ਤਾਜਾ ਖ਼ਬਰਾਂ


ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  17 minutes ago
ਮੋਹਾਲੀ, 22 ਮਈ (ਅਵਤਾਰ ਨਗਲੀਆ) - ਕਾਂਗਰਸ ਵਿਚੋਂ ਕੱਢੇ ਬੀਬੀ ਲਖਵਿੰਦਰ ਕੌਰ ਗਰਚਾ ਇਕ ਵਾਰ ਫਿਰ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਸਮੇਤ ਵੱਖ ਵੱਖ ਆਗੂ ਮੌਜੂਦ...
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  26 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਸਥਿਤ ਕੰਟਰੋਲ ਲਾਇਨ ਨਾਲ ਲਗਦੇ ਮੇਂਢਰ ਇਲਾਕੇ ਵਿਚ ਆਈ.ਈ.ਡੀ ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਹੋ ਗਿਆ ਹੈ ਤੇ ਜਦਕਿ ਸੱਤ ਹੋਰ ਜ਼ਖਮੀ ਹੋਏ...
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  41 minutes ago
ਫ਼ਰੀਦਕੋਟ, 22 ਮਈ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਐਸ.ਐਸ.ਪੀ. ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ...
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  51 minutes ago
ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਲੁਧਿਆਣਾ ਜ਼ਿਲ੍ਹੇ ਦੀ ਸਬ ਡਵੀਜ਼ਨ ਖੰਨਾ ਬਾਰ ਦੇ ਸਾਬਕਾ ਪ੍ਰਧਾਨ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਕੰਮਕਾਜ ਠੱਪ ਰੱਖਿਆ। ਜ਼ਿਲ੍ਹਾ ਬਾਰ ਦੇ ਵਕੀਲਾਂ...
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 1 hour ago
ਨਵੀਂ ਦਿੱਲੀ, 22 ਮਈ - ਲੋਕ ਸਭਾ ਚੋਣਾਂ 2019 ਦੇ ਨਤੀਜੇ ਆਉਣ 'ਚ ਕੁਝ ਘੰਟੇ ਬਾਕੀ ਹਨ। ਵਿਰੋਧੀ ਧਿਰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਸੁਰੱਖਿਆ 'ਤੇ ਸਵਾਲ ਚੁੱਕ ਰਿਹਾ ਹੈ। ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਉਦਿਤ ਰਾਜ ਨੇ ਈ.ਵੀ.ਐਮ. ਵਿਵਾਦ 'ਤੇ...
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 1 hour ago
ਭੁਵਨੇਸ਼ਵਰ, 22 ਮਈ - ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ 'ਚ ਕੌਮੀ ਮਾਰਗ 26 'ਤੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ 5 ਜੀਆ ਦੀ ਮੌਤ ਹੋ ਗਈ। ਜਦਕਿ 2 ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਅੱਜ ਸਵੇਰੇ ਕਾਰ ਤੇ ਟਰੱਕ ਵਿਚਾਲੇ...
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 1 hour ago
ਮੁੰਬਈ, 22 ਮਈ - 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਅੱਜ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਰਵਾਨਾ ਹੋ ਗਈ। ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਵਿਚ 30 ਮਈ ਤੋਂ ਸ਼ੁਰੂ ਹੋ ਰਹੇ ਆਈ.ਸੀ.ਸੀ. ਵਿਸ਼ਵ ਕੱਪ ਵਿਚ ਹਿੱਸਾ...
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 2 hours ago
ਨਵੀਂ ਦਿੱਲੀ, 22 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦਵਾਰਕਾ ਮੋੜ ਮੈਟਰੋ ਸਟੇਸ਼ਨ ਦੇ ਨੇੜੇ ਦੋ ਦਿਨ ਪਹਿਲਾ ਗੈਂਗਵਾਰ ਤੇ ਪੁਲਿਸ ਗੋਲੀਬਾਰੀ 'ਚ ਦੋ ਬਦਮਾਸ਼ਾਂ ਦੀ ਮੌਤ ਹੋ ਗਈ ਸੀ। ਉੱਥੇ ਹੀ, ਨਜਫਗੜ ਇਲਾਕੇ...
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 2 hours ago
ਮੇਰਠ, 22 ਮਈ - ਵੋਟਿੰਗ ਤੋਂ ਬਾਅਦ ਈ.ਵੀ.ਐਮ. ਨੂੰ ਮਤ ਗਿਣਤੀ ਸਥਾਨਾਂ ਤੱਕ ਪਹੁੰਚਾਉਣ'ਚ ਗੜਬੜੀ ਤੇ ਉਨ੍ਹਾਂ ਦੀ ਦੁਰਵਰਤੋਂ ਨੂੰ ਲੈ ਕੇ ਵੱਖ ਵੱਖ ਇਲਾਕਿਆਂ ਤੋਂ ਮਿਲੀ ਸ਼ਿਕਾਇਤਾਂ ਵਿਚਕਾਰ ਉਤਰ ਪ੍ਰਦੇਸ਼ ਦੇ ਮੇਰਠ 'ਚ ਸਪਾ-ਬਸਪਾ ਵਰਕਰਾਂ ਨੇ ਸਟਰਾਂਗ ਰੂਮ ਦੇ ਬਾਹਰ...
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 2 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 3 hours ago
ਮੁੰਬਈ, 22 ਮਈ - ਐਨ.ਸੀ.ਪੀ ਆਗੂ ਅਤੇ ਸਾਬਕਾ ਮੰਤਰੀ ਜੈਦੱਤ ਕਾਸ਼ੀਨਗਰ ਅੱਜ ਸ਼ਿਵ ਸੈਨਾ 'ਚ ਸ਼ਾਮਲ...
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 3 hours ago
ਸ੍ਰੀਨਗਰ, 22 ਮਈ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ ਕੀਤਾ ਗਿਆ। ਇਸ ਹਮਲੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ...
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 4 hours ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 4 hours ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 4 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 5 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 1 hour ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  20 minutes ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  36 minutes ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 1 hour ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 1 hour ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 1 hour ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਬਰਨਾਲਾ

ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 24 ਅਪ੍ਰੈਲ (ਅਸ਼ੋਕ ਭਾਰਤੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਸ੍ਰੀਮਤੀ ਅਰੁਣ ਗਰਗ ਨੇ ਦਿੱਤੀ ਤੇ ਦੱਸਿਆ ਕਿ ਬਾਰ੍ਹਵੀਂ ਦੀ ਪ੍ਰੀਖਿਆ ਵਿਚ 57 ਵਿਦਿਆਰਥੀ ਪ੍ਰੀਖਿਆ 'ਚ ਬੈਠੇ ਤੇ ਸਾਰੇ ਹੀ ਪਾਸ ਹੋਏ | ਆਰਟਸ ਗਰੁੱਪ ਵਿਚੋਂ ਖੁਸ਼ੀ ਪੁੱਤਰੀ ਨਵਨੀਤ ਸ਼ਰਮਾ ਨੇ 390/450, ਨਵਪ੍ਰੀਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ ਸਾਇੰਸ ਗਰੁੱਪ ਵਿਚੋਂ 367/450, ਮਨਪ੍ਰੀਤ ਕੌਰ ਪੁੱਤਰੀ ਬਲਵੀਰ ਸਿੰਘ ਨੇ ਕਾਮਰਸ ਗਰੁੱਪ ਵਿਚੋਂ 367/450 ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ ਹਾਸਿਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਪਿ੍ੰਸੀਪਲ ਸ੍ਰੀਮਤੀ ਅਰੁਣ ਗਰਗ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |
n ਬਰਨਾਲਾ, (ਅਸ਼ੋਕ ਭਾਰਤੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਪ੍ਰੀਖਿਆ ਵਿਚ ਸਕੂਲ ਦੇ 62 ਵਿਦਿਆਰਥੀ ਬੈਠੇ ਜੋ ਕਿ ਸਾਰੇ ਹੀ ਪਾਸ ਹੋਏ | ਇਸ ਸਕੂਲ ਦੇ ਹੋਣਹਾਰ ਵਿਦਿਆਰਥੀ ਦਮਨੀਤ ਸਿੰਘ ਨੇ 85 ਪ੍ਰਤੀਸ਼ਤ ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਇਹ ਜਾਣਕਾਰੀ ਸਕੂਲ ਦੇ ਪਿ੍ੰਸੀਪਲ ਡਾ: ਰਵਿੰਦਰਪਾਲ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਦਮਨੀਤ ਸਿੰਘ ਨੇ ਜਿੱਥੇ ਬਾਰ੍ਹਵੀਂ ਦੀ ਪ੍ਰੀਖਿਆ ਵਿਚੋਂ ਸਕੂਲ 'ਚੋਂ ਪਹਿਲਾ ਸਥਾਨ ਲਿਆ, ਉੱਥੇ ਪਿਛਲੇ ਦਿਨੀਂ ਕੌਮੀ ਜੂਨੀਅਰ ਫੈਡਰੇਸ਼ਨ ਕੱਪ ਕੇਰਲਾ ਵਿਖੇ ਚਾਂਦੀ ਦਾ ਤਮਗ਼ਾ ਜਿੱਤ ਕੇ ਏਸ਼ੀਆਈ ਤੇ ਵਿਸ਼ਵ ਅਥਲੈਟਿਕਸ ਮੁਕਾਬਲਿਆਂ ਲਈ ਚੁਣਿਆ ਗਿਆ |
n ਬਰਨਾਲਾ, (ਅਸ਼ੋਕ ਭਾਰਤੀ)- ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਸਾਇੰਸ ਗਰੱੁਪ 'ਚ ਸਕੂਲ ਦੀ ਹੋਣਹਾਰ ਵਿਦਿਆਰਥਣ ਭਾਵਿਕਾ ਸਪੱੁਤਰੀ ਬਿਮਲ ਗੋਇਲ ਨੇ 94 ਪ੍ਰਤੀਸ਼ਤ, ਕਾਮਰਸ ਗਰੱੁਪ 'ਚ ਨਵਜੋਤ ਕੌਰ ਸਪੱੁਤਰੀ ਰਣਜੀਤ ਸਿੰਘ ਨੇ 85 ਪ੍ਰਤੀਸ਼ਤ, ਰੁਪਿੰਦਰ ਕੌਰ ਸਪੱੁਤਰੀ ਭੁਪਿੰਦਰ ਸਿੰਘ ਨੇ ਆਰਟਸ ਗਰੱੁਪ ਵਿਚੋਂ 89.3 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਕਾਲਜੀਏਟ ਦੀ ਪਿ੍ੰਸੀਪਲ ਸ੍ਰੀਮਤੀ ਰੰਜਨਾ ਮੈਨਨ ਨੇ ਵਿਦਿਆਰਥਣਾਂ ਤੇ ਸਟਾਫ਼ ਨੂੰ ਵਧਾਈ ਦਿੱਤੀ |
n ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਬਰਨਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਮਰਸ ਗਰੱੁਪ 'ਚ ਸਕੂਲ ਦੀ ਹੋਣਹਾਰ ਵਿਦਿਆਰਥਣ ਪਿ੍ਅੰਕਾ ਨੇ 91 ਪ੍ਰਤੀਸ਼ਤ, ਸਾਇੰਸ ਗਰੱੁਪ 'ਚ ਪ੍ਰਤਿੱਗਿਆ ਸ਼ਰਮਾ ਨੇ 86.2 ਪ੍ਰਤੀਸ਼ਤ, ਆਰਟਸ ਗਰੱੁਪ ਵਿਚੋਂ 81 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਚੰਦੇਲ ਨੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
n ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸਕੂਲ ਦੇ ਪਿ੍ੰਸੀਪਲ ਬਲਵਿੰਦਰ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਬਾਰ੍ਹਵੀਂ ਦੀ ਪ੍ਰੀਖਿਆ 'ਚ ਕੱੁਲ 30 ਵਿਦਿਆਰਥੀਆਂ ਵਿਚੋਂ 29 ਪਾਸ ਹੋਏ |
n ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰਮਗੜ੍ਹ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਸ੍ਰੀ ਰਾਜੇਸ਼ ਕੁਮਾਰ ਨੇ ਦਿੱਤੀ ਤੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਕੁਲਵਿੰਦਰ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 411 ਅੰਕ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ | ਇਸ ਸ਼ਾਨਦਾਰ ਪ੍ਰਾਪਤੀ 'ਤੇ ਪਿ੍ੰਸੀਪਲ ਰਾਜੇਸ਼ ਕੁਮਾਰ ਨੇ ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
n ਧਨੌਲਾ, (ਜਤਿੰਦਰ ਸਿੰਘ ਧਨੌਲਾ)- ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਧਨੌਲਾ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਪਿ੍ੰਸੀਪਲ ਉਮਰਿੰਦਰ ਸਿੰਗਲਾ ਨੇ ਦਿੱਤੀ ਤੇ ਦੱਸਿਆ ਕਿ ਸਕੂਲ ਦੇ ਕੱੁਲ 26 ਵਿਦਿਆਰਥੀਆਂ ਨੇ ਬਾਰ੍ਹਵੀਂ ਦੀ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ 20 ਵਿਦਿਆਰਥੀਆਂ ਨੇ ਪਹਿਲੇ ਤੇ 4 ਵਿਦਿਆਰਥੀਆਂ ਨੇ ਦੂਜੇ ਦਰਜੇ ਵਿਚ ਪੁਜ਼ੀਸ਼ਨਾਂ
ਹਾਸਿਲ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਦਾ ਸਿਹਰਾ ਕਲਾਸ ਇੰਚਾਰਜ ਇੰਦਰਪ੍ਰੀਤ ਕੌਰ ਤੇ ਹੋਰ ਸਹਿਯੋਗੀ ਅਧਿਆਪਕਾਂ ਨੂੰ ਜਾਂਦਾ ਹੈ | ਪ੍ਰਬੰਧਕ ਸ੍ਰੀਮਤੀ ਰਾਜ ਰਾਣੀ, ਪਿ੍ੰ. ਉਮਰਿੰਦਰ ਸਿੰਗਲਾ ਤੇ ਕਲਾਸ ਇੰਚਾਰਜ ਇੰਦਰਦੀਪ ਕੌਰ ਨੇ ਰੀਤੂ (87.7 ਪ੍ਰਤੀਸ਼ਤ), ਅਮਨਦੀਪ ਕੌਰ (79.3 ਪ੍ਰਤੀਸ਼ਤ), ਅਮਨਦੀਪ ਕੌਰ (78.6 ਪ੍ਰਤੀਸ਼ਤ) ਦਾ ਮਿੱਠਾ ਮੂੰਹ ਕਰਵਾਇਆ ਤੇ ਸਨਮਾਨਿਤ ਕੀਤਾ |
n ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸਕੂਲ ਦੇ ਪਿ੍ੰ. ਜੁਗਰਾਜਬੀਰ ਕੌਰ ਨੇ ਦਿੱਤੀ ਤੇ ਦੱਸਿਆ ਕਿ ਆਰਟਸ ਗਰੱੁਪ ਵਿਚ ਕੱੁਲ 84 ਵਿਦਿਆਰਥੀਆਂ ਨੇ ਪੇਪਰ ਦਿੱਤੇ ਸਨ | ਜਿਨ੍ਹਾਂ ਵਿਚੋਂ 73 ਵਿਦਿਆਰਥੀ ਪਾਸ ਹੋਏ ਤੇ 11 ਵਿਦਿਆਰਥੀ ਫ਼ੇਲ੍ਹ ਹੋਏ | ਸਕੂਲ ਵਿਚੋਂ ਹਰਪ੍ਰੀਤ ਕੌਰ ਪੱੁਤਰੀ ਕਰਮ ਸਿੰਘ ਨੇ 359/450, ਸੁਖਪ੍ਰੀਤ ਕੌਰ ਪੱੁਤਰੀ ਗੁਰਸੇਵਕ ਸਿੰਘ 353/450, ਮਨਦੀਪ ਕੌਰ ਪੱੁਤਰੀ ਗੁਰਜੰਟ ਸਿੰਘ ਨੇ 348/450 ਅੰਕ ਲੈ ਕੇ ਸਕੂਲ ਵਿਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇੱਥੇ ਇਹ ਵੀ ਵਰਨਣਯੋਗ ਹੈ ਕਿ ਇਸ ਸਕੂਲ ਨੂੰ ਅਪਗੇ੍ਰਡ 12ਵੀਂ ਦਾ ਹੋਏ ਨੂੰ 2 ਸਾਲ ਬੀਤ ਚੱੁਕੇ ਹਨ | ਪਿ੍ੰਸੀਪਲ ਤੋਂ ਬਿਨਾਂ ਲੈਕਚਰਾਰਾਂ ਦੀਆਂ ਸਾਰੀਆਂ ਅਸਾਮੀਆਂ ਖ਼ਾਲੀ ਹਨ | ਫਿਰ ਵੀ ਸੈਕੰਡਰੀ ਸਟਾਫ਼ ਨੇ 11ਵੀਂ, 12ਵੀਂ ਦੇ ਵਿਦਿਆਰਥੀਆਂ ਨੂੰ ਪੜ੍ਹਾ ਕੇ ਚੰਗਾ ਨਾਮਣਾ ਖੱਟਿਆ ਹੈ | ਸਕੂਲ 'ਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਮੱੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਧਰਮਪਾਲ ਗੁਪਤਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਪਾਸੋਂ ਮੰਗ ਕੀਤੀ ਕਿ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣ ਲਈ ਸਕੂਲ 'ਚ ਖ਼ਾਲੀ ਪੋਸਟਾਂ ਲੈਕਚਰਾਰਾਂ ਦੀਆਂ ਜਲਦੀ ਭਰੀਆਂ ਜਾਣ |
n ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱੁਡੀ ਕਲਾਂ ਦੇ ਸਾਇੰਸ, ਕਾਮਰਸ ਤੇ ਆਰਟਸ ਗਰੱੁਪ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸਕੂਲ ਦੇ ਪਿ੍ੰਸੀਪਲ ਦਰਸ਼ਨ ਸਿੰਘ ਚੀਮਾ ਨੇ ਦੱਸਿਆ ਕਿ ਸਾਇੰਸ ਗਰੱੁਪ ਵਿਚ ਕੱੁਲ 32 ਵਿਦਿਆਰਥੀਆਂ ਵਿਚੋਂ 28 ਪਾਸ, 4 ਫ਼ੇਲ੍ਹ ਤੇ 87.5 ਫ਼ੀਸਦੀ ਨਤੀਜਾ ਰਿਹਾ | ਸਕੂਲ ਵਿਚੋਂ ਜੈਸਿਕਾ ਸ਼ਰਮਾ ਨੇ 309/450, ਸੁਪਿੰਦਰ ਕੌਰ ਨੇ 305/450, ਹਰਪਿੰਦਰ ਕੌਰ ਨੇ 298/450 ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੱੁਪ ਵਿਚੋਂ ਨਰਿੰਦਰਜੀਤ ਸਿੰਘ ਗੁਰੂ ਨੇ 78.22, ਬਲਜੀਤ ਸਿੰਘ ਨੇ 75.33, ਸੰਦੀਪ ਕੌਰ ਨੇ 74.22 ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਕਾਮਰਸ ਗਰੱੁਪ ਦੇ 22 ਵਿਦਿਆਰਥੀਆਂ 'ਚੋਂ 21 ਪਾਸ ਹੋਏ | ਕਾਮਰਸ ਗਰੱੁਪ ਦਾ ਨਤੀਜਾ 95.45 ਫ਼ੀਸਦੀ ਰਿਹਾ | ਆਰਟਸ ਗਰੱੁਪ ਵਿਚੋਂ ਗੁਰਪ੍ਰੀਤ ਸਿੰਘ ਨੇ 81 ਪ੍ਰਤੀਸ਼ਤ, ਸੁਮਨਪ੍ਰੀਤ ਕੌਰ ਨੇ 80.44 ਪ੍ਰਤੀਸ਼ਤ, ਰਾਜਵਿੰਦਰ ਕੌਰ ਨੇ 77.33 ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਲਿਆ | ਇਸ ਗਰੱੁਪ ਵਿਚੋਂ ਕੱੁਲ ਵਿਦਿਆਰਥੀ ਸਨ ਜਿਨ੍ਹਾਂ ਵਿਚੋਂ 46 ਪਾਸ, 5 ਫ਼ੇਲ੍ਹ ਹੋਏ ਤੇ ਨਤੀਜਾ 87.5 ਫ਼ੀਸਦੀ ਰਿਹਾ |
n ਤਪਾ ਮੰਡੀ, (ਵਿਜੇ ਸ਼ਰਮਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ 'ਚ ਸਥਾਨਕ ਨਿਊ ਇਰਾ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਨੀਨਾ ਗਰਗ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ 108 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ | ਜਿਸ ਵਿਚੋਂ 19 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਤੋਂ ਇਲਾਵਾ ਸਕੂਲ ਦੀ ਖ਼ੁਸ਼ਬੂ ਰਾਣੀ ਨੇ ਤਪਾ ਦੇ ਸਮੂਹ ਸਕੂਲਾਂ ਵਿਚੋਂ ਪਹਿਲਾ ਸਥਾਨ 418/450 (92.89) ਫ਼ੀਸਦੀ ਅੰਕ ਲੈ ਕੇ ਪ੍ਰਾਪਤ ਕੀਤਾ | ਪਿ੍ਅੰਕਾ ਨੇ ਸਕੂਲ 'ਚੋਂ 413 (91.78) ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ, ਬੇਅੰਤ ਕੌਰ ਰਾਈਆ ਨੇ 406 (90.22) ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ | ਇਸ ਮੌਕੇ ਮੈਡਮ ਸੰਤੋਸ਼ ਮਿੱਤਲ, ਮੈਡਮ ਊਸ਼ਾ ਬਦਰਾ, ਨੀਤੂ ਛਾਬੜਾ, ਮੈਡਮ ਰਜਨੀ, ਮੈਡਮ ਆਰਤੀ, ਮੈਡਮ ਗਗਨ, ਮੈਡਮ ਰਿੰਪੀ ਆਦਿ ਹਾਜ਼ਰ ਸਨ |
n ਸ਼ਹਿਣਾ, (ਸੁਰੇਸ਼ ਗੋਗੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਪੁਰਾ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ 100 ਪ੍ਰਤਿਸ਼ਤ ਰਿਹਾ | ਇਸ ਹੋਈ ਪ੍ਰੀਖਿਆ ਵਿਚ 48 ਵਿਦਿਆਰਥੀਆਂ ਨੇ ਭਾਗ ਲਿਆ ਸੀ | ਜਿਨ੍ਹਾਂ ਵਿਚੋਂ ਸਾਰੇ ਹੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਸਕੂਲ ਦੀ ਵਿਦਿਆਰਥਣ ਕੰਵਲਜੀਤ ਕੌਰ ਨੇ 356 ਅੰਕ ਪ੍ਰਾਪਤ ਕਰ ਕੇ ਸਕੂਲ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ | ਰਾਜਿੰਦਰ ਸਿੰਘ ਪੱੁਤਰ ਅਵਤਾਰ ਨੇ 349 ਅੰਕ ਪ੍ਰਾਪਤ ਕਰ ਕੇ ਦੂਜਾ ਤੇ ਰਾਜਵੀਰ ਸਿੰਘ ਪੱੁਤਰ ਜਗਦੇਵ ਸਿੰਘ ਨੇ 348 ਅੰਕ ਪ੍ਰਾਪਤ ਕਰ ਕੇ ਤੀਜੀ ਪੁਜ਼ੀਸ਼ਨ ਹਾਸਿਲ ਕੀਤੀ | 32 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ 12ਵੀਂ ਜਮਾਤ ਪਾਸ ਕੀਤੀ | ਸਕੂਲ ਦਾ ਨਤੀਜਾ ਵਧੀਆਂ ਆਉਣ 'ਤੇ ਰਾਜਵੰਤ ਕੌਰ ਪਿ੍ੰਸੀਪਲ ਨੇ ਸਮੁੱਚੇ ਸਟਾਫ਼ ਦੀ ਪ੍ਰਸੰਸਾ ਕਰਦਿਆਂ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰੁਪਿੰਦਰ ਸਿੰਘ ਨੇ ਅਧਿਆਪਕਾਂ ਨੂੰ ਫੱੁਲਾਂ ਦਾ ਗੁਲਦਸਤਾ ਭੇਟ ਕੀਤਾ |
n ਸ਼ਹੀਦ ਬੁੱਧੂ ਖ਼ਾਂ ਸ਼ੌਰੀਆ ਚੱਕਰਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਹਿਣਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਇਸ ਸਾਲ 100 ਪ੍ਰਤੀਸ਼ਤ ਰਿਹਾ¢ ਸਕੂਲ ਦੇ ਅਧਿਆਪਕ ਨਿਰਮਲ ਸਿੰਘ ਨੇ ਜਾਣਕਾਰੀ ਦਿੰਦਿਆਾ ਕਿਹਾ ਕਿ ਕਾਮਰਸ ਗਰੱੁਪ ਦੇ 37 ਬੱਚਿਆਂ 'ਚੋਂ 8 ਬੱਚਿਆਂ ਨੇ 80 ਪ੍ਰਤੀਸ਼ਤ ਅੰਕ ਤੇ 27 ਬੱਚਿਆਂ ਨੇ 60 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ¢ਆਰਟਸ ਗਰੁੱਪ ਦੇ ਸਾਰੇ ਵਿਦਿਆਰਥੀ ਵਧੀਆ ਅੰਕਾਂ ਨਾਲ ਪਾਸ ਹੋਏ ਹਨ¢ ਸਕੂਲ ਦੇ ਵਿਦਿਆਰਥੀ ਸੁਖਚੈਨ ਸਿੰਘ ਨੇ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ¢ਪਿ੍ੰਸੀਪਲ ਸਰਬਸੁਖਜੀਤ ਸਿੰਘ ਸ਼ੀਤਲ ਤੇ ਸਮੂਹ ਸਟਾਫ਼ ਨੇ ਵਿਦਿਆਰਥੀਆਾ ਨੂੰ ਇਸ ਮੌਕੇ ਮੁਬਾਰਕਬਾਦ ਦਿੰਦਿਆਾ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ¢
n ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)- ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ (ਬਰਨਾਲਾ) ਦਾ ਬਾਰ੍ਹਵੀਂ ਜਮਾਤ ਸਾਇੰਸ, ਕਾਮਰਸ ਤੇ ਆਰਟਸ ਗਰੁੱਪ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪਿ੍ੰਸੀਪਲ ਪਿ੍ੰਸੀਪਲ ਸੁਖਵਿੰਦਰ ਕੌਰ ਧਾਲੀਵਾਲ ਨੇ ਦੱਸਿਆ ਕਿ ਸਾਇੰਸ ਗਰੁੱਪ 'ਚੋਂ ਬਲਦੀਪ ਕੌਰ (352/450), ਜਸ਼ਨਦੀਪ ਕੌਰ (351/450) ਤੇ ਰੁਪਿੰਦਰ ਕੌਰ (336/450), ਕਾਮਰਸ ਗਰੁੱਪ 'ਚੋਂ ਸੁਖਦੀਪ ਸਿੰਘ (365/450), ਸੁਮਨਪ੍ਰੀਤ ਕੌਰ (354/450) ਤੇ ਸਿਮਰਜੀਤ ਕੌਰ (328/450), ਆਰਟਸ ਗਰੁੱਪ 'ਚੋਂ ਅਮੋਲਜੋਤ ਕੌਰ (368/450), ਬਲਜੀਤ ਸਿੰਘ (332/450) ਤੇ ਰਮਨਵੀਰ ਕੌਰ (330/450) ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਸੰਸਥਾ ਦੇ ਚੇਅਰਮੈਨ ਕੌਰ ਸਿੰਘ ਧਾਲੀਵਾਲ ਯੂ.ਐੱਸ.ਏ. ਨੇ ਇਸ ਪ੍ਰਾਪਤੀ 'ਤੇ ਵਧਾਈ ਦਿੰਦਿਆਂ ਕਿਹਾ ਕਿ ਇਸ ਸਫਲਤਾ ਦਾ ਸਿਹਰਾ ਅਧਿਆਪਕਾਂ ਵਲੋਂ ਦਿੱਤੇ ਚੰਗੇ ਮਾਰਗ ਦਰਸ਼ਨ ਅਤੇ ਵਿਦਿਆਰਥੀਆਂ ਦੀ ਲਗਨ, ਮਿਹਨਤ ਨੂੰ ਜਾਂਦਾ ਹੈ | ਸੰਸਥਾ ਦੇ ਡਾਇਰੈਕਟਰ ਸੁਖਜੀਤ ਸਿੰਘ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਭਵਿੱਖ 'ਚ ਇਸ ਤੋਂ ਵਧੇਰੇ ਮਿਹਨਤ ਨਾਲ ਵੱਡੀਆਂ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ |
n ਮਹਿਲ ਕਲਾਂ, (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਗਹਿਲ (ਬਰਨਾਲਾ) ਦਾ ਬਾਰ੍ਹਵੀਂ ਕਾਮਰਸ ਗਰੁੱਪ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਪਿ੍ੰਸੀਪਲ ਡਾ: ਗੁਰਵੀਰ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਕਾਮਰਸ ਦੇ ਐਲਾਨੇ ਗਏ ਨਤੀਜੇ 'ਚੋਂ ਹਰਵਿੰਦਰ ਕੌਰ (88 ਪ੍ਰਤੀਸ਼ਤ), ਹਰਪ੍ਰੀਤ ਕੌਰ (86 ਪ੍ਰਤੀਸ਼ਤ) ਤੇ ਕਰਮਜੀਤ ਕੌਰ (80 ਪ੍ਰਤੀਸ਼ਤ) ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਫ਼ਲਤਾ 'ਤੇ ਕਾਲਜ ਕਮੇਟੀ ਦੇ ਪ੍ਰਧਾਨ ਗੁਰਮੇਲ ਸਿੰਘ ਸੰਧੂ, ਪਿ੍ੰ. ਡਾ: ਗੁਰਵੀਰ ਸਿੰਘ, ਪ੍ਰੋ: ਪ੍ਰਭਦੀਪ ਕੌਰ, ਪ੍ਰੋ: ਗੁਰਪ੍ਰੀਤ ਕੌਰ, ਲੈਕ. ਦੀਪਿਕਾ ਬਾਂਸਲ ਨੇ ਸਟਾਫ਼ ਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਹ ਵਿਦਿਆਰਥਣਾਂ ਵਧੀਆਂ ਪ੍ਰਦਰਸ਼ਨ ਕਰ ਕੇ ਮਾਪਿਆਂ ਤੇ ਸੰਸਥਾ ਦਾ ਨਾਂਅ ਰੌਸ਼ਨ ਕਰਨਗੀਆਂ |
n ਧਨੌਲਾ, (ਜਤਿੰਦਰ ਸਿੰਘ ਧਨੌਲਾ)- ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੱੁਬੇ ਦਾ ਬਾਰ੍ਹਵੀਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਬਾਰ੍ਹਵੀਂ ਕਲਾਸ ਵਿਚੋਂ ਜਸਪ੍ਰੀਤ ਕੌਰ ਪੱੁਤਰੀ ਰਜਿੰਦਰ ਸਿੰਘ ਨੇ 389 ਅੰਕ ਪ੍ਰਾਪਤ ਕਰ ਕੇ ਪਹਿਲਾ, ਅਲਫੋਂ ਪੱੁਤਰੀ ਫਜਲ ਖ਼ਾਂ ਨੇ 368 ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਹਰਪ੍ਰੀਤ ਦਾਸ ਪੱੁਤਰ ਜਗਸੀਰ ਸਿੰਘ ਨੇ 344 ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੇ ਮੱੁਖ ਪ੍ਰਬੰਧਕ ਜੈਪਾਲ ਸਿੰਗਲਾ, ਪਿ੍ੰਸੀਪਲ ਬਰਿੰਦਰ ਸਿੰਘ ਅਤੇ ਵਾਈਸ ਪਿ੍ੰਸੀਪਲ ਮੈਡਮ ਕਿਰਨਦੀਪ ਕੌਰ ਨੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ |
<br/>

ਅਸ਼ਲੀਲ ਹਰਕਤਾਂ ਕਰਨ ਦੇ ਸਬੰਧ 'ਚ 6 ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 24 ਅਪ੍ਰੈਲ (ਰਾਜ ਪਨੇਸਰ)- ਥਾਣਾ ਸਿਟੀ ਵਲੋਂ ਅਸਲੀਲ ਹਰਕਤਾਂ ਕਰਨ ਦੇ ਸਬੰਧ ਵਿਚ 6 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਮਿਨਾਕਸੀ ਪਤਨੀ ਕੇਵਲ ਸਿੰਘ ਵਾਸੀ ਪੁਰਾਣੀ ਰਾਧਾ ਸੁਆਮੀ ਵਾਲੀ ਗਲੀ ...

ਪੂਰੀ ਖ਼ਬਰ »

ਖ਼ਸਰੇ ਦਾ ਖ਼ਾਤਮਾ ਤੇ ਰੁਬੇਲਾ ਦੀ ਰੋਕਥਾਮ ਕਰਨ ਦਾ ਟੀਚਾ ਮਿਥਿਆ ਗਿਆ ਹੈ- ਸਿਵਲ ਸਰਜਨ

ਤਪਾ ਮੰਡੀ, 24 ਅਪ੍ਰੈਲ (ਵਿਜੇ ਸ਼ਰਮਾ)- ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ 1 ਮਈ ਤੋਂ ਖ਼ਸਰਾ ਤੇ ਰੁਬੇਲਾ ਬਿਮਾਰੀਆਾ ਦੀ ਰੋਕਥਾਮ ਲਈ ਚਲਾਈ ਜਾਣ ਵਾਲੀ ਵਿਸ਼ੇਸ਼ ਟੀਕਾਕਰਨ ਮੁਹਿੰਮ ਨੂੰ ਮੱੁਖ ਰੱਖਦਿਆਂ ਸਿਵਲ ਸਰਜਨ ਡਾ: ਜੁਗਲ ਕਿਸ਼ੋਰ, ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਪੈਂਦੇ 24 ਖ਼ਰੀਦ ਕੇਂਦਰਾਂ 'ਚ ਹੁਣ ਤੱਕ 7. 50 ਲੱਖ ਕੁਇੰਟਲ ਕਣਕ ਦੀ ਹੋਈ ਖ਼ਰੀਦ

ਮਹਿਲ ਕਲਾਂ, 24 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)- ਮਾਰਕੀਟ ਕਮੇਟੀ ਮਹਿਲ ਕਲਾਂ ਅਧੀਨ ਪੈਂਦੇ ਸਮੂਹ 24 ਖ਼ਰੀਦ ਕੇਂਦਰਾਂ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਹੁਣ ਤੱਕ 7 ਲੱਖ 50 ਹਜ਼ਾਰ ਕੁਇੰਟਲ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਦਕਿ ਖ਼ਰੀਦ ਕੀਤੀ ਗਈ ਕਣਕ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਦਾ ਧਰਨਾ 28ਵੇਂ ਦਿਨ 'ਚ ਦਾਖ਼ਲ

ਬਰਨਾਲਾ, 24 ਅਪ੍ਰੈਲ (ਧਰਮਪਾਲ ਸਿੰਘ)- ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਜਿਨ੍ਹਾਂ ਵਿਚ ਪੰਚਾਇਤ ਸਕੱਤਰ, ਸੁਪਰਡੰਟ, ਪੰਚਾਇਤ ਅਫ਼ਸਰ, ਟੈਕਸ ਕਲੈਕਟਰ, ਪਟਵਾਰੀ ਆਦਿ ਵਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਡੀ. ਸੀ. ਦਫ਼ਤਰ ਅੱਗੇ ਕੈਪਟਨ ਸਰਕਾਰ ਦਾ ...

ਪੂਰੀ ਖ਼ਬਰ »

ਜਬਰ ਜਨਾਹ ਦੀਆਂ ਘਟਨਾਵਾਂ ਿਖ਼ਲਾਫ਼ ਮੈਡੀਕਲ ਪ੍ਰੈਕਟੀਸ਼ਨਰਾਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਮਹਿਲ ਕਲਾਂ, 24 ਅਪ੍ਰੈਲ (ਅਵਤਾਰ ਸਿੰਘ ਅਣਖੀ)- ਦੇਸ਼ ਭਰ 'ਚ ਵਾਪਰ ਰਹੀਆਂ ਜਬਰ ਜਨਾਹ ਦੀਆਂ ਘਟਨਾਵਾਂ ਤੇ ਇਨ੍ਹਾਂ ਦੇ ਦੋਸ਼ੀਆਂ ਵਿਰੁੱਧ ਢੁਕਵੀਂ ਕਾਰਵਾਈ ਨਾ ਕੀਤੇ ਜਾਣ ਦੇ ਰੋਸ ਵਜੋਂ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਬਰਨਾਲਾ ਵਲੋਂ ਅੱਜ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਵਲੋਂ ਮੰਗਾਂ ਸਬੰਧੀ ਡਿਪਟੀ ਡਾਇਰੈਕਟਰ ਨੂੰ ਮੰਗ-ਪੱਤਰ

ਬਰਨਾਲਾ, 24 ਅਪ੍ਰੈਲ (ਧਰਮਪਾਲ ਸਿੰਘ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਮਨਜੀਤ ਰਾਜ ਦੀ ਅਗਵਾਈ ਹੇਠ ਐਸੋਸੀਏਸ਼ਨ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਸਬੰਧੀ ਡਿਪਟੀ ਡਾਇਰੈਕਟਰ ਪਸ਼ੂ ਪਾਲਨ ਵਿਭਾਗ ਬਰਨਾਲਾ ਨੂੰ ...

ਪੂਰੀ ਖ਼ਬਰ »

ਅਗਰਵਾਲ ਧਰਮਸ਼ਾਲਾ 'ਚ ਸਾਈਾ ਅਰਾਧਨਾ ਦਿਵਸ ਮਨਾਇਆ

ਤਪਾ ਮੰਡੀ, 24 ਅਪ੍ਰੈਲ (ਵਿਜੇ ਸ਼ਰਮਾ)- ਸਥਾਨਕ ਸ੍ਰੀ ਸੱਤਿਆ ਸਾਂਈ ਸੇਵਾ ਸੰਮਤੀ ਵਲੋਂ ਸਾਂਈ ਅਰਾਧਨਾ ਦਿਵਸ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਮਨਾਇਆ ਜਾ ਗਿਆ | ਇਸ ਸਮਾਗਮ 'ਚ ਦੂਰ ਦੁਰਾਡੇ ਤੋਂ ਵੱਡੀ ਗਿਣਤੀ 'ਚ ਸਾਂਈ ਭਗਤਾਂ ਨੇ ਸ਼ਮੂਲੀਅਤ ਕਰ ਕੇ ਸਾਂਈ ਬਾਬਾ ਦਾ ...

ਪੂਰੀ ਖ਼ਬਰ »

ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਬਰਨਾਲਾ, 24 ਅਪ੍ਰੈਲ (ਰਾਜ ਪਨੇਸਰ)- ਸਾਬਕਾ ਸੈਨਿਕ ਯੂਨਾਈਟਿਡ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਰੰਧਾਵਾ ਨੇ ਕਿਹਾ ਕਿ ਮੀਟਿੰਗ ਵਿਚ ਈ.ਸੀ.ਐੱਚ.ਐੱਸ. ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੇ ਆਗੂਆਂ ਵਲੋਂ ਮੰਡੀਆਂ ਦਾ ਦੌਰਾ

ਟੱਲੇਵਾਲ, 24 ਅਪ੍ਰੈਲ (ਸੋਨੀ ਚੀਮਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਪਿੰਡ ਟੱਲੇਵਾਲ ਤੇ ਰਾਮਗੜ੍ਹ ਆਦਿ ਮੰਡੀਆਂ ਦਾ ਦੌਰਾ ਕੀਤਾ ਗਿਆ | ਇਸ ਸਮੇਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਦੱਸਿਆ ਕਿ ਇਨ੍ਹਾਂ ਮੰਡੀਆਂ ...

ਪੂਰੀ ਖ਼ਬਰ »

ਖ਼ਾਲਸਾ ਅਕਾਲ ਪੁਰਖ ਦੀ ਰੂਹਾਨੀ ਫ਼ੌਜ ਹੈ- ਸੰਤ ਗੁਰਦਿਆਲ ਸਿੰਘ

ਮਹਿਲ ਕਲਾਂ, 24 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)- ਖ਼ਾਲਸਾ ਅਕਾਲ ਪੁਰਖ ਦੀ ਰੂਹਾਨੀ ਫ਼ੌਜ ਹੈ | ਗੁਰੂ ਦੇ ਸਾਜੇ ਹੋਏ ਖ਼ਾਲਸੇ ਦਾ ਆਏ ਦਿਨ ਜਨਮ ਹੁੰਦਾ ਪਰ ਇਸ ਦਾ ਕੋਈ ਮਰਨ ਦਿਨ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਪੰਥਕ ਵਿਦਵਾਨ ਸੰਤ ਬਾਬਾ ਗੁਰਦਿਆਲ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀਆਂ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ ਜਾਰੀ

ਬਰਨਾਲਾ, 24 ਅਪ੍ਰੈਲ (ਧਰਮਪਾਲ ਸਿੰਘ)- ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਪੰਜਾਬ ਅਧੀਨ ਮਗਨਰੇਗਾ ਕਰਮਚਾਰੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਅੱਗੇ ਦੂਸਰੇ ਦਿਨ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਧਰਨਾ ਦੇ ਕੇ ਸੂਬਾ ਸਰਕਾਰ ਿਖ਼ਲਾਫ਼ ...

ਪੂਰੀ ਖ਼ਬਰ »

ਬੱਚਿਆਂ ਦੇ ਆਮ ਜਾਣਕਾਰੀ ਦੇ ਮੁਕਾਬਲੇ ਕਰਵਾਏ

ਸੁਨਾਮ ਊਧਮ ਸਿੰਘ ਵਾਲਾ, 24 ਅਪ੍ਰੈਲ (ਧਾਲੀਵਾਲ, ਭੁੱਲਰ)- ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸੁਨਾਮ ਵਿਖੇ ਟਾਟਾ ਮੋਟਰਜ਼ ਦੇ ਸਹਿਯੋਗ ਨਾਲ ਸਕੂਲ ਪਿ੍ੰਸੀਪਲ ਮਨਿੰਦਰ ਸਿੰਘ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਦਿਮਾਗ਼ੀ ਤੇ ਸਰੀਰਕ ਵਿਕਾਸ ਲਈ ਆਮ ਜਾਣਕਾਰੀ (ਜਨਰਲ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਬੇਨਿਯਮੀਆਂ ਵਿਰੁੱਧ ਵੱਖ-ਵੱਖ ਸੰਸਥਾਵਾਂ ਵਲੋਂ ਰੋਸ ਧਰਨਾ

ਅਹਿਮਦਗੜ੍ਹ, 24 ਅਪ੍ਰੈਲ (ਪੁਰੀ)- ਸਥਾਨਕ ਸਿਵਲ ਹਸਪਤਾਲ 'ਚ ਮਾੜੇ ਪ੍ਰਬੰਧਾਂ ਤੇ ਡਾਕਟਰਾਂ ਦੀ ਗ਼ੈਰ ਹਾਜ਼ਰੀ ਵਿਰੁੱਧ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਨੇ ਹਸਪਤਾਲ ਅੱਗੇ ਰੋਸ ਧਰਨਾ ਦਿੱਤਾ | ਕਰੀਬ 1 ਘੰਟੇ ਤੱਕ ਸਮਏ ਸੇਵਾ ਸੰਮਤੀ ਵਲੋਂ ਦਿੱਤੇ ਗਏ ...

ਪੂਰੀ ਖ਼ਬਰ »

ਚੋਰਾਂ ਵਲੋਂ ਸ਼ਟਰ ਤੋੜ ਕੇ ਚੋਰੀ ਦੀ ਅਸਫ਼ਲ ਕੋਸ਼ਿਸ਼

ਸ਼ੇਰਪੁਰ, 24 ਅਪ੍ਰੈਲ (ਦਰਸ਼ਨ ਸਿੰਘ ਖੇੜੀ)- ਬੀਤੀ ਰਾਤ ਸਥਾਨਿਕ ਕਾਤਰੋਂ ਰੋਡ ਉੱਪਰ ਚੋਰਾਂ ਵਲੋਂ ਸ਼ਟਰ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸ਼ਟਰ ਦੇ ਵਿਚਾਰ ਸੈਂਟਰ ਲਾਕ ਹੋਣ ਕਰਕੇ ਚੋਰ ਚੋਰੀ ਕਰਨ ਵਿਚ ਅਸਫ਼ਲ ਰਹੇ | ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਸਿੰਗਲਾ ਨੂੰ ਸੌਾਪਿਆ ਮੰਗ-ਪੱਤਰ

ਘਰਾਚੋਂ, 24 ਅਪ੍ਰੈਲ (ਘੁਮਾਣ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਜ਼ਿਲ੍ਹਾ ਜਥੇਬੰਦੀ ਵਲੋਂ ਹਲਕਾ ਸੰਗਰੂਰ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਰਾਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨੀ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਦੀ ਕੀਤੀ ਸ਼ੁਰੂਆਤ

ਅਹਿਮਦਗੜ੍ਹ, 24 ਅਪ੍ਰੈਲ (ਪੁਰੀ)- ਟਰੈਫ਼ਿਕ ਨਿਯਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਦੇ ਮੰਤਵ ਲਈ ਮਨਾਏ ਜਾਂਦੇ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਿਟੀ ਥਾਣਾ ਮੁਖੀ ਇੰਸ. ਹਰਜਿੰਦਰ ਸਿੰਘ ਨੇ ਉਦਘਾਟਨ ਕੀਤਾ | ਉਨ੍ਹਾਂ ਆਵਾਜਾਈ ਦੇ ਨਿਯਮਾਂ ...

ਪੂਰੀ ਖ਼ਬਰ »

2 ਏਕੜ ਨਾੜ ਸੜ ਕੇ ਸੁਆਹ

ਨਦਾਮਪੁਰ/ਚੰਨੋ, 24 ਅਪ੍ਰੈਲ (ਹਰਜੀਤ ਸਿੰਘ ਨਿਰਮਾਣ)- ਨੇੜਲੇ ਪਿੰਡ ਖੇੜੀ ਗਿੱਲਾਂ ਵਿਖੇ ਕਣਕ ਦੇ ਨਾੜ ਨੰੂ ਅੱਗ ਲੱਗਣ ਕਾਰਨ ਕਿਸਾਨ ਦਾ 2 ਏਕੜ ਨਾੜ ਸੜਕੇ ਸੁਆਹ ਹੋ ਗਿਆ ਪਰ ਲੋਕਾਂ ਦੀ ਮਿਹਨਤ ਸਦਕਾ ਵੱਡਾ ਨੁਕਸਾਨ ਹੋਣੋ ਬਚ ਗਿਆ | ਚੌਾਕੀ ਇੰਚਾਰਜ ਰਾਜਵੰਤ ਸਿੰਘ ਤੇ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਪਾਲਣਾ ਮਨੁੱਖੀ ਜਾਨ ਲਈ ਅਤੀ ਜ਼ਰੂਰੀ- ਰਮਨਦੀਪ ਸਿੰਘ

ਮੂਣਕ, 24 ਅਪ੍ਰੈਲ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ)- ਥਾਣਾ ਮੁਖੀ ਰਮਨਦੀਪ ਸਿੰਘ ਨੇ ਟੋਹਾਣਾ ਬੈਰੀਅਰ ਚੌਾਕ 'ਤੇ ਸੜਕ ਸੁਰੱਖਿਆ ਹਫ਼ਤੇ ਦਾ ਉਦਘਾਟਨ ਕੀਤਾ | ਇਸ ਮੌਕੇ ਟਰੈਫ਼ਿਕ ਇੰਚਾਰਜ ਸਤਨਾਮ ਸਿੰਘ, ਸਾਂਝ ਕੇਂਦਰ ਇੰਚਾਰਜ ਦਿਲਬਾਗ ਸਿੰਘ ਆਦਿ ਨੇ ਵੀ ਸੰਬੋਧਨ ...

ਪੂਰੀ ਖ਼ਬਰ »

ਮੰਗਲ ਢਿੱਲੋਂ ਦੀ ਅੰਤਿਮ ਅਰਦਾਸ ਮੌਕੇ ਵੰਡੇ ਬੂਟੇ

ਭਵਾਨੀਗੜ੍ਹ, 24 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਇਲਾਕੇ ਦੇ ਵਾਤਾਵਰਨ ਪ੍ਰੇਮੀ, ਲੇਖਕ ਅਤੇ ਸਮਾਜ ਸੇਵੀ ਵਿਅਕਤੀ ਮੰਗਲ ਸਿੰਘ ਢਿੱਲੋਂ ਦੀ ਅੰਤਿਮ ਅਰਦਾਸ 'ਤੇ ਪਰਿਵਾਰ ਵਲੋਂ ਬੂਟੇ ਵੰਡੇ ਗਏ | ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਦਾ ਸਮਾਜ ਸੇਵੀ ਵਿਅਕਤੀ ...

ਪੂਰੀ ਖ਼ਬਰ »

ਧੂਰੀ ਨੇੜੇ ਬੱਬਨਪੁਰ ਦੀ ਨਹਿਰ 'ਚੋਂ ਵਿਆਹੁਤਾ ਲੜਕੀ ਤੇ ਬੱਚੀ ਦੀਆਂ ਲਾਸ਼ਾਂ ਮਿਲੀਆਂ

ਧੂਰੀ, 24 ਅਪ੍ਰੈਲ (ਨਰਿੰਦਰ ਸੇਠ, ਸੁਖਵੰਤ ਸਿੰਘ ਭੁੱਲਰ, ਸੰਜੇ ਲਹਿਰੀ)- ਅੱਜ ਧੂਰੀ ਨੇੜੇ ਪਿੰਡ ਬੱਬਨਪੁਰ ਦੀ ਨਹਿਰ 'ਚੋਂ ਇਕ 25 ਸਾਲਾਂ ਨੌਜਵਾਨ ਵਿਆਹੁਤਾ ਲੜਕੀ ਤੇ ਛੇ ਕੁ ਮਹੀਨਿਆਂ ਦੀ ਬੱਚੀ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ ਅੰਦਰ ਸਨਸਨੀ ਫੈਲ ਗਈ | ਇਸ ਮਾਮਲੇ ...

ਪੂਰੀ ਖ਼ਬਰ »

ਮੰਤਰੀ ਮੰਡਲ 'ਚ ਵਾਧੇ ਨਾਲ ਕਾਂਗਰਸ ਵਿਚ ਵਧੀ ਖਿੱਚੋਤਾਣ- ਢੀ ਾਡਸਾ

ਲਹਿਰਾਗਾਗਾ, 24 ਅਪ੍ਰੈਲ (ਗਰਗ, ਢੀਂਡਸਾ, ਗੋਇਲ)- ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ 'ਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਮੰਤਰੀ ਮੰਡਲ ਵਿਚ ਕੀਤੇ ਗਏ ਵਾਅਦੇ ਨੂੰ ਲੈ ਕੇ ਕਾਂਗਰਸ ਵਿਚ ਖਿੱਚੋਤਾਣ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 24 ਅਪ੍ਰੈਲ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਜਗਦੀਪ ਸਿੰਘ ਮਰੋਕ ਦੀ ਅਦਾਲਤ ਨੇ ਨਸ਼ੀਲੇ ਟੀਕੇ ਰੱਖਣ ਦੇ ਦੋਸ਼ਾਂ 'ਚ ਦੋ ਨੌਜਵਾਨਾਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਸੁਰਜੀਤ ਸਿੰਘ ਗਰੇਵਾਲ ਤੇ ਅਮਨਦੀਪ ਸਿੰਘ ਗਰੇਵਾਲ ਨੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX