ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਮਾਨਸਾ

ਪੰਜਾਬ ਸਕੂਲ ਸਿੱਖਿਆ ਬੋਰਡ

ਵੱਖ-ਵੱਖ ਸਕੂਲਾਂ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਮਾਨਸਾ, 24 ਅਪ੍ਰੈਲ (ਰਾਵਿੰਦਰ ਸਿੰਘ ਰਵੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ 'ਚੋਂ ਮਾਨਸਾ ਜ਼ਿਲ੍ਹੇ ਦੇ ਪਾੜਿ੍ਹਆਂ ਨੇ ਚੰਗ ਅੰਕ ਲੈ ਕੇ ਜ਼ਿਲ੍ਹੇ ਦਾ ਨਾਂਅ ਚਮਕਾਇਆ ਹੈ | ਜੇਕਰ ਪਾਸ ਪ੍ਰਤੀਸ਼ਤਤਾ ਦੀ ਗੱਲ ਕਰੀਏ ਤਾਂ ਮਾਨਸਾ ਜ਼ਿਲ੍ਹੇ ਨੇ ਰਾਜ ਭਰ 'ਚੋਂ ਦੂਸਰਾ ਸਥਾਨ ਮੱਲਿਆ ਹੈ | ਸਥਾਨਕ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਨਤੀਜਾ ਸ਼ਾਨਦਾਰ ਰਿਹਾ | ਕਾਮਰਸ ਗਰੁੱਪ 'ਚੋਂ ਗੁਰਪ੍ਰੀਤ ਸਿੰਘ ਨੇ 413/450 ਅੰਕ ਪ੍ਰਾਪਤ ਕਰ ਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਗੁਰਪ੍ਰੀਤ ਸਿੰਘ ਨੇ 408 ਅਤੇ ਦੀਪਾਂਸ਼ੂ ਨੇ 400 ਅੰਕ ਲੈ ਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸੇ ਤਰ੍ਹਾਂ ਆਰਟਸ ਗਰੁੱਪ 'ਚੋਂ ਵਿਸ਼ਾਲ ਜਿੰਦਲ ਨੇ 381, ਜਸਪ੍ਰੀਤ ਸਿੰਘ ਨੇ 382, ਜਗਸੀਰ ਸਿੰਘ ਨੇ 380, ਸਾਇੰਸ ਗਰੁੱਪ 'ਚੋਂ ਇਸ਼ੂ ਬਾਂਸਲ ਨੇ 395, ਅਕਾਸ਼ਦੀਪ ਸਿੰਘ ਨੇ 380 ਅਤੇ ਸ਼ੁਭਮ ਕੁਮਾਰ ਨੇ 375/450 ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਦੱਸਣਾ ਬਣਦਾ ਹੈ ਕਿ ਇਸੇ ਸਕੂਲ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਨੇ ਪੰਜਾਬੀ ਵਿਸ਼ੇ 'ਚੋਂ 75/75 ਅੰਕ ਲਏ ਹਨ | ਸਾਇੰਸ ਵਿਸ਼ੇ 'ਚੋਂ ਚੰਗੇ ਅੰਕ ਲੈਣ ਵਾਲੇ ਵਿਦਿਆਰਥੀ ਇਸ਼ੂ ਬਾਂਸਲ ਨੇ 'ਅਜੀਤ' ਨਾਲ ਗੱਲਬਾਤ ਕਰਦੇ ਦੱਸਿਆ ਕਿ ਉਹ ਸਿਵਲ ਪ੍ਰੀਖਿਆ ਦੀ ਤਿਆਰੀ ਕਰ ਕੇ ਪ੍ਰਸ਼ਾਸ਼ਕੀ ਅਧਿਕਾਰੀ ਬਣਨਾ ਚਾਹੁੰਦਾ ਹੈ | ਸਕੂਲ ਪਿ੍ੰਸੀਪਲ ਓਮ ਪ੍ਰਕਾਸ਼ ਮਿੱਢਾ ਨੇ ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਲੈਕਚਰਾਰ ਸੁਰਿੰਦਰਪਾਲ ਗੋਇਲ, ਸੁਰਿੰਦਰ ਮਿੱਤਲ ਅਤੇ ਵਿਪਨ ਕੁਮਾਰ ਆਦਿ ਹਾਜ਼ਰ ਸਨ | ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:) ਸੁਭਾਸ਼ ਚੰਦਰ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਕਿਸ਼ਨਗੜ੍ਹ ਦੀਆਂ ਵਿਦਿਆਰਥਣਾਂ ਹਰਪ੍ਰੀਤ ਕੌਰ ਤੇ ਭੁਪਿੰਦਰ ਕੌਰ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆ 'ਚੋਂ 90 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ | ਉਨ੍ਹਾਂ ਦੱਸਿਆ ਕਿ ਫੱਤਾ ਮਾਲੋਕਾ ਦੇ ਜਸਪ੍ਰੀਤ ਸਿੰਘ ਨੇ 91 ਪ੍ਰਤੀਸ਼ਤ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਕੁੱਲਰੀਆਂ ਨੇ 20 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਅੰਕ ਲਏ ਹਨ | ਉਨ੍ਹਾਂ ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦਾ ਨਤੀਜਾ ਸ਼ਾਨਦਾਰ
ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇੱਥੇ ਬਾਰ੍ਹਵੀਂ ਜਮਾਤ ਦੇ ਆਰਟਸ ਤੇ ਕਾਮਰਸ ਦੇ ਦੋ ਗਰੁੱਪ ਚੱਲ ਰਹੇ ਹਨ | ਆਰਟਸ ਗਰੁੱਪ 'ਚੋਂ ਸਰਬਜੀਤ ਕੌਰ ਨੇ 84% ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਜਸਪ੍ਰੀਤ ਕੌਰ ਨੇ 82% ਅੰਕ ਪ੍ਰਾਪਤ ਕਰ ਕੇ ਦੂਸਰਾ ਤੇ ਪ੍ਰਦੀਪ ਕੌਰ ਨੇ 81% ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਕਾਮਰਸ ਗਰੁੱਪ 'ਚੋਂ ਸ਼ਮਨਦੀਪ ਕੌਰ ਨੇ 85% ਅੰਕ ਪ੍ਰਾਪਤ ਕਰ ਕੇ ਪਹਿਲਾ,ਮਨਪ੍ਰੀਤ ਕੌਰ ਨੇ 83% ਅੰਕ ਪ੍ਰਾਪਤ ਕਰ ਕੇ ਦੂਸਰਾ ਤੇ ਲਵਪ੍ਰੀਤ ਕੌਰ ਨੇ 79% ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਡਾ: ਸੁਖਦੇਵ ਸਿੰਘ ਨੇ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਤੇ ਸ਼ਾਨਦਾਰ ਨਤੀਜੇ ਲਈ ਕਾਲਜ ਸਟਾਫ਼ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਨਤੀਜਾ 100 ਪ੍ਰਤੀਸ਼ਤ ਰਿਹਾ
ਭਾਈ ਬਹਿਲੋ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਫਫੜੇ ਭਾਈਕੇ (ਮਾਨਸਾ) ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਾਰੇ ਹੀ ਵਿਦਿਆਰਥੀ 75% ਤੋਂ ਉੱਪਰ ਅੰਕ ਪ੍ਰਾਪਤ ਕਰ ਕੇ ਪਾਸ ਹੋਏ | ਅਕਾਸ਼ਦੀਪ ਸਿੰਘ ਪਿੰਡ ਫਫੜੇ ਭਾਈਕੇ ਨੇ (80%) ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਅਤੇ ਦਲਵਿੰਦਰ ਸਿੰਘ ਪਿੰਡ ਕੁਲਹਿਰੀ ਨੇ (78.23%) ਤੇ ਗੁਰਪਿੰਦਰ ਕੌਰ ਪਿੰਡ ਕਿਸ਼ਨਗੜ੍ਹ ਫਰਵਾਹੀਂ ਨੇ 351/450 (78%) ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਸਮੂਹ ਸਟਾਫ਼ ਵੱਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ | ਇਸ ਸਮੇਂ ਯਾਦਵਿੰਦਰ ਸਿੰਘ, ਗੁਰਪਿੰਦਰ ਸਿੰਘ, ਜਤਿੰਦਰ ਕੌਰ, ਕਿਰਨਦੀਪ ਕੌਰ, ਹਰਪ੍ਰੀਤ ਸਿੰਘ, ਜਸਵੀਰ ਕੌਰ ਆਦਿ ਹਾਜ਼ਰ ਸਨ |
ਧਰਮਪੁਰਾ ਦਾ ਨਤੀਜਾ ਸ਼ਾਨਦਾਰ
ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਸਿਲਵਰ ਵਾਟਿਕਾ ਕਾਨਵੈਂਟ ਸਕੂਲ ਧਰਮਪੁਰਾ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਜਮਾਤ ਦੇ ਨਤੀਜੇ 'ਚੋਂ ਮੱਲਾਂ ਮਾਰੀਆਂ ਹਨ | ਪਰਵਿੰਦਰ ਸਿੰਘ ਨੇ 401/450 ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ |
ਸਕੂਲ ਦੇ ਅੱਠ ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ | ਪਿ੍ੰਸੀਪਲ ਸ਼ਿਮਲਾ ਦੇਵੀ ਨੇ ਦੱਸਿਆ ਕਿ ਅਧਿਆਪਕਾਂ ਦੀ ਮਿਹਨਤ ਤੇ ਮਾਤਾ-ਪਿਤਾ ਦੇ ਸਹਿਯੋਗ ਸਦਕਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ |
ਵਿੱਦਿਆ ਭਾਰਤੀ ਸਕੂਲ ਭੀਖੀ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ ਤੋਂ ਗੁਰਿੰਦਰ ਸਿੰਘ ਔਲਖ/ਬਲਦੇਵ ਸਿੰਘ ਸਿੱਧੂ ਅਨੁਸਾਰ- ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਵਿੱਦਿਆ ਭਾਰਤੀ) ਸਕੂਲ ਦਾ 10+2 (ਕਾਮਰਸ, ਮੈਡੀਕਲ, ਨਾਨ-ਮੈਡੀਕਲ, ਆਰਟਸ) ਦਾ ਨਤੀਜਾ ਸ਼ਾਨਦਾਰ ਰਿਹਾ | ਕਾਮਰਸ ਗਰੁੱਪ ਚੋਂ ਇੰਦੂ ਬਾਲਾ ਨੇ 91.7 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਪਹਿਲਾ ਸਥਾਨ, ਨਾਨ-ਮੈਡੀਕਲ ਦੇ ਵਿਦਿਆਰਥੀ ਰਾਹੁਲ ਮਿੱਤਲ ਨੇ 82.4 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਪਹਿਲਾ ਸਥਾਨ, ਆਰਟਸ ਗਰੁੱਪ ਵਿਚੋਂ ਸ਼ੈਕੀ ਰਾਣੀ ਨੇ 80.8 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਸਕੂਲ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸ ਸਕੂਲ ਦੇ 82 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ, ਜਿਸ ਚੋਂ 64 ਵਿਦਿਆਰਥੀਆਂ ਨੇ ਪਹਿਲੇ ਦਰਜੇ 'ਚ ਇਹ ਪ੍ਰੀਖਿਆ ਪਾਸ ਕਰ ਕੇ ਇਲਾਕੇ ਵਿਚ ਸਕੂਲ ਦਾ ਨਾਮ ਰੌਸ਼ਨ ਕੀਤਾ | ਪਿ੍ੰਸੀਪਲ ਰਿਤੇਸ਼ ਜੈਸਵਾਲ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ: ਯਸ਼ਪਾਲ ਸਿੰਗਲਾ, ਪ੍ਰਬੰਧਕ ਮਾ: ਬਿ੍ਜ ਲਾਲ ਤੇ ਸਮੂਹ ਕਮੇਟੀ ਨੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
ਨਤੀਜਾ ਸ਼ਾਨਦਾਰ ਰਿਹਾ
ਇਸੇ ਤਰ੍ਹਾਂ ਨੈਸ਼ਨਲ ਕਾਲਜ ਭੀਖੀ 'ਚ ਚੱਲ ਰਹੇ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ | ਪਿ੍ੰਸੀਪਲ ਸਤਿੰਦਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਵਿਦਿਆਰਥੀ ਮਨਿੰਦਰ ਸਿੰਘ ਢਿੱਲੋਂ ਤੇ ਜਸ਼ਨਪ੍ਰੀਤ ਕੌਰ ਨੇ ਇਸ ਪ੍ਰੀਖਿਆ 'ਚੋਂ 79.11 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕਾਲਜ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਸੁਮਨਦੀਪ ਕੌਰ ਨੇ 78.66 ਪ੍ਰਤੀਸ਼ਤ ਤੇ ਸੁਖਵੀਰ ਕੌਰ ਨੇ 77.55 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਕਮੇਟੀ ਪ੍ਰਧਾਨ ਹਰਬੰਸ ਦਾਸ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਨਤੀਜਾ ਸੌ ਫ਼ੀਸਦੀ ਰਿਹਾ
ਜੋਗਾ ਤੋਂ ਮਨਜੀਤ ਸਿੰਘ ਘੜੈਲੀ ਅਨੁਸਾਰ-ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ ਰੱਲਾ ਅਧੀਨ ਚੱਲ ਰਹੇ ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੀਆਾ ਵਿਦਿਆਰਥਣਾਾ ਨੇ ਪਹਿਲੇ ਦਰਜੇ 'ਚ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ | ਲੈਕਚਰਾਰ ਸੁਖਪਾਲ ਕੌਰ ਨੇ ਦੱਸਿਆ ਕਿ ਜਮਾਤ 12ਵੀਂ (ਆਰਟਸ) 'ਚੋਂ ਅਨਮੋਲਦੀਪ ਕੌਰ ਕੋਟਲੀ ਖ਼ੁਰਦ ਨੇ 91.11 ਫ਼ੀਸਦੀ, ਹਰਪ੍ਰੀਤ ਕੌਰ ਕੋਟਲੀ ਖ਼ੁਰਦ ਨੇ 84.88 ਅਤੇ ਹਰਜੋਤ ਕੌਰ ਜੋਗਾ ਨੇ 82.66 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ 'ਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ | ਇਸ ਤਰ੍ਹਾਾ ਹੀ ਨਾਨ ਮੈਡੀਕਲ ਦੇ ਨਤੀਜੇ 'ਚੋਂ ਹਰਪ੍ਰੀਤ ਕੌਰ ਮਾਨਸਾ ਨੇ 81.11 ਫ਼ੀਸਦੀ ਅੰਕਾਾ ਨਾਲ ਪਹਿਲਾ, ਰਮਨਪ੍ਰੀਤ ਕੌਰ ਠੂਠਿਆਾਵਾਲੀ ਨੇ 76.44 ਫ਼ੀਸਦੀ ਅੰਕਾਾ ਨਾਲ ਦੂਜਾ ਤੇ ਦਿਲਪ੍ਰੀਤ ਕੌਰ ਝੱਬਰ ਨੇ 75.55 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ, ਜਦਕਿ ਆਰਟਸ ਅਤੇ ਨਾਨ ਮੈਡੀਕਲ ਦੀਆਾ ਬਾਕੀ ਵਿਦਿਆਰਥਣਾਾ ਨੇ ਵੀ ਵਧੀਆ ਅੰਕ ਪ੍ਰਾਪਤ ਕੀਤੇ ਹਨ | ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਵਾਈਸ ਚੇਅਰਮੈਨ ਪਰਮਜੀਤ ਸਿੰਘ ਬੁਰਜਹਰੀ, ਐਮ.ਡੀ. ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ ਤੇ ਪਿ੍ੰਸੀਪਲ ਸੁਰਿੰਦਰ ਕੌਰ ਨੇ ਵਧੀਆ ਨਤੀਜੇ ਲਈ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਬਾਦ ਦਿੱਤੀ |
ਸਰਦੂਲਗੜ੍ਹ ਦੇ ਸਰਕਾਰੀ ਸਕੂਲਾਂ ਦੀ ਬੱਲੇ ਬੱਲੇ
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜੇ'ਚੋਂ ਸਰਦੂਲਗੜ੍ਹ ਇਲਾਕੇ ਦੇ ਸਰਕਾਰੀ ਸਕੂਲਾਂ ਦੀ ਬੱਲੇ ਬੱਲੇ ਰਹੀ | ਸਰਕਾਰੀ ਸੈਕੰਡਰੀ ਸਕੂਲ ਸੰਘਾ ਦੇ 34, ਕਰੰਡੀ ਦੇ 46 ਸਾਰੇ ਦੇ ਸਾਰੇ ਵਿਦਿਆਰਥੀ ਪਾਸ, ਆਹਲੂਪੁਰ 58 'ਚੋਂ 53, ਮੀਰਪੁਰ ਕਲਾਂ 45 'ਚੋਂ 43, ਝੰਡੂਕੇ 89 'ਚੋਂ 88, ਫੱਤਾ ਮਾਲੋਕਾ ਹਿਊਮੈਨਟੀਜ਼ ਗਰੁੱਪ ਦੇ 112 'ਚੋਂ 104 ਤੋਂ ਇਲਾਵਾ ਸਾਇੰਸ ਗਰੱੁਪ ਤੇ ਕਾਮਰਸ ਦੇ ਸਾਰੇ ਵਿਦਿਆਰਥੀ ਪਾਸ ਹੋਏ | ਇਸੇ ਤਰ੍ਹਾਂ ਸਰਕਾਰੀ ਸੈਕੰਡਰੀ ਸਕੂਲ ਕੁਸਲਾ ਦੇ 63 ਵਿਦਿਆਰਥੀਆਂ'ਚੋਂ 62 ਪਾਸ ਹੋਏ ਤੇ ਲਖਵੀਰ ਕੌਰ ਨੇ 403, ਖੁਸ਼ਵੀਰ ਕੌਰ 399 ਤੇ ਕਿਰਨਪਾਲ ਕੌਰ ਨੇ 392 ਅੰਕ ਹਾਸਲ ਕਰ ਕੇ ਸੰਸਥਾ ਦਾ ਮਾਣ ਵਧਾਇਆ | ਉਕਤ ਸਕੂਲਾਂ ਦੇ ਪਿ੍ੰਸੀਪਲ ਰਮਨਜੀਤ ਕੌਰ, ਜਸਵਿੰਦਰ ਕੌਰ, ਨਛੱਤਰ ਸਿੰਘ, ਪ੍ਰਮੋਧ ਗੁਪਤਾ, ਦੇਸ ਰਾਜ, ਹਰਿੰਦਰ ਸਿੰਘ ਭੱੁਲਰ, ਅਮਨਦੀਪ ਸਿੰਘ ਨੇ ਨਤੀਜਿਆਂ 'ਤੇ ਤਸੱਲੀ ਜ਼ਾਹਰ ਕਰਦੇ ਹੋਏ ਕਿਹਾ ਕਿ ਇਲਾਕੇ ਦੇ ਸਰਕਾਰੀ ਸਕੂਲਾਂ ਦੇ ਇਹ ਨਤੀਜੇ ਇਤਿਹਾਸਕ ਤੇ ਖ਼ੁਸ਼ੀ ਦੇ ਪਲ ਦੇਣ ਵਾਲੇ ਹਨ |
ਨਤੀਜੇ ਸ਼ਾਨਦਾਰ ਰਹੇ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ/ਸੁਰਜੀਤ ਵਸ਼ਿਸ਼ਟ ਅਨੁਸਾਰ- ਕਸਬੇ ਦੇ ਬਾਬਾ ਫਰੀਦ ਪਬਲਿਕ ਹਾਈ ਸਕੂਲ ਦੇ ਬਾਰ੍ਹਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ | ਵਿਦਿਆਰਥਣ ਪਰਮਿੰਦਰ ਕੌਰ ਪਿੰਡ ਆਲੀਕੇ ਨੇ 412/450 (91.5%) ਨੰਬਰ ਲੈ ਕੇ ਸਕੂਲ 'ਚੋਂ ਪਹਿਲਾ, ਮਨਜੀਤ ਕੌਰ ਪਿੰਡ ਭਲਾਈਕੇ ਨੇ 382/450 (84.8%) ਦੂਸਰਾ ਤੇ ਗਗਨਦੀਪ ਕੌਰ ਪਿੰਡ ਭਲਾਈਕੇ ਨੇ 378/450 (84%) ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਸਰਬਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਬਾਰ੍ਹਵੀਂ ਕਲਾਸ ਦੇ ਸਾਰੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਸਕੂਲ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਮੌਕੇ ਗੁਰਸ਼ਰਨ ਕੌਰ, ਸੁਖਜੀਤ ਕੌਰ, ਜਤਿੰਦਰ ਕੌਰ, ਕਮਲਜੀਤ ਕੌਰ ਅਤੇ ਜਸਵਿੰਦਰ ਸਿੰਘ ਹਾਜ਼ਰ ਸਨ |
ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
ਇਸੇ ਤਰ੍ਹਾਂ ਐਫ. ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਜੋੜਕੀਆਂ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਐਮ. ਡੀ. ਫੋਜਾ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਕੂਲ ਦੇ 76 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਬਾਰ੍ਹਵੀਂ ਪਾਸ ਕੀਤੀ | ਵਿਦਿਆਰਥਣ ਮੋਨਿਕਾ ਗੋਇਲ ਨੇ 91.77 ਪ੍ਰਤੀਸ਼ਤ,ਜਗਜੀਵਨ ਸਿੰਘ ਨੇ 91.33 ਅਤੇ ਸੰਦੀਪ ਕੌਰ ਨੇ 90.33 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ | ਇਨ੍ਹਾਂ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ 'ਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਤੇ ਸਟਾਫ਼ ਨੂੰ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਸੰਸਥਾ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ, ਪਿ੍ੰਸੀਪਲ ਅਨਿਲ ਕੁਮਾਰ ਭਾਰਦਵਾਜ, ਗੁਰਸੇਵਕ ਸਿੰਘ ਜਟਾਣਾ, ਰਾਜਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ, ਬਲਦੇਵ ਸਿੰਘ, ਮੇਵਾ ਸਿੰਘ ਆਦਿ ਹਾਜ਼ਰ ਸਨ |
ਮਾਲਵਾ ਕਾਲਜ ਦਾ ਨਤੀਜਾ ਸ਼ਾਨਦਾਰ
ਸਰਦੂਲਗੜ੍ਹ, (ਪ੍ਰਕਾਸ਼ ਸਿੰਘ ਜ਼ੈਲਦਾਰ) -ਮਾਲਵਾ ਕਾਲਜ ਸਰਦੂਲੇਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਮੁੱਖ ਨਿਰਦੇਸ਼ਕ ਰਾਜ ਸੋਢੀ ਅਨੁਸਾਰ ਸਾਰੀਆਂ ਵਿਦਿਆਰਥਣਾਂ ਚੰਗੇ ਅੰਕਾਂ ਨਾਲ ਪਾਸ ਹੋਈਆਂ | ਅੰਮਿ੍ਤਪਾਲ ਕੌਰ ਨੇ 87, ਜਸਵਿੰਦਰ ਕੌਰ ਨੇ 85 ਹਰਵੀਰ ਕੌਰ ਨੇ 84, ਰਮਨਦੀਪ ਕੌਰ ਨੇ 81 ਫੀਸਦੀ ਤੋਂ ਵੱਧ ਤੇ ਰਮਨਦੀਪ ਕੌਰ ਨੇ 81 ਫ਼ੀਸਦੀ ਅੰਕ ਹਾਸਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਚੇਅਰਮੈਨ ਜਤਿੰਦਰ ਸਿੰਘ ਸੋਢੀ ਨੇ ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਸਮੂਹ ਸਟਾਫ਼ ਤੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ |

ਅੱਗ ਲੱਗਣ ਨਾਲ 25 ਏਕੜ ਨਾੜ ਤੇ ਦੋ ਏਕੜ ਕਣਕ ਸੜੀ

ਰਾਮਾਂ ਮੰਡੀ, 24 ਅਪਰੈਲ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਫੁੱਲੋਖਾਰੀ ਵਿਖੇ ਖੇਤ 'ਚ ਨਾੜ ਨੂੰ ਅੱਗ ਲੱਗਨ ਨਾਲ ਕਰੀਬ 25 ਏਕੜ ਨਾੜ ਸਮੇਤ ਦੋ ਏਕੜ ਕਣਕ ਸੜ ਕੇ ਸੁਆਹ ਹੋ ਗਈ | ਜਾਣਕਾਰੀ ਅਨੁਸਾਰ ਕਿਸਾਨ ਬਲਵੀਰ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਫੁੱਲੋਖਾਰੀ ਦਾ ...

ਪੂਰੀ ਖ਼ਬਰ »

ਆਲ ਇੰਡੀਆ ਰੰਘਰੇਟਾ ਦਲ ਦੇ ਵਫ਼ਦ ਨੇ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਮਾਨਸਾ, 24 ਅਪੈ੍ਰਲ (ਗੁਰਚੇਤ ਸਿੰਘ ਫੱਤੇਵਾਲੀਆ)- ਆਲ ਇੰਡੀਆ ਰੰਘਰੇਟਾ ਦਲ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ | ਮੇਘਾ ਸਿੰਘ ਹਾਕਮ ਵਾਲਾ ਸੂਬਾ ਜਨਰਲ ਸਕੱਤਰ ਆਲ ਇੰਡੀਆ ਰੰਘਰੇਟਾ ਦਲ ਨੇ ਦੱਸਿਆ ਕਿ ਮੰਗਾਂ ...

ਪੂਰੀ ਖ਼ਬਰ »

ਕੇਂਦਰੀ ਯੂਨੀਵਰਸਿਟੀ ਆਫ਼ ਪੰਜਾਬ ਵਿਖੇ ਪੋਸਟ ਗਰੈਜੂਏਟ ਦੇ ਵਿਦਿਆਰਥੀ ਦੀ ਮੌਤ 'ਤੇ ਭੜਕੇ ਵਿਦਿਆਰਥੀ

ਬਠਿੰਡਾ, 24 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਕੇਂਦਰੀ ਯੂਨੀਵਰਸਿਟੀ ਆਫ਼ ਪੰਜਾਬ ਦੇ ਬਾਇਓ ਕੈਮਿਸਟਰੀ ਆਖ਼ਰੀ ਸਾਲ ਦੇ ਵਿਦਿਆਰਥੀ ਦੀ ਬੀਤੀ ਦੇਰ ਸ਼ਾਮ ਖੇਡ ਦੇ ਮੈਦਾਨ 'ਚ ਖੇਡਦੇ ਸਮੇਂ ਅਚਾਨਕ ਹਾਲਾਤ ਗੰਭੀਰ ਹੋਣ ਉਪਰੰਤ ਹਸਪਤਾਲ ਪਹੰੁਚਦਿਆਂ ਉਸ ਦੀ ਮੌਤ ਹੋਣ ਦੇ ...

ਪੂਰੀ ਖ਼ਬਰ »

ਕ੍ਰਿਸ਼ਨਾ ਕਾਲਜ ਰੱਲੀ ਦਾ ਬੀ. ਸੀ. ਏ. ਦਾ ਨਤੀਜਾ ਸ਼ਾਨਦਾਰ ਰਿਹਾ

ਬੁਢਲਾਡਾ, 24 ਅਪ੍ਰੈਲ (ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਸੀ. ਏ. ਭਾਗ ਪਹਿਲਾ ਦੇ ਨਤੀਜੇ 'ਚ ਕਿ੍ਸ਼ਨਾ ਕਾਲਜ ਰੱਲੀ ਦੇ ਵਿਦਿਆਰਥੀਆਂ ਨੇ ਮੱਲਾ ਮਾਰੀਆਂ ਹਨ | ਜਾਣਕਾਰੀ ਦਿੰਦਿਆਂ ਐਮ. ਡੀ. ਕਮਲ ਸਿੰਗਲਾ ਤੇ ਚੇਅਰਮੈਨ ਸੁਖਵਿੰਦਰ ਸਿੰਘ ਚਹਿਲ ਨੇ ...

ਪੂਰੀ ਖ਼ਬਰ »

ਪਸ਼ੂਸ਼ਾਲਾ ਖੋਖਰ ਕਲਾਂ ਦੇ ਵਿਸਾਖੀ ਬੰਪਰ ਦਾ ਪਹਿਲਾ ਇਨਾਮ ਮਨੀਸ਼ ਸ਼ਰਮਾ ਦਾ ਨਿਕਲਿਆ

ਮਾਨਸਾ, 24 ਅਪ੍ਰੈਲ (ਸਟਾਫ਼ ਰਿਪੋਰਟਰ)-ਪਸ਼ੂਸ਼ਾਲਾ ਖੋਖਰ ਕਲਾਂ ਵਿਖੇ ਵਿਸਾਖੀ ਬੰਪਰ ਡਰਾਅ ਕੱਢਿਆ ਗਿਆ, ਜਿਸ ਦਾ ਪਹਿਲਾ ਇਨਾਮ ਐਕਟਿਵਾ ਸਕੂਟਰ ਮਨੀਸ਼ ਸ਼ਰਮਾ ਦਾਨਿਕਲਿਆ | ਡਰਾਅ ਕੱਢਣ ਦੀ ਰਸਮ ਅਭਿਜੀਤ ਕਪਲਿਸ਼ ਐਸ.ਡੀ.ਐਮ. ਮਾਨਸਾ ਨੇ ਅਦਾ ਕੀਤੀ | ਇਸ ਮੌਕੇ ਸੰਬੋਧਨ ...

ਪੂਰੀ ਖ਼ਬਰ »

ਸਿਵਲ ਸਰਜਨ ਡਾ: ਅਨੂਪ ਕੁਮਾਰ ਨੇ ਕੀਤੀ ਇਕੱਤਰਤਾ

ਸਰਦੂਲਗੜ੍ਹ, 24 ਅਪ੍ਰੈਲ (ਜ਼ੈਲਦਾਰ)- ਸਥਾਨਕ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਮਾਨਸਾ ਡਾ: ਅਨੂਪ ਕੁਮਾਰ ਨੇ ਰਾਸ਼ਟਰੀ ਸਿਹਤ ਸੁਰੱਖਿਆ ਯੋਜਨਾ ਦੇ ਮੱਦੇਨਜ਼ਰ ਹਸਪਤਾਲ ਦੇ ਮੁਲਾਜ਼ਮਾਂ ਨਾਲ ਇਕੱਤਰਤਾ ਕੀਤੀ | ਉਨ੍ਹਾਂ ਦੱਸਿਆ 2011 ਦੇ ਸਰਵੇ ਅਨੁਸਾਰ ਭਾਰਤ ਸਰਕਾਰ ...

ਪੂਰੀ ਖ਼ਬਰ »

ਕਿੱਕ ਬਾਕਸਿੰਗ ਮੁਕਾਬਲੇ ਕਰਵਾਏ

ਬੋਹਾ, 24 ਅਪ੍ਰੈਲ (ਤਾਂਗੜੀ)- ਨੂਰ ਵਾਟਿਕਾ ਇੰਗਲਿਸ਼ ਸਕੂਲ ਗਾਮੀਵਾਲਾ ਵਿਖੇ 3 ਦਿਨਾ ਇੰਟਰ ਹਾਊਸ ਕਿੱਕ ਬਾਕਸਿੰਗ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਮਿਸਟਰ ਡਿਊਕ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ 4 ਹਾਊਸ, ਜਿਨ੍ਹਾਂ'ਚ ਗੋਲਡਨ ਡੈਫੋਡਿਸ, ਸੋਰਿੰਗ ਈਗਲ, ਰੋਲਿੰਗ ...

ਪੂਰੀ ਖ਼ਬਰ »

ਨਸ਼ੇ ਤੇ ਸਮਾਜਿਕ ਕੁਰੀਤੀਆਂ ਛੱਡਣ ਲਈ ਪਿੰਡ ਵਾਸੀਆਂ ਵਲੋਂ ਮਤੇ ਪਾਸ

ਬੋਹਾ, 24 ਅਪ੍ਰੈਲ (ਸਲੋਚਨਾ ਤਾਂਗੜੀ)- ਖੇਤਰ ਦੇ ਪਿੰਡ ਆਲਮਪੁਰ ਮੰਦਰਾਂ ਵਿਖੇ ਗਰਾਮ ਪੰਚਾਇਤ, ਕਿਸਾਨ ਯੂਨੀਅਨ ਡਕੌਾਦਾ, ਪਿੰਡ ਦੀਆਂ ਧਾਰਮਿਕ, ਸਮਾਜਿਕ ਜਥੇਬੰਦੀਆਂ ਸਮੇਤ ਪਿੰਡ ਦੇ ਪਤਵੰਤੇ ਸੱਜਣਾਂ ਦੀ ਇਕ ਵਿਸ਼ੇਸ ਬੈਠਕ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ | ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਯੋਜਨਾ ਅਧੀਨ ਬਣ ਰਹੀ ਸੜਕ ਦਾ ਅਧਿਕਾਰੀਆਂ ਨੇ ਲਿਆ ਜਾਇਜ਼ਾ

ਬਰੇਟਾ, 24 ਅਪ੍ਰੈਲ (ਜੀਵਨ ਸ਼ਰਮਾ)-ਬਰੇਟਾ ਤੋਂ ਬੋਹਾ ਵਾਇਆ ਧਰਮਪੁਰਾ, ਸਸਪਾਲੀ, ਸੈਦੇਵਾਲਾ ਬਣ ਰਹੀ ਪ੍ਰਧਾਨ ਮੰਤਰੀ ਯੋਜਨਾ ਵਾਲ਼ੀ ਚੌੜੀ ਸੜਕ ਦਾ ਜਾਇਜ਼ਾ ਲੈਣ ਅਤੇ ਕੁਆਲਿਟੀ ਚੈੱਕ ਕਰਨ ਲਈ ਪੰਜਾਬ ਰਾਜ ਮੰਡੀ ਬੋਰਡ ਦੇ ਐਕਸੀਅਨ ਜਸਵਿੰਦਰ ਸਿੰਘ ਮਾਨ ਤੇ ਨੈਸ਼ਨਲ ...

ਪੂਰੀ ਖ਼ਬਰ »

ਭੀਖੀ ਦੀ ਅਨਾਜ ਮੰਡੀ 'ਚ ਔਰਤਾਂ ਦੇ ਪਖਾਨੇ ਨੂੰ ਲੱਗਿਆ ਰਹਿੰਦੈ ਜਿੰਦਰਾ

ਭੀਖੀ, 24 ਅਪ੍ਰੈਲ (ਗੁਰਿੰਦਰ ਸਿੰਘ ਔਲਖ)- ਭੀਖੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਕਰਮਚਾਰੀਆਂ ਵਲੋਂ ਭਾਵੇਂ ਮੰਡੀ 'ਚ ਹਰ ਸਹੂਲਤ ਦੇ ਪ੍ਰਬੰਧ ਹੋਣ ਦੀ ਗੱਲ ਆਖੀ ਜਾ ਰਹੀ ਹੈ ਪਰ ਮੰਡੀ ਦਾ ਗੇੜਾ ਲਾਉਣ 'ਤੇ ਦੇਖਿਆ ਗਿਆ ਕਿ ਮੰਡੀ 'ਚ ਔਰਤਾਂ ਲਈ ਬਣੇ ਪਖਾਨੇ ਨੂੰ ਹਰ ਵੇਲੇ ...

ਪੂਰੀ ਖ਼ਬਰ »

7 ਕਿੱਲੋਗਰਾਮ ਚੂਰਾ ਪੋਸਤ ਸਮੇਤ ਦੋ ਔਰਤਾਂ ਗਿ੍ਫ਼ਤਾਰ

ਕਾਲਾਂਵਾਲੀ, 24 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਪੁਲਿਸ ਨੇ ਗਸ਼ਤ ਦੌਰਾਨ ਔਢਾਂ ਕੈਂਚੀਆਂ 'ਤੇ ਦੋ ਔਰਤਾਂ ਨੂੰ 7 ਕਿੱਲੋਗਰਾਮ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਫੜੀਆਂ ਗਈਆਂ ਔਰਤਾਂ ਦੀ ਪਛਾਣ ਮਨਜੀਤ ਕੌਰ ਵਾਸੀ ਪਿੰਡ ਆਕਲੀਆ ਜ਼ਿਲ੍ਹਾ ...

ਪੂਰੀ ਖ਼ਬਰ »

ਫੁੱਲੋਖਾਰੀ 'ਚ ਅੱਗ ਲੱਗਣ ਨਾਲ 20 ਏਕੜ ਨਾੜ ਤੇ 2 ਏਕੜ ਕਣਕ ਸੜੀ

ਰਾਮਾਂ ਮੰਡੀ, 24 ਅ੍ਰਪੈਲ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਫੁੱਲੋਖਾਰੀ ਦੇ ਖੇਤਾਂ 'ਚ ਅਚਾਨਕ ਕਣਕ ਨੂੰ ਲੱਗ ਗਈ, ਜਿਸ ਕਾਰਨ 20 ਏਕੜ ਦੇ ਕਰੀਬ ਕਣਕ ਦਾ ਨਾੜ ਤੇ 2 ਏਕੜ ਖੜ੍ਹੀ ਕਣਕ ਦੀ ਫ਼ਸਲ ਸੜ੍ਹਕੇ ਸੁਆਹ ਹੋ ਗਈ | ਕਣਕ ਨੂੰ ਅੱਗ ਲੱਗਣ ਦਾ ਜਦੋਂ ਰੌਲਾ ਪਿਆ ਤਾਂ ...

ਪੂਰੀ ਖ਼ਬਰ »

480 ਬੋਤਲਾਂ ਨਜਾਇਜ਼ ਸ਼ਰਾਬ ਤੇ ਕਾਰ ਬਰਾਮਦ

ਰਾਮਾਂ ਮੰਡੀ, 24 ਅਪੈ੍ਰਲ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਨਾਕਾਬੰਦੀ ਦੌਰਾਨ ਹਰਿਆਣਾ ਦੀ ਦੇਸੀ ਸ਼ਰਾਬ ਕਾਰ ਸਮੇਤ ਕਾਬੂ ਕਰ ਲਈ | ਰਾਮਾਂ ਥਾਣਾ ਦੇ ਐਸ.ਐਚ.ਓ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਹੌਲਦਾਰ ...

ਪੂਰੀ ਖ਼ਬਰ »

ਅਦਾਲਤ ਦੇ ਭਗੌੜੇ ਿਖ਼ਲਾਫ਼ ਮੁਕੱਦਮਾ ਦਰਜ, ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ )- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਅਦਾਲਤ ਦੇ ਭਗੌੜੇ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ ਉੱਥੇ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕਰ ਕੇ ਵੀ ਕਾਰਵਾਈ ਕੀਤੀ ...

ਪੂਰੀ ਖ਼ਬਰ »

ਕੌਮੀ ਸਿਹਤ ਸੁਰੱਖਿਆ ਮਿਸ਼ਨ ਅਧੀਨ ਕੀਤਾ ਜਾਵੇਗਾ 5 ਲੱਖ ਤੱਕ ਦਾ ਸਿਹਤ ਬੀਮਾ

ਮਾਨਸਾ, 24 ਅਪੈ੍ਰਲ (ਸਟਾਫ਼ ਰਿਪੋਰਟਰ)- ਕੌਮੀ ਸਿਹਤ ਸੁਰੱਖਿਆ ਮਿਸ਼ਨ ਤਹਿਤ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਮੀਟਿੰਗ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਪਕ ਰੁਹੇਲਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 30 ਅਪ੍ਰੈਲ ਨੂੰ ਕੀਤੇ ਜਾ ...

ਪੂਰੀ ਖ਼ਬਰ »

ਬੁਢਲਾਡਾ ਦੇ ਸੀਵਰੇਜ ਦਾ ਕੰਮ ਮੁਕੰਮਲ ਕਰਨ ਤੇ ਸੜਕਾਂ ਬਣਾਉਣ ਲਈ ਗਰਾਂਟ ਜਾਰੀ-ਵਿਧਾਇਕ ਬੁੱਧ ਰਾਮ

ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਬੁਢਲਾਡਾ ਸ਼ਹਿਰ ਦੇ ਅਧੂਰੇ ਪਏ ਸੀਵਰੇਜ ਸਿਸਟਮ ਨੂੰ ਮੁਕੰਮਲ ਕਰਨ ਤੇ ਸੜਕਾਂ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਗਰਾਂਟ ਜਾਰੀ ਕਰ ਦਿੱਤੀ ਗਈ ਹੈ | ਇਹ ਦਾਅਵਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧ ਰਾਮ ਨੇ ...

ਪੂਰੀ ਖ਼ਬਰ »

ਸੂਬੇ ਤੇ ਦੇਸ਼ ਦੀ ਤਰੱਕੀ 'ਚ ਪੰਚਾਇਤਾਂ ਦਾ ਬਹੁਤ ਹੀ ਅਹਿਮ ਰੋਲ ਹੁੰਦੈ-ਡੀ.ਸੀ.

ਮਾਨਸਾ, 24 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ )-ਸਥਾਨਕ ਜ਼ਿਲ੍ਹਾ ਪ੍ਰੀਸ਼ਦ ਵਿਖੇ ਜ਼ਿਲ੍ਹਾ ਪੱਧਰੀ ਪੰਚਾਇਤ ਰਾਜ ਦਿਵਸ ਮਨਾਇਆ ਗਿਆ | ਹਾਜ਼ਰੀਨ ਨੂੰ ਮੱਧ ਪ੍ਰਦੇਸ਼ ਦੇ ਜ਼ਿਲ੍ਹੇ ਮੰਡਲਾਂ ਤੋਂ ਪੰਚਾਇਤ ਰਾਜ ਦਿਵਸ ਸਬੰਧੀ ਚੱਲ ਰਹੇ ...

ਪੂਰੀ ਖ਼ਬਰ »

ਵਿਸ਼ਵ ਪੁਸਤਕ ਦਿਵਸ 'ਤੇ ਸਮਾਗਮ ਕਰਵਾਇਆ

ਬੋਹਾ, 24 ਅਪ੍ਰੈਲ (ਪ. ਪ.)- ਕਿਤਾਬਾਂ ਜ਼ਿੰਦਗੀ ਦੀ ਸਫਲਤਾ ਦੀ ਪੌੜੀ ਹੰੁਦੀਆਂ ਹਨ ¢ ਕਿਤਾਬਾਂ ਬੁੱਧੀ ਤੇ ਵਿਵੇਕਸ਼ੀਲਤਾ ਨੂੰ ਉੱਚਿਆਉਂਦੀਆਾ ਹਨ | ਇਹ ਪ੍ਰਗਟਾਵਾ ਸਥਾਨਕ ਸ਼ਹੀਦ ਊਧਮ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਉਪ ਪਿ੍ੰਸੀਪਲ ਹਰਬੰਸ ਕੌਰ ਨੇ ਵਿਸ਼ਵ ...

ਪੂਰੀ ਖ਼ਬਰ »

ਨਿਊ ਇਲੈਕਟਰਾ ਸੈਂਟਰ ਵਿਖੇ ਸਟੱਡੀ ਵੀਜ਼ਾ ਤੇ ਇਮੀਗਰੇਸ਼ਨ ਸੈਂਟਰ ਦਾ ਉਦਘਾਟਨ

ਮਾਨਸਾ, 24 ਅਪ੍ਰੈਲ (ਸਟਾਫ਼ ਰਿਪੋਰਟਰ)- ਸਥਾਨਕ ਨਿਊ ਇਲੈਕਟਰਾ ਕੰਪਿਊਟਰ ਸੈਂਟਰ ਵਿਖੇ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸਟੱਡੀ ਵੀਜ਼ਾ ਤੇ ਇਮੀਗਰੇਸ਼ਨ ਸੈਂਟਰ ਦਾ ਉਦਘਾਟਨ ਬਾਬਾ ਨਿੱਕਾ ਜਗ੍ਹਾ ਰਾਮ ਤੀਰਥ ਵਾਲਿਆਂ ਵਲੋਂ ਕੀਤਾ ਗਿਆ | ਪਾਠ ਦੇ ਭੋਗ ਉਪਰੰਤ ਸੰਸਥਾ ਦੀ ...

ਪੂਰੀ ਖ਼ਬਰ »

ਅਦਾਲਤ ਦੇ ਭਗੌੜੇ ਿਖ਼ਲਾਫ਼ ਮੁਕੱਦਮਾ ਦਰਜ, ਹਰਿਆਣਾ ਮਾਰਕਾ ਸ਼ਰਾਬ ਬਰਾਮਦ

ਮਾਨਸਾ, 24 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ )- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਤੇ ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜਿੱਥੇ ਅਦਾਲਤ ਦੇ ਭਗੌੜੇ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ ਉੱਥੇ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕਰ ਕੇ ਵੀ ਕਾਰਵਾਈ ਕੀਤੀ ...

ਪੂਰੀ ਖ਼ਬਰ »

ਕਿਸਾਨਾਂ ਦੇ ਏਕੇ ਨੇ ਕਿਸਾਨ ਦੀ ਜ਼ਮੀਨ ਦੀ ਨਿਲਾਮੀ ਰੁਕਵਾਈ

ਮਾਨਸਾ, 24 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਤੇ ਪੰਜਾਬ ਕਿਸਾਨ ਯੂਨੀਅਨ ਨੇ ਸਾਂਝੇ ਤੌਰ 'ਤੇ ਇਕ ਕਿਸਾਨ ਦੀ 2 ਏਕੜ 2 ਕਨਾਲਾਂ ਜ਼ਮੀਨ ਦੀ ਨਿਲਾਮੀ ਰੁਕਵਾਈ | ਕਿਸਾਨਾਂ ਨੂੰ ਜਦੋਂ ਪਤਾ ਲੱਗਿਆ ਕਿ ਮਾਨਸਾ ਦੇ ਇਕ ਆੜ੍ਹਤੀਏ ...

ਪੂਰੀ ਖ਼ਬਰ »

ਰਜਬਾਹਾ ਬੋਹਾ ਨਹਿਰ ਦੀ ਸਫ਼ਾਈ ਦਾ ਕੰਮ ਸ਼ੁਰੂ

ਬਰੇਟਾ, 24 ਅਪ੍ਰੈਲ (ਮੰਡੇਰ)- ਬੋਹਾ ਰਜਵਾਹਾ ਨਹਿਰ ਜੋ ਕਿ ਬਰੇਟਾ ਇਲਾਕੇ ਦੇ ਪਿੰਡ ਬਖਸ਼ੀਵਾਲਾ ਤੋਂ ਸ਼ੁਰੂ ਹੋ ਕਿ ਬੋਹਾ ਇਲਾਕੇ ਦੇ ਪਿੰਡ ਮੰਦਰਾਂ ਤੱਕ ਦੇ ਫ਼ਸਲੀ ਇਲਾਕੇ ਨੂੰ ਕਵਰ ਕਰਦੀ ਹੈ, ਜਿਸ ਦਾ ਸਫ਼ਾਈ ਪੱਖੋਂ ਬਹੁਤ ਹੀ ਮਾੜਾ ਹਾਲ ਸੀ, ਜਿਸ ਨੂੰ ਲੈ ਕੇ ਨਹਿਰੀ ...

ਪੂਰੀ ਖ਼ਬਰ »

ਸੜਕ ਬਣਾਉਣ ਲਈ ਦਿੱਤਾ ਮੰਗ-ਪੱਤਰ

ਬੁਢਲਾਡਾ, 24 ਅਪ੍ਰੈਲ (ਰਾਹੀ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 ਦੇ ਲੋਕਾਂ ਨੇ ਐਸ. ਡੀ. ਐਮ. ਬੁਢਲਾਡਾ ਨੂੰ ਮੰਗ ਪੱਤਰ ਦੇ ਕੇ ਬੱਸ ਅੱਡੇ ਤੋਂ ਕਾਲਜ ਤੱਕ ਦੀ ਸੜਕ ਜਲਦ ਬਣਾਉਣ ਦੀਆਂ ਹਦਾਇਤਾਂ ਕਰਨ ਦੀ ਅਪੀਲ ਕੀਤੀ | ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸ਼ਹਿਰੀ ਪ੍ਰਧਾਨ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲਿਆਂ ਿਖ਼ਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ- ਡੀ. ਸੀ.

ਮਾਨਸਾ, 24 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲਿਆਂ ਿਖ਼ਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਨਾਲ ਹੀ ਜੁਰਮਾਨੇ ਵੀ ਕੀਤੇ ਜਾਣ | ਇਹ ਆਦੇਸ਼ ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਮਾਨਸਾ ਨੇ ਇੱਥੇ ਅਧਿਕਾਰੀਆਂ ਦੀ ਮੀਟਿੰਗ ...

ਪੂਰੀ ਖ਼ਬਰ »

ਸਮਸ਼ੇਰ ਸਿੰਘ ਉੱਭਾ ਬਣੇ ਸਹਿਕਾਰੀ ਸਭਾ ਉੱਭਾ-ਬੁਰਜ ਢਿੱਲਵਾਂ ਦੇ ਪ੍ਰਧਾਨ

ਜੋਗਾ, 24 ਅਪ੍ਰੈਲ (ਬਲਜੀਤ ਸਿੰਘ ਅਕਲੀਆ)- ਸਹਿਕਾਰੀ ਖੇਤੀਬਾੜੀ ਸਭਾ ਉੱਭਾ-ਬੁਰਜ ਢਿੱਲਵਾਂ ਦੇ ਚੁਣੇ ਮੈਂਬਰਾਂ ਵੱਲੋਂ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਚ ਸਮਸ਼ੇਰ ਸਿੰਘ ਪ੍ਰਧਾਨ ਚੁਣੇ ਗਏ ਹਨ | ਜ਼ਿਕਰਯੋਗ ਹੈ ਕਿ ਸਭਾ ਦੇ ਮੈਂਬਰਾਂ ਦੁਆਰਾ 11 ਮੈਂਬਰੀ ਕਮੇਟੀ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX