ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : ਭਾਰਤ ਨੇ ਆਸਟਰੇਲੀਆ ਨੂੰ 36 ਦੌੜਾਂ ਨਾਲ ਹਰਾਇਆ
. . .  17 minutes ago
ਮੋਟਰਸਾਈਕਲ ਤੇ ਇਨੋਵਾ ਕਾਰ ਦੀ ਆਹਮੋ-ਸਾਹਮਣੀ ਟੱਕਰ 'ਚ 1 ਦੀ ਮੌਤ
. . .  about 1 hour ago
ਭਿੰਡੀ ਸੈਦਾਂ,17 ਜਨਵਰੀ ( ਪ੍ਰਿਤਪਾਲ ਸਿੰਘ ਸੂਫ਼ੀ )- ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਜਸਰਾਓਰ ਦੇ ਅੱਡੇ ‘ਤੇ ਸਥਿਤ ਬੱਤਰਾ ਪੈਟਰੋਲ ਪੰਪ ਦੇ ਨਜ਼ਦੀਕ ਦੇਰ ਸ਼ਾਮੀੰ ਇਨੋਵਾ ਗੱਡੀ ਤੇ ਬੁਲੇਟ ਮੋਟਰਸਾਈਕਲ ...
ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਪੁਲਿਸ ਚੌਕੀ ਇੰਚਾਰਜ ਸਮੇਤ ਤਿੰਨ ਮੁਲਾਜ਼ਮਾਂ ਨਾਲ ਕੀਤੀ ਕੁੱਟਮਾਰ
. . .  about 1 hour ago
ਡੇਰਾਬਸੀ,17 ਜਨਵਰੀ ( ਸ਼ਾਮ ਸਿੰਘ ਸੰਧੂ )-ਹਰਿਆਣਾ 'ਚ ਮਾਈਨਿੰਗ ਕਰਨ ਵਾਲਿਆਂ ਦਾ ਪਿੱਛਾ ਕਰਦਿਆਂ ਪੰਜਾਬ ਦੀ ਹੱਦ 'ਚ ਵੜੇ ਹਰਿਆਣਾ ਪੁਲਿਸ ਦੇ ਇੱਕ ਚੌਕੀ ਇੰਚਾਰਜ ਸਮੇਤ ਮੁਲਾਜ਼ਮਾਂ ਨੂੰ ਮਾਈਨਿੰਗ ਮਾਫ਼ੀਆ ਦੇ ਕਰਿੰਦਿਆਂ ਨੇ ਘੇਰ...
ਰਾਜਕੋਟ ਦੂਸਰਾ ਵਨਡੇ : 16 ਓਵਰਾਂ ਮਗਰੋਂ ਆਸਟਰੇਲੀਆ 86/2 'ਤੇ , ਟੀਚਾ 341 ਦੌੜਾਂ ਦਾ
. . .  about 2 hours ago
ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਦੇ ਰੋਸ ਵਜੋਂ ਸ਼ੁਤਰਾਣਾ ਸਕੂਲ ਅੱਗੇ ਵਿਦਿਆਰਥੀਆਂ ਨੇ ਲਾਇਆ ਧਰਨਾ
. . .  about 3 hours ago
ਸ਼ੁਤਰਾਣਾ, 17 ਜਨਵਰੀ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਚ ਅਧਿਆਪਕਾਂ ਦੀ ਘਾਟ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਭਾਰੀ ਨੁਕਸਾਨ ਕਾਰਨ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ...
ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਨੂੰ
. . .  about 3 hours ago
ਅਜਨਾਲਾ, 17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸਿੱਖਿਆ ਵਿਭਾਗ ਵੱਲੋਂ ਪੰਜਾਬ ਰਾਜ ਅਧਿਆਪਕ ਯੋਗਤਾ ਟੈੱਸਟ 19 ਜਨਵਰੀ ਦਿਨ ਐਤਵਾਰ ਨੂੰ ਲਿਆ ਜਾ ਰਿਹਾ ਹੈ । ਇਸ ਦੇ ਸਬੰਧ ਵਿਚ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ...
ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  about 3 hours ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  about 3 hours ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  about 4 hours ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  about 4 hours ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  about 4 hours ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 4 hours ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 4 hours ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 4 hours ago
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 4 hours ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 4 hours ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 4 hours ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 5 hours ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 5 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 5 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 5 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 5 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  1 minute ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 6 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 6 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 6 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 7 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 7 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 8 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 8 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 8 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 8 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 8 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 8 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 8 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 9 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 9 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 9 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 9 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 9 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 10 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 10 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਰੂਪਨਗਰ

334 ਗਰਾਮ ਹੈਰੋਇਨ ਸਮੇਤ 1 ਔਰਤ ਅਤੇ 2 ਵਿਅਕਤੀ ਕਾਬੂ-ਕੇਸ ਦਰਜ

ਰੂਪਨਗਰ, 25 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਆਰੰਭੀ ਮੁਹਿੰਮ ਤਹਿਤ 1 ਔਰਤ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 334 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਹ ਜਾਣਕਾਰੀ ਇੰਸਪੈਕਟਰ ਰਾਜਪਾਲ ਸਿੰਘ ਗਿੱਲ ਮੁੱਖ ਅਫ਼ਸਰ ਥਾਣਾ ਸਦਰ ਰੂਪਨਗਰ ਨੇ ਦਿੰਦਿਆਂ ਦੱਸਿਆ ਕਿ ਸੀ. ਆਈ. ਏ. ਸਟਾਫ਼ ਰੂਪਨਗਰ ਅਤੇ ਕਾਊਾਟਰ ਇੰਟੈਲੀਜੈਂਸ ਦੀ ਸਾਂਝੀ ਟੀਮ ਵਲੋਂ 24 ਅਪ੍ਰੈਲ ਨੂੰ ਪਿੰਡ ਮਲਿਕਪੁਰ ਚੌਕ ਵਿਖੇ ਨਾਕਾਬੰਦੀ ਕੀਤੀ ਹੋਈ ਸੀ, ਜਿਨ੍ਹਾਂ ਪਾਸ ਖਾਸ ਮੁਖਬਰੀ ਹੋਈ ਕਿ ਪ੍ਰਸ਼ੋਤਮ ਲਾਲ ਪੁੱਤਰ ਰੋਸ਼ਨ ਲਾਲ ਵਾਸੀ ਪਿੰਡ ਬੀਟਣ ਅਤੇ ਸੰਦੀਪ ਸੋਨੀਆ ਪੁੱਤਰੀ ਕਰਨੈਲ ਸਿੰਘ ਵਾਸੀ ਪਿੰਡ ਢਿਲਵਾਂ ਥਾਣਾ ਹਰੋਲੀ, ਜ਼ਿਲ੍ਹਾ ਊਨਾ (ਹਿਮਾਚਲ ਪ੍ਰਦੇਸ਼), ਜੋ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ, ਅੱਜ ਵਰਨਾ ਕਾਰ ਨੰਬਰੀ ਡੀ. ਐਲ. 7 ਸੀ. ਜੇ-0622 'ਤੇ ਸਵਾਰ ਹੋ ਕੇ ਨਹਿਰ ਦੇ ਨਾਲ-ਨਾਲ ਜਾਂਦੀ ਲਿੰਕ ਰੋਡ ਰਾਹੀਂ ਥਰਮਲ ਪਲਾਂਟ ਘਨੌਲੀ ਵੱਲ ਜਾਣਗੇ, ਜੋ ਪੁਲਿਸ ਪਾਰਟੀ ਵਲੋਂ ਨਹਿਰ ਦੇ ਨਾਲ-ਨਾਲ ਜਾਂਦੀ ਲਿੰਕ ਰੋਡ 'ਤੇ ਨਾਕਾਬੰਦੀ ਦੌਰਾਨ ਉਕਤ ਨੰਬਰ ਵਰਨਾ ਜਿਸ ਨੂੰ ਪ੍ਰਸ਼ੋਤਮ ਲਾਲ ਪੁੱਤਰ ਰੋਸ਼ਨ ਲਾਲ ਵਾਸੀ ਪਿੰਡ ਬੀਟਣ ਚਲਾ ਰਿਹਾ ਸੀ ਤੇ ਇਕ ਔਰਤ ਸੰਦੀਪ ਸੋਨੀਆ ਪੁੱਤਰੀ ਕਰਨੈਲ ਸਿੰਘ ਵਾਸੀ ਪਿੰਡ ਢਿਲਵਾਂ ਥਾਣਾ ਹਰੋਲੀ, ਜ਼ਿਲ੍ਹਾ ਊਨਾ ਨਾਲ ਵਾਲੀ ਸੀਟ 'ਤੇ ਬੈਠੀ ਸੀ, ਕਾਰ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਜਿਸ ਵਿਚੋਂ 314 ਗਰਾਮ ਹੈਰੋਇਨ ਬਰਾਮਦ ਹੋਈ | ਉਕਤ ਿਖ਼ਲਾਫ਼ ਮੁਕੱਦਮਾ ਨੰਬਰ 38, 24 ਅਪ੍ਰੈਲ 2018 ਅ/ਧ 21-61-85 ਐਨ. ਡੀ. ਪੀ. ਐਸ. ਐਕਟ ਥਾਣਾ ਸਦਰ ਰੂਪਨਗਰ ਦਰਜ ਰਜਿਸਟਰ ਕੀਤਾ ਗਿਆ ਹੈ | ਦੂਸਰੇ ਮਾਮਲੇ ਵਿਚ ਥਾਣਾ ਸ੍ਰੀ ਚਮਕੌਰ ਸਾਹਿਬ ਦੀ ਪੁਲਿਸ ਪਾਰਟੀ ਵਲੋਂ ਨਾਕਾਬੰਦੀ ਦੌਰਾਨ ਐਫ. ਸੀ. ਆਈ. ਗੋਦਾਮ ਸ੍ਰੀ ਚਮਕੌਰ ਸਾਹਿਬ ਨੇੜੇ ਤਲਵਿੰਦਰ ਸਿੰਘ ਪੁੱਤਰ ਧਰਮਪਾਲ ਸਿੰਘ ਵਾਸੀ ਘੰੜੂਆ, ਥਾਣਾ ਘੰੜੂਆ ਜ਼ਿਲ੍ਹਾ ਐਸ. ਏ. ਐਸ. ਨਗਰ ਪਾਸੋਂ 10 ਗਰਾਮ ਹੈਰੋਇਨ ਬਰਾਮਦ ਹੋਈ, ਜਿਸ ਿਖ਼ਲਾਫ਼ ਮੁਕੱਦਮਾ ਨੰਬਰ 86, 24 ਅਪ੍ਰੈਲ 2018 ਅ/ਧ 21-61-85 ਐਨ. ਡੀ. ਪੀ. ਐਸ. ਐਕਟ ਥਾਣਾ ਸ੍ਰੀ ਚਮਕੌਰ ਸਾਹਿਬ ਦਰਜ ਰਜਿਸਟਰ ਕੀਤਾ ਗਿਆ | ਇਕ ਹੋਰ ਮਾਮਲੇ ਵਿਚ ਥਾਣਾ ਨੂਰਪੁਰ ਬੇਦੀ ਦੀ ਪੁਲਿਸ ਪਾਰਟੀ ਵਲੋਂ ਪਿੰਡ ਟੱਪਰੀਆਂ ਨੇੜੇ ਨਾਕਾਬੰਦੀ ਦੌਰਾਨ ਜਸਵਿੰਦਰ ਸਿੰਘ ਉਰਫ਼ ਜੱਸ ਪੁੱਤਰ ਕਰਿਸ਼ਨ ਚੰਦ ਵਾਸੀ ਅੰਨਦਾਤਾ, ਥਾਣਾ ਖਨੋਰੀ, ਜ਼ਿਲ੍ਹਾ ਸੰਗਰੂਰ ਪਾਸੋਂ 10 ਗਰਾਮ ਹੈਰੋਇਨ ਬਰਾਮਦ ਹੋਈ, ਿਖ਼ਲਾਫ਼ ਮੁਕੱਦਮਾ ਨੰਬਰ 43, 24 ਅਪ੍ਰੈਲ 2018 ਅ/ਧ 21-61-85 ਐਨ. ਡੀ. ਪੀ. ਐਸ. ਐਕਟ ਥਾਣਾ ਨੂਰਪੁਰ ਬੇਦੀ ਦਰਜ ਰਜਿਸਟਰ ਕੀਤਾ ਗਿਆ | ਗਿ੍ਫ਼ਤਾਰ ਕੀਤੇ ਦੋਸ਼ੀਆਂ ਪਾਸੋਂ ਹੋਰ ਵੀ ਡੰੂਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ |

ਮੋਬਾਈਲ ਟਾਵਰਾਂ 'ਤੋਂ ਬੈਟਰੀਆਂ ਤੇ ਟਰਾਂਸਫ਼ਾਰਮਰ ਚੋਰੀ ਕਰਨ ਵਾਲਾ ਗਰੋਹ ਕਾਬੂ

ਰੂਪਨਗਰ, 25 ਅਪ੍ਰੈਲ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਪੁਲਿਸ ਵਲੋਂ ਮੋਬਾਈਲ ਟਾਵਰਾਂ ਤੋਂ ਬੈਟਰੀਆਂ, ਟਰਾਂਸਫ਼ਾਰਮਰ ਚੋਰੀ ਕਰਨ ਵਾਲੇ ਇਕ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਹੋਈ | ਇਹ ਜਾਣਕਾਰੀ ਦਿੰਦਿਆਂ ਰਾਜ ਬਚਨ ਸਿੰਘ ਸੰਧੂ ਸੀਨੀਅਰ ...

ਪੂਰੀ ਖ਼ਬਰ »

ਲੋਕਾਂ ਨੂੰ ਦਫ਼ਤਰਾਂ 'ਚ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਉਪਲਬਧ ਕਰਵਾਈਆਂ ਜਾਣ-ਗਰਗ

ਸ੍ਰੀ ਅਨੰਦਪੁਰ ਸਾਹਿਬ, 25 ਅਪੈ੍ਰਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਆਮ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਅਤੇ ਲੋਕਾਂ ਦੇ ਹੋਰ ਕੰਮ ਨੂੰ ਸਮੇਂ ਸਿਰ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਅਤੇ ਇਹ ਬੇਹੱਦ ਜ਼ਰੂਰੀ ਹੈ ਕਿ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਨੂਰਪੁਰ ਬੇਦੀ, 25 ਅਪ੍ਰੈਲ (ਰਾਜੇਸ਼ ਚੌਧਰੀ)- ਸਥਾਨਕ ਪੁਲਿਸ ਨੇ ਇੱਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਹਿਤ ਕਾਬੂ ਕੀਤਾ ਹੈ | ਥਾਣਾ ਮੁਖੀ ਦੇਸਰਾਜ ਨੇ ਦੱਸਿਆ ਕਿ ਹਰੀਪੁਰ ਚੌਕੀ ਇੰਚਾਰਜ ਏ.ਐਸ.ਆਈ ਗੁਰਮੁਖ ਸਿੰਘ ਦੀ ਅਗਵਾਈ 'ਚ ਹੌਲਦਾਰ ਭੁਪਿੰਦਰ ਸਿੰਘ ਤੇ ਹੌਲਦਾਰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸ੍ਰੀ ਚਮਕੌਰ ਸਾਹਿਬ, 25 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਬਸੀ ਗੁੱਜਰਾਂ ਵਿਖੇ ਅੱਜ ਇਕ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਮਿਲੀ ਹੈ, ਪਿੰਡ ਵਾਸੀਆਂ ਅਨੁਸਾਰ ਉਕਤ ਪ੍ਰਵਾਸੀ ਪਿਛਲੇ 10 ਕੁ ਦਿਨਾਂ ਤੋਂ ਪਿੰਡ ਵਿਚ ਘੁੰਮ ਰਿਹਾ ਸੀ ਅਤੇ ਪਿੰਡ ਦੇ ਲੋਕ ...

ਪੂਰੀ ਖ਼ਬਰ »

ਟਰੱਕ ਦੀ ਫੇਟ ਵੱਜਣ ਨਾਲ ਕਾਰ ਨਕਸਾਨੀ ਗਈ-ਸਵਾਰ ਵਾਲ ਵਾਲ ਬਚੇ

ਘਨੌਲੀ, 25 ਅਪ੍ਰੈਲ (ਜਸਵੀਰ ਸਿੰਘ ਸੈਣੀ)-ਅੱਜ ਸਵੇਰੇ 6 ਵਜੇ ਦੇ ਕਰੀਬ ਨੈਸ਼ਨਲ ਹਾਈਵੇਅ ਰੂਪਨਗਰ ਨੰਗਲ ਮਾਰਗ ਉੱਤੇ ਕਾਰ ਅਤੇ ਟਰੱਕ ਦੀ ਟੱਕਰ ਵਿਚ ਕਾਰ ਸਵਾਰ ਵਾਲ-ਵਾਲ ਬੱਚ ਗਏ | ਇਸ ਸਬੰਧੀ ਪੈਟਰੋਲਿੰਗ ਹਾਈਵੇਅ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਪਰਮਜੀਤ ਸਿੰਘ ...

ਪੂਰੀ ਖ਼ਬਰ »

ਮਹਿੰਦਰਾ ਯੂਟਿਲਟੀ ਗੱਡੀਆਂ ਵਿਚਕਾਰ ਵਾਪਰੇ ਹਾਦਸੇ 'ਚ ਤਿੰਨ ਨਿਅਕਤੀ ਗੰਭੀਰ ਜ਼ਖ਼ਮੀ

ਸ੍ਰੀ ਚਮਕੌਰ ਸਾਹਿਬ, 25 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਅੱਜ ਬਾਅਦ ਦੁਪਹਿਰ ਬਸੀ ਗੁੱਜਰਾਂ ਨੇੜੇ ਦੋ ਮਹਿੰਦਰਾ ਗੱਡੀਆਂ ਵਿਚਾਲੇ ਹੋਈ ਜ਼ਬਰਦਸਤ ਟੱਕਰ ਵਿਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਦੋ ਮਹਿੰਦਰਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਵਿਸ਼ਵ ਮਲੇਰੀਆ ਦਿਵਸ ਮਨਾਇਆ

ਬੇਲਾ, 25 ਅਪ੍ਰੈਲ (ਮਨਜੀਤ ਸਿੰਘ ਸੈਣੀ)-ਡਾ: ਹਰਿੰਦਰ ਕੌਰ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਅਤੇ ਡਾ. ਅਸ਼ੋਕ ਕੁਮਾਰ ਐਸ. ਐਮ. ਓ. ਸ੍ਰੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਪਿੰਡ ਬਜ਼ੀਦਪੁਰ ਵਿਖੇ ਜ਼ਿਲ੍ਹਾ ਪੱਧਰੀ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚੋਂ ਚੌਥੇ ਸਥਾਨ 'ਤੇ ਰਹੇ ਹਰਸ਼ਦੀਪ ਸਿੰਘ ਦਾ ਸਕੂਲ ਪਹੰੁਚਣ 'ਤੇ ਸ਼ਾਨਦਾਰ ਸਵਾਗਤ

ਨੂਰਪੁਰ ਬੇਦੀ, 25 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਜਰੂੜ ਦੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਹਰਸ਼ਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਪਿੰਡ ਅਬਿਆਣਾ ਕਲਾਂ ਦਾ ਜ਼ਿਲ੍ਹੇ ਭਰ 'ਚੋਂ ਚੌਥਾ ਸਥਾਨ ਹਾਸਲ ਕਰਕੇ ਮੈਰਿਟ ਸੂਚੀ 'ਚ ਆਉਣ 'ਤੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੀ ਬੀ. ਸੀ. ਏ. ਕਲਾਸ ਦੇ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਵਿਦਿਆਰਥੀ ...

ਪੂਰੀ ਖ਼ਬਰ »

ਧਮਾਣਾ ਵਿਖੇ ਤੰਬਾਕੂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ

ਨੂਰਪੁਰ ਬੇਦੀ, 25 ਅਪ੍ਰੈਲ (ਵਿੰਦਰਪਾਲ ਝਾਂਡੀਆਂ)- ਐਸ.ਐਮ.ਓ. ਡਾ: ਸ਼ਿਵ ਕੁਮਾਰ ਦੀ ਅਗਵਾਈ 'ਚ ਅੱਜ ਪਿੰਡ ਧਮਾਣਾ ਵਿਖੇ ਤੰਬਾਕੂ ਦੇ ਪ੍ਰਭਾਵਾਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿਚ ਹੈਲਥ ਵਰਕਰ ਕਰਨੈਲ ਸਿੰਘ ਛੱਜਾ ਨੇ ਸ਼ਾਮਲ ਲੋਕਾਂ ਨੂੰ ...

ਪੂਰੀ ਖ਼ਬਰ »

ਅਬਿਆਣਾ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਨੂਰਪੁਰ ਬੇਦੀ, 25 ਅਪ੍ਰੈਲ (ਵਿੰਦਰਪਾਲ ਝਾਂਡੀਆਂ)- ਸਰਕਾਰੀ ਹਾਈ ਸਕੂਲ ਅਬਿਆਣਾ ਕਲ੍ਹਾਂ ਵਿਖੇ ਮੁੱਖ ਅਧਿਆਪਕ ਪਰਦੀਪ ਕੁਮਾਰ ਦੀ ਅਗਵਾਈ 'ਚ ਧਰਤੀ ਦਿਵਸ ਮਨਾਇਆ ਗਿਆ ਜਿਸ ਵਿਚ ਪਰਦੀਪ ਕੁਮਾਰ ਨੇ ਬੱਚਿਆਂ ਨੂੰ ਧਰਤੀ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਆਪਣਾ ਆਲਾ ...

ਪੂਰੀ ਖ਼ਬਰ »

54 ਸਾਲਾ ਬਾਬਾ ਕੁਲਵਿੰਦਰ ਸਿੰਘ ਨੇ ਸਾਈਕਲ ਰੈਲੀ 'ਚ ਪਹਿਲਾਂ ਸਥਾਨ ਹਾਸਲ ਕਰਕੇ ਆਪਣੀ ਤਾਕਤ ਦਾ ਲੋਹਾ ਮਨਵਾਇਆ

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬੀਤੇ ਦਿਨ ਚੰਡੀਗੜ੍ਹ ਦੇ ਸੈਕਟਰ 23 ਦੇ ਟਰੈਫ਼ਿਕ ਪਾਰਕ ਵਿਖੇ ਮਨਾਏ ਰਾਸ਼ਟਰੀ ਸੜਕ ਸੁਰੱਖਿਆ ਹਫ਼ਤੇ ਮੌਕੇ ਕਰਵਾਈ ਸਾਈਕਲ ਰੈਲੀ 'ਚ ਸਾਈਕਲ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਸਰਗਰਮ ...

ਪੂਰੀ ਖ਼ਬਰ »

ਯੋਗਾ ਕੈਂਪ ਲਗਾਇਆ

ਪੁਰਖਾਲੀ, 25 ਅਪ੍ਰੈਲ (ਬੰਟੀ)-ਮਿੰਨੀ ਸਿਹਤ ਕੇਂਦਰ ਪੁਰਖਾਲੀ ਵਿਖੇ ਯੋਗਾ ਕੈਂਪ ਲਗਾਇਆ ਗਿਆ | ਇਸ ਮੌਕੇ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ: ਸਿਮਤ ਤੁੱਲੀ ਵਲੋਂ ਔਰਤਾਂ ਅਤੇ ਹੋਰ ਲੋਕਾਂ ਨੂੰ ਯੋਗਾ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਯੋਗਾ ਸਾਡੀ ਸਿਹਤ ਲਈ ...

ਪੂਰੀ ਖ਼ਬਰ »

ਮਾਤਾ ਜੀਤੋ ਜੀ ਸੰਸਥਾ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਮਾਤਾ ਜੀਤੋ ਜੀ ਜੱਚਾ ਬੱਚਾ ਸੰਸਥਾ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ, ਸਕੂਲ ਬੈਗ ਤੇ ਹੋਰ ਜ਼ਰੂਰਤ ਦਾ ਸਾਮਾਨ ਮੁਹੱਈਆ ਕਰਵਾਇਆ ਗਿਆ | ਸੰਸਥਾ ਦੇ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ

ਸ੍ਰੀ ਚਮਕੌਰ ਸਾਹਿਬ, 25 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸਥਾਨਕ ਪੁਲਿਸ ਨੇ ਸੱਲ੍ਹੋਮਾਜਰਾ ਮਾਰਗ 'ਤੇ ਇਕ ਨਾਕੇ ਦੌਰਾਨ ਇਕ ਵਿਅਕਤੀ ਤੋਂ 10 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਥਾਣਾ ਮੁਖੀ ਹਰਕੀਰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਰਾਜ ਬਚਨ ਸਿੰਘ ਸੰਧੂ ...

ਪੂਰੀ ਖ਼ਬਰ »

ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਹੋਈ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਇਕ ਜ਼ਰੂਰੀ ਮੀਟਿੰਗ ਅੱਜ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ ਦੀ ਪ੍ਰਧਾਨਗੀ ਹੇਠ ਸਥਾਨਕ ਅਰੋੜਾ ਹੋਟਲ ਵਿਖੇ ਹੋਈ | ਪ੍ਰਧਾਨ ਅਰੋੜਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬੇਲਾ ਕਾਲਜ ਦੀ ਨਵੀਂ ਪ੍ਰਬੰਧਕ ਕਮੇਟੀ ਦੀ ਚੋਣ

ਬੇਲਾ, 25 ਅਪ੍ਰੈਲ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਲਾਈਫ਼ ਮੈਂਬਰਾਂ ਦਾ ਜਨਰਲ ਇਜਲਾਸ ਹੋਇਆ ਜਿਸ ਵਿਚ ਪਿਛਲੇ ਤਿੰਨ ਸਾਲ ਦੌਰਾਨ ਕਾਲਜ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਹੋਇਆ | ਕਾਰਜਕਾਰਨੀ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਡਿਪੂ ਦਾ ਗੇਟ ਬੰਦ ਕਰਕੇ ਕੀਤਾ ਰੋਸ ਮੁਜ਼ਾਹਰਾ

ਨੰਗਲ, 25 ਅਪ੍ਰੈਲ (ਪ੍ਰੋ: ਅਵਤਾਰ ਸਿੰਘ)-ਅੱਜ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਡਿਪੂ ਦਾ ਗੇਟ ਬੰਦ ਕਰਕੇ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ਦਾ ਮੁੱਖ ਕਾਰਨ ਰੂਟ ਰਸੀਦ ਘੱਟ ਆਉਣਾ ਹੈ | ਪੰਜਾਬ ਸਰਕਾਰ ਵੱਲੋਂ 20 ਕੈਟਾਗਰੀਆਂ ਦੂਰੀ ਸਫ਼ਰ ਕਰਦੀਆਂ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਣੇ ਇੱਕ ਕਾਬੂ

ਨੰਗਲ, 25 ਅਪ੍ਰੈਲ (ਪ੍ਰੋ. ਅਵਤਾਰ ਸਿੰਘ, ਪ੍ਰੀਤਮ ਸਿੰਘ)-ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਨਵਾਂ ਨੰਗਲ ਪੁਲਿਸ ਵੱਲੋਂ ਨਾਕੇ ਦੌਰਾਨ ਇੱਕ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕੀਤਾ ਗਿਆ | ਜਿਸ ਬਾਰੇ ਨਵਾਂ ਨੰਗਲ ਚੌਾਕੀ ਇੰਚਾਰਜ ਰੋਹਿਤ ਸ਼ਰਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 25 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਹਲਕਾ ਰੂਪਨਗਰ ਦੀ ਪ੍ਰਧਾਨ ਬੀਬੀ ਬਲਜਿੰਦਰ ਕੌਰ ਕਲਵਾਂ ਵਲੋਂ ਇਸਤਰੀ ਵਿੰਗ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਲਈ ਬਲਾਕ ਨੂਰਪੁਰ ਬੇਦੀ ਵਿਚ ਅਰੰਭੀ ਮੀਟਿੰਗਾਂ ਦੀ ਲੜੀ ...

ਪੂਰੀ ਖ਼ਬਰ »

ਵਿੱਤੀ ਸਾਲ 2017-18 ਦੌਰਾਨ ਸਬ-ਤਹਿਸੀਲ ਨੂਰਪੁਰ ਬੇਦੀ ਦੇ ਫ਼ਰਦ ਕੇਂਦਰਾਂ ਰਾਹੀਂ 17, 229 ਜ਼ਮੀਨ ਮਾਲਕਾਂ ਨੂੰ ਜ਼ਮੀਨੀ ਰਿਕਾਰਡ ਮੁਹੱਈਆ ਕਰਵਾਇਆ ਗਿਆ-ਰਾਕੇਸ਼ ਕੁਮਾਰ ਗਰਗ

ਨੂਰਪੁਰ ਬੇਦੀ, 25 ਅਪ੍ਰੈਲ (ਵਿੰਦਰਪਾਲ ਝਾਂਡੀਆ)-ਉਪ-ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਰਾਕੇਸ਼ ਕੁਮਾਰ ਗਰਗ ਪੀ.ਸੀ.ਐਸ. ਨੇ ਦੱਸਿਆ ਕਿ ਉਪ-ਮੰਡਲ ਸ੍ਰੀ ਅਨੰਦਪੁਰ ਸਾਹਿਬ ਅਧੀਨ ਸਬ ਤਹਿਸੀਲ ਨੂਰਪੁਰ ਬੇਦੀ ਵਿਚ ਚੱਲ ਰਹੇ ਫ਼ਰਦ ਕੇਂਦਰ ਰਾਹੀਂ ਵਿੱਤੀ ਸਾਲ 2017-18 ...

ਪੂਰੀ ਖ਼ਬਰ »

ਤਖਤਗੜ੍ਹ ਦੀ ਅਨਾਜ ਮੰਡੀ 'ਚ ਚੁਕਾਈ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ

ਨੂਰਪੁਰ ਬੇਦੀ, 25 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੀ ਤਖਤਗੜ੍ਹ ਅਨਾਜ ਮੰਡੀ 'ਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਨ ਮੰਡੀ 'ਚ ਬੋਰੀਆਂ ਦੇ ਅੰਬਾਰ ਲੱਗ ਗਏ ਹਨ ਜਿਸ ਕਰਕੇ ਹੁਣ ਮੰਡੀ ਵਿਚ ਕਣਕ ਰੱਖਣ ਲਈ ਕਿਸਾਨਾਂ ਨੂੰ ਮੁਸ਼ਕਿਲ ਆ ਰਹੀ ਹੈ | ਇਸ ...

ਪੂਰੀ ਖ਼ਬਰ »

ਸੜਕ ਸੁਰੱਖਿਆ ਸਬੰਧੀ ਕੀਤਾ ਜਾਗਰੂਕ

ਘਨੌਲੀ, 25 ਅਪ੍ਰੈਲ (ਜਸਵੀਰ ਸਿੰਘ ਸੈਣੀ)-ਅੰਬੂਜਾ ਫਾਊਾਡੇਸ਼ਨ ਅਤੇ ਅੰਬੂਜਾ ਸੀਮਿੰਟ ਲਿਮਟਿਡ ਦਬੁਰਜੀ ਵਲੋਂ ਰੋਡ ਸੇਫ਼ਟੀ ਹਫ਼ਤਾ ਮਨਾਇਆ ਗਿਆ | ਇਸ ਸਬੰਧੀ ਅੰਬੂਜਾ ਫਾਊਾਡੇਸ਼ਨ ਦੇ ਅਧਿਕਾਰੀ ਅਮਨਦੀਪ ਸਿੰਘ ਸੈਣੀ ਨੇ ਦੱਸਿਆ ਕਿ ਯੂਨਿਟ ਹੈੱਡ ਰਾਜੀਵ ਜੈਨ ਦੇ ...

ਪੂਰੀ ਖ਼ਬਰ »

ਸਕੂਲ 'ਚ ਧਰਤੀ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਮਾਇਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਸਬੰਧੀ ਸਕੂਲ 'ਚ ਅੱਜ ਵਿਸ਼ੇਸ਼ ਅਸੈਂਬਲੀ ਕਰਵਾਈ ਗਈ ਜਿਸ 'ਚ ਪਿੰ੍ਰ: ਗਗਨਦੀਪ ਕੌਰ ਨੇ ਬੱਚਿਆਂ ਨੂੰ ਧਰਤੀ ...

ਪੂਰੀ ਖ਼ਬਰ »

ਬੋਰਡ ਵੱਲੋਂ ਸਰੀਰਕ ਸਿੱਖਿਆ ਨੂੰ 9ਵੀਂ ਤੇ 10ਵੀਂ ਵਿਚ ਚੋਣਵਾਂ ਵਿਸ਼ਾ ਬਣਾਉਣ 'ਤੇ ਭੜਕੇ ਅਧਿਆਪਕ

ਰੂਪਨਗਰ, 25 ਅਪ੍ਰੈਲ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ ਫਿਜ਼ੀਕਲ ਐਜੂਕੇਸ਼ਨ ਐਾਡ ਸਪੋਰਟਸ ਐਸੋਸੀਏਸ਼ਨ (ਪੰਜਾਬ) ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਸਿੱਖਿਆ ਨੂੰ 9ਵੀਂ ਅਤੇ 10ਵੀਂ ਵਿਚ ਚੋਣਵਾਂ ਵਿਸ਼ਾ ਬਣਾਉਣ ਦੇ ਵਿਰੋਧ ਵਿਚ ਮੰਗ ਪੱਤਰ ...

ਪੂਰੀ ਖ਼ਬਰ »

ਗੁਰਦੇਵ ਸਿੰਘ ਡੱਬਰੀ ਨੂੰ ਬਸਪਾ ਦਾ ਜ਼ਿਲ੍ਹਾ ਇੰਚਾਰਜ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਨਿੱਕੂਵਾਲ, ਕਰਨੈਲ ਸਿੰਘ)-ਨਿਰਮਲ ਸਿੰਘ ਸੁਮਨ ਇੰਚਾਰਜ ਬਸਪਾ ਪੰਜਾਬ ਦੀ ਰਿਹਾਇਸ਼ 'ਤੇ ਹੋਈ ਮੀਟਿੰਗ ਵਿਚ ਗੁਰਦੇਵ ਸਿੰਘ ਡੱਬਰੀ ਦੀਆਂ ਸਮਾਜ ਸੇਵੀ ਸੇਵਾਵਾਂ ਨੂੰ ਦੇਖਦਿਆਂ ਬਸਪਾ ਦੇ ਪੰਜਾਬ ਪ੍ਰਧਾਨ ਰਛਪਾਲ ਸਿੰਘ ਰਾਜੂ ਦੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਵਿਅਕਤੀ ਦੀ ਅਣਪਛਾਤੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਪੁਲਿਸ ਨੂੰ ਰੇਲਵੇ ਸਟੇਸ਼ਨ ਤੋਂ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਹੈ | ਮਿਲੀ ਲਾਵਾਰਸ ਲਾਸ਼ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦੀ ਮੀਟਿੰਗ ਹੋਈ

ਨੂਰਪੁਰ ਬੇਦੀ, 25 ਅਪ੍ਰੈਲ (ਵਿੰਦਰਪਾਲ ਝਾਂਡੀਆਂ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਇਸਤਰੀ ਵਿੰਗ ਹਲਕਾ ਰੂਪਨਗਰ ਦੀ ਪ੍ਰਧਾਨ ਬੀਬੀ ਬਲਜਿੰਦਰ ਕੌਰ ਕਲਵਾਂ ਵਲੋਂ ਇਸਤਰੀ ਵਿੰਗ ਨੂੰ ਪਿੰਡ ਪੱਧਰ 'ਤੇ ਮਜ਼ਬੂਤ ਕਰਨ ਲਈ ਬਲਾਕ ਨੂਰਪੁਰ ਬੇਦੀ ਵਿਚ ਅਰੰਭੀ ਮੀਟਿੰਗਾਂ ਦੀ ਲੜੀ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਦੇ ਮੁੱਖ ਅਧਿਆਪਕ ਤੇ ਸਕੂਲ ਚੋਂ ਦਰੱਖਤ ਕੱਟਣ ਦਾ ਦੋਸ਼

ਮੋਰਿੰਡਾ, 25 ਅਪ੍ਰੈਲ (ਕੰਗ)-ਸ਼ਹੀਦ ਕਾਂਸੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਦੇ ਮੁੱਖ ਅਧਿਆਪਕ ਗੁਰਨਾਮ ਸਿੰਘ 'ਤੇ ਸਕੂਲ ਵਿਚ ਪਿਛਲੇ 15 ਸਾਲ ਪੁਰਾਣੇ ਲਗਾਏ ਗਏ ਸਜਾਵਟੀ ਬੂਟੇ ਕੱਟਣ ਦਾ ਦੋਸ਼ ਲੱਗਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਨ ...

ਪੂਰੀ ਖ਼ਬਰ »

ਤਖਤਗੜ੍ਹ ਦੀ ਅਨਾਜ ਮੰਡੀ 'ਚ ਚੁਕਾਈ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗੇ

ਨੂਰਪੁਰ ਬੇਦੀ, 25 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੀ ਤਖਤਗੜ੍ਹ ਅਨਾਜ ਮੰਡੀ 'ਚੋਂ ਕਣਕ ਦੀ ਚੁਕਾਈ ਨਾ ਹੋਣ ਕਾਰਨ ਮੰਡੀ 'ਚ ਬੋਰੀਆਂ ਦੇ ਅੰਬਾਰ ਲੱਗ ਗਏ ਹਨ ਜਿਸ ਕਰਕੇ ਹੁਣ ਮੰਡੀ ਵਿਚ ਕਣਕ ਰੱਖਣ ਲਈ ਕਿਸਾਨਾਂ ਨੂੰ ਮੁਸ਼ਕਿਲ ਆ ਰਹੀ ਹੈ | ਇਸ ...

ਪੂਰੀ ਖ਼ਬਰ »

ਸੜਕ ਸੁਰੱਖਿਆ ਸਬੰਧੀ ਕੀਤਾ ਜਾਗਰੂਕ

ਘਨੌਲੀ, 25 ਅਪ੍ਰੈਲ (ਜਸਵੀਰ ਸਿੰਘ ਸੈਣੀ)-ਅੰਬੂਜਾ ਫਾਊਾਡੇਸ਼ਨ ਅਤੇ ਅੰਬੂਜਾ ਸੀਮਿੰਟ ਲਿਮਟਿਡ ਦਬੁਰਜੀ ਵਲੋਂ ਰੋਡ ਸੇਫ਼ਟੀ ਹਫ਼ਤਾ ਮਨਾਇਆ ਗਿਆ | ਇਸ ਸਬੰਧੀ ਅੰਬੂਜਾ ਫਾਊਾਡੇਸ਼ਨ ਦੇ ਅਧਿਕਾਰੀ ਅਮਨਦੀਪ ਸਿੰਘ ਸੈਣੀ ਨੇ ਦੱਸਿਆ ਕਿ ਯੂਨਿਟ ਹੈੱਡ ਰਾਜੀਵ ਜੈਨ ਦੇ ...

ਪੂਰੀ ਖ਼ਬਰ »

ਸਕੂਲ 'ਚ ਧਰਤੀ ਦਿਵਸ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਮਾਇਟੀ ਖ਼ਾਲਸਾ ਇੰਟਰਨੈਸ਼ਨਲ ਸਕੂਲ ਵਿਖੇ ਧਰਤੀ ਦਿਵਸ ਮਨਾਇਆ ਗਿਆ | ਇਸ ਸਬੰਧੀ ਸਕੂਲ 'ਚ ਅੱਜ ਵਿਸ਼ੇਸ਼ ਅਸੈਂਬਲੀ ਕਰਵਾਈ ਗਈ ਜਿਸ 'ਚ ਪਿੰ੍ਰ: ਗਗਨਦੀਪ ਕੌਰ ਨੇ ਬੱਚਿਆਂ ਨੂੰ ਧਰਤੀ ...

ਪੂਰੀ ਖ਼ਬਰ »

ਗੁਰਦੇਵ ਸਿੰਘ ਡੱਬਰੀ ਨੂੰ ਬਸਪਾ ਦਾ ਜ਼ਿਲ੍ਹਾ ਇੰਚਾਰਜ ਲਗਾਇਆ

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਨਿੱਕੂਵਾਲ, ਕਰਨੈਲ ਸਿੰਘ)-ਨਿਰਮਲ ਸਿੰਘ ਸੁਮਨ ਇੰਚਾਰਜ ਬਸਪਾ ਪੰਜਾਬ ਦੀ ਰਿਹਾਇਸ਼ 'ਤੇ ਹੋਈ ਮੀਟਿੰਗ ਵਿਚ ਗੁਰਦੇਵ ਸਿੰਘ ਡੱਬਰੀ ਦੀਆਂ ਸਮਾਜ ਸੇਵੀ ਸੇਵਾਵਾਂ ਨੂੰ ਦੇਖਦਿਆਂ ਬਸਪਾ ਦੇ ਪੰਜਾਬ ਪ੍ਰਧਾਨ ਰਛਪਾਲ ਸਿੰਘ ਰਾਜੂ ਦੀ ...

ਪੂਰੀ ਖ਼ਬਰ »

ਵਿੱਤੀ ਸਾਲ 2017-18 ਦੌਰਾਨ ਸਬ-ਤਹਿਸੀਲ ਨੂਰਪੁਰ ਬੇਦੀ ਦੇ ਫ਼ਰਦ ਕੇਂਦਰਾਂ ਰਾਹੀਂ 17, 229 ਜ਼ਮੀਨ ਮਾਲਕਾਂ ਨੂੰ ਜ਼ਮੀਨੀ ਰਿਕਾਰਡ ਮੁਹੱਈਆ ਕਰਵਾਇਆ ਗਿਆ-ਰਾਕੇਸ਼ ਕੁਮਾਰ ਗਰਗ

ਨੂਰਪੁਰ ਬੇਦੀ, 25 ਅਪ੍ਰੈਲ (ਵਿੰਦਰਪਾਲ ਝਾਂਡੀਆ)-ਉਪ-ਮੰਡਲ ਮੈਜਿਸਟਰੇਟ ਸ੍ਰੀ ਅਨੰਦਪੁਰ ਸਾਹਿਬ ਰਾਕੇਸ਼ ਕੁਮਾਰ ਗਰਗ ਪੀ.ਸੀ.ਐਸ. ਨੇ ਦੱਸਿਆ ਕਿ ਉਪ-ਮੰਡਲ ਸ੍ਰੀ ਅਨੰਦਪੁਰ ਸਾਹਿਬ ਅਧੀਨ ਸਬ ਤਹਿਸੀਲ ਨੂਰਪੁਰ ਬੇਦੀ ਵਿਚ ਚੱਲ ਰਹੇ ਫ਼ਰਦ ਕੇਂਦਰ ਰਾਹੀਂ ਵਿੱਤੀ ਸਾਲ 2017-18 ...

ਪੂਰੀ ਖ਼ਬਰ »

ਬੋਰਡ ਵੱਲੋਂ ਸਰੀਰਕ ਸਿੱਖਿਆ ਨੂੰ 9ਵੀਂ ਤੇ 10ਵੀਂ ਵਿਚ ਚੋਣਵਾਂ ਵਿਸ਼ਾ ਬਣਾਉਣ 'ਤੇ ਭੜਕੇ ਅਧਿਆਪਕ

ਰੂਪਨਗਰ, 25 ਅਪ੍ਰੈਲ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ ਫਿਜ਼ੀਕਲ ਐਜੂਕੇਸ਼ਨ ਐਾਡ ਸਪੋਰਟਸ ਐਸੋਸੀਏਸ਼ਨ (ਪੰਜਾਬ) ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਸਿੱਖਿਆ ਨੂੰ 9ਵੀਂ ਅਤੇ 10ਵੀਂ ਵਿਚ ਚੋਣਵਾਂ ਵਿਸ਼ਾ ਬਣਾਉਣ ਦੇ ਵਿਰੋਧ ਵਿਚ ਮੰਗ ਪੱਤਰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਤੋਂ ਵਿਅਕਤੀ ਦੀ ਅਣਪਛਾਤੀ ਲਾਸ਼ ਮਿਲੀ

ਸ੍ਰੀ ਅਨੰਦਪੁਰ ਸਾਹਿਬ, 25 ਅਪ੍ਰੈਲ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਪੁਲਿਸ ਨੂੰ ਰੇਲਵੇ ਸਟੇਸ਼ਨ ਤੋਂ ਅੱਜ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਹੈ | ਮਿਲੀ ਲਾਵਾਰਸ ਲਾਸ਼ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਦੇ ਮੁੱਖ ਅਧਿਆਪਕ ਤੇ ਸਕੂਲ ਚੋਂ ਦਰੱਖਤ ਕੱਟਣ ਦਾ ਦੋਸ਼

ਮੋਰਿੰਡਾ, 25 ਅਪ੍ਰੈਲ (ਕੰਗ)-ਸ਼ਹੀਦ ਕਾਂਸੀ ਰਾਮ ਮੈਮੋਰੀਅਲ ਸਰਕਾਰੀ ਹਾਈ ਸਕੂਲ ਮੜੋਲੀ ਕਲਾਂ ਦੇ ਮੁੱਖ ਅਧਿਆਪਕ ਗੁਰਨਾਮ ਸਿੰਘ 'ਤੇ ਸਕੂਲ ਵਿਚ ਪਿਛਲੇ 15 ਸਾਲ ਪੁਰਾਣੇ ਲਗਾਏ ਗਏ ਸਜਾਵਟੀ ਬੂਟੇ ਕੱਟਣ ਦਾ ਦੋਸ਼ ਲੱਗਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਨ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਰੋਸ ਧਰਨਾ

ਰੂਪਨਗਰ, 25 ਅਪ੍ਰੈਲ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਅੱਜ ਇੱਥੇ ਪੰਜਾਬ ਦੇ ਵੱਡੀ ਗਿਣਤੀ ਸੇਵਾ ਮੁਕਤ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਸਪੀਕਰ ਕੇ. ਪੀ. ਸਿੰਘ ਰਾਣਾ ਦੀ ਕੋਠੀ ਮੂਹਰੇ ਇਕੱਠੇ ਹੋ ਕੇ ਲਟਕ ਰਹੀਆਂ ਮੰਗਾਂ ਦੇ ਸਬੰਧ ਵਿਚ ਰੋਸ ਰੈਲੀ ...

ਪੂਰੀ ਖ਼ਬਰ »

ਡੀ. ਈ. ਓ. ਸੈਕੰਡਰੀ ਨੇ ਕਿਹਾ ਕਿ ਸਰਕਾਰੀ ਸਕੂਲ, ਨਿੱਜੀ ਸਕੂਲਾਂ ਤੋਂ ਕਿਤੇ ਬਿਹਤਰ

ਸ੍ਰੀ ਚਮਕੌਰ ਸਾਹਿਬ, 25 ਅਪੈ੍ਰਲ (ਜਗਮੋਹਣ ਸਿੰਘ ਨਾਰੰਗ)-'ਸਰਕਾਰੀ ਸਕੂਲਾਂ, ਨਿੱਜੀ ਸਕੂਲਾਂ ਤੋਂ ਕਿਤੇ ਬਿਹਤਰ ਹਨ ਇਹ ਗੱਲ ਇਸ ਵਰ੍ਹੇ ਆਏ ਬਾਰ੍ਹਵੀਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤੀ ਹੈ |' ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ...

ਪੂਰੀ ਖ਼ਬਰ »

ਅੱਗ ਲੱਗਣ ਕਾਰਨ 6 ਕਨਾਲ ਕਣਕ ਦੀ ਫ਼ਸਲ ਸੜੀ

ਨੂਰਪੁਰ ਬੇਦੀ, 25 ਅਪ੍ਰੈਲ (ਰਾਜੇਸ਼ ਚੌਧਰੀ)-ਪਿਛਲੇ ਕਈ ਦਿਨਾਂ ਤੋਂ ਪੱਕੀ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਬਣਦੀਆਂ ਜਾ ਰਹੀਆਂ ਹਨ | ਪਿਛਲੇ 3 ਦਿਨਾਂ 'ਚ ਲਗਾਤਾਰ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੇ ਕਿਸਾਨਾਂ 'ਚ ਘਬਰਾਹਟ ਪੈਦਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਦੇ ਵੱਡੀ ਗਿਣਤੀ ਪੈਨਸ਼ਨਰਾਂ ਵਲੋਂ ਸਪੀਕਰ ਰਾਣਾ ਕੇ. ਪੀ. ਦੇ ਘਰ ਮੂਹਰੇ ਮੁਜ਼ਾਹਰਾ
ਬਿਜਲੀ ਬੋਰਡ ਦੇ ਸੇਵਾ ਮੁਕਤ ਮੁਲਾਜ਼ਮਾਂ ਵਲੋਂ ਰੋਸ ਧਰਨਾ

ਰੂਪਨਗਰ, 25 ਅਪ੍ਰੈਲ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਅੱਜ ਇੱਥੇ ਪੰਜਾਬ ਦੇ ਵੱਡੀ ਗਿਣਤੀ ਸੇਵਾ ਮੁਕਤ ਬਿਜਲੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਸਪੀਕਰ ਕੇ. ਪੀ. ਸਿੰਘ ਰਾਣਾ ਦੀ ਕੋਠੀ ਮੂਹਰੇ ਇਕੱਠੇ ਹੋ ਕੇ ਲਟਕ ਰਹੀਆਂ ਮੰਗਾਂ ਦੇ ਸਬੰਧ ਵਿਚ ਰੋਸ ਰੈਲੀ ...

ਪੂਰੀ ਖ਼ਬਰ »

ਕੈਮਰੇ ਦੀ ਅੱਖ ਤੋਂ ਨਹੀਂ ਬਚ ਸਕਿਆ ਚੋਰ

ਨੰਗਲ, 25 ਅਪ੍ਰੈਲ (ਪ੍ਰੋ: ਅਵਤਾਰ ਸਿੰਘ)-ਨੰਗਲ ਬੱਸ ਸਟੈਂਡ ਦੇ ਨਾਲ ਕੈਲਾਸ਼ਪੁਰੀ ਸ਼ਿਵਧਾਮ ਕੋਲ ਰਾਤ ਨੂੰ ਖੜੀ ਕੀਤੀ ਕਾਰ ਚੋਰੀ ਹੋਣ ਦਾ ਸਮਾਚਾਰ ਹੈ | ਜਿਸ ਬਾਰੇ ਕਾਰ ਮਾਲਕ ਮੁਕੇਸ਼ ਕੁਮਾਰ ਵਾਸੀ ਰਾਜ ਨਗਰ ਨੇ ਕਿਹਾ ਕਿ ਉਸ ਵੱਲੋਂ ਹਰ ਰੋਜ਼ ਦੀ ਤਰ੍ਹਾਂ ਰਾਤ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX