ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  18 minutes ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  about 1 hour ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  about 1 hour ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  about 2 hours ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 3 hours ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 3 hours ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 3 hours ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 3 hours ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 4 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 4 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 4 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 4 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 4 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 4 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 4 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 4 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 5 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 5 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 5 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 5 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 5 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 6 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 6 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 6 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 6 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 7 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 7 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 8 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 8 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 8 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 8 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 8 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 8 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 9 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 9 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 9 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 9 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 10 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 10 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਅੰਮ੍ਰਿਤਸਰ

ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਸਰਹੱਦੀ ਪਿੰਡ ਮਾਝੀਮੀਓ ਦੇ ਆਬਾਦਕਾਰਾਂ ਪਾਸੋਂ ਮੁਕੰਮਲ ਰੂਪ 'ਚ ਲਿਆ ਜ਼ਮੀਨ ਦਾ ਕਬਜ਼ਾ

ਭਿੰਡੀ ਸੈਦਾਂ, 25 ਅਪ੍ਰੈਲ (ਪਿ੍ਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਅਜਨਾਲਾ ਅਧੀਨ ਪੈਂਦੇ ਹਿੰਦ-ਪਾਕਿ ਕੌਮਾਂਤਰੀ ਸਰਹੱਦ ਦੇ ਐਨ ਨਾਲ ਢੁੱਕਦੇ ਪਿੰਡ ਮਾਂਝੀਮੀਓ ਵਿਖੇ ਪਿਛਲੇ ਲੰਬੇ ਸਮੇਂ ਤੋਂ ਉਜਾੜ ਬੀਆਬਾਨ ਜੰਗਲ ਨੂੰ ਅਬਾਦ ਕਰਕੇ ਪੀੜ੍ਹੀ-ਦਰ-ਪੀੜ੍ਹੀ ਕਾਸ਼ਤ ਕਰਦੇ ਆ ਰਹੇ 35 ਦੇ ਕਰੀਬ ਗ਼ਰੀਬ ਅਬਾਦਕਾਰ ਪਰਿਵਾਰਾਂ ਦੇ ਮੂੰਹੋਂ ਰੋਟੀ ਖੋਹਦਿਆਂ ਅੱਜ ਦੂਸਰੀ ਵਾਰ ਹਾਈਕੋਰਟ ਦੇ ਹੁਕਮਾਂ ਅਨੁਸਾਰ ਰਮੇਸ਼ ਕੁਮਾਰ ਪੁੱਤਰ ਦੁਰਗਾ ਦਾਸ ਵਲੋਂ ਜਿੱਤੇ ਗਏ ਅਦਾਲਤੀ ਕੇਸ 'ਤੇ ਫਿਰ ਸਿਵਲ ਪ੍ਰਸ਼ਾਸਨ ਵਲੋਂ ਭਾਰੀ ਪੁਲਿਸ ਫ਼ੋਰਸ ਨਾਲ 32 ਕਿੱਲੇ 5 ਕਨਾਲ ਜ਼ਮੀਨ ਦਾ ਮੁਕੰਮਲ ਤੌਰ 'ਤੇ ਕਬਜ਼ਾ ਲੈ ਲਿਆ ਗਿਆ ਅਤੇ ਗ਼ਰੀਬ ਅਬਾਦਕਾਰ ਮਜਬੂਰੀਵੱਸ ਹੋ ਕੇ ਆਪਣੀ ਅੱਖੀਂ ਆਪਣੇ ਹੱਥੀਂ ਆਬਾਦ ਕੀਤੀਆਂ ਜ਼ਮੀਨਾਂ ਖੁੱਸਦੇ ਹੋਏ ਦੇਖਦੇ ਰਹੇ | ਸਰਹੱਦੀ ਆਬਾਦਕਾਰਾਂ 'ਚ ਪਰਿਵਾਰਾਂ ਸਮੇਤ ਸ਼ਾਂਤਮਈ ਰੋਸ ਪ੍ਰਗਟ ਕਰ ਰਹੇ ਪੀੜ੍ਹਤ ਕਿਸਾਨ ਆਗੂ ਗੁਰਭੇਜ਼ ਸਿੰਘ, ਬਲਕਾਰ ਕੌਰ, ਸਤਪਾਲ ਕੌਰ, ਅਜੀਤ ਸਿੰਘ, ਤਾਰਾ ਸਿੰਘ ਫ਼ੌਜੀ, ਜਸਪਾਲ ਸਿੰਘ, ਬਸੰਤ ਸਿੰਘ, ਗੁਲਜ਼ਾਰ ਸਿੰਘ, ਭਾਨ ਸਿੰਘ, ਨਿਸ਼ਾਨ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਸਾਨੂੰ ਇੱਥੋਂ ਉਜਾੜਨ ਦੀ ਕੋਸ਼ਿਸ਼ਾਂ ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਪੁਲਿਸ ਪ੍ਰਸ਼ਾਸ਼ਨ ਆਦਿ ਕਰ ਰਹੇ ਹਨ ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ, ਅੱਜ ਇਨ੍ਹਾਂ ਨੇ ਭਾਰੀ ਪੁਲਿਸ ਫ਼ੋਰਸ ਲਿਆ ਕੇ ਸਾਨੂੰ ਦਬਾ ਕੇ ਇਕ ਵਾਰੀ ਤਾਂ ਕਬਜ਼ਾ ਕਰ ਲਿਆ ਹੈ ਪਰ ਅਸੀਂ ਪਿੱਛੇ ਹੱਟਣ ਵਾਲੇ ਨਹੀਂ, ਅਸੀਂ ਆਪਣਾ ਸੰਘਰਸ਼ ਜਾਰੀ ਰੱਖਾਂਗੇ | ਜ਼ਿਕਰਯੋਗ ਹੈ ਕਿ ਪਿੰਡ ਮਾਝੀਮੀਓ ਦੇ ਆਸ-ਪਾਸ ਵਿਖੇ ਪੈਂਦੀ 1800 ਕਨਾਲ (108 ਏਕੜ) ਜ਼ਮੀਨ ਵਿਚ ਪਿੰਡ ਦੇ ਵਸੀਨਕ ਗ਼ਰੀਬ ਲੋਕ ਅਤੇ ਕੁੱਝ ਆਸ-ਪਾਸ ਦੇ ਪਿੰਡਾਂ ਦੇ ਲੋਕ ਖੇਤੀ ਕਰਕੇ ਆਪਣਾ ਪਰਿਵਾਰ ਪਾਲ ਰਹੇ ਹਨ | ਸ੍ਰੀ ਰਮੇਸ਼ ਕੁਮਾਰ ਪੁੱਤਰ ਦੁਰਗਾ ਦਾਸ ਨੇ ਇਸ ਵਿਚੋਂ ਭੂਮੀ ਰਕਬਾ 57 ਏਕੜ ਤੇ ਆਪਣਾ ਪੁਸ਼ਤੈਨੀ ਹੱਕ ਜਿਤਾਉਂਦਿਆਂ ਹਾਈਕੋਰਟ 'ਚ ਕੇਸ ਦਾਇਰ ਕੀਤਾ ਸੀ ਤੇ ਜਿੱਤ ਹਾਸਿਲ ਕਰਦਿਆਂ 3-4 ਵਾਰ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਪਰ ਨਾਕਾਮ ਰਿਹਾ | ਪਿਛਲੀ 27 ਮਾਰਚ ਨੂੰ ਵੀ ਭਾਰੀ ਫ਼ੋਰਸ ਨਾਲ ਦਖ਼ਲ ਲੈਣ ਦੀ ਕੋਸ਼ਿਸ਼ ਕੀਤੀ ਗਈ ਪਰ ਕਣਕ ਦੀ ਫ਼ਸਲ ਖੜ੍ਹੀ ਹੋਣ ਕਾਰਨ ਦਖ਼ਲ ਸਿਰੇ ਨਾ ਚੜ੍ਹ ਸਕਿਆ ਪਰ ਅੱਜ ਹਾਈਕੋਰਟ ਵਲੋਂ ਭੇਜੇ ਗਏ ਵਿਸ਼ੇਸ਼ ਕਮਿਸ਼ਨ ਤੇ ਐੱਸ. ਐੱਚ. ਓ. ਭਿੰਡੀ ਸੈਦਾਂ, ਐੱਸ. ਐੱਚ. ਓ. ਅਜਨਾਲਾ, ਐੱਸ. ਐੱਚ. ਓ. ਝੰਡੇਰ, ਐੱਸ. ਐੱਚ. ਓ. ਰਮਦਾਸ ਤੇ ਚਾਰ ਜ਼ਿਲਿ੍ਹਆਂ ਦੀ ਭਾਰੀ ਪੁਲਿਸ ਫ਼ੋਰਸ ਤੇ 100 ਦੇ ਕਰੀਬ ਪੈਰਾ ਕਮਾਂਡੋਜ਼ ਨੂੰ ਨਾਲ ਲੈ ਕੇ 7-8 ਦੇ ਕਰੀਬ ਟਰੈਕਟਰਾਂ ਲੈ ਕੇ ਖਾਲੀ ਹੋਈ ਤਕਰੀਬਨ ਸਾਰੀ ਜ਼ਮੀਨ ਵਾਹ ਦਿੱਤੀ ਗਈ ਤੇ ਲੋਕਾਂ ਦੀ ਭੀੜ ਨੂੰ ਬੇਵੱਸ ਕਰਕੇ ਬਿਨ੍ਹ੍ਹਾਂ ਹੁੱਜ਼-ਹੁੱਜ਼ਤ ਅਮਨ-ਅਮਾਨ ਨਾਲ 32 ਕਿੱਲੇ ਤੇ 5 ਕਨਾਲ ਦਾ ਕਬਜ਼ਾ ਲੈ ਲਿਆ | ਪੁਲਿਸ ਵਲੋਂ ਏਨੇ ਕਰੜਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਕਿ ਕਿਸੇ ਪੱਤਰਕਾਰ ਨੂੰ ਵੀ ਅੱਗੇ ਨਹੀਂ ਜਾਣ ਦਿੱਤਾ ਗਿਆ |

ਆਰ. ਐੱਮ. ਪੀ. ਆਈ. ਵਲੋਂ ਤਹਿਸੀਲ ਪੱਧਰੀ ਰੋਸ ਮਾਰਚ ਤੇ ਮੁਜ਼ਾਹਰਾ

ਅਜਨਾਲਾ, 25 ਅਪ੍ਰੈਲ (ਐੱਸ. ਪ੍ਰਸ਼ੋਤਮ)- ਅੱਜ ਅਜਨਾਲਾ ਦੇ ਬਾਜ਼ਾਰਾਂ 'ਚ ਰਾਤ ਵੇਲੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਦੇ ਸੂਬਾ ਸਕੱਤਰੇਤ ਮੈਂਬਰ ਡਾ. ਸਤਨਾਮ ਸਿੰਘ ਅਜਨਾਲਾ, ਸੂਬਾ ਕਮੇਟੀ ਮੈਂਬਰ ਸ਼ੀਤਲ ਸਿੰਘ ਤਲਵੰਡੀ, ਤਹਿਸੀਲ ਸਕੱਤਰ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਮਹਿਤਾ ਚੌਕ ਦੀ 12ਵੀਂ 'ਚੋਂ ਚੌਥਾ ਰੈਂਕ ਹਾਸਲ ਕਰਨ ਵਾਲੀ ਨਵਨੀਤ ਕੌਰ ਦਾ ਸਿੱਖਿਆ ਮੰਤਰੀ ਵਲੋਂ ਸਨਮਾਨ

ਅੰਮਿ੍ਤਸਰ/ਚੌਾਕ ਮਹਿਤਾ, 25 ਅਪ੍ਰੈਲ (ਪ. ਪ. ਰਾਹੀਂ)¸12ਵੀਂ ਜਮਾਤ ਦੇ ਆਏ ਨਤੀਜਿਆਂ ਦੌਰਾਨ ਓਵਰਆਲ (ਸਾਇੰਸ, ਕਾਮਰਸ, ਆਰਟਸ ਗਰੁੱਪ) 'ਚ ਚੌਥਾ ਤੇ ਸਾਇੰਸ ਗਰੁੱਪ 'ਚ ਦੂਸਰਾ ਸਥਾਨ ਹਾਸਿਲ ਕਰਕੇ ਅੰਮਿ੍ਤਸਰ ਜ਼ਿਲ੍ਹੇ ਦਾ ਨਾਂਅ ਪੰਜਾਬ ਪੱਧਰ 'ਤੇ ਰੌਸ਼ਨ ਕਰਨ ਵਾਲੀ ਦਸ਼ਮੇਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ

ਅੰਮਿ੍ਤਸਰ, 25 ਅਪ੍ਰੈਲ (ਜੱਸ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਦਸੰਬਰ 2018 'ਚ ਲਈਆਂ ਗਈਆਂ ਵੱਖ-ਵੱਖ ਪ੍ਰੀਖਿਆਵਾਂ, ਐੱਲ. ਐੱਲ. ਬੀ. (ਤਿੰਨ ਸਾਲਾਂ ਦਾ ਕੋਰਸ) ਸਮੈਸਟਰ-3, ਬੈਚੁਲਰ ਆਫ਼ ਡਿਜ਼ਾਈਨ ਸਮੈਸਟਰ-3, ਬੈਚੁਲਰ ਆਫ਼ ਡਿਜ਼ਾਈਨ ਸਮੈਸਟਰ-5, ਐੱਲ. ਐੱਲ. ਬੀ. (ਤਿੰਨ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ ਦੀ ਲਾਪ੍ਰਵਾਹੀ ਮੁੜ ਸਾਹਮਣੇ ਆਈ

ਅੰਮਿ੍ਤਸਰ, 25 ਅਪ੍ਰੈਲ (ਰੇਸ਼ਮ ਸਿੰਘ)¸ ਆਪਣੇ ਨਾਕਸ ਇਲਾਜ ਪ੍ਰਬੰਧਾਂ ਕਾਰਨ ਅਕਸਰ ਚਰਚਾ 'ਚ ਰਹਿੰਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਘੋਰ ਲਾਪ੍ਰਵਾਹੀ ਮੁੜ ਸਾਹਮਣੇ ਆਈ ਹੈ ਜਦਕਿ ਇਕ ਗਰਭਵਤੀ ਔਰਤ ਕਈ ਘੰਟੇ ਪੀੜ ਨਾਲ ਤੜਫ਼ਦੀ ਰਹੀ ਪਰ ਉਸ ਦੀ ਕਿਸੇ ਵਲੋਂ ਸੁਣਵਾਈ ਨਹੀਂ ...

ਪੂਰੀ ਖ਼ਬਰ »

ਕਣਕ ਦੀ ਖਰੀਦ ਸਬੰਧੀ ਪੰਜਾਬ ਰਾਜ ਗੋਦਾਮ ਨਿਗਮ ਦੇ ਅਧਿਕਾਰੀਆਂ ਵਲੋਂ ਮੀਟਿੰਗ

ਅੰਮਿ੍ਤਸਰ, 25 ਅਪ੍ਰੈਲ (ਰੇਸ਼ਮ ਸਿੰਘ)¸ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕਣਕ ਦੀ ਖਰੀਦ ਅਤੇ ਅਦਾਇਗੀ ਸਬੰਧੀ ਲਗਾਤਾਰ ਸਥਾਨਕ ਅਧਿਕਾਰੀਆਂ ਨਾਲ ਰਾਬਤਾ ਰੱਖਣ ਦੇ ਦਿੱਤੇ ਗਏ ਨਿਰਦੇਸ਼ਾਂ ਨੂੰ ਅਮਲ 'ਚ ਲਿਆਉਂਦੇ ਹੋਏ ਅੱਜ ਡਾ. ਅਭਿਨਵ ਤਿ੍ਖਾ ਪ੍ਰਬੰਧ ਨਿਰਦੇਸ਼ਕ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਣਨ ਮਗਰੋਂ ਅੰਮਿ੍ਤਸਰ ਆਉਣ ਸਮੇਂ ਸੋਨੀ ਦਾ ਮਾਨਾਂਵਾਲਾ ਵਿਖੇ ਨਿੱਘਾ ਸਵਾਗਤ

ਮਾਨਾਂਵਾਲਾ, 25 ਅਪ੍ਰੈਲ (ਗੁਰਦੀਪ ਸਿੰਘ ਨਾਗੀ)- ਹਾਲ ਹੀ ਸੂਬਾ ਸਰਕਾਰ ਦੀ ਕੈਬਨਿਟ 'ਚ ਹੋਏ ਵਾਧੇ ਵਿਚ ਮਾਝੇ ਤੋਂ ਬਣੇ ਸਿੱਖਿਆ ਮੰਤਰੀ ਬਣੇ ਸ੍ਰੀ ਓਮ ਪ੍ਰਕਾਸ਼ ਸੋਨੀ ਦਾ ਅੰਮਿ੍ਤਸਰ ਆਉਣੇ ਸਮੇਂ ਅੱਡਾ ਮਾਨਾਂਵਾਲਾ ਵਿਖੇ ਹਲਕਾ ਅਟਾਰੀ ਦੇ ਨਾਲ ਸਬੰਧਿਤ ਕਾਂਗਰਸ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਕੱੱਥੂਨੰਗਲ, 25 ਅਪ੍ਰੈਲ (ਡਾ. ਦਲਵਿੰਦਰ ਸਿੰਘ ਰੰਧਾਵਾ)- ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਕਸਬਾ ਕੱਥੂਨੰਗਲ ਦੇ ਨਜ਼ਦੀਕ ਗ਼ਲਤ ਦਿਸ਼ਾ ਤੋਂ ਆ ਰਹੀ ਰੋਡਵੇਜ਼ ਬੱਸ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ...

ਪੂਰੀ ਖ਼ਬਰ »

ਕੌ ਾਸਲਰ ਨਵਦੀਪ ਸਿੰਘ ਹੁੰਦਲ ਵਲੋਂ ਕ੍ਰਿਕਟ ਅਕੈਡਮੀ ਦਾ ਉਦਘਾਟਨ

ਵੇਰਕਾ, 25 ਅਪ੍ਰੈਲ (ਪਰਮਜੀਤ ਸਿੰਘ ਬੱਗਾ)¸ਬਾਬਾ ਦੀਪ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੀਨ ਦਿਆਲ ਕਲੋਨੀ ਵੇਰਕਾ ਦੀ ਪਿੰ੍ਰਸੀਪਲ ਸ੍ਰੀਮਤੀ ਕੁਲਦੀਪ ਕੌਰ ਦੀ ਅਗਵਾਈ ਹੇਠ ਨੌਜਵਾਨ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਨੋਰਥ ਨਾਲ ...

ਪੂਰੀ ਖ਼ਬਰ »

ਅਜੀਤ ਵਿਦਿਆਲਿਆ ਸਕੂਲ ਦੀਆਂ ਵਿਦਿਆਰਥਣਾਂ ਨੇ 90 ਫ਼ੀਸਦੀ ਤੋਂ ਵਧੇਰੇ ਅੰਕ ਕੀਤੇ ਹਾਸਲ

ਅੰਮਿ੍ਤਸਰ, 25 (ਸੁਰਿੰਦਰਪਾਲ ਸਿੰਘ ਵਰਪਾਲ)¸ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਕਾਰਗੁਜਾਰੀ ਦਿਖਾਉਂਦੇ ਹੋਏ 90 ਫ਼ੀਸਦੀ ਤੋਂ ਵਧੇਰੇ ਅੰਕ ...

ਪੂਰੀ ਖ਼ਬਰ »

ਸਰਹੱਦੀ ਪਿੰਡ ਘੋਗਾ ਨਿਵਾਸੀਆਂ ਨੇ ਸਰਬਸੰਮਤੀ ਨਾਲ ਪੰਚਾਇਤ ਚੁਣੀ

ਭਿੰਡੀ ਸੈਦਾਂ, 25 ਅਪ੍ਰੈਲ (ਪਿ੍ਤਪਾਲ ਸਿੰਘ ਸੂਫ਼ੀ)- ਜਿਉਂ-ਜਿਉਂ ਪੰਚਾਇਤੀ ਚੋਣਾਂ ਨੇੜੇ ਆ ਰਹੀਆਂ ਹਨ ਸਮੁੱਚੇ ਪੰਜਾਬ ਦੇ ਪਿੰਡਾਂ 'ਚ ਸਰਪੰਚੀ ਤੇ ਮੈਂਬਰੀ ਲਈ ਚਾਹਵਾਨਾਂ ਨੇ ਆਪਣੇ ਪਰ ਤੋਲਣੇ ਸ਼ੁਰੂ ਕਰ ਦਿੱਤੇ ਹਨ | ਚੋਣਾਂ ਦੀ ਮਿਤੀ, ਮਹੀਨੇ ਦਾ ਅਜੇ ਤੱਕ ਭਾਵੇਂ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮਿ੍ਤਸਰ, 25 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਆਂ 'ਚ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦਾ ਨਤੀਜਾ ਸੌ ਫੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ. ਅਜੈ ਬੇਰੀ ਨੇ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਅਤੇ ਜਮਹੂਰੀ ਅਧਿਕਾਰ ਸਭਾ ਵਲੋਂ ਜਬਰ-ਜਨਾਹ ਦੀਆਂ ਘਟਨਾਵਾਂ ਵਿਰੁੱਧ ਰੋਸ ਮਾਰਚ

ਅੰਮਿ੍ਤਸਰ, 25 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)¸ਜਨਤਕ ਜਥੇਬੰਦੀਆਂ ਅਤੇ ਜਮਹੂਰੀ ਅਧਿਕਾਰ ਸਭਾ ਦੇ ਨੁਮਾਇੰਦਿਆਂ ਵੱਲੋਂ ਸਾਂਝੇ ਤੌਰ 'ਤੇ ਮੁਲਕ ਅੰਦਰ ਬੱਚੀਆਂ ਨਾਲ ਵਾਪਰ ਰਹੀਆਂ ਜਬਰ-ਜਨਾਹ ਦੀਆਂ ਘਟਨਾਵਾਂ ਵਿਰੁੱਧ ਕੇਂਦਰ ਅਤੇ ਸੂਬਾ ਸਰਕਾਰ ਦੇ ਖਿਲਾਫ਼ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਪੁਲਿਸ ਸਾਂਝ ਕੇਂਦਰਾਂ ਦੀਆਂ ਸੇਵਾਵਾਂ ਫੌਰੀ ਬਹਾਲ ਨਾ ਹੋਈਆਂ ਤਾਂ ਸੰਘਰਸ਼ ਵਿੱਢਾਂਗੇ-ਖਤਰਾਏਕਲਾਂ

ਅਜਨਾਲਾ, 25 ਅਪ੍ਰੈਲ਼ (ਐੱਸ. ਪ੍ਰਸ਼ੋਤਮ)- ਅੱਜ ਇੱਥੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏਾ ਕਲਾਂ ਨੇ ਕੈਪਟਨ ਸਰਕਾਰ ਦੀਆਂ ਕਥਿਤ ਕਿਸਾਨ ਮਾਰੂ ਤੇ ਟੈਕਸਾਂ ਨਾਲ ਲੋਕਾਂ ਦਾ ਕਚੂੰਮਰ ਕੱਢਣ ਵਾਲੀਆਂ ਨੀਤੀਆਂ ...

ਪੂਰੀ ਖ਼ਬਰ »

ਕੋਟਲਾ ਸੁਲਤਾਨ ਸਿੰਘ ਵਿਖੇ ਸੇਵਾ ਕੇਂਦਰ ਦੇ ਕੰਮਾਂ ਦਾ ਕੀਤਾ ਨਿਰੀਖਣ

ਮਜੀਠਾ, 25 ਅਪ੍ਰੈਲ (ਸਹਿਮੀ)- ਅੱਜ ਜੀ. ਓ. ਜੀ. ਗੋਪਾਲ ਸਿੰਘ ਉਰਫ ਹਰਪਾਲ ਸਿੰਘ ਵਲੋਂ ਪਿੰਡ ਕੋਟਲਾ ਸੁਲਤਾਨ ਸਿੰਘ ਸਥਿਤ ਸੇਵਾ ਕੇਂਦਰ ਵਿਚ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ | ਇਸ ਸਬੰਧ ਵਿਚ ਜੀ. ਓ. ਜੀ. ਗੋਪਾਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਅੰਮਿ੍ਤਸਰ ਤਹਿਸੀਲ-2 ਦੇ ਅਹੁਦੇਦਾਰਾਂ ਦੀ ਚੋਣ

ਅੰਮਿ੍ਤਸਰ, 25 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਦੀ ਤਹਿਸੀਲ ਅੰਮਿ੍ਤਸਰ 2 ਦੇ ਜਥੇਬੰਦਕ ਢਾਂਚੇ ਦੀ ਚੋਣ ਪ੍ਰਧਾਨ ਅਮਨ ਸ਼ਰਮਾ ਅਤੇ ਜਨਰਲ ਸਕੱਤਰ ਸਾਹਿਬ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਰਬਸੰਮਤੀ ਨਾਲ ਕੀਤੀ ਗਈ, ਜਿਸ 'ਚ ...

ਪੂਰੀ ਖ਼ਬਰ »

ਬਿਜਲੀ ਘਰ ਮਜੀਠਾ ਵਿਖੇ ਅਰਦਾਸ ਦਿਵਸ ਮਨਾਇਆ

ਮਜੀਠਾ, 25 ਅਪ੍ਰੈਲ (ਮਨਿੰਦਰ ਸਿੰਘ ਸੋਖੀ)- ਪੰਜਾਬ ਰਾਜ ਪਾਵਰਕਾਮ ਮਜੀਠਾ ਦੇ 220 ਕੇ. ਵੀ. ਗਰਿੱਡ ਸਬ ਸਟੇਸ਼ਨ, ਉਪ ਮੰਡਲ ਮਜੀਠਾ ਇਕ ਤੇ ਉਪ ਮੰਡਲ ਮਜੀਠਾ ਦੋ ਦੇ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਾਂਝੇ ਤੌਰ 'ਤੇ ਸਰਬੱਤ ਦੇ ਭਲੇ ਲਈ ਅਰਦਾਸ ਦਿਵਸ ...

ਪੂਰੀ ਖ਼ਬਰ »

ਵਾਲਮੀਕਿ ਕ੍ਰਾਂਤੀਕਾਰੀ ਮੋਰਚਾ ਦੀ ਮੀਟਿੰਗ

ਰਾਮ ਤੀਰਥ, 25 ਅਪ੍ਰੈਲ (ਧਰਵਿੰਦਰ ਸਿੰਘ ਔਲਖ)- ਵਾਲਮੀਕਿ ਕ੍ਰਾਂਤੀਕਾਰੀ ਮੋਰਚਾ ਦੀ ਮੀਟਿੰਗ ਤੀਰਥ ਸਿੰਘ ਕੋਹਾਲੀ ਦੀ ਪ੍ਰਧਾਨਗੀ ਹੇਠ ਪਿੰਡ ਕੋਹਾਲੀ ਵਿਖੇ ਹੋਈ, ਜਿਸ 'ਚ ਤੀਰਥ ਕੋਹਾਲੀ ਨੇ ਆਪਣੇ ਪਿੰਡ ਦੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸੀ. ਐੱਚ. ਸੀ. ਲੋਪੋਕੇ 'ਚ ਵਿਸ਼ਵ ਮਲੇਰੀਆ ਦਿਵਸ ਮਨਾਇਆ

ਲੋਪੋਕੇ, 25 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਕਮਿਊਨਟੀ ਹੈਲਥ ਸੈਂਟਰ ਲੋਪੋਕੇ ਦੇ ਐੱਮ. ਐੱਮ. ਓ. ਡਾ. ਸੰਜੇ ਕਪੂਰ ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ, ਜਿਸ 'ਚ ਆਏ ਹੋਏ ਲੋਕਾਂ ਨੂੰ ...

ਪੂਰੀ ਖ਼ਬਰ »

ਪ੍ਰੀਤ ਨਗਰ 'ਚ ਰੰਗਾਰੰਗ ਸਮਾਗਮ ਕਰਵਾਇਆ

ਲੋਪੋਕੇ, 25 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਜਿੰਦ ਆਰਟ ਗਰੁੱਪ ਲੋਪੋਕੇ, ਟੋਟਲ ਇੰਟਰਟੇਨਮੈਂਟ ਕੰਪਨੀ ਅਵਤਾਰ ਸਿੰਘ ਲਾਖਾ ਵਲੋਂ ਗੁਰਬਖਸ਼ ਸਿੰਘ ਨਾਨਕ ਸਿੰਘ ਫਾਊਡੇਂਸ਼ਨ ਪ੍ਰੀਤ ਨਗਰ ਦੇ ਸਹਿਯੋਗ ਨਾਲ ਸਾਰਥਿਕ ਗਾਇਕੀ ਦਾ ਇਕ ਰੰਗਾਰੰਗ ਪ੍ਰੋਗਰਾਮ 'ਆਓ ਰਲ ਮਿਲ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਨੂੰ ਕੈਬਨਿਟ ਮੰਤਰੀ ਬਣਾਏ ਜਾਣ 'ਤੇ ਹਲਕੇ ਦੀ ਤਕਦੀਰ ਬਦਲੇਗੀ-ਲੋਪੋਕੇ

ਚੋਗਾਵਾਂ, 25 ਅਪ੍ਰੈਲ (ਗੁਰਬਿੰਦਰ ਸਿੰਘ ਬਾਗੀ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਕੈਬਨਿਟ ਮੰਤਰੀ ਬਣਾਏ ਗਏ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਦੂਰ-ਆਦੇਸ਼ੀ ਸੋਚ ਕਾਰਨ ਹਲਕੇ ਅੰਦਰ ਇਕ ਵਿਕਾਸ ਦੀ ਲਹਿਰ ਪੈਦਾ ਹੋਵੇਗੀ ਅਤੇ ਇੱਥੋਂ ਦੇ ਪਿੰਡਾਂ ਵਿਚਲੀ ...

ਪੂਰੀ ਖ਼ਬਰ »

ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਨਵਾਂ ਪਿੰਡ, 25 ਅਪ੍ਰੈਲ (ਜਸਪਾਲ ਸਿੰਘ)- ਪ. ਸ. ਸ. ਬ. ਮੁਹਾਲੀ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚ ਮਸੂਰੀ ਇੰਟਰਨੈਸ਼ਨਲ ਪਬਲਿਕ ਸੀਨੀ. ਸੈਕੰ. ਸਕੂਲ ਫ਼ਤਿਹਪੁਰ ਰਾਜਪੂਤਾਂ ਦਾ ਨਤੀਜਾ ਸੌ ਫੀਸਦੀ ਰਿਹਾ, ਦੇ ਬਾਰੇ 'ਚ ਪਿ੍ੰੰ. ਪਰਮੀਤ ਕੌਰ ਥਿੰਦ ਵਲੋਂ ਦੱਸਿਆ ਗਿਆ ...

ਪੂਰੀ ਖ਼ਬਰ »

ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਰੰਧਾਵਾ

ਲੋਪੋਕੇ, 25 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)- ਸਬ-ਤਹਿਸੀਲ ਲੋਪੋਕੇ ਵਿਚ ਦਾਣਾ ਮੰਡੀ ਲੋਪੋਕੇ ਵਿਖੇ ਪਨਸਪ ਖਰੀਦ ਏਜੰਸੀ ਵਲੋਂ ਅੱਜ ਇੰਸਪੈਕਟਰ ਪ੍ਰਭਦੀਪ ਸਿੰਘ, ਪ੍ਰਧਾਨ ਜਸਕਰਨ ਸਿੰਘ, ਸੀਨੀ: ਕਾਂਗਰਸੀ ਆਗੂ ਸਾਬੀ ਆੜਤੀ ਅਵਾਣ, ਜੋਗਿੰਦਰ ਸਿੰਘ ਚੂਚਕਵਾਲ ਆੜਤੀ ਦੀ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਬਿਕਰਮਜੀਤ ਸਿੰਘ ਗਿੱਲ ਦਾ ਸਨਮਾਨ

ਰਈਆ, 25 ਅਪ੍ਰੈਲ (ਸੁੱਚਾ ਸਿੰਘ ਘੁੰਮਣ)- ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਬਿਕਰਮਜੀਤ ਸਿੰਘ ਗਿੱਲ ਆਸਟ੍ਰੇਲੀਆ ਦਾ ਪਰਿਵਾਰ ਸਮੇਤ ਗੁਰਦੁਆਰਾ ਬਾਬਾ ਬੀਰ ਸਿੰਘ ਨੌਰੰਗਾਬਾਦੀ ਪਿੰਡ ਲਿੱਦੜ ਨਜ਼ਦੀਕ ਰਈਆ ਪੁੱਜਣ 'ਤੇ ਸਪੋਰਟਸ ਕਲੱਬ ਪਿੰਡ ਲਿੱਦੜ ਤੇ ਗੁਰਦੁਆਰਾ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਵੰਡੇ

ਛੇਹਰਟਾ, 25 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)¸ ਕੇਂਦਰ ਸਰਕਾਰ ਵਲੋਂ ਵੱਖ-ਵੱਖ ਲੋਕ ਪੱਖੀ ਸਕੀਮਾਂ ਨੂੰ ਜਲਦ ਹੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਜਲਦ ਜੰਗੀ ਪੱਧਰ 'ਤੇ ਵਿਕਾਸ ਕਾਰਜਾਂ ਨੂੰ ਸ਼ੁਰੂ ਕਰਕੇ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਕੂਲ ਵਿਖੇ ਸਹਿਜ ਪਾਠ ਆਰੰਭ ਕਰਵਾਏ

ਰਾਮ ਤੀਰਥ, 25 ਅਪ੍ਰੈਲ (ਧਰਵਿੰਦਰ ਸਿੰਘ ਔਲਖ)- ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੀ ਟੀਮ ਦੀ ਦੇਖ-ਰੇਖ ਹੇਠ ਸਹਿਜ ਪਾਠ ...

ਪੂਰੀ ਖ਼ਬਰ »

ਬਾਰਡਰ ਤੋਂ ਪਾਰ ਬੀਜੀ ਕਣਕ ਦੀ ਫ਼ਸਲ ਜੰਗਲੀ ਸੂਰਾਂ ਵਲੋਂ ਬੁਰੀ ਤਰ੍ਹਾਂ ਤਬਾਹ

ਰਮਦਾਸ, 25 ਅਪ੍ਰੈਲ (ਜਸਵੰਤ ਸਿੰਘ ਵਾਹਲਾ)- ਸਰਹੱਦੀ ਪਿੰਡ ਪੰਜਗਰਾਈਆਂ ਵਾਹਲਾ ਦੇ ਕਿਸਾਨਾਂ ਦੀਆਂ ਜੋ ਜ਼ਮੀਨਾਂ ਬਾਰਡਰ 'ਤੇ ਕੰਡਿਆਲੀ ਤਾਰ ਤੋਂ ਪਾਰ ਹਨ, ਉਨ੍ਹਾਂ 'ਚ ਕਿਸਾਨਾਂ ਵਲੋਂ ਕਣਕ ਦੀ ਖੇਤੀ ਕੀਤੀ ਹੋਈ ਹੈ | ਹੁਣ ਕਣਕ ਦੀ ਫਸਲ ਕਟਾਈ ਲਈ ਤਿਆਰ ਹੈ, ਜਿਸ ਨੂੰ ...

ਪੂਰੀ ਖ਼ਬਰ »

ਅਨੇਕਾਂ ਸਮੱਸਿਆਵਾਂ ਨਾਲ ਜੂਝ ਰਹੇ ਹਨ ਤਰਸਿੱਕਾ ਨਿਵਾਸੀ

ਤਰਸਿੱਕਾ, 25 ਅਪ੍ਰੈਲ (ਅਤਰ ਸਿੰਘ ਤਰਸਿੱਕਾ)- 93 ਪਿੰਡਾਂ ਦਾ ਬਲਾਕ ਹੈੱਡ ਕੁਆਟਰ 'ਤੇ ਸਭ ਤੋਂ ਵੱਡਾ ਪਿੰਡ ਹੋਣ ਦਾ ਮਾਣ ਪ੍ਰਾਪਤ ਪਿੰਡ ਤਰਸਿੱਕਾ ਦੇ ਲੋਕ ਇਕ ਨਹੀਂ, ਅਨੇਕਾਂ ਹੀ ਮੁਸ਼ਕਿਲਾਂ ਨਾਲ ਸੌੜੀ ਸਿਆਸਤ ਦਾ ਸੰਤਾਪ ਭੋਗ ਰਹੇ ਹਨ | ਦੁੱਖ ਦੀ ਗੱਲ ਹੈ ਕਿ ਇੱਥੋਂ ਦੇ ...

ਪੂਰੀ ਖ਼ਬਰ »

ਸਮਾਜ ਸੇਵਕ ਰਾਜੀਵ ਗੁਪਤਾ ਨੂੰ ਕੀਤਾ ਸਨਮਾਨਿਤ

ਛੇਹਰਟਾ 25 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)- ਲੋਕ ਭਲਾਈ ਦੇ ਕੰਮਾਂ ਵੱਲ ਵੱਧ ਤੋਂ ਵੱਧ ਧਿਆਨ ਦੇਣ ਅਤੇ ਗ਼ਰੀਬ ਤੇ ਲੋੜਵੰਦਾਂ ਨੂੰ ਹਰ ਪੱਖੋਂ ਸਹਾਇਤਾ ਕਰਨ ਵਜੋਂ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਦੇ ਸਰਪ੍ਰਸਤ ਹਰਿੰਦਰਪਾਲ ਸਿੰਘ ਨਾਰੰਗ, ਸਮਾਜ ਸੇਵਕ ਡਾ. ...

ਪੂਰੀ ਖ਼ਬਰ »

ਅਜਨਾਲਾ ਮੰਡੀ ਸਮੇਤ 8 ਹੋਰ ਖ਼ਰੀਦ ਕੇਂਦਰਾਂ 'ਚ ਖੁੱਲ੍ਹੇ ਆਸਮਾਨ ਹੇਠਾਂ ਲੱਗੇ ਕਣਕ ਦੇ ਅੰਬਾਰ

ਅਜਨਾਲਾ, 25 ਅਪ੍ਰੈਲ਼ (ਐੱਸ. ਪ੍ਰਸ਼ੋਤਮ)- ਸਥਾਨਕ ਸ਼ਹਿਰ ਦੀ ਪ੍ਰਮੁੱਖ ਦਾਣਾ ਮੰਡੀ ਸਮੇਤ ਮਾਰਕੀਟ ਕਮੇਟੀ ਅਜਨਾਲਾ ਵਲੋਂ ਸਥਾਪਿਤ ਕੀਤੇ ਗਏ 8 ਹੋਰ ਖਰੀਦ ਕੇਂਦਰਾਂ 'ਚ ਬਾਰਦਾਨੇ ਦੀ ਕਮੀ ਅਤੇ ਸਰਕਾਰੀ ਖਰੀਦ ਏਜੰਸੀਆਂ ਵਲੋਂ ਕਣਕ ਦੀ ਸਰਕਾਰੀ ਖਰੀਦ ਸਮੇਤ ਪੈਸਿਆਂ ਦੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਨਿਗਮ ਨੇ ਕੀਤੀ ਕਾਰਵਾਈ

ਅੰਮਿ੍ਤਸਰ, 25 ਅਪ੍ਰੈਲ (ਹਰਮਿੰਦਰ ਸਿੰਘ)¸ ਨਗਰ ਨਿਗਮ ਦੇ ਬਿਲਡਿੰਗ ਵਿਭਾਗ ਨੇ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਕਾਰਵਾਈ ਨੂੰ ਅੰਜਾਮ ਦਿੰਦਿਆਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਦੁਕਾਨਦਾਰਾਂ ਦਾ ਸਰਕਾਰੀ ਜਗ੍ਹਾ 'ਤੇ ਪਿਆ ਸਾਮਾਨ ਆਪਣੇ ਕਬਜੇ 'ਚ ਲੈ ਕੇ ਇਸ ਨੂੰ ...

ਪੂਰੀ ਖ਼ਬਰ »

ਪੁਖਤਾ ਖ਼ਰੀਦ ਪ੍ਰਬੰਧਾਂ ਲਈ ਸਰਕਾਰ ਪੱਬਾਂ ਭਾਰ

ਅਟਾਰੀ, 25 ਐਪ੍ਰਲ (ਰੁਪਿੰਦਰਜੀਤ ਸਿੰਘ ਭਕਨਾ)- ਪੰਜਾਬ ਸਰਕਾਰ ਮੰਡੀਆਂ 'ਚ ਖ਼ਰੀਦ ਦੇ ਪੁਖਤਾ ਪ੍ਰਬੰਧਾਂ ਲਈ ਪੰਜਾਬ ਸਰਕਾਰ ਪੱਬਾਂ ਭਾਰ ਹੈ | ਅੱਜ ਡਿਪਟੀ ਕਮਿਸ਼ਨਰ ਅੰਮਿ੍ਤਸਰ ਕਮਲਜੀਤ ਸਿੰਘ ਸੰਘਾ ਦੇ ਹੁਕਮਾਂ 'ਤੇ ਐੱਸ. ਡੀ. ਐੱਮ. ਵਿਕਾਸ ਹੀਰਾ ਅਤੇ ਤਹਿਸੀਲਦਾਰ ...

ਪੂਰੀ ਖ਼ਬਰ »

ਰਈਆ 'ਚ ਫੀਡ ਫੈਕਟਰੀ 'ਚੋਂ ਦਿਨ-ਦਿਹਾੜੇ 50 ਹਜ਼ਾਰ ਦੀ ਲੁੱਟ

ਰਈਆ, 25 ਅਪ੍ਰੈਲ (ਅਮਨ ਸ਼ਾਲੀਮਾਰ)- ਅੱਜ ਸਥਾਨਕ ਕਸਬਾ ਰਈਆ ਵਿਖੇ ਲੁਟੇਰੇ ਇਕ ਵਾਰ ਫਿਰ ਇਕ ਕਾਰੋਬਾਰੀ ਕੋਲੋਂ ਰੁਪਇਆਂ ਦੀ ਲੁੱਟ ਕਰਕੇ ਸ਼ਹਿਰ ਦੇ ਦੁਕਾਨਦਾਰਾਂ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਗਏ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਅੱਜ ਰਈਆ ...

ਪੂਰੀ ਖ਼ਬਰ »

ਡੀ. ਸੀ. ਵਲੋਂ ਜ਼ਿਲ੍ਹੇ ਦੇ ਸਮੂਹ ਪਿ੍ੰਸੀਪਲਾਂ ਤੇ ਮੁੱਖ ਅਧਿਆਪਕਾਂ ਨਾਲ ਮੀਟਿੰਗ

ਅੰਮਿ੍ਤਸਰ, 25 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)- ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਵਲੋਂ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜ਼ਿਲ੍ਹੇ ਦੇ ਸਮੂਹ ਪਿ੍ੰਸੀਪਲਾਂ, ਮੁੱਖ ਅਧਿਆਪਕਾਂ ਅਤੇ ਪ੍ਰਾਇਮਰੀ ਬਲਾਕ ਅਫ਼ਸਰਾਂ ਨਾਲ ...

ਪੂਰੀ ਖ਼ਬਰ »

ਆਮਦਨ ਕਰ ਕਰਮਚਾਰੀ ਮਹਾਸੰਘ ਦੀ ਸਥਾਨਕ ਇਕਾਈ ਨੇ ਕੀਤੀ ਬੈਠਕ

ਅੰਮਿ੍ਤਸਰ, 25 ਅਪ੍ਰੈਲ (ਸੁਰਿੰਦਰ ਕੋਛੜ)¸ਆਮਦਨ ਕਰ ਵਿਭਾਗ ਅੰਮਿ੍ਤਸਰ ਦੇ ਮੁੱਖ ਦਫ਼ਤਰ ਵਿਖੇ ਆਮਦਨ ਕਰ ਕਰਮਚਾਰੀ ਮਹਾਸੰਘ ਨੇ ਆਪਣੀ ਸਥਾਨਕ ਇਕਾਈ ਦੀ ਜਨਰਲ ਕਮੇਟੀ ਦੀ ਬੈਠਕ ਕਰਕੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ | ਜਿਸ 'ਚ ਪ੍ਰਧਾਨ ਗੌਤਮ ਮਹਿਤਾ ਨੇ ...

ਪੂਰੀ ਖ਼ਬਰ »

ਸੜਕ 'ਤੇ ਬੇਹੋਸ਼ੀ ਦੀ ਹਾਲਤ 'ਚ ਮਿਲੇ ਵਿਅਕਤੀ ਦੀ ਮੌਤ

ਅੰਮਿ੍ਤਸਰ, 25 ਅਪ੍ਰੈਲ (ਰੇਸ਼ਮ ਸਿੰਘ)- ਇਕ ਅਣਪਛਾਤਾ ਵਿਅਕਤੀ ਜਿਸ ਦੀ ਉਮਰ ਕਰੀਬ 40 ਸਾਲ, 23 ਅਪ੍ਰੈਲ ਦੀ ਰਾਤ ਰਾਮ ਤੀਰਥ ਰੋਡ 'ਤੇ ਬੇਹੋਸ਼ੀ ਦੀ ਹਾਲਤ 'ਚ ਮਿਲਿਆ | ਉਸ ਨੰੂ ਤੁਰੰਤ ਗੁਰੂ ਨਾਨਕ ਦੇਵ ਹਸਪਤਾਲ ਅੰਮਿ੍ਤਸਰ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ...

ਪੂਰੀ ਖ਼ਬਰ »

ਵਿਰਸਾ ਵਿਹਾਰ ਵਿਖੇ ਕਲਾਕਾਰਾਂ ਨੇ ਮਦੀਹਾ ਗੌਹਰ ਨੂੰ ਸ਼ਰਧਾਂਜਲੀ ਭੇਟ ਕੀਤੀ

ਅੰਮਿ੍ਤਸਰ, 25 ਅਪ੍ਰੈਲ (ਹਰਮਿੰਦਰ ਸਿੰਘ)- ਪੰਜਾਬੀ ਦੀ ਵਿਸ਼ਵ ਪ੍ਰਸਿੱਧ ਨਾਟਕਰਮੀ, ਨਿਰਦੇਸ਼ਕ ਅਤੇ ਅਜੋਕਾ ਥੀਏਟਰ ਲਾਹੌਰ ਦੀ ਮੁਖੀ ਮਦੀਹਾ ਗੌਹਰ ਨੂੰ ਭਾਰਤੀ ਨਾਟਕਰਮੀਆਂ, ਸਹਿਤਕਾਰਾਂ, ਕਲਾਕਾਰਾਂ ਨੇ ਸਥਾਨਕ ਵਿਰਸਾ ਵਿਹਾਰ ਵਿਖੇ ਸ਼ਰਧਾਂਜਲੀ ਭੇਟ ਕੀਤੀ | ...

ਪੂਰੀ ਖ਼ਬਰ »

6ਵੇਂ ਤਨਖ਼ਾਹ ਕਮਿਸ਼ਨ ਨੇ ਜੀ. ਐਨ. ਡੀ. ਯੂ. ਦੀ ਨਾਨ ਟੀਚਿੰਗ ਐਸੋਸੀਏਸ਼ਨ ਨੂੰ ਸੁਣਵਾਈ ਲਈ ਸੱਦਿਆ

ਅੰਮਿ੍ਤਸਰ, 25 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦਾ ਮੁੜ ਮੁਲਾਂਕਣ ਕਰਨ ਲਈ ਗਠਿਤ ਕੀਤੇ ਗਏ 6ਵੇਂ ਤਨਖ਼ਾਹ ਕਮਿਸ਼ਨ ਨੇ ਸੁਣਵਾਈ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਨਾਨ ਟੀਚਿੰਗ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਮੰਦਿਰ 'ਚ ਚੜੇ੍ਹ-ਚੜ੍ਹਾਵੇ ਦਾ ਭਾਨ ਨਾ ਲੈਣ 'ਤੇ ਮੰਦਿਰ ਟਰੱਸਟ ਨੇ ਬੈਂਕ ਕਰਮਚਾਰੀਆਂ 'ਤੇ ਲਗਾਇਆ ਦੋਸ਼

ਚਵਿੰਡਾ ਦੇਵੀ, 25 ਅਪ੍ਰੈਲ (ਸਤਪਾਲ ਸਿੰਘ ਢੱਡੇ)- ਅਮਿ੍ਤਸਰ ਜ਼ਿਲ੍ਹੇ 'ਚ ਪੈਂਦੇ ਇਤਿਹਾਸਕ ਕਸਬਾ ਚਵਿੰਡਾ ਦੇਵੀ ਵਿਖੇ ਸਥਿਤ ਹਜ਼ਾਰਾਂ ਸਾਲ ਪੁਰਾਣਾ ਮੰਦਿਰ ਸਥਾਪਤ ਹੈ ਅਤੇ ਇਸ ਮੰਦਿਰ 'ਚ ਸਾਲ ਵਿਚ ਤਿੰਨ ਬਹੁਤ ਵੱਡੇ ਮੇਲੇ ਲੱਗਦੇ ਹਨ | ਰੋਜ਼ਾਨਾ ਹਜ਼ਾਰਾਂ ਲੋਕ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਅਜਨਾਲਾ ਦੀ ਅਹਿਮ ਇਕੱਤਰਤਾ

ਅਜਨਾਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਢਿਲੋਂ)- ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਅਜਨਾਲਾ ਦੀ ਅਹਿਮ ਇਕੱਤਰਤਾ ਅੱਜ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ, ਜਨਰਲ ਸਕੱਤਰ ਰਾਣਾ ਪ੍ਰਤਾਪ ਸਿੰਘ ਦਿਆਲਪੁਰਾ, ਖਜ਼ਾਨਚੀ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

'ਵਰਸਿਟੀ ਨੇ ਜਾਰੀ ਕੀਤੀ ਅਲੂਮਨੀ ਵੈੱਬਸਾਈਟ

ਅੰਮਿ੍ਤਸਰ, 25 ਅਪ੍ਰੈਲ (ਸ. ਰਿ.)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਹਾਰਾਜਾ ਰਣਜੀਤ ਸਿੰਘ ਭਵਨ ਆਡੀਟੋਰੀਅਮ ਵਿਚ ਇਕ ਵਿਸ਼ੇਸ਼ ਸਮਾਗਮ ਦੌਰਾਨ ਯੂਨੀਵਰਸਿਟੀ ਅਲੂਮਨੀ ਵੈੱਬਸਾਈਟ ਡਾ. ਬੀ. ਐੱਸ. ਬਾਜਵਾ, ਡੀਨ ਅਲੂਮਨੀ ਐਸੋਸੀਏਸ਼ਨ ਵਲੋਂ ਜਾਰੀ ਕੀਤੀ ਗਈ | ਡਾ. ਬਾਜਵਾ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਅੰਮਿ੍ਤਸਰ, 25 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)¸ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਆਂ 'ਚ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰਨਾਮ ਨਗਰ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰਸੀਪਲ ਸੁਖਰਾਜ ਕੌਰ ...

ਪੂਰੀ ਖ਼ਬਰ »

ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ

ਵੇਰਕਾ, 25 ਅਪ੍ਰੈਲ (ਪਰਮਜੀਤ ਸਿੰਘ ਬੱਗਾ)¸ ਦੇਸ਼ ਦਾ ਸੰਵਿਧਾਨ ਲਿਖ਼ਣ ਵਾਲੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਕਾਂਗਰਸੀ ਵਰਕਰਾਂ ਵਲੋਂ ਬੀਤੇ ਦਿਨੀਂ ਵੇਰਕਾ ਰੇਲਵੇ ਫ਼ਾਟਕ ਨਜ਼ਦੀਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਇੱਥੇ ...

ਪੂਰੀ ਖ਼ਬਰ »

29ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ 'ਚ ਸਕੂਲੀ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ

ਅੰਮਿ੍ਤਸਰ, 25 ਅਪ੍ਰੈਲ (ਰੇਸ਼ਮ ਸਿੰਘ)¸ਟ੍ਰੈਫ਼ਿਕ ਪੁਲਿਸ ਵੱਲੋਂ ਮਨਾਏ ਜਾ ਰਹੇ 29ਵੇਂ ਕੌਮੀ ਸੜਕ ਸੁਰੱਖਿਆ ਹਫ਼ਤਾ ਦੇ ਦੂਸਰੇ ਦਿਨ ਅੱਜ ਟ੍ਰੈਫ਼ਿਕ ਐਜੂਕੇਸ਼ਨ ਸੈਲ ਵੱਲੋਂ ਆਮ ਪਬਲਿਕ ਅਤੇ ਖਾਸ ਕਰ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਜਾਣੂ ਕਰਵਾਉਣ ਅਤੇ ...

ਪੂਰੀ ਖ਼ਬਰ »

ਨਗਰ ਪੰਚਾਇਤ ਮੁਲਾਜ਼ਮਾਂ 'ਤੇ ਪੈਨਸ਼ਨਾਂ ਕਟਵਾਉਣ ਦਾ ਲਗਾਇਆ ਦੋਸ਼

ਰਈਆ, 25 ਅਪ੍ਰੈਲ (ਅਮਨ ਸ਼ਾਲੀਮਾਰ)-ਰਈਆ ਦੀ ਵਾਰਡ ਨੰਬਰ 8 ਦੀ ਵਾਸੀ ਬਜ਼ੁਰਗ ਮਾਤਾ ਚਰਨ ਕੌਰ, ਦਲਬੀਰ ਸਿੰਘ, ਗੁਰਨਾਮ ਸਿੰਘ, ਅਮਰਜੀਤ ਕੌਰ, ਸੁਰਿੰਦਰ ਸਿੰਘ, ਸੁਨੀਤਾ ਜੋਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ ਪਿਛਲੇ ਕਈ ਮਹੀਨੀਆਂ ਤੋਂ ਪੈਨਸ਼ਨ ...

ਪੂਰੀ ਖ਼ਬਰ »

ਦਮਦਮੀ ਟਕਸਾਲ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਿਖ਼ਲਾਫ਼ 302 ਦਾ ਪਰਚਾ ਦਰਜ ਕਰਨ ਦੀ ਸਖ਼ਤ ਸ਼ਬਦਾਂ 'ਚ ਕੀਤੀ ਮੰਗ

ਚੌਕ ਮਹਿਤਾ, 25 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜ਼ਿਲ੍ਹਾ ਮੁਕਤਸਰ ਦੇ ਪਿੰਡ ਭੂੰਦੜ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਹਿਰਦੇਵੇਧਕ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ...

ਪੂਰੀ ਖ਼ਬਰ »

ਹਿੰਦੂ ਸਭਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮਿ੍ਤਸਰ, 25 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)¸ ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਢਾਬ ਖਟੀਕਾ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਆਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਖੁਸ਼ੀ ਦਾ ਇਜ਼ਹਾਰ ...

ਪੂਰੀ ਖ਼ਬਰ »

ਯੂਨੀਅਨ ਬੈਂਕ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਐਾਬੂਲੈਂਸ ਭੇਟ

ਅੰਮਿ੍ਤਸਰ, 25 ਅਪ੍ਰੈਲ (ਜੱਸ)-ਯੂਨੀਅਨ ਬੈਂਕ ਵਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਐਾਬੂਲੈਂਸ ਭੇਟ ਕੀਤੀ ਗਈ, ਜਿਸਦੀ ਵਰਤੋਂ ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਲਈ ਕੀਤੀ ਜਾਵੇਗੀ | ਇਸ ਮੌਕੇ ਪਹੁੰਚੇ ਯੂਨੀਅਨ ਬੈਂਕ ਦੇ ਐਮ. ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਜੀ. ਟੀ. ਰੋਡ 'ਇੰਟਰਨੈਸ਼ਨਲ ਸਕੂਲ ਐਵਾਰਡ 2018' ਨਾਲ ਸਨਮਾਨਿਤ

ਅੰਮਿ੍ਤਸਰ, 25 ਅਪ੍ਰੈਲ (ਜੱਸ)-ਅਜੋਕੇ ਸਮੇਂ ਵਿਚ ਅੰਗ੍ਰੇਜ਼ੀ ਸਿੱਖਣਾ ਇਕ ਵਿਸ਼ੇਸ਼ ਗੁਣ ਮੰਨਿਆ ਜਾਂਦਾ ਹੈ ਜੋ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਦੀ ਕਾਰਜਕੁਸ਼ਲਤਾ ਵਧਾਉਣ ਵਿਚ ਮਦਦ ਕਰਦਾ ਹੈ | ਯੰਗ ਇੰਗਲਿਸ਼ ਲਰਨਰ ਇਕ ਅਜਿਹੀ ਸੀਰੀਜ਼ ਹੈ ਜਿਸਦਾ ...

ਪੂਰੀ ਖ਼ਬਰ »

ਨਿਗਮ ਦਫ਼ਤਰ ਵਿਖੇ ਬਾਇਓਮੀਟਿ੍ਕ ਮਸ਼ੀਨਾਂ ਨਾਲ ਹਾਜ਼ਰੀ ਲੱਗਣੀ ਹੋਈ ਸ਼ੁਰੂ

ਅੰਮਿ੍ਤਸਰ, 25 ਅਪ੍ਰੈਲ (ਹਰਮਿੰਦਰ ਸਿੰਘ)¸ਨਗਰ ਨਿਗਮ ਦੇ ਦਫ਼ਤਰ ਵਿਖੇ ਬਾਇਓਮੀਟਿ੍ਕ ਮਸ਼ੀਨਾਂ 'ਤੇ ਹਾਜ਼ਰੀ ਲੱਗਣੀਆਂ ਸ਼ੁਰੂ ਹੋ ਗਈਆਂ ਹਨ | ਅਧਾਰ ਕਾਰਡ 'ਚ ਕਈ ਕਮੀਆਂ ਸਾਹਮਣੇ ਆਉਣ 'ਤੇ ਦਰਜਨਾਂ ਮੁਲਾਜਮਾਂ ਨੂੰ ਆਪਣੀ ਹਾਜ਼ਰੀ ਜਨਰਲ ਸ਼ਾਖਾ ਵਿਖੇ ਜਾ ਕੇ ਮੇਨ ਸਫ਼ੇ ...

ਪੂਰੀ ਖ਼ਬਰ »

ਭਾਜਪਾ ਦਿਹਾਤੀ ਨੇ ਰਾਹੁਲ ਗਾਂਧੀ ਤੇ ਕਾਂਗਰਸ ਦੀਆਂ ਕਥਿਤ ਫੁੱਟ ਪਾਊ ਨੀਤੀਆਂ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ

ਅਜਨਾਲਾ, 25 ਅਪ੍ਰੈਲ (ਐੱਸ. ਪ੍ਰਸ਼ੋਤਮ)-ਅੱਜ ਇੱਥੇ ਕਾਂਗਰਸ ਮੁਕਤ ਪੰਜਾਬ ਤੇ ਦੇਸ਼ ਦੇ ਨਾਅਰੇ ਹੇਠ ਭਾਜਪਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਬਾਊ ਰਾਮ ਸ਼ਰਨ ਪ੍ਰਾਸ਼ਰ ਦੀ ਅਗਵਾਈ 'ਚ ਹੋਈ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੀ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ 'ਚ ਵੱਖ-ਵੱਖ ਕੋਰਸਾਂ 'ਚ ਦਾਖਲਾ ਲੈਣ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ-ਚੇਅਰਮੈਨ ਚੰਦੀ

ਜੇਠੂਵਾਲ, 25 ਅਪ੍ਰੈਲ (ਮਿੱਤਰਪਾਲ ਸਿੰਘ ਰੰਧਾਵਾ)¸ਅੰਮਿ੍ਤਸਰ-ਬਟਾਲਾ ਜੀ. ਟੀ. ਰੋਡ 'ਤੇ ਸਥਿਤ ਗਲੋਬਲ ਇੰਸਟੀਚਿਊਟਸ ਸੋਹੀਆ ਖੁਰਦ ਅੰਮਿ੍ਤਸਰ ਪੰਜਾਬ 'ਚ ਤਕਨੀਕੀ ਤੇ ਵਿੱਦਿਅਕ ਖੇਤਰ 'ਚ ਆਪਣੀ ਨਿਵੇਲੀ ਪਛਾਣ ਬਣਾ ਚੁੱਕਾ ਹੈ ਅਤੇ ਵਿਦਿਆਰਥੀਆਂ ਲਈ ਇਕ ਵਰਦਾਨ ਸਾਬਤ ...

ਪੂਰੀ ਖ਼ਬਰ »

ਹੱਥ ਦੀ ਸਰਜਰੀ ਦੀਆਂ ਨਵੀਆਂ ਤਕਨੀਕਾਂ ਸਬੰਧੀ ਅੰਮਿ੍ਤਸਰ 'ਚ ਚੱਲ ਰਹੀ ਦੋ ਦਿਨਾ ਕੌਮੀ ਕਾਨਫਰੰਸ ਸਮਾਪਤ

ਅੰਮਿ੍ਤਸਰ, 25 ਮਾਰਚ (ਜਸਵੰਤ ਸਿੰਘ ਜੱਸ)-ਦੁਨੀਆਂ ਭਰ 'ਚ ਹੱਥ ਦੀ ਸਰਜਰੀ ਦੇ ਖੇਤਰ 'ਚ ਹੋਣ ਵਾਲੀਆਂ ਨਵੀਆਂ ਖੋਜਾਂ ਨੂੰ ਭਾਰਤ 'ਚ ਪ੍ਰਫੁੱਲਿਤ ਕਰਨ ਵਾਲੀ ਪ੍ਰਮੁੱਖ ਸੰਸਥਾ -ਇੰਡੀਅਨ ਸੁਸਾਇਟੀ ਫ਼ਾਰ ਸਰਜਰੀ ਆਫ਼ ਦੀ ਹੈਂਡ ਵਲੋਂ ਅਮਨਦੀਪ ਹਾਸਪੀਟਲਜ਼ ਅਤੇ ਕਲੀਨਿਕਸ ...

ਪੂਰੀ ਖ਼ਬਰ »

ਨਸ਼ਿਆਂ ਦੇ ਕੋਹੜ ਿਖ਼ਲਾਫ਼ ਐੱਨ. ਸੀ. ਸੀ. ਕੈਡਿਟਾਂ ਨੇ ਰੈਲੀ ਕੱਢੀ

ਛੇਹਰਟਾ, 25 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਦੇ ਫ਼ਸਟ ਪੰਜਾਬ ਬਟਾਲੀਅਨ ਐੱਨ. ਸੀ. ਸੀ. ਅੰਮਿ੍ਤਸਰ ਅਧੀਨ ਆੳਾੁਦੇ ਐੱਨ. ਸੀ. ਸੀ ਕੈਡਿਟਾਂ ਨੇ ਕਰਨਲ ਨਰਿੰਦਰ ਸਿੰਘ ਕਮਾਂਡਿੰਗ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ...

ਪੂਰੀ ਖ਼ਬਰ »

ਆਗਰਾ ਵਿਖੇ ਕਰਵਾਏ ਸੈਮੀਨਾਰ 'ਚ ਪ੍ਰਮੁੱਖ ਸ਼ਖਸੀਅਤਾਂ ਦਾ ਸਨਮਾਨ

ਅੰਮਿ੍ਤਸਰ, 25 ਅਪ੍ਰੈਲ (ਵਿ. ਪ੍ਰ.)- ਆਗਰਾ ਵਿਖੇ ਫੋਕਲੋਰ ਰਿਸਰਚ ਅਕਾਦਮੀ ਅੰਮਿ੍ਤ ਵਿੱਦਿਆ ਐਜੂਕੇਸ਼ਨ ਆਗਰਾ ਅਤੇ ਪਾਕਿ ਇੰਡੀਆ ਪੀਪਲ ਫਾਰ ਦੀ ਪੀਸ ਐਾਡ ਡੈਮੋਕਰੇਸੀ ਵਲੋਂ ਸਾਂਝੇ ਤੌਰ 'ਤੇ 'ਕੀ ਭਾਰਤੀ ਰਾਜਨੀਤੀ, ਮੀਡੀਆ ਅਤੇ ਸਮਾਜ ਪਾਰਦਰਸ਼ਤਾ ਲਈ ਤਿਆਰ ਹੈ' ਵਿਸ਼ੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਫਾਰ ਵੂਮੈਨ ਦੀ ਵਿਦਿਆਰਥਣ 'ਵਰਸਿਟੀ 'ਚੋਂ ਅੱਵਲ

ਅੰਮਿ੍ਤਸਰ, 25 ਅਪ੍ਰੈਲ (ਜੱਸ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਕਰਵਾਈਆਂ ਗਈਆਂ ਦਸੰਬਰ-2017 ਸਮੈਸਟਰ ਪ੍ਰੀਖਿਆ 'ਚ ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੋਸ਼ਨ ਕੀਤਾ ਹੈ | ਪ੍ਰਾਪਤ ਵੇਰਵੇ ...

ਪੂਰੀ ਖ਼ਬਰ »

ਗੁਰੂ ਨਗਰੀ 'ਚ ਮਈ ਨੂੰ ਖਸਰਾ ਤੇ ਰੁਬੈਲਾ ਮੁਹਿੰਮ ਹੋਵੇਗੀ ਸ਼ੁਰੂ-ਡਾ. ਘਈ

ਅੰਮਿ੍ਤਸਰ, 25 ਅਪ੍ਰੈਲ (ਰੇਸ਼ਮ ਸਿੰਘ)- ਬੱਚਿਆਂ ਦੀ ਸਿਹਤ ਨੰੂ ਨਰੋਈ ਰੱਖਣ ਲਈ ਵਿਸ਼ਵ ਸਿਹਤ ਸਗੰਠਨ ਵੱਲ ਖਸਰਾ ਅਤੇ ਰੁਬੈਲਾ ਮੁਹਿੰਮ ਜੋ ਕਿ ਮਈ 2018 ਵਿਚ ਜ਼ਿਲ੍ਹਾ ਅੰਮਿ੍ਤਸਰ ਵਿਖੇ ਚਲਾਈ ਜਾ ਰਹੀ ਹੈ, ਬਾਰੇ ਆਮ ਲੋਕਾਂ ਨੰੂ ਰੈਲੀ ਰਾਹੀਂ ਜਾਗਰੂਕ ਕਰਨ ਹਿੱਤ ਅੱਜ ...

ਪੂਰੀ ਖ਼ਬਰ »

ਭਾਈ ਲੌਾਗੋਵਾਲ ਵਲੋਂ ਬੁਢਲਾਡਾ ਕਾਲਜ ਦੇ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਬੁਢਲਾਡਾ, 25 ਅਪ੍ਰੈਲ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਗੁਰੂ ਨਾਨਕ ਕਾਲਜ ਦੇ ਸਾਲਾਨਾ ਇਨਾਮ ਵੰਡ ਸਮਾਰੋਹ 'ਚ ਉਚੇਚੇ ਤੌਰ 'ਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX