ਤਾਜਾ ਖ਼ਬਰਾਂ


ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਤੋਂ ਬਾਅਦ ਪੁਲਿਸ ਵੱਲੋਂ ਕੱਢਿਆ ਗਿਆ ਫਲੈਗ ਮਾਰਚ
. . .  16 minutes ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਹੋਈ ਪੱਥਰਬਾਜ਼ੀ ਤੋਂ ਬਾਅਦ ਸੰਯੁਕਤ ਪੁਲਿਸ ਕਮਿਸ਼ਨਰ ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ
. . .  3 minutes ago
ਜਗਦੇਵ ਕਲਾਂ/ਮੱਤੇਵਾਲ, 23 (ਸ਼ਰਨਜੀਤ ਸਿੰਘ ਗਿੱਲ/ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਦੀ ਸਵੇਰ ਪਿੰਡ ਸੈਂਸਰਾ ਕਲਾਂ (ਅੰਮ੍ਰਿਤਸਰ) ਅਤੇ ਪਿੰਡ ਰਾਮ ਦਿਵਾਲੀ ...
ਤਲਵੰਡੀ ਸਾਬੋ 'ਚ ਕਬਾੜ ਦੇ ਸਟੋਰ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ, 23 ਫਰਵਰੀ( ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ ਚਾਰ 'ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਕਬਾੜੀਏ ਅਸ਼ੋਕ ਕੁਮਾਰ ...
ਚੇਅਰਮੈਨ ਸਿੱਧੂ ਦੀ ਅਗਵਾਈ ਹੇਠ 25 ਬੱਸਾਂ ਰਵਾਨਾ
. . .  about 1 hour ago
ਲੌਂਗੋਵਾਲ, 23 ਫ਼ਰਵਰੀ (ਵਿਨੋਦ, ਖੰਨਾ) - ਸ. ਸੁਖਦੇਵ ਸਿੰਘ ਢੀਂਡਸਾ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ 'ਚ ਸ਼ਾਮਲ ...
ਦਰਦਨਾਕ ਸੜਕ ਹਾਦਸੇ 'ਚ ਲੜਕੀ ਦੀ ਮੌਤ, ਛੇ ਜ਼ਖ਼ਮੀ
. . .  about 1 hour ago
ਬੰਗਾ, 23 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪਿੰਡ ਮਜਾਰੀ ਕੋਲ ਵਾਪਰੇ ਸੜਕ ਹਾਦਸੇ 'ਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਛੇ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾ ਦੀ ਪਹਿਚਾਣ ਫਿਲੌਰ ਵਾਸੀ ਤਮੰਨਾ ਪੁੱਤਰੀ ਕੁਲਵੰਤ ਰਾਏ...
ਨਾਭਾ ਜੇਲ੍ਹ 'ਚ ਸਿੱਖ ਕੈਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ
. . .  about 2 hours ago
ਨਾਭਾ, 23 ਫਰਵਰੀ (ਕਰਮਜੀਤ ਸਿੰਘ)- ਪਿਛਲੇ ਦਿਨੀਂ ਹਰਿਮੰਦਰ ਸਾਹਿਬ ਤੋਂ ਆਏ ਗੁਟਕਾ ਸਾਹਿਬ ਨੂੰ ਜੇਲ੍ਹ ਅੰਦਰ ਨਾ ਲੈ ਕੇ ਜਾਣ 'ਤੇ ਜੇਲ੍ਹ..
ਗਲ਼ਾਂ 'ਚ ਸੰਗਲ ਪਾ ਕੇ ਰੈਲੀ 'ਚ ਪਹੁੰਚੇ ਦੋ ਬਜ਼ੁਰਗਾਂ ਦੀਆਂ ਢੀਂਡਸਾ ਨੇ ਖੋਲ੍ਹੀਆਂ ਬੇੜੀਆਂ
. . .  about 2 hours ago
ਸੰਗਰੂਰ, 23 ਫਰਵਰੀ (ਦਮਨਜੀਤ ਸਿੰਘ)- ਢੀਂਡਸਾ ਪਰਿਵਾਰ ਵਲੋਂ ਅੱਜ ਸੰਗਰੂਰ ਵਿਖੇ ਕੀਤੀ ਗਈ ਰੈਲੀ ਦੌਰਾਨ ਉਸ ਸਮੇਂ ਪੰਡਾਲ ਜੈਕਾਰਿਆਂ ਨਾਲ ਗੂੰਜ ਉੱਠਿਆ, ਜਦੋਂ ਦੋ ਪਗੜੀਧਾਰੀ ਬਜ਼ੁਰਗ ਗਲ਼ਾਂ 'ਚ ਸੰਗਲ ਪਾ ਕੇ ਪੰਡਾਲ...
ਦਿੱਲੀ ਦੇ ਜਾਫਰਾਬਾਦ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ
. . .  about 1 hour ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਜਾਫਰਾਬਾਦ ਦੇ ਮੌਜਪੁਰ ਇਲਾਕੇ 'ਚ ਦੋ ਗੁੱਟਾਂ ਵਿਚਾਲੇ ਪੱਥਰਬਾਜ਼ੀ ਦੀ ਖ਼ਬਰ ਮਿਲੀ ਹੈ। ਪੁਲਿਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਖਿੰਡਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ...
ਖੜੀ ਗੱਡੀ 'ਚੋਂ ਭੇਦਭਰੀ ਹਾਲਤ ਵਿਚ ਮਿਲੀ ਨੌਜਵਾਨ ਦੀ ਲਾਸ਼
. . .  about 2 hours ago
ਮੁੱਲਾਂਪੁਰ ਗਰੀਬਦਾਸ, 23 ਫਰਵਰੀ (ਦਿਲਬਰ ਸਿੰਘ ਖੈਰਪੁਰ) - ਪਿੰਡ ਰਾਣੀਮਾਜਰਾ ਨੇੜਿਓ ਖੜੀ ਡਸਟਰ ਗੱਡੀ 'ਚੋਂ ਇੱਕ ਨੌਜਵਾਨ ਦੀ ਲਾਸ਼ ..
ਸਿਹਤ ਮੰਤਰੀ ਬਲਬੀਰ ਸਿੱਧੂ ਅਤੇ ਚੰਦੂਮਾਜਰਾ ਨੇ ਪ੍ਰਵਾਸੀ ਭਾਰਤੀਆਂ ਵਲੋਂ ਲਗਾਏ ਕੈਂਪ ਦਾ ਲਿਆ ਜਾਇਜ਼ਾ
. . .  about 2 hours ago
ਗੜ੍ਹਸ਼ੰਕਰ, 23 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਅਕਾਲਗੜ੍ਹ ਵਿਖੇ ਪ੍ਰਵਾਸੀ ਭਾਰਤੀ ਬਲਦੀਪ ਸਿੰਘ ਗਿੱਲ ਵਲੋਂ ਆਪਣੇ ਪਿਤਾ ਸਵ. ਮਹਿੰਦਰ ਸਿੰਘ ਗਿੱਲ ਦੀ ਯਾਦ 'ਚ 16ਵਾਂ ਵਿਸ਼ਾਲ ਮੈਡੀਕਲ ਕੈਂਪ ਲਗਾਇਆ...
ਸ਼ਾਹੀਨ ਬਾਗ਼ ਦੀਆਂ ਸੜਕਾਂ ਨੂੰ ਖੋਲ੍ਹਣ ਸੰਬੰਧੀ ਲੋਕਾਂ ਵੱਲੋਂ ਪ੍ਰਦਰਸ਼ਨ
. . .  about 2 hours ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਸ਼ਾਹੀਨ ਬਾਗ਼ ਦੇ ਨੇੜੇ ਬੰਦ ਪਈਆਂ ਸੜਕਾਂ ਨੂੰ ਖੋਲ੍ਹਣ ਨੂੰ ਲੈ ਕੇ ਸਰਿਤਾ ਅਤੇ ਜਸੋਲਾ ਵਿਹਾਰ ਦੇ ਲੋਕਾਂ ...
ਦਿੱਲੀ ਦੇ ਚਾਂਦ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਅੱਜ ਲੋਕਾਂ ਵਲੋਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ...
ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ਆਏ ਸਾਹਮਣੇ
. . .  about 3 hours ago
ਰੋਮ, 23 ਫਰਵਰੀ- ਇਟਲੀ 'ਚ ਕੋਰੋਨਾ ਵਾਇਰਸ ਦੇ 100 ਹੋਰ ਮਾਮਲੇ ...
ਬਠਿੰਡਾ : ਔਰਤ ਨੇ ਪੁਲਿਸ ਮੁਲਾਜ਼ਮ ਦੇ ਲੜਕਿਆਂ 'ਤੇ ਉਸ ਦੀ ਅਤੇ ਉਸ ਦੇ ਬੇਟੇ ਦੀ ਕੁੱਟਮਾਰ ਦੇ ਲਾਏ ਦੋਸ਼
. . .  about 3 hours ago
ਬਠਿੰਡਾ, 23 ਫਰਵਰੀ (ਨਾਇਬ ਸਿੱਧੂ)- ਪਿਛਲੇ ਦਿਨੀਂ ਪੁਲਿਸ ਮੁਲਾਜ਼ਮ ਅਤੇ ਇੱਕ ਲੜਕੇ ਦੇ ਪਰਿਵਾਰਕ ਮੈਂਬਰ ਬਠਿੰਡਾ ਦੇ ਹਾਜੀਰਤਨ ਚੌਕ 'ਚ ਆਪਸ 'ਚ ਹੱਥੋਪਾਈ ਹੋ ਗਏ ਸਨ। ਇਸ ਦੌਰਾਨ ਪੁਲਿਸ ਮੁਲਾਜ਼ਮ ਦੀ...
ਆਦਰਸ਼ ਮੁੱਖ ਮੰਤਰੀ ਨਵਾਜੇ ਗਏ ਕੈਪਟਨ ਅਮਰਿੰਦਰ ਸਿੰਘ
. . .  about 3 hours ago
ਬਟਾਲਾ, 23 ਫਰਵਰੀ (ਕਾਹਲੋਂ)- ਯੁਵਕ ਮਾਮਲੇ ਅਤੇ ਖੇਡਾਂ ਮੰਤਰਾਲਾ, ਭਾਰਤ ਸਰਕਾਰ ਦੇ ਸਹਿਯੋਗ ਨਾਲ ਦਸਵੇਂ ਭਾਰਤੀ ਵਿਦਿਆਰਥੀ...
ਔਰੰਗਾਬਾਦ 'ਚ ਚੰਦਰਸ਼ੇਖਰ ਆਜ਼ਾਦ ਵੱਲੋਂ ਰਾਖਵੇਂਕਰਨ ਦੇ ਮੁੱਦੇ 'ਤੇ ਕੱਢਿਆ ਗਿਆ ਮਾਰਚ
. . .  about 3 hours ago
ਪੰਜਾਬ ਦੇ ਡੀ. ਜੀ. ਪੀ. ਵਿਰੁੱਧ ਅੰਮ੍ਰਿਤਸਰ 'ਚ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  about 4 hours ago
ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ਪਹੁੰਚੇ ਅਮਿਤ ਸ਼ਾਹ
. . .  about 4 hours ago
ਸੰਗਰੂਰ ਰੈਲੀ ਵਿਚ ਸੁਖਬੀਰ ਨੂੰ ਪੰਥ ਚੋਂ ਕੱਢਣ ਦਾ ਮਤਾ ਜੈਕਾਰਿਆਂ ਨਾਲ ਪਰਵਾਨ
. . .  about 4 hours ago
ਸੰਗਰੂਰ ਰੈਲੀ ਲਈ ਲੌਂਗੋਵਾਲ ਤੋਂ ਵੱਡੀ ਗਿਣਤੀ 'ਚ ਰਵਾਨਾ ਹੋਇਆ ਕਾਫ਼ਲਾ
. . .  about 4 hours ago
ਬਾਦਲ ਪਿਉ-ਪੁੱਤ ਵੀ ਆਪਣੀਆਂ ਪਹਿਲੀਆਂ ਚੋਣਾਂ ਹਾਰੇ ਸਨ : ਜੀ.ਕੇ
. . .  about 4 hours ago
ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਦੀ ਮੁਆਫ਼ੀ ਮੰਗੇ ਬਿਨਾਂ ਬਾਦਲ ਪਰਿਵਾਰ ਦਾ ਖਹਿੜਾ ਨਹੀਂ ਛੁੱਟਣਾ- ਰਾਮੂਵਾਲੀਆ
. . .  about 5 hours ago
ਸੇਵਾ ਸਿੰਘ ਸੇਖਵਾਂ ਨੇ ਸੁਖਬੀਰ ਬਾਦਲ ਨੂੰ ਕੀਤਾ ਚੈਲੇਂਜ
. . .  about 5 hours ago
ਜੇਕਰ ਸੁਖਬੀਰ ਸੱਚਮੁੱਚ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਚਾਹੁੰਦੇ ਹਨ ਤਾਂ ਆਪਣੀ ਪਾਰਟੀ 'ਚ ਮਤਾ ਪਾਉਣ- ਢੀਂਡਸਾ
. . .  about 5 hours ago
ਗੁਰੂ ਘਰਾਂ ਦੇ ਪੈਸੇ ਨਾਲ ਸੁਖਬੀਰ ਆਪਣੀਆਂ ਨਿੱਜੀ ਇਮਾਰਤਾਂ ਬਣਾ ਰਿਹਾ ਹੈ- ਭਾਈ ਰਣਜੀਤ ਸਿੰਘ
. . .  about 6 hours ago
ਬਲਵੰਤ ਸਿੰਘ ਰਾਮੂਵਾਲੀਆ ਅਤੇ ਰਵਿੰਦਰ ਸਿੰਘ ਵੀ ਸੰਗਰੂਰ ਰੈਲੀ 'ਚ ਪਹੁੰਚੇ
. . .  about 6 hours ago
'ਮਨ ਕੀ ਬਾਤ' 'ਚ ਬੋਲੇ ਪ੍ਰਧਾਨ ਮੰਤਰੀ ਮੋਦੀ- ਬੰਦਿਸ਼ਾਂ ਨੂੰ ਤੋੜ ਕੇ ਉਚਾਈਆਂ ਛੂਹ ਰਹੀਆਂ ਹਨ ਦੇਸ਼ ਦੀਆਂ ਧੀਆਂ
. . .  about 6 hours ago
ਬਾਦਲਾਂ ਨੇ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਦੀ ਕੀਤੀ ਰੱਖਿਆ- ਭਾਈ ਰਣਜੀਤ ਸਿੰਘ
. . .  about 6 hours ago
ਸੰਗਰੂਰ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚੇ ਆਗੂ
. . .  about 6 hours ago
ਗੋਆ 'ਚ ਜਲ ਸੈਨਾ ਦਾ ਲੜਾਕੂ ਜਹਾਜ਼ ਮਿਗ-29 ਕੇ. ਹਾਦਸਾਗ੍ਰਸਤ
. . .  about 6 hours ago
ਰਾਸ਼ਟਰੀ ਸੰਤ ਮਹੰਤ ਮੋਹਨ ਗਿਰੀ ਨਹੀਂ ਰਹੇ
. . .  1 minute ago
ਢੀਂਡਸਿਆਂ ਦੀ ਸੰਗਰੂਰ ਰੈਲੀ 'ਚ ਉਮੜਿਆ ਹਜ਼ਾਰਾਂ ਦਾ ਇਕੱਠ
. . .  about 6 hours ago
ਕੌਮਾਂਤਰੀ ਡੇਅਰੀ ਫੈਡਰੇਸ਼ਨ ਦੀ ਡਾਇਰੈਕਟਰ ਜਨਰਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 7 hours ago
ਰਾਖਵੇਂਕਰਨ ਨੂੰ ਲੈ ਕੇ ਗੁਰੂਹਰਸਹਾਏ ਸ਼ਹਿਰ ਪੂਰਨ ਤੌਰ 'ਤੇ ਬੰਦ
. . .  about 7 hours ago
ਲੇਹ 'ਚ ਸਭ ਤੋਂ ਉੱਚੀ ਪੱਟੀ ਤੋਂ ਜਹਾਜ਼ ਨੇ ਉਡਾਣ ਭਰੀ- ਪ੍ਰਧਾਨ ਮੰਤਰੀ ਮੋਦੀ
. . .  about 8 hours ago
31 ਜਨਵਰੀ 2020 'ਚ ਲਦਾਖ਼ 'ਚ ਇਤਿਹਾਸ ਬਣਿਆ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਯੁਵਿਕਾ ਪ੍ਰੋਗਰਾਮ ਇਸਰੋ ਦਾ ਸ਼ਲਾਘਾਯੋਗ ਕਦਮ- ਮੋਦੀ
. . .  about 8 hours ago
ਬੱਚਿਆਂ ਅਤੇ ਨੌਜਵਾਨਾਂ 'ਚ ਵਿਗਿਆਨ-ਤਕਨੀਕ ਪ੍ਰਤੀ ਦਿਲਚਸਪੀ ਵੱਧ ਰਹੀ ਹੈ - ਪ੍ਰਧਾਨ ਮੰਤਰੀ ਮੋਦੀ
. . .  about 8 hours ago
ਹੁਨਰ ਹਾਟ 'ਚ ਲਿਆ ਬਿਹਾਰ ਦੇ ਸੁਆਦੀ ਭੋਜਨ ਦਾ ਆਨੰਦ- ਮੋਦੀ
. . .  about 8 hours ago
ਭਾਰਤ ਦੀ ਵਿਭਿੰਨਤਾ ਮਾਣ ਨਾਲ ਭਰ ਦਿੰਦੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਕਰ ਰਹੇ ਹਨ 'ਮਨ ਕੀ ਬਾਤ'
. . .  about 8 hours ago
ਜਲੰਧਰ 'ਚ ਫ਼ਰਨੀਚਰ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ
. . .  about 8 hours ago
ਸੀ. ਏ. ਏ., ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਵਿਰੁੱਧ ਕਿਸ਼ਨਗੜ੍ਹ ਹਾਈਵੇਅ 'ਤੇ ਧਰਨਾ ਪ੍ਰਦਰਸ਼ਨ
. . .  about 8 hours ago
ਮੰਗਾਂ ਪੂਰੀਆਂ ਕਰਾਉਣ ਲਈ ਅਧਿਆਪਕ ਦਲ ਦਾ ਜਥੇਬੰਦਕ ਢਾਂਚਾ ਮਜ਼ਬੂਤ ਕੀਤਾ ਜਾਵੇਗਾ
. . .  about 8 hours ago
ਰਾਖਵੇਂਕਰਨ ਨੂੰ ਲੈ ਕੇ ਸੁਪਰੀਮ ਕੋਰਟ ਦੇ ਫ਼ੈਸਲੇ ਵਿਰੁੱਧ ਅੱਜ ਭਾਰਤ ਬੰਦ, ਪਟਨਾ 'ਚ ਕਈ ਥਾਈਂ ਪ੍ਰਦਰਸ਼ਨ
. . .  about 9 hours ago
ਟਰੱਕ ਤੇ ਟੈਂਪੂ ਟਰੈਵਲ ਦੀ ਟੱਕਰ 'ਚ 11 ਮੌਤਾਂ
. . .  about 10 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੈਸਟ : ਭਾਰਤ ਦੇ ਮਯੰਕ ਅਗਰਵਾਲ ਦੀਆਂ 50 ਦੌੜਾਂ ਪੂਰੀਆਂ
. . .  about 10 hours ago
ਪ੍ਰਧਾਨ ਮੰਤਰੀ ਅੱਜ ਕਰਨਗੇ 'ਮਨ ਕੀ ਬਾਤ'
. . .  about 10 hours ago
ਜਾਫਰਾਬਾਦ ਮੈਟਰੋ ਸਟੇਸ਼ਨ ਦੇ ਗੇਟ ਕੀਤੇ ਗਏ ਬੰਦ
. . .  about 10 hours ago
ਨਿਊਜ਼ੀਲੈਂਡ ਖ਼ਿਲਾਫ਼ ਪਹਿਲੇ ਟੈਸਟ ਦੀ ਦੂਰੀ ਪਾਰੀ 'ਚ ਭਾਰਤ 58/1, ਅਜੇ ਵੀ 125 ਦੌੜਾਂ ਪਿੱਛੇ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਕਣਕ ਦੀ ਖ਼ਰੀਦ ਦੌਰਾਨ ਕਿਸਾਨਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ-ਅਨੰਦਿਤਾ ਮਿਤਰਾ

ਹੁਸ਼ਿਆਰਪੁਰ, 25 ਅਪੈ੍ਰਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਾਇਰੈਕਟਰ ਖ਼ੁਰਾਕ ਤੇ ਸਿਵਲ ਸਪਲਾਈਜ਼ ਪੰਜਾਬ ਅਨੰਦਿਤਾ ਮਿਤਰਾ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਤੇ ਖ਼ਰੀਦ ਦੌਰਾਨ ਕਿਸਾਨਾਂ ਨੂੰ ਅਦਾਇਗੀ, ਚੁਕਾਈ ਅਤੇ ਬਾਰਦਾਨੇ ਨਾਲ ਸਬੰਧਿਤ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਉਹ ਅੱਜ ਹੁਸ਼ਿਆਰਪੁਰ ਦੀ ਮੁੱਖ ਦਾਣਾ ਮੰਡੀ 'ਚ ਖ਼ਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਪੁੱਜੇ ਸਨ | ਮਿਤਰਾ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 89 ਲੱਖ, 64 ਹਜ਼ਾਰ 198 ਮੀਟਿ੍ਕ ਟਨ ਕਣਕ ਦੀ ਖ਼ਰੀਦ ਕਰ ਲਈ ਗਈ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ 25 ਅਪ੍ਰੈਲ ਨੂੰ ਦੁਪਹਿਰ ਤੱਕ ਕੇਵਲ ਇਕ ਦਿਨ ਦੀ ਕਰੀਬ 1479.97 ਕਰੋੜ ਰੁਪਏ ਦੀ ਬਣਦੀ ਅਦਾਇਗੀ ਕੀਤੀ ਗਈ ਹੈ, ਜਦਕਿ ਹੁਣ ਤੱਕ ਪੰਜਾਬ ਵਿਚ ਖਰੀਦੀ ਗਈ ਕਣਕ ਦੀ ਕਰੀਬ 10856.66 ਕਰੋੜ ਰੁਪਏ ਦੀ ਅਦਾਇਗੀ ਆੜ੍ਹਤੀਆਂ ਨੂੰ ਕੀਤੀ ਜਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਇਸ ਵਾਰ ਟ੍ਰਾਂਸਪੋਰਟੇਸ਼ਨ ਟੈਂਡਰ ਪ੍ਰਕਿਰਿਆ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਲਿਆ ਕੇ, ਰਾਜ ਨੂੰ ਢੋਆ-ਢੁਆਈ 'ਚ ਪੈਂਦੇ ਘਾਟੇ ਨੂੰ ਪੂਰਾ ਕਰਨ ਦਾ ਯਤਨ ਵੀ ਕੀਤਾ ਗਿਆ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੂਪਮ ਕਲੇਰ, ਐੱਸ. ਡੀ. ਐਮ. ਜਿਤੇਂਦਰ ਜੋਰਵਰ, ਡੀ. ਐਫ. ਐੱਸ. ਸੀ. ਰਜਨੀਸ਼ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਰਾਜ ਕੁਮਾਰ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀ ਮੌਜੂਦ ਸਨ |

ਆਟਾ ਦਾਲ ਸਕੀਮ ਦੀਆਂ ਧਾਂਦਲੀਆਂ ਦੇ ਖਿਲਾਫ਼ ਸੰਘਰਸ਼ ਜਾਰੀ ਰੱਖਾਂਗੇ-ਸਚਦੇਵਾ

ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨੀਲੇ ਕਾਰਡ ਧਾਰਕਾਂ ਨੂੰ ਦਿੱਤੀ ਜਾਣ ਵਾਲੀ ਆਟਾ ਦਾਲ ਸਕੀਮ 'ਚ ਦਿਨ ਪ੍ਰਤੀਦਿਨ ਨਵੀਆਂ ਤੋਂ ਨਵੀਆਂ ਧਾਂਦਲੀਆਂ ਸਾਹਮਣੇ ਆ ਰਹੀਆਂ ਹਨ | ਜਿਸ ਦਾ ਖਮਿਆਜ਼ਾ ਗਰੀਬ ਲੋਕਾਂ ਨੂੰ ਭੁਗਤਣਾ ਪੈ ਰਿਹਾ ...

ਪੂਰੀ ਖ਼ਬਰ »

ਪੱਥਰ ਮਾਰਨ ਕਰਕੇ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ

ਚੱਬੇਵਾਲ, 25 ਅਪ੍ਰੈਲ (ਰਾਜਾ ਸਿੰਘ ਪੱਟੀ)-ਅਣਪਛਾਤੇ ਵਿਅਕਤੀਆਂ ਵਲੋਂ ਪੱਥਰ ਮਾਰ ਕੇ ਕਾਰ ਦਾ ਸ਼ੀਸ਼ਾ ਤੋੜਨ ਕਾਰਨ ਚੱਬੇਵਾਲ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ 'ਤੇ ਪਰਚਾ ਦਰਜ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਤਰੁਨ ਅਰੋੜਾ ਵਾਸੀ ਕੋਟਫਤੂਹੀ ਨੇ ਪੁਲਿਸ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਗ਼ਰੀਬਾਂ ਦੀਆਂ ਝੁੱਗੀਆਂ ਸੜ ਕੇ ਸੁਆਹ

ਘੋਗਰਾ, 25 ਅਪ੍ਰੈਲ (ਆਰ.ਐੱਸ.ਸਲਾਰੀਆ)-ਨਜ਼ਦੀਕੀ ਪੈਂਦੇ ਪਿੰਡ ਹਲੇੜ ਦੇ ਨਜ਼ਦੀਕ ਝੱੁਗੀ 'ਚ ਰਹਿ ਰਹੇ ਪਰਿਵਾਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰਾਮ ਕਿਸ਼ਨ ਪੁੱਤਰ ਪ੍ਰਭੂ ਅਤੇ ਸੂਰਜ ਪੁੱਤਰ ਪ੍ਰਭੂ ਜੋ ਕਿ ਲੇਬਰ ਦਾ ਕੰਮ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਦੇ ਸੇਵਨ ਨਾਲ 1 ਦੀ ਮੌਤ

ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਜ਼ਹਿਰੀਲੀ ਦਵਾਈ ਦਾ ਸੇਵਨ ਕਰਨ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਮੰਨਣ ਦੇ ਵਾਸੀ ਜਾਲਮ ਸਿੰਘ ਪੁੱਤਰ ਪਿਆਰਾ ਰਾਮ ਨੇ ਗਲਤੀ ਨਾਲ ਕਿਸੇ ਜ਼ਹਿਰੀਲੀ ਦਵਾਈ ਦਾ ਸੇਵਨ ਕਰ ਲਿਆ ਜਿਸ ਤੋਂ ਬਾਅਦ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੇਵਲ 15 ਹੋਟਲ ਸ਼ਰਾਬ ਦੀ ਵਰਤੋਂ ਲਈ ਅਧਿਕਾਰਤ

ਹੁਸ਼ਿਆਰਪੁਰ, 25 ਅਪ੍ਰੈਲ (ਹਰਪ੍ਰੀਤ ਕੌਰ/ਬਲਜਿੰਦਪਾਲ ਸਿੰਘ)-ਜ਼ਿਲ੍ਹਾ ਹੁਸ਼ਿਆਰਪੁਰ 'ਚ ਕੇਵਲ 15 ਹੋਟਲ ਤੇ ਰੈਸਟੋਰੈਂਟਾਂ ਕੋਲ ਸ਼ਰਾਬ ਤੇ ਬੀਅਰ ਵਰਤਾਉਣ ਦੇ ਲਾਈਸੈਂਸ ਹਨ ਜਦੋਂਕਿ ਅਜਿਹੀਆਂ ਹੋਰ ਬਹੁਤ ਥਾਵਾਂ ਹਨ ਜਿੱਥੇ ਅਣਅਧਿਕਾਰਤ ਤੌਰ 'ਤੇ ਸ਼ਰਾਬ ਵਰਤਾਈ ਜਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਦਸੂਹਾ, 25 ਅਪ੍ਰੈਲ (ਭੁੱਲਰ)- ਦਸੂਹਾ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਬੰਧੀ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਹਵਾਲਦਾਰ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਸਮੇਤ ਸੈਦੋਵਾਲ ਮੋੜ 'ਤੇ ਗਸ਼ਤ ਦੌਰਾਨ ਸ਼ਾਮ ਸੁੰਦਰ ਜੋ ਸਕੂਟਰੀ ਜੁਪੀਟਰ 'ਤੇ ਆ ਰਿਹਾ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਤਹਿਤ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਟਰਾਂਸਪੋਰਟ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੂਬੇ 'ਚ ਮਨਾਏ ਜਾ ਰਹੇ 29ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਲਾਇਨਜ਼ ਕਲੱਬ ਹੁਸ਼ਿਆਰਪੁਰ ਪ੍ਰੀਤ ਵਲੋਂ ਅਮਨ ਆਟੋ ਇੰਜੀਨੀਅਰਿੰਗ ਤੇ ਪ੍ਰਦੂਸ਼ਣ ਚੈੱਕ ਸੈਂਟਰ ਦੇ ...

ਪੂਰੀ ਖ਼ਬਰ »

ਆਖ਼ਰ ਮੌਤ ਦੀ ਸਵਾਰੀ 'ਤੇ ਕਦੋਂ ਲੱਗੇਗੀ ਲਗਾਮ

ਹਾਜੀਪੁਰ, 25 ਅਪ੍ਰੈਲ (ਪੁਨੀਤ ਭਾਰਦਵਾਜ)-ਇਲਾਕੇ 'ਚ ਮਿੰਨੀ ਬੱਸਾਂ ਦੇ ਜੋ ਹਾਲਾਤ ਹਨ, ਉਹ ਕਿਸੇ ਤੋਂ ਵੀ ਲੁਕੇ ਨਹੀਂ ਹਨ, ਅਕਸਰ ਦੇਖਣ 'ਚ ਆਇਆ ਹੈ ਕਿ ਸਵਾਰੀਆਂ ਦੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਮਿੰਨੀ ਬੱਸਾਂ ਵਾਲੇ ਸਵਾਰੀਆਂ ਨੂੰ ਬੱਸਾਂ ਵਿਚ ਭਰ ਕੇ ਤੇਜ਼ ਰਫ਼ਤਾਰ ...

ਪੂਰੀ ਖ਼ਬਰ »

ਘਰ 'ਚੋਂ 15 ਤੋਲੇ ਸੋਨਾ ਤੇ 10 ਹਜ਼ਾਰ ਦੀ ਨਕਦੀ ਚੋਰੀ

ਹਾਜੀਪੁਰ, 25 ਅਪ੍ਰੈਲ (ਰਣਜੀਤ ਸਿੰਘ)-ਥਾਣਾ ਤਲਵਾੜਾ ਦੇ ਪਿੰਡ ਟਿੱਬੀਆਂ ਦੇ ਇੱਕ ਘਰ 'ਚ ਚੋਰਾਂ ਨੇ ਦਾਖਲ ਹੋ ਕੇ 15 ਤੋਲੇ ਸੋਨੇ ਦੇ ਗਹਿਣੇ ਤੇ 10 ਹਜ਼ਾਰ ਰੁਪਏ ਨਕਦ ਚੋਰੀ ਕਰ ਲਏ | ਇਸ ਸਬੰਧੀ ਬਚਨ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਟਿੱਬੀਆਂ ਥਾਣਾ ਤਲਵਾੜਾ ਨੇ ਦੱਸਿਆ ...

ਪੂਰੀ ਖ਼ਬਰ »

ਦਾਦੀ ਦੀ ਹੱਤਿਆ ਵਾਲੇ ਮਾਮਲੇ 'ਚ ਦੋਸ਼ੀ ਪੋਤੇ ਨੂੰ ਉਮਰ ਕੈਦ ਦੀ ਸਜ਼ਾ

ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਰੰਜਨ ਕੁਮਾਰ ਦੀ ਅਦਾਲਤ ਨੇ ਬਜ਼ੁਰਗ ਔਰਤ ਦੀ ਹੱਤਿਆ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਪੋਤੇ ਨੂੰ ਉਮਰ ਕੈਦ ਦੀ ਸਜ਼ਾ ਤੇ ਇਕ ਲੱਖ ਰੁਪਏ ਜੁਰਮਾਨੇ ਦੇ ਹੁਕਮ ...

ਪੂਰੀ ਖ਼ਬਰ »

ਕਠੂਆ ਤੇ ਉਨਾਓ ਦੀਆਂ ਘਟਨਾਵਾਂ ਦੇ ਵਿਰੋਧ 'ਚ ਰੋਸ ਮਾਰਚ

ਕੋਟਫਤੂਹੀ, 25 ਅਪ੍ਰੈਲ (ਅਮਰਜੀਤ ਸਿੰਘ ਰਾਜਾ)-ਜੰਮੂ 'ਚ ਪੈਂਦੇ ਕਠੂਆ ਤੇ ਯੂ. ਪੀ. ਦੇ ਕਸਬੇ ਉਨਾਓ 'ਚ ਹੋਈਆਂ ਜਬਰ-ਜਨਾਹ ਦੀਆਂ ਘਟਨਾਵਾਂ ਖਿਲਾਫ਼ ਪਿੰਡ ਭਾਮ 'ਚ ਭਾਮ ਤੇ ਆਸ-ਪਾਸ ਦੇ ਪਿੰਡਾਂ ਦੇ ਨੌਜਵਾਨਾਂ ਤੇ ਬਜ਼ੁਰਗਾਂ ਵਲੋਂ ਜਥੇ. ਹਰਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ...

ਪੂਰੀ ਖ਼ਬਰ »

ਚਲਦੀ ਗੱਡੀ (ਇਨੋਵਾ) ਨੂੰ ਅੱਗ ਲੱਗਣ ਨਾਲ ਸੜ ਕੇ ਹੋਈ ਸੁਆਹ

ਮਾਹਿਲਪੁਰ, 25 ਅਪ੍ਰੈਲ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਅੱਜ ਮਾਹਿਲਪੁਰ 'ਚ ਪੈਂਦੇ ਹਵੇਲੀ-ਲੱਧੇਵਾਲ ਰੋਡ 'ਤੇ ਕਰੀਬ 10.30 ਵਜੇ ਚਲਦੀ ਕਾਰ (ਇਨੋਵਾ) ਨੂੰ ਅੱਗ ਲੱਗਣ ਕਾਰਨ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਤੇ ਆਸ ਪਾਸ ਖੇਤਾਂ 'ਚ ਪਈ ਕਣਕ ਦਾ ਭਾਰੀ ਨੁਕਸਾਨ ਹੋਣ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਤੋਂ ਨਿਕਲੀਆਂ ਚਿੰਗਾਰੀਆਂ ਨਾਲ ਢਾਈ ਕਿੱਲੇ ਕਣਕ ਦੀ ਫ਼ਸਲ ਸੜੀ

ਮਾਹਿਲਪੁਰ, 25 ਅਪ੍ਰੈਲ (ਦੀਪਕ ਅਗਨੀਹੋਤਰੀ)-ਅੱਜ ਦੁਪਹਿਰ ਪਿੰਡ ਜੈਤਪੁਰ ਦੇ ਬਾਹਰਵਾਰ ਇੱਕ ਕਿਸਾਨ ਦੀ ਢਾਈ ਕਿੱਲੇ ਕਣਕ ਦੀ ਖੜ੍ਹੀ ਫ਼ਸਲ ਸੜ ਕੇ ਸੁਆਹ ਹੋ ਗਈ | ਅੱਗ ਲੱਗਣ ਦਾ ਕਾਰਨ ਬਿਜਲੀ ਦੀਆਂ ਢਿੱਲੀਆਂ ਤਾਰਾਂ ਤੋਂ ਨਿਕਲੀਆਂ ਚਿੰਗਾਰੀਆਂ ਦੱਸਿਆ ਜਾਂਦਾ ਹੈ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੀ ਬੀ. ਸੀ. ਏ. ਕਲਾਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਵਿਦਿਆਰਥੀ ...

ਪੂਰੀ ਖ਼ਬਰ »

29ਵੇਂ ਦਿਨ ਵੀ ਸੰਮਤੀ ਮੁਲਾਜ਼ਮਾਂ ਵਲੋਂ ਧਰਨਾ ਲਗਾਤਾਰ ਜਾਰੀ ਰਿਹਾ

ਹਾਜੀਪੁਰ, 25 ਅਪੈ੍ਰਲ (ਰਣਜੀਤ ਸਿੰਘ/ਪੁਨੀਤ ਭਾਰਦਵਾਜ)-ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਮੂਹਰੇ ਸੰਮਤੀ ਮੁਲਾਜ਼ਮਾਂ ਵਲੋਂ 29ਵੇਂ ਦਿਨ ਵੀ ਧਰਨਾ ਲਗਾਤਾਰ ਜਾਰੀ ਰਿਹਾ | ਅੱਜ ਇਸ ਧਰਨੇ 'ਚ ਹਾਜੀਪੁਰ ਤੋਂ ਇਲਾਵਾ ਬਲਾਕ ਮੁਕੇਰੀਆਂ ਤੇ ਬਲਾਕ ਦਸੂਹਾ ਦੇ ਸੰਮਤੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਅਵਤਾਰ ਲੰਗੇਰੀ ਦੀ ਪੁਸਤਕ 'ਇਨਸਾਨੀਅਤ ਤੇ ਹੋਰ ਕਹਾਣੀਆਂ' ਲੋਕ ਅਰਪਣ

ਮਾਹਿਲਪੁਰ, 25 ਅਪ੍ਰੈਲ (ਰਜਿੰਦਰ ਸਿੰਘ)-ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਪੁਸਤਕ ਜਾਰੀ ਕਰਨ ਸਬੰਧੀ ਸਮਾਰੋਹ ਪਿ੍ੰ. ਪਰਵਿੰਦਰ ਸਿੰਘ ਦੀ ਅਗਵਾਈ 'ਚ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਸੰਧੂ ਵਰਿਆਣਵੀ ਪ੍ਰਧਾਨ ਦੋਆਬਾ ਸਹਿਤ ਸਭਾ ਗੜ੍ਹਸ਼ੰਕਰ ਸ਼ਾਮਿਲ ਹੋਏ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਟਿਆਲ ਮਲਕੋਵਾਲ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 25 ਅਪ੍ਰੈਲ (ਰਾਮਗੜ੍ਹੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਟਿਆਲ ਮਲਕੋਵਾਲ ਦੇ ਬਾਰ੍ਹਵੀਂ ਜਮਾਤ ਦੇ ਮਾਰਚ 2018 ਪ੍ਰੀਖਿਆ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪਿੰ੍ਰਸੀਪਲ ਜਸਵੀਰ ਸਿੰਘ ਨੇ ...

ਪੂਰੀ ਖ਼ਬਰ »

3 ਰੋਜ਼ਾ ਫੁੱਟਬਾਲ ਟੂਰਨਾਮੈਂਟ ਸਮਾਪਤ

ਦਸੂਹਾ, 25 ਅਪ੍ਰੈਲ (ਕੌਸ਼ਲ)- ਪਿੰਡ ਝਿੰਗੜ ਕਲਾਂ ਵਿਖੇ ਝਿੰਗੜ ਕਲਾਂ ਸਪੋਰਟਸ ਕਲੱਬ, ਗਰਾਮ ਪੰਚਾਇਤ, ਪਿੰਡ ਵਾਸੀ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ 3 ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋਇਆ | ਕਲੱਬ ਪ੍ਰਧਾਨ ਦੀਪ ਗਗਨ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮੌਕੇ ਸੋਨਾਲੀਕਾ ਇੰਡਸਟਰੀ 'ਚ ਜ਼ਿਲ੍ਹਾ ਪੱਧਰੀ ਸੈਮੀਨਾਰ

ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਵਿਸ਼ਵ ਮਲੇਰੀਆ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਰੇਨੂੰ ਸੂਦ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਸੈਮੀਨਾਰ ਸੋਨਾਲੀਕਾ ਇੰਡਸਟਰੀ ਹੁਸ਼ਿਆਰਪੁਰ ਵਿਖੇ ਕਰਵਾਇਆ ਗਿਆ | ਇਸ ਮੌਕੇ ਸੋਨਾਲੀਕਾ ...

ਪੂਰੀ ਖ਼ਬਰ »

ਕੇ. ਐਮ. ਐੱਸ. ਕਾਲਜ ਦੇ ਕਾਮਰਸ ਵਿਭਾਗ ਦਾ ਸ਼ਾਨਦਾਰ ਨਤੀਜਾ

ਦਸੂਹਾ, 25 ਅਪ੍ਰੈਲ (ਭੁੱਲਰ)- ਕੇ. ਐਮ. ਐੱਸ. ਕਾਲਜ ਆਫ਼ ਆਈ. ਟੀ. ਐਾਡ ਮੈਨੇਜਮੈਂਟ ਚੌ: ਬੰਤਾ ਸਿੰਘ ਕਾਲੋਨੀ ਦਸੂਹਾ ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਨਵੰਬਰ 2017 ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਅਤੇ ਆਪਣੇ ਜ਼ਿਲੇ੍ਹ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮਨਾਇਆ

ਖੁੱਡਾ, 25 ਅਪ੍ਰੈਲ (ਸਰਬਜੀਤ ਸਿੰਘ)- ਪੀ. ਐੱਚ. ਸੀ. ਮੰਡ ਪੰਧੇਰ, ਐੱਸ. ਐੱਮ. ਓ. ਡਾ. ਦਵਿੰਦਰ ਪੁਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਗੰਭੋਵਾਲ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਇਕੱਤਰ ਲੋਕਾਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਬਚਾਅ ਬਾਰੇ ...

ਪੂਰੀ ਖ਼ਬਰ »

ਪਿੰਡ ਝੰਬੋਵਾਲ ਦੇ ਲਾਭਪਾਤਰੀਆਂ ਦੀ ਸਮੱਸਿਆ ਨੂੰ ਲੈ ਕੇ ਵਫ਼ਦ ਡਾਇਰੈਕਟਰ ਨੂੰ ਮਿਲਿਆ

ਹੁਸ਼ਿਆਰਪੁਰ, 25 ਅਪ੍ਰੈਲ (ਹਰਪ੍ਰੀਤ ਕੌਰ)- ਲੇਬਰ ਪਾਰਟੀ ਤੇ ਆਟਾ-ਦਾਲ ਮੂਵਮੈਂਟ ਦਾ ਇਕ ਵਫ਼ਦ ਪਿੰਡ ਝੰਬੋਵਾਲ ਦੇ ਲਾਭਪਾਤਰੀਆਂ ਨੂੰ ਬਣਦਾ ਅਨਾਜ ਨਾ ਮਿਲਣ ਦੇ ਸਬੰਧ ਵਿਚ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈ ਅਨਿੰਦਿਤਾ ਮਿਤਰਾ ਨੂੰ ਅੱਜ ਇੱਥੇ ਮਿਲਿਆ ਤੇ ਮੰਗ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਵਿਰੁੱਧ ਕੇਸ ਦਰਜ

ਦਸੂਹਾ, 25 ਅਪ੍ਰੈਲ (ਭੁੱਲਰ)- ਦਸੂਹਾ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਗਿਆ ਹੈ | ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਸੁਰਜੀਤ ਕੌਰ ਪਤਨੀ ਭੁਪਿੰਦਰ ਕੁਮਾਰ ਵਾਸੀ ਗੌਸਪੁਰ ਨੇ ਪੁਲਿਸ ਨੂੰ ਬਿਆਨ ਰਾਂਹੀ ਦੱਸਿਆ ਕਿ 23 ਅਪ੍ਰੈਲ ਦੀ ਰਾਤ ਉਸ ...

ਪੂਰੀ ਖ਼ਬਰ »

ਮਾਈ ਭਗਵਤੀ ਸੀਨੀ: ਸੈਕੰ: ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਹਰਿਆਣਾ, 25 ਅਪ੍ਰੈਲ (ਹਰਮੇਲ ਸਿੰਘ ਖੱਖ)-ਮਾਈ ਭਗਵਤੀ ਸੀਨੀ: ਸੈਕੰ: ਸਕੂਲ ਹਰਿਆਣਾ ਦੀ 10+2 ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਸੁਸ਼ਮਾ ਕਾਲੀਆ ਨੇ ਦੱਸਿਆ ਕਿ 10+2 ਦੇ ਆਏ ਨਤੀਜੇ ਦੌਰਾਨ 61 ਵਿਦਿਆਰਥੀਆਂ ਨੇ ਪਹਿਲੀ ਤੇ 35 ਵਿਦਿਆਰਥੀਆਂ ਨੇ ਦੂਸਰੀ ...

ਪੂਰੀ ਖ਼ਬਰ »

ਕੰਢੀ ਸੰਘਰਸ਼ ਕਮੇਟੀ ਵਲੋਂ ਕਿਸਾਨ ਹਿਤਾਂ ਦੀ ਰਾਖੀ ਲਈ ਮੀਟਿੰਗ

ਦਸੂਹਾ, 25 ਅਪ੍ਰੈਲ (ਕੌਸ਼ਲ)- ਕੰਢੀ ਸੰਘਰਸ਼ ਕਮੇਟੀ ਵਲੋਂ ਕਿਸਾਨ ਹਿਤਾਂ ਦੀ ਰਾਖੀ ਲਈ ਇਕ ਮੀਟਿੰਗ ਗੁਰਦੁਆਰਾ ਸ੍ਰੀ ਟੱਕਰ ਸਾਹਿਬ ਵਿਖੇ ਕੀਤੀ ਗਈ | ਇਸ ਮੌਕੇ ਜਗਮੋਹਨ ਸਿੰਘ ਘੰੁਮਣ, ਮਨਜੀਤ ਸਿੰਘ ਦਸੂਹਾ, ਸੁਰਿੰਦਰ ਸਿੰਘ ਸੱਗਲਾਂ, ਐਡ. ਨਰਿੰਦਰ ਸਿੰਘ ਹੰੁਦਲ, ਬੂਟਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਨਾਟਕਾਂ ਦੀ ਆਰੰਭਤਾ ਦਿਹਾਣਾ ਤੋਂ ਅੱਜ

ਕੋਟਫਤੂਹੀ, 25 ਅਪ੍ਰੈਲ (ਅਮਰਜੀਤ ਸਿੰਘ ਰਾਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਚਲਾਈ ਗੁਰਮਤਿ ਪ੍ਰਚਾਰ ਲਹਿਰ ਅਧੀਨ ਦੋਆਬਾ ਜ਼ੋਨ 'ਚ ਧਾਰਮਿਕ ਨਾਟਕ ਖੇਡੇ ਜਾਣ ਦੀ ਆਰੰਭਤਾ 26 ਅਪ੍ਰੈਲ ਨੂੰ ਪਿੰਡ ਦਿਹਾਣਾ ...

ਪੂਰੀ ਖ਼ਬਰ »

ਕਣਕ ਦੀ ਨਿਰਵਿਘਨ ਖਰੀਦ ਲਈ ਐਸ.ਡੀ.ਐਮ. ਦਸੂਹਾ ਵਲੋਂ ਅਚਨਚੇਤ ਚੈਕਿੰਗ

ਦਸੂਹਾ, 25 ਅਪ੍ਰੈਲ (ਭੁੱਲਰ)-ਅੱਜ ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐਸ ਉਪ ਮੰਡਲ ਮੈਜਿਸਟਰੇਟ, ਦਸੂਹਾ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦਾਣਾ ਮੰਡੀ ਅਤੇ ਐਫ.ਸੀ.ਆਈ.ਗੋਦਾਮ ਟਾਂਡਾ ਦੀ ਅਚਨਚੇਤ ਚੈਕਿੰਗ ਕੀਤੀ | ਮੰਡੀ 'ਚ ਕਣਕ ਦੇ ਚੁੱਕਣ ਵਿਚ ਕਿਸਾਨਾਂ ...

ਪੂਰੀ ਖ਼ਬਰ »

ਮੇਜਰ ਜਨਰਲ ਦਾ ਲਮੀਣ ਸਕੂਲ ਪਹੁੰਚਣ 'ਤੇ ਸਨਮਾਨ

ਐਮਾਂ ਮਾਂਗਟ, 25 ਅਪ੍ਰੈਲ (ਗੁਰਾਇਆ)- ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੀਣ ਦੇ ਪੁਰਾਣੇ ਵਿਦਿਆਰਥੀ ਮੇਜਰ ਜਨਰਲ ਰਾਜਿੰਦਰ ਕੁਮਾਰ ਕੌਸ਼ਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸ੍ਰੀ ਕੌਸ਼ਲ ਨੇ ਵਿਦਿਆਰਥੀਆਂ ਨੂੰ ਆਪਣੇ ਸਕੂਲੀ ਜੀਵਨ ਬਾਰੇ ਤੇ ਜੀਵਨ ਵਿਚ ਆਉਣ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ 'ਤੇ ਜਾਗਰੂਕਤਾ ਕੈਂਪ ਲਗਾਇਆ

ਭੰਗਾਲਾ, 25 ਅਪ੍ਰੈਲ (ਸਰਵਜੀਤ ਸਿੰਘ)- ਵਿਸ਼ਵ ਮਲੇਰੀਆ ਦਿਵਸ ਮੌਕੇ ਐੱਸ.ਐੱਮ.ਓ. ਬੁੱਢਾਵੜ ਡਾ. ਅਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਬ ਸੈਂਟਰ ਗੁਰਦਾਸਪੁਰ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਸਮੇਂ ਕੈਂਪ ਨੂੰ ਸੰਬੋਧਨ ਕਰਦੇ ਹੋਏ ਸਿਹਤ ...

ਪੂਰੀ ਖ਼ਬਰ »

ਇਮਾਨਦਾਰੀ ਅਜੇ ਜਿੰਦਾ ਹੈ

ਤਲਵਾੜਾ, 25 ਅਪ੍ਰੈਲ (ਮਹਿਤਾ)-ਮਾਸਟਰ ਜੋਗਿੰਦਰ ਸਿੰਘ ਨਿਵਾਸੀ ਬਹਿ ਨੰਗਲ (ਕਾਮਾਹੀ ਦੇਵੀ) ਨੇ ਇਹ ਸਾਬਤ ਕਰ ਦਿੱਤਾ ਕਿ ਇਮਾਨਦਾਰੀ ਅਜੇ ਜਿੰਦਾ ਹੈ | ਮਾਸਟਰ ਜੋਗਿੰਦਰ ਸਿੰਘ ਹਾਜੀਪੁਰ ਤੋਂ ਆਪਣੇ ਪਿੰਡ ਵੱਲ ਆ ਰਹੇ ਸਨ ਕਿ ਉਨ੍ਹਾਂ ਨੂੰ ਰਸਤੇ ਵਿਚ ਇਕ ਪਰਸ ਡਿੱਗਿਆ ...

ਪੂਰੀ ਖ਼ਬਰ »

ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰਾਂ ਦੀ ਮੀਟਿੰਗ

ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ (ਪੁਰਸ਼) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਸੂਸ ਦੀ ਪ੍ਰਧਾਨਗੀ ਹੇਠ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਕਿਹਾ ਕਿ ਸਿਲੈੱਕਟਿਡ ਮਲਟੀਪਰਪਜ਼ ...

ਪੂਰੀ ਖ਼ਬਰ »

ਸੀ. ਐੱਚ. ਸੀ. ਟਾਂਡਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਟਾਂਡਾ ਉੜਮੁੜ, 25 ਅਪ੍ਰੈਲ (ਭਗਵਾਨ ਸਿੰਘ ਸੈਣੀ)- ਸਿਵਲ ਸਰਜਨ ਡਾ. ਰੇਨੂੰ ਸੂਦ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਐੱਸ.ਐੱਮ.ਓ. ਡਾ. ਕੇਵਲ ਸਿੰਘ ਦੀ ਅਗਵਾਈ ਹੇਠ ਅੱਜ ਸੀ.ਐੱਚ.ਸੀ. ਟਾਂਡਾ ਵਿਖੇ ਵਰਲਡ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਕੇਵਲ ਸਿੰਘ ਨੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪੱਟੀ 'ਚ ਅੱਵਲ ਵਿਦਿਆਰਥੀਆਂ ਦਾ ਸਨਮਾਨ

ਚੱਬੇਵਾਲ, 25 ਅਪ੍ਰੈਲ (ਸਖ਼ੀਆ)-ਸਰਕਾਰੀ ਹਾਈ ਸਕੂਲ ਪੱਟੀ ਵਿਖੇ ਪੜ੍ਹਾਈ ਅਤੇ ਖੇਡਾਂ ਦੇ ਖੇਤਰ 'ਚ ਅੱਵਲ ਆਏ ਵਿਦਿਆਰਥੀਆਂ ਦੇ ਸਨਮਾਨ ਹਿਤ ਇਕ ਸਮਾਗਮ ਕੀਤਾ ਗਿਆ, ਜਿਸ ਵਿਚ ਸੂਬੇ: ਮੇਜਰ ਸ਼ਿੰਦਰਪਾਲ ਕੋਚ ਅਤੇ ਜਗਜੀਤ ਸਿੰਘ ਗਿੱਲ ਸਮਾਜ ਸੇਵੀ ਨੇ ਵਿਸ਼ੇਸ਼ ਸ਼ਿਰਕਤ ...

ਪੂਰੀ ਖ਼ਬਰ »

ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ 'ਆਪ' ਦੀ ਇਕੱਤਰਤਾ

ਚੱਬੇਵਾਲ, 25 ਅਪ੍ਰੈਲ (ਰਾਜਾ ਸਿੰਘ ਪੱਟੀ)-ਕਠੂਆ ਵਿਖੇ ਵਾਪਰੀ ਮੰਦਭਾਗੀ ਘਟਨਾ ਖਿਲਾਫ ਸੰਧੂ ਪੈਲੇਸ ਮਹਿਨਾ ਵਿਖੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਇਕੱਤਰਤਾ ਉਪਰੰਤ ਜਾਣਕਾਰੀ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਦੇਣ ਲਈ ਹਲਕੇ ਦੇ ਪਿੰਡਾਂ 'ਚ ਕੈਂਪ ਲਗਾਏ ਜਾਣਗੇ-ਡੋਗਰਾ

ਤਲਵਾੜਾ, 25 ਅਪ੍ਰੈਲ (ਮਹਿਤਾ)-ਹਲਕੇ ਦੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮਿਲਣ ਵਾਲੀਆਂ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਮਈ ਮਹੀਨੇ 'ਚ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ | ਇਹ ਪ੍ਰਗਟਾਵਾ ਵਿਧਾਇਕ ਹਲਕਾ ਦਸੂਹਾ ਸ੍ਰੀ ਅਰੁਣ ਕੁਮਾਰ ...

ਪੂਰੀ ਖ਼ਬਰ »

ਜਬਰ ਜਨਾਹ ਨੂੰ ਰਾਜਸੀ ਆਗੂ ਸ਼ਹਿ ਨਾ ਦੇਣ-ਦਿਵੇਦੀ

ਟਾਂਡਾ ਉੜਮੁੜ, 25 ਅਪ੍ਰੈਲ (ਗੁਰਾਇਆ, ਭਗਵਾਨ ਸਿੰਘ ਸੈਣੀ, ਕਲੋਟੀ)-ਪੂਰੇ ਭਾਰਤ 'ਚ ਪਿਛਲੇ ਕੁੱਝ ਮਹੀਨਿਆਂ ਦੌਰਾਨ ਜਬਰ ਜਨਾਹ ਦੀਆਂ ਵਾਪਰੀਆਂ ਲਗਾਤਾਰ ਘਟਨਾਵਾਂ ਤੇ ਖ਼ਾਸ ਤੌਰ 'ਤੇ ਘੱਟ ਉਮਰ ਦੀਆਂ ਬਾਲੜੀਆਂ ਨਾਲ ਵਾਪਰੀਆਂ ਜਬਰ ਜਨਾਹ ਦੀਆਂ ਘਟਨਾਵਾਂ ਨੇ ਇਨਸਾਨੀਅਤ ...

ਪੂਰੀ ਖ਼ਬਰ »

ਆਸ਼ਾ ਕਿਰਨ ਸਪੈਸ਼ਲ ਸਕੂਲ 'ਚ ਗਲੋਬਲ ਐਕਸ਼ਨ ਹਫ਼ਤਾ ਮਨਾਇਆ

ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਆਸ਼ਾ ਕਿਰਨ ਸਪੈਸ਼ਲ ਸਕੂਲ 'ਚ ਐਨ. ਬਲਾਕ ਅਤੇ ਟੂ ਹਮਿਊਨਿਟੀ ਸੰਸਥਾ ਅਤੇ ਨੈਸ਼ਨਲ ਕੋਲੀਸ਼ਨ ਆਫ਼ ਐਜੂਕੇਸ਼ਨ ਦਿੱਲੀ ਦੇ ਸਹਿਯੋਗ ਨਾਲ ਗਲੋਬਲ ਐਕਸ਼ਨ ਹਫ਼ਤਾ 2018 ਮਨਾਇਆ ਗਿਆ | ਇਸ ਸਾਲ ਦਾ ਵਿਸ਼ਾ 'ਵੋਟ ਫਾਰ ਐਜੂਕੇਸ਼ਨ ...

ਪੂਰੀ ਖ਼ਬਰ »

ਟਾਂਡਾ ਰਾਮ ਸਹਾਏ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਐਮਾਂ ਮਾਂਗਟ, 25 ਅਪ੍ਰੈਲ (ਗੁਰਾਇਆ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਰੇਨੂੰ ਸੂਦ ਦੇ ਦਿਸ਼ਾ ਨਿਰਦੇਸ਼ਾਂ 'ਤੇ ਐੱਸ.ਐਮ.ਓ. ਡਾ. ਅਮਰਜੀਤ ਸਿੰਘ ਪੀ.ਐੱਚ.ਸੀ. ਬੱੁਢਾਬੜ ਦੀ ਯੋਗ ਅਗਵਾਈ ਹੇਠ ਮਿੰਨੀ ਪੀ.ਐਚ.ਸੀ. ਟਾਂਡਾ ਰਾਮ ਸਹਾਏ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ, ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਵਿਖੇ ਲੱਗੀ ਅਧਿਆਪਕਾਂ ਦੀ ਵਰਕਸ਼ਾਪ

ਟਾਂਡਾ ਉੜਮੁੜ, 25 ਅਪ੍ਰੈਲ (ਗੁਰਾਇਆ)-ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਿੱਖਿਆ ਵਿਭਾਗ ਤੇ ਐੱਸ.ਸੀ.ਈ.ਆਰ.ਟੀ. ਵਲੋਂ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਂਡਾ ਲੜਕੇ ਵਿਖੇ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ਾ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਇਕ ...

ਪੂਰੀ ਖ਼ਬਰ »

'ਮੇਲਾ ਸੂਸਾਂ ਦਾ' ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ਼ਾਮਚੁਰਾਸੀ, 25 ਅਪ੍ਰੈਲ (ਗੁਰਮੀਤ ਸਿੰਘ ਖ਼ਾਨਪੁਰੀ)-'ਮੇਲਾ ਸੂਸਾਂ ਵਾਲਾ' ਦੇ ਪ੍ਰਬੰਧਾਂ ਸਬੰਧੀ ਇਕ ਮੀਟਿੰਗ ਡੇਰਾ ਬਾਬਾ ਜਵਾਹਰ ਦਾਸ ਸੂਸ ਪ੍ਰਬੰਧਕ ਕਮੇਟੀ ਵਲੋਂ ਕੀਤੀ ਗਈ, ਜਿਹੜਾ ਕਿ 14 ਮਈ ਨੂੰ ਕਵਾਇਆ ਜਾ ਰਿਹਾ ਹੈ | ਇਸ ਮੌਕੇ ਡੇਰੇ ਦੇ ਜਨਰਲ ਸਕੱਤਰ ਅਤੇ ...

ਪੂਰੀ ਖ਼ਬਰ »

ਘਰ 'ਚੋਂ ਕੀਮਤੀ ਸਾਮਾਨ ਚੋਰੀ

ਹੁਸ਼ਿਆਰਪੁਰ, 25 ਅਪ੍ਰੈਲ (ਸ. ਰ.)-ਅਣਪਛਾਤੇ ਚੋਰਾਂ ਨੇ ਘਰ ਨੂੰ ਨਿਸ਼ਾਨਾ ਬਣਾ ਕੇ ਕੀਮਤੀ ਸਾਮਾਨ ਚੋਰੀ ਕਰ ਲਿਆ | ਥਾਣਾ ਹਰਿਆਣਾ ਦੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਭੂੰਗਾ ਦੀ ਵਾਸੀ ਕਸ਼ਮੀਰ ਕੌਰ ਨੇ ਦੱਸਿਆ ਕਿ ਘਰ ਦੇ ਤਾਲੇ ਤੋੜ ਕੇ ਅਣਪਛਾਤੇ ...

ਪੂਰੀ ਖ਼ਬਰ »

ਸਰਸਾ ਨੰਗਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ

ਭਰਤਗੜ੍ਹ, 25 ਅਪ੍ਰੈਲ (ਜਸਬੀਰ ਸਿੰਘ ਬਾਵਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਸ ਵਰ੍ਹੇ ਬਾਰ੍ਹਵੀਂ ਜਮਾਤ ਆਰਟਸ ਗਰੁੱਪ ਦੇ ਲਏ ਇਮਤਿਹਾਨ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਸਰਸਾ ਦੇ 31 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸੀ, ਇਸ ਸਕੂਲ ਦੇ 31 ...

ਪੂਰੀ ਖ਼ਬਰ »

ਛੰਨ ਨੂੰ ਅੱਗ ਲੱਗਣ ਨਾਲ ਗਰੀਬ ਦਾ ਘਰ ਹੋਇਆ ਸਵਾਹ

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਕਰਨੈਲ ਸਿੰਘ, ਨਿੱਕੂਵਾਲ)-ਪਿੰਡ ਥੱਪਲ ਨਿਵਾਸੀ ਰਾਧੇ ਸ਼ਾਮ ਪੁੱਤਰ ਲਛਮਣ ਦਾਸ ਦੇ ਘਰ ਛੰਨ ਨੂੰ ਅਚਾਨਕ ਅੱਗ ਲੱਗਣ ਨਾਲ ਘਰ ਦਾ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ | ਅੱਗ 'ਤੇ ਪਿੰਡ ਵਾਸੀਆਂ ਵਲੋਂ ਲੰਮੀ ਮਸ਼ੱਕਤ ਨਾਲ ਕਾਬੂ ਪਾਇਆ ...

ਪੂਰੀ ਖ਼ਬਰ »

ਵੱਖ-ਵੱਖ ਅਧਿਕਾਰੀਆਂ ਵਲੋਂ ਪ੍ਰਾਇਮਰੀ ਸਕੂਲਾਂ ਦਾ ਅਚਨਚੇਤ ਨਿਰੀਖਣ

ਸ੍ਰੀ ਚਮਕੌਰ ਸਾਹਿਬ, 25 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਜ਼ਿਲੇ੍ਹ ਵਿਚੋਂ ਗਠਨ ਕੀਤੀਆਂ ਨਿਰੀਖਣ ਟੀਮਾਂ ਨੇ ਅੱਜ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਦਾ ਖਾਸ ਤੌਰ 'ਤੇ ...

ਪੂਰੀ ਖ਼ਬਰ »

ਮੈਡਮ ਦੁਪਿੰਦਰ ਕੌਰ ਨੂੰ ਮਿਲਿਆ ਡਾ: ਮਾਲਤੀ ਗਿਆਨ ਪੀਠ ਪੁਰਸਕਾਰ

ਨੰਗਲ, 25 ਅਪ੍ਰੈਲ (ਗਰੇਵਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨੰਗਲ ਦੀ ਕਰਮਯੋਗੀ ਟੀਚਰ ਮੈਡਮ ਦੁਪਿੰਦਰ ਕੌਰ ਨੂੰ ਡਾ: ਮਾਲਤੀ ਗਿਆਨ ਪੀਠ ਪੁਰਸਕਾਰ ਮਿਲਣ ਕਾਰਨ ਇਲਾਕੇ ਦੇ ਲੇਖਕਾਂ/ ਟੀਚਰਾਂ/ ਸਮਾਜ ਸੇਵੀਆਂ/ ਵਿਦਿਆਰਥੀਆਂ 'ਚ ਖ਼ੁਸ਼ੀ ਦੀ ਲਹਿਰ ਹੈ | ...

ਪੂਰੀ ਖ਼ਬਰ »

ਸੇਵਾ ਕੇਂਦਰ ਕਰਮਚਾਰੀਆਂ ਦੀ ਹੜਤਾਲ 'ਚ ਅਧਿਕਾਰੀ 'ਤੇ ਅਪਸ਼ਬਦ ਬੋਲਣ ਦੇ ਲਗਾਏ ਦੋਸ਼

ਰੂਪਨਗਰ, 25 ਅਪ੍ਰੈਲ (ਪੱਤਰ ਪ੍ਰੇਰਕ)-ਜ਼ਿਲ੍ਹਾ ਰੂਪਨਗਰ ਦੇ ਸਮੂਹ ਸੇਵਾ ਕੇਂਦਰ ਕਰਮਚਾਰੀਆਂ ਵੱਲੋਂ ਤਨਖ਼ਾਹ ਨਾ ਮਿਲਣ ਕਾਰਨ ਅਣਮਿਥੇ ਸਮੇਂ ਲਈ ਕਲਮ ਛੋੜ ਹੜਤਾਲ ਅੱਜ 23ਵੇਂ ਦਿਨ ਵੀ ਜਾਰੀ ਰਹੀ ਜਿਸ ਕਾਰਨ ਆਮ ਜਨਤਾ ਖ਼ਾਸ ਕਰ ਵਿਦਿਆਰਥੀਆਂ ਨੂੰ ਭਾਰੀ ਪ੍ਰੇਸ਼ਾਨੀ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਪਹੁੰਚੇ ਨਗਰ ਕੀਰਤਨ ਦਾ ਕੀਤਾ ਭਰਵਾਂ ਸੁਆਗਤ

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਕਰਨੈਲ ਸਿੰਘ, ਜੇ.ਐਸ.ਨਿੱਕੂਵਾਲ)-ਬੀਤੇ ਦਿਨੀਂ ਸੁਲਤਾਨ-ਉਲ-ਕੌਮ ਜੱਸਾ ਸਿੰਘ ਆਹਲੂਵਾਲੀਆ ਦੀ ਤੀਜੀ ਜਨਮ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡ ...

ਪੂਰੀ ਖ਼ਬਰ »

ਲਾਂਬੜਾ ਕਾਂਗੜੀ ਸੁਸਾਇਟੀ ਨੇ ਨਾੜ ਨੂੰ ਨਿਪਟਾਉਣ ਲਈ ਹਲ ਖਰੀਦਿਆ

ਬੁੱਲ੍ਹੋਵਾਲ, 25 ਅਪ੍ਰੈਲ (ਜਸਵੰਤ ਸਿੰਘ)- ਦੀ ਲਾਂਬੜਾ ਕਾਂਗੜੀ ਮਲਟੀਪਰਪਸ ਕੋਆਪਰੇਟਿਵ ਸਰਵਿਸ ਸੁਸਾਇਟੀ ਵਲੋਂ ਆਪਣੇ ਮੈਂਬਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸਮੇਂ-ਸਮੇਂ 'ਤੇ ਆਧੁਨਿਕ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ | ਫਸਲ ਕੱਟਣ ਤੋਂ ਬਾਅਦ ਨਾੜ ਨੂੰ ...

ਪੂਰੀ ਖ਼ਬਰ »

ਉਜਵਲਾ ਯੋਜਨਾ ਤਹਿਤ ਮੁਫ਼ਤ ਰਸੋਈ ਗੈਸ ਦੇ ਕੁਨੈਕਸ਼ਨ ਵੰਡੇ

ਗੜ੍ਹਸ਼ੰਕਰ, 25 ਅਪ੍ਰੈਲ (ਸੁਮੇਸ਼ ਬਾਲੀ)-ਭਾਰਤ ਸਰਕਾਰ ਦੀ ਉਜਵਲਾ ਯੋਜਨਾ ਤਹਿਤ ਹਲਕਾ ਗੜ੍ਹਸ਼ੰਕਰ ਦੇ ਪਿੰਡ ਮਹਿੰਦਵਾਣੀ ਵਿਖੇ ਇਕ ਸਮਾਗਮ ਕਰਕੇ ਉਜਵਲਾ ਦਿਵਸ ਮਨਾਇਆ ਗਿਆ | ਇਹ ਸਮਾਗਮ ਦਾਣਾ ਮੰਡੀ ਦੀ ਐਚ.ਪੀ.ਜੀ. ਗੈਸ ਏਜੰਸੀ ਵਲੋਂ ਕਰਵਾਇਆ ਗਿਆ | ਇਸ ਸਮਾਗਮ 'ਚ ਲਵ ...

ਪੂਰੀ ਖ਼ਬਰ »

ਮੇਅਰ ਸ਼ਿਵ ਨੇ ਸਟੀਬਨ ਨੂੰ ਤਰਸ ਦੇ ਆਧਾਰ 'ਤੇ ਦਿੱਤਾ ਨਿਯੁਕਤੀ-ਪੱਤਰ

ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਨਗਰ ਨਿਗਮ ਦੇ ਮੇਅਰ ਸ਼ਿਵ ਸੂਦ ਨੇ ਆਪਣੇ ਦਫ਼ਤਰ ਵਿਖੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ਦੇ ਕਰਮਚਾਰੀ ਸਵ: ਰਮੇਸ਼ ਕੁਮਾਰ ਪੁੱਤਰ ਕੁੰਦਨ ਲਾਲ ਦੀ ਥਾਂ 'ਤੇ ਸਟੀਬਨ ਨੂੰ ਤਰਸ ਦੇ ਆਧਾਰ 'ਤੇ ਨਗਰ ਨਿਗਮ ਵਿਚ ...

ਪੂਰੀ ਖ਼ਬਰ »

ਸਰਕਾਰੀ ਸਕੂਲ ਪਿੱਪਲਾਂਵਾਲਾ 'ਚ ਐਸ. ਐਮ. ਸੀ. ਕਮੇਟੀ ਦੀ ਚੋਣ

ਹੁਸ਼ਿਆਰਪੁਰ, 25 ਅਪ੍ਰੈਲ (ਨਰਿੰਦਰ ਸਿੰਘ ਬੱਡਲਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਂਵਾਲਾ ਵਿਖੇ ਐਸ.ਐਮ.ਸੀ. ਕਮੇਟੀ ਦੀ ਮੀਟਿੰਗ ਹੋਈ | ਇਸ ਮੌਕੇ ਪੁਰਾਣੀ ਕਮੇਟੀ ਨੂੰ ਭੰਗ ਕਰਕੇ ਨਵੀਂ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਪਿੰਡ ਛਾਂਗਲਾ ਵਾਸੀਆਂ ਵਲੋਂ ਮੋਬਾਈਲ ਨੈੱਟਵਰਕ ਦੀ ਮੰਗ

ਦਸੂਹਾ, 25 ਅਪ੍ਰੈਲ (ਕੌਸ਼ਲ)-ਦਸੂਹਾ ਦੇ ਪਿੰਡ ਛਾਂਗਲਾ ਦੇ ਵਾਸੀਆਂ ਨੂੰ ਪਿੰਡ 'ਚ ਕਿਸੇ ਵੀ ਮੋਬਾਈਲ ਦਾ ਨੈੱਟਵਰਕ ਨਾ ਆਉਣ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ ਲੰਮੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੇ ਸਤਨਾਮ ਸਿੰਘ ਪ੍ਰਧਾਨ ਤੇ ਖ਼ਾਲਸਾ ਜਨਰਲ ਸਕੱਤਰ ਬਣੇ

ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਕਰਮਚਾਰੀ ਦਲ ਦੀ ਚੋਣ ਸੀਨੀਅਰ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਖ਼ਾਲਸਾ ਝੱਜੀ ਪਿੰਡ ਦੀ ਦੇਖ-ਰੇਖ ਹੇਠ ਹੋਈ | ਜਿਸ 'ਚ ਸਰਬਸੰਮਤੀ ਨਾਲ ਜਥੇਬੰਦੀ ਦੀ ਚੋਣ ਕੀਤੀ ਗਈ | ਇਸ ਮੌਕੇ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਕੂਲ ਨੂੰ 21 ਡੈਸਕ ਭੇਟ

ਦਸੂਹਾ, 25 ਅਪ੍ਰੈਲ (ਭੁੱਲਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫ਼ਰ ਵਿਖੇ ਪ੍ਰਵਾਸੀ ਭਾਰਤੀ ਚਰਨਜੀਤ ਸਿੰਘ ਸਹੋਤਾ ਨੇ ਬੱਚਿਆਂ ਦੇ ਬੈਠਣ ਲਈ 21 ਡੈਸਕ ਤੇ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਟੇਸ਼ਨਰੀ ਭੇਟ ਕੀਤੀ | ਪਿੰ੍ਰਸੀਪਲ ਰਸ਼ਪਾਲ ਕੌਰ ਨੇ ਉਨ੍ਹਾਂ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਨਮਾਨ ਸਮਾਗਮ

ਦਸੂਹਾ, 25 ਅਪ੍ਰੈਲ (ਭੁੱਲਰ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਸ਼ਹੀਦ (ਦਸੂਹਾ) ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਇਕਬਾਲ ਸਿੰਘ ਚੀਮਾ ਤੇ ਰਵਿੰਦਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਨੰੂ ਸਨਮਾਨ ਚਿੰਨ੍ਹ ਦੇ ਕੇ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਵਲੋਂ ਮਿੱਲ ਨੂੰ ਚਾਲੂ ਰੱਖਣ ਦੀ ਮੰਗ

ਦਸੂਹਾ, 25 ਅਪ੍ਰੈਲ (ਭੁੱਲਰ)-ਦੋਆਬਾ ਕਿਸਾਨ ਕਮੇਟੀ ਅਤੇ ਕਿਸਾਨਾਂ ਦਾ ਵਫ਼ਦ ਰਣਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਐੱਸ.ਡੀ.ਐਮ. ਡਾ. ਹਿਮਾਂਸ਼ੂ ਅਗਰਵਾਲ ਨੂੰ ਮਿਲਿਆ | ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਏ.ਬੀ. ਸ਼ੂਗਰ ਮਿਲ ਦਸੂਹਾ ਜੋ ਕਿ ਇਲਾਕੇ ਦੇ ਕਿਸਾਨਾਂ ਕੋਲ ...

ਪੂਰੀ ਖ਼ਬਰ »

ਸੰਤ ਮਾਝਾ ਸਿੰਘ ਕਰਮਜੋਤ ਕਾਲਜ ਮਿਆਣੀ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ

ਮਿਆਣੀ, 25 ਅਪ੍ਰੈਲ (ਹਰਜਿੰਦਰ ਸਿੰਘ ਮੁਲਤਾਨੀ)- ਸੰਤ ਮਾਝਾ ਸਿੰਘ ਕਰਮਜੋਤ ਕਾਲਜ ਫ਼ਾਰ ਵੁਮੈਨ ਮਿਆਣੀ ਵਿਖੇ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਵਿਦਾਇਗੀ ਸਮਾਰੋਹ ਦੌਰਾਨ ਬੀ.ਏ. ਭਾਗ ਤਿੰਨ, ਐਮ. ਏ. ਭਾਗ ਦੋ, ਬੀ. ਕਾਮ ਭਾਗ ਤਿੰਨ, ਬੀ. ਸੀ. ਏ. ਭਾਗ ਤਿੰਨ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬੀ.ਐਸ.ਡੀ. ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੱਡਾ ਸਰਾਂ, 25 ਅਪ੍ਰੈਲ (ਹਰਜਿੰਦਰ ਸਿੰਘ ਮਸੀਤੀ)-ਬੀ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਬਲਦੇਵ ਸਿੰਘ ਨੇ ਦੱਸਿਆ ਕਿ ਕੇਸ਼ਵ ਕੁਮਾਰ ਨੇ 394 ਅੰਕ ਪ੍ਰਾਪਤ ਕਰਕੇ ਪਹਿਲਾ, ਜਸਮੀਨ ਕੌਰ ਨੇ ...

ਪੂਰੀ ਖ਼ਬਰ »

ਲਾਜਪਤ ਰਾਏ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 25 ਅਪ੍ਰੈਲ (ਹਰਪ੍ਰੀਤ ਕੌਰ)- ਲਾਜਪਤ ਰਾਏ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦਾ ਬਾਹਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਪੁਸ਼ਪਾ ਸਿੰਘ ਨੇ ਦੱਸਿਆ ਕਿ ਸਕੂਲ ਦੇ 22 ਬੱਚਿਆਂ ਨੇ ਪ੍ਰੀਖਿਆ 'ਚ ਭਾਗ ਲਿਆ ਜਿਨ੍ਹਾਂ ਵਿਚੋਂ ...

ਪੂਰੀ ਖ਼ਬਰ »

ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ

ਦਸੂਹਾ, 25 ਅਪ੍ਰੈਲ (ਭੁੱਲਰ)- ਦਸੂਹਾ ਪੁਲਿਸ ਵਲੋਂ ਰੀਡ ਚਿੱਪ ਪਿ੍ੰਟਰ ਚੋਰੀ ਕਰਨ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ | ਏ. ਐੱਸ. ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਬਲਵਾਨ ਸਿੰਘ ਪਿੰਡ ਪੱਸੀ ਬੇਟ ਨੇ ਦੱਸਿਆ ਕਿ 20 ਤੋਂ 23 ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਨਾੜ ਸੜ ਕੇ ਸੁਆਹ

ਘੋਗਰਾ, 25 ਅਪ੍ਰੈਲ (ਆਰ.ਐੱਸ.ਸਲਾਰੀਆ)- ਨਜ਼ਦੀਕੀ ਪੈਂਦੇ ਪਿੰਡ ਸੁੰਡੀਆਂ ਦੇ ਨਜ਼ਦੀਕ ਅੱਗ ਲੱਗਣ ਨਾਲ 3 ਕਨਾਲ ਨਾੜ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬਲਕਾਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਹਲੇੜ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਤੂੜੀ ਬਣਾਉਣ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਮੇਤ 2 ਵਿਅਕਤੀ ਕਾਬੂ

ਹਾਜੀਪੁਰ, 25 ਅਪ੍ਰੈਲ (ਰਣਜੀਤ ਸਿੰਘ)-ਥਾਣਾ ਹਾਜੀਪੁਰ ਪੁਲਿਸ ਨੇ ਦੋ ਵਿਅਕਤੀ ਨਾਜਾਇਜ਼ ਦੇਸੀ ਸ਼ਰਾਬ ਸਮੇਤ ਕਾਬੂ ਕੀਤੇ ਹਨ | ਇਸ ਸਬੰਧੀ ਹੈੱਡ ਕਾਂਸਟੇਬਲ ਸੀਤਾ ਰਾਮ ਨੇ ਸਮੇਤ ਪੁਲਿਸ ਪਾਰਟੀ ਪਿੰਡ ਮਹੱਦਪੁਰ ਪੁਲੀ 'ਤੇ ਨਾਕਾਬੰਦੀ ਦੌਰਾਨ ਵਿਪਨ ਕੁਮਾਰ ਪੁੱਤਰ ...

ਪੂਰੀ ਖ਼ਬਰ »

ਜੀ.ਜੀ.ਡੀ.ਐੱਸ.ਡੀ.ਕਾਲਜੀਏਟ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਹਰਿਆਣਾ, 25 ਅਪ੍ਰੈਲ (ਹਰਮੇਲ ਸਿੰਘ ਖੱਖ)-ਗੋਸਵਾਮੀ ਗਣੇਸ਼ ਦੱਤ ਸਨਾਤਨ ਧਰਮ ਕਾਲਜੀਏਟ ਸਕੂਲ ਦੇ 10+2 ਦਾ (ਮੈਡੀਕਲ, ਨਾਨ ਮੈਡੀਕਲ ਅਤੇ ਕਾਮਰਸ) ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ | ਸਕੂਲ ਦੀ ਵਿਦਿਆਰਥਣ ਅੰਜਲੀ ਨੇ 81 ਫ਼ੀਸਦੀ, ਨਵਲੀਨ ਕੌਰ ਨੇ 77 ਫ਼ੀਸਦੀ ਅਤੇ ਆਂਚਲ ਨੇ 76 ...

ਪੂਰੀ ਖ਼ਬਰ »

ਨਸ਼ੇ ਦੇ 2 ਸੌਦਾਗਰਾਂ ਨੂੰ 10-10 ਸਾਲ ਦੀ ਕੈਦ

ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਣਜੀਤ ਕੁਮਾਰ ਜੈਨ ਦੀ ਅਦਾਲਤ ਨੇ ਸੇਬਾਂ ਦੀਆਂ ਬੋਰੀਆਂ 'ਚੋਂ ਬਰਾਮਦ ਕੀਤੀਆਂ ਪਾਬੰਦੀਸ਼ੁਦਾ ਦਵਾਈਆਂ ਸਮੇਤ ਕਾਬੂ ਕੀਤੇ 2 ਤਸਕਰਾਂ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 25 ਅਪ੍ਰੈਲ (ਰਾਮਗੜ੍ਹੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2018 ਵਿਚ ਲਈ ਗਈ ਪ੍ਰੀਖਿਆ ਦੇ ਘੋਸ਼ਿਤ ਨਤੀਜੇ 'ਚ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੱਤਨ ਦੇ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਇਲਾਕੇ ਵਿਚ ਸਕੂਲ ਦਾ ...

ਪੂਰੀ ਖ਼ਬਰ »

ਨੌਜਵਾਨ ਦੇਸ਼ ਦਾ ਹਰਿਆਵਲ ਦਸਤਾ ਹਨ-ਘੁੰਮਣ

ਦਸੂਹਾ, 25 ਅਪ੍ਰੈਲ (ਭੁੱਲਰ)- ਨਗਰ ਕੌਾਸਲ ਦੇ ਮੀਤ ਪ੍ਰਧਾਨ ਐਡ. ਕਰਮਵੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਨੌਜਵਾਨਾਂ ਦੀ ਮੀਟਿੰਗ ਹੋਈ | ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਹਰਿਆਵਲ ਦਸਤਾ ਹਨ ਅਤੇ ਨੌਜਵਾਨਾਂ ਨੂੰ ਦੇਸ਼ ਦੇ ਨਵ ਨਿਰਮਾਣ ਅਤੇ ਉੱਨਤੀ ਲਈ ਅੱਗੇ ਆਉਣਾ ...

ਪੂਰੀ ਖ਼ਬਰ »

ਰੇਲਵੇ ਮੰਡੀ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਦਾ 12ਵੀਂ ਜਮਾਤ ਦਾ ਕਾਮਰਸ, ਆਰਟਸ ਤੇ ਸਾਇੰਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਲਲਿਤਾ ਰਾਣੀ ਨੇ ਦੱਸਿਆ ...

ਪੂਰੀ ਖ਼ਬਰ »

ਨਕਦੀ ਖੋਹਣ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਨਕਦੀ ਖੋਹਣ ਦੇ ਦੋਸ਼ 'ਚ ਥਾਣਾ ਬੁੱਲ੍ਹੋਵਾਲ ਦੀ ਪੁਲਿਸ ਨੇ ਇਕ ਕਥਿਤ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਕੰਡੋਵਾਲ ਦੇ ਵਾਸੀ ਨਵਜੋਤ ਸਿੰਘ ਨੇ ਦੱਸਿਆ ਕਿ ਪਿੰਡ ਕੈਂਡੋਵਾਲ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਸਬੰਧੀ ਸਮਾਗਮ

ਦਸੂਹਾ, 25 ਅਪ੍ਰੈਲ (ਭੁੱਲਰ)- ਵਿਸ਼ਵ ਮਲੇਰੀਆ ਦਿਵਸ ਸਬੰਧੀ ਸਿਵਲ ਹਸਪਤਾਲ ਦਸੂਹਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਦਸੂਹਾ ਵਿਖੇ ਪਿ੍ੰਸੀਪਲ ਅਨੀਤਾ ਪਾਲ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਇਸ ਮੌਕੇ ਐੱਸ. ਐੱਮ. ਓ. ਰਜੇਸ਼ ਕੁਮਾਰ ਬੱਗਾ ਨੇ ...

ਪੂਰੀ ਖ਼ਬਰ »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਬੰਧੀ ਸਮਾਗਮ 6 ਨੂੰ

ਹੁਸ਼ਿਆਰਪੁਰ, 25 ਅਪ੍ਰੈਲ (ਬਲਜਿੰਦਰਪਾਲ ਸਿੰਘ)-ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਮੈਮੋਰੀਅਲ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਮਹਿੰਦਰਪਾਲ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਰਾਮਗੜ੍ਹ ਸੀਕਰੀ, 25 ਅਪ੍ਰੈਲ (ਕਟੋਚ)- ਬਲਾਕ ਤਲਵਾੜਾ ਅਧੀਨ ਸਿਹਤ ਕੇਂਦਰ ਬਟਵਾੜਾ ਵਿਖੇ ਤੈਨਾਤ ਰੂਰਲ ਮੈਡੀਕਲ ਅਫ਼ਸਰ ਡਾ. ਵਿਸ਼ਾਲ ਧਰਵਾਲ ਨੇ ਭੋਲ ਕਲੋਤਾ ਹਸਪਤਾਲ ਵਿਖੇ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ 7ਵੀਂ ਵਾਰ ਖ਼ੂਨਦਾਨ ਕਰਕੇ ਖ਼ੂਨਦਾਨ ਕਰਨ ਦੀ ਸੇਵਾ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਸਹਾਇਤਾ ਰਾਸ਼ੀ ਭੇਟ

ਪੱਸੀ ਕੰਢੀ, 25 ਅਪ੍ਰੈਲ (ਜਗਤਾਰ ਸਿੰਘ)-ਅਕਾਲੀ ਦਲ ਬਾਦਲ ਪਾਰਟੀ ਦੇ ਸੀਨੀਅਰ ਆਗੂ ਅਤੇ ਉੱਘੇ ਸਮਾਜ ਸੇਵੀ ਜਥੇਦਾਰ ਮਨਜੀਤ ਸਿੰਘ ਦਸੂਹਾ ਵੱਲੋਂ ਪਿੰਡ ਰਾਜਪੁਰ ਕੰਢੀ ਦੀ ਇਕ ਜ਼ਰੂਰਤਮੰਦ ਲੜਕੀ ਦੇ ਵਿਆਹ ਮੌਕੇ 5100 ਰੁਪਏ ਦੀ ਸ਼ਗਨ ਰਾਸ਼ੀ ਦਿੱਤੀ ਗਈ | ਇਸ ਮੌਕੇ ਮਨਜੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX