ਤਾਜਾ ਖ਼ਬਰਾਂ


ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  49 minutes ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  about 1 hour ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  about 2 hours ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  about 3 hours ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  about 3 hours ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  about 3 hours ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  about 3 hours ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  about 4 hours ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  about 4 hours ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  about 4 hours ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  about 4 hours ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  about 5 hours ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  about 5 hours ago
ਨਵੀਂ ਦਿੱਲੀ, 22 ਮਈ- ਰਾਫੇਲ ਸੌਦੇ ਦੀ ਮੁੜ ਵਿਚਾਰ ਪਟੀਸ਼ਨ 'ਚ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਦਾਲਤ ਦੀ ਬੈਂਚ ਦੇ ਸਾਹਮਣੇ ਅੱਜ ਪਟੀਸ਼ਨਰ ਪ੍ਰਸ਼ਾਂਤ ਭੂਸ਼ਨ ਅਤੇ ਹੋਰ ਨੇ ਲਿਖਤੀ ਰੂਪ 'ਚ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਅਦਾਲਤ....
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  about 5 hours ago
ਸ੍ਰੀਨਗਰ, 22 ਮਈ- ਦੱਖਣੀ ਕਸ਼ਮੀਰ ਦੇ ਡੀ.ਜੀ.ਆਈ. ਅਤੁੱਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਗਾਮ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ ਦੇ ਇਰਫਾਨ ਅਹਿਮਦ ਦੇ ਰੂਪ 'ਚ ....
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  about 5 hours ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  about 6 hours ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  about 6 hours ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  about 6 hours ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  about 7 hours ago
ਡਰਨ ਦੀ ਲੋੜ ਨਹੀਂ, ਚੁਕੰਨੇ ਰਹੋ, ਮਿਹਨਤ ਬੇਕਾਰ ਨਹੀਂ ਜਾਵੇਗੀ - ਰਾਹੁਲ ਗਾਂਧੀ ਨੇ ਵਰਕਰਾਂ ਨੂੰ ਕਿਹਾ
. . .  about 7 hours ago
ਵਿਰੋਧੀ ਧਿਰ ਵੱਲੋਂ ਕੀਤੀ ਗਈ ਵੀ.ਵੀ.ਪੈਟ ਮਿਲਾਣ ਦੀ ਮੰਗ ਚੋਣ ਕਮਿਸ਼ਨ ਵੱਲੋਂ ਖ਼ਾਰਜ
. . .  about 7 hours ago
ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  about 8 hours ago
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  about 8 hours ago
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  about 8 hours ago
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  about 9 hours ago
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 9 hours ago
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 9 hours ago
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 10 hours ago
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 10 hours ago
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 10 hours ago
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 11 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 11 hours ago
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 11 hours ago
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 12 hours ago
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 12 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 12 hours ago
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  1 minute ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 13 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  36 minutes ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  55 minutes ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  about 1 hour ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਵੈਸਾਖ ਸੰਮਤ 550

ਕਪੂਰਥਲਾ / ਫਗਵਾੜਾ

ਫਗਵਾੜਾ ਵਿਖੇ ਦਲਿਤਾਂ 'ਤੇ ਦਰਜ ਪਰਚੇ ਰੱਦ ਕੀਤੇ ਬਿਨਾਂ ਕੋਈ ਸਮਝੌਤਾ ਨਹੀਂ-ਰਛਪਾਲ ਰਾਜੂ

ਫਗਵਾੜਾ, 24 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਨੇ ਦੇਰ ਰਾਤ ਫਗਵਾੜਾ ਤੋਂ ਲਿਖਤੀ ਪੈੱ੍ਰਸ ਨੋਟ ਜਾਰੀ ਕਰਦਿਆਂ ਆਖਿਆ ਕਿ ਫਗਵਾੜਾ ਵਿਖੇ ਪਿਛਲੇ ਦਿਨੀਂ ਦਲਿਤਾਂ 'ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ ਜਦੋਂ ਤੱਕ ਸਾਰੇ ਪਰਚੇ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਬਸਪਾ ਦਾ ਕੋਈ ਸਮਝੌਤਾ ਨਹੀਂ ਹੋਵੇਗਾ | ਰਛਪਾਲ ਰਾਜੂ ਨੇ ਇਹ ਵੀ ਆਖਿਆ ਕਿ ਫਗਵਾੜਾ ਵਿਖੇ ਜਨਰਲ ਸਮਾਜ ਨੇ ਅੱਜ ਜੋ ਵੀ ਧਰਨਾ ਪ੍ਰਦਰਸ਼ਨ ਕੀਤਾ ਹੈ ਉਸ ਵਿਚ ਜ਼ਿੰਮੇਵਾਰ ਆਗੂਆਂ ਨੇ ਜਾਤੀ ਤੌਰ 'ਤੇ ਦਲਿਤਾਂ ਨੂੰ ਜਾਤੀ ਸੂਚਕ ਸ਼ਬਦ ਵਰਤੇ ਹਨ ਉਨ੍ਹਾਂ ਦੇ ਿਖ਼ਲਾਫ਼ ਐਸ. ਸੀ. ਐਸ. ਟੀ. ਐਕਟ ਤਹਿਤ ਪਰਚੇ ਦਰਜ ਕੀਤੇ ਜਾਣ | ਬਸਪਾ ਪੰਜਾਬ ਦੇ ਪ੍ਰਧਾਨ ਰਛਪਾਲ ਰਾਜੂ ਨੇ ਆਖਿਆ ਕਿ 13 ਅਪ੍ਰੈਲ ਨੂੰ ਗੋਲੀਆਂ ਚਲਾਉਣ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇ ਉਨ੍ਹਾਂ ਨੇ ਕਿਹਾ ਕਿ ਲੋਕਾਂ ਦਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਿਖ਼ਲਾਫ਼ ਬਹੁਤ ਰੋਸ ਹੈ ਜਿਨ੍ਹਾਂ ਦੀ ਹਾਜ਼ਰੀ ਵਿਚ ਦਲਿਤਾਂ 'ਤੇ ਗੋਲੀਆਂ ਚਲਾਈਆਂ ਗਈਆਂ | ਜੇਕਰ ਦੋਸ਼ੀਆਂ ਵਿਰੁੱਧ ਕਾਰਵਾਈ ਨਾ ਹੋਈ ਤਾਂ ਬਸਪਾ ਦੋ ਦਿਨਾਂ ਬਾਅਦ ਸਖ਼ਤ ਅੰਦੋਲਨ ਦਾ ਐਲਾਨ ਕਰੇਗੀ ਜਿਸ ਦੀ ਜ਼ਿੰਮੇਵਾਰ ਸਰਕਾਰ ਦੀ ਹੋਵੇਗੀ | ਇਸ ਮੌਕੇ 'ਤੇ ਡਾ: ਨਛੱਤਰਪਾਲ, ਪ੍ਰਵੀਨ ਬੰਗਾ, ਰਚਨਾ ਦੇਵੀ, ਸੁਖਵਿੰਦਰ ਕੋਟਲੀ, ਤੀਰਥ ਰਾਜਪੁਰਾ, ਠੇਕੇਦਾਰ ਰਜਿੰਦਰ ਸਿੰਘ, ਰਮੇਸ਼ ਕੌਲ, ਐਡਵੋਕੇਟ ਕੁਲਦੀਪ ਭੱਟੀ, ਚਿਰੰਜੀ ਲਾਲ ਕਾਲਾ, ਪੁਸ਼ਬਿੰਦਰ ਕੌਰ, ਪੁਨੀਸ਼ ਬੰਗਾ, ਤੇਜਪਾਲ ਬਸਰਾ, ਅੰਮਿ੍ਤ ਭੌਸਲੇ, ਦੇਸ ਰਾਜ ਸਰਪੰਚ, ਸੰਤੋਖ ਲਾਲ ਸਮੇਤ ਆਗੂ ਹਾਜ਼ਰ ਸਨ |

ਐਲ. ਪੀ. ਯੂ. ਨੇ 617 ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਜਲੰਧਰ, 24 ਅਪ੍ਰੈਲ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਆਪਣੇ ਸੈਂਕੜੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਯੂਨੀਵਰਸਿਟੀ ਦੇ 9ਵੇਂ ਸਾਲਾਨਾ ਸਨਮਾਨ ਸਮਾਰੋਹ ਕਰਵਾਇਆ ਗਿਆ | ਇਹ ਸਮਾਰੋਹ ਹਰ ਸਾਲ ਪੂਰੇ ਸੈਸ਼ਨ ਦੇ ਦੌਰਾਨ ਵਿਦਿਆਰਥੀਆਂ ...

ਪੂਰੀ ਖ਼ਬਰ »

ਮੀਜ਼ਲ ਰੂਬੇਲਾ ਤੇ ਨੈਸ਼ਨਲ ਹੈਲਥ ਸਕੀਮ ਸਬੰਧੀ ਸਿਵਲ ਹਸਪਤਾਲ ਬੇਗੋਵਾਲ 'ਚ ਮੀਟਿੰਗ

ਬੇਗੋਵਾਲ, 24 ਅਪ੍ਰੈਲ (ਸੁਖਜਿੰਦਰ ਸਿੰਘ)-ਸਿਵਲ ਸਰਜਨ ਕਪੂਰਥਲਾ ਡਾ: ਹਰਪ੍ਰੀਤ ਸਿੰਘ ਕਾਹਲੋਂ ਦੀਆਂ ਹਦਾਇਤਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਬੇਗੋਵਾਲ ਡਾ: ਕਿਰਨਪ੍ਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਬੇਗੋਵਾਲ ਵਿਚ ਏ.ਐਨ.ਐਮ. ਤੇ ਆਸ਼ਾ ਵਰਕਰਾਂ ਨਾਲ ਇਕ ...

ਪੂਰੀ ਖ਼ਬਰ »

ਕਠੂਆ ਵਿਖੇ 8 ਸਾਲਾ ਬੱਚੀ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਲਈ ਸਿੱਧਵਾਂ ਦੋਨਾ ਵਿਖੇ ਕੈਂਡਲ ਮਾਰਚ

ਸਿੱਧਵਾਂ ਦੋਨਾ, 24 ਅਪ੍ਰੈਲ (ਅਵਿਨਾਸ਼ ਸ਼ਰਮਾ)-ਸੰਤ ਬਾਬਾ ਪੰਜਾਬ ਸਿੰਘ ਸੇਵਾ ਸੁਸਾਇਟੀ ਸਿੱਧਵਾਂ ਦੋਨਾ ਜ਼ਿਲ੍ਹਾ ਕਪੂਰਥਲਾ ਵਲੋਂ ਸੁਸਾਇਟੀ ਪ੍ਰਧਾਨ ਗੈਰੀ ਸਿੱਧੂ ਤੇ ਮੀਤ ਪ੍ਰਧਾਨ ਦੇਸਾ ਮੱਲ੍ਹੀ ਦੇ ਸੱਦੇ 'ਤੇ ਆਮ ਆਦਮੀ ਪਾਰਟੀ ਦੇ ਆਗੂ ਮਾਸਟਰ ਕੁਲਵਿੰਦਰ ...

ਪੂਰੀ ਖ਼ਬਰ »

ਏ.ਡੀ.ਸੀ. ਤੇ ਐਸ.ਐਸ.ਪੀ. ਵਲੋਂ ਮੰਗਾਂ ਮੰਨਣ ਦੇ ਭਰੋਸੇ ਤੋਂ ਬਾਅਦ ਰਜਿੰਦਰ ਘੇੜਾ ਨੇ ਖ਼ਤਮ ਕੀਤੀ ਭੁੱਖ ਹੜਤਾਲ

ਫਗਵਾੜਾ, 24 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸੰਘਰਸ਼ ਆਰਗੇਨਾਈਜ਼ੇਸ਼ਨ ਆਗੂ ਰਾਜਿੰਦਰ ਘੇੜਾ ਵਲੋਂ ਅਣਮਿਥੇ ਸਮੇਂ ਲਈ ਰੱਖੀ ਭੁੱਖ ਹੜਤਾਲ ਦੇ ਸੱਤਵੇਂ ਦਿਨ ਅੱਜ ਉਨ੍ਹਾਂ ਦੇ ਨਾਲ ਆਦਿ ਧਰਮ ਸਮਾਜ ਆਗੂ ਪਵਨ ਸੇਠੀ, ਕੌਾਸਲਰ ਮਹਿੰਦਰ ਥਾਪਰ, ਦਵਿੰਦਰ ਪੋਲ, ਡਾ. ...

ਪੂਰੀ ਖ਼ਬਰ »

ਵਿਦਿਆਰਥਣਾਂ ਜ਼ਿੰਦਗੀ ਦੇ ਮੁਕਾਮ 'ਤੇ ਪੁੱਜਣ ਲਈ ਮਿਹਨਤ ਤੇ ਲਗਨ ਨਾਲ ਕੰਮ ਕਰਨ-ਡਾ: ਗਰਗ

ਕਪੂਰਥਲਾ, 24 ਅਪ੍ਰੈਲ (ਅਮਰਜੀਤ ਕੋਮਲ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੀਆਂ ਯੂ.ਜੀ. ਤੇ ਪੀ.ਜੀ. ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਦੇਣ ਸਬੰਧੀ ਇਕ ਸਮਾਗਮ ਕਾਲਜ ਦੀ ਪਿ੍ੰਸੀਪਲ ਡਾ: ਅਰਚਨਾ ਗਰਗ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਵਲੋਂ ਡਾਂਸ, ...

ਪੂਰੀ ਖ਼ਬਰ »

ਪਿੰਡ ਕਮੇਟੀ ਦੀ ਮੀਟਿੰਗ ਦੌਰਾਨ ਕਠੂਆ ਅਤੇ ਉਨਾਵ ਦੀਆਂ ਘਟਨਾਵਾਂ 'ਤੇ ਚਿੰਤਾ ਦਾ ਪ੍ਰਗਟਾਵਾ

ਕਾਲਾ ਸੰਘਿਆਂ, 24 ਅਪ੍ਰੈਲ (ਸੰਘਾ)-ਪਿੰਡ ਕਮੇਟੀ ਕਾਲਾ ਸੰਘਿਆਂ ਦੀ ਮਾਸਿਕ ਮੀਟਿੰਗ ਸਥਾਨਕ ਕਾਮਰੇਡ ਗੁਰਦਾਸ ਹਾਲ ਵਿਖੇ ਇੰਜ: ਸੀਤਲ ਸਿੰਘ ਸੰਘਾ ਦੀ ਪ੍ਰਧਾਨਗੀ ਹੋਈ | ਇਸ ਮੌਕੇ ਤੇ ਇਕ ਮਤੇ ਰਾਹੀਂ ਕਠੂਆ ਅਤੇ ਉਨਾਵ ਵਿਖੇ ਬੱਚੀਆਂ ਨਾਲ ਹੋਈਆਂ ਗੈਂਗਰੇਪ ਤੇ ਕਤਲ ...

ਪੂਰੀ ਖ਼ਬਰ »

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਇਬਰਾਹੀਮਵਾਲ ਦਾ ਨਤੀਜਾ ਰਿਹਾ ਸ਼ਾਨਦਾਰ

ਨਡਾਲਾ, 24 ਅਪ੍ਰੈਲ (ਮਾਨ)-ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਇਬਰਾਹੀਮਵਾਲ ਦਾ 12ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੇ ਐਮ.ਡੀ. ਮੋਹਨ ਸਿੰਘ ਘੱਗ ਤੇ ਪਿ੍ੰਸੀਪਲ ਬਲਦੇਵ ਰਾਜ ਸਭਰਵਾਲ ਨੇ ਦੱਸਿਆ ਕਿ ਸਕੂਲ ਵਲੋਂ 18 ਵਿਦਿਆਰਥੀਆਂ ਨੇ 12ਵੀਂ ...

ਪੂਰੀ ਖ਼ਬਰ »

ਲੋੜਵੰਦ ਲੜਕੀ ਦੇ ਵਿਆਹ ਮੌਕੇ ਆਰਥਿਕ ਸਹਾਇਤਾ ਭੇਟ

ਸਿੱਧਵਾਂ ਦੋਨਾ, 24 ਅਪ੍ਰੈਲ (ਅਵਿਨਾਸ਼ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਤੇ ਮੈਂਬਰ ਬਲਾਕ ਸੰਮਤੀ ਦਲਵਿੰਦਰ ਸਿੰਘ ਸਿੱਧੂ ਤੇ ਉਨ੍ਹਾਂ ਦੇ ਵਿਦੇਸ਼ਾਂ ਵਿਚ ਰਹਿੰਦੇ ਛੋਟੇ ਭਰਾ ਇੰਦਰਜੀਤ ਸਿੰਘ ਸਿੱਧੂ ਵਲੋਂ ਗਰੀਬ ਤੇ ਲੋੜਵੰਦ ...

ਪੂਰੀ ਖ਼ਬਰ »

ਹਲਕਾ ਭੁਲੱਥ ਲਈ ਫਾਇਰਬਿ੍ਗੇਡ ਗੱਡੀ ਦਿੱਤੀ ਜਾਵੇ

ਨਡਾਲਾ, 24 ਅਪੈ੍ਰਲ (ਮਾਨ)-ਹਲਕਾ ਭੁਲੱਥ ਵਿਚ ਆਏ ਫ਼ਸਲੀ ਸੀਜ਼ਨ ਤੇ ਅਚਾਨਕ ਅੱਗ ਲੱਗਣ ਦੀਆਂ ਘਟਨਾਵਾਂ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੁੰਦਾ ਹੈ, ਪਰੰਤੂ ਹਲਕੇ ਲਈ ਫਾਇਰਬਿ੍ਗੇਡ ਦੀ ਗੱਡੀ ਨਾ ਹੋਣ ਕਰ ਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਤੇ ਪੇਂਟਿੰਗ ਮੁਕਾਬਲੇ ਕਰਵਾਏ

ਨਡਾਲਾ, 24 ਅਪੈ੍ਰਲ (ਮਾਨ)-ਸਿਵਲ ਸਰਜਨ ਕਪੂਰਥਲਾ ਡਾ: ਹਰਪ੍ਰੀਤ ਸਿੰਘ ਕਾਹਲੋਂ ਦੇ ਨਿਰਦੇਸ਼ ਤੇ ਐਸ.ਐਮ.ਓ. ਢਿਲਵਾਂ ਡਾ: ਜਸਵਿੰਦਰਾ ਕੁਮਾਰੀ ਦੀ ਅਗਵਾਈ ਹੇਠ, ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ...

ਪੂਰੀ ਖ਼ਬਰ »

ਅਧਿਆਪਕਾ ਕਸ਼ਮੀਰ ਕੌਰ ਸੰਧੂ ਦਾ ਸਨਮਾਨ

ਡਡਵਿੰਡੀ, 24 ਅਪ੍ਰੈਲ (ਬਲਬੀਰ ਸੰਧਾ)-ਸਿੱਖਿਆ ਖੇਤਰ ਵਿਚ 25 ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਣ 'ਤੇ ਬਲਾਕ ਸੁਲਤਾਨਪੁਰ ਲੋਧੀ ਦੇ ਸਮੂਹ ਅਧਿਆਪਕਾਂ ਵਲੋਂ ਸੇਵਾ ਮੁਕਤ ਅਧਿਆਪਕਾ ਕਸ਼ਮੀਰ ਕੌਰ ਸੰਧੂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਭੱਦਰਕਾਲੀ ਮੰਦਰ ਸ਼ੇਖੂਪੁਰ ਦੀ ਫਿਰਨੀ 'ਤੇ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਕਪੂਰਥਲਾ, 24 ਅਪ੍ਰੈਲ (ਅਮਰਜੀਤ ਕੋਮਲ)-ਮਾਤਾ ਭੱਦਰਕਾਲੀ ਮੰਦਰ ਸ਼ੇਖੂਪੁਰ ਦੀ ਫਿਰਨੀ ਵਿਚ ਇੰਟਰਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਅੱਜ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਕੁਲਭੂਸ਼ਣ ਗੋਇਲ ਨੇ ਆਪਣੇ ਕਰ ਕਮਲਾਂ ਨਾਲ ਕੀਤੀ | ਸੀਨੀਅਰ ਕਾਂਗਰਸੀ ਆਗੂ ਤੇ ਨਗਰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਟੀਨੇ ਨੂੰ ਸਦਮਾ, ਭਰਾ ਦਾ ਦਿਹਾਂਤ

ਨਡਾਲਾ, 24 ਅਪ੍ਰੈਲ (ਮਾਨ)-ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਸਿੰਘ ਟੀਨੇ ਦੇ ਵੱਡੇ ਭਰਾ ਗੁਰਜਿੰਦਰ ਸਿੰਘ ਰੀਨੂੰ ਵਾਸੀ ਬਿੱਲਪੁਰ ਦਾ ਇਕ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ | ਉਨ੍ਹਾਂ ਦੀ ਮੌਤ ਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ, ...

ਪੂਰੀ ਖ਼ਬਰ »

ਰੁੱਖ ਧਰਤੀ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਦੇ ਹਨ-ਮਾਨ, ਗੁਰਜਾਪ

ਢਿਲਵਾਂ, 24 ਅਪ੍ਰੈਲ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਰੁੱਖ ਸਾਡੇ ਜੀਵਨ ਦਾ ਇੱਕ ਅਹਿਮ ਹਿੱਸਾ ਹਨ, ਰੁੱਖ ਧਰਤੀ ਤੇ ਵਾਤਾਵਰਨ ਨੂੰ ਸ਼ੁੱਧ ਰੱਖਦੇ ਹਨ, ਪਰ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਅੱਜ ਰੁੱਖਾਂ ਦੀ ਕਟਾਈ ਬਹੁਤ ਹੀ ਤੇਜ਼ੀ ਨਾਲ ਹੋ ਰਹੀ ਹੈ | ਇਹਨਾਂ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਫੇਅਰਵੈੱਲ ਸਮਾਗਮ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਗਰਲਜ਼ ਵਿੰਗ ਵਿਚ ਕੋਆਰਡੀਨੇਟਰ ਤਰੁਣ ਬਾਲਾ ਦੀ ਅਗਵਾਈ ਹੇਠ ਸੀਨੀਅਰ ਵਿਦਿਆਰਥਣਾਂ ਲਈ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ਸੁਖਵਿੰਦਰ ...

ਪੂਰੀ ਖ਼ਬਰ »

ਪਰਿਆਸ ਤੇ ਪੁਨਰਜੋਤ ਜਥੇਬੰਦੀਆਂ ਨੇ ਸਿਵਲ ਹਸਪਤਾਲ ਵਿਖੇ ਭੇਟ ਕੀਤੀਆਂ ਦਵਾਈਆਂ

ਫਗਵਾੜਾ, 24 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਪਰਿਆਸ ਸਿਟੀਜ਼ਨ ਵੈੱਲਫੇਅਰ ਕੌਾਸਲ ਅਤੇ ਪੁਨਰਜੋਤ ਵੈੱਲਫੇਅਰ ਸੁਸਾਇਟੀ ਰਜਿ. ਫਗਵਾੜਾ ਵਲੋਂ ਬੀਤੇ ਦਿਨੀਂ ਸਿਵਲ ਹਸਪਤਾਲ ਫਗਵਾੜਾ ਵਿਖੇ ਸਥਾਪਤ ਕੀਤੇ ਗਏ ਦਵਾਈ ਬੈਂਕ ਲਈ ਅੱਜ ਦੋਵੇਂ ਜਥੇਬੰਦੀਆਂ ਤਿੰਨ ਹਜ਼ਾਰ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਸਰਕਾਰ ਵਲੋਂ ਕੀਤੇ ਜਾ ਰਹੇ ਦਾਅਵੇ ਖੋਖਲੇ ਸਾਬਤ ਹੋਏ-ਡਾ: ਉਪਿੰਦਰਜੀਤ ਕੌਰ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਪ.ਪ.)-ਪੰਜਾਬ ਸਰਕਾਰ ਵਲੋਂ ਕਣਕ ਦੇ ਚਾਲੂ ਸੀਜ਼ਨ ਦੌਰਾਨ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਣਕ ਦੀ ਖ਼ਰੀਦ ਸਬੰਧੀ ਕੋਈ ਵੀ ਮੁਸ਼ਕਲ ਨਾ ਆਉਣ ਦਿੱਤੇ ਜਾਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਸਨ, ਪਰ ਇਸ ਦੇ ਬਾਵਜੂਦ ਵੀ ਮੰਡੀਆਂ ਵਿਚ ਸਹੀ ...

ਪੂਰੀ ਖ਼ਬਰ »

ਕਣਕ ਦੀ ਚੁਕਵਾਈ ਦਾ ਕੰਮ ਢਿੱਲਾ ਹੋਣ ਕਾਰਨ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ

ਕਪੂਰਥਲਾ, 24 ਅਪ੍ਰੈਲ (ਵਿ.ਪ੍ਰ.)-ਸੁਰਖਪੁਰ ਦਾਣਾ ਮੰਡੀ ਵਿਚ ਸਰਕਾਰੀ ਖ਼ਰੀਦ ਏਜੰਸੀ ਪਨਗਰੇਨ ਵਲੋਂ ਖ਼ਰੀਦੀ ਗਈ ਕਣਕ ਦੀ ਚੁਕਵਾਈ ਦਾ ਕੰਮ ਧੀਮੀ ਰਫ਼ਤਾਰ ਨਾਲ ਹੋਣ ਕਾਰਨ ਆੜ੍ਹਤੀਆਂ ਤੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀ. ਸੈ. ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਵਿਚ ਸਥਾਨਕ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਪਿ੍ੰਸੀਪਲ ਸ਼ਵੇਤਾ ਚੋਪੜਾ ਨੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦਾ 12ਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 12ਵੀਂ ਦੀ ਸਾਲਾਨਾ ਪ੍ਰੀਖਿਆ ਵਿਚ ਅਕਾਲ ਅਕੈਡਮੀ ਦੇ ਹਿਊਮਨਟੀਜ਼ ਗਰੁੱਪ, ਕਾਮਰਸ, ਮੈਡੀਕਲ ਤੇ ਨਾਨ ਮੈਡੀਕਲ ਦੇ ਕੁੱਲ 100 ਵਿਦਿਆਰਥੀਆਂ ਵਿਚੋਂ ਸਾਰੇ ਵਧੀਆ ਨੰਬਰਾਂ ਵਿਚ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਕੁਰੀਤੀਆਂ ਤੋਂ ਬਚਾਇਆ ਜਾ ਸਕਦੈ -ਸੰਤ ਬਾਬਾ ਦਇਆ ਸਿੰਘ

ਕਾਲਾ ਸੰਘਿਆਂ, 24 ਅਪ੍ਰੈਲ (ਸੰਘਾ)-ਸਥਾਨਕ ਕਸਬੇ 'ਚ ਧੰਨ-ਧੰਨ ਬਾਬਾ ਕਾਹਨ ਦਾਸ ਜੀ ਫੁੱਟਬਾਲ ਕਲੱਬ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਾਲਾਨਾ ਫੁੱਟਬਾਲ ਅਤੇ ਵਾਲੀਬਾਲ ਟੂਰਨਾਮੈਂਟ ਦੇ ਜੇਤੂਆਂ ਨੂੰ ਇਨਾਮ ਵੰਡਦਿਆਂ ਸੰਤ ਬਾਬਾ ਦਇਆ ਸਿੰਘ ...

ਪੂਰੀ ਖ਼ਬਰ »

ਖਾਲੂ ਇੰਡੇਨ ਗੈਸ ਏਜੰਸੀ ਨੇ ਉੱਜਵਲਾ ਯੋਜਨਾ ਤਹਿਤ 110 ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ

ਕਪੂਰਥਲਾ, 24 ਅਪ੍ਰੈਲ (ਸਡਾਨਾ)-ਗਰੀਬ ਲੋੜਵੰਦ ਪਰਿਵਾਰਾਂ ਲਈ ਮੁਫ਼ਤ ਘਰੇਲੂ ਗੈਸ ਵੰਡਣ ਸਬੰਧੀ ਕੇਂਦਰ ਸਰਕਾਰ ਵਲੋਂ ਚਲਾਈ ਜਾ ਰਹੀ ਉੱਜਵਲਾ ਯੋਜਨਾ ਤਹਿਤ ਇੰਡੀਅਨ ਆਇਲ ਕੰਪਨੀ ਦੀ ਖਾਲੂ ਇੰਡੇਨ ਗੈਸ ਏਜੰਸੀ ਵਲੋਂ ਪਿੰਡ ਸੈਦੋਵਾਲ ਵਿਖੇ ਵਿਸ਼ੇਸ਼ ਕੈਂਪ ਲਗਾਇਆ ...

ਪੂਰੀ ਖ਼ਬਰ »

ਪੰਚਾਂ ਦਾ ਕਿਹਾ ਸਿਰ ਮੱਥੇ, ਪਰਨਾਲਾ ਉੱਥੇ ਦਾ ਉੱਥੇ

ਢਿਲਵਾਂ, 24 ਅਪ੍ਰੈਲ (ਪ.ਪ.)-ਮਾਨਯੋਗ ਲੋਕ ਅਦਾਲਤ ਕਪੂਰਥਲਾ ਦੇ ਹੁਕਮਾਂ ਅਨੁਸਾਰ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਦਲਜੀਤ ਸਿੰਘ ਚੱਠਾ ਅਤੇ ਨਗਰ ਪੰਚਾਇਤ ਢਿਲਵਾਂ ਦੀ ਪ੍ਰਧਾਨ ਕਿਰਨ ਕੁਮਾਰੀ ਵਲੋਂ ਕੁਝ ਦਿਨ ਪਹਿਲਾਂ ਕਸਬਾ ਢਿਲਵਾਂ ਦੇ ਦੁਕਾਨਦਾਰਾਂ ...

ਪੂਰੀ ਖ਼ਬਰ »

ਸੀ. ਸੈ. ਸਕੂਲ ਸੁਖਚੈਨਆਣਾ ਸਾਹਿਬ ਫਗਵਾੜਾ 10+2 ਕਲਾਸਾਂ ਦੇ ਬੋਰਡ ਨਤੀਜੇ ਰਹੇ ਸ਼ਾਨਦਾਰ

ਫਗਵਾੜਾ, 24 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜੀਏਟ, ਸੀਨੀਅਰ ਸੈਕੰਡਰੀ ਸਕੂਲ, ਸੁਖਚੈਨਆਣਾ ਸਾਹਿਬ, ਫਗਵਾੜਾ ਦੇ ਵਿਦਿਆਰਥੀਆਂ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10+2 ਦੇ ਐਲਾਨੇ ਗਏ ਨਤੀਜਿਆਂ ਵਿਚ ਪ੍ਰਦਰਸ਼ਨ ਸ਼ਾਨਦਾਰ ਰਿਹਾ | ਬੋਰਡ ਦੇ ਔਸਤ ...

ਪੂਰੀ ਖ਼ਬਰ »

ਲਾਇਨਜ਼ ਕਲੱਬ'ਚ ਲਗਾਇਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਪਿੰਡ ਅਦਾਲਤ ਚੱਕ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਪ੍ਰਧਾਨ ਨਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

29ਵੇਂ ਸੜਕ ਸੁਰੱਖਿਆ ਹਫ਼ਤੇ ਸਬੰਧੀ ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ ਲਗਾਇਆ

ਕਪੂਰਥਲਾ, 24 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)-ਟ੍ਰੈਫਿਕ ਪੁਲਿਸ ਵਲੋਂ ਮਨਾਏ ਜਾ ਰਹੇ 29ਵੇਂ ਸੜਕ ਸੁਰੱਖਿਆ ਹਫ਼ਤੇ ਦੇ ਦੂਸਰੇ ਦਿਨ ਟਰੈਫਿਕ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਪੱਤੜ, ਦੀ ਅਗਵਾਈ ਹੇਠ ਸਥਾਨਕ ਜਲੰਧਰ ਬਾਈਪਾਸ ਵਿਖੇ ਮੁਫ਼ਤ ਪ੍ਰਦੂਸ਼ਣ ਜਾਂਚ ਕੈਂਪ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਵਿਚੋਂ ਅੱਵਲ ਰਹੇ ਦਸਮੇਸ਼ ਅਕੈਡਮੀ ਦੇ ਬੱਚਿਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 24 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਦਸ਼ਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਚੇਅਰਮੈਨ ਸਵਰਨ ਸਿੰਘ ਖ਼ਾਲਸਾ ਤੇ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚੇਅਰਮੈਨ ਸਵਰਨ ਸਿੰਘ ਖ਼ਾਲਸਾ ਨੇ ...

ਪੂਰੀ ਖ਼ਬਰ »

ਕਪੂਰਥਲਾ ਪ੍ਰੋਫੈਸ਼ਨਲ ਫ਼ੋਟੋਗਰਾਫ਼ਰ ਐਸੋਸੀਏਸ਼ਨ ਨੇ ਕੈਮਰਿਆਂ ਦੀ ਨਵੀਂ ਤਕਨੀਕੀ ਸਬੰਧੀ ਲਗਾਈ ਵਰਕਸ਼ਾਪ

ਕਪੂਰਥਲਾ, 24 ਅਪ੍ਰੈਲ (ਸਡਾਨਾ)-ਦੀ ਕਪੂਰਥਲਾ ਪ੍ਰੋਫੈਸ਼ਨਲ ਫ਼ੋਟੋਗਰਾਫ਼ਰ ਐਸੋਸੀਏਸ਼ਨ ਵਲੋਂ ਸਥਾਨਕ ਇਕ ਹੋਟਲ ਵਿਖੇ ਪੈਨਾਸੋਨਿਕ ਕੰਪਨੀ ਦੇ ਸਹਿਯੋਗ ਨਾਲ ਨਵੀਂ ਤਕਨੀਕ ਦੀ ਜਾਣਕਾਰੀ ਲਈ ਵਿਸ਼ੇਸ਼ ਵਰਕਸ਼ਾਪ ਲਗਾਈ ਗਈ | ਐਸੋਸੀਏਸ਼ਨ ਦੇ ਪ੍ਰਧਾਨ ਤਜਿੰਦਰਪਾਲ ...

ਪੂਰੀ ਖ਼ਬਰ »

ਦਯਾਵੰਤੀ ਆਯੁਰਕੇਅਰ ਸੈਂਟਰ ਦਾ ਉਦਘਾਟਨ

ਫਗਵਾੜਾ, 24 ਅਪ੍ਰੈਲ (ਟੀ.ਡੀ. ਚਾਵਲਾ)-ਬੀਤੇ ਦਿਨ ਇੱਥੇ ਬੰਸੀ ਲਾਲ ਬੱਤਰਾ ਮਾਰਕੀਟ ਬੰਗਾ ਰੋਡ 'ਤੇ ਮੁੱਖ ਮਹਿਮਾਨ ਡਾ: ਰਾਜ ਕੁਮਾਰ ਡਾਇਰੈਕਟਰ ਦਯਾਨੰਦ ਆਯੁਰਵੈਦਿਕ ਮੈਡੀਕਲ ਕਾਲਜ ਜਲੰਧਰ ਨੇ ਦਯਾਵੰਤੀ ਆਯੁਰਕੇਅਰ ਸੈਂਟਰ ਡਿਸਪੈਂਸਰੀ ਦਾ ਉਦਘਾਟਨ ਕੀਤਾ ਤੇ ਇਸ ...

ਪੂਰੀ ਖ਼ਬਰ »

ਹਰਗੋਬਿੰਦਗੜ੍ਹ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਵਧੀਆ ਨਤੀਜਾ ਰਿਹਾ

ਫਗਵਾੜਾ, 24 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਗੋਬਿੰਦ ਮਾਡਲ ਮਿਸ਼ਨਰੀ ਸੀਨੀਅਰ ਸੈਕੰਡਰੀ ਸਕੂਲ ਹਰਗੋਬਿੰਦਗੜ੍ਹ ਭੋਗਪੁਰ ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ | ਅਰਸ਼ਦੀਪ ਕੌਰ ਨੇ 450 ਅੰਕਾਂ ਵਿਚੋਂ 336 ਅੰਕ ਪ੍ਰਾਪਤ ਕਰਕੇ ਸਕੂਲ ...

ਪੂਰੀ ਖ਼ਬਰ »

ਸੂਬਾ ਸਰਕਾਰ ਮੁਲਾਜ਼ਮਾਂ ਦੇ ਰੁਕੇ ਬਕਾਏ ਤੁਰੰਤ ਜਾਰੀ ਕਰੇ-ਸਤਬੀਰ ਸਿੰਘ

ਕਪੂਰਥਲਾ, 24 ਅਪ੍ਰੈਲ (ਸਡਾਨਾ)-ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਸਰਕਾਰ ਵਲੋਂ ਧੱਕੇਸ਼ਾਹੀ ਤੇ ਬੇਇਨਸਾਫ਼ੀ ਕੀਤੀ ਜਾ ਰਹੀ ਹੈ ਤੇ ਬੀਤੇ 22 ਮਹੀਨਿਆਂ ਤੋਂ ਮਹਿੰਗਾਈ ਭੱਤਾ ਜਾਰੀ ਨਹੀਂ ਕੀਤਾ ਗਿਆ ਤੇ ਡੀ.ਏ. ਦੀਆਂ ਕਿਸ਼ਤਾਂ ਵੀ ਸਰਕਾਰ ਮੁਲਾਜ਼ਮਾਂ ਨੂੰ ਨਹੀਂ ਦੇ ...

ਪੂਰੀ ਖ਼ਬਰ »

ਜੀ.ਬੀ. ਪਬਲਿਕ ਸਕੂਲ ਢਿਲਵਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਢਿਲਵਾਂ, 24 ਅਪ੍ਰੈਲ (ਪ੍ਰਵੀਨ ਕੁਮਾਰ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਜੀ.ਬੀ. ਪਬਲਿਕ ਸਕੂਲ ਢਿਲਵਾਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਗੁਰਵਿੰਦਰ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਝੋਲਾ ਸ਼ਾਪ ਕਲੀਨਕ ਬੰਦ ਕਰਵਾਏ ਜਾਣਗੇ-ਤਰਸੇਮ ਫ਼ਤਿਹਪੁਰੀ

ਲੋਹੀਆਂ ਖਾਸ, 24 ਅਪ੍ਰੈਲ (ਬਲਵਿੰਦਰ ਸਿੰਘ ਵਿੱਕੀ)-ਦਲਿਤਾਂ ਅਤੇ ਗਰੀਬ ਲੋਕਾਂ ਨਾਲ ਹੋ ਰਹੇ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭਰੂਣ ਹੱਤਿਆਂ ਨੂੰ ਰੋਕਣ ਲਈ ਝੋਲਾ ਸ਼ਾਪ ਕਲੀਨਕ ਬੰਦ ਕਰਵਾਏ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਮੰਡੀ 'ਚ ਲਿਫ਼ਟਿੰਗ ਨਾ ਹੋਣ 'ਤੇ ਬਾਰਦਾਨੇ ਦੀ ਘਾਟ ਤੋਂ ਆੜ੍ਹਤੀ ਤੇ ਕਿਸਾਨ ਔਖੇ

ਮਹਿਤਪੁਰ, 24 ਅਪ੍ਰੈਲ (ਰੰਧਾਵਾ)- ਕੁਝ ਕਿਸਾਨਾਂ ਵਲੋਂ ਕਣਕ ਦੀ ਚੁਕਾਈ ਤੇ ਬਾਰਦਾਨੇ ਦੀ ਘਾਟ ਸਬੰਧੀ ਔਖਿਆਈ ਦੱਸਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਵਰਕਰਾਂ ਨੇ ਮਹਿਤਪੁਰ ਮੰਡੀ ਵਿਖੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲਿਆ | ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਮੰਡੀ ...

ਪੂਰੀ ਖ਼ਬਰ »

ਅੰਬੇਡਕਰ ਫੋਰਸ ਵਲੋਂ ਰੱਖੀ ਭੁੱਖ ਹੜਤਾਲ ਸੰਤ ਸਮਾਜ ਨੇ ਜੂਸ ਪਿਆ ਕੇ ਖ਼ਤਮ ਕਰਵਾਈ

ਫਿਲੌਰ, 24 ਅਪ੍ਰੈਲ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)­-ਅੰਬੇਡਕਰ ਫੋਰਸ ਦੇ ਪ੍ਰਧਾਨ ਰਣਜੀਤ ਪਵਾਰ, ਡਾ: ਸਤੀਸ਼ ਗੌਤਮ, ਗੁਰਦੀਪ ਰਸੂਲਪੁਰ, ਲਖਵੀਰ ਟੂਰਾ, ਬਲਿਹਾਰ ਸੁਲਤਾਨਪੁਰ ਜੋ ਕਿ ਬੀਤੇ ਦਿਨੀਂ ਫਗਵਾੜਾ ਵਿਖੇ ਵਾਪਰੀ ਘਟਨਾ ਿਖ਼ਲਾਫ਼ ਤਿੰਨ ਦਿਨਾਂ ਤੋਂ ਭੁੱਖ ...

ਪੂਰੀ ਖ਼ਬਰ »

ਸ. ਹ. ਸਕੂਲ ਦੇ ਅਧਿਆਪਕ 'ਤੇ ਮਾੜੀ ਸ਼ਬਦਾਵਲੀ ਵਰਤਣ ਦੇ ਲੱਗੇ ਦੋਸ਼

ਕਿਸ਼ਨਗੜ੍ਹ, 24 ਅਪ੍ਰੈਲ (ਹਰਬੰਸ ਸਿੰਘ ਹੋਠੀ)-ਪਿਛਲੇ ਦਿਨੀਂ ਸਰਕਾਰੀ ਹਾਈ ਸਕੂਲ ਰੋਹਜੜੀ ਦੇ ਇਕ ਅਧਿਆਪਕ 'ਤੇ ਸਕੂਲ 'ਚ ਪੜ੍ਹਦੇ ਵਿਦਿਆਰਥੀਆਂ ਤੇ ਮਾਪਿਆਂ ਵਲੋਂ ਮਾੜੀ ਤੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਤੇ ਬੱਚਿਆਂ ਨੂੰ ਜਬਰੀ ਧਰਮ ਗੁਰੂ ਦੀਆਂ ਕਿਤਾਬਾਂ ਪੜ੍ਹਨ ...

ਪੂਰੀ ਖ਼ਬਰ »

ਬੜਾ ਪਿੰਡ ਵਿਖੇ 39 ਖੇਤ ਕਣਕ ਅਤੇ 71 ਖੇਤ ਨਾੜ ਦੇ ਸੜੇ

ਬੜਾ ਪਿੰਡ, 24 ਅਪ੍ਰੈਲ (ਚਾਵਲਾ)-ਅੱਜ ਬੜਾ ਪਿੰਡ ਵਿਖੇ ਬਾਅਦ ਦੁਪਹਿਰ 1 ਵਜੇ ਦੇ ਕਰੀਬ 2 ਥਾਵਾਂ 'ਤੇ ਕਣਕ ਨੂੰ ਨਜ਼ਰ ਲੱਗ ਗਈ | ਪਹਿਲਾਂ ਪਿੰਡ ਦੇ ਨੇੜੇ ਗੁਰਦੁਆਰਾ ਸਾਹਿਬ ਦੇ ਨੇੜੇ ਗੁਰਪਾਲ ਸਿੰਘ ਦੇ ਡੇਢ ਖੇਤ ਦੀ ਨਾੜ ਨੂੰ ਅੱਗ ਜੋ ਕਿ ਕੂੜੇ ਦੇ ਢੇਰ ਤੇ ਸੁਆਹ ਆਦਿ ...

ਪੂਰੀ ਖ਼ਬਰ »

ਸੁਵਿਧਾਵਾਂ ਦੀ ਕਮੀ ਕਾਰਨ ਔਰਤ ਨੇ ਐਾਬੂਲੈਂਸ ਵਿਚ ਦਿੱਤਾ ਬੱਚੀ ਨੂੰ ਜਨਮ

ਨੂਰਮਹਿਲ, 24 ਅਪ੍ਰੈਲ (ਜਸਵਿੰਦਰ ਸਿੰਘ ਲਾਂਬਾ)-ਇਕ ਔਰਤ ਵਲੋਂ 108 ਐਾਬੂਲੈਂਸ ਵਿਚ ਬੱਚੀ ਨੂੰ ਜਨਮ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਈ. ਐਮ. ਟੀ. ਸਤਨਾਮ ਸਿੰਘ, ਪਾਇਲਟ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ ਨੂਰਮਹਿਲ ਦੇ ਨਜ਼ਦੀਕੀ ਪਿੰਡ ਭੋਡੇ ਤੋਂ ਇਕ ਫ਼ੋਨ ਆਉਣ ...

ਪੂਰੀ ਖ਼ਬਰ »

5-6 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਾਰਨ ਫਾਕਾਕਸ਼ੀ 'ਚ ਦਿਨ ਕੱਟ ਰਹੇ ਸਿੱਖਿਆ ਪ੍ਰੋਵਾਈਡਰ

ਤਲਵੰਡੀ ਚੌਧਰੀਆਂ, 24 ਅਪ੍ਰੈਲ (ਪਰਸਨ ਲਾਲ ਭੋਲਾ)-ਪੰਜਾਬ ਸਰਕਾਰ ਜਦ ਚਾਹੇ ਆਪਣੇ ਮੰਤਰੀਆਂ, ਐਮ.ਐਲ.ਏਜ਼ ਦੇ ਭੱਤੇ ਜਾਂ ਤਨਖ਼ਾਹ ਵਧਾ ਲੈਂਦੀਆਂ ਹੈ | ਪਰ ਮੁਲਾਜ਼ਮਾਂ ਨੂੰ ਕਿਸ਼ਤਾਂ ਦੇ ਬਕਾਏ, ਡੀ.ਏ. ਅਤੇ ਤਨਖ਼ਾਹਾਂ ਦੇਣ ਸਮੇਂ ਸਰਕਾਰੀ ਖ਼ਜ਼ਾਨੇ 'ਤੇ ਭਾਰੀ ਬੋਝ ...

ਪੂਰੀ ਖ਼ਬਰ »

27 ਅਪ੍ਰੈਲ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਹੋਵੇਗਾ ਬੱਚਿਆਂ ਦਾ ਦਸਤਾਰ ਮੁਕਾਬਲਾ

ਕਪੂਰਥਲਾ, 24 ਅਪ੍ਰੈਲ (ਸਡਾਨਾ)-ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੇ ਮੁਫ਼ਤ ਦਸਤਾਰ ਸਿਖਲਾਈ ਕੈਂਪ ਵਿਚ ਰੋਜ਼ਾਨਾ 150 ਤੋਂ ਵੱਧ ਬੱਚੇ ਦਸਤਾਰ ਸਜਾਉਣ ਦੀ ਸਿਖਲਾਈ ਪ੍ਰਾਪਤ ਕਰ ਰਹੇ ਹਨ ਤੇ 27 ਅਪ੍ਰੈਲ ਨੂੰ ਦਸਤਾਰ ਸਿਖਲਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX