ਤਾਜਾ ਖ਼ਬਰਾਂ


ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  17 minutes ago
ਮੋਹਾਲੀ, 22 ਮਈ (ਅਵਤਾਰ ਨਗਲੀਆ) - ਕਾਂਗਰਸ ਵਿਚੋਂ ਕੱਢੇ ਬੀਬੀ ਲਖਵਿੰਦਰ ਕੌਰ ਗਰਚਾ ਇਕ ਵਾਰ ਫਿਰ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਸਮੇਤ ਵੱਖ ਵੱਖ ਆਗੂ ਮੌਜੂਦ...
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  26 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਸਥਿਤ ਕੰਟਰੋਲ ਲਾਇਨ ਨਾਲ ਲਗਦੇ ਮੇਂਢਰ ਇਲਾਕੇ ਵਿਚ ਆਈ.ਈ.ਡੀ ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਹੋ ਗਿਆ ਹੈ ਤੇ ਜਦਕਿ ਸੱਤ ਹੋਰ ਜ਼ਖਮੀ ਹੋਏ...
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  41 minutes ago
ਫ਼ਰੀਦਕੋਟ, 22 ਮਈ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਐਸ.ਐਸ.ਪੀ. ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ...
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  51 minutes ago
ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਲੁਧਿਆਣਾ ਜ਼ਿਲ੍ਹੇ ਦੀ ਸਬ ਡਵੀਜ਼ਨ ਖੰਨਾ ਬਾਰ ਦੇ ਸਾਬਕਾ ਪ੍ਰਧਾਨ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਕੰਮਕਾਜ ਠੱਪ ਰੱਖਿਆ। ਜ਼ਿਲ੍ਹਾ ਬਾਰ ਦੇ ਵਕੀਲਾਂ...
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 1 hour ago
ਨਵੀਂ ਦਿੱਲੀ, 22 ਮਈ - ਲੋਕ ਸਭਾ ਚੋਣਾਂ 2019 ਦੇ ਨਤੀਜੇ ਆਉਣ 'ਚ ਕੁਝ ਘੰਟੇ ਬਾਕੀ ਹਨ। ਵਿਰੋਧੀ ਧਿਰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਸੁਰੱਖਿਆ 'ਤੇ ਸਵਾਲ ਚੁੱਕ ਰਿਹਾ ਹੈ। ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਉਦਿਤ ਰਾਜ ਨੇ ਈ.ਵੀ.ਐਮ. ਵਿਵਾਦ 'ਤੇ...
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 1 hour ago
ਭੁਵਨੇਸ਼ਵਰ, 22 ਮਈ - ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ 'ਚ ਕੌਮੀ ਮਾਰਗ 26 'ਤੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ 5 ਜੀਆ ਦੀ ਮੌਤ ਹੋ ਗਈ। ਜਦਕਿ 2 ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਅੱਜ ਸਵੇਰੇ ਕਾਰ ਤੇ ਟਰੱਕ ਵਿਚਾਲੇ...
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 1 hour ago
ਮੁੰਬਈ, 22 ਮਈ - 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਅੱਜ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਰਵਾਨਾ ਹੋ ਗਈ। ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਵਿਚ 30 ਮਈ ਤੋਂ ਸ਼ੁਰੂ ਹੋ ਰਹੇ ਆਈ.ਸੀ.ਸੀ. ਵਿਸ਼ਵ ਕੱਪ ਵਿਚ ਹਿੱਸਾ...
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 2 hours ago
ਨਵੀਂ ਦਿੱਲੀ, 22 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦਵਾਰਕਾ ਮੋੜ ਮੈਟਰੋ ਸਟੇਸ਼ਨ ਦੇ ਨੇੜੇ ਦੋ ਦਿਨ ਪਹਿਲਾ ਗੈਂਗਵਾਰ ਤੇ ਪੁਲਿਸ ਗੋਲੀਬਾਰੀ 'ਚ ਦੋ ਬਦਮਾਸ਼ਾਂ ਦੀ ਮੌਤ ਹੋ ਗਈ ਸੀ। ਉੱਥੇ ਹੀ, ਨਜਫਗੜ ਇਲਾਕੇ...
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 2 hours ago
ਮੇਰਠ, 22 ਮਈ - ਵੋਟਿੰਗ ਤੋਂ ਬਾਅਦ ਈ.ਵੀ.ਐਮ. ਨੂੰ ਮਤ ਗਿਣਤੀ ਸਥਾਨਾਂ ਤੱਕ ਪਹੁੰਚਾਉਣ'ਚ ਗੜਬੜੀ ਤੇ ਉਨ੍ਹਾਂ ਦੀ ਦੁਰਵਰਤੋਂ ਨੂੰ ਲੈ ਕੇ ਵੱਖ ਵੱਖ ਇਲਾਕਿਆਂ ਤੋਂ ਮਿਲੀ ਸ਼ਿਕਾਇਤਾਂ ਵਿਚਕਾਰ ਉਤਰ ਪ੍ਰਦੇਸ਼ ਦੇ ਮੇਰਠ 'ਚ ਸਪਾ-ਬਸਪਾ ਵਰਕਰਾਂ ਨੇ ਸਟਰਾਂਗ ਰੂਮ ਦੇ ਬਾਹਰ...
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 2 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 3 hours ago
ਮੁੰਬਈ, 22 ਮਈ - ਐਨ.ਸੀ.ਪੀ ਆਗੂ ਅਤੇ ਸਾਬਕਾ ਮੰਤਰੀ ਜੈਦੱਤ ਕਾਸ਼ੀਨਗਰ ਅੱਜ ਸ਼ਿਵ ਸੈਨਾ 'ਚ ਸ਼ਾਮਲ...
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 3 hours ago
ਸ੍ਰੀਨਗਰ, 22 ਮਈ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ ਕੀਤਾ ਗਿਆ। ਇਸ ਹਮਲੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ...
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 4 hours ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 4 hours ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 4 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 5 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 1 hour ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  20 minutes ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  36 minutes ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 1 hour ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 1 hour ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 1 hour ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

280 ਲੀਟਰ ਟਰਾਂਸਫ਼ਾਰਮਰਾਂ ਤੋਂ ਚੋਰੀ ਕੀਤਾ ਤੇਲ ਬਰਾਮਦ

ਜਲਾਲਾਬਾਦ, 24 ਅਪ੍ਰੈਲ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਪੀਰ ਮੁਹੰਮਦ ਦੇ ਨੇੜੇ ਸਥਿਤ ਭੱਠੇ ਤੋਂ ਟਰਾਂਸਫ਼ਾਰਮਰਾਂ ਤੋਂ ਚੋਰੀ ਕੀਤਾ ਗਿਆ ਤੇਲ ਬਰਾਮਦ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਲਾਲ ਪੁੱਤਰ ਦੌਲਤ ਰਾਮ ਸਾਬਕਾ ਸਰਪੰਚ ਪੀਰ ਮੁਹੰਮਦ ਦੇ ਟਰਾਂਸਫ਼ਾਰਮਰ ਤੋਂ ਤੇਲ ਚੋਰੀ ਹੋਇਆ ਸੀ | ਰਾਮ ਲਾਲ ਨੇ ਦੱਸਿਆ ਕਿ ਸਵੇਰੇ ਲਗਭਗ ਸਵਾ 5 ਵਜੇ ਉਹ ਖੇਤ ਗੇੜਾ ਮਾਰਨ ਗਏ ਸੀ ਅਤੇ ਉਨ੍ਹਾਂ ਨੂੰ ਟਰਾਂਸਫ਼ਾਰਮਰ ਵਿਚੋਂ ਤੇਲ ਚੋਰੀ ਹੋਣ ਦਾ ਪਤਾ ਲੱਗਿਆ ਜਿਸ 'ਤੇ ਉਸ ਨੇ ਸਭ ਨੂੰ ਸੂਚਿਤ ਕੀਤਾ ਅਤੇ ਪਿੰਡ ਵਾਸੀ ਮੌਕੇ 'ਤੇ ਇਕੱਠੇ ਹੋ ਗਏ | ਮੌਕਾ ਧਿਆਨ ਨਾਲ ਦੇਖਣ 'ਤੇ ਪਤਾ ਲੱਗਿਆ ਕਿ ਚੋਰਾਂ ਨੇ ਤੇਲ ਚੋਰੀ ਕਰਨ ਤੋਂ ਬਾਅਦ ਜਿਸ ਭਾਂਡੇ ਵਿੱਚ ਤੇਲ ਪਾਇਆ ਸੀ, ਉਹ ਵਗਦਾ ਸੀ ਅਤੇ ਵਗਦੇ ਤੇਲ ਦੀ ਇੱਕ ਲੀਕ ਬਣੀ ਹੋਈ ਸੀ ਜਿਸ 'ਤੇ ਪਿੰਡ ਵਾਸੀ ਉਸ ਲੀਕ ਦਾ ਪਿੱਛਾ ਕਰਦੇ ਹੋਏ ਪਿੰਡ ਦੇ ਨੇੜੇ ਸਥਿਤ ਭੱਠੇ 'ਤੇ ਪਹੰੁਚੇ ਅਤੇ ਇੱਕ ਸਟੋਰ ਜਿਸ ਨੂੰ ਤਾਲਾ ਲੱਗਿਆ ਹੋਇਆ ਸੀ, ਤੱਕ ਤੇਲ ਦੀ ਲੀਕ ਪਹੰੁਚ ਰਹੀ ਸੀ | ਜਿਸ 'ਤੇ ਅਸੀਂ ਥਾਣਾ ਸਦਰ ਅਮੀਰ ਖ਼ਾਸ ਨੂੰ ਸੂਚਿਤ ਕੀਤਾ | ਏ.ਐਸ.ਆਈ ਹਰਨੇਕ ਸਿੰਘ ਅਤੇ ਏ ਐਸ ਆਈ ਸੁਖਦੇਵ ਰਾਜ ਮੌਕੇ 'ਤੇ ਪਹੰੁਚੇ | ਉਨ੍ਹਾਂ ਵੱਲੋਂ ਸਟੋਰ ਖੁਲ੍ਹਵਾ ਕੇ ਅੰਦਰੋਂ ਤਿੰਨ ਡਰੰਮ ਤੇਲ ਦੇ ਬਰਾਮਦ ਕੀਤੇ ਗਏ | ਡਰੰਮਾਂ ਵਿੱਚ ਲਗਭਗ 300 ਲੀਟਰ ਤੇਲ ਚੋਰੀ ਕੀਤਾ ਹੋਇਆ ਪਿੁਲਸ ਪਾਰਟੀ ਨੇ ਬਰਾਮਦ ਕੀਤਾ ਜਿਸ 'ਤੇ ਭੱਠਾ ਮਾਲਕ ਅਤੇ ਮੁਨੀਮ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਇਸ ਮੌਕੇ ਬਿਜਲੀ ਬੋਰਡ ਦੇ ਇਕਬਾਲ ਸਿੰਘ ਪ੍ਰਧਾਨ ਟੀ ਐਸ ਯੂ ਨੇ ਕਿਹਾ ਕਿ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਟਰਾਂਸਫ਼ਾਰਮਰਾਂ ਤੋਂ ਤੇਲ ਚੋਰੀ ਹੋ ਰਿਹਾ ਸੀ ਅਤੇ ਕੋਈ ਕਾਰਵਾਈ ਨਹੀਂ ਹੋ ਰਹੀ ਸੀ | ਏ ਐਸ ਆਈ ਹਰਨੇਕ ਸਿੰਘ ਅਤੇ ਏ ਐਸ ਆਈ ਸੁਖਦੇਵ ਰਾਜ ਨੇ ਦੱਸਿਆ ਕਿ ਉਕਤ ਘਟਨਾ ਵਿੱਚ ਪੁਲਸ ਕਾਰਵਾਈ ਜਾਰੀ ਹੈ ਅਤੇ ਦੋਸ਼ੀਆਂ ਿਖ਼ਲਾਫ਼ ਕਰੜੀ ਕਾਰਵਾਈ ਹੋਵੇਗੀ | ਇਸ ਮੌਕੇ ਦੇਵ ਰਾਜ, ਰਾਮ ਚੰਦ, ਦੇਸ ਰਾਜ, ਪ੍ਰੇਮ ਪ੍ਰਕਾਸ਼ ਆਦਿ ਹਾਜ਼ਰ ਸਨ |

ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਗੇਟ ਰੈਲੀ

ਫ਼ਿਰੋਜ਼ਪੁਰ, 24 ਅਪ੍ਰੈਲ (ਮਲਕੀਅਤ ਸਿੰਘ)- ਸਾਂਝੀ ਐਕਸ਼ਨ ਕਮੇਟੀ ਪੰਜਾਬ ਰੋਡਵੇਜ਼/ਪਨਬੱਸ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਦੇ 18 ਡੀਪੂਆਂ 'ਤੇ ਭਰਵੀਆਂ ਗੇਟ ਰੈਲੀਆਂ ਕੀਤੀਆਂ ਗਈਆਂ | ਫ਼ਿਰੋਜ਼ਪੁਰ ਡੀਪੂ ਦੇ ਗੇਟ ਉੱਪਰ ਸੈਂਕੜੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸੱਟਾ ਲਗਾਉਂਦਾ ਵਿਅਕਤੀ ਨਗਦੀ ਸਣੇ ਗਿ੍ਫ਼ਤਾਰ

ਅਬੋਹਰ, 24 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਦੋ ਦੀ ਪੁਲਿਸ ਦੇ ਹੌਲਦਾਰ ਭੁਪਿੰਦਰ ਸਿੰਘ ਤੇ ਪੁਲਿਸ ਪਾਰਟੀ ਵਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਮੈਟਰੋ ਕਾਲੋਨੀ ਨੇੜੇ ਛਾਪਾਮਾਰੀ ਕਰ ਅਸ਼ੋਕ ਕੁਮਾਰ ਪੁੱਤਰ ਸੋਹਨ ਲਾਲ ਵਾਸੀ ਸਥਾਨਕ ਨਵੀਂ ...

ਪੂਰੀ ਖ਼ਬਰ »

ਸ਼ੈਲਰ 'ਚ ਕੰਮ ਕਰਦੇ ਸਮੇਂ ਮਜ਼ਦੂਰ ਦੀ ਮੌਤ

ਜਲਾਲਾਬਾਦ 24 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਪਿੰਡ ਟਿਵਾਣਾ ਰੋਡ 'ਤੇ ਸਥਿਤ ਇੱਕ ਸ਼ੈਲਰ ਵਿੱਚ ਕੰਮ ਕਰਦੇ ਸਮੇਂ ਇੱਕ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਅਗਲੇਰੀ ਕਾਰਵਾਈ ਸ਼ੁਰੂ ਕਰਵਾਉਣ ਦੇ ਲਈ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਸਥਾਨਕ ...

ਪੂਰੀ ਖ਼ਬਰ »

ਅਦਾਲਤ ਵਲੋਂ ਤਿੰਨ ਵਿਅਕਤੀ ਭਗੌੜੇ ਕਰਾਰ

ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਮਾਨਯੋਗ ਅਦਾਲਤ ਵਲੋਂ 3 ਵਿਅਕਤੀਆਂ ਨੂੰ ਭਗੌੜਾ ਘੋਸ਼ਿਤ ਕਰਨ ਤੋਂ ਬਾਅਦ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮਾਨਯੋਗ ਜੱਜ ਮਿਸ ਪਰਮਿੰਦਰ ਕੌਰ ਦੇ ਰੀਡਰ ਨੇ ...

ਪੂਰੀ ਖ਼ਬਰ »

ਡੀ. ਸੀ. ਕਾਲੀਆ ਕੱਲ੍ਹ ਕਰਨਗੇ ਚੌਕ ਦਾ ਉਦਘਾਟਨ

ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਮਾਜ ਸੇਵੀ ਸੁਰਿੰਦਰ ਠਕਰਾਲ ਹੈਪੀ ਵਲੋਂ ਆਪਣੇ ਸਵ. ਸਪੁੱਤਰ ਚਕਸ਼ੂ ਠਕਰਾਲ ਦੀ ਯਾਦ ਵਿਚ ਫਰੀਡਮ ਫਾਈਟਰ ਰੋਡ 'ਤੇ ਡੀ.ਐਸ.ਪੀ. ਦਫ਼ਤਰ ਦੇ ਨੇੜੇ ਚੌਰਾਹੇ 'ਤੇ ਬਣੇ ਚੌਕ ਦਾ ਉਦਘਾਟਨ 26 ਅਪ੍ਰੈਲ ਵੀਰਵਾਰ ਨੂੰ ਜ਼ਿਲ੍ਹੇ ਦੇ ...

ਪੂਰੀ ਖ਼ਬਰ »

683.23 ਕਰੋੜ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ-ਈਸ਼ਾ ਕਾਲੀਆ

ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਕਣਕ ਦੀ ਖ਼ਰੀਦ ਉਪਰੰਤ ਲਿਫ਼ਟਿੰਗ ਤੇ ਕਿਸਾਨਾਂ ਨੂੰ ਅਦਾਇਗੀ ਸਮੇਂ ਸਿਰ ਕੀਤੀ ਜਾ ਰਹੀ ਹੈ | ਕਿਸਾਨਾਂ ਨੂੰ ਹੁਣ ਤੱਕ 683 ਕਰੋੜ 23 ਲੱਖ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਅਬੋਹਰ, 24 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਬੀਤੀ ਰਾਤ ਉਪ ਮੰਡਲ ਦੇ ਪਿੰਡ ਬਹਾਦਰ ਖੇੜਾ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਅਨਿਲ ਕੁਮਾਰ (ਉਮਰ 33 ਸਾਲ) ਪੁੱਤਰ ਰਮੇਸ਼ ਕੁਮਾਰ ਵਾਸੀ ਸਥਾਨਕ ਆਰੀਆ ਨਗਰ ਬੀਤੀ ਰਾਤ ...

ਪੂਰੀ ਖ਼ਬਰ »

ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 24 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ ਪਿੰਡ ਸੀਤੋ ਗੁੰਨੋ ਦੀ 15 ਸਾਲਾ ਨਾਬਾਲਗ ਲੜਕੀ ਦੇ ਬਿਆਨਾਂ 'ਤੇ ਉਸ ਨੂੰ ਸਕੂਲ ਜਾਂਦੇ ਸਮੇਂ ਰਸਤੇ ਵਿਚ ਕਥਿਤ ਤੌਰ 'ਤੇ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਦੇ ਘਰ ਆ ਕੇ 27 ਅਕਤੂਬਰ 2017 ਨੂੰ ਲੜਾਈ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ, ਚੁਕਾਈ ਤੇ ਅਦਾਇਗੀ 'ਚ ਤੇਜ਼ੀ ਲਿਆਂਦੀ-ਡੀ. ਸੀ.

ਫ਼ਿਰੋਜ਼ਪੁਰ, 24 ਅਪ੍ਰੈਲ (ਤਪਿੰਦਰ ਸਿੰਘ)- ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਮੰਡੀਆਂ 'ਚ ਜਿਵੇਂ ਹੀ ਕਣਕ ਦੀ ਆਮਦ ਵਿਚ ਤੇਜ਼ੀ ਆ ਰਹੀ ਹੈ, ਉਸੇ ਤਰ੍ਹਾਂ ਹੀ ਕਣਕ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਵਿਚ ਵੀ ਤੇਜ਼ੀ ਲਿਆਂਦੀ ਗਈ ਹੈ | ਇਹ ਦਾਅਵਾ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕਤਲ ਦੇ ਦੋਸ਼ੀ ਨੂੰ ਉਮਰ ਕੈਦ

ਫ਼ਿਰੋਜ਼ਪੁਰ, 24 ਅਪ੍ਰੈਲ (ਰਾਕੇਸ਼ ਚਾਵਲਾ)- ਇਕ ਲੜਕੇ ਦੀ ਹੱਤਿਆ ਕਰਨ ਵਾਲੇ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਇਕ ਵਿਅਕਤੀ ਨੂੰ ਭੁਗਤੇ ਸਬੂਤਾਂ ਦੇ ਆਧਾਰ 'ਤੇ ਕਾਤਲ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜਾ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਅਨੁਸਾਰ ਮੁੱਦਈ ਰਮੇਸ਼ ...

ਪੂਰੀ ਖ਼ਬਰ »

13 ਤੋਲੇ ਸੋਨੇ ਦੇ ਗਹਿਣੇ ਤੇ ਇਕ ਲੱਖ 90 ਹਜ਼ਾਰ ਦੀ ਨਕਦੀ ਚੋਰੀ

ਫ਼ਿਰੋਜ਼ਪੁਰ, 24 ਅਪੈ੍ਰਲ (ਤਪਿੰਦਰ ਸਿੰਘ)- ਬੀਤੀ ਦਰਮਿਆਨੀ ਰਾਤ ਨੂੰ ਚੋਰ ਪਿੰਡ ਸਰਹਾਲੀ ਵਿਖੇ ਦੋ ਘਰਾਂ 'ਚ ਦਾਖਲ ਹੋ ਕੇ ਕਰੀਬ 13 ਤੋਲੇ ਸੋਨੇ ਦੇ ਗਹਿਣੇ ਇਕ ਲੱਖ 90 ਹਜ਼ਾਰ ਦੀ ਨਕਦ ਲੈ ਕੇ ਫ਼ਰਾਰ ਹੋ ਗਏ | ਸਬੰਧਿਤ ਥਾਣਾ ਇੰਚਾਰਜ ਜੁਗਰਾਜ ਸਿੰਘ ਨੇ ਦੱਸਿਆ ਕਿ ਚੋਰ ...

ਪੂਰੀ ਖ਼ਬਰ »

ਸੀਤੋ ਗੁੰਨੋ ਦਾ ਪਸ਼ੂ ਹਸਪਤਾਲ ਦਾਣਾ ਮੰਡੀ ਨੇ ਘੇਰਿਆ ਹਸਪਤਾਲ ਪਹੁੰਚਣ ਲਈ ਡਾਕਟਰ ਨੂੰ ਕਣਕ ਦੀਆਂ ਬੋਰੀਆਂ ਉਤੋਂ ਦੀ ਪੈਂਦਾ ਹੈ ਲੰਘਣਾ

ਸੀਤੋ ਗੁੰਨੋ, 24 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਸੀਤੋ ਗੁੰਨੋ ਦਾ ਪਸ਼ੂ ਹਸਪਤਾਲ ਦਾਣਾ ਮੰਡੀ ਨੇ ਘੇਰਿਆ ਹੋਇਆ ਹੈ | ਇੱਥੇ ਪਹੁੰਚਣ ਲਈ ਡਾਕਟਰ ਨੂੰ ਵੀ ਕਣਕ ਦੀਆਂ ਬੋਰੀਆਂ ਉੱਤੋਂ ਦੀ ਲੰਘਣਾ ਪੈਂਦਾ ਹੈ | ਪਸ਼ੂ ਹਸਪਤਾਲ ਦੇ ਡਾ: ਲਵਜੋਤ ਸਿੰਘ ਸਿੱਧੂ ਦੇ ਬੁਲਾਉਣ 'ਤੇ ...

ਪੂਰੀ ਖ਼ਬਰ »

ਚੈਂਪੀਅਨਸ਼ਿਪ 'ਚ ਐਾਮਬਰੋਜ਼ਿਅਲ ਸਕੂਲ ਦੀ ਝੰਡੀ

ਜ਼ੀਰਾ, 24 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਪਹਿਲੀ ਡਾ: ਅੰਬੇਡਕਰ ਸਟੇਟ ਚੈਂਪੀਅਨਸ਼ਿਪ ਮੋਗਾ ਵਿਖੇ ਕਰਵਾਈ ਗਈ, ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਇਸ ਟੂਰਨਾਮੈਂਟ ਵਿਚ ਐਾਮਬਰੋਜਿਅਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ...

ਪੂਰੀ ਖ਼ਬਰ »

ਮਲੇਰੀਆ ਅਤੇ ਡੇਂਗੂ ਸਬੰਧੀ ਜਾਗਰੂਕਤਾ ਕੈਂਪ

ਤਲਵੰਡੀ ਭਾਈ, 24 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਸਿਹਤ ਵਿਭਾਗ ਵਲੋਂ ਮਲੇਰੀਆ ਅਤੇ ਡੇਂਗੂ ਤੋਂ ਬਚਾਓ ਲਈ ਚਲਾਏ ਜਾ ਅਭਿਆਨ ਤਹਿਤ ਇੱਥੇ ਅਜੀਤ ਨਗਰ ਵਿਖੇ ਮਲੇਰੀਆ ਅਤੇ ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ 'ਤੇ ਧਰਮਸ਼ਾਲਾ ਵਿਖੇ ਇਕੱਤਰ ਲੋਕਾਂ ...

ਪੂਰੀ ਖ਼ਬਰ »

ਜਗਦੰਬਾ ਅੱਖਾਂ ਦਾ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ

ਮੁੱਦਕੀ, 24 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਜਗਦੰਬਾ ਅੱਖਾਂ ਦਾ ਹਸਪਤਾਲ ਬਾਘਾ ਪੁਰਾਣਾ ਵਲੋਂ ਅੱਜ ਕਸਬਾ ਮੁੱਦਕੀ ਦੇ ਪੁਰਾਣੇ ਬਾਜ਼ਾਰ ਵਿਖੇ ਦੁਰਗਾ ਧਰਮਸ਼ਾਲਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ, ਜਿਸ ਵਿਚ ਜਗਜੀਵਨ ਸਿੰਘ, ਲਖਵੀਰ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਜ਼ਰੂਰੀ ਵਸਤਾਂ ਕੀਤੀਆਂ ਭੇਟ

ਗੋਲੂ ਕਾ ਮੋੜ, 24 ਅਪੈ੍ਰਲ (ਸੁਰਿੰਦਰ ਸਿੰਘ ਲਾਡੀ)- ਸਰਕਾਰੀ ਪ੍ਰਾਇਮਰੀ ਸਕੂਲ ਵਾਸਲ ਮੋਹਨ ਕੇ (ਗੋਲੂ ਕਾ) ਵਿਖੇ ਚੱਲ ਰਹੇ ਰਿਸੋਰਸ ਰੂਮ ਵਿਚ ਪੜ੍ਹਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪਿੰਡ ਦੇ ਸਮਾਜ ਸੇਵੀਆਂ ਵਲੋਂ ਜ਼ਰੂਰੀ ਵਸਤੂਆਂ ਭੇਟ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਮੀਟਿੰਗ

ਪੰਜੇ ਕੇ ਉਤਾੜ, 24 ਅਪ੍ਰੈਲ (ਹਰਮੀਤ ਪਾਲ ਵਿਨਾਇਕ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸਟੇਟ ਕਮੇਟੀ ਦੀ ਮੀਟਿੰਗ ਸੀਨੀਅਰ ਉਪ ਪ੍ਰਧਾਨ ਸੁਰੇਸ਼ ਕੁਮਾਰ ਮੋਹਾਲੀ ਅਤੇ ਹਾਕਮ ਸਿੰਘ ਧਨੇਠਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਭਾਤਖੰਡੇ ਸੰਗੀਤ ਸੰਮੇਲਨ 'ਚ ਸ਼ਾਸਤਰੀ ਸੰਗੀਤਕਾਰਾਂ ਨੇ ਬੰਨਿ੍ਹਆ ਸਮਾਂ

ਫ਼ਿਰੋਜ਼ਪੁਰ, 24 ਅਪ੍ਰੈਲ (ਤਪਿੰਦਰ ਸਿੰਘ)- ਰਾਸ਼ਟਰੀ ਸੰਗੀਤਯਗ ਪਰਿਵਾਰ ਅਤੇ ਸਾਈਨ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਬਲਾਇੰਡ ਹੋਮ ਵਿਖੇ ਵਿਸ਼ਣੂ ਨਰਾਇਣ ਭਾਤਖੰਡੇ ਸੰਗੀਤ ਸੰਮੇਲਨ ਕਰਵਾਇਆ ਗਿਆ | ਸੰਮੇਲਨ ਦਾ ਆਰੰਭ ਆਰ.ਐੱਸ.ਡੀ. ਕਾਲਜ ਸੰਗੀਤ ਵਿਭਾਗ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਬਲਿਕ ਸਕੂਲ ਮਿਹਰ ਸਿੰਘ ਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ

ਜ਼ੀਰਾ, 24 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਿਹਰ ਸਿੰਘ ਵਾਲਾ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਦਾ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਫ਼ਿਰੋਜ਼ਪੁਰ, 24 ਅਪ੍ਰੈਲ (ਪਰਮਿੰਦਰ ਸਿੰਘ)- ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ ਵਿਚ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਦਾ ਨਤੀਜਾ ਸੋ ਫ਼ੀਸਦੀ ਰਿਹਾ | ਇਹ ਜਾਣਕਾਰੀ ਸਕੂਲ ਪਿ੍ੰਸੀਪਲ ਅਤੇ ਡਿਪਟੀ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »

ਪਬਲਿਕ ਸਕੂਲ ਕੱਸੋਆਣਾ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਜ਼ੀਰਾ, 24 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦੌਰਾਨ ਐੱਸ.ਐੱਸ. ਮੈਮੋਰੀਅਲ ਪਬਲਿਕ ਸਕੂਲ ਕੱਸੋਆਣਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਕੰਵਲਜੀਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੇ ਦਾ ਕਾਮਰਸ ਗਰੁੱਪ ਦਾ ਨਤੀਜਾ ਰਿਹਾ ਸੌ ਫ਼ੀਸਦੀ

ਫ਼ਿਰੋਜ਼ਪੁਰ, 24 ਅਪ੍ਰੈਲ (ਪਰਮਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲ) ਫ਼ਿਰੋਜ਼ਪੁਰ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰਸੀਪਲ ਸਤਪਾਲ ਸਿੰਘ ਦੀ ਅਗਵਾਈ ਹੇਠ ਇਸ ਸਕੂਲ ਦੀ ਕਾਮਰਸ ਕਲੱਬ ਨੇ ਜਿੱਥੇ ਵੱਖ-ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰੀਆਂ, ਉੱਥੇ ਇਸ ...

ਪੂਰੀ ਖ਼ਬਰ »

ਵਿਕੀ ਸਿੱਧੂ ਨੂੰ ਕੈਬਨਿਟ ਮੰਤਰੀ ਰਾਣਾ ਸੋਢੀ ਦੇ ਓ. ਐੱਸ. ਡੀ. ਨਿਯੁਕਤ ਕਰਨ ਦਾ ਕੀਤਾ ਸਵਾਗਤ

ਗੁਰੂਹਰਸਹਾਏ, 24 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕਾਂਗਰਸ ਪ੍ਰਤੀ ਆਪਣੀ ਚੰਗੀਆਂ ਸੇਵਾਵਾਂ ਦੇ ਰਹੇ ਹਲਕਾ ਯੂਥ ਕਾਂਗਰਸ ਦੇ ਪ੍ਰਧਾਨ ਸੁਦਾਗਰ ਸਿੰਘ ਵਿਕੀ ਸਿੱਧੂ ਪਿੰਡ ਕਾਹਨ ਸਿੰਘ ਵਾਲਾ ਨੂੰ ਪੰਜਾਬ ਦੇ ਕੈਬਨਿਟ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੇ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ ਨਾਲ ਹੋਏ ਜ਼ਖ਼ਮੀ ਦੀ ਮੌਤ

ਜਲਾਲਾਬਾਦ, 24 ਅਪ੍ਰੈਲ (ਕਰਨ ਚੁਚਰਾ, ਅਮਨ ਬਵੇਜਾ)-ਥਾਣਾ ਸਦਰ ਪੁਲਿਸ ਨੇ ਪਿੰਡ ਲੱਧੂਵਾਲਾ ਹਿਠਾੜ ਨਜ਼ਦੀਕ ਮੋਟਰਸਾਈਕਲ ਦੀ ਫੇਟ ਵੱਜਣ ਨਾਲ ਹੋਈ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਿਖ਼ਲਾਫ਼ ਧਾਰਾ 304ਏ, 279,337, 338 ਅਧੀਨ ਦਰਜ਼ ਕੀਤਾ ਹੈ | ਪੁਲਿਸ ...

ਪੂਰੀ ਖ਼ਬਰ »

ਪੰਜ ਸੱਟੇਬਾਜ਼ ਨਕਦੀ ਤੇ ਹੋਰ ਸਾਮਾਨ ਸਣੇ ਗਿ੍ਫ਼ਤਾਰ

ਅਬੋਹਰ, 24 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਦੇ ਸਹਾਇਕ ਥਾਣੇਦਾਰ ਮਿਲਖ ਰਾਜ ਤੇ ਪੁਲਿਸ ਪਾਰਟੀ ਵਲੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਗਲੀ ਨੰਬਰ 9 ਵਿਚ ਛਾਪਾਮਾਰੀ ਕਰ ਰਮੇਸ਼ ਕੁਮਾਰ ਪੁੱਤਰ ਮੁਕੰਦ ਲਾਲ ਵਾਸੀ ਆਦਰਸ਼ ਨਗਰ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਚੀਫ਼ ਇੰਜੀਨੀਅਰ ਨੇ ਅੰਮਿ੍ਤ ਯੋਜਨਾ ਦੇ ਕੰਮ ਦਾ ਕੀਤਾ ਨਿਰੀਖਣ

ਅਬੋਹਰ, 24 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਸੀਵਰੇਜ ਬੋਰਡ ਦੇ ਚੀਫ਼ ਇੰਜੀਨੀਅਰ ਏ.ਐ ੱਸ. ਕਲਸੀ ਵਲੋਂ ਅੱਜ ਇੱਥੇ ਅੰਮਿ੍ਤ ਯੋਜਨਾ ਤਹਿਤ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ | ਉਨ੍ਹਾਂ ਨੇ ਫ਼ਾਜ਼ਿਲਕਾ ਰੋਡ ਅਤੇ ਠਾਕਰ ਆਬਾਦੀ ਦਾ ਦੌਰਾ ਕਰਕੇ ਕੰਪਨੀ ਵਾਲਿਆਂ ਨੂੰ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਦੁਕਾਨਦਾਰਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਵੇਚਣ ਸਬੰਧੀ ਲਾਇਸੰਸ ਬਣਾਉਣ ਦੇ ਦਿਸ਼ਾ-ਨਿਰਦੇਸ਼

ਫ਼ਿਰੋਜ਼ਪੁਰ, 24 ਅਪ੍ਰੈਲ (ਤਪਿੰਦਰ ਸਿੰਘ)- ਫੂਡ ਸੇਫ਼ਟੀ ਐਾਡ ਸਟੈਂਡਰਡ ਅਥਾਰਿਟੀ ਆਫ਼ ਇੰਡੀਆ ਐਕਟ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨ)-ਕਮ ਐਡਜਡੀਕੇਟਿੰਗ ਫੂਡ ਸੇਫ਼ਟੀ ਫ਼ਿਰੋਜ਼ਪੁਰ ਵਲੋਂ ਜ਼ਿਲ੍ਹੇ ਦੀ ਫੂਡ ਐਡਵਾਈਜ਼ਰੀ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂ ਵਲੋਂ ਗੈਰ ਵਿਭਾਗੀ ਕੰਮਾਂ ਦਾ ਬਾਈਕਾਟ

ਗੁਰੂਹਰਸਹਾਏ, 24 ਅਪ੍ਰੈਲ (ਅਮਰਜੀਤ ਸਿੰਘ ਬਹਿਲ)- ਸਿਹਤ ਕਰਮਚਾਰੀਆਂ ਵਲੋਂ ਗੈਰ ਵਿਭਾਗੀ ਕੰਮਾਂ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਗਿਆ, ਇਸ ਸਬੰਧ ਵਿਚ ਮਲਟੀਪਰਪਜ਼ ਹੈਲਥ ਇੰਮਪਲਾਈਜ਼ ਯੂਨੀਅਨ ਦੇ ਫ਼ੈਸਲੇ ਅਧੀਨ ਬਲਾਕ ਗੁਰੂਹਰਸਹਾਏ ਦੇ ਸਮੂਹ ਮਲਟੀਪਰਪਜ਼ ...

ਪੂਰੀ ਖ਼ਬਰ »

ਨਾਬਾਲਗ ਬੱਚੀਆਂ ਨਾਲ ਹੁੰਦੇ ਦੁਸ਼ਕਰਮ ਖਿਲਾਫ਼ ਜਾਗਰੂਕਤਾ ਰੈਲੀ

ਤਲਵੰਡੀ ਭਾਈ, 24 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਬਾਬਾ ਫ਼ਰੀਦ ਪਬਲਿਕ ਸਕੂਲ ਤਲਵੰਡੀ ਭਾਈ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਨਾਬਾਲਗ ਬੱਚੀਆਂ ਨਾਲ ਹੁੰਦੇ ਦੁਸ਼ਕਰਮ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਨੂੰ ਰਵਾਨਾ ਕਰਨ ਮੌਕੇ ਸਕੂਲ ਦੇ ਚੇਅਰਮੈਨ ...

ਪੂਰੀ ਖ਼ਬਰ »

ਖੇਤੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨ ਹੋ ਰਹੇ ਨੇ ਵੱਡੇ ਘਾਟੇ ਦਾ ਸ਼ਿਕਾਰ

ਕੁੱਲਗੜ੍ਹੀ, 24 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)- ਕਿਸਾਨ ਭਰਾਵਾਂ ਵਲੋਂ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੀਆਂ ਸਲਾਹਾਂ ਤੇ ਖੇਤੀ ਵਿਭਿੰਨਤਾ ਅਪਣਾਉਂਦੇ ਹੋਏ ਕਾਫ਼ੀ ਸਾਰਾ ਰਕਬਾ ਸਬਜ਼ੀਆਂ ਦੀ ਕਾਸ਼ਤ ਹੇਠ ਲਿਆਂਦਾ ਗਿਆ ਹੈ, ਪਰ ਸਰਕਾਰ ਵਲੋਂ ਸਬਜ਼ੀਆਂ ਦੇ ...

ਪੂਰੀ ਖ਼ਬਰ »

ਗੁਰੂਹਰਸਹਾਏ ਦੀਆਂ ਮੰਡੀਆਂ 'ਚ ਇਕ ਲੱਖ 3790 ਮੀਟਰਿਕ ਟਨ ਕਣਕ ਦੀ ਹੋਈ ਖ਼ਰੀਦ

ਗੁਰੂਹਰਸਹਾਏ, 24 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕਣਕ ਦੇ ਚਾਲੂ ਸੀਜ਼ਨ ਦੌਰਾਨ ਸੁਚੱਜੇ ਢੰਗ ਨਾਲ ਖ਼ਰੀਦ ਕੀਤੀ ਗਈ ਹੈ ਤੇ ਕਿਸਾਨਾਂ ਆੜ੍ਹਤੀਆਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਈ, ਕਿਉਂਕਿ ਪੰਜਾਬ ਸਰਕਾਰ ਦੇ ਸਾਰੇ ਹੀ ਪ੍ਰਬੰਧ ਪਹਿਲਾਂ ਹੀ ਮੁਕੰਮਲ ਕੀਤੇ ਹੋਏ ਸਨ | ਇਸ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਸੈਮੀਨਾਰ

ਜਲਾਲਾਬਾਦ, 24 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਅਧੀਨ ਸਿੱਖਿਆ ਸਕੱਤਰ ਕਿਸ਼ਨ ਕੁਮਾਰ, ਸਟੇਟ ਕੋਆਰਡੀਨੇਟਰ ਹਰਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਾਉਣ ...

ਪੂਰੀ ਖ਼ਬਰ »

ਫਾਇਰ ਸੇਫ਼ਟੀ ਹਫ਼ਤਾ ਮਨਾਇਆ

ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਅਲਿਆਣਾ ਵਿਖੇ ਫਾਇਰ ਸੇਫ਼ਟੀ ਹਫ਼ਤਾ ਮਨਾਇਆ ਗਿਆ | ਮੁੱਖ ਅਧਿਆਪਕਾ ਸੋਨਿਕਾ ਗੁਪਤਾ ਦੀ ਅਗਵਾਈ ਹੇਠ ਮਨਾਏ ਗਏ ਫਾਇਰ ਸੇਫ਼ਟੀ ਹਫ਼ਤੇ ਦੇ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ 70 ...

ਪੂਰੀ ਖ਼ਬਰ »

ਸੂਬਾ ਪ੍ਰਧਾਨ ਮਲਿਕ ਦੀ ਆਮਦ ਨੂੰ ਲੈ ਕੇ ਭਾਜਪਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ

ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਭਾਜਪਾ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਮੀਟਿੰਗ ਪੰਜਾਬ ਭਾਜਪਾ ਦੇ ਨਵਨਿਯੁਕਤ ਪ੍ਰਧਾਨ ਸ਼ਵੇਤ ਮਲਿਕ ਦੇ 28 ਅਪੈ੍ਰਲ ਨੂੰ ਅਬੋਹਰ ਦੌਰੇ ਸਬੰਧੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਸ਼ਨੂੰੂ ਭਗਵਾਨ ਡੇਲੂ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੰਚਾਇਤੀ ਰਾਜ ਦਿਵਸ ਮੌਕੇ ਪਿੰਡ ਆਵਾ ਵਿਖੇ ਕਰਵਾਇਆ ਗਿਆ ਸਮਾਗਮ

ਫ਼ਾਜ਼ਿਲਕਾ, 24 ਅਪ੍ਰੈਲ(ਦਵਿੰਦਰ ਪਾਲ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੁਧਲ ਵੱਲੋਂ ਪੰਚਾਇਤੀ ਰਾਜ ਦਿਵਸ 2018 ਮੌਕੇ ਅਗਾਂਹਵਧੂ ਪਿੰਡ ਆਵਾ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨੇ ...

ਪੂਰੀ ਖ਼ਬਰ »

ਮੰਡੀਆਂ 'ਚ ਲੱਗੇ ਕਣਕ ਦੀਆਂ ਬੋਰੀਆਂ ਦੇ ਅੰਬਾਰ

ਮੰਡੀ ਲਾਧੂਕਾ, 24 ਅਪ੍ਰੈਲ (ਰਾਕੇਸ਼ ਛਾਬੜਾ)- ਪੰਜਾਬ ਸਰਕਾਰ ਦੇ ਦਾਅਵਿਆਂ ਦੇ ਉਲਟ ਕਿਸਾਨਾਂ ਤੇ ਆੜ੍ਹਤੀਆਂ ਦਾ ਮੰਡੀਆਂ ਵਿੱਚ ਰੁਲਣਾ ਜਾਰੀ ਹੈ | ਇੱਥੋਂ ਦੀ ਅਨਾਜ ਮੰਡੀ ਵਿੱਚ ਤਿੰਨ ਖ਼ਰੀਦ ਏਜੰਸੀਆਂ ਵਲੋਂ ਹੁਣ ਤੱਕ ਸਾਢੇ ਪੰਜ ਲੱਖ ਗੱਟਾ ਕਣਕ ਦੀ ਖ਼ਰੀਦ ਕੀਤੀ ਜਾ ...

ਪੂਰੀ ਖ਼ਬਰ »

ਝਗੜ ਭੈਣੀ ਸਕੂਲ 'ਚ ਮਨਾਇਆ ਫਾਇਰ ਸੇਫ਼ਟੀ ਹਫ਼ਤਾ

ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਗੜ ਭੈਣੀ ਵਿਖੇ ਫਾਇਰ ਸੇਫ਼ਟੀ ਹਫ਼ਤਾ ਮਨਾਇਆ ਗਿਆ | ਪਿ੍ੰਸੀਪਲ ਰਾਜਿੰਦਰ ਕੁਮਾਰ ਨੇ ਵਿਦਿਆਰਥੀਆਂ ਨੂੰ ਅੱਗ ਤੋਂ ਬਚਣ, ਕੁਦਰਤੀ ਆਫ਼ਤਾਂ ਆਉਣ ਸਮੇਂ ਅੱਗ ਬਚਾਓ ਯੰਤਰਾਂ ਦੀ ਵਰਤੋਂ ...

ਪੂਰੀ ਖ਼ਬਰ »

ਕੈਂਸਰ ਤੇ ਹੈਪੇਟਾਈਟਸ ਸੀ ਦੇ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਚਿੰਤਾ ਦਾ ਵਿਸ਼ਾ

ਮੰਡੀ ਲਾਧੂਕਾ, 24 ਅਪ੍ਰੈਲ(ਰਾਕੇਸ਼ ਛਾਬੜਾ)-ਇਸ ਸਰਹੱਦੀ ਖੇਤਰ ਵਿੱਚ ਕੈਂਸਰ ਤੇ ਹੈਪੇਟਾਈਟਸ ਸੀ ਦੇ ਮਰੀਜ਼ਾਂ ਦੀ ਗਿਣਤੀ ਦਾ ਵਧਣਾ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ | ਸਰਕਾਰੀ ਤੇ ਗੈਰ ਸਰਕਾਰੀ ਆਂਕੜੇ ਭਾਵੇਂ ਕੁੱਝ ਵੀ ਕਹਿਣ ਪਰ ਇਲਾਜ ਲਈ ਰੇਲ ਗੱਡੀ ਰਾਹੀ ...

ਪੂਰੀ ਖ਼ਬਰ »

ਸੀਤੋ ਗੁੰਨੋ ਖੇਤਰ ਦੀਆਂ ਮੰਡੀਆਂ 'ਚ ਕਣਕ ਦੇ ਗੱਟਿਆਂ ਦੇ ਲੱਗੇ ਅੰਬਾਰ

ਸੀਤੋ ਗੁੰਨੋ, 24 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਸੀਤੋ ਗੁੰਨੋ ਖੇਤਰ ਦੀਆਂ ਦਾਣਾ ਮੰਡੀਆਂ ਜਿਵੇਂ ਬਜੀਦਪੁਰ ਭੋਮਾ, ਰਾਮਪੁਰਾ ਨਰਾਇਣਪੁਰਾ ਅਤੇ ਸੀਤੋ ਗੁੰਨੋ ਵਿਚ ਕਣਕ ਦੇ ਭਰੇ ਗੱਟਿਆਂ ਦੇ ਅੰਬਾਰ ਲੱਗੇ ਹੋਏ ਹਨ | ਇਨ੍ਹਾਂ ਮੰਡੀਆਂ 'ਚ ਲਿਫ਼ਟਿੰਗ ਨਾਮਾਤਰ ਹੀ ਹੋ ...

ਪੂਰੀ ਖ਼ਬਰ »

ਜ਼ੀਰਾ ਵਿਖੇ ਧੂਮਧਾਮ ਨਾਲ ਮਨਾਈ ਗਈ ਮਾਤਾ ਬਗਲਾਮੁਖੀ ਜੈਯੰਤੀ

ਜ਼ੀਰਾ, 24 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਮੁਹੱਲਾ ਜੱਟਾਂ ਵਿਖੇ ਸਥਿਤ ਸਿੱਧ ਪੀਠ ਮਾਤਾ ਬਗਲਾਮੁਖੀ ਮੰਦਿਰ ਵਿਖੇ ਸਮੂਹ ਪ੍ਰਬੰਧਕਾਂ ਅਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਾਤਾ ਦੀ ਜੈਯੰਤੀ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਈ ਗਈ | ...

ਪੂਰੀ ਖ਼ਬਰ »

ਆਰਸਨ ਆਇਲਟਸ ਜ਼ੀਰਾ ਦੇ ਵਿਦਿਆਰਥੀ ਨੇ ਲਏ ਰੀਡਿੰਗ 'ਚੋਂ 8.5 ਬੈਂਡ

ਜ਼ੀਰਾ, 24 ਅਪ੍ਰੈਲ (ਅ. ਬ.)-ਆਰਸਨ ਆਇਲਟਸ ਜ਼ੀਰਾ ਦੇ ਵਿਦਿਆਰਥੀ ਮਨਦੀਪ ਸਿੰਘ ਨੇ ਰੀਡਿੰਗ 'ਚੋਂ 8.5 ਬੈਂਡ ਹਾਸਲ ਕਰ ਕੇ ਆਰਸਨ ਆਇਲਟਸ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਵਿਦਿਆਰਥੀ ਮਨਦੀਪ ਸਿੰਘ ਨੇ ਦੱਸਿਆ ਕਿ ਇਹ ਸਭ ਟੀਚਰਾਂ ਦੀ ਸਖ਼ਤ ਮਿਹਨਤ, ਨਵੇਂ ਸਿਲੇਬਸ ਅਤੇ ...

ਪੂਰੀ ਖ਼ਬਰ »

ਸਾਂਝ ਕੇਂਦਰ ਬੰਦ ਹੋਣ 'ਤੇ ਲੋਕ ਖੱਜਰ-ਖੁਆਰ ਹੋਣ ਲਈ ਮਜਬੂਰ

ਕੁੱਲਗੜ੍ਹੀ, 24 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)- ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਪੁਲਿਸ ਥਾਣਿਆਂ ਦੇ ਸਾਂਝ ਕੇਂਦਰ (ਪੀ.ਐੱਸ.ਓ.ਸੀ.) ਸਥਾਪਤ ਕਰਕੇ ਬਹੁਤ ਸਾਰੀਆਂ ਸੇਵਾਵਾਂ ਇਨ੍ਹਾਂ ਕੇਂਦਰਾਂ 'ਚ ਸ਼ੁਰੂ ਕਰ ਲੋਕਾਂ ਨੂੰ ਕਾਫ਼ੀ ਸਹੂਲਤ ਦਿੱਤੀ ਗਈ | ਇਨ੍ਹਾਂ ...

ਪੂਰੀ ਖ਼ਬਰ »

ਪਨੀਰੀ ਦੀ ਬਿਜਾਈ 20 ਮਈ ਤੇ ਝੋਨੇ ਦੀ ਲਵਾਈ 20 ਜੂਨ ਤੋਂ ਸ਼ੁਰੂ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਫ਼ਿਰੋਜ਼ਪੁਰ, 24 ਅਪ੍ਰੈਲ (ਤਪਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਵਿਭਾਗ ਵਲੋਂ ਜ਼ਿਲ੍ਹਾ ਫ਼ਿਰੋਜਪੁਰ ਵਿਚ ਸਾਉਣੀ 2018 ਦੌਰਾਨ ਝੋਨੇ ਦੀ ਪਨੀਰੀ ਦੀ ਬਿਜਾਈ ਕਰਨ ਦਾ ਸਮਾਂ 20 ਮਈ ਤੋਂ ਸ਼ੁਰੂ ਕਰਨ ਅਤੇ ਝੋਨੇ ਦੀ ਲਵਾਈ ਦਾ ਸਮਾਂ 20 ਜੂਨ ਤੋਂ ...

ਪੂਰੀ ਖ਼ਬਰ »

ਵਣ ਮੰਡਲ ਅਫ਼ਸਰ ਫ਼ਿਰੋਜ਼ਪੁਰ ਵਿਖੇ ਧਰਤੀ ਦਿਵਸ 'ਤੇ ਧਾਰਮਿਕ ਸਮਾਗਮ

ਫ਼ਿਰੋਜ਼ਪੁਰ, 24 ਅਪ੍ਰੈਲ (ਤਪਿੰਦਰ ਸਿੰਘ)- ਵਣ ਮੰਡਲ ਅਫ਼ਸਰ ਫ਼ਿਰੋਜ਼ਪੁਰ ਦੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਮੰਡਲ ਦਫ਼ਤਰ ਫ਼ਿਰੋਜ਼ਪੁਰ ਵਿਖੇ ਧਰਤੀ ਦਿਵਸ ਮਨਾਇਆ ਗਿਆ, ਜਿਸ ਵਿਚ ਦਫ਼ਤਰੀ ਮਾਮਲੇ ਤੋਂ ਇਲਾਵਾ ਵਣ ਰੇਂਜ ਫ਼ਿਰੋਜ਼ਪੁਰ, ਜ਼ੀਰਾ, ਮੋਗਾ ਅਤੇ ...

ਪੂਰੀ ਖ਼ਬਰ »

ਚਾਵਲਾ, ਲਹੌਰੀਆ, ਕਿਲੀ ਅਤੇ ਹੰੁਦਲ ਵਲੋਂ ਰਾਣਾ ਸੋਢੀ ਦੇ ਮੰਤਰੀ ਬਣਨ 'ਤੇ ਵਧਾਈਆਂ

ਲੱਖੋ ਕੇ ਬਹਿਰਾਮ, 24 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)- ਲੰਮੀ ਉਡੀਕ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਵਿਚ ਵਾਧੇ ਦੇ ਕੀਤੇ ਗਏ ਫ਼ੈਸਲੇ ਦੌਰਾਨ ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕੈਬਨਿਟ ਵਿਚ ਸ਼ਾਮਿਲ ਕੀਤੇ ਜਾਣ 'ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਸਮਾਜਿਕ ਅਤੇ ਅੰਗਰੇਜ਼ੀ ਵਿਸ਼ੇ ਦੇ ਸੈਮੀਨਾਰ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਨਿਰੀਖਣ

ਜ਼ੀਰਾ, 24 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਅਧਿਆਪਕਾਂ ਨੂੰ ਪੜ੍ਹਾਉਣ ਦੀਆਂ ਨਵੀਆਂ ਵਿਧੀਆਂ ਤੋਂ ਜਾਣੂੰ ਕਰਵਾਉਣ ਲਈ ਸਟੇਟ ਪ੍ਰੋਜੈਕਟ ਕੋਆਰਡੀਨੇਟਰ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਨੌਵੀਂ, ਦਸਵੀਂ ਅਤੇ ਅੰਗਰੇਜ਼ੀ ਅਤੇ ਸਮਾਜਿਕ ਪੜ੍ਹਾਉਂਦੇ ਅਧਿਆਪਕਾਂ ...

ਪੂਰੀ ਖ਼ਬਰ »

ਡਰਾਈਵਰਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ

ਜ਼ੀਰਾ, 24 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਟਰੈਫ਼ਿਕ ਸੁਰੱਖਿਆ ਸਪਤਾਹ ਦੇ ਸਬੰਧ ਵਿਚ ਟਰੈਫ਼ਿਕ ਇੰਚਾਰਜ ਬਲੌਰ ਸਿੰਘ ਦੀ ਅਗਵਾਈ ਹੇਠ ਟਰੈਫ਼ਿਕ ਮੁਲਾਜ਼ਮਾਂ ਵਲੋਂ ਹੇਮਕੁੰਟ ਸਾਹਿਬ ਟੈਕਸੀ ਸਟੈਂਡ ਜ਼ੀਰਾ ਵਿਖੇ ਟਰੈਫ਼ਿਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX