ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  21 minutes ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  34 minutes ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  9 minutes ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 minute ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  about 3 hours ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 4 hours ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 4 hours ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 5 hours ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 5 hours ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 5 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 6 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 6 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 6 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 7 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 minute ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 8 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 8 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 8 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 8 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 9 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 9 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 10 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 10 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਮੋਗਾ

ਪੰਜਾਬ ਰੋਡਵੇਜ਼ ਤੇ ਪਨ-ਬੱਸ ਮੁਲਾਜ਼ਮਾਂ ਨੇ ਮੰਗਾਂ ਨੂੰ ਲੈ ਕੇ ਕੀਤੀ ਭਰਵੀਂ ਗੇਟ ਰੈਲੀ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਅਤੇ ਪਨ-ਬੱਸ ਦੇ ਮੁਲਾਜ਼ਮਾਂ ਨੇ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਮੋਗਾ ਦੇ ਗੇਟ 'ਤੇ ਭਰਵੀਂ ਗੇਟ ਰੈਲੀ ਕੀਤੀ | ਗੇਟ ਰੈਲੀ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਦੇ ਮੈਂਬਰ ਜਗਦੀਸ਼ ਸਿੰਘ ਚਾਹਲ ਅਤੇ ਰਛਪਾਲ ਸਿੰਘ ਮੌਜਗੜ੍ਹ ਨੇ ਕਿਹਾ ਕਿ ਬੀਤੀ 3 ਅਪ੍ਰੈਲ ਨੂੰ ਡਾਇਰੈਕਟਰ ਸਟੇਟ ਟਰਾਂਸਪੋਰਟ ਚੰਡੀਗੜ੍ਹ ਵਿਖੇ ਐਕਸ਼ਨ ਕਮੇਟੀ ਦੇ ਫ਼ੈਸਲੇ ਮੁਤਾਬਿਕ ਧਰਨਾ ਦਿੱਤਾ ਗਿਆ ਸੀ | ਜਿਸ 'ਤੇ ਚੱਲਦਿਆਂ ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਐਕਸ਼ਨ ਕਮੇਟੀ ਨਾਲ ਮੀਟਿੰਗ ਕੀਤੀ ਸੀ ਜਿਸ ਵਿਚ ਉਨ੍ਹਾਂ ਭਰੋਸਾ ਦੁਆਇਆ ਕਿ ਠੇਕੇ ਅਤੇ ਆਊਟ ਸੋਰਸ ਮੁਲਾਜ਼ਮਾਂ ਦੇ ਵਾਧੇ ਸਬੰਧੀ ਮੁੱਖ ਮੰਤਰੀ ਤੋਂ ਮਨਜ਼ੂਰੀ ਮਿਲ ਗਈ ਹੈ ਅਤੇ 9 ਅਤੇ 10 ਅਪ੍ਰੈਲ ਤੱਕ ਬੋਰਡ ਆਫ਼ ਡਾਇਰੈਕਟਰ ਤੋਂ ਰਸਮੀ ਮਨਜ਼ੂਰੀ ਮਿਲ ਜਾਵੇਗੀ | ਵਰਕਸ਼ਾਪ ਵਿਚ ਨਵੀਂ ਭਰਤੀ ਜਲਦੀ ਹੋਵੇਗੀ ਅਤੇ ਬਣਦੀਆਂ ਤਰੱਕੀਆਂ ਵੀ ਤੁਰੰਤ ਕੀਤੀਆਂ ਜਾਣਗੀਆਂ ਜਿਸ 'ਤੇ ਐਕਸ਼ਨ ਕਮੇਟੀ ਨੇ ਦਿੱਤੇ ਜਾਣ ਵਾਲੇ ਧਰਨੇ ਵਾਪਸ ਲੈ ਲਏ ਸਨ ਪਰੰਤੂ ਅਜੇ ਤੱਕ ਵਿਭਾਗ ਵਲੋਂ ਕੋਈ ਵੀ ਲਾਗੂ ਨਹੀਂ ਕੀਤੀ ਗਈ | ਜਿਸ ਕਰਕੇ ਅੱਜ ਦੇ ਗੇਟ ਰੈਲੀ ਵਿਚ ਫ਼ੈਸਲਾ ਕੀਤਾ ਗਿਆ ਕਿ 26 ਅਪ੍ਰੈਲ ਨੂੰ ਮੋਹਾਲੀ ਵਿਖੇ ਵਿਸ਼ਾਲ ਰੈਲੀ ਕਰਨ ਉਪਰੰਤ ਚੰਡੀਗੜ੍ਹ ਵੱਲ ਮਾਰਚ ਕੀਤਾ ਜਾਵੇਗਾ | ਗੇਟ ਰੈਲੀ ਵਿਚ ਹੋਰਨਾਂ ਤੋਂ ਇਲਾਵਾ ਪੋਹਲਾ ਸਿੰਘ ਬਰਾੜ, ਬਲਜਿੰਦਰ ਸਿੰਘ ਪਨ ਬੱਸ, ਗੁਰਜੰਟ ਸਿੰਘ ਕੋਕਰੀ, ਬਚਿੱਤਰ ਸਿੰਘ ਧੋਥੜ, ਸੁਰਿੰਦਰ ਬਰਾੜ, ਇੰਦਰਜੀਤ ਸਿੰਘ ਭਿੰਡਰ, ਪ੍ਰਦੀਪ ਸਿੰਘ ਕਰਮਚਾਰੀ ਦਲ, ਖੁਸ਼ਪਾਲ ਇੰਟਕ, ਬਲਜੀਤ ਸਿੰਘ, ਦੁਪਿੰਦਰ ਸਿੰਘ, ਲਖਵੀਰ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਅੱਗ ਲੱਗਣ ਨਾਲ ਕਣਕ ਦਾ ਨਾੜ ਸੜ ਕੇ ਸੁਆਹ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਅੱਜ ਬਾਅਦ ਦੁਪਹਿਰ ਬਾਘਾ ਪੁਰਾਣਾ ਦੇ ਸਪਰਿੰਗ ਫ਼ੀਲਡ ਸਕੂਲ ਕੋਲ ਕਿਸਾਨਾਂ ਦੇ ਖੇਤਾਂ ਵਿਚ ਖੜੀ ਤੂੜੀ ਬਣਾਉਣ ਲਈ ਛੱਡੀ ਹੋਈ ਕਣਕ ਦੀ ਨਾੜ ਨੂੰ ਅਚਾਨਕ ਅੱਗ ਲੱਗ ਗਈ ਜੋ ਦੇਖਦਿਆਂ ਹੀ ਦੇਖਦਿਆਂ ਤੇਜ਼ ਹਵਾ ਸਦਕਾ ਜੰਗਲ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਕੱਢੇ ਨੋਟਿਸਾਂ ਦੀਆਂ ਸਿੱਖਿਆ ਬਚਾਓ ਮੰਚ ਨੇ ਕਾਪੀਆਂ ਸਾੜੀਆਂ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਤਬਾਦਲਾ ਨੀਤੀ ਰੱਦ ਕਰਨ ਕੱਚੇ ਅਧਿਆਪਕ ਪੱਕੇ ਕਰਨ ਨੂੰ ਲੈ ਕੇ ਵਿੱਢਿਆ ਸੰਘਰਸ਼ ਦਿਨ ਬ-ਦਿਨ ਤਿੱਖਾ ਰੂਪ ਧਾਰਨ ਕਰਦਾ ਜਾ ਰਿਹਾ ਹੈ | ਅਧਿਆਪਕਾਂ ਵਲੋਂ ਕੀਤੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਕਰਿਆਨੇ ਦੀਆਂ ਦੁਕਾਨਾਂ ਤੋਂ ਨਮੂਨੇ ਲਏ

ਨਿਹਾਲ ਸਿੰਘ ਵਾਲਾ, 24 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਸਿਹਤ ਵਿਭਾਗ ਮੋਗਾ ਦੀ ਟੀਮ ਵਲੋਂ ਅੱਜ ਸਥਾਨਕ ਸ਼ਹਿਰ ਦੀਆਂ ਦੁਕਾਨਾਂ ਐਮ.ਐਸ.ਜੀ. ਤੋਂ ਸਰੋਂ੍ਹ ਦਾ ਤੇਲ ਅਤੇ ਖ਼ਾਲਸਾ ਕਰਿਆਨਾ ਸਟੋਰ ਤੋਂ ਦੇਸੀ ਘਿਉ ਦਾ ਸੈਂਪਲ ਭਰਿਆ ਗਿਆ | ਇਸ ਦੀ ਭਿਣਕ ਸ਼ਹਿਰ ਦੇ ...

ਪੂਰੀ ਖ਼ਬਰ »

ਧਾਰਮਿਕ ਸਥਾਨ 'ਤੇ ਜਾਣ ਸਮੇਂ ਹੋਈ ਚੋਰੀ ਦਾ ਮੁਕੱਦਮਾ ਦਰਜ

ਮੋਗਾ, 24 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਬਿੰਦਰ ਕੌਰ ਪਤਨੀ ਅੰਗਰੇਜ਼ ਸਿੰਘ ਵਾਸੀ ਸੱਦਾ ਸਿੰਘ ਵਾਲਾ 15 ਫ਼ਰਵਰੀ ਨੂੰ ਆਪਣੇ ਘਰ ਨੂੰ ਤਾਲਾ ਲਗਾ ਕੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਸੀ | ਬਾਅਦ ਦੁਪਹਿਰ ਦੋ ਵਜੇ ਦੇ ਕਰੀਬ ਬਿੰਦਰ ਕੌਰ ਜਦੋਂ ਘਰ ਵਾਪਸ ਪਰਤੀ ਤਾਂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਮੌਤ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਦਾ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਘਾ ਪੁਰਾਣਾ ਦੇ ਪ੍ਰਧਾਨ ਪਟਵਾਰੀ ਗੁਰਮੀਤ ਸਿੰਘ ਪੁੱਤਰ ਗੁਰਮੁਖ ਸਿੰਘ ਵਾਸੀ ਲੰਡੇ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਅਰਸ਼ਦੀਪ ਸਿੰਘ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਕਿਸਾਨ ਗੰਭੀਰ ਜ਼ਖ਼ਮੀ

ਨਿਹਾਲ ਸਿੰਘ ਵਾਲਾ, 24 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਨੰਗਲ ਵਿਖੇ ਇਕ ਕਿਸਾਨ ਦੀ ਬਿਜਲੀ ਦੀ ਕਰੰਟ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕੁੱਝ ਦਿਨਾਂ ਤੋਂ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਵਿਚੋਂ 10936 ਵਿਦਿਆਰਥੀਆਂ ਵਿਚੋਂ 7218 ਹੋਏ ਪਾਸ ਨਤੀਜਾ ਰਿਹਾ 66 ਫ਼ੀਸਦੀ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਵੇਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ ਹੋਵੇ ਜਾਂ ਸੀ.ਬੀ.ਐਸ.ਈ., ਆਈ.ਸੀ.ਐਸ.ਸੀ. ਦਾ ਨਤੀਜਾ ਹੋਵੇ ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਨਤੀਜਿਆਂ ਵਿਚੋਂ ਹਮੇਸ਼ਾ ਲੜਕੀਆਂ ਹੀ ਬਾਜ਼ੀ ਮਾਰਦੀਆਂ ਆਈਆਂ ਹਨ ਅਤੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਣਕ ਦਾ ਨਾੜ ਸੜ ਕੇ ਸੁਆਹ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਅੱਜ ਬਾਅਦ ਦੁਪਹਿਰ ਬਾਘਾ ਪੁਰਾਣਾ ਦੇ ਸਪਰਿੰਗ ਫ਼ੀਲਡ ਸਕੂਲ ਕੋਲ ਕਿਸਾਨਾਂ ਦੇ ਖੇਤਾਂ ਵਿਚ ਖੜੀ ਤੂੜੀ ਬਣਾਉਣ ਲਈ ਛੱਡੀ ਹੋਈ ਕਣਕ ਦੀ ਨਾੜ ਨੂੰ ਅਚਾਨਕ ਅੱਗ ਲੱਗ ਗਈ ਜੋ ਦੇਖਦਿਆਂ ਹੀ ਦੇਖਦਿਆਂ ਤੇਜ਼ ਹਵਾ ਸਦਕਾ ਜੰਗਲ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਨੇ ਦਾਣਾ ਮੰਡੀ ਦਾ ਕੀਤਾ ਦੌਰਾ

ਸਮਾਧ ਭਾਈ, 24 ਅਪ੍ਰੈਲ (ਗੁਰਮੀਤ ਸਿੰਘ ਮਾਣੰੂਕੇ)-ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਮਾਣੰੂਕੇ ਦੀ ਦਾਣਾ ਮੰਡੀ ਦਾ ਅਚਾਨਕ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ | ਇਸ ਮੌਕੇ ਵਿਧਾਇਕ ਬਿਲਾਸਪੁਰ ਨੇ ਮਾਣੰੂਕੇ ਦੀ ਦਾਣਾ ਮੰਡੀ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਦੀ ਚੋਣ ਕਾਨਫ਼ਰੰਸ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸੰਸਾਰ ਕਿਰਤੀਆਂ ਦੇ ਮਹਾਨ ਅਧਿਆਪਕ ਲੈਨਿਨ ਦੇ ਜਨਮ ਦਿਨ ਨੂੰ ਸਮਰਪਿਤ ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਦੀ ਚੋਣ ਕਾਨਫ਼ਰੰਸ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਹੋਈ | ਕਾਨਫ਼ਰੰਸ ਦਾ ...

ਪੂਰੀ ਖ਼ਬਰ »

ਖ਼ਸਤਾ ਹਾਲਤ ਪਾਣੀ ਵਾਲੀ ਟੈਂਕੀ ਨੂੰ ਢਾਹੁਣ ਦੀ ਮੰਗ

ਮੋਗਾ, 24 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਮੋਗਾ ਸ਼ਹਿਰ ਵਿਚ ਸ਼ਾਮਿਲ ਹੋਇਆ ਪਿੰਡ ਲੰਢੇ ਕੇ ਜੋ ਮੋਗਾ ਸ਼ਹਿਰ ਦਾ ਵਾਰਡ 49 ਅਤੇ 50 ਹੈ, ਵਿਖੇ ਇਕ 50 ਸਾਲ ਪੁਰਾਣੀ ਪਾਣੀ ਦੀ ਟੈਂਕੀ ਖ਼ਸਤਾ ਹਾਲਤ ਵਿਚ ਖੜ੍ਹੀ ਹੈ | ਜਿਸ ਕਾਰਨ ਕਿਸੇ ਸਮੇਂ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ | ਇਸ ...

ਪੂਰੀ ਖ਼ਬਰ »

ਹਰਮਨਪ੍ਰੀਤ ਸਿੰਘ ਗਿੱਲ ਦਾ ਕੈਨੇਡਾ ਜਾਣ ਦਾ ਸੁਪਨਾ ਹੋਇਆ ਸਾਕਾਰ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਦੀ ਬਰਾਂਚ ਬਾਘਾ ਪੁਰਾਣਾ ਜੋ ਕਿ ਕੋਟਕਪੂਰਾ ਸੜਕ 'ਤੇ ਬੱਸ ਸਟੈਂਡ ਦੇ ਨਜ਼ਦੀਕ ਸਥਿਤ ਹੈ | ਆਪਣੀਆਂ ਆਈਲਟਸ ਅਤੇ ਇਮੀਗਰੇਸ਼ਨ ਦੀਆਂ ਸ਼ਾਨਦਾਰ ਸੇਵਾਵਾਂ ਪ੍ਰਦਾਨ ਕਰ ਰਹੀ ...

ਪੂਰੀ ਖ਼ਬਰ »

ਜੇ. ਐੱਮ. ਓਵਰਸੀਜ਼ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸਥਾਨਕ ਅੰਮਿ੍ਤਸਰ ਰੋਡ 'ਤੇ ਲਾਲਾ ਲਾਪਤਰਾਏ ਮਾਰਕੀਟ ਵਿਖੇ ਸਥਿਤ ਨਾਮਵਰ ਸੰਸਥਾ ਜੇ. ਐਮ. ਓਵਰਸੀਜ਼ ਵਲੋਂ ਆਏ ਦਿਨ ਕੈਨੇਡਾ ਸਟੱਡੀ ਅਤੇ ਮਲਟੀਪਲ ਵੀਜ਼ੇ ਲਗਵਾ ਕੇ ਵਿਦਿਆਰਥੀਆਂ ਨੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕੀਤਾ ...

ਪੂਰੀ ਖ਼ਬਰ »

ਮਈ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ-ਕਾ. ਗੁਰਮੀਤ ਸਿੰਘ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਭਾਰਤੀ ਕਮਿਊਨਿਸਟ ਪਾਰਟੀ ਦੀ ਮੀਟਿੰਗ ਸਥਾਨਕ ਨਹਿਰੂ ਦਾਣਾ ਮੰਡੀ ਵਿਚਲੇ ਪਾਰਟੀ ਦੇ ਦਫ਼ਤਰ ਵਿਚ ਸੁਖਦੇਵ ਸਿੰਘ ਭਲੂਰ ਦੀ ਅਗਵਾਈ ਹੇਠ ਹੋਈ | ਜਿਸ ਵਿਚ ਖੇਤ ਮਜ਼ਦੂਰ ਸਭਾ, ਨਰੇਗਾ ਮਜ਼ਦੂਰ ਯੂਨੀਅਨ ਅਤੇ ਹੋਰ ਜਨਤਕ ...

ਪੂਰੀ ਖ਼ਬਰ »

ਅਰਸ਼ਦੀਪ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਸਮਾਲਸਰ, 24 ਅਪੈ੍ਰਲ (ਕਿਰਨਦੀਪ ਸਿੰਘ ਬੰਬੀਹਾ)-ਕਸਬਾ ਸਮਾਲਸਰ ਦੇ ਨਜ਼ਦੀਕ ਪਿੰਡ ਲੰਡੇ ਦੇ ਵਸਨੀਕ ਗੁਰਮੀਤ ਸਿੰਘ ਪਟਵਾਰੀ ਦੇ ਸਪੁੱਤਰ ਅਰਸ਼ਦੀਪ ਸਿੰਘ (21) ਜਵਾਨੀ ਭਰ ਵਿਚ ਬੀਤੀ ਰਾਤ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ ਦਾ ਅੰਤਿਮ ਸਸਕਾਰ ਪਿੰਡ ਲੰਡੇ ਦੇ ਸ਼ਮਸ਼ਾਨ ਘਾਟ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਵੱਖ-ਵੱਖ ਸਕੂਲਾਂ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਸੰਤ ਵਿਸਾਖਾ ਸਿੰਘ ਸਕੂਲ ਦਾ ਨਤੀਜ਼ਾ ਸੌ ਫ਼ੀਸਦੀ ਰਿਹਾ ਕਿਸ਼ਨਪੁਰਾ ਕਲਾਂ, 24 ਅਪ੍ਰੈਲ (ਅਮੋਲਕ ਸਿੰਘ ਕਲਸੀ)-ਸਵਰਗੀ ਠਾਕਰ ਸਿੰਘ ਮਾਨ ਦੁਆਰਾ ਸਥਾਪਿਤ ਕੀਤੀ ਗਈ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਹਰਮਨਜੀਤ ਸਿੰਘ ਦਾ ਕੈਨੇਡਾ ਦਾ ਸੁਪਨਾ ਕੀਤਾ ਸਾਕਾਰ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਸੰਸਥਾ ਜੋ ਕਿ ਸਟੇਟ ਬੈਂਕ ਆਫ਼ ਪਟਿਆਲਾ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਬਹੁਤ ਹੀ ਘੱਟ ਸਮੇਂ ਵਿਚ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਜੋ ਕਿ ਕੈਨੇਡਾ ...

ਪੂਰੀ ਖ਼ਬਰ »

ਡਾ. ਨਾਜ਼ ਮੋਸਟ ਅਫੈਕਟਵ ਪਿ੍ੰਸੀਪਲ ਐਵਾਰਡ ਨਾਲ ਸਨਮਾਨਿਤ

ਕਿਸ਼ਨਪੁਰਾ ਕਲਾਂ, 24 ਅਪ੍ਰੈਲ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਸਿਧਵਾਂ ਬੇਟ ਰੋਡ ਜਗਰਾਉਂ ਦੇ ਪਿ੍ੰਸੀਪਲ ਡਾ.ਅਮਰਜੀਤ ਕੌਰ ਨਾਜ਼ ਨੂੰ ਅਕਸ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਦੇਸ਼ ਭਰ ਦੇ ਛੱਬੀ ਸੌ ਪਿ੍ੰਸੀਪਲਾਂ ਵਿਚੋਂ ਸੌ ਪਿ੍ੰਸੀਪਲ ਚੁਣ ਕੇ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਸੋਗ ਵਜੋਂ ਕੰਮ-ਕਾਜ ਠੱਪ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਤਹਿਸੀਲ ਕੰਪਲੈਕਸ ਵੈੱਲਫੇਅਰ ਐਸੋਸੀਏਸ਼ਨ ਵਲੋਂ ਪਟਵਾਰੀ ਗੁਰਮੀਤ ਸਿੰਘ ਤਹਿਸੀਲ ਪ੍ਰਧਾਨ ਦੇ ਬੇਟੇ ਅਰਸ਼ਦੀਪ ਸਿੰਘ ਦੀ ਸੜਕ ਹਾਦਸੇ ਵਿਚ ਦਰਦਨਾਕ ਹੋਈ ਮੌਤ ਨੂੰ ਲੈ ਕੇ ਸੋਗ ਵਜੋਂ ਕੰਮ-ਕਾਜ ਠੱਪ ਰੱਖ ਕੇ ਦੁੱਖ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਹਾਦਸੇ ਦੇ ਦੋਸ਼ੀ ਨੂੰ ਕਾਬੂ ਕਰਨ ਦੀ ਮੰਗ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਬੀਤੇ ਕੱਲ੍ਹ ਬਾਘਾ ਪੁਰਾਣਾ ਨੇੜੇ ਰਾਜੇਆਣਾ ਵਿਖੇ ਹੋਏ ਇਕ ਸੜਕ ਹਾਦਸੇ ਵਿਚ ਤਹਿਸੀਲ ਪ੍ਰਧਾਨ ਪਟਵਾਰੀ ਗੁਰਮੀਤ ਸਿੰਘ ਦੇ ਨੌਜਵਾਨ ਬੇਟੇ ਅਰਸ਼ਦੀਪ ਸਿੰਘ ਦੀ ਹੋਈ ਦਰਦਨਾਕ ਮੌਤ ਨੂੰ ਲੈ ਕੇ ਦੀ ਰੈਵੀਨਿਊ ਪਟਵਾਰ ...

ਪੂਰੀ ਖ਼ਬਰ »

ਆਰ. ਆਈ. ਈ. ਸੀ. ਨੇ ਲਗਵਾਇਆ ਅੰਕਿਤ ਮਿੱਤਲ ਦਾ ਕੈਨੇਡਾ ਦਾ ਸਟੱਡੀ ਵੀਜ਼ਾ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਲੋਕਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਦੇਖਦਿਆਂ ਵੱਖ-ਵੱਖ ਸ਼ਹਿਰਾਂ ਵਿਚ ਆਪਣੀਆਂ ਬਰਾਂਚਾਂ ਖੋਲ੍ਹ ਰਹੀ ਹੈ | ਸੰਸਥਾ ਸੁਚੱਜੇ ਅਤੇ ਸੁਚਾਰੂ ਢੰਗ ਨਾਲ ਵਿਦਿਆਰਥੀ ਦੀ ਫਾਈਲ ਲਗਵਾ ਕੇ ਉਸ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੇ ਹੱਕ 'ਚ ਡਟੇ ਪਿੰਡਾਂ ਦੇ ਲੋਕ

ਕਿਸ਼ਨਪੁਰਾ ਕਲਾਂ, 24 ਅਪ੍ਰੈਲ (ਅਮੋਲਕ ਸਿੰਘ ਕਲਸੀ)-ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰ ਨੂੰ ਬੰਦ ਕਰਨ ਦੇ ਲਏ ਗਏ ਫ਼ੈਸਲੇ ਤੋਂ ਇਨ੍ਹਾਂ ਕੇਂਦਰ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਵਿਚ ਬੇਚੈਨੀ ਦਾ ਮਾਹੌਲ ਹੈ | ਅੱਜ ਪਿੰਡ ਕਿਸ਼ਨਪੁਰਾ ਕਲਾਂ ਵਿਖੇ ਇਨ੍ਹਾਂ ਸੇਵਾ ...

ਪੂਰੀ ਖ਼ਬਰ »

ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਿਖੇ ਮੈਨੇਜਮੈਂਟ ਵਿਭਾਗ ਵਲੋਂ ਇਕ ਪ੍ਰਸ਼ਨ-ਉੱਤਰ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਤਿੰਨ ਟੀਮਾਂ ਬਣਾਈਆਂ ਗਈਆਂ ਜਿਸ ਵਿਚ ਐਮ.ਬੀ.ਏ. ਅਤੇ ਬੀ.ਬੀ.ਏ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਸਮਾਗਮ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਲ੍ਹੀਣਾ (ਮੋਗਾ) ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਪਰਮ ਹੰਸ ਸੰਤ ਗੁਰਜੰਟ ਸਿੰਘ ਸਲ੍ਹੀਣੇ ਵਾਲਿਆਂ ਦੀ ਯੋਗ ਰਹਿਨੁਮਾਈ ਹੇਠ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਧਾਰਮਿਕ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚੋਂ ਖ਼ਸਰੇ ਨੂੰ ਜੜੋਂ੍ਹ ਖ਼ਤਮ ਕਰਨ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਹੋਵੇਗੀ ਜਲਦ ਸ਼ੁਰੂ-ਸਿਵਲ ਸਰਜਨ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੋਗਾ ਵਿਚੋਂ ਖ਼ਸਰਾ ਅਤੇ ਹਲਕਾ ਖ਼ਸਰਾ (ਰੁਬੈਲਾ) ਨੂੰ ਜੜੋਂ੍ਹ ਖ਼ਤਮ ਕਰਨ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਜਲਦ ਹੀ ਸ਼ੁਰੂ ਹੋਣ ਜਾ ਰਹੀ ਹੈ | ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ 9 ਮਹੀਨੇ ਤੋਂ 15 ਸਾਲ ...

ਪੂਰੀ ਖ਼ਬਰ »

ਐੱਚ.ਐੱਸ. ਬਰਾੜ ਸਕੂਲ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਨਾਟਕ ਦਾ ਮੰਚਨ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਐਚ.ਐਸ. ਬਰਾੜ ਪਬਲਿਕ ਸਕੂਲ ਬਾਘਾ ਪੁਰਾਣਾ ਵਿਖੇ ਨਸ਼ਿਆਂ ਵਿਰੁੱਧ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਕ੍ਰਾਂਤੀ ਕਲਾ ਮੰਚ ਮੋਗਾ ਗਰੁੱਪ ਦੇ ਡਾਇਰੈਕਟਰ ਬਲਜੀਤ ਸਿੰਘ ਮੋਗਾ ਦੀ ਅਗਵਾਈ ਹੇਠ ਨਾਟਕ ਪੇਸ਼ ਕੀਤਾ ਗਿਆ | ਜਿਸ ...

ਪੂਰੀ ਖ਼ਬਰ »

ਤਾਂਈਕਵਾਂਡੋ ਚੈਂਪੀਅਨਸ਼ਿਪ ਵਿਚ ਵਿਖਾਉਣਗੇ 10 ਖਿਡਾਰੀ ਆਪਣੀ ਪ੍ਰਤਿਭਾ ਦੇ ਜੌਹਰ-ਵਾਸੂ ਸ਼ਰਮਾ

ਮੋਗਾ, 24 ਅਪ੍ਰੈਲ (ਸੁਰਿੰਦਰਪਾਲ ਸਿੰਘ)-ਨਵੀਂ ਦਿੱਲੀ ਵਿਚ 26 ਤੋਂ 28 ਅਪ੍ਰੈਲ ਨੂੰ ਹੋਣ ਵਾਲੀ ਤੀਸਰੀ ਇੰਡੀਆ ਓਪਨ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਮਿਲੇਨੀਅਮ ਵਰਲਡ ਸਕੂਲ ਦੇ 10 ਖਿਡਾਰੀ ਸ਼ਿਰਕਤ ਕਰਕੇ ਆਪਣੀ ਪ੍ਰਤਿਭਾ ਦਾ ਬਿਹਤਰ ਪ੍ਰਦਰਸ਼ਨ ਕਰਨਗੇ | ...

ਪੂਰੀ ਖ਼ਬਰ »

ਨਾਵਲਕਾਰ ਪਿ੍ੰਸੀਪਲ ਸ਼ਾਮ ਸੁੰਦਰ ਕਾਲੜਾ ਨਾਲ ਰੂਬਰੂ ਸਮਾਗਮ

ਬਾਘਾ ਪੁਰਾਣਾ, 24 ਅਪ੍ਰੈਲ (ਬਲਰਾਜ ਸਿੰਗਲਾ)-ਤਾਈ ਨਿਹਾਲੀ ਸਾਹਿਤ ਕਲਾ ਮੰਚ ਲੰਗੇਆਣਾ ਵਲੋਂ ਉੱਘੇ ਪੰਜਾਬੀ ਨਾਵਲਕਾਰ ਪਿ੍ੰਸੀਪਲ ਸ਼ਾਮ ਸੁੰਦਰ ਕਾਲੜਾ ਨਾਲ ਸ਼ਾਮ ਸੰਧੂਰੀ ਸਾਹਿਤਕ ਸਮਾਗਮ ਤਾਈ ਨਿਹਾਲੀ ਲਾਇਬਰੇਰੀ ਦੇ ਵਿਹੜੇ ਵਿਚ ਕਰਵਾਇਆ ਗਿਆ | ਸਮਾਗਮ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX