ਤਾਜਾ ਖ਼ਬਰਾਂ


ਪੂਰੇ ਪੰਜਾਬ 'ਚ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ
. . .  41 minutes ago
ਸੰਗਰੂਰ, 18 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸੂਬੇ ਦੇ ਕਿਸਾਨਾਂ ਵਲੋਂ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 30/2
. . .  55 minutes ago
ਬਿਕਰਮ ਮਜੀਠੀਆ ਅੱਜ ਕਰਨਗੇ ਹਲਕਾ ਅਜਨਾਲਾ ਦਾ ਦੌਰਾ
. . .  about 1 hour ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ...
ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ
. . .  about 1 hour ago
ਮੋਗਾ, 18 ਜਨਵਰੀ (ਗੁਰਦੇਵ ਭਾਮ)- ਬੀਤੀ ਰਾਤ ਸੰਘਣੀ ਧੁੰਦ ਕਾਰਨ ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹਾਈਵੇਅ ਤੋਂ ਗੁਜ਼ਰ ਰਹੀ ਇੱਕ ਟੈਕਸੀ, ਜਿਸ 'ਚ ਕੁਝ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਆਸਟ੍ਰੇਲੀਆ ਨੂੰ ਲੱਗਾ ਪਹਿਲਾ ਝਟਕਾ
. . .  about 1 hour ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਮੀਂਹ ਕਾਰਨ ਰੁਕਿਆ ਖੇਡ, ਆਸਟ੍ਰੇਲੀਆ 1/0
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ

ਤਰਨਤਾਰਨ

ਆਰ. ਐਮ. ਪੀ. ਆਈ. ਨੇ ਭਿੱਖੀਵਿੰਡ ਵਿਖੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ

ਭਿੱਖੀਵਿੰਡ, 25 ਅਪ੍ਰੈਲ (ਬੌਬੀ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਸੱਦੇ ਤੇ ਅੱਜ ਭਿੱਖੀਵਿੰਡ ਮੇਨ ਚੌਕ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਆਰ. ਐਮ. ਪੀ. ਆਈ. ਦੇ ਜ਼ਿਲ੍ਹਾ ਸਕੱਤਰੇਤ ਮੈਂਬਰ ਚਮਨ ਲਾਲ ਦਰਾਜ ਨੇ ਕਿਹਾ ਕਿ ਭਾਜਪਾ ਦੇ ਰਾਜ ਅੰਦਰ ਜਿਥੇ ਦੇਸ਼ ਵਿਚ ਬੱਚੀਆਂ ਦੇ ਖਿਲਾਫ ਜਬਰ ਜਿਨਾਹ ਦੀਆਂ ਘਟਨਾਵਾ ਵਿਚ ਵਾਧਾ ਹੋਇਆ ਹੈ, ਉਥੇ ਨਾਲ ਜਿਨ੍ਹਾਂ ਸੂਬਿਆਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ, ਉਥੇ ਸਥਿਤੀ ਹੋਰ ਵੀ ਨਾਜੁਕ ਹੈ, ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਕਹਿਣੀ ਅਤੇ ਕਰਨੀ ਵਿਚ ਵੱਡਾ ਅੰਤਰ ਹੈ ਅਤੇ ਹਰ ਮੁੰਦੇ ਤੇ 'ਮਨ ਕੀ ਬਾਤ' ਕਰਨ ਵਾਲੇ ਪ੍ਰਧਾਨ ਮੰਤਰੀ ਵਲੋਂ ਇਸ ਸੰਵੇਦਨਸ਼ੀਲ ਮੁੱਦੇ ਤੇ ਮੂੰਹ ਨਾ ਖੋਲਣਾ ਦੇਸ਼ ਦੇ ਲੋਕਾਂ ਵਿਚ ਵੱਡੀ ਉਤਸੁਕਤਾ ਪੈਦਾ ਰਿਹਾ ਹੈ | ਜੇ ਜਲਦੀ ਹੀ ਸਰਕਾਰ ਨੇ ਕੋਈ ਸਖਤ ਰੁੱਖ ਨਾ ਅਪਨਾਇਆ ਤਾਂ ਸਥਿਤੀ ਹੋਰ ਵੀ ਗੰਭੀਰ ਹੋ ਜਾਵੇਗੀ | ਇਸ ਮੌਕੇ ਹਰਜਿੰਦਰ ਸਿੰਘ ਚੂੰਘ, ਸੁਰਿੰਦਰ ਸਿੰਘ ਚੱਕ, ਅੰਗਰੇਜ਼ ਸਿੰਘ ਨਵਾਂ ਪਿੰਡ, ਜਗਵੰਤ ਸਿੰਘ ਭਿੱਖੀਵਿੰਡ, ਦਰਬਾਰਾ ਸਿੰਘ ਵਾਂ, ਗੱਜਣ ਸਿੰਘ ਨਾਰਲਾ, ਸ਼ਾਮ ਲਾਲ ਭਗਵਾਨਪੁਰਾ, ਭਗਵੰਤ ਸਿੰਘ ਸਾਧਰਾ, ਸੰਤੋਖ ਸਿੰਘ ਮੱਖੀ ਕਲਾਂ, ਨਾਜ਼ਰ ਸਿੰਘ ਲਾਖਣਾ, ਸੁਰਿੰਦਰ ਸਿੰਘ ਚੱਕ ਹਾਜ਼ਰ ਸਨ |

ਪੰਜ ਕਰੋੜ ਦੀ ਹੈਰੋਇਨ, ਇਕ ਪਿਸਤੌਲ, ਇਕ ਰੌਾਦ ਅਤੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ ਤਰਨ ਤਾਰਨ ਅਤੇ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਭਾਰੀ ਸਫ਼ਲਤਾ ਹਾਸਲ ਕਰਦਿਆਂ ਇਕ ਵਿਅਕਤੀ ਨੂੰ ਗਿ੍ਫਤਾਰ ਕਰ ਕੇ ਉਸਦੇ ਕਬਜ਼ੇ ਵਿਚੋਂ ਇਕ ਕਿਲੋ ਹੈਰੋਇਨ, ਇਕ ਪਿਸਤੌਲ 315 ਬੋਰ, ਇਕ ...

ਪੂਰੀ ਖ਼ਬਰ »

14 ਸਾਲਾ ਦਾ ਲੜਕਾ ਭੇਦਭਰੀ ਹਾਲਤ 'ਚ ਗੁੰਮ

ਤਰਨ ਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)¸ਜ਼ਿਲ੍ਹਾ ਤਰਨ ਤਾਰਨ ਦੀ ਤਹਿਸੀਲ ਪੱਟੀ ਦੇ ਪਿੰਡ ਸਭਰਾ ਦੀ ਪੱਤੀ ਮਲਕੀ ਦਾ ਰਹਿਣ ਵਾਲਾ 14 ਸਾਲ ਦਾ ਲੜਕਾ ਪਿਛਲੇ ਕਈ ਦਿਨਾਂ ਤੋਂ ਭੇਦਭਰੀ ਹਾਲਤ ਵਿਚ ਗੁੰਮ ਹੋ ਗਿਆ | ਇਸ ਸਬੰਧ ਵਿਚ ਥਾਣਾ ਸਦਰ ਪੱਟੀ ਦੀ ਪੁਲਿਸ ਨੂੰ ਪਰਿਵਾਰਕ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ 10 ਸਾਲਾ ਬੱਚਾ ਲਾਪਤਾ

ਖਡੂਰ ਸਾਹਿਬ, 25 ਅਪ੍ਰੈਲ (ਮਾਨ ਸਿੰਘ)¸ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਮੱਲ੍ਹਾ ਤੋਂ ਇਕ 10 ਸਾਲਾ ਬੱਚੇ ਦੇ ਭੇਦਭਰੀ ਹਾਲਤ ਵਿਚ ਲਾਪਤਾ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ | ਬੱਚੇ ਦੇ ਪਿਤਾ ਰਾਮ ਮਿਲਨ ਠਾਕੁਰ, ਮਾਤਾ ਸ਼ੈਲੀ ਦੇਵੀ ਵਲੋਂ ਦਿੱਤੀ ਗਈ ਜਾਣਕਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਸ਼ਰਾਬ ਸਮੇਤ ਚਾਰ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)¸ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਫੜੇ ਗਏ ਵਿਅਕਤੀਆਂ ...

ਪੂਰੀ ਖ਼ਬਰ »

ਅਣਪਛਾਤੇ ਟਰੱਕ ਨੇ ਟਰੈਕਟਰ ਨੂੰ ਮਾਰੀ ਫੇਟ, ਇਕ ਦੀ ਮੌਤ

ਪੱਟੀ, 25 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਸਬ ਡਵੀਜ਼ਨ ਪੱਟੀ ਦੇ ਪਿੰਡ ਜੋਤੀਸ਼ਾਹ ਦੇ ਨਜ਼ਦੀਕ ਤੇਜ਼ ਰਫ਼ਤਾਰ 'ਚ ਆਏ ਟਰੱਕ ਦੀ ਫੇਟ ਵੱਜਣ ਨਾਲ ਟਰੈਕਟਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਇਆ, ਜਿਸ ਦੌਰਾਨ ਟਰੈਕਟਰ ਸਵਾਰ 60 ਸਾਲਾਂ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ...

ਪੂਰੀ ਖ਼ਬਰ »

ਮਾਈ ਭਾਗੋ ਨਰਸਿੰਗ ਕਾਲਜ ਬਾਰ੍ਹਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਤਰਨ ਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)¸ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਨਤੀਜੇ ਵਿਚ ਮਾਈ ਭਾਗੋ ਨਰਸਿੰਗ ਕਾਲਜ ਦੀਆਂ ਬਾਰ੍ਹਵੀਂ ਮੈਡੀਕਲ ਅਤੇ ਨਾਨ ਮੈਡੀਕਲ ਦੀਆਂ ਵਿਦਿਆਰਥਣਾਂ ਨੇ ਬਹੁਤ ਹੀ ਵਧੀਆ ਨੰਬਰ ਹਾਸਲ ਕਰ ਕੇ ਕਾਲਜ ਦਾ ਅਤੇ ਆਪਣੇ ਮਾਤਾ-ਪਿਤਾ ਦਾ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਨੇ ਜਬਰ ਜਨਾਹ ਿਖ਼ਲਾਫ਼ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਫਤਿਆਬਾਦ, 25 ਅਪ੍ਰੈਲ (ਧੂੰਦਾ)¸ਭਾਰਤੀ ਕਮਿਊਨਿਸਟ ਪਾਰਟੀ ਵਲੋਂ ਪਿੰਡ ਤੁੜ ਵਿਖੇ ਨਰਿਦਰ ਸਿੰਘ, ਜੰਗਬਹਾਦਰ ਸਿੰਘ ਸਿੰਘ ਅਤੇ ਰੇਸ਼ਮ ਸਿੰਘ ਤੁੜ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ 'ਤੇ ਕਾਮਰੇਡ ਆਗੂ ਸੁਲੱਖਣ ਸਿੰਘ ਤੁੜ ਅਤੇ ਮਨਜੀਤ ...

ਪੂਰੀ ਖ਼ਬਰ »

ਮੀਜ਼ਲ ਅਤੇ ਰੂਬੇਲਾ ਨੂੰ ਖ਼ਤਮ ਕਰਨ ਲਈ ਹਰੇਕ ਨਾਗਰਿਕ ਦਾ ਸਹਿਯੋਗ ਜ਼ਰੂਰੀ-ਸਿਵਲ ਸਰਜਨ

ਤਰਨ ਤਾਰਨ, 25 ਅਪ੍ਰੈਲ (ਗੁਰਪ੍ਰੀਤ ਸਿੰਘ ਕੱਦਗਿੱਲ)-ਸਿਹਤ ਵਿਭਾਗ ਵਲੋਂ ਮੀਜ਼ਲ ਅਤੇ ਰੂਬੇਲਾ ਨੂੰ ਖ਼ਤਮ ਕਰਨ ਲਈ ਮਈ ਮਹੀਨੇ ਤੋਂ ਸ਼ੁਰੂ ਹੋਣ ਜਾ ਰਹੀ ਵਿਸ਼ੇਸ਼ ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤਹਿਤ ਬੁੱਧਵਾਰ ਨੂੰ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਕੰਨਿਆ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਨਸ਼ੀਲੀਆਂ ਗੋਲੀਆਂ ਦਾ ਜ਼ਖ਼ੀਰਾ ਬਰਾਮਦ

ਤਰਨ ਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)-ਐੱਸ.ਟੀ.ਐੱਫ. ਤਰਨ ਤਾਰਨ ਵਲੋਂ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਇਕ ਵਿਅਕਤੀ ਨੂੰ ਮੋਟਰਸਾਈਕਲ 'ਤੇ ਆਉਂਦਿਆਂ ਨਸ਼ੀਲੀਆਂ ਗੋਲੀਆਂ ਦੇ ਜ਼ਖ਼ੀਰੇ ਸਮੇਤ ਗਿ੍ਫ਼ਤਾਰ ਕੀਤਾ ਹੈ | ਐੱਸ.ਟੀ.ਐੱਫ. ਦੇ ...

ਪੂਰੀ ਖ਼ਬਰ »

ਕਣਕ ਦੀ ਖ਼ਰੀਦ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿਆਂਗੇ-ਵਿਧਾਇਕ ਡਾ: ਧਰਮਬੀਰ

ਝਬਾਲ, 25 ਅਪ੍ਰੈਲ (ਸਰਬਜੀਤ ਸਿੰਘ)-ਪਿਛਲੇ ਸਾਲ ਪਹਿਲੀ ਵਾਰ ਵਿਧਾਇਕ ਬਣਨ ਸਮੇਂ ਤੋਂ ਹੀ ਹਲਕੇ ਦੇ ਲੋਕਾਂ 'ਚ ਦਿਨ ਰਾਤ ਵਿਚਰਨ ਵਾਲੇ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਸੋਮਵਾਰ ਨੂੰ ਵੀ ਸਿਖਰ ਦੁਪਹਿਰ 'ਚ ਅਧਿਕਾਰੀਆਂ ਸਮੇਤ ਝਬਾਲ ਤੇ ਗੱਗੋਬੂਹਾ ਦਾਣਾ ...

ਪੂਰੀ ਖ਼ਬਰ »

ਰੋਜ਼ ਗਾਰਡਨ ਪਬਲਿਕ ਸਕੂਲ ਖਾਲੜਾ ਵਿਖੇ ਸਾਲਾਨਾ ਸਮਾਗਮ

ਖਾਲੜਾ, 25 ਅਪ੍ਰੈਲ (ਜੱਜਪਾਲ ਸਿੰਘ ਜੱਜ)-ਕਸਬਾ ਖਾਲੜਾ ਵਿਖੇ ਸਥਿਤ ਰੋਜ਼ ਗਾਰਡਨ ਪਬਲਿਕ ਸਕੂਲ 'ਚ ਸਾਲਾਨਾ ਸਮਾਗਮ ਕਰਵਾਇਆ ਗਿਆ | ਜਿਸ ਵਿਚ ਬੱਚਿਆਂ ਵਲੋਂ ਗਿੱਧਾ, ਭੰਗੜਾ ਅਤੇ ਸਕਿੱਟਾਂ ਪੇਸ਼ ਕੀਤੀਆਂ ਗਈਆਂ | ਪਿ੍ੰ: ਜਤਿੰਦਰ ਕੌਰ ਨੇ ਸਕੂਲ ਦੀ ਸਲਾਨਾ ਰਿਪੋਰਟ ...

ਪੂਰੀ ਖ਼ਬਰ »

ਜ਼ਿਮਨੀ ਚੋਣ ਸ਼ਾਹਕੋਟ ਲਈ ਵੱਡਾ ਜਥਾ ਲੈ ਕੇ ਪ੍ਰਚਾਰ ਕਰਾਂਗੇ-ਟੋਨੀ, ਜਾਮਾਰਾਏ

ਫਤਿਆਬਾਦ, 25 ਅਪ੍ਰੈਲ (ਧੂੰਦਾ)¸ਪਿੰਡ ਜਾਮਾਰਾਏ ਦੇ ਟਕਸਾਲੀ ਅਕਾਲੀ ਆਗੂ ਐੱਨ.ਆਰ.ਆਈ. ਪ੍ਰੀਤਮ ਸਿੰਘ ਜਾਮਾਰਾਏ ਦੇ ਗ੍ਰਹਿ ਵਿਖੇ ਆ ਰਹੀ ਸ਼ਾਹਕੋਟ ਵਿਧਾਨ ਸਭਾ ਦੀ ਜ਼ਿਮਨੀ ਚੋਣ ਬਾਰੇ ਭਰਵੀਂ ਇਕੱਤਰਤਾ ਪ੍ਰੀਤਮਹਿੰਦਰ ਸਿੰਘ ਟੋਨੀ ਜਾਮਾਰਾਏ ਦੀ ਅਗਵਾਈ ਹੇਠ ਹੋਈ, ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਦਿੱਤਾ ਮੰਗ-ਪੱਤਰ

ਤਰਨ ਤਾਰਨ, 25 ਅਪ੍ਰੈਲ (ਕੱਦਗਿੱਲ)-ਕਿਸਾਨਸੰਘਰਸ਼ ਕਮੇਟੀ ਪੰਜਾਬ ਦੇ ਵਫਦ ਵਲੋਂ ਸੂਬਾ ਜ: ਸਕੱਤਰ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਹੇਠ ਸੰਦੀਪ ਰਿਸ਼ੀ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਤਰਨ ਤਾਰਨ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਪ੍ਰੈਸ ਸਕੱਤਰ ਹਰਪ੍ਰੀਤ ...

ਪੂਰੀ ਖ਼ਬਰ »

ਵਿਧਾਇਕ ਅਤੇ ਡੀ. ਸੀ. ਤਰਨ ਤਾਰਨ ਨੇ ਭਿੱਖੀਵਿੰਡ ਦਾਣਾ ਮੰਡੀ ਵਿਖੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ

ਭਿੱਖੀਵਿੰਡ, 25 ਅਪ੍ਰੈਲ (ਬੌਬੀ)-ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਵੇਚਣ ਮੌਕੇ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਮੰਡੀਆਂ ਵਿਚ ਸਾਰੇ ਪ੍ਰਬੰਧਕ ਪੁਖਤਾ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਪਾਲ ਸਿੰਘ ਭੁੱਲਰ ਹਲਕਾ ਵਿਧਾਇਕ ਖੇਮਕਰਨ ਨੇ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਾਡ ਟ੍ਰੇਨਿੰਗ ਨੇ ਲੈਕਚਰ ਸਮਾਗਮ ਕਰਵਾਇਆ

ਖਡੂਰ ਸਾਹਿਬ, 25 ਅਪ੍ਰੈਲ (ਪ੍ਰਤਾਪ ਸਿੰਘ ਵੈੋਰੋਵਾਲ)-ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸ੍ਰਪਰਸਤੀ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਾਡ ਟਰੇਨਿੰਗ ਵਲੋਂ ਵਿਦਿਆਰਥੀਆਂ ਲਈ ਲੈਕਚਰ ਦਾ ਆਯੋਜਨ ਕੀਤਾ ਗਿਆ | ਜਿਸ ...

ਪੂਰੀ ਖ਼ਬਰ »

ਖਾਲ ਵਾਹੁਣ 'ਤੇ 13 ਵਿਅਕਤੀਆਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ

ਤਰਨ ਤਾਰਨ, 25 ਅਪ੍ਰੈਲ (ਪਰਮਜੀਤ ਜੋਸ਼ੀ)¸ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੇ ਪਿੰਡ ਤਲਵੰਡੀ ਮੁਤਸ਼ੱਦਾ ਸਿੰਘ ਵਿਖੇ ਨਹਿਰੀ ਪਾਣੀ ਦਾ ਖਾਲ੍ਹ ਢਾਹ ਕੇ ਆਪਣੇ ਖ਼ੇਤਾਂ ਵਿਚ ਮਿਲਾਉਣ 'ਤੇ ਥਾਣਾ ਵਲਟੋਹਾ ਦੀ ਪੁਲਿਸ ਨੇ 13 ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਏ. ਡੀ. ਸੀ. ਸੰਦੀਪ ਰਿਸ਼ੀ ਵਲੋਂ ਪਿੰਡ ਦਾਰਾਪੁਰ ਵਾਸੀਆਂ ਨਾਲ ਮੀਟਿੰਗ

ਖਡੂਰ ਸਾਹਿਬ, 25 ਅਪ੍ਰੈਲ (ਮਾਨ ਸਿੰਘ)¸ਏ.ਡੀ.ਸੀ. ਸੰਦੀਪ ਰਿਸ਼ੀ ਵਲੋਂ ਪਿੰਡ ਦਾਰਾਪੁਰ ਵੈਰੋਵਾਲ ਦੇ ਲੋਕਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਉਨ੍ਹਾਂ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਤੋਂ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਨੇ ਸਰਹੱਦ ਨਜ਼ਦੀਕ ਇਕ ਸ਼ੱਕੀ ਵਿਅਕਤੀ ਕੀਤਾ ਕਾਬੂ

ਖੇਮਕਰਨ, 25 ਅਪ੍ਰੈਲ (ਰਾਕੇਸ਼ ਬਿੱਲਾ)-ਬੀ.ਐੱਸ.ਐੱਫ. ਦੀ 14 ਬਟਾਲੀਅਨ ਦੇ ਜਵਾਨਾਂ ਨੇ ਸਰਹੱਦੀ ਚੌਕੀ ਕੇ.ਕੇ. ਬੈਰੀਅਰ ਨਜ਼ਦੀਕ ਸ਼ੱਕੀ ਹਾਲਤ ਵਿਚ ਘੁੰਮ ਰਹੇ ਇਕ ਵਿਅਕਤੀ ਨੂੰ ਕਾਬੂ ਕੀਤਾ | ਜਿਹੜਾ ਕਿ ਕੰਡਿਆਲੀ ਤਾਰ ਤੋਂ 50 ਫੁੱਟ ਪਿੱਛੇ ਵਰਜਿਤ ਇਲਾਕੇ ਵਿਚ ਪਹੰੁਚ ਗਿਆ ...

ਪੂਰੀ ਖ਼ਬਰ »

ਨਗਦੀ ਅਤੇ ਘਰੇਲੂ ਸਾਮਾਨ ਚੋਰੀ ਕਰਨ ਵਾਲੇ ਚਾਰ ਵਿਅਕਤੀ ਕਾਬੂ, ਮੁਕੱਦਮਾ ਦਰਜ

ਖਾਲੜਾ, 25 ਅਪ੍ਰੈਲ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਬਾਸਰਕੇ ਹੁੰਦਲ ਦੇ ਇਕ ਘਰ ਵਿਚੋਂ ਨਗਦੀ ਅਤੇ ਘਰੇਲੂ ਸਾਮਾਨ ਚੋਰੀ ਕਰਨ ਵਾਲੇ ਅਤੇ ਪਿੰਡ ਹੁੰਦਲ ਦੇ ਗੁਰਦੁਆਰਾ ਸਾਹਿਬ 'ਚੋਂ ਚੋਰੀ ਦੀ ਕੋਸ਼ਿਸ਼ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਪੁਲਿਸ ਨੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਰਹੱਦੀ ਖੇਤਰ ਨੂੰ ਦੇ ਰਹੀ ਵਧੇਰੇ ਸਹੂਲਤਾਂ-ਵਿਧਾਇਕ ਅਗਨੀਹੋਤਰੀ

ਝਬਾਲ, 25 ਅਪ੍ਰੈਲ (ਸਰਬਜੀਤ ਸਿੰਘ)-ਪੰਜਾਬ ਦੀ ਕਾਂਗਰਸ ਸਰਕਾਰ ਸਰਹੱਦੀ ਖੇਤਰ ਦੇ ਵਿਕਾਸ ਤੇ ਲੋਕਾਂ ਨੂੰ ਵਿਸ਼ੇਸ਼ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਜਿਸ ਲਈ ਸਰੱਹਦੀ ਪਿੰਡਾਂ ਦਾ ਪਹਿਲ ਦੇ ਅਧਾਰ 'ਤੇ ਵਿਕਾਸ ਕਰਾਉਣ ਤੋ ਇਲਾਵਾ ਆਮ ਲੋਕਾਂ ਤੇ ਸਰਹੱਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਵਾਅਦੇ ਪੂਰੇ ਕੀਤੇ ਜਾ ਰਹੇ ਹਨ-ਭਲਾਈਪੁਰ

ਮੀਆਂਵਿੰਡ, 25 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)¸ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਨੇ ਜੋ ਵਾਅਦੇ ਜਨਤਾ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਤੋਖ ਸਿੰਘ ਭਲਾਈਪੁਰ ਹਲਕਾ ਵਿਧਾਇਕ ਬਾਬਾ ਬਕਾਲਾ ਸਾਹਿਬ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਵਲੋਂ ਛਾਪਾ ਮਾਰ ਕੇ ਪਾਬੰਦੀਸ਼ੁਦਾ ਦਵਾਈਆਂ ਅਤੇ ਟੀਕੇ ਫੜੇ

ਤਰਨ ਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)¸ਡਰੱਗ ਇੰਸਪੈਕਟਰ ਗੁਰਪ੍ਰੀਤ ਸਿੰਘ ਸੋਢੀ ਵਲੋਂ ਰਾਣਾ ਮੈਡੀਕਲ ਸਭਰਾ ਵਿਖੇ ਛਾਪਾਮਾਰ ਕੇ ਉਥੋਂ ਪਾਬੰਦੀਸ਼ੁਦਾ ਦਵਾਈਆਂ ਫੜੀਆਂ ਹਨ | ਸਬੰਧਤ ਮੈਡੀਕਲ ਸਟੋਰ ਦਾ ਮਾਲਕ ਮੌਕੇ 'ਤੇ ਫੜੀਆਂ ਗਈਆਂ ਦਵਾਈਆਂ ਦੇ ਬਿੱਲ ਜਾਂ ਕੋਈ ਹੋਰ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ ਹੰਸਾਂਵਾਲਾ ਦੀ ਜ਼ਮੀਨ ਵਿਚੋਂ ਕਣਕ ਕੱਟਣ ਦਾ ਮਾਮਲਾ ਭਖਿਆ

ਗੋਇੰਦਵਾਲ ਸਾਹਿਬ 25 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)¸ਇੱਥੋਂ ਥੋੜੀ ਦੂਰ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਹੰਸਾਂਵਾਲਾ ਵਿਖੇ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਅੰਮਿ੍ਤਸਰ ਵਲੋਂ ਨਿਯੁਕਤ ਕੀਤੇ ਗਏ ਰਸੀਵਰ ਬਲਦੇਵ ਸਿੰਘ ਅਤੇ ਮੈਂਬਰ ਸ੍ਰੋਮਣੀ ...

ਪੂਰੀ ਖ਼ਬਰ »

ਹਰੀਕੇ ਪੁਲਿਸ ਵਲੋਂ 800 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਹਰੀਕੇ ਪੱਤਣ, 25 ਅਪ੍ਰੈਲ (ਸੰਜੀਵ ਕੁੰਦਰਾ)¸ਥਾਣਾ ਹਰੀਕੇ ਪੁਲਿਸ ਨੇ ਇਕ ਨੌਜਵਾਨ ਨੂੰ 800 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਨੇ ਦੱਸਿਆ ਕਿ ਏ.ਐੱਸ.ਆਈ. ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਦਾਣਾ ਮੰਡੀ ਖਾਲੜਾ ਦੇ ਆੜ੍ਹਤੀਆਂ ਨੇ ਕਣਕ ਦੀ ਢੋਆ ਢੁਆਈ ਦਾ ਟੈਂਡਰ ਸਿੱਧਾ ਆੜ੍ਹਤੀਆਂ ਨੂੰ ਦੇਣ ਦੀ ਕੀਤੀ ਮੰਗ

ਖਾਲੜਾ, 25 ਅਪ੍ਰੈਲ (ਜੱਜਪਾਲ ਸਿੰਘ ਜੱਜ)-2017 ਵਿਚ ਕਣਕ ਦੀ ਢੋਆ ਢੁਆਈ ਦੇ ਪੈਸੇ ਟੈਂਡਰਕਾਰ ਵਲੋਂ ਆੜ੍ਹਤੀਆਂ ਨੂੰ ਖੱਜਲ ਖੁਆਰ ਕਰ ਕੇ ਦੇਣ ਅਤੇ ਇਸ ਸਾਲ ਦੁਬਾਰਾ ਉਸੇ ਟੈਂਡਰਕਾਰ ਨੂੰ ਦਾਣਾ ਮੰਡੀ ਖਾਲੜਾ ਤੋਂ ਕਣਕ ਦੀ ਢੋਆ ਢੁਆਈ ਦੇ ਮਿਲੇ ਟੈਂਡਰ ਦਾ ਵਿਰੋਧ ਕਰਦਿਆਂ ...

ਪੂਰੀ ਖ਼ਬਰ »

ਹਿਊਮਨ ਰਾਈਟਸ ਮੋਰਚੇ ਨੇ ਪਾਰਟੀ ਵਰਕਰਾਂ ਤੇ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਿੱਖੀਵਿੰਡ, 25 ਅਪ੍ਰੈਲ (ਬੌਬੀ)-ਅੱਜ ਪਿੰਡ ਘਰਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਨਿਵਾਸ ਵਿਖੇ ਮਨੁੱਖੀ ਅਧਿਕਾਰ ਮੋਰਚਾ ਦੀ ਇਕ ਵਿਸ਼ੇਸ਼ ਮੀਟਿੰਗ ਪਰਸਨਲ ਸੈਕਟਰੀ ਪੰਜਾਬ ਡਾ. ਗਹਿਲ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ | ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਡੀ. ਸੀ. ਨੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਚਾਰ ਵੈਨਾਂ ਨੂੰ ਕੀਤਾ ਰਵਾਨਾ

ਤਰਨਤਾਰਨ, 25 ਅਪ੍ਰੈਲ (ਲਾਲੀ ਕੈਰੋਂ)-ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਦੇ ਮੱਦਨਜ਼ਰ ਕਣਕ ਦੇ ਨਾੜ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਖੇਤੀਬਾੜੀ ਵਿਭਾਗ ਤਰਨਤਾਰਨ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਸੈਮੀਨਾਰ ਲਗਾਇਆ

ਤਰਨਤਾਰਨ, 25 ਅਪ੍ਰੈਲ (ਜੋਸ਼ੀ)-ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਸਟੇਟ ਪ੍ਰੋਜੈਕਟ ਕੋ ਆਰਡੀਨੇਟਰ ਰਾਜੇਸ਼ ਜੈਨ ਦੁਆਰਾ ਸ਼ੁਰੂ ਕੀਤੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ, ਰਮਸਾ ਅਧੀਨ ਦੋ ਰੋਜ਼ਾ ਸੈਮੀਨਾਰ ਦੇ ਸਮਾਪਨ ਸਮਾਰੋਹ 'ਤੇ ਡੀ.ਈ.ਓ. (ਸੈ: ਸਿੱ:) ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਦੇ ਮੰਤਰੀ ਮੰਡਲ ਵਿਚ ਸ਼ਾਮਿਲ ਨਾ ਹੋਣ ਕਾਰਨ ਮਾਝੇ ਦੇ ਲੋਕਾਂ ਵਿਚ ਰੋਸ

ਖਡੂਰ ਸਾਹਿਬ, 25 ਅਪ੍ਰੈਲ (ਅਮਰਪਾਲ ਸਿੰਘ)¸ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਹੁਣ ਤੱਕ ਜੇਤੂ ਵਿਧਾਇਕ ਰਮਨਜੀਤ ਸਿੰਘ ਸਿੱਕੀ ਪੰਜਾਬ ਮੰਤਰੀ ਮੰਡਲ ਵਿਚ ਸ਼ਾਮਿਲ ਹੋਣ ਲਈ ਸਭ ਤੋਂ ਵੱਧ ਯੋਗ ਵਿਅਕਤੀ ਸਨ, ਪਰ ਕੁਝ ਰਾਜਨੀਤਕ ਮਜ਼ਬੂਰੀਆਂ ਕਾਰਨ ਉਹ ...

ਪੂਰੀ ਖ਼ਬਰ »

ਮਮਤਾ ਨਿਕੇਤਨ ਵਿਖੇ ਮਨਾਇਆ 'ਵਿਸ਼ਵ ਪੁਸਤਕ ਦਿਵਸ'

ਤਰਨ ਤਾਰਨ, 25 ਅਪ੍ਰੈਲ (ਲਾਲੀ ਕੈਰੋਂ)-ਮਮਤਾ ਨਿਕੇਤਨ ਕਾਨਵੈਂਟ ਸਕੂਲ ਤਰਨ ਤਾਰਨ ਵਿਖੇ ਜ਼ਿੰਦਗੀ ਵਿਚ ਕਿਤਾਬਾਂ ਦੀ ਮਹੱਤਤਾ ਦਰਸਾਉਣ ਲਈ 'ਵਿਸ਼ਵ ਪੁਸਤਕ ਦਿਵਸ' ਮਨਾਇਅ ਗਿਆ | ਇਸ ਮੌਕੇ ਸਕੂਲ ਵਿਖੇ ਛੇਵੀਂ, ਸਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ...

ਪੂਰੀ ਖ਼ਬਰ »

ਸਕੂਲ 'ਚ ਖ਼ਸਰਾ ਅਤੇ ਰੂਬੇਲਾ ਰੋਗਾਂ ਸਬੰਧੀ ਪੋਸਟਰ ਮੁਕਾਬਲੇ ਕਰਵਾਏ

ਖਡੂਰ ਸਾਹਿਬ, 25 ਅਪ੍ਰੈਲ (ਅਮਰਪਾਲ ਸਿੰਘ)¸ਖ਼ਸਰਾ ਅਤੇ ਰੁਬੀਲਾ ਰੋਗਾਂ ਦੀ ਰੋਕਥਾਮ ਲਈ ਸਰਕਾਰ ਵਲੋਂ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ | ਇਸ ਦੇ ਸਬੰਧ ਵਿਚ ਬੱਚਿਆਂ ਵਿਚ ਜਾਗਰੂਕਤਾ ਫੈਲਾਉਣ ਲਈ ਨੋਡਲ ਅਫਸਰ ਮੈਡਮ ਮਨਦੀਪ ਕੌਰ ਅਤੇ ਉਨ੍ਹਾਂ ਦੇ ਸਹਾਇਕ ਮੈਡਮ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁਖਦੇਵ ਭਾਰਗਵ ਦੇ ਘਰ ਚੋਰੀ ਕਰ ਕੇ ਚੋਰਾਂ ਨੇ ਉਡਾਏ ਸਾਢੇ ਚਾਰ ਲੱਖ ਰੁਪਏ

ਤਰਨ ਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)¸ਸੀਨੀਅਰ ਕਾਂਗਰਸੀ ਆਗੂ ਸੁਖਦੇਵ ਭਾਰਗਵ ਦੇ ਘਰ ਚੋਰਾਂ ਨੇ ਨਿਸ਼ਾਨਾ ਸਾਧਦਿਆਂ ਅਲਮਾਰੀ ਤੋੜ ਕੇ ਘਰ ਵਿਚੋਂ ਸਾਢੇ ਚਾਰ ਲੱਖ ਰੁਪਏ ਦੀ ਨਗਦੀ ਚੋਰੀ ਕਰ ਲਈ | ਘਟਨਾ ਸਮੇਂ ਘਰ ਦਾ ਮਾਲਕ ਸੁਖਦੇਵ ਭਾਰਗਵ ਅਤੇ ਉਸ ਦਾ ਪਰਿਵਾਰ ਹਾਜ਼ਰ ...

ਪੂਰੀ ਖ਼ਬਰ »

200 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਖਾਲੜਾ, 25 ਅਪ੍ਰੈਲ (ਜੱਜਪਾਲ ਸਿੰਘ ਜੱਜ)-ਥਾਣਾ ਖਾਲੜਾ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 200 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖਬਰ ਹੈ | ਐੱਸ.ਐੱਚ.ਓ. ਖਾਲੜਾ ਗੁਰਚਰਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ.ਐੱਸ.ਆਈ. ਭਗਵੰਤ ਸਿੰਘ ਹੁਰਾਂ ਸਮੇਤ ਪੁਲਿਸ ...

ਪੂਰੀ ਖ਼ਬਰ »

ਡਾ: ਰਾਜ ਕੁਮਾਰ ਵੇਰਕਾ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕਰਨ ਦੀ ਮੰਗ

ਤਰਨ ਤਾਰਨ, 25 ਅਪ੍ਰੈਲ (ਜੋਸ਼ੀ)-ਡਾ: ਭੀਮ ਰਾਓ ਅੰਬੇਡਕਰ ਪ੍ਰਚਾਰ ਸੰਗਠਨ ਪੰਜਾਬ ਦੇ ਪ੍ਰਧਾਨ ਲਲਿਤ ਕੁਮਾਰ ਲਵੀ ਅਤੇ ਵਾਲਮੀਕਿ ਧਰਮ ਸਮਾਜ ਦੇ ਪ੍ਰਧਾਨ ਰਾਜ ਕੁਮਾਰ ਰੀਟਾ ਵਲੋਂ ਸਾਂਝੀ ਮੀਟਿੰਗ ਕੀਤੀ ਗਈ | ਜਿਸ ਵਿਚ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ...

ਪੂਰੀ ਖ਼ਬਰ »

ਕਾਮਰੇਡ ਗੁਰਦਿਆਲ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਖਡੂਰ ਸਾਹਿਬ, 25 ਅਪ੍ਰੈਲ (ਅਮਰਪਾਲ ਸਿੰਘ)¸ਭਾਰਤੀ ਕਮਿਊਨਿਸਟ ਪਾਰਟੀ ਦੇ ਖਡੂਰ ਸਾਹਿਬ ਦੇ ਬਲਾਕ ਸਕੱਤਰ ਅਤੇ ਨਰੇਗਾ ਰੋਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਗੁਰਦਿਆਲ ਸਿੰਘ, ਗੁਲਜ਼ਾਰ ਸਿੰਘ ਅਤੇ ਪਾਲ ਸਿੰਘ ਜੋ ਕਿ ਮੁੱਖ ਮੰਤਰੀ ਦੀ ...

ਪੂਰੀ ਖ਼ਬਰ »

ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸਕੂਲ ਖਡੂਰ ਸਾਹਿਬ ਦਾ ਸ਼ਾਨਦਾਰ ਨਤੀਜਾ

ਖਡੂਰ ਸਾਹਿਬ, 25 ਅਪ੍ਰੈਲ (ਪ੍ਰਤਾਪ ਸਿੰਘ ਵੈਰੋਵਾਲ)-ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰ ਗੁਰਦਿਆਲ ਸਿੰਘ ਗਿੱਲ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ...

ਪੂਰੀ ਖ਼ਬਰ »

ਬਿਜਲੀ ਦਾ ਬਿੱਲ ਅਦਾ ਨਾ ਕਰਨ 'ਤੇ ਸੇਵਾ ਕੇਂਦਰਾਂ ਦੀ ਬਿਜਲੀ ਗੁੱਲ

ਮੀਆਂਵਿੰਡ, 25 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)¸ਬਲਾਕ ਖਡੂਰ ਸਾਹਿਬ ਅਧੀਨ ਆਉਂਦੇ ਪਿੰਡਾਂ ਦੇ ਸੇਵਾ ਕੇਂਦਰਾਂ ਵਿਚ ਬਿਜਲੀ ਨਾ ਆਉਣ ਕਰਕੇ ਆਮ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਆ ਰਹੀਆਂ ਹਨ | ਨਾਗੋਕੇ, ਜਲਾਲਾਬਾਦ, ਅਨਾਇਤਪੁਰ, ਤਖਤੂਚੱਕ ਆਦਿ ਸੇਵਾ ਕੇਂਦਰਾਂ ਵਿਚ ...

ਪੂਰੀ ਖ਼ਬਰ »

ਮੰਡੀ ਝਬਾਲ ਵਿਖੇ ਰਾਹੁਲ ਤਿਵਾੜੀ, ਡੀ. ਸੀ ਸੱਭਰਵਾਲ ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਝਬਾਲ, 25 ਅਪ੍ਰੈਲ (ਸਰਬਜੀਤ ਸਿੰਘ, ਸੁਖਦੇਵ ਸਿੰਘ)-ਮੰੰਡੀਆਂ 'ਚ ਚਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਸਰਕਾਰ ਦੇ ਪ੍ਰਬੰਧਕੀ ਸਕੱਤਰ ਰਾਹੁਲ ਤਿਵਾੜੀ, ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਸਮੇਤ ਸਮੁੱਚੇ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਖਡੂਰ ਸਾਹਿਬ ਵਿਖੇ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ

ਖਡੂਰ ਸਾਹਿਬ, 25 ਅਪ੍ਰੈਲ (ਅਮਰਪਾਲ ਸਿੰਘ)¸ਖਡੂਰ ਸਾਹਿਬ ਵਿਖੇ ਪੰਜਾਬ ਰਾਜ ਖ਼ੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਦੀ ਮੀਟਿੰਗ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਸ੍ਰੀ ਗੁਰੂ ਅੰਗਦ ਦੇਵ ਸਰਾਂ ਵਿਚ ਕੀਤੀ ਗਈ | ਮੀਟਿੰਗ ਦੌਰਾਨ ਸਹਿਕਾਰੀ ਸਭਾਵਾਂ ਦੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ, ਲੋਕਾਂ ਦਾ ਮੋਹ ਭੰਗ ਹੋਇਆ-ਰਵਿੰਦਰ ਸਿੰਘ ਬ੍ਰਹਮਪੁਰਾ

ਫਤਿਆਬਾਦ, 25 ਅਪ੍ਰੈਲ (ਧੂੰਦਾ)¸ਪੰਜਾਬ ਵਿਚ ਝੂਠ ਦਾ ਸਹਾਰਾ ਲੈ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਗਿਆ ਹੈ, ਕਿਉਂਕਿ ਸੂਬੇ ਵਿਚ ਸਰਕਾਰ ਦਾ ਕਿਸੇ ਤਵੀ ਤਰ੍ਹਾਂ ਦਾ ਕੰਟਰੋਲ ਨਜ਼ਰ ਨਹੀਂ ਆ ਰਿਹਾ, ਜਿਸ ਦੇ ਸਿੱਟੇ ਵਜੋਂ ...

ਪੂਰੀ ਖ਼ਬਰ »

ਵਿਧਾਇਕ ਅਤੇ ਡੀ. ਸੀ. ਨੇ ਦਾਣਾ ਮੰਡੀ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸੁਰ ਸਿੰਘ, 25 ਅਪ੍ਰੈਲ (ਧਰਮਜੀਤ ਸਿੰਘ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ, ਚੁਕਾਈ ਆਦਿ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਆੜ੍ਹਤੀਆਂ ਅਤੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਪੱਟੀ ਨੇ ਕੀਤਾ ਵੱਖ-ਵੱਖ ਮੰਡੀਆਂ ਦਾ ਦੌਰਾ

ਪੱਟੀ, 25 ਅਪ੍ਰੈਲ (ਪ੍ਰਭਾਤ ਮੌਗਾ)¸ਸੁਰਿੰਦਰ ਸਿੰਘ ਉਪ ਮੰਡਲ ਅਫ਼ਸਰ ਸਬ ਡਵੀਜਨ ਪੱਟੀ ਵਲੋਂ ਹਲਕੇ ਦੀਆਂ ਦਾਣਾ ਮੰਡੀਆਂ ਦਾ ਦੌਰਾ ਕੀਤਾ ਅਤੇ ਖ਼ਰੀਦ ਪ੍ਰਬੰਧਾਂ ਤੇ ਚੁਕਾਈ ਦਾ ਜਾਇਜ਼ਾ ਲਿਆ | ਇਸ ਉਪਰੰਤ ਉਨ੍ਹਾਂ ਵਲੋਂ ਜਿਥੇ ਦਾਣਾ ਮੰਡੀ ਵਿਖੇ ਲੋਕਾਂ ਦੀਆਂ ...

ਪੂਰੀ ਖ਼ਬਰ »

ਐਟੀ ਕਰੱਪਸ਼ਨ ਸੁਸਾਇਟੀ ਦੀ ਮੀਟਿੰਗ

ਤਰਨ ਤਾਰਨ, 25 ਅਪ੍ਰੈਲ (ਪਰਮਜੀਤ ਜੋਸ਼ੀ)¸ਐਾਟੀ ਕੁਰੱਪਸ਼ਨ ਸੁਸਾਇਟੀ ਵਲੋਂ ਇਕ ਮੀਟਿੰਗ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਸਾਹਿਲ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਸਮਾਜਿਕ ਬੁਰਾਈਆ ਦੇ ਖਾਤਮੇ ਲਈ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਸਾਹਿਲ ਨੇ ਕਿਹਾ ਕਿ ਸ਼ਹਿਰ ...

ਪੂਰੀ ਖ਼ਬਰ »

ਮਲੇਰੀਏ ਬਾਰੇ ਲੋਕਾਂ 'ਚ ਜਾਗਰੂਕਤਾ ਲਈ ਵੱਖ-ਵੱਖ ਥਾਵਾਂ 'ਤੇ ਲਗਾਏ ਜਾ ਰਹੇ ਹਨ ਜਾਗਰੂਕਤਾ ਕੈਂਪ-ਸਿਵਲ ਸਰਜਨ

ਤਰਨ ਤਾਰਨ, 25 ਅਪ੍ਰੈਲ (ਕੱਦਗਿੱਲ)-ਸਥਾਨਕ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਮਲੇਰੀਆ ਅਫਸਰ ਡਾ: ਸਵਰਨਜੀਤ ਧਵਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਤੇ ਵਿਸ਼ਵ ਮਲੇਰੀਆ ਦਿਵਸ ਸਥਾਨਿਕ ਸਿਵਲ ਸਰਜਨ ਦਫਤਰ ਵਿਖੇ ਮਨਾਇਆ | ਜਿਸ ਵਿਚ ਜ਼ਿਲ੍ਹੇ ਦੇ ਸਮੂਹ ਮਲਟੀਪਰਪਜ਼ ਹੈਲਥ ...

ਪੂਰੀ ਖ਼ਬਰ »

ਬੀ. ਐੱਸ. ਸੀ. ਤੀਜੇ ਸਮੈਸਟਰ ਦੇ ਨਤੀਜਿਆਂ ਵਿਚ ਵਿਦਿਆਰਥੀਆਂ ਦਾ ਚੰਗਾ ਪ੍ਰਦਰਸ਼ਨ

ਪੱਟੀ, 25 ਅਪ੍ਰੈਲ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਐੱਸ.ਸੀ. ਤੀਸਰਾ ਸਮੈਸਟਰ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ | ਇਨ੍ਹਾਂ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਵਿਦਿਆਰਥੀਆਂ ਨੇ ਹਮੇਸ਼ਾਂ ਦੀ ...

ਪੂਰੀ ਖ਼ਬਰ »

ਆਈ. ਟੀ. ਸੀਨੀਅਰ ਸੈਕੰਡਰੀ ਸਕੂਲ ਭਗਵਾਨਪੁਰਾ ਦਾ ਸ਼ਾਨਦਾਰ ਨਤੀਜਾ

ਅਮਰਕੋਟ, 25 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਸਰਹੱਦੀ ਇਲਾਕੇ ਅਲਗੋਂ ਕੋਠੀ ਨੇੜੇ ਪੈਂਦੇ ਪਿੰਡ ਭਗਵਾਨਪੁਰਾ 'ਚ ਚੱਲ ਰਹੇ ਲੜਕੀਆਾ ਦੇ ਕਾਲਜ ਤੇ ਸਕੂਲ ਦਾ ਇਸ ਵਾਰ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ¢ ਸਕੂਲ ਵਿਚ ਆਰਟਸ, ਕਾਮਰਸ, ਮੈਡੀਕਲ ਤੇ ਨਾਨ ...

ਪੂਰੀ ਖ਼ਬਰ »

ਸੁੱਖ ਸਰਕਾਰੀਆ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਮੁੱਖ ਮੰਤਰੀ ਦਾ ਧੰਨਵਾਦ-ਤਨੇਜਾ

ਤਰਨ ਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)¸ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੂੰ ਸਰਕਾਰ ਵਿਚ ਮੰਤਰੀ ਬਣਾਏ ਜਾਣ 'ਤੇ ਕਾਂਗਰਸੀ ਵਰਕਰਾਂ ਵਿਚ ਭਾਰੀ ਜੋਸ਼ ਹੈ, ਕਿਉਂਕਿ ਸ: ਸਰਕਾਰੀਆ ਇਕ ਬਹੁਤ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਗੋਇੰਦਵਾਲ ਸਾਹਿਬ, 25 ਅਪ੍ਰੈਲ (ਵਰਿੰਦਰ ਸਿੰਘ ਰੰਧਾਵਾ)¸ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਦੇ ਨਤੀਜਿਆਂ ਵਿਚ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ...

ਪੂਰੀ ਖ਼ਬਰ »

ਹਥਾੜ ਖੇਤਰ ਵਿਚਲੀਆਂ ਅਨਾਜ ਮੰਡੀਆਂ ਵਿਚ ਵਿਧਾਇਕ ਗਿੱਲ ਦੇ ਉਦਮ ਸਦਕਾ ਐੱਫ. ਸੀ. ਆਈ. ਨੇ ਖ਼ਰੀਦ ਸ਼ੁਰੂ ਕੀਤੀ

ਖੇਮਕਰਨ, 25 ਅਪ੍ਰੈਲ (ਰਾਕੇਸ਼ ਬਿੱਲਾ)-ਹਥਾੜ ਖੇਤਰ ਅੰਦਰ ਪੈਂਦੀਆਂ ਵੱਖ-ਵੱਖ ਅਨਾਜ ਮੰਡੀਆਂ ਭੰਗਾਲਾ ਤੇ ਤੂਤ ਜਿਹੜੀਆਂ ਹੁਣ ਮਾਰਕੀਟ ਕਮੇਟੀ ਪੱਟੀ ਵਿਚ ਪੈਂਦੀਆਂ ਹਨ, ਇਨ੍ਹਾਂ ਅਨਾਜ ਮੰਡੀਆਂ ਵਿਚ ਕੇਂਦਰ ਦੀ ਪ੍ਰਮੁੱਖ ਖਰੀਦ ਏਜੰਸੀ ਐਫ.ਸੀ.ਆਈ. ਜਿਹੜੀ ਕਿ ਸਰਹੱਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX