ਤਾਜਾ ਖ਼ਬਰਾਂ


ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  18 minutes ago
ਨਵੀਂ ਦਿੱਲੀ, 21 ਜਨਵਰੀ- ਕੇਂਦਰੀ ਰਾਜਨਾਥ ਸਿੰਘ ਨੇ ਮੇਹੁਲ ਚੌਕਸੀ ਦੇ ਮੁੱਦੇ 'ਤੇ ਕਿਹਾ ਕਿ ਸਰਕਾਰ ਨੇ ਆਰਥਿਕ ਅਪਰਾਧਿਕ ਬਿਲ ਪਾਸ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਛੱਡ ਕੇ ਭੱਜ ਚੁੱਕੇ ਹਨ ਉਨ੍ਹਾਂ ਨੂੰ ਵਾਪਸ ਲਿਆਂਦਾ ਜਾਵੇਗਾ। ਰਾਜਨਾਥ ਸਿੰਘ ਨੇ ਕਿਹਾ .....
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  17 minutes ago
ਨਵੀਂ ਦਿੱਲੀ, 21 ਜਨਵਰੀ- ਕੌਮੀ ਮਹਿਲਾ ਕਮਿਸ਼ਨ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਮੁਖੀ ਮਾਇਆਵਤੀ ਨੂੰ ਲੈ ਕੇ ਕੀਤੀ ਗਈ ਟਿੱਪਣੀ 'ਤੇ ਭਾਜਪਾ ਵਿਧਾਇਕਾ ਸਾਧਨਾ ਸਿੰਘ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਦਾ ਕਹਿਣਾ ਹੈ ਕਿ ਇਹ ਟਿੱਪਣੀ ਬਹੁਤ ਹਮਲਾਵਰ ਤੇ...
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  27 minutes ago
ਚੰਡੀਗੜ੍ਹ, 21 ਜਨਵਰੀ (ਅਜਾਇਬ ਸਿੰਘ ਔਜਲਾ)- ਪੰਜਾਬੀ ਏਕਤਾ ਪਾਰਟੀ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਬਰਨਾਲਾ ਰੈਲੀ ਭਗਵੰਤ ਮਾਨ ਦੀ ਸ਼ਰਾਬ ਛੁਡਾਊ ਰੈਲੀ ਸੀ। ਇਸ ਰੈਲੀ 'ਚ .....
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  38 minutes ago
ਕੋਲੰਬੋ, 21 ਜਨਵਰੀ- ਸ੍ਰੀਲੰਕਾ ਨੇ ਅੱਜ 16 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਬੀਤੀ 13 ਜਨਵਰੀ ਨੂੰ ਸ੍ਰੀਲੰਕਾ ਦੀ ਜਲ ਸੈਨਾ ਵਲੋਂ ਇਨ੍ਹਾਂ ਮਛੇਰਿਆਂ ਨੂੰ ਗ੍ਰਿਫ਼ਤਾਰ ਕੀਤਾ...
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  44 minutes ago
ਅਜਨਾਲਾ/ਹਰਛਾ ਛੀਨਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ,ਕਡਿਆਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ...
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਚੇਨਈ, 21 ਜਨਵਰੀ- ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਦੇ ਲਈ 10 ਫ਼ੀਸਦੀ ਰਾਖਵਾਂਕਰਨ ਦੇ ਮੁੱਦੇ 'ਤੇ ਮਦਰਾਸ ਹਾਈਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ 18 ਫਰਵਰੀ ਤੋਂ ਪਹਿਲਾਂ ਜਵਾਬ ਦਾਖਲ ਕਰਨ ਦੇ ਲਈ ਕਿਹਾ ਹੈ। ਡੀ.ਐਮ.ਕੇ. ਦੇ......
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  about 1 hour ago
ਚੁਗਾਵਾਂ, 21 ਜਨਵਰੀ (ਗੁਰਬਿੰਦਰ ਸਿੰਘ ਬਾਗ਼ੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਹਲਕਾ ਰਾਜਾਸਾਂਸੀ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅੱਜ 3.30 ਵਜੇ ਗੁਰੂ ਨਾਨਕ ਦੇਵ ਯੂਨਾਈਟਿਡ ਕਾਲਜ ....
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  about 1 hour ago
ਭਵਾਨੀਗੜ੍ਹ, 21 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਸਬ ਡਵੀਜ਼ਨ 'ਚ ਪੈਂਦੇ ਪਿੰਡ ਸੰਗਤਪੁਰ 'ਚ ਇਕ ਔਰਤ ਦੀ ਸਵਾਈਨ ਫਲੂ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ । ਇਸ ਸਬੰਧੀ ਸਿਹਤ ਅਫ਼ਸਰ ਧਰਮਪਾਲ ਸਿੰਘ ਨੇ ਦੱਸਿਆ ....
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  about 1 hour ago
ਮੈਕਸੀਕੋ, 21 ਜਨਵਰੀ- ਮੈਕਸੀਕੋ ਦੇ ਹਿਡਾਲਗੋ ਪ੍ਰਾਂਤ 'ਚ ਤੇਲ ਪਾਈਪਲਾਈਨ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 85 ਹੋ ਗਈ ਹੈ ਜਦਕਿ 58 ਲੋਕ ਗੰਭੀਰ ਜ਼ਖਮੀ ਹੋਏ ਹਨ। ਮੀਡੀਆ ਰਿਪੋਰਟਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ, ਸ਼ਨੀਵਾਰ ਨੂੰ .....
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਭੋਪਾਲ, 21 ਜਨਵਰੀ- ਮਨਸੌਰ 'ਚ ਭਾਜਪਾ ਨੇਤਾ ਪ੍ਰਹਿਲਾਦ ਬੰਦਵਾਰ ਅਤੇ ਬਰਵਾਨੀ 'ਚ ਹਾਲ ਹੀ 'ਚ ਹੋਈ ਮਨੋਜ ਠਾਕਰੇ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਭੋਪਾਲ 'ਚ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ.....
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਸੀ.ਬੀ.ਆਈ. ਦੇ ਅੰਤ੍ਰਿਮ ਡਾਇਰੈਕਟਰ ਦੇ ਤੌਰ 'ਤੇ ਐਮ.ਨਾਗੇਸ਼ਵਰ ਰਾਓ ਦੀ ਨਿਯੁਕਤੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਤੋਂ ਦੇਸ਼ ਦੇ ਮੁੱਖ ਜੱਜ (ਸੀ.ਜੇ.ਆਈ) ਰੰਜਨ ਗੋਗੋਈ ਨੇ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਗੋਗੋਈ ਨੇ ....
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  about 2 hours ago
ਅਜਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਉਹ ਵਰਕਰਾਂ ਦੀਆਂ ਮੁਸ਼ਕਲਾਂ ....
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 2 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ ਹੈ ਜਿਸ ਦਾ ਸੈਲਾਨੀ ਵੱਲੋਂ ਖੂਬ ਅਨੰਦ ਮਾਣਿਆ ਜਾ ਰਿਹਾ ਹੈ। ਬਰਫ਼ਬਾਰੀ ਕਾਰਨ ਇਹ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਗਿਆ ਹੈ .......
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਚਾਰੀ ਸ਼ਰੀਫ਼ ਦੇ ਜ਼ੀਨਪੰਚਾਲ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਜਾਰੀ ਮੁੱਠਭੇੜ 'ਚ ਦੋ ਅੱਤਵਾਦੀ ਢੇਰ ਹੋ ਗਏ ਹਨ ਜਦਕਿ ਤੀਜੇ ਅੱਤਵਾਦੀ ਨਾਲ ਮੁੱਠਭੇੜ ਜਾਰੀ ਹੈ। ਜਾਣਕਾਰੀ ਲਈ ਦੱਸ......
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ 20 ਕਿੱਲੋ ਹੈਰੋਇਨ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਅਕਤੀਆਂ ਪਾਸੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 80 ਕਰੋੜ ਰੁਪਏ ਦੱਸੀ ਜਾ ਰਹੀ....
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  about 3 hours ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  about 3 hours ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  about 3 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  about 4 hours ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  about 5 hours ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  about 5 hours ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  1 day ago
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  1 day ago
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  1 day ago
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  1 day ago
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  1 day ago
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  1 day ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  1 day ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  about 1 hour ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  about 1 hour ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  12 minutes ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  21 minutes ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  32 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ

ਫਰੀਦਕੋਟ / ਮੁਕਤਸਰ

ਜੈਤੋ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖਿਲਾਫ ਆਵਾਜਾਈ ਠੱਪ ਕਰਕੇ ਦਿੱਤਾ ਧਰਨਾ

ਜੈਤੋ, 25 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਸਥਾਨਕ ਮੁਕਤਸਰ ਰੋਡ 'ਤੇ ਉਡਦੀ ਧੂੜ ਤੋਂ ਦੁਖੀ ਦੁਕਾਨਦਾਰਾਂ ਅਤੇ ਲੋਕਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਮੋਰਚਾ ਖੋਲ੍ਹਦਿਆਂ ਇੱਥੋਂ ਦੇ ਕੋਟਕਪੂਰਾ ਚੌਾਕ ਦੇ ਚੁਰਸਤੇ ਵਿਚ ਲਗਾਤਾਰ 7 ਘੰਟੇ ਆਵਾਜਾਈ ਨੂੰ ਠੱਪ ਕਰਕੇ ਕਾਂਗਰਸ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਸੀਵਰੇਜ ਬੋਰਡ ਦੇ ਧਿਆਨ 'ਚ ਵਾਰ ਵਾਰ ਉਕਤ ਸਮੱਸਿਆ ਲਿਆਉਣ ਉਪਰੰਤ ਵੀ ਅਧਿਕਾਰੀ ਟੱਸ ਤੋਂ ਮੱਸ ਨਹੀਂ ਹੋ ਰਹੇ ਸਨ | ਜਿਸ ਕਾਰਨ ਸਰਕਾਰ ਤੇ ਪ੍ਰਸ਼ਾਸਨ ਦੇ ਬੋਲੇ ਕੰਨ੍ਹ ਤੱਕ ਆਵਾਜ਼ ਪਹੁੰਚਾਉਣ ਲਈ ਦੁਕਾਨਦਾਰਾਂ ਨੇ ਰੋਸ ਵਜੋਂ ਆਪਣੀਆਂ ਦੁਕਾਨਾਂ ਨੂੰ ਬੰਦ ਕਰਕੇ ਧਰਨਾ ਲਾਉਣ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਤਹਿਤ ਅੱਜ ਕੋਟਕਪੂਰਾ-ਬਠਿੰਡਾ ਰੋਡ, ਜੈਤੋ ਪਿੰਡ-ਮੁਕਤਸਰ ਰੋਡ ਨੂੰ ਮੁਕੰਮਲ ਰੂਪ ਵਿਚ ਜਾਮ ਕਰਕੇ ਧਰਨਾ ਲਾਇਆ ਗਿਆ | ਧਰਨੇ 'ਚ ਸ਼ੋ੍ਰਮਣੀ ਅਕਾਲੀ ਦਲ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਪਹੁੰਚੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਮੌਕੇ ਆਰੰਭ ਹੋਏ ਵਿਕਾਸ ਕਾਰਜਾਂ ਨੂੰ ਕਾਂਗਰਸ ਸਰਕਾਰ ਠੱਪ ਕਰਕੇ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ | ਧਰਨੇ ਦੀ ਸੂਚਨਾ ਮਿਲਦਿਆਂ ਪ੍ਰਸ਼ਾਸਨ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਸੀਵਰੇਜ ਬੋਰਡ ਵਿਭਾਗ ਦੇ ਐਸ. ਡੀ. ਓ ਗੁਲਸ਼ਨ ਕੁਮਾਰ ਧਰਨਾਕਾਰੀਆਂ ਕੋਲ ਪਹੁੰਚੇ ਅਤੇ ਮਨਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਅਸਫਲ ਸਾਬਤ ਹੋਏ ਤਾਂ ਐਸ. ਡੀ. ਐਮ ਡਾ: ਮਨਦੀਪ ਕੌਰ ਅਤੇ ਨਾਇਬ ਤਹਿਸੀਲਦਾਰ ਹੀਰਾਵੰਤੀ ਵਲੋਂ ਕੀਤੇ ਗਏ ਯਤਨਾਂ ਸਦਕਾ ਧਰਨਾਕਾਰੀਆਂ ਨੂੰ ਮਨਾਉਣ ਵਿਚ ਸਫਲ ਹੋਏ | ਐਸ. ਡੀ. ਐਮ ਡਾ: ਮਨਦੀਪ ਕੌਰ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਂਦੇ ਸੋਮਵਾਰ ਤੱਕ ਸੜਕ 'ਤੇ ਪੁਰਾਣਾ ਪ੍ਰੀਮਿਕਸ ਪਾ ਕੇ ਮਿੱਟੀ ਨੂੰ ਦੱਬ ਦਿੱਤਾ ਜਾਵੇਗਾ ਅਤੇ ਰੋਜ਼ਾਨਾ ਉਕਤ ਰੋਡ 'ਤੇ ਦੋ ਵਾਰ ਪਾਣੀ ਦਾ ਛਿੜਕਾਅ ਵੀ ਕਰਵਾਇਆ ਜਾਵੇਗਾ ਤਾਂ ਜੋ ਕਿਸੇ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਧਰਨੇ ਨੂੰ ਸਮਾਜ ਸੇਵੀ ਆਗੂ ਰਾਕੇਸ਼ ਕੁਮਾਰ ਘੋਚਾ, ਕਿਸਾਨ ਆਗੂ ਨਾਇਬ ਸਿੰਘ ਭਗਤੂਆਣਾ, ਆਪ ਆਗੂ ਮਨਜਿੰਦਰ ਪਾਲ ਸਿੰਘ, ਕਾਲਾ ਸ਼ਰਮਾ, ਰਮੇਸ਼ ਕੁਮਾਰ ਚਾਵਲਾ, ਗੁਰਮੀਤ ਪਾਲ ਸ਼ਰਮਾ, ਗਗਨਦੀਪ ਗਰਗ, ਨਰਿੰਦਰ ਪਾਲ ਸਿੰਘ ਰਾਮੇਆਣਾ, ਸਮਿੰਦਰ ਸੋਮੀ ਅਰੋੜਾ ਆਦਿ ਸਮੇਤ ਵੱਡੀ ਗਿਣਤੀ ਲੋਕ ਮੌਜੂਦ ਸਨ |

ਮਲੇਸ਼ੀਆ 'ਚ ਲਾਪਤਾ ਪੁੱਤਰ ਨੂੰ ਭਾਰਤ ਲਿਆਉਣ ਲਈ ਮਾਂ ਵਲੋਂ ਵਿਦੇਸ਼ ਮੰਤਰੀ ਨੂੰ ਗੁਹਾਰ

ਫ਼ਰੀਦਕੋਟ 25 ਅਪ੍ਰੈਲ (ਸਰਬਜੀਤ ਸਿੰਘ)-ਸਥਾਨਕ ਡੋਗਰ ਬਸਤੀ ਵਸਨੀਕ ਇਕ ਔਰਤ ਵਲੋਂ ਉਸ ਦੇ ਨੌਜਵਾਨ ਪੁੱਤ ਨੂੰ ਮਲੇਸ਼ੀਆ ਤੋਂ ਲੱਭ ਕੇ ਉਸ ਤੱਕ ਪਹੁੰਚਾਉਣ ਦੀ ਭਾਰਤ ਸਰਕਾਰ ਅਤੇ ਵਿਦੇਸ਼ ਮੰਤਰਾਲੇ ਤੋਂ ਗੁਹਾਰ ਕੀਤੀ ਗਈ ਹੈ | ਡੋਗਰ ਬਸਤੀ (ਫ਼ਰੀਦਕੋਟ) ਦੀ ਗਲੀ ਨੰਬਰ: 3 ...

ਪੂਰੀ ਖ਼ਬਰ »

17 ਲੱਖ ਰੁਪਏ ਨਾ ਮੋੜਨ ਕਾਰਨ ਵਿਅਕਤੀ 'ਤੇ ਪਰਚਾ ਦਰਜ

ਕੋਟਕਪੂਰਾ, 25 ਅਪੈ੍ਰਲ (ਮੇਘਰਾਜ)-ਥਾਣਾ ਸਿਟੀ ਕੋਟਕਪੂਰਾ ਵਿਖੇ ਇਕ ਵਿਅਕਤੀ ਵਿਰੁੱਧ 17 ਲੱਖ ਰੁਪਏ ਦੀ ਰਾਸ਼ੀ ਨਾ ਮੋੜਨ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਗੁਰਦੇਵ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਢੀਮਾਂ ਵਾਲੀ ਨੇ ਥਾਣਾ ਸਿਟੀ ਵਿਖੇ ਸ਼ਿਕਾਇਤ ...

ਪੂਰੀ ਖ਼ਬਰ »

ਟਰੈਫ਼ਿਕ ਪੁਲਿਸ 'ਤੇ ਹਮਲੇ ਦੇ ਦੋਸ਼ਾਂ 'ਚ ਦੋ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 25 ਅਪ੍ਰੈਲ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਟਰੈਕਟਰ ਗ਼ਲਤ ਸਾਈਡ ਲਿਜਾਣ ਤੋਂ ਰੋਕਣ 'ਤੇ ਟਰੈਕਟਰ ਚਾਲਕ ਵਲੋਂ ਪੁਲਿਸ ਮੁਲਾਜ਼ਮ ਦੀ ਡਿਊਟੀ 'ਚ ਵਿਘਨ ਪਾਉਣ ਅਤੇ ਹਮਲਾ ਕਰਨ ਦੇ ਦੋਸ਼ਾਂ ਤਹਿਤ ਚਾਲਕ ਅਤੇ ਉਸ ਦੇ ...

ਪੂਰੀ ਖ਼ਬਰ »

108 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਜੈਤੋ, 25 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਪਾਰਟੀ ਨੇ ਦੋ ਵਿਅਕਤੀਆਂ ਨੂੰ 108 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਜੈਤੋ ਦੇ ਐਸ. ਐਚ. ਓ ਇੰਸਪੈਕਟਰ ਜਗਦੇਵ ਸਿੰਘ ਤੇ ਸੀ. ਆਈ. ਏ ਸਟਾਫ਼ ਜੈਤੋ ਦੇ ਇੰਚਾਰਜ ਰਾਜੇਸ਼ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਫ਼ਰੀਦਕੋਟ, 25 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਵਲੋਂ ਅੱਜ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਰੋਹ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਕਰਵਾਇਆ ਗਿਆ | ਸਮਾਰੋਹ ਦੀ ਪ੍ਰਧਾਨਗੀ ਫ਼ਰੀਦਕੋਟ ਦੇ ਸਿਵਲ ਸਰਜਨ ਡਾ: ਰਜਿੰਦਰ ...

ਪੂਰੀ ਖ਼ਬਰ »

ਜਿੱਥੇ ਟਰੱਕ ਨਹੀਂ ਉਥੇ ਟਰੈਕਟਰ ਟਰਾਲੀਆਂ ਰਾਹੀਂ ਹੋਵੇਗੀ ਕਣਕ ਦੀ ਚੁਕਾਈ-ਵਿਧਾਇਕ ਢਿੱਲੋਂ

ਫ਼ਰੀਦਕੋਟ, 25 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜਿੱਥੇ ਟਰੱਕਾਂ ਦੀ ਉਪਲਬਧਤਾ ਨਹੀਂ ਹੈ ਉਥੇ ਟਰੈਕਟਰ, ਟਰਾਲੀਆਂ ਰਾਹੀਂ ਕਣਕ ਦੀ ਢੋਆ-ਢੁਆਈ ਹੋ ਸਕੇਗੀ ਅਤੇ ਹੁਣ ਹੋਰ ਤੇਜ਼ੀ ਨਾਲ ਕਣਕ ਦੀ ਢੋਆ-ਢੁਆਈ ਹੋ ਸਕੇਗੀ | ਪੰਜਾਬ ਸਰਕਾਰ ਵਲੋਂ ਇਸ ਸਬੰਧੀ ਨੋਟੀਫ਼ਿਕੇਸ਼ਨ ਵੀ ...

ਪੂਰੀ ਖ਼ਬਰ »

ਮੰਤਰੀ ਮੰਡਲ 'ਚ ਵਾਧੇ ਸਮੇਂ ਦਲਿਤ ਭਾਈਚਾਰੇ ਨੂੰ ਅੱਖੋਂ ਪਰੋਖੇ ਕਰਨ ਵਿਰੁੱਧ ਕਾਂਗਰਸੀਆਂ ਵਲੋਂ ਰੋਸ ਮਾਰਚ

ਕੋਟਕਪੂਰਾ, 25 ਅਪੈ੍ਰਲ (ਮੋਹਰ ਗਿੱਲ)-ਅੱਜ ਕੋਟਕਪੂਰਾ 'ਚ ਪੰਜਾਬ ਸਰਕਾਰ ਵਲੋਂ ਨਵੇਂ ਮੰਤਰੀ ਮੰਡਲ ਦੇ ਵਿਸਥਾਰ 'ਚ ਦਲਿਤ ਭਾਈਚਾਰੇ ਨੂੰ ਜਗ੍ਹਾ ਨਾ ਮਿਲਣ ਕਾਰਨ ਅਤੇ ਬਣਦਾ ਹੱਕ ਦਿਵਾਉਣ ਲਈ ਸ਼ਾਂਤਮਈ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਕਾਂਗਰਸੀ ਆਗੂ ਅਜਨ ਗਿੱਲ ਨੇ ...

ਪੂਰੀ ਖ਼ਬਰ »

ਚੋਰੀ ਦੇ 7 ਮੋਟਰਸਾਈਕਲਾਂ ਸਮੇਤ ਵਿਅਕਤੀ ਕਾਬੂ

ਕੋਟਕਪੂਰਾ, 25 ਅਪੈ੍ਰਲ (ਮੇਘਰਾਜ)-ਥਾਣਾ ਸ਼ਹਿਰੀ ਪੁਲਿਸ ਵਲੋਂ ਇਕ ਵਿਅਕਤੀ ਨੂੰ 7 ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਰਚਰਨ ਸਿੰਘ ਨੇ ਫ਼ਰੀਦਕੋਟ ਥਾਣਾ ਰੁਕਾ ਭੇਜ ਕੇ ਦਰਜ ਰਜਿਸਟਰ ...

ਪੂਰੀ ਖ਼ਬਰ »

ਟਿੱਲਾ ਬਾਬਾ ਫ਼ਰੀਦ ਵਲੋਂ ਲਾਅ ਕਾਲਜ 'ਚ ਪਿਛਲੇ ਦੋ ਸਾਲਾਂ ਤੋਂ ਕੰਮ ਕਰ ਰਹੇ ਕਿਰਤੀਆਂ ਦਾ ਸਨਮਾਨ

ਫ਼ਰੀਦਕੋਟ, 25 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਥਾਨਕ ਬਾਬਾ ਫ਼ਰੀਦ ਲਾਅ ਕਾਲਜ ਵਿਖੇ ਪਿਛਲੇ ਦੋ ਸਾਲਾਂ ਤੋਂ ਵੱਡੇ ਪੱਧਰ 'ਤੇ ਪੁਨਰ ਉਸਾਰੀ ਤੇ ਇਮਾਰਤਾਂ ਵਿਚ ਸੁਧਾਰ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਫ਼ਰੀਦ ਸੰਸਥਾਵਾਂ ...

ਪੂਰੀ ਖ਼ਬਰ »

ਹਰਿਗੋਬਿੰਦ ਸਕੂਲ ਭਾਣਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਰੀਦਕੋਟ, 25 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਭਾਣਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦਾ ਨਤੀਜਾ ਸ਼ਾਨਦਾਰ ਰਿਹਾ

ਜੈਤੋ, 25 ਅਪ੍ਰੈਲ (ਭੋਲਾ ਸ਼ਰਮਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੀ ਪਿ੍ੰਸੀਪਲ ਕੁਸਮ ਕਾਲੜਾ ਨੇ ਦੱਸਿਆ ਕਿ ਸਾਡੇ ...

ਪੂਰੀ ਖ਼ਬਰ »

ਰਾਜੀਵ ਕਟਾਰੀਆ ਬਣੇ ਲਾਇਨਜ਼ ਕਲੱਬ ਜੈਤੋ (ਰਾਇਲ) ਦੇ ਪ੍ਰਧਾਨ

ਜੈਤੋ, 25 ਅਪ੍ਰੈਲ (ਭੋਲਾ ਸ਼ਰਮਾ)-ਲਾਇਨਜ਼ ਕਲੱਬ ਜੈਤੋ (ਰਾਇਲ) ਦੇ ਅਹੁਦੇਦਾਰਾਂ ਦੀ 2018-19 ਲਈ ਸਰਬਸੰਮਤੀ ਨਾਲ ਹੋਈ ਚੋਣ ਦੌਰਾਨ ਲਾਇਨ ਰਾਜੀਵ ਕਟਾਰੀਆ (ਫ਼ੌਜੀ) ਪ੍ਰਧਾਨ ਚੁਣੇ ਗਏ ਹਨ | ਇਹ ਜਾਣਕਾਰੀ ਦਿੰਦਿਆਂ ਐਡਵੋਕੇਟ ਨੀਰਜ ਮਹੇਸ਼ਵਰੀ ਨੇ ਦੱਸਿਆ ਕਿ ਹੋਰਨਾਂ ...

ਪੂਰੀ ਖ਼ਬਰ »

ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਾਬਾ ਫ਼ਰੀਦ ਚੌਕ 'ਚ ਦਿਸ਼ਾ ਬੋਰਡ ਲਾਏ

ਫ਼ਰੀਦਕੋਟ, 25 ਅਪੈ੍ਰਲ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਕੋਟਕਪੂਰਾ ਰੋਡ 'ਤੇ ਜੋੜੀਆਂ ਨਹਿਰਾਂ ਦੇ ਪੁਲ ਕੋਲ ਬਣੇ ਹੋਏ ਬਾਬਾ ਫ਼ਰੀਦ ਚੌਾਕ 'ਚ ਸੁਖਜਿੰਦਰ ਸਿੰਘ ਬੇਦੀ ਸਿਟੀ ਟਰੈਫ਼ਿਕ ਪੁਲਿਸ-1 ਵਲੋਂ ਦਿਸ਼ਾ ਬੋਰਡ ਲਵਾਏ ਗਏ | ਜ਼ਿਕਰਯੋਗ ਹੈ ਕਿ ਕੋਟਕਪੂਰਾ-ਤਲਵੰਡੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ

ਫ਼ਰੀਦਕੋਟ, 25 ਅਪ੍ਰੈਲ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਪੰਜਾਬ ਦੇ ਆਰਗੇਨਾਈਜਿੰਗ ਸਕੱਤਰ ਰਾਜ ਕੁਮਾਰ ਗੁਪਤਾ ਅਤੇ ਸਥਾਨਕ ਇਕਾਈ ਦੇ ਪ੍ਰਧਾਨ ਰਮੇਸ਼ ਗੇਰਾ ਦੀ ਪ੍ਰਧਾਨਗੀ ਹੇਠ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੀਟਿੰਗ ਕੀਤੀ ਗਈ, ...

ਪੂਰੀ ਖ਼ਬਰ »

ਸਰਕਾਰੀ ਬਰਜਿੰਦਰਾ ਕਾਲਜ ਦੇ ਪੋਸਟ ਗਰੈਜੂਏਟ ਅੰਗਰੇਜ਼ੀ ਵਿਭਾਗ ਨੇ ਵਰਲਡ ਬੁੱਕ ਡੇਅ ਮਨਾਇਆ

ਫ਼ਰੀਦਕੋਟ, 25 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਪੋਸਟ ਗਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ ਕਾਲਜ ਦੇ ਪਿ੍ੰਸੀਪਲ ਸਤਨਾਮ ਸਿੰਘ ਦੀ ਰਹਿਨੁਮਾਈ ਹੇਠ 'ਵਰਲਡ ਬੁੱਕ ਡੇਅ' ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਡਾ. ਨਿਰਵਰਿੰਦਰ ਕੌਰ ...

ਪੂਰੀ ਖ਼ਬਰ »

ਦਸਮੇਸ਼ ਕਾਲਜ ਆਫ ਨਰਸਿੰਗ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ

ਫਰੀਦਕੋਟ, 25 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਕਾਲਜ ਆਫ ਨਰਸਿੰਗ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਬੀ.ਐਸ.ਸੀ. ਨਰਸਿੰਗ ਦੇ ਦੂਸਰੇ ਸਾਲ ਦੇ ਵਿਦਿਆਰਥੀਆਂ ਅਤੇ ਮੈਡੀਕਲ ਸਰਜੀਕਲ ਡਿਪਾਰਟਮੈਂਟ ਵਲੋਂ ਡਾਇਰੈਕਟਰ ਡਾ: ਗੁਰਸੇਵਕ ਸਿੰਘ, ਪਿੰਸੀਪਲ ...

ਪੂਰੀ ਖ਼ਬਰ »

ਹੈਪੀ ਪਬਲਿਕ ਸਕੂਲ 'ਚ ਲੇਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀ ਸਨਮਾਨਿਤ

ਕੋਟਕਪੂਰਾ, 25 ਅਪੈ੍ਰਲ (ਮੋਹਰ ਗਿੱਲ)-ਸਥਾਨਕ ਹੈਪੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਟਾਟਾ ਬਿਲਡਿੰਗ ਇੰਡੀਆ ਵਲੋਂ ਲੇਖ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਟੇਸ਼ਨਰੀ ਦੇ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਨੇ ਸਕੂਲੀ ਬੱਚਿਆਂ ਨੂੰ ਵਰਦੀਆਂ ਤੇ ਬੂਟ ਵੰਡੇ

ਬਰਗਾੜੀ, 25 ਅਪ੍ਰੈਲ (ਲਖਵਿੰਦਰ ਸ਼ਰਮਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਬਹਿਬਲ ਕਲਾਂ ਵਲੋਂ ਪਿੰਡ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਬਹਿਬਲ ਕਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਬੂਟ ਭੇਟ ਕੀਤੇ ਗਏ | ਸਕੂਲ ਮੁਖੀ ਵਿਜੇ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮੀਟਿੰਗ

ਜੈਤੋ, 25 ਅਪ੍ਰੈਲ (ਭੋਲਾ ਸ਼ਰਮਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਡਾ: ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਵਿਸ਼ਵਕਰਮਾ ਧਰਮਸ਼ਾਲਾ ਵਿਖੇ ਹੋਈ | ਮੀਟਿੰਗ ਵਿਚ ਮੈਡੀਕਲ ...

ਪੂਰੀ ਖ਼ਬਰ »

ਆਯੁਰਵੈਦਿਕ ਜਾਗਿ੍ਤੀ ਕੈਂਪ ਲਗਾ ਕੇ 38 ਮਰੀਜ਼ਾਂ ਦੀ ਜਾਂਚ ਅਤੇ ਇਲਾਜ ਕੀਤਾ

ਫ਼ਰੀਦਕੋਟ, 25 ਅਪ੍ਰੈਲ (ਹਰਮਿੰਦਰ ਸਿੰਘ ਮਿੰਦਾ)-ਐੱਸ.ਐੱਸ.ਜੈਨ ਸਭਾ ਫ਼ਰੀਦਕੋਟ ਵਿਖੇ ਵੈਦ ਅਜੈ ਸੋਨੂੰ (ਜੈਨ) ਦੀ ਅਗਵਾਈ ਹੇਠ ਆਯੁਰਵੈਦਿਕ ਜਾਗਿ੍ਤੀ ਕੈਂਪ ਲਗਾ ਕੇ 38 ਮਰੀਜ਼ਾਂ ਦੀ ਪਹਿਲਾਂ ਜਾਂਚ ਕੀਤੀ ਗਈ ਤੇ ਫਿਰ ਚੁਣੇ ਹੋਏ ਮਰੀਜ਼ਾਂ ਦਾ ਇਲਾਜ ਸ਼ੁਰੂ ਕੀਤਾ ਗਿਆ | ...

ਪੂਰੀ ਖ਼ਬਰ »

ਵਜ਼ਾਰਤੀ ਵਾਧੇ ਮੌਕੇ ਐਸ.ਸੀ, ਬੀ.ਸੀ. ਨਾਲ ਵਿਤਕਰਾ ਹੋਇਆ-ਵਿਧਾਇਕ ਮਾਸਟਰ ਬਲਦੇਵ ਸਿੰਘ

ਜੈਤੋ, 25 ਅਪ੍ਰੈਲ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਨਾਲ ਸਬੰਧਿਤ ਜੈਤੋ ਹਲਕੇ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿਚ ਵਾਧੇ ਸਮੇਂ ਐੱਸ.ਸੀ/ਬੀ.ਸੀ. ਵਰਗਾਂ ਨੂੰ ਨੁਮਾਇੰਦਗੀ ਨਾ ਦੇਣ ਲਈ ਕਾਂਗਰਸ ਸਰਕਾਰ ਦੀ ਆਲੋਚਨਾ ਕੀਤੀ ਹੈ | ...

ਪੂਰੀ ਖ਼ਬਰ »

ਵਿਸ਼ਵ ਧਰਤ ਦਿਵਸ ਮਨਾਇਆ

ਸਾਦਿਕ, 25 ਅਪ੍ਰੈਲ (ਗੁਰਭੇਜ ਸਿੰਘ ਚੌਹਾਨ, ਆਰ.ਐੱਸ.ਧੁੰਨਾ)-ਪੀ.ਐੱਸ.ਟੀ. ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਵਿਖੇ ਸਵੇਰ ਦੀ ਸਭਾ ਵਿਚ ਵਿਸ਼ਵ ਧਰਤ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀ ਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਨੂੰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੋਰਾਂਵਾਲੀ ਦੇ ਹੋਣਹਾਰ ਵਿਦਿਆਰਥੀਆਂ ਦਾ ਸਤਿਕਾਰ ਕਮੇਟੀ ਵਲੋਂ ਸਨਮਾਨ

ਕੋਟਕਪੂਰਾ, 25 ਅਪੈ੍ਰਲ (ਮੇਘਰਾਜ)-ਪਿੰਡ ਮੋਰਾਂਵਾਲੀ ਦੀ ਸਤਿਕਾਰ ਕਮੇਟੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਦੌਰਾਨ ਛੇਵੀਂ ਜਮਾਤ ਤੋਂ ਲੈ ਕੇ ਗਿਆਰ੍ਹਵੀਂ ਜਮਾਤ ਤੱਕ ਦੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ...

ਪੂਰੀ ਖ਼ਬਰ »

ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਰੋਸ ਧਰਨਾ ਜਾਰੀ

ਫ਼ਰੀਦਕੋਟ, 25 ਅਪ੍ਰੈਲ (ਸਤੀਸ਼ ਬਾਗ਼ੀ)-ਸੂਬਾ ਭਰ ਦੇ ਸਮੂਹ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਸੂਬੇ ਭਰ ਵਿਚ ਚੱਲ ਰਹੀ ਕਲਮ ਛੋੜ ਹੜਤਾਲ ਅਤੇ ਰੋਸ ਧਰਨਿਆਂ ਦੀ ਕੜੀ ਤਹਿਤ ਅੱਜ ਜ਼ਿਲ੍ਹਾ ਪੱਧਰੀ ਰੋਸ ਧਰਨਾ ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ...

ਪੂਰੀ ਖ਼ਬਰ »

ਠਾੜਾ ਅਗਵਾੜ ਦੇ ਸਾਹਮਣੇ ਖੜ੍ਹੇ ਸੁੱਕੇ ਸਰਕੰਡਿਆਂ ਨੂੰ ਲੱਗੀ ਅੱਗ

ਕੋਟਕਪੂਰਾ, 25 ਅਪ੍ਰੈਲ (ਮੇਘਰਾਜ)-ਸਥਾਨਕ ਸ਼ਹਿਰ ਦੇ ਮੋਗਾ ਰੋਡ 'ਤੇ ਠਾੜਾ ਅਗਵਾੜ ਦੇ ਸਾਹਮਣੇ ਸਥਿਤ ਛੱਪੜ ਵਿਚ ਖੜ੍ਹੇ ਸੁੱਕੇ ਸਰਕੰਡਿਆਂ ਨੂੰ ਅੱਜ ਬਾਅਦ ਦੁਪਹਿਰ ਅਚਾਨਕ ਅੱਗ ਲੱਗ ਗਈ | ਛੱਪੜ ਦੇ ਇਕ ਪਾਸੇ ਤੋਂ ਲੱਗੀ ਜਲਦ ਹੀ ਸਾਰੇ ਪਾਸੇ ਫੈਲ ਗਈ | ਲੋਕਾਂ ਵਲੋਂ ...

ਪੂਰੀ ਖ਼ਬਰ »

52040 ਪੈਨਸ਼ਨਰਾਂ ਨੂੰ ਮਾਰਚ ਮਹੀਨੇ ਦੀ 3.90 ਕਰੋੜ ਰੁਪਏ ਦੀ ਪੈਨਸ਼ਨ ਜਾਰੀ-ਰਾਜੀਵ ਪਰਾਸ਼ਰ

ਫ਼ਰੀਦਕੋਟ, 25 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਫ਼ਰੀਦਕੋਟ ਦੇ ਬਜ਼ੁਰਗਾਂ, ਅੰਗਹੀਣਾਂ, ਬੇਸਹਾਰਾ ਬੱਚਿਆਂ ਅਤੇ ਵਿਧਵਾਵਾਂ ਸਮੇਤ ਹਰੇਕ ਲਾਭਪਾਤਰੀ ਨੂੰ ਵਧੀ ਹੋਈ ਪੈਨਸ਼ਨ ਰਾਸ਼ੀ 750 ...

ਪੂਰੀ ਖ਼ਬਰ »

ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ

ਕੋਟਕਪੂਰਾ, 25 ਅਪੈ੍ਰਲ (ਮੇਘਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 12ਵੀਂ ਜਮਾਤ ਦੇ ਨਤੀਜਿਆਂ ਵਿਚ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਨਤੀਜੇ ਸ਼ਾਨਦਾਰ ਰਹੇ | ਸਕੂਲ ਦੇ 127 ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਅਤੇ ਸਾਰੇ ਹੀ ਵਿਦਿਆਰਥੀ ਵਧੀਆ ...

ਪੂਰੀ ਖ਼ਬਰ »

ਵਜ਼ਾਰਤੀ ਵਾਧੇ ਮੌਕੇ ਐਸ.ਸੀ, ਬੀ.ਸੀ. ਨਾਲ ਵਿਤਕਰਾ ਹੋਇਆ-ਵਿਧਾਇਕ ਮਾਸਟਰ ਬਲਦੇਵ ਸਿੰਘ

ਜੈਤੋ, 25 ਅਪ੍ਰੈਲ (ਭੋਲਾ ਸ਼ਰਮਾ)-ਆਮ ਆਦਮੀ ਪਾਰਟੀ ਨਾਲ ਸਬੰਧਿਤ ਜੈਤੋ ਹਲਕੇ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿਚ ਵਾਧੇ ਸਮੇਂ ਐੱਸ.ਸੀ/ਬੀ.ਸੀ. ਵਰਗਾਂ ਨੂੰ ਨੁਮਾਇੰਦਗੀ ਨਾ ਦੇਣ ਲਈ ਕਾਂਗਰਸ ਸਰਕਾਰ ਦੀ ਆਲੋਚਨਾ ਕੀਤੀ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX