ਤਾਜਾ ਖ਼ਬਰਾਂ


ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 70.68 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਹਲਕਾ ਵਾਈਜ਼ ਲੰਬੀ ਵਿਧਾਨ ਸਭਾ ਹਲਕੇ ਵਿਚ 73.84 ਪ੍ਰਤੀਸ਼ਤ,...
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਸੰਘੋਲ 19 ਮਈ (ਹਰਜੀਤ ਸਿੰਘ ਮਾਵੀ )-ਵਿਧਾਨ ਸਭਾ ਹਲਕਾ ਬੱਸੀ ਪਠਾਣਾ ਦੇ ਬਲਾਕ ਖਮਾਣੋਂ ਵਿਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ ਪੂਰਵਕ ਨੇਪਰੇ ਚੜ੍ਹ ਗਿਆ ।.ਕੁੱਲ ਮਿਲਾ ਕੇ ਪਿੰਡ ਰਾਣਵਾਂ ਵਿਚ ਈਵੀਐਮ ...
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਪਠਾਨਕੋਟ 'ਚ ਹੋਈ 75% ਵੋਟਿੰਗ
. . .  1 day ago
ਜਲੰਧਰ 'ਚ 7 ਵਜੇ ਤੱਕ 62.36 %ਵੋਟਿੰਗ
. . .  1 day ago
ਭੋਆ 'ਚ 71% ਵੋਟਿੰਗ
. . .  1 day ago
ਹਲਕਾ ਮਜੀਠਾ ਨਾਲ ਸਬੰਧਤ ਸਰਕਲ ਮੱਤੇਵਾਲ ਦੇ ਕਰੀਬ 32 ਪਿੰਡਾਂ ਦੇ 45 ਬੁਥਾ ਵਿੱਚ 61.40 ਫੀਸਦੀ ਵੋਟਾਂ ਹੋਈਆਂ ਪੋਲ
. . .  1 day ago
ਹਲਕਾ ਸ਼ੁਤਰਾਣਾ ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਲੋਕ ਸਭਾ ਚੋਣ, 66 ਫੀਸਦੀ ਪਈਆਂ ਵੋਟਾਂ
. . .  1 day ago
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ
. . .  1 day ago
ਸਬ-ਡਿਵੀਜ਼ਨ ਮਹਿਲ ਕਲਾਂ 'ਚ 68.87 ਫ਼ੀਸਦੀ ਪੋਲਿੰਗ
. . .  1 day ago
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ 'ਚ 70% ਤੋਂ ਵੱਧ ਵੋਟ ਹੋਈ ਪੋਲ
. . .  1 day ago
ਪੋਲਿੰਗ ਸਟੇਸ਼ਨ ਅੰਦਰ ਵੀਡੀਓ ਵਾਇਰਲ ਸਬੰਧੀ ਕਾਰਵਾਈ ਦੀ ਸਿਫ਼ਾਰਿਸ਼
. . .  1 day ago
ਅਜਨਾਲਾ ਚ ਵੋਟਾਂ ਅਮਨ ਅਮਾਨ ਨਾਲ ਸੰਪੰਨ
. . .  1 day ago
ਸੁਲਤਾਨਪੁਰ ਲੋਧੀ 'ਚ 61 ਫ਼ੀਸਦੀ ਤੋਂ ਵੱਧ ਪੋਲਿੰਗ
. . .  1 day ago
ਮੁੱਲਾਂਪੁਰ ਵਿਖੇ ਅੰਗਹੀਣ ਨੂੰ ਰੋਕਣ 'ਤੇ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ
. . .  1 day ago
ਕੁਹਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਮੁਕੰਮਲ
. . .  1 day ago
ਕਤਾਰਾਂ ਲੱਗੀਆਂ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਦੇ ਕੋਈ ਬੂਥਾਂ 'ਤੇ 6 ਵਜੇ ਤੋਂ ਬਾਅਦ ਵੀ ਵੋਟਿੰਗ ਜਾਰੀ
. . .  1 day ago
ਰੂੰ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
. . .  1 day ago
ਬਾਘਾਪੁਰਾਣਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਸ਼ਾਮੀਂ 6 ਵਜੇ ਤੱਕ 73 ਫ਼ੀਸਦੀ ਮਤਦਾਨ
. . .  1 day ago
ਬੱਧਣੀਕਲਾਂ ਵਿਖੇ 6 ਵਜੇ ਤੱਕ 58.20 ਫ਼ੀਸਦੀ ਵੋਟਿੰਗ, ਕੁੱਲ 8011 ਵੋਟਰਾਂ 'ਚੋਂ 4663 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ
. . .  1 day ago
ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ 'ਚ ਸ਼ਾਮੀਂ 6 ਵਜੇ ਤੱਕ 71 ਫ਼ੀਸਦੀ ਮਤਦਾਨ
. . .  1 day ago
ਜੰਡਿਆਲਾ ਗੁਰੂ 'ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ, ਕੁੱਲ 57 ਫ਼ੀਸਦੀ ਮਤਦਾਨ
. . .  1 day ago
ਵਿਧਾਨ ਸਭਾ ਹਲਕਾ ਖੇਮਕਰਨ 'ਚ ਸ਼ਾਮੀਂ 6 ਵਜੇ ਤੱਕ 60 ਫ਼ੀਸਦੀ ਮਤਦਾਨ
. . .  1 day ago
ਡੇਰਾਬੱਸੀ 'ਚ ਸ਼ਾਮੀਂ 6 ਵਜੇ ਤੱਕ 64.7 ਫ਼ੀਸਦੀ ਵੋਟਿੰਗ
. . .  1 day ago
ਚੋਣ ਪੈਟਰੋਲਿੰਗ ਟੀਮ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੇ ਖ਼ੁਦ ਨੂੰ ਮਾਰੀ ਗੋਲੀ, ਮੌਕੇ 'ਤੇ ਹੀ ਮੌਤ
. . .  1 day ago
'ਆਪ' ਵਿਧਾਇਕ ਜੈ ਕਿਸ਼ਨ ਰੋੜੀ ਦੀਆਂ ਕਾਂਗਰਸ ਦੇ ਬੂਥ 'ਤੇ ਬੈਠਣ ਦੀਆਂ ਤਸਵੀਰਾਂ ਵਾਇਰਲ
. . .  1 day ago
ਹਲਕਾ ਅਟਾਰੀ ਦੇ ਪਿੰਡ ਖਹਿਰੇ 'ਚ ਸਭ ਤੋਂ ਵੱਧ ਰਿਕਾਰਡ, ਹੁਣ ਤੱਕ 83 ਫ਼ੀਸਦੀ ਵੋਟਿੰਗ ਹੋਈ
. . .  1 day ago
ਨਾਭਾ ਵਿਖੇ ਅਮਨ-ਸ਼ਾਂਤੀ ਨਾਲ ਵੋਟਿੰਗ ਮੁਕੰਮਲ, ਐੱਸ. ਡੀ. ਐੱਮ. ਮੁਤਾਬਕ ਕੁੱਲ 63 ਫ਼ੀਸਦੀ ਹੋਇਆ ਮਤਦਾਨ
. . .  1 day ago
ਸੰਗਰੂਰ 'ਚ ਅੱਗ ਬੁਝਾਉਣ ਜਾ ਰਹੀ ਗੱਡੀ ਨੂੰ ਹੀ ਲੱਗੀ ਭਿਆਨਕ ਅੱਗ
. . .  1 day ago
ਕਪੂਰਥਲਾ ਜ਼ਿਲ੍ਹੇ 'ਚ ਸ਼ਾਮੀਂ ਪੰਜ ਵਜੇ ਤੱਕ 58.28 ਫ਼ੀਸਦੀ ਵੋਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਰੂਪਨਗਰ

ਆਪਣੇ ਆਪ ਨੂੰ ਐਨ. ਆਰ. ਆਈ. ਸਮਾਜ ਸੇਵੀ ਦੱਸਣ ਵਾਲੇ ਨੇ ਅਨੋਖੇ ਢੰਗ ਨਾਲ ਮਾਰੀ ਠੱਗੀ

ਪੁਰਖਾਲੀ, 24 ਅਪ੍ਰੈਲ (ਅੰਮਿ੍ਤਪਾਲ ਸਿੰਘ ਬੰਟੀ)-ਆਪਣੇ ਆਪ ਨੂੰ ਐਨ. ਆਰ. ਆਈ. ਦੱਸਣ ਵਾਲੇ ਇਕ ਠੱਗ ਨੇ ਗੁਰਦੁਆਰਾ ਸਾਹਿਬ ਬਿੰਦਰਖ ਦੇ ਪ੍ਰਧਾਨ ਨੂੰ ਠੱਗੀ ਮਾਰ ਲਈ | ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਠੱਗ ਇਲਾਕੇ 'ਚ ਪਹਿਲਾਂ ਵੀ ਬੜੀ ਸਫ਼ਾਈ ਨਾਲ ਠੱਗੀ ਮਾਰ ਚੁੱਕਾ ਹੈ | ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੂਬੇਦਾਰ ਮੋਹਨ ਸਿੰਘ ਨੇ ਦੱਸਿਆ ਕਿ ਇਕ ਵਿਅਕਤੀ ਸਨਿਚਰਵਾਰ ਸ਼ਾਮ ਨੂੰ ਉਨ੍ਹਾਂ ਦੇ ਘਰ ਆਇਆ ਤੇ ਕਹਿਣ ਲੱਗਾ ਕਿ ਮੈਂ ਗੁਰਦੁਆਰਾ ਸਾਹਿਬ ਜਾ ਕੇ ਆਇਆ ਹਾਂ ਤੇ ਉੱਥੋਂ ਮੈਨੂੰ ਪਤਾ ਲੱਗਿਆ ਕਿ ਤੁਸੀਂ ਘਰ ਹੋ | ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਆਪਣੇ ਆਪ ਨੂੰ ਐਨ. ਆਰ. ਆਈ. ਦੱਸ ਰਿਹਾ ਸੀ | ਪ੍ਰਧਾਨ ਨੇ ਦੱਸਿਆ ਕਿ ਇਸ ਠੱਗ ਨੇ ਮੈਨੂੰ ਕਿਹਾ ਕਿ ਅਸੀਂ ਗੁਰਦੁਆਰਾ ਸਾਹਿਬ ਨੂੰ ਕੁਝ ਭੇਟਾ ਅਤੇ ਸਾਮਾਨ ਦੇਣਾ ਹੈੈ | ਠੱਗ ਨੇ ਕਿਹਾ ਕਿ ਮੈਨੂੰ ਅਚਨਚੇਤ ਇਕ ਸਸਕਾਰ 'ਤੇ ਜਾਣਾ ਪੈ ਗਿਆ ਇਸ ਕਰਕੇ ਤੁਸੀਂ ਮੈਨੂੰ ਕੁਝ ਪੈਸੇ ਦੇ ਦਿਓ | ਪ੍ਰਧਾਨ ਨੇ ਕਿਹਾ ਮੈਂ ਵਿਸ਼ਵਾਸ ਕਰਕੇ ਉਸ ਨੂੰ ਪੈਸੇ ਦੇ ਦਿੱਤੇ | ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੀਆਂ ਤਸਵੀਰਾਂ ਗੁਰਦੁਆਰਾ ਸਾਹਿਬ ਦੇ ਕੈਮਰੇ 'ਚ ਵੀ ਆ ਗਈਆਂ | ਉਨ੍ਹਾਂ ਦੱਸਿਆ ਕਿ ਵਿਅਕਤੀ ਗੁਰਦੁਆਰਾ ਸਾਹਿਬ ਹਰਿਆਣਾ ਨੰਬਰ ਦੀ ਇਨੋਵਾ ਗੱਡੀ 'ਤੇ ਆਇਆ ਸੀ | ਉਨ੍ਹਾਂ ਦੱਸਿਆ ਕਿ ਬਾਅਦ 'ਚ ਪਤਾ ਚੱਲਿਆ ਕਿ ਇਹ ਵਿਅਕਤੀ ਕੋਈ ਐਨ. ਆਰ. ਆਈ. ਨਹੀਂ ਬਲਕਿ ਇਕ ਠੱਗ ਸੀ | ਉਨ੍ਹਾਂ ਦੱਸਿਆ ਕਿ ਪਤਾ ਕਰਨ 'ਤੇ ਇਹ ਵੀ ਪਤਾ ਚੱਲਿਆ ਕਿ ਇਹ ਠੱਗ ਇਲਾਕੇ 'ਚ ਪਹਿਲਾਂ ਵੀ ਸਮਾਜ ਸੇਵੀ ਐਨ. ਆਰ. ਆਈ. ਬਣ ਕੇ ਠੱਗੀਆਂ ਮਾਰ ਚੁੱਕਾ ਹੈ | ਇਸ ਸਬੰਧੀ ਪਤਾ ਕਰਨ 'ਤੇ ਇਲਾਕੇ ਦੇ ਭੱਠਾ ਮਾਲਕ ਨੇ ਵੀ ਦੱਸਿਆ ਕਿ ਇਹ ਵਿਅਕਤੀ ਕਰੀਬ ਸਾਲ ਪਹਿਲਾਂ ਮੇਰੇ ਭੱਠੇ 'ਤੇ ਆਇਆ ਸੀ ਤੇ ਕਹਿਣ ਲੱਗਾ ਕਿ ਮੈਂ ਇਕ ਐਨ. ਆਰ. ਆਈ. ਹਾਂ, ਮੇਰਾ ਪਰਿਵਾਰ ਬਾਹਰ ਰਹਿੰਦਾ ਹੈ ਤੇ ਮੈਂ ਇਕ ਗੁਰਦੁਆਰੇ ਨੂੰ ਇਕ ਲੱਖ ਇੱਟ ਦਾਨ ਵਜੋਂ ਦੇਣੀ ਹੈ | ਤੁਹਾਨੂੰ ਇੱਟ ਦੇ ਪੈਸੇ ਪੁੱਜ ਜਾਣਗੇ | ਭੱਠਾ ਮਾਲਕ ਅਨੁਸਾਰ ਇਹ ਵਿਅਕਤੀ ਮੈਨੂੰ ਫਿਰ ਕਹਿਣ ਲੱਗਾ ਕਿ ਮੇਰਾ ਪਰਸ ਦੂਜੀ ਗੱਡੀ 'ਚ ਰਹਿ ਗਿਆ ਹੈ, ਮੈਨੂੰ ਅਚਾਨਕ ਇਕ ਸਸਕਾਰ 'ਤੇ ਜਾਣਾ ਪੈ ਗਿਆ | ਇਸ ਲਈ ਤੁਸੀਂ ਮੈਨੂੰ 5 ਹਜ਼ਾਰ ਰੁਪਏ ਦੇ ਦੇਵੋ | ਉਨ੍ਹਾਂ ਦੱਸਿਆ ਕਿ ਮੈਂ ਵਿਸ਼ਵਾਸ 'ਤੇ ਉਸ ਨੂੰ ਪੈਸੇ ਦੇ ਦਿੱਤੇ | ਇਹ ਵੀ ਜਾਣਕਾਰੀ ਮਿਲੀ ਹੈ ਕਿ ਇਹ ਠੱਗ ਇਕ ਗੁਰਦੁਆਰੇ ਨੂੰ ਸੀਮਿੰਟ ਦੇ ਥੈਲੇ ਦਾਨ ਦੇ ਨਾਂਅ 'ਤੇ ਵੀ ਇਕ ਵਿਅਕਤੀ ਨੂੰ ਠੱਗੀ ਮਾਰ ਚੁੱਕਾ ਹੈ | ਇਸ ਸਬੰਧੀ ਚੌਕੀ ਦੇ ਇੰਚਾਰਜ ਐਸ. ਆਈ. ਸਿਮਰਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਵਲੋਂ ਇਸ ਸਬੰਧੀ ਸੂਚਨਾ ਦਿੱਤੀ ਗਈ ਸੀ ਤੇ ਉਨ੍ਹਾਂ ਦੀ ਦਰਖ਼ਾਸਤ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਚੋਰ ਗਰੋਹ ਦੇ 5 ਮੈਂਬਰ ਨਕਦੀ ਤੇ ਗਹਿਣਿਆਂ ਸਮੇਤ ਕਾਬੂ

ਰੂਪਨਗਰ, 24 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਵਲੋਂ ਚੋਰੀ ਕਰਨ ਵਾਲੇ ਗਰੋਹ ਦੇ ਪੰਜ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਚੋਰੀ ਕੀਤੇ 13,250/ ਰੁਪਏ ਅਤੇ ਚਾਂਦੀ ਦੀਆਂ ਪੰਜੇਬਾਂ ਬਰਾਮਦ ਕੀਤੀਆਂ ਹਨ | ਇਹ ਜਾਣਕਾਰੀ ਰਾਜਬਚਨ ਸਿੰਘ ਸੰਧੂ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੀ ਹੜਤਾਲ ਦੌਰਾਨ ਰਜਿਸਟਰ 'ਚ ਇੰਦਰਾਜ ਦਰਜ ਕਰਨ ਦੇ ਨਿਰਦੇਸ਼

ਰੂਪਨਗਰ, 24 ਅਪ੍ਰੈਲ (ਹੁੰਦਲ)-ਸੇਵਾ ਕੇਂਦਰਾਂ 'ਚ ਚੱਲ ਰਹੀ ਹੜਤਾਲ ਦੇ ਮੱਦੇਨਜ਼ਰ ਵੱਖ-ਵੱਖ ਆਫਲਾਈਨ ਸੇਵਾਵਾਂ ਲੈਣ ਲਈ ਆਉਣ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਕਾਊਾਟਰ ਲਗਾ ਕੇ ਰਜਿਸਟਰਾਂ ਵਿਚ ਇੰਦਰਾਜ ਕੀਤੇ ਜਾਣ | ਇਹ ਪ੍ਰੇਰਣਾ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ...

ਪੂਰੀ ਖ਼ਬਰ »

ਅਨਾਜ ਮੰਡੀਆਂ ਵਿਚ 21 ਹਜ਼ਾਰ 710 ਮੀਟਰਿਕ ਟਨ ਕਣਕ ਦੀ ਹੋਈ ਆਮਦ: ਐਸ. ਡੀ. ਐਮ

ਸ੍ਰੀ ਅਨੰਦਪੁਰ ਸਾਹਿਬ, 24 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸ੍ਰੀ ਅਨੰਦਪੁਰ ਸਾਹਿਬ ਦੀਆਂ ਮੰਡੀਆਂ ਵਿਚ 21 ਹਜ਼ਾਰ 710 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 21 ਹਜ਼ਾਰ 460 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ | ਇਹ ...

ਪੂਰੀ ਖ਼ਬਰ »

ਅਚਾਨਕ ਅੱਗ ਲੱਗਣ ਕਾਰਨ 7 ਕਨਾਲ ਕਣਕ ਦੀ ਫ਼ਸਲ ਸਵਾਹ

ਨੂਰਪੁਰ ਬੇਦੀ, 24 ਅਪ੍ਰੈਲ (ਰਾਜੇਸ਼ ਚੌਧਰੀ)-ਅੱਜ ਬਾਅਦ ਦੁਪਹਿਰ ਮੁਕਾਰੀ ਵਿਖੇ ਇਕ ਖੇਤ 'ਚ ਖੜ੍ਹੀ ਕਣਕ ਦੀ ਪੱਕੀ ਫ਼ਸਲ ਨੂੰ ਅੱਗ ਲੱਗ ਗਈ, ਜਿਸ ਕਾਰਨ ਦੋ ਕਿਸਾਨਾਂ ਦੀ ਕਰੀਬ 7 ਕਨਾਲ ਕਣਕ ਦੀ ਫ਼ਸਲ ਸੜ ਕੇ ਸਵਾਹ ਹੋ ਗਈ | ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ...

ਪੂਰੀ ਖ਼ਬਰ »

ਆਦਰਸ਼ ਪਿੰਡ ਘਨੌਲੀ ਦਾ ਰੇਲਵੇ ਸਟੇਸ਼ਨ ਹੋਵੇਗਾ ਅੱਪਗਰੇਡ

ਘਨੌਲੀ, 24 ਅਪ੍ਰੈਲ (ਜਸਵੀਰ ਸਿੰਘ ਸੈਣੀ)- ਲਗਪਗ 30-35 ਪਿੰਡਾਂ ਦਾ ਸਾਂਝਾ ਕੇਂਦਰ ਕਸਬਾ ਘਨੌਲੀ ਹੈ ਅਤੇ ਨਾਲਾਗੜ੍ਹ ਖੇਤਰ ਹਿਮਾਚਲ ਪ੍ਰਦੇਸ਼ ਤੇ ਘਨੌਲੀ ਇਲਾਕੇ ਵਿਚ ਦੋ ਵੱਡੇ ਉਤਪਾਦਨ ਕੇਂਦਰ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਅਤੇ ਅੰਬੂਜ਼ਾ ਸੀਮੈਂਟ ...

ਪੂਰੀ ਖ਼ਬਰ »

ਸ: ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਭਰਵਾਂ ਸਵਾਗਤ

ਮੋਰਿੰਡਾ, 24 ਅਪ੍ਰੈਲ (ਪਿ੍ਤਪਾਲ ਸਿੰਘ)-ਸਿੱਖ ਕੌਮ ਦੇ ਮਹਾਨ ਜਰਨੈਲ ਜੱਸਾ ਸਿੰਘ ਆਹਲੂਵਾਲੀਆਂ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਤੋਂ ਸ਼ੁਰੂ ਹੋਏ ਨਗਰ ਕੀਰਤਨ ਦੇ ਦੇਰ ਰਾਤੀਂ ਮੋਰਿੰਡਾ ਪੁੱਜਣ 'ਤੇ ਸੰਗਤ ...

ਪੂਰੀ ਖ਼ਬਰ »

ਸ: ਸ: ਸ: ਡੱਲਾ ਸਕੂਲ ਦੀ ਮੈਨੇਜਮੈਂਟ ਕਮੇਟੀ ਦਾ ਗਠਨ

ਬੇਲਾ, 24 ਅਪ੍ਰੈਲ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿਖੇ ਵਿਭਾਗ ਦੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲ ਪਿ੍ੰਸੀਪਲ ਮੈਡਮ ਕੁਲਦੀਪ ਕੌਰ ਦੀ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਕੀਤੀ ਗਈ | ਪਿ੍ੰਸੀਪਲ ਮੈਡਮ ਨੇ ਸਾਰਿਆਂ ਦਾ ...

ਪੂਰੀ ਖ਼ਬਰ »

ਨਾਲਾਗੜ੍ਹ ਦੇ ਕਾਂਗਰਸੀ ਵਿਧਾਇਕ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ ਨੂਰਪੁਰ ਬੇਦੀ ਵਿਖੇ ਹੋਏ ਨਤਮਸਤਕ

ਨੂਰਪੁਰ ਬੇਦੀ, 24 ਅਪ੍ਰੈਲ (ਰਾਜੇਸ਼ ਚੌਧਰੀ)-ਹਿਮਾਚਲ ਦੇ ਨਾਲਾਗੜ੍ਹ ਹਲਕੇ ਤੋਂ ਕਾਂਗਰਸੀ ਵਿਧਾਇਕ ਲਖਵਿੰਦਰ ਸਿੰਘ ਰਾਣਾ ਅੱਜ ਅਚਾਨਕ ਨੂਰਪੁਰ ਬੇਦੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਸਭ ਤੋਂ ਪਹਿਲਾਂ ਪੀਰ ਬਾਬਾ ਜ਼ਿੰਦਾ ਸ਼ਹੀਦ ਦੇ ਅਸਥਾਨ 'ਤੇ ਮੱਥਾ ਟੇਕਿਆ | ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਮਾਲੇਵਾਲ ਦੀ ਮੈਨੇਜਮੈਂਟ ਕਮੇਟੀ ਦਾ ਗਠਨ

ਬੇਲਾ, 24 ਅਪ੍ਰੈਲ (ਮਨਜੀਤ ਸਿੰਘ ਸੈਣੀ)-ਨਜ਼ਦੀਕੀ ਪਿੰਡ ਦੇ ਮਾਲੇਵਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਵਿਭਾਗ ਦੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲ ਦੇ ਮੁੱਖ ਅਧਿਆਪਕ ਜਸਵਿੰਦਰ ਕੌਰ ਦੀ ਅਗਵਾਈ ਹੇਠ ਸਕੂਲ ਮੈਨੇਜਮੈਂਟ ਕਮੇਟੀ ਦੀ ਚੋਣ ਕੀਤੀ ਗਈ | ਐਸ. ਐਮ. ਸੀ. ...

ਪੂਰੀ ਖ਼ਬਰ »

ਅਲਟੀਮੇਟ ਡਰੀਮਰਜ਼ ਕੰਪਨੀ ਨੇ ਕਰਵਾਏ ਬਾਡੀ ਬਿਲਡਿੰਗ ਮੁਕਾਬਲੇ

ਮੋਰਿੰਡਾ, 24 ਅਪ੍ਰੈਲ (ਪਿ੍ਤਪਾਲ ਸਿੰਘ)-ਨੌਜਵਾਨਾਂ ਨੂੰ ਸਿਹਤ ਸਬੰਧੀ ਜਾਗਰੂਕ ਕਰਨ ਅਤੇ ਨਸ਼ਿਆਂ ਤੋਂ ਰਹਿਤ ਕਰਨ ਦੇ ਮੰਤਵ ਨਾਲ ਅਲਟੀਮੇਟ ਡਰੀਮਰਜ਼ ਕੰਪਨੀ ਵਲੋਂ ਰੋਹਿਤ ਪਿ੍ੰਸ ਅਤੇ ਦੀਪਕ ਛਾਬੜਾ ਦੀ ਅਗਵਾਈ ਹੇਠ ਸਥਾਨਕ ਸ੍ਰੀ ਰਾਮ ਲੀਲਾ ਗਰਾੳਾੂਡ ਵਿਖੇ ਬਾਡੀ ...

ਪੂਰੀ ਖ਼ਬਰ »

ਬੁਰਜਵਾਲਾ ਵਿਖੇ ਕਣਕ ਤੇ ਨਾੜ ਨੂੰ ਅੱਗ ਲੱਗੀ

ਪੁਰਖਾਲੀ, 24 ਅਪ੍ਰੈਲ (ਬੰਟੀ)-ਇੱਥੋਂ ਨੇੜਲੇ ਪਿੰਡ ਬੁਰਜਵਾਲਾ ਦੇ ਕਿਸਾਨਾਂ ਦੇ ਖੇਤਾਂ ਨੂੰ ਅੱਗ ਲੱਗਣ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਗਿਆ | ਇਸ ਸਬੰਧੀ ਜਾਣਕਾਰੀ ਅਨੁਸਾਰ ਬੁਰਜਵਾਲਾ ਵਾਸੀ ਕਿਸਾਨ ਹਰਨੇਕ ਸਿੰਘ ਅਤੇ ਉਸ ਦੇ ਭਰਾ ਦਲਬਾਰਾ ਦੇ ਖੇਤਾਂ 'ਚ ਨਾੜ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਨੰਗਲ ਬੱਸ ਸਟੈਂਡ ਵਿਖੇ ਭਰਵੀਂ ਗੇਟ ਰੈਲੀ

ਨੰਗਲ, 24 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਅੱਜ ਬੱਸ ਸਟੈਂਡ ਨੰਗਲ ਵਿਖੇ ਪੰਜਾਬ ਰੋਡਵੇਜ਼ ਨੰਗਲ ਡਿਪੂ ਵਿਚ ਕੰਮ ਕਰਦੀਆਂ ਸਮੂਹ ਜਥੇਬੰਦੀਆਾ ਵਲੋਂ ਮੁਲਾਜ਼ਮ ਆਗੂ ਬਲਵਿੰਦਰ ਸਿੰਘ ਐਕਟਿੰਗ ਪ੍ਰਧਾਨ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੈੱਸ ਕਲੱਬਜ਼ ਐਸੋਸੀਏਸ਼ਨ ਰੂਪਨਗਰ ਦੇ ਅਹੁਦੇਦਾਰਾਂ ਦਾ ਐਲਾਨ

ਰੂਪਨਗਰ, 24 ਅਪੈ੍ਰਲ (ਸਟਾਫ਼ ਰਿਪੋਰਟਰ)- ਜ਼ਿਲ੍ਹਾ ਪ੍ਰੈੱਸ ਕਲੱਬਜ਼ ਐਸੋਸੀਏਸ਼ਨ ਰੂਪਨਗਰ ਦੇ ਪ੍ਰਧਾਨ ਬਹਾਦਰਜੀਤ ਸਿੰਘ ਵਲੋਂ ਐਸੋਸੀਏਸ਼ਨ ਦੀ ਕਾਰਜਕਾਰਨੀ ਲਈ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਜਨਰਲ ਸਕੱਤਰ ...

ਪੂਰੀ ਖ਼ਬਰ »

ਵਿਗਿਆਨ ਵਿਸ਼ੇ ਦੇ ਅਧਿਆਪਕਾਂ ਦੀ ਚੌਥੇ ਗੇੜ ਦੀ ਦੋ-ਰੋਜ਼ਾ ਸਿਖ਼ਲਾਈ ਪ੍ਰੋਗਰਾਮ ਸਮਾਪਤ

ਸ੍ਰੀ ਅਨੰਦਪੁਰ ਸਾਹਿਬ, 24 ਮਈ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)- ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸਟੇਟ ਕੋਆਰਡੀਨੇਟਰ ਰਾਜੇਸ਼ ਜੈਨ ਦੀ ਯੋਗ ਅਗਵਾਈ ਹੇਠ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਿੰਮਤ ਸਿੰਘ ਹੁੰਦਲ ਤੇ ਪਿ੍ੰਸੀਪਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਢੇਰ, 24 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਆਮ ਆਦਮੀ ਪਾਰਟੀ ਦੀ ਇਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਚਮਨ ਲਾਲ ਦੀ ਪ੍ਰਧਾਨਗੀ ਹੇਠ ਭਨੂਪਲੀ ਵਿਖੇ ਕੀਤੀ ਗਈ ਜਿਸ ਵਿਚ ਕਠੂਆ ਵਿਖੇ ਬੱਚੀ ਨਾਲ ਹੋਏ ਜਬਰ ਜਨਾਹ ਦੀ ਸਖ਼ਤ ਆਲੋਚਨਾ ਕਰਦੇ ਹੋਏ ਅਪਰਾਧੀਆਂ ਨੂੰ ਫ਼ਾਂਸੀ ਦੀ ...

ਪੂਰੀ ਖ਼ਬਰ »

ਧਰਤੀ ਦਿਵਸ 'ਤੇ ਦਿੱਤਾ ਵਾਤਾਵਰਨ ਬਚਾਉਣ ਦਾ ਸੁਨੇਹਾ

ਸ੍ਰੀ ਚਮਕੌਰ ਸਾਹਿਬ, 24 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)- ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫਾਰ ਕਰੀਅਰ ਕੋਰਸਿਜ਼ ਵਿਖੇ ਧਰਤੀ ਦਿਵਸ ਮਨਾਉਣ ਸਮੇਂ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦਿੱਤਾ | ...

ਪੂਰੀ ਖ਼ਬਰ »

ਪੰਜਾਬ ਰਾਜ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਸਕੱਤਰ ਯੂਨੀਅਨ ਪੰਜਾਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 24 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)- ਪੰਜਾਬ ਰਾਜ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਸਕੱਤਰ ਯੂਨੀਅਨ ਪੰਜਾਬ ਦੀ ਮੀਟਿੰਗ ਸਥਾਨਕ ਭੂਰੜੇ ਮਾਰਗ ਸਥਿਤ ਸੂਬਾ ਦਫ਼ਤਰ ਵਿਚ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਬਾਲੜੀਆਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ 'ਚ ਉਤਰੀਆ ਖੱਬੀਆਂ ਪਾਰਟੀਆਂ

ਨੰਗਲ, 24 ਅਪ੍ਰੈਲ (ਪ੍ਰੋ: ਅਵਤਾਰ ਸਿੰਘ)-ਬਾਲੜੀਆਂ ਦੇ ਕਾਤਲਾਂ ਅਤੇ ਜਬਰ-ਜਨਾਹ ਕਰਨ ਵਾਲਿਆਂ ਨੂੰ ਫਾਹਾ ਲਾਓ ਦੇ ਨਾਅਰਿਆਂ ਦੇ ਨਾਲ ਸੀ.ਪੀ.ਆਈ. (ਐਮ), ਸੀ.ਪੀ.ਆਈ, ਆਰ.ਐਮ.ਪੀ ਵਲੋਂ ਪੰਡਤ ਰਾਮ ਕਿ੍ਸ਼ਨ ਭੜੌਲੀਆਂ ਭਵਨ 12 ਅੱਡਾ ਮਾਰਕੀਟ ਤੋਂ ਨੰਗਲ ਬੱਸ ਸਟੈਂਡ ਤੱਕ ਲਾਲ ...

ਪੂਰੀ ਖ਼ਬਰ »

ਦੂਜਾ ਵਿਸ਼ਾਲ ਭੰਡਾਰਾ ਤੇ ਜਾਗਰਣ ਦਾ ਪੋਸਟਰ ਜਾਰੀ

ਘਨੌਲੀ, 24 ਅਪ੍ਰੈਲ (ਜਸਵੀਰ ਸਿੰਘ ਸੈਣੀ)-ਗੁੱਗਾ ਜਾਹਰ ਪੀਰ ਨੂੰ ਸਮਰਪਿਤ ਦੂਜਾ ਵਿਸ਼ਾਲ ਭੰਡਾਰਾ ਅਤੇ ਜਾਗਰਣ ਗੁੱਗਾ ਮੈੜੀ ਘਨੌਲੀ ਵਿਖੇ 5 ਮਈ ਦਿਨ ਸਨਿਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਗੁੱਗਾ ਮੈੜੀ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਕਰਮਜੀਤ ...

ਪੂਰੀ ਖ਼ਬਰ »

ਲਿਫ਼ਟਿੰਗ ਦੇ ਦਾਅਵੇ ਖੋਖਲੇ. . . ਸ੍ਰੀ ਚਮਕੌਰ ਸਾਹਿਬ ਦੀਆਂ ਅਨਾਜ ਮੰਡੀਆਂ ਵਿਚ 4.50 ਲੱਖ ਬੋਰੀ ਚੁਕਾਈ ਦੀ ਇੰਤਜ਼ਾਰ ਵਿਚ

ਸ੍ਰੀ ਚਮਕੌਰ ਸਾਹਿਬ, 24 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)- ਜ਼ਿਲ੍ਹਾ ਰੂਪਨਗਰ ਦੀ ਸਭ ਤੋਂ ਵੱਡੀ ਅਨਾਜ ਮੰਡੀ ਮੰਨੀ ਜਾਂਦੀ ਸ੍ਰੀ ਚਮਕੌਰ ਸਾਹਿਬ ਦੀ ਮੰਡੀ ਵਿਚ ਚੁਕਾਈ ਦੇ ਪ੍ਰਬੰਧ ਬੇਹੱਦ ਮੱਠੇ ਹੋਣ ਕਾਰਨ ਕਰੀਬ ਢਾਈ ਲੱਖ ਬੋਰੀ ਚੁਕਾਈ ਦੇ ਇੰਤਜ਼ਾਰ ਵਿਚ ਖੁੱਲੇ੍ਹ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਲਾ ਨੂੰ ਸਮਾਰਟ ਸਕੂਲ ਵਜੋਂ ਮਾਨਤਾ

ਬੇਲਾ, 24 ਅਪ੍ਰੈਲ (ਮਨਜੀਤ ਸਿੰਘ ਸੈਣੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੇਲਾ ਬਲਾਕ ਚਮਕੌਰ ਸਾਹਿਬ ਨੂੰ ਸਮਾਰਟ ਸਕੂਲ ਵਜੋਂ, ਪੰਜਾਬ ਦੇ ਉਨ੍ਹਾਂ 217 ਸਕੂਲਾਂ ਸਮਾਰਟ ਸਕੂਲਾਂ ਦੀ ਸੂਚੀ ਵਿਚ ਸ਼ਾਮਿਲ ਕਰ ਲਿਆ ਹੈ ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਸਾਲ 2018-19 ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਪ੍ਰਬੰਧਕ ਕਮੇਟੀ ਦੀ ਸਰਬਸੰਮਤੀ ਨਾਲ ਚੋਣ

ਮੋਰਿੰਡਾ, 24 ਅਪ੍ਰੈਲ (ਪਿ੍ਤਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਸੁਰਜੀਤ ਨਗਰ ਮੋਰਿੰਡਾ ਦੀ ਜ਼ਰੂਰੀ ਮੀਟਿੰਗ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਮਜ਼ਦੂਰੀ ਕਰਨ ਇਰਾਕ ਨੌਜਵਾਨ ਦੀ ਕੋਈ ਉੱਗ-ਸੁਗ ਨਹੀਂ

ਨੰਗਲ, 24 ਅਪ੍ਰੈਲ (ਗੁਰਪ੍ਰੀਤ ਗਰੇਵਾਲ)-ਪਿੰਡ ਭਲਾਣ ਦੇ ਰਮੇਸ਼ ਚੰਦਰ ਨੇ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਇਰਾਕ ਗਏ ਸਪੁੱਤਰ ਸੁਧੀਰ ਕਸ਼ਯਪ (37) ਬਾਰੇ ਪਤਾ ਕਰਵਾਇਆ ਜਾਵੇ ਕਿਉਂਕਿ ਉਸ ਦੀ ਕੋਈ ਵੀ ਉੱਗ ਸੁਗ ਨਹੀਂ ਲੱਗ ਰਹੀ ...

ਪੂਰੀ ਖ਼ਬਰ »

ਆਹਲੂਵਾਲੀਆ ਪਰਿਵਾਰ ਵਲੋਂ 'ਮਹਾਂ ਨਾਇਕ' ਦੇ ਜਨਮ ਸ਼ਤਾਬਦੀ ਨਗਰ ਕੀਰਤਨ ਦਾ ਭਰਵਾਂ ਸਵਾਗਤ

ਸ੍ਰੀ ਅਨੰਦਪੁਰ ਸਾਹਿਬ, 24 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਪੰਜਵੇਂ ਜਥੇਦਾਰ, ਨਿਹੰਗ ਸਿੰਘ ਜਥੇਬੰਦੀ 96 ਕਰੋੜੀ ਬੁੱਢਾ ਦਲ ਦੇ ਚੌਥੇ ਮੁਖੀ, ਦਿੱਲੀ ਫ਼ਤਿਹ ਕਰਕੇ ਲਾਲ ਕਿਲ੍ਹੇ 'ਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਵਾਲੇ, ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੰਗਲ ਅਤੇ ਸਮੂਹ ਸਾਧ ਸੰਗਤ ਵਲੋਂ ਗੁਰਮਤਿ ਸਮਾਗਮ

ਨੰਗਲ, 24 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੰਗਲ ਅਤੇ ਸਮੂਹ ਸਾਧ ਸੰਗਤ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਬੀਤੀ ਰਾਤ ਅੱਡਾ ਮਾਰਕੀਟ ਨੰਗਲ ਵਿਖੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ | ਸਮਾਗਮ 'ਚ ...

ਪੂਰੀ ਖ਼ਬਰ »

ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਗੁਰਬਾਣੀ ਨਾਲ ਜੋੜਿਆ
ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੰਗਲ ਅਤੇ ਸਮੂਹ ਸਾਧ ਸੰਗਤ ਵਲੋਂ ਗੁਰਮਤਿ ਸਮਾਗਮ

ਨੰਗਲ, 24 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)-ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਨੰਗਲ ਅਤੇ ਸਮੂਹ ਸਾਧ ਸੰਗਤ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਬੀਤੀ ਰਾਤ ਅੱਡਾ ਮਾਰਕੀਟ ਨੰਗਲ ਵਿਖੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ | ਸਮਾਗਮ 'ਚ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਕਜੋਲੀ ਦੀ ਮੈਨੇਜਮੈਂਟ ਕਮੇਟੀ ਦਾ ਗਠਨ

ਮੋਰਿੰਡਾ, 24 ਅਪ੍ਰੈਲ (ਪਿ੍ਤਪਾਲ ਸਿੰਘ)- ਨਜ਼ਦੀਕੀ ਪਿੰਡ ਕਜੋਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਕਰਵਾਏ ਆਮ ਇਜਲਾਸ ਦੌਰਾਨ ਬੱਚਿਆਂ ਦੇ ਮਾਪਿਆਂ ਅਤੇ ਪਿੰਡ ਦੇ ਪਤਵੰਤਿਆਂ ਦੀ ਹਾਜ਼ਰੀ 'ਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਕੂਲ ਮੈਨੇਜਮੈਂਟ ਕਮੇਟੀ ...

ਪੂਰੀ ਖ਼ਬਰ »

ਸਮਾਰਟ ਸਕੂਲ ਸੁਖਸਾਲ ਵਲੋਂ ਦਾਖਲੇ ਆਰੰਭ

ਸੁਖਸਾਲ, 24 ਅਪ੍ਰੈਲ (ਧਰਮ ਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੁਖਸਾਲ (ਅੰਗਰੇਜ਼ੀ ਮਾਧਿਅਮ) ਵਿਖੇ ਨਵੇਂ ਦਾਖ਼ਲੇ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਹੈ | ਇਹ ਪ੍ਰਗਟਾਵਾ ਸਕੂਲ ਦੇ ਪਿ੍ੰਸੀਪਲ ਦੇਸ ਰਾਜ ਧੀਮਾਨ ਨੇ ਸਕੂਲ ਵਿਖੇ ਪੱਤਰਕਾਰਾਂ ਨਾਲ ਕੀਤਾ | ...

ਪੂਰੀ ਖ਼ਬਰ »

ਕਾਮਰੇਡਾਂ ਦੇ ਵਫ਼ਦ ਨੇ ਸੇਵਾ ਕੇਂਦਰ ਦੇ ਕਰਮਚਾਰੀਆਂ ਨੂੰ ਤਨਖ਼ਾਹਾਂ ਜਾਰੀ ਕਰਨ ਦੀ ਕੀਤੀ ਮੰਗ

ਰੂਪਨਗਰ, 24 ਅਪ੍ਰੈਲ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹੇ ਅੰਦਰ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਬੀ. ਐਲ. ਐਸ. ਕੰਪਨੀ ਦੇ ਕਰਮਚਾਰੀਆਂ ਨੂੰ ਕੰਪਨੀ ਵਲੋਂ ਦਸੰਬਰ 2017 ਤੋਂ ਮਾਰਚ 2018 ਤੱਕ ਦੀ ਤਨਖ਼ਾਹ ਨਾ ਮਿਲਣ ਕਰਕੇ ਸੀ. ਪੀ. ਆਈ. ਦਾ ਇਕ ਵਫ਼ਦ ਕਾਮਰੇਡ ...

ਪੂਰੀ ਖ਼ਬਰ »

ਆਈ. ਆਈ. ਟੀ. ਰੂਪਨਗਰ ਵਿਖੇ ਰਿਸਰਚ ਕੰਨਕਲੇਵ ਸਮਾਪਤ

ਰੂਪਨਗਰ, 24 ਅਪ੍ਰੈਲ (ਹੁੰਦਲ)-ਆਈ. ਆਈ. ਟੀ. ਰੂਪਨਗਰ ਵਿਖੇ ਰਿਸਰਚ ਕੰਨਕਲੇਵ 2018 ਸਮਾਪਤ ਹੋ ਗਿਆ | ਇਸ 'ਚ ਚਾਰ ਸੱਦਾ ਦਿੱਤੇ ਸੰਮੇਲਨ, 87 ਪੋਸਟਰ ਪ੍ਰਦਰਸ਼ਨ ਅਤੇ 10 ਫਲੈਸ਼ ਪ੍ਰੈਜ਼ੈਂਟੇਸ਼ਨ ਹੋਏ | ਨੌਜਵਾਨ ਖੋਜਕਰਤਾਵਾਂ ਨੂੰ ਦੋ ਮਸ਼ਹੂਰ ਖੋਜਕਰਤਾਵਾਂ-ਪ੍ਰੋ. ਡੀ. ਕੇ. ...

ਪੂਰੀ ਖ਼ਬਰ »

ਕੇਂਦਰੀ ਵਿਦਿਆਲਾ 'ਚ 27 ਤੱਕ ਹੋ ਸਕੇਗਾ ਦਾਖ਼ਲਾ

ਰੂਪਨਗਰ, 24 ਅਪ੍ਰੈਲ (ਹੁੰਦਲ)-ਕੇਂਦਰੀ ਵਿਦਿਆਲਾ ਖਾਨਪੁਰ 'ਚ ਪਹਿਲੀ ਕਲਾਸ ਵਿਚ ਦਾਖ਼ਲੇ ਲਈ ਅਨੁਸੂਚਿਤ ਜਨ ਜਾਤੀ ਨਾਲ ਸਬੰਧ ਰੱਖਣ ਵਾਲਿਆਂ ਲਈ ਤਿੰਨ ਸੀਟਾਂ ਖ਼ਾਲੀ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਰਨੀਤ ਤੇਜ ਚੇਅਰਮੈਨ ਵਿਦਿਆਲਾ ਮੈਨੇਜਮੈਂਟ ...

ਪੂਰੀ ਖ਼ਬਰ »

ਪਿੰਡ ਸਿੰਘ ਅਤੇ ਰਾਜੇਮਾਜਰਾ ਦੇ ਕਿਸਾਨਾਂ ਦੀ 24 ਏਕੜ ਕਣਕ, 18 ਏਕੜ ਨਾੜ ਅਤੇ 3 ਏਕੜ ਦੀ ਤੂੜੀ ਦਾ ਕੁੱਪ ਸੜੇ

ਰੂਪਨਗਰ, 24 ਅਪ੍ਰੈਲ (ਸਤਨਾਮ ਸਿੰਘ ਸੱਤੀ)-ਕਿਸਾਨਾਂ ਦੀ ਸੋਨੇ ਵਰਗੀ ਕਣਕ 'ਤੇ ਅੱਗ ਦਾ ਕਹਿਰ ਜਾਰੀ ਹੈ | ਅੱਜ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਰਾਜੇਮਾਜਰਾ, ਸਿੰਘ, ਬ੍ਰਾਹਮਣ ਮਾਜਰਾ ਦੇ ਕਿਸਾਨਾਂ ਦੀ ਕਰੀਬ 24 ਏਕੜ ਪੱਕੀ ਕਣਕ, ਕਰੀਬ 18 ਏਕੜ ਨਾੜ ਅਤੇ ਇਕ ਕਿਸਾਨ ਦੀ 3 ਏਕੜ ...

ਪੂਰੀ ਖ਼ਬਰ »

ਵਫ਼ਦ ਪੰਜਾਬ ਸਰਕਾਰ ਦੇ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ

ਰੂਪਨਗਰ, 24 ਅਪ੍ਰੈਲ (ਮਨਜਿੰਦਰ ਸਿੰਘ ਚੱਕਲ)- ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦਾ ਇੱਕ ਵਫ਼ਦ ਫੈਡਰੇਸ਼ਨ ਦੇ ਚੀਫ਼ ਆਰਗੇਨਾਈਜ਼ਰ ਸਾਮ ਲਾਲ ਸ਼ਰਮਾ ਦੀ ਅਗਵਾਈ ਵਿਚ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਬਣੇ ਮੰਤਰੀਆਂ ਨੂੰ ਮਿਲਿਆਂ | ਇਸ ਦੀ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਇਕੱਤਰਤਾ 'ਚ ਚੱਲਿਆ ਰਚਨਾਵਾਂ ਦਾ ਦੌਰ

ਸ੍ਰੀ ਚਮਕੌਰ ਸਾਹਿਬ, 24 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਾਹਿਤ ਸਭਾ ਸ੍ਰੀ ਚਮਕੌਰ ਸਾਹਿਬ ਦੀ ਇਕੱਤਰਤਾ ਸੁਰਜੀਤ ਮੰਡ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਨਿੱਕੀਆਂ ਬਾਲੜੀਆਂ ਨਾਲ ਹੋਏ ਦੁਸ਼ਕਰਮ ਦੀ ਨਿੰਦਾ ਕਰਦਿਆਂ ਅਜਿਹੀਆਂ ਵਾਰਦਾਤਾਂ ਨੂੰ ਦੇਸ ਲਈ ਵੱਡਾ ਖ਼ਤਰਾ ...

ਪੂਰੀ ਖ਼ਬਰ »

ਨਿੱਜੀ ਤੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਵਲੋਂ ਐਸ. ਡੀ. ਐਮ. ਨੂੰ ਮੰਗ-ਪੱਤਰ

ਸ੍ਰੀ ਅਨੰਦਪੁਰ ਸਾਹਿਬ, 24 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਨਿੱਜੀ ਅਤੇ ਸਹਾਇਤਾ ਪ੍ਰਾਪਤ ਕਾਲਜ ਅਧਿਆਪਕਾ ਵਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਸਬੰਧੀ ਇਕ ਮੰਗ-ਪੱਤਰ ਉਪ ਮੰਡਲ ਮੈਜਿਸਟੇ੍ਰਟ ਰਕੇਸ਼ ਗਰਗ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਦਿੱਤਾ ...

ਪੂਰੀ ਖ਼ਬਰ »

ਬਰਿੰਦਰ ਸਿੰਘ ਢਿੱਲੋਂ ਵਲੋਂ ਨਵੇਂ ਬਣੇ ਸਹਿਕਾਰਤਾ ਮੰਤਰੀ ਨਾਲ ਮੁਲਾਕਾਤ

ਰੂਪਨਗਰ, 24 ਅਪ੍ਰੈਲ (ਸਟਾਫ ਰਿਪੋਰਟਰ)-ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜਨ ਵਾਲੇ ਯੂਥ ਆਗੂ ਬਰਿੰਦਰ ਸਿੰਘ ਢਿੱਲੋਂ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਵਿਸ਼ੇਸ਼ ਮੁਲਾਕਾਤ ...

ਪੂਰੀ ਖ਼ਬਰ »

ਬੀ.ਐੱਡ. ਫ਼ਰੰਟ ਦੀ ਸੂਬਾ ਕਮੇਟੀ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 24 ਅਪੈ੍ਰਲ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਅੱਜ ਬੀ ਐੱਡ ਫ਼ਰੰਟ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਹਰਵਿੰਦਰ ਬਿਲ਼ਗਾ ਸੀ: ਮੀਤ ਪ੍ਰਧਾਨ ਅਜੀਤਪਾਲ ਸਿੰਘ ਜੱਸੋਵਾਲ ਅਤੇ ਸੂਬਾ ਸਕੱਤਰ ਸੁਰਜੀਤ ਰਾਜਾ ਦੀ ਪ੍ਰਧਾਨਗੀ 'ਚ ਹੋਈ | ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚ ਤਿੰਨ ਨਾਮਜ਼ਦ ਬਰੀ

ਰੂਪਨਗਰ, 24 ਅਪ੍ਰੈਲ (ਸਤਨਾਮ ਸਿੰਘ ਸੱਤੀ)-ਥਾਨਾ ਥਾਣਾ ਸਿਟੀ ਰੂਪਨਗਰ ਵਿਚ ਆਈ.ਪੀ.ਸੀ. ਦੀ ਧਾਰਾ 302/ 34 ਦੇ ਤਹਿਤ ਐਫ.ਆਈ.ਆਰ. ਨੰਬਰ-74 ਦਰਜ ਹੋਈ ਸੀ | ਸ਼ਿਕਾਇਤਕਰਤਾ ਰਾਮਪਾਲ ਪੁੱਤ ਰੋਡੂ ਰਾਮ ਨਿਵਾਸੀ ਪਿੰਡ ਗੋਬਿੰਦਪੁਰਾ ਥਾਣਾ ਸਿੰਘ ਭਗਵਤੰਪੁਰ ਜ਼ਿਲ੍ਹਾ ਰੂਪਨਗਰ ਨੇ ...

ਪੂਰੀ ਖ਼ਬਰ »

30 ਅਪ੍ਰੈਲ ਨੂੰ ਮਨਾਇਆ ਜਾਵੇਗਾ 'ਆਯੂਸ਼ਮਾਨ ਭਾਰਤ ਦਿਵਸ'

ਰੂਪਨਗਰ, 24 ਅਪ੍ਰੈਲ (ਹੁੰਦਲ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਮੁਫ਼ਤ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਹੁਣ ਇਸੇ ਮੰਤਵ ਤਹਿਤ ਹੀ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਨੈਸ਼ਨਲ ਹੈਲਥ ਪ੍ਰੋਟੈਕਸ਼ਨ ਸਕੀਮ (ਕੌਮੀ ...

ਪੂਰੀ ਖ਼ਬਰ »

ਜੀਨੀਅਸ ਦੇ ਵਿਦਿਆਰਥੀਆਂ ਵਲੋਂ ਅੰਤਰਰਾਸ਼ਟਰੀ ਪ੍ਰਾਜੈਕਟ 'ਚ ਸ਼ਮੂਲੀਅਤ

ਰੂਪਨਗਰ, 24 ਅਪ੍ਰੈਲ (ਹੁੰਦਲ)-ਜੀਨੀਅਸ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕੋਇਮ ਟੀਮਰਸ ਦੁਆਰਾ ਅੰਤਰਰਾਸ਼ਟਰੀ ਪੱਧਰ 'ਤੇ ਕਰਵਾਏ ਜਾ ਰਹੇ 'ਸਧਾਰਨੀ ਵਿਕਾਸ' ਪ੍ਰੋਜੈਕਟ ਵਿਚ ਭਾਗ ਲਿਆ | ਇਸ ਪ੍ਰੋਜੈਕਟ ਵਿਚ 300 ਤੋਂ ਵੀ ਜ਼ਿਆਦਾ ਸਕੂਲਾਂ ਦੇ ਵਿਦਿਆਰਥੀ ਭਾਗ ਲੈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX