ਤਾਜਾ ਖ਼ਬਰਾਂ


ਆਂਧਰਾ ਪ੍ਰਦੇਸ਼ 'ਚ ਓਮਾਨ ਚਾਂਡੀ ਬਣੇ ਕਾਂਗਰਸ ਦੇ ਇੰਚਾਰਜ
. . .  9 minutes ago
ਹੈਦਰਾਬਾਦ, 27 ਮਈ- ਓਮਾਨ ਚਾਂਡੀ ਨੂੰ ਆਂਧਰਾ ਪ੍ਰਦੇਸ਼ 'ਚ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਚਾਂਡੀ ਨੇ ਦਿਗਵਿਜੈ ਸਿੰਘ ਦੀ ਥਾਂ ਲਈ ਹੈ। ਇਸ ਤੋਂ ਇਲਾਵਾ ਗੌਰਵ ਗੋਗੋਈ ਨੂੰ ਸੀ .ਪੀ. ਜੋਸ਼ੀ ਦੀ ਥਾਂ ਪੱਛਮੀ ਬੰਗਾਲ ਅਤੇ ਅੰਡੇਮਾਨ ਨਿਕੋਬਾਰ 'ਚ ਕਾਂਗਰਸ...
ਆਈ.ਪੀ.ਐਲ. 2018 : ਚੇਨਈ ਅਤੇ ਹੈਦਰਾਬਾਦ ਵਿਚਾਲੇ ਹੋਵੇਗੀ ਖਿਤਾਬੀ ਭਿੰੜਤ
. . .  44 minutes ago
ਮੁੰਬਈ, 27 ਮਈ- ਆਈ. ਪੀ. ਐਲ. ਦੇ 11ਵੇਂ ਸੀਜ਼ਨ ਦਾ ਫਾਈਨਲ ਮੁਕਾਬਲਾ ਅੱਜ ਰਾਤੀਂ 8 ਵਜੇ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਚੇਨਈ ਅਤੇ ਹੈਦਰਾਬਾਦ ਵਿਚਾਲੇ ਖੇਡਿਆ ਜਾਵੇਗਾ। ਪੂਰੇ ਸੀਜ਼ਨ ਦੌਰਾਨ ਦੋਹਾਂ ਟੀਮਾਂ ਦਾ ਪ੍ਰਦਰਸ਼ਨ ਕਾਫ਼ੀ ਸ਼ਾਨਦਾਰ ਰਿਹਾ। ਚੇਨਈ...
ਮੋਦੀ ਨੇ ਕਈ ਮੁੱਦਿਆਂ 'ਤੇ ਕੀਤੀ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਵਾਸੀਆਂ ਨੂੰ ਰੇਡੀਓ ਰਾਹੀਂ 'ਮਨ ਕੀ ਬਾਤ' ਪ੍ਰੋਗਰਾਮ 'ਚ ਸੰਬੋਧਿਤ ਕੀਤਾ। ਉਨ੍ਹਾਂ ਨੇ ਪ੍ਰੋਗਰਾਮ ਦੀ ਸ਼ੁਰੂਆਤ ਭਾਰਤੀ ਜਲ ਸੈਨਾ ਦੀਆਂ 6 ਮਹਿਲਾ ਕਮਾਂਡਰਾਂ ਨੂੰ 250 ਤੋਂ ਜ਼ਿਆਦਾ ਦਿਨਾਂ ਤੱਕ ਸਮੁੰਦਰ ਰਾਹੀਂ...
ਸੁਰੱਖਿਆ ਕਰਮਚਾਰੀਆਂ ਤੋਂ ਹਥਿਆਰ ਖੋਹ ਕੇ ਅੱਤਵਾਦੀ ਹੋਏ ਫਰਾਰ
. . .  about 1 hour ago
ਸ੍ਰੀਨਗਰ, 27 ਮਈ- ਦੱਖਣੀ ਕਸ਼ਮੀਰ 'ਚ ਅੱਤਵਾਦੀ ਅਮਲਾ ਸੁਰੱਖਿਆ ਕਰਮਚਾਰੀਆਂ (ਪੀ. ਐਸ. ਓ.) ਤੋਂ ਦੋ ਸੇਵਾ ਹਥਿਆਰ ਖੋਹ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਉਕਤ ਕਰਮਚਾਰੀ ਜੰਮੂ ਅਤੇ ਕਸ਼ਮੀਰ ਤਹਿਰੀਕ ਬਚਾਓ ਪਾਰਟੀ ਦੇ ਸੀਨੀਅਰ ਨੇਤਾ...
ਉਦਾਘਟਨ ਤੋਂ ਬਾਅਦ ਮੋਦੀ ਦਾ ਐਕਸਪ੍ਰੈੱਸਵੇਅ 'ਤੇ ਰੋਡ ਸ਼ੋਅ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ ਉਹ ਇਸ ਐਕਸਪ੍ਰੈੱਸਵੇਅ 'ਤੇ ਰੋਡ ਸ਼ੋਅ ਕਰਨ ਰਹੇ ਹਨ। ਮੋਦੀ ਨੂੰ ਦੇਖਣ ਲਈ ਐਕਸਪ੍ਰੈੱਸਵੇਅ ਦੇ ਆਲੇ-ਦੁਆਲੇ ਵੱਡੀ ਗਿਣਤੀ 'ਚ ਲੋਕ ਮੌਜੂਦ...
ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦਾ ਉਦਘਾਟਨ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ-ਮੇਰਠ ਐਕਸਪ੍ਰੈੱਸਵੇਅ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੀ ਮੌਜੂਦ ਸਨ...
ਅੱਜ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 27 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਇੱਕ ਵਾਰ ਫਿਰ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਨੂੰ ਸੰਬੋਧਿਤ ਕਰਨਗੇ। ਇਹ ਮਨ ਕੀ ਬਾਤ ਦਾ 44ਵਾਂ ਭਾਗ ਹੋਵੇਗਾ ਅਤੇ ਇਸ ਦਾ ਪ੍ਰਸਾਰਣ ਸਵੇਰੇ 11 ਵਜੇ ਹੋਵੇਗਾ। ਸ਼ਨੀਵਾਰ ਨੂੰ...
ਸ੍ਰੀਨਗਰ 'ਚ ਫੌਜ ਦੇ ਵਾਹਨ 'ਤੇ ਪੱਥਰਬਾਜ਼ੀ, 19 ਜਵਾਨ ਜ਼ਖ਼ਮੀ
. . .  about 2 hours ago
ਸ੍ਰੀਨਗਰ, 27 ਮਈ- ਸ੍ਰੀਨਗਰ 'ਚ ਇੱਕ ਵਾਰ ਫਿਰ ਤੋਂ ਸੁਰੱਖਿਆ ਬਲਾਂ 'ਤੇ ਪੱਥਰਬਾਜ਼ੀ ਹੋਈ ਹੈ। ਪੱਥਰਬਾਜ਼ੀ ਦੌਰਾਨ ਫੌਜ ਦੀ ਗੱਡੀ ਬੇਕਾਬੂ ਹੋ ਕੇ ਪਲਟ ਗਈ, ਜਿਸ 'ਚ ਸੀ. ਆਰ. ਪੀ. ਐਫ. ਦੇ 19 ਜਵਾਨ ਜ਼ਖ਼ਮੀ ਹੋ ਗਏ...
ਤੁਤੀਕੋਰਿਨ 'ਚ ਹਟਾਈ ਗਈ ਧਾਰਾ 144
. . .  about 3 hours ago
ਚੇਨਈ, 27 ਮਈ - ਤਾਮਿਲਨਾਡੂ ਦੇ ਤੁਤੀ ਕੋਰਿਨ 'ਚ ਸਟਰਲਾਈਟ ਕੰਪਨੀ ਖਿਲਾਫ ਪ੍ਰਦਰਸ਼ਨ ਦੌਰਾਨ ਲੱਗੀ ਧਾਰਾ 144 ਹਟਾ ਲਈ ਗਈ ਹੈ। ਜਿਕਰਯੋਗ ਹੈ ਕਿ ਸਟਰਲਾਈਟ ਕੰਪਨੀ ਖਿਲਾਫ ਪ੍ਰਦਰਸ਼ਨ ਦੌਰਾਨ ਪੁਲਿਸ ਗੋਲੀਬਾਰੀ ਵਿਚ ਕਰੀਬ 13 ਲੋਕਾਂ ਦੀ ਮੌਤ ਹੋ...
ਜਵਾਹਰ ਲਾਲ ਨਹਿਰੂ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
. . .  about 4 hours ago
ਨਵੀਂ ਦਿੱਲੀ, 27 ਮਈ - ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਅੱਜ ਬਰਸੀ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ...
ਦੇਸ਼ ਦੇ ਸਭ ਤੋਂ ਹਾਈਟੈੱਕ ਐਕਸਪ੍ਰੈਸ-ਵੇ ਦਾ ਅੱਜ ਮੋਦੀ ਕਰਨਗੇ ਉਦਘਾਟਨ
. . .  about 4 hours ago
ਨਵੀਂ ਦਿੱਲੀ, 27 ਮਈ - 11 ਹਜ਼ਾਰ ਕਰੋੜ ਦੀ ਲਾਗਤ ਨਾਲ ਤਿਆਰ ਦੇਸ਼ ਦੇ ਪਹਿਲੇ ਤੇ ਹਰੇ ਭਰੇ ਕੌਮੀ ਮਾਰਗ ਈਸਟਰਨ ਪੇਰੀਫੇਰਲ ਐਕਸਪ੍ਰੈਸ-ਵੇ (ਈ.ਪੀ.ਈ.) ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦਿੱਲੀ-ਮੇਰਠ ਐਕਸਪ੍ਰੈਸ ਵੇ 'ਤੇ ਇਕ...
ਅੱਜ ਦਾ ਵਿਚਾਰ
. . .  about 4 hours ago
ਰੇਲਵੇ ਦੇ ਏਸੀ ਕੋਚ 'ਚ ਸਫਰ ਕਰਨ ਤੋਂ ਜਿਆਦਾ ਲੋਕ ਕਰ ਰਹੇ ਹਨ ਹਵਾਈ ਸਫਰ- ਮੋਦੀ
. . .  1 day ago
ਭੁਵਨੇਸ਼ਨਰ, 26 ਮਈ- ਭਾਜਪਾ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਓਡੀਸਾ ਦੇ ਕਟਕ 'ਚ ਇਕ ਰੈਲੀ ਨੂੰ ਸੰਬੋਧਿਤ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ 'ਸਾਡੀ ਸਰਕਾਰ ਨੇ ਹਜ਼ਾਰਾ-...
ਸੜਕ ਹਾਦਸੇ 'ਚ 2 ਬੱਚਿਆ ਸਮੇਤ 10 ਲੋਕਾਂ ਦੀ ਮੌਤ, 15 ਜ਼ਖਮੀ
. . .  1 day ago
ਹੈਦਰਾਬਾਦ: ਤੇਲੰਗਾਨਾ ਦੇ ਸਿੱਦੀਪੇਟ 'ਚ ਬੱਸ ਅਤੇ ਕਾਰ ਵਿਚਕਾਰ ਹੋਈ ਟੱਕਰ 'ਚ ਦੋ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਹੋਰ ਜ਼ਖ਼ਮੀ ਹੋਏ ਹਨ। ਜ਼ਖ਼ਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਭਰਤੀ...
ਜ਼ਬਰਨ ਵਸੂਲੀ ਮਾਮਲਾ : ਅਬੂ ਸਲੇਮ ਦੋਸ਼ੀ ਕਰਾਰ
. . .  1 day ago
ਨਵੀਂ ਦਿੱਲੀ, 26 ਮਈ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਾਲ 2002 ਦੇ ਜ਼ਬਰਨ ਵਸੂਲੀ ਦੇ ਮਾਮਲੇ 'ਚ ਗੈਂਗਸਟਰ ਅਬੂ ਸਲੇਮ ਨੂੰ ਦੋਸ਼ੀ ਕਰਾਰਿਆ ਹੈ। ਦੱਸ ਦਈਏ ਕਿ ਅਬੂ ਸਲੇਮ 'ਤੇ ਸਾਲ 2002 'ਚ ਦਿੱਲੀ ਦੇ ਇੱਕ ਵਪਾਰੀ ਨੇ 5 ਕਰੋੜ ਰੁਪਏ ਦੀ...
ਆਪਸ 'ਚ ਟਕਰਾਏ ਵਾਹਨ, ਅੱਧਾ ਘੰਟਾ ਠੱਪ ਰਹੀ ਆਵਾਜਾਈ
. . .  1 day ago
ਸੀ.ਬੀ.ਐਸ.ਈ. ਨਤੀਜੇ ਵਿਚ ਵੀ ਛਾਏ ਲੁਧਿਆਣੇ ਦੇ ਵਿਦਿਆਰਥੀ
. . .  1 day ago
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਿਆਸ ਦਰਿਆ ਦਾ ਦੌਰਾ ਰੱਦ
. . .  1 day ago
ਮੇਰਠ : ਕਿਨੌਨੀ ਸ਼ੂਗਰ ਮਿਲ 'ਚ ਲੱਗੀ ਅੱਗ
. . .  1 day ago
ਸੀ.ਬੀ.ਐਸ.ਈ. 12 ਵੀਂ ਦਾ ਨਤੀਜਾ : ਪੰਜਾਬ 'ਚ ਲੜਕੀਆਂ ਨੇ ਮਾਰੀ ਬਾਜੀ
. . .  1 day ago
ਨੋਇਡਾ ਦੀ ਮੇਘਨਾ ਨੇ ਸੀ.ਬੀ.ਐਸ.ਈ. 12 ਵੀਂ 'ਚੋਂ ਕੀਤਾ ਟਾਪ
. . .  1 day ago
ਗ੍ਰੈਪਲਿੰਗ ਖੇਡਾਂ : ਲਕਸ਼ੈ ਨੇ ਜਿੱਤਿਆ ਕਾਂਸੀ ਦਾ ਤਮਗਾ
. . .  1 day ago
ਲੋਕਾਂ ਨਾਲ ਕੀਤੇ ਵਾਅਦਿਆਂ 'ਤੇ ਖਰੀ ਉਤਰੀ ਮੋਦੀ ਸਰਕਾਰ - ਅਮਿਤ ਸ਼ਾਹ
. . .  1 day ago
ਸਕੂਲਾਂ 'ਚ ਸਮਾਂ ਤਬਦੀਲੀ ਦੀ ਅਫ਼ਵਾਹ ਫੈਲਾਉਣ ਵਾਲੇ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਸੜਕ ਹਾਦਸੇ 'ਚ ਸੇਵਾ ਮੁਕਤ ਏ.ਐਸ.ਆਈ ਅਤੇ ਉਸ ਦੀ ਪਤਨੀ ਦੀ ਮੌਤ
. . .  1 day ago
ਨਵਜੋਤ ਕੌਰ ਸਿੱਧੂ ਅਤੇ ਕਰਨ ਸਿੱਧੂ ਨਹੀਂ ਸੰਭਾਲਣਗੇ ਆਪਣਾ ਅਹੁਦਾ : ਨਵਜੋਤ ਸਿੰਘ ਸਿੱਧੂ
. . .  about 1 hour ago
ਸੀ.ਬੀ.ਐਸ.ਈ. 12ਵੀਂ ਦਾ ਨਤੀਜਾ : ਆਰਟਸ ਦੀ ਵਿਦਿਆਰਥਣ ਐਸ਼ਵਰਿਆ ਨੇ ਹਾਸਿਲ ਕੀਤੇ 98.4 ਫ਼ੀਸਦੀ ਅੰਕ
. . .  about 1 hour ago
ਮੋਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ 'ਤੇ ਕਾਂਗਰਸ ਦਾ ਰੋਸ-ਪ੍ਰਦਰਸ਼ਨ
. . .  about 1 hour ago
ਅੱਜ ਖ਼ਤਮ ਹੋਵੇਗਾ ਸ਼ਾਹਕੋਟ ਜ਼ਿਮਨੀ ਚੋਣ ਲਈ ਪ੍ਰਚਾਰ
. . .  7 minutes ago
ਸੀ.ਬੀ.ਐਸ.ਈ. ਨੇ 12ਵੀਂ ਦਾ ਨਤੀਜਾ ਐਲਾਨਿਆ
. . .  8 minutes ago
ਸੁਖਬੀਰ ਬਾਦਲ ਵੱਲੋਂ ਰੋਡ ਸ਼ੋਅ ਸ਼ੁਰੂ
. . .  34 minutes ago
ਅਮਰੀਕੀ ਸਕੂਲ 'ਚ ਗੋਲੀਬਾਰੀ, 2 ਜ਼ਖ਼ਮੀ
. . .  50 minutes ago
ਦਿੱਲੀ 'ਚ ਲੂ ਦਾ ਕਹਿਰ ਜਾਰੀ ਰਹਿਣ ਦੀ ਸੰਭਾਵਨਾ
. . .  52 minutes ago
ਮੋਗਾ ਪੁਲਿਸ ਦੀ ਵੱਡੀ ਕਾਮਯਾਬੀ, 12 ਘੰਟਿਆਂ 'ਚ ਲੱਭਿਆ ਅਗਵਾ ਬੱਚਾ
. . .  about 1 hour ago
ਕੈਪਟਨ ਵਲੋਂ ਸ਼ੇਰੋਵਾਲੀਆ ਦੇ ਹੱਕ 'ਚ ਰੋਡ ਸ਼ੋਅ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ
  •     Confirm Target Language  

ਮੁਕਤਸਰ ਸਾਹਿਬ

ਪਿੰਡ ਭੂੰਦੜ ਵਿਖੇ ਡੇਰਾ ਸਿਰਸਾ ਪ੍ਰੇਮੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੁੱਧ ਸਿੱਖ ਜਥੇਬੰਦੀਆਂ ਦੀ ਇਕੱਤਰਤਾ

ਗਿੱਦੜਬਾਹਾ, 24 ਅਪ੍ਰੈਲ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਪਿੰਡ ਭੂੰਦੜ ਦੇ ਇਤਿਹਾਸਕ ਗੁਰਦੁਆਰਾ ਬਾਬਾ ਭੂੰਦੜ ਸਾਹਿਬ ਵਿਖੇ ਡੇਰਾ ਸਿਰਸਾ ਦੀ ਪ੍ਰੇਮਣ ਸਪਨਾ ਰਾਣੀ ਤੇ ਉਸ ਦੇ ਦਿਉਰ ਚਰਨ ਦਾਸ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਕੀਤੀ ਗਈ ਬੇਅਦਬੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਨੂੰ ਚੋਰੀ ਕਰਨ ਦੀ ਕੋਸ਼ਿਸ਼ ਦੇ ਰੋਸ ਵਜੋਂ ਅੱਜ ਸਰਬੱਤ ਖ਼ਾਲਸਾ ਵਲੋਂ ਥਾਪੇ ਗਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਅਮਰੀਕ ਸਿੰਘ ਅਜਨਾਲਾ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ 'ਚ ਪੰਜਾਬ ਭਰ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਗਤਾਂ ਗੁਰੂ ਘਰ ਵਿਖੇ ਇਕੱਤਰ ਹੋਈਆਂ | ਇਸ ਦੌਰਾਨ ਸਿੱਖ ਜਥੇਬੰਦੀਆਂ ਦੇ ਵੱਖ-ਵੱਖ ਆਗੂਆਂ ਨੇ ਆਪਣੇ ਸੰਬੋਧਨ 'ਚ ਇਕ ਮਤ ਅਤੇ ਇਕ ਸੁਰ ਹੋ ਕੇ ਕਿਹਾ ਕਿ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਇਹ ਬੇਅਦਬੀ ਨਾ ਬਰਦਾਸ਼ਤ ਯੋਗ ਹੈ, ਨਾ ਸਹਿਣਯੋਗ ਅਤੇ ਨਾ ਹੀ ਭੁੱਲਣਯੋਗ ਹੈ | ਉਨ੍ਹਾਂ ਸਰਕਾਰ ਨੂੰ ਸੁਆਲ ਕੀਤਾ ਕਿ ਆਖ਼ਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਕਿਉਂ ਨਹੀਂ ਫੜ੍ਹੇ ਜਾਂਦੇ ਅਤੇ ਜੇਕਰ ਫੜੇ੍ਹ ਵੀ ਜਾਂਦੇ ਹਨ, ਤਾਂ ਉਨ੍ਹਾਂ ਨਾਲ ਇੰਨੀ ਨਰਮਾਈ ਕਿਉਂ ਵਰਤੀ ਜਾਂਦੀ ਹੈ? ਉਨ੍ਹਾਂ ਕਿਹਾ ਕਿ ਪਿੰਡ ਭੂੰਦੜ 'ਚ ਬੇਅਦਬੀ ਜਾਣਬੁੱਝ ਕੇ ਇਕ ਸਾਜ਼ਿਸ਼ ਅਧੀਨ ਕੀਤੀ ਗਈ, ਜਿਸ 'ਚ ਸਿੱਧਾ ਪ੍ਰੇਮੀਆਂ ਦਾ ਹੱਥ ਹੈ | ਉਨ੍ਹਾਂ ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਿੰਘ 'ਤੇ ਵੀ ਤਿੱਖੇ ਸਵਾਲ ਕੀਤੇ | ਇਸ ਉਪਰੰਤ ਜਥੇ: ਬਲਜੀਤ ਸਿੰਘ ਦਾਦੂਵਾਲ ਅਤੇ ਸਿੰਘ ਸਾਹਿਬ ਅਮਰੀਕ ਸਿੰਘ ਅਜਨਾਲਾ ਦੀ ਅਗਵਾਈ 'ਚ ਲੰਮਾ ਸਮਾਂ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ ਬੰਦ ਕਮਰਾ ਮੀਟਿੰਗ ਹੋਈ, ਜੋ ਕਾਫ਼ੀ ਦੇਰ ਤੱਕ ਚਲੀ | ਇਸ ਉਪਰੰਤ ਜਥੇਬੰਦੀਆਂ ਵਲੋਂ ਇਕਸੁਰ 'ਚ ਫ਼ੈਸਲਾ ਕੀਤਾ ਗਿਆ, ਜੋ ਗੁਰਦੁਆਰਾ ਸਾਹਿਬ 'ਚ ਸੰਗਤਾਂ ਦੀ ਸਹਿਮਤੀ ਉਪਰੰਤ ਪੜ੍ਹ ਕੇ ਸੁਣਾਇਆ ਗਿਆ | ਇਸ ਫ਼ੈਸਲੇ 'ਚ ਮੰਗ ਕੀਤੀ ਗਈ ਕਿ ਜੋ ਡੇਰਾ ਪ੍ਰੇਮੀਆਂ ਤੇ ਪੁਲਿਸ ਵਲੋਂ ਜੋ ਪਰਚਾ ਕੀਤਾ ਗਿਆ ਹੈ, ਉਸ ਵਿਚ ਜਾਣਬੁੱਝ ਕੇ ਨਰਮ ਧਾਰਾ ਲਾਈਆਂ ਹਨ | ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਤੇ ਦਰਜ ਪਰਚੇ 'ਚ 120 ਬੀ, 452, 153ਏ, 295ਏ ਧਾਰਾ ਜੋੜੀ ਜਾਵੇ ਅਤੇ ਰਾਮ ਰਹੀਮ ਨੂੰ ਕੋਟਭਾਈ ਥਾਣੇ 'ਚ ਰਿਮਾਂਡ ਤੇ ਲਿਆਕੇ ਉਸ ਤੋਂ ਪੁੱਛਗਿੱਛ ਕੀਤੀ ਜਾਵੇ | ਉਪਰੰਤ ਮਿੱਥੇ ਪ੍ਰੋਗਰਾਮ ਅਨੁਸਾਰ ਸਾਰੀਆਂ ਇਕੱਤਰ ਸੰਗਤਾਂ ਵਲੋਂ ਪੁਲਿਸ ਥਾਣਾ ਕੋਟਭਾਈ ਅੱਗੇ ਅਣਮਿੱਥੇ ਸਮੇਂ ਲਈ ਧਰਨਾ ਲਾ ਕੇ ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ ਗਿਆ | ਦੂਜੇ ਪਾਸੇ ਇਸ ਧਰਨੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵਲੋਂ ਐੱਸ.ਪੀ.ਐੱਚ. (ਡੀ) ਬਲਜੀਤ ਸਿੰਘ ਦੀ ਅਗਵਾਈ 'ਚ ਸਿੱਖ ਆਗੂਆਂ ਨਾਲ ਬੈਠਕ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨ ਲੈਣ ਦਾ ਭਰੋਸਾ ਦਿਵਾਇਆ ਅਤੇ ਇਸ ਸਬੰਧੀ ਐੱਸ.ਪੀ.ਐੱਚ. (ਡੀ) ਬਲਜੀਤ ਸਿੰਘ ਅਤੇ ਡੀ.ਐੱਸ.ਪੀ. ਗਿੱਦੜਬਾਹਾ ਰਾਜਪਾਲ ਸਿੰਘ ਹੁੰਦਲ ਨੇ ਧਰਨੇ 'ਚ ਆ ਕੇ ਸੰਗਤਾਂ ਨੂੰ ਭਰੋਸਾ ਦਿੱਤਾ, ਜਿਸ ਤੇ ਸਹਿਮਤ ਹੁੰਦਿਆਂ ਆਗੂਆਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ | ਇਸ ਮੌਕੇ ਰਮਨਦੀਪ ਸਿੰਘ ਭੰਗਚੜ੍ਹੀ ਅਖੰਡ ਜਥਾ ਅਕਾਲੀ, ਭਾਈ ਸੁਖਪਾਲ ਸਿੰਘ ਏਕਨੂਰ ਖ਼ਾਲਸਾ, ਰਣਜੀਤ ਸਿੰਘ ਸਤਿਕਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ, ਦਵਿੰਦਰ ਸਿੰਘ ਹਰੀਏ ਵਾਲਾ, ਬਾਬਾ ਸਵਰਨਜੀਤ ਸਿੰਘ, ਬਾਬਾ ਗੁਰਲਾਲ ਸਿੰਘ ਦਮਦਮੀ ਟਕਸਾਲ, ਮਨਿੰਦਰ ਸਿੰਘ ਖ਼ਾਲਸਾ ਆਦਿ ਤੋ ਇਲਾਵਾ ਵੱਡੀ ਗਿਣਤੀ 'ਚ ਹੋਰ ਸਿੱਖ ਜਥੇਬੰਦੀਆਂ ਦੇ ਆਗੂ ਮੌਜੂਦ ਸਨ |

ਸੀਰਵਾਲੀ-ਭੰਗੇਵਾਲਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਦੇ ਨਤੀਜੇ ਦੌਰਾਨ ਐੱਸ.ਬੀ.ਐੱਸ.ਮਾਡਲ ਸਕੂਲ ਪਿੰਡ ਸੀਰਵਾਲੀ-ਭੰਗੇਵਾਲਾ ਦੀ ਲੜਕੀ ਸਿਮਰਨ ਔਲਖ ਪੁੱਤਰੀ ਬਲਜਿੰਦਰ ਸਿੰਘ ਔਲਖ ਨੇ 94 ਫ਼ੀਸਦੀ ਅੰਕ ਹਾਸਲ ਕਰਕੇ ...

ਪੂਰੀ ਖ਼ਬਰ »

ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਅੱਜ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦੇ 4 ਮਈ ਨੂੰ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਸ੍ਰੀ ਦਰਬਾਰ ਸਾਹਿਬ ਦੇ ਮੀਟਿੰਗ ਹਾਲ ਵਿਖੇ ਸ਼ਾਮ 25 ਅਪ੍ਰੈਲ ਨੂੰ ਸ਼ਾਮ 6 ਵਜੇ ਹੋਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

40 ਮੁਕਤਿਆਂ ਦਾ ਸ਼ਹੀਦੀ ਦਿਹਾੜਾ 2 ਤੋਂ 4 ਮਈ ਤੱਕ ਮਨਾਇਆ ਜਾਵੇਗਾ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦਾ ਸ਼ਹੀਦੀ ਦਿਹਾੜਾ 2 ਤੋਂ 4 ਮਈ ਤੱਕ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਕੁਲਦੀਪ ਸਿੰਘ ਪਰੂਥੀ ਸੇਵਾਦਾਰ ਪ੍ਰਭਾਤ ਫੇਰੀ ਚੌਾਕੀ ਜਥਾ ਸ੍ਰੀ ਦਰਬਾਰ ...

ਪੂਰੀ ਖ਼ਬਰ »

28 ਅਪ੍ਰੈਲ ਨੂੰ ਬਠਿੰਡਾ 'ਚ ਵੱਡਾ ਇਕੱਠ ਕਰਨ ਲਈ ਸਰਗਰਮੀਆਂ ਤੇਜ਼

ਲੰਬੀ, 24 ਅਪੈ੍ਰਲ (ਮੇਵਾ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਬਲਾਕ ਲੰਬੀ ਵਲੋਂ 28 ਅਪੈ੍ਰਲ ਨੂੰ ਬਠਿੰਡਾ ਵਿਚ ਕੀਤੇ ਜਾ ਰਹੇ ਏਕਤਾ ਮਾਰਚ ਦੀ ਸਫਲਤਾ ਲਈ ਇਲਾਕਾ ਲੰਬੀ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਖੇਤ ਮਜ਼ਦੂਰ ਯੂਨੀਅਨ ਬਲਾਕ ਲੰਬੀ ਦੇ ਪ੍ਰਧਾਨ ਤੇ ...

ਪੂਰੀ ਖ਼ਬਰ »

ਸਾਇੰਸ ਤੇ ਆਰਟਸ ਗਰੁੱਪ 'ਚ ਜੀ.ਟੀ.ਬੀ. ਖ਼ਾਲਸਾ ਸਕੂਲ ਮਲੋਟ ਦੇ ਵਿਦਿਆਰਥੀ ਜ਼ਿਲ੍ਹੇ 'ਚੋਂ ਅੱਵਲ

ਮਲੋਟ, 24 ਅਪ੍ਰੈਲ (ਰਣਜੀਤ ਸਿੰਘ ਪਾਟਿਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਬੀਤੇ ਦਿਨ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਜਿੱਥੇ ਸਮੁੱਚੇ ਪੰਜਾਬ 'ਚੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਝੰਡੀ ਰਹੀ, ਉਥੇ ਜੀ.ਟੀ.ਬੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਲੋਟ ...

ਪੂਰੀ ਖ਼ਬਰ »

ਬਾਦਲ ਵਲੋਂ ਜਸਨੂਰ ਕੌਰ ਅਤੇ ਉਸ ਦੇ ਮਾਪਿਆਂ ਨਾਲ ਮੁਲਾਕਾਤ

ਮੰਡੀ ਕਿੱਲਿਆਂਵਾਲੀ, 24 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਵਿਚੋਂ ਤੀਜਾ ਸਥਾਨ ਹਾਸਿਲ ਕਰਨ ਵਾਲੀ ਜਸਨੂਰ ਕੌਰ ਨੂੰ ਆਪਣੀ ਰਿਹਾਇਸ਼ 'ਤੇ ਬੁਲਾ ਕੇ ਹੌਾਸਲਾ ਅਫ਼ਜਾਈ ...

ਪੂਰੀ ਖ਼ਬਰ »

ਬੇਅਦਬੀ ਦੀ ਘਟਨਾ ਕਿਸੇ ਸਾਜਿਸ਼ ਦਾ ਹਿੱਸਾ-ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਪਿੰਡ ਭੂੰਦੜ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਘਟਨਾ ਦੇ ਤਿੱਖਾ ਪ੍ਰਤੀਕਰਮ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ...

ਪੂਰੀ ਖ਼ਬਰ »

ਮਾਤਾ ਸ਼ੀਤਲਾ ਜੀ ਦਾ ਵਿਸ਼ਾਲ ਜਾਗਰਣ ਕਰਵਾਇਆ

ਮਲੋਟ, 24 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਪਟੇਲ ਨਗਰ ਵਿਖੇ ਸਥਿਤ ਪ੍ਰਾਚੀਨ ਸ਼ਨੀਦੇਵ ਮੰਦਰ ਦੇ ਕੋਲ ਸੁਨੀਤਾ ਦੇਵਾ ਦੀ ਅਗਵਾਈ ਵਿਚ ਮਾਤਾ ਸ਼ੀਤਲਾ ਜੀ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ | ਇਸ ਜਾਗਰਣ ਦੇ ਦੌਰਾਨ ਸੁੰਦਰ ਢੰਗ ਨਾਲ ਮਾਤਾ ਜੀ ਦੇ ਦਰਬਾਰ ਨੂੰ ...

ਪੂਰੀ ਖ਼ਬਰ »

ਵਿਸ਼ਾਲ ਭਗਵਤੀ ਜਾਗਰਣ 25 ਨੂੰ

.ਮਲੋਟ, 24 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਪਟੇਲ ਨਗਰ ਵਿਖੇ ਸਥਿਤ ਜੈ ਮਾਂ ਚਿੰਤਪੂਰਨੀ ਮੰਦਰ ਵਿਖੇ 12ਵੇਂ ਮੂਰਤੀ ਸਥਾਪਨਾ ਦਿਵਸ ਦੀ ਖ਼ੁਸ਼ੀ ਵਿਚ ਵਿਸ਼ਾਲ ਭਗਵਤੀ ਜਾਗਰਣ 25 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਸ਼੍ਰੀ ...

ਪੂਰੀ ਖ਼ਬਰ »

ਮੀਜ਼ਲ ਰੁਬੇਲਾ ਟੀਕਾਕਰਨ ਮੁਹਿੰਮ ਦੇ ਸਬੰਧ 'ਚ ਜਾਗਰੂਕਤਾ ਰੈਲੀ ਕੱਢੀ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-1 ਮਈ 2018 ਤੋਂ ਸਾਰੇ ਪੰਜਾਬ ਵਿਚ ਸ਼ੁਰੂ ਹੋ ਰਹੀ ਮੀਜ਼ਲ ਰੁਬੇਲਾ ਮੁਹਿੰਮ ਦੇ ਸਬੰਧ ਵਿਚ ਅੱਜ ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਇਕ ਵਿਸ਼ਾਲ ਜਾਗਰੂਕਤਾ ਰੈਲੀ ਕੱਢੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਵਿਖੇ ਪੁਸਤਕ ਦਿਵਸ' ਮਨਾਇਆ

ਮਲੋਟ, 24 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਪੁਸਤਕ ਦਿਵਸ ਮਨਾਇਆ ਗਿਆ | ਇਸ ਮੌਕੇ ਮੈਡਮ ਰੇਖਾ ਰਾਣੀ ਨੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਮਹੱਤਤਾ ਬਾਰੇ ਦੱਸਿਆ ਅਤੇ ਕਿਹਾ ਕਿ ਕਿਤਾਬਾਂ ਸਾਡੀ ਜ਼ਿੰਦਗੀ ...

ਪੂਰੀ ਖ਼ਬਰ »

ਪਿੰਡ ਬੁਰਜ ਸਿੱਧਵਾਂ ਦੇ ਸਰਕਾਰੀ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਮਲੋਟ, 24 ਅਪ੍ਰੈਲ (ਗੁਰਪ੍ਰੀਤ ਸਿੰਘ ਮੱਕੜ)-ਪਿੰਡ ਬੁਰਜ ਸਿੱਧਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸੰਤ ਰਾਮ ਦੀ ਅਗਵਾਈ ਹੇਠ ਈਕੋ ਕਲੱਬ ਵਲੋਂ ਧਰਤ ਦਿਵਸ ਮਨਾਇਆ ਗਿਆ | ਇਸ ਸਬੰਧੀ ਵਿਦਿਆਰਥੀਆਂ ਨੇ ਸਵੇਰ ਦੀ ਸਭਾ ਵਿਚ ਆਪਣੇ ਵਿਚਾਰ ਪ੍ਰਗਟ ...

ਪੂਰੀ ਖ਼ਬਰ »

ਕਾਂਗੜ ਦੇ ਮੰਤਰੀ ਬਣਨ 'ਤੇ ਪਿੰਡ ਬਾਂਮ ਵਾਸੀਆਂ ਨੇ ਮਨਾਈ ਖ਼ੁਸ਼ੀ

ਮੰਡੀ ਲੱਖੇਵਾਲੀ, 24 ਅਪ੍ਰੈਲ (ਮਿਲਖ ਰਾਜ)-ਨਜ਼ਦੀਕੀ ਪਿੰਡ ਬਾਂਮ ਦੇ ਕਾਂਗਰਸੀ ਆਗੂ ਤਰਲੋਚਨ ਸਿੰਘ ਬਾਂਮ ਜਨਰਲ ਸਕੱਤਰ ਯੂਥ ਵੈਲਫੇਅਰ ਸੈਲ ਪੰਜਾਬ ਦੇ ਕਰੀਬੀ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਕਾਂਗੜ ਦੇ ਕੈਬਨਿਟ ਮੰਤਰੀ ਬਣਨ ਤੇ ਪਿੰਡ ਬਾਂਮ ਵਿਚ ਖ਼ੁਸ਼ੀ ਦੀ ਲਹਿਰ ...

ਪੂਰੀ ਖ਼ਬਰ »

ਮੱਛਰਾਂ ਦਾ ਲਾਰਵਾ ਖ਼ਤਮ ਕਰਨ ਲਈ ਛੱਪੜਾਂ 'ਚ ਗੰਬੂਜੀਆਂ ਮੱਛੀਆਂ ਛੱਡੀਆਂ

ਲੰਬੀ, 24 ਅਪ੍ਰੈਲ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਮੱਛਰਾਂ ਦਾ ਲਾਰਵਾ ਖ਼ਤਮ ਕਰਨ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਪਿੰਡਾਂ ਦੇ ਛੱਪੜਾਂ ਵਿਚ ਗੰਬੂਜੀਆਂ ਮੱਛੀਆਂ ਛੱਡੀਆਂ ਗਈਆਂ | ਡਾ: ਜਗਦੀਪ ਚਾਵਲਾ ਨੇ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਦੇ ਝੁੰਡਾਂ ਕਾਰਨ ਪਿੰਡਾਂ ਵਾਸੀ ਪ੍ਰੇਸ਼ਾਨ

ਰੁਪਾਣਾ, 24 ਅਪ੍ਰੈਲ (ਜਗਜੀਤ ਸਿੰਘ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਪਸ਼ੂ ਪਾਲਣ ਵਿਭਾਗ ਵਲੋਂ ਕੁੱਤਿਆਂ ਦੀ ਨਸਬੰਦੀ ਅਤੇ ਪ੍ਰਸ਼ਾਸਨ ਵਲੋਂ ਆਵਾਰਾ ਕੁੱਤਿਆਂ ਨੂੰ ਕਾਬੂ ਨਾ ਕਰਨ ਲਈ ਯੋਗ ਉਪਰਾਲੇ ਨਾ ਕੀਤੇ ਜਾਣ ਦਾ ਖ਼ਮਿਆਜ਼ਾ ਪਿੰਡਾਂ ਵਾਸੀਆਂ ਨੂੰ ਆਏ ਦਿਨ ...

ਪੂਰੀ ਖ਼ਬਰ »

ਪਿੰਡ ਚਿੱਬੜਾਂਵਾਲੀ 'ਚ ਉਜਵਲਾ ਯੋਜਨਾ ਤਹਿਤ 43 ਗੈਸ ਕੁਨੈਕਸ਼ਨ ਲੋੜਵੰਦਾਂ ਨੂੰ ਵੰਡੇ

ਮੰਡੀ ਲੱਖੇਵਾਲੀ, 24 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਕੇਂਦਰ ਸਰਕਾਰ ਦੀ ਸਕੀਮ ਤਹਿਤ ਲੋੜਵੰਦ ਗ਼ਰੀਬਾਂ ਨੂੰ ਘਰ ਦੀ ਰਸੋਈ ਚਲਾਉਣ ਲਈ ਉਜਵਲਾ ਸਕੀਮ ਤਹਿਤ ਪਿੰਡ ਚਿੱਬੜਾਂਵਾਲੀ ਵਿਖੇ ਲੱਖੇਵਾਲੀ ਗੈਸ ਏਜੰਸੀ ਵਲੋਂ 43 ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਗੈਸ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਦਾ ਨਤੀਜਾ 100 ਫ਼ੀਸਦੀ ਰਿਹਾ

ਮਲੋਟ, 24 ਅਪ੍ਰੈਲ (ਰਣਜੀਤ ਸਿੰਘ ਪਾਟਿਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਬੀਤੇ ਦਿਨ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕੀ ਟਿੱਬੀ ਦਾ 12ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਸ੍ਰੀਮਤੀ ਅਨੂਪਮਾ ਧੂੜੀਆ ਨੇ ...

ਪੂਰੀ ਖ਼ਬਰ »

ਅਕਾਲ ਸਹਾਏ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਅਕਾਲ ਸਹਾਏ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਕੂਲ ਦੇ ਸਾਰੇ ਵਿਦਿਆਰਥੀ ਫ਼ਸਟ ਡਵੀਜ਼ਨ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਵਿਚ 4.83 ਲੱਖ ਮੀਟਿ੍ਕ ਟਨ ਕਣਕ ਦੀ ਖ਼ਰੀਦ ਹੋਈ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 4,83,063 ਮੀਟਿ੍ਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਸੀ | ਇਹ ਜਾਣਕਾਰੀ ਖ਼ਰੀਦ ਪ੍ਰਬੰਧਾਂ ਦੇ ਜਾਇਜ਼ੇ ਲਈ ਬੁਲਾਈ ਬੈਠਕ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਭੱੁਖ ਹੜਤਾਲ ਚੌਥੇ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਹਰਮਹਿੰਦਰ ਪਾਲ)-ਬਿਜਲੀ ਕਾਮਿਆਂ ਵਲੋਂ 23 ਸਾਲਾ ਸਕੇਲ ਸਬੰਧੀ ਸ਼ੁਰੂ ਕੀਤੇ ਗਏ ਸੰਘਰਸ਼ ਦੀ ਲੜੀ ਤਹਿਤ ਭੁੱਖ ਹੜਤਾਲ ਅੱਜ ਚੌਥੇ ਦਿਨ ਵੀ ਜਾਰੀ ਰਹੀ | ਭੁੱਖ ਹੜਤਾਲ ਤੇ ਬੈਠੇ ਕਰਮਚਾਰੀਆਂ ਨੇ ਦੱਸਿਆ ਕਿ ਬਿਜਲੀ ਬੋਰਡ ਦੇ ਅਧਿਕਾਰੀ ...

ਪੂਰੀ ਖ਼ਬਰ »

ਮੰਗਾਂ ਮੰਨੇ ਜਾਣ ਤੱਕ ਧਰਨਾ ਜਾਰੀ ਰਹੇਗਾ-ਪੰਚਾਇਤ ਸਕੱਤਰ

ਲੰਬੀ, 24 ਅਪੈ੍ਰਲ (ਮੇਵਾ ਸਿੰਘ)-ਬੀ.ਡੀ.ਪੀ.ਓ. ਦਫ਼ਤਰ ਲੰਬੀ ਵਿਖੇ ਦਵਿੰਦਰ ਸਿੰਘ ਪੰਚਾਇਤ ਸਕੱਤਰ ਜ਼ਿਲ੍ਹਾ ਪ੍ਰਧਾਨ ਅਤੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਪੰਚਾਇਤ ਸਕੱਤਰ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਸਰਕਾਰ ਕੋਲੋਂ ਮਨਵਾਉਣ ਲਈ ਲਗਾਤਾਰ ਰੋਸ ਧਰਨਾ ਦਿੱਤਾ ਜਾ ...

ਪੂਰੀ ਖ਼ਬਰ »

ਲੱਖੇਵਾਲੀ ਬਲਾਕ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਭਾਗਸਰ ਵਿਖੇ ਇਕੱਤਰਤਾ

ਮੰਡੀ ਲੱਖੇਵਾਲੀ, 24 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਬਲਾਕ ਲੱਖੇਵਾਲੀ ਸਰਕਲ ਦੀ ਮੀਟਿੰਗ ਬਲਾਕ ਪ੍ਰਧਾਨ ਡਾ: ਬਲਵਿੰਦਰ ਸਿੰਘ ਮਦਰੱਸਾ ਦੀ ਪ੍ਰਧਾਨਗੀ ਹੇਠ ਭਾਗਸਰ ਵਿਖੇ ਹੋਈ | ਮਹੀਨਾਵਾਰ ਮੀਟਿੰਗ 'ਚ ਸਮੀਖਿਆ ਕਰਕੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਾਏਨਾਗਾ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਗਗਨਦੀਪ ਕੌਰ ਪੁੱਤਰੀ ਮਿਠਨ ਲਾਲ ਨੇ 398/450 ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਸਥਾਨ, ਕਰਮਜੀਤ ਕੌਰ ...

ਪੂਰੀ ਖ਼ਬਰ »

ਆਰ.ਟੀ.ਆਈ. ਐਾਡ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਆਰ.ਟੀ.ਆਈ. ਐਾਡ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਦੀ ਚੋਣ ਹੋਈ, ਜਿਸ ਵਿਚ ਕੌਮੀ ਪ੍ਰਧਾਨ ਐੱਸ.ਕੇ. ਨਾਰੰਗ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਆਕਾਸ਼ਦੀਪ ਚਲਾਣਾ ਨੂੰ ਪ੍ਰਧਾਨ, ਦੀਪਕ ਚੁੱਘ ਨੂੰ ਵਾਈਸ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਵਿੱਦਿਅਕ ਖੇਤਰ ਵਿਚ ਮੱਲਾਂ ਮਾਰਦੇ ਹੋਏ 100 ...

ਪੂਰੀ ਖ਼ਬਰ »

28 ਅਪ੍ਰੈਲ ਦੀ ਬਠਿੰਡਾ ਰੈਲੀ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸਾਹਿਤਕ, ਜਮਹੂਰੀ ਤੇ ਸੰਘਰਸ਼ਸ਼ੀਲ ਸ਼ਖ਼ਸੀਅਤਾਂ 'ਤੇ ਆਧਾਰਿਤ ਜਥੇਬੰਦ ਕੀਤੀ ਗਈ '21 ਮੈਂਬਰੀ ਐੱਸ.ਸੀ. ਵਰਗ ਤੇ ਜਬਰ ਵਿਰੋਧੀ ਮੁਹਿੰਮ ਕਮੇਟੀ ਪੰਜਾਬ' ਵਲੋਂ ਕੀਤੀ ਗਈ ਬੈਠਕ ਦੌਰਾਨ ਬਠਿੰਡਾ ਵਿਖੇ ਹੋਣ ...

ਪੂਰੀ ਖ਼ਬਰ »

ਲੋਕ ਏਕਤਾ ਮਾਰਚ ਦੀ ਸਫ਼ਲਤਾ ਲਈ ਸਰਗਰਮੀਆਂ ਵਿੱਢੀਆਂ

ਮੰਡੀ ਕਿੱਲਿਆਂਵਾਲੀ, 24 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਐੱਸ.ਸੀ. ਵਰਗ ਤੇ ਜ਼ਬਰ ਵਿਰੋਧੀ ਮੁਹਿੰਮ ਕਮੇਟੀ ਪੰਜਾਬ ਵਲੋਂ 28 ਅਪੈ੍ਰਲ ਨੂੰ ਬਠਿੰਡਾ ਵਿਚ ਕੀਤੇ ਜਾ ਰਹੇ ਲੋਕ ਏਕਤਾ ਮਾਰਚ ਦੀ ਸਫ਼ਲਤਾ ਲਈ ਬਲਾਕ ਸਹਿਯੋਗੀ ਕਮੇਟੀ ਲੰਬੀ ਨੇ ਸਰਗਰਮੀ ਵਿੱਢ ਦਿੱਤੀ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX