ਤਾਜਾ ਖ਼ਬਰਾਂ


ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  12 minutes ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਹਾਈਕੋਰਟ ਨੇ ਕਾਂਗਰਸੀ ਨੇਤਾ ਡੀ.ਕੇ ਸ਼ਿਵਕੁਮਾਰ ਨੂੰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਨੂੰ ਮੰਗਲਵਾਰ ਤੱਕ ਦੇ ਲਈ ਮੁਲਤਵੀ ਕਰ ਦਿੱਤਾ....
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  31 minutes ago
ਡੇਰਾ ਬਾਬਾ ਨਾਨਕ, 14 ਅਕਤੂਬਰ(ਕਮਲ ਕਾਹਲੋਂ)- ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ...
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  49 minutes ago
ਸ੍ਰੀਨਗਰ, 14 ਅਕਤੂਬਰ- ਕਸ਼ਮੀਰ ਘਾਟੀ 'ਚ ਅੱਜ ਕਰੀਬ 70 ਦਿਨਾਂ ਬਾਅਦ..................
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  58 minutes ago
ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)- ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਬੀਤੇ ਅਗਸਤ ਮਹੀਨੇ ਆਰੰਭ ਹੋਇਆ ਕੌਮਾਂਤਰੀ ਨਗਰ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਇਸਲਾਮਾਬਾਦ, 14 ਅਕਤੂਬਰ- ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਅਤੇ ਉੱਤਰੀ ਇਲਾਕਿਆਂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਨਿਗਰਾਨੀ ਕੇਂਦਰ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਨੀਦਰਲੈਂਡ ਦੇ ਰਾਜਾ ਵਿਲੀਅਮ ਅਲੈਗਜ਼ੈਂਡਰ ਅਤੇ ਰਾਣੀ ਮੈਕਸਿਮਾ ਨੇ ਰਾਜਘਾਟ 'ਤੇ ਜਾ ਕੇ...
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਰਾਜਧਾਨੀ ਦਿੱਲੀ 'ਚ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਏ. ਟੀ. ਐੱਸ./ਐੱਸ. ਟੀ. ਐੱਫ. ਦੀ ਕਾਨਫ਼ਰੰਸ ਚੱਲ ਰਹੀ ਹੈ। ਇਸ ਕਾਨਫ਼ਰੰਸ 'ਚ ਗ੍ਰਹਿ...
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  about 2 hours ago
ਮੁੰਬਈ, 14 ਅਕਤੂਬਰ- ਮੁੰਬਈ ਪੁਲਿਸ ਨੇ ਇੱਕ 58 ਸਾਲਾ ਡਾਕਟਰ ਨੂੰ ਇੱਕ 27 ਸਾਲਾ ਮਹਿਲਾ ਮਰੀਜ਼ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ, ਉਸ ਨੂੰ ਬਲੈਕਮੇਲ ਕਰਨ ਅਤੇ ਇਤਰਾਜ਼ਯੋਗ ਵੀਡੀਓ...
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  about 2 hours ago
ਭੋਪਾਲ, 14 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਾਰ ਵਿਚ ਸਵਾਰ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ। ਇਹ ਹਾਦਸਾ...
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 14 ਅਕਤੂਬਰ - ਨੀਦਰਲੈਂਡ ਦੇ ਰਾਜਕੁਮਾਰ ਵਿਲੀਅਮ ਅਲੈਗਜ਼ੈਂਡਰ ਅਤੇ ਰਾਜਕੁਮਾਰੀ ਮੈਕਸਿਮਾ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 3 hours ago
ਨਵੀਂ ਦਿੱਲੀ, 14 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲੇ 'ਚ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ...
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 3 hours ago
ਲਖਨਊ, 14 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੁਹੰਮਦਾਬਾਦ ਵਿਖੇ ਇੱਕ ਘਰ 'ਚ ਸਿਲੰਡਰ ਫਟਣ ਤੋਂ ਬਾਅਦ 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ...
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 4 hours ago
ਸ੍ਰੀਨਗਰ, 14 ਅਕਤੂਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਤੋਂ ਪੋਸਟ ਪੇਡ ਮੋਬਾਈਲ ਸੇਵਾਵਾਂ ਮੁੜ ਤੋਂ ਚਾਲੂ ਹੋ...
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 4 hours ago
ਨਵੀਂ ਦਿੱਲੀ, 14 ਅਕਤੂਬਰ - ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਵੱਲੋਂ ਅੱਜ ਆਖ਼ਰੀ ਦਲੀਲ ਦਿੱਤੀ ਜਾਵੇਗੀ, ਜਦਕਿ ਅਗਲੇ ਤਿੰਨ ਦਿਨ ਹਿੰਦੂ ਧਿਰ ਵੱਲੋਂ ਆਪਣੀ ਦਲੀਲ ਪੇਸ਼ ਕੀਤੀ ਜਾਵੇਗੀ।
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 4 hours ago
ਝਾਬੂਆ, 14 ਅਕਤੂਬਰ - ਭਾਜਪਾ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਦਾ ਕਹਿਣਾ ਹੈ ਕਿ ਜੇਕਰ ਲੋਕ ਭਾਜਪਾ ਨੂੰ ਮੱਧ ਪ੍ਰਦੇਸ਼ ਦੀ ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਵਿਚ...
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  about 1 hour ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  about 1 hour ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  about 1 hour ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  about 1 hour ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  22 minutes ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  36 minutes ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  57 minutes ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  about 1 hour ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 1 hour ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਲੁਧਿਆਣਾ

ਬੋਤਲ ਬੰਦ ਪਾਣੀ ਵਾਲੇ ਗੁਦਾਮ ਉਪਰ ਸਿਹਤ ਵਿਭਾਗ ਵਲੋਂ ਛਾਪਾਮਾਰੀ

ਲੁਧਿਆਣਾ, 24 ਅਪ੍ਰੈਲ (ਸਲੇਮਪੁਰੀ)- ਸਿਹਤ ਵਿਭਾਗ ਦੀ ਟੀਮ ਵਲੋਂ ਸਿਵਲ ਸਰਜਨ ਡਾ. ਪਰਵਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਲੀ ਗੁਪਤ ਸੂਹ 'ਤੇ ਜ਼ਿਲ੍ਹਾ ਸਿਹਤ ਅਫਸਰ ਡਾ. ਅੰਦੇਸ਼ ਕੰਗ ਦੀ ਅਗਵਾਈ ਹੇਠ ਪਿੰਡ ਭਾਮੀਆਂ ਵਿਚ ਅਚਾਨਕ ਛਾਪਾਮਾਰੀ ਕਰਕੇ ਬੋਤਲ ਬੰਦ ਪੀਣ ਵਾਲੇ ਪਾਣੀ ਦਾ ਵੱਡਾ ਭੰਡਾਰ ਫੜਿਆ | ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਵਲੋਂ ਜਿਸ ਗੁਦਾਮ ਵਿਚ ਬੋਤਲ ਬੰਦ ਪਾਣੀ ਦੇ ਬਕਸੇ ਫੜੇ ਗਏ ਦੇ ਮਾਲਕ ਕੋਲ ਨਾ ਕੋਈ ਲਾਇਸੰਸ ਸੀ ਤੇ ਨਾ ਹੀ ਕੋਈ ਮਾਰਕਾ ਸੀ | ਗਲਾਸ ਬੰਦ ਪਾਣੀ ਉਪਰ ਨਾ ਕੋਈ ਪਾਣੀ ਭਰਨ ਦੀ ਮਿਤੀ ਲਿਖੀ ਸੀ ਤੇ ਨਾ ਹੀ ਪਾਣੀ ਦੀ ਮਿਆਦ ਬਾਰੇ ਕੋਈ ਮਿਤੀ ਅੰਕਿਤ ਸੀ | ਇਸ ਮੌਕੇ ਸਿਹਤ ਵਿਭਾਗ ਦੀ ਟੀਮ ਨੇ 60 ਬਕਸੇ ਫੜੇ ਜਿਨ੍ਹਾਂ ਵਿਚ ਗਲਾਸ ਬੰਦ ਪਾਣੀ ਰੱਖਿਆ ਹੋਇਆ ਸੀ | ਟੀਮ ਨੇ ਸਾਰਾ ਪਾਣੀ ਮੌਕੇ 'ਤੇ ਨਸ਼ਟ ਕਰਵਾਇਆ ਅਤੇ ਨਮੂਨਾ ਭਰਿਆ, ਇਸ ਤੋਂ ਇਲਾਵਾ ਟੀਮ ਵਲੋਂ ਨਿੰਬੂ ਜੂਸ ਜੋ ਕਿ ਗੁਦਾਮ ਮਾਲਕ ਵਲੋਂ ਰੱਖਿਆ ਗਿਆ ਸੀ, ਵੀ ਨਸ਼ਟ ਕਰਵਾਇਆ ਗਿਆ ਉਸ ਵਿਚੋਂ ਵੀ ਨਮੂਨਾ ਭਰਿਆ ਗਿਆ | ਮਿਲੀ ਜਾਣਕਾਰੀ ਮੁਤਾਬਿਕ ਗੁਦਾਮ ਦਾ ਮਾਲਕ ਬੋਤਲ ਬੰਦ ਪਾਣੀ ਦੂਰ ਦੂਰ ਤੱਕ ਦੁਕਾਨਦਾਰਾਂ ਨੂੰ ਵੇਚਦਾ ਸੀ ਅਤੇ ਸਮਾਗਮਾਂ ਵਿਚ ਭੇਜਦਾ ਸੀ | ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਗੁਦਾਮ ਦੇ ਮਾਲਕ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲਿਖਕੇ ਭੇਜਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਗੁਦਾਮ ਦੇ ਮਾਲਕ ਵਲੋਂ ਅਜੇ ਇਸ ਗੱਲ ਦਾ ਖੁਲਾਸਾ ਨਹੀਂ ਕੀਤਾ ਗਿਆ ਕਿ ਉਹ ਬੋਤਲ ਬੰਦ ਪਾਣੀ ਕਿਥੇ ਤਿਆਰ ਕਰਦਾ ਸੀ ਜਾਂ ਕਿਥੋਂ ਲੈਂਦਾ ਸੀ |
 

ਨਸ਼ੀਲੇ ਪਦਾਰਥ ਦੇ ਤਸਕਰ ਨੂੰ 10 ਸਾਲ ਕੈਦ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੇ ਪਦਾਰਥ ਦੇ ਤਸਕਰ ਨੂੰ 10 ਸਾਲ ਕੈਦ ਤੇ 1 ਲੱਖ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ | ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਨੇ ਅਦਿੱਤਿਆ ਕੁਮਾਰ ਨੂੰ ਰੇਲਵੇ ਪੁਲਿਸ ਨੇ 12 ਜੁਲਾਈ 2017 ਨੂੰ ...

ਪੂਰੀ ਖ਼ਬਰ »

ਔਰਤ ਦੇ ਗਲੇ ਵਿਚੋਂ ਲੁਟੇਰੇ ਸੋਨੇ ਦੀ ਚੈਨ ਲੁੱਟ ਕੇ ਫਰਾਰ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸ਼ਿਵਪੁਰੀ ਵਿਚ ਅੱਜ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦੇ ਗਲੇ ਵਿਚੋਂ ਸੋਨੇ ਦੀ ਚੈਨ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਲੀਲਾ ਨਾਮੀ ਔਰਤ ਸੰਤੋਖ ਨਗਰ ਦੀ ਗਲੀ ਨੰਬਰ 4 ਵਿਚ ਰਹਿੰਦੀ ਹੈ | ਅੱਜ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ ਤਸਕਰਾਂ ਖਿਲਾਫ ਪੁਲਿਸ ਨੇ ਸ਼ਿੰਕਜਾ ਕੱਸਿਆ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਵਲੋਂ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਖਿਲਾਫ ਸ਼ਿੰਕਜਾ ਕੱਸਿਆ ਗਿਆ ਹੈ, ਜਿਸ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 10 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ, ਭੁੱਕੀ ...

ਪੂਰੀ ਖ਼ਬਰ »

ਗਰੀਬ ਪਰਿਵਾਰਾਂ ਦੀਆਂ 10 ਝੱੁਗੀਆਂ ਚੜ੍ਹੀਆਂ ਅੱਗ ਦੀ ਭੇਟ

ਲਾਡੋਵਾਲ, 24 ਅਪੈ੍ਰਲ (ਬਲਬੀਰ ਸਿੰਘ ਰਾਣਾ)–ਸਥਾਨਕ ਕਸਬੇ ਦੇ ਨਾਲ ਲੱਗਦੇ ਸੀਡ ਫਾਰਮ ਲਾਡੋਵਾਲ ਨਜ਼ਦੀਕ ਹੱਡਾ ਰੋੜੀ ਵਿਖੇ ਬੀਤੀ ਰਾਤ ਗਰੀਬ ਪਰਿਵਾਰਾਂ ਦੀਆਂ 10 ਝੁੱਗੀਆਂ ਅੱਗ ਲੱਗਣ ਨਾਲ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈਆਂ | ਇਸ ਸਬੰਧੀ ਪੀੜਤ ਵਿਅਕਤੀ ਜੋ ਮਜਦੂਰੀ ...

ਪੂਰੀ ਖ਼ਬਰ »

ਪਾਸਪੋਰਟ ਅਧਿਕਾਰੀ ਨਾਲ ਉਲਝਣ ਦੇ ਮਾਮਲੇ ਵਿਚ ਪੁਲਿਸ ਨੇ ਵਿਧਾਇਕ ਬੈਂਸ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੀਤਾ ਕੇਸ ਦਰਜ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪਾਸਪੋਰਟ ਅਧਿਕਾਰੀ ਨਾਲ ਉਲਝਣ ਅਤੇ ਉਸ ਦੀ ਡਿਊਟੀ ਵਿਚ ਰੁਕਾਵਟ ਪਾਉਣ ਦੇ ਦੋਸ਼ ਤਹਿਤ ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਟਰੱਕ ਨੂੰ ਅੱਗ ਲੱਗਣ ਕਾਰਨ ਕੱਪੜਾ, ਬੈਟਰੀਆਂ ਖਰਾਬ ਹੋਈਆਂ

ਲੁਧਿਆਣਾ, 24 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਸੋਮਵਾਰ ਰਾਤ ਨੂੰ ਦੁੱਗਰੀ ਨਹਿਰ ਪੁੱਲ ਦੇ ਕੋਲ ਵਾਪਰੇ ਹਾਦਸੇ ਦੌਰਾਨ ਉਲਟ ਗਏ ਟਰੱਕ ਨੂੰ ਅਚਾਨਕ ਅੱਗ ਲੱਗ ਗਈ | ਫਾਇਰ ਬਿ੍ਗੇਡ ਵਿਭਾਗ ਦੇ ਕਰਮਚਾਰੀਆਂ ਵਲੋਂ ਜਲਦੀ ਅੱਗ ਤੇ ਕਾਬੂ ਪਾ ਲਿਆ ਪਰ ਪਾਣੀ ਪੈਣ ਕਾਰਨ ਟਰੱਕ ...

ਪੂਰੀ ਖ਼ਬਰ »

ਭਾਰਤ ਭੂਸ਼ਨ ਆਸ਼ੂ ਦੇ ਕੈਬਨਟ ਮੰਤਰੀ ਬਣਨ 'ਤੇ ਲੱਡੂ ਵੰਡ ਕੇ ਮਨਾਈ ਖੁਸ਼ੀ

ਇਆਲੀ/ਥਰੀਕੇ, 24 ਅਪ੍ਰੈਲ (ਰਾਜ ਜੋਸ਼ੀ)- ਬਾੜੇਵਾਲ ਸੜਕ 'ਤੇ ਸਥਿਤ ਆਦਰਸ਼ ਕਲੋਨੀ ਵੈਲਫੇਅਰ ਸੁਸਾਇਟੀ ਦੇ ਸਰਪ੍ਰਸਤ ਸ. ਗੁਰਮੇਲ ਸਿੰਘ ਭਿੰਡਰ ਦੀ ਅਗਵਾਈ ਹੇਠ ਕਾਲੋਨੀ ਵਸੀਆਾ ਦੀ ਹੋਈ ਇਕ ਵਿਸ਼ੇਸ਼ ਇਕੱਤਰਤਾ ਵਿਚ ਵਿਧਾਇਕ ਭਾਰਤ ਭੂਸ਼ਨ ਆਸ਼ੂ ਨੂੰ ਪੰਜਾਬ ਦੀ ਕੈਪਟਨ ...

ਪੂਰੀ ਖ਼ਬਰ »

ਵਪਾਰੀ ਆਗੂ ਟੋਨੀ ਦੀ ਅਗਵਾਈ ਹੇਠ ਮਹੱਤਵਪੂਰਨ ਬੈਠਕ ਹੋਈ

ਲੁਧਿਆਣਾ, 24 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਧਰਤੀ ਉਪਰ ਵੱਧ ਰਹੀ ਤਪਸ਼ ਅਤੇ ਫੈਲ ਰਿਹਾ ਪ੍ਰਦੂਸ਼ਨ ਇਕ ਬੜਾ ਹੀ ਗੰਭੀਰ ਅਤੇ ਚਿੰਤਾ ਵਾਲਾ ਵਿਸ਼ਾ ਹੈ ਤੇ ਮਾਹਿਰਾਂ ਵਲੋਂ ਇਸ ਸਬੰਧੀ ਜੋ ਜਾਣਕਾਰੀਆਂ ਦਿੱਤੀਆਂ ਜਾ ਰਹੀਆਂ ਹਨ, ਉਹ ਵੀ ਸਾਡੇ ਸਾਰਿਆਂ ਲਈ ਇਕ ਤਰ੍ਹਾਂ ...

ਪੂਰੀ ਖ਼ਬਰ »

ਨੈਨੀ ਕੋਰਸ ਕਰਕੇ ਕੈਨੇਡਾ ਵਿਚ ਭਵਿੱਖ ਬਣਾਇਆ ਜਾ ਸਕਦਾ ਹੈ-ਗਰੇਵਾਲ

ਲੁਧਿਆਣਾ, 24 ਅਪ੍ਰੈਲ (ਭੁਪਿੰਦਰ ਸਿੰਘ ਬਸਰਾ)-ਕੈਨੇਡਾ ਜਾ ਕੇ ਆਪਣਾ ਭੱਵਿਖ ਬਣਾਉਣ ਦੇ ਇਛੁੱਕਾਂ ਲਈ ਨੈਨੀ ਕੋਰਸ ਬੇਹਦ ਲਾਹੇਵੰਦ ਸਾਬਿਤ ਹੋ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆ ਯੂਨੀਵਰਸਲ ਇੰਸਟੀਚਿਊਟ ਦੀ ਪ੍ਰਬੰਧ ਨਿਰਦੇਸ਼ਕਾਂ ਅਮਰਬੀਰ ਕੌਰ ਨੇ ਕਿਹਾ ਕਿ ...

ਪੂਰੀ ਖ਼ਬਰ »

12 ਹਜ਼ਾਰ ਮਹਿਲਾਵਾਂ ਨੂੰ ਦਿੱਤੇ ਗਏ ਮੁਫ਼ਤ ਗੈਸ ਕੁਨੈਕਸ਼ਨ

ਲੁਧਿਆਣਾ, 24 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਪੂਰੇ ਹੀ ਦੇਸ਼ ਵਿਚ ਵੱਖ-ਵੱਖ ਕੈਟਾਗਿਰੀਆਂ ਤਹਿਤ ਮਹਿਲਾਵਾਂ ਨੂੰ ਮੁਫਤ ਰਸੋਈ ਗੈਸ ਕੁਨੈਕਸ਼ਨ ਦਿੱਤੇ ਜਾ ਰਹੇ ਹਨ | ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਪੂਰੇ ਹੀ ...

ਪੂਰੀ ਖ਼ਬਰ »

ਗੁ: ਗੁਰੂ ਅਰਜਨ ਦੇਵ ਸਤਿਸੰਗ ਸਭਾ ਵਿਖੇ ਧਾਰਮਿਕ ਸਮਾਗਮ ਅੱਜ ਤੋਂ

ਲੁਧਿਆਣਾ, 24 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਅਕਾਲ ਖ਼ਾਲਸਾ ਵੈਲਫੇਅਰ ਸੁਸਾਇਟੀ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਧਾਰਮਿਕ ਸਮਾਗਮ ਗੁਰਦੁਆਰਾ ਗੁਰੂ ਅਰਜਨ ਦੇਵ ਸਤਿਸੰਗ ਸਭਾ ਸਮਰਾਲਾ ...

ਪੂਰੀ ਖ਼ਬਰ »

ਮੰਤਰੀ ਬਣਨ ਦੀ ਖੁਸ਼ੀ 'ਚ ਲੋਕਾਂ ਵਲੋਂ ਲਗਾਏ ਹੋਰਡਿੰਗਜ਼ ਲਾਹੁਣ ਲਈ ਭਾਰਤ ਭੂਸ਼ਨ ਆਸ਼ੂ ਨੇ ਮੇਅਰ ਨੂੰ ਕੀਤੀ ਹਦਾਇਤ

ਲੁਧਿਆਣਾ, 24 ਅਪ੍ਰੈਲ (ਕਵਿਤਾ ਖੁੱਲਰ, ਅਮਰੀਕ ਸਿੰਘ ਬੱਤਰਾ)- ਹਲਕਾ ਪੱਛਮੀ ਦੇ ਵਿਧਾਇਕ ਸ੍ਰੀ ਭਾਰਤ ਭੂਸ਼ਨ ਆਸ਼ੂ ਦੇ ਪੰਜਾਬ ਦਾ ਕੈਬਨਿਟ ਮੰਤਰੀ ਬਣਨ ਦੀ ਖੁਸ਼ੀ 'ਚ ਉਨ੍ਹਾਂ ਦੇ ਸਮਰਥਕਾਂ ਅਤੇ ਕਾਂਗਰਸੀ ਆਗੂਆਂ/ਵਰਕਰਾਂ ਵਲੋਂ ਸ਼ਹਿਰ ਦੀਆਂ ਸੜਕਾਂ ਅਤੇ ਨਿਜੀ ...

ਪੂਰੀ ਖ਼ਬਰ »

ਵਰਕਰਜ਼ ਫੈਡਰੇਸ਼ਨ ਇੰਟਕ ਵਲੋਂ ਬਿਜਲੀ ਨਿਗਮ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਲੁਧਿਆਣਾ, 24 ਅਪ੍ਰੈਲ (ਪਰਮੇਸ਼ਰ ਸਿੰਘ)- ਵਰਕਰਜ਼ ਫੈਡਰੇਸ਼ਨ ਇੰਟਕ ਪੀ. ਐਸ. ਪੀ. ਸੀ. ਐਲ. ਅਤੇ ਪੀ. ਐਸ. ਟੀ. ਸੀ. ਐਲ. ਵਲੋਂ ਆਤਮ ਨਗਰ ਮੰਡਲ ਮਾਡਲ ਟਾਊਨ ਵਿਖੇ ਵਰਕਰਾਂ ਦੀਆਂ ਮੰਗਾਂ ਸਬੰਧੀ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਇੰਟਕ ਦੇ ਪ੍ਰਧਾਨ ਸਵਰਨ ਸਿੰਘ ਨੇ ਕੀਤੀ | ...

ਪੂਰੀ ਖ਼ਬਰ »

ਸੇਵਾ ਕੇਂਦਰ ਵਿੱਚ ਆਧਾਰ ਕਾਰਡ ਬਣਾਉਣ ਦਾ ਕੰਮ ਜੀ.ਪੀ.ਐਸ. ਪ੍ਰਣਾਲੀ ਜਾਂ ਸਰਵਰ ਡਾਊਨ ਹੋਣ ਕਰਕੇ ਹੋ ਰਿਹਾ ਪ੍ਰਭਾਵਿਤ

ਲੁਧਿਆਣਾ, 24 ਅਪਰੈਲ (ਪੁਨੀਤ ਬਾਵਾ)-ਮਿੰਨੀ ਸਕੱਤਰੇਤ ਲੁਧਿਆਣਾ ਵਿਚਲੇ ਸੇਵਾ ਕੇਂਦਰ ਵਿੱਚ ਅਧਾਰ ਕਾਰਡ ਬਣਾਉਣਾ ਖਾਲਾ ਜੀ ਦਾ ਵਾੜਾ ਨਹੀਂ, ਕਿਉਂਕਿ ਕਦੀ ਜੀ.ਪੀ.ਐਸ. ਪ੍ਰਣਾਲੀ ਤੇ ਕਦੀ ਸਰਵਰ ਡਾਊਨ ਹੋਣ ਕਰਕੇ ਅਧਾਰ ਕਾਰਡ ਬਣਾਉਣ ਦਾ ਕੰਮ ਪ੍ਰਭਾਵਿਤ ਹੁੰਦਾ ਹੈ | ...

ਪੂਰੀ ਖ਼ਬਰ »

ਤੇਜ਼ ਗਤੀ ਤੇ ਵਾਧੂ ਭਾਰ ਲੱਦਣ ਵਾਲੇ ਵਾਹਨ ਚਾਲਕਾਂ ਖਿਲਾਫ਼ ਟਰਾਂਸਪੋਰਟ ਵਿਭਾਗ ਦੀ ਸਖ਼ਤੀ, 20 ਵਾਹਨ ਕੀਤੇ ਬੰਦ

ਲੁਧਿਆਣਾ, 24 ਅਪਰੈਲ (ਪੁਨੀਤ ਬਾਵਾ)-ਟਰਾਂਸਪੋਰਟ ਵਿਭਾਗ ਵੱਲੋਂ ਤੇਜ਼ ਗਤੀ ਨਾਲ ਤੇ ਵਾਧੂ ਸਾਮਾਨ ਲੱਦ ਕੇ ਵਾਹਨ ਚਲਾਉਣ ਵਾਲਿਆਂ ਖਿਲਾਫ਼ ਸਖ਼ਤੀ ਕੀਤੀ ਗਈ ਹੈ, ਜਿਸ ਦੇ ਤਹਿਤ ਅੱਜ ਸੈਕਟਰੀ ਖੇਤਰੀ ਟਰਾਂਸਪੋਰਟ ਅਥਾਰਿਟੀ ਲਵਜੀਤ ਕੌਰ ਕਲਸੀ ਨੇ ਵੱਖ-ਵੱਖ ਥਾਂਈ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ

ਲੁਧਿਆਣਾ, 24 ਅਪ੍ਰੈਲ (ਸਲੇਮਪੁਰੀ)- ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਲੁਧਿਆਣਾ ਡਿਪੂ ਵਿਚ ਭਰਵੀਂ ਗੇਟ ਰੈਲੀ ਕੀਤੀ ਗਈ ਤੇ ਪੰਜਾਬ ਸਰਕਾਰ ਰੋਡਵੇਜ਼ ਵਿਰੁੱਧ ਰਵੱਈਏ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਰੈਲੀ ...

ਪੂਰੀ ਖ਼ਬਰ »

ਕੌਾਸਲਰਾਂ ਦੇ ਸ਼ਨਾਖਤੀ ਕਾਰਡ ਬਣਾਉਣ ਦਾ ਕੰਮ ਸ਼ੁਰੂ

ਲੁਧਿਆਣਾ, 24 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਲੁਧਿਆਣਾ ਦੇ ਨਵੇਂ ਚੁਣੇ ਗਏ 95 ਕੌਾਸਲਰਾਂ ਨੂੰ ਸ਼ਨਾਖਤੀ ਕਾਰਡ ਮਹੁੱਈਆ ਕਰਾਉਣ ਲਈ ਬੁੱਧਵਾਰ ਨੂੰ ਜ਼ੋਨ ਏ ਕਮੇਟੀ ਰੂਮ 'ਚ ਕੌਾਸਲਰਾਂ ਦੀਆਂ ਤਸਵੀਰਾਂ ਖਿੱਚ ਕੇ ਸ਼ਨਾਖਤੀ ਕਾਰਡਾਂ ਦੀ ਤਿਆਰੀ ਸ਼ੁਰੂ ਕੀਤੀ ...

ਪੂਰੀ ਖ਼ਬਰ »

ਪ੍ਰਭੂ ਰਿਸ਼ੀ ਨਾਥ ਰਤਾਨਕਾਰ ਯਾਦ 'ਚ ਹੋਈ ਅਤਿੰਮ ਪ੍ਰਕਿਰਿਆ

ਲੁਧਿਆਣਾ, 24 ਅਪੈ੍ਰਲ (ਬੀ.ਐਸ.ਬਰਾੜ)- ਪਿਛਲੇ ਦਿਨੀਂ ਭਾਰਤੀ ਵਾਲਮੀਕਿ ਧਰਮ ਸਮਾਜ ਭਾਵਾਯਧ, ਭਾਰਤ ਦੇ ਸੰਸਥਾਪਕ ਪ੍ਰਭੂ ਰਿਸ਼ੀ ਨਾਥ ਰਤਾਨਕਾਰ ਮਹਾਰਾਜ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਯਾਦ ਵਿਚ ਅਤਿੰਮ ਪ੍ਰਕਿਰਿਆ (ਪ੍ਰਾਰਥਨਾ ਸਭਾ) ਬਸਤੀ ਜੋਧੇ ਵਾਲ ਵਿਖੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਚੋਂ ਗੋਲਕ ਤੇ ਐਲ. ਸੀ. ਡੀ. ਚੋਰੀ ਕਰਨ ਵਾਲਾ ਗਿ੍ਫਤਾਰ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਮਾਡਲ ਟਾਊਨ ਸਥਿਤ ਗੁਰਦੁਆਰਾ ਸਾਹਿਬ ਵਿਚੋਂ ਗੋਲਕ ਅਤੇ ਐਲ. ਸੀ. ਡੀ. ਚੋਰੀ ਕਰਨ ਵਾਲੇ ਵਿਅਕਤੀਆਂ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ | ਜਾਣਕਾਰੀ ਦਿੰਦਿਆਂ ਥਾਣਾ ਮਾਡਲ ਟਾਊਨ ਦੇ ਐਸ. ਐਚ. ਓ. ਗੁਰਮੀਤ ਸਿੰਘ ਬਰਾੜ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 24 ਅਪ੍ਰੈਲ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਫੈਕਟਰੀ ਮਾਲਕਾਂ ਤੋਂ ਜਬਰੀ ਉਗਰਾਹੀ ਕਰ ਰਿਹਾ ਨਕਲੀ ਕਿਰਤ ਇੰਸਪੈਕਟਰ ਕਾਬੂ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸੰਤੋਖ ਨਗਰ ਵਿਚ ਫੈਕਟਰੀ ਮਾਲਕਾਂ ਤੋਂ ਜਬਰੀ ਉਗਰਾਹੀ ਕਰ ਰਹੇ ਨਕਲੀ ਕਿਰਤ ਇੰਸਪੈਕਟਰ ਨੂੰ ਲੋਕਾਂ ਨੇ ਫੜਕੇ ਪੁਲਿਸ ਹਵਾਲੇ ਕੀਤਾ ਹੈ | ਜਾਣਕਾਰੀ ਦਿੰਦਿਆਂ ਸਾਬਕਾ ਕੌਾਸਲਰ ਸ੍ਰੀ ਸਤਪਾਲਪੁਰੀ ਨੇ ਦੱਸਿਆ ...

ਪੂਰੀ ਖ਼ਬਰ »

ਖਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਲੱਖਾਂ ਦੇ ਸਾਮਾਨ ਸਮੇਤ ਕਾਬੂ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਲੁਟੇਰਾ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਜਾਂਚ ਅਧਿਕਾਰੀ ਰਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਟੈਕਸ ਬਾਰ ਐਸੋਸੀਏਸ਼ਨ ਦੀ ਸਰਬਸੰਮਤੀ ਨਾਲ ਚੋਣ, ਜੁਨੇਜਾ ਚੇਅਰਮੈਨ ਤੇ ਗੁਪਤਾ ਪ੍ਰਧਾਨ ਬਣੇ

ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)- ਪੰਜਾਬ ਟੈਕਸ ਬਾਰ ਐਸੋਸੀਏਸ਼ਨ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਭਰਨ ਲਈ ਸਮਾਂ ਮਿੱਥਿਆ ਗਿਆ ਸੀ ਪਰ ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਤਿੰਨ ਸਾਲਾਂ ਲਈ ਅਸ਼ੋਕ ਜੁਨੇਜਾ ਨੂੰ ਚੇਅਰਮੈਨ ਤੇ ਬਾਲ ਕ੍ਰਿਸ਼ਨ ਗੁਪਤਾ ਨੂੰ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਕੇਂਦਰੀ ਜੇਲ੍ਹ ਦਾ ਨਿਰੀਖਣ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਵਲੋਂ ਅੱਜ ਕੇਂਦਰੀ ਜੇਲ੍ਹ ਦਾ ਨਿਰੀਖਣ ਕੀਤਾ ਗਿਆ ਹੈ | ਇਸ ਮੌਕੇ ਜੇਲ੍ਹ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ | ਸ. ਗੁਰਬੀਰ ਸਿੰਘ ਕੇਂਦਰੀ ਜੇਲ੍ਹ ਤੋਂ ਇਲਾਵਾ ਬਰੋਸਟਲ ਤੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ ਸੋਢੀ ਨੂੰ ਸਦਮਾ, ਬੇਟੀ ਦੀ ਸੜਕ ਹਾਦਸੇ 'ਚ ਹੋਈ ਮੌਤ

ਭਾਮੀਆਂ ਕਲਾਂ, 24 ਅਪ੍ਰੈਲ (ਰਜਿੰਦਰ ਸਿੰਘ ਮਹਿਮੀ)- ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ-3 ਦੇ ਮੀਤ ਪ੍ਰਧਾਨ, ਰਿਟਾਇਰਡ ਬੀ. ਡੀ. ਪੀ. ਓ. ਹਰਦੇਵ ਸਿੰਘ ਸੋਢੀ ਨੂੰ ਉਸ ਵੇਲੇ ਗ੍ਰਹਿਰਾ ਸਦਮਾਂ ਲੱਗਾ ਜਦੋਂ ਉਨਾਂ ਦੀ 32 ਸਾਲਾ ਬੇਟੀ ਅੰਮਿ੍ਤਪਾਲ ਕੌਰ ਪਤਨੀ ਸੁਖਦੇਵ ...

ਪੂਰੀ ਖ਼ਬਰ »

4 ਕਮਰਿਆਂ ਦੇ ਤਾਲੇ ਤੋੜ ਕੇ ਹਜ਼ਾਰਾਂ ਦਾ ਸਾਮਾਨ ਲੁੱਟਿਆ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਪੁਰਾ ਵਿਚ ਅੱਜ ਦਿਨ ਦਿਹਾੜੇ ਚੋਰਾਂ ਵੱਲੋਂ ਇਕ ਘਰ ਵਿਚ 4 ਕਮਰਿਆਂ ਦੇ ਤਾਲੇ ਤੋੜ ਕੇ ਕਿਰਾਏਦਾਰਾਂ ਦਾ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ ਤੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਪਿੱਗ ਆਈਰਨ ਦੀਆਂ ਕੀਮਤਾਂ ਵਿਚ ਵਾਧੇ ਖਿਲਾਫ਼ ਸਿਲਾਈ ਮਸ਼ੀਨ ਸਨਅਤਕਾਰਾਂ ਵਲੋਂ ਸੰਘਰਸ਼ ਵਿੱਢਣ ਦੀ ਤਿਆਰੀ

ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)- ਲੁਧਿਆਣਾ ਸਿਲਾਈ ਮਸ਼ੀਨ ਇੰਡਸਟਰੀਜ਼ ਐਸੋਸੀਏਸ਼ਨ ਦੀ ਇਕ ਉੱਚ ਪੱਧਰੀ ਮੀਟਿੰਗ ਪ੍ਰਧਾਨ ਅਮਰਜੀਤ ਸਿੰਘ ਡਿੰਪਲ ਸਵੈਨ ਤੇ ਚੇਅਰਮੈਨ ਜਗਬੀਰ ਸਿੰਘ ਸੋਖੀ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਪਿੱਗ ਆਈਰਨ ਦੀਆਂ ਕੀਮਤਾਂ ਵਿੱਚ ...

ਪੂਰੀ ਖ਼ਬਰ »

ਬਾਪ ਬੇਟੀ ਡਾਕਟਰਾਂ ਨੂੰ ਨਿਪਾਲ ਸਰਾਕਾਰ ਪਹਿਲੀ ਮਈ ਨੂੰ ਕਰੇਗੀ ਸਨਮਾਨਿਤ

ਲੁਧਿਆਣਾ, 24 ਅਪ੍ਰੈਲ (ਸਲੇਮਪੁਰੀ)- ਐਕਊਪੰਕਚਰ ਇਲਾਜ ਪ੍ਰਣਾਲੀ ਵਿਚ ਭਾਰਤ ਅੰਦਰ ਵੱਖਰਾ ਮੁਕਾਮ ਹਾਸਿਲ ਕਰਨ ਵਾਲੇ ਡਾ. ਇੰਦਰਜੀਤ ਸਿੰਘ ਢੀਂਗਰਾ ਮੁੱਖ ਪ੍ਰਬੰਧਕ ਡਾ. ਡੀ.ਐਨ.ਕੋਟਨਿਸ ਹਸਪਤਾਲ ਲੁਧਿਆਣਾ ਅਤੇ ਉਨ੍ਹਾਂ ਦੀ ਬੇਟੀ ਡਾ. ਨੇਹਾ ਢੀਂਗਰਾ ਨੂੰ ਨਿਪਾਲ ...

ਪੂਰੀ ਖ਼ਬਰ »

ਕਾਂਗਰਸ ਦੇ ਵਜ਼ਾਰਤੀ ਵਾਧੇ ਨੇ ਬੀ. ਸੀ. ਭਾਈਚਾਰੇ ਨੂੰ ਬੁਰੀ ਤਰ੍ਹਾਂ ਕੀਤਾ ਨਿਰਾਸ਼- ਅਕਾਲੀ ਦਲ

ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ. ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਕੀਤੇ ਵਜ਼ਾਰਤੀ ਵਾਧੇ ਦੌਰਾਨ ਪਛੜੇ ਵਰਗਾਂ ਦੇ ਕਿਸੇ ਵੀ ਵਿਧਾਇਕ ...

ਪੂਰੀ ਖ਼ਬਰ »

ਕਪਾਹ 'ਤੇ ਝੋਨੇ ਦੀ ਕਾਸ਼ਤ ਬਾਰੇ ਲੱਗਾ ਸਿਖਲਾਈ ਕੋਰਸ

ਲੁਧਿਆਣਾ, 24 ਅਪ੍ਰੈਲ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਡਾ. ਜਸਕਰਨ ਸਿੰਘ ਮਾਹਲ ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ 'ਕਪਾਹ ਅਤੇ ਝੋਨੇ ਦੀ ਪੈਦਾਵਾਰ ਦੀਆਂ ਨਵੀਆਂ ਤਕਨੀਕਾਂ' ਬਾਰੇ ਗੋਦਰੇਜ਼ ਐਗਰੋਵੈਟ ਦੇ ਅਧਿਕਾਰੀਆਂ ਵਾਸਤੇ ...

ਪੂਰੀ ਖ਼ਬਰ »

ਪੀ.ਏ.ਯੂ. ਐਸ.ਸੀ./ਬੀ.ਸੀ. ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਨੇ ਡਾ: ਬੀ. ਆਰ. ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਲੁਧਿਆਣਾ, 24 ਅਪ੍ਰੈਲ (ਕਵਿਤਾ ਖੁੱਲਰ)- ਪੀ.ਏ.ਯੂ. ਐਸ.ਸੀ./ਬੀ.ਸੀ. ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਸਬੰਧੀ ਸਮਾਗਮ ਪੀ.ਏ.ਯੂ. ਵਿਖੇ ਸਥਿਤ ਸ਼ਹੀਦ ਭਗਤ ਸਿੰਘ ਆਡੀਟੋਰੀਅਮ ਕਰਵਾਇਆ ਗਿਆ ਜਿਸ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਯੂਥ ਫੈਡਰੇਸ਼ਨ ਦੇ ਸੱਦੇ 'ਤੇ ਗਿਆਨੀ ਹਰਪ੍ਰੀਤ ਸਿੰਘ 6 ਨੂੰ ਲੁਧਿਆਣੇ 'ਚ

ਲੁਧਿਆਣਾ, 24 ਅਪ੍ਰੈਲ (ਕਵਿਤਾ ਖੁੱਲਰ)- ਯੂਨਾਈਟਿਡ ਯੂਥ ਫੈਡਰੇਸ਼ਨ ਵਲੋਂ ਹਰ ਸਾਲ ਮਨਾਏ ਜਾਂਦੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ 'ਤੇ ਇਸ ਵਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਉਚੇਚੇ ਤੌਰ 'ਤੇ ਪਹੁੰਚ ਰਹੇ ...

ਪੂਰੀ ਖ਼ਬਰ »

ਅਖਿਲ ਭਾਰਤੀ ਸਫਾਈ ਮਜ਼ਦੂਰ ਕਾਂਗਰਸ ਵਲੋਂ ਵਿਸ਼ੇਸ਼ ਸਮਾਗਮ

ਲੁਧਿਆਣਾ, 24 ਅਪ੍ਰੈਲ (ਕਵਿਤਾ ਖੁੱਲਰ)- ਅਖਿਲ ਭਾਰਤੀ ਸਫਾਈ ਮਜਦੂਰ ਕਾਂਗਰਸ ਵਲੋਂ ਡਾਬਾ ਰੋਡ ਵਿਖੇ ਜ਼ਿਲ੍ਹਾ ਪ੍ਰਧਾਨ ਵੇਦਪਾਲ ਵੇਦੀ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਡਿਪਟੀ ਮੇਅਰ ਬੀਬੀ ਸਰਬਜੀਤ ਕੌਰ, ਕਾਂਗਰਸ ...

ਪੂਰੀ ਖ਼ਬਰ »

ਖਾਤੇ ਵਿਚੋਂ ਧੋਖੇ ਨਾਲ 3 ਲੱਖ 94 ਹਜ਼ਾਰ ਦੀ ਨਕਦੀ ਕਢਵਾਉਣ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਫਿਰੋਜ਼ ਗਾਂਧੀ ਮਾਰਕੀਟ ਸਥਿਤ ਆਈ. ਡੀ. ਬੀ. ਆਈ ਬੈਂਕ ਵਿਚੋਂ ਖਾਤਾ ਧਾਰਕ ਦੇ ਖਾਤੇ ਵਿਚੋਂ 3 ਲੱਖ 94 ਹਜ਼ਾਰ ਦੀ ਨਕਦੀ ਕਢਵਾਉਣ ਦੇ ਮਾਮਲੇ ਵਿਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਸੰਗੀਨ ਧਾਰਾਵਾਂ ਤਹਿਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ 7 ਸੱਟੇਬਾਜ਼ ਹਜ਼ਾਰਾਂ ਦੀ ਨਕਦੀ ਸਮੇਤ ਕਾਬੂ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 7 ਸੱਟੇਬਾਜ਼ਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੁਲਿਸ ਨੇ ਹਜ਼ਾਰਾਂ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ...

ਪੂਰੀ ਖ਼ਬਰ »

ਈਸੇਵਾਲ ਸਕੂਲ ਦੇ ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ਹੋ ਕੇ ਮੱਲਾਂ ਮਾਰੀਆਂ

ਹੰਬੜਾਂ, 24 ਅਪ੍ਰੈਲ (ਕੁਲਦੀਪ ਸਿੰਘ ਸਲੇਮਪੁਰੀ)- ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਈਸੇਵਾਲ (ਲੁਧਿਆਣਾ) ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜਮਾਤ 12ਵੀਂ ਦੇ ਨਤੀਜੇ ਵਿਚ 100% ਸਫ਼ਲਤਾ ਹਾਸਿਲ ਕੀਤੀ | ਸਾਰੇ ਹੀ ਵਿਦਿਆਰਥੀ ...

ਪੂਰੀ ਖ਼ਬਰ »

ਸਨਅਤੀ ਮੁਸ਼ਕਿਲਾਂ ਸਬੰਧੀ ਫੋਪਸੀਆ ਦੇ ਵਫ਼ਦ ਵਲੋਂ ਮੁੱਖ ਮੰਤਰੀ ਦੇ ਚੀਫ਼ ਪਿੰ੍ਰਸੀਪਲ ਸਕੱਤਰ ਨਾਲ ਮੀਟਿੰਗ

ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)- ਫ਼ੈਡਰੇਸ਼ਨ ਆਫ਼ ਪੰਜਾਬ ਸਮਾਲ ਇੰਡਸਟਰੀਜ਼ ਐਸੋਸੀਏਸ਼ਨ ਦੇ ਇਕ ਵਫ਼ਦ ਵੱਲੋਂ ਪ੍ਰਧਾਨ ਬਦੀਸ਼ ਜਿੰਦਲ ਤੇ ਜਨਰਲ ਸਕੱਤਰ ਕਾਮਰੇਡ ਰਾਜ ਕੁਮਾਰ ਸਿੰਗਲ ਦੀ ਅਗਵਾਈ ਵਿੱਚ ਮੁੱਖ ਮੰਤਰੀ ਦੇ ਮੁੱਖ ਪਿ੍ੰਸੀਪਲ ਸਕੱਤਰ ਸੁਰੇਸ਼ ...

ਪੂਰੀ ਖ਼ਬਰ »

ਪੀੜ੍ਹਤ ਔਰਤਾਂ ਨਾਲ ਡਾਕ ਅਧਿਕਾਰੀਆਂ ਵਲੋਂ ਕਥਿਤ ਬਦਸਲੂਕੀ ਨੂੰ ਲੈ ਕੇ ਮਜ਼ਦੂਰ ਜਥੇਬੰਦੀ ਵਲੋਂ ਰੋਸ ਪ੍ਰਦਰਸ਼ਨ

ਲੁਧਿਆਣਾ, 24 ਅਪ੍ਰੈਲ (ਸਲੇਮਪੁਰੀ)- ਆਰਤੀ ਤੇ ਰਾਮ ਪਿਆਰੀ (ਕਾਲਪਨਿਕ ਨਾਮ) ਜਿਨ੍ਹਾਂ ਨਾਲ ਬੀਤੇ ਦਿਨੀਂ ਜ਼ਬਰਦਸਤੀ ਕੁੱਟਮਾਰ ਕਰਕੇ ਜਬਰ ਜਨਾਹ ਕੀਤਾ ਗਿਆ ਸੀ, ਨੂੰ ਹੁਣ ਮੂੰਹ ਖੋਲ੍ਹਣ ਤੋਂ ਰੋਕਣ ਲਈ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ | ਉਕਤ ਪੀੜ੍ਹਤ ਔਰਤਾਂ ...

ਪੂਰੀ ਖ਼ਬਰ »

ਗੁਰੂ ਨਾਨਕ ਗਰਲਜ਼ ਕਾਲਜ ਦੇ ਨਤੀਜੇ ਰਹੇ ਸ਼ਾਨਦਾਰ

ਲੁਧਿਆਣਾ, 24 ਅਪੈ੍ਰਲ (ਬੀ. ਐਸ. ਬਰਾੜ)- ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋ­ਾ ਪਿਛਲੇ ਸਾਲ ਦਸੰਬਰ ਮਹੀਨੇ ਵਿਚ ਲਈ ਗਈ ਪ੍ਰੀਖਿਆ ਵਿਚ ਐਮ.ਐਸ.ਸੀ (ਮੈਥ) ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿਚ ਕਾਲਜ ਦੀ ਵਿਦਿਆਰਥਣ ਕਰਮਜੀਤ ਕੌਰ ਨੇ 73 ਫੀਸਦੀ ਅੰਕ ...

ਪੂਰੀ ਖ਼ਬਰ »

ਸ਼ਹੀਦ ਸੁਖਦੇਵ ਦਾ 111ਵਾਂ ਰਾਜ ਪੱਧਰੀ ਜਨਮ ਦਿਹਾੜਾ ਮਨਾਉਣ ਦਾ ਫੈਸਲਾ

ਲੁਧਿਆਣਾ, 24 ਅਪ੍ਰੈਲ (ਕਵਿਤਾ ਖੁੱਲਰ)- ਅਮਰ ਸ਼ਹੀਦ ਸੁਖਦੇਵ ਵੈਲਫੇਅਰ ਸੁਸਾਇਟੀ ਵੱਲੋਂ ਦੇਸ਼ ਦੇ ਅਜਾਦੀ ਸੰਗਰਾਮ ਦੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਰਾਜਗੁਰੂ ਨਾਲ ਮਿਲ ਕੇ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਸੁਖਦੇਵ ਸਿੰਘ ਦਾ 111ਵਾਂ ਰਾਜ ਪੱਧਰੀ ਜਨਮ ਦਿਹਾੜਾ 6 ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਡਾਕਟਰਾਂ ਵਿਰੁੱਧ ਅਪਮਾਨਜਨਕ ਬਿਆਨ ਨੂੰ ਲੈ ਕੇ ਰੋਸ ਰੈਲੀ

ਲੁਧਿਆਣਾ, 24 ਅਪ੍ਰੈਲ (ਸਲੇਮਪੁਰੀ)- ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡਾਕਟਰੀ ਕਿੱਤੇ ਨੂੰ ਲੈ ਕੇ ਡਾਕਟਰਾਂ ਵਿਰੁੱਧ ਜੋ ਅਪਮਾਨਜਨਕ ਬਿਆਨ ਦਿੱਤਾ ਗਿਆ ਸੀ, ਨੂੰ ਲੈ ਕੇ ਅੱਜ ਆਈ.ਐਮ.ਏ. ਲੁਧਿਆਣਾ ਵਿਖੇ ਆਈ.ਐਮ.ਏ. ਹਾਉਸ ਭਾਈ ਰਣਧੀਰ ਸਿੰਘ ਨਗਰ ਵਿਖੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਵਿਚ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਡਾਬਾ/ਲੁਹਾਰਾ, 24 ਅਪ੍ਰੈਲ (ਕੁਲਵੰਤ ਸਿੰਘ ਸੱਪਲ)- ਪੰਜਾਬ ਸਕੂਲ ਸਿਖਿਆ ਬੋਰਡ ਵੱਲੋਂ ਐਲਾਨੇੇ ਨਤੀਜਿਆਂ ਮੁਤਾਬਿਕ ਡਾਬਾ ਲੁਹਾਰਾ ਦੇ ਵੱਖ ਵੱਖ ਸਕੂਲਾਂ ਦਾ ਨਤੀਜ਼ਾ ਸ਼ਾਨਦਾਰ ਰਿਹਾ | ਇੰਡੀਅਨ ਪਬਲਿਕ ਸਕੂਲ ਲੁਹਾਰਾ ਦੇ ਵਿਦਿਆਰਥੀ ਮੈਰਿਟ ਵਿਚ ਆਏ ਇੰਡੀਅਨ ...

ਪੂਰੀ ਖ਼ਬਰ »

ਬੰਦੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਜ਼ਖਮੀ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਬੰਦੀ ਜ਼ਖਮੀ ਹੋ ਗਿਆ ਗਿਆ | ਜ਼ਖਮੀ ਹੋਏ ਬੰਦੀ ਦੀ ਸ਼ਨਾਖ਼ਤ ਵਿੱਕੀ ਵਜੋਂ ਕੀਤੀ ਗਈ ਹੈ | ਵਿੱਕੀ ਨੂੰ ਪੁਲਿਸ ਨੇ ਕੁਝ ਦਿਨ ਪਹਿਲਾਂ ਨਾਜਾਇਜ਼ ਅਸਲਾ ...

ਪੂਰੀ ਖ਼ਬਰ »

ਨੂੰ ਹ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਸਹੁਰੇ ਸਮੇਤ ਤਿੰਨ ਖਿਲਾਫ਼ ਕੇਸ ਦਰਜ

ਲੁਧਿਆਣਾ, 24 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਬਾ ਇਲਾਕੇ ਵਿਚ ਨੂੰ ਹ ਨਾਲ ਜਬਰ ਜਨਾਹ ਕਰਨ ਵਾਲੇ ਸਹੁਰੇ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ ਸ੍ਰੀ ਸੰਦੀਪ ਸ਼ਰਮਾ ਨੇ ...

ਪੂਰੀ ਖ਼ਬਰ »

ਵਿਦਿਆਰਥੀ ਲਈ ਕੈਨੇਡਾ ਪੜ੍ਹਾਈ ਤੋਂ ਪਹਿਲਾਂ ਕਾਲਜ ਤੇ ਵਿਸ਼ਿਆਂ ਦੀ ਚੋਣ ਜ਼ਰੂਰੀ- ਡੱਲਾ

ਮੁੱਲਾਂਪੁਰ-ਦਾਖਾ, 24 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)- ਵਿਦੇਸ਼ ਪੜ੍ਹਾਈ ਕਰਨ ਤੋਂ ਪਹਿਲਾਂ ਵਿਦਿਆਰਥੀ ਅੰਦਰ ਦਿ੍ੜ ਇੱਛਾ ਸ਼ਕਤੀ, ਅੰਗਰੇਜੀ ਭਾਸ਼ਾ ਬੋਲਣ ਦੀ ਮੁਹਾਰਤ ਹੋਣੀ ਚਾਹੀਦੀ ਹੈ, ਕਿਉਂਕਿ ਅੰਗਰੇਜੀ ਭਾਸ਼ਾ ਸਾਰੀ ਦੁਨੀਆ ਵਿਚ ਬੋਲੀ ਜਾਣ ਵਾਲੀ ਭਾਸ਼ਾ ਹੈ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX