ਤਾਜਾ ਖ਼ਬਰਾਂ


ਭਾਰਤ ਨੂੰ ਅਮਰੀਕਾ ਦੇ ਨੇੜਲੇ ਸਹਿਯੋਗੀਆਂ 'ਚੋਂ ਇਕ ਹੋਣਾ ਚਾਹੀਦੈ - ਅਮਰੀਕਾ
. . .  1 minute ago
ਵਾਸ਼ਿੰਗਟਨ, 25 ਮਈ - ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਊ ਨੇ ਕਾਨੂੰਨੀ ਘਾੜਿਆਂ ਨੂੰ ਕਿਹਾ ਕਿ ਟਰੰਪ ਪ੍ਰਸ਼ਾਸਨ ਜੋ ਵੀ ਦੱਖਣੀ ਤੇ ਕੇਂਦਰੀ ਏਸ਼ੀਆ ਵਿਚ ਕਰ ਰਿਹਾ ਹੈ, ਇਸ ਲਈ ਭਾਰਤ ਨੂੰ ਕੇਂਦਰ ਵਿਚ ਹੋਣਾ ਚਾਹੀਦਾ ਹੈ। ਉਨ੍ਹਾਂ ਜੋਰ ਦੇ ਕੇ ਕਿਹਾ ਕਿ ਭਾਰਤ ਨੂੰ...
ਕੁਮਾਰਸਵਾਮੀ ਨੂੰ ਅੱਜ ਕਰਨਾ ਪਵੇਗਾ ਬਹੁਮਤ ਸਾਬਤ
. . .  30 minutes ago
ਬੈਂਗਲੁਰੂ, 25 ਮਈ - ਕਰਨਾਟਕ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਅੱਜ ਬਹੁਮਤ ਪ੍ਰੀਖਣ ਦਾ ਸਾਹਮਣਾ ਕਰਨਗੇ ਤੇ ਅਜਿਹੀ ਉਮੀਦ ਹੈ ਕਿ ਰਾਜ 'ਚ 10 ਦਿਨਾਂ ਦੀ ਸਿਆਸੀ ਅਸਥਿਰਤਾ ਦਾ ਅੰਤ ਹੋ ਜਾਵੇਗਾ। ਦੁਪਹਿਰ 12:15 ਵਜੇ ਵਿਧਾਨ ਸਭਾ ਦਾ...
ਅੱਜ ਦਾ ਵਿਚਾਰ
. . .  44 minutes ago
ਪਿੰਡ ਭਾਗੀਵਾਂਦਰ ਵਿਚ ਟਾਇਰ ਫ਼ੈਕਟਰੀ ਨੂੰ ਲੱਗੀ ਅੱਗ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 24 ਮਈ (ਲੱਕਵਿੰਦਰ ਸ਼ਰਮਾ) -ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ,ਜਦੋਂ ਲਾਲੇਆਣਾਂ ਸੜਕ ਤੇ ਸਥਿਤ ਇੱਕ ਟਾਇਰ ...
ਕਿਸਾਨ ਤੋਂ 3 ਲੱਖ ਦੀ ਨਕਦੀ ਖੋਹਣ ਵਾਲਾ ਭੀਖੀ ਦਾ ਚੇਅਰਮੈਨ ਨਿਕਲਿਆ
. . .  1 day ago
ਮਾਨਸਾ, 24 ਮਈ- (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ 'ਚ ਉਦੋਂ ਹਫੜਾ-ਦਫੜੀ ਮੱਚ ਗਈ ਜਦੋਂ ਕਾਰ ਸਵਾਰ ਲੁਟੇਰੇ ਇਕ ਕਿਸਾਨ ਤੋਂ 3 ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ...
ਤਿੰਨ ਦਿਨਾਂ ਤੋਂ ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ 'ਤੇ ਜੰਗਲੀ ਰਕਬਾ ਅੱਗ ਦੀ ਲਪੇਟ 'ਚ
. . .  1 day ago
ਮਾਹਿਲਪੁਰ ,24 ਮਈ (ਦੀਪਕ ਅਗਨੀਹੋਤਰੀ)-ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ ਦੇ ਨਾਲ ਲਗਦੇ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਵਿਚ ਜੰਗਲੀ ਰਕਬੇ ਨੂੰ...
ਸ਼ੈਲ ਬਾਲਾ ਹੱਤਿਆ ਮਾਮਲਾ : ਚਾਰ ਪੁਲਿਸ ਅਧਿਕਾਰੀ ਮੁਅੱਤਲ
. . .  1 day ago
ਸ਼ਿਮਲਾ, 24 ਮਈ- ਸ਼ੈਲ ਬਾਲਾ ਹੱਤਿਆ ਮਾਮਲੇ 'ਚ ਚਾਰ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਹਿਮਾਚਲ ਦੇ ਕਸੌਲੀ 'ਚ ਸੁਪਰੀਮ ਕੋਰਟ ਦੇ ਹੁਕਮ 'ਤੇ ਗ਼ੈਰ-ਕਾਨੂੰਨੀ ਨਿਰਮਾਣ 'ਤੇ..
ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ )- ਅੱਜ ਇੱਥੇ ਨਸ਼ੇ ਦੀ ਦਲਦਲ 'ਚ ਫਸੇ ਇੱਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸਵੇਰੇ 10 ਵਜੇ ਦੇ ਕਰੀਬ ਨਸ਼ੇ ਨਾ ਮਿਲਣ 'ਤੇ ਪੈਦਾ ਹੋਈ ਤੋੜ 'ਚ...
ਦਸਵੀਂ ਦੀ ਪ੍ਰੀਖਿਆ 'ਚੋਂ ਦੂਜੇ ਨੰਬਰ 'ਤੇ ਰਹੀ ਜੈਸਮੀਨ ਕੌਰ ਨੂੰ ਕੀਤਾ ਗਿਆ ਸਨਮਾਨਿਤ
. . .  1 day ago
ਚੰਡੀਗੜ੍ਹ, 24 ਮਈ (ਐਨ. ਐਸ. ਪਰਵਾਨਾ)- ਪੰਜਾਬ ਪੁਲਿਸ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਆਈ. ਸੀ. ਐਸ. ਈ. ਦੀ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ 'ਚੋਂ ਪੂਰੇ ਦੇਸ਼ 'ਚ ਦੂਜੇ ਨੰਬਰ 'ਤੇ ਆਈ ਵਿਦਿਆਰਥਣ ਜੈਸਮੀਨ ਕੌਰ ਚਾਹਲ ਦਾ ਪੁਲਿਸ ਹੈੱਡ ਕੁਆਰਟਰ...
25 ਮਈ ਤੋਂ ਲਾਗੂ ਹੋਵੇਗਾ ਈ-ਵੇਅ ਬਿੱਲ ਸਿਸਟਮ
. . .  1 day ago
ਨਵੀਂ ਦਿੱਲੀ, 24 ਮਈ- ਇੱਕ ਹੀ ਸੂਬੇ ਦੇ ਅੰਦਰ ਮਾਲ ਦੀ ਆਵਾਜਾਈ ਲਈ ਈ-ਵੇਅ ਬਿੱਲ ਸਿਸਟਮ ਮਹਾਰਾਸ਼ਟਰ, ਮਣੀਪੁਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਚੰਡੀਗੜ੍ਹ, ਦਾਦਰਾ ਅਤੇ ਨਗਰ ਹਵੇਲੀ, ਦਮਨ ਤੇ ਦੀਪ ਅਤੇ ਲਕਸ਼ਦੀਪ 'ਚ 25 ਮਈ ਤੋਂ ਲਾਗੂ...
ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ
. . .  1 day ago
ਜੰਮੂ, 24 ਮਈ- ਤ੍ਰਿਕੁਟ ਦੀਆਂ ਪਹਾੜੀਆਂ 'ਤੇ ਜੰਗਲ 'ਚ ਲੱਗੀ ਅੱਗ ਕਾਰਨ ਰੁਕੀ ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਜੰਗਲ 'ਚ ਅੱਗ ਲੱਗਣ ਤੋਂ ਬਾਅਦ ਵੈਸ਼ਣੋ ਦੇਵੀ ਯਾਤਰਾ ਰੋਕੀ ਗਈ ਸੀ, ਜਿਸ ਨੂੰ ਵੀਰਵਾਰ...
ਤੂਤੀਕੋਰਨ ਹਿੰਸਾ : 65 ਲੋਕਾਂ ਦੀ ਹੋਈ ਗ੍ਰਿਫ਼ਤਾਰ
. . .  1 day ago
ਚੇਨਈ, 24 ਮਈ- ਤੂਤੀਕੋਰਨ 'ਚ ਸਟਰਲਾਈਟ ਕਾਪਰ ਯੂਨਿਟ ਨੂੰ ਬੰਦ ਕਰਨ ਨੂੰ ਲੈ ਕੇ ਹੋਈ ਹਿੰਸਾ 'ਚ ਸ਼ਾਮਲ ਹੋਣ 'ਤੇ 65 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਧਿਕਾਰੀ ਸੰਦੀਪ ਨਾਂਦੂਰੀ ਨੇ ਦੱਸਿਆ ਕਿ 68...
ਉੱਤਰੀ ਕੋਰੀਆ ਨੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਕੀਤਾ ਨਸ਼ਟ
. . .  1 day ago
ਨਵੀਂ ਦਿੱਲੀ, 24 ਮਈ- ਉੱਤਰੀ ਕੋਰੀਆ ਨੇ ਆਪਣੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕੀਤਾ ਹੈ। ਉੱਤਰੀ ਕੋਰੀਆ ਨੇ ਪ੍ਰਮਾਣੂੰ ਨਿਸ਼ਸਤਰੀਕਰਨ ਦੇ ਵੱਲ ਕਦਮ ਵਧਾਉਂਦਿਆਂ ਅੱਜ ਦੇਸ਼ ਦੇ ਮੱਧ ਪੁੰਗਏ-ਰੀ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕਰ ਦਿੱਤਾ। ਉੱਤਰੀ ਕੋਰੀਆ ਨੇ ਹਾਲ...
ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਮੋਦੀ ਆਉਣ ਵਾਲੀ 29 ਮਈ ਤੋਂ 2 ਜੂਨ ਤੱਕ ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ। ਵਿਦੇਸ਼ ਮੰਤਰਾਲੇ ਮੁਤਾਬਕ ਦੌਰੇ ਦੌਰਾਨ ਉਹ 1 ਜੂਨ ਨੂੰ ਸਿੰਗਾਪੁਰ 'ਚ ਸ਼ਾਂਗਰੀ-ਲਾ ਗੱਲਬਾਤ 'ਚ ਮੁੱਖ ਭਾਸ਼ਣ...
ਰੂਸੀ ਮਿਜ਼ਾਈਲ ਨੇ ਸੁੱਟਿਆ ਸੀ ਐਮ.ਐਚ.17
. . .  1 day ago
ਯੂਟ੍ਰੇਕਟ, 24 ਮਈ- ਮਲੇਸ਼ੀਆਈ ਜਹਾਜ਼ ਐਮ.ਐਚ.17 ਨੂੰ ਸੁੱਟੇ ਜਾਣ ਦੀ ਜਾਂਚ ਕਰ ਰਹੀ ਕੌਮਾਂਤਰੀ ਟੀਮ ਨੇ ਅੱਜ ਪਹਿਲੀ ਵਾਰ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਕਿ ਜਹਾਜ਼ ਨੂੰ ਸੁੱਟਣ ਲਈ ਜਿਸ ਮਿਜ਼ਾਈਲ ਦੀ ਵਰਤੋਂ ਕੀਤੀ ਗਈ ਸੀ, ਉਹ ਰੂਸੀ ਫੌਜ ਬ੍ਰਿਗੇਡ ਦੀ...
ਪੀ.ਐਨ.ਬੀ. ਘੁਟਾਲਾ : ਈ.ਡੀ. ਨੇ ਨੀਰਵ ਮੋਦੀ ਖਿਲਾਫ ਦੋਸ਼ ਪੱਤਰ ਕੀਤਾ ਦਾਖਲ
. . .  1 day ago
ਸੁਨੰਦਾ ਪੁਸ਼ਕਰ ਮੌਤ ਮਾਮਲਾ ਨਾਮਜ਼ਦ ਅਦਾਲਤ 'ਚ ਤਬਦੀਲ
. . .  1 day ago
ਪਠਾਨਕੋਟ ਸਬ ਜੇਲ੍ਹ 'ਚ ਕੈਦੀਆਂ ਵਿਚਾਲੇ ਲੜਾਈ
. . .  1 day ago
ਵਿਰਾਟ ਮਗਰੋਂ ਰਾਹੁਲ ਗਾਂਧੀ ਨੇ ਵੀ ਮੋਦੀ ਨੂੰ ਦਿੱਤੀ ਵੱਡੀ ਚੁਣੌਤੀ
. . .  1 day ago
ਮੋਦੀ ਅਤੇ ਰੁੱਟੇ ਸੀ. ਈ. ਓ. ਕਾਨਫਰੰਸ 'ਚ ਹੋਏ ਸ਼ਾਮਲ
. . .  1 day ago
ਸੱਟ ਕਾਰਨ ਕੋਹਲੀ ਨਹੀਂ ਖੇਡ ਸਕਣਗੇ ਕਾਊਂਟੀ
. . .  1 day ago
ਜੰਮੂ-ਕਸ਼ਮੀਰ : ਪਹਾੜੀਆਂ 'ਤੇ ਲੱਗੀ ਭਿਆਨਕ ਅੱਗ
. . .  1 day ago
ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਅੱਗ
. . .  1 day ago
ਗੈਂਗਸਟਰ ਤੋਂ ਸਮਾਜ ਸੁਧਾਰਕ ਬਣਿਆ ਲੱਖਾ ਸਧਾਣਾ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ
. . .  1 day ago
ਜੇ 'ਆਪ' ਕਾਂਗਰਸ ਨਾਲ ਗੱਠਜੋੜ ਕਰਦੀ ਹੈ ਤਾਂ ਪਾਰਟੀ ਛੱਡ ਦੇਵਾਂਗਾ- ਫੂਲਕਾ
. . .  1 day ago
ਮਹਾਰਾਸ਼ਟਰ ਕੌਂਸਲ ਚੋਣਾਂ 'ਚ ਕਾਂਗਰਸ ਨੂੰ ਝਟਕਾ
. . .  1 day ago
ਤੂਤੀਕੋਰਨ ਹਿੰਸਾ 'ਤੇ ਰਾਜਨਾਥ ਸਿੰਘ ਨੇ ਪ੍ਰਗਟਾਇਆ ਦੁੱਖ
. . .  1 day ago
ਸੀਰੀਆ ਦੇ ਫੌਜੀ ਟਿਕਾਣਿਆਂ 'ਤੇ ਅਮਰੀਕਾ ਨੇ ਕੀਤਾ ਹਮਲਾ
. . .  1 day ago
ਇਟਲੀ 'ਚ ਟਰੇਨ ਹਾਦਸਾਗ੍ਰਸਤ, 2 ਦੀ ਮੌਤ
. . .  1 day ago
ਮੋਦੀ ਤੇ ਰੁੱਟੇ ਵਿਚਕਾਰ ਹੋਈ ਮੁਲਾਕਾਤ
. . .  1 day ago
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  1 day ago
ਚੱਢਾ ਦੇ ਵਕੀਲ ਨੇ ਕਾਹਨ ਸਿੰਘ ਪੰਨੂ ਨੂੰ ਸੌਂਪੀ ਰਿਪੋਰਟ
. . .  1 day ago
ਮੋਦੀ ਨੇ ਵਿਰਾਟ ਦੀ ਚੁਣੌਤੀ ਕੀਤੀ ਪ੍ਰਵਾਨ
. . .  1 day ago
ਡੀ.ਐਮ.ਕੇ ਦਾ ਤੂਤੀਕੋਰਨ ਹਿੰਸਾ 'ਤੇ ਪ੍ਰਦਰਸ਼ਨ
. . .  1 day ago
ਬਗਦਾਦ 'ਚ ਆਤਮਘਾਤੀ ਹਮਲਾ, ਸੱਤ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ
  •     Confirm Target Language  

ਫਾਜ਼ਿਲਕਾ / ਅਬੋਹਰ

ਕੈਬਨਿਟ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਅੱਜ ਫ਼ਿਰੋਜਪੁਰ ਆਉਣਗੇ ਰਾਣਾ ਗੁਰਮੀਤ ਸਿੰਘ ਸੋਢੀ

ਫ਼ਿਰੋਜ਼ਪੁਰ, 25 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਕੁਲ ਹਿੰਦ ਕਾਂਗਰਸ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਗੁਰੂਹਰਸਹਾਏ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦਾ ਖੇਡ ਮੰਤਰੀ ਪੰਜਾਬ ਸਰਕਾਰ ਬਣਨ ਬਾਅਦ ਪਹਿਲੀ ਵਾਰ ਰਾਣਾ ਸੋਢੀ ਆਪਣੇ ਜ਼ਿਲ੍ਹੇ ਫ਼ਿਰੋਜ਼ਪੁਰ ਵਿਖੇ 26 ਅਪ੍ਰੈਲ ਦਿਨ ਵੀਰਵਾਰ ਨੂੰ ਆ ਰਹੇ ਹਨ, ਜਿਨ੍ਹਾਂ ਦਾ ਸਵਾਗਤ ਕਰਨ ਲਈ ਸੋਢੀ ਸਮਰਥਕਾਂ 'ਚ ਡਾਢਾ ਚਾਅ ਹੈ ਤੇ ਜਗ੍ਹਾ-ਜਗ੍ਹਾ ਸਵਾਗਤੀ ਸਮਾਗਮ ਰੱਖੇ ਜਾਣ ਕਾਰਨ ਲਗਾਤਾਰ ਤਿੰਨ ਦਿਨ ਖ਼ੁਸ਼ੀ ਦੇ ਜਸ਼ਨ ਮਨਾਏ ਜਾ ਰਹੇ ਹਨ | ਰਾਣਾ ਸੋਢੀ ਨੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਅਤੇ ਭੁਪਿੰਦਰ ਪਾਲ ਸਿੰਘ ਸੰਧੂ ਰਾਜੂ ਸਾਂਈਾਆਂ ਵਾਲਾ ਨੇ ਦੱਸਿਆ ਕਿ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮਿਲੀਆਂ ਸੇਵਾਵਾਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵਾਹਿਗੁਰੂ ਪਾਸੋਂ ਓਟ ਆਸਰਾ ਲੈਣ ਲਈ 26 ਅਪੈ੍ਰਲ ਦਿਨ ਵੀਰਵਾਰ ਨੂੰ ਸਵੇਰੇ 7.30 ਵਜੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਨਤਮਸਤਕ ਹੋਣਗੇ | ਦਰਸ਼ਨ ਦੀਵਾਰ ਕਰਨ ਉਪਰੰਤ ਰਾਣਾ ਸੋਢੀ ਕਰੀਬ ਸਾਢੇ 11 ਵਜੇ ਮਖੂ ਪਹੰੁਚਣਗੇ, ਜਿੱਥੇ ਉਨ੍ਹਾਂ ਦਾ ਕਾਂਗਰਸੀ ਵਰਕਰਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ | ਇਸ ਉਪਰੰਤ ਸਾਢੇ 12 ਵਜੇ ਤਲਵੰਡੀ ਭਾਈ ਵਿਖੇ ਸਨਮਾਨ ਸਮਾਰੋਹ ਬਾਅਦ ਸਵਾ ਇਕ ਵਜੇ ਨੌਜਵਾਨ ਵਰਗ ਵਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੁਸਾਇਟੀ ਦੀ ਅਗਵਾਈ ਹੇਠ ਸ਼ਾਨਦਾਰ ਜੀ ਆਇਆਂ ਸਮਾਗਮ ਰੱਖਿਆ ਗਿਆ ਹੈ | ਇਸ ਉਪਰੰਤ ਢਾਈ ਵਜੇ ਪਿੰਡ ਢੀਂਡਸਾ, ਤਿੰਨ ਵਜੇ ਵਜੀਦਪੁਰ, 4 ਵਜੇ ਸਰਕਟ ਹਾਊਸ ਫ਼ਿਰੋਜ਼ਪੁਰ ਛਾਉਣੀ ਵਿਖੇ ਰਾਣਾ ਸੋਢੀ ਦਾ ਸਵਾਗਤ ਕੀਤਾ ਜਾ ਰਿਹਾ ਹੈ |

ਮੋਟਰਸਾਈਕਲ ਨਾਲ ਪਟਾਕੇ ਮਾਰਨ 'ਤੇ ਰੋਕਿਆ ਤਾਂ ਕੀਤੀ ਕੁੱਟਮਾਰ

ਫ਼ਿਰੋਜ਼ਪੁਰ, 25 ਅਪ੍ਰੈਲ (ਤਪਿੰਦਰ ਸਿੰਘ)- ਮੋਟਰਸਾਈਕਲ ਨਾਲ ਪਟਾਕੇ ਮਾਰਨ 'ਤੇ ਰੋਕਣ ਦੇ ਮਾਮਲੇ ਨੂੰ ਲੈ ਕੇ ਤਿੰਨ ਨੌਜਵਾਨਾਂ ਵਲੋਂ ਮੇਜਰ ਸਿੰਘ ਪੱੁਤਰ ਅਜੀਤ ਸਿੰਘ ਵਾਸੀ ਨਿਜ਼ਾਮਦੀਨ ਵਾਲੀ ਫ਼ਿਰੋਜ਼ਪੁਰ ਦੀ ਕੁੱਟਮਾਰ ਕੀਤੇ ਜਾਣ ਦਾ ਸਮਾਚਾਰ ਹੈ | ਸਦਰ ਥਾਣਾ ...

ਪੂਰੀ ਖ਼ਬਰ »

'ਡਾਂਸ ਇਕ ਚਾਂਸ ਸੀਜ਼ਨ 3' ਲਈ ਸਕੂਲ ਪੱਧਰ 'ਤੇ ਬੱਚਿਆਂ ਦੇ ਹੋਣਗੇ ਆਡੀਸ਼ਨ

ਜਲਾਲਾਬਾਦ, 25 ਅਪ੍ਰੈਲ (ਕਰਨ ਚੁਚਰਾ)-ਡਾਇਮੰਡ ਮੀਡੀਆ ਇੰਡੀਆ ਕੰਪਨੀ ਵੱਲਾੋ ਕਰਵਾਏ ਜਾ ਰਹੇ ਟੀ.ਵੀ ਰਿਐਲਟੀ ਸ਼ੋਅ ਡਾਂਸ ਇੱਕ ਚਾਂਸ ਸੀਜ਼ਨ3 ਦਾ ਪੋਸਟਰ ਲਾਂਚ ਕੀਤਾ ਗਿਆ¢ ਪੋਸਟਰ ਲਾਂਚ 'ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਐਕਟਰ ਤੇ ਮਾਡਲ ਸੰਸਾਰ ਸੰਧੂ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ 2 ਗਿ੍ਫ਼ਤਾਰ

ਫ਼ਿਰੋਜ਼ਪੁਰ, 25 ਅਪ੍ਰੈਲ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਪਿੰਡ ਕਲੀ ਕਲਾਂ ਨੇੜੇ ਸ਼ੱਕ ਦੇ ਆਧਾਰ 'ਤੇ ਜਦੋਂ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ ਬਿਨਾਂ ਨੰਬਰੀ ਬਜਾਜ ਸੀ.ਟੀ. 100 ਤੇ ਪਲਸਰ ਮੋਟਰਸਾਈਕਲ ਬਰਾਮਦ ਕੀਤੇ ਗਏ | ...

ਪੂਰੀ ਖ਼ਬਰ »

ਜਾਖੜ ਪਰਿਵਾਰ ਨੇ ਟਿਊਬਵੈੱਲ ਕੁਨੈਕਸ਼ਨ ਦੀ ਸਬਸਿਡੀ ਲੈਣੀ ਛੱਡੀ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਖ਼ਜ਼ਾਨੇ ਦੀ ਆਰਥਿਕ ਹਾਲਤ ਸੁਧਾਰਨ ਵਜੋਂ ਵੱਡੇ ਕਿਸਾਨਾਂ ਨੂੰ ਟਿਊਬਵੈੱਲਾਂ ਦੀ ਮੁਫ਼ਤ ਬਿਜਲੀ ਸਹੂਲਤ ਤਿਆਗਣ ਲਈ ਕੀਤੀ ਅਪੀਲ 'ਤੇ ਫੁੱਲ ਚੜ੍ਹਾਉਂਦਿਆਂ ਕਾਂਗਰਸ ਸੂਬਾ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 100 ਏਕੜ ਦੇ ਕਰੀਬ ਨਾੜ ਹੋਇਆ ਸੁਆਹ

ਜਲਾਲਾਬਾਦ, 25 ਅਪ੍ਰੈਲ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਫ਼ਾਜ਼ਿਲਕਾ ਸੜਕ ਤੇ ਪੈਂਦੇ ਪਿੰਡ ਗੁਮਾਨੀ ਵਾਲਾ ਵਿਖੇ ਦੁਪਹਿਰ ਲਗਭਗ 12 ਵਜੇ ਦੇ ਕਰੀਬ ਖੇਤਾਂ ਵਿੱਚ ਅੱਗ ਨਾਲ ਸੈਂਕੜੇ ਏਕੜ ਨਾੜ ਅੱਗ ਨਾਲ ਸੜ ਕੇ ਸੁਆਹ ਹੋਣ ਦਾ ਦੁਖਦਾਈ ਸਮਾਚਾਰ ਹੈ | ਅੱਗ ਲੱਗਣ ਦੀ ਖ਼ਬਰ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਚਾਲਕ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਰਮੇਸ਼ ਕੁਮਾਰ ਪੁੱਤਰ ਬਖ਼ਤਾਵਰ ਰਾਮ ਵਾਸੀ ਸਥਾਨਕ ਆਰੀਆ ਨਗਰੀ ਦੇ ਬਿਆਨਾਂ 'ਤੇ ਬੀਤੇ ਦਿਨ ਟਰੈਕਟਰ-ਟਰਾਲੀ ਦੇ ਹਾਦਸੇ ਨਾਲ ਪਿੰਡ ਬਹਾਦਰ ਖੇੜਾ ਨੇੜੇ ਮਾਰੇ ਗਏ ਉਸ ਦੇ ਪੁੱਤਰ ਅਨਿਲ ਕੁਮਾਰ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਬੀਤੀ ਦੇਰ ਰਾਤ ਅਬੋਹਰ-ਮਲੋਟ ਮਾਰਗ 'ਤੇ ਪਿੰਡ ਬੱਲੂਆਣਾ ਨੇੜੇ ਦੋ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ | ਜਦ ਕਿ ਇਕ ਨੌਜਵਾਨ ਬੁਰੀ ਤਰ੍ਹਾਂ ਫੱਟੜ ਹੋ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਰੱਖਣ ਦੇ ਦੋਸ਼ ਵਿਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਹਵਲਦਾਰ ਮਲਕੀਤ ਸਿੰਘ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮਲਕੀਤ ...

ਪੂਰੀ ਖ਼ਬਰ »

ਦਰਜ਼ੀ ਦੀ ਆਪਣੀ ਹੀ ਦੁਕਾਨ 'ਚ ਪੱਖੇ ਨਾਲ ਲਟਕਦੀ ਲਾਸ਼ ਬਰਾਮਦ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਲੇਮਸ਼ਾਹ ਫਾਟਕ ਨੇੜੇ ਇਕ ਦਰਜ਼ੀ ਦੀ ਦੁਕਾਨ ਕਰਦੇ ਵਿਅਕਤੀ ਦੀ ਲਾਸ਼ ਉਸ ਦੀ ਦੁਕਾਨ ਦੇ ਪੱਖੇ ਨਾਲ ਲਟਕਦੀ ਹੋਈ ਪ੍ਰਾਪਤ ਹੋਈ | ਪ੍ਰਾਪਤ ਜਾਣਕਾਰੀ ਅਨੁਸਾਰ ਭਗਵਾਨ ਦਾਸ ਵਾਸੀ ਜੱਟੀਆ ਮੁਹੱਲਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਚੌਕੀ ਖੁਈਖੇੜਾ ਦੇ ਹਵਲਦਾਰ ਮਹਿੰਦਰ ਪਾਲ ਜਦੋਂ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਲੱਖੇਵਾਲੀ ...

ਪੂਰੀ ਖ਼ਬਰ »

ਮੋਦੀ ਸਰਕਾਰ ਦੇਸ਼ ਤੇ ਵਿਦੇਸ਼ ਨੀਤੀ ਤੋਂ ਪੂਰੀ ਤਰ੍ਹਾਂ ਹੋਈ ਫ਼ੇਲ੍ਹ-ਗੋਲਡੀ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਕੇਂਦਰ ਦੀਆਂ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਦਿੱਲੀ ਵਿਖੇ 29 ਅਪ੍ਰੈਲ ਨੂੰ ਕੀਤੀ ਜਾ ਰਹੀ ਰੋਸ ਰੈਲੀ ਮੋਦੀ ਸਰਕਾਰ ਦੀਆਂ ਨਾਕਾਮੀਆਂ ਦੇ ਪੋਲ ਖੋਲ੍ਹੇਗੀ, ਇਹ ਸ਼ਬਦ ਆਲ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਤਲਵੰਡੀ ਭਾਈ, 25 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਇੱਥੇ ਰਾਸ਼ਟਰੀ ਰਾਜ ਮਾਰਗ-54 'ਤੇ ਇਕ ਮੋਟਰਸਾਈਕਲ ਦੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰੀ ਰਾਜ ਮਾਰਗ-54 'ਤੇ ਪੈਂਦੇ ...

ਪੂਰੀ ਖ਼ਬਰ »

10 ਏਕੜ ਨਾੜ ਸੜਿਆ

ਗੁਰੂਹਰਸਹਾਏ, 25 ਅਪ੍ਰੈਲ (ਹਰਚਰਨ ਸਿੰਘ ਸੰਧੂ)- ਪਿੰਡ ਬੋਹੜੀ ਵਿਖੇ ਬਿਜਲੀ ਸ਼ਾਰਟ ਸਰਕਟ ਤੋਂ ਕਿਸਾਨ ਬਗ਼ੀਚਾ ਸਿੰਘ ਦਾ ਤੂੜੀ ਬਣਾਉਣ ਲਈ ਪਿਆ 10 ਏਕੜ ਨਾੜ ਸੜ ਗਿਆ | ਕਿਸਾਨ ਬਗ਼ੀਚਾ ਸਿੰਘ ਬੋਹੜੀਆਂ ਨੇ ਦੱਸਿਆ ਕਿ ਬਿਜਲੀ ਦੇ ਖੰਭੇ ਜੋ ਖੇਤ ਵਿਚ ਲੱਗੇ ਹੋਏ ਹਨ, ...

ਪੂਰੀ ਖ਼ਬਰ »

ਦੋਹਾ-ਕਤਰ ਗਏ ਲਵਜੀਤ ਸਿੰਘ ਦੀ ਮੌਤ

ਫ਼ਿਰੋਜ਼ਪੁਰ, 25 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਲੱਖਾਂ ਰੁਪਏ ਖ਼ਰਚ ਕੇ ਰੁਜ਼ਗਾਰ ਦੀ ਭਾਲ 'ਚ ਦੋਹਾ ਕਤਰ ਦੇਸ਼ 'ਚ ਗਏ ਦੋ ਧੀਆਂ ਦੇ ਬਾਪ ਲਵਜੀਤ ਸਿੰਘ ਢਿੱਲੋਂ ਵਾਸੀ ਪਿੰਡ ਬੁਲੰਦੇਵਾਲੀ ਫ਼ਿਰੋਜ਼ਪੁਰ ਦੀ ਵਿਦੇਸ਼ ਅੰਦਰ ਹੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ...

ਪੂਰੀ ਖ਼ਬਰ »

ਰਾਣਾ ਸੋਢੀ ਗੁਰੂਹਰਸਹਾਏ ਹਲਕੇ 'ਚ ਅੱਜ

ਗੁਰੂਹਰਸਹਾਏ, 25 ਅਪ੍ਰੈਲ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਜੋ ਪੰਜਾਬ ਸਰਕਾਰ 'ਚ ਬਤੌਰ ਸੀਨੀਅਰਤਾ ਵਜੋਂ ਕੈਬਨਿਟ ਖੇਡ ਮੰਤਰੀ ਬਣੇ ਹਨ, 27 ਅਪ੍ਰੈਲ ਨੂੰ ਆਪਣੇ ਜੱਦੀ ਹਲਕੇ ਗੁਰੂਹਰਸਹਾਏ ਵਿਖੇ ਪੁੱਜਣਗੇ, ...

ਪੂਰੀ ਖ਼ਬਰ »

ਚਾਰਜ 'ਤੇ ਲੱਗਾ ਮੋਬਾਈਲ ਫਟਿਆ

ਫ਼ਿਰੋਜ਼ਪੁਰ, 25 ਅਪ੍ਰੈਲ (ਰਾਕੇਸ਼ ਚਾਵਲਾ)- ਚਾਰਜਿੰਗ 'ਤੇ ਲੱਗਾ ਨਾਮਵਰ ਕੰਪਨੀ ਦਾ ਮੋਬਾਈਲ ਫ਼ੋਨ ਫਟਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਬਾਰ ਦੇ ਪ੍ਰਧਾਨ ਐਡਵੋਕੇਟ ਰੋਜੰਤ ਮੋਂਗਾ ਨੇ ਦੱਸਿਆ ਕਿ ਸੈਮਸੰਗ ਗਲੈਕਸੀ ਕੰਪਨੀ ਦਾ ਜੇ ਸੈਵਨ ਮੈਕਸ ਮੋਬਾਈਲ ਫ਼ੋਨ ...

ਪੂਰੀ ਖ਼ਬਰ »

ਲੜੀਵਾਰ ਭੁੱਖ ਹੜਤਾਲ ਅੱਜ ਤੋਂ

ਜ਼ੀਰਾ, 25 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਯੂਨੀਅਨ ਬਲਾਕ ਜ਼ੀਰਾ ਵਿਚ ਪੰਜਾਬ ਪੱਧਰ ਦਾ ਧਰਨਾ ਦਿੰਦਿਆਂ 29ਵੇਂ ਦਿਨ ਵੀ ਕਲਮ ਛੋੜ ਹੜਤਾਲ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂ ਰਾਜਿੰਦਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਿੰਨ ਕਾਬੂ

ਮੱਲਾਂਵਾਲਾ, 25 ਅਪ੍ਰੈਲ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ 80 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਏ.ਐ.ਆਈ. ਨਰਿੰਦਰ ਸਿੰਘ ਨੇ ਪਿੰਡ ...

ਪੂਰੀ ਖ਼ਬਰ »

ਹਥਿਆਰਾਂ ਨਾਲ ਜ਼ਖ਼ਮੀ ਕਰਕੇ 9 ਤੋਲੇ ਸੋਨਾ ਤੇ ਨਕਦੀ ਲੁੱਟੀ

ਫ਼ਿਰੋਜ਼ਪੁਰ, 25 ਅਪ੍ਰੈਲ (ਤਪਿੰਦਰ ਸਿੰਘ)- ਤਿੰਨ ਅਣਪਛਾਤੇ ਵਿਅਕਤੀ ਘੱਲ ਖੁਰਦ ਥਾਣੇ ਦੀ ਹਦੂਦ ਅੰਦਰ ਪੈਂਦੇ ਪਿੰਡ ਫਿੰਦੇ ਕਮਲੇਸ਼ ਕੌਰ ਦੇ ਘਰ ਦਾਖਲ ਹੋ ਕੇ ਹਥਿਆਰਾਂ ਨਾਲ ਡਰਾ-ਧਮਕਾ ਕੇ ਘਰ 'ਚੋਂ 9 ਤੋਲੇ ਸੋਨੇ ਦੇ ਗਹਿਣੇ ਅਤੇ ਕਰੀਬ 90 ਹਜ਼ਾਰ ਰੁਪਏ ਲੈ ਗਏ | ਚੋਰਾਂ ...

ਪੂਰੀ ਖ਼ਬਰ »

ਗਾਵਾਂ ਨਾਲ ਭਰਿਆ ਟਰੱਕ ਛੱਡ ਕੇ ਫ਼ਰਾਰ

ਫ਼ਿਰੋਜ਼ਪੁਰ, 25 ਅਪ੍ਰੈਲ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਨੇ ਦੱਸਿਆ ਕਿ ਧਰਮਿੰਦਰ ਸਿੰਘ ਪੁੱਤਰ ਪਿ੍ਤਪਾਲ ਸਿੰਘ ਵਾਸੀ ਭੀਮ ਨਗਰ ਮੋਗਾ ਜੋ ਕਿ ਬਜਰੰਗ ਦਲ ਦਾ ਪ੍ਰਧਾਨ ਹੈ, ਨੂੰ ਸੂਚਨਾ ਮਿਲੀ ਕਿ ਦੋਸ਼ੀ ਸਤਨਾਮ ਸਿੰਘ, ਸੁਖਦੇਵ ਮਸੀਹ ਅਤੇ ਲੱਖਾ ਮਸੀਹ ਵਾਸੀ ...

ਪੂਰੀ ਖ਼ਬਰ »

2 ਕਿੱਲੋ ਅਫ਼ੀਮ ਸਮੇਤ ਕਾਬੂ

ਫ਼ਿਰੋਜ਼ਪੁਰ, 25 ਅਪ੍ਰੈਲ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਤਹਿਤ ਪੈਂਦੇ ਥਾਣਾ ਕਤਲਗੜ੍ਹੀ ਪੁਲਿਸ ਨੇ ਜਦੋਂ ਪਿੰਡ ਝੋਕ ਹਰੀ ਹਰ ਨੇੜੇ ਬੋਲੈਰੋ ਗੱਡੀ ਨੰਬਰ ਪੀ.ਬੀ. 2 ਬੀ.ਜੇ. 9376 ਨੂੰ ਨਾਕੇ ਦੌਰਾਨ ਰੋਕਿਆ ਤਾਂ ਤਲਾਸ਼ੀ ਲੈਣ 'ਤੇ ਗੱਡੀ ਚਾਲਕ ਬੂਟਾ ਪੱੁਤਰ ਬਰਕਤ ਸਿੰਘ ...

ਪੂਰੀ ਖ਼ਬਰ »

ਛੱਪੜਾਂ ਵਿਚ ਛੱਡੀਆਂ ਜਾ ਰਹੀਆਂ ਗੰਬੂਜੀਆਂ ਮੱਛੀਆਂ- ਡਾ: ਰੇਨੂ ਸਿੰਗਲਾ

ਫ਼ਿਰੋਜ਼ਪੁਰ, 25 ਅਪ੍ਰੈਲ (ਮਲਕੀਅਤ ਸਿੰਘ)- ਗਰਮੀ ਦੇ ਮੌਸਮ ਵਿਚ ਮੱਛਰਾਂ ਦੇ ਕਹਿਰ ਤੋਂ ਆਮ ਲੋਕਾਂ ਨੂੰ ਬਚਾਉਣ ਦੇ ਉਦੇਸ਼ ਨੂੰ ਲੈ ਕੇ ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡਾਂ, ਸ਼ਹਿਰਾਂ ਦੇ ਛੱਪੜਾਂ ਵਿਚ ...

ਪੂਰੀ ਖ਼ਬਰ »

ਮਈ ਦਿਵਸ ਬੱਸ ਸਟੈਂਡ ਜ਼ੀਰਾ 'ਚ ਮਨਾਇਆ ਜਾਵੇਗਾ

ਜ਼ੀਰਾ, 25 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਟਰੇਡ ਯੂਨੀਅਨ ਕੌਾਸਲ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਅੰਗਰੇਜ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਜਥੇਬੰਦੀਆਂ ਦੇ ਸਮੂਹ ਆਗੂਆਂ ਅਤੇ ਮੈਂਬਰਾਂ ਵਲੋਂ ਮਈ ਦਿਵਸ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਮਾਨ ਬਾਰੇ ਭੱਦੀ ਸ਼ਬਦਾਵਲੀ ਵਰਤਣ ਸਬੰਧੀ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ

ਫ਼ਿਰੋਜ਼ਪੁਰ, 25 ਅਪ੍ਰੈਲ (ਤਪਿੰਦਰ ਸਿੰਘ)-ਖਰੜ ਦਾ ਰਹਿਣ ਵਾਲਾ ਨਵਦੀਪ ਗੁਪਤਾ ਵਲੋਂ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਧਮਕੀਆਂ ਦੇਣ ਅਤੇ ਭੱਦੀ ਸ਼ਬਦਾਵਲੀ ਬੋਲੇ ਜਾਣ 'ਤੇ ਪਾਰਟੀ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ...

ਪੂਰੀ ਖ਼ਬਰ »

ਹੌਲਦਾਰ ਕਿਰਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਮੁੱਦਕੀ, 25 ਅਪ੍ਰੈਲ (ਭੁਪਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਗਿੱਲ ਦਾ ਵਸਨੀਕ ਪੁਲਿਸ ਕਰਮੀਂ ਹੌਲਦਾਰ ਕਿਰਪਾਲ ਸਿੰਘ (55) ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਗਿੱਲ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ | ਹੌਲਦਾਰ ਕਿਰਪਾਲ ਸਿੰਘ ਜੋ ਪਿਛਲੇ ਸਮੇਂ ਤੋਂ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮਨਾਇਆ

ਗੁਰੂਹਰਸਹਾਏ, 25 ਅਪ੍ਰੈਲ (ਅਮਰਜੀਤ ਸਿੰਘ ਬਹਿਲ)- ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ. ਐਮ. ਓ. ਗੁਰੂਹਰਸਹਾਏ ਦੀ ਯੋਗ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਦੌਰਾਨ ਸਿਹਤ ...

ਪੂਰੀ ਖ਼ਬਰ »

'ਵਿਸ਼ਵ ਮਲੇਰੀਆ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਫ਼ਿਰੋਜ਼ਪੁਰ, 25 ਅਪ੍ਰੈਲ (ਮਲਕੀਅਤ ਸਿੰਘ)- ਡਾ: ਰੇਨੂ ਸਿੰਗਲਾ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਐਪੀਡਮਾਲੋਜਿਸ਼ਟ ਦੀ ਅਗਵਾਈ ਹੇਠ ਅਤੇ ਡਾ. ਆਸ਼ੂਤੋਸ਼ ਤਲਵਾੜ ਕਾਰਜਕਾਰੀ ਐੱਸ.ਐਮ.ਓ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਦੋ ਰੋਜ਼ਾ ਸੈਮੀਨਾਰ

ਗੁਰੂਹਰਸਹਾਏ, 25 ਅਪ੍ਰੈਲ (ਅਮਰਜੀਤ ਸਿੰਘ ਬਹਿਲ)- ਸਿੱਖਿਆ ਵਿਭਾਗ ਪੰਜਾਬ, ਸਕੱਤਰ ਸਿੱਖਿਆ ਕ੍ਰਿਸ਼ਨ ਕੁਮਾਰ ਅਤੇ ਸਟੇਟ ਕੁਆਰਡੀਨੇਟਰ ਰਾਜੇਸ਼ ਜੈਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਸਾਇੰਸ ਮੈਂਟਰ ਉਮੇਸ਼ ਕੁਮਾਰ ਅਤੇ ਸਕੂਲ ਪਿ੍ੰਸੀਪਲ ਗੁਰਮੇਜ ਸਿੰਘ ਦੀ ...

ਪੂਰੀ ਖ਼ਬਰ »

ਅੱਜ ਗੁਰਦੁਆਰਾ ਵਜੀਦਪੁਰ ਨਤਮਸਤਕ ਹੋਣਗੇ ਰਾਣਾ ਸੋਢੀ-ਕਟਾਰੀਆ

ਮੁੱਦਕੀ, 25 ਅਪ੍ਰੈਲ (ਭੁਪਿੰਦਰ ਸਿੰਘ)-ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਗੁਰਦੁਆਰਾ ਵਜੀਦਪੁਰ ਸਾਹਿਬ (ਜ਼ਾਮਨੀ ਸਾਹਿਬ) ਮੱਥਾ ਟੇਕਣ ਪੁੱਜਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਕਸਬੇ ਦੇ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾ ਹੋਣ 'ਤੇ ਦਿੱਤਾ ਜਾਵੇਗਾ ਧਰਨਾ- ਆੜ੍ਹਤੀਆ ਯੂਨੀਅਨ

ਮੱਲਾਂਵਾਲਾ, 25 ਅਪ੍ਰੈਲ (ਗੁਰਦੇਵ ਸਿੰਘ)- ਕੱਚਾ ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਦੀ ਇਕ ਜ਼ਰੂਰੀ ਮੀਟਿੰਗ ਬਾਵਾ ਕੁਲਜੀਤ ਸਿੰਘ ਦੀ ਆੜ੍ਹਤ 'ਤੇ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਬਲਵੀਰ ਸਿੰਘ ਮੋਮੀ ਨੇ ਕੀਤੀ | ਮੀਟਿੰਗ ਵਿਚ ਬਲਦੇਵ ਸਿੰਘ, ਵੇਦ ...

ਪੂਰੀ ਖ਼ਬਰ »

ਨੀਲ ਗਾਵਾਂ ਦੇ ਝੁੰਡ ਬਣ ਚੁੱਕੇ ਹਨ ਕਿਸਾਨਾਂ ਲਈ ਵੱਡੀ ਮੁਸੀਬਤ

ਖੋਸਾ ਦਲ ਸਿੰਘ, 25 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)- ਇੱਥੋਂ ਨੇੜਲੇ ਦੋ ਦਰਜਨ ਦੇ ਕਰੀਬ ਪਿੰਡਾਂ ਦੇ ਲੋਕਾਂ ਲਈ ਨੀਲ ਗਾਵਾਂ ਦੇ ਝੁੰਡ ਵੱਡੀ ਮੁਸੀਬਤ ਬਣ ਚੁੱਕੇ ਹਨ | ਨੀਲ ਗਾਵਾਂ ਦੀ ਤੇਜ਼ੀ ਨਾਲ ਵਧ ਰਹੀ ਸੰਖਿਆ ਕਿਸਾਨਾਂ ਲਈ ਵੱਡੀ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ, ...

ਪੂਰੀ ਖ਼ਬਰ »

ਮਜ਼ਦੂਰ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਪੰਜਕੋਸੀ ਵਿਖੇ ਆਰਥਿਕ ਤੰਗੀ ਦੇ ਚੱਲਦੇ ਇਕ 45 ਸਾਲਾ ਮਜ਼ਦੂਰ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ | ਮਿ੍ਤਕ ਕਾਲੂ ਰਾਮ ਪੁੱਤਰ ਹਰੀ ਰਾਮ ਦੀ ਪਤਨੀ ਸੁਮਨ ਰਾਣੀ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪਿੰਡ ਮਹਾਲਮ ਵਿਚ ਹਜ਼ਾਰਾਂ ਲੀਟਰ ਲਾਹਣ ਤੇ ਦੇਸੀ ਸ਼ਰਾਬ ਬਰਾਮਦ

ਜਲਾਲਾਬਾਦ, 25 ਅਪ੍ਰੈਲ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਮਹਾਲਮ ਵਿਖੇ ਬਾਅਦ ਦੁਪਹਿਰ ਐਕਸਾਈਜ ਵਿਭਾਗ ਤੇ ਪੁਲਸ ਪ੍ਰਸ਼ਾਸਨ ਵੱਲੋਂ ਸਾਂਝੀ ਕਾਰਵਾਈ ਵਿੱਚ 15 ਹਜ਼ਾਰ ਲੀਟਰ ਦੇ ਕਰੀਬ ਲਾਹਣ ਅਤੇ ਇਸ ਤੋਂ ਇਲਾਵਾ ਕੱਚੀ ਸ਼ਰਾਬ ਤੇ ਦੇਸੀ ਸ਼ਰਾਬ ਵੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਸੋਢੀ ਦੀ ਜਲਾਲਾਬਾਦ ਫੇਰੀ 'ਤੇ ਕੀਤਾ ਜਾਵੇਗਾ ਨਿੱਘਾ ਸਵਾਗਤ-ਮਲਕੀਤ ਸਿੰਘ ਹੀਰਾ

ਮੰਡੀ ਘੁਬਾਇਆ, 25 ਅਪ੍ਰੈਲ (ਅਮਨ ਬਵੇਜਾ)-ਜਲਾਲਾਬਾਦ ਦੇ ਸੀਨੀਅਰ ਕਾਾਗਰਸੀ ਆਗੂ ਅਤੇ ਰਾਏ ਸਿੱਖ ਬਰਾਦਰੀ ਦੇ ਹਰਮਨ ਪਿਆਰੇ ਨੇਤਾ ਮਲਕੀਤ ਸਿੰਘ ਹੀਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਕੈਬਨਿਟ ਮੰਤਰੀ ਬਣਨ ਤੋਂ ਬਾਅਦ ਜਲਾਲਾਬਾਦ ਵਿਚ ਪਹਿਲੀ ਫੇਰੀ ਦੇ ਚੱਲਦਿਆਾ ...

ਪੂਰੀ ਖ਼ਬਰ »

ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੀ ਮੀਟਿੰਗ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਹਿਰੂ ਪਾਰਕ ਵਿਖੇ ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਹੋਈ ਜਿਸ ਵਿਚ ਇਕੱਠੇ ਹੋਏ ਹੈਲਥ ਵਰਕਰਾਂ ਨੇ 1263 ਉਮੀਦਵਾਰਾਂ ਦੀ ਅੱਧ ਵਿਚਾਲੇ ਲਟਕ ਰਹੀ ਭਰਤੀ ਉੱਤੇ ਚਰਚਾ ...

ਪੂਰੀ ਖ਼ਬਰ »

ਕਿਸਾਨਾਂ ਨੇ ਕੀਤੀ ਮੁਰਾਦਵਾਲਾ ਮਾਈਨਰ ਦੀ ਸਫ਼ਾਈ

ਅਬੋਹਰ, 25 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਨਹਿਰਾਂ ਦੀ ਸਫ਼ਾਈ ਦਾ ਕੰਮ ਹੁਣ ਕਿਸਾਨ ਕਰ ਰਹੇ ਹਨ ਜਿਸ ਤਹਿਤ ਮੁਰਾਦਵਾਲਾ ਮਾਈਨਰ ਦੀ ਸਫ਼ਾਈ ਪਿੰਡ ਧਰਾਂਗਵਾਲਾ ਤੇ ਮੁਰਾਦਵਾਲਾ ਦੇ ਕਿਸਾਨਾਂ ਨੇ ਖ਼ੁਦ ਮਜ਼ਦੂਰ ਲਾ ਕੇ ਕੀਤੀ | ਕਿਸਾਨਾਂ ਨੇ ਧਰਾਂਗਵਾਲਾ ਟੇਲ ਤੋਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਅਬੋਹਰ ਇਲਾਕੇ ਦੀਆਂ ਮੰਡੀਆਂ ਦਾ ਕੀਤਾ ਦੌਰਾ

ਅਬੋਹਰ, 25 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵਲੋਂ ਕਣਕ ਦੀ ਖ਼ਰੀਦ ਨੂੰ ਸੁਖਾਵੇਂ ਪ੍ਰਬੰਧਾਂ ਹੇਠ ਨੇਪਰੇ ਚਾੜ੍ਹਨ ਲਈ ਉਪਰਾਲੇ ਕੀਤੇ ਜਾ ਰਹੇ ਹਨ | ਇਸ ਤਹਿਤ ਅੱਜ ਫਿਰ ਉਨ੍ਹਾਂ ਵਲੋਂ ਅਬੋਹਰ ਇਲਾਕੇ ਦੀਆਂ ...

ਪੂਰੀ ਖ਼ਬਰ »

ਆਟਾ ਚੱਕੀਆਂ ਵਾਲਿਆਂ ਨੇ ਥਾਣਾ ਮੁਖੀ ਨੂੰ ਮੰਗ-ਪੱਤਰ ਦਿੱਤਾ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਇਲਾਕੇ ਦੇ ਪਿੰਡਾਂ 'ਚ ਆਟਾ ਚੱਕੀਆਂ ਲਗਾ ਕੇ ਆਪਣਾ ਕਾਰੋਬਾਰ ਚਲਾ ਰਹੇ ਆਟਾ ਚੱਕੀਆਂ ਵਾਲਿਆਂ ਨੇ ਸਥਾਨਕ ਥਾਣਾ ਸਦਰ ਪੁਲਿਸ ਨੂੰ ਮੰਗ ਪੱਤਰ ਦੇ ਕੇ ਇਲਾਕੇ 'ਚ ਟ੍ਰੈਕਟਰ ਵਾਲੀਆਂ ਆਟਾ ਚੱਕੀਆਂ ਚਲਾਉਣ ਵਾਲਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਭਾਜਪਾ ਪ੍ਰਧਾਨ ਦੀ ਆਮਦ ਨੂੰ ਲੈ ਕੇ ਰਾਕੇਸ਼ ਰਾਠੋੜ ਨੇ ਜ਼ਿਲ੍ਹੇ ਦੇ ਆਗੂਆਂ ਨਾਲ ਕੀਤੀ ਬੈਠਕ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫਾਜ਼ਿਲਕਾ ਦੀ ਇਕ ਮੀਟਿੰਗ ਹੋਈ ਜਿਸ ਵਿਚ ਪੰਜਾਬ ਪ੍ਰਦੇਸ਼ ਉਪ ਪ੍ਰਧਾਨ ਰਾਕੇਸ਼ ਰਾਠੋੜ ਵਿਸ਼ੇਸ਼ ਤੌਰ 'ਤੇ ਪੁੱਜੇ | ਬੈਠਕ ਵਿਚ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੇ ਜ਼ਿਲ੍ਹਾ ਫ਼ਾਜ਼ਿਲਕਾ ...

ਪੂਰੀ ਖ਼ਬਰ »

20 ਕਿੱਲੋ ਪੋਸਤ ਸਣੇ ਇਕ ਵਿਅਕਤੀ ਗਿ੍ਫ਼ਤਾਰ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਥਾਣਾ ਬਹਾਵਵਾਲਾ ਪੁਲਿਸ ਵਲੋਂ 20 ਕਿੱਲੋ ਪੋਸਤ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਮੁਖੀ ਇੰਸਪੈਕਟਰ ਬਚਨ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ...

ਪੂਰੀ ਖ਼ਬਰ »

ਬੱਚੀ ਨੂੰ ਗੋਦ ਲੈਣ ਵਾਲੀ ਮਾਂ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਸਥਾਨਕ ਗੁਰੂ ਕ੍ਰਿਪਾ ਕਾਲੋਨੀ ਦੀ ਵਸਨੀਕ ਤੇ ਕੁਝ ਦਿਨ ਪਹਿਲਾਂ 12 ਸਾਲਾ ਬੱਚੀ ਨੂੰ ਗੋਦ ਲੈ ਕੇ ਉਸ ਦੀ ਕਥਿਤ ਕੁੱਟਮਾਰ ਕਰਨ ਵਾਲੀ ਔਰਤ ਬਬਲੀ ਉਰਫ਼ ਜੋਤੀ ਪਤਨੀ ਧਰਮਿੰਦਰ ਿਖ਼ਲਾਫ਼ ...

ਪੂਰੀ ਖ਼ਬਰ »

ਦੁਕਾਨ ਵਿਚ ਲੱਗੀ ਅੱਗ

ਜਲਾਲਾਬਾਦ, 25 ਅਪ੍ਰੈਲ (ਜਤਿੰਦਰ ਪਾਲ ਸਿੰਘ)-ਸਥਾਨਕ ਸੁਨਿਆਰਾ ਬਾਜ਼ਾਰ ਵਿਚ ਸਥਿਤ ਸੁਨਿਆਰੇ ਦੀ ਦੁਕਾਨ ਵਿਚ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਦਾ ਸਮਾਚਾਰ ਹੈ | ਸੁਨਿਆਰਾ ਬਾਜ਼ਾਰ ਵਿਚ ਸਥਿਤ ਸੁਨੀਲ ਕੁਮਾਰ ਪੁੱਤਰ ਗੁਰਦਿੱਤਾ ਮੱਲ ਦੀ ਦੁਕਾਨ 'ਤੇ ਉਕਤ ਘਟਨਾ ਵਾਪਰੀ | ...

ਪੂਰੀ ਖ਼ਬਰ »

ਸ਼ਿਕਾਇਤ ਨਿਵਾਰਨ ਕਮੇਟੀ ਵੱਲੋਂ ਅਨਾਜ ਮੰਡੀ ਦਾ ਦੌਰਾ

ਜਲਾਲਾਬਾਦ, 25 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਜ਼ਿਲ੍ਹਾ ਫਾਜ਼ਿਲਕਾ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਕਣਕ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਬਣਾਈ ਗਈ ਸ਼ਿਕਾਇਤ ਨਿਵਾਰਨ ਕਮੇਟੀ ਵੱਲੋਂ ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਕਣਕ ਨਾਲ ਭਰੇ ਦੋ ਹਜ਼ਾਰ ਗੱਟੇ ਅੱਗ ਦੀ ਭੇਟ ਚੜ੍ਹੇ

ਮੰਡੀ ਲਾਧੂਕਾ, 25 ਅਪ©ੈਲ (ਰਾਕੇਸ਼ ਛਾਬੜਾ, ਮਨਪ੍ਰੀਤ ਸੈਣੀ)-ਨਵੀਂ ਅਨਾਜ ਮੰਡੀ ਵਿੱਚ ਅੱਜ ਦੋ ਹਜ਼ਾਰ ਦੇ ਕਰੀਬ ਗੱਟਿਆਂ ਨੂੰ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਆੜ੍ਹਤ ਦੀ ਫ਼ਰਮ ਰਾਮ ਲੁਭਾਇਆ ਸੁਨੀਲ ਕੁਮਾਰ ਦੀ ਦੁਕਾਨ 'ਤੇ ਐਫ਼ ਸੀ ਆਈ ਤੇ ...

ਪੂਰੀ ਖ਼ਬਰ »

ਸੰਦੀਪ ਜਾਖੜ ਵਲੋਂ ਸੜਕਾਂ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਹਲਕਾ ਅਬੋਹਰ ਤੋਂ ਕਾਂਗਰਸ ਪਾਰਟੀ ਦੀ ਅਗਵਾਈ ਕਰ ਰਹੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਦੀਪ ਕੁਮਾਰ ਜਾਖੜ ਵਲੋਂ ਸਥਾਨਕ ਸ਼ਹਿਰ ਦੀਆਂ ਦੋ ਸ਼ਮਸ਼ਾਨ ਭੂਮੀਆਂ ਨੂੰ ਜਾਂਦੀਆਂ ਸੜਕਾਂ ਦੇ ਨਵਨਿਰਮਾਣ ਦੇ ਕੰਮ ਦੀ ਟੱਕ ਲਗਾ ਕੇ ...

ਪੂਰੀ ਖ਼ਬਰ »

ਟੈਕਸੀ ਸਟੈਂਡ ਯੂਨੀਅਨ ਦੀ ਹੋਈ ਚੋਣ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਟੈਕਸੀ ਸਟੈਂਡ ਫ਼ਾਜ਼ਿਲਕਾ ਦੀ ਇਕ ਚੋਣ ਹੋਈ ਜਿਸ ਵਿਚ ਵਰਿੰਦਰ ਕੁਮਾਰ ਨੂੰ ਸਰਬਸੰਮਤੀ ਨਾਲ ਪ੍ਰਧਾਨ, ਸੁਨੀਲ ਬਤਰਾ ਨੂੰ ਉਪ ਪ੍ਰਧਾਨ ਚੁਣਿਆ ਗਿਆ | ਜਦੋਂ ਕਿ ਕਾਰਜਕਾਰਨੀ ਵਿਚ ਹੰਸਾਂ ਸਿੰਘ, ਮੋਹਨ ਸਿੰਘ, ਪੰਮ, ...

ਪੂਰੀ ਖ਼ਬਰ »

ਪੰਚਾਇਤੀ ਰਾਜ ਦਿਵਸ ਮਨਾਇਆ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈਆਂ ਸਰਵਰ ਵਿਖੇ ਪੰਚਾਇਤੀ ਰਾਜ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਵਿਚਕਾਰ ਇਸ ਵਿਸ਼ੇ 'ਤੇ ਆਰਟ ਅਤੇ ਕਰਾਫ਼ਟ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਬਾਰ੍ਹਵੀਂ ਦੀ ...

ਪੂਰੀ ਖ਼ਬਰ »

ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਮੰਡੀ ਲਾਧੂਕਾ, 25 ਅਪ©ੈਲ (ਰਾਕੇਸ਼ ਛਾਬੜਾ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼©ੀ ਗੁਰੂ ਗੋਬਿੰਦ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੀ ਪਿੰ੍ਰਸੀਪਲ ਸ੍ਰੀਮਤੀ ਸੁਰਿੰਦਰ ਕੌਰ ਤੇ ਵਾਇਸ ਪਿੰ੍ਰਸੀਪਲ ਮੈਡਮ ...

ਪੂਰੀ ਖ਼ਬਰ »

ਨਕਲੀ ਜਾਂ ਘਟੀਆ ਕੁਆਲਿਟੀ ਦੇ ਬੀਜ ਵਿਕਰੇਤਾਵਾਂ ਿਖ਼ਲਾਫ਼ ਹੋਵੇਗੀ ਕਾਨੂੰਨੀ ਕਾਰਵਾਈ-ਈਸ਼ਾ ਕਾਲੀਆ

ਫ਼ਾਜ਼ਿਲਕਾ, 25 ਅਪੈ੍ਰਲ(ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਉੱਚ ਕੁਆਲਿਟੀ ਦੇ ਬੀਜ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਕਰੇਤਾ ਜ਼ਿਲੇ੍ਹ ਅੰਦਰ ਨਕਲੀ ਜਾਂ ਘਟੀਆ ...

ਪੂਰੀ ਖ਼ਬਰ »

ਰੇਤ ਦੀਆਂ ਓਵਰ ਲੋਡ ਟਰਾਲੀਆਂ ਸ਼ਰ੍ਹੇਆਮ ਹਾਈ ਕੋਰਟ ਦੇ ਹੁਕਮਾਂ ਦੀਆਂ ਉਡਾ ਰਹੀਆਂ ਹਨ ਧੱਜੀਆਂ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਰੇਤ ਮਾਈਨਿੰਗ ਦੀਆ ਖਦਾਨਾਂ 'ਤੇ ਲਗਾਈ ਪਾਬੰਦੀ ਤੋਂ ਬਾਅਦ ਜਿੱਥੇ ਰੇਤ ਦੇ ਭਾਅ ਅਸਮਾਨੀ ਚੜ੍ਹ ਗਏ ਹਨ | ਗ਼ਰੀਬ ਅਤੇ ਮੱਧ ਵਰਗੀ ਲੋਕ ਰੇਤ ਦੀ ਖ਼ਰੀਦ ਕਰਨ ਤੋਂ ਅਸਮਰਥ ਹਨ | ਉੱਥੇ ਹੀ ਰੇਤ ਦੀਆਂ ਓਵਰ ਲੋਡ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸੱਤਿਅਮ ਕੰਨਿਆ ਕਾਲਜ ਸੈਦਾਵਾਲੀ ਵਿਖੇ ਬੀ.ਏ., ਬੀ.ਕਾਮ. ਭਾਗ ਤੀਜਾ ਦੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਦੌਰਾਨ ਵਿਦਿਆਰਥਣਾਂ ਵਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਵਿਦਿਆਰਥਣ ਪੂਜਾ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਵ ਮਲੇਰੀਆ ਦਿਵਸ ਮਨਾਇਆ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਸਿਵਲ ਸਰਜਨ ਨੇ ਮਲੇਰੀਆ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰੀਆ ਬੁਖ਼ਾਰ ਮਾਦਾ ਐਨੋਫਲੀਜ਼ ਦੇ ਕੱਟਣ ਨਾਲ ...

ਪੂਰੀ ਖ਼ਬਰ »

ਧਰਤੀ ਦਿਵਸ ਮਨਾਇਆ

ਮੰਡੀ ਅਰਨੀਵਾਲਾ, 25 ਮਾਰਚ (ਨਿਸ਼ਾਨ ਸਿੰਘ ਸੰਧੂ)-ਸਰਕਾਰੀ ਕੰਨਿਆ ਹਾਈ ਸਕੂਲ ਜੰਡਵਾਲਾ ਭੀਮੇਸ਼ਾਹ ਵਿਖੇ ਸਕੂਲ ਮੁਖੀ ਰਜਿੰਦਰ ਕੁਮਾਰ ਅਤੇ ਡਰਾਇੰਗ ਅਧਿਆਪਕ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਧਰਤੀ ਦਿਵਸ ਮਨਾਇਆ ਗਿਆ | ਧਰਤੀ ਦਿਵਸ ਬਾਰੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੀ. ਐੱਚ. ਸੀ. ਸੀਤੋ ਗੁੰਨੋ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਸੀਤੋ ਗੁੰਨੋ, 25 ਅਪ੍ਰੈਲ (ਬਲਜਿੰਦਰ ਸਿੰਘ ਭਿੰਦਾ)-ਸੀ.ਐਚ.ਸੀ. ਸੀਤੋ ਗੁੰਨੋ ਵਿਖੇ ਐੱਸ.ਐਮ.ਓ. ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਓਵਰਨੈਸ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸੀ.ਐਚ.ਸੀ. ਵਿਖੇ ਡਾ: ਰਵੀ ਬਾਂਸਲ ਨੇ ਲੋਕਾਂ ਨੂੰ ਦੱਸਿਆ ਕਿ ਮਲੇਰੀਆ ਬੁਖ਼ਾਰ ਇਕ ...

ਪੂਰੀ ਖ਼ਬਰ »

ਚੁਵਾੜਿਆਂਵਾਲੀ ਹਾਈ ਸਕੂਲ 'ਚ ਕਰਵਾਏ ਵੱਖ-ਵੱਖ ਮੁਕਾਬਲੇ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਚੁਵਾੜਿਆਂਵਾਲੀ ਵਿਖੇ 'ਬੈਗ ਸਜਾਓ, ਪੱਖੀ ਸਜਾਓ, ਮਟਕਾ ਸਜਾਓ' ਮੁਕਾਬਲੇ ਕਰਵਾਏ ਗਏ | ਸ਼ਹੀਦ ਊਧਮ ਸਿੰਘ ਸਦਨ ਵਲੋਂ ਵਿਰਾਸਤ ਸੰਭਾਲ ਦੇ ਅੰਤਰਗਤ ਕਰਵਾਏ ਗਏ ਮੁਕਾਬਲਿਆਂ ਵਿਚ ਸਾਰੀਆਂ ਕਲਾਸਾਂ ਦੇ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਮਲੇਰੀਆ ਨੂੰ ਹਰਾਉਣ ਲਈ ਤਿਆਰ ਥੀਮ 'ਤੇ ਮਲੇਰੀਆ ਬੁਖ਼ਾਰ ਦੇ ਲੱਛਣ, ਬਚਣ ਦੇ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਮਨਾਇਆ ਜਾ ਰਿਹੈ ਸਪੋਰਟਸ ਹਫ਼ਤਾ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਸੀ੍ਰਮਤੀ ਰਿਤੂ ਭੁਸਰੀ ਦੀ ਅਗਵਾਈ ਹੇਠ ਸਪੋਰਟਸ ਹਫ਼ਤਾ ਚਲਾਇਆ ਜਾ ਰਿਹਾ ਹੈ ਜਿਸ ਵਿਚ ਪਹਿਲੀ ਤੋਂ ਲੈ ਕੇ ਦਸਵੀਂ ਤੱਕ ਦੇ ਵਿਦਿਆਰਥੀ ਵੱਖ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚਿਮਨੇਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿਮਨੇਵਾਲਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿ੍ੰਸੀਪਲ ਸ੍ਰੀਮਤੀ ਰੇਣੂ ਬਾਲਾ ਨੇ ਦੱਸਿਆ ਕਿ ਕੁੱਲ 114 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਜਿਸ ਵਿਚੋਂ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿੰਘ ਸਭਾ ਕੰਨਿਆ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਸਾਇੰਸ ਗਰੁੱਪ 'ਚ ਸਕੂਲ ਦੀ ਵਿਦਿਆਰਥਣ ...

ਪੂਰੀ ਖ਼ਬਰ »

ਨਿਤੁਲ ਹਾਂਡਾ ਦਾ ਡੇਰਾ ਬਾਬਾ ਭੂੰਮਣ ਸ਼ਾਹ ਵਿਖੇ ਹੋਇਆ ਸਨਮਾਨ

ਜਲਾਲਾਬਾਦ, 25 ਅਪ੍ਰੈਲ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਨੇੜੇ ਪੈਂਦੇ ਪਿੰਡ ਗੁਮਾਨੀ ਵਾਲਾ ਦੀ ਵਾਸੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜਲਾਲਾਬਾਦ ਦੀ ਵਿਦਿਆਰਥਣ ਨਿਤੁਲ ਹਾਂਡਾ ਪੁੱਤਰੀ ਗੁਰਬਚਨ ਸਿੰਘ ਹਾਂਡਾ ਦੇ ਲੜਕੀਆਂ ਵਿਚੋਂ ਸਾਇੰਸ ਵਿਸ਼ੇ ...

ਪੂਰੀ ਖ਼ਬਰ »

ਸਰਵ ਹਿਤਕਾਰੀ ਸਕੂਲ ਨੇ ਅਬੈਕਸ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਅਬੈਕਸ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਫ਼ਿਰੋਜ਼ਪੁਰ ਵਿਖੇ ਹੋਏ ਛੇਵੇਂ ਜ਼ਿਲ੍ਹਾ ਪੱਧਰੀ ਅਬੈਕਸ ਮੁਕਾਬਲਿਆ ਵਿਚ ਸਰਵ ਹਿਤਕਾਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲਾਲਾਬਾਦ, 25 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੱਚਿਆਂ ਅੰਦਰ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਨ ਲਈ ਕੀਤੇ ਜਾਂਦੇ ਉਪਰਾਲਿਆਂ ਵਿਚੋਂ ਨੈਤਿਕ ਇਮਤਿਹਾਨ ਇਕ ਵਿਲੱਖਣ ਉਪਰਾਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX