ਤਾਜਾ ਖ਼ਬਰਾਂ


ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅਮੇਠੀ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਅਫ਼ਗ਼ਾਨਿਸਤਾਨ 'ਚ ਹਵਾਈ ਹਮਲਿਆਂ 'ਚ ਘੱਟੋ-ਘੱਟ 14 ਨਾਗਰਿਕਾਂ ਦੀ ਮੌਤ
. . .  1 day ago
ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  1 day ago
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  1 day ago
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  1 day ago
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  1 day ago
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  1 day ago
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  1 day ago
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  1 day ago
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  1 day ago
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  1 day ago
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  1 day ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  1 day ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  1 day ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  1 day ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  1 day ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  1 day ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  1 day ago
ਅੱਜ ਦਾ ਵਿਚਾਰ
. . .  1 day ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  2 days ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  2 days ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  2 days ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  2 days ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਬਠਿੰਡਾ /ਮਾਨਸਾ

ਮਾਮਲਾ ਇਲਾਜ ਤੋਂ ਬਾਅਦ ਬਜ਼ੁਰਗ ਔਰਤ ਦੀ ਹੋਈ ਮੌਤ ਦਾ

ਡਾਕਟਰ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਲਾਸ਼ ਐਸ.ਡੀ.ਐਮ. ਦਫ਼ਤਰ ਅੱਗੇ ਰੱਖ ਕੇ ਕੀਤਾ ਪ੍ਰਦਰਸ਼ਨ

ਤਲਵੰਡੀ ਸਾਬੋ/ਸੀਂਗੋ ਮੰਡੀ, 25 ਅਪ੍ਰੈਲ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ)- ਸਥਾਨਕ ਸ਼ਹਿਰ ਦੇ ਵਾਰਡ ਨੰ: 11 ਦੀ ਇਕ ਔਰਤ ਦਾ ਬਠਿੰਡਾ ਦੇ ਇਕ ਨਿੱਜੀ ਹਸਪਤਾਲ 'ਚ ਕਰਵਾਏ ਗਏ ਇਲਾਜ ਤੋਂ ਬਾਅਦ ਹੋਈ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਡਾਕਟਰ 'ਤੇ ਕਥਿਤ ਅਣਗਹਿਲੀ ਦਾ ਦੋਸ਼ ਲਾਉਂਦਿਆਂ ਕਾਰਵਾਈ ਦੀ ਮੰਗ ਨੂੰ ਲੈ ਕਿ ਲਾਸ਼ ਨੂੰ ਐਸ.ਡੀ.ਐਮ ਦਫ਼ਤਰ ਅੱਗੇ ਰੱਖ ਕੇ ਧਰਨਾ ਲਗਾ ਦਿੱਤਾ ਤੇ ਪ੍ਰਸ਼ਾਸਨ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਧਰਨੇ ਦੌਰਾਨ ਪਰਿਵਾਰਕ ਮੈਂਬਰ ਭੋਲਾ ਰਾਮ, ਅਸ਼ੋਕ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਸੀਤੋ ਦੇਵੀ (65) ਰੀੜ੍ਹ ਦੀ ਹੱਡੀ ਦੀ ਬਿਮਾਰੀ ਤੋਂ ਪੀੜਤ ਸੀ | ਜਿਸ ਦੇ ਇਲਾਜ ਲਈ ਉਸ ਨੰੂ ਬਠਿੰਡੇ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ | ਜਿੱਥੇ ਡਾਕਟਰ ਨੇ ਉਨ੍ਹਾਂ ਤੋਂ ਇਕ ਲੱਖ ਤੋਂ ਉੱਪਰ ਦੀ ਫ਼ੀਸ ਭਰਵਾ ਲਈ | ਜਿਸ ਤੋਂ ਬਾਅਦ ਡਾਕਟਰ ਨੇ ਇਹ ਕਹਿ ਕਿ ਛੁੱਟੀ ਦੇ ਦਿੱਤੀ ਕਿ ਆਪ੍ਰੇਸ਼ਨ ਕਰ ਦਿੱਤਾ ਹੈ ਤੇ ਇਲਾਜ ਤੋਂ ਬਾਅਦ ਵੀ ਉਨ੍ਹਾਂ ਦੀ ਮਾਤਾ ਦੀ ਸਿਹਤ 'ਚ ਕੋਈ ਸੁਧਾਰ ਨਾ ਹੋਇਆ ਤਾਂ ਫਿਰ ਉਹ ਉਕਤ ਹਸਪਤਾਲ 'ਚ ਗਏ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਦਵਾਈਆਂ ਖਾਣ ਨਾਲ ਕੁਝ ਦਿਨਾਂ 'ਚ ਸਭ ਕੁਝ ਠੀਕ ਹੋ ਜਾਵੇਗਾ ਪਰ ਜਦੋਂ ਦਵਾਈਆਂ ਖਾਣ ਤੋਂ ਬਾਅਦ ਵੀ ਕੁਝ ਠੀਕ ਨਾ ਹੋਇਆ ਤਾਂ ਅਸੀਂ ਮਾਤਾ ਨੂੰ ਸਰਕਾਰੀ ਹਸਪਤਾਲ 'ਚ ਦਿਖਾਇਆ | ਜਿੱਥੇ ਡਾਕਟਰ ਨੇ ਜਾਂਚ ਕਰਨ ਤੋਂ ਬਾਅਦ ਦੱਸਿਆ ਕਿ ਮਾਤਾ ਦਾ ਕੋਈ ਇਲਾਜ ਹੀ ਨਹੀਂ ਹੋਇਆ | ਇਸ ਤੋਂ ਬਾਅਦ ਜਦੋਂ ਸਾਡੇ ਵਲੋਂ ਉਕਤ ਨਿੱਜੀ ਹਸਪਤਾਲ 'ਚ ਜਾ ਕੇ ਡਾਕਟਰਾਂ ਨਾਲ ਗੱਲ ਕੀਤੀ ਗਈ ਤਾਂ ਡਾਕਟਰ ਨੇ ਸਾਡੇ ਨਾਲ ਦੁਰਵਿਵਹਾਰ ਕੀਤਾ | ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਇਸ ਘਟਨਾ ਤੋਂ ਡਾਕਟਰ ਨੇ ਸਾਡੇ 'ਤੇ ਕਥਿਤ ਝੂਠਾ ਪਰਚਾ ਦਰਜ ਕਰਵਾ ਦਿੱਤਾ | ਉਪਰੰਤ ਇਸ ਸਮੇਂ ਦੌਰਾਨ ਮਾਤਾ ਸੀਤੋ ਕੌਰ ਦੀ ਮੌਤ ਹੋ ਗਈ | ਜਿਸ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਐਸ.ਡੀ.ਐਮ ਦਫ਼ਤਰ ਅੱਗੇ ਰੱਖ ਕੇ ਡਾਕਟਰ 'ਤੇ ਅਣਗਹਿਲੀ ਦਾ ਦੋਸ਼ ਲਗਾਉਂਦਿਆਂ ਡਾਕਟਰ 'ਤੇ ਕਾਰਵਾਈ ਕਰਨ ਦੀ ਮੰਗ ਨੂੰ ਲੈ ਕਿ ਧਰਨਾ ਸ਼ੁਰੂ ਕਰ ਦਿੱਤਾ | ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਾਡੇ ਪਰਿਵਾਰਕ ਮੈਂਬਰਾਂ 'ਤੇ ਦਰਜ ਪਰਚੇ ਨੂੰ ਰੱਦ ਕਰਕੇ ਉਕਤ ਡਾਕਟਰ 'ਤੇ ਮਾਮਲਾ ਦਰਜ ਕੀਤਾ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਡਾਕਟਰ 'ਤੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਐਸ.ਡੀ.ਐਮ ਦਫ਼ਤਰ ਮੂਹਰੇ ਹੀ ਮਿ੍ਤਕ ਮਾਤਾ ਦਾ ਸਸਕਾਰ ਕਰਨਗੇ | ਉੱਧਰ ਇਸ ਮਸਲੇ ਸਬੰਧੀ ਐੱਸ.ਡੀ.ਐੱਮ ਤਲਵੰਡੀ ਨੇ ਦੱਸਿਆ ਕਿ ਇਹ ਮਾਮਲਾ ਬਠਿੰਡੇ ਦਰਜ ਹੋਇਆ ਹੈ ਤੇ ਅਸੀਂ ਇਸ ਮਾਮਲੇ 'ਚ ਕੋਈ ਕਾਰਵਾਈ ਨਹੀਂ ਕਰ ਸਕਦੇ | ਉਨ੍ਹਾਂ ਕਿਹਾ ਕਿ ਕਿਸੇ ਨੂੰ ਕਾਨੂੰਨ ਵਿਵਸਥਾ ਨੂੰ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਖ਼ਬਰ ਲਿਖੇ ਜਾਣ ਤੱਕ ਪ੍ਰਸ਼ਾਸਨਿਕ ਅਧਿਕਾਰੀ ਮਸਲੇ ਨੂੰ ਹੱਲ ਕਰਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਸਨ | ਧਰਨੇ ਦੌਰਾਨ ਸਮਾਜ ਸੇਵੀ ਅਵਤਾਰ ਚੋਪੜਾ, ਭੋਲਾ ਰਾਮ, ਅਸ਼ੋਕ ਕੁਮਾਰ, ਕੁਲਦੀਪ, ਨਿਰਮਲਾ ਦੇਵੀ, ਕਮਲੇਸ਼ ਰਾਣੀ, ਅਸ਼ੋਕ, ਖੁਸ਼ਪ੍ਰੀਤ, ਕਾਲਾ ਸਿੰਘ ਤੋਂ ਇਲਾਵਾ ਮਿ੍ਤਕ ਦੇ ਪਰਿਵਾਰਕ ਮੈਂਬਰ ਮੌਜੂਦ ਸਨ | (ਬਾਕੀ ਸਫ਼ਾ 8 'ਤੇ)

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਸੰਗਤ ਮੰਡੀ, 25 ਅਪ੍ਰੈਲ (ਜੋਸ਼ੀ/ ਰੁਪਿੰਦਰਜੀਤ)-ਥਾਣਾ ਸੰਗਤ ਦੀ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਸੰਗਤ ਵਿਖੇ ਤੈੈਨਾਤ ਸਹਾਇਕ ਥਾਣੇਦਾਰ ਹਰਜੀਵਨ ਸਿੰਘ ਅਨੁਸਾਰ ਪੁਲਿਸ ਵਲੋਂ ਪਿੰਡ ਪਥਰਾਲਾ ...

ਪੂਰੀ ਖ਼ਬਰ »

ਫੂਡ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋ, 25 ਅਪ੍ਰੈਲ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਦੇ ਫੂਡ ਸਪਲਾਈ ਤੇ ਖ਼ਪਤਕਾਰ ਮਾਮਲੇ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਅਹੁੱਦਾ ਸੰਭਾਲਣ ਤੋਂ ਬਾਅਦ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ | ਜਿਥੇ ਗੁਰਦੁਆਰਾ ਲਿਖਣਸਰ ...

ਪੂਰੀ ਖ਼ਬਰ »

ਪੁਲਿਸ ਨੂੰ ਵੇਖ ਕੇ ਮੋਟਰਸਾਈਕਲ ਸਵਾਰ ਭੱਜਿਆ

ਸੰਗਤ ਮੰਡੀ, 25 ਅਪ੍ਰੈਲ (ਜੋਸ਼ੀ/ਰੁਪਿੰਦਰਜੀਤ)- ਬਠਿੰਡਾ ਜ਼ਿਲੇ੍ਹ ਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਪੁਲਿਸ ਨੇ ਜਦੋਂ ਇਕ ਸ਼ੱਕੀ ਹਾਲਤ 'ਚ ਆ ਰਹੇ ਮੋਟਰਸਾਈਕਲ ਨੂੰ ਰੋਕਣ ਦਾ ਇਸ਼ਾਰਾ ਕੀਤਾ ਤਾਂ ਮੋਟਰ ਸਾਈਕਲ ਸਵਾਰ ਵਿਅਕਤੀ ਮੋਟਰ ਸਾਈਕਲ ਛੱਡ ਕੇ ਭੱਜ ਗਿਆ | ...

ਪੂਰੀ ਖ਼ਬਰ »

ਤਲਵੰਡੀ ਸਾਬੋ ਰਜਵਾਹੇ 'ਚ ਪਿਆ ਪਾੜ

ਤਲਵੰਡੀ ਸਾਬੋ, 25 ਅਪੈ੍ਰਲ (ਰਣਜੀਤ ਸਿੰਘ ਰਾਜੂ)- ਅੱਜ ਤਲਵੰਡੀ ਸਾਬੋ ਰਜਵਾਹੇ'ਚ ਅਚਾਨਕ ਪਾੜ ਪੈਣ ਕਾਰਨ ਖੇਤਾਂ 'ਚ ਵੱਢ ਕੇ ਕੱਢਣ ਲਈ ਰੱਖੀ ਕਣਕ ਦੀ ਫ਼ਸਲ ਪਾਣੀ 'ਚ ਡੁੱਬ ਗਈ | ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਤਲਵੰਡੀ ਸਾਬੋ ਰਜਵਾਹੇ ਦੀ ਬੁਰਜੀ ਨੰਬਰ 21 ਤੋਂ ਇਕ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 4 ਵਿਅਕਤੀ ਗਿ੍ਫ਼ਤਾਰ

ਸੰਗਤ ਮੰਡੀ, 25 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਥਾਣਾ ਨੰਦਗੜ੍ਹ ਦੀ ਪੁਲਿਸ ਨੇ ਰਾਤ ਨੂੰ ਕਿਸਾਨਾਂ ਦੇ ਖੇਤਾਂ 'ਚੋਂ ਸਾਮਾਨ ਚੋਰੀ ਕਰਨ ਵਾਲੇ ਗਰੋਹ ਦੇ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ...

ਪੂਰੀ ਖ਼ਬਰ »

ਕੰਬਾਈਨ ਦੀ ਲਪੇਟ 'ਚ ਆਏ ਕੰਬਾਈਨ ਚਾਲਕ ਦੀ ਮੌਤ

ਬਠਿੰਡਾ, 25 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿੰਡ ਬਾਹੋ ਯਾਤਰੀ ਵਿਖੇ ਕਣਕ ਦੀ ਕਟਾਈ ਕਰਦੇ ਸਮੇਂ ਕੰਬਾਈਨ ਦੀ ਲਪੇਟ 'ਚ ਆਏ ਕੰਬਾਈਨ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਬਾਹੋ ਯਾਤਰੀ ਪਿੰਡ ਵਿਖੇ ਇਕ ਕੰਬਾਈਨ ਨਾਲ ਕਣਕ ਦੀ ਕਟਾਈ ਕੀਤੀ ਜਾ ਰਹੀ ...

ਪੂਰੀ ਖ਼ਬਰ »

ਜੀ.ਓ. ਜੀ. ਵਲੋਂ ਭਗਤਾ ਭਾਈਕਾ ਮੰਡੀ ਦਾ ਦੌਰਾ

ਭਗਤਾ ਭਾਈਕਾ, 25 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਮੰਡੀਆਂ ਅੰਦਰ ਕਿਸਾਨਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਤੋਂ ਨਿਜਾਤ ਦਿਵਾਉਣ ਲਈ ਜੀ. ਓ. ਜੀ. ਟੀਮ ਵਲੋਂ ਅਨਾਜ ਮੰਡੀ ਭਗਤਾ ਭਾਈਕਾ ਦਾ ਦੌਰਾ ਕੀਤਾ ਗਿਆ | ਦੌਰੇ ਦੌਰਾਨ ਟੀਮ ਵਲੋਂ ਦੋ ਆੜਤੀਆਂ ਦੇ ਫੜ੍ਹ ਉੱਪਰ ...

ਪੂਰੀ ਖ਼ਬਰ »

ਝੋਨੇ ਦੇ ਸੀਜ਼ਨ 'ਚ ਕਿਸਾਨਾਂ ਨੂੰ ਬਿਜਲੀ ਦੀ ਕੋਈ ûੜ੍ਹ ਨਹੀਂ ਆਉਣ ਦਿੱਤੀ ਜਾਵੇਗੀ-ਕਾਂਗੜ

ਚਾਉਕੇ, 25 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਦਾ ਕੈਬਨਿਟ ਮੰਤਰੀ ਬਣਨ ਉਪਰੰਤ ਪਹਿਲੀ ਵਾਰ ਜ਼ਿਲ੍ਹਾ ਬਠਿੰਡਾ 'ਚ ਪ੍ਰਵੇਸ਼ ਕਰਨ 'ਤੇ ਅੱਜ ਬਰਨਾਲਾ-ਬਠਿੰਡਾ ਜ਼ਿਲ੍ਹੇ ਦੀ ਹੱਦ 'ਤੇ ਪਿੰਡ ਜੇਠੂਕੇ ਦੇ ਆਈ. ਬੀ. ...

ਪੂਰੀ ਖ਼ਬਰ »

ਡੇਂਗੂ/ਮਲੇਰੀਆ ਤੇ ਵੈਕਟਰ ਬੌਰਨ ਕੰਟਰੋਲ ਪ੍ਰੋਗਰਾਮ ਕਰਵਾਇਆ

ਬਠਿੰਡਾ, 25 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵਲੋਂ ਵਿਸ਼ਵ ਮਲੇਰੀਆ ਦਿਵਸ ਮੌਕੇ ਡੇਂਗੂ/ਮਲੇਰੀਆ ਤੇ ਵੈਕਟਰ ਬੌਰਨ ਕੰਟਰੋਲ ਪ੍ਰੋਗਰਾਮ ਜ਼ਿਲ੍ਹਾ ਪੱਧਰੀ ਸਮਾਗਮ ਰੈਡ ਕਰਾਸ ਭਵਨ ਦੇ ਹਾਲ 'ਚ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਸਿਵਲ ...

ਪੂਰੀ ਖ਼ਬਰ »

ਵਿਦਿਆਰਥੀ ਤੇ ਕਿਸਾਨ ਯੂਨੀਅਨ ਵਲੋਂ ਪੀੜਤ ਬੱਚੀ ਦੇ ਹੱਕ 'ਚ ਗੋਬਿੰਦਪੁਰਾ ਵਿਖੇ ਮੋਮਬੱਤੀ ਮਾਰਚ

ਬਠਿੰਡਾ ਛਾਉਣੀ, 25 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਪੰਜਾਬ ਸਟੂਡੈਂਟਸ ਯੂਨੀਅਨ ਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਜੰਮੂ ਦੇ ਕਠੂਆ ਵਿਖੇ ਅੱਠ ਸਾਲਾਂ ਦੀ ਬੱਚੀ ਤੋਂ ਇਲਾਵਾ ਯੂ. ਪੀ ਦੇ ਉਨਾਓਾ ਤੇ ਗੁਜਰਾਤ ਦੇ ਸੂਰਤ ਵਿਖੇ ਹੋਏ ਜਬਰ ਜਨਾਹ ਦੇ ਮਾਮਲਿਆਂ 'ਚ ਪੀੜਤਾਂ ...

ਪੂਰੀ ਖ਼ਬਰ »

ਅਕਾਲੀ ਦਲ ਦੇ ਅਨੁਸੂਚਿਤ ਵਿੰਗ ਵਲੋਂ ਕਾਂਗਰਸ 'ਤੇ ਅਨੁਸੂਚਿਤ ਤੇ ਪਛੜੀਆਂ ਸ਼੍ਰੇਣੀਆਂ ਦਾ ਨਿਰਾਦਰ ਕਰਨ ਦਾ ਦੋਸ਼

ਬਠਿੰਡਾ ਛਾਉਣੀ, 25 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਕਾਂਗਰਸ ਦੀ ਪੰਜਾਬ ਵਜ਼ਾਰਤ ਦੀ ਸਮੁੱਚੀ ਬਣਤਰ 'ਚ ਪਛੜੀਆਂ ਜਾਤੀਆਂ, ਵਾਲਮੀਕ ਤੇ ਮਜ਼੍ਹਬੀ ਸਿੱਖ ਭਾਈਚਾਰੇ ਨੂੰ ਕੋਈ ਵੀ ਨੁਮਾਇੰਦਗੀ ਨਾ ਦਿੱਤੇ ਜਾਣਾ ਭਵਿੱਖ 'ਚ ਪੰਜਾਬ ਦੀ ਰਾਜਨੀਤੀ 'ਚ ਬਹੁਤ ਹੀ ਗੰਭੀਰ ਤੇ ...

ਪੂਰੀ ਖ਼ਬਰ »

ਲਿਫ਼ਟਿੰਗ ਦਾ ਮਾੜਾ ਹਾਲ ਹੋਣ ਕਰਕੇ ਕਣਕ ਦੇ ਅੰਬਾਰ ਲੱਗੇ

ਭਗਤਾ ਭਾਈਕਾ, 25 ਅਪ੍ਰੈਲ (ਸੁਖਪਾਲ ਸਿੰਘ ਸੋਨੀ)- ਲਿਫ਼ਟਿੰਗ ਦਾ ਮਾੜਾ ਹਾਲ ਹੋਣ ਕਰਕੇ ਮਾਰਕੀਟ ਕਮੇਟੀ ਭਗਤਾ ਭਾਈਕਾ ਅਧੀਨ ਪੈਂਦੀਆਂ 18 ਅਨਾਜ ਮੰਡੀਆਂ ਅੰਦਰ ਚੁਫੇਰੇ ਕਣਕ ਦੇ ਗੱਟਿਆਂ ਦੇ ਅੰਬਰ ਲੱਗੇ ਨਜ਼ਰ ਆ ਰਹੇ ਹਨ | ਕਣਕ ਦੀ ਢੋਆ-ਢੁਆਈ ਲਈ ਮਜ਼ਦੂਰਾਂ ਦੀ ਭਾਰੀ ...

ਪੂਰੀ ਖ਼ਬਰ »

ਇੰਜ: ਅਸ਼ੋਕ ਗਰੋਵਰ ਮਨੋਰੰਜਨ ਕਲੱਬ ਦੇ ਸਕੱਤਰ ਬਣੇ

ਬਠਿੰਡਾ, 25 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਨ.ਐਫ਼.ਐਲ. ਮਨੋਰੰਜਨ ਕਲੱਬ ਦੀ ਸਾਲ 2018 ਦੀ ਹੋਈ ਚੋਣ ਵਿਚ ਇੰਜ: ਅਸ਼ੋਕ ਗਰੋਵਰ ਨੂੰ ਕਲੱਬ ਦਾ ਸਕੱਤਰ ਚੁਣ ਲਿਆ ਗਿਆ | ਇਸ ਦੌਰਾਨ ਲਕਸ਼ਮਨ ਸਿੰਘ ਨੂੰ ਸੰਯੁਕਤ ਸਕੱਤਰ, ਰੁਪਿੰਦਰ ਸਿੰਘ ਬੇਦੀ ਨੂੰ ਖ਼ਜ਼ਾਨਚੀ, ਮੁਰਲੀ ...

ਪੂਰੀ ਖ਼ਬਰ »

ਬਾਹੋਯਾਤਰੀ ਦੀ ਅਨਾਜ ਮੰਡੀ 'ਚ ਕਿਸਾਨ ਤੇ ਮਜ਼ਦੂਰ ਪ੍ਰੇਸ਼ਾਨ

ਬੱਲੂਆਣਾ, 25 ਅਪ੍ਰੈਲ (ਗੁਰਨੈਬ ਸਾਜਨ)-ਮਾਰਕੀਟ ਕਮੇਟੀ ਬਠਿੰਡਾ ਅਧੀਨ ਪੈਂਦੇ ਖ਼ਰੀਦ ਕੇਂਦਰ ਬਾਹੋਯਾਤਰੀ ਵਿਖੇ ਕਿਸਾਨ ਤੇ ਮਜ਼ਦੂਰਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਖ਼ਰੀਦ ਕੇਂਦਰ 'ਚ ਬੈਠੇ ਕਿਸਾਨ ਲਾਭ ਸਿੰਘ, ਗੁਰਦੀਪ ਸਿੰਘ, ਗੁਰਮੀਤ ...

ਪੂਰੀ ਖ਼ਬਰ »

ਪੰਜਾਬ ਅੰਦਰ ਬਿਜਲੀ ਪ੍ਰਬੰਧਾਂ 'ਚ ਸੁਧਾਰ ਮੁੱਖ ਟੀਚਾ-ਕਾਂਗੜ

ਰਾਮਪੁਰਾ ਫੂਲ 25 ਅਪੈ੍ਰਲ ( ਨਰਪਿੰਦਰ ਸਿੰਘ ਧਾਲੀਵਾਲ, ਗੁਰਮੇਲ ਸਿੰਘ ਵਿਰਦੀ)-ਪੰਜਾਬ ਸਰਕਾਰ 'ਚ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦਾ ਰਾਮਪੁਰਾ ਫੂਲ ਪੁੱਜਣ 'ਤੇ ਜਿਥੇ ਸ਼ਹਿਰੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ,ਉਥੇ ਬਠਿੰਡਾ ਪੁਲਿਸ ਦੀ ਇਕ ਟੁਕੜੀ ...

ਪੂਰੀ ਖ਼ਬਰ »

ਬੱਕਰਾ ਚੋਰਾਂ ਪ੍ਰਤੀ ਪੁਲਿਸ ਦੀ ਢਿੱਲ ਿਖ਼ਲਾਫ਼ ਆਜੜੀਆਂ ਵਲੋਂ ਰੋਸ ਪ੍ਰਦਰਸ਼ਨ

ਨਥਾਣਾ, 25 ਅਪ੍ਰੈਲ (ਗੁਰਦਰਸ਼ਨ ਲੁੱਧੜ)-ਇਲਾਕੇ ਦੇ ਆਜੜੀਆਂ ਵਲੋਂ ਥਾਣਾ ਨਥਾਣਾ ਅੱਗੇ ਬੱਕਰਾ ਚੋਰਾਂ ਪ੍ਰਤੀ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ | ਆਜੜੀਆਂ ਦੇ ਵਫਦ ਨੇ ਦੱਸਿਆ ਕਿ 8 ਅਪ੍ਰੈਲ ਨੂੰ ਪਿੰਡ ਗੰਗਾ ਦੇ ਆਜੜੀ ਸਮਸ਼ੇਰ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ 'ਚ 7 ਲੱਖ 10 ਹਜ਼ਾਰ 96 ਮੀਟਰਿਕ ਟਨ ਕਣਕ ਦੀ ਰਿਕਾਰਡ ਆਮਦ

ਬਠਿੰਡਾ, 25 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਜ਼ਿਲ੍ਹੇ 'ਚ 7 ਲੱਖ 10 ਹਜ਼ਾਰ 96 ਮੀਟਰਿਕ ਟਨ ਕਣਕ ਦੀ ਰਿਕਾਰਡ ਆਮਦ ਨੇ ਜ਼ਿਲੇ੍ਹ ਦੀਆਂ ਮੰਡੀਆਂ ਨੂੰ ਨੱਕੋ-ਨੱਕ ਭਰ ਦਿੱਤਾ ਹੈ | ਭਾਵੇਂ ਆਮਦ ਤੇ ਖ਼ਰੀਦ ਦੇ ਪ੍ਰਬੰਧ ਠੀਕ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ...

ਪੂਰੀ ਖ਼ਬਰ »

ਸਪੈਸ਼ਲ ਟੀਮ ਵਲੋਂ ਕੇਂਦਰੀ ਜੇਲ੍ਹ ਬਠਿੰਡਾ ਦੀ ਜਾਂਚ ਜੇਲ੍ਹ 'ਚ ਬੰਦ 3 ਗੈਂਗਸਟਰਾਂ ਸਮੇਤ ਪੰਜ ਵਿਅਕਤੀਆਂ ਕੋਲੋਂ 8 ਮੋਬਾਈਲ ਬਰਾਮਦ

ਬਠਿੰਡਾ, 25 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)-ਕੇਂਦਰੀ ਜੇਲ੍ਹ ਬਠਿੰਡਾ ਦੀ ਦੇਰ ਰਾਤ ਵਿਸ਼ੇਸ਼ ਟੀਮ ਵਲੋਂ ਕੀਤੀ ਗਈ ਜਾਂਚ ਦੌਰਾਨ 3 ਗੈਂਗਸਟਰਾਂ ਸਮੇਤ 5 ਵਿਅਕਤੀਆਂ ਤੋਂ 8 ਮੋਬਾਈਲ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ | ਪਰ ਕੋਈ ਵੀ ਪੁਲਿਸ ਅਧਿਕਾਰੀ ਇਸ ਮਾਮਲੇ ਸਬੰਧੀ ...

ਪੂਰੀ ਖ਼ਬਰ »

ਜ਼ਮੀਨ ਦੀ ਨਿਲਾਮੀ ਿਖ਼ਲਾਫ਼ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਰੇਟਾ, 25 ਅਪ੍ਰੈਲ (ਜੀਵਨ ਸ਼ਰਮਾ)-ਸਥਾਨਕ ਸਬ ਤਹਿਸੀਲ ਵਿਖੇ ਇਕ ਕਿਸਾਨ ਦੀ ਜ਼ਮੀਨ ਦੀ ਨਿਲਾਮੀ ਿਖ਼ਲਾਫ਼ ਕਿਸਾਨਾਂ ਵਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਪ੍ਰਧਾਨ ਜੁਗਿੰਦਰ ਸਿੰਘ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਕਤਲ ਦੇ ਮੁਕੱਦਮੇ ਦਾ ਭਗੌੜਾ ਗਿ੍ਫ਼ਤਾਰ

ਮਾਨਸਾ, 25 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਪੀ. ਓ. ਸਟਾਫ਼ ਪੁਲਿਸ ਮਾਨਸਾ ਨੇ ਭਗੌੜੇ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਟੀਮ ਇੰਚਾਰਜ ਏ. ਐਸ. ਆਈ. ਭੋਲਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ 'ਚ ਹੌਲਦਾਰ ਦਰਸ਼ਨ ਸਿੰਘ, ਜੀਤ ਸਿੰਘ ਤੇ ਧਰਮਪਾਲ ਆਦਿ ...

ਪੂਰੀ ਖ਼ਬਰ »

ਵਿਸ਼ਵ ਧਰਤੀ ਦਿਵਸ ਮਨਾਇਆ

ਰਾਮਾਂ ਮੰਡੀ, 25 ਅਪ੍ਰੈਲ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਨਿਹਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਮਾਲਵਾ ਵੈੱਲਫੇਅਰ ਕਲੱਬ ਵਲੋਂ ਗੁਰਮੀਤ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਕੂਲ ਵਿਦਿਆਰਥੀਆਂ 'ਚ ...

ਪੂਰੀ ਖ਼ਬਰ »

ਦੂਨ ਸਕੂਲ ਕਰਾੜਵਾਲਾ ਦੇ ਚੇਅਰਪਰਸਨ ਚਰਨਜੀਤ ਕੌਰ ਢਿੱਲੋਂ ਨਵੀਂ ਦਿੱਲੀ ਵਿਖੇ ਸਨਮਾਨਿਤ

ਚਾਉਕੇ, 25 ਅਪ੍ਰੈਲ (ਮਨਜੀਤ ਸਿੰਘ ਘੜੈਲੀ)-ਦੂਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕਰਾੜਵਾਲਾ ਦੇ ਚੇਅਰਪਰਸਨ ਚਰਨਜੀਤ ਕੌਰ ਢਿੱਲੋਂ ਨੂੰ ਬੀਤੇ ਦਿਨੀਂ ਨਵੀਂ ਦਿੱਲੀ ਵਿਖੇ ਅਲਰਟ ਨਾਲੇਜ ਸਰਵਿਸਿਜ਼ ਵੱਲੋਂ ਈਫੈਕਟਵ ਏਡੂਪਰਨੀਯਰ ਆਫ਼ ਇੰਡੀਆ 2018 ਐਵਾਰਡ ਨਾਲ ਸਨਮਾਨਿਤ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਮਾਨਸਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ

ਮਾਨਸਾ, 25 ਅਪ੍ਰੈਲ (ਸ. ਰਿ.)- ਆੜ੍ਹਤੀਆ ਐਸੋਸੀਏਸ਼ਨ ਮਾਨਸਾ ਦੀ ਕਾਰਜਕਾਰਨੀ ਕਮੇਟੀ ਦੀ ਹੰਗਾਮੀ ਮੀਟਿੰਗ ਪ੍ਰਧਾਨ ਮੁਨੀਸ਼ ਬੱਬੀ ਦਾਨੇਵਾਲੀਆ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਪਿਛਲੇ ਦਿਨੀਂ ਖ਼ਰੀਦ ਕੇਂਦਰ ਝੁਨੀਰ ਵਿਖੇ ਕਿਸਾਨ ਯੂਨੀਅਨਾਂ ਦੇ ਆਗੂਆਂ ਵਲੋਂ ਕਣਕ ...

ਪੂਰੀ ਖ਼ਬਰ »

ਫ਼ੌਜੀ ਦੇ ਕੁਆਰਟਰ 'ਚੋਂ 6 ਤੋਲੇ ਸੋਨਾ ਤੇ 13 ਹਜ਼ਾਰ ਨਕਦ ਚੋਰੀ

ਬਠਿੰਡਾ ਛਾਉਣੀ, 25 ਅਪ੍ਰੈਲ (ਪਰਵਿੰਦਰ ਸਿੰਘ ਜੌੜਾ)-ਅਤਿ ਸੁਰੱਖਿਆ ਵਾਲੀ ਬਠਿੰਡਾ ਫ਼ੌਜੀ ਛਾਉਣੀ ਦੀ ਸ਼ਿਵਾਜੀ ਕਾਲੋਨੀ 'ਚੋਂ ਜਵਾਨ ਦੇ ਕੁਆਟਰ 'ਚੋਂ 6 ਤੋਲੇ ਸੋਨਾ ਤੇ 13 ਹਜ਼ਾਰ ਦੀ ਨਕਦੀ ਚੋਰੀ ਹੋਣ ਦਾ ਸਮਾਚਾਰ ਹੈ | ਘਟਨਾ ਸਮੇਂ ਪਰਿਵਾਰ ਘਰ ਨਹੀਂ ਸੀ ਅਤੇ ਚੋਰ ਨੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਪੁਸਤਕ ਮੇਲਾ ਲਗਾਇਆ

ਤਲਵੰਡੀ ਸਾਬੋ, 25 ਅਪ੍ਰੈਲ (ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਲਾਇਬ੍ਰੇਰੀ ਵਿਭਾਗ ਦੇ ਮੁਖੀ ਪ੍ਰੋ. ਪ੍ਰੀਤਮ ਸਿੰਘ, ਪ੍ਰੋ. ਪਰਮਜੀਤ ਸਿੰਘ, ਡੀਨ ਸੁਨੀਤਾ ਸੁਖੀਜਾ ਅਤੇ ਡਾ. ਬਲਵੰਤ ਸਿੰਘ ਸੰਧੂ ਦੇ ਯਤਨਾਂ ਸਦਕਾ ਅੰਤਰ ਰਾਸ਼ਟਰੀ ਕਿਤਾਬ ਦਿਵਸ ਨੂੰ ...

ਪੂਰੀ ਖ਼ਬਰ »

ਕਣਕ ਮੰਡੀ 'ਚ, ਤੂੜੀ ਖੇਤ 'ਚ ਤੇ ਕਿਸਾਨ ਫ਼ਰਦ ਕੇਂਦਰ 'ਚ ਰੁਲ ਰਹੇ ਹਨ

ਭਗਤਾ ਭਾਈਕਾ, 25 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਤਹਿਸੀਲ ਕੰਪਲੈਕਸ ਭਗਤਾ ਭਾਈਕਾ ਵਿਖੇ ਲੋਕ ਸੇਵਾ ਹਿੱਤ ਖੋਲੇ੍ਹ ਗਏ ਫ਼ਰਦ ਕੇਂਦਰ ਦੀਆਂ ਸੇਵਾਵਾਂ ਦਾ ਹਾਲ ਮੰਦਾ ਹੋਣ ਕਾਰਨ ਲੱਗਭਗ 16 ਪਿੰਡਾਂ ਦੇ ਲੋਕਾਂ ਨੂੰ ਖੱਜਲ ਹੋਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਰਾਮਾਂ ਮੰਡੀ 'ਚ ਡੇਂਗੂ ਨੇ ਦਿੱਤੀ ਦਸਤਕ

ਰਾਮਾਂ ਮੰਡੀ, 25 ਅਪੈ੍ਰਲ (ਤਰਸੇਮ ਸਿੰਗਲਾ)-ਅੱਜ ਵਿਸ਼ਵ ਮਲੇਰੀਆ ਦਿਵਸ 'ਤੇ ਹੀ ਘਰਾਂ 'ਚ ਚੈਕਿੰਗ ਦੌਰਾਨ ਸਿਹਤ ਵਿਭਾਗ ਦੀ ਟੀਮ ਨੂੰ ਪੰਜ ਘਰਾਂ 'ਚੋਂ ਡੇਂਗੂ ਦਾ ਲਾਰਵਾ ਮਿਲਿਆ ਹੈ ਜਿਸ ਨੰੂ ਟੀਮ ਵਲੋਂ ਨਸ਼ਟ ਕਰ ਦਿੱਤਾ ਗਿਆ ਹੈ | ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਪਿੰਡ ਕੋਇਰ ਸਿੰਘ ਵਾਲਾ ਦੇ ਚੇਤ ਸਿੰਘ ਨੰੂ 1.50 ਲੱਖ ਦੀ ਸਹਾਇਤਾ ਦਿੱਤੀ

ਭਗਤਾ ਭਾਈਕਾ, 25 ਅਪ੍ਰੈਲ (ਸੁਖਪਾਲ ਸਿੰਘ ਸੋਨੀ)-ਪਿੰਡ ਕੋਇਰ ਸਿੰਘ ਵਾਲਾ ਵਿਖੇ ਪਿੰਡ ਵਾਸੀਆਾ ਤੇ ਸਤਿਕਾਰ ਕਮੇਟੀ ਦੇ ਮੈਂਬਰਾਂ ਵਿਚਕਾਰ ਚੱਲ ਰਹੇ ਵਿਵਾਦ ਦੌਰਾਨ ਕਮੇਟੀ ਆਗੂਆਾ ਵਲੋਂ ਪੀੜਤ ਕਿਸਾਨ ਚੇਤ ਸਿੰਘ ਨੰੂ 1.50 ਲੱਖ ਰੁਪਏ ਦਾ ਚੈੱਕ ਸੌਾਪ ਕੇ ਸਹਾਇਤਾ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਲਗਾਏ ਖ਼ਸਰਾ ਅਤੇ ਰੁਬੇਲਾ ਦੇ ਟੀਕੇ

ਕਾਲਾਂਵਾਲੀ, 25 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਸਿਹਤ ਵਿਭਾਗ ਵਲੋਂ ਸ਼ੁਰੂ ਕੀਤੇ ਗਏ ਖ਼ਸਰਾ ਤੇ ਰੁਬੇਲਾ ਟੀਕਾਕਰਨ ਅਭਿਆਨ ਤਹਿਤ ਅੱਜ ਕਾਲਾਂਵਾਲੀ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਡਾ. ਅਭਿਨਵ ਸਿਹਾਗ ਤੇ ਸਕੂਲ ਦੇ ਪਿੰ੍ਰਸੀਪਲ ਹਵਾ ਸਿੰਘ ਦੀ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਅੱਧੀ ਦਰਜਨ ਮੋਟਰਸਾਈਕਲ ਸਵਾਰ ਜ਼ਖ਼ਮੀ

ਬਠਿੰਡਾ, 25 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ ਚੌਵੀਂ ਘੰਟਿਆਂ ਦੌਰਾਨ ਵਾਪਰੇ ਸੜਕ ਹਾਦਸਿਆਂ 'ਚ ਦੋ ਲੜਕੀਆਂ ਸਮੇਤ ਅੱਧੀ ਦਰਜਨ ਮੋਟਰ ਸਵਾਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਸਾਰੇ ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾਂਦੀ ਹੈ | ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਤਲਵੰਡੀ ਸਾਬੋ, 25 ਅਪ੍ਰੈਲ (ਰਵਜੋਤ ਸਿੰਘ ਰਾਹੀ)-ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਦੀ ਅਗਵਾਈ ਹੇਠ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਤਿ੍ਲੋਕ ਸਿੰਘ ਬਲਾਕ ਐਜੂਕੇਟਰ ਨੇ ...

ਪੂਰੀ ਖ਼ਬਰ »

ਪੁਲਿਸ ਨਾਲ ਹੇਰਾ-ਫੇਰੀ ਤੇ ਗਲਤ ਇਤਲਾਹ ਦੇਣ ਦੇ ਕੇਸ 'ਚੋਂ ਬਰੀ

ਬਠਿੰਡਾ, 25 ਅਪ੍ਰੈਲ (ਸਟਾਫ਼ ਰਿਪੋਰਟਰ)- ਅਦਾਲਤ ਨੇ ਪੁਲਿਸ ਨਾਲ ਹੇਰਾ-ਫੇਰੀ ਤੇ ਪੁਲਿਸ ਨੂੰ 100 ਨੰਬਰ 'ਤੇ ਝੂਠੀ ਇਤਲਾਹ ਦੇਣ ਦੇ ਮਾਮਲੇ 'ਚ ਪੁਲਿਸ ਵਲੋਂ ਦੋਸ਼ੀ ਕਰਾਰ ਗੁਰਬਿੰਦਰ ਸਿੰਘ ਨੂੰ ਐਡਵੋਕੇਟ ਹਰਜਿੰਦਰ ਸਿੰਘ ਉੱਭਾ ਦੀਆਂ ਠੋਸ ਦਲੀਲਾਂ ਨਾਲ ਸਹਿਮਤ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਮੋਟਰ ਸਾਈਕਲ ਸਮੇਤ ਘਰੇਲੂ ਸਾਮਾਨ ਸੜਿਆ

ਭੁੱਚੋ ਮੰਡੀ, 25 ਅਪ੍ਰੈਲ (ਬਿੱਕਰ ਸਿੰਘ ਸਿੱਧੂ)- ਸਥਾਨਕ ਲਹਿਰਾ ਬੇਗਾ ਰੋਡ 'ਤੇ ਇਕ ਘਰ ਵਿਚ ਰਸੋਈ ਗੈਸ ਚਲਾਉਣ ਸਮੇਂ ਭੜਕੀ ਅੱਗ ਨਾਲ ਘਰੇਲੂ ਸਾਮਾਨ ਸਮੇਤ ਮੋਟਰ ਸਾਈਕਲ ਸੜ ਗਿਆ ਤੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਜਾਣਕਾਰੀ ਮੁਤਾਬਕ ਮੰਡੀ ਦੇ ਵਾਰਡ ਨੰਬਰ ਇਕ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਵਿਅਕਤੀ ਪਾਸੋਂ 10 ਬੋਤਲਾਂ ਸ਼ਰਾਬ ਬਰਾਮਦ

ਸੰਗਤ ਮੰਡੀ, 25 ਅਪ੍ਰੈਲ (ਜੋਸ਼ੀ/ਰੁਪਿੰਦਰਜੀਤ)- ਬਠਿੰਡਾ ਜ਼ਿਲੇ੍ਹ ਦੇ ਪਿੰਡ ਪਥਰਾਲਾ ਵਿਖੇ ਪੁਲਿਸ ਨੇ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਪਾਸੋਂ 10 ਬੋਤਲਾਂ ਹਰਿਆਣਵੀ ਸ਼ਰਾਬ ਬਰਾਮਦ ਕੀਤੀ ਹੈ | ਤਫ਼ਤੀਸ਼ੀ ਅਫ਼ਸਰ ਗੁਰਦੀਪ ਸਿੰਘ ਅਨੁਸਾਰ ਪਿੰਡ ਪਥਰਾਲਾ ਵਿਖੇ ਪੁਲਿਸ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਨਗਰ ਪਾਲਿਕਾ ਦੇ ਸਕੱਤਰ ਦੇ ਨਾਂਅ ਦਿੱਤਾ ਮੰਗ-ਪੱਤਰ

ਕਾਲਾਂਵਾਲੀ, 25 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਗਰਮੀ ਦੇ ਮੌਸਮ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਵੇਖਦੇ ਹੋਏ ਨਿਰਮਲ ਸੋਚ ਟਰੱਸਟ ਵਲੋਂ ਨਗਰ ਪਾਲਿਕਾ ਸਕੱਤਰ ਦੇ ਨਾਂਅ ਨਗਰ ਪਾਲਿਕਾ ਦੇ ਜੇ.ਈ. ਨੂੰ ਮੰਗ ਪੱਤਰ ਦੇ ਕੇ ਕਾਲਾਂਵਾਲੀ ਸ਼ਹਿਰ 'ਚ ਪਾਣੀ ਦੇ ਟੈਂਕਰ ...

ਪੂਰੀ ਖ਼ਬਰ »

ਕਾਲਾਂਵਾਲੀ ਹਲਕੇ ਦੇ ਵਿਕਾਸ ਲਈ ਸਾਇੰਸ ਐਾਡ ਟੈਕਨਾਲੋਜੀ ਐਡੀਸ਼ਨਲ ਮੁੱਖ ਸਕੱਤਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਕਾਲਾਂਵਾਲੀ, 25 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਬਲਾਕ ਬੜਾਗੁੜਾ ਦੇ ਬੀ.ਡੀ.ਪੀ.ਓ. ਦਫ਼ਤਰ 'ਚ ਅੱਜ ਹਰਿਆਣਾ ਦੇ ਸਾਇੰਸ ਐਾਡ ਟੈਕਨਾਲੋਜੀ ਐਡੀਸ਼ਨਲ ਮੁੱਖ ਸਕੱਤਰ ਬੀ.ਐਸ.ਕੁੰਡੂ ਵਲੋਂ ਪੇਂਡੂ ਖੇਤਰ ਦੇ ਵਿਕਾਸ ਤੇ ਉੱਨਤੀ ਲਈ ਸਾਰੇ ਵਿਭਾਗਾਂ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਸਾਹਿਤ ਜਾਗਿ੍ਤੀ ਸਭਾ ਵਲੋ ਕਰਵਾਏ ਕਵੀ ਦਰਬਾਰ 'ਚ ਕਈ ਮਤੇ ਪਾਸ

ਬਠਿੰਡਾ, 25 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਹਿਤ ਜਾਗਿ੍ਤੀ ਸਭਾ ਬਠਿੰਡਾ ਵਲੋਂ ਸਥਾਨਕ ਸ਼ਿਵਾਲਿਕ ਪਬਲਿਕ ਸਕੂਲ ਵਿਖੇ ਅਮਰਜੀਤ ਜੀਤ ਦੀ ਪ੍ਰਧਾਨਗੀ ਹੇਠ ਕਵੀ ਦਰਬਾਰ ਕਰਵਾਇਆ ਗਿਆ | ਸਭਾ ਦੇ ਜਨਰਲ ਸਕੱਤਰ ਤਰਸੇਮ ਬਸ਼ਰ ਨੇ ਹਾਜ਼ਰੀਨ ਕਵੀਆਂ ਨੂੰ ਜੀ ਆਇਆ ...

ਪੂਰੀ ਖ਼ਬਰ »

ਸਕੂਲ 'ਚੋਂ ਅੱਵਲ ਰਹੇ ਵਿਦਿਆਰਥੀਆਂ ਦਾ ਸਨਮਾਨ

ਕਾਲਾਂਵਾਲੀ, 25 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਤਾਰੂਆਣਾ ਦੇ ਸਰਕਾਰੀ ਸਕੂਲ ਵਿਖੇ ਅੱਵਲ ਰਹੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਕਾਲਾਂਵਾਲੀ ਦੇ ਸਮਾਜ ਸੇਵਕ ਤੇ ਸੇਵਾਮੁਕਤ ਅਧਿਆਪਕ ਸੁਖਦਰਸ਼ਨ ਸਿੰਘ ਔਲਖ ਵਲੋਂ ਆਪਣੀ ਸਵ: ਪਤਨੀ ਗੁਰਬਖ਼ਸ਼ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਮੁਲਾਜ਼ਮਾਂ ਨੇ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਅੱਗੇ ਦਿੱਤਾ ਧਰਨਾ

ਬਠਿੰਡਾ, 25 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਬਠਿੰਡਾ ਵਲੋਂ ਜ਼ਿਲ੍ਹਾ ਪ੍ਰਧਾਨ ਸੰਦੀਪ ਖਾਂ ਬਾਲਿਆਂਵਾਲੀ ਦੀ ਪ੍ਰਧਾਨਗੀ ਹੇਠ ਕਾਰਜਕਾਰੀ ਇੰਜੀਨੀਅਰ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰ. 3 ਬਠਿੰਡਾ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮੀਜ਼ਲ-ਰੁਬੇਕਾਫਟੀਕਾਕਰਨ ਮੁਹਿੰਮ ਸਬੰਧੀ ਮੀਟਿੰਗ

ਬਠਿੰਡਾ, 25 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਸਿਹਤ ਵਿਭਾਗ ਬਠਿੰਡਾ ਵਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਮੀਜ਼ਲ-ਰੁਬੈਲਾ ਟੀਕਾਕਰਨ ਮੁਹਿੰਮ ਸਬੰਧੀ ਮੀਟਿੰਗ ਕੀਤੀ ਗਈ | ਇਸ ਮੌਕੇ ਸਿਵਲ ਸਰਜਨ, ਬਠਿੰਡਾ ਨੇ ਮੀਟਿੰਗ ...

ਪੂਰੀ ਖ਼ਬਰ »

ਨਗਰ ਨਿਗਮ ਦੇ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਪ੍ਰਗਟਾਇਆ ਰੋਸ

ਬਠਿੰਡਾ, 25 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਨਗਰ ਨਿਗਮ ਦੇ ਮੁਲਾਜ਼ਮਾਂ ਨੇ ਨਗਰ ਨਿਗਮ ਦਫ਼ਤਰ ਅੱਗੇ ਇਕੱਠੇ ਹੋਕੇ ਗੇਟ ਰੈਲੀ ਕਰਦਿਆਂ ਨਾਅਰੇਬਾਜ਼ੀ ਕੀਤੀ | ਮੁਲਾਜ਼ਮਾਂ ਦਾ ਦੋਸ਼ ਸੀ ਕਿ ਕੁਝ ਦਿਨ ਪਹਿਲਾਂ ਨਗਰ ਨਿਗਮ ਦੀ ਹਾਊਸ ਮੀਟਿੰਗ ਦੌਰਾਨ ਕੁਝ ...

ਪੂਰੀ ਖ਼ਬਰ »

ਕਠੂਆ ਕਾਂਡ ਦੇ ਦੋਸ਼ੀਆਂ ਿਖ਼ਲਾਫ਼ ਪਿੰਡ ਘੁੱਦਾ ਵਿਖੇ ਰੋਸ ਮਾਰਚ ਕੱਢਿਆ

ਸੰਗਤ ਮੰਡੀ, 25 ਅਪ੍ਰੈਲ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਮਿੱਠੂ ਸਿੰਘ ਘੁੱਦਾ ਦੀ ਅਗਵਾਈ 'ਚ ਪਿੰਡ ਘੁੱਦਾ ਵਿਖੇ ਕਠੂਆ ਕਾਂਡ ਦੇ ਦੋਸ਼ੀਆਂ ਿਖ਼ਲਾਫ਼ ਰੋਸ ਮਾਰਚ ਕੱਢਿਆ ਗਿਆ ਤੇ ਦੋਸ਼ੀਆਂ ਨੂੰ ਜਲਦੀ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 25 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 12ਵੀਂ ਜਮਾਤ ਦੇ ਨਤੀਜੇ ਅਨੁਸਾਰ ਸਥਾਨਕ ਐਸ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਮਹੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਕਾਮਰਸ ਵਿਭਾਗ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ

ਬਠਿੰਡਾ, 25 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ 'ਵਿਸ਼ਵ ਪੁਸਤਕ ਦਿਵਸ' ਮੌਕੇ ਇਕ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਜਿਸ ਿ'ਚ ਸੰਸਥਾ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ ਤੇ ਉਸਾਰੂ ਸਾਹਿਤ ਵਾਲੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX