ਤਾਜਾ ਖ਼ਬਰਾਂ


ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਜਿਸ ਪਾਰਟੀ ਦਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਹੀ ਹਾਰ ਗਿਆ ਹੋਵੇ ਉਸ ਕਾਂਗਰਸ ਪਾਰਟੀ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ। ਇਹ ਗੱਲ ਪਾਰਟੀ ਦੇ ਸੂਬਾ ਕਾਰਜਕਾਰੀ....
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ) - ਐਨ.ਡੀ.ਏ. ਦੀ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਤੇ ਇਸ ਸਬੰਧੀ ਟਵੀਟ...
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਲੋਕ ਸਭਾ ਹਲਕਾ ਪਟਿਆਲਾ ਦੇ ਹਲਕਾ ਨਾਭਾ ਤੋਂ ਕਾਂਗਰਸ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਦੀ ਅਗਵਾਈ 'ਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਪਿਛਲੇ ਲੋਕ ਸਭਾ ਦੇ ਮੈਂਬਰ ਧਰਮਵੀਰ ....
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਸੰਗਰੂਰ, 23 ਮਈ(ਧੀਰਜ ਪਸ਼ੋਰੀਆ) - ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ...
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ ਅੰਮ੍ਰਿਤਸਰ.....
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  1 day ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  1 day ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  1 day ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  1 day ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  1 day ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  1 day ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 197232 ਵੋਟਾਂ ਨਾਲ ਅੱਗੇ
. . .  1 day ago
ਸਨੀ ਦਿਓਲ ਜਿੱਤ ਦੇ ਕਰੀਬ- 80 ਹਜ਼ਾਰ ਦੀ ਲੀਡ ਨਾਲ ਅੱਗੇ
. . .  1 day ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  1 day ago
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  1 day ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  1 day ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  1 day ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਜਲਿ੍ਹਆਂ ਵਾਲੇ ਬਾਗ ਦੇ ਖੂਨੀ ਸਾਕੇ ਸਬੰਧੀ ਸੰਸਦ ਮੈਂਬਰ ਸ਼ਰਮਾ ਨੂੰ ਮੰਗ ਪੱਤਰ ਸੌਾਪਿਆ

ਲੰਡਨ, 24 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਜਲਿ੍ਹਆਂ ਵਾਲੇ ਬਾਗ ਦੇ ਖੂਨੀ ਸਾਕੇ ਸਬੰਧੀ ਸੰਸਦ ਮੈਂਬਰ ਵਰਿੰਦਰ ਸ਼ਰਮਾ ਵਲੋਂ ਬਰਤਾਨੀਆ ਸਰਕਾਰ ਨੂੰ ਮੁਆਫ਼ੀ ਮੰਗਣ ਤੇ ਯੂ.ਕੇ. ਦੇ ਸਕੂਲਾਂ ਕਾਲਜਾਂ ਦੇ ਇਤਿਹਾਸ ਵਿਚ ਇਸ ਘਟਨਾਕ੍ਰਮ ਨੂੰ ਅੰਕਿਤ ਕਰਵਾਉਣ ਤੇ ਲੰਡਨ 'ਚ ਉਨ੍ਹਾਂ ਸ਼ਹੀਦਾਂ ਦੀ ਯਾਦਗਾਰ ਬਣਾਉਣ ਲਈ ਵਿੱਢੀ ਮੁਹਿੰਮ ਦਾ ਸਮਰਥਨ ਕਰਦਿਆਂ ਪ੍ਰੋ. ਮੋਹਨ ਸਿੰਘ ਫਾਊਾਡੇਸ਼ਨ ਕੈਨੇਡਾ ਦੇ ਪ੍ਰਧਾਨ ਸਾਹਿਬ ਸਿੰਘ ਥਿੰਦ ਅਤੇ ਇੰਗਲੈਂਡ ਕਬੱਡੀ ਫੈਡਰੇਸ਼ਨ ਯੂ.ਕੇ. ਦੇ ਚੇਅਰਮੈਨ ਹਰਨੇਕ ਸਿੰਘ ਨੇਕਾ ਮੈਰੀਪੁਰ ਦੀ ਅਗਵਾਈ ਵਿਚ ਬਰਤਾਨੀਆ ਦੀ ਸੰਸਦ ਵਿਚ ਇਕ ਮੰਗ ਪੱਤਰ ਸੰਸਦ ਮੈਂਬਰ ਵਰਿੰਦਰ ਸ਼ਰਮਾ ਨੂੰ ਸੌਾਪਿਆ ਗਿਆ | ਇਹ ਮੰਗ ਪੱਤਰ ਦਿੰਦਿਆਂ ਸਾਹਿਬ ਸਿੰਘ ਥਿੰਦ ਨੇ ਕਿਹਾ ਕਿ ਜੇ ਕੈਨੇਡਾ ਸਰਕਾਰ ਕਾਮਾਗਾਟਾਮਾਰੂ ਦੀ ਗਲਤੀ ਨੂੰ ਸਵੀਕਾਰ ਕਰਦਿਆਂ ਸੰਸਦ 'ਚ ਮੁਆਫ਼ੀ ਮੰਗ ਸਕਦੀ ਹੈ ਤਾਂ ਬਰਤਾਨੀਆ ਸਰਕਾਰ ਜਲਿ੍ਹਆਂ ਵਾਲੇ ਬਾਗ ਦੀ ਘਟਨਾ ਸਬੰਧੀ ਮੁਆਫ਼ੀ ਕਿਉਂ ਨਹੀਂ ਮੰਗ ਸਕਦੀ | ਉਨ੍ਹਾਂ ਸੰਸਦ ਮੈਂਬਰ ਸ਼ਰਮਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਅੰਮਿ੍ਤਸਰ ਵਿਚ ਉਨ੍ਹਾਂ ਪੀੜਤ ਪਰਿਵਾਰਾਂ ਦੇ ਬਜ਼ੁਰਗਾਂ ਨੂੰ ਮਿਲ ਕੇ ਆਏ ਹਨ ਜਿਨ੍ਹਾਂ ਵਲੋਂ ਬੀਤੇ 35 ਵਰਿ੍ਹਆਂ ਤੋਂ ਵੱਧ ਸਮੇਂ ਤੋਂ ਇਸ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ | ਸੰਸਦ ਮੈਂਬਰ ਵਰਿੰਦਰ ਸ਼ਰਮਾ ਨੇ ਕਿਹਾ ਕਿ ਉਹ ਇਸ ਮੁਹਿੰਮ ਵਿਚ ਸਰਕਾਰ ਨੂੰ ਮੁਆਫ਼ੀ ਮੰਗਣ ਅਤੇ ਯੂ.ਕੇ. ਦੇ ਸਕੂਲਾਂ ਕਾਲਜਾਂ ਦੇ ਇਤਿਹਾਸਕ ਪੁਸਤਕਾਂ ਵਿਚ ਇਸ ਘਟਨਾਕ੍ਰਮ ਨੂੰ ਅੰਕਿਤ ਕਰਨ ਅਤੇ ਲੰਡਨ ਵਿਚ ਉਨ੍ਹਾਂ ਸ਼ਹੀਦਾਂ ਦੀ ਯਾਦਗਾਰ ਬਣਾਉਣ ਲਈ ਯਤਨ ਜਾਰੀ ਰੱਖਣਗੇ | ਉਨ੍ਹਾਂ ਇਸ ਮੁਹਿੰਮ ਦਾ ਸਮਰਥਨ ਕਰਨ 'ਤੇ ਪ੍ਰੋ. ਮੋਹਨ ਸਿੰਘ ਫਾਊਾਡੇਸ਼ਨ ਕੈਨੇਡਾ ਤੇ ਇੰਗਲੈਂਡ ਕਬੱਡੀ ਫੈੱਡਰੇਸ਼ਨ ਯੂ.ਕੇ. ਦਾ ਧੰਨਵਾਦ ਕੀਤਾ | ਇਸ ਮੌਕੇ ਸਰਬਜੀਤ ਸਿੰਘ, ਸਰਬਜੀਤ ਕੌਰ, ਅਨਿਲ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ |

ਟੋਰਾਂਟੋ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 10 ਹੋਈ

ਟੋਰਾਂਟੋ, 24 ਅਪ੍ਰੈਲ (ਸਤਪਾਲ ਸਿੰਘ ਜੌਹਲ, ਹਰਜੀਤ ਸਿੰਘ ਬਾਜਵਾ)-ਕੈਨੇਡਾ ਦੇ ਆਬਾਦੀ ਪੱਖੋਂ ਸਭ ਤੋਂ ਵੱਡੇ ਅਤੇ ਰੁਝੇਵਿਆਂ ਵਿਚ ਰੁੱਝੇ ਰਹਿੰਦੇ ਲੋਕਾਂ ਦੇ ਸ਼ਹਿਰ ਟੋਰਾਂਟੋ ਵਿਚ (ਡਾਊਨ ਟਾਊਨ 'ਚ ਯੰਗ ਸਟਰੀਟ ਤੇ ਫਿੰਚ ਐਵੇਨਿਊ ਏਰੀਆ) ਬੀਤੇ ਕੱਲ੍ਹ ਦਿਨ ਦਿਹਾੜੇ ...

ਪੂਰੀ ਖ਼ਬਰ »

ਸਿਆਟਲ 'ਚ 26 ਮਈ ਨੂੰ ਨਿਕਲੇਗੀ 'ਖ਼ਾਲਸਾ ਡੇਅ ਪਰੇਡ'

ਸਿਆਟਲ, 24 ਅਪ੍ਰੈਲ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਮੁੱਖ ਗੁਰੂ ਘਰ ਗੁਰਦੁਆਰਾ ਸਿੰਘ ਸਭਾ ਰੈਂਟਨ ਵਲੋਂ ਇਸ ਵਾਰ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 'ਖ਼ਾਲਸਾ ਡੇਅ ਪਰੇਡ' 26 ਮਈ ਨੂੰ ਇੱਥੇ ਕੈਂਟ ਸਿਟੀ ਦੇ ਸ਼ੋਅ ਵੇਅਰ ਸੈਂਟਰ ਵਿਖੇ ਹੋਵੇਗੀ | 'ਅਜੀਤ' ਨੂੰ ...

ਪੂਰੀ ਖ਼ਬਰ »

ਭਾਰਤ ਵਿਚ ਬੱਚੀਆਂ 'ਤੇ ਹੋ ਰਹੇ ਤਸ਼ੱਦਦ ਿਖ਼ਲਾਫ਼ ਸ਼ਾਂਤਮਈ ਰੋਸ ਪ੍ਰਦਰਸ਼ਨ

ਹਾਂਗਕਾਂਗ, 24 ਅਪ੍ਰੈਲ (ਜੰਗ ਬਹਾਦਰ ਸਿੰਘ)-ਹਾਂਗਕਾਂਗ ਵਸਦੇ ਭਾਰਤੀ ਭਾਈਚਾਰੇ ਵਲੋਂ ਕਠੂਆ ਜਬਰ ਜਨਾਹ ਕੇਸ ਵਿਚ ਮਾਰੀ ਗਈ ਬੱਚੀ ਆਸਿਫਾ ਨੂੰ ਸ਼ਰਧਾਂਜਲੀ ਦੇਣ ਅਤੇ ਭਾਰਤ ਵਿਚ ਬੱਚੀਆਂ ਦੇ ਹੋ ਰਹੇ ਜਬਰ ਜਨਾਹ ਅਤੇ ਅਮਨ-ਕਾਨੂੰਨ ਦੇ ਵਿਗੜਦੇ ਹਾਲਾਤ ਸਬੰਧੀ ਸ਼ਾਂਤਮਈ ...

ਪੂਰੀ ਖ਼ਬਰ »

ਅਕਸ਼ੇ ਕੁਮਾਰ ਦੀ ਫ਼ਿਲਮ 'ਕੇਸਰੀ' ਦੇ ਸੈੱਟ 'ਤੇ ਲੱਗੀ ਅੱਗ

ਮੁੰਬਈ, 24 ਅਪ੍ਰੈਲ (ਏਜੰਸੀ)-ਅਕਸ਼ੇ ਕੁਮਾਰ ਦੀ ਆਉਣ ਵਾਲੀ ਫ਼ਿਲਮ ਕੇਸਰੀ ਦੇ ਸੈੱਟ 'ਤੇ ਅੱਗ ਲੱਗਣ ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਹੈ ਕਿ ਮਹਾਰਾਸ਼ਟਰ ਕੇ ਵਾਈ 'ਚ ਚੱਲ ਰਹੀ ਇਸ ਫ਼ਿਲਮ ਦੇ ਸੈੱਟ 'ਤੇ ਭਿਆਨਕ ਅੱਗ ਲੱਗ ਗਈ | ਫ਼ਿਲਮ ਦੀ ਯੂਨਿਟ ਕਲਾਈਮੈਕਸ ਸ਼ੂਟ ਕਰ ਰਹੀ ਸੀ | ...

ਪੂਰੀ ਖ਼ਬਰ »

ਸਰੋਜ ਖ਼ਾਨ ਨੇ 'ਕਾਸਟਿੰਗ ਕਾਊਚ' ਦਾ ਕੀਤਾ ਸਮਰਥਨ

ਕਿਹਾ, ਫ਼ਿਲਮ ਉਦਯੋਗ ਘੱਟੋ-ਘੱਟ ਕੰਮ ਤਾਂ ਦਿੰਦਾ ਹੈ

ਮੁੰਬਈ, 24 ਅਪ੍ਰੈਲ (ਏਜੰਸੀ)-'ਕਾਸਟਿੰਗ ਕਾਊਚ' ਫ਼ਿਲਮ ਉਦਯੋਗ ਦਾ ਉਹ ਕਾਲਾ ਸੱਚ ਹੈ ਜਿਸ 'ਤੇ ਭਾਵੇਂ ਹੀ ਕਾਫ਼ੀ ਘੱਟ ਲੋਕ ਗੱਲ ਕਰਦੇ ਹਨ ਪਰ ਇਸ ਦੇ ਹੋਣ ਦੀ ਗੱਲ ਲਗਪਗ ਸਭ ਮੰਨਦੇ ਹਨ। ਹੁਣ ਬਾਲੀਵੁੱਡ ਦੇ ਇਸ ਸੱਚ ਦਾ ਕੋਰੀਓਗ੍ਰਾਫ਼ਰ ਸਰੋਜ ਖ਼ਾਨ ਨੇ ਬੇਹੱਦ ਹੈਰਾਨਕੁਨ ਢੰਗ ...

ਪੂਰੀ ਖ਼ਬਰ »

ਮਹਾਰਾਣੀ ਜਿੰਦਾਂ ਦੀਆਂ ਵਾਲੀਆਂ 175000 ਪੌਂਡ 'ਚ ਵਿਕੀਆਂ

ਲੰਡਨ, 24 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਮਹਾਰਾਣੀ ਜਿੰਦ ਕੌਰ ਦੀਆਂ ਵਾਲ਼ੀਆਂ ਅੱਜ ਲੰਡਨ ਦੇ ਬੋਨਹੈਮਜ਼ ਨਿਲਾਮੀ ਘਰ 'ਚ 175000 ਪੌਂਡ ਦੀਆਂ ਵਿਕੀਆਂ ਹਨ। ਮਹਾਰਾਣੀ ਦੇ ਕੰਨਾਂ ਦੀਆਂ ਵਾਲੀਆਂ ਜਿਨ੍ਹਾਂ ਦਾ ਅੰਦਾਜ਼ਨ ਮੁੱਲ 20 ਤੋਂ 30 ਹਜ਼ਾਰ ਪੌਂਡ ਤੱਕ ਹੋਣ ਦੀ ...

ਪੂਰੀ ਖ਼ਬਰ »

ਜਾਰਜ ਐਚ.ਡਬਲਿਊ. ਬੁਸ਼ ਹਸਪਤਾਲ ਦਾਖ਼ਲ

ਹਿਊਸਟਨ, 24 ਅਪ੍ਰੈਲ (ਏਜੰਸੀ)-ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਾਰਜ ਐਚ.ਡਬਲਿਊ. ਬੁਸ਼ ਨੂੰ ਸਿਹਤ ਜਾਂਚ ਲਈ ਹਿਊਸਟਨ ਦੇ ਇਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪਰਿਵਾਰਕ ਬੁਲਾਰੇ ਜਿਮ ਮੈਕਗ੍ਰਾਥ ਨੇ ਇੱਥੇ ਦੱਸਿਆ ਕਿ 93 ਸਾਲ ਦੇ ਬੁਸ਼ ਨੂੰ ਹਿਊਸਟਨ ਮੇਥੋਡਿਸਟ ਹਸਪਤਾਲ ...

ਪੂਰੀ ਖ਼ਬਰ »

ਬਰਤਾਨੀਆ ਦੇ ਵਿਦੇਸ਼ ਤੇ ਰਾਸ਼ਟਰ ਮੰਡਲ ਦਫ਼ਤਰ ਦੇ ਮੁਖੀ ਨੇ ਸਿੱਖਾਂ ਤੋਂ ਮੰਗੀ ਮੁਆਫ਼ੀ

ਲੰਡਨ, 24 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਵਿਦੇਸ਼ ਅਤੇ ਰਾਸ਼ਟਰ ਮੰਡਲ ਦਫ਼ਤਰ ਦੇ ਮੁਖੀ ਸਰ ਸਾਈਮਨ ਮੈਕਡਾਨਲਡ ਨੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਬਾਰੇ ਇਕ ਟਵੀਟ 'ਚ ਗੋਲਡਨ ਮਸਜਿਦ ਲਿਖਣ 'ਤੇ ਮੁਆਫ਼ੀ ਮੰਗੀ ਹੈ | ਸਰ ਸਾਈਮਨ ਨੇ ਬਰਤਾਨੀਆ ਦੀ ...

ਪੂਰੀ ਖ਼ਬਰ »

ਰਾਣਾ ਗੁਰਮੀਤ ਸਿੰਘ ਸੋਢੀ ਦੇ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਿਆਟਲ 'ਚ ਲੱਡੂ ਵੰਡੇ

ਸਿਆਟਲ, 24 ਅਪ੍ਰੈਲ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਨਾਲ ਲਗਦੇ ਸ਼ਹਿਰ ਬੋਥਲ 'ਚ ਅੱਜ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਚ ਸ਼ਾਮਿਲ ਕੀਤੇ ਨਵੇਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਮੰਤਰੀ ਬਣਨ ਦੀ ਖ਼ੁਸ਼ੀ 'ਚ ਰਾਣਾ ਗੁਰਮੀਤ ਸਿੰਘ ਦੇ ਖ਼ਾਸ ...

ਪੂਰੀ ਖ਼ਬਰ »

ਕੈਰੀਅਰ ਹਫ਼ਤਾ ਟੀਚੇ ਪ੍ਰਾਪਤ ਕਰਨ 'ਚ ਲੋਕਾਂ ਦੀ ਮਦਦ ਕਰੇਗਾ-ਇਰਫ਼ਾਨ ਸਾਬਰ

ਕੈਲਗਰੀ, 24 ਅਪ੍ਰੈਲ (ਜਸਜੀਤ ਸਿੰਘ ਧਾਮੀ)-ਅਲਬਰਟਾ ਸਰਕਾਰ ਵਲੋਂ ਸਮਾਜਿਕ ਸੰਗਠਨਾਂ ਦੀ ਭਾਈਵਾਲੀ ਨਾਲ ਕੈਰੀਅਰ ਹਫ਼ਤਾ ਮਨਾਇਆ ਜਾ ਰਿਹਾ ਹੈ | 23 ਅਪ੍ਰੈਲ ਤੋਂ ਸ਼ੁਰੂ ਹੋਇਆ ਕੈਰੀਅਰ ਹਫ਼ਤਾ 27 ਅਪ੍ਰੈਲ ਤੱਕ ਚੱਲੇਗਾ ਜਿਸ ਦੌਰਾਨ 150 ਤੋਂ ਵੱਧ ਕੈਰੀਅਰ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਸੈਨੇਟ 'ਚ ਵਿਸਾਖੀ ਨੂੰ ਮਾਨਤਾ ਮਿਲੀ, ਅਮਰੀਕਨ ਸਿੱਖ ਭਾਈਚਾਰੇ 'ਚ ਖੁਸ਼ੀ ਦੀ ਲਹਿਰ

ਨਿਊਯਾਰਕ, 24 ਅਪ੍ਰੈਲ (ਹੁਸਨ ਲੜੋਆ ਬੰਗਾ)-ਸਵਰਨਜੀਤ ਸਿੰਘ ਖ਼ਾਲਸਾ ਪ੍ਰਧਾਨ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ, ਮੈਂਬਰ ਡਿਪਾਰਟਮੈਂਟ ਆਫ਼ ਜਸਟਿਸ ਅਤੇ ਪਲੇਨਿੰਗ ਬੋਰਡ ਕਨੈਕਟੀਕਟ ਨੇ ਦੱਸਿਆ ਕਿ ਅਮਰੀਕਾ ਦੀ ਸਰਬਉੱਚ ਪਾਰਲੀਮੈਂਟ (ਸੈਨੇਟ) ਨੇ ਵਿਸਾਖੀ ਨੂੰ ...

ਪੂਰੀ ਖ਼ਬਰ »

ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦੇ ਰਾਗੀ ਜਥੇ ਦਾ ਸਨਮਾਨ

ਮੈਲਬੌਰਨ, 24 ਅਪ੍ਰੈਲ (ਸਰਤਾਜ ਸਿੰਘ ਧੌਲ)-ਵਿਸਾਖੀ (ਖ਼ਾਲਸਾ ਸਾਜਨਾ ਦਿਵਸ) ਨੂੰ ਸਮਰਪਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਸਤਿਸੰਗ ਸਭਾ ਬਲੈਕਬਰਨ ਦੇ ਵਿਸ਼ੇੇਸ਼ ਸੱਦੇ 'ਤੇ ਪਹੁੰਚੇ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਦੇ ਕੀਰਤਨ ਦੀਵਾਨਾਂ ਵਿਚ ਬੇਅੰਤ ਸੰਗਤਾਂ ...

ਪੂਰੀ ਖ਼ਬਰ »

ਫ਼ਿਲਮ 'ਸੰਜੂ' ਦੇ ਪੋਸਟਰ 'ਚ ਹੂਬਹੂ ਸੰਜੇ ਦੱਤ ਲੱਗ ਰਹੇ ਹਨ ਰਣਬੀਰ ਕਪੂਰ

ਮੁੰਬਈ, 24 ਅਪ੍ਰੈਲ (ਏਜੰਸੀ)-ਬਾਲੀਵੁੱਡ ਅਦਾਕਾਰ ਸੰਜੇ ਦੱਤ ਦੀ ਜ਼ਿੰਦਗੀ ਹੁਣ ਵੱਡੇ ਪਰਦੇ 'ਤੇ ਨਜ਼ਰ ਆਉਣ ਵਾਲੀ ਹੈ | ਫ਼ਿਲਮ 'ਸੰਜੂ' ਦਾ ਪੋਸਟਰ ਰਿਲੀਜ਼ ਹੋ ਚੁੱਕਾ ਹੈ | ਪੋਸਟਰ ਦੀ ਸ਼ੁਰੂਆਤ ਸੰਜੇ ਦੱਤ ਬਣੇ ਰਣਬੀਰ ਕਪੂਰ ਦੇ ਜੇਲ੍ਹ 'ਚੋਂ ਨਿਕਲਦੇ ਹੋਏ ਹੁੰਦੀ ਹੈ ਜਿਸ ...

ਪੂਰੀ ਖ਼ਬਰ »

ਬੈਲਗਹਿਮ 'ਚ ਨਗਰ ਕੀਰਤਨ 28 ਨੂੰ

ਸਿਆਟਲ, 24 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਕੈਨੇਡਾ-ਅਮਰੀਕਾ ਬਾਰਡਰ 'ਤੇ ਵਸੇ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ 28 ਅਪ੍ਰੈਲ ਨੂੰ 12 ਵਜੇ ਗੁਰੂ ਨਾਨਕ ਸਿੱਖ ਗੁਰਦੁਆਰਾ ਲਿੰਡਨ ਵਿਖੇ ਨਗਰ ਕੀਰਤਨ ਸਜਾਇਆ ਜਾਵੇਗਾ | ਗੁਰਦੁਆਰਾ ...

ਪੂਰੀ ਖ਼ਬਰ »

ਜਗਤਾਰ ਸਿੰਘ ਨਾਗਰੀ ਦੇ ਓਵਰਸੀਜ਼ ਕਾਂਗਰਸ ਆਸਟ੍ਰੇਲੀਆ ਦੇ ਪ੍ਰਧਾਨ ਬਣਨ 'ਤੇ ਖੁਸ਼ੀ ਦੀ ਲਹਿਰ

ਐਡੀਲੇਡ, 24 ਅਪ੍ਰੈਲ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ ਵਸਦੇ ਪੰਜਾਬ ਤੋਂ ਨਾਗਰੀ ਪਿੰਡ (ਸੰਗਰੂਰ) ਨਾਲ ਸਬੰਧਤ ਉੱਘੇ ਸਮਾਜ ਸੇਵਕ ਅਤੇ ਮਿਹਨਤੀ ਆਗੂ ਦੀਆਂ ਕਾਂਗਰਸ ਪਾਰਟੀ ਲਈ ਨਿਭਾਈਆਂ ਸੇਵਾਵਾਂ ਨੂੰ ਉਦੋਂ ਬੂਰ ਪਿਆ ਜਦੋਂ ਜਗਤਾਰ ਸਿੰਘ ...

ਪੂਰੀ ਖ਼ਬਰ »

ਸਿਆਟਲ ਦੇ ਕਰਨਦੀਪ ਚੌਹਾਨ ਨੇ ਗ੍ਰੀਕੋਰੋਮਨ ਵਿਚ ਸੋਨ ਤੇ ਫ਼੍ਰੀ ਸਟਾਈਲ ਵਿਚ ਚਾਂਦੀ ਦਾ ਤਗਮਾ ਜਿੱਤਿਆ

ਸਿਆਟਲ, 24 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ)-ਵਾਸ਼ਿੰਗਟਨ ਸਟੇਟ ਦੇ ਕੁਸ਼ਤੀ ਕਲੱਬਾਂ ਦਾ ਕੈਂਟਰਿਜ਼ ਹਾਈ ਸਕੂਲ ਵਿਚ ਵੱਖ-ਵੱਖ ਵਜ਼ਨਾਂ ਤੇ ਉਮਰ ਵਰਗਾਂ ਦਾ ਕੁਸ਼ਤੀ ਟੂਰਨਾਮੈਂਟ ਹੋਇਆ ਜਿਸ ਵਿਚ 500 ਤੋਂ ਵੱਧ ਨੰਨ੍ਹੇ-ਮੁੰਨ੍ਹੇ ਹੋਣਹਾਰ ਤੇ ਉਭਰਦੇ ਪਹਿਲਵਾਨਾਂ ਨੇ ...

ਪੂਰੀ ਖ਼ਬਰ »

ਪੁਲਿਸ ਵਲੋਂ ਹਥਿਆਰਬੰਦ ਲੁੱਟ-ਖੋਹ ਦੀ ਵੀਡੀਓ ਜਾਰੀ, ਲੋਕਾਂ ਤੋਂ ਮੰਗੀ ਮਦਦ

ਕੈਲਗਰੀ, 24 ਅਪ੍ਰੈਲ (ਜਸਜੀਤ ਸਿੰਘ ਧਾਮੀ)-ਪੁਲਿਸ ਨੇ ਦੱਖਣ ਪੂਰਬੀ ਕੈਲਗਰੀ ਦੇ ਇਕ ਸਟੋਰ ਵਿਚ ਹੋਈ ਹਥਿਆਰਬੰਦ ਹਿੰਸਕ ਲੁੱਟ-ਖੋਹ ਦੀ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ | ਇੱਥੇ ਵਰਨਣਯੋਗ ਹੈ ਕਿ ਇਹ ਘਟਨਾ 20 ਜਨਵਰੀ 2017 ਨੂੰ ਵਾਪਰੀ ਸੀ ਪਰ ਅਜੇ ...

ਪੂਰੀ ਖ਼ਬਰ »

ਗੁ: ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ 'ਚ ਵਿਸਾਖੀ ਨੂੰ ਸਮਰਪਿਤ ਸਮਾਗਮ

ਬਰੇਸ਼ੀਆ (ਇਟਲੀ), 24 ਅਪ੍ਰੈਲ (ਬਲਦੇਵ ਸਿੰਘ ਬੂਰੇ ਜੱਟਾਂ)-ਬਰੇਸ਼ੀਆ ਦੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨਜਾਕੋਮੋ 'ਚ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਗਏ | ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਫ਼ਿਨਲੈਂਡ ਦੇ ਗੁ: ਵਾਨਤਾ 'ਚ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਵੀਨਸ (ਇਟਲੀ), 24 ਅਪ੍ਰੈਲ (ਹਰਦੀਪ ਸਿੰਘ ਕੰਗ)-ਫਿਨਲੈਂਡ ਦੇ ਗੁਰਦੁਆਰਾ ਵਾਨਤਾ ਦੀ ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰੂ ਘਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ ...

ਪੂਰੀ ਖ਼ਬਰ »

ਬੀਬੀ ਨਵਸ਼ਰਨ ਕੌਰ ਨੇ ਰੂ-ਬਰੂ ਸਮਾਗਮ ਦੌਰਾਨ ਔਰਤਾਂ 'ਤੇ ਹੁੰਦੇ ਅੱਤਿਆਚਾਰਾਂ ਦੀ ਗੱਲ ਕੀਤੀ

ਟੋਰਾਂਟੋ, 24 ਅਪ੍ਰੈਲ (ਹਰਜੀਤ ਸਿੰਘ ਬਾਜਵਾ)-ਨੌਰਥ ਅਮਰੀਕਨ ਤਰਕਸ਼ੀਲ ਸੁਸਾਇਟੀ ਆਫ਼ ਓਨਟਾਰੀਓ ਵਲੋਂ ਬੀਤੇ ਦਿਨੀਂ ਇਕ ਰੂ-ਬਰੂ ਸਮਾਗਮ ਕਰਵਾਇਆ ਗਿਆ, ਜਿੱਥੇ ਭਾਰਤ ਤੋਂ ਆਈ ਉੱਘੇ ਨਾਟਕਕਾਰ ਤੇ ਲੋਕ ਪੱਖੀ ਆਗੂ ਗੁਰਸ਼ਰਨ ਸਿੰਘ ਦੀ ਸਪੁੱਤਰੀ ਬੀਬੀ ਨਵਸ਼ਰਨ ਕੌਰ ਨੇ ...

ਪੂਰੀ ਖ਼ਬਰ »

ਸਨਬੋਨੀਫਾਚੋ 'ਚ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ ਪੁਰਬ ਮਨਾਇਆ

ਵੀਨਸ (ਇਟਲੀ), 24 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਦੇ ਵਿਰੋਨਾ ਜ਼ਿਲੇ੍ਹ 'ਚ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਮਿਸ਼ਨ ਸਨਬੋਨੀਫਾਚੋ ਵਿਖੇ ਦੂਜੀ ਪਾਤਸ਼ਾਹੀ ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ...

ਪੂਰੀ ਖ਼ਬਰ »

ਵਟਫੋਰਡ ਸ਼ਹਿਰ ਦੇ ਮੇਅਰ ਉਮੀਦਵਾਰ ਜਗਤਾਰ ਸਿੰਘ ਢੀਂਡਸਾ ਦੇ ਹੱਕ 'ਚ ਲੇਬਰ ਲੀਡਰ ਵਲੋਂ ਪ੍ਰਚਾਰ

ਲੰਡਨ, 24 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਟਫੋਰਡ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕੱਲ੍ਹ ਬਰਤਾਨੀਆਂ ਦੀ ਵਿਰੋਧੀ ਧਿਰ ਦੇ ਨੇਤਾ ਜੈਰਮੀ ਕੌਰਬਿਨ ਨੇ ਮੱਥਾ ਟੇਕਿਆ | ਇਸ ਮੌਕੇ ਬੋਲਦਿਆਂ ਉਨ੍ਹਾਂ ਇਕ ਵਾਰ ਫਿਰ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX