ਤਾਜਾ ਖ਼ਬਰਾਂ


ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਜਿਸ ਪਾਰਟੀ ਦਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਹੀ ਹਾਰ ਗਿਆ ਹੋਵੇ ਉਸ ਕਾਂਗਰਸ ਪਾਰਟੀ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ। ਇਹ ਗੱਲ ਪਾਰਟੀ ਦੇ ਸੂਬਾ ਕਾਰਜਕਾਰੀ....
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ) - ਐਨ.ਡੀ.ਏ. ਦੀ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਤੇ ਇਸ ਸਬੰਧੀ ਟਵੀਟ...
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਲੋਕ ਸਭਾ ਹਲਕਾ ਪਟਿਆਲਾ ਦੇ ਹਲਕਾ ਨਾਭਾ ਤੋਂ ਕਾਂਗਰਸ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਦੀ ਅਗਵਾਈ 'ਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਪਿਛਲੇ ਲੋਕ ਸਭਾ ਦੇ ਮੈਂਬਰ ਧਰਮਵੀਰ ....
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਸੰਗਰੂਰ, 23 ਮਈ(ਧੀਰਜ ਪਸ਼ੋਰੀਆ) - ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ...
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ ਅੰਮ੍ਰਿਤਸਰ.....
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  1 day ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  1 day ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  1 day ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  1 day ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  1 day ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  1 day ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 197232 ਵੋਟਾਂ ਨਾਲ ਅੱਗੇ
. . .  1 day ago
ਸਨੀ ਦਿਓਲ ਜਿੱਤ ਦੇ ਕਰੀਬ- 80 ਹਜ਼ਾਰ ਦੀ ਲੀਡ ਨਾਲ ਅੱਗੇ
. . .  1 day ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  1 day ago
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  1 day ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  1 day ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  1 day ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਹਰਿਆਣਾ ਹਿਮਾਚਲ

ਨਗਰ ਪਾਲਿਕਾ ਪ੍ਰਧਾਨ ਦੇ ਿਖ਼ਲਾਫ਼ ਲਿਆਂਦਾ ਬੇਵਿਸਾਹੀ ਮਤਾ ਰੱਦ

ਕਾਲਾਂਵਾਲੀ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਨਗਰ ਪਾਲਿਕਾ ਪ੍ਰਧਾਨ ਦੀ ਕਾਰਜਪ੍ਰਣਾਲੀ ਤੋਂ ਅਸੰਤੁਸ਼ਟ ਕੁੱਝ ਨਗਰ ਕੌਾਸਲਰਾਂ ਵਲੋਂ ਪ੍ਰਧਾਨ ਦੇ ਿਖ਼ਲਾਫ਼ ਲਿਆਂਦਾ ਗਿਆ ਬੇਵਿਸਾਹੀ ਮਤੇ ਨੂੰ ਲੈ ਕੇ ਐਸ.ਡੀ.ਐਮ. ਬਿਜੇਂਦਰ ਸਿੰਘ ਦੀ ਦੇਖ-ਰੇਖ 'ਚ ਚੋਣ ਪ੍ਰਕਿਰਿਆ ਮੁਕੰਮਲ ਹੋਈ | ਈ.ਵੀ.ਐਮ. ਦੇ ਰਾਹੀਂ ਚੋਣ ਕਰਵਾਉਣ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਸਨ ਪਰ ਚੋਣ ਪ੍ਰਕਿਰਿਆ 'ਚ ਹਿੱਸਾ ਲੈਣ ਲਈ ਇਕ ਵੀ ਨਗਰ ਕੌਾਸਲਰ ਨਹੀਂ ਪਹੁੰਚਿਆ ਜਿਸ ਤੋਂ ਬਾਅਦ ਬੇਵਿਸਾਹੀ ਮਤਾ ਰੱਦ ਕਰ ਦਿੱਤਾ ਗਿਆ ਤੇ ਪ੍ਰਧਾਨ ਦੀ ਕੁਰਸੀ ਇਕ ਵਾਰ ਬਚ ਗਈ | ਚੋਣ ਪ੍ਰਕਿਰਿਆ ਨੂੰ ਲੈ ਕੇ ਕਾਲਾਂਵਾਲੀ ਦੇ ਤਹਿਸੀਲਦਾਰ ਛੋਟੂ ਰਾਮ, ਐਸ.ਡੀ.ਐਮ. ਦੇ ਰੀਡਰ ਸੰਜੀਵ ਸ਼ਰਮਾ, ਥਾਣਾ ਮੁਖੀ ਗੁਲਜਾਰੀ ਲਾਲ, ਸਕੱਤਰ ਰਿਸ਼ੀਕੇਸ਼ ਚੌਧਰੀ, ਸਫਾਈ ਨਿਰੀਖਕ ਅਵਿਨਾਸ਼ ਸਿੰਗਲਾ, ਜੇ.ਈ. ਸੁਰਿੰਦਰ ਕੁਮਾਰ ਆਦਿ ਸਟਾਫ ਮੈਬਰਾਂ ਦੇ ਨਾਲ ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ ਸੀ | ਬੇਵਿਸਾਹੀ ਮਤੇ ਨੂੰ ਲੈ ਕੇ ਨਗਰ ਪਾਲਿਕਾ ਦਫ਼ਤਰ 'ਚ ਐਸ.ਡੀ.ਐਮ. ਬਿਜੇਂਦਰ ਸਿੰਘ ਹੁੱਡਾ ਦੀ ਦੇਖਰੇਖ 'ਚ ਚੋਣ ਪ੍ਰਕਿਰਿਆ ਸਵੇਰੇ 11 ਵਜੇ ਸ਼ੁਰੂ ਹੋਈ | ਇਸ ਦੌਰਾਨ ਕਰੀਬ 11:30 ਵਜੇ ਤੱਕ ਇੱਕ ਵੀ ਨਗਰ ਕੌਾਸਲਰ ਦੇ ਮੌਕੇ ਉੱਤੇ ਨਾ ਪਹੁੰਚਣ 'ਤੇ ਨਗਰ ਪਾਲਿਕਾ ਪ੍ਰਧਾਨ ਦੇ ਿਖ਼ਲਾਫ਼ ਲਿਆਂਦਾ ਗਿਆ ਬੇਵਿਸਾਹੀ ਮਤਾ ਰੱਦ ਕਰ ਦਿੱਤਾ ਗਿਆ | ਇਸ ਗੱਲ ਦੀ ਸੂਚਨਾ ਮਿਲਦੇ ਹੀ ਹਲਕਾ ਵਿਧਾਇਕ ਬਲਕੌਰ ਸਿੰਘ ਦੇ ਅਗਵਾਈ 'ਚ ਨਗਰ ਪਾਲਿਕਾ ਪ੍ਰਧਾਨ ਸੋਨੂ ਰਾਣੀ ਸਮੇਤ ਨਗਰ ਕੌਾਸਲਰਾਂ ਸੁਨੀਤਾ ਨਾਗਰ, ਸੰਦੀਪ ਵਰਮਾ, ਸ਼ਾਲੂ ਸਿੰਗਲਾ, ਅਮਰਜੀਤ ਜਿੰਦਲ, ਅੰਮਿ੍ਤਪਾਲ ਬੌਬੀ, ਅਨੁ ਰਾਣੀ ਅਤੇ ਹਰਸ਼ ਬਾਂਸਲ ਨੇ ਆਪਣੇ ਸਮਰਥਕਾਂ ਦੇ ਨਾਲ ਪਹੁੰਚਕੇ ਬੇਵਿਸਾਹੀ ਮਤਾ ਰੱਦ ਹੋਣ 'ਤੇ ਮਠਿਆਈਆਂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ | ਇਸ ਦੌਰਾਨ ਵਿਧਾਇਕ ਬਲਕੌਰ ਸਿੰਘ ਅਤੇ ਨਗਰ ਪਾਲਿਕਾ ਪ੍ਰਧਾਨ ਸੋਨੂ ਰਾਣੀ ਨੇ ਦੱਸਿਆ ਕਿ ਇਹ ਨਗਰ ਕੌਾਸਲਰਾਂ ਦੀ ਏਕਤਾ ਤੇ ਸ਼ਹਿਰ ਦੇ ਭਾਈਚਾਰੇ ਦੀ ਜਿੱਤ ਹੈ | ਭਾਜਪਾ ਦੇ ਆਗੂਆਂ ਨੇ ਆਪਣੇ ਸਵਾਰਥ ਲਈ ਸ਼ਹਿਰ ਦੇ ਭਾਈਚਾਰੇ ਨੂੰ ਵਿਗਾੜਣ ਦੀ ਕੋਸ਼ਿਸ਼ ਕੀਤੀ ਸੀ | ਜਿਸ 'ਚ ਸ਼ਹਿਰ ਦੀ ਏਕਤਾ ਤੇ ਭਾਈਚਾਰੇ ਦੇ ਸਾਹਮਣੇ ਉਨ੍ਹਾਂ ਦੀ ਕਰਾਰੀ ਹਾਰ ਹੋਈ ਹੈ | ਇਸ ਬੇਵਿਸਾਹੀ ਮਤੇ ਨੂੰ ਰੱਦ ਕਰਵਾਉਣ 'ਚ ਨਗਰ ਪਾਲਿਕਾ ਦੇ ਸਾਬਕਾ ਪ੍ਰਧਾਨ ਤਰਸੇਮ ਸਟਾਰ ਅਤੇ ਹਲੋਪਾ ਆਗੂ ਪ੍ਰਦੀਪ ਜੈਨ ਅਤੇ ਇਨੈਲੋ ਸ਼ਹਿਰੀ ਪ੍ਰਧਾਨ ਪ੍ਰਵੀਨ ਰੋੜੀ ਨੇ ਵੀ ਅਹਿਮ ਭੂਮਿਕਾ ਨਿਭਾਈ | ਇਸ ਮੌਕੇ ਉੱਤੇ ਖਾਟੂ ਸ਼ਿਆਮ ਮੰਦਿਰ ਕਮੇਟੀ ਦੇ ਪ੍ਰਧਾਨ ਬੌਬੀ ਸਿੰਗਲਾ, ਸਾਬਕਾ ਨਗਰ ਪਾਲਿਕਾ ਉਪ ਪ੍ਰਧਾਨ ਮਹੇਸ਼ ਝੋਰੜ, ਵਿਨੋਦ ਕੁਮਾਰ, ਮੰਗਤ ਨਾਗਰ, ਨੰਬਰਦਾਰ ਹਰਪਾਲ ਸਿੰਘ ਅਤੇ ਡਾ. ਨਰਿੰਦਰ ਗੌਤਮ ਸਮੇਤ ਕਈ ਪਤਵੰਤੇ ਵਿਅਕਤੀ ਮੌਜੂਦ ਸਨ | ਇਸ ਸੰਬਧ 'ਚ ਕਾਲਾਂਵਾਲੀ ਦੇ ਐਸ.ਡੀ.ਐਮ. ਨਗਰ ਪਾਲਿਕਾ ਪ੍ਰਧਾਨ ਦੇ ਿਖ਼ਲਾਫ਼ ਲਿਆਂਦੇ ਗਏ ਬੇਵਿਸਾਹੀ ਮਤੇ ਨੂੰ ਲੈ ਕੇ ਅੱਜ ਚੋਣ ਕਰਵਾਈ ਗਈ, ਪਰ ਤੈਅ ਸਮੇਂ ਤੱਕ ਕੋਈ ਵੀ ਨਗਰ ਕੌਾਸਲਰ ਮੌਕੇ ਉੱਤੇ ਨਹੀਂ ਪਹੁੰਚਿਆ | ਜਿਸ ਕਾਰਨ ਨਗਰ ਪਾਲਿਕਾ ਪ੍ਰਧਾਨ ਬੇਵਿਸਾਹੀ ਮਤਾ ਰੱਦ ਕਰ ਦਿੱਤਾ ਗਿਆ ਹੈ ਅਤੇ ਨਗਰ ਪਾਲਿਕਾ ਪ੍ਰਧਾਨ ਸੋਨੂ ਰਾਣੀ ਆਪਣੇ ਅਹੁਦੇ 'ਤੇ ਕੰਮ ਕਰਦੀ ਰਹੇਗੀ | ਉਨ੍ਹਾਂ ਦੱਸਿਆ ਕਿ ਨਿਯਮਾਂ ਮੁਤਾਬਕ ਹੁਣ ਨਗਰ ਕੌਾਸਲਰ 6 ਮਹੀਨੇ ਤੱਕ ਪ੍ਰਧਾਨ ਦੇ ਖਿਲਾਫ ਬੇਵਿਸਾਹੀ ਮਤਾ ਨਹੀਂ ਲਿਆਂਦਾ ਸਕਦਾ |

ਆਪਣਾ ਘਰ ਅਨਾਥ ਆਸ਼ਰਮ ਦੇ ਮਾਮਲੇ 'ਚ ਫ਼ੈਸਲਾ ਟਲਿਆ

ਪੰਚਕੂਲਾ, 24 ਅਪ੍ਰੈਲ (ਕਪਿਲ)-ਰੋਹਤਕ ਦੇ ਆਪਣਾ ਘਰ ਅਨਾਥ ਆਸ਼ਰਮ ਦੇ ਮਾਮਲੇ ਦੀ ਸੁਣਵਾਈ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਹੋਈ | ਮਾਮਲੇ ਦੀ ਮੁੱਖ ਮੁਲਜ਼ਮ ਜਸਵੰਤੀ ਦੇਵੀ ਸਮੇਤ 9 ਹੋਰਨਾਂ ਮੁਲਜ਼ਮਾਂ ਨੂੰ ਸਜ਼ਾ ਸੁਣਾਈ ਜਾਣੀ ਸੀ ਪਰ ...

ਪੂਰੀ ਖ਼ਬਰ »

ਕਨਫੈਡ ਦਾ ਕਲਰਕ 20 ਹਜ਼ਾਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸਿਰਸਾ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਵਿਜੀਲੈਂਸ ਟੀਮ ਨੇ ਕਨਫੈਡ ਦੇ ਇਕ ਕਲਰਕ ਨੂੰ ਇਕ ਸਾਬਕਾ ਡਿਪੂ ਹੋਲਡਰ ਤੋਂ ਦੋ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ | ਕਲਰਕ ਿਖ਼ਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ...

ਪੂਰੀ ਖ਼ਬਰ »

ਮਜ਼ਦੂਰ ਕੱਚੀਆਂ ਝੁੱਗੀਆਂ 'ਚ ਰਹਿਣ ਲਈ ਮਜਬੂਰ

ਸਿਰਸਾ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਦੁਨੀਆਂ ਨੂੰ ਪੱਕੀ ਛੱਤ ਮੁਹੱਈਆ ਕਰਵਾਉਣ ਵਾਲੇ ਭੱਠਾ ਮਜ਼ਦੂਰ ਖੁਦ ਕੱਚੀਆਂ ਝੁੱਗੀਆਂ 'ਚ ਰਹਿਣ ਲਈ ਮਜਬੂਰ ਹਨ | ਭੱਠਾ ਮਾਲਕਾਂ ਵਲੋਂ ਮਜ਼ਦੂਰਾਂ ਨੂੰ ਪੱਕੇ ਮਕਾਨ ਬਣਾ ਕੇ ਦੇਣ ਦੇ ਜਿਥੇ ਦਾਅਵੇ ਖੋਖਲੇ ਸਾਬਿਤ ਹੋ ਰਹੇ ...

ਪੂਰੀ ਖ਼ਬਰ »

7 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ 2 ਔਰਤਾਂ ਗਿ੍ਫ਼ਤਾਰ

ਕਾਲਾਂਵਾਲੀ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਕਾਲਾਂਵਾਲੀ ਪੁਲਿਸ ਨੇ ਗਸ਼ਤ ਦੌਰਾਨ ਔਢਾਂ ਕੈਂਚੀਆਂ 'ਤੇ ਦੋ ਮਹਿਲਾਵਾਂ ਨੂੰ 7 ਕਿੱਲੋਗ੍ਰਾਮ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਫੜ੍ਹੀ ਗਈਆਂ ਔਰਤਾਂ ਦੀ ਪਛਾਣ ਮਨਜੀਤ ਕੌਰ ਵਾਸੀ ਪਿੰਡ ਆਕਲੀਆ ਜ਼ਿਲ੍ਹਾ ...

ਪੂਰੀ ਖ਼ਬਰ »

ਨੌਜਵਾਨ ਦਾ ਕੁਹਾੜੀ ਮਾਰ ਕੇ ਕਤਲ

ਫਤਿਹਾਬਾਦ, 24 ਅਪ੍ਰੈਲ (ਹਰਬੰਸ ਮੰਡੇਰ)-ਪਿੰਡ ਸ਼ੱਕਰ ਮੰਦੌਰੀ 'ਚ ਦੋਂ ਵਿਅਕਤੀਆਂ ਨੇ ਬੀਤੀ ਰਾਤ ਇਕ ਨੌਜਵਾਨ ਦੀ ਨਹਰਾਨਾ ਹੈੱਡ ਦੇ ਨੇੜੇ ਕੁਹਾੜੀ ਨਾਲ ਵਾਰ ਕਰਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਸੂਚਨਾ ਮਿਲਦੇ ਹੀ ਚੌਪਟਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਕਈ ਏਕੜ ਕਣਕ ਦਾ ਨਾੜ ਤੇ ਦੋ ਏਕੜ ਕਮਾਦ ਸੜਿਆ

ਏਲਨਾਬਾਦ, 24 ਅਪ੍ਰੈਲ (ਜਗਤਾਰ ਸਮਾਲਸਰ)-ਠੋਬਰੀਆ ਰੋਡ 'ਤੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਕਾਰਨ ਕਈ ਏਕੜ ਵਿੱਚ ਪਿਆ ਕਣਕ ਦਾ ਨਾੜ, 2 ਏਕੜ ਕਮਾਦ ਸੜ ਗਿਆ, ਜਦਕਿ ਇਸ ਖੇਤਰ 'ਚ ਬੀਜੀਆਂ ਗਈਆਂ ਸ਼ਬਜੀਆਂ ਵੀ ਪ੍ਰਭਾਵਿਤ ਹੋਈਆਂ ਹਨ | ਮੌਕੇ 'ਤੇ ਮੌਜੂਦ ਕਿਸਾਨਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਾਹਨ ਚਾਲਕਾਂ ਨੂੰ ਫੁੱਲ ਦੇ ਕੇ ਆਵਾਜਾਈ ਨਿਯਮਾਂ ਦਾ ਪਾਲਨ ਕਰਨ ਲਈ ਕੀਤਾ ਪ੍ਰੇਰਿਤ

ਕੁਰੂਕਸ਼ੇਤਰ, 24 ਅਪ੍ਰੈਲ (ਸ.ਰ.)-ਜ਼ਿਲ੍ਹਾ ਪੁਲਿਸ ਵਲੋਂ 30 ਅਪ੍ਰੈਲ ਤੱਕ ਸੜਕ ਸੁਰੱਖਿਆ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਦੂਜੇ ਦਿਨ ਆਵਾਜਾਈ ਨਿਯਮਾਂ ਦੀ ਪਾਲਨਾ ਨਾ ਕਰਨ ਵਾਲੇ ਵਾਹਨ ਚਾਲਕਾਂ ਨੂੰ ਜ਼ਿਲ੍ਹਾ ਆਵਾਜਾਈ ਪੁਲਿਸ ਵਲੋਂ ਗੁਲਾਬ ਦਾ ਫੁੱਲ ਦੇ ਕੇ ...

ਪੂਰੀ ਖ਼ਬਰ »

ਛੇਤੀ ਬਦਲਣਗੇ ਮਾਵਾਂ ਦੇ ਨਾਲ ਜੇਲ੍ਹਾਂ 'ਚ ਬੰਦ ਬੱਚਿਆਂ ਦੇ ਦਿਨ-ਜੋਤੀ ਬੈਂਦਾ

ਹਿਸਾਰ, 24 ਅਪ੍ਰੈਲ (ਅਜੀਤ ਬਿਊਰੋ)-ਜੇਲ੍ਹ 'ਚ ਸਜ਼ਾ ਕੱਟ ਰਹੀਆਂ ਔਰਤਾਂ ਦੇ ਨਾਲ ਸਲਾਖਾਂ ਦੇ ਪਿੱਛੇ ਜ਼ਿੰਦਗੀ ਜਿਊਣ ਲਈ ਮਜਬੂਰ ਉਨ੍ਹਾਂ ਦੇ ਬੇਕਸੂਰ ਬੱਚਿਆਂ ਦੇ ਦਿਨ ਬਦਲਣਗੇ | ਹਰਿਆਣਾ ਸੂਬਾਈ ਬਾਲ ਸੰਰੱਖਿਅਣ ਕਮਿਸ਼ਨ ਵਲੋਂ ਸੂਬੇ ਦੇ ਸਾਰੇ ਜੇਲ੍ਹ ਮੁਖੀਆਂ ਨੂੰ ...

ਪੂਰੀ ਖ਼ਬਰ »

ਛੱਪੜ 'ਚੋਂ ਲੜਕੀ ਦੀ ਲਾਸ਼ ਮਿਲੀ

ਟੋਹਾਣਾ, 24 ਅਪ੍ਰੈਲ (ਗੁਰਦੀਪ ਭੱਟੀ)-ਸਦਰ ਪੁਲਿਸ ਟੋਹਾਣਾ ਨੇ ਇਥੋਂ ਦੇ ਪਿੰਡ ਬੋਸਤੀ ਦੇ ਛੱਪੜ 'ਚੋਂ ਕਰੀਬ 24 ਸਾਲਾ ਇਕ ਲੜਕੀ ਦੀ ਲਾਸ਼ ਬਰਾਮਦ ਕਰਕੇ ਸਰਕਾਰੀ ਹਸਪਤਾਲ ਭੇਜੀ ਹੈ | ਸਰਕਾਰੀ ਹਸਪਤਾਲ 'ਚ ਔਰਤ ਡਾਕਟਰ ਨਾ ਹੋਣ ਕਾਰਨ ਪੋਸਟਮਾਰਟਮ ਲਈ ਲਾਸ਼ ਨੂੰ ਅਗਰੋਹਾ ...

ਪੂਰੀ ਖ਼ਬਰ »

ਰੇਲ ਹਾਦਸੇ 'ਚ ਮੋਟਰਸਾਈਕਲ ਸਵਾਰ ਬਾਲ-ਬਾਲ ਬਚਿਆ

ਟੋਹਾਣਾ, 24 ਅਪ੍ਰੈਲ (ਗੁਰਦੀਪ ਭੱਟੀ)-ਮੁੰਬਈ ਤਾੋ ਫਿਰੋਜ਼ਪੁਰ ਜਾ ਰਹੀ ਜਨਤਾ ਐਕਸਪ੍ਰੈਸ ਟੋਹਾਣਾ-ਧਮਤਾਨ ਸਾਹਿਬ ਦੇ ਵਿਚਕਾਰ ਮੇਲ ਗੱਡੀ ਦੇ ਚਾਲਕ ਦੀ ਸੂਝ-ਬੂਝ ਨਾਲ ਹਾਦਸੇ ਤੋਂ ਬਚਾਅ ਹੋ ਗਿਆ ਅਤੇ ਤੇਜ਼ ਰਫ਼ਤਾਰ ਗੱਡੀ ਨੂੰ ਰੋਕ ਲਿਆ ਗਿਆ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਬੁੱਚੜਖਾਨੇ ਦੇ ਵਿਰੋਧ 'ਚ ਕੀਤਾ ਪ੍ਰਦਰਸ਼ਨ, ਦਿੱਤਾ ਮੰਗ-ਪੱਤਰ

ਫਰੀਦਾਬਾਦ, 24 ਅਪ੍ਰੈਲ (ਅਜੀਤ ਬਿਊਰੋ)-ਮਾਨਵ ਏਕਤਾ ਪ੍ਰੀਸ਼ਦ ਦੇ ਮੈਂਬਰਾਂ ਨੇ ਬੱੁਚੜਖਾਨੇ ਦੇ ਵਿਰੋਧ 'ਚ ਨਗਰ ਨਿਗਮ ਮੁੱਖ ਦਫ਼ਤਰ 'ਚ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਨਿਗਮ ਕਮਿਸ਼ਨਰ ਨੂੰ ਮੰਗ-ਪੱਤਰ ਸੌਾਪਿਆ | ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਪਿੰਡ ਪਾਲੀ ਨੂੰ ...

ਪੂਰੀ ਖ਼ਬਰ »

73 ਹਜ਼ਾਰ ਰੁਪਏ ਵਸੂਲ ਕਰਕੇ 146 ਨਾਜਾਇਜ਼ ਕੁਨੈਕਸ਼ਨ ਕੀਤੇ ਮਨਜ਼ੂਰ
ਜਨ ਸਿਹਤ ਵਿਭਾਗ ਨੇ ਮੌਜੂਖੇੜਾ 'ਚ ਚਲਾਈ ਜਲ ਸੰਭਾਲ ਮੁਹਿੰਮ

ਏਲਨਾਬਾਦ, 24 ਅਪ੍ਰੈਲ (ਜਗਤਾਰ ਸਮਾਲਸਰ)-ਪਿੰਡ ਮੌਜੂਖੇੜਾ 'ਚ ਜਨ ਸਿਹਤ ਵਿਭਾਗ ਤੇ ਜਲ ਸਵੱਛਤਾ ਸਹਾਇਕ ਸੰਗਠਨ ਵਲੋਂ ਕਨਵੀਨਰ ਹਰੀ ਸਿੰਘ ਦੀ ਅਗਵਾਈ 'ਚ ਪੇਂਡੂ ਜਲ ਸੰਭਾਲ ਮੁਹਿੰਮ ਚਲਾਈ ਗਈ | ਜਾਣਕਾਰੀ ਦਿੰਦਿਆਂ ਐਸ.ਡੀ.ਓ ਜੈਵੀਰ ਸਿੰਘ ਨੇ ਦੱਸਿਆ ਕਿ ਪਿੰਡ 'ਚ ਇੰਦਰਾ ...

ਪੂਰੀ ਖ਼ਬਰ »

ਨਿਊ ਟੈਗੋਰ ਪਬਲਿਕ ਸਕੂਲ ਚੀਕਾ ਵਿਖੇ ਮਹਿੰਦੀ ਮੁਕਾਬਲੇ ਕਰਵਾਏ

ਗੂਹਲਾ ਚੀਕਾ, 24 ਅਪ੍ਰੈਲ (ਓ.ਪੀ. ਸੈਣੀ)-ਨਿਊ ਟੈਗੋਰ ਪਬਲਿਕ ਸਕੂਲ ਚੀਕਾ ਵਿਖੇ ਮਹਿੰਦੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ 'ਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ | ਮੁਕਾਬਲਿਆਂ 'ਚ ਪੂਨਮ ਨੇ ਪਹਿਲਾ ਤੇ ਪੂਜਾ ਨੇ ਦੂਜਾ ਸਥਾਨ ਹਾਸਲ ਕੀਤਾ | ਮੁਕਾਬਲਿਆਂ ਵਿਖੇ ਹਿੱਸਾ ...

ਪੂਰੀ ਖ਼ਬਰ »

ਜਨ ਸਿਹਤ ਵਿਭਾਗ ਨੇ ਮੌਜੂਖੇੜਾ 'ਚ ਚਲਾਈ ਜਲ ਸੰਭਾਲ ਮੁਹਿੰਮ

ਏਲਨਾਬਾਦ, 24 ਅਪ੍ਰੈਲ (ਜਗਤਾਰ ਸਮਾਲਸਰ)-ਪਿੰਡ ਮੌਜੂਖੇੜਾ 'ਚ ਜਨ ਸਿਹਤ ਵਿਭਾਗ ਤੇ ਜਲ ਸਵੱਛਤਾ ਸਹਾਇਕ ਸੰਗਠਨ ਵਲੋਂ ਕਨਵੀਨਰ ਹਰੀ ਸਿੰਘ ਦੀ ਅਗਵਾਈ 'ਚ ਪੇਂਡੂ ਜਲ ਸੰਭਾਲ ਮੁਹਿੰਮ ਚਲਾਈ ਗਈ | ਜਾਣਕਾਰੀ ਦਿੰਦਿਆਂ ਐਸ.ਡੀ.ਓ ਜੈਵੀਰ ਸਿੰਘ ਨੇ ਦੱਸਿਆ ਕਿ ਪਿੰਡ 'ਚ ਇੰਦਰਾ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਰਚਨਾਤਮਕ ਅਭਿਵਿਅਕਤੀ ਦਾ ਮੰਚ ਸਾਬਿਤ ਹੁੰਦਾ ਹੈ ਸੱਭਿਆਚਾਰਕ ਪ੍ਰੋਗਰਾਮ-ਪ੍ਰੋ. ਬੂਰਾ

ਥਾਨੇਸਰ, 24 ਅਪ੍ਰੈਲ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਜਨਸੰਚਾਰ ਤੇ ਮੀਡੀਆ ਪ੍ਰੋਦਯੋਗਿਕੀ ਸੰਸਥਾਨ ਦਾ ਸਾਲਾਨਾ ਉਤਸਵ ਧੂਮਧਾਮ ਨਾਲ ਸਮਾਪਤ ਹੋਇਆ | ਇਸ ਦੌਰਾਨ ਕਈ ਮੁਕਾਬਲਿਆਂ 'ਚ ਜੇਤੂ ਰਹੇ ਪ੍ਰਤੀਭਾਗੀਆਂ ਨੂੰ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਤ ...

ਪੂਰੀ ਖ਼ਬਰ »

ਰੂਬੈਲਾ ਤੇ ਖਸਰਾ ਟੀਕਾਕਰਣ ਸਬੰਧੀ ਵਿਦਿਆਰਥੀਆਂ ਨੇ ਕੀਤਾ ਜਾਗਰੂਕ

ਨੀਲੋਖੇੜੀ, 24 ਅਪ੍ਰੈਲ (ਆਹੂਜਾ)-ਰੂਬੈਲਾ ਤੇ ਖਸਰਾ ਟੀਕਾਕਰਣ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਐਸ.ਡੀ.ਐਮ.ਐਨ. ਵਿੱਦਿਆ ਮੰਦਿਰ ਸਕੂਲ 'ਚ ਵਿਦਿਆਰਥੀਆਂ ਨੇ ਰੈਲੀ ਕੱਢੀ | ਵਿਧਾਇਕ ਭਗਵਾਨ ਦਾਸ ਕਬੀਰਪੰਥੀ ਨੇ ਹਰੀ ਝੰਡੀ ਵਿਖਾ ਕੇ ਰੈਲੀ ਨੂੰ ਰਵਾਨਾ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਫ਼ਸਲਾਂ 'ਚ ਅਗਜਨੀ ਨਾਲ ਤਬਾਹ ਹੋਏ ਕਿਸਾਨਾਂ ਨੇ ਦਿੱਤਾ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ

ਟੋਹਾਣਾ, 24 ਅਪ੍ਰੈਲ (ਗੁਰਦੀਪ ਭੱਟੀ)-ਉਪਮੰਡਲ ਦੇ 25 ਪਿੰਡਾਂ 'ਚ 20 ਅਪ੍ਰੈਲ ਨੂੰ ਅੱਗ ਨਾਲ ਹੋਏ ਕਿਸਾਨਾਂ ਦੇ ਨੁਕਸਾਨ 'ਤੇ ਚਰਚਾ ਕਰਨ ਲਈ ਪਿੰਡ ਧਾਰਸੂਲ ਅਨਾਜ਼ ਮੰਡੀ 'ਚ ਕਿਸਾਨਾਂ ਦੀ ਪੰਚਾਇਤ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੱਗ ਨਾਲ ਤਬਾਹ ਹੋਈਆਂ ਫਸਲਾਂ ...

ਪੂਰੀ ਖ਼ਬਰ »

ਆਰੀਆ ਸਕੂਲ 'ਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ

ਨਰਵਾਨਾ, 24 ਅਪ੍ਰੈਲ (ਅਜੀਤ ਬਿਊਰੋ)-ਆਰੀਆ ਸੀਨੀਅਰ ਸੈਕੰਡਰੀ ਸਕੂਲ ਨਰਵਾਨਾ ਦੇ ਕੰਪਲੈਕਸ 'ਚ ਸੜਕ ਸੁਰੱਖਿਆ ਹਫ਼ਤੇ ਤਹਿਤ ਬੱਚਿਆਂ ਨੂੰ ਹੈਲਮੇਟ ਤੇ ਸੀਟ ਬੈਲਟ ਦੀ ਉਪਯੋਗਿਤਾ ਬਾਰੇ ਜਾਗਰੂਕ ਕੀਤਾ ਗਿਆ | ਸਕੂਲ ਪਿ੍ੰਸੀਪਲ ਡਾ. ਵਿਨੋਦ ਕੌਸ਼ਿਕ ਨੇ ਬੱਚਿਆਂ ਨੂੰ ...

ਪੂਰੀ ਖ਼ਬਰ »

ਸ੍ਰੀ ਖਾਟੂ ਸ਼ਿਆਮ ਦੇ ਭਜਨਾਂ 'ਤੇ ਝੂਮੇ ਸ਼ਰਧਾਲੂ

ਥਾਨੇਸਰ, 24 ਅਪ੍ਰੈਲ (ਅਜੀਤ ਬਿਊਰੋ)-ਸ੍ਰੀ ਖਾਟੂ ਸ਼ਿਆਮ ਪਰਿਵਾਰ ਸੇਵਾ ਸਮਿਤੀ ਵਲੋਂ ਪਿੰਡ ਅਮੀਨ ਦੀ ਜੈਸ੍ਰੀ ਸ਼ਿਆਮ ਗੌਸ਼ਾਲਾ 'ਚ 44ਵਾਂ ਸ੍ਰੀ ਖਾਟੂਸ਼ਿਆਮ ਸੰਕੀਰਤਨ ਤੇ ਭੰਡਾਰਾ ਦਿੱਤਾ ਗਿਆ | ਖਜਾਂਚੀ ਵਿਨੀਤ ਰਾਜਪਾਲ ਨੇ ਦੱਸਿਆ ਕਿ ਪ੍ਰੋਗਰਾਮ 'ਚ ਭਾਜਪਾ ਹਰਿਆਣਾ ...

ਪੂਰੀ ਖ਼ਬਰ »

ਸਿਲਵਰ ਜਿੱਤ ਕੇ ਪਰਤੇ ਅਨਿਸ ਸਿੰਘ ਦਾ ਕੀਤਾ ਭਰਵਾਂ ਸਵਾਗਤ

ਫਰੀਦਾਬਾਦ, 24 ਅਪ੍ਰੈਲ (ਅਜੀਤ ਬਿਊਰੋ)-ਰਾਜਾ ਨਾਹਰ ਸਿੰਘ ਕਾਲੋਨੀ (ਵਲੱਭਗੜ੍ਹ) 'ਚ ਰਹਿਣ ਵਾਲੇ ਅਨਿਸ ਸਿੰਘ ਨੇ ਕੇਵਲ 14 ਸਾਲ ਦੀ ਉਮਰ 'ਚ ਆਰਚਰੀ ਨੈਸ਼ਨਲ ਗੇਮ ਅੰਡਰ 17 'ਚ ਸਿਲਵਰ ਮੈਡਲ ਜਿੱਤ ਕੇ ਹਰਿਆਣਾ ਦਾ ਨਾਂਅ ਰੌਸ਼ਨ ਕੀਤਾ ਹੈ | ਮੰੁਬਈ 'ਚ ਹੋਏ ਮੁਕਾਬਲੇ ਨਾਲ ਮੈਡਲ ...

ਪੂਰੀ ਖ਼ਬਰ »

ਕਣਕ ਦੀਆਂ ਬੋਰੀਆਂ ਦੀ ਚੁਕਾਈ ਨਾ ਹੋਣ ਕਾਰਨ ਦਾਣਾ ਮੰਡੀ 'ਚ ਹੋਈ ਪਿਆਜ਼ ਉਤਾਰਣ ਦੀ ਸਮੱਸਿਆ

ਬਾਬੈਨ, 24 ਅਪ੍ਰੈਲ (ਡਾ. ਦੀਪਕ ਦੇਵਗਨ)-ਦਾਣਾ ਮੰਡੀ 'ਚ ਕਣਕ ਦੀਆਂ ਬੋਰੀਆਂ ਦੀ ਚੁਕਾਈ ਘੱਟ ਰਫ਼ਤਾਰ ਨਾਲ ਹੋਣ ਕਾਰਨ ਦਾਣਾ ਮੰਡੀ 'ਚ ਪਿਆਜ ਉਤਾਰਣ ਦੀ ਸਮੱਸਿਆ ਪੈਦਾ ਹੋ ਗਈ ਹੈ | ਇਸ ਨੂੰ ਲੈ ਕੇ ਆੜ੍ਹਤੀਆਂ ਅਤੇ ਕਿਸਾਨਾਂ 'ਚ ਭਾਰੀ ਰੋਸ ਹੈ | ਦਾਣਾ ਮੰਡੀ ਦੇ ਪ੍ਰਧਾਨ ਲਾਭ ...

ਪੂਰੀ ਖ਼ਬਰ »

ਸ਼ਿਮਲਾ 'ਚ ਵਿਸ਼ੇਸ਼ ਗੁਰਬਾਣੀ ਕੀਰਤਨ ਸਮਾਗਮ ਕਰਵਾਇਆ

ਸ਼ਿਮਲਾ, 24 ਅਪ੍ਰੈਲ (ਹਰਮਿੰਦਰ ਸਿੰਘ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਸਿੰਘ ਸਭਾ ਸ਼ਿਮਲਾ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਬਾਣੀ ਕੀਰਤਨ ਸਮਾਗਮ ਕਰਵਾਇਆ ਗਿਆ | ਦੋ ਰੋਜ਼ਾ ਚੱਲੇ ਇਸ ਸਮਾਗਮ ਤੇ ਵਿਸ਼ੇਸ਼ ...

ਪੂਰੀ ਖ਼ਬਰ »

ਕਣਕ ਵੇਚ ਕੇ ਘਰ ਜਾਂਦੇ ਕਿਸਾਨ ਦੀ ਜੇਬ 'ਚੋਂ 33 ਹਜ਼ਾਰ ਰੁਪਏ ਦੀ ਚੋਰੀ

ਸਿਰਸਾ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਮੰਡੀ 'ਚ ਕਣਕ ਵੇਚ ਕੇ ਘਰ ਜਾਂਦੇ ਕਿਸਾਨ ਦੀ ਜੇਬ 'ਚੋਂ 33 ਹਜ਼ਾਰ ਰੁਪਏ ਦੀ ਚੋਰੀ ਹੋ ਗਈ ਹੈ | ਕਿਸਾਨ ਨੇ ਪੁਲਿਸ ਕੋਲ ਰੁਪਏ ਚੋਰੀ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਹੈ | ਪੁਲਿਸ ਕੋਲ ਕੀਤੀ ਸ਼ਿਕਾਇਤ 'ਚ ਪਿੰਡ ਚਾਹਰ ...

ਪੂਰੀ ਖ਼ਬਰ »

ਹਰਿਆਣਾ 'ਚ ਸਕਰੈਪ ਕਾਰਖ਼ਾਨਾ ਖੋਲਿ੍ਹਆ ਜਾਵੇਗਾ

ਚੰਡੀਗੜ੍ਹ, 24 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਵਿਚ ਸਕਰੈਪ ਕਾਰਖ਼ਾਨਾ ਖੋਲਿ੍ਹਆ ਜਾਵੇਗਾ | ਸੰਸਦ 'ਚ ਮੋਟਰ ਵਹੀਕਲ ਐਕਟ ਸੋਧ ਬਿਲ ਪੈਂਡਿੰਗ ਹੈ, ਇਸ ਬਿਲ ਦੇ ਪਾਸ ਹੋਣ ਤੋਂ ਬਾਅਦ 15 ਸਾਲ ਤੋਂ ਵੱਧ ਪੁਰਾਣੀ ਗੱਡੀਆਂ ਸੜਕ 'ਤੇ ਨਹੀਂ ਚੱਲ ਪਾਉਣਗੀਆਂ | ਸਟੀਲ ...

ਪੂਰੀ ਖ਼ਬਰ »

ਮਾਂ ਆਦੀ ਸ਼ਕਤੀ ਸਵਰੂਪ ਸੀਤਾ ਦਾ ਪ੍ਰਗਟ ਦਿਵਸ ਮਨਾਇਆ

ਕੁਰੂਕਸ਼ੇਤਰ, 24 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜੈ ਓਾਕਾਰ ਸੇਵਾ ਆਸ਼ਰਮ ਸੰਘ 'ਚ ਮਾਂ ਆਦੀ ਸ਼ਕਤੀ ਸਵਰੂਪ ਸੀਤਾ ਦਾ ਪ੍ਰਗਟ ਦਿਵਸ ਮਨਾਇਆ ਗਿਆ | ਆਸ਼ਰਮ ਦੇ ਭਗਵਾਨ ਸ੍ਰੀ ਬ੍ਰਹਮਾ ਮੰਦਿਰ 'ਚ ਸਥਾਪਿਤ ਸ੍ਰੀ ਰਾਮ ਦਰਬਾਰ 'ਚ ਸੰਘ ਸੰਸਥਾਪਕ ਸਵਾਮੀ ਸ਼ਕਤੀਦੇਵ ਮਹਾਰਾਜ, ...

ਪੂਰੀ ਖ਼ਬਰ »

ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼, ਪੁਲਿਸ ਵਲੋਂ ਕੇਸ ਦਰਜ

ਸਿਰਸਾ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਭਾਵੇਂ ਬੱਚੀਆਂ ਨਾਲ ਜਬਰ ਜਨਾਹ ਕਰਨ ਵਾਲੇ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦਾ ਕਾਨੂੰਨ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਪਰ ਬੱਚੀਆਂ ਨਾਲ ਜਬਰ ਜਨਾਹ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ...

ਪੂਰੀ ਖ਼ਬਰ »

ਅਪਾਹਜਾਂ ਨੇ 16ਵੇਂ ਦਿਨ ਵੀ ਕੀਤਾ ਰੋਸ ਪ੍ਰਦਰਸ਼ਨ

ਕੁਰੂਕਸ਼ੇਤਰ, 24 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਅਪਾਹਜ ਵਿਕਾਸ ਤੇ ਕਲਿਆਣ ਟਰੱਸਟ ਦੇ ਬੈਨਰ ਹੇਠ 16ਵੇਂ ਦਿਨ ਵੀ ਅਪਾਹਜਾਂ ਦਾ ਧਰਨਾ ਜਾਰੀ ਰਿਹਾ | ਧਰਨੇ ਦੀ ਪ੍ਰਧਾਨਗੀ ਬਿ੍ਜ ਬਾਲਾ ਮਥਾਨਾ ਨੇ ਕੀਤੀ, ਜਦਕਿ ਮੰਚ ਸੰਚਾਲਨ ਨੀਲਮ ਨੇ ਕੀਤਾ | ਸਰਵ ਕਰਮਚਾਰੀ ਸੰਘ ਦੇ ...

ਪੂਰੀ ਖ਼ਬਰ »

ਨਸ਼ੇ ਦੀ ਰੋਕਥਾਮ ਲਈ ਭਾਜਪਾ ਮਹਿਲਾ ਮੋਰਚਾ ਨੇ ਪੁਲਿਸ ਨੂੰ ਦਿੱਤਾ ਮੈਮੋਰੰਡਮ

ਕਾਲਾਂਵਾਲੀ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਪੱਕਾ ਸ਼ਹੀਦਾਂ 'ਚ ਭਾਜਪਾ ਮਹਿਲਾ ਮੋਰਚਾ ਬੜਾਗੁੜਾ ਬਲਾਕ ਦੀ ਪ੍ਰਧਾਨ ਬਿੰਦੂ ਸ਼ਰਮਾ ਦੀ ਪ੍ਰਧਾਨਗੀ 'ਚ ਮਹਿਲਾ ਮੋਰਚਾ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਸਰਪੰਚ ਹਰਵਿੰਦਰ ਕੌਰ ਨੇ ਮੀਟਿੰਗ 'ਚ ਖੇਤਰ ...

ਪੂਰੀ ਖ਼ਬਰ »

ਡੇਅਰੀ ਕੋਆਪ੍ਰੇਟਿਵ ਪ੍ਰਬੰਧਨ ਵਿਸ਼ੇ 'ਤੇ ਹੋਇਆ ਟ੍ਰੇਨਿੰਗ ਪ੍ਰੋਗਰਾਮ

ਕਰਨਾਲ, 24 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਰਾਸ਼ਟਰੀ ਡੇਅਰੀ ਖੇਜ ਸੰਸਥਾਨ ਵਿਖੇ ਫੀਡ ਦਾ ਫਿਉਚਰ ਇੰਡੀਆ ਟਰਾਈਗਯੂਲਰ ਟ੍ਰੇਨਿੰਗ ਪ੍ਰੋਗਰਾਮ ਤਹਿਤ ਡੇਅਰੀ ਕੋਆਪ੍ਰੇਟਿਵ ਪ੍ਰਬੰਧਨ ਵਿਸ਼ੇ 'ਤੇ 15 ਰੋਜ਼ਾ ਕੋਮਾਂਤਰੀ ਟਰੇਨਿੰਗ ਪ੍ਰੋਗਰਾਮ ਦਾ ਸਮਾਪਨ ਹੋ ਗਿਆ ਜਿਸ ...

ਪੂਰੀ ਖ਼ਬਰ »

ਖ਼ਸਰਾ ਤੇ ਰੂਬੈਲਾ ਬਿਮਾਰੀਆਂ 2020 ਤੱਕ ਪੂਰੀ ਤਰ੍ਹਾਂ ਖ਼ਤਮ ਕੀਤੀਆਂ ਜਾਣਗੀਆਂ-ਡਾ. ਕੁਲਦੀਪ ਸਿੰਘ

ਯਮੁਨਾਨਗਰ, 24 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 25 ਅਪ੍ਰੈਲ ਨੂੰ ਖਸਰਾ ਅਤੇ ਰੂਬੈਲਾ ਨਾਂਅ ਦੀਆਂ ਬਿਮਾਰੀਆਂ ਨੂੰ ਰਾਜ 'ਚੋਂ ਖ਼ਤਮ ਕਰਨ ਲਈ ਮੁਹਿੰਮ ਸ਼ੁਰੂ ਕਰਨਗੇ | ਇਸ ਮੁਹਿੰਮ 'ਚ 9 ਮਹੀਨੇ ਤੋਂ ਲੈ ਕੇ 15 ਸਾਲ ਤੱਕ ਦੇ ਬੱਚਿਆਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ 72 ਘੰਟੇ 'ਚ ਕਰਨ ਅਧਿਕਾਰੀ-ਏ.ਕੇ. ਸਿੰਘ

ਅੰਬਾਲਾ, 24 ਅਪ੍ਰੈਲ (ਅਜੀਤ ਬਿਊਰੋ)-ਹਰਿਆਣਾ ਖਣਨ ਅਤੇ ਭੂਵਿਗਿਆਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ.ਕੇ. ਸਿੰਘ ਨੇ ਅੰਬਾਲਾ ਕੈਂਟ ਤੇ ਬਰਾੜਾ ਦਾਣਾ ਮੰਡੀਆਂ ਦਾ ਦੌਰਾ ਕੀਤਾ ਅਤੇ ਖ਼ਰੀਦ ਕੰਮ ਦਾ ਜਾਇਜ਼ਾ ਲਿਆ | ਉਨ੍ਹਾਂ ਅਧਿਕਾਰੀਆਂ ਤੋਂ ਖ਼ਰੀਦ ਕੰਮ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਹਿਸਾਰ 'ਚ ਰਜਿਸਟਰੀ ਦਾ ਕੰਮ ਮੁੜ ਸ਼ੁਰੂ

ਚੰਡੀਗੜ੍ਹ, 24 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਹਿਸਾਰ ਦੀਆਂ ਚਾਰ ਤਹਿਸੀਲਾਂ 'ਚ ਰਜਿਸਟਰੀ ਦਾ ਕੰਮ ਮੁੜ ਸ਼ੁਰੂ ਹੋ ਗਿਆ ਹੈ | ਕੰਪਿਊਟਰ ਆਪ੍ਰੇਟਰਾਂ ਦੀ ਹੜਤਾਲ ਨਾਲ ਆਮ ਜਨਤਾ ਨੂੰ ਰਾਹਤ ਦਿਵਾਉਣ ਲਈ ਤੁਰੰਤ ਕਾਰਵਾਈ ਕਰਦੇ ਹੋਏ ਚਾਰ ਦਿਨ 'ਚ ਪਟਵਾਰੀਆਂ ਤੇ ...

ਪੂਰੀ ਖ਼ਬਰ »

ਮਨੋਰੋਗ ਮਾਹਿਰ ਡਾ. ਬਠਲਾ ਦੀ ਲਿਖੀ ਕਿਤਾਬ ਮੇਅਰ ਵਲੋਂ ਰੀਲੀਜ਼

ਕਰਨਾਲ, 24 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਨਗਰ ਨਿਗਰ ਦੀ ਮੇਅਰ ਰੇਣੂ ਬਾਲਾ ਗੁਪਤਾ ਨੇ ਸੈਕਟਰ 32 ਵਿਖੇ ਕੀਤੇ ਗਏ ਪ੍ਰੋਗਰਾਮ ਦੌਰਾਨ ਕਰਨਾਲ ਦੇ ਮਨੋਰੋਗ ਮਾਹਿਰ ਡਾਕਟਰ ਜੇ.ਸੀ. ਬਠਲਾ ਦੀ 12ਵੀਂ ਕਿਤਾਬ ਕ੍ਰੋਧ ਰੀਲੀਜ਼ ਕੀਤੀ | ਮੇਅਰ ਗੁਪਤਾ ਨੇ ਕਿਹਾ ਕਿ ਗੁੱਸਾ ਦੂਜੇ ...

ਪੂਰੀ ਖ਼ਬਰ »

ਨਵੇਂ ਬਣੇ ਬੱਸ ਅੱਡੇ ਦਾ ਨਾਂਅ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਨਾਂਅ 'ਤੇ ਰੱਖਿਆ ਜਾਏ-ਪੰਨੂੰ

ਕਰਨਾਲ, 24 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੂਥ ਇਕਾਈ ਦੇ ਸੁਬਾਈ ਜਨਰਲ ਸਕੱਤਰ ਐਡਵੋਕੇਟ ਅੰਗਰੇਜ ਸਿੰਘ ਪੰਨੂੰ ਦੀ ਅਗਵਾਈ ਹੇਠ ਰਾਮਗੜ੍ਹੀਆ ਭਾਈਚਾਰੇ ਦੇ ਪਤਵੰਤਿਆਂ ਨੇ ਕਰਨਾਲ 'ਚ ਬਣਾਏ ਗਏ ਨਵੇਂ ਬੱਸ ਅੱਡੇ ਦਾ ਨਾਂਅ ...

ਪੂਰੀ ਖ਼ਬਰ »

ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਆਰੀਆ ਪਬਲਿਕ ਸਕੂਲ ਤੋਂ

ਕੁਰੂਕਸ਼ੇਤਰ/ਸ਼ਾਹਾਬਾਦ, 24 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਸਿਹਤ ਵਿਭਾਗ ਵਲੋਂ 25 ਅਪ੍ਰੈਲ ਤੋਂ ਬੱਚਿਆਂ ਨੂੰ ਖਸਰੇ ਜਿਹੀ ਗੰਭੀਰ ਬਿਮਾਰੀਆਂ ਤੋਂ ਬਚਾਅ ਲਈ ਚਲਾਈ ਜਾਣ ਵਾਲੀ ਮੁਹਿੰਮ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਤੇ ਇਸੇ ਸਿਲਸਿਲੇ 'ਚ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਬੋਰਡ ਤੇ ਨਿਗਮਾਂ 'ਚ ਅਪ੍ਰੈਂਟਿਸਸ਼ਿਪ

ਚੰਡੀਗੜ੍ਹ, 24 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਵਲੋਂ ਗਰੈਜੂਏਟ/ਪੋਸਟ ਗਰੈਜੂਏਟ ਡਿਗਰੀ ਪ੍ਰਾਪਤ ਤੇ ਆਈ. ਟੀ. ਆਈ. ਪਾਸ ਉਮੀਦਵਾਰਾਂ ਨੂੰ ਰਾਜ ਸਰਕਾਰ ਦੇ ਅਧੀਨ ਸਾਰੇ ਵਿਭਾਗਾਂ, ਬੋਰਡ, ਕਾਰਪੋਰੇਸ਼ਨ ਆਦਿ ਦੇ ਦਫ਼ਤਰਾਂ 'ਚ ਅਪ੍ਰੈਂਟਿਸਸ਼ਿਪ ਕਰਵਾਈ ...

ਪੂਰੀ ਖ਼ਬਰ »

ਇਨੈਲੋ-ਬਸਪਾ ਦੀ ਸੂਬਾਈ ਕਾਰਜਕਾਰਣੀਆਂ ਦੀ ਸਾਂਝੀ ਬੈਠਕ 2 ਨੂੰ

ਕੁਰੂਕਸ਼ੇਤਰ, 24 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਗਠਜੋੜ ਤੋਂ ਬਾਅਦ ਇਨੈਲੋ-ਬਸਪਾ ਦੀ ਸਾਂਝੀ ਬੈਠਕ 2 ਮਈ ਨੂੰ ਹੋਵੇਗੀ | ਇਸ ਦੌਰਾਨ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਦੀ ਰਣਨੀਤੀ 'ਤੇ ਵਿਚਾਰ ਕੀਤਾ ਜਾਵੇਗਾ | ਇਨੈਲੋ ਸੂਬਾਈ ਪ੍ਰਧਾਨ ਅਸ਼ੋਕ ਅਰੋੜਾ ਅਤੇ ਬਸਪਾ ਸੂਬਾਈ ...

ਪੂਰੀ ਖ਼ਬਰ »

ਖੂਨੀ ਸੰਘਰਸ਼ ਮਾਮਲੇ 'ਚ ਇਕ ਹੋਰ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ, 24 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਪਿੰਡ ਖਰੀਂਡਵਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਖ਼ੂਨੀ ਸੰਘਰਸ਼ 'ਚ ਪੁਲਿਸ ਨੇ ਇਕ ਹੋਰ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਮਾਮਲੇ 'ਚ ਪੁਲਿਸ ਨੇ ਰਿਮਾਂਡ 'ਤੇ ਚੱਲ ਰਹੇ ਦੋਸ਼ੀਆਂ 'ਚੋਂ ਇਕ ਦੋਸ਼ੀ ਦੇ ਕਬਜ਼ੇ ...

ਪੂਰੀ ਖ਼ਬਰ »

ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਹਰਿਆਣਾ 'ਚ ਹੋਵੇਗਾ ਭਰਵਾਂ ਸਵਾਗਤ-ਵਿਰਕ

ਕਰਨਾਲ, 24 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਹਰਿਆਣਾ 'ਚ ਜ਼ੋਰਦਾਰ ਸਵਾਗਤ ਹੋਵੇਗਾ | ਨਗਰ ਕੀਰਤਨ ਦੇ ਸਵਾਗਤ ਨੂੰ ...

ਪੂਰੀ ਖ਼ਬਰ »

ਪਿੰਡ ਹਰਿਗੜ੍ਹ ਕਿੰਗਨ ਵਿਖੇ ਵਿਕਾਸ ਦੀ ਕੋਈ ਘਾਟ ਨਹੀਂ ਰਹਿਣ ਦਿਆਂਗਾ-ਕੁਲਵੰਤ ਬਾਜੀਗਰ

ਗੂਹਲਾ ਚੀਕਾ, 24 ਅਪ੍ਰੈਲ (ਓ.ਪੀ. ਸੈਣੀ)-ਹਲਕਾ ਭਾਜਪਾ ਵਿਧਾਇਕ ਕੁਲਵੰਤ ਬਾਜੀਗਰ ਪਿੰਡ ਹਰਿਗੜ੍ਹ ਕਿੰਗਨ ਦੀ ਪੰਚਾਇਤ ਸਭਾ ਵਿਖੇ ਪੁੱਜੇ | ਜਿੱਥੇ ਪਿੰਡ ਵਲੋਂ ਪਿੰਡ ਦੇ ਸਰਪੰਚ ਨਿਰਮਲ ਸਿੰਘ ਨੇ ਵਿਧਾਇਕ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਸਭ ਤੋਂ ਪਹਿਲਾਂ ਵਿਧਾਇਕ ...

ਪੂਰੀ ਖ਼ਬਰ »

ਸਾਬਕਾ ਸਾਂਸਦ ਕੈਲਾਸ਼ੋ ਸੈਣੀ ਨੇ ਜਨ ਆਕ੍ਰੋਸ਼ ਰੈਲੀ ਲਈ ਦਿੱਤਾ ਸੱਦਾ

ਬਾਬੈਨ, 24 ਅਪ੍ਰੈਲ (ਡਾ. ਦੀਪਕ ਦੇਵਗਨ)-ਸਾਬਕਾ ਸਾਂਸਦ ਕੈਲਾਸ਼ੋ ਸੈਣੀ ਨੇ ਕਿਹਾ ਕਿ 29 ਅਪ੍ਰੈਲ ਨੂੰ ਰਾਮਲੀਲਾ ਮੈਦਾਨ ਦਿੱਲੀ 'ਚ ਹੋਣ ਵਾਲੀ ਕਾਂਗਰਸ ਦੀ ਜਨ ਆਕ੍ਰੋਸ਼ ਰੈਲੀ ਦੇਸ਼ ਦੇ ਇਤਿਹਾਸ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ, ਜੋ ਦੇਸ਼ ਦਾ ਭਵਿੱਖ ਤੈਅ ਕਰੇਗੀ | ...

ਪੂਰੀ ਖ਼ਬਰ »

ਸੰਤ ਤੇ ਕਿੱਸਾਕਾਰ ਸਾਧੂ ਸਦਾ ਰਾਮ ਦੀ ਬਰਸੀ ਮੌਕੇ ਸਾਲਾਨਾ ਜੋੜ ਮੇਲਾ ਕਰਵਾਇਆ

ਕਾਲਾਂਵਾਲੀ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਗਿਆਨਾ ਦੇ ਡੇਰਾ ਬਾਬਾ ਸਾਧੂ ਸਦਾ ਰਾਮ ਵਿਖੇ ਅੱਜ ਸੰਤ ਬਾਬਾ ਸਾਧੂ ਸਦਾ ਰਾਮ ਦੀ ਬਰਸੀ ਡੇਰੇ ਦੇ ਗੱਦੀਨਸ਼ੀਨ ਸੰਤ ਬਾਬਾ ਪ੍ਰਤਾਪ ਦਾਸ ਕਾਲੀ ਕੰਬਲੀ ਵਾਲਿਆਂ ਦੀ ਦੇਖ-ਰੇਖ ਹੇਠ ਮਨਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਗੋਰਖ਼ਪੁਰ ਦੇ ਲੋਕਾਂ ਵਲੋਂ ਧਰਨਾ

ਟੋਹਾਣਾ, 24 ਅਪ੍ਰੈਲ (ਗੁਰਦੀਪ ਸਿੰਘ ਭੱਟੀ)-ਪਿੰਡ ਗੌਰਖ਼ਪੁਰ ਦੇ 'ਚ ਆਪਣੀ ਸੱਸ ਤੇ ਚਾਚੀ ਸੱਸ ਦਾ ਗੋਲੀ ਮਾਰਕੇ ਕਤਲ ਕਰਨ ਦੇ ਦੋਸ਼ਾਂ ਹੇਠ ਕਥਿਤ ਕਾਤਲ ਸਾਬਕਾ ਫੌਜੀ ਦਵਿੰਦਰ ਸਿੰਘ ਦੇ ਸਾਲੇ ਦਿਲਬਾਗ ਸਿੰਘ ਦੀ ਸ਼ਿਕਾਇਤ 'ਤੇ ਭੂਨਾ ਪੁਲਿਸ ਥਾਣੇ 'ਚ ਸਾਬਕਾ ਫੌਜੀ ...

ਪੂਰੀ ਖ਼ਬਰ »

ਸ਼ਹਿਰ 'ਚ ਬਾਂਦਰਾਂ ਦਾ ਆਤੰਕ, ਲੋਕ ਪ੍ਰੇਸ਼ਾਨ

ਅਸੰਧ, 24 ਅਪ੍ਰੈਲ (ਅਜੀਤ ਬਿਊਰੋ)-ਸ਼ਹਿਰ 'ਚ ਪਿਛਲੇ ਕੁੱਝ ਦਿਨਾਂ ਤੋਂ ਬਾਂਦਰਾਂ ਦਾ ਆਤੰਕ ਮਚਿਆ ਹੋਇਆ ਹੈ | ਇਨ੍ਹਾਂ ਬਾਂਦਰਾਂ ਦੇ ਆਤੰਕ ਤੋਂ ਸ਼ਹਿਰ ਵਾਸੀ ਬਹੁਤ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਬਾਂਦਰ ਲੋਕਾਂ ਦੇ ਘਰਾਂ 'ਚ ਵੜ ਕੇ ਉਨ੍ਹਾਂ ਦਾ ਖਾਨ-ਪੀਣ ਦਾ ਸਾਮਾਨ ...

ਪੂਰੀ ਖ਼ਬਰ »

ਸੱਭਿਆਚਾਰਕ ਸ਼ਾਮ 'ਚ ਵਿਦਿਆਰਥਣਾਂ ਨੇ ਬੰਨਿ੍ਹਆ ਸਮਾਂ

ਥਾਨੇਸਰ, 24 ਅਪ੍ਰੈਲ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਮਹਿਲਾ ਹੋਸਟਲ ਕਸਤੂਰਬਾ ਭਵਨ 'ਚ ਸੱਭਿਆਚਾਰਕ ਸ਼ਾਮ ਪ੍ਰੋਗਰਾਮ ਕਰਵਾਇਆ | ਵਾਰਡਨ ਮੰਜੂ ਨਰਵਾਲ ਨੇ ਦੱਸਿਆ ਕਿ ਏਕਿਅਮ ਸੰਸਕ੍ਰਿਤ ਦਾ ਸ਼ਬਦ ਹੈ, ਜਿਸ ਦਾ ਮਤਲਬ ਏਕਤਾ ਹੈ | ਪ੍ਰੋਗਰਾਮ ਦੀ ਵਿਸ਼ੇਸ਼ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਦੀ ਬਾਲ ਲੀਲਾਵਾਂ ਨੇ ਕੀਲੇ ਸ਼ਰਧਾਲੂ

ਥਾਨੇਸਰ, 24 ਅਪ੍ਰੈਲ (ਅਜੀਤ ਬਿਊਰੋ)-ਗਊ, ਗੀਤਾ, ਗਾਇਤਰੀ ਸਤਿਸੰਗ ਸੇਵਾ ਸਮਿਤੀ ਵਲੋਂ ਮੁਲਤਾਨ ਸਭਾ ਧਰਮਸ਼ਾਲਾ 'ਚ ਹੋਈ ਸ੍ਰੀਮਦ ਭਾਗਵਤ ਕਥਾ 'ਚ ਕਥਾਵਾਚਕ ਅਨਿਲ ਸ਼ਾਸਤਰੀ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ, ਗੌਵਰਧਨ ਪੂਜਾ ਤੇ ਕੰਸ ਨੂੰ ਮਾਰਨ ਦੇ ...

ਪੂਰੀ ਖ਼ਬਰ »

ਨਗਰਪਾਲਿਕਾ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ ਹੋਇਆ ਸੁਚੇਤ

ਨੀਲੋਖੇੜੀ, 24 ਅਪ੍ਰੈਲ (ਆਹੂਜਾ)-ਸੂਬਾਈ ਚੋਣ ਕਮਿਸ਼ਨ ਵਲੋਂ 13 ਮਈ ਨੂੰ ਨਗਰਪਾਲਿਕਾ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਹੋ ਗਿਆ ਹੈ | ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਰਿਟਰਨਿੰਗ ਅਧਿਕਾਰੀ ਤੇ ਐਸ.ਡੀ.ਐਮ ਨਰਿੰਦਰ ਪਾਲ ਮਲਿਕ ਨੇ ...

ਪੂਰੀ ਖ਼ਬਰ »

ਭਾਜਪਾ ਫਿਰ ਤੋਂ ਬਣਾਵੇਗੀ ਸਰਕਾਰ-ਜੋਗਿੰਦਰ ਰੱਤਾ

ਕੁਰੂਕਸ਼ੇਤਰ/ਸ਼ਾਹਾਬਾਦ, 24 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਹਰਿਆਣਾ 'ਚ ਭਾਜਪਾ ਫਿਰ ਤੋਂ ਸਰਕਾਰ ਬਣਾਵੇਗੀ | ਭਾਜਪਾ ਦੇ ਸੂਬਾਈ ਪ੍ਰੀਸ਼ਦ ਮੈਂਬਰ ਜੋਗਿੰਦਰ ਰੱਤਾ ਆਪਣੇ ਦਫ਼ਤਰ 'ਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਇਸ ਮੌਕੇ 'ਤੇ ਪਵਨ ਖਾਨਪੁਰ, ਟੋਨੀ ਖਾਨਪੁਰ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX