ਤਾਜਾ ਖ਼ਬਰਾਂ


ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  17 minutes ago
ਮੋਹਾਲੀ, 22 ਮਈ (ਅਵਤਾਰ ਨਗਲੀਆ) - ਕਾਂਗਰਸ ਵਿਚੋਂ ਕੱਢੇ ਬੀਬੀ ਲਖਵਿੰਦਰ ਕੌਰ ਗਰਚਾ ਇਕ ਵਾਰ ਫਿਰ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਸਮੇਤ ਵੱਖ ਵੱਖ ਆਗੂ ਮੌਜੂਦ...
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  26 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਸਥਿਤ ਕੰਟਰੋਲ ਲਾਇਨ ਨਾਲ ਲਗਦੇ ਮੇਂਢਰ ਇਲਾਕੇ ਵਿਚ ਆਈ.ਈ.ਡੀ ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਹੋ ਗਿਆ ਹੈ ਤੇ ਜਦਕਿ ਸੱਤ ਹੋਰ ਜ਼ਖਮੀ ਹੋਏ...
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  41 minutes ago
ਫ਼ਰੀਦਕੋਟ, 22 ਮਈ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਐਸ.ਐਸ.ਪੀ. ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ...
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  51 minutes ago
ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਲੁਧਿਆਣਾ ਜ਼ਿਲ੍ਹੇ ਦੀ ਸਬ ਡਵੀਜ਼ਨ ਖੰਨਾ ਬਾਰ ਦੇ ਸਾਬਕਾ ਪ੍ਰਧਾਨ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਕੰਮਕਾਜ ਠੱਪ ਰੱਖਿਆ। ਜ਼ਿਲ੍ਹਾ ਬਾਰ ਦੇ ਵਕੀਲਾਂ...
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 1 hour ago
ਨਵੀਂ ਦਿੱਲੀ, 22 ਮਈ - ਲੋਕ ਸਭਾ ਚੋਣਾਂ 2019 ਦੇ ਨਤੀਜੇ ਆਉਣ 'ਚ ਕੁਝ ਘੰਟੇ ਬਾਕੀ ਹਨ। ਵਿਰੋਧੀ ਧਿਰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਸੁਰੱਖਿਆ 'ਤੇ ਸਵਾਲ ਚੁੱਕ ਰਿਹਾ ਹੈ। ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਉਦਿਤ ਰਾਜ ਨੇ ਈ.ਵੀ.ਐਮ. ਵਿਵਾਦ 'ਤੇ...
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 1 hour ago
ਭੁਵਨੇਸ਼ਵਰ, 22 ਮਈ - ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ 'ਚ ਕੌਮੀ ਮਾਰਗ 26 'ਤੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ 5 ਜੀਆ ਦੀ ਮੌਤ ਹੋ ਗਈ। ਜਦਕਿ 2 ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਅੱਜ ਸਵੇਰੇ ਕਾਰ ਤੇ ਟਰੱਕ ਵਿਚਾਲੇ...
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 1 hour ago
ਮੁੰਬਈ, 22 ਮਈ - 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਅੱਜ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਰਵਾਨਾ ਹੋ ਗਈ। ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਵਿਚ 30 ਮਈ ਤੋਂ ਸ਼ੁਰੂ ਹੋ ਰਹੇ ਆਈ.ਸੀ.ਸੀ. ਵਿਸ਼ਵ ਕੱਪ ਵਿਚ ਹਿੱਸਾ...
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 2 hours ago
ਨਵੀਂ ਦਿੱਲੀ, 22 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦਵਾਰਕਾ ਮੋੜ ਮੈਟਰੋ ਸਟੇਸ਼ਨ ਦੇ ਨੇੜੇ ਦੋ ਦਿਨ ਪਹਿਲਾ ਗੈਂਗਵਾਰ ਤੇ ਪੁਲਿਸ ਗੋਲੀਬਾਰੀ 'ਚ ਦੋ ਬਦਮਾਸ਼ਾਂ ਦੀ ਮੌਤ ਹੋ ਗਈ ਸੀ। ਉੱਥੇ ਹੀ, ਨਜਫਗੜ ਇਲਾਕੇ...
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 2 hours ago
ਮੇਰਠ, 22 ਮਈ - ਵੋਟਿੰਗ ਤੋਂ ਬਾਅਦ ਈ.ਵੀ.ਐਮ. ਨੂੰ ਮਤ ਗਿਣਤੀ ਸਥਾਨਾਂ ਤੱਕ ਪਹੁੰਚਾਉਣ'ਚ ਗੜਬੜੀ ਤੇ ਉਨ੍ਹਾਂ ਦੀ ਦੁਰਵਰਤੋਂ ਨੂੰ ਲੈ ਕੇ ਵੱਖ ਵੱਖ ਇਲਾਕਿਆਂ ਤੋਂ ਮਿਲੀ ਸ਼ਿਕਾਇਤਾਂ ਵਿਚਕਾਰ ਉਤਰ ਪ੍ਰਦੇਸ਼ ਦੇ ਮੇਰਠ 'ਚ ਸਪਾ-ਬਸਪਾ ਵਰਕਰਾਂ ਨੇ ਸਟਰਾਂਗ ਰੂਮ ਦੇ ਬਾਹਰ...
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 2 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 3 hours ago
ਮੁੰਬਈ, 22 ਮਈ - ਐਨ.ਸੀ.ਪੀ ਆਗੂ ਅਤੇ ਸਾਬਕਾ ਮੰਤਰੀ ਜੈਦੱਤ ਕਾਸ਼ੀਨਗਰ ਅੱਜ ਸ਼ਿਵ ਸੈਨਾ 'ਚ ਸ਼ਾਮਲ...
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 3 hours ago
ਸ੍ਰੀਨਗਰ, 22 ਮਈ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ ਕੀਤਾ ਗਿਆ। ਇਸ ਹਮਲੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ...
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 4 hours ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 4 hours ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 4 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 5 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 1 hour ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  20 minutes ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  36 minutes ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 1 hour ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 1 hour ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 1 hour ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਖੰਨਾ / ਸਮਰਾਲਾ

ਅਕਾਲੀ ਆਗੂਆਂ ਦਾ ਵਫ਼ਦ ਐਸ. ਐਸ. ਪੀ. ਨੂੰ ਮਿਲਿਆ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪਿੰਡ ਅਲੋੜ ਦੀਆਂ 2 ਧਿਰਾਂ ਦੀ ਆਪਸੀ ਰੰਜਸ਼ ਦਾ ਮਾਮਲਾ ਖੰਨਾ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦੇ ਦਰਬਾਰ ਜਾ ਪੁੱਜਾ | ਬਲਾਕ ਸੰਮਤੀ ਦੇ ਚੇਅਰਮੈਨ ਜੀਤ ਸਿੰਘ ਅਲੋੜ, ਮੈਂਬਰ ਸ਼ੋ੍ਰਮਣੀ ਕਮੇਟੀ ਦਵਿੰਦਰ ਸਿੰਘ ਖੱਟੜਾ ਤੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਇਕਬਾਲ ਸਿੰਘ ਚੰਨੀ ਦੀ ਅਗਵਾਈ ਹੇਠ ਸ਼ੋ੍ਰਮਣੀ ਦਲ ਦਾ ਵਫ਼ਦ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੂੰ ਮਿਲਿਆ | ਜਿਨ੍ਹਾਂ ਨੇ ਪਿੰਡ ਅਲੋੜ ਦੇ ਕੁੱਝ ਕਾਂਗਰਸੀਆਂ 'ਤੇ ਪਿੰਡ ਦੇ ਲੋਕਾਂ ਦੀ ਬਿਨਾਂ ਵਜ੍ਹਾ ਕੁੱਟਮਾਰ ਕਰਨ ਦੇ ਦੋਸ਼ ਲਾਏ | ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਵੀ ਇਨ੍ਹਾਂ ਕਾਂਗਰਸੀ ਵਰਕਰਾਂ ਨੇ ਪਿੰਡ ਦੇ ਸੰਦੀਪ ਕੁਮਾਰ ਦੀ ਉਸ ਦੀ ਦੁਕਾਨ 'ਤੇ ਜਾ ਕੇ ਕੁੱਟਮਾਰ ਕੀਤੀ ਸੀ ਤੇ ਉਸ ਨੇ ਆਪਣੀ ਜਾਨ ਭੱਜ ਕੇ ਬਚਾਈ ਸੀ | ਜਦੋਂਕਿ ਮਨਈਸ਼ਰ ਸਿੰਘ ਪੁੱਤਰ ਸਰਬਜੀਤ ਸਿੰਘ, ਰਵੀਦੀਪ ਸਿੰਘ ਦੋਨਾਂ ਦੀ ਕੁੱਟਮਾਰ ਵੀ ਕੀਤੀ ਗਈ | ਉਨ੍ਹਾਂ ਕਿਹਾ ਕਿ ਇਸ ਕੁੱਟਮਾਰ ਕਰਨ ਦਾ ਕਾਰਨ 6 ਮਹੀਨੇ ਪਹਿਲਾਂ ਇਨ੍ਹਾਂ ਦਾ ਆਪਸੀ ਝਗੜਾ ਹੋਇਆ ਸੀ ਤੇ ਇਸ ਸਬੰਧੀ ਗੁਰਦੀਪ ਸਿੰਘ ਦੀਪੀ ਤੇ ਮਨਪ੍ਰੀਤ ਸਿੰਘ ਤੇ ਪਹਿਲਾਂ ਵੀ ਥਾਣਾ ਸਦਰ ਵਿਖੇ 24 ਦਾ ਮਾਮਲਾ ਦਰਜ ਹੈ | ਉਨ੍ਹਾਂ ਐੱਸ. ਐੱਸ. ਪੀ. ਤੋਂ ਮੰਗ ਕੀਤੀ ਕਿ ਇਨ੍ਹਾਂ ਦੇ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਜਥੇ: ਦਵਿੰਦਰ ਸਿੰਘ ਹਰਿਓਾ, ਗੁਰਦੀਪ ਸਿੰਘ ਲਿਬੜਾ, ਸਰਪੰਚ ਸਵਰਨਜੀਤ ਸਿੰਘ ਮਾਜਰੀ, ਹਰ ਜੰਗ ਸਿੰਘ ਗਿੱਲ, ਜਗਦੀਸ਼ ਸਿੰਘ ਰਾਣਾ ਭਾਦਲਾ, ਪਰਮਜੀਤ ਸਿੰਘ, ਲਖਵੀਰ ਸਿੰਘ ਭੱਟੀਆ, ਪੰਚ ਰਘਵੀਰ ਸਿੰਘ ਕੋਟ ਪਨੈਚ ਆਦਿ ਹਾਜ਼ਰ ਸਨ |
ਐੱਸ. ਐੱਸ. ਪੀ. ਮਾਹਲ ਨੇ ਦਿੱਤੇ ਜਾਂਚ ਦੇ ਆਦੇਸ਼
ਇਸ ਮਾਮਲੇ ਸਬੰਧੀ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਡੀ. ਐੱਸ. ਪੀ. ਜਗਵਿੰਦਰ ਸਿੰਘ ਚੀਮਾ ਨੂੰ ਜਾਂਚ ਕਰਨ ਲਈ ਕਿਹਾ ਹੈ ਤੇ ਜਲਦੀ ਤੋਂ ਜਲਦੀ ਜਾਂਚ ਦੀ ਰਿਪੋਰਟ ਦੇਣ ਦੇ ਹੁਕਮ ਜਾਰੀ ਕੀਤੇ ਹਨ | ਇਸ ਮੌਕੇ ਥਾਣਾ ਸਦਰ ਦੇ ਐੱਸ. ਐੱਚ. ਓ. ਵਿਨੋਦ ਕੁਮਾਰ ਵੀ ਮੌਜੂਦ ਸਨ |

4 ਕਿੱਲੇ ਨਾੜ ਸੜਿਆ

ਕੁਹਾੜਾ, 24 ਅਪੈ੍ਰਲ (ਤੇਲੂ ਰਾਮ ਕੁਹਾੜਾ)-ਅੱਜ ਸ਼ਾਮ ਨੰੂ ਕੁਹਾੜਾ-ਮਾਛੀਵਾੜਾ ਸੜਕ ਨੇੜੇ ਸੁਦਾਗਰ ਸਿੰਘ ਪੁੱਤਰ ਤਰਲੋਚਨ ਸਿੰਘ ਪਿੰਡ ਭਾਗਪੁਰ ਦਾ 4 ਕਿੱਲੇ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ ¢ ਉੱਥੇ ਹਾਜ਼ਰ ਜੀਤ ਸਿੰਘ ਨੇ ਦੱਸਿਆ ਕਿ ਅੱਗ ਦੇ ਕਾਰਨਾਂ ਦਾ ਪਤਾ ਨਹੀਂ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਨਾਲ ਨਿੱਜੀ ਥਾਂ 'ਤੇ ਬਣੀ ਗਲੀ ਪੁੱਟ ਕੇ ਜਗ੍ਹਾ ਮਾਲਕ ਨੂੰ ਸੌਾਪੇ ਜਾਣ ਦੀ ਕਾਰਵਾਈ ਸ਼ੁਰੂ

ਖੰਨਾ, 24 ਅਪੈ੍ਰਲ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਸ਼ਿਵਪੁਰੀ ਮੁਹੱਲੇ 'ਚ ਨਿੱਜੀ ਪਲਾਟ 'ਤੇ ਸੜਕ ਬਣਾਉਣ ਵਾਲੀ ਖੰਨਾ ਨਗਰ ਕੌਾਸਲ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਗਲੀ ਨੂੰ ਪੁੱਟ ਕੇ ਪਲਾਟ ਖ਼ਾਲੀ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਅੱਜ ...

ਪੂਰੀ ਖ਼ਬਰ »

ਸ਼ੈੱਡ ਪਾਉਂਦੇ ਮਜ਼ਦੂਰ ਦੀ ਡਿੱਗ ਕੇ ਮੌਤ

ਖੰਨਾ, 24 ਅਪ੍ਰੈਲ (ਅਮਰਜੀਤ ਸਿੰਘ)-ਫ਼ੈਕਟਰੀ ਦਾ ਸ਼ੈੱਡ ਪਾਉਂਦੇ ਸਮੇਂ ਸ਼ੈੱਡ ਤੋਂ ਡਿੱਗ ਕੇ ਇਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਰਾਣਾ (40) ਪੁੱਤਰ ਭਜਨ ਸਿੰਘ ਵਾਸੀ ਨੂਰਪੁਰਾ (ਅਮਲੋਹ) ਜੀ. ਟੀ. ਰੋਡ ਸਰਹਿੰਦ ਨਹਿਰ ਪਿੰਡ ਹਰਬਸੰਪੁਰਾ (ਫ਼ਤਿਹਗੜ੍ਹ ...

ਪੂਰੀ ਖ਼ਬਰ »

ਏ. ਐੱਸ. ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਸਕੂਲ ਦਾ ਦੌਰਾ

ਖੰਨਾ, 24 ਅਪੈ੍ਰਲ (ਹਰਜਿੰਦਰ ਸਿੰਘ ਲਾਲ)- ਏ. ਐੱਸ. ਕਾਲਜ ਆਫ਼ ਐਜੂਕੇਸ਼ਨ ਕਲਾਲਮਾਜਰਾ ਖੰਨਾ ਦੇ ਬੀ. ਐੱਡ. ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਮਾਧਵ ਕਿਰਪਾ ਮੂਕ ਬਧਿਰ ਵਿਦਿਆਲਿਆ ਦਾ ਦੌਰਾ ਕਰਵਾਇਆ ਗਿਆ, ਤਾਂ ਜੋ ਵਿਦਿਆਰਥੀਆਂ ਨੂੰ ਇਨ੍ਹਾਂ ਮੂਕ ਬਧਿਰ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਦੀ ਗੱਡੀ ਪਲਟਣ ਨਾਲ 3 ਜ਼ਖ਼ਮੀ

ਪਾਇਲ, 24 ਅਪ੍ਰੈਲ (ਰਜਿੰਦਰ ਸਿੰਘ/ਨਿਜ਼ਾਮਪੁਰ)-ਅੱਜ ਦੁਪਹਿਰ ਕਰੀਬ 2 ਵਜੇ ਧਮੋਟ ਰੋਡ 'ਤੇ ਇਕ ਚਾਰ ਦੀਵਾਰੀ 'ਚ ਪਈ ਕਣਕ ਅਚਾਨਕ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ਖ਼ਬਰ ਹੈ | ਇਸ ਅੱਗ ਨੂੰ ਬੁਝਾਉਣ ਲਈ ਦੋਰਾਹਾ ਤੋਂ ਫਾਇਰ ਬਿ੍ਗੇਡ ਬੁਲਾਈ ਗਈ | ਪਰ ਦੋਰਾਹਾ ਤੋਂ ...

ਪੂਰੀ ਖ਼ਬਰ »

ਗੁਰਕੀਰਤ ਤੇ ਮਹਿਤਾ ਨੇ ਡੇਂਗੂ ਤੋਂ ਬਚਾਅ ਲਈ ਫੋਗਿੰਗ ਸ਼ੁਰੂ ਕਰਵਾਈ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਗਰ ਕੌਾਸਲ ਖੰਨਾ ਨੇ ਮੱਛਰ, ਡੇਂਗੂ, ਚਿਕਨਗੁਨੀਆ ਬਿਮਾਰੀਆਂ ਨੂੰ ਰੋਕਣ ਲਈ ਸ਼ਹਿਰ 'ਚ ਫੋਗਿੰਗ ਕਰਵਾਈ | ਜਿਸ ਦੀ ਸ਼ੁਰੂਆਤ ਹਲਕਾ ਵਿਧਾਇਕ ਗੁਰਕੀਰਤ ਸਿੰਘ ਤੇ ਪ੍ਰਧਾਨ ਵਿਕਾਸ ਮਹਿਤਾ ਨੇ ਸ਼ੁਰੂ ਕੀਤੀ | ...

ਪੂਰੀ ਖ਼ਬਰ »

ਟਰੱਕ ਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ- ਪਤੀ ਪਤਨੀ ਜ਼ਖ਼ਮੀ

ਮਾਛੀਵਾੜਾ ਸਾਹਿਬ, 24 ਅਪੈ੍ਰਲ (ਮਨੋਜ ਕੁਮਾਰ, ਸੁਖਵੰਤ ਸਿੰਘ ਗਿੱਲ)-ਬੀਤੀ ਰਾਤ ਸਮਰਾਲਾ ਰੋਡ 'ਤੇ ਦਾਣਾ ਮੰਡੀ ਸਾਹਮਣੇ ਗੈਸ ਏਜੰਸੀ ਕੋਲ ਟਰੱਕ ਤੇ ਕਾਰ ਦੀ ਹੋਈ ਜ਼ਬਰਦਸਤ ਟੱਕਰ ਵਿਚ ਕਾਰ ਚਾਲਕ ਪੱਪੂ ਲੀਹਲ ਤੇ ਉਸ ਦੀ ਪਤਨੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਜਿਨ੍ਹਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਬੇਨਿਯਮੀਆਂ ਵਿਰੁੱਧ ਵੱਖ-ਵੱਖ ਸੰਸਥਾਵਾਂ ਵਲੋਂ ਧਰਨਾ

ਅਹਿਮਦਗੜ੍ਹ, 24 ਅਪ੍ਰੈਲ (ਪੁਰੀ)-ਸਥਾਨਕ ਸਿਵਲ ਹਸਪਤਾਲ 'ਚ ਮਾੜੇ ਪ੍ਰਬੰਧਾਂ ਤੇ ਡਾਕਟਰਾਂ ਦੀ ਗੈਰ ਹਾਜ਼ਰੀ ਵਿਰੁੱਧ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੇ ਹਸਪਤਾਲ ਅੱਗੇ ਰੋਸ ਧਰਨਾ ਦਿੱਤਾ | ਕਰੀਬ 1 ਘੰਟੇ ਤੱਕ ਸਮਏ ਸੇਵਾ ਸੰਮਤੀ ਵਲੋਂ ਦਿੱਤੇ ਗਏ ਧਰਨੇ ...

ਪੂਰੀ ਖ਼ਬਰ »

ਦਿਲ ਦਾ ਦੌਰਾ ਪੈਣ ਕਾਰਨ ਮੌਤ

ਸਮਰਾਲਾ, 24 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)- ਗੁਰਦੁਆਰਾ ਮੇਨ ਚੌਾਕ ਸਮਰਾਲਾ ਵਿਖੇ ਸੇਵਾਦਾਰ ਵਜੋਂ ਡਿਊਟੀ ਨਿਭਾ ਰਹੇ ਹਰੀ ਭਗਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਜਾਣਕਾਰੀ ਅਨੁਸਾਰ ਹਰੀ ਭਗਤ ਸਿੰਘ ਨੂੰ ਬੀਤੀ ਰਾਤ ਦਰਦ ਦੀ ...

ਪੂਰੀ ਖ਼ਬਰ »

ਖੰਨਾ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬਾਰ੍ਹਵੀਂ ਦੇ ਨਤੀਜੇ ਰਹੇ ਸ਼ਾਨਦਾਰ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ ਆਰਟਸ ਗਰੁੱਪ ਦਾ ਨਤੀਜਾ 100% ਪ੍ਰਤੀਸ਼ਤ ਰਿਹਾ | ਜਿਸ 'ਚ ਕੁੱਲ 124 ਵਿਦਿਆਰਥਣ ਾਂ ਵਿਚੋਂ 124 ਹੀ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਦੋਰਾਹਾ, 24 ਅਪ੍ਰੈਲ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਵੱਖ-ਵੱਖ ਕਲਾਸਾਂ ਦੇ ਨਤੀਜੇ ਐਲਾਨੇ ਗਏ | ਜਿਸ ਵਿਚ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਨੇ ਖੂਬ ਮੱਲ੍ਹਾਂ ਮਾਰੀਆਂ | ਨਤੀਜਿਆਂ ਬਾਰੇ ...

ਪੂਰੀ ਖ਼ਬਰ »

ਸ਼ਹੀਦ ਗੜ੍ਹ ਖਾਲਸਾ ਪਬਲਿਕ ਸਕੂਲ ਸਿਹੌੜਾ ਦਾ ਨਤੀਜਾ ਸ਼ਾਨਦਾਰ ਰਿਹਾ

ਮਲੌਦ, 24 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚ ਸ਼ਹੀਦ ਗੜ੍ਹ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ ਦੇ ਮੈਡੀਕਲ, ਨਾਨ ਮੈਡੀਕਲ ਤੇ ਆਰਟਸ ਦੇ ਸਾਰੇ ਦੇ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਰੁਪਾਲੋਂ 'ਚ ਕੁਇਜ਼ ਮੁਕਾਬਲਾ ਕਰਵਾਇਆ

ਬੀਜਾ, 24 ਅਪ੍ਰੈਲ (ਰਣਧੀਰ ਸਿੰਘ ਧੀਰਾ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਤੇ ਸੀ. ਬੀ. ਐੱਸ. ਈ. ਤੋਂ ਮਾਨਤਾ ਪ੍ਰਾਪਤ ਪੰਜਾਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੁਪਾਲੋਂ ਵਿਖੇ ਡਾਇਰੈਕਟਰ ਬਲਵੀਰ ਸਿੰਘ ਬੌਬੀ ਦੀ ਸਰਪ੍ਰਸਤੀ ਹੇਠ ਸਾਇੰਸ ਕੁਇਜ਼ ਮੁਕਾਬਲਾ ਕਰਵਾਇਆ ...

ਪੂਰੀ ਖ਼ਬਰ »

ਰਾਜਾ ਜਗਦੇਵ ਸਕੂਲ 'ਚ ਸਮਾਗਮ

ਜੌੜੇਪੁਲ ਜਰਗ, 24 ਅਪ੍ਰੈਲ (ਪਾਲਾ ਰਾਜੇਵਾਲੀਆ)-ਰਾਜਾ ਜਗਦੇਵ ਮਾਡਲ ਸੀਨੀ. ਸੈਕੰ ਸਕੂਲ ਜਰਗ ਵਲੋਂ ਸੰਸਥਾ ਦੇ ਬਾਨੀ ਸਵ. ਪਿ੍ੰ. ਹਰਦੇਵ ਸਿੰਘ ਜਰਗ ਦੀ ਸਾਲਾਨਾ ਯਾਦ ਮਨਾਉਣ ਸਬੰਧੀ ਤੇ ਨਵੇਂ ਸੈਸ਼ਨ ਦੀ ਆਰੰਭਤਾ ਲਈ ਕਰਵਾਏ ਗਏ ਸਹਿਜ ਪਾਠ ਸਾਹਿਬ ਦੇ ਭੋਗ ਗੁਰਦੁਆਰਾ ...

ਪੂਰੀ ਖ਼ਬਰ »

ਕਸਬਾ ਬੀਜਾ 'ਚ ਬੀ.ਕੇ.ਯੂ. ਮਾਨ ਦੀ ਮੀਟਿੰਗ

ਬੀਜਾ, 24 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਪੰਜਾਬ 'ਚ ਕਿਸਾਨਾਾ ਦੀ ਹੱਡ ਭੰਨਵੀਂ ਮਿਹਨਤ, ਆੜ੍ਹਤੀਆਂ, ਬੈਕਾਂ, ਸੁਸਾਇਟੀਆਂ ਤੋਂ ਕਰਜ਼ਾ ਲੈ ਕੇ ਕਣਕ ਦੀ ਫ਼ਸਲ ਤਿਆਰ ਕੀਤੀ ਜਾਾਦੀ ਹੈ ਤੇ ਹਰੇਕ ਸਾਲ ਕਿਸੇ ਵੀ ਕਾਰਨ ਕਰਕੇ ਹਜ਼ਾਰਾਂ ਏਕੜ ਕਣਕ ਸੜ ਕੇ ਸੁਆਹ ਹੋ ਕੇ ...

ਪੂਰੀ ਖ਼ਬਰ »

ਨਿਊਜ਼ੀਲੈਂਡ ਦੇ ਖਿਡਾਰੀ ਈਸ਼ ਸੋਢੀ ਪੁਨੀਤ ਇੰਗਲਿਸ਼ ਡਾਟ ਕਾਮ 'ਚ ਵਿਦਿਆਰਥੀਆਂ ਨੂੰ ਮਿਲੇ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਨਿਊਜ਼ੀਲੈਂਡ ਦੀ ਕੌਮੀ ਕ੍ਰਿਕੇਟ ਟੀਮ ਦੇ ਖਿਡਾਰੀ ਈਸ਼ ਸੋਢੀ ਨੇ ਪੁਨੀਤ ਇੰਗਲਿਸ਼ ਡਾਟ ਕਾਮ ਦਾ ਦੌਰਾ ਕੀਤਾ | ਉਨ੍ਹਾਂ ਇੱਥੇ ਵਿਦਿਆਰਥੀਆਂ ਦੇ ਨਾਲ ਵਿਚਾਰ ਸਾਂਝੇ ਕੀਤੇ | ਈਸ਼ ਸੋਢੀ ਅੱਜ ਕੱਲ੍ਹ ਆਈ. ਪੀ. ਐਲ. ਮੈਚਾਂ 'ਚ ...

ਪੂਰੀ ਖ਼ਬਰ »

ਰਾਜੇਵਾਲ ਨੇ ਮੁੱਖ ਮੰਤਰੀ ਨੂੰ ਕਣਕ ਦਾ ਸੀਜ਼ਨ ਖ਼ਤਮ ਹੋਣ ਤੱਕ ਖ਼ਰੀਦ ਜਾਰੀ ਰੱਖਣ ਲਈ ਕਿਹਾ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜੇ ਇਕ ਪੱਤਰ 'ਚ ਕਿਹਾ ਹੈ ਕਿ ਇਸ ਵੇਲੇ ਸਾਰੇ ਪੰਜਾਬ 'ੱਚ ਕਣਕ ਦੀ ਖ਼ਰੀਦ ਆਪਣੇ ਅੰਤਿਮ ਦੌਰ 'ਚ ਹੈ | ਇਸ ...

ਪੂਰੀ ਖ਼ਬਰ »

ਬੋਪਾਰਾਏ ਵਲੋਂ ਅਨਾਜ ਮੰਡੀ ਸੁਧਾਰ ਦਾ ਦੌਰਾ

ਗੁਰੂਸਰ ਸੁਧਾਰ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਡਾ: ਅਮਰ ਸਿੰਘ ਬੋਪਾਰਾਏ ਵਲੋਂ ਅਨਾਜ ਮੰਡੀ ਸੁਧਾਰ ਦੇ ਦੌਰੇ ਦੌਰਾਨ ਖ਼ਰੀਦ ਏਜੰਸੀ ਪੰਜਾਬ ਐਗਰੋ ਵਲੋਂ ਖ਼ਰੀਦ ਕੀਤੀ ਜਾ ਰਹੀ ਕਣਕ ਦੀ ਫ਼ਸਲ ਸਬੰਧੀ ਜਾਣਕਾਰੀ ਹਾਸਲ ਕੀਤੀ | ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਜੈਨ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਜਗਰਾਉਂ, 24 ਅਪ੍ਰੈਲ (ਜੋਗਿੰਦਰ ਸਿੰਘ)-ਸਵਾਮੀ ਰੂਪ ਚੰਦ ਜੈਨ ਸਕੂਲ ਜੋ ਕੁਸ਼ਲ ਮੈਨੇਜ਼ਮੈਂਟ ਤੇ ਤਜਰਬੇਕਾਰ ਪਿ੍ੰਸੀਪਲ ਦੀ ਛਤਰ-ਛਾਇਆ ਹੇਠ ਹਰ ਸਾਲ ਬੋਰਡ ਪ੍ਰੀਖਿਆ 'ਚ ਸ਼ਾਨਦਾਰ ਨਤੀਜੇ ਦਿੰਦਾ ਰਿਹਾ ਹੈ | ਇਸ ਸਾਲ ਵੀ ਆਪਣਾ ਮਕਸਦ ਵਿਚ ਕਾਮਯਾਬ ਰਿਹਾ ਹੈ | ਬਾਰ੍ਹਵੀਂ ...

ਪੂਰੀ ਖ਼ਬਰ »

ਜੀ.ਟੀ.ਬੀ ਪਬਲਿਕ ਸਕੂਲ ਦਾਖਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 24 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-12ਵੀਂ ਸ਼੍ਰੇਣੀ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜੇ 'ਚ ਗੁਰੂ ਤੇਗ ਬਹਾਦਰ ਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾਖਾ (ਲੁਧਿ:) ਦਾ ਨਤੀਜਾ 100 ਫੀਸਦੀ ਰਿਹਾ | ਮੈਡੀਕਲ, ਨਾਨ-ਮੈਡੀਕਲ, ...

ਪੂਰੀ ਖ਼ਬਰ »

ਕਠੂਆ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸੰਘਰਸ਼ ਕਰਾਂਗੇ-ਦਿਓਲ

ਚੌਾਕੀਮਾਨ, 24 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਜਨਰਲ ਸਕੱਤਰ ਈਸ਼ਰ ਇਕਬਾਲ ਸਿੰਘ ਦਿਓਲ ਨੇ ਕੇਂਦਰ ਸਰਕਾਰ ਦੇ ਮੰਤਰੀ ਸੰਤੋਸ਼ ਗੰਗਵਾਰ ਦੇ ਨਾਬਾਲਗ ਨਾਲ ਜਬਰ ਜਨਾਹ ਸਬੰਧੀ ਦਿੱਤੇ ਬਿਆਨ ਦੀ ਨਿਖ਼ੇਧੀ ਕਰਦਿਆਂ ਕਿਹਾ ਕਿ ਜੇ ਦੇਸ਼ ਨੂੰ ਚਲਾਉਣ ਵਾਲੀ ਸਰਕਾਰ ਦੇ ...

ਪੂਰੀ ਖ਼ਬਰ »

ਦਾਖਾ ਸਰਕਾਰੀ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ

ਮੁੱਲਾਂਪੁਰ-ਦਾਖਾ, 24 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਸਿੱਖਿਆ ਬੋਰਡ ਵਲੋਂ ਬਾਰ੍ਹਵੀਂ ਸ਼੍ਰੇਣੀ ਦੀ ਮਾਰਚ-2018 ਦੀ ਸਾਲਾਨਾ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਪੇਂਡੂ-ਸ਼ਹਿਰੀ ਖੇਤਰ ਦੇ ਨਾਮਵਰ ਵਿੱਦਿਅਕ ਅਦਾਰੇ ਸ਼ਹੀਦ ਕਰਨਲ ਹਰਚਰਨ ਸਿੰਘ ਸੇਖੋਂ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਹਲਕਾ ਦਾਖਾ 'ਚ 159.87 ਕਿਲੋਮੀਟਰ ਸੜਕਾਂ ਦੀ ਮੁਰੰਮਤ ਨੂੰ ਪ੍ਰਵਾਨਗੀ-ਫੂਲਕਾ

ਮੁੱਲਾਂਪੁਰ-ਦਾਖਾ, 24 ਅਪ੍ਰੈਲ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ ਦੇ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਵਲੋਂ ਹਲਕੇ 'ਚ ਪੇਂਡੂ ਸੜਕਾਂ ਦੀ ਮੁਰੰਮਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਵਰ੍ਹੇ 'ਚ 159.87 ਕਿਲੋਮੀਟਰ ਸੜਕਾਂ ਦੀ ਮੁਰੰਮਤ ਹੋਵੇਗੀ | ਵਿਧਾਇਕ ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ

ਚੌਾਕੀਮਾਨ, 24 ਅਪ੍ਰੈਲ (ਤੇਜਿੰਦਰ ਸਿੰਘ ਚੱਢਾ)-ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਪਿ੍ੰਸੀਪਲ ਮੈਡਮ ਗੁਰਿੰੰਦਰ ਕੌਰ ਨੇ ਦੱਸਿਆ ਹੈ ਕਿ ਆਰਟਸ 'ਚੋਂ ਰਮਨਦੀਪ ਕੌਰ ਨੇ 90 ਪ੍ਰਤੀਸ਼ਤ ਅੰਕ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸਮਾਗਮ

ਜਗਰਾਉਂ, 24 ਅਪ੍ਰੈਲ (ਜੋਗਿੰਦਰ ਸਿੰਘ)-ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਵਿਖੇ ਗਿਆਰਵੀਂ ਜਮਾਤ ਵਿਚ ਆਏ ਨਵੇਂ ਤੇ ਪੁਰਾਣੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਇਕ ਓਰੀਐਾਟੇਸ਼ਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਇਸ ਜਮਾਤ ਦੇ ਲਗਭਗ ਸਾਰੇ ਮਾਪਿਆਂ ਨੇ ਭਾਗ ਲਿਆ | ਸਕੂਲ ਦੇ ...

ਪੂਰੀ ਖ਼ਬਰ »

ਆਰ.ਈ.ਸੀ. ਸੰਸਥਾ ਨੇ ਜਗਰਾਉਂ 'ਚ ਦੂਜੀ ਬ੍ਰਾਂਚ ਖੋਲ੍ਹੀ

ਜਗਰਾਉਂ, 24 ਅਪ੍ਰੈਲ (ਜੋਗਿੰਦਰ ਸਿੰਘ)-ਮੋਗਾ ਦੇ ਸਿਵਲ ਲਾਇਨ ਸਥਿਤ ਆਰ.ਈ.ਸੀ. ਸੰਸਥਾ ਨੇ ਜਗਰਾਉਂ ਵਿਖੇ ਗਾਲਿਬ ਕੰਪਲੈਕਸ 'ਚ ਆਪਣੀ ਦੂਸਰੀ ਬ੍ਰਾਂਚ ਖੋਲ੍ਹ ਲਈ ਹੈ | ਜਿਸ ਦਾ ਉਦਘਾਟਨ ਸੰਸਥਾ ਦੇ ਡਾਇਰੈਕਟਰ ਰੋਹਿਤ ਬਾਂਸਲ ਤੇ ਕੀਰਤੀ ਬਾਂਸਲ ਦੁਆਰਾ ਕੀਤਾ ਗਿਆ | ਸਭ ਤੋਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਕਮਾਲਪੁਰਾ ਦਾ ਨਤੀਜਾ ਸ਼ਾਨਦਾਰ

ਰਾਏਕੋਟ, 24 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫ਼ਾਰ ਵਿਮੈਨ ਕਮਾਲਪੁਰਾ ਦੀ ਐਮ.ਐਸ.ਸੀ. (ਆਈ.ਟੀ) ਸਮੈਸਟਰ ਪਹਿਲਾ ਤੇ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਪਿ੍ੰ: ਡਾ: ਪੂਰਨਿਮਾ ਭਟਨਾਗਰ ਨੇ ਦੱਸਿਆ ਕਿ ਐਮ.ਐਮ.ਸੀ. (ਆਈ.ਟੀ) ...

ਪੂਰੀ ਖ਼ਬਰ »

ਬਡਿੰਗ ਬਰੇਨ ਇੰਟਰਨੈਸ਼ਨਲ ਸਕੂਲ ਰਾਏਕੋਟ ਦਾ ਇਨਾਮ ਵੰਡ ਸਮਾਗਮ

ਰਾਏਕੋਟ, 24 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਖੇ ਸਾਲ 2017-18 ਦਾ ਸਾਲਾਨਾ ਇਨਾਮ ਵੰਡ ਸਮਾਗਮ ਸੰਸਥਾ ਦੇ ਚੇਅਰਮੈਨ ਪਵਨਦੀਪ ਸਿੰਘ ਢਿੱਲੋਂ ਦੀ ਦੇਖ ਰੇਖ ਹੇਠ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ: ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਗੈਸ ਕੁਨੈਕਸ਼ਨ ਵੰਡੇ

ਪੱਖੋਵਾਲ/ਸਰਾ ਭਾ, 24 ਅਪ੍ਰੈਲ (ਕਿਰਨਜੀਤ ਕੌਰ ਗਰੇਵਾਲ)-ਸਥਾਨਕ ਕਸਬਾ ਪੱਖੋਵਾਲ ਵਿਖੇ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਉੱਜਵਲ ਯੋਜਨਾ ਤਹਿਤ ਗੈਸ ਕੁਨੈਕਸ਼ਨ ਵੰਡੇ ਗਏ | ਇਸ ਮੌਕੇ ਗੈਸ ਕੁਨੈਕਸ਼ਨ ਵੰਡਣ ਦੀ ਰਸਮੀ ਸ਼ੁਰੂਆਤ ਸੀਨੀਅਰ ਕਾਂਗਰਸੀ ਆਗੂ ਕੁਲਦੀਪ ...

ਪੂਰੀ ਖ਼ਬਰ »

ਰਿਸ਼ਵਤ ਦੇ ਦੋਸ਼ਾਂ 'ਚ ਘਿਰੇ ਬਲਾਕ ਖੇਤੀਬਾੜੀ ਅਫ਼ਸਰ ਨੂੰ ਫ਼ਾਰਗ ਕਰਨ ਦੀ ਮੰਗ

ਗੁਰੂਸਰ ਸੁਧਾਰ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਬਲਾਕ ਖੇਤੀਬਾੜੀ ਦਫ਼ਤਰ ਸੁਧਾਰ ਵਿਖੇ ਕਿਰਤੀ ਕਿਸਾਨ ਯੂਨੀਅਨ ਬਲਾਕ ਸੁਧਾਰ ਦੇ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ 'ਚ ਇਕੱਤਰ ਹੋਏ ਕਿਸਾਨਾਂ ਨੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਕਿ ਰਿਸ਼ਵਤ ਦੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਿਸਾਨ ਦੀ ਤੂੜੀ ਤੇ ਟਰੈਕਟਰ ਸੜਿਆ

ਹੰਬੜਾਂ, 24 ਅਪ੍ਰੈਲ (ਜਗਦੀਸ਼ ਸਿੰਘ ਗਿੱਲ)-ਪਿੰਡ ਚੱਕ ਕਲਾਂ ਦੇ ਕਿਸਾਨ ਅਮਰੀਕ ਸਿੰਘ ਪੁੱਤਰ ਨਾਜਰ ਸਿੰਘ ਦੇ ਘਰ ਤੂੜੀ ਨੂੰ ਲੱਗੀ ਅੱਗ ਨਾਲ ਜਿੱਥੇ 8 ਏਕੜ ਦੀ ਤੂੜੀ ਸੜ ਕੇ ਸੁਆਹ ਹੋ ਗਈ, ਉੱਥੇ ਨਵਾਂ ਟਰੈਕਟਰ ਵੀ ਅੱਗ ਦੀ ਭੇਟ ਚੜ ਗਿਆ ਤੇ ਬੁਰੀ ਤਰ੍ਹਾਂ ਨੁਕਸਾਨਿਆ ...

ਪੂਰੀ ਖ਼ਬਰ »

ਸਰਕਾਰੀ ਸੀਨੀ: ਸੈਕੰ: ਸਕੂਲ ਸਹਿਬਾਜ਼ਪੁਰਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਰਾਏਕੋਟ, 24 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹਿਬਾਜ਼ਪੁਰਾ ਦਾ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਦੇ 51 ਵਿਦਿਆਰਥੀਆਂ ਵਿਚੋਂ 25 ਵਿਦਿਆਰਥੀਆਂ ਨੇ ਪਹਿਲਾ ਦਰਜਾ ਲੈ ਕੇ ਪ੍ਰੀਖਿਆ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਗੈਸ ਏਜੰਸੀ ਨੇ ਗੈਸ ਕੁਨੈਕਸ਼ਨ ਵੰਡੇ

ਰਾੜਾ ਸਾਹਿਬ, 23 ਅਪ੍ਰੈਲ (ਸਰਬਜੀਤ ਸਿੰਘ ਬੋਪਾਰਾਏ)-ਇਲਾਕੇ ਦੀ ਨਾਮਵਰ ਸ਼ਹੀਦ ਸੁਖਚੈਨ ਦੀਪ ਸਿੰਘ ਗੈਸ ਸਰਵਿਸ ਪਾਇਲ ਵਲੋਂ ਪਿੰਡ ਘੁਡਾਣੀ ਕਲਾਂ ਵਿਖੇ ਇੱਕ ਸੈਮੀਨਾਰ ਕਰਵਾ ਕੇ ਉਜਵਲਾ ਦਿਵਸ ਮਨਾਇਆ ਗਿਆ | ਸਮਾਗਮ 'ਚ ਵੱਡੀ ਗਿਣਤੀ 'ਚ ਲੋਕਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਧਾਰਮਿਕ ਸਮਾਗਮ ਕਰਵਾਏ

ਅਹਿਮਦਗੜ੍ਹ, 24 ਅਪ੍ਰੈਲ (ਰਣਧੀਰ ਸਿੰਘ ਮਹੋਲੀ)-ਗੁਰੂ ਨਾਨਕ ਸੇਵਕ ਕੀਰਤਨੀ ਜਥਾ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਦੋ ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਿੰਘ ਸਭਾ ਅਹਿਮਦਗੜ੍ਹ ਵਿਖੇ ਹੋਏ ਸਮਾਗਮ ਦੌਰਾਨ ਸਿੰਘ ...

ਪੂਰੀ ਖ਼ਬਰ »

ਦਸਤਾਰ ਸਿੱਖ ਦੀ ਸ਼ਾਨ, ਇੱਜਤ-ਆਬਰੂ ਦਾ ਪ੍ਰਤੀਕ-ਸੰਤ ਢੱਕੀ ਵਾਲੇ

ਮਲੌਦ, 24 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਿੱਖਾਂ ਦਾ ਇਤਿਹਾਸ ਇੱਕ ਕੁਰਬਾਨੀਆਂ ਭਰੀ ਵਿਰਾਸਤ ਹੈ, ਜਿਸ ਨੂੰ ਸਮਝਣਾ ਹਰ ਇਕ ਦੇ ਸਮਰੱਥ ਨਹੀਂ | ਵਿਰਸੇ-ਵਿਰਾਸਤ ਤੋਂ ਜਾਗਰੂਕ ਹੀ ਸਮਝ ਦੇ ਸਮਰੱਥ ਹਨ ਕਿ ਦਸਤਾਰ ਸਿੱਖ ਧਰਮ ਦੇ ਅਨਮੋਲ ...

ਪੂਰੀ ਖ਼ਬਰ »

ਗੁਰੂ ਰਵਿਦਾਸ ਸਭਾ ਉਕਸੀ ਵਲੋਂ ਵਿਦਿਆਰਥੀਆਂ ਦਾ ਸਨਮਾਨ

ਮਲੌਦ, 24 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਗੁਰੂ ਰਵਿਦਾਸ ਸਭਾ ਪਿੰਡ ਉਕਸੀ ਵਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਪਹਿਲੀ ਤੋਂ ਪੰਜਵੀ ਜਮਾਤ ਤੱਕ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਪੀਆਂ ਤੇ ...

ਪੂਰੀ ਖ਼ਬਰ »

ਮੰਜੀ ਸਾਹਿਬ ਕੋਟਾਂ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਬੀਜਾ, 24 ਅਪ੍ਰੈਲ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦਾ ਬਾਰ੍ਹਵੀਂ ਜਮਤ ਦਾ ਨਤੀਜਾ ਸ਼ਾਨਦਾਰ ਰਿਹਾ¢ ...

ਪੂਰੀ ਖ਼ਬਰ »

ਕਣਕ ਦੇ ਸੀਜ਼ਨ ਦੌਰਾਨ ਕਿਸਾਨ ਦਾ ਰੁਲਣਾ ਦੁਖਦਾਈ-ਮਦਨੀਪੁਰ, ਨਿਜ਼ਾਮਪੁਰ

ਮਲੌਦ, 24 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਚੱਲ ਰਹੇ ਕਣਕ ਦੇ ਸੀਜ਼ਨ ਦੌਰਾਨ ਮੰਡੀਆਂ 'ਚ ਬਾਰਦਾਨੇ ਦੀ ਘਾਟ ਤੇ ਲਿਫ਼ਟਿੰਗ ਨਾ ਹੋਣ ਕਾਰਨ ਕਿਸਾਨ ਵਰਗ ਮੰਡੀਆਂ 'ਚ ਰੁਲ ਰਿਹਾ ਹੈ ਜੋ ਦੁਖਦਾਈ ਹੈ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਹੌਜ਼ਰੀ ਤੇ ਰੈਡੀਮੇਡ ਗਾਰਮੈਂਟਸ ਦੀਆਂ ਮਹੀਨੇ ਦੇ ਆਖ਼ਰੀ ਐਤਵਾਰ ਦੁਕਾਨਾਂ ਬੰਦ ਰਹਿਣਗੀਆਂ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਹੌਜ਼ਰੀ ਤੇ ਰੈਡੀਮੇਡ ਗਾਰਮੈਂਟਸ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਵਿਪਨ ਚੰਦਰ ਦੀ ਅਗਵਾਈ ਹੇਠ ਖੰਨਾ ਵਿਖੇ ਹੋਈ¢ ਜਿਸ 'ਚ ਖੰਨਾ ਦੇ ਸਮੂਹ ਦੁਕਾਨਦਾਰਾਾ ਨੇ ਭਾਗ ਲਿਆ¢ਮੀਟਿੰਗ ਵਿਚ ਦੁਕਾਨਦਾਰਾਂ ਨੂੰ ਦਰਪੇਸ਼ ਮੁਸ਼ਕਲਾਂ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਆਯੁਰਵੈਦਿਕ ਦਵਾਈ ਵਧੇਰੇ ਅਸਰਦਾਰ-ਸਿੱਧੂ

ਜਲੰਧਰ, 24 ਅਪ੍ਰੈਲ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਨਰੋਤਮ ਵਿੱਦਿਆ ਮੰਦਰ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਨਰੋਤਮ ਵਿੱਦਿਆ ਮੰਦਰ ਸਕੂਲ ਖੰਨਾ ਦਾ 12ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਕੂਲ ਦੀ ਹੋਣਹਾਰ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਪਿ੍ਥੀਪਾਲ ਸਿੰਘ ਨੇ 384/450, 85 ਪ੍ਰਤੀਸ਼ਤ ਅੰਕ ਲੈ ਕੇ ਪਹਿਲੇ ...

ਪੂਰੀ ਖ਼ਬਰ »

ਬਜ਼ੁਰਗ ਆਗੂ ਹਰਨੇਕ ਸਿੰਘ ਬੀਜਾ ਦਾ ਦਿਹਾਾਤ

ਬੀਜਾ, 24 ਅਪ੍ਰੈਲ (ਰਣਧੀਰ ਸਿੰਘ ਧੀਰਾ)-ਕਸਬਾ ਬੀਜਾ ਦੇ ਯੂਥ ਆਗੂ ਰਾਜਿੰਦਰ ਕਾਕਾ ਅਤੇ ਜਤਿੰਦਰ ਸਿੰਘ ਦੇ ਸਤਿਕਾਰਯੋਗ ਪਿਤਾ ਹਰਨੇਕ ਸਿੰਘ 60 ਸਾਲ ਦੀ ਉਮਰ ਭੋਗ ਕੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ | ਉਨ੍ਹਾਂ ਦੀ ਮੌਤ 'ਤੇ ਮਾਰਕੀਟ ਕਮੇਟੀ ਖੰਨਾ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਅਣਪਛਾਣੇ ਵਿਅਕਤੀਆਂ ਵਿਰੁੱਧ ਕੁੱਟਮਾਰ ਦਾ ਮਾਮਲਾ ਦਰਜ

ਕੁਹਾੜਾ, 24 ਅਪੈ੍ਰਲ (ਤੇਲੂ ਰਾਮ ਕੁਹਾੜਾ)-ਬੀਤੀ ਦੇਰ ਸ਼ਾਮ ਨੂੰ ਕਟਾਣੀ ਕਲਾਂ ਚੌਕ ਵਿਚ ਕੁੱਝ ਕਾਰ ਸਵਾਰਾਂ ਤੇ ਮੋਟਰ ਸਾਈਕਲ ਸਵਾਰ ਵਿਚਕਾਰ ਦੋਵੇਂ ਵਾਹਨਾਂ ਦੇ ਆਪਸ ਵਿਚ ਖਹਿ ਜਾਣ ਕਾਰਨ ਤੂੰ ਤੰੂ ਮੈਂ ਮੈਂ ਹੋ ਗਈ ¢ ਕਾਰ ਸਵਾਰ ਉਸ ਵੇਲੇ ਤਾਂ ਉੱਥੋਂ ਚਲੇ ਗਏ ਪਰ ...

ਪੂਰੀ ਖ਼ਬਰ »

ਮਿਹਰਬਾਨ ਵਲੋਂ ਓ.ਐਸ.ਡੀ. ਬਰਾੜ ਨਾਲ ਮੀਟਿੰਗ

ਮਲੌਦ, 24 ਅਪ੍ਰੈਲ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੋਮਣੀ ਅਕਾਲੀ ਦਲ ਹਲਕਾ ਪਾਇਲ ਦੇ ਇੰਚਾਰਜ ਤੇ ਸਾਬਕਾ ਮੰਤਰੀ ਈਸ਼ਰ ਸਿੰਘ ਮਿਹਰਬਾਨ ਤੇ ਯੂਥ ਵਿੰਗ ਦੇ ਸਰਕਲ ਪ੍ਰਧਾਨ ਜਗਦੀਪ ਸਿੰਘ ਲਹਿਲ ਵਲੋਂ ਪਾਰਟੀ ਪ੍ਰਧਾਨ ਤੇ ਸਾਬਕਾ ਉਪ ਮੁੱਖ ...

ਪੂਰੀ ਖ਼ਬਰ »

ਮੀਟਰ ਰੀਡਿੰਗ ਵਾਲੀਆਂ ਮਸ਼ੀਨਾਂ ਜਮ੍ਹਾਂ ਕਰਾਉਣ ਦੇ ਆਦੇਸ਼ ਜਾਰੀ

ਹੰਬੜਾਂ, 24 ਅਪ੍ਰੈਲ (ਕੁਲਦੀਪ ਸਿੰਘ ਸਲੇਮਪੁਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਠੇਕੇ ਦੇ ਅਧਾਰਿਤ ਕੰਮ ਕਰਨ ਵਾਲਿਆਂ ਨੂੰ ਆਪਣੀਆਂ ਮੀਟਰ ਰੀਡਿੰਗ ਵਾਲੀਆਂ ਮਸ਼ੀਨਾਂ ਵਾਪਸ ਕਰਨ ਦੇ ਆਦੇਸ਼ ਜਾਰੀ ਕੀਤੇ ਹਨ | ਜਾਰੀ ਪੱਤਰ ਨੰਬਰ 1063/66 ਮਿਤੀ 23/4/2018 ...

ਪੂਰੀ ਖ਼ਬਰ »

ਡਾ: ਅਮਰ ਸਿੰਘ ਵਲੋਂ ਅੱਗ ਲੱਗਣ ਨਾਲ ਕਣਕ ਦੇ ਹੋਏ ਨੁਕਸਾਨ ਦਾ ਜਾਇਜ਼ਾ

ਰਾਏਕੋਟ, 24 ਅਪ੍ਰੈਲ (ਸੁਸ਼ੀਲ)-ਪਿਛਲੇ ਦਿਨੀ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਅੱਗ ਲੱਗਣ ਨਾਲ ਸੜੀ ਕਣਕ ਦਾ ਜਾਇਜ਼ਾ ਲੈਣ ਲਈ ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਡਾ: ਅਮਰ ਸਿੰਘ ਵਲੋਂ ਅੱਜ ਹਲਕੇ ਦੇ ਪਿੰਡ ਜਲਾਲਦੀਵਾਲ, ਕਾਲਸਾਂ ਤੇ ਦੱਧਾਹੂਰ ਦਾ ਦੌਰਾ ਕਰਕੇ ਪੀੜ੍ਹਤ ...

ਪੂਰੀ ਖ਼ਬਰ »

ਸੁਮਿੱਤਰਾ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ 'ਚ ਸੁਮਿੱਤਰਾ ਪਬਲਿਕ ਸੀ. ਸੈ. ਸਕੂਲ ਦਾ ਨਤੀਜਾ 100 ਫੀਸਦੀ ਰਿਹਾ | 12ਵੀਂ ਦੀ ਪ੍ਰੀਖਿਆ 'ਚ ਕੁੱਲ 16 ਬੱਚੇ ਸਨ | ਜਿਨ੍ਹਾਂ ਵਿਚੋਂ 12 ਬੱਚੇ ਪਹਿਲੇ ਦਰਜੇ ...

ਪੂਰੀ ਖ਼ਬਰ »

ਆਰਸਨ ਆਇਲਟਸ 'ਚ ਵਿਦਿਆਰਥੀਆਂ ਦੇ ਦਾਖ਼ਲੇ ਦਾ ਰੁਝਾਨ ਵਧਿਆ

ਜਗਰਾਉਂ, 24 ਅਪ੍ਰੈਲ (ਅ.ਬ.)– ਪਿਛਲੇ ਦਿਨੀਂ ਆਏ ਸ਼ਾਨਦਾਰ ਨਤੀਜਿਆਂ ਕਰਕੇ ਆਰਸਨ ਆਇਲਟਸ ਵਿਖੇ ਵਿਦਿਆਰਥੀਆਂ ਦਾ ਦਾਖ਼ਲੇ 'ਚ ਰੁਝਾਨ ਵਧਿਆ ਹੈ | ਮਨਪ੍ਰੀਤ ਕੌਰ ਦੇ ਓ.ਏ-7.5, ਰਾਈਟਿੰਗ 'ਚੋਂ 6.5, ਰੀਡਿੰਗ 'ਚੋਂ 8, ਲਿਸਨਿੰਗ 'ਚੋਂ 8.5, ਸਪੀਕਿੰਗ 'ਚੋਂ 7 ਬੈਂਡ ਪ੍ਰਾਪਤ ਕੀਤੇ | ...

ਪੂਰੀ ਖ਼ਬਰ »

ਨਗਰ ਕੌਾਸਲ ਮਾਛੀਵਾੜਾ ਦਾ 443 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

ਮਾਛੀਵਾੜਾ ਸਾਹਿਬ, 24 ਅਪ੍ਰੈਲ (ਸੁਖਵੰਤ ਸਿੰਘ ਗਿੱਲ)-ਨਗਰ ਕੌਾਸਲ ਮਾਛੀਵਾੜਾ ਦੀ ਮਾਸਿਕ ਮੀਟਿੰਗ ਪ੍ਰਧਾਨ ਸੁਰਿੰਦਰ ਕੁੰਦਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਕੌਾਸਲ ਦਾ 2018-19 ਦਾ ਸਾਲਾਨਾ ਬਜਟ 443 ਲੱਖ ਰੁਪਏ ਦਾ ਪੇਸ਼ ਕੀਤਾ ਗਿਆ, ਜਿਸ ਨੂੰ ਸਰਬ ਸੰਮਤੀ ਨਾਲ ਪਾਸ ਕਰ ...

ਪੂਰੀ ਖ਼ਬਰ »

ਸ਼ਰਮਾ ਨੇ ਕੌ ਾਸਲ ਵਲੋਂ ਟਰੀ ਗਾਰਡ ਖ਼ਰੀਦਣ 'ਚ ਘਪਲੇ ਦੇ ਦੋਸ਼ ਲਾਏ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਅੱਜ ਸਤੀਸ਼ ਸ਼ਰਮਾ ਜ਼ਿਲ੍ਹਾ ਪ੍ਰਧਾਨ ਆਰ.ਟੀ.ਆਈ. ਸੈੱਲ ਭਾਰਤੀ ਜਨਤਾ ਪਾਰਟੀ ਖੰਨਾ ਨੇ ਕਿਹਾ ਕਿ ਮਾਰਚ 2015 ਤੋਂ ਨਗਰ ਕੌਾਸਲ ਖੰਨਾ ਵਿਚ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਵਿਚ ਨਗਰ ਕੌਾਸਲ ਖੰਨਾ ਦੇ ਅਧਿਕਾਰੀਆਂ, ਠੇਕੇਦਾਰਾਂ ...

ਪੂਰੀ ਖ਼ਬਰ »

ਸੂਬਾ ਪੱਧਰੀ ਮੁਕਾਬਲਿਆਂ 'ਚ ਜੇਤੂ ਖਿਡਾਰੀਆਂ ਦਾ ਸਨਮਾਨ

ਖੰਨਾ, 24 ਅਪ੍ਰੈਲ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਪਾਵਰ ਲਿਫਟਿੰਗ ਐਸੋਸੀਏਸ਼ਨ ਵਲੋਂ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਬ ਜੂਨੀਅਰ ਪੰਜਾਬ ਪਾਵਰ ਲਿਫਟਿੰਗ ਤੇ ਜ਼ਿਲ੍ਹਾ ਪੱਧਰੀ ਪਾਵਰ ਲਿਫਟਿੰਗ, ਬੈਂਚ ਪ੍ਰੈਸ ਤੇ ਬਾਡੀ ...

ਪੂਰੀ ਖ਼ਬਰ »

ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਵਲੋਂ ਖੁਦਕੁਸ਼ੀ

ਸਮਰਾਲਾ, 24 ਅਪ੍ਰੈਲ (ਬਲਜੀਤ ਸਿੰਘ ਬਘੌਰ/ਸੁਰਜੀਤ ਸਿੰਘ ਵਿਸ਼ਦ)-ਹਿੰਮਤ ਨਗਰ ਸਮਰਾਲਾ ਦੇ ਵਸਨੀਕ ਇਕ ਵਿਅਕਤੀ ਵਲੋਂ ਦਿਮਾਗ਼ੀ ਪ੍ਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਮੇਜਰ ਸਿੰਘ (42) ਵਾਸੀ ਸਮਰਾਲਾ ਵਜੋਂ ਹੋਈ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਿਆੜ੍ਹ ਦੀ ਝੰਡੀ ਰਹੀ

ਮਲੌਦ, 24 ਅਪ੍ਰੈਲ (ਸਹਾਰਨ ਮਾਜਰਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਿਆੜ੍ਹ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਜਤਿੰਦਰ ਪਾਲ ਸ਼ਰਮਾ ਨੇ ਖ਼ੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਸਾਇੰਸ ਗਰੁੱਪ ਦੇ 10 ਬੱਚਿਆਂ ਵਿਚੋਂ ਸਾਰੇ 10 ...

ਪੂਰੀ ਖ਼ਬਰ »

ਐਸ.ਜੀ.ਜੀ ਸਕੂਲ ਗੋਂਦਵਾਲ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 24 ਅਪ੍ਰੈਲ (ਸੁਸ਼ੀਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10+2 ਦੇ ਐਲਾਨੇ ਗਏ ਨਤੀਜੇ 'ਚ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਐਸ.ਜੀ.ਜੀ. ਸੀਨੀ. ਸੈਕੰ. ਸਕੂਲ ਗੋਂਦਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਐਲਾਨੇ ਗਏ ਨਤੀਜੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰ: ...

ਪੂਰੀ ਖ਼ਬਰ »

ਸੋਹੀਆਂ ਓਵਰਸੀਜ਼ ਐਜੂਕੇਸ਼ਨ ਸੁਸਾਇਟੀ ਨੇ ਸਟੇਸ਼ਨਰੀ ਵੰਡੀ

ਚੌਾਕੀਮਾਨ, 24 ਮਾਰਚ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਵਿਖੇ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪ੍ਰਧਾਨ ਗੁਰਦੇਵ ਸਿੰਘ ਸੋਹੀਆਂ, ਜਥੇਦਾਰ ਹਰਨੇਕ ਸਿੰਘ ਬੜਿੰਗ, ਦਲਵਿੰਦਰ ਸਿੰਘ ਕਾਕਾ ਸਿੱਧੂ ਤੇ ਜਗਜੀਤ ਸਿੰਘ ਸੋਹੀ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਮਜ਼ਦੂਰ ਦਿਵਸ ਮਨਾਉਣ ਲਈ ਵੱਖ-ਵੱਖ ਯੂਨੀਅਨਾਂ ਵਲੋਂ ਮੀਟਿੰਗ

ਰਾਏਕੋਟ, 24 ਅਪ੍ਰੈਲ (ਬਲਵਿੰਦਰ ਸਿੰਘ ਲਿੱਤਰ)-ਮਜ਼ਦੂਰ ਦਿਵਸ ਮਨਾਉਣ ਲਈ ਫੂਡ ਗਰੇਨ ਅਲਾਇਡ ਵਰਕਰ ਯੂਨੀਅਨ, ਐਫ.ਸੀ.ਆਈ. ਯੂਨੀਅਨ ਤੇ ਅਨਾਜ ਮੰਡੀ ਮਜਦੂਰ ਯੂਨੀਅਨ ਨੇ ਮਤਾ ਪਾਸ ਕੀਤਾ ਕਿ ਸਮਾਗਮ ਸਾਂਝੇ ਤੌਰ 'ਤੇ ਕੀਤਾ ਜਾਵੇਗਾ | ਇਸ ਮੌਕੇ ਅਨਾਜ ਮਜਦੂਰ ਯੂਨੀਅਨ ਪੰਜਾਬ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਵਲੋਂ ਡਾਕਟਰਾਂ ਵਿਰੁੱਧ ਅਪਮਾਨਜਨਕ ਬਿਆਨ ਨੂੰ ਲੈ ਕੇ ਰੋਸ ਰੈਲੀ

ਲੁਧਿਆਣਾ, 24 ਅਪ੍ਰੈਲ (ਸਲੇਮਪੁਰੀ)- ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡਾਕਟਰੀ ਕਿੱਤੇ ਨੂੰ ਲੈ ਕੇ ਡਾਕਟਰਾਂ ਵਿਰੁੱਧ ਜੋ ਅਪਮਾਨਜਨਕ ਬਿਆਨ ਦਿੱਤਾ ਗਿਆ ਸੀ, ਨੂੰ ਲੈ ਕੇ ਅੱਜ ਆਈ.ਐਮ.ਏ. ਲੁਧਿਆਣਾ ਵਿਖੇ ਆਈ.ਐਮ.ਏ. ਹਾਉਸ ਭਾਈ ਰਣਧੀਰ ਸਿੰਘ ਨਗਰ ਵਿਖੇ ...

ਪੂਰੀ ਖ਼ਬਰ »

ਯੂਥ ਫੈਡਰੇਸ਼ਨ ਦੇ ਸੱਦੇ 'ਤੇ ਗਿਆਨੀ ਹਰਪ੍ਰੀਤ ਸਿੰਘ 6 ਨੂੰ ਲੁਧਿਆਣੇ 'ਚ

ਲੁਧਿਆਣਾ, 24 ਅਪ੍ਰੈਲ (ਕਵਿਤਾ ਖੁੱਲਰ)- ਯੂਨਾਈਟਿਡ ਯੂਥ ਫੈਡਰੇਸ਼ਨ ਵਲੋਂ ਹਰ ਸਾਲ ਮਨਾਏ ਜਾਂਦੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ 'ਤੇ ਇਸ ਵਾਰ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਉਚੇਚੇ ਤੌਰ 'ਤੇ ਪਹੁੰਚ ਰਹੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX