ਤਾਜਾ ਖ਼ਬਰਾਂ


ਮੋਦੀ ਨੇ ਈਸਟਰਨ ਪੈਰੀਫੇਰਲ-ਵੇਅ ਦਾ ਕੀਤਾ ਉਦਾਘਟਨ
. . .  1 minute ago
ਲਖਨਊ, 27 ਮਈ- ਪ੍ਰਧਾਨ ਮੰਤਰੀ ਮੋਦੀ ਨੇ ਬਾਗਪਤ ਵਿਖੇ ਈਸਟਰਨ ਪੈਰੀਫੇਰਲ-ਵੇਅ ਦਾ ਉਦਾਘਟਨ ਕੀਤਾ। ਮੋਦੀ ਨੇ ਇਸ ਤੋਂ ਪਹਿਲਾਂ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦਾ ਉਦਾਘਟਨ ਕੀਤਾ ਸੀ...
ਆਂਧਰਾ ਪ੍ਰਦੇਸ਼ 'ਚ ਓਮਾਨ ਚਾਂਡੀ ਬਣੇ ਕਾਂਗਰਸ ਦੇ ਇੰਚਾਰਜ
. . .  11 minutes ago
ਹੈਦਰਾਬਾਦ, 27 ਮਈ- ਓਮਾਨ ਚਾਂਡੀ ਨੂੰ ਆਂਧਰਾ ਪ੍ਰਦੇਸ਼ 'ਚ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਚਾਂਡੀ ਨੇ ਦਿਗਵਿਜੈ ਸਿੰਘ ਦੀ ਥਾਂ ਲਈ ਹੈ। ਇਸ ਤੋਂ ਇਲਾਵਾ ਗੌਰਵ ਗੋਗੋਈ ਨੂੰ ਸੀ .ਪੀ. ਜੋਸ਼ੀ ਦੀ ਥਾਂ ਪੱਛਮੀ ਬੰਗਾਲ ਅਤੇ ਅੰਡੇਮਾਨ ਨਿਕੋਬਾਰ 'ਚ ਕਾਂਗਰਸ...
ਆਈ.ਪੀ.ਐਲ. 2018 : ਚੇਨਈ ਅਤੇ ਹੈਦਰਾਬਾਦ ਵਿਚਾਲੇ ਹੋਵੇਗੀ ਖਿਤਾਬੀ ਭਿੰੜਤ
. . .  46 minutes ago
ਮੁੰਬਈ, 27 ਮਈ- ਆਈ. ਪੀ. ਐਲ. ਦੇ 11ਵੇਂ ਸੀਜ਼ਨ ਦਾ ਫਾਈਨਲ ਮੁਕਾਬਲਾ ਅੱਜ ਰਾਤੀਂ 8 ਵਜੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਚੇਨਈ ਅਤੇ ਹੈਦਰਾਬਾਦ ਵਿਚਾਲੇ ਖੇਡਿਆ ਜਾਵੇਗਾ। ਪੂਰੇ ਸੀਜ਼ਨ ਦੌਰਾਨ ਦੋਹਾਂ ਟੀਮਾਂ ਦਾ ਪ੍ਰਦਰਸ਼ਨ ਕਾਫ਼ੀ ਸ਼ਾਨਦਾਰ ਰਿਹਾ। ਚੇਨਈ...
ਮੋਦੀ ਨੇ ਕਈ ਮੁੱਦਿਆਂ 'ਤੇ ਕੀਤੀ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਰੇਡੀਓ ਰਾਹੀਂ 'ਮਨ ਕੀ ਬਾਤ' ਪ੍ਰੋਗਰਾਮ 'ਚ ਸੰਬੋਧਿਤ ਕੀਤਾ। ਉਨ੍ਹਾਂ ਨੇ ਪ੍ਰੋਗਰਾਮ ਦੀ ਸ਼ੁਰੂਆਤ ਭਾਰਤੀ ਜਲ ਸੈਨਾ ਦੀਆਂ 6 ਮਹਿਲਾ ਕਮਾਂਡਰਾਂ ਨੂੰ 250 ਤੋਂ ਜ਼ਿਆਦਾ ਦਿਨਾਂ ਤੱਕ ਸਮੁੰਦਰ ਰਾਹੀਂ...
ਸੁਰੱਖਿਆ ਕਰਮਚਾਰੀਆਂ ਤੋਂ ਹਥਿਆਰ ਖੋਹ ਕੇ ਅੱਤਵਾਦੀ ਹੋਏ ਫਰਾਰ
. . .  about 1 hour ago
ਸ੍ਰੀਨਗਰ, 27 ਮਈ- ਦੱਖਣੀ ਕਸ਼ਮੀਰ 'ਚ ਅੱਤਵਾਦੀ ਅਮਲਾ ਸੁਰੱਖਿਆ ਕਰਮਚਾਰੀਆਂ (ਪੀ. ਐਸ. ਓ.) ਤੋਂ ਦੋ ਸੇਵਾ ਹਥਿਆਰ ਖੋਹ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਉਕਤ ਕਰਮਚਾਰੀ ਜੰਮੂ ਅਤੇ ਕਸ਼ਮੀਰ ਤਹਿਰੀਕ ਬਚਾਓ ਪਾਰਟੀ ਦੇ ਸੀਨੀਅਰ ਨੇਤਾ...
ਉਦਾਘਟਨ ਤੋਂ ਬਾਅਦ ਮੋਦੀ ਦਾ ਐਕਸਪ੍ਰੈੱਸਵੇਅ 'ਤੇ ਰੋਡ ਸ਼ੋਅ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਹ ਇਸ ਐਕਸਪ੍ਰੈੱਸਵੇਅ 'ਤੇ ਰੋਡ ਸ਼ੋਅ ਕਰਨ ਰਹੇ ਹਨ। ਮੋਦੀ ਨੂੰ ਦੇਖਣ ਲਈ ਐਕਸਪ੍ਰੈੱਸਵੇਅ ਦੇ ਆਲੇ-ਦੁਆਲੇ ਵੱਡੀ ਗਿਣਤੀ 'ਚ ਲੋਕ ਮੌਜੂਦ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦਾ ਉਦਘਾਟਨ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਮੌਜੂਦ ਸਨ...
ਅੱਜ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਵਾਰ ਫਿਰ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ। ਇਹ ਮਨ ਕੀ ਬਾਤ ਦਾ 44ਵਾਂ ਭਾਗ ਹੋਵੇਗਾ ਅਤੇ ਇਸ ਦਾ ਪ੍ਰਸਾਰਣ ਸਵੇਰੇ 11 ਵਜੇ ਹੋਵੇਗਾ। ਸ਼ਨੀਵਾਰ ਨੂੰ...
ਸ੍ਰੀਨਗਰ 'ਚ ਫੌਜ ਦੇ ਵਾਹਨ 'ਤੇ ਪੱਥਰਬਾਜ਼ੀ, 19 ਜਵਾਨ ਜ਼ਖ਼ਮੀ
. . .  about 2 hours ago
ਸ੍ਰੀਨਗਰ, 27 ਮਈ- ਸ੍ਰੀਨਗਰ 'ਚ ਇੱਕ ਵਾਰ ਫਿਰ ਤੋਂ ਸੁਰੱਖਿਆ ਬਲਾਂ 'ਤੇ ਪੱਥਰਬਾਜ਼ੀ ਹੋਈ ਹੈ। ਪੱਥਰਬਾਜ਼ੀ ਦੌਰਾਨ ਫੌਜ ਦੀ ਗੱਡੀ ਬੇਕਾਬੂ ਹੋ ਕੇ ਪਲਟ ਗਈ, ਜਿਸ 'ਚ ਸੀ. ਆਰ. ਪੀ. ਐਫ. ਦੇ 19 ਜਵਾਨ ਜ਼ਖ਼ਮੀ ਹੋ ਗਏ...
ਤੁਤੀਕੋਰਿਨ 'ਚ ਹਟਾਈ ਗਈ ਧਾਰਾ 144
. . .  about 3 hours ago
ਚੇਨਈ, 27 ਮਈ - ਤਾਮਿਲਨਾਡੂ ਦੇ ਤੁਤੀ ਕੋਰਿਨ 'ਚ ਸਟਰਲਾਈਟ ਕੰਪਨੀ ਖਿਲਾਫ ਪ੍ਰਦਰਸ਼ਨ ਦੌਰਾਨ ਲੱਗੀ ਧਾਰਾ 144 ਹਟਾ ਲਈ ਗਈ ਹੈ। ਜਿਕਰਯੋਗ ਹੈ ਕਿ ਸਟਰਲਾਈਟ ਕੰਪਨੀ ਖਿਲਾਫ ਪ੍ਰਦਰਸ਼ਨ ਦੌਰਾਨ ਪੁਲਿਸ ਗੋਲੀਬਾਰੀ ਵਿਚ ਕਰੀਬ 13 ਲੋਕਾਂ ਦੀ ਮੌਤ ਹੋ...
ਜਵਾਹਰ ਲਾਲ ਨਹਿਰੂ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
. . .  about 4 hours ago
ਨਵੀਂ ਦਿੱਲੀ, 27 ਮਈ - ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਅੱਜ ਬਰਸੀ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ...
ਦੇਸ਼ ਦੇ ਸਭ ਤੋਂ ਹਾਈਟੈੱਕ ਐਕਸਪ੍ਰੈਸ-ਵੇ ਦਾ ਅੱਜ ਮੋਦੀ ਕਰਨਗੇ ਉਦਘਾਟਨ
. . .  about 4 hours ago
ਨਵੀਂ ਦਿੱਲੀ, 27 ਮਈ - 11 ਹਜ਼ਾਰ ਕਰੋੜ ਦੀ ਲਾਗਤ ਨਾਲ ਤਿਆਰ ਦੇਸ਼ ਦੇ ਪਹਿਲੇ ਤੇ ਹਰੇ ਭਰੇ ਕੌਮੀ ਮਾਰਗ ਈਸਟਰਨ ਪੇਰੀਫੇਰਲ ਐਕਸਪ੍ਰੈਸ-ਵੇ (ਈ.ਪੀ.ਈ.) ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦਿੱਲੀ-ਮੇਰਠ ਐਕਸਪ੍ਰੈਸ ਵੇ 'ਤੇ ਇਕ...
ਅੱਜ ਦਾ ਵਿਚਾਰ
. . .  about 4 hours ago
ਰੇਲਵੇ ਦੇ ਏਸੀ ਕੋਚ 'ਚ ਸਫਰ ਕਰਨ ਤੋਂ ਜਿਆਦਾ ਲੋਕ ਕਰ ਰਹੇ ਹਨ ਹਵਾਈ ਸਫਰ- ਮੋਦੀ
. . .  1 day ago
ਭੁਵਨੇਸ਼ਨਰ, 26 ਮਈ- ਭਾਜਪਾ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਓਡੀਸਾ ਦੇ ਕਟਕ 'ਚ ਇਕ ਰੈਲੀ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ 'ਸਾਡੀ ਸਰਕਾਰ ਨੇ ਹਜ਼ਾਰਾ-...
ਸੜਕ ਹਾਦਸੇ 'ਚ 2 ਬੱਚਿਆ ਸਮੇਤ 10 ਲੋਕਾਂ ਦੀ ਮੌਤ, 15 ਜ਼ਖਮੀ
. . .  1 day ago
ਹੈਦਰਾਬਾਦ: ਤੇਲੰਗਾਨਾ ਦੇ ਸਿੱਦੀਪੇਟ 'ਚ ਬੱਸ ਅਤੇ ਕਾਰ ਵਿਚਕਾਰ ਹੋਈ ਟੱਕਰ 'ਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਹੋਰ ਜ਼ਖ਼ਮੀ ਹੋਏ ਹਨ। ਜ਼ਖ਼ਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਭਰਤੀ...
ਜ਼ਬਰਨ ਵਸੂਲੀ ਮਾਮਲਾ : ਅਬੂ ਸਲੇਮ ਦੋਸ਼ੀ ਕਰਾਰ
. . .  1 day ago
ਆਪਸ 'ਚ ਟਕਰਾਏ ਵਾਹਨ, ਅੱਧਾ ਘੰਟਾ ਠੱਪ ਰਹੀ ਆਵਾਜਾਈ
. . .  1 day ago
ਸੀ.ਬੀ.ਐਸ.ਈ. ਨਤੀਜੇ ਵਿਚ ਵੀ ਛਾਏ ਲੁਧਿਆਣੇ ਦੇ ਵਿਦਿਆਰਥੀ
. . .  1 day ago
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਿਆਸ ਦਰਿਆ ਦਾ ਦੌਰਾ ਰੱਦ
. . .  1 day ago
ਮੇਰਠ : ਕਿਨੌਨੀ ਸ਼ੂਗਰ ਮਿਲ 'ਚ ਲੱਗੀ ਅੱਗ
. . .  1 day ago
ਸੀ.ਬੀ.ਐਸ.ਈ. 12 ਵੀਂ ਦਾ ਨਤੀਜਾ : ਪੰਜਾਬ 'ਚ ਲੜਕੀਆਂ ਨੇ ਮਾਰੀ ਬਾਜੀ
. . .  1 day ago
ਨੋਇਡਾ ਦੀ ਮੇਘਨਾ ਨੇ ਸੀ.ਬੀ.ਐਸ.ਈ. 12 ਵੀਂ 'ਚੋਂ ਕੀਤਾ ਟਾਪ
. . .  1 day ago
ਗ੍ਰੈਪਲਿੰਗ ਖੇਡਾਂ : ਲਕਸ਼ੈ ਨੇ ਜਿੱਤਿਆ ਕਾਂਸੀ ਦਾ ਤਮਗਾ
. . .  1 day ago
ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰੀ ਉਤਰੀ ਮੋਦੀ ਸਰਕਾਰ - ਅਮਿਤ ਸ਼ਾਹ
. . .  1 day ago
ਸਕੂਲਾਂ 'ਚ ਸਮਾਂ ਤਬਦੀਲੀ ਦੀ ਅਫ਼ਵਾਹ ਫੈਲਾਉਣ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਸੜਕ ਹਾਦਸੇ 'ਚ ਸੇਵਾ ਮੁਕਤ ਏ.ਐਸ.ਆਈ ਅਤੇ ਉਸ ਦੀ ਪਤਨੀ ਦੀ ਮੌਤ
. . .  1 day ago
ਨਵਜੋਤ ਕੌਰ ਸਿੱਧੂ ਅਤੇ ਕਰਨ ਸਿੱਧੂ ਨਹੀਂ ਸੰਭਾਲਣਗੇ ਆਪਣਾ ਅਹੁਦਾ : ਨਵਜੋਤ ਸਿੰਘ ਸਿੱਧੂ
. . .  about 1 hour ago
ਸੀ.ਬੀ.ਐਸ.ਈ. 12ਵੀਂ ਦਾ ਨਤੀਜਾ : ਆਰਟਸ ਦੀ ਵਿਦਿਆਰਥਣ ਐਸ਼ਵਰਿਆ ਨੇ ਹਾਸਿਲ ਕੀਤੇ 98.4 ਫ਼ੀਸਦੀ ਅੰਕ
. . .  about 1 hour ago
ਮੋਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਕਾਂਗਰਸ ਦਾ ਰੋਸ-ਪ੍ਰਦਰਸ਼ਨ
. . .  about 1 hour ago
ਅੱਜ ਖ਼ਤਮ ਹੋਵੇਗਾ ਸ਼ਾਹਕੋਟ ਜ਼ਿਮਨੀ ਚੋਣ ਲਈ ਪ੍ਰਚਾਰ
. . .  9 minutes ago
ਸੀ.ਬੀ.ਐਸ.ਈ. ਨੇ 12ਵੀਂ ਦਾ ਨਤੀਜਾ ਐਲਾਨਿਆ
. . .  10 minutes ago
ਸੁਖਬੀਰ ਬਾਦਲ ਵੱਲੋਂ ਰੋਡ ਸ਼ੋਅ ਸ਼ੁਰੂ
. . .  36 minutes ago
ਅਮਰੀਕੀ ਸਕੂਲ 'ਚ ਗੋਲੀਬਾਰੀ, 2 ਜ਼ਖ਼ਮੀ
. . .  52 minutes ago
ਦਿੱਲੀ 'ਚ ਲੂ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ
. . .  54 minutes ago
ਮੋਗਾ ਪੁਲਿਸ ਦੀ ਵੱਡੀ ਕਾਮਯਾਬੀ, 12 ਘੰਟਿਆਂ 'ਚ ਲੱਭਿਆ ਅਗਵਾ ਬੱਚਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ
  •     Confirm Target Language  

ਖੇਡ ਸੰਸਾਰ

ਹੈਦਰਾਬਾਦ ਨੇ 31 ਦੌੜਾਂ ਨਾਲ ਦਰਜ ਕੀਤੀ ਜਿੱਤ

ਮੁੰਬਈ, 24 ਅਪ੍ਰੈਲ (ਏਜੰਸੀ)- ਇੱਥੋਂ ਦੇ ਵਾਨਖੇੜੇ ਸਟੇਡੀਅਮ 'ਚ ਅੱਜ ਖੇਡੇ ਗਏ ਆਈ.ਪੀ.ਐਲ. ਮੈਚ ਵਿਚ ਸਨਰਾਈਜ਼ਰਸ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਨੂੰ 31 ਦੌੜਾਂ ਨਾਲ ਹਰਾ ਦਿੱਤਾ | ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਹੈਦਰਾਬਾਦ ਟੀਮ ਨੇ 18.4 ਓਵਰਾਂ 'ਚ ਆਪਣੀਆਂ ਸਾਰੀਆਂ ਵਿਕਟਾਂ ਗਵਾ ਕੇ ਸਿਰਫ਼ 118 ਦੌੜਾਂ ਬਣਾਈਆਂ, ਪਰ ਮੁੰਬਈ ਇੰਡੀਅਨਜ਼ 18.5 ਓਵਰਾਂ 'ਚ ਸਿਰਫ਼ 87 ਦੌੜਾਂ ਬਣਾ ਕੇ ਆਲ ਆਊਟ ਹੋ ਗਈ | ਹੈਦਰਾਬਾਦ ਟੀਮ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਸਿਰਫ਼ 5 ਦੌੜਾਂ ਬਣਾ ਕੇ ਕਲੀਨ ਬੋਲਡ ਹੋ ਗਿਆ, ਹਾਲਾਂਕਿ ਕਪਤਾਨ ਕੇਨ ਵਿਲੀਅਮਸਨ ਤੇ ਯੂਸਫ਼ ਪਠਾਨ ਨੇ ਟੀਮ ਵਲੋਂ ਸਭ ਤੋਂ ਵੱਧ 29-29 ਦੌੜਾਂ ਬਣਾਈਆਂ | ਇਨ੍ਹਾਂ ਤੋਂ ਇਲਾਵਾ ਮਨੀਸ਼ ਪਾਂਡੇ ਨੇ 16, ਮੁਹੰਮਦ ਨਬੀ ਨੇ 14 ਦੌੜਾਂ ਬਣਾਈਆਂ | ਇਸ ਤਰ੍ਹਾਂ ਹੈਦਰਾਬਾਦ ਨੇ 18.4 ਓਵਰਾਂ 'ਚ ਆਪਣੀਆਂ ਸਾਰੀਆਂ ਵਿਕਟਾਂ ਗਵਾ ਕੇ 118 ਦੌੜਾਂ ਬਣਾਈਆਂ | ਮੁੰਬਈ ਇੰਡੀਅਨਜ਼ ਵਲੋਂ ਮਿਸ਼ੇਲ ਮੈਕਲੈਂਗਨ, ਹਾਰਦਿਕ ਪਾਂਡਿਆ ਤੇ ਮਯਾਂਕ ਮਾਰਕੰਡੇ ਨੇ ਸਭ ਤੋਂ ਵੱਧ 2-2 ਵਿਕਟਾਂ ਝਟਕਾਈਆਂ | ਜਵਾਬ 'ਚ ਮੁੰਬਈ ਦਾ ਹਾਲ ਹੈਦਰਾਬਾਦ ਤੋਂ ਮਾੜਾ ਰਿਹਾ, ਸੂਰੀਆਕੁਮਾਰ ਯਾਦਵ ਨੇ 34 ਤੇ ਕਰੁਨਲ ਪਾਂਡਿਆ ਨੇ 24 ਦੌੜਾਂ ਬਣਾਈਆਂ, ਜਦਕਿ ਹੋਰ ਕਿਸੇ ਵੀ ਖਿਡਾਰੀ ਦੀਆਂ ਦੌੜਾਂ ਦਹਾਈ ਦੇ ਅੰਕੜੇ 'ਚ ਨਹੀਂ ਆ ਸਕੀਆਂ ਤੇ ਪੂਰੀ ਟੀਮ 18.5 ਓਵਰਾਂ 'ਚ ਸਿਰਫ਼ 87 ਦੌੜਾਂ ਹੀ ਬਣਾ ਸਕੀ | ਹੈਦਰਾਬਾਦ ਵਲੋਂ ਸਿਧਾਰਥ ਕੌਲ ਨੇ ਸਭ ਤੋਂ ਵੱਧ 3 ਵਿਕਟਾਂ ਝਟਕਾਈਆਂ |

ਫਲੈਸ਼ ਸਾਈਕਿਲੰਗ ਦੌੜ 'ਚ ਪੰਜਾਬ ਟੀਮ ਦੂਜੇ ਸਥਾਨ 'ਤੇ

ਫਰਾਂਸ 'ਚ 1280 ਕਿਲੋਮੀਟਰ ਰੇਸ ਲਈ ਕੀਤਾ ਕੁਆਲੀਫਾਈ

ਹੁਸ਼ਿਆਰਪੁਰ, 24 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਦਿੱਲੀ ਰੈਂਡਨਰਜ਼ ਵਲੋਂ 360 ਕਿਲੋਮੀਟਰ ਫਲੈਸ਼ ਸਾਈਕਿਲੰਗ ਦੌੜ ਕਰਵਾਈ ਗਈ ਜਿਸ 'ਚ ਦੇਸ਼ ਭਰ 'ਚੋਂ 6 ਟੀਮਾਂ ਨੇ ਭਾਗ ਲਿਆ | ਪੰਜਾਬ 'ਚੋਂ ਇਸ ਰੇਸ 'ਚ ਭਾਗ ਲੈਣ ਵਾਲੀ ਟੀਮ 'ਚ ਹਾਕਰਾਈਡਰਜ਼ ਵਲੋਂ ਹੁਸ਼ਿਆਰਪੁਰ ਦੇ ਬਲਰਾਜ ...

ਪੂਰੀ ਖ਼ਬਰ »

ਬੀ.ਸੀ.ਸੀ.ਆਈ. ਵਲੋਂ ਭਾਰਤ-ਪਾਕਿ ਲੜੀ 'ਤੇ ਪੀ.ਸੀ.ਬੀ. ਦਾ ਦਾਅਵਾ ਰੱਦ

ਨਵੀਂ ਦਿੱਲੀ, 24 ਅਪ੍ਰੈਲ (ਏਜੰਸੀ)- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਉਸ ਦਾਅਵੇ ਨੂੰ ਖ਼ਾਰਜ ਕਰ ਦਿੱਤਾ ਜਿਸ ਵਿਚ ਬੋਰਡ ਨੇ ਕਿਹਾ ਸੀ ਕਿ ਦੋਵਾਂ ਦੇਸ਼ਾਂ ਵਿਚਕਾਰ ਦੋ-ਪੱਖੀ ਲੜੀ ਨੂੰ ਲੈ ਕੇ ਸਮਝੌਤਾ ਪੱਤਰ ...

ਪੂਰੀ ਖ਼ਬਰ »

ਸਚਿਨ ਆਪਣਾ ਰਿਕਾਰਡ ਤੋੜਨ 'ਤੇ ਵਿਰਾਟ ਨੂੰ ਦੇਣਗੇ ਪਾਰਟੀ

ਮੁੰਬਈ, 24 ਅਪ੍ਰੈਲ (ਏਜੰਸੀ)- ਭਾਰਤ ਦੇ ਮੌਜੂਦਾ ਕਪਤਾਨ ਵਿਰਾਟ ਕੋਹਲੀ ਅੰਤਰਰਾਸ਼ਟਰੀ ਕ੍ਰਿਕਟ 'ਚ 100 ਸੈਂਕੜੇ ਜੜਨ ਵਾਲੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਦੇ ਇਕ ਰਿਕਾਰਡ ਨੇੜੇ ਪਹੰੁਚਣ ਦੇ ਕਰੀਬ ਪਹੰੁਚ ਰਹੇ ਹਨ | ਇਕ ਦਿਨਾ ਕ੍ਰਿਕਟ 'ਚ ਸਚਿਨ ਦੇ ਨਾਂਅ 49 ਸੈਂਕੜੇ ਹਨ ...

ਪੂਰੀ ਖ਼ਬਰ »

- ਕ੍ਰਿਕਟ ਵਿਸ਼ਵ ਕੱਪ-2019 -

ਭਾਰਤ ਦਾ ਪਹਿਲਾ ਮੁਕਾਬਲਾ ਦੱਖਣੀ ਅਫਰੀਕਾ ਨਾਲ 5 ਜੂਨ ਨੂੰ

ਕੋਲਕਾਤਾ, 24 ਅਪ੍ਰੈਲ (ਏਜੰਸੀ)- ਭਾਰਤ ਅਗਲੇ ਸਾਲ ਇੰਗਲੈਂਡ 'ਚ ਹੋਣ ਵਾਲੇ ਵਿਸ਼ਵ ਕੱਪ ਦੀ ਸ਼ੁਰੂਆਤ 5 ਜੂਨ ਨੂੰ ਦੱਖਣੀ ਅਫਰੀਕਾ ਿਖ਼ਲਾਫ਼ ਪਹਿਲਾ ਮੈਚ ਖੇਡ ਕੇ ਕਰੇਗਾ, ਜਦਕਿ 16 ਜੂਨ ਨੂੰ ਭਾਰਤ ਦਾ ਸਾਹਮਣਾ ਮੈਨਚੈਸਟਰ 'ਚ ਪਾਕਿਸਤਾਨ ਨਾਲ ਹੋਵੇਗਾ | ਵਿਸ਼ਵ ਕੱਪ ਨੂੰ ...

ਪੂਰੀ ਖ਼ਬਰ »

63ਵੀਆਂ ਨੈਸ਼ਨਲ ਸਕੂਲ ਖੇਡਾਂ

ਹਾਕੀ ਅੰਡਰ-19 'ਚ ਪੰਜਾਬ ਟੀਮਾਂ ਵਲੋਂ ਜਿੱਤਾਂ ਦਰਜ

ਜਲੰਧਰ, 24 ਅਪ੍ਰੈਲ (ਜਤਿੰਦਰ ਸਾਬੀ)- ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਜਲੰਧਰ ਵਿਖੇ ਕਰਵਾਈਆਂ ਜਾ ਰਹੀਆਂ 63ਵੀਆਂ ਨੈਸ਼ਨਲ ਸਕੂਲ ਖੇਡਾਂ ਹਾਕੀ ਅੰਡਰ-19 (ਲੜਕੇ ਤੇ ਲੜਕੀਆਂ) ਮੁਕਾਬਲਿਆਂ ਦੇ ਦੂਜੇ ਦਿਨ ਲੀਗ ਮੈਚਾਂ 'ਚ ਮੇਜ਼ਬਾਨ ਪੰਜਾਬ ਨੇ ਲੜਕੀਆਂ ਦੇ ਵਰਗ 'ਚ ...

ਪੂਰੀ ਖ਼ਬਰ »

: ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਵਿਸ਼ਵ ਕੱਪ :

ਰਿਜ਼ਵੀ ਨੇ ਚਾਂਦੀ ਦੇ ਤਗਮੇ ਨਾਲ ਖੋਲਿ੍ਹਆ ਭਾਰਤ ਦਾ ਖ਼ਾਤਾ

ਚਾਂਗਵੋਨ (ਦੱਖਣੀ ਕੋਰੀਆ), 24 ਅਪ੍ਰੈਲ (ਏਜੰਸੀ)- ਭਾਰਤੀ ਨਿਸ਼ਾਨੇਬਾਜ਼ ਸ਼ਾਹਜ਼ਾਰ ਰਿਜ਼ਵੀ ਨੇ ਅੰਤਰਰਾਸ਼ਟਰੀ ਨਿਸ਼ਾਨੇਬਾਜ਼ੀ ਸੰਘ (ਆਈ.ਐਸ.ਐਸ.ਐਫ.) ਵਿਸ਼ਵ ਕੱਪ 'ਚ 10 ਮੀਟਰ ਏਅਰ ਪਿਸਟਲ (ਪੁਰਸ਼) ਮੁਕਾਬਲੇ 'ਚ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ ਹੈ | ਰਿਜ਼ਵੀ ਇਸ ...

ਪੂਰੀ ਖ਼ਬਰ »

ਕ੍ਰਿਕਟਰ ਆਂਦਰੇ ਰਸਲ ਪੱੁਜਾ ਜਲੰਧਰ ਦੇ ਖੇਡ ਉਦਯੋਗ 'ਚ

ਜਲੰਧਰ, 24 ਅਪ੍ਰੈਲ (ਜਤਿੰਦਰ ਸਾਬੀ)- ਇਸ ਸਮੇਂ ਦੇਸ਼ 'ਚ ਆਈ.ਪੀ.ਐਲ. ਦੇ 11ਵੇਂ ਸੀਜ਼ਨ ਦਾ ਖ਼ੁਮਾਰ ਜ਼ੋਰਾਂ 'ਤੇ ਹੈ ਤੇ ਇਸ ਲੀਗ 'ਚ ਹਿੱਸਾ ਲੈਣ ਆਏ ਵਿਦੇਸ਼ੀ ਕ੍ਰਿਕਟਰਾਂ ਨੂੰ ਵੀ ਜਲੰਧਰ ਦੇ ਖੇਡ ਉਦਯੋਗ ਦਾ ਮੋਹ ਇਸ ਜ਼ਿਲ੍ਹੇ 'ਚ ਖਿੱਚ ਲਿਆਉਂਦਾ ਹੈ | ਹੁਣ ਆਈ.ਪੀ.ਐਲ.-11 ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX