਪਾਲੀ ਕਣਕ ਦੀ ਫ਼ਸਲ ਮੰਡੀ ਵਿਚ ਕੱਚੇ ਫੜਾਂ 'ਤੇ ਸੁੱਟਣ ਲਈ ਮਜ਼ਬੂਰ ਹਨ, ਕਿਉਂਕਿ ਮੰਡੀ ਵਿਚ ਪੱਕੇ ਫੜ ਘੱਟ ਹੋਣ ਕਾਰਨ ਕਿਸਾਨਾਂ ਨੂੰ ਸੋਨੇ ...

ਪੂਰੀ ਖ਼ਬਰ »

ਗੁਰੂਕੁਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦਾ ਨਤੀਜਾ ਸ਼ਾਨਦਾਰ ਰਿਹਾ

ਭਿੱਖੀਵਿੰਡ, 24 ਅਪ੍ਰੈਲ (ਬੌਬੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ 12ਵੀਂ ਜਮਾਤ ਦੇ ਨਤੀਜੇ ਵਿਚ ਗੁਰੂਕੁਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਿੱਖੀਵਿੰਡ ਦੀਆਂ ਵਿਦਿਆਰਥਣਾਂ ਨੇ ਵਧੀਆ ਨੰਬਰ ਲੈ ਕੇ ਗੁਰੂਕੁਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ | ਆਏ ...

ਪੂਰੀ ਖ਼ਬਰ »

ਸਰਕਾਰੀ ਸੀ. ਸੈ. ਸਕੂਲ ਰਟੌਲ ਵਿਖੇ ਗੁਰਮਿੰਦਰ ਰਟੌਲ ਵਲੋਂ ਲਾਇਬ੍ਰੇਰੀ ਦਾ ਉਦਘਾਟਨ

ਤਰਨ ਤਾਰਨ, 24 ਅਪ੍ਰੈਲ (ਲਾਲੀ ਕੈਰੋਂ)-ਤਰਨ ਤਾਰਨ ਦੇ ਨੇੜਲੇ ਸਰਕਾਰੀ ਸੀ: ਸੈ: ਸਕੂਲ ਰਟੌਲ ਵਿਖੇ ਪਿ੍ੰ: ਸੁਖਮੰਦਰ ਸਿੰਘ ਅਤੇ ਸਟਾਫ ਵਲੋਂ ਮਿਲ ਕੇ ਸਕੂਲ ਅੰਦਰ ਵਿਦਿਆਰਥੀਆਂ ਲਈ ਸਥਾਪਿਤ ਕੀਤੀ ਗਈ ਲਾਇਬ੍ਰੇਰੀ ਦਾ ਉਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ...

ਪੂਰੀ ਖ਼ਬਰ »

ਹਿੰਦ-ਪਾਕਿ ਸਰਹੱਦ ਤੋਂ ਪਿਸਤੌਲ ਦਾ ਮੈਗ਼ਜ਼ੀਨ ਅਤੇ ਗੋਲੀਆਂ ਬਰਾਮਦ

ਖਾਲੜਾ, 24 ਅਪ੍ਰੈਲ (ਜੱਜਪਾਲ ਸਿੰਘ ਜੱਜ)-ਬੀ. ਐੱਸ. ਐੱਫ. ਅਤੇ ਕਾਊਾਟਰ ਇੰਟੈਲੀਜੈਂਸ ਦੇ ਸਾਂਝੇ ਓਪਰੇਸ਼ਨ ਦੌਰਾਨ ਹਿੰਦ ਪਾਕਿ ਸਰਹੱਦ ਤੋਂ ਪਿਸਤੌਲ ਦਾ ਇਕ ਮੈਗਜ਼ੀਨ ਅਤੇ ਪੰਜ ਜਿੰਦਾ ਗੋਲੀਆਂ ਬਰਾਮਦ ਕਰਨ ਦੀ ਖ਼ਬਰ ਹੈ | ਭਰੋਸੇਯੋਗ ਸੂਤਰਾਂ ਅਨੁਸਾਰ 24 ਅਪ੍ਰੈਲ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਪਿ੍ੰਗੜੀ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਪੱਟੀ, 24 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਸਰਕਾਰੀ ਸੈਕੰਡਰੀ ਸਕੂਲ ਪਿ੍ੰਗੜੀ ਵਿਖੇ ਜ਼ਿਲ੍ਹਾ ਸਿੱਖਿਆ ਅਫਸਰ ਨਿਰਮਲ ਸਿੰਘ ਅਤੇ ਸੁਪਰਵਾਈਜ਼ਰ ਤੇਜਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਮੁੱਖ ਅਧਿਆਪਕ ਬਲਜੀਤ ਸਿੰਘ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਝਬਾਲ ਦੇ ਛੱਪੜਾਂ ਵਿਚ ਗੰਬੂਜੀਆ ਮੱਛੀਆਂ ਪਾਈਆਂ

ਝਬਾਲ, 24 ਅਪ੍ਰੈਲ (ਸੁਖਦੇਵ ਸਿੰਘ)-ਸੀ.ਐਚ.ਸੀ. ਝਬਾਲ ਅਧੀਨ ਆਉਂਦੇ ਪਿੰਡਾਂ ਨੂੰ ਡੇਂਗੂ ਤੇ ਮਲੇਰੀਆ ਦੀ ਰੋਕਥਾ ਲਈ ਸੀਨੀਅਰ ਮੈਡੀਕਲ ਅਫਸਰ ਡਾ: ਕਰਮਵੀਰ ਭਾਰਤ ਦੀ ਦੇਖ ਰੇਖ ਝਬਾਲ ਖੇਤਰ ਦੇ ਛੱਪੜਾਂ ਵਿਚ ਗੰਬੂਜੀਆ ਮੱਛੀ ਪਾਈ ਗਈ | ਇਸ ਸਬੰਧੀ ਐੱਸ.ਆਈ. ਸਲਵਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਸੱਤਿਆ ਸਾਈਾ ਬਾਬਾ ਦੇ ਸਮਾਧੀ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਪੱਟੀ, 24 ਅਪ੍ਰੈਲ (ਪ੍ਰਭਾਤ ਮੌਾਗਾ)¸ਸ੍ਰੀ ਸੱਤਿਆ ਸਾਈਾ ਬਾਬਾ ਦੇ ਮਹਾਂ ਸਮਾਧੀ ਦਿਵਸ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਐਜੂਕੇਸ਼ਨ ਸੰਸਥਾਵਾਂ ਦੇ ਮੈਨੇਜਿੰਗ ਡਾਇਰੈਕਟਰ ਰਾਜ਼ੇਸ਼ ਭਾਰਦਵਾਜ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਪੋਲੀਟੈਕਨੀਕਲ ਕਾਲਜ ਵਿਖੇ ...

ਪੂਰੀ ਖ਼ਬਰ »

ਸਹੀਦ ਕਰਤਾਰ ਸਿੰਘ ਸਰਾਭਾ ਕਲੱਬ ਦੇ ਮੈਂਬਰਾਂ ਨੇ ਲਗਾਇਆ ਵਾਟਰ ਕੂਲਰ

ਖਡੂਰ ਸਾਹਿਬ, 24 ਅਪ੍ਰੈਲ (ਮਾਨ ਸਿੰਘ)¸ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਦੇ ਮੈਂਬਰਾਂ ਨੇ ਬੱਸ ਅੱਡਾ ਭਲਾਈਪੁਰ ਵਿਖੇ ਠੰਡੇ ਪਾਣੀ ਵਾਲਾ ਵਾਟਰ ਕੂਲਰ ਲਗਾਇਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਕਲੱਬ ਪ੍ਰਧਾਨ ਗੁਰਬਰਿੰਦਰ ਸਿੰਘ ਗੋਰਾ ਨੇ ਕਿਹਾ ਕਿ ਬੱਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX