ਤਾਜਾ ਖ਼ਬਰਾਂ


ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  23 minutes ago
ਨਵੀਂ ਦਿੱਲੀ, 25 ਮਈ - ਭਾਜਪਾ ਦੀ ਅਗਵਾਈ ਵਾਲੇ ਨੈਸ਼ਨਲ ਡੈਮੋਕ੍ਰੇਟਿਕ ਐਲਾਇੰਸ (ਐਨ.ਡੀ.ਏ.) ਦੇ ਨਵੇਂ ਚੁਣੇ ਸੰਸਦ ਮੈਂਬਰਾਂ ਦੀ ਅੱਜ ਬੈਠਕ ਹੋਣ ਜਾ ਰਹੀ ਹੈ। ਜਿਸ ਵਿਚ ਰਸਮੀ ਤੌਰ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੇਤਾ ਚੁਣਿਆ ਜਾਵੇਗਾ। ਇਸ ਦੇ ਨਾਲ ਹੀ ਸਰਕਾਰ ਦੇ ਗਠਨ ਦੀ ਦਿਸ਼ਾ 'ਚ ਅਮਲ...
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  50 minutes ago
ਸੂਰਤ, 25 ਮਈ - ਗੁਜਰਾਤ ਦੇ ਸੂਰਤ ਵਿਚ ਬੀਤੇ ਕੱਲ੍ਹ ਹੋਏ ਭਿਆਨਕ ਅਗਨੀਕਾਂਡ ਵਿਚ ਸੂਰਤ ਪੁਲਿਸ ਨੇ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਜਿਨ੍ਹਾਂ ਵਿਚ ਕੰਪਲੈਕਸ ਦੇ ਦੋ ਠੇਕੇਦਾਰ ਤੇ ਕੋਚਿੰਗ ਸੈਂਟਰ ਦਾ ਮਾਲਕ ਸ਼ਾਮਲ ਹੈ। ਇਸ ਅਗਨੀਕਾਂਡ ਵਿਚ 20 ਮੌਤਾਂ ਹੋਈਆਂ ਹਨ। ਜਿਨ੍ਹਾਂ ਵਿਚ ਵਧੇਰੇ ਵਿਦਿਆਰਥੀ...
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 25 ਮਈ - ਲੋਕ ਸਭਾ ਚੋਣਾਂ 2019 'ਚ ਭਾਜਪਾ ਦੀ ਸ਼ਾਨਦਾਰ ਜਿੱਤ ਅਤੇ ਕਾਂਗਰਸ ਦੀ ਕਰਾਰੀ ਹਾਰ ਹੋਈ। ਹੁਣ ਇਸ ਹਾਰ 'ਤੇ ਵਿਚਾਰ ਚਰਚਾ ਲਈ ਅੱਜ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਹੋਵੇਗੀ। ਸੂਤਰਾਂ ਅਨੁਸਾਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ...
ਅੱਜ ਦਾ ਵਿਚਾਰ
. . .  about 1 hour ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  1 day ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 day ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  1 day ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  1 day ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  1 day ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  1 day ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  1 day ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 1 hour ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 1 hour ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  27 minutes ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  31 minutes ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  56 minutes ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 1 hour ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 1 hour ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਦਿੱਲੀ

ਭੋਗਲ ਨੇ ਹਾਪੁੜ ਜ਼ਿਲ੍ਹੇ ਦੇ ਲੋਕਾਂ ਨੂੰ ਸਥਾਨਕ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿਵਾਇਆ

ਨਵੀਂ ਦਿੱਲੀ, 24 ਅਪ੍ਰੈਲ (ਜਗਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਉੱਤਰ ਪ੍ਰਦੇਸ਼ (ਯੂ.ਪੀ.) ਦੇ ਇੰਚਾਰਜ ਕੁਲਦੀਪ ਸਿੰਘ ਭੋਗਲ ਨੇ ਹਾਪੁੜ ਜ਼ਿਲ੍ਹੇ ਦਾ ਦੌਰਾ ਕਰਨ ਉਪਰੰਤ ਉੱਥੋਂ ਦੇ ਸਿੱਖਾਂ ਤੇ ਦੂਜੇ ਭਾਈਚਾਰਿਆਂ ਦੀਆਂ ਸਮੱਸਿਆਵਾਂ ਨੂੰ ,ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆ ਨਾਥ ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ | ਭੋਗਲ ਨੇ ਦੱਸਿਆ ਕਿ ਹਾਪੁੜ ਦੇ ਸਥਾਨਕ ਲੋਕਾਂ ਨੇ ਵੱਡੀ ਗਿਣਤੀ 'ਚ ਉਨ੍ਹਾਂ ਨਾਲ ਮੁਲਾਕਾਤ ਕਰਕੇ ਕਈ ਸਮੱਸਿਆਵਾਂ ਤੋਂ ਜਾਣੂ ਕਰਵਾਇਆ | ਸਥਾਨਕ ਲੋਕਾਂ ਦੀ ਮੰਗ ਦਾ ਜ਼ਿਕਰ ਕਰਦੇ ਹੋਏ ਭੋਗਲ ਨੇ ਦੱਸਿਆ ਕਿ ਉਥੋਂ ਦੇ ਲੋਕਾਂ ਵਲੋਂ, ਅੰਮਿ੍ਤਸਰ ਤੋਂ ਸਹਰਸਾ ਤੱਕ ਚਲਣ ਵਾਲੀ ਗਰੀਬਰੱਥ ਸੁਪਰ ਫਾਸਟ ਐਕਸਪ੍ਰੈਸ ਨੂੰ ਹਾਪੁੜ ਜੰਕਸ਼ਨ 'ਤੇ ਰੋਕੇ ਜਾਣ ਦੀ ਮੰਗ ਕੀਤੀ ਅਤੇ ਨਾਲ ਹੀ ਸਿੱਖਾਂ ਦੇ ਘੱਟਗਿਣਤੀ ਪ੍ਰਮਾਣ ਪੱਤਰ ਸਰਕਾਰ ਦੁਆਰਾ ਨਾ ਬਣਾਏ ਜਾਣ ਦੀ ਸ਼ਿਕਾਇਤ ਵੀ ਕੀਤੀ ਜਾ ਰਹੀ ਹੈ | ਭੋਗਲ ਨੇ ਕਿਹਾ ਕਿ ਉਹ ਛੇਤੀ ਹੀ ਇੱਕ ਵਫ਼ਦ ਨੂੰ ਨਾਲ ਲੈ ਕੇ ਯੂ.ਪੀ. ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ ਤੇ ਉਨ੍ਹਾਂ ਨੂੰ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਉਣਗੇ | ਹਾਪੁੜ ਵਿਖੇ ਲੋਕਾਂ ਨਾਲ ਮੁਲਾਕਾਤ ਦੌਰਾਨ ਬਿ੍ਜਪਾਲ ਸਿੰਘ,ਕਰਮ ਸਿੰਘ,ਬੂਟਾ ਸਿੰਘ, ਹਰਵਿੰਦਰ ਸਿੰਘ, ਬਲਵੀਰ ਸਿੰਘ,ਪੰਚਮ ਸਿੰਘ ਸਮੇਤ ਹੋਰਨਾ ਸ਼ਖਸੀਅਤਾਂ ਵੀ ਮੌਜੂਦ ਸਨ |

ਵਿਧਾਇਕ ਬੈਂਸ ਵਲੋਂ ਸਪੀਕਰ ਕੋਲ ਡੀ. ਜੀ. ਪੀ. ਦੀ ਸ਼ਿਕਾਇਤ

ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਡੀ.ਜੀ.ਪੀ. ਸੁਰੇਸ਼ ਅਰੋੜਾ ਦੀ ਸ਼ਿਕਾਇਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਕੀਤੀ ਗਈ ਹੈ | ਲਿਖਤੀ ਤੌਰ 'ਤੇ ਕੀਤੀ ਸ਼ਿਕਾਇਤ 'ਚ ਸ. ਬੈਂਸ ਨੇ ...

ਪੂਰੀ ਖ਼ਬਰ »

ਦੱਖਣੀ ਹਰਿਆਣਾ ਲਈ ਕਮਿਸ਼ਨ ਦਾ ਵੱਖਰਾ ਬੈਂਚ ਮਿੱਤਲ ਦਾ ਐਲਾਨ, ਚੇਅਰਮੈਨ ਵਜੋਂ ਚਾਰਜ ਸੰਭਾਲਿਆ

ਚੰਡੀਗੜ੍ਹ, 24 ਅਪ੍ਰੈਲ (ਐਨ.ਐਸ. ਪਰਵਾਨਾ)- ਹਰਿਆਣਾ ਮਨੁੱਖੀ ਅਧਿਕਾਰ ਕਮਿਸ਼ਨ ਦੇ ਨਵੇਂ ਚੇਅਰਮੈਨ ਜਸਟਿਸ ਐੱਸ. ਕੇ. ਮਿੱਤਲ ਨੇ ਕਿਹਾ ਕਿ ਦੱਖਣੀ ਹਰਿਆਣਾ ਦੇ ਲੋਕਾਂ ਲਈ ਇਕ ਬੈਂਚ ਜਾਂ ਸਥਾਈ ਸਿਟਿੰਗ ਦੀ ਵਿਵਸਥਾ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਤੋਂ ਦੱਖਣ ...

ਪੂਰੀ ਖ਼ਬਰ »

ਸਾਈਕਲ ਫੈੱਡਰੇਸ਼ਨ ਆਫ਼ ਇੰਡੀਆ ਦੀ ਦਸਤਾਰ ਮਾਮਲੇ 'ਚ ਕੋਈ ਭੂਮਿਕਾ ਨਹੀਂ-ਜੀ. ਕੇ.

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਸੋਸ਼ਲ ਮੀਡੀਆ 'ਤੇ ਸਿੱਖ ਸਾਈਕਲਿਸਟ ਜਗਦੀਪ ਸਿੰਘ ਪੁਰੀ ਨੂੰ ਦਸਤਾਰ ਸਣੇ ਸਾਈਕਲ ਮੁਕਾਬਲਿਆਂ 'ਚ ਹਿੱਸਾ ਨਾ ਲੈਣ ਦਾ ਜ਼ਿੰਮੇਵਾਰ ਸਾਈਕਲ ਫੈੱਡਰੇਸ਼ਨ ਆਫ਼ ਇੰਡੀਆ ਨੂੰ ਦੱਸੇ ਜਾਣ ਦੀਆਂ ਚੱਲ ਰਹੀਆਂ ਪੋਸਟਾਂ 'ਤੇ ...

ਪੂਰੀ ਖ਼ਬਰ »

ਲੁਧਿਆਣਾ ਦਾ ਗੁਰਵੀਰ ਦਿੱਲੀ 'ਚ ਇਕ ਕਿਲੋ ਹੈਰੋਇਨ ਸਮੇਤ ਗਿ੍ਫ਼ਤਾਰ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਅੰਤਰਰਾਸ਼ਟਰੀ ਡਰੱਗ ਗਰੋਹ ਦੇ ਮੈਂਬਰ ਗੁਰਵੀਰ ਸਿੰਘ (27) ਜ਼ਿਲ੍ਹਾ ਲੁਧਿਆਣਾ, ਪੰਜਾਬ ਨੂੰ ਮੁਬਾਰਕ ਚੌਕ ਆਊਟਰ ਰੋਡ ਦਿੱਲੀ ਤੋਂ ਗਿ੍ਫ਼ਤਾਰ ਕੀਤਾ ਹੈ ਅਤੇ ਇਸ ਕੋਲੋਂ ਇਕ ਕਿਲੋ ...

ਪੂਰੀ ਖ਼ਬਰ »

ਪ੍ਰਕਿਰਤੀ, ਬੇਟੀ ਬਚਾਓ ਵਿਸ਼ੇ 'ਤੇ ਨਿ੍ਤ ਨਾਟਿਕਾ ਦਾ ਹੋਇਆ ਮੰਚਨ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਉਰਵਸ਼ੀ ਨਿ੍ਤ ਮਿਊਜ਼ਿਕ ਆਰਟ ਅਤੇ ਕਲਚਰ ਸੁਸਾਇਟੀ ਵਲੋਂ ਦੋ ਦਿਨਾਂ ਦਾ ਨਿ੍ਤ ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਕਾਫ਼ੀ ਗਿਣਤੀ 'ਚ ਕਲਾਕਾਰਾਂ ਨੇ ਭਾਗ ਲਿਆ | ਸਮਾਰੋਹ ਦਾ ਮੁੱਖ ਵਿਸ਼ਾ ਸੀ 'ਪਿ੍ਥਵੀ ਬਚਾਓ, ਬੇਟੀ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਫਾਊਾਡੇਸ਼ਨ ਨੇ ਇਕ ਦਿਨ 'ਚ ਦੇਸ਼ ਭਰ 'ਚ 83 ਖੂਨਦਾਨ ਕੈਂਪ ਲਗਾਏ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਸੰਤ ਨਿਰੰਕਾਰੀ ਫਾਊਾਡੇਸ਼ਨ ਵਲੋਂ ਦੇਸ਼ ਭਰ 'ਚ 83 ਖੂਨਦਾਨ ਦੇ ਕੈਂਪ ਇਕ ਦਿਨ ਵਿਚ ਲਗਾਏ ਗਏ ਹਨ | ਦਿੱਲੀ ਵਿਚ ਖੂਨਦਾਨ ਕੈਂਪ ਦਾ ਉਦਘਾਟਨ ਦਿੱਲੀ ਸਰਕਾਰ ਦੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਸਤੇਂਦਰ ਜੈਨ ਨੇ ਕੀਤਾ, ...

ਪੂਰੀ ਖ਼ਬਰ »

ਗੁਰਬਾਣੀ ਸੰਗੀਤ ਸਮਾਗਮ 27 ਤੋਂ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪੰਜਾਬੀ ਅਕਾਦਮੀ ਦਿੱਲੀ ਵਲੋਂ ਸਮੇਂ-ਸਮੇਂ 'ਤੇ ਵੱਖ-ਵੱਖ ਪ੍ਰੋਗਰਾਮਾਂ ਦੁਆਰਾ ਦਿੱਲੀ ਦੇ ਲੋਕਾਂ ਨੂੰ ਆਪਣੇ ਨਾਲ ਹਮੇਸ਼ਾ ਜੋੜੀ ਰੱਖਦੀ ਹੈ | ਇਨ੍ਹਾਂ ਪ੍ਰੋਗਰਾਮਾਂ ਦੀ ਲੜੀ ਵਿਚ ਅਕਾਦਮੀ ਵਲੋਂ 27 ਅਪ੍ਰੈਲ ਤੋਂ ਲੈ ...

ਪੂਰੀ ਖ਼ਬਰ »

ਨਵਜੀਵਨ ਸਰਵੋਦਿਆ ਸਕੂਲ 'ਚ ਲੱਗਾ ਯੋਗ ਤੇ ਵਾਤਾਵਰਨ ਜਾਗਰੂਕਤਾ ਕੈਂਪ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਾ ਯੋਗਿਕ ਐਨਰਜੀ ਸੈਂਟਰ ਅਤੇ ਸਾਰਥਕ ਇਕ ਸੋਚ ਇਕ ਦਿਸ਼ਾ ਦੇ ਵਲੋਂ ਨਵਜੀਵਨ ਸਰਵੋਦਿਆ ਸਕੂਲ (ਲੜਕੀਆਂ) ਮਾਲਵੀਆ ਨਗਰ ਦਿੱਲੀ ਵਿਖੇ ਪਿ੍ਥਵੀ ਦਿਵਸ ਪ੍ਰਤੀ ਯੋਗ ਅਤੇ ਵਾਤਾਵਰਨ ਜਾਗਰੂਕਤਾ ਕੈਂਪ ਸਮਾਪਤ ਹੋਇਆ, ਜਿਸ ...

ਪੂਰੀ ਖ਼ਬਰ »

ਸਿੱਧੂ ਵਲੋਂ ਬਾਰ ਕੌਾਸਲ ਦੇ ਨੋਟਿਸ ਨੂੰ ਚੁਣੌਤੀ

ਚੰਡੀਗੜ੍ਹ, 24 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਡਾਕਟਰ ਅਣਮੋਲ ਰਤਨ ਸਿੰਘ ਸਿੱਧੂ ਨੇ ਪੰਜਾਬ ਤੇ ਹਰਿਆਣਾ ਬਾਰ ਕੌਾਸਲ ਵਲੋਂ ਜਾਰੀ ਉਸ ਨੋਟਿਸ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ, ਜਿਹੜਾ ...

ਪੂਰੀ ਖ਼ਬਰ »

ਔਰਤ ਨੇ ਬੱਚਿਆਂ ਸਮੇਤ ਨਿਗਲੀ ਜ਼ਹਿਰੀਲੀ ਦਵਾਈ

ਬਰਾੜਾ, 24 ਅਪ੍ਰੈਲ (ਅਜੀਤ ਬਿਊਰੋ)-ਪਿੰਡ ਕੰਬਾਸੀ 'ਚ ਇਕ ਔਰਤ ਵਲੋਂ 2 ਬੱਚਿਆਂ ਸਮੇਤ ਜ਼ਹਿਰੀਲੀ ਦਵਾਈ ਖਾ ਲੈਣ ਕਾਰਨ ਮਾਂ-ਧੀ ਦੀ ਮੌਤ ਹੋ ਗਈ ਅਤੇ ਬੇਟਾ ਜ਼ਿੰਦਗੀ ਤੇ ਮੌਤ ਨਾਲ ਜੂਝ ਰਿਹਾ ਹੈ | ਘਟਨਾ ਸੋਮਵਾਰ ਦੇਰ ਸ਼ਾਮ ਹੋਈ | ਜਦ ਤਿੰਨਾਂ ਦੀ ਹਾਲਤ ਵਿਗੜਨ ਲੰਗੀ, ਤਾਂ ...

ਪੂਰੀ ਖ਼ਬਰ »

ਡੀ.ਐੱਸ.ਪੀ. ਕਾਡਰ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਕਦਮ ਪਾਰਲੀਮਾਨੀ ਮਤੇ ਦੀ ਉਲੰਘਣਾ- ਸੁਖਬੀਰ

ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪੁਲਿਸ ਦੇ ਡੀ.ਐੱਸ.ਪੀ. ਕਾਡਰ ਨੂੰ ਦਿੱਲੀ ਪੁਲਿਸ ਸਮੇਤ ਸਾਰੇ ਸੰਘੀ ਖੇਤਰਾਂ ਦੇ ਪੁਲਿਸ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਪਗੜੀ ਸਿੱਖ ਧਰਮ ਦਾ ਅਹਿਮ ਅੰਗ ਹੈ, ਇਸ ਕਰਕੇ ਸੁਪਰੀਮ ਕੋਰਟ ਦੀ ਆਲੋਚਨਾ ਕਰਨ ਦੀ ਥਾਂ ਜਾਣਕਾਰੀ ਦੇਣੀ ਚਾਹੀਦੀ ਹੈ-ਰਾਸ਼ਟਰੀ ਸਿੱਖ ਸੰਗਤ

ਨਵੀਂ ਦਿੱਲੀ, 24 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਰਾਸ਼ਟਰੀ ਸਿੱਖ ਸੰਗਤ, ਨਵੀਂ ਦਿੱਲੀ ਦਾ ਸਪੱਸ਼ਟ ਮੱਤ ਹੈ ਕਿ ਪਗੜੀ ਸਿੱਖਾਂ ਦਾ ਇਕ ਸਰਬਉੱਚ ਅੰਗ ਹੈ ਅਤੇ ਇਹ ਕੇਵਲ ਸਿਰ ਢੱਕਣ ਦਾ ਮਾਤਰ ਕਾਰਨ ਨਹੀਂ ਬਲਕਿ ਸਿੱਖੀ ਵੇਸ਼ ਦਾ ਇਕ ਹਿੱਸਾ ਹੈ | ਰਾਸ਼ਟਰੀ ਸਿੱਖ ਸੰਗਤ ਦੇ ...

ਪੂਰੀ ਖ਼ਬਰ »

ਹਰਿਆਣਾ ਦੇ ਢਾਈ ਦਰਜਨ ਪੁਲਿਸ ਅਧਿਕਾਰੀ ਤਬਦੀਲ

ਚੰਡੀਗੜ੍ਹ, 24 ਅਪ੍ਰੈਲ (ਐਨ.ਐਸ. ਪਰਵਾਨਾ)- ਹਰਿਆਣਾ ਸਰਕਾਰ ਨੇ ਢਾਈ ਦਰਜਨ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ ਜਿਨ੍ਹਾਂ ਵਿਚ ਕਈ ਜ਼ਿਲਿ੍ਹਆਂ ਦੇ ਐਸ. ਪੀ. ਵੀ ਸ਼ਾਮਿਲ ਹਨ | ਇਸ ਬਾਰੇ ਜਾਰੀ ਕੀਤੇ ਗਏ ਆਦੇਸ਼ ਅਨੁਸਾਰ ਅਸ਼ਵੀਨ ਨੂੰ ਐਸ. ਪੀ. ਐਸ. ਸੀ. ਬੀ., ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਦੇ ਅਹੁਦੇਦਾਰ ਤੇ ਜ਼ਿਲਿ੍ਹਆਂ ਦੇ ਨਵੇਂ ਪ੍ਰਧਾਨ ਛੇਤੀ-ਜਾਖੜ

ਚੰਡੀਗੜ੍ਹ, 24 ਅਪ੍ਰੈਲ (ਐਨ.ਐਸ.ਪਰਵਾਨਾ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੋਕ ਸਭਾ ਦੇ ਮੈਂਬਰ ਸੁਨੀਲ ਜਾਖੜ ਨੇ ਅੱਜ ਇਥੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਵਿਚਾਰ ਪ੍ਰਗਟ ਕੀਤਾ ਕਿ ਛੇਤੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਤੇ ...

ਪੂਰੀ ਖ਼ਬਰ »

ਪੀਰ ਮੁਹੰਮਦ ਤੇ ਹੋਰਨਾਂ ਵਲੋਂ ਤਿਹਾੜ ਜੇਲ੍ਹ 'ਚ ਭਾਈ ਹਵਾਰਾ ਨਾਲ ਮੁਲਾਕਾਤ

ਨਵੀਂ ਦਿੱਲੀ, 24 ਅਪ੍ਰੈਲ (ਜਗਤਾਰ ਸਿੰਘ)-ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ, ਚੱਬਾ ਦੇ ਸਰਬੱਤ ਖਾਲਸਾ 'ਚ ਬਣਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨਾਲ ਤਿਹਾੜ ਜੇਲ੍ਹ ਵਿਚ ਮੁਲਾਕਾਤ ...

ਪੂਰੀ ਖ਼ਬਰ »

ਡੀ.ਐਸ.ਪੀ.ਦੀਆਂ ਪੋਸਟਾਂ ਕੇਂਦਰੀ ਸ਼ਾਸਤ ਪ੍ਰਦੇਸ਼ਾਂ 'ਚ ਮਰਜ਼ ਕਰਨਾ ਗ੍ਰਹਿ ਮੰਤਰਾਲੇ ਦਾ ਪੰਜਾਬ ਨਾਲ ਅਨਿਆਂ-ਚੰਦੂਮਾਜਰਾ

ਨਵੀਂ ਦਿੱਲੀ, 24 ਅਪ੍ਰੈਲ (ਜਗਤਾਰ ਸਿੰਘ)-ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਡੀ.ਐਸ.ਪੀ. ਕੈਡਰ ਦੀਆਂ ਪੋਸਟਾਂ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ਾਂ 'ਚ ਰਲਾਉਣ ਮਰਜ਼ ਕਰਨ ਦੇ ਭਾਰਤ ਸਰਕਾਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਕਾਂਗਰਸੀ ਵਿਧਾਇਕਾਂ ਦੇ ਘਰਾਂ ਅੱਗੇ ਭੁੱਖ ਹੜਤਾਲ ਰੱਖਣ ਦਾ ਫ਼ੈਸਲਾ

ਮਾਨਸਾ, 24 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਮਨਵਾਉਣ ਲਈ ਪੰਜਾਬ ਦੇ ਕਾਂਗਰਸੀ ਵਿਧਾਇਕਾਂ ਦੇ ਘਰਾਂ ਅੱਗੇ 6 ਮਈ ਨੂੰ ਅਤੇ 14 ਤੋਂ 19 ਮਈ ਤੱਕ ਲਗਾਤਾਰ 5 ਦਿਨ ਕਾਂਗਰਸੀ ਮੰਤਰੀਆਂ ਦੇ ਘਰਾਂ ਨੂੰ ਘੇਰ ਕੇ ਭੁੱਖ ...

ਪੂਰੀ ਖ਼ਬਰ »

ਮਹਾਨ ਜਰਨੈਲ ਹਰੀ ਸਿੰਘ ਨਲੂਆ ਦੀ ਸ਼ਹਾਦਤ ਨੂੰ ਸਮਰਪਿਤ 'ਸੂਰਮਗਤੀ ਦਿਵਸ' 30 ਨੂੰ

ਬਟਾਲਾ, 24 ਅਪ੍ਰੈਲ (ਕਾਹਲੋਂ)-ਸੰਸਾਰ ਪ੍ਰਸਿੱਧ ਜੇਤੂ ਜਰਨੈਲ ਸ: ਹਰੀ ਸਿੰਘ ਨਲੂਆ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ 'ਸੂਰਮਗਤੀ ਦਿਵਸ' ਨੇੜਲੇ ਪਿੰਡ ਕੋਟਲਾ ਸ਼ਾਹੀਆ ਵਿਖੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ 30 ਅਪ੍ਰੈਲ ਨੂੰ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾ ...

ਪੂਰੀ ਖ਼ਬਰ »

ਨੌਜਵਾਨਾਂ 'ਚ ਪੁਸਤਕ ਸੱਭਿਆਚਾਰ ਪੈਦਾ ਕਰਨ ਦੀ ਸਖ਼ਤ ਲੋੜ-ਲਾਲੀ ਬਾਜਵਾ

ਹਰਿਆਣਾ, 24 ਅਪ੍ਰੈਲ (ਹਰਮੇਲ ਸਿੰਘ ਖੱਖ)-ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਦੇਸ਼ ਦੀ ਮਾਣ ਮੱਤੀ ਵਿਰਾਸਤ ਤੇ ਅਮੀਰ ਸਾਹਿਤਕ ਪਿਛੋਕੜ ਤੋਂ ਜਾਣੂ ਕਰਾਉਣ ਲਈ ਪੁਸਤਕ ਸੱਭਿਆਚਾਰ ਪੈਦਾ ਕਰਨ ਦੀ ਸਖ਼ਤ ਜ਼ਰੂਰਤ ਹੈ, ਇਸ ਮੰਤਵ ਲਈ ਵਿਦਿਅਕ ਤੇ ਸਾਹਿਤਕ ਸੰਸਥਾਵਾਂ ਵਲੋਂ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲਾਂ 'ਚ ਪ੍ਰਾਈਵੇਟ ਵਿਦਿਆਰਥੀਆਂ ਦੇ ਦਾਖ਼ਲੇ 'ਤੇ ਵਿਭਾਗ ਨੇ ਲਟਕਾਈ ਤਲਵਾਰ

ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਮੈਰੀਟੋਰੀਅਸ ਸਕੂਲਾਂ 'ਚ ਨਵੇਂ ਦਾਖ਼ਲੇ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਜਾਰੀ ਫ਼ਰਮਾਨ ਨਾਲ ਪੰਜਾਬ ਦੇ ਹਜ਼ਾਰਾਂ ਵਿਦਿਆਰਥੀ ਇਨ੍ਹਾਂ ਸਕੂਲਾਂ 'ਚ ਦਾਖ਼ਲੇ ਤੋਂ ਵਾਂਝੇ ਰਹਿ ਜਾਣਗੇ | ਪੰਜਾਬ ਸਿੱਖਿਆ ਵਿਭਾਗ ਨੇ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਵਲੋਂ ਜ਼ਹਿਰ ਖਾ ਕੇ ਖ਼ੁਦਕੁਸ਼ੀ

ਧੂਰੀ, 24 ਅਪ੍ਰੈਲ (ਸੰਜੇ ਲਹਿਰੀ, ਸੁਖਵੰਤ ਭੁੱਲਰ)-ਨੇੜਲੇ ਪਿੰਡ ਬਾਗੜੀਆਂ ਦੀ ਰਹਿਣ ਵਾਲੀ ਇਕ ਲੜਕੀ ਅਤੇ ਉਸ ਦੇ ਪ੍ਰੇਮੀ ਵਲੋਂ ਥਾਣਾ ਸਦਰ ਧੂਰੀ ਅਤੇ ਕੋਰਟ ਕੰਪਲੈਕਸ ਦੇ ਨੇੜੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ਦੌਰਾਨ ਲੜਕੀ ਨੇ ...

ਪੂਰੀ ਖ਼ਬਰ »

ਉੱਘੇ ਕਾਰੋਬਾਰੀ ਵੀ.ਪੀ. ਸਿੰਘ ਦੀ ਫ਼ੋਨ ਡਿਟੇਲ ਕਢਵਾਉਣ ਵਾਲੇ ਐਸ.ਪੀ. ਮਰਾੜ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 24 ਅਪ੍ਰੈਲ (ਰਾਕੇਸ਼ ਚਾਵਲਾ)- ਲੜਕੀ ਦੇ ਵਿਆਹ ਤੋਂ ਬਾਅਦ ਉਸ ਦੇ ਸਹੁਰੇ ਪਰਿਵਾਰ ਨਾਲ ਮੁਕੱਦਮੇਬਾਜ਼ੀ ਵਿਚ ਉਲਝੇ ਫ਼ਿਰੋਜ਼ਪੁਰ ਦੇ ਉੱਘੇ ਕਾਰੋਬਾਰੀ ਵੀ.ਪੀ. ਸਿੰਘ ਦੀਆਂ ਕਾਲ ਡਿਟੇਲਾਂ ਨਾਜਾਇਜ਼ ਢੰਗ ਨਾਲ ਕਢਵਾਉਣ ਦੇ ਦੋਸ਼ਾਂ ਅਧੀਨ ਐਸ.ਪੀ. ਰੈਂਕ ...

ਪੂਰੀ ਖ਼ਬਰ »

ਹਾਈ ਸਕੂਲ ਮੁਖੀਆਂ ਨੂੰ ਸਿਖਲਾਈ ਦੇਣ ਦਾ ਫ਼ੈਸਲਾ

ਪੋਜੇਵਾਲ ਸਰਾਂ, 24 ਅਪ੍ਰੈਲ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ ਪੰਜਾਬ ਦੇ ਸਰਕਾਰੀ ਹਾਈ ਸਕੂਲਾਂ ਦੇ ਮੁੱਖ ਅਧਿਆਪਕਾਂ ਨੂੰ ਤਿੰਨ ਦਿਨਾਂ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਜਾਰੀ ਹਦਾਇਤਾਂ ਅਨੁਸਾਰ ਮੁੱਖ ਅਧਿਆਪਕਾਂ ਨੂੰ ਵਿੱਤੀ ਰੂਲਾਂ, ...

ਪੂਰੀ ਖ਼ਬਰ »

ਬਾਬਾ ਬੁੱਧ ਸਿੰਘ ਢਾਹਾਂ ਦਾ ਅੰਤਿਮ ਸੰਸਕਾਰ

ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਾਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਅਤੇ ਗੁਰੂ ਨਾਨਕ ਮਿਸ਼ਨ ਚੈਰੀਟੇਬਲ ਹਸਪਤਾਲ ਨਵਾਂਗਰਾਂ ਕੁੱਲਪੁਰ ਦੇ ਮੌਜੂਦਾ ਮੁਖੀ ਬਾਬਾ ਬੁੱਧ ਸਿੰਘ ਢਾਹਾਂ ਦਾ ਸਸਕਾਰ ...

ਪੂਰੀ ਖ਼ਬਰ »

ਗੁਰੂ ਕੇ ਮਹਿਲ 'ਚ ਚੌਥੇ, ਪੰਜਵੇਂ ਤੇ ਛੇਵੇਂ ਪਾਤਸ਼ਾਹ ਰੱਖਦੇ ਰਹੇ ਨਿਵਾਸ ਸੁਰੱਖਿਅਤ ਹੈ ਅੰਮਿ੍ਤਸਰ ਦੀ ਧਰਤੀ 'ਤੇ ਉਸਾਰਿਆ ਗਿਆ ਪਹਿਲਾ ਘਰ

ਅੰਮਿ੍ਤਸਰ, 24 ਅਪ੍ਰੈਲ (ਸੁਰਿੰਦਰ ਕੋਛੜ)-ਅੰਮਿ੍ਤਸਰ ਦੀ ਧਰਤੀ 'ਤੇ ਨਗਰ ਆਬਾਦ ਹੋਣ ਸਮੇਂ ਉਸਾਰਿਆ ਗਿਆ ਪਹਿਲਾ ਘਰ ਭਾਵ ਰਿਹਾਇਸ਼ੀ ਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਜੋਂ ਸ਼ਹਿਰ ਦੇ ਗੁਰੂ ਕੇ ਬਾਜ਼ਾਰ ਦੇ ਨਾਲ ਲਗਦੀ ਗਲੀ ਦੇ ਅੰਦਰ ਆਪਣੀ ਸ਼ਾਨ ਕਾਇਮ ਰੱਖੇ ਹੋਏ ਹੈ | ...

ਪੂਰੀ ਖ਼ਬਰ »

ਪੰਜਾਬ ਦੇ ਸਕੂਲਾਂ 'ਚ ਹੁਣ ਪੜ੍ਹਾਈ ਜਾਵੇਗੀ 'ਚੀਨੀ' ਭਾਸ਼ਾ

ਚੰਡੀਗੜ੍ਹ, 24 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ ਦੇ ਸਕੂਲਾਂ 'ਚ ਹੁਣ ਵਿਦਿਆਰਥੀਆਂ ਨੂੰ ਚੀਨੀ ਭਾਸ਼ਾ ਪੜ੍ਹਾਈ ਜਾਵੇਗੀ | ਇਹ ਭਾਸ਼ਾ ਵਾਧੂ ਵਿਸ਼ੇ ਵਜੋਂ ਵਿਦਿਆਰਥੀ ਆਪਣੀ ਇੱਛਾ ਅਨੁਸਾਰ ਸਕੂਲਾਂ 'ਚ ਪੜ੍ਹ ਸਕਣਗੇ | ਇਸ ਗੱਲ ਦਾ ਪ੍ਰਗਟਾਵਾ ਪੰਜਾਬ ਸਿਵਲ ...

ਪੂਰੀ ਖ਼ਬਰ »

ਭਗੌੜੇ ਅਪਰਾਧੀਆਂ ਬਾਰੇ ਨਵੇਂ ਆਰਡੀਨੈਂਸ ਅਧੀਨ ਈ. ਡੀ. 15000 ਕਰੋੜ ਦੀ ਸੰਪਤੀ ਜ਼ਬਤ ਕਰਨ ਦੀ ਤਿਆਰੀ 'ਚ

ਨਵੀਂ ਦਿੱਲੀ, 24 ਅਪ੍ਰੈਲ (ਪੀ. ਟੀ. ਆਈ.)-ਹਾਲ ਹੀ ਵਿਚ ਲਾਗੂ ਕੀਤੇ ਗਏ ਆਰਥਿਕ ਭਗੌੜੇ ਅਪਰਾਧੀਆਂ ਸਬੰਧੀ ਆਰਡੀਨੈਂਸ ਅਧੀਨ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਿਜੇ ਮਾਲਿਆ ਅਤੇ ਨੀਰਵ ਮੋਦੀ ਸਮੇਤ ਹੋਰਨਾਂ ਿਖ਼ਲਾਫ਼ ਆਪਣੀ ਪਹਿਲੀ ਕਾਰਵਾਈ ਕਰਦਿਆਂ ਹੋੋਇਆਂ 15000 ...

ਪੂਰੀ ਖ਼ਬਰ »

ਮੋਦੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਇਕ ਕਾਬੂ

ਕੋਇੰਬਟੂਰ/ਨਵੀਂ ਦਿੱਲੀ, 24 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ 'ਚ ਤਾਮਿਲਨਾਡੂ ਪੁਲਿਸ ਨੇ ਮੁਹੰਮਦ ਰਫ਼ੀਕ ਨਾਂਅ ਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਉਸ 'ਤੇ ਦੋਸ਼ ਹੈ ਕਿ ਉਹ ਲੰਮੇ ਸਮੇਂ ਤੋਂ ਮੋਦੀ ਨੂੰ ...

ਪੂਰੀ ਖ਼ਬਰ »

ਮਹਾਂਦੋਸ਼ ਦੇ ਰੱਦ ਹੋਣ ਿਖ਼ਲਾਫ਼ ਕਾਂਗਰਸ ਦਾ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ ਇਕ ਆਤਮਘਾਤੀ ਭਵਿੱਖ ਕਦਮ-ਜੇਤਲੀ

ਨਵੀਂ ਦਿੱਲੀ, 24 ਅਪ੍ਰੈਲ (ਏਜੰਸੀ)-ਉਪ ਰਾਸ਼ਟਰਪਤੀ ਵਲੋਂ ਚੀਫ਼ ਜਸਟਿਸ ਵਿਰੁੱਧ ਮਹਾਂਦੋਸ਼ ਦੇ ਪ੍ਰਸਤਾਵ ਨੂੰ ਰੱਦ ਕਰਨ ਿਖ਼ਲਾਫ਼ ਕਾਂਗਰਸ ਦਾ ਸੁਪਰੀਮ ਕੋਰਟ ਜਾਣ ਦਾ ਫ਼ੈਸਲਾ ਆਤਮਘਾਤੀ ਭਵਿੱਖ ਵੱਲ ਕਦਮ ਹੋਵੇਗਾ | ਉਕਤ ਵਿਚਾਰਾਂ ਦਾ ਪ੍ਰਗਟਾਵਾ ਵਿੱਤ ਮੰਤਰੀ ...

ਪੂਰੀ ਖ਼ਬਰ »

ਕਾਂਗਰਸ ਦੇ ਹੱਥਾਂ 'ਤੇ ਮੁਸਲਮਾਨਾਂ ਦੇ ਖੂਨ ਦੇ ਦਾਗ- ਸਲਮਾਨ ਖੁਰਸ਼ੀਦ

ਅਲੀਗੜ੍ਹ (ਯੂ.ਪੀ.), 24 ਅਪ੍ਰੈਲ (ਏਜੰਸੀ)- ਇਹ ਮੰਨਦੇ ਹੋਏ ਕਿ ਭਾਈਚਾਰਕ ਤੇ ਧਾਰਮਿਕ ਦੰਗੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੋਏ ਸਨ, ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਕਿਹਾ ਹੈ ਕਿ ਪਾਰਟੀ ਦੇ ਹੱਥਾਂ 'ਤੇ ਮੁਸਲਮਾਨਾਂ ਦੇ ਖੂਨ ਦੇ ਦਾਗ ਹਨ | ਹਾਲਾਂਕਿ ...

ਪੂਰੀ ਖ਼ਬਰ »

ਵਿਦਿਆਰਥਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਪਾਉਣ ਵਾਲਾ ਪੁਲਿਸ ਅਧਿਕਾਰੀ ਮੁਅੱਤਲ

ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਅੱਜ ਜ਼ਿਲ੍ਹਾ ਪੁਲਿਸ ਮੁਖੀ ਡਾ: ਨਾਨਕ ਸਿੰਘ ਵਲੋਂ ਜੈਤੋ ਕਾਂਡ 'ਚ ਕਥਿਤ ਦੋਸ਼ੀ ਇੰਸਪੈਕਟਰ ਗੁਰਮੀਤ ਸਿੰਘ ਨੂੰ ਵਟਸੈਪ ਗਰੁੱਪ 'ਚ ਵਿਦਿਆਰਥਣ ਦੀ ਇਤਰਾਜ਼ਯੋਗ ਵੀਡੀਓ ਪਾਉਣ 'ਤੇ ਮੁਅੱਤਲ ਕਰਨ ਦਾ ...

ਪੂਰੀ ਖ਼ਬਰ »

ਚੀਨ ਦੇ ਕਰਾਓਕੇ ਲਾਓਾਜ 'ਚ ਅੱਗ ਲੱਗਣ ਨਾਲ 18 ਮੌਤਾਂ, 5 ਜ਼ਖ਼ਮੀ

ਬੀਜਿੰਗ, 24 ਅਪ੍ਰੈਲ (ਏਜੰਸੀ)-ਦੱਖਣੀ ਚੀਨ 'ਚ ਸਥਿਤ ਇਕ ਕਰਾਓਕੇ ਲਾਓਾਜ 'ਚ ਅੱਗ ਲੱਗਣ ਨਾਲ ਕਰੀਬ 18 ਲੋਕਾਂ ਦੀ ਮੌਤ ਹੋ ਗਈ ਤੇ 5 ਹੋਰ ਜ਼ਖਮੀ ਹੋ ਗਏ | ਇਹ ਜਾਣਕਾਰੀ ਦਿੰਦਿਆਂ ਪੁਲਿਸ ਨੇ ਦੱਸਿਆ ਕਿ ਸ਼ੱਕ ਹੈ ਕਿ ਕਿਸੇ ਨੇ ਜਾਣਬੁੱਝ ਕੇ ਅੱਗ ਲਗਾਈ ਹੈ | ਪੁਲਿਸ ਅਨੁਸਾਰ ...

ਪੂਰੀ ਖ਼ਬਰ »

ਮੋਦੀ ਦੇ ਚੀਨ ਦੌਰੇ ਦੌਰਾਨ ਨਾ ਹੋਵੇਗਾ ਕੋਈ ਸਮਝੌਤਾ ਤੇ ਨਾ ਹੀ ਜਾਰੀ ਹੋਵੇਗਾ ਸਾਂਝਾ ਬਿਆਨ

ਬੀਜਿੰਗ, 24 ਅਪ੍ਰੈਲ (ਏਜੰਸੀ)-ਚੀਨ ਦੇ ਵੁਹਾਨ ਸ਼ਹਿਰ 'ਚ 27-28 ਅਪ੍ਰੈਲ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਹੋਣ ਵਾਲੀ ਬੈਠਕ ਦੌਰਾਨ ਨਾ ਕਿਸੇ ਸਮਝੌਤੇ 'ਤੇ ਦਸਤਖ਼ਤ ਹੋਣਗੇ ਅਤੇ ਨਾ ਹੀ ਕੋਈ ਸਾਂਝਾ ਬਿਆਨ ਜਾਰੀ ...

ਪੂਰੀ ਖ਼ਬਰ »

ਈ. ਡੀ. ਵਲੋਂ ਵਦੋਦਰਾ ਦੀ ਡਾਇਮੰਡ ਪਾਵਰ ਕੰਪਨੀ ਦੀ 1,122 ਕਰੋੜ ਦੀ ਜਾਇਦਾਦ ਜਬਤ

ਨਵੀਂ ਦਿੱਲੀ, 24 ਅਪ੍ਰੈਲ (ਏਜੰਸੀ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਅੱਜ 2,654.40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਨਾਲ ਸਬੰਧਿਤ ਮਾਮਲਿਆਂ 'ਚ ਵਦੋਦਰਾ ਸਥਿਤ ਡਾਇਮੰਡ ਪਾਵਰ ਇੰਫ੍ਰਾਸਟਰਕਚਰ ਪ੍ਰਾ: ਲਿ: (ਡੀ.ਪੀ.ਆਈ.ਐਲ) ਕੰਪਨੀ ਦੀ 1,122 ਕਰੋੜ ਰੁਪਏ ਦੀ ਜਾਇਦਾਦ ਜਬਤ ਕਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX