ਤਾਜਾ ਖ਼ਬਰਾਂ


ਦਿੱਲੀ 'ਚ ਛਾਈ ਸੰਘਣੀ ਧੁੰਦ
. . .  6 minutes ago
ਨਵੀਂ ਦਿੱਲੀ, 22 ਜਨਵਰੀ - ਦੇਸ਼ ਦੀ ਰਾਜਧਾਨੀ ਤੇ ਨਜ਼ਦੀਕੀ ਇਲਾਕਿਆਂ ਵਿਚ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਬਦਲੀ ਹੈ। ਦਿੱਲੀ ਤੇ ਐਨ.ਸੀ.ਆਰ. ਦੇ ਇਲਾਕਿਆਂ ਵਿਚ ਫਿਰ ਤੋਂ ਠੰਢ ਦਾ ਪ੍ਰਕੋਪ ਵਧਣ ਲੱਗਾ ਹੈ। ਬੁੱਧਵਾਰ ਸਵੇਰ ਨੂੰ ਦਿੱਲੀ ਤੇ ਨੇੜਲੇ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ...
ਅੱਜ ਦਾ ਵਿਚਾਰ
. . .  18 minutes ago
ਅੱਜ ਦਾ ਵਿਚਾਰ......
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 1 hour ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  20 minutes ago
ਅੱਜ ਦਾ ਵਿਚਾਰ
. . .  27 minutes ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਮੋਦੀ ਸਰਕਾਰ ਦੇਸ਼ ਤੇ ਵਿਦੇਸ਼ ਨੀਤੀ ਤੋਂ ਪੂਰੀ ਤਰ੍ਹਾਂ ਹੋਈ ਫ਼ੇਲ੍ਹ-ਗੋਲਡੀ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਕਾਂਗਰਸ ਪਾਰਟੀ ਵਲੋਂ ਕੇਂਦਰ ਦੀਆਂ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਿਖ਼ਲਾਫ਼ ਦਿੱਲੀ ਵਿਖੇ 29 ਅਪ੍ਰੈਲ ਨੂੰ ਕੀਤੀ ਜਾ ਰਹੀ ਰੋਸ ਰੈਲੀ ਮੋਦੀ ਸਰਕਾਰ ਦੀਆਂ ਨਾਕਾਮੀਆਂ ਦੇ ਪੋਲ ਖੋਲ੍ਹੇਗੀ, ਇਹ ਸ਼ਬਦ ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਸਕੱਤਰ ਅਤੇ ਹਰਿਆਣਾ ਯੂਥ ਕਾਂਗਰਸ ਦੇ ਇੰਚਾਰਜ ਜਗਦੀਪ ਕੰਬੋਜ ਗੋਲਡੀ ਨੇ ਇੱਥੇ ਕਹੇ | ਉਨ੍ਹਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਦੇ ਕਾਂਗਰਸ ਪਾਰਟੀ ਦਾ ਕੌਮੀ ਪ੍ਰਧਾਨ ਬਣਨ ਤੋਂ ਬਾਅਦ ਕਾਂਗਰਸ ਪਾਰਟੀ ਦੀ ਇਹ ਮੋਦੀ ਸਰਕਾਰ ਿਖ਼ਲਾਫ਼ ਪਹਿਲੀ ਰੋਸ ਰੈਲੀ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਸਬਜ਼ ਬਾਗ਼ ਦਿਖਾ ਕੇ ਸੱਤਾ ਹਾਸਿਲ ਕੀਤੀ ਸੀ | ਜਦੋਂ ਕਿ ਹੁਣ 4 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਮੋਦੀ ਸਰਕਾਰ ਦੇਸ਼ ਅਤੇ ਵਿਦੇਸ਼ ਨੀਤੀ ਤੋਂ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਦੇਸ਼ ਦਾ ਹਰ ਵਰਗ ਗ਼ਰੀਬ ਅਤੇ ਮਹਿੰਗਾਈ ਦੀਆਂ ਪੁੜਾਂ ਵਿਚ ਪਿਸ ਰਿਹਾ ਹੈ | ਜਦੋਂ ਕਿ ਸਾਡੀ ਫ਼ੌਜ ਦੇ ਜਵਾਨ ਮੋਦੀ ਸਰਕਾਰ ਦੀਆਂ ਕਮਜ਼ੋਰ ਨੀਤੀਆਂ ਕਰਕੇ ਸਰਹੱਦਾਂ 'ਤੇ ਸ਼ਹਾਦਤਾਂ ਪਾ ਰਹੇ ਹਨ | ਉਨ੍ਹਾਂ ਕਿਹਾ ਕਿ ਹਰਿਆਣਾ ਸੂਬੇ ਅੰਦਰ ਯੂਥ ਕਾਂਗਰਸ ਦੀਆਂ ਮੀਟਿੰਗਾਂ ਦਾ ਸਿਲਸਿਲਾ ਬੜੀ ਤੇਜ਼ੀ ਨਾਲ ਸ਼ੁਰੂ ਕੀਤਾ ਹੋਇਆ ਹੈ | ਇਸ ਰੈਲੀ ਵਿਚ ਹਰਿਆਣਾ ਜਿੱਥੇ ਉਹ ਬਲਾਕ ਪੱਧਰ ਤੱਕ ਮੀਟਿੰਗਾਂ ਕਰ ਰਹੇ ਹਨ ਤੋਂ ਹਜ਼ਾਰਾਂ ਨੌਜਵਾਨ ਇਸ ਰੈਲੀ ਵਿਚ ਪੁੱਜਣਗੇ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਤੋਂ ਨੌਜਵਾਨਾਂ ਦੀਆਂ ਡਿਊਟੀਆਂ ਰੈਲੀ ਸਬੰਧੀ ਲਗਾ ਦਿੱਤੀਆਂ ਗਈਆਂ

ਹੈਰੋਇਨ ਸਮੇਤ ਤਿੰਨ ਕਾਬੂ

ਮੱਲਾਂਵਾਲਾ, 25 ਅਪ੍ਰੈਲ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ 80 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਥਾਣਾ ਮੁਖੀ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਏ.ਐ.ਆਈ. ਨਰਿੰਦਰ ਸਿੰਘ ਨੇ ਪਿੰਡ ...

ਪੂਰੀ ਖ਼ਬਰ »

'ਡਾਂਸ ਇਕ ਚਾਂਸ ਸੀਜ਼ਨ 3' ਲਈ ਸਕੂਲ ਪੱਧਰ 'ਤੇ ਬੱਚਿਆਂ ਦੇ ਹੋਣਗੇ ਆਡੀਸ਼ਨ

ਜਲਾਲਾਬਾਦ, 25 ਅਪ੍ਰੈਲ (ਕਰਨ ਚੁਚਰਾ)-ਡਾਇਮੰਡ ਮੀਡੀਆ ਇੰਡੀਆ ਕੰਪਨੀ ਵੱਲਾੋ ਕਰਵਾਏ ਜਾ ਰਹੇ ਟੀ.ਵੀ ਰਿਐਲਟੀ ਸ਼ੋਅ ਡਾਂਸ ਇੱਕ ਚਾਂਸ ਸੀਜ਼ਨ3 ਦਾ ਪੋਸਟਰ ਲਾਂਚ ਕੀਤਾ ਗਿਆ¢ ਪੋਸਟਰ ਲਾਂਚ 'ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਐਕਟਰ ਤੇ ਮਾਡਲ ਸੰਸਾਰ ਸੰਧੂ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ 2 ਗਿ੍ਫ਼ਤਾਰ

ਫ਼ਿਰੋਜ਼ਪੁਰ, 25 ਅਪ੍ਰੈਲ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਪਿੰਡ ਕਲੀ ਕਲਾਂ ਨੇੜੇ ਸ਼ੱਕ ਦੇ ਆਧਾਰ 'ਤੇ ਜਦੋਂ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ ਬਿਨਾਂ ਨੰਬਰੀ ਬਜਾਜ ਸੀ.ਟੀ. 100 ਤੇ ਪਲਸਰ ਮੋਟਰਸਾਈਕਲ ਬਰਾਮਦ ਕੀਤੇ ਗਏ | ...

ਪੂਰੀ ਖ਼ਬਰ »

ਜਾਖੜ ਪਰਿਵਾਰ ਨੇ ਟਿਊਬਵੈੱਲ ਕੁਨੈਕਸ਼ਨ ਦੀ ਸਬਸਿਡੀ ਲੈਣੀ ਛੱਡੀ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਖ਼ਜ਼ਾਨੇ ਦੀ ਆਰਥਿਕ ਹਾਲਤ ਸੁਧਾਰਨ ਵਜੋਂ ਵੱਡੇ ਕਿਸਾਨਾਂ ਨੂੰ ਟਿਊਬਵੈੱਲਾਂ ਦੀ ਮੁਫ਼ਤ ਬਿਜਲੀ ਸਹੂਲਤ ਤਿਆਗਣ ਲਈ ਕੀਤੀ ਅਪੀਲ 'ਤੇ ਫੁੱਲ ਚੜ੍ਹਾਉਂਦਿਆਂ ਕਾਂਗਰਸ ਸੂਬਾ ...

ਪੂਰੀ ਖ਼ਬਰ »

ਅੱਗ ਲੱਗਣ ਨਾਲ 100 ਏਕੜ ਦੇ ਕਰੀਬ ਨਾੜ ਹੋਇਆ ਸੁਆਹ

ਜਲਾਲਾਬਾਦ, 25 ਅਪ੍ਰੈਲ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਫ਼ਾਜ਼ਿਲਕਾ ਸੜਕ ਤੇ ਪੈਂਦੇ ਪਿੰਡ ਗੁਮਾਨੀ ਵਾਲਾ ਵਿਖੇ ਦੁਪਹਿਰ ਲਗਭਗ 12 ਵਜੇ ਦੇ ਕਰੀਬ ਖੇਤਾਂ ਵਿੱਚ ਅੱਗ ਨਾਲ ਸੈਂਕੜੇ ਏਕੜ ਨਾੜ ਅੱਗ ਨਾਲ ਸੜ ਕੇ ਸੁਆਹ ਹੋਣ ਦਾ ਦੁਖਦਾਈ ਸਮਾਚਾਰ ਹੈ | ਅੱਗ ਲੱਗਣ ਦੀ ਖ਼ਬਰ ...

ਪੂਰੀ ਖ਼ਬਰ »

ਟਰੈਕਟਰ-ਟਰਾਲੀ ਚਾਲਕ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਰਮੇਸ਼ ਕੁਮਾਰ ਪੁੱਤਰ ਬਖ਼ਤਾਵਰ ਰਾਮ ਵਾਸੀ ਸਥਾਨਕ ਆਰੀਆ ਨਗਰੀ ਦੇ ਬਿਆਨਾਂ 'ਤੇ ਬੀਤੇ ਦਿਨ ਟਰੈਕਟਰ-ਟਰਾਲੀ ਦੇ ਹਾਦਸੇ ਨਾਲ ਪਿੰਡ ਬਹਾਦਰ ਖੇੜਾ ਨੇੜੇ ਮਾਰੇ ਗਏ ਉਸ ਦੇ ਪੁੱਤਰ ਅਨਿਲ ਕੁਮਾਰ ...

ਪੂਰੀ ਖ਼ਬਰ »

ਮੋਟਰਸਾਈਕਲ ਦੀ ਟੱਕਰ 'ਚ ਦੋ ਨੌਜਵਾਨਾਂ ਦੀ ਮੌਤ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਬੀਤੀ ਦੇਰ ਰਾਤ ਅਬੋਹਰ-ਮਲੋਟ ਮਾਰਗ 'ਤੇ ਪਿੰਡ ਬੱਲੂਆਣਾ ਨੇੜੇ ਦੋ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ | ਜਦ ਕਿ ਇਕ ਨੌਜਵਾਨ ਬੁਰੀ ਤਰ੍ਹਾਂ ਫੱਟੜ ਹੋ ਗਿਆ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਬਰਾਮਦ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਰੱਖਣ ਦੇ ਦੋਸ਼ ਵਿਚ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਹਵਲਦਾਰ ਮਲਕੀਤ ਸਿੰਘ ਨੂੰ ਕਿਸੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮਲਕੀਤ ...

ਪੂਰੀ ਖ਼ਬਰ »

ਦਰਜ਼ੀ ਦੀ ਆਪਣੀ ਹੀ ਦੁਕਾਨ 'ਚ ਪੱਖੇ ਨਾਲ ਲਟਕਦੀ ਲਾਸ਼ ਬਰਾਮਦ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਲੇਮਸ਼ਾਹ ਫਾਟਕ ਨੇੜੇ ਇਕ ਦਰਜ਼ੀ ਦੀ ਦੁਕਾਨ ਕਰਦੇ ਵਿਅਕਤੀ ਦੀ ਲਾਸ਼ ਉਸ ਦੀ ਦੁਕਾਨ ਦੇ ਪੱਖੇ ਨਾਲ ਲਟਕਦੀ ਹੋਈ ਪ੍ਰਾਪਤ ਹੋਈ | ਪ੍ਰਾਪਤ ਜਾਣਕਾਰੀ ਅਨੁਸਾਰ ਭਗਵਾਨ ਦਾਸ ਵਾਸੀ ਜੱਟੀਆ ਮੁਹੱਲਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਚੌਕੀ ਖੁਈਖੇੜਾ ਦੇ ਹਵਲਦਾਰ ਮਹਿੰਦਰ ਪਾਲ ਜਦੋਂ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਲੱਖੇਵਾਲੀ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ

ਤਲਵੰਡੀ ਭਾਈ, 25 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਇੱਥੇ ਰਾਸ਼ਟਰੀ ਰਾਜ ਮਾਰਗ-54 'ਤੇ ਇਕ ਮੋਟਰਸਾਈਕਲ ਦੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰੀ ਰਾਜ ਮਾਰਗ-54 'ਤੇ ਪੈਂਦੇ ...

ਪੂਰੀ ਖ਼ਬਰ »

10 ਏਕੜ ਨਾੜ ਸੜਿਆ

ਗੁਰੂਹਰਸਹਾਏ, 25 ਅਪ੍ਰੈਲ (ਹਰਚਰਨ ਸਿੰਘ ਸੰਧੂ)- ਪਿੰਡ ਬੋਹੜੀ ਵਿਖੇ ਬਿਜਲੀ ਸ਼ਾਰਟ ਸਰਕਟ ਤੋਂ ਕਿਸਾਨ ਬਗ਼ੀਚਾ ਸਿੰਘ ਦਾ ਤੂੜੀ ਬਣਾਉਣ ਲਈ ਪਿਆ 10 ਏਕੜ ਨਾੜ ਸੜ ਗਿਆ | ਕਿਸਾਨ ਬਗ਼ੀਚਾ ਸਿੰਘ ਬੋਹੜੀਆਂ ਨੇ ਦੱਸਿਆ ਕਿ ਬਿਜਲੀ ਦੇ ਖੰਭੇ ਜੋ ਖੇਤ ਵਿਚ ਲੱਗੇ ਹੋਏ ਹਨ, ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਅੱਜ ਫ਼ਿਰੋਜਪੁਰ ਆਉਣਗੇ ਰਾਣਾ ਗੁਰਮੀਤ ਸਿੰਘ ਸੋਢੀ

ਫ਼ਿਰੋਜ਼ਪੁਰ, 25 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਕੁਲ ਹਿੰਦ ਕਾਂਗਰਸ ਦੇ ਵਰਕਿੰਗ ਕਮੇਟੀ ਮੈਂਬਰ ਅਤੇ ਗੁਰੂਹਰਸਹਾਏ ਹਲਕੇ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਦਾ ਖੇਡ ਮੰਤਰੀ ਪੰਜਾਬ ਸਰਕਾਰ ਬਣਨ ਬਾਅਦ ਪਹਿਲੀ ਵਾਰ ਰਾਣਾ ਸੋਢੀ ਆਪਣੇ ਜ਼ਿਲ੍ਹੇ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਦੋਹਾ-ਕਤਰ ਗਏ ਲਵਜੀਤ ਸਿੰਘ ਦੀ ਮੌਤ

ਫ਼ਿਰੋਜ਼ਪੁਰ, 25 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਲੱਖਾਂ ਰੁਪਏ ਖ਼ਰਚ ਕੇ ਰੁਜ਼ਗਾਰ ਦੀ ਭਾਲ 'ਚ ਦੋਹਾ ਕਤਰ ਦੇਸ਼ 'ਚ ਗਏ ਦੋ ਧੀਆਂ ਦੇ ਬਾਪ ਲਵਜੀਤ ਸਿੰਘ ਢਿੱਲੋਂ ਵਾਸੀ ਪਿੰਡ ਬੁਲੰਦੇਵਾਲੀ ਫ਼ਿਰੋਜ਼ਪੁਰ ਦੀ ਵਿਦੇਸ਼ ਅੰਦਰ ਹੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ...

ਪੂਰੀ ਖ਼ਬਰ »

ਰਾਣਾ ਸੋਢੀ ਗੁਰੂਹਰਸਹਾਏ ਹਲਕੇ 'ਚ ਅੱਜ

ਗੁਰੂਹਰਸਹਾਏ, 25 ਅਪ੍ਰੈਲ (ਹਰਚਰਨ ਸਿੰਘ ਸੰਧੂ)- ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਜੋ ਪੰਜਾਬ ਸਰਕਾਰ 'ਚ ਬਤੌਰ ਸੀਨੀਅਰਤਾ ਵਜੋਂ ਕੈਬਨਿਟ ਖੇਡ ਮੰਤਰੀ ਬਣੇ ਹਨ, 27 ਅਪ੍ਰੈਲ ਨੂੰ ਆਪਣੇ ਜੱਦੀ ਹਲਕੇ ਗੁਰੂਹਰਸਹਾਏ ਵਿਖੇ ਪੁੱਜਣਗੇ, ...

ਪੂਰੀ ਖ਼ਬਰ »

ਚਾਰਜ 'ਤੇ ਲੱਗਾ ਮੋਬਾਈਲ ਫਟਿਆ

ਫ਼ਿਰੋਜ਼ਪੁਰ, 25 ਅਪ੍ਰੈਲ (ਰਾਕੇਸ਼ ਚਾਵਲਾ)- ਚਾਰਜਿੰਗ 'ਤੇ ਲੱਗਾ ਨਾਮਵਰ ਕੰਪਨੀ ਦਾ ਮੋਬਾਈਲ ਫ਼ੋਨ ਫਟਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਬਾਰ ਦੇ ਪ੍ਰਧਾਨ ਐਡਵੋਕੇਟ ਰੋਜੰਤ ਮੋਂਗਾ ਨੇ ਦੱਸਿਆ ਕਿ ਸੈਮਸੰਗ ਗਲੈਕਸੀ ਕੰਪਨੀ ਦਾ ਜੇ ਸੈਵਨ ਮੈਕਸ ਮੋਬਾਈਲ ਫ਼ੋਨ ...

ਪੂਰੀ ਖ਼ਬਰ »

ਲੜੀਵਾਰ ਭੁੱਖ ਹੜਤਾਲ ਅੱਜ ਤੋਂ

ਜ਼ੀਰਾ, 25 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਯੂਨੀਅਨ ਬਲਾਕ ਜ਼ੀਰਾ ਵਿਚ ਪੰਜਾਬ ਪੱਧਰ ਦਾ ਧਰਨਾ ਦਿੰਦਿਆਂ 29ਵੇਂ ਦਿਨ ਵੀ ਕਲਮ ਛੋੜ ਹੜਤਾਲ ਕੀਤੀ ਗਈ | ਇਸ ਮੌਕੇ ਗੱਲਬਾਤ ਕਰਦਿਆਂ ਜਥੇਬੰਦੀ ਦੇ ਆਗੂ ਰਾਜਿੰਦਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਹਥਿਆਰਾਂ ਨਾਲ ਜ਼ਖ਼ਮੀ ਕਰਕੇ 9 ਤੋਲੇ ਸੋਨਾ ਤੇ ਨਕਦੀ ਲੁੱਟੀ

ਫ਼ਿਰੋਜ਼ਪੁਰ, 25 ਅਪ੍ਰੈਲ (ਤਪਿੰਦਰ ਸਿੰਘ)- ਤਿੰਨ ਅਣਪਛਾਤੇ ਵਿਅਕਤੀ ਘੱਲ ਖੁਰਦ ਥਾਣੇ ਦੀ ਹਦੂਦ ਅੰਦਰ ਪੈਂਦੇ ਪਿੰਡ ਫਿੰਦੇ ਕਮਲੇਸ਼ ਕੌਰ ਦੇ ਘਰ ਦਾਖਲ ਹੋ ਕੇ ਹਥਿਆਰਾਂ ਨਾਲ ਡਰਾ-ਧਮਕਾ ਕੇ ਘਰ 'ਚੋਂ 9 ਤੋਲੇ ਸੋਨੇ ਦੇ ਗਹਿਣੇ ਅਤੇ ਕਰੀਬ 90 ਹਜ਼ਾਰ ਰੁਪਏ ਲੈ ਗਏ | ਚੋਰਾਂ ...

ਪੂਰੀ ਖ਼ਬਰ »

ਮੋਟਰਸਾਈਕਲ ਨਾਲ ਪਟਾਕੇ ਮਾਰਨ 'ਤੇ ਰੋਕਿਆ ਤਾਂ ਕੀਤੀ ਕੁੱਟਮਾਰ

ਫ਼ਿਰੋਜ਼ਪੁਰ, 25 ਅਪ੍ਰੈਲ (ਤਪਿੰਦਰ ਸਿੰਘ)- ਮੋਟਰਸਾਈਕਲ ਨਾਲ ਪਟਾਕੇ ਮਾਰਨ 'ਤੇ ਰੋਕਣ ਦੇ ਮਾਮਲੇ ਨੂੰ ਲੈ ਕੇ ਤਿੰਨ ਨੌਜਵਾਨਾਂ ਵਲੋਂ ਮੇਜਰ ਸਿੰਘ ਪੱੁਤਰ ਅਜੀਤ ਸਿੰਘ ਵਾਸੀ ਨਿਜ਼ਾਮਦੀਨ ਵਾਲੀ ਫ਼ਿਰੋਜ਼ਪੁਰ ਦੀ ਕੁੱਟਮਾਰ ਕੀਤੇ ਜਾਣ ਦਾ ਸਮਾਚਾਰ ਹੈ | ਸਦਰ ਥਾਣਾ ...

ਪੂਰੀ ਖ਼ਬਰ »

ਗਾਵਾਂ ਨਾਲ ਭਰਿਆ ਟਰੱਕ ਛੱਡ ਕੇ ਫ਼ਰਾਰ

ਫ਼ਿਰੋਜ਼ਪੁਰ, 25 ਅਪ੍ਰੈਲ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਨੇ ਦੱਸਿਆ ਕਿ ਧਰਮਿੰਦਰ ਸਿੰਘ ਪੁੱਤਰ ਪਿ੍ਤਪਾਲ ਸਿੰਘ ਵਾਸੀ ਭੀਮ ਨਗਰ ਮੋਗਾ ਜੋ ਕਿ ਬਜਰੰਗ ਦਲ ਦਾ ਪ੍ਰਧਾਨ ਹੈ, ਨੂੰ ਸੂਚਨਾ ਮਿਲੀ ਕਿ ਦੋਸ਼ੀ ਸਤਨਾਮ ਸਿੰਘ, ਸੁਖਦੇਵ ਮਸੀਹ ਅਤੇ ਲੱਖਾ ਮਸੀਹ ਵਾਸੀ ...

ਪੂਰੀ ਖ਼ਬਰ »

2 ਕਿੱਲੋ ਅਫ਼ੀਮ ਸਮੇਤ ਕਾਬੂ

ਫ਼ਿਰੋਜ਼ਪੁਰ, 25 ਅਪ੍ਰੈਲ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਤਹਿਤ ਪੈਂਦੇ ਥਾਣਾ ਕਤਲਗੜ੍ਹੀ ਪੁਲਿਸ ਨੇ ਜਦੋਂ ਪਿੰਡ ਝੋਕ ਹਰੀ ਹਰ ਨੇੜੇ ਬੋਲੈਰੋ ਗੱਡੀ ਨੰਬਰ ਪੀ.ਬੀ. 2 ਬੀ.ਜੇ. 9376 ਨੂੰ ਨਾਕੇ ਦੌਰਾਨ ਰੋਕਿਆ ਤਾਂ ਤਲਾਸ਼ੀ ਲੈਣ 'ਤੇ ਗੱਡੀ ਚਾਲਕ ਬੂਟਾ ਪੱੁਤਰ ਬਰਕਤ ਸਿੰਘ ...

ਪੂਰੀ ਖ਼ਬਰ »

ਨੀਲ ਗਾਵਾਂ ਦੇ ਝੁੰਡ ਬਣ ਚੁੱਕੇ ਹਨ ਕਿਸਾਨਾਂ ਲਈ ਵੱਡੀ ਮੁਸੀਬਤ

ਖੋਸਾ ਦਲ ਸਿੰਘ, 25 ਅਪ੍ਰੈਲ (ਗੁਰਪ੍ਰੀਤ ਸਿੰਘ ਹੁੰਦਲ)- ਇੱਥੋਂ ਨੇੜਲੇ ਦੋ ਦਰਜਨ ਦੇ ਕਰੀਬ ਪਿੰਡਾਂ ਦੇ ਲੋਕਾਂ ਲਈ ਨੀਲ ਗਾਵਾਂ ਦੇ ਝੁੰਡ ਵੱਡੀ ਮੁਸੀਬਤ ਬਣ ਚੁੱਕੇ ਹਨ | ਨੀਲ ਗਾਵਾਂ ਦੀ ਤੇਜ਼ੀ ਨਾਲ ਵਧ ਰਹੀ ਸੰਖਿਆ ਕਿਸਾਨਾਂ ਲਈ ਵੱਡੀ ਚਿੰਤਾ ਦਾ ਕਾਰਨ ਬਣਿਆ ਹੋਇਆ ਹੈ, ...

ਪੂਰੀ ਖ਼ਬਰ »

ਹੌਲਦਾਰ ਕਿਰਪਾਲ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਮੁੱਦਕੀ, 25 ਅਪ੍ਰੈਲ (ਭੁਪਿੰਦਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਗਿੱਲ ਦਾ ਵਸਨੀਕ ਪੁਲਿਸ ਕਰਮੀਂ ਹੌਲਦਾਰ ਕਿਰਪਾਲ ਸਿੰਘ (55) ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਗਿੱਲ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ | ਹੌਲਦਾਰ ਕਿਰਪਾਲ ਸਿੰਘ ਜੋ ਪਿਛਲੇ ਸਮੇਂ ਤੋਂ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮਨਾਇਆ

ਗੁਰੂਹਰਸਹਾਏ, 25 ਅਪ੍ਰੈਲ (ਅਮਰਜੀਤ ਸਿੰਘ ਬਹਿਲ)- ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਸ. ਐਮ. ਓ. ਗੁਰੂਹਰਸਹਾਏ ਦੀ ਯੋਗ ਅਗਵਾਈ ਵਿਚ ਕਮਿਊਨਿਟੀ ਹੈਲਥ ਸੈਂਟਰ ਗੁਰੂਹਰਸਹਾਏ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਦੌਰਾਨ ਸਿਹਤ ...

ਪੂਰੀ ਖ਼ਬਰ »

ਮਈ ਦਿਵਸ ਬੱਸ ਸਟੈਂਡ ਜ਼ੀਰਾ 'ਚ ਮਨਾਇਆ ਜਾਵੇਗਾ

ਜ਼ੀਰਾ, 25 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਟਰੇਡ ਯੂਨੀਅਨ ਕੌਾਸਲ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਅੰਗਰੇਜ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਜਥੇਬੰਦੀਆਂ ਦੇ ਸਮੂਹ ਆਗੂਆਂ ਅਤੇ ਮੈਂਬਰਾਂ ਵਲੋਂ ਮਈ ਦਿਵਸ ਮਨਾਉਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਮਾਨ ਬਾਰੇ ਭੱਦੀ ਸ਼ਬਦਾਵਲੀ ਵਰਤਣ ਸਬੰਧੀ ਵਫ਼ਦ ਐੱਸ. ਐੱਸ. ਪੀ. ਨੂੰ ਮਿਲਿਆ

ਫ਼ਿਰੋਜ਼ਪੁਰ, 25 ਅਪ੍ਰੈਲ (ਤਪਿੰਦਰ ਸਿੰਘ)-ਖਰੜ ਦਾ ਰਹਿਣ ਵਾਲਾ ਨਵਦੀਪ ਗੁਪਤਾ ਵਲੋਂ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਧਮਕੀਆਂ ਦੇਣ ਅਤੇ ਭੱਦੀ ਸ਼ਬਦਾਵਲੀ ਬੋਲੇ ਜਾਣ 'ਤੇ ਪਾਰਟੀ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੁੱਲਰ ...

ਪੂਰੀ ਖ਼ਬਰ »

ਛੱਪੜਾਂ ਵਿਚ ਛੱਡੀਆਂ ਜਾ ਰਹੀਆਂ ਗੰਬੂਜੀਆਂ ਮੱਛੀਆਂ- ਡਾ: ਰੇਨੂ ਸਿੰਗਲਾ

ਫ਼ਿਰੋਜ਼ਪੁਰ, 25 ਅਪ੍ਰੈਲ (ਮਲਕੀਅਤ ਸਿੰਘ)- ਗਰਮੀ ਦੇ ਮੌਸਮ ਵਿਚ ਮੱਛਰਾਂ ਦੇ ਕਹਿਰ ਤੋਂ ਆਮ ਲੋਕਾਂ ਨੂੰ ਬਚਾਉਣ ਦੇ ਉਦੇਸ਼ ਨੂੰ ਲੈ ਕੇ ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆ ਦਿਵਸ ਦੇ ਮੌਕੇ 'ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡਾਂ, ਸ਼ਹਿਰਾਂ ਦੇ ਛੱਪੜਾਂ ਵਿਚ ...

ਪੂਰੀ ਖ਼ਬਰ »

ਅੱਜ ਗੁਰਦੁਆਰਾ ਵਜੀਦਪੁਰ ਨਤਮਸਤਕ ਹੋਣਗੇ ਰਾਣਾ ਸੋਢੀ-ਕਟਾਰੀਆ

ਮੁੱਦਕੀ, 25 ਅਪ੍ਰੈਲ (ਭੁਪਿੰਦਰ ਸਿੰਘ)-ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅੱਜ ਗੁਰਦੁਆਰਾ ਵਜੀਦਪੁਰ ਸਾਹਿਬ (ਜ਼ਾਮਨੀ ਸਾਹਿਬ) ਮੱਥਾ ਟੇਕਣ ਪੁੱਜਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਕਸਬੇ ਦੇ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਖ਼ਰੀਦ ਕੀਤੀ ਕਣਕ ਦੀ ਚੁਕਾਈ ਨਾ ਹੋਣ 'ਤੇ ਦਿੱਤਾ ਜਾਵੇਗਾ ਧਰਨਾ- ਆੜ੍ਹਤੀਆ ਯੂਨੀਅਨ

ਮੱਲਾਂਵਾਲਾ, 25 ਅਪ੍ਰੈਲ (ਗੁਰਦੇਵ ਸਿੰਘ)- ਕੱਚਾ ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਦੀ ਇਕ ਜ਼ਰੂਰੀ ਮੀਟਿੰਗ ਬਾਵਾ ਕੁਲਜੀਤ ਸਿੰਘ ਦੀ ਆੜ੍ਹਤ 'ਤੇ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਬਲਵੀਰ ਸਿੰਘ ਮੋਮੀ ਨੇ ਕੀਤੀ | ਮੀਟਿੰਗ ਵਿਚ ਬਲਦੇਵ ਸਿੰਘ, ਵੇਦ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤਹਿਤ ਦੋ ਰੋਜ਼ਾ ਸੈਮੀਨਾਰ

ਗੁਰੂਹਰਸਹਾਏ, 25 ਅਪ੍ਰੈਲ (ਅਮਰਜੀਤ ਸਿੰਘ ਬਹਿਲ)- ਸਿੱਖਿਆ ਵਿਭਾਗ ਪੰਜਾਬ, ਸਕੱਤਰ ਸਿੱਖਿਆ ਕ੍ਰਿਸ਼ਨ ਕੁਮਾਰ ਅਤੇ ਸਟੇਟ ਕੁਆਰਡੀਨੇਟਰ ਰਾਜੇਸ਼ ਜੈਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਸਾਇੰਸ ਮੈਂਟਰ ਉਮੇਸ਼ ਕੁਮਾਰ ਅਤੇ ਸਕੂਲ ਪਿ੍ੰਸੀਪਲ ਗੁਰਮੇਜ ਸਿੰਘ ਦੀ ...

ਪੂਰੀ ਖ਼ਬਰ »

'ਵਿਸ਼ਵ ਮਲੇਰੀਆ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਫ਼ਿਰੋਜ਼ਪੁਰ, 25 ਅਪ੍ਰੈਲ (ਮਲਕੀਅਤ ਸਿੰਘ)- ਡਾ: ਰੇਨੂ ਸਿੰਗਲਾ ਸਿਵਲ ਸਰਜਨ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਐਪੀਡਮਾਲੋਜਿਸ਼ਟ ਦੀ ਅਗਵਾਈ ਹੇਠ ਅਤੇ ਡਾ. ਆਸ਼ੂਤੋਸ਼ ਤਲਵਾੜ ਕਾਰਜਕਾਰੀ ਐੱਸ.ਐਮ.ਓ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ ਮੁੱਦਕੀ ਦਾ ਬਾਰ੍ਹਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ

ਮੁੱਦਕੀ, 25 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰ੍ਹਵੀਂ ਦੇ ਨਤੀਜੇ ਦੇ ਕੱਢੇ ਜਾਣ ਦੌਰਾਨ ਕਸਬਾ ਮੁੱਦਕੀ ਦੇ ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਬੇਹੱਦ ਸ਼ਾਨਦਾਰ ਅਤੇ ਸੌ ਫ਼ੀਸਦੀ ਰਿਹਾ | ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੀ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਗੁਰੂਹਰਸਹਾਏ, 25 ਅਪ੍ਰੈਲ (ਹਰਚਰਨ ਸਿੰਘ ਸੰਧੂ)- ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਦੀ ਰਹਿਨੁਮਾਈ ਤੇ ਡਾਇਰੈਕਟਰ ਬਾਬਾ ਜੀਵਾਂ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਗਿਆਨੀ ਖ਼ਾਲਸਾ ਸਕੂਲ ਪਿੰਡ ਬੁਰਜ ਮੱਖਣ ਸਿੰਘ ਵਾਲਾ ਦੀ ...

ਪੂਰੀ ਖ਼ਬਰ »

ਐੱਮ. ਐੱਸ. ਸੀ. ਗਣਿਤ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਿਰੋਜ਼ਪੁਰ, 25 ਅਪ੍ਰੈਲ (ਪਰਮਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੀ ਗਈ ਐਮ.ਐਸ.ਸੀ. (ਤੀਜਾ ਸਮੈਸਟਰ) ਗਣਿਤ ਦੀ ਪਿ੍ਖਿਆ ਵਿਚ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਸ਼ਹਿਰ ਦੀ ਵਿਦਿਆਰਥਣ ਨੀਸ਼ਾ ਰਾਣੀ ਨੇ 84.60 ਫ਼ੀਸਦੀ ਅੰਕ ਹਾਸਲ ਕਰਕੇ ...

ਪੂਰੀ ਖ਼ਬਰ »

ਸ਼ਹੀਦ ਗੁਰਦਾਸ ਰਾਮ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਜ਼ੀਰਾ, 25 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਸਿੱਖਿਆ ਵਿਭਾਗ ਪੰਜਾਬ ਵਲੋਂ ਐਲਾਨੇ ਗਏ ਨਤੀਜੇ 'ਚ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਦੀ ਵਿਦਿਆਰਥਣ ਰਵੀਨਾ ਪੁੱਤਰੀ ਸਾਫ਼ੀ ਮੁਹੰਮਦ ਨੇ ਨਾਨ-ਮੈਡੀਕਲ ਵਿਚੋਂ 89 ਫ਼ੀਸਦੀ ...

ਪੂਰੀ ਖ਼ਬਰ »

ਡੀ. ਸੀ. ਐੱਮ. ਸਕੂਲ ਵਿਚ ਦਾ ਨਤੀਜਾ ਆਇਆ ਸ਼ਾਨਦਾਰ

ਗੋਲੂ ਕਾ ਮੋੜ, 25 ਅਪ੍ਰੈਲ (ਸੁਰਿੰਦਰ ਸਿੰਘ ਲਾਡੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਗੋਲੂ ਕਾ ਵਿਖੇ ਸਥਿਤ ਡੀ.ਸੀ.ਐਮ. ਪਬਲਿਕ ਸਕੂਲ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਆਇਆ ਹੈ | ਸਕੂਲ ਵਿਚ 12ਵੀਂ ਜਮਾਤ ਦੇ ...

ਪੂਰੀ ਖ਼ਬਰ »

ਭਗਤ ਦੁਨੀ ਚੰਦ ਸਕੂਲ ਮਹੀਂਆਂ ਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ

ਜ਼ੀਰਾ, 25 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜੇ ਦੌਰਾਨ ਭਗਤ ਦੁਨੀ ਚੰਦ ਸੀਨੀਅਰ ਸੈਕੰਡਰੀ ਸਕੂਲ ਮਹੀਂਆਂ ਵਾਲਾ ਦਾ ਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸ਼ਾਲੂ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਕੁੱਲਗੜ੍ਹੀ, 25 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)- ਇਲਾਕੇ ਦੀ ਵਿੱਦਿਅਕ ਖੇਤਰ 'ਚ ਮੋਹਰੀ ਸੰਸਥਾ ਸ਼ਹੀਦ ਭਗਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਲਗੜ੍ਹੀ (ਫ਼ਿਰੋਜ਼ਪੁਰ) ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਵਾਰ ਬਾਰ੍ਹਵੀਂ ਕਲਾਸ ਦੇ ਕੁੱਲ 84 ...

ਪੂਰੀ ਖ਼ਬਰ »

ਬਹਿਕ ਗੁੱਜਰਾਂ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਜ਼ੀਰਾ, 25 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਸਿੱਖਿਆ ਵਿਭਾਗ ਪੰਜਾਬ ਵਲੋਂ ਐਲਾਨੇ ਗਏ ਨਤੀਜੇ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਕ ਗੁੱਜ਼ਰਾਂ ਦੇ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਲਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ੰਸੀਪਲ ਰਾਕੇਸ਼ ਸ਼ਰਮਾ ਨੇ ...

ਪੂਰੀ ਖ਼ਬਰ »

ਡੀ. ਸੀ. ਐੱਮ. ਸਕੂਲ ਵਿਚ ਦਾ ਨਤੀਜਾ ਆਇਆ ਸ਼ਾਨਦਾਰ

ਗੋਲੂ ਕਾ ਮੋੜ, 25 ਅਪ੍ਰੈਲ (ਸੁਰਿੰਦਰ ਸਿੰਘ ਲਾਡੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿਚ ਗੋਲੂ ਕਾ ਵਿਖੇ ਸਥਿਤ ਡੀ.ਸੀ.ਐਮ. ਪਬਲਿਕ ਸਕੂਲ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਆਇਆ ਹੈ | ਸਕੂਲ ਵਿਚ 12ਵੀਂ ਜਮਾਤ ਦੇ ...

ਪੂਰੀ ਖ਼ਬਰ »

ਮਲੇਰੀਆ ਡੇਅ ਮਨਾਇਆ

ਜ਼ੀਰਾ, 25 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰੇਨੂੰ ਸਿੰਗਲਾ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਮੀਨਾਕਸ਼ੀ ਢੀਂਗਰਾਂ ਅਤੇ ਡਾ. ਯੁਵਰਾਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐੱਚ.ਸੀ. ਕੱਸੋਆਣਾ ਦੇ ਐੱਸ.ਐਮ.ਓ. ਡਾ. ਅਜੀਤ ਸਿੰਘ ਦੀ ...

ਪੂਰੀ ਖ਼ਬਰ »

ਪੋਲੀਓ ਵਾਂਗ ਮਲੇਰੀਏ ਨੂੰ ਜੜ੍ਹੋ ਖ਼ਤਮ ਕਰਨ ਲਈ ਲੋਕਾਂ ਦੀ ਹਿੱਸੇਦਾਰੀ ਜ਼ਰੂਰੀ- ਡਾ: ਹਰਪ੍ਰਤਾਪ ਸਿੰਘ

ਮਮਦੋੋਟ, 25 ਅਪ੍ਰੈਲ (ਜਸਬੀਰ ਸਿੰਘ ਕੰਬੋਜ)- ਪੰਜਾਬ ਵਿਚ ਬਿਮਾਰੀਆਂ ਦੇ ਖ਼ਾਤਮੇ ਲਈ ਸੁਹਿਰਦ ਹੋਏ ਸਿਹਤ ਵਿਭਾਗ ਵਲੋਂ ਜਿੱਥੇ ਸਰਕਾਰੀ ਹਸਪਤਾਲਾਂ ਵਿਚ ਮਾਹਿਰ ਡਾਕਟਰਾਂ ਰਾਹੀਂ ਲੋਕਾਂ ਨੂੰ ਲੱਗੀਆਂ ਬਿਮਾਰੀਆਂ ਨੂੰ ਜੜੋ ਪੁੱਟਣ ਦਾ ਕਾਰਜ ਕੀਤਾ ਜਾ ਰਿਹਾ ਹੈ ...

ਪੂਰੀ ਖ਼ਬਰ »

ਨਿਰਵਿਘਨ ਬਿਜਲੀ ਸੇਵਾਵਾਂ ਰੱਖਣ ਲਈ ਚੁੱਕੇ ਜਾਣਗੇ ਢੁਕਵੇਂ ਕਦਮ- ਕੈਬਨਿਟ ਮੰਤਰੀ ਕਾਂਗੜ

ਫ਼ਿਰੋਜ਼ਪੁਰ, 25 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਝੋਨਾ ਅਤੇ ਗਰਮੀ ਦੇ ਸੀਜ਼ਨ 'ਚ ਨਿਰਵਿਘਨ ਬਿਜਲੀ ਸੇਵਾਵਾਂ ਰੱਖਣ ਲਈ ਢੁਕਵੇਂ ਕਦਮ ਚੁੱਕ ਜਾਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਪ੍ਰੀਤ ਸਿੰਘ ਕਾਂਗੜ ਬਿਜਲੀ ਮੰਤਰੀ ਪੰਜਾਬ ਸਰਕਾਰ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਰਾਣਾ ਸੋਢੀ ਦੇ ਖੇਡ ਮੰਤਰੀ ਬਣਨ ਦੀ ਖ਼ੁਸ਼ੀ 'ਚ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ

ਮੁੱਦਕੀ, 25 ਅਪ੍ਰੈਲ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਕਾਂਗਰਸੀ ਵਰਕਰਾਂ ਨੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਖੇਡ ਮੰਤਰੀ ਬਣਨ ਦੀ ਖ਼ੁਸ਼ੀ ਵਿਚ ਚਰਨਜੀਤ ਸਿੰਘ ਢਿੱਲੋਂ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੀ ਅਗਵਾਈ ਵਿਚ ਲੱਡੂ ਵੰਡੇ | ਇਸ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ

ਫ਼ਿਰੋਜ਼ਪੁਰ, 25 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸਲਫ਼ਰ ਮਿਲਸ ਲਿਮਟਿਡ ਮੁੰਬਈ ਕੰਪਨੀ ਵਲੋਂ ਸੀ.ਐੱਸ.ਆਰ. ਪੋ੍ਰਜੈਕਟ ਦੇ ਤਹਿਤ ਵੱਖ-ਵੱਖ ਸਕੂਲਾਂ 'ਚ ਪੜ੍ਹਦੇ ਬੱਚਿਆਂ ਨੂੰ ਸਿੱਖਿਆ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕੰਪਨੀ ਦੇ ਨੁਮਾਇੰਦਿਆਂ ਵਲੋਂ ਮੁਫ਼ਤ ...

ਪੂਰੀ ਖ਼ਬਰ »

ਚੁਵਾੜਿਆਂਵਾਲੀ ਹਾਈ ਸਕੂਲ 'ਚ ਕਰਵਾਏ ਵੱਖ-ਵੱਖ ਮੁਕਾਬਲੇ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਚੁਵਾੜਿਆਂਵਾਲੀ ਵਿਖੇ 'ਬੈਗ ਸਜਾਓ, ਪੱਖੀ ਸਜਾਓ, ਮਟਕਾ ਸਜਾਓ' ਮੁਕਾਬਲੇ ਕਰਵਾਏ ਗਏ | ਸ਼ਹੀਦ ਊਧਮ ਸਿੰਘ ਸਦਨ ਵਲੋਂ ਵਿਰਾਸਤ ਸੰਭਾਲ ਦੇ ਅੰਤਰਗਤ ਕਰਵਾਏ ਗਏ ਮੁਕਾਬਲਿਆਂ ਵਿਚ ਸਾਰੀਆਂ ਕਲਾਸਾਂ ਦੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਮੋਹਕਮ ਖਾਂ ਵਾਲਾ ਵਿਖੇ ਸਾਲਾਨਾ ਸਮਾਗਮ

ਫ਼ਿਰੋਜ਼ਪੁਰ, 25 ਅਪ੍ਰੈਲ (ਪਰਮਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਕੰਸਟੀਚਿਊੂਟ ਕਾਲਜ ਮੋਹਕਮ ਖਾਂ ਵਾਲਾ ਵਿਖੇ ਸਟਾਫ਼, ਵਿਦਿਆਰਥੀਆਂ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਸਕੂਲ ਦਾ ਨਤੀਜਾ ਰਿਹਾ 99.98 ਫ਼ੀਸਦੀ

ਫ਼ਿਰੋਜ਼ਪੁਰ, 25 ਅਪੈ੍ਰਲ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਦੌਰਾਨ ਦੇਵ ਸਮਾਜ ਏ.ਵੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਸ਼ਾਹ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਰੇਤ ਦੀਆਂ ਓਵਰ ਲੋਡ ਟਰਾਲੀਆਂ ਸ਼ਰੇਆਮ ਹਾਈ ਕੋਰਟ ਦੇ ਹੁਕਮਾਂ ਦੀਆਂ ਉਡਾ ਰਹੀਆਂ ਹਨ ਧੱਜੀਆਂ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਰੇਤ ਮਾਈਨਿੰਗ ਦੀਆ ਖਦਾਨਾਂ 'ਤੇ ਲਗਾਈ ਪਾਬੰਦੀ ਤੋਂ ਬਾਅਦ ਜਿੱਥੇ ਰੇਤ ਦੇ ਭਾਅ ਅਸਮਾਨੀ ਚੜ੍ਹ ਗਏ ਹਨ | ਗ਼ਰੀਬ ਅਤੇ ਮੱਧ ਵਰਗੀ ਲੋਕ ਰੇਤ ਦੀ ਖ਼ਰੀਦ ਕਰਨ ਤੋਂ ਅਸਮਰਥ ਹਨ | ਉੱਥੇ ਹੀ ਰੇਤ ਦੀਆਂ ਓਵਰ ਲੋਡ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਕੰਸਟੀਚਿਊਟ ਕਾਲਜ ਮੋਹਕਮ ਖਾਂ ਵਾਲਾ ਵਿਖੇ ਸਾਲਾਨਾ ਸਮਾਗਮ

ਫ਼ਿਰੋਜ਼ਪੁਰ, 25 ਅਪ੍ਰੈਲ (ਪਰਮਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਕੰਸਟੀਚਿਊੂਟ ਕਾਲਜ ਮੋਹਕਮ ਖਾਂ ਵਾਲਾ ਵਿਖੇ ਸਟਾਫ਼, ਵਿਦਿਆਰਥੀਆਂ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਰਾਮਵੀਰ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਲੜਕੀਆਂ ਫ਼ਿਰੋਜ਼ਪੁਰ ਦਾ ਬਾਰ੍ਹਵੀਂ ਕਾਮਰਸ ਦਾ ਨਤੀਜਾ ਰਿਹਾ ਸੌ ਫ਼ੀਸਦੀ

ਫ਼ਿਰੋਜ਼ਪੁਰ, 25 ਅਪ੍ਰੈਲ (ਪਰਮਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫ਼ਿਰੋਜ਼ਪੁਰ ਸ਼ਹਿਰ ਦਾ 12ਵੀਂ ਕਾਮਰਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਵਿਚ ਕਾਮਰਸ ਦੀਆਂ 39 ਵਿਦਿਆਰਥਣਾਂ ਨੇ ਇਮਤਿਹਾਨ ਦਿੱਤਾ ਸੀ, ਜਿਸ ਵਿਚੋਂ 10 ਵਿਦਿਆਰਥਣਾਂ ਨੇ 80 ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲਾਲਾਬਾਦ, 25 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੱਚਿਆਂ ਅੰਦਰ ਨੈਤਿਕ ਕਦਰਾਂ ਕੀਮਤਾਂ ਪੈਦਾ ਕਰਨ ਲਈ ਕੀਤੇ ਜਾਂਦੇ ਉਪਰਾਲਿਆਂ ਵਿਚੋਂ ਨੈਤਿਕ ਇਮਤਿਹਾਨ ਇਕ ਵਿਲੱਖਣ ਉਪਰਾਲਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਰਵ ਹਿਤਕਾਰੀ ਸਕੂਲ ਨੇ ਅਬੈਕਸ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਵ ਹਿਤਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਅਬੈਕਸ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆ ਵਿਚ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਫ਼ਿਰੋਜ਼ਪੁਰ ਵਿਖੇ ਹੋਏ ਛੇਵੇਂ ਜ਼ਿਲ੍ਹਾ ਪੱਧਰੀ ਅਬੈਕਸ ਮੁਕਾਬਲਿਆ ਵਿਚ ਸਰਵ ਹਿਤਕਾਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚਿਮਨੇਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਿਮਨੇਵਾਲਾ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿ੍ੰਸੀਪਲ ਸ੍ਰੀਮਤੀ ਰੇਣੂ ਬਾਲਾ ਨੇ ਦੱਸਿਆ ਕਿ ਕੁੱਲ 114 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਜਿਸ ਵਿਚੋਂ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 25 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿੰਘ ਸਭਾ ਕੰਨਿਆ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਸਾਇੰਸ ਗਰੁੱਪ 'ਚ ਸਕੂਲ ਦੀ ਵਿਦਿਆਰਥਣ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ 'ਚ ਮਨਾਇਆ ਜਾ ਰਿਹੈ ਸਪੋਰਟਸ ਹਫ਼ਤਾ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਸੀ੍ਰਮਤੀ ਰਿਤੂ ਭੁਸਰੀ ਦੀ ਅਗਵਾਈ ਹੇਠ ਸਪੋਰਟਸ ਹਫ਼ਤਾ ਚਲਾਇਆ ਜਾ ਰਿਹਾ ਹੈ ਜਿਸ ਵਿਚ ਪਹਿਲੀ ਤੋਂ ਲੈ ਕੇ ਦਸਵੀਂ ਤੱਕ ਦੇ ਵਿਦਿਆਰਥੀ ਵੱਖ ...

ਪੂਰੀ ਖ਼ਬਰ »

ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਮਲੇਰੀਆ ਨੂੰ ਹਰਾਉਣ ਲਈ ਤਿਆਰ ਥੀਮ 'ਤੇ ਮਲੇਰੀਆ ਬੁਖ਼ਾਰ ਦੇ ਲੱਛਣ, ਬਚਣ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX