ਤਾਜਾ ਖ਼ਬਰਾਂ


ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਮਾਛੀਵਾੜਾ ਸਾਹਿਬ ,22 ਅਕਤੂਬਰ (ਮਨੋਜ ਕੁਮਾਰ)- ਆਪਣੇ ਆਪ ਵਿਚ ਪਹਿਲਾ ਤੇ ਦਰਿਆ ਦੇ ਰਸਤੇ ਤੋ ਰੋਪੜ ਦੇ ਟਿੱਬੀ ਸਾਹਿਬ ਗੁਰਦੁਆਰਾ ਤੋ ਰਵਾਨਾ ਹੋਈ ਵਿਸ਼ਾਲ ਬੇੜੀ ਨੂੰ ਦੇਖਣ ਲਈ ਸੰਗਤਾਂ ਦਾ ਠਾਠਾਂ ਮਾਰਦਾ ...
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਸਲਾਣਾ ,22 ਅਕਤੂਬਰ (ਗੁਰਚਰਨ ਸਿੰਘ ਜੰਜੂਆ )- ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਸੁੱਚਾ ਸਿੰਘ ਜੰਜੂਆ ਦਾ ਅਜ ਦੇਹਾਂਤ ਹੋ ਗਿਆ ਹੈ । ਉਨ੍ਹਾਂ ਦਾ ਅੰਤਿਮ ਸੰਸਕਾਰ 23 ਅਕਤੂਬਰ ਨੂੰ ਦਿਨ ਬੁੱਧਵਾਰ ...
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  1 day ago
ਮਾਨਸਾ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਪੁਲਿਸ ਮਾਨਸਾ ਨੇ ਉਦੋਂ ਵੱਡੀ ਪ੍ਰਾਪਤੀ ਕੀਤੀ ਜਦੋਂ ਤਲਾਸ਼ੀ ਵਰੰਟਾਂ 'ਤੇ ਗੁਆਂਢੀ ਰਾਜ ਹਰਿਆਣਾ ਦੇ ਪਿੰਡ ਰੰਗਾਂ ਦੀ ...
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਭੜੀ 22 ਅਕਤੂਬਰ {ਭਰਪੂਰ ਸਿੰਘ ਹਵਾਰਾ} -ਨਜ਼ਦੀਕੀ ਪਿੰਡ ਖੇੜੀ ਨੌਧ ਸਿੰਘ ਵਿਖੇ ਰੂਬੀ ਸਹੋਤਾ ਦੇ ਕੈਨੇਡਾ ਵਿਚ ਐੱਮ ਪੀ ਬਣਨ ‘ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ।
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਗੁਰੂਹਰਸਹਾਏ, 22 ਅਕਤੂਬਰ (ਹਰਚਰਨ ਸਿੰਘ ਸੰਧੂ)- ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਦੀ ਗੁਰੂਹਰਸਹਾਏ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ...
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਬੰਗਾ, 22 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਬੰਗਾ ਸ਼ਹਿਰ 'ਚ ਇੱਕ ਵਿਅਕਤੀ ਪਾਸੋਂ ਲੁਟੇਰੇ ਡੇਢ ਲੱਖ ਦੇ ਕਰੀਬ ਰਾਸ਼ੀ ਲੁੱਟ ਕੇ ਫ਼ਰਾਰ ਹੋ ਗਏ। ਇਹ ਰਾਸ਼ੀ ਉਸ ਨੇ ਅਜੇ ...
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਗੜ੍ਹਸ਼ੰਕਰ, 22 ਅਕਤੂਬਰ (ਧਾਲੀਵਾਲ)- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀਆਂ ਉਚੇਰੀ ਵਿੱਦਿਅਕ...
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਫ਼ਾਜ਼ਿਲਕਾ, 22 ਅਕਤੂਬਰ( ਪ੍ਰਦੀਪ ਕੁਮਾਰ)- ਪੰਜਾਬ 'ਚ ਜਾਲੀ ਡਿਗਰੀਆਂ ਹਾਸਿਲ ਕਰਕੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕੀਤਾ ਜਾ ਰਿਹਾ ਅਤੇ ਲੋਕਾਂ ਤੋਂ ਇਲਾਜ...
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  1 day ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  1 day ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  1 day ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  1 day ago
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  1 day ago
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  1 day ago
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  1 day ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  1 day ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  1 day ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  1 day ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  1 day ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 day ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  1 day ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  1 day ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  1 day ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  1 day ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  1 day ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  1 day ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  1 day ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  1 day ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  1 day ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  1 day ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  1 day ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  1 day ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  1 day ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  1 day ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  1 day ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  1 day ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  1 day ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਫਰੀਦਕੋਟ / ਮੁਕਤਸਰ

ਸੰਤ ਮੋਹਨ ਦਾਸ ਸਕੂਲ ਨੇ 12ਵੀਂ ਦੇ ਨਤੀਜਿਆਂ 'ਚ ਮਾਰੀ ਬਾਜ਼ੀ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੀ ਗਈ 12ਵੀਂ ਜਮਾਤ ਦੀ ਪੰਜਾਬ ਮੈਰਿਟ ਸੂਚੀ 'ਚ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੀ ਵਿਦਿਆਰਥਣ ਮਨਦੀਪ ਕੌਰ ਸਪੁੱਤਰੀ ਉਂਕਾਰ ਸਿੰਘ ਵਾਸੀ ਔਲਖ ਨੇ 99.56 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਭਰ 'ਚ ਤੀਜਾ ਤੇ ਨਵਦੀਪ ਸਿੰਘ ਸਪੁੱਤਰ ਸੁਖਚੈਨ ਸਿੰਘ ਵਾਸੀ ਘਣੀਏ ਵਾਲਾ ਨੇ 95.30 ਪ੍ਰਤੀਸ਼ਤ ਅੰਕ ਹਾਸਲ ਕਰਕੇ ਪੰਜਾਬ ਭਰ 'ਚੋਂ 18ਵਾਂ ਅਤੇ ਫ਼ਰੀਦਕੋਟ, ਮੋਗਾ ਤੇ ਫ਼ਿਰੋਜ਼ਪੁਰ ਜ਼ਿਲਿ੍ਹਆਂ ਚੋਂ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ ਕਰਦੇ ਹੋਏ ਆਪਣੇ ਜ਼ਿਲ੍ਹੇ, ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਸਕੂਲ ਦੇ ਡਾਇਰੈਕਟਰ/ਚੇਅਰਮੈਨ ਰਾਜ ਥਾਪਰ ਨੇ ਦੱਸਿਆ ਕਿ ਫ਼ਰੀਦਕੋਟ ਜ਼ਿਲ੍ਹੇ ਦੇ ਸਕੂਲਾਂ ਦੀਆਂ ਆਈਆਂ ਕੁੱਲ ਦੋ ਮੈਰਿਟਾਂ ਜੋ ਕਿ ਸਿਰਫ਼ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ , ਕੋਟ ਸੁਖੀਆ ਨੇ ਹਾਸਲ ਕੀਤੀਆਂ ਹਨ | ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਹ ਸ਼ਾਨਦਾਰ ਨਤੀਜਾ ਸਕੂਲ ਦੇ ਮਰਹੂਮ ਪਿ੍ੰਸੀਪਲ ਸਵਰਨਜੀਤ ਕੌਰ ਦੀ ਮਿਹਨਤ ਅਤੇ ਦਿਸ਼ਾ ਨਿਰਦੇਸ਼ਾਂ ਸਦਕਾ ਹੀ ਸੰਭਵ ਹੋਇਆ ਹੈ | ਸਕੂਲ ਦੇ ਕੁੱਲ 132 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਜਿਨ੍ਹਾਂ ਵਿਚ 3 ਵਿਦਿਆਰਥੀ 90 ਪ੍ਰਤੀਸ਼ਤ ਤੋਂ ਵੱਧ, 21 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ, ਬਾਕੀ 105 ਵਿਦਿਆਰਥੀ ਪਹਿਲੇ ਦਰਜੇ 'ਚ ਤੇ 3 ਵਿਦਿਆਰਥੀ ਦੂਜੇ ਦਰਜੇ 'ਚ ਵਧੀਆਂ ਅੰਕ ਹਾਸਲ ਕਰਕੇ ਪਾਸ ਹੋਏ | ਸੰਸਥਾ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਲਜੀਤ ਕੌਰ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਗੁਰਮਨਦੀਪ ਸਿੰਘ ਬਰਾੜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਪ੍ਰਦੀਪ ਦਿਉੜਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸ.) ਧਰਮਵੀਰ ਸਿੰਘ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਡਿਪੂ ਮੈਨੇਜਰ ਸੁਖਮੰਦਰ ਸਿੰਘ ਬਰਾੜ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਸਕੂਲ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ, ਪਿ੍ੰ: ਮਨਜੀਤ ਕੌਰ, ਪਿ੍ੰ: ਮੀਨਾਕਸ਼ੀ ਕਪੂਰ, ਗੁਰਜੀਤ ਕੌਰ, ਹਰਚਰਨ ਸਿੰਘ, ਖੁਸ਼ਵਿੰਦਰ ਸਿੰਘ, ਲਖਵੀਰ ਸ਼ਰਮਾ, ਮਨਦੀਪ ਕੌਰ ਤੇ ਸਮੂਹ ਸਟਾਫ਼ ਹਾਜ਼ਰ ਸੀ |

20 ਜੂਨ ਤੋਂ ਬਾਅਦ ਝੋਨਾ ਲਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਨੋਟੀਫ਼ਿਕੇਸ਼ਨ ਜਾਰੀ

ਫ਼ਰੀਦਕੋਟ, 24 ਅਪੈ੍ਰਲ (ਜਸਵੰਤ ਸਿੰਘ ਪੁਰਬਾ)-ਪਾਣੀ ਦੇ ਪੱਧਰ ਨੂੰ ਹੇਠਾਂ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ 20 ਮਈ ਤੋਂ ਬਾਅਦ ਪਨੀਰੀ ਬੀਜਣ ਅਤੇ 20 ਜੂਨ ਤੋਂ ਬਾਅਦ ਝੋਨਾ ਲਾਉਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ...

ਪੂਰੀ ਖ਼ਬਰ »

ਗਾਰਡੀਅਨ ਆਫ਼ ਗਵਰਨੈਂਸ ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਡੀ.ਸੀ. ਨੇ ਕੀਤੀ ਪਲੇਠੀ ਮੀਟਿੰਗ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ 55 ਖ਼ੁਸ਼ਹਾਲੀ ਦੇ ਰਾਖੇ ਵਲੰਟੀਅਰਜ਼ ਬਣ ਕੇ ਕੰਮ ਕਰ ਰਹੇ ਹਨ | ਜਿਸ ਦਾ ਮਕਸਦ ਸ਼ਿਕਾਇਤ ਕਰਨਾ ਨਹੀਂ ਬਲਕਿ ਸਰਕਾਰੀ ਸਕੀਮਾਂ ਦਾ ਲਾਭ ਸਹੀ ਲਾਭਪਾਤਰੀ ਤੱਕ ਪਹੁੰਚੇ ਇਹ ਸੁਨਸ਼ਿਚਿਤ ਕਰਨਾ ਹੈ | ਇਹ ਸ਼ਬਦ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਨੇ ਚੋਰੀ ਕਰਨ ਆਏ ਨੂੰ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ

ਫ਼ਰੀਦਕੋਟ, 24 ਅਪ੍ਰੈਲ (ਸਰਬਜੀਤ ਸਿੰਘ)-ਸਥਾਨਕ ਨਿਊ ਕੈਂਟ ਰੋਡ 'ਤੇ ਆਏ ਦਿਨ ਹੁੰਦੀਆਂ ਚੋਰੀਆਂ ਅਤੇ ਪੁਲਿਸ ਵਲੋਂ ਕੋਈ ਕਾਰਗਰ ਕਦਮ ਨਾ ਚੁੱਕੇ ਜਾਣ 'ਤੇ ਆਪ ਹੀ ਠੀਕਰੀ ਪਹਿਰਾ ਲਾਉਣਾ ਸ਼ੁਰੂ ਕੀਤਾ | ਜਿਸ ਸਦਕਾ ਉਨ੍ਹਾਂ ਚੋਰੀ ਦੀ ਫਿਰਾਗ 'ਚ ਸ਼ੱਕੀ ਹਾਲਤ 'ਚ ਇਕ ਨੌਜਵਾਨ ...

ਪੂਰੀ ਖ਼ਬਰ »

ਫ਼ਰੀਦਕੋਟ ਦੀ ਖੰਡ ਮਿੱਲ ਬਚਾਉਣ ਲਈ ਲੜੀਵਾਰ ਭੁੱਖ ਹੜਤਾਲ ਜਾਰੀ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਫ਼ਰੀਦਕੋਟ ਦੀ ਸਹਿਕਾਰੀ ਖੰਡ ਮਿੱਲ ਨੂੰ ਬਚਾਉਣ ਲਈ ਸੰਘਰਸ਼ੀ ਜਥੇਬੰਦੀਆਂ ਵਲੋਂ ਖੰਡ ਮਿੱਲ ਅੱਗੇ ਸ਼ੁਰੂ ਕੀਤੀ ਗਈ ਪਿਛਲੇ ਚਾਰ ਦਿਨਾਂ ਤੋਂ ਲੜੀਵਾਰ ਭੁੱਖ ਹੜਤਾਲ ਅੱਜ ਵੀ ਜਾਰੀ ਰਹੀ | ਇੱਥੋਂ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 15 ਏਕੜ ਕਣਕ ਹੋਈ ਸੜ ਕੇ ਸੁਆਹ

ਫ਼ਰੀਦਕੋਟ, 24 ਅਪ੍ਰੈਲ (ਸਰਬਜੀਤ ਸਿੰਘ)-ਇੱਥੋਂ ਦੀ ਤਲਵੰਡੀ ਕੋਟਕਪੂਰਾ ਬਾਈਪਾਸ ਸਥਿਤ ਕਣਕ ਦੀ ਫ਼ਸਲ ਨੂੰ ਅੱਗ ਲੱਗ ਗਈ ਜਿਸ ਨਾਲ 15 ਏਕੜ ਦੇ ਕਰੀਬ ਪੱਕੀ ਫ਼ਸਲ ਅੱਗ ਲੱਗਣ ਨਾਲ ਸੜ ਕੇ ਸੁਆਹ ਹੋ ਗਈ | ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਕੋਟਕਪੂਰਾ, 24 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ 12ਵੀਂ ਜਮਾਤ ਦਾ ਸਾਲਾਨਾ ਨਤੀਜਾ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢੁੱਡੀ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ ਹੈ | ਚੰਗੇ ...

ਪੂਰੀ ਖ਼ਬਰ »

ਜੈਤੋ ਵਾਸੀ ਉਡਦੀ ਧੂੜ ਦੀ ਸੁਣਵਾਈ ਨਾ ਹੋਣ ਦੇ ਰੋਸ ਵਜੋਂ ਅੱਜ ਧਰਨਾ ਦੇਣਗੇ

ਜੈਤੋ, 24 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਮੁਕਤਸਰ ਮਾਰਗ 'ਤੇ ਸਥਿਤ ਸੇਠ ਰਾਮ ਨਾਥ ਸਿਵਲ ਹਸਪਤਾਲ ਦੇ ਸਾਹਮਣੇ ਤੋਂ ਲੈ ਕੇ ਉਕਤ ਰੋਡ 'ਤੇ ਸਥਿਤ ਰੇਲਵੇ ਫਾਟਕ ਤੱਕ ਪਾਏ ਨਵੇਂ ਸੀਵਰੇਜ ਉਪਰੰਤ ਸੜਕ ਦੀ ਸਾਰ ਨਾ ਲੈਣ ਦੇ ਰੋਸ ਵਜੋਂ ਦੁਕਾਨਦਾਰਾਂ ਨੇ ਫ਼ੈਸਲਾ ਲਿਆ ...

ਪੂਰੀ ਖ਼ਬਰ »

ਮੇਜਰ ਅਜਾਇਬ ਸਿੰਘ ਸਕੂਲ 'ਚ ਸੰਸਾਰ ਪੱਧਰੀ ਪੁਸਤਕ ਦਿਵਸ ਮਨਾਇਆ

ਪੰਜਗਰਾਈਾ ਕਲਾਂ, 24 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)-ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਊਣ ਵਾਲਾ ਵਿਖੇ ਸੰਸਾਰ ਪੱਧਰੀ ਪੁਸਤਕ ਦਿਵਸ ਮਨਾਇਆ ਗਿਆ | ਜਿਸ ਤਹਿਤ ਲਾਇਬ੍ਰੇਰੀਅਨ ਅਨੁਰਾਧਾ ਨੇ ਇਸ ਦਿਵਸ ਦੇ ਇਤਿਹਾਸ ਅਤੇ ਮਹੱਤਵ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਝੱਖੜਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਬਾਜਾਖਾਨਾ, 24 ਅਪ੍ਰੈਲ (ਜੀਵਨ ਗਰਗ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ 12ਵੀਂ ਜਮਾਤ ਦਾ ਸਰਕਾਰੀ ਸੀਨੀ. ਸੈਕੰ. ਸਕੂਲ ਝੱਖੜਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਕੁੱਲ 38 ਵਿਦਿਆਰਥੀਆਂ 'ਚੋਂ 37 ਵਿਦਿਆਰਥੀ ਪਾਸ ਹੋਏ ਅਤੇ 97 ਪ੍ਰਤੀਸ਼ਤ ਤੋਂ ਵੱਧ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬੂਟਾ ਸਿੰਘ ਸਰਾਵਾਂ ਨਮਿਤ ਅੰਤਿਮ ਅਰਦਾਸ ਭਲਕੇ

ਜੈਤੋ, 24 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਕੋਠੇ ਸਰਾਵਾਂ ਦੇ ਸਾਬਕਾ ਸਰਪੰਚ ਡੋਗਰ ਸਿੰਘ ਦੇ ਪਿਤਾ ਤੇ ਸਾਬਕਾ ਸਰਪੰਚ ਬੂਟਾ ਸਿੰਘ ਸਰਾਵਾਂ (85) ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ, ਸ੍ਰੀ ਸਹਿਜ ਪਾਠ ਦਾ ਭੋਗ ਤੇ ...

ਪੂਰੀ ਖ਼ਬਰ »

ਵਿਦਿਆਰਥੀ ਸਾਹਿਬਦੇਵ ਵਲੋਂ ਗਾਏ ਧਾਰਮਿਕ ਗੀਤ 'ਬਾਜਾਂ ਵਾਲੇ ਨੇ' ਦਾ ਪੋਸਟਰ ਜਾਰੀ

ਜੈਤੋ, 24 ਅਪ੍ਰੈਲ (ਭੋਲਾ ਸ਼ਰਮਾ)-ਜੈਤੋ ਮੋਰਚੇ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੁਆਰਾ ਚਲਾਏ ਜਾ ਰਹੇ ਸਥਾਨਕ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸਕੂਲ ਦੇ ਅੱਠਵੀਂ ਜਮਾਤ ...

ਪੂਰੀ ਖ਼ਬਰ »

ਢਿਲਵਾਂ ਕਲਾਂ ਨਿਵਾਸੀ ਮਨਪ੍ਰੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 24 ਅਪੈ੍ਰਲ (ਮੇਘਰਾਜ)-ਪਿੰਡ ਢਿਲਵਾਂ ਕਲਾਂ ਦੇ ਕੈਨੇਡਾ ਰਹਿ ਰਹੇ ਨੌਜਵਾਨ ਮਨਪ੍ਰੀਤ ਸਿੰਘ ਢਿੱਲੋਂ ਪੁੱਤਰ ਜਬਰਜੰਗ ਸਿੰਘ ਢਿੱਲੋਂ ਦੀ ਬੀਤੇ ਦਿਨੀਂ ਮੋਗਾ ਰੋਡ ਕੋਟਕਪੂਰਾ ਵਿਖੇ ਵਾਪਰੇ ਇਕ ਸੜਕ ਹਾਦਸੇ ਵਿਚ ਮੌਕੇ 'ਤੇ ਹੀ ਮੌਤ ਹੋ ਗਈ ਸੀ | ਅੱਜ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਐਵਿਨਿਊ ਵੈਲਫੇਅਰ ਸੁਸਾਇਟੀ ਵਲੋਂ ਡੀ.ਸੀ. ਨੂੰ ਮੰਗ ਪੱਤਰ

ਫ਼ਰੀਦਕੋਟ, 24 ਅਪ੍ਰੈਲ (ਸਤੀਸ਼ ਬਾਗ਼ੀ)-ਗਿਆਨੀ ਜ਼ੈਲ ਸਿੰਘ ਐਵਿਨਿਊ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਜਗਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਇਕ ਵਫ਼ਦ ਨੇ ਐਵਿਨਿਊ ਦੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਜੀਵ ...

ਪੂਰੀ ਖ਼ਬਰ »

ਨਿਰਮਲ ਸੰਪਰਦਾ ਦੇ ਮੁਖੀ ਮਹੰਤ ਦਰਸ਼ਨ ਸਿੰਘ ਸਵਰਗਵਾਸ

ਪੰਜਗਰਾੲੀਂ ਕਲਾਂ, 24 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਸਥਾਨਕ ਨਿਰਮਲ ਡੇਰਾ ਤੇ ਨਿਰਮਲ ਸੰਪਰਦਾ ਦੇ ਮੁਖੀ ਮਹੰਤ ਸ੍ਰੀ ਦਰਸ਼ਨ ਸਿੰਘ ਜੋ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦਾ ਅੰਤਿਮ ਸਸਕਾਰ ਸਥਾਨਕ ਨਿਰਮਲ ਡੇਰਾ ਦੀ ਮੁੱਢਲੀ ਸ਼ਾਖਾ (ਠਾਣੇ ਵਾਲਾ ਡੇਰਾ) ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਮਲੋਟ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਮਲੋਟ, 24 ਅਪ੍ਰੈਲ (ਰਣਜੀਤ ਸਿੰਘ ਪਾਟਿਲ)-ਮਾਤਾ ਸ਼ਾਂਤੀ ਦੇਵੀ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਮੈਡਮ ਵੀਨਾ ਗਰੋਵਰ ਨੇ ਦੱਸਿਆ ਕਿ ਕੁੱਲ 21 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਵਿਦਿਆਰਥੀ ਚੰਗੇ ...

ਪੂਰੀ ਖ਼ਬਰ »

ਸਾਈਕਲ ਯਾਤਰੀ ਧਾਰਨੀ ਭਰਤ ਦਾ ਕੋਟਕਪੂਰਾ ਪੁੱਜਣ 'ਤੇ ਭਰਵਾਂ ਸਵਾਗਤ

ਕੋਟਕਪੂਰਾ, 24 ਅਪ੍ਰੈਲ (ਮੇਘਰਾਜ, ਮੋਹਰ ਗਿੱਲ)-ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਸਾਈਕਲਿੰਗ ਪ੍ਰਤੀ ਜਾਗਰੂਕ ਕਰਨ ਲਈ ਹੈਦਰਾਬਾਦ ਤੋਂ ਕੋਟਕਪੂਰਾ ਪੁੱਜੇ ਧਾਰਨੀ ਭਰਤ ਦਾ ਇੱਥੇ ਸਾਈਕਲ ਰਾਈਡਰਜ਼ ਗਰੁੱਪ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਹੈਦਰਾਬਾਦ ਤੋਂ 200 ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਦਾ ਨਤੀਜਾ ਸ਼ਾਨਦਾਰ ਰਿਹਾ

ਦੋਦਾ, 24 ਅਪ੍ਰੈਲ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਸਾਲ ਵੀ 12ਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਾਇੰਸ ਗਰੁੱਪ ਵਿਚੋਂ ਹਰਪ੍ਰੀਤ ਕੌਰ ਨੇ 423/450 (94 ਫ਼ੀਸਦੀ) ਅੰਕ ਲੈ ਕੇ ਪਹਿਲਾ, ਆਰਟਸ ਗਰੁੱਪ ਸੈਕਸ਼ਨ (ਏ) ਵਿਚੋਂ ...

ਪੂਰੀ ਖ਼ਬਰ »

ਅਰਥਮੈਟਿਕ ਮੁਕਾਬਲੇ 'ਚ ਕੋਟਕਪੂਰਾ ਸੈਂਟਰ ਦੇ ਵਿਦਿਆਰਥੀ ਛਾਏ

ਕੋਟਕਪੂਰਾ, 24 ਅਪ੍ਰੈਲ (ਮੋਹਰ ਸਿੰਘ ਗਿੱਲ)-6ਵੇਂ ਸੂਬਾ ਪੱਧਰੀ ਆਈ. ਡੀ. ਅਬੈਕਸ ਅਰਥਮੈਟਿਕ ਮੁਕਾਬਲੇ ਫ਼ਿਰੋਜ਼ਪੁਰ 'ਚ ਯੂਨੀਕ ਬਰੈਨ ਆਈ.ਡੀ. ਅਬੈਕਸ ਕੋਟਕਪੂਰਾ ਦੇ ਦਸ ਵਿਦਿਆਰਥੀਆਂ ਨੇ ਹਿੱਸਾ ਲਿਆ | ਆਈ.ਡੀ. ਅਬੈਕਸ ਅਰਥਮੈਟਿਕ ਮੁਕਾਬਲਿਆਂ ਵਿਚ ਸੈਂਟਰ ਦੇ 5 ...

ਪੂਰੀ ਖ਼ਬਰ »

ਸੰਤ ਬਾਬਾ ਗੰਡਾ ਸਿੰਘ ਸਕੂਲ ਔਲਖ ਦਾ ਨਤੀਜਾ ਰਿਹਾ ਸ਼ਾਨਦਾਰ

ਪੰਜਗਰਾੲੀਂ ਕਲਾਂ, 24 ਅਪ੍ਰੈਲ (ਕੁਲਦੀਪ ਸਿੰਘ ਗੋਂਦਾਰਾ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਪ੍ਰਬੰਧਕ ਰਾਜਵਿੰਦਰ ਸਿੰਘ ਭਲੂਰੀਆ ਨੇ ਦੱਸਿਆ ਕਿ ਸਕੂਲ ਦੇ ਕੁੱਲ 43 ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮੰਗ-ਪੱਤਰ

ਫ਼ਰੀਦਕੋਟ, 24 ਅਪ੍ਰੈਲ (ਸਤੀਸ਼ ਬਾਗ਼ੀ)-ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਦਾ ਇਕ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਲਜੀਤ ਕੌਰ ਬਰਾੜ ਨੂੰ ਮਿਲਿਆ | ਇਸ ਮੌਕੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਵਲੋਂ ਭਗਵਾਨ ਪਰਸ਼ੂਰਾਮ ਜੈਅੰਤੀ ਮਨਾਈ

ਕੋਟਕਪੂਰਾ, 24 ਅਪੈ੍ਰਲ (ਮੇਘਰਾਜ)-ਭਗਵਾਨ ਪਰਸ਼ੂਰਾਮ ਜਯੰਤੀ ਉਤਸਵ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਅਹੁਦੇਦਾਰਾਂ ਸਵਾਮੀ ਸ੍ਰੀ ਨਿਵਾਸ ਮੁੱਖ ਸਰਪ੍ਰਸਤ, ਰਾਮ ਪਾਲ ਸ਼ਰਮਾ ਸੀਨੀਅਰ ਮੀਤ ਪ੍ਰਧਾਨ, ਪ੍ਰਦੀਪ ਸ਼ਰਮਾ ਕਨਵੀਨਰ ਯੂਥ ਵਿੰਗ ਅਤੇ ਪੰਜਾਬ ਬ੍ਰਾਹਮਣ ਸਭਾ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਸਕੂਲ ਵਿਖੇ ਧਰਤ ਦਿਵਸ ਮਨਾਇਆ

ਕੋਟਕਪੂਰਾ, 24 ਅਪੈ੍ਰਲ (ਮੇਘਰਾਜ)-ਧਰਤੀ ਨੂੰ ਰਹਿਣਯੋਗ ਬਣਾਈ ਰੱਖਣ ਲਈ ਕੋਸ਼ਿਸ਼ਾਂ ਤਹਿਤ ਸਥਾਨਕ ਗੁਰੂ ਨਾਨਕ ਮਿਸ਼ਨ ਸਕੂਲ ਦੁਆਰੇਆਣਾ ਰੋਡ ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਧਰਤ ਦਿਵਸ ਮਨਾਇਆ ਗਿਆ | ਜਿਸ ਵਿਚ ਸਮੂਹ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ...

ਪੂਰੀ ਖ਼ਬਰ »

ਪਿੰਡ ਦੋਦਾ ਦੇ ਗੁਰੂ ਨਾਨਕ ਇੰਸਟੀਚਿਊਟ ਦਾ ਨਤੀਜਾ ਸ਼ਾਨਦਾਰ

ਦੋਦਾ 24 ਅਪੈ੍ਰਲ (ਰਵੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਗੁਰੂ ਨਾਨਕ ਇੰਸਟੀਚਿਊਟ ਸੋਥਾ ਰੋਡ ਦੋਦਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ਮੁਖੀ ਹਰਮਨਪ੍ਰੀਤ ਸਿੰਘ ਤੇ ਮਨਿੰਦਰ ਪਾਲ ਭਠੇਜਾ ...

ਪੂਰੀ ਖ਼ਬਰ »

ਫਾਇਰ ਸੇਫ਼ਟੀ ਹਫ਼ਤਾ ਮਨਾਇਆ

ਦੋਦਾ, 24 ਅਪ੍ਰੈਲ (ਰਵੀਪਾਲ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲੀ ਅਬਲੂ ਵਿਖੇ ਫਾਇਰ ਸੇਫ਼ਟੀ ਹਫ਼ਤਾ ਮਨਾਉਣ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਤਹਿਤ ਸਕੂਲ ਵਿਚ ਬੱਚਿਆਂ ਨੂੰ ਅੱਗ ...

ਪੂਰੀ ਖ਼ਬਰ »

ਪੰਚਾਇਤੀ ਰਾਜ ਨੇ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਚਾਇਤੀ ਰਾਜ ਦੇ ਸਬੰਧ ਵਿਚ ਪਿੰਡ ਮਹਾਂਬੱਧਰ ਵਿਖੇ ਪੰਚਾਇਤੀ ਰਾਜ ਦਾ ਸਮਾਗਮ ਹੋਇਆ ਅਤੇ ਪੰਚਾਇਤੀ ਚੋਣਾਂ ਦੀ ਮਜ਼ਬੂਤੀ ਲਈ ਜਾਣਕਾਰੀ ਦਿੱਤੀ ਗਈ | ਇਸ ਸਮਾਗਮ ਦੀ ਪ੍ਰਧਾਨਗੀ ਭਾਰਤੀ ਜਨਤਾ ਪਾਰਟੀ ...

ਪੂਰੀ ਖ਼ਬਰ »

ਡਿਪਟੀ ਡੀ.ਈ.ਓ. ਵਲੋਂ ਲੰਭਵਾਲੀ ਸਕੂਲਾਂ ਦਾ ਅਚਨਚੇਤ ਨਿਰੀਖਣ

ਬਾਜਾਖਾਨਾ, 24 ਅਪ੍ਰੈਲ (ਜੀਵਨ ਗਰਗ)-ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਧਰਮਵੀਰ ਸਿੰਘ ਦੀ ਅਗਵਾਈ ਵਿਚ ਪੜੋ੍ਹ ਪੰਜਾਬ ਪੜਾਓ ਪੰਜਾਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਲੰਭਵਾਲੀ ਅਤੇ ਸਰਕਾਰੀ ਮਿਡਲ ਸਕੂਲ ਲੰਭਵਾਲੀ ਦਾ ਅਚਨਚੇਤ ਨਿਰੀਖਣ ਕੀਤਾ ...

ਪੂਰੀ ਖ਼ਬਰ »

ਮੈਮੋਰੀਅਲ ਗਰਲਜ਼ ਸਕੂਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਗਊਸ਼ਾਲਾ ਮਿੱਠਣ ਲਾਲ ਕਾਲੜਾ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੇ ਵਿੱਦਿਅਕ ਖੇਤਰ ਵਿਚ ਮੱਲਾਂ ਮਾਰਦੇ ਹੋਏ 100 ਪ੍ਰਤੀਸ਼ਤ ਨਤੀਜਾ ਹਾਸਲ ਕੀਤਾ | ਇਸ ਸਕੂਲ ਦੇ ...

ਪੂਰੀ ਖ਼ਬਰ »

ਝੁੱਗੀ ਝੌ ਾਪੜੀ ਨਾਲ ਸਬੰਧਿਤ ਸਕੂਲ ਵਿਰਵੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ 'ਚ ਭਰਤੀ ਕਰਵਾਇਆ ਜਾਵੇਗਾ-ਡਾ: ਦੀਪਤੀ ਪਰਾਸ਼ਰ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਚੇਅਰਪਰਸਨ ਜ਼ਿਲ੍ਹਾ ਹਸਪਤਾਲ ਰੈਡ ਕਰਾਸ ਭਲਾਈ ਸ਼ਾਖਾ ਡਾ. ਦੀਪਤੀ ਪਰਾਸ਼ਰ ਨੇ ਕਿਹਾ ਕਿ ਝੁੱਗੀ ਝੋਪੜੀ ਨਾਲ ਸਬੰਧਿਤ ਸਕੂਲ ਵਿਰਵੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਭਰਤੀ ਕਰਵਾਇਆ ਜਾਵੇਗਾ, ਤਾਂ ਕਿ ਉਹ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰਾਂ ਵਲੋਂ ਗੈਰ-ਵਿਭਾਗੀ ਕੰਮਾਂ ਦਾ ਬਾਈਕਾਟ

ਬਾਜਾਖਾਨਾ, 24 ਅਪ੍ਰੈਲ (ਜੀਵਨ ਗਰਗ)-ਅੱਜ ਸੀ.ਐੱਚ.ਸੀ. ਬਾਜਾਖਾਨਾ ਵਿਖੇ ਮਲਟੀਪਰਪਜ਼ ਹੈਲਥ ਇੰਪਲਾਈਜ਼ ਮੇਲ-ਫੀਮੇਲ ਯੂਨੀਅਨ ਦੀ ਮੀਟਿੰਗ ਹੋਈ | ਜਿਸ ਵਿਚ ਹੈਲਥ ਵਰਕਰਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਸਿਹਤ ਸੁਰੱਖਿਆ ਮਿਸ਼ਨ ਦਾ ਵਾਧੂ ਕੰਮ ਨਾ ਕਰਨ ਬਾਰੇ ...

ਪੂਰੀ ਖ਼ਬਰ »

ਗੈਂਗਰੇਪ ਮਾਮਲਿਆਂ 'ਚ ਪੀੜਤਾਂ ਨੂੰ ਇਨਸਾਫ਼ ਸਮਾਂਬੱਧੀ ਮਿਲੇ-ਡਾ: ਜੀਵਨਜੋਤ ਕੌਰ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-'ਲੋਕਾਂ ਦੀ ਤਾਕਤ ਲੋਕਾਂ ਦੇ ਹੱਥ' ਕਮੇਟੀ ਦੀ ਮੈਂਬਰ ਡਾ. ਜੀਵਨਜੋਤ ਨੇ ਅੱਜ ਇੱਥੇ ਕਿਹਾ ਕਿ ਬੱਚਿਆਂ 'ਤੇ ਅਪਰਾਧ ਰੋਕਣ ਲਈ 'ਪਾਸਕੋ' ਕਾਨੂੰਨ ਲਾਗੂ ਨਾ ਹੋਣ 'ਤੇ ਨੇਤਾਵਾਂ ਦੀ ਜ਼ਿੰਮੇਵਾਰੀ ਨਿਸ਼ਚਿਤ ਕੀਤੀ ਜਾਵੇ | ਮੋਦੀ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਭੁੱਖ ਹੜਤਾਲ ਸ਼ੁਰੂ

ਫ਼ਰੀਦਕੋਟ, 24 ਅਪ੍ਰੈਲ (ਸਤੀਸ਼ ਬਾਗ਼ੀ)-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਦੀਆਂ ਅਹਿਮ ਮੰਗਾਂ ਨੂੰ ਮੰਨਣ ਲਈ ਸੂਬਾ ਸਰਕਾਰ ਵਲੋਂ ਜੋ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ, ਉਸ ਕੜੀ ਦੇ ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਕਰਮਚਾਰੀਆਂ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ (ਫ਼ਰੀਦਕੋਟ ਬਰਾਂਚ) ਆਈਲੈਟਸ ਦੀ ਵਧੀਆ ਤਿਆਰੀ ਕਰਵਾਉਣ 'ਚ ਮੋਹਰੀ-ਡੱਲਾ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਮੋਗਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਫਲਤਾ ਪੂਰਵਕ ਚੱਲ ਰਹੇ ਸੈਂਟਰਾਂ ਵਿਚ ਵਿਦਿਆਰਥੀ ਵਰਗ ਆਪਣੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ | ਇੱਥੇ ਵਿਦਿਆਰਥੀਆਂ ਨੂੰ ਆਈਲੈਟਸ ਦੀ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਵਿਖੇ ਪੰਜ ਰੋਜ਼ਾ ਪੁਸਤਕ ਮੇਲੇ ਦਾ ਉਦਘਾਟਨ

ਫ਼ਰੀਦਕੋਟ 24 ਅਪ੍ਰੈਲ (ਸਰਬਜੀਤ ਸਿੰਘ)-ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਵਿਚ ਸਾਹਿਤ ਸਬੰਧੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਪੰਜ ਦਿਨਾਂ ਪੁਸਤਕ ਮੇਲਾ ਕਰਵਾਇਆ ਗਿਆ | ਇਸ ਪੁਸਤਕ ਮੇਲੇ ਦਾ ਉਦਘਾਟਨ ਸੰਸਥਾਵਾਂ ਦੇ ਡਾਇਰੈਕਟਰ ਗੁਰਚਰਨ ਸਿੰਘ ਅਤੇ ...

ਪੂਰੀ ਖ਼ਬਰ »

ਸ਼ੇਖ਼ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਬਾਜਾਖਾਨਾ, 24 ਅਪ੍ਰੈਲ (ਜੀਵਨ ਗਰਗ)-ਪੰਜਾਬ ਰਾਜ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਸ਼ੇਖ਼ ਫ਼ਰੀਦ ਸੀਨੀ. ਸੈਕੰ. ਸਕੂਲ ਬਾਜਾਖਾਨਾ ਦੇ ਸਾਇੰਸ ਗਰੁੱਪ ਅਤੇ ਆਰਟਸ ਗਰੁੱਪ ਦੇ ਸਾਰੇ ਵਿਦਿਆਰਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਾਇੰਸ ...

ਪੂਰੀ ਖ਼ਬਰ »

ਮਾਊਾਟ ਲਿਟਰਾ ਜੀ ਸਕੂਲ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੰਸਥਾ ਮਾਊਾਟ ਲਿਟਰਾ ਜੀ ਸਕੂਲ ਵਿਖੇ ਵਿਸ਼ਵ ਧਰਤ ਦਿਵਸ ਮਨਾਇਆ ਗਿਆ | ਜਿਸ ਦਾ ਉਦੇਸ਼ ਵਿਦਿਆਰਥੀਆਂ ਵਿਚ ਵਾਤਾਵਰਨ ਸਬੰਧੀ ਜਾਣਕਾਰੀ ਦਾ ਵਿਕਾਸ ਕਰਨਾ ਸੀ | ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ...

ਪੂਰੀ ਖ਼ਬਰ »

ਐੱਸ.ਬੀ.ਆਰ.ਐੱਸ. ਕਾਲਜ ਘੁੱਦੂਵਾਲਾ ਦਾ ਬੀ.ਸੀ.ਏ.ਭਾਗ ਪਹਿਲਾ ਦਾ ਨਤੀਜਾ ਰਿਹਾ ਸ਼ਾਨਦਾਰ

ਸਾਦਿਕ, 24 ਅਪ੍ਰੈਲ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਐੱਸ. ਬੀ. ਆਰ. ਐਸ. ਕਾਲਜ ਫ਼ਾਰ ਵੁਮੈਨ, ਘੁੱਦੂਵਾਲਾ ਵਿਖੇ ਬੀ.ਸੀ.ਏ. ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਸਾਰੇ ਵਿਦਿਆਰਥੀ 70 ਤੋਂ 78 ਪ੍ਰਤੀਸ਼ਤ ਨੰਬਰ ਲੈ ਕੇ ਪਾਸ ਹੋਏ | ਜਿਸ ਵਿਚ ਸੁਖਪ੍ਰੀਤ ...

ਪੂਰੀ ਖ਼ਬਰ »

ਨਵਯੁਗ ਸਕੂਲ ਪਿੰਡੀ ਬਲੋਚਾਂ ਦਾ ਨਤੀਜਾ ਰਿਹਾ ਸ਼ਾਨਦਾਰ

ਸਾਦਿਕ, 24 ਅਪ੍ਰੈਲ (ਗੁਰਭੇਜ ਸਿੰਘ ਚੌਹਾਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਵਿਚੋਂ ਨਵਯੁਗ ਪਬਲਿਕ ਸਕੂਲ ਪਿੰਡੀ ਬਲੋਚਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਸਾਰੇ ਹੀ ਵਿਦਿਆਰਥੀ ਪਹਿਲੀ ਪੁਜ਼ੀਸ਼ਨ ਵਿਚ ਪਾਸ ਹੋਏ ਹਨ | ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ 'ਚ ਧਰਤੀ ਦਿਵਸ ਮਨਾਇਆ

ਜੈਤੋ, 24 ਅਪ੍ਰੈਲ (ਭੋਲਾ ਸ਼ਰਮਾ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਵਿਦਿਆਰਥੀਆਂ ਨੂੰ ਧਰਤੀ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਧਰਤੀ ਦਿਵਸ ਮਨਾਇਆ ਗਿਆ ਜਿਸ ਵਿਚ ਸਕੂਲ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ (ਫ਼ਰੀਦਕੋਟ ਬਰਾਂਚ) ਆਈਲੈਟਸ ਦੀ ਵਧੀਆ ਤਿਆਰੀ ਕਰਵਾਉਣ 'ਚ ਮੋਹਰੀ-ਡੱਲਾ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਮੈਕਰੋ ਗਲੋਬਲ ਮੋਗਾ ਦੇ ਵੱਖ-ਵੱਖ ਸ਼ਹਿਰਾਂ ਵਿਚ ਸਫਲਤਾ ਪੂਰਵਕ ਚੱਲ ਰਹੇ ਸੈਂਟਰਾਂ ਵਿਚ ਵਿਦਿਆਰਥੀ ਵਰਗ ਆਪਣੇ ਵਿਦੇਸ਼ 'ਚ ਪੜ੍ਹਾਈ ਕਰਨ ਦੇ ਸੁਪਨੇ ਨੂੰ ਪੂਰਾ ਕਰ ਰਹੇ ਹਨ | ਇੱਥੇ ਵਿਦਿਆਰਥੀਆਂ ਨੂੰ ਆਈਲੈਟਸ ਦੀ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਦਾ ਨਤੀਜਾ 100 ਫ਼ੀਸਦੀ ਰਿਹਾ

ਬਾਜਾਖਾਨਾ, 24 ਅਪ੍ਰੈਲ (ਜੀਵਨ ਗਰਗ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ 12ਵੀਂ ਜਮਾਤ ਦਾ ਸਰਕਾਰੀ ਸੀਨੀ. ਸੈਕੰ. ਸਕੂਲ ਬਾਜਾਖਾਨਾ ਦਾ ਨਤੀਜਾ 100 ਫ਼ੀਸਦੀ ਰਿਹਾ | ਕੁੱਲ 71 ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਸਿੰਗਲਾ ਪਰਿਵਾਰ ਨੇ ਗਊਸ਼ਾਲਾ ਅਨੰਦੇਆਣਾ ਗੇਟ ਵਿਖੇ ਲੰਗਰ ਲਗਾਇਆ

ਫ਼ਰੀਦਕੋਟ, 24 ਅਪ੍ਰੈਲ (ਸਤੀਸ਼ ਬਾਗ਼ੀ)-ਸਥਾਨਕ ਗਊਸ਼ਾਲਾ ਅਨੰਦੇਆਣਾ ਗੇਟ ਵਿਖੇ ਹਰ ਰੋਜ਼ ਦਾਨੀ ਸੱਜਣਾਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਦੇ ਨਾਲ ਪਿਛਲੇ 4 ਸਾਲਾਂ ਤੋਂ ਲੰਗਰ ਲਗਾਇਆ ਜਾ ਰਿਹਾ ਹੈ ਜੋ ਕਿ ਬੇਸਹਾਰਾ ਵਿਅਕਤੀਆਂ ਅਤੇ ਗੁਰੂ ਗੋਬਿੰਦ ਸਿੰਘ ਮੈਡੀਕਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX