ਤਾਜਾ ਖ਼ਬਰਾਂ


ਫਰਵਰੀ 'ਚ ਹੋਵੇਗੀ ਟਰੰਪ ਅਤੇ ਕਿਮ ਵਿਚਾਲੇ ਮੁਲਾਕਾਤ, ਵ੍ਹਾਈਟ ਹਾਊਸ ਨੇ ਕੀਤਾ ਖ਼ੁਲਾਸਾ
. . .  1 minute ago
ਵਾਸ਼ਿੰਗਟਨ, 19 ਜਨਵਰੀ- ਵ੍ਹਾਈਟ ਹਾਊਸ ਦਾ ਕਹਿਣਾ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵਿਚਾਲੇ ਆਉਣ ਵਾਲੇ ਫਰਵਰੀ ਮਹੀਨੇ ਦੇ ਆਖ਼ਰੀ ਦਿਨਾਂ 'ਚ ਮੁਲਾਕਾਤ ਹੋਵੇਗੀ। ਟਰੰਪ ਅਤੇ ਕਿਮ ਵਿਚਾਲੇ ਇਹ ਦੂਜੀ...
ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  17 minutes ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  48 minutes ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ...
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਫ਼ੌਜ ਵਿਚ ਖ਼ਰਾਬ ਭੋਜਨ ਦੀ ਵੀਡੀਓ ਬਣਾ ਕੇ ਸ਼ਿਕਾਇਤ ਕਰਨ ਵਾਲੇ ਬੀ.ਐਸ.ਐਫ. ਜਵਾਨ ਤੇਜ਼ ਬਹਾਦੁਰ ਯਾਦਵ ਦੇ ਬੇਟੇ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਤੇਜ ਬਹਾਦੁਰ ਦੇ 22 ਸਾਲ ਦੇ ਬੇਟੇ ਰੋਹਿਤ ਰੇਵਾੜੀ ਦੇ ਸ਼ਾਂਤੀ ਵਿਹਾਰ ਰਿਹਾਇਸ਼ 'ਤੇ...
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਜੰਮੂ ਕਸ਼ਮੀਰ ਦੇ ਲਦਾਖ ਸਥਿਤ ਖਾਰਡੁੰਗ ਲਾ 'ਚ ਅੱਜ ਸਵੇਰੇ ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 10 ਲੋਕ ਫਸ ਗਏ ਸਨ। ਜਿਨ੍ਹਾਂ ਵਿਚੋਂ 5 ਲੋਕਾਂ ਦੀ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਪੰਜ ਲੋਕ...
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਨਵੀਂ ਦਿੱਲੀ, 18 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ...
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ...
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ......
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  1 day ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 77/2
. . .  1 day ago
ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਚੁਣਿਆ ਗਿਆ ਸਪੀਕਰ
. . .  1 day ago
ਕੋਲੰਬੀਆ 'ਚ ਕਾਰ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਲੱਗਿਆ ਦੂਜਾ ਝਟਕਾ
. . .  1 day ago
ਇੱਕ ਕਿੱਲੋ ਹੈਰੋਇਨ ਸਮੇਤ ਔਰਤ ਤੇ ਇੱਕ ਮਰਦ ਕਾਬੂ
. . .  1 day ago
ਪੰਜ ਸਾਲਾਂ 'ਚ ਪੂਰਾ ਹੋਵੇਗਾ ਰਾਮ ਮੰਦਰ ਦੀ ਉਸਾਰੀ ਦਾ ਕੰਮ : ਭੈਆਜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ

ਸੰਗਰੂਰ

ਖਸਰਾ -ਰੁਬੈਲਾ ਦੇ ਖ਼ਾਤਮੇ ਲਈ ਸਿਹਤ ਵਿਭਾਗ ਨੇ ਕੱਢੀ ਜਾਗੋ

ਸੰਗਰੂਰ, 25 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ, ਚੌਧਰੀ ਨੰਦ ਲਾਲ) - ਸਿਹਤ ਵਿਭਾਗ ਵਲੋਂ 1 ਮਈ ਤੋਂ ਖ਼ਸਰਾ- ਰੁਬੈਲਾ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਜ਼ਿਲ੍ਹਾ ਸਿਹਤ ਵਿਭਾਗ ਸੰਗਰੂਰ ਨੇ ਅੱਜ ਇੱਥੇ ਇੱਕ ਖ਼ਾਸ ਜਾਗੋ ਕੱਢ ਕੇ ਲੋਕਾਂ 9 ਮਹੀਨਿਆਂ ਤੋਂ 15 ਸਾਲ ਤੱਕ ਦੇ ਬੱਚਿਆਂ ਨੰੂ ਮੀਜ਼ਲ ਰੁਬੈਲਾ ਲਗਾਉਣ ਲਈ ਜਾਗਰੂਕ ਕੀਤਾ | ਸਿਹਤ ਵਿਭਾਗ ਵਲੋਂ ਕੱਢੀ ਗਈ ਇਹ ਜਾਗੋ ਸਿਵਲ ਹਸਪਤਾਲ ਤੋਂ ਰਵਾਨਾ ਹੋ ਕੇ ਬਰਨਾਲਾ ਕੈਂਚੀਆਂ ਵਿਚੋਂ ਹੁੰਦੇ ਹੋਏ ਡਿਪਟੀ ਕਮਿਸ਼ਨਰ ਸੰਗਰੂਰ ਦੀ ਰਿਹਾਇਸ਼ ਅਤੇ ਇਸ ਉਪਰੰਤ ਬੱਸ ਸਟੈਂਡ ਅਤੇ ਬਾਜ਼ਾਰਾਂ ਵਿਚੋਂ ਲੰਘੀ | ਜਾਗੋ ਦੌਰਾਨ 'ਸ਼ਾਵਾ ਬਾਈ ਹੁਣ ਜਾਗੋ ਆਈ ਆ' ਖ਼ਸਰਾ ਰੁਬੈਲਾ ਜੜੋ ਮੁਕਾਈ ਆ', 'ਬਾਰੀ ਬਰਸੀ ਖਟਣ ਗਿਆ ਸੀ ਖੱਟ ਕੇ ਲਿਆਂਦੀ ਚੂਰੀ ਪੁੰਨ ਕਰਦੇ ਬਾਬੁਲਾ ਵੇ ਟੀਕਾ ਐਮ.ਆਰ. ਦਾ ਲਗਾ ਕੇ ਜ਼ਰੂਰੀ' ਵਰਗੀਆਂ ਬੋਲੀਆਂ ਵੀ ਪਾਈਆਂ ਗਈਆਂ | ਜਾਗੋ ਨੰੂ ਰਵਾਨਾ ਕਰਦਿਆਂ ਸਿਵਲ ਸਰਜਨ ਸੰਗਰੂਰ ਡਾ: ਮਨਜੀਤ ਸਿੰਘ ਨੇ ਦੱਸਿਆ ਕਿ ਖਸਰਾ ਅਤੇ ਰੁਬੇਲਾ ਬਿਮਾਰੀਆਂ ਦੀ ਰੋਕਥਾਮ ਲਈ ਇਸ ਟੀਕਾਕਰਨ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਂਟਰਾਂ, ਕਰੈਚਾਂ ਅਤੇ ਘਰਾਂ ਵਿਚ ਰਹਿ ਰਹੇ 9 ਤੋਂ 15 ਸਾਲ ਤੱਕ ਦੇ ਸਾਰੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਸਾਲ 2020 ਤੱਕ ਖ਼ਸਰੇ ਦਾ ਖ਼ਾਤਮਾ ਤੇ ਰੁਬੈਲਾ ਨੰੂ ਰੋਕਥਾਮ ਕਰਨ ਦਾ ਟੀਚਾ ਮਿਥਿਆ ਗਿਆ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਦਲਜੀਤ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ 3 ਲੱਖ 68 ਹਜ਼ਾਰ ਬੱਚਿਆਂ ਦੇ ਟੀਕਾਕਰਨ ਦਾ ਟੀਚਾ ਹੈ | ਸਹਾਇਕ ਸਿਵਲ ਸਰਜਨ ਸੰਗਰੂਰ ਡਾ: ਸੁਰਿੰਦਰ ਸਿੰਗਲਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਰਵਿੰਦਰ ਕਲੇਰ ਨੇ ਇਸ ਮੁਹਿੰਮ ਨੰੂ ਨਿੱਜ ਤੋਂ ਉੱਤੇ ਉੱਠ ਕੇ ਸਿਹਤ ਮੁਲਾਜਮਾਂ ਆਪਣੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ | ਇਸ ਮੌਕੇ ਐਸ.ਐਮ.ਓ. ਡਾ: ਕਿਰਪਾਲ ਸਿੰਘ, ਉਪ ਮੈਡੀਕਲ ਕਮਿਸ਼ਨਰ ਡਾ: ਪਰਮਿੰਦਰ ਕੌਰ, ਡਾ: ਪੀ.ਐਸ. ਕਲੇਰ, ਡਾ: ਜਗਮੋਹਨ ਸਿੰਘ, ਡਾ: ਰਾਹੁਲ ਗੁਪਤਾ, ਡਾ: ਹਰਬੰਸ ਸਿੰਘ, ਡਾ: ਕੇ.ਡੀ.ਸਿੰਘ, ਡਾ: ਦਿਨੇਸ਼ ਗੁਪਤਾ, ਡਾ: ਇੰਦਰਜੀਤ ਸਿੰਗਲਾ, ਡਾ: ਵਰਿੰਦਰ ਸਿੰਘ, ਡਾ: ਰਵਿੰਦਰ ਨਾਥ, ਡਾ: ਹਰਜਿੰਦਰ ਸਿੰਘ, ਡਾ: ਆਰ.ਕੇ.ਬੋਪਾਰਾਏ, ਡਾ: ਨੇਨਸੀ ਗਰਗ ਅਤੇ ਸੁਹਾਨੀ ਹੀਨਾ ਹਸਪਤਾਲ ਪ੍ਰਬੰਧਕ ਦੇ ਨਾਲ ਨਾਲ ਇਸ ਸਮਾਰੋਹ ਲਈ ਸਹਿਯੋਗ ਦੇਣ ਵਾਲੇ ਲਾਇਨਜ਼ ਕਲੱਬ ਸੰਗਰੂਰ ਗਰੇਟਰ ਦੇ ਉਪ ਜ਼ੋਨਲ ਚੇਅਰਮੈਨ ਡਾ: ਪਿ੍ਤਪਾਲ ਸਿੰਘ ਅਤੇ ਚਮਨ ਸਡਾਨਾ ਵੀ
ਮੌਜੂਦ ਸਨ |

ਕਿਸਾਨ 20 ਦੀ ਬਜਾਏ 10 ਜੂਨ ਤੋਂ ਹੀ ਲਾਉਣਗੇ ਝੋਨਾ-ਜੋਗਿੰਦਰ ਸਿੰਘ ਉਗਰਾਹਾਂ

ਸੁਨਾਮ ਊਧਮ ਸਿੰਘ ਵਾਲਾ, 25 ਅਪ੍ਰੈਲ (ਧਾਲੀਵਾਲ, ਭੁੱਲਰ) - ਪੰਜਾਬ ਸਰਕਾਰ ਵਲੋਂ ਸੂਬੇ ਵਿਚ 20 ਜੂਨ ਤੋਂ ਝੋਨਾ ਲਾਉਣ ਲਈ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਨੂੰ ਸਰਕਾਰ ਦਾ ਤੁਗ਼ਲਕੀ ਫੁਰਮਾਨ ਦੱਸਦਿਆਂ ਅਤੇ ਇਸ ਨੂੰ ਸਿੱਧੀ ਚੁਨੌਤੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਮਲੇਰੀਆ ਦਿਵਸ ਮਨਾਇਆ

ਸੰਦੌੜ, 25 ਅਪ੍ਰੈਲ (ਜਗਪਾਲ ਸਿੰਘ ਸੰਧੂ) - ਸਿਵਲ ਸਰਜਨ ਸੰਗਰੂਰ ਡਾ: ਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਪੀ.ਐਚ.ਸੀ. ਫ਼ਤਿਹਗੜ੍ਹ ਪੰਜਗਰਾਈਆਂ ਦੀਆਂ ਸਿਹਤ ਟੀਮਾਂ ਵਲੋਂ ਵੱਖ ਵੱਖ ਸਬ ...

ਪੂਰੀ ਖ਼ਬਰ »

ਗੁਰਰਾਜ ਕੌਰ ਆਂਗਣਵਾੜੀ ਵਰਕਰਜ਼ ਦੀ ਪ੍ਰਧਾਨ ਬਣੀ

ਜਖੇਪਲ, 25 ਅਪ੍ਰੈਲ (ਮੇਜਰ ਸਿੰਘ ਜਖੇਪਲ) - ਆਂਗਣਵਾੜੀ ਵਰਕਰਜ਼ ਅਤੇ ਹੈਲਪਰਜ਼ ਯੂਨੀਅਨ (ਸੀਟੂ) ਦੀ ਸਰਕਲ ਜਖੇਪਲ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਤਿ੍ਸ਼ਨਜੀਤ ਕੌਰ ਅਤੇ ਕੈਸ਼ੀਅਰ ਜਸਵਿੰਦਰ ਕੌਰ ਅਤੇ ਗੁਰਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਰਕਲ ...

ਪੂਰੀ ਖ਼ਬਰ »

ਚੌਲਾਂ ਦੇ ਦਲਾਲ ਦੇ ਸਾਢੇ 4 ਲੱਖ ਰੁਪਏ ਐਕਟਿਵਾ ਸਕੂਟਰੀ 'ਚੋਂ ਗ਼ਾਇਬ- ਪੁਲਿਸ ਵਲੋਂ ਕਾਰਵਾਈ ਸ਼ੁਰੂ

ਭਵਾਨੀਗੜ੍ਹ, 25 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ, ਜਰਨੈਲ ਸਿੰਘ) - ਸਥਾਨਕ ਅਨਾਜ ਮੰਡੀ ਵਿਚੋਂ ਇਕ ਚੌਲਾਂ ਦੀ ਦਲਾਲੀ ਕਰਦੇ ਵਿਅਕਤੀ ਦੇ ਬੈਂਕ ਵਿਚੋਂ ਕਢਾਏ ਸਾਢੇ ਚਾਰ ਲੱਖ ਰੁਪਏ ਐਕਟਿਵਾ ਸਕੂਟਰੀ ਵਿਚੋਂ ਗ਼ਾਇਬ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

ਮਾਮਲਾ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਦੇ ਬਾਈਕਾਟ ਦਾ

ਸੰਗਰੂਰ, 25 ਅਪ੍ਰੈਲ (ਧੀਰਜ ਪਸ਼ੌਰੀਆ) - ਸਰਕਾਰੀ ਸਿੱਖਿਆ ਬਚਾਓ ਮੰਚ ਪੰਜਾਬ ਵਲੋਂ ਰਾਜ ਦੇ ਪ੍ਰਾਇਮਰੀ ਸਕੂਲਾਂ ਵਿਚ ਚਲ ਰਹੇ 'ਪੜੋ ਪੰਜਾਬ, ਪੜ੍ਹਾਓ ਪੰਜਾਬ' ਦੇ ਬਾਈਕਾਟ ਦੇ ਸੱਦੇ ਦੇ ਚੱਲਦਿਆਂ ਜ਼ਿਲ੍ਹੇ ਦੇ ਜਿਨ੍ਹਾਂ 1100 ਦੇ ਕਰੀਬ ਪ੍ਰਾਇਮਰੀ ਅਧਿਆਪਕਾਂ ਨੇ ...

ਪੂਰੀ ਖ਼ਬਰ »

ਮਲੇਰੀਆ ਦਿਵਸ ਮਨਾਇਆ

ਖਨੌਰੀ, 25 ਅਪ੍ਰੈਲ (ਰਾਜੇਸ਼ ਕੁਮਾਰ) - ਸਬ ਸਿਹਤ ਸੈਂਟਰ ਪਿੰਡ ਅਨਦਾਨਾ ਵਿਖੇ ਮਲੇਰੀਆ ਦਿਵਸ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਸ਼੍ਰੀ ਐਮ.ਪੀ.ਡਬਲਯੁ ਮੇਲ, ਐਸ.ਆਈ. ਗੁਰਦੇਵ ਸਿੰਘ ਅਤੇ ਬਲਕਾਰ ਸਿੰਘ ਨੇ ਪਹੁੰਚ ਕੇ ਲੋਕਾਂ ਨੂੰ ਮਲੇਰੀਆ ਬੁਖ਼ਾਰ ਤੋਂ ਬਚਣ ਲਈ ਵਿਸਥਾਰ ...

ਪੂਰੀ ਖ਼ਬਰ »

ਨਾਪ ਤੋਲ ਵਿਭਾਗ ਦੀਆਂ ਟੀਮਾਂ ਵਲੋਂ ਅਨਾਜ ਮੰਡੀਆਂ 'ਚ ਅਚਨਚੇਤ ਛਾਪਾਮਾਰੀ

ਸੰਗਰੂਰ, 25 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਨਾਪ ਤੋਲ ਵਿਭਾਗ ਦੀ ਟੀਮ ਨੇ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕਰਕੇ ਆੜ੍ਹਤੀਆਂ ਵਲੋਂ ਬਾਰਦਾਨੇ ਸਮੇਤ ਤੋਲੀ ਜਾ ਰਹੀ ਕਣਕ ਦੇ ਭਾਰ ਦਾ ਜਾਇਜ਼ਾ ਲਿਆ ਅਤੇ ਵਿਸਥਾਰ 'ਚ ਪੜਤਾਲ ਕੀਤੀ | ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚ ਦੋ ਨੂੰ 10-0 ਸਾਲ ਦੀ ਕੈਦ

ਸੰਗਰੂਰ, 25 ਅਪ੍ਰੈਲ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸ਼ਕਰੀ ਦੇ ਦੋਸ਼ਾਂ ਵਿਚ ਦੋ ਵਿਅਕਤੀਆਂ ਨੰੂ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਅਹਿਮਦਗੜ੍ਹ ਸਦਰ ਵਿਖੇ 28 ਨਵੰਬਰ 2014 ਨੰੂ ਦਰਜ ...

ਪੂਰੀ ਖ਼ਬਰ »

ਕਾਰ-ਮੋਟਰਸਾਈਕਲ ਹਾਦਸੇ 'ਚ ਇਕ ਗੰਭੀਰ ਜ਼ਖ਼ਮੀ

ਭਵਾਨੀਗੜ੍ਹ, 25 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਮੁੱਖ ਮਾਰਗ 'ਤੇ ਰਾਮਪੁਰਾ ਰੋਡ ਨੂੰ ਮੁੜਦੇ ਕੱਟ 'ਤੇ ਇਕ ਖੜੀ ਕਾਰ ਵਿਚ ਮੋਟਰਸਾਈਲ ਦੇ ਲੱਗਣ ਕਾਰਨ ਮੋਟਰਸਾਈਕਲ ਸਵਾਰ ਦੇ ਗੰਭੀਰ ਰੂਪ ਵਿਚ ਜ਼ਖਮੀ ਹੋ ਜਾਣ ਅਤੇ ਉਸ ਦੀ ਪਤਨੀ ਅਤੇ ਬੱਚੇ ਦੇ ਵਾਲ-ਵਾਲ ਬਚ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਅਮਰਗੜ੍ਹ, 25 ਅਪ੍ਰੈਲ (ਝੱਲ) -ਥਾਣਾ ਅਮਰਗੜ੍ਹ ਪੁਲਿਸ ਵਲੋਂ 20 ਬੋਤਲਾਂ ਸ਼ਰਾਬ ਦੇਸੀ ਹਰਿਆਣਾ ਮਾਰਕਾ ਸਮੇਤ ਇਕ ਵਿਅਕਤੀ ਨੰੂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਹੌਲਦਾਰ ਬਲਜਿੰਦਰ ਸਿੰਘ ਅਗਵਾਈ ਵਿਚ ਪੁਲਿਸ ਪਾਰਟੀ ਨੇ ਜਦੋਂ ਸ਼ੱਕ ਪੈਣ 'ਤੇ ਅਮਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸਿਬੀਆ ਨੰੂ ਦਿੱਤੀਆਂ ਸ਼ਰਧਾਂਜਲੀਆਂ

ਸੰਗਰੂਰ, 25 ਅਪ੍ਰੈਲ (ਚੌਧਰੀ ਨੰਦ ਲਾਲ ਗਾਂਧੀ) - ਅਕਾਲ ਸੰਸਥਾਵਾਂ ਦੇ ਪ੍ਰਧਾਨ ਸਵਰਗ ਵਾਸੀ ਸ. ਤੇਗਵੀਰ ਸਿੰਘ ਸਿਬੀਆ ਦੀ ਨਿੱਘੀ ਯਾਦ ਵਿਚ ਪਾਠ ਦੇ ਭੋਗ ਪਾਏ ਗਏ ਅਤੇ ਵੈਰਾਗਮਈ ਕੀਰਤਨ ਕਰਦਿਆਂ ਵਿੱਛੜੀ ਆਤਮਾ ਨੂੰ ਸ਼ਰਧਾਂਜਲੀ ਦਿੰਦਿਆਂ ਗੁਰੂ ਚਰਨਾਂ ਵਿਚ ਨਿਵਾਸ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ- ਵਿਧਾਇਕ ਬੈਂਸ, ਗੱਜਣ ਮਾਜਰਾ

ਮਸਤੂਆਣਾ ਸਾਹਿਬ, 25 ਅਪ੍ਰੈਲ (ਦਮਦਮੀ) - ਨੇੜਲੇ ਪਿੰਡ ਕਿਲਾ ਹਕੀਮਾ ਵਿਖੇ ਲੋਕ ਇਨਸਾਫ਼ ਪਾਰਟੀ ਵੱਲੋਂ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ | ਇਸ ਮੌਕੇ ਲੋਕ ਇਨਸਾਫ ਪਾਰਟੀ ਦੇ ਮੁਖੀ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਸੀਨੀਅਰ ਆਗੂ ਸ੍ਰ. ਜਸਵੰਤ ਸਿੰਘ ...

ਪੂਰੀ ਖ਼ਬਰ »

ਰਜਿਸਟਰੀਆਂ ਕਰਵਾਉਣ ਦੇ ਇਕ ਸਾਲ ਬਾਅਦ ਵੀ ਪਟਵਾਰੀ ਵਲੋਂ ਨਹੀਂ ਕੀਤੇ ਜਾ ਰਹੇ ਇੰਤਕਾਲ

ਖਨੌਰੀ, 25 ਅਪ੍ਰੈਲ (ਰਾਜੇਸ਼ ਕੁਮਾਰ) - ਸਬ ਤਹਿਸੀਲ ਖਨੌਰੀ ਦੇ ਅਧੀਨ ਪੈਂਦੇ ਪਟਵਾਰ ਸਰਕਲ ਕਰੋਦਾ ਦੇ ਪਟਵਾਰੀ ਜਸਪਾਲ ਸਿੰਘ ਵਲੋਂ ਲੋਕਾਂ ਵਲੋਂ ਕਰਵਾਈ ਰਜਿਸਟਰੀਆਂ ਦੇ ਲਗਪਗ ਇਕ ਸਾਲ ਲੰਘਣ ਦੇ ਬਾਅਦ ਵੀ ਇੰਤਕਾਲ ਦਰਜ ਨਹੀਂ ਕੀਤੇ ਅਤੇ ਜਿਹੜੇ ਇੰਤਕਾਲ ਦਰਜ ਕੀਤੇ ਹਨ ...

ਪੂਰੀ ਖ਼ਬਰ »

ਤਹਿਦਿਲ ਦੀ ਧੂਰੀ ਸ਼ਾਖਾ ਨੇ ਵੀ ਹਫ਼ਤੇ ਦੇ ਦੋ ਦਿਨ ਆਈਲਟਸ ਦੇ ਨਵੇਂ ਬੈਚ ਸ਼ੁਰੂ ਕਰਨ ਦਾ ਲਿਆ ਫੈਸਲਾ-ਸੁਖਵਿੰਦਰ ਸਿੰਘ

ਸੰਗਰੂਰ, 25 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸ: ਸੁਖਵਿੰਦਰ ਸਿੰਘ ਨੇ ਕਿਹਾ ਕਿ ਹਮੇਸ਼ਾ ਵਾਂਗ ਇਸ ਵਾਰ ਵੀ ਅਕੈਡਮੀ ਦੇ ਵਿਦਿਆਰਥੀਆਂ ਦੇ ਆਈਲਟਸ ਵਿਚੋਂ ਚੰਗੇ ਬੈਂਡ ਆਏ ਹਨ ਜੋ ਉਨ੍ਹਾਂ ਦੇ ਚੰਗੇ ਵਿਦੇਸ਼ੀ ਕਾਲਜਾਂ ਵਿਚ ਦਾਖ਼ਲੇ ਲਈ ...

ਪੂਰੀ ਖ਼ਬਰ »

ਜ਼ਖ਼ਮੀ ਹੋਏ ਕਿਸਾਨਾਂ ਨੂੰ ਆਰਥਿਕ ਮਦਦ ਲਈ ਕਿਸਾਨ ਆਗੂਆਂ ਪ੍ਰਸ਼ਾਸਨ ਨੂੰ ਲਾਈ ਗੁਹਾਰ

ਭਵਾਨੀਗੜ੍ਹ, 25 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਭਾਰਤੀ ਕਿਸਾਨ ਯੂਨੀਅਨ ਡਕੌਦਾ ਵਲੋਂ ਪਿਛਲੇ ਦਿਨੀਂ ਕਿਸਾਨੀ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਨੂੰ ਮਿਲਣ ਸਮੇਂ ਆਈ ਹਨੇਰੀ ਕਾਰਨ ਡੀ.ਸੀ ਕੰਪਲੈਕਸ ਦੀ ਇਮਾਰਤ ਦਾ ਸ਼ੀਸ਼ਾ 3 ਕਿਸਾਨਾਂ 'ਤੇ ...

ਪੂਰੀ ਖ਼ਬਰ »

ਪਿੰਡ ਘੋੜੇਨਬ ਦੇ ਸਰਕਾਰੀ ਵਾਟਰ ਵਰਕਸ 'ਤੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਆਹਮੋ ਸਾਹਮਣੇ

ਲਹਿਰਾਗਾਗਾ, 25 ਅਪ੍ਰੈਲ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪਿੰਡ ਘੋੜੇਨਬ ਵਿਖੇ ਸਰਕਾਰੀ ਜਲ ਘਰ ਵਿਚ ਆਪਣਾ ਮੁਲਾਜ਼ਮ ਰੱਖਣ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਟਕਰਾਅ ਦੀ ਸਥਿਤੀ ਬਣਦੀ ਜਾ ਰਹੀ ਹੈ | ਪਿੰਡ ਦੇ ਸਰਪੰਚ ਨੈਬ ਸਿੰਘ ਪੁਨੀਆ ਨੇ ਲਹਿਰਾਗਾਗਾ ਪੁਲਿਸ ...

ਪੂਰੀ ਖ਼ਬਰ »

ਮਨਰੇਗਾ ਯੂਨੀਅਨ ਦੀ ਮੀਟਿੰਗ

ਸ਼ੇਰਪੁਰ, 25 ਅਪ੍ਰੈਲ (ਸੁਰਿੰਦਰ ਚਹਿਲ) - ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦਫ਼ਤਰ ਸ਼ੇਰਪੁਰ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਸ਼ੇਰਪੁਰ ਦੀ ਮੀਟਿੰਗ ਮਨਜੀਤ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੁਲਾਜ਼ਮਾਂ ਨੰੂ ਆ ਰਹੀਆਂ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ ਹੋਰ ਤੇਜ਼ ਕਰਾਂਗੇ - ਬਡਰੁੱਖਾਂ

ਸੰਗਰੂਰ, 25 ਅਪ੍ਰੈਲ (ਧੀਰਜ਼ ਪਸ਼ੌਰੀਆ) - ਸੀ.ਪੀ.ਐੱਫ਼ ਕਰਮਚਾਰੀ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਵੱਲੋਂ ਅੱਜ ਸਿਹਤ ਵਿਭਾਗ ਦੇ ਬਲਾਕ ਭਵਾਨੀਗੜ੍ਹ ਤੋਂ ਸਬੰਧਤ ਮੁਲਾਜਮ ਆਗੂਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਬਡਰੁੱਖਾਂ ਵਲੋਂ ...

ਪੂਰੀ ਖ਼ਬਰ »

ਮਾਰਕਫੈੱਡ ਦੇ ਗੋਦਾਮ 'ਚ ਲੱਗੀ ਅੱਗ

ਸੁਨਾਮ ਊਧਮ ਸਿੰਘ ਵਾਲਾ, 25 ਅਪ੍ਰੈਲ (ਰੁਪਿੰਦਰ ਸਿੰਘ ਸੱਗੂ)-ਸਥਾਨਕ ਛਾਜਲੀ ਰੋਡ 'ਤੇ ਅੱਜ ਦਿਨ ਦਿਹਾੜੇ ਹੀ ਮਾਰਕਫੈੱਡ ਦੇ ਗੋਦਾਮ ਵਿਚ ਅਚਾਨਕ ਅੱਗ ਲੱਗ ਗਈ, ਇਸ ਮੌਕੇ ਪੰਜ ਹਜ਼ਾਰ ਦੇ ਕਰੀਬ ਬਾਰਦਾਨਾ ਸੜ ਕੇ ਸੁਆਹ ਹੋ ਗਿਆ | ਇਸ ਮੌਕੇ ਮਾਰਕਫੈੱਡ ਦੇ ਇੰਸਪੈਕਟਰ ...

ਪੂਰੀ ਖ਼ਬਰ »

ਨੈਸ਼ਨਲ ਨਰਸਿੰਗ ਇੰਸਟੀਚਿਊਟ 'ਚ ਮਲੇਰੀਆ ਦਿਵਸ ਸਬੰਧੀ ਸੈਮੀਨਾਰ

ਸੰਗਰੂਰ, 25 ਅਪੈ੍ਰਲ (ਸੁਖਵਿੰਦਰ ਸਿੰਘ ਫੁੱਲ) - ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਵਿਚ ਮਲੇਰੀਆ ਦਿਵਸ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਦੀ ਅਗਵਾਈ ਸੰਸਥਾ ਦੇ ਡਾਇਰੈਕਟਰ ਇੰਜ: ਸ਼ਿਵ ਆਰੀਆ ਵਲੋਂ ਕੀਤੀ ਗਈ | ਇਸ ਦੌਰਾਨ ਕਾਲਜ ਪਿ੍ੰਸੀਪਲ ਮੈਡਮ ਪਰਮਜੀਤ ਕੌਰ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਕਾਲਜ ਵਿਖੇ ਦਿੱਤੀ ਵਿਦਾਇਗੀ ਪਾਰਟੀ

ਲਹਿਰਾਗਾਗਾ, 25 ਅਪ੍ਰੈਲ (ਸੂਰਜ ਭਾਨ ਗੋਇਲ) - ਗੁਰੂ ਤੇਗ਼ ਬਹਾਦਰ ਕਾਲਜ ਫ਼ਾਰ ਵੁਮੈਨ ਵਿਖੇ ਬੀ.ਏ ਭਾਗ ਦੂਜਾ ਵਲੋਂ ਬੀ.ਏ ਭਾਗ ਤੀਜਾ ਨੂੰ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜੇਸ਼ ਕੁਮਾਰ ਭੋਲਾ, ਐਮ.ਡੀ. ਸ਼ਿਆਮ ਲਾਲ ਗਰਗ, ਨਗਰ ...

ਪੂਰੀ ਖ਼ਬਰ »

ਸ਼ਾਬਾਨਾ ਮਿਸ ਕਾਲਜ ਤੇ ਸ਼ਹਿਜ਼ਾਦ ਖ਼ਾਨ ਮਿਸਟਰ ਕਾਲਜ ਚੁਣੇ

ਮਲੇਰਕੋਟਲਾ, 25 ਅਪ੍ਰੈਲ (ਹਨੀਫ਼ ਥਿੰਦ) - ਸਥਾਨਕ ਸਰਕਾਰੀ ਕਾਲਜ ਵਿਖੇ ਬੀ.ਏ. ਭਾਗ ਪਹਿਲਾ ਅਤੇ ਦੂਜਾ ਦੇ ਵਿਦਿਆਰਥੀਆਂ ਵਲੋਂ ਬੀ.ਏ.ਭਾਗ ਤੀਜਾ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਸਮਾਗਮ ਦੌਰਾਨ ਸ਼ਬਾਨਾ ਨੂੰ ਮਿਸ ਕਾਲਜ ਅਤੇ ਸ਼ਹਿਜ਼ਾਦ ਖ਼ਾਨ ਨੂੰ ...

ਪੂਰੀ ਖ਼ਬਰ »

ਪੈਨਸ਼ਨਰਾਂ ਦਾ ਵਫ਼ਦ ਲੀਡ ਬੈਂਕ ਮੈਨੇਜਰ ਨੰੂ ਮਿਲਿਆ

ਸੰਗਰੂਰ, 25 ਅਪ੍ਰੈਲ (ਧੀਰਜ ਪਸ਼ੌਰੀਆ) - ਪੰਜਾਬ ਪੈਨਸ਼ਨਰਜ਼ ਵੈਲਫੇਅਰ ਫ਼ਰੰਟ ਜ਼ਿਲ੍ਹਾ ਸੰਗਰੂਰ ਦਾ ਵਫ਼ਦ ਪ੍ਰਧਾਨ ਸ੍ਰੀ ਅਰਜਨ ਸਿੰਘ ਦੀ ਪ੍ਰਧਾਨਗੀ ਹੇਠ ਲੀਡ ਬੈਂਕ ਮੈਨੇਜਰ ਸ੍ਰੀ ਸਰਵਣ ਕੁਮਾਰ ਸਟੇਟ ਬੈਂਕ ਆਫ਼ ਇੰਡੀਆ, ਵੱਡਾ ਚੌਾਕ, ਸੰਗਰੂਰ ਨੰੂ ਮਿਲਿਆ | ਵਫ਼ਦ ...

ਪੂਰੀ ਖ਼ਬਰ »

ਸਿੰਗਲਾ ਪ੍ਰਧਾਨ ਚੁਣੇ

ਲਹਿਰਾਗਾਗਾ, 25 ਅਪ੍ਰੈਲ (ਸੂਰਜ ਭਾਨ ਗੋਇਲ) - ਪਾ੍ਰਚੀਨ ਸ਼੍ਰੀ ਸ਼ਿਵ ਦੁਰਗਾ ਮੰਦਰ ਕਮੇਟੀ (ਪਿੰਡ ਵਾਲਾ) ਦੇ ਮੈਂਬਰਾਂ ਦੀ ਇਕ ਮੀਟਿੰਗ ਮੰਦਰ ਵਿਚ ਸੰਸਥਾ ਦੇ ਸਰਪ੍ਰਸਤ ਮੋਨੂੰ ਸ਼ਰਮਾ ਦੀ ਦੇਖ ਰੇਖ ਹੇਠ ਹੋਈ | ਇਸ ਮੌਕੇ ਮੈਂਬਰਾਂ ਨੇ ਸਰਬਸੰਮਤੀ ਨਾਲ ਚਿੰਨੂ ਸਿੰਗਲਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਦੀ ਚੋਣ

ਸ਼ੇਰਪੁਰ, 25 ਅਪ੍ਰੈਲ (ਸੁਰਿੰਦਰ ਚਹਿਲ) - ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਸ਼ੇਰਪੁਰ ਦੀ ਚੋਣ ਹੋਈ, ਜਿਸ ਵਿਚ ਡਾ. ਜਗਜੀਵਨ ਸਿੰਘ ਸ਼ੇਰਪੁਰ ਪ੍ਰਧਾਨ, ਦੀਪਕ ਕੁਮਾਰ ਉਪ ਪ੍ਰਧਾਨ, ਤੇਜਪਾਲ ਸੈਕਟਰੀ, ਗੁਰਲਾਲ ਸਿੰਘ ਸਲੇਮਪੁਰ ਖ਼ਜ਼ਾਨਚੀ, ਚਮਕੌਰ ...

ਪੂਰੀ ਖ਼ਬਰ »

ਆਯੁਰਵੈਦ ਤੇ ਯੋਗ ਕੈਂਪ ਦੀ ਸ਼ੁਰੂਆਤ

ਲੌਾਗੋਵਾਲ, 25 ਅਪ੍ਰੈਲ (ਵਿਨੋਦ) - ਡਾਇਰੈਕਟਰ ਆਯੁਰਵੈਦ ਪੰਜਾਬ ਅਤੇ ਜ਼ਿਲ੍ਹਾ ਆਯੁਰਵੈਦ ਅਤੇ ਯੂਨਾਨੀ ਵਿਭਾਗ ਸੰਗਰੂਰ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਬਾਬਾ ਫ਼ਰੀਦ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀ ਲੌਾਗੋਵਾਲ ਵਿਖੇ 5 ਰੋਜ਼ਾ ਯੋਗ ਸਿਖਲਾਈ ਕੈਂਪ ...

ਪੂਰੀ ਖ਼ਬਰ »

ਕੁਲਾਰ ਕਾਲਜ ਨਰਸਿੰਗ ਬੀਜਾ ਦੀ ਅੰਤਰਰਾਸ਼ਟਰੀ ਪੱਧਰ 'ਤੇ ਪਹਿਚਾਣ ਬਣੀ

ਬੀਜਾ, 25 ਅਪ੍ਰੈਲ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ ਦੇ ਪ੍ਰਬੰਧਕਾਂ ਦੀ ਅਗਵਾਈ ਹੇਠ ਪਿਛਲੇ ਦੋ ਦਹਾਕਿਆਂ ਤੋਂ ਚੱਲ ਰਹੀ ਮੈਡੀਕਲ ਖੇਤਰ ਦੀ ਅੰਤਰਰਾਸ਼ਟਰੀ ਪੱਧਰ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ (ਖੰਨਾ) ਨੇ ਸੂਬੇ ...

ਪੂਰੀ ਖ਼ਬਰ »

ਬੈਂਕ ਦੀ ਵਰੇ੍ਹਗੰਢ ਮਨਾਈ

ਸੰਗਰੂਰ, 25 ਅਪ੍ਰੈਲ (ਧੀਰਜ ਪਸ਼ੌਰੀਆ) - ਇਲਾਹਾਬਾਦ ਬੈਂਕ ਸੰਗਰੂਰ ਬਰਾਂਚ ਵਿਚ ਬਰਾਂਚ ਮੈਨੇਜਰ ਸ੍ਰੀ ਅਨਿਲ ਕੁਮਾਰ ਦੀ ਅਗਵਾਈ ਵਿਚ ਬੈਂਕ ਦੀ 154ਵੀਂ ਵਰੇ੍ਹਗੰਢ ਮਨਾਈ ਗਈ | ਸਮਾਗਮ ਦੌਰਾਨ ਮੈਨੇਜਰ ਸ੍ਰੀ ਅਨਿਲ ਕੁਮਾਰ ਨੇ ਬੈਂਕ ਦੀ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ...

ਪੂਰੀ ਖ਼ਬਰ »

ਬੀ.ਕਾਮ. ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ

ਲਹਿਰਾਗਾਗਾ, 25 ਅਪ੍ਰੈਲ (ਅਸ਼ੋਕ ਗਰਗ) - ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਕਾਮ ਸਮੈਸਟਰ ਪੰਜਵੇਂ ਦੇ ਨਤੀਜੇ ਵਿਚ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਆਰਟਸ, ਸਾਇੰਸ ਅਤੇ ਕਮਰਸ ਖੋਖਰ ਕਲਾਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ

ਸੰਗਰੂਰ, (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਦੇ ਨਤੀਜੇ ਵਿਚ ਸਰਕਾਰੀ ਸੈਕੰਡਰੀ ਸਕੂਲ ਕੁਲਾਰ ਖੁਰਦ ਜ਼ਿਲ੍ਹਾ ਸੰਗਰੂਰ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਕੂਲ ਦੀਆਂ ਵਿਦਿਆਰਥਣਾਂ ਪੂਜਾ ਨੇ 74 ਪ੍ਰਤੀਸ਼ਤ, ਸੁਖਪਾਲ ਕੌਰ 73 ...

ਪੂਰੀ ਖ਼ਬਰ »

ਸੰਗਰੂਰ ਦੇ ਵਿਕਾਸ ਲਈ ਤਿਆਰ ਹੋਵੇਗਾ ਮਾਸਟਰ ਪਲਾਨ - ਗਾਬਾ

ਸੰਗਰੂਰ, 25 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀ ਨਰੇਸ ਗਾਬਾ ਨੇ ਕਿਹਾ ਕਿ ਸ੍ਰੀ ਵਿਜੈਇੰਦਰ ਸਿੰਗਲਾ ਦੇ ਪੀ.ਡਬਲਿਯੂ.ਡੀ. ਮੰਤਰੀ ਬਨਣ ਉਪਰੰਤ ਕੇਵਲ ਹਲਕਾ ਸੰਗਰੂਰ ਹੀ ਨਹੀਂ ਬਲਕਿ ਪੂਰਾ ਜ਼ਿਲ੍ਹਾ ਰਾਜ ਦੇ ਨਮੂਨੇ ਦੇ ...

ਪੂਰੀ ਖ਼ਬਰ »

ਮਲੇਰੀਆ ਦਿਵਸ ਮਨਾਇਆ

ਸ਼ੇਰਪੁਰ, 25 ਅਪ੍ਰੈਲ (ਦਰਸਨ ਸਿੰਘ ਖੇੜੀ) - ਬਾਬਾ ਜੋਰਾ ਸਿੰਘ ਮੈਮੋ: ਸਕੂਲ ਗੰਡੇਵਾਲ ਵਿਖੇ ਪਿ੍ੰਸੀਪਲ ਯਸਪਾਲ ਰਾਣਾ ਦੀ ਅਗਵਾਈ ਹੇਠ ਵਰਲਡ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਮੈਡਮ ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਮਲੇਰੀਆਂ ਫੈਲਣ ਅਤੇ ਇਸ ਦੇ ਬਚਾਅ ...

ਪੂਰੀ ਖ਼ਬਰ »

ਸਵੱਛਤਾ ਜਾਗਰੂਕਤਾ ਵੈਨ ਨੰੂ ਹਰੀ ਝੰਡੀ

ਸੰਦੌੜ, 25 ਅਪ੍ਰੈਲ (ਜਗਪਾਲ ਸਿੰਘ ਸੰਧੂ) - ਪਿੰਡ ਦਸੌਧਾ ਸਿੰਘ ਵਾਲਾ ਵਿਖੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਖਾਨਿਆਂ ਦੀ ਉਸਾਰੀ ਇਸ ਹਫ਼ਤੇ ਵਿਚ ਸ਼ੁਰੂ ਕਰਵਾਉਣ ਲਈ ਸਵੱਛਤਾ ਜਾਗਰੂਕਤਾ ਵੈਨ ਨੂੰ ਸ. ਦਰਬਾਰਾ ਸਿੰਘ ਪੀ.ਏ. ਮੈਡਮ ਰਜ਼ੀਆ ਸੁਲਤਾਨਾ ਕੈਬਨਿਟ ...

ਪੂਰੀ ਖ਼ਬਰ »

ਹਸਤਾਖ਼ਰ ਮੁਹਿੰਮ ਚਲਾਈ

ਧੂਰੀ, 25 ਅਪ੍ਰੈਲ (ਸੁਖਵੰਤ ਸਿੰਘ ਭੁੱਲਰ) - ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਯੂਥ ਕਾਂਗਰਸ ਵਿਧਾਨ ਸਭਾ ਧੂਰੀ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਮਿੱਠੂ ਲੱਡਾ ਦੀ ਅਗਵਾਈ ਵਿਚ 9 ਲੱਖ ਐਸੀ.ਐਸਟੀ ਵਿਦਿਆਰਥੀ ਦੇ ਰੁੱਕੇ ਵਜ਼ੀਫ਼ੇ ਚਲਾਉਣ ਲਈ ਮੋਦੀ ਸਰਕਾਰ ਦੇ ਨਾਮ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰਾਇਲ ਵਲੋਂ ਸਕੂਲ ਨੂੰ ਪੱਖੇ ਦਾਨ

ਜਾਖਲ, 25 ਅਪ੍ਰੈਲ (ਪ੍ਰਵੀਨ ਮਦਾਨ) - ਸਮਾਜ ਸੇਵਾ ਵਿਚ ਮੋਹਰੀ ਲਾਇਨਜ ਕਲੱਬ ਰਾਇਲ ਜਾਖਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੂੰ ਛੱਤ ਵਾਲੇ 5 ਪੱਖੇ ਦਾਨ ਵਜੋਂ ਭੇਟ ਕੀਤੇ | ਕਲੱਬ ਦੇ ਚੇਅਰਮੈਨ ਪ੍ਰਵੀਨ ਗੋਇਲ ਦੇ ਸਹਿਯੋਗ ਨਾਲ ਸਵਰਗਵਾਸੀ ਇਮਰਤੀ ਦੇਵੀ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀ ਸਨਮਾਨਿਤ

ਸੰਗਰੂਰ, 25 ਅਪ੍ਰੈਲ (ਧੀਰਜ ਪਸ਼ੌਰੀਆ) - ਸਿੱਖਿਆ ਸੁਧਾਰ ਕਮੇਟੀ ਸੰਗਰੂਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕਮੋਮਾਜਰਾ ਕਲਾਂ ਸੰਗਰੂਰ ਦੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਆਪਣੀ ਆਪਣੀ ਜਮਾਤ ਵਿਚੋਂ ਪਹਿਲਾ ਦੂਜਾ ਅਤੇ ਤੀਜਾ ...

ਪੂਰੀ ਖ਼ਬਰ »

ਕਣਕ ਦੀ ਸੜੀ ਫ਼ਸਲ ਦਾ ਮੁਆਵਜ਼ਾ ਦੇਣ ਦੀ ਮੰਗ

ਦਿੜ੍ਹਬਾ ਮੰਡੀ, 25 ਅਪ੍ਰੈਲ (ਹਰਬੰਸ ਸਿੰਘ ਛਾਜਲੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਅੱਗ ਨਾਲ ਕਣਕ ਦੀ ਸੜੀ ਫ਼ਸਲ ਦੀ ਗਿਰਦਾਵਰੀ ਕਰਵਾ ਕੇ ਵੱਧ ਤੋਂ ਵੱਧ ਮੁਆਵਜ਼ਾ ਕਿਸਾਨਾਂ ਨੂੰ ਦੇਣ ਦੀ ਮੰਗ ਕੀਤੀ ਹੈ | ਦਿੜ੍ਹਬਾ ਵਿਖੇ ਬਲਾਕ ਪੱਧਰੀ ਮੀਟਿੰਗ ਨੂੰ ...

ਪੂਰੀ ਖ਼ਬਰ »

ਲੈਬਾਰਟਰੀ ਵੈਨ ਦਾ ਲੋਕਾਂ ਨੇ ਵਸਤੂਆਂ ਚੈੱਕ ਕਰਵਾ ਕੇ ਉਠਾਇਆ ਲਾਭ

ਲਹਿਰਾਗਾਗਾ, 25 ਅਪ੍ਰੈਲ (ਕੰਵਲਜੀਤ ਸਿੰਘ ਢੀਂਡਸਾ) - ਮਿਲਾਵਟੀ ਭੋਜਨ ਅਤੇ ਖਾਣ-ਪੀਣ ਵਾਲੇ ਪਦਾਰਥਾਂ ਦੇ ਨਮੂਨਿਆਂ ਦੀ ਜਾਂਚ ਕਰਨ ਲਈ ਮੋਬਾਈਲ ਫੂਡ ਟੈਸਟਿੰਗ ਲੈਬਾਰਟਰੀ ਵੈਨ ਇੱਥੇ ਲਹਿਰਾਗਾਗਾ ਵਿਖੇ ਪਹੁੰਚੀ | ਇਸ ਮੌਕੇ ਜ਼ਿਲ੍ਹਾ ਸਹਾਇਕ ਕਮਿਸ਼ਨਰ ਫੂਡ ਰਵਿੰਦਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX