ਤਾਜਾ ਖ਼ਬਰਾਂ


ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 70.68 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਹਲਕਾ ਵਾਈਜ਼ ਲੰਬੀ ਵਿਧਾਨ ਸਭਾ ਹਲਕੇ ਵਿਚ 73.84 ਪ੍ਰਤੀਸ਼ਤ,...
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਸੰਘੋਲ 19 ਮਈ (ਹਰਜੀਤ ਸਿੰਘ ਮਾਵੀ )-ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੇ ਬਲਾਕ ਖਮਾਣੋਂ ਵਿਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ।.ਕੁੱਲ ਮਿਲਾ ਕੇ ਪਿੰਡ ਰਾਣਵਾਂ ਵਿਚ ਈਵੀਐਮ ...
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਪਠਾਨਕੋਟ 'ਚ ਹੋਈ 75% ਵੋਟਿੰਗ
. . .  1 day ago
ਜਲੰਧਰ 'ਚ 7 ਵਜੇ ਤੱਕ 62.36 %ਵੋਟਿੰਗ
. . .  1 day ago
ਭੋਆ 'ਚ 71% ਵੋਟਿੰਗ
. . .  1 day ago
ਹਲਕਾ ਮਜੀਠਾ ਨਾਲ ਸਬੰਧਤ ਸਰਕਲ ਮੱਤੇਵਾਲ ਦੇ ਕਰੀਬ 32 ਪਿੰਡਾਂ ਦੇ 45 ਬੁਥਾ ਵਿੱਚ 61.40 ਫੀਸਦੀ ਵੋਟਾਂ ਹੋਈਆਂ ਪੋਲ
. . .  1 day ago
ਹਲਕਾ ਸ਼ੁਤਰਾਣਾ ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਲੋਕ ਸਭਾ ਚੋਣ, 66 ਫੀਸਦੀ ਪਈਆਂ ਵੋਟਾਂ
. . .  1 day ago
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ
. . .  1 day ago
ਸਬ-ਡਿਵੀਜ਼ਨ ਮਹਿਲ ਕਲਾਂ 'ਚ 68.87 ਫ਼ੀਸਦੀ ਪੋਲਿੰਗ
. . .  1 day ago
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ 'ਚ 70% ਤੋਂ ਵੱਧ ਵੋਟ ਹੋਈ ਪੋਲ
. . .  1 day ago
ਪੋਲਿੰਗ ਸਟੇਸ਼ਨ ਅੰਦਰ ਵੀਡੀਓ ਵਾਇਰਲ ਸਬੰਧੀ ਕਾਰਵਾਈ ਦੀ ਸਿਫ਼ਾਰਿਸ਼
. . .  1 day ago
ਅਜਨਾਲਾ ਚ ਵੋਟਾਂ ਅਮਨ ਅਮਾਨ ਨਾਲ ਸੰਪੰਨ
. . .  1 day ago
ਸੁਲਤਾਨਪੁਰ ਲੋਧੀ 'ਚ 61 ਫ਼ੀਸਦੀ ਤੋਂ ਵੱਧ ਪੋਲਿੰਗ
. . .  1 day ago
ਮੁੱਲਾਂਪੁਰ ਵਿਖੇ ਅੰਗਹੀਣ ਨੂੰ ਰੋਕਣ 'ਤੇ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ
. . .  1 day ago
ਕੁਹਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਮੁਕੰਮਲ
. . .  1 day ago
ਕਤਾਰਾਂ ਲੱਗੀਆਂ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਦੇ ਕੋਈ ਬੂਥਾਂ 'ਤੇ 6 ਵਜੇ ਤੋਂ ਬਾਅਦ ਵੀ ਵੋਟਿੰਗ ਜਾਰੀ
. . .  1 day ago
ਰੂੰ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
. . .  1 day ago
ਬਾਘਾਪੁਰਾਣਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਸ਼ਾਮੀਂ 6 ਵਜੇ ਤੱਕ 73 ਫ਼ੀਸਦੀ ਮਤਦਾਨ
. . .  1 day ago
ਬੱਧਣੀਕਲਾਂ ਵਿਖੇ 6 ਵਜੇ ਤੱਕ 58.20 ਫ਼ੀਸਦੀ ਵੋਟਿੰਗ, ਕੁੱਲ 8011 ਵੋਟਰਾਂ 'ਚੋਂ 4663 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ
. . .  1 day ago
ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ 'ਚ ਸ਼ਾਮੀਂ 6 ਵਜੇ ਤੱਕ 71 ਫ਼ੀਸਦੀ ਮਤਦਾਨ
. . .  1 day ago
ਜੰਡਿਆਲਾ ਗੁਰੂ 'ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ, ਕੁੱਲ 57 ਫ਼ੀਸਦੀ ਮਤਦਾਨ
. . .  1 day ago
ਵਿਧਾਨ ਸਭਾ ਹਲਕਾ ਖੇਮਕਰਨ 'ਚ ਸ਼ਾਮੀਂ 6 ਵਜੇ ਤੱਕ 60 ਫ਼ੀਸਦੀ ਮਤਦਾਨ
. . .  1 day ago
ਡੇਰਾਬੱਸੀ 'ਚ ਸ਼ਾਮੀਂ 6 ਵਜੇ ਤੱਕ 64.7 ਫ਼ੀਸਦੀ ਵੋਟਿੰਗ
. . .  1 day ago
ਚੋਣ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੇ ਖ਼ੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਮੌਤ
. . .  1 day ago
'ਆਪ' ਵਿਧਾਇਕ ਜੈ ਕਿਸ਼ਨ ਰੋੜੀ ਦੀਆਂ ਕਾਂਗਰਸ ਦੇ ਬੂਥ 'ਤੇ ਬੈਠਣ ਦੀਆਂ ਤਸਵੀਰਾਂ ਵਾਇਰਲ
. . .  1 day ago
ਹਲਕਾ ਅਟਾਰੀ ਦੇ ਪਿੰਡ ਖਹਿਰੇ 'ਚ ਸਭ ਤੋਂ ਵੱਧ ਰਿਕਾਰਡ, ਹੁਣ ਤੱਕ 83 ਫ਼ੀਸਦੀ ਵੋਟਿੰਗ ਹੋਈ
. . .  1 day ago
ਨਾਭਾ ਵਿਖੇ ਅਮਨ-ਸ਼ਾਂਤੀ ਨਾਲ ਵੋਟਿੰਗ ਮੁਕੰਮਲ, ਐੱਸ. ਡੀ. ਐੱਮ. ਮੁਤਾਬਕ ਕੁੱਲ 63 ਫ਼ੀਸਦੀ ਹੋਇਆ ਮਤਦਾਨ
. . .  1 day ago
ਸੰਗਰੂਰ 'ਚ ਅੱਗ ਬੁਝਾਉਣ ਜਾ ਰਹੀ ਗੱਡੀ ਨੂੰ ਹੀ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ ਜ਼ਿਲ੍ਹੇ 'ਚ ਸ਼ਾਮੀਂ ਪੰਜ ਵਜੇ ਤੱਕ 58.28 ਫ਼ੀਸਦੀ ਵੋਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਜੰਮੂ-ਕਸ਼ਮੀਰ

ਊਨਾ ਦੇ ਰਾਕਫੋਰਡ ਸਕੂਲ 'ਚ ਸੜਕ ਸੁਰੱਖਿਆ ...

...

ਤਸਵੀਰਾਂ ਦੀ ਜੁਬਾਨੀ....

...

ਪੂਰੀ ਖ਼ਬਰ »

ਪੱਖੇ ਨਾਲ ਲਟਕ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਖਰੜ, 24 ਅਪ੍ਰੈਲ (ਮਾਨ)- ਦਸਮੇਸ਼ ਨਗਰ ਖਰੜ ਦੇ ਵਸਨੀਕ ਪ੍ਰਕਾਸ਼ ਚੰਦ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਪੁਲਿਸ ਖਰੜ ਦੇ ਏ. ਐੱਸ. ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਮਿ੍ਤਕ ਪਹਿਲਾਂ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਜੂਆ ਖੇਡਦੇ ਰੰਗੇ ਹੱਥੀਂ ਕਾਬੂ

ਡੇਰਾਬੱਸੀ, 24 ਅਪ੍ਰੈਲ (ਸ਼ਾਮ ਸਿੰਘ ਸੰਧੂ)- ਮੁਬਾਰਿਕਪੁਰ ਪੁਲਿਸ ਨੇ ਪਿੰਡ ਤਿ੍ਵੇਦੀ ਕੈਂਪ ਦੇ ਸਾਬਕਾ ਸਰਪੰਚ ਦੇ ਭਰਾ ਨੂੰ ਜੂਆ ਖੇਡਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ, ਜਦਕਿ ਉਸ ਦੇ ਤਿੰਨ ਸਾਥੀ ਮੌਕੇ ਤੋਂ ਫ਼ਰਾਰ ਹੋਣ 'ਚ ਸਫ਼ਲ ਹੋ ਗਏ | ਪੁਲਿਸ ਨੇ ਕਾਬੂ ਵਿਅਕਤੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਤੇ ਲੈਬ ਸਹਾਇਕਾਂ ਵਲੋਂ ਮੀਟਿੰਗ ਬੇਸਿੱਟਾ ਰਹਿਣ 'ਤੇ ਜਲਦ ਸੰਘਰਸ਼ ਦਾ ਐਲਾਨ

ਪੰਚਕੂਲਾ, 24 ਅਪ੍ਰੈਲ (ਕਪਿਲ)- ਕੰਪਿਊਟਰ ਅਧਿਆਪਕਾਂ ਤੇ ਲੈਬ ਸਹਾਇਕਾਂ ਦੀ ਤਨਖਾਹ ਵਧਾਏ ਜਾਣ ਦੇ ਹੁਕਮਾਂ ਨੂੰ ਸਰਕਾਰ ਵਲੋਂ ਜਲਦੀ ਲਾਗੂ ਕਰਨ ਦਾ ਭਰੋਸਾ ਦਿਵਾਇਆ ਜਾ ਰਿਹਾ ਹੈ, ਪਰ ਅਧਿਕਾਰੀਆਂ ਦੀ ਇਨ੍ਹਾਂ ਲਈ ਸਹਿਮਤੀ ਨਹੀਂ ਬਣ ਰਹੀ, ਜਿਸ ਦੇ ਵਿਚਾਲੇ ਕੰਪਿਊਟਰ ...

ਪੂਰੀ ਖ਼ਬਰ »

ਦੂਸਰੇ ਸੂਬਿਆਂ ਦੀਆਂ ਬੱਸਾਂ ਚਲਾਉਣ ਵਾਲੇ ਸਕੂਲਾਂ ਨੂੰ ਪੰਜਾਬ ਦਾ ਨੰਬਰ ਲੈਣਾ ਜ਼ਰੂਰੀ- ਸੁਖਵਿੰਦਰ ਕੁਮਾਰ

ਖਰੜ, 24 ਅਪ੍ਰੈਲ (ਗੁਰਮੁੱਖ ਸਿੰਘ ਮਾਨ)- ਜਿਨ੍ਹਾਂ ਸਕੂਲਾਂ ਵਲੋਂ ਦੂਸਰੇ ਸੂਬਿਆਂ ਦੀਆਂ ਬੱਸਾਂ ਵਰਤੀਆਂ ਜਾ ਰਹੀਆਂ ਹਨ, ਉਨ੍ਹਾਂ ਲਈ ਪੰਜਾਬ ਦਾ ਨੰਬਰ ਲੈਣਾ ਜ਼ਰੂਰੀ ਹੈ, ਨਹੀਂ ਤਾਂ ਉਨ੍ਹਾਂ ਿਖ਼ਲਾਫ਼ ਸਖ਼ਤ ਕਾਰਵਾਈ ਹੋਵੇਗੀ | ਇਹ ਵਿਚਾਰ ਆਰ. ਟੀ. ਓ. ਸੁਖਵਿੰਦਰ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਂ ਮੰਡੀਆਂ 'ਚ ਹੁਣ ਤੱਕ 98,544 ਮੀਟਿ੍ਕ ਟਨ ਕਣਕ ਖ਼ਰੀਦੀ-ਡੀ. ਸੀ.

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਕੇ. ਐੱਸ. ਰਾਣਾ)- ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਅੰਦਰ ਹੁਣ ਤੱਕ ਪੁੱਜੀ ਕਿਸਾਨਾਂ ਦੀ 98 ਹਜ਼ਾਰ 544 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ ਹੁਣ ਤੱਕ 116 ਕਰੋੜ 96 ਲੱਖ ਰੁਪਏ ਦੀ ਅਦਾਇਗੀ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਸੈਕਟਰ-70 ਮੁਹਾਲੀ ਦੀ ਵਿਦਿਆਰਥਣ ਸ਼ਿਵਾਨੀ ਜ਼ਿਲ੍ਹੇ 'ਚੋਂ ਪਹਿਲੇ ਅਤੇ ਆਰਤੀ ਦੂਜੇ ਸਥਾਨ 'ਤੇ

ਐੱਸ. ਏ. ਐੱਸ. ਨਗਰ, 24 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਸ਼ੇ੍ਰਣੀ ਦੇ ਨਤੀਜੇ 'ਚ ਸੀਨੀਅਰ ਸੈਕੰਡਰੀ ਰੈਜੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਸੈਕਟਰ-70 ਮੁਹਾਲੀ ਦੀ ਸਾਇੰਸ ਗਰੁੱਪ ਦੀ ਵਿਦਿਆਰਥਣ ...

ਪੂਰੀ ਖ਼ਬਰ »

ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਦੀ ਕੀਤੀ ਹੱਤਿਆ

ਡੇਰਾਬੱਸੀ, 24 ਅਪ੍ਰੈਲ (ਸ਼ਾਮ ਸਿੰਘ ਸੰਧੂ)- ਬੀਤੀ ਰਾਤ ਡੇਰਾਬੱਸੀ ਦੇ ਦਾਦਪੁਰਾ ਮੁਹੱਲੇ 'ਚ ਇਕ ਪ੍ਰਵਾਸੀ ਕਿਰਾਏਦਾਰ ਮਜ਼ਦੂਰ ਨੇ ਆਪਣੀ 30 ਸਾਲਾ ਪਤਨੀ ਦੀ ਚੁੰਨੀ ਨਾਲ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ | ਵਾਰਦਾਤ ਮਗਰੋਂ ਦੋਸ਼ੀ ਆਪਣੀ ਪਤਨੀ ਦੀ ਲਾਸ਼ ਸਮੇਤ ਆਪਣੇ ਦੋ ...

ਪੂਰੀ ਖ਼ਬਰ »

ਸ਼ਿਮਲਾ 'ਚ ਵਿਸ਼ੇਸ਼ ਗੁਰਬਾਣੀ ਕੀਰਤਨ ਸਮਾਗਮ ਕਰਵਾਇਆ

ਸ਼ਿਮਲਾ, 24 ਅਪ੍ਰੈਲ (ਹਰਮਿੰਦਰ ਸਿੰਘ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਬਾਣੀ ਕੀਰਤਨ ਸਮਾਗਮ ਕਰਵਾਇਆ ਗਿਆ | ਦੋ ਰੋਜ਼ਾ ਚੱਲੇ ਇਸ ਸਮਾਗਮ ਤੇ ਵਿਸ਼ੇਸ਼ ...

ਪੂਰੀ ਖ਼ਬਰ »

ਕਣਕ ਵੇਚ ਕੇ ਘਰ ਜਾਂਦੇ ਕਿਸਾਨ ਦੀ ਜੇਬ 'ਚੋਂ 33 ਹਜ਼ਾਰ ਰੁਪਏ ਦੀ ਚੋਰੀ

ਸਿਰਸਾ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਮੰਡੀ 'ਚ ਕਣਕ ਵੇਚ ਕੇ ਘਰ ਜਾਂਦੇ ਕਿਸਾਨ ਦੀ ਜੇਬ 'ਚੋਂ 33 ਹਜ਼ਾਰ ਰੁਪਏ ਦੀ ਚੋਰੀ ਹੋ ਗਈ ਹੈ | ਕਿਸਾਨ ਨੇ ਪੁਲਿਸ ਕੋਲ ਰੁਪਏ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਪਿੰਡ ਚਾਹਰ ...

ਪੂਰੀ ਖ਼ਬਰ »

ਹਰਿਆਣਾ 'ਚ ਸਕਰੈਪ ਕਾਰਖ਼ਾਨਾ ਖੋਲਿ੍ਹਆ ਜਾਵੇਗਾ

ਚੰਡੀਗੜ੍ਹ, 24 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਵਿਚ ਸਕਰੈਪ ਕਾਰਖ਼ਾਨਾ ਖੋਲਿ੍ਹਆ ਜਾਵੇਗਾ | ਸੰਸਦ 'ਚ ਮੋਟਰ ਵਹੀਕਲ ਐਕਟ ਸੋਧ ਬਿਲ ਪੈਂਡਿੰਗ ਹੈ, ਇਸ ਬਿਲ ਦੇ ਪਾਸ ਹੋਣ ਤੋਂ ਬਾਅਦ 15 ਸਾਲ ਤੋਂ ਵੱਧ ਪੁਰਾਣੀ ਗੱਡੀਆਂ ਸੜਕ 'ਤੇ ਨਹੀਂ ਚੱਲ ਪਾਉਣਗੀਆਂ | ਸਟੀਲ ...

ਪੂਰੀ ਖ਼ਬਰ »

ਮਾਂ ਆਦੀ ਸ਼ਕਤੀ ਸਵਰੂਪ ਸੀਤਾ ਦਾ ਪ੍ਰਗਟ ਦਿਵਸ ਮਨਾਇਆ

ਕੁਰੂਕਸ਼ੇਤਰ, 24 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜੈ ਓਾਕਾਰ ਸੇਵਾ ਆਸ਼ਰਮ ਸੰਘ 'ਚ ਮਾਂ ਆਦੀ ਸ਼ਕਤੀ ਸਵਰੂਪ ਸੀਤਾ ਦਾ ਪ੍ਰਗਟ ਦਿਵਸ ਮਨਾਇਆ ਗਿਆ | ਆਸ਼ਰਮ ਦੇ ਭਗਵਾਨ ਸ੍ਰੀ ਬ੍ਰਹਮਾ ਮੰਦਿਰ 'ਚ ਸਥਾਪਿਤ ਸ੍ਰੀ ਰਾਮ ਦਰਬਾਰ 'ਚ ਸੰਘ ਸੰਸਥਾਪਕ ਸਵਾਮੀ ਸ਼ਕਤੀਦੇਵ ਮਹਾਰਾਜ, ...

ਪੂਰੀ ਖ਼ਬਰ »

8 ਗਰਾਮ ਹੈਰੋਇਨ ਸਮੇਤ 2 ਕਾਬੂ

ਏਲਨਾਬਾਦ, 24 ਅਪ੍ਰੈਲ (ਜਗਤਾਰ ਸਮਾਲਸਰ)-ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 2 ਲੋਕਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 8 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਫੜ੍ਹੇ ਗਏ ਲੋਕਾਂ ਦੀ ਪਛਾਣ ਬਲਜਿੰਦਰ ਸਿੰਘ ਪੁੱਤਰ ਮੋਹਨ ਸਿੰਘ ਅਤੇ ਮੁਹੰਮਦ ਸਲੀਮ ਪੁੱਤਰ ਸੁਰਾਜੂਦੀਨ ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼, ਪੁਲਿਸ ਵਲੋਂ ਕੇਸ ਦਰਜ

ਸਿਰਸਾ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਭਾਵੇਂ ਬੱਚੀਆਂ ਨਾਲ ਜਬਰ ਜਨਾਹ ਕਰਨ ਵਾਲੇ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦਾ ਕਾਨੂੰਨ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਪਰ ਬੱਚੀਆਂ ਨਾਲ ਜਬਰ ਜਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ...

ਪੂਰੀ ਖ਼ਬਰ »

ਡਾ. ਰਤਨ ਬਣੇ ਭਗਤ ਨਾਮਦੇਵ ਟਾਂਕ ਕੱਸ਼ਤਰੀ ਸਭਾ ਦੇ ਪ੍ਰਧਾਨ

ਕਾਲਾਂਵਾਲੀ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਭਗਤ ਨਾਮਦੇਵ ਟਾਂਕ ਕਸ਼ਤਰੀ ਸਭਾ ਕਾਲਾਂਵਾਲੀ ਦੀ ਇਕ ਮੀਟਿੰਗ ਗੁਰੂ ਰਵੀਦਾਸ ਧਰਮਸ਼ਾਲਾ 'ਚ ਸੁਖਰਦਸ਼ਨ ਸਿੰਘ ਅਤੇ ਬਿੱਕਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸਭਾ ਦੀ ਸਲਾਨਾ ਚੋਣ ਕਰਵਾਈ ਗਈ | ਜਿਸ 'ਚ ਡਾ. ...

ਪੂਰੀ ਖ਼ਬਰ »

ਅਪਾਹਜਾਂ ਨੇ 16ਵੇਂ ਦਿਨ ਵੀ ਕੀਤਾ ਰੋਸ ਪ੍ਰਦਰਸ਼ਨ

ਕੁਰੂਕਸ਼ੇਤਰ, 24 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਅਪਾਹਜ ਵਿਕਾਸ ਤੇ ਕਲਿਆਣ ਟਰੱਸਟ ਦੇ ਬੈਨਰ ਹੇਠ 16ਵੇਂ ਦਿਨ ਵੀ ਅਪਾਹਜਾਂ ਦਾ ਧਰਨਾ ਜਾਰੀ ਰਿਹਾ | ਧਰਨੇ ਦੀ ਪ੍ਰਧਾਨਗੀ ਬਿ੍ਜ ਬਾਲਾ ਮਥਾਨਾ ਨੇ ਕੀਤੀ, ਜਦਕਿ ਮੰਚ ਸੰਚਾਲਨ ਨੀਲਮ ਨੇ ਕੀਤਾ | ਸਰਵ ਕਰਮਚਾਰੀ ਸੰਘ ਦੇ ...

ਪੂਰੀ ਖ਼ਬਰ »

ਸਿਗਰਟਨੋਸ਼ੀ ਕਰਨ ਵਾਲੇ 36 ਲੋਕਾਂ ਦੇ ਕੱਟੇ ਚਲਾਨ

ਕੁਰੂਕਸ਼ੇਤਰ, 24 ਅਪ੍ਰੈਲ (ਸ.ਰ.)-ਹੁਣ ਜਨਤਕ ਸਥਾਨ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ 'ਤੇ ਪੁਲਿਸ ਦੀ ਨਜ਼ਰ ਰਹੇਗੀ | ਜਨਤਕ ਥਾਂ 'ਤੇ ਸਿਗਰਟਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ | ਪੁਲਿਸ ਮੁਖੀ ਨੇ ਸਾਰੇ ਥਾਣਾ ਪ੍ਰਭਾਰੀਆਂ ਨੂੰ ਜਨਤਕ ਥਾਂ 'ਤੇ ਸਿਗਰਟਨੋਸ਼ੀ ਕਰਨ ...

ਪੂਰੀ ਖ਼ਬਰ »

ਨਸ਼ੇ ਦੀ ਰੋਕਥਾਮ ਲਈ ਭਾਜਪਾ ਮਹਿਲਾ ਮੋਰਚਾ ਨੇ ਪੁਲਿਸ ਨੂੰ ਦਿੱਤਾ ਮੈਮੋਰੰਡਮ

ਕਾਲਾਂਵਾਲੀ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਪੱਕਾ ਸ਼ਹੀਦਾਂ 'ਚ ਭਾਜਪਾ ਮਹਿਲਾ ਮੋਰਚਾ ਬੜਾਗੁੜਾ ਬਲਾਕ ਦੀ ਪ੍ਰਧਾਨ ਬਿੰਦੂ ਸ਼ਰਮਾ ਦੀ ਪ੍ਰਧਾਨਗੀ 'ਚ ਮਹਿਲਾ ਮੋਰਚਾ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਸਰਪੰਚ ਹਰਵਿੰਦਰ ਕੌਰ ਨੇ ਮੀਟਿੰਗ 'ਚ ਖੇਤਰ ...

ਪੂਰੀ ਖ਼ਬਰ »

ਡੇਅਰੀ ਕੋਆਪ੍ਰੇਟਿਵ ਪ੍ਰਬੰਧਨ ਵਿਸ਼ੇ 'ਤੇ ਹੋਇਆ ਟ੍ਰੇਨਿੰਗ ਪ੍ਰੋਗਰਾਮ

ਕਰਨਾਲ, 24 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਰਾਸ਼ਟਰੀ ਡੇਅਰੀ ਖੇਜ ਸੰਸਥਾਨ ਵਿਖੇ ਫੀਡ ਦਾ ਫਿਉਚਰ ਇੰਡੀਆ ਟਰਾਈਗਯੂਲਰ ਟ੍ਰੇਨਿੰਗ ਪ੍ਰੋਗਰਾਮ ਤਹਿਤ ਡੇਅਰੀ ਕੋਆਪ੍ਰੇਟਿਵ ਪ੍ਰਬੰਧਨ ਵਿਸ਼ੇ 'ਤੇ 15 ਰੋਜ਼ਾ ਕੋਮਾਂਤਰੀ ਟਰੇਨਿੰਗ ਪ੍ਰੋਗਰਾਮ ਦਾ ਸਮਾਪਨ ਹੋ ਗਿਆ ਜਿਸ ...

ਪੂਰੀ ਖ਼ਬਰ »

ਖ਼ਸਰਾ ਤੇ ਰੂਬੈਲਾ ਬਿਮਾਰੀਆਂ 2020 ਤੱਕ ਪੂਰੀ ਤਰ੍ਹਾਂ ਖ਼ਤਮ ਕੀਤੀਆਂ ਜਾਣਗੀਆਂ-ਡਾ. ਕੁਲਦੀਪ ਸਿੰਘ

ਯਮੁਨਾਨਗਰ, 24 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 25 ਅਪ੍ਰੈਲ ਨੂੰ ਖਸਰਾ ਅਤੇ ਰੂਬੈਲਾ ਨਾਂਅ ਦੀਆਂ ਬਿਮਾਰੀਆਂ ਨੂੰ ਰਾਜ 'ਚੋਂ ਖ਼ਤਮ ਕਰਨ ਲਈ ਮੁਹਿੰਮ ਸ਼ੁਰੂ ਕਰਨਗੇ | ਇਸ ਮੁਹਿੰਮ 'ਚ 9 ਮਹੀਨੇ ਤੋਂ ਲੈ ਕੇ 15 ਸਾਲ ਤੱਕ ਦੇ ਬੱਚਿਆਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ 72 ਘੰਟੇ 'ਚ ਕਰਨ ਅਧਿਕਾਰੀ-ਏ.ਕੇ. ਸਿੰਘ

ਅੰਬਾਲਾ, 24 ਅਪ੍ਰੈਲ (ਅਜੀਤ ਬਿਊਰੋ)-ਹਰਿਆਣਾ ਖਣਨ ਅਤੇ ਭੂਵਿਗਿਆਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ.ਕੇ. ਸਿੰਘ ਨੇ ਅੰਬਾਲਾ ਕੈਂਟ ਤੇ ਬਰਾੜਾ ਦਾਣਾ ਮੰਡੀਆਂ ਦਾ ਦੌਰਾ ਕੀਤਾ ਅਤੇ ਖ਼ਰੀਦ ਕੰਮ ਦਾ ਜਾਇਜ਼ਾ ਲਿਆ | ਉਨ੍ਹਾਂ ਅਧਿਕਾਰੀਆਂ ਤੋਂ ਖ਼ਰੀਦ ਕੰਮ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਹਿਸਾਰ 'ਚ ਰਜਿਸਟਰੀ ਦਾ ਕੰਮ ਮੁੜ ਸ਼ੁਰੂ

ਚੰਡੀਗੜ੍ਹ, 24 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਹਿਸਾਰ ਦੀਆਂ ਚਾਰ ਤਹਿਸੀਲਾਂ 'ਚ ਰਜਿਸਟਰੀ ਦਾ ਕੰਮ ਮੁੜ ਸ਼ੁਰੂ ਹੋ ਗਿਆ ਹੈ | ਕੰਪਿਊਟਰ ਆਪ੍ਰੇਟਰਾਂ ਦੀ ਹੜਤਾਲ ਨਾਲ ਆਮ ਜਨਤਾ ਨੂੰ ਰਾਹਤ ਦਿਵਾਉਣ ਲਈ ਤੁਰੰਤ ਕਾਰਵਾਈ ਕਰਦੇ ਹੋਏ ਚਾਰ ਦਿਨ 'ਚ ਪਟਵਾਰੀਆਂ ਤੇ ...

ਪੂਰੀ ਖ਼ਬਰ »

ਮਨੋਰੋਗ ਮਾਹਿਰ ਡਾ. ਬਠਲਾ ਦੀ ਲਿਖੀ ਕਿਤਾਬ ਮੇਅਰ ਵਲੋਂ ਰੀਲੀਜ਼

ਕਰਨਾਲ, 24 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਨਗਰ ਨਿਗਰ ਦੀ ਮੇਅਰ ਰੇਣੂ ਬਾਲਾ ਗੁਪਤਾ ਨੇ ਸੈਕਟਰ 32 ਵਿਖੇ ਕੀਤੇ ਗਏ ਪ੍ਰੋਗਰਾਮ ਦੌਰਾਨ ਕਰਨਾਲ ਦੇ ਮਨੋਰੋਗ ਮਾਹਿਰ ਡਾਕਟਰ ਜੇ.ਸੀ. ਬਠਲਾ ਦੀ 12ਵੀਂ ਕਿਤਾਬ ਕ੍ਰੋਧ ਰੀਲੀਜ਼ ਕੀਤੀ | ਮੇਅਰ ਗੁਪਤਾ ਨੇ ਕਿਹਾ ਕਿ ਗੁੱਸਾ ਦੂਜੇ ...

ਪੂਰੀ ਖ਼ਬਰ »

ਨਵੇਂ ਬਣੇ ਬੱਸ ਅੱਡੇ ਦਾ ਨਾਂਅ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂਅ 'ਤੇ ਰੱਖਿਆ ਜਾਏ-ਪੰਨੂੰ

ਕਰਨਾਲ, 24 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੂਥ ਇਕਾਈ ਦੇ ਸੁਬਾਈ ਜਨਰਲ ਸਕੱਤਰ ਐਡਵੋਕੇਟ ਅੰਗਰੇਜ ਸਿੰਘ ਪੰਨੂੰ ਦੀ ਅਗਵਾਈ ਹੇਠ ਰਾਮਗੜ੍ਹੀਆ ਭਾਈਚਾਰੇ ਦੇ ਪਤਵੰਤਿਆਂ ਨੇ ਕਰਨਾਲ 'ਚ ਬਣਾਏ ਗਏ ਨਵੇਂ ਬੱਸ ਅੱਡੇ ਦਾ ਨਾਂਅ ...

ਪੂਰੀ ਖ਼ਬਰ »

ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਆਰੀਆ ਪਬਲਿਕ ਸਕੂਲ ਤੋਂ

ਕੁਰੂਕਸ਼ੇਤਰ/ਸ਼ਾਹਾਬਾਦ, 24 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਸਿਹਤ ਵਿਭਾਗ ਵਲੋਂ 25 ਅਪ੍ਰੈਲ ਤੋਂ ਬੱਚਿਆਂ ਨੂੰ ਖਸਰੇ ਜਿਹੀ ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਚਲਾਈ ਜਾਣ ਵਾਲੀ ਮੁਹਿੰਮ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਤੇ ਇਸੇ ਸਿਲਸਿਲੇ 'ਚ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX