ਤਾਜਾ ਖ਼ਬਰਾਂ


ਦਿੱਲੀ 'ਚ ਛਾਈ ਸੰਘਣੀ ਧੁੰਦ
. . .  6 minutes ago
ਨਵੀਂ ਦਿੱਲੀ, 22 ਜਨਵਰੀ - ਦੇਸ਼ ਦੀ ਰਾਜਧਾਨੀ ਤੇ ਨਜ਼ਦੀਕੀ ਇਲਾਕਿਆਂ ਵਿਚ ਮੌਸਮ ਨੇ ਇਕ ਵਾਰ ਫਿਰ ਤੋਂ ਕਰਵਟ ਬਦਲੀ ਹੈ। ਦਿੱਲੀ ਤੇ ਐਨ.ਸੀ.ਆਰ. ਦੇ ਇਲਾਕਿਆਂ ਵਿਚ ਫਿਰ ਤੋਂ ਠੰਢ ਦਾ ਪ੍ਰਕੋਪ ਵਧਣ ਲੱਗਾ ਹੈ। ਬੁੱਧਵਾਰ ਸਵੇਰ ਨੂੰ ਦਿੱਲੀ ਤੇ ਨੇੜਲੇ ਇਲਾਕਿਆਂ ਵਿਚ ਸੰਘਣੀ ਧੁੰਦ ਛਾਈ...
ਅੱਜ ਦਾ ਵਿਚਾਰ
. . .  18 minutes ago
ਅੱਜ ਦਾ ਵਿਚਾਰ......
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  1 day ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  1 day ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  1 day ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  1 day ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  1 day ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  1 day ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  1 day ago
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  1 day ago
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  1 day ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  1 day ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  1 day ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  1 day ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  1 day ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  1 day ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  1 day ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  1 day ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  1 day ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  1 day ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  1 day ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  1 day ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  1 day ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  1 day ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  1 day ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 day ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  1 day ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 day ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 1 hour ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  20 minutes ago
ਅੱਜ ਦਾ ਵਿਚਾਰ
. . .  27 minutes ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  2 days ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  2 days ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  2 days ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  2 days ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਬਰਨਾਲਾ

ਵਿਜੈਇੰਦਰ ਸਿੰਗਲਾ ਦੇ ਕੈਬਨਿਟ ਮੰਤਰੀ ਬਣਨ 'ਤੇ ਸ਼ਹਿਰ 'ਚ ਲੱਗੇ ਬੋਰਡਾਂ ਨੇ ਕਾਂਗਰਸੀ ਹਲਕਿਆਂ 'ਚ ਛੇੜੀ ਨਵੀਂ ਚਰਚਾ

ਬਰਨਾਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਸਾਬਕਾ ਐਮ.ਪੀ. ਅਤੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਵਿਧਾਇਕ ਸ੍ਰੀ ਵਿਜੈਇੰਦਰ ਸਿੰਗਲਾ ਨੂੰ ਕੈਬਨਿਟ ਮੰਤਰੀ ਲਏ ਜਾਣ 'ਤੇ ਜਿੱਥੇ ਪਿਛਲੇ ਇਕ ਸਾਲ ਤੋਂ ਨਜ਼ਰਅੰਦਾਜ਼ ਕੀਤੇ ਜਾ ਰਹੇ ਉਨ੍ਹਾਂ ਦੇ ਹਲਕਾ ਬਰਨਾਲਾ ਸਥਿਤ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਉੱਥੇ ਹਲਕੇ ਦੇ ਹੋਰ ਸੀਨੀਅਰ ਆਗੂਆਂ ਵਲੋਂ ਵੀ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ ਜਿੱਥੇ ਲੱਡੂ ਵੰਡੇ ਗਏ ਉੱਥੇ ਸ਼ਹਿਰ ਦੇ ਚੌਾਕਾਂ ਵਿਚ ਵੱਡੇ-ਵੱਡੇ ਫਲੈਕਸ ਬੋਰਡ ਲਗਾਏ ਗਏ | ਸ਼ਹਿਰ ਵਿਚ ਲੱਗੇ ਇਨ੍ਹਾਂ ਬੋਰਡਾਂ ਦੀ ਸ਼ਹਿਰ ਵਾਸੀਆਂ ਖਾਸਕਰ ਕਾਂਗਰਸੀ ਹਲਕਿਆਂ ਵਿਚ ਕਾਫ਼ੀ ਚਰਚਾ ਛਿੜੀ ਹੋਈ ਹੈ | ਚਰਚਾ ਦਾ ਕਾਰਨ ਕੁਝ ਬੋਰਡਾਂ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਦੀ ਤਸਵੀਰ ਅਤੇ ਕੁਝ ਬੋਰਡਾਂ ਵਿਚ ਜ਼ਿਲ੍ਹਾ ਪ੍ਰਧਾਨ ਮੱਖਣ ਸ਼ਰਮਾ ਦੀ ਤਸਵੀਰ ਦਾ ਨਾ ਹੋਣਾ ਹੈ | ਜ਼ਿਕਰਯੋਗ ਹੈ ਕਿ ਹਲਕਾ ਬਰਨਾਲਾ ਵਿਚ ਕਾਂਗਰਸੀ ਆਗੂ ਅਤੇ ਵਰਕਰ ਦੋ ਧੜਿਆਂ ਸ੍ਰੀ ਵਿਜੈਇੰਦਰ ਸਿੰਗਲਾ ਅਤੇ ਸ: ਕੇਵਲ ਸਿੰਘ ਢਿੱਲੋਂ ਵਿਚ ਵੰਡੇ ਹੋਏ ਹਨ ਅਤੇ ਪਿਛਲੇ ਇਕ ਸਾਲ ਤੋਂ ਸ੍ਰੀ ਵਿਜੈਇੰਦਰ ਸਿੰਗਲਾ ਨਾਲ ਸਬੰਧਿਤ ਕਾਂਗਰਸੀ ਆਗੂਆਂ ਨੂੰ ਹਲਕੇ ਵਿਚ ਹੋਣ ਵਾਲੇ ਸਮਾਗਮਾਂ, ਗਤੀਵਿਧੀਆਂ ਅਤੇ ਹੋਰ ਕਾਰਜਾਂ ਵਿਚ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਲੇਕਿਨ ਚਰਚਾ ਅਨੁਸਾਰ ਜਿਸ ਸੀਨੀਅਰ ਆਗੂ ਵਲੋਂ ਇਹ ਬੋਰਡ ਲਗਵਾਏ ਗਏ ਹਨ ਉਹ ਸ: ਕੇਵਲ ਸਿੰਘ ਢਿੱਲੋਂ ਦੇ ਅਤੀ ਨਜ਼ਦੀਕੀ ਮੰਨਿਆ ਜਾਂਦਾ ਰਿਹਾ ਹੈ ਪਰ ਇਨ੍ਹਾਂ ਬੋਰਡਾਂ ਤੋਂ ਜਿੱਥੇ ਕਾਂਗਰਸ ਪਾਰਟੀ ਦੀ ਹਲਕੇ ਵਿਚ ਵੱਧ ਰਹੀ ਧੜੇਬੰਦੀ ਨਜ਼ਰ ਆ ਰਹੀ ਹੈ ਉੱਥੇ ਹਲਕੇ ਦੀ ਨੁਮਾਇੰਦਗੀ ਕਰ ਰਹੇ ਸ: ਢਿੱਲੋਂ ਨਾਲ ਨਾਰਾਜ਼ਗੀ ਵੀ ਪ੍ਰਗਟ ਹੋ ਰਹੀ ਹੈ | ਦੂਸਰੇ ਪਾਸੇ ਜੇਕਰ ਇਹ ਕਹਿ ਦਿੱਤਾ ਜਾਵੇ ਕਿ ਹਲਕੇ ਵਿਚ ਸ: ਕੇਵਲ ਸਿੰਘ ਢਿੱਲੋਂ ਧੜੇ ਨਾਲ ਸਬੰਧਤ ਪਰ ਸੀਨੀਅਰ ਕਾਂਗਰਸੀ ਆਗੂਆਂ ਦੀ ਨਿਰਾਸ਼ਤਾ ਸਾਫ਼ ਤੌਰ 'ਤੇ ਸਾਹਮਣੇ ਆਉਣ ਲੱਗੀ ਹੈ ਅਤੇ ਉਨ੍ਹਾਂ ਵਲੋਂ ਨਵੇਂ ਰਾਹ ਲੱਭਣੇ ਸ਼ੁਰੂ ਕਰ ਦਿੱਤੇ ਗਏ ਹਨ ਤਾਂ ਕੋਈ ਅੱਤਕਥਨੀ ਨਹੀਂ ਹੋਵੇਗੀ | ਜਦੋਂ ਇਸ ਸਬੰਧੀ ਕਾਂਗਰਸੀ ਆਗੂਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੰਮ ਕਰਨ ਵਾਲੇ ਵਰਕਰਾਂ ਤੋਂ ਦੂਰੀ ਬਣਾ ਕੇ ਰੱਖਣ ਕਾਰਨ ਆਗੂਆਂ ਤੇ ਵਰਕਰਾਂ ਵਿਚ ਨਿਰਾਸ਼ਤਾ ਦਿਨੋ ਦਿਨ ਵਧਦੀ ਜਾ ਰਹੀ ਹੈ | ਇਸ ਲਈ ਜਿੱਥੇ ਸ: ਢਿੱਲੋਂ ਨੂੰ ਵਰਕਰਾਂ ਵਿਚ ਪੈਦਾ ਹੋ ਰਹੀ ਨਿਰਾਸ਼ਤਾ ਨੂੰ ਦੂਰ ਕਰਨਾ ਚਾਹੀਦਾ ਹੈ ਉੱਥੇ ਹਲਕੇ ਵਿਚ ਪੈਦਾ ਹੋਈ ਧੜੇਬੰਦੀ ਨੂੰ ਵੀ ਖ਼ਤਮ ਕਰ ਚਾਹੀਦਾ ਹੈ, ਨਹੀਂ ਤਾਂ ਪਿਛਲੀਆਂ ਲੋਕ ਸਭਾ ਅਤੇ ਲੰਘੀਆਂ ਵਿਧਾਨ ਸਭਾ ਚੋਣਾਂ ਦੀ ਤਰ੍ਹਾਂ ਆਗਾਮੀ ਲੋਕ ਸਭਾ ਚੋਣਾਂ ਵਿਚ ਵੀ ਕਾਂਗਰਸ ਪਾਰਟੀ ਨੂੰ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ |

ਚੀਮਾ ਵਿਖੇ ਕਾਂਗਰਸੀ ਆਗੂ ਦੀ ਮਾਤਾ ਦੀ ਹੋਈ ਮੌਤ ਦੇ ਮਾਮਲੇ 'ਚ ਦੋ ਪੰਚਾਂ ਸਮੇਤ ਚਾਰ 'ਤੇ ਪਰਚਾ ਦਰਜ

ਟੱਲੇਵਾਲ, 25 ਅਪ੍ਰੈਲ (ਸੋਨੀ ਚੀਮਾ)-ਪਿੰਡ ਚੀਮਾ ਦੇ ਯੂਥ ਕਾਂਗਰਸੀ ਆਗੂ ਨਿਰੰਜਨ ਸਿੰਘ ਦੀ ਮਾਤਾ ਦੀ ਹੋਈ ਮੌਤ ਦੇ ਮਾਮਲੇ ਵਿਚ ਪੁਲਿਸ ਵਲੋਂ ਦੋ ਪੰਚਾਇਤ ਮੈਂਬਰਾਂ ਸਮੇਤ ਚਾਰ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ | ਪੁਲਿਸ ਥਾਣਾ ਸਦਰ ਦੇ ਮੱੁਖ ਮੁਨਸ਼ੀ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚ ਦੋ ਨੂੰ ਦਸ-ਦਸ ਸਾਲ ਦੀ ਕੈਦ

ਸੰਗਰੂਰ, 25 ਅਪ੍ਰੈਲ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸ਼ਕਰੀ ਦੇ ਦੋਸ਼ਾਂ ਵਿਚ ਦੋ ਵਿਅਕਤੀਆਂ ਨੰੂ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਅਹਿਮਦਗੜ੍ਹ ਸਦਰ ਵਿਖੇ 28 ਨਵੰਬਰ 2014 ਨੰੂ ਦਰਜ ...

ਪੂਰੀ ਖ਼ਬਰ »

ਪਿੰਡ ਨੰਗਲ ਦੇ ਸਰਪੰਚ ਤੋਂ ਸ਼ਰਾਬ ਫੜੀ, ਸਾਥੀਆਂ ਸਮੇਤ ਗਿ੍ਫ਼ਤਾਰ

ਰੂੜੇਕੇ ਕਲਾਂ, 25 ਅਪ੍ਰੈਲ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਸ: ਸੁਖਦੇਵ ਸਿੰਘ ਵਿਰਕ ਐਸ.ਪੀ.ਡੀ. ਬਰਨਾਲਾ, ਸ੍ਰੀ ਅੱਛਰੂ ਰਾਮ ਸ਼ਰਮਾ ਡੀ.ਐਸ.ਪੀ. ਤਪਾ ਦੇ ਆਦੇਸ਼ਾਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਵਲੋਂ ਟੋਲ ਪਲਾਜ਼ੇ ਨੂੰ ਹਰ ਹਾਲਤ 'ਚ ਬੰਦ ਕਰਵਾਇਆ ਜਾਵੇਗਾ-ਸੁਖਵਿੰਦਰ ਧਾਲੀਵਾਲ

ਸ਼ਹਿਣਾ, 25 ਅਪ੍ਰੈਲ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ ਨੇੜੇ ਵੀ.ਆਰ.ਸੀ. ਕੰਪਨੀ ਵਲੋਂ ਲਗਾਇਆ ਜਾ ਰਿਹਾ ਟੋਲ ਪਲਾਜ਼ਾ ਗੈਰ ਕਾਨੂੰਨੀ ਹੋਣ ਕਾਰਨ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਇਸ ਪਲਾਜੇ ਨੂੰ ਹਰ ਹਾਲਤ ਵਿਚ ਪਾਰਟੀਬਾਜ਼ੀ ਤੋਂ ੳੱੁਪਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਮੀਟਿੰਗ

ਸ਼ਹਿਣਾ, 25 ਅਪ੍ਰੈਲ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਮੀਟਿੰਗ ਗੁਰਦੁਆਰਾ ਸਿੱਧਸਰ ਉਗੋਕੇ ਵਿਖੇ ਇਕਾਈ ਪ੍ਰਧਾਨ ਗੋਰਾ ਸਿੰਘ ਦ ਅਗਵਾਈ ਵਿਚ ਹੋਈ | ਇਸ ਸਮੇਂ ਪਿੰਡ ਉਗੋਕੇ ਤੋਂ ਚੀਮਾ ਨੂੰ ਜਾਣ ਵਾਲੀ ਸੜਕ ਡਰੇਨ ਦੇ ਪੁਲ ਤੋਂ ਲੈ ਕੇ ਢਾਬ ਤੇ ...

ਪੂਰੀ ਖ਼ਬਰ »

ਬੱਸ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ

ਤਪਾ ਮੰਡੀ, 25 ਅਪ੍ਰੈਲ (ਵਿਜੇ ਸ਼ਰਮਾ)-ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ 'ਤੇ ਬੱਸ ਅਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਕ ਕੁਲਵੰਤ ਸਿੰਘ ਪੱੁਤਰ ਗੁਰਦੀਪ ਸਿੰਘ ਸਾਬਕਾ ਫ਼ੌਜੀ ਵਾਸੀ ਤਪਾ ਆਪਣੇ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਨੰੂ ਸਮਰਪਿਤ ਬੀ.ਜੀ.ਐਸ. ਦੇ ਵਿਦਿਆਰਥੀਆਂ ਨੇ ਕੱਢੀ ਰੈਲੀ

ਮਹਿਲ ਕਲਾਂ, 25 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਦੇ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਮਲੇਰੀਆਂ ਦਿਵਸ ਸਕੂਲ ਵਿਖੇ ਮਨਾਇਆ ਗਿਆ | ...

ਪੂਰੀ ਖ਼ਬਰ »

ਦੀਪਗੜ੍ਹ ਦੇ ਨੌਜਵਾਨ 'ਤੇ ਸ਼ਹਿਣਾ ਵਿਖੇ ਲੁਟੇਰਿਆਂ ਵਲੋਂ ਹਮਲਾ

ਸ਼ਹਿਣਾ, 25 ਅਪ੍ਰੈਲ (ਸੁਰੇਸ਼ ਗੋਗੀ)-ਬੀਤੀ ਰਾਤ ਪਿੰਡ ਦੀਪਗੜ੍ਹ ਦੇ ਇਕ ਨੌਜਵਾਨ 'ਤੇ ਚਾਰ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਲੱੁਟਣ ਦੀ ਕੋਸ਼ਿਸ਼ ਵਿਚ ਹਮਲਾ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ | ਨਿਰਭੈ ਸਿੰਘ ਪੱੁਤਰ ਸੂਬੇਦਾਰ ਮੇਜਰ ਸਿੰਘ ਵਾਸੀ ...

ਪੂਰੀ ਖ਼ਬਰ »

ਸੰਧੂ ਪੱਤੀ ਸਕੂਲ ਵਿਖੇ ਮੱੁਢਲੀ ਸਹਾਇਤਾ ਤੇ ਅੱਗ ਸੁਰੱਖਿਆ ਵਿਸ਼ੇ ਸਬੰਧੀ ਸਮਾਗਮ

ਬਰਨਾਲਾ, 25 ਅਪ੍ਰੈਲ (ਅਸ਼ੋਕ ਭਾਰਤੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ ਬਰਨਾਲਾ ਵਿਖੇ ਸਿਵਲ ਡਿਫੈਂਸ ਵਿਭਾਗ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਮੱੁਢਲੀ ਸਹਾਇਤਾ ਤੇ ਅੱਗ ਸੁਰੱਖਿਆ ਵਿਸੇ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੱੁਖ ਮਹਿਮਾਨ ਰਾਏ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਪਿੰਡ ਅਤਰਗੜ੍ਹ 'ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ' ਨਾਲ ਸਨਮਾਨਿਤ

ਬਰਨਾਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਅਤਰਗੜ੍ਹ ਦੀ ਗ੍ਰਾਮ ਪੰਚਾਇਤ ਨੂੰ ਸ਼ਹਿਰ ਮੰਡਲਾ (ਜਬੱਲਪੁਰ ਮੱਧ ਪ੍ਰਦੇਸ਼) ਵਿਖੇ 'ਰਾਸ਼ਟਰੀ ਪੰਚਾਇਤੀ ਰਾਜ ਦਿਵਸ' ਮੌਕੇ 'ਦੀਨ ਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ' ਦੇ ਕੇ ...

ਪੂਰੀ ਖ਼ਬਰ »

ਸ਼ਰਾਬ ਸਮੇਤ ਕਾਬੂ

ਅਮਰਗੜ੍ਹ, 25 ਅਪ੍ਰੈਲ (ਝੱਲ) -ਥਾਣਾ ਅਮਰਗੜ੍ਹ ਪੁਲਿਸ ਵਲੋਂ 20 ਬੋਤਲਾਂ ਸ਼ਰਾਬ ਦੇਸੀ ਹਰਿਆਣਾ ਮਾਰਕਾ ਸਮੇਤ ਇਕ ਵਿਅਕਤੀ ਨੰੂ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਹੌਲਦਾਰ ਬਲਜਿੰਦਰ ਸਿੰਘ ਅਗਵਾਈ ਵਿਚ ਪੁਲਿਸ ਪਾਰਟੀ ਨੇ ਜਦੋਂ ਸ਼ੱਕ ਪੈਣ 'ਤੇ ਅਮਰ ਸਿੰਘ ਪੁੱਤਰ ...

ਪੂਰੀ ਖ਼ਬਰ »

ਕੌਮਾਂਤਰੀ ਤੀਰਅੰਦਾਜ਼ ਖਿਡਾਰੀ ਗੁਰਦੀਪ ਸਿੰਘ ਦਿਉਲ ਨੂੰ ਕੀਤਾ ਸਨਮਾਨਿਤ

ਹੰਡਿਆਇਆ, 25 ਅਪ੍ਰੈਲ (ਗੁਰਜੀਤ ਸਿੰਘ ਖੁੱਡੀ)-ਪਿੰਡ ਖੱੁਡੀ ਕਲਾਂ ਦੇ ਕੌਮਾਂਤਰੀ ਤੀਰ ਅੰਦਾਜ਼ ਖਿਡਾਰੀ ਗੁਰਦੀਪ ਸਿੰਘ ਦਿਉਲ ਦੇ ਮੰੁਬਈ ਵਿਖੇ ਰਾਸ਼ਟਰੀ ਚੈਂਪੀਅਨਸ਼ਿਪ (ਮੇਅਰ ਕੱਪ) ਵਿਚ ਸੋਨ ਤਮਗ਼ਾ ਜਿੱਤਣ 'ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਦੀ ਡਿਊਟੀ ਦੌਰਾਨ ਹੋਈ ਮੌਤ ਸਬੰਧੀ ਪਰਿਵਾਰ ਨੂੰ ਬੀਮੇ ਦਾ ਚੈੱਕ ਦਿੱਤਾ

ਬਰਨਾਲਾ, 25 ਅਪ੍ਰੈਲ (ਰਾਜ ਪਨੇਸਰ)-ਕਮਾਡੈਂਟ ਰਾਏ ਸਿੰਘ ਧਾਲੀਵਾਲ ਵਲੋਂ ਪੰਜਾਬ ਹੋਮ ਗਾਰਡਜ਼ ਦੇ ਮਿ੍ਤਕ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਬੀਮਾ ਅਤੇ ਵੈੱਲਫੇਅਰ ਫ਼ੰਡ ਦੀ ਰਾਸ਼ੀ ਦਿੱਤੀ ਗਈ | ਇਸ ਸਬੰਧੀ ਕਮਾਡੈਂਟ ਧਾਲੀਵਾਲ ਨੇ ਦੱਸਿਆ ਕਿ ਅੱਜ ਜਗਪਾਲ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਹੋਇਆ ਇਜਲਾਸ

ਤਪਾ ਮੰਡੀ, 25 ਅਪ੍ਰੈਲ (ਵਿਜੇ ਸ਼ਰਮਾ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਕੂਲ ਦੇ ਪਿੰ੍ਰਸੀਪਲ ਰਾਜਿੰਦਰਪਾਲ ਸਿੰਘ ਦੀ ਹਾਜ਼ਰੀ 'ਚ ਸਾਲਾਨਾ ਇਜਲਾਸ ਕਰਵਾਇਆ ਗਿਆ | ਜਿਸ 'ਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮਨਾਇਆ

ਤਪਾ ਮੰਡੀ, 25 ਅਪ੍ਰੈਲ (ਵਿਜੇ ਸ਼ਰਮਾ)-ਮਲੇਰੀਆ ਦਿਵਸ ਤਹਿਤ ਸਥਾਨਕ ਸੀਨੀਅਰ ਸੈਕੰਡਰੀ ਸਕੂਲ 'ਚ ਵਿਦਿਆਰਥੀਆਂ ਨੂੰ ਮਲੇਰੀਆ ਦੇ ਲੱਛਣਾਂ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ ਐਸ.ਆਈ ਮਹਿੰਦਰ ਸਿੰਘ, ਜਗਦੇਵ ਸਿੰਘ ਐਮ.ਪੀ. ਡਬਲਿਯੂ, ਪਿੰ੍ਰਸੀਪਲ ਰਾਜਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਜਵਾਹਰ ਬਸਤੀ ਬਰਨਾਲਾ ਦੀ ਸਕੂਲ ਪ੍ਰਬੰਧਕ ਕਮੇਟੀ ਦੀ ਚੋਣ

ਬਰਨਾਲਾ, 25 ਅਪ੍ਰੈਲ (ਅਸ਼ੋਕ ਭਾਰਤੀ)-ਸਰਕਾਰੀ ਪ੍ਰਾਇਮਰੀ ਸਕੂਲ ਜਵਾਹਰ ਬਸਤੀ ਬਰਨਾਲਾ ਦੀ ਸਕੂਲ ਪ੍ਰਬੰਧਕ ਕਮੇਟੀ ਦੀ ਚੋਣ ਹੋਈ | ਜਿਸ ਵਿਚ ਸਰਬ ਸੰਮਤੀ ਨਾਲ ਅਸ਼ੋਕ ਕੁਮਾਰ ਨੂੰ ਚੇਅਰਮੈਨ ਤੇ ਰਾਕੇਸ਼ ਕੁਮਾਰ ਨੂੰ ਉੱਪ ਚੇਅਰਮੈਨ ਚੁਣਿਆ ਗਿਆ | ਰਘਵੀਰ ਪ੍ਰਕਾਸ਼ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਤਪਾ ਮੰਡੀ, 25 ਅਪ੍ਰੈਲ (ਪ੍ਰਵੀਨ ਗਰਗ)-ਸਥਾਨਕ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਤਪਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦੇ ਹੋਏ ਸਕੂਲ ਪਿ੍ੰਸੀਪਲ ਰਾਜਿੰਦਰ ਰਾਵਤ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਸਹਿਜੜਾ ਦਾ ਨਤੀਜਾ ਸ਼ਾਨਦਾਰ ਰਿਹਾ

ਮਹਿਲ ਕਲਾਂ, 25 ਅਪ੍ਰੈਲ (ਅਵਤਾਰ ਸਿੰਘ ਅਣਖੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਹਿਜੜਾ ਦਾ 12ਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਸਕੂਲ ਦੇ ਪਿੰ੍ਰਸੀਪਲ ਜੁਗਿੰਦਰ ਸਿੰਘ ਸਹੌਰ ਨੇ 12ਵੀਂ ਦੀ ਪ੍ਰੀਖਿਆ ਵਿਚ ਕੁੱਲ 26 ਵਿਦਿਆਰਥੀ ਬੈਠੇ ਸਨ, ਜਿਨ੍ਹਾਂ ...

ਪੂਰੀ ਖ਼ਬਰ »

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਐਨ.ਸੀ.ਸੀ ਯੂਨਿਟ ਦੀ ਚੋਣ

ਭਦੌੜ, 25 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਭਦੌੜ ਦੇ ਅਧਿਆਪਕ ਮਨੋਜ ਕੁਮਾਰ ਨੂੰ ਸਕੂਲ ਦੇ ਐਨ. ਸੀ. ਸੀ. ਯੂਨਿਟ ਦੇ (ਏ.ਐਨ.ਓ.) ਐਸੋਸੀਏਟ ਨੈਸ਼ਨਲ ਕੈਡਿਟ ਕੋਰ ਅਫ਼ਸਰ ਬਣਾਇਆ ਗਿਆ | ਇਸ ਮੌਕੇ ਸਕੂਲ ਦੇ ਸਰਪ੍ਰਸਤ ਸ: ਦਰਸ਼ਨ ਸਿੰਘ ...

ਪੂਰੀ ਖ਼ਬਰ »

ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਹੰਡਿਆਇਆ, 25 ਅਪ੍ਰੈਲ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱੁਡੀ ਕਲਾਂ ਵਿਖੇ ਸਾਇੰਸ, ਕਾਮਰਸ ਤੇ ਆਰਟਸ ਗਰੱੁਪ ਬਾਰ੍ਹਵੀਂ ਦਾ ਨਤੀਜੇ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਗੁਰੂਕੁਲ ਇੰਟਰਨੈਸ਼ਨਲ ਸਕੂਲ ਵਿਚ ਧਰਤੀ ਦਿਵਸ ਮਨਾਇਆ

ਭਦੌੜ, 25 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਗੁਰੂਕੁਲ ਇੰਟਰਨੈਸ਼ਨਲ ਸਕੂਲ ਭਾਈਰੂਪਾ ਵਿਖੇ ਧਰਤੀ ਦਿਵਸ ਮਨਾਇਆ ਗਿਆ | ਪਿ੍ੰਸੀਪਲ ਹਰਮੀਤ ਸਿੰਘ ਦੀ ਅਗਵਾਈ ਹੇਠ ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਆਕਾਸ਼ ਹਾਊਸ ਦੇ ਇੰਚਾਰਜ ਮੈਡਮ ਲਵਪ੍ਰੀਤ ਸਰਾਂ, ...

ਪੂਰੀ ਖ਼ਬਰ »

ਮੀਰੀ ਪੀਰੀ ਕਾਲਜ ਭਦੌੜ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ

ਭਦੌੜ, 25 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਮਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਇੰਸ ਗਰੁੱਪ ਵਿਚੋਂ ਗੁਰਦੀਪ ਕੌਰ ਨੇ 76 ਪ੍ਰਤੀਸ਼ਤ ਅੰਕ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਚੰਨਣਵਾਲ ਨੇ 175 ਗੱਟੇ ਕਣਕ ਚਾਰ ਕਿਸਾਨਾਂ ਨੂੰ ਦਿੱਤੀ

ਮਹਿਲ ਕਲਾਂ, 25 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਅੱਗ ਲੱਗਣ ਨਾਲ ਕਿਸਾਨਾਂ ਦੀਆਂ ਫ਼ਸਲ ਦੇ ਹੋਣ ਨੁਕਸਾਨ ਦੀ ਪੂਰਤੀ ਲਈ ਪਿੰਡਾਂ ਵਿਚੋਂ ਕਣਕ ਇਕੱਠੀ ਕਰ ਕੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਵਜੋਂ ਦੇਣ ਦੀ ਵਿੱਢੀ ਮੁਹਿੰਮ ...

ਪੂਰੀ ਖ਼ਬਰ »

ਫੀਡ ਦੇ ਰੁਪਏ ਮੰਗਣ ਗਏ ਮਾਲਕ ਤੇ ਕਰਿੰਦਿਆਂ ਨੂੰ ਬੰਦੀ ਬਣਾਉਣ ਦੇ ਦੋਸ਼ 'ਚ ਦੋ ਿਖ਼ਲਾਫ਼ ਮਾਮਲਾ ਦਰਜ

ਹੰਡਿਆਇਆ, 25 ਅਪੈ੍ਰਲ (ਗੁਰਜੀਤ ਸਿੰਘ ਖੱੁਡੀ)-ਫੀਡ ਦੇ ਰੁਪਏ ਮੰਗਣ ਗਏ ਮਾਲਕ ਤੇ ਕਰਿੰਦਿਆਂ ਨੂੰ ਬੰਦੀ ਬਣਾਉਣ ਦੇ ਦੋਸ਼ 'ਚ ਜ਼ਿਲ੍ਹਾ ਪੁਲਿਸ ਨੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਬਰਨਾਲਾ ਦੇ ਐਸ.ਐਚ.ਓ. ਰਾਜਪਾਲ ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀਆਂ ਦਾ ਵਫ਼ਦ ਸਿਵਲ ਸਰਜਨ ਨੂੰ ਮਿਲਿਆ

ਬਰਨਾਲਾ, 25 ਅਪ੍ਰੈਲ (ਧਰਮਪਾਲ ਸਿੰਘ)-ਤਾਲਮੇਲ ਕਮੇਟੀ ਪੈਰਾਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਜ਼ਿਲ੍ਹਾ ਬਰਨਾਲਾ ਦਾ ਵਫ਼ਦ ਸਾਥੀ ਗੁਰਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਆਪਣੀ ਮੰਗਾਂ ਸਬੰਧੀ ਸਿਵਲ ਸਰਜਨ ਡਾਕਟਰ ਜੁਗਲ ਕਿਸ਼ੋਰ ਨੰੂ ਮਿਲਿਆ ¢ ਗੁਰਦੀਪ ਸਿੰਘ ਚੀਮਾ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪੱਖੋਕੇ ਵਿਖੇ ਕਿਸਾਨਾਂ ਦਾ ਸੋਸ਼ਲ ਆਡਿਟ ਕੀਤਾ

ਟੱਲੇਵਾਲ, 25 ਅਪ੍ਰੈਲ (ਸੋਨੀ ਚੀਮਾ)-ਦੀ ਸਹਿਕਾਰੀ ਸਭਾ ਪੱਖੋਕੇ ਵਿਖੇ ਫੋਕਲ ਪੁਆਇੰਟ ਪੱਖੋਕੇ ਅਤੇ ਫੋਕਲ ਪੁਆਇੰਟ ਟੱਲੇਵਾਲ ਦੇ ਪਿੰਡਾਂ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ੀ ਸਬੰਧੀ ਸੋਸ਼ਲ ਆਡਿਟ ਕੀਤਾ ਗਿਆ | ਇਸ ਮੌਕੇ ਹਰਿੰਦਰਪਾਲ ਸਿੰਘ ਨਾਇਬ ਤਹਿਸੀਲਦਾਰ ਅਤੇ ...

ਪੂਰੀ ਖ਼ਬਰ »

ਆਰੀਆ ਮਾਡਲ ਸਕੂਲ ਦਾ ਨਤੀਜਾ ਸ਼ਾਨਦਾਰ

ਭਦੌੜ, 25 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਲਾਲਾ ਲਾਜਪਤ ਰਾਏ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਭਦੌੜ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਸੁਨੇਹ ਪ੍ਰਤਾ ਨੇ ਦੱਸਿਆ ਕਿ ਇਸ ਵਾਰ ਬਾਰ੍ਹਵੀਂ ਜਮਾਤ ਵਿਚ 26 ...

ਪੂਰੀ ਖ਼ਬਰ »

ਬੱਚਿਆਂ ਦੀ ਗਿਣਤੀ 'ਚ ਵਾਧਾ ਕਰਨ ਲਈ ਅਧਿਆਪਕਾਂ ਨੇ ਆਪਣੇ ਖ਼ਰਚੇ 'ਤੇ ਲਾਈ ਵੈਨ

ਬਰਨਾਲਾ, 25 ਅਪ੍ਰੈਲ (ਅਸ਼ੋਕ ਭਾਰਤੀ)-ਸਰਕਾਰੀ ਪ੍ਰਾਇਮਰੀ ਸਕੂਲ ਨਾਈਵਾਲਾ ਦੇ ਮੁਖੀ ਜਤਿੰਦਰ ਸਿੰਘ ਤੇ ਸਮੂਹ ਸਟਾਫ਼ ਵਲੋਂ ਬੱਚਿਆਂ ਦੀ ਗਿਣਤੀ ਵਿਚ ਵਾਧਾ ਕਰਨ ਲਈ ਬਰਨਾਲਾ ਤੋਂ ਆਪਣੇ ਖ਼ਰਚੇ 'ਤੇ ਬਰਨਾਲਾ ਤੋਂ ਬੱਚਿਆਂ ਲਈ ਵੈਨ ਲਗਾਈ ਗਈ ਤੇ ਚੀਮੇ ਤੋਂ ਪੀਟਰ ਰੇਹੜੇ ...

ਪੂਰੀ ਖ਼ਬਰ »

ਪਿੰਡ ਭੈਣੀ ਮਹਿਰਾਜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਦਾ ਨਤੀਜਾ ਸ਼ਾਨਦਾਰ

ਧਨੌਲਾ, 25 ਅਪ੍ਰੈਲ (ਚੰਗਾਲ)-ਨੇੜਲੇ ਪਿੰਡ ਭੈਣੀ ਮਹਿਰਾਜ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਇਹ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਪ੍ਰਵੀਨ ਕੁਮਾਰ ਮਨਚੰਦਾ ਨੇ ਦੱਸਿਆ ਕਿ ਸਕੂਲ ਦੇ 22 ਹੋਣਹਾਰ ਵਿਦਿਆਰਥੀਆਂ ਨੇ ਇਹ ...

ਪੂਰੀ ਖ਼ਬਰ »

ਪੱਖੋ ਕੈਂਚੀਆਂ ਟੋਲ ਪਲਾਜ਼ੇ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਲਾਵੇਗੀ 28 ਨੂੰ ਧਰਨਾ

ਸ਼ਹਿਣਾ, 25 ਅਪ੍ਰੈਲ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ ਨੇੜੇ ਵੀ.ਆਰ.ਸੀ. ਕੰਪਨੀ ਵਲੋਂ ਜਬਰੀ ਲਾਏ ਜਾ ਰਹੇ ਟੋਲ ਪਲਾਜ਼ੇ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਵਲੋਂ 28 ਅਪ੍ਰੈਲ ਨੂੰ ਰੋਸ ਧਰਨਾ ਦਿੱਤਾ ਜਾਵੇਗਾ | ਇਹ ਜਾਣਕਾਰੀ ਫ਼ੋਨ ਰਾਹੀਂ ਦਿੰਦਿਆਂ ...

ਪੂਰੀ ਖ਼ਬਰ »

ਸਤਿਕਾਰ ਕਮੇਟੀ ਚੰਨਣਵਾਲ ਨੇ 175 ਗੱਟੇ ਕਣਕ ਚਾਰ ਕਿਸਾਨਾਂ ਨੂੰ ਦਿੱਤੀ

ਮਹਿਲ ਕਲਾਂ, 25 ਅਪ੍ਰੈਲ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਅੱਗ ਲੱਗਣ ਨਾਲ ਕਿਸਾਨਾਂ ਦੀਆਂ ਫ਼ਸਲ ਦੇ ਹੋਣ ਨੁਕਸਾਨ ਦੀ ਪੂਰਤੀ ਲਈ ਪਿੰਡਾਂ ਵਿਚੋਂ ਕਣਕ ਇਕੱਠੀ ਕਰ ਕੇ ਪੀੜਤ ਪਰਿਵਾਰਾਂ ਨੂੰ ਸਹਾਇਤਾ ਵਜੋਂ ਦੇਣ ਦੀ ਵਿੱਢੀ ਮੁਹਿੰਮ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਦੇ 12ਵੀਂ ਦੇ ਨਤੀਜੇ ਸ਼ਾਨਦਾਰ

ਟੱਲੇਵਾਲ, 25 ਅਪ੍ਰੈਲ (ਸੋਨੀ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਸਕੂਲ ਪਿੰ੍ਰਸੀਪਲ ਸ੍ਰੀ ਅਨਿਲ ਮੋਦੀ, ਬਾਰ੍ਹਵੀਂ ਕਲਾਸ ਦੇ ਇੰਚਾਰਜ ਇੰਦਰਜੀਤ ਬਾਂਸਲ ਅਤੇ ਜਤਿੰਦਰ ਜੋਸ਼ੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ

ਬਰਨਾਲਾ, 25 ਅਪ੍ਰੈਲ (ਧਰਮਪਾਲ ਸਿੰਘ)-ਸਿਹਤ ਵਿਭਾਗ ਬਰਨਾਲਾ ਵਲੋਂ ਵਿਸ਼ਵ ਮਲੇਰੀਆ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਰੈਲੀ ਕੱਢੀ ਗਈ | ਜਿਸ ਦਾ ਰਸਮੀਂ ਉਦਘਾਟਨ ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਨੇ ਹਰੀ ਝੰਡੀ ਦੇ ਕੇ ਕੀਤਾ | ਇਸ ਜ਼ਿਲ੍ਹਾ ਪੱਧਰੀ ਰੈਲੀ ਰਾਹੀਂ ...

ਪੂਰੀ ਖ਼ਬਰ »

29ਵੇਂ ਰਾਸ਼ਟਰੀ ਸੜਕ ਸੁਰੱਖਿਆ ਹਫ਼ਤੇ ਤਹਿਤ ਟਰੈਫਿਕ ਜਾਗਰੂਕਤਾ ਕੈਂਪ

ਬਰਨਾਲਾ, 25 ਅਪ੍ਰੈਲ (ਰਾਜ ਪਨੇਸਰ)-29ਵੇਂ ਰਾਸ਼ਟਰੀ ਸੜਕ ਸੁਰੱਖਿਆ ਹਫ਼ਤੇ ਤਹਿਤ ਟਰੈਫ਼ਿਕ ਪੁਲਿਸ ਬਰਨਾਲਾ ਵਲੋਂ ਲਾਇਨਜ਼ ਕਲੱਬ ਹਾਰਮੋਨੀ ਦੇ ਸਹਿਯੋਗ ਨਾਲ ਸਥਾਨਕ ਜੋੜੇ ਪੰਪਾਂ ਵਿਖੇ ਟਰੈਫ਼ਿਕ ਜਾਗਰੂਕਤਾ ਕੈਂਪ ਅਤੇ ਪ੍ਰਦੂਸ਼ਣ ਚੈਕਅਪ ਕੈਂਪ ਲਗਾਇਆ ਗਿਆ | ਇਸ ...

ਪੂਰੀ ਖ਼ਬਰ »

ਸਕੂਲ ਨੂੰ ਵਾਟਰ ਕੂਲਰ ਤੇ ਆਰ.ਓ. ਦਾਨ ਦਿੱਤਾ

ਭਦੌੜ, 25 ਅਪ੍ਰੈਲ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਨੂੰ ਵਾਟਰ ਕੂਲਰ ਅਤੇ ਆਰ.ਓ. ਸਿਸਟਮ ਦਾਨ ਵਿਚ ਦਿੱਤਾ ਹੈ | ਸਕੂਲ ਦੇ ਮੁੱਖ ਅਧਿਆਪਕ ਜਸਪਾਲ ਰਾਏ ਨੇ ਦੱਸਿਆ ਕਿ ਪਿੰਡ ਦੇ ਸਮਾਜ ਸੇਵੀ ਸੁਖਚਰਨ ਸਿੰਘ ...

ਪੂਰੀ ਖ਼ਬਰ »

ਸੇਵਾ ਕੇਂਦਰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਬੀ.ਐਲ.ਐਸ. ਕੰਪਨੀ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬਰਨਾਲਾ, 25 ਅਪ੍ਰੈਲ (ਧਰਮਪਾਲ ਸਿੰਘ)-ਜ਼ਿਲ੍ਹਾ ਸੇਵਾ ਕੇਂਦਰਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੰੂ ਪਿਛਲੇ ਪੰਜ ਮਹੀਨਿਆਾ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਜ਼ਿਲ੍ਹਾ ਪ੍ਰਧਾਨ ਅਜੈ ਬੱਤਾ ਦੀ ਅਗਵਾਈ ਹੇਠ ਧਰਨਾ ਦੇ ਕੇ ਕੈਪਟਨ ਸਰਕਾਰ ਅਤੇ ਬੀ.ਐਲ.ਐਸ. ਕੰਪਨੀ ਿਖ਼ਲਾਫ਼ ...

ਪੂਰੀ ਖ਼ਬਰ »

ਮਈ ਦਿਹਾੜਾ ਮਨਾਉਣ ਸਬੰਧੀ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ

ਬਰਨਾਲਾ, 25 ਅਪ੍ਰੈਲ (ਧਰਮਪਾਲ ਸਿੰਘ)-ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ਵਿਖੇ ਮਈ ਦਿਹਾੜਾ ਮਨਾਉਣ ਸਬੰਧੀ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਨੇ ਇਕ ਸਾਂਝੀ ਮੀਟਿੰਗ ਕਾਮਰੇਡ ਖੁਸ਼ੀਆ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੰੂ ਸੰਬੋਧਨ ਕਰਦਿਆਂ ਸੀਟੂ ਦੇ ਸੂਬਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰਾਇਲ ਵਲੋਂ ਸਕੂਲ ਨੂੰ ਪੱਖੇ ਦਾਨ

ਜਾਖਲ, 25 ਅਪ੍ਰੈਲ (ਪ੍ਰਵੀਨ ਮਦਾਨ) - ਸਮਾਜ ਸੇਵਾ ਵਿਚ ਮੋਹਰੀ ਲਾਇਨਜ ਕਲੱਬ ਰਾਇਲ ਜਾਖਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਨੂੰ ਛੱਤ ਵਾਲੇ 5 ਪੱਖੇ ਦਾਨ ਵਜੋਂ ਭੇਟ ਕੀਤੇ | ਕਲੱਬ ਦੇ ਚੇਅਰਮੈਨ ਪ੍ਰਵੀਨ ਗੋਇਲ ਦੇ ਸਹਿਯੋਗ ਨਾਲ ਸਵਰਗਵਾਸੀ ਇਮਰਤੀ ਦੇਵੀ ...

ਪੂਰੀ ਖ਼ਬਰ »

ਮਲੇਰੀਆ ਦਿਵਸ ਮਨਾਇਆ

ਸ਼ੇਰਪੁਰ, 25 ਅਪ੍ਰੈਲ (ਦਰਸਨ ਸਿੰਘ ਖੇੜੀ) - ਬਾਬਾ ਜੋਰਾ ਸਿੰਘ ਮੈਮੋ: ਸਕੂਲ ਗੰਡੇਵਾਲ ਵਿਖੇ ਪਿ੍ੰਸੀਪਲ ਯਸਪਾਲ ਰਾਣਾ ਦੀ ਅਗਵਾਈ ਹੇਠ ਵਰਲਡ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਮੈਡਮ ਅਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਮਲੇਰੀਆਂ ਫੈਲਣ ਅਤੇ ਇਸ ਦੇ ਬਚਾਅ ...

ਪੂਰੀ ਖ਼ਬਰ »

ਸਵੱਛਤਾ ਜਾਗਰੂਕਤਾ ਵੈਨ ਨੰੂ ਹਰੀ ਝੰਡੀ

ਸੰਦੌੜ, 25 ਅਪ੍ਰੈਲ (ਜਗਪਾਲ ਸਿੰਘ ਸੰਧੂ) - ਪਿੰਡ ਦਸੌਧਾ ਸਿੰਘ ਵਾਲਾ ਵਿਖੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਪਖਾਨਿਆਂ ਦੀ ਉਸਾਰੀ ਇਸ ਹਫ਼ਤੇ ਵਿਚ ਸ਼ੁਰੂ ਕਰਵਾਉਣ ਲਈ ਸਵੱਛਤਾ ਜਾਗਰੂਕਤਾ ਵੈਨ ਨੂੰ ਸ. ਦਰਬਾਰਾ ਸਿੰਘ ਪੀ.ਏ. ਮੈਡਮ ਰਜ਼ੀਆ ਸੁਲਤਾਨਾ ਕੈਬਨਿਟ ...

ਪੂਰੀ ਖ਼ਬਰ »

ਹਸਤਾਖ਼ਰ ਮੁਹਿੰਮ ਚਲਾਈ

ਧੂਰੀ, 25 ਅਪ੍ਰੈਲ (ਸੁਖਵੰਤ ਸਿੰਘ ਭੁੱਲਰ) - ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਯੂਥ ਕਾਂਗਰਸ ਵਿਧਾਨ ਸਭਾ ਧੂਰੀ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਮਿੱਠੂ ਲੱਡਾ ਦੀ ਅਗਵਾਈ ਵਿਚ 9 ਲੱਖ ਐਸੀ.ਐਸਟੀ ਵਿਦਿਆਰਥੀ ਦੇ ਰੁੱਕੇ ਵਜ਼ੀਫ਼ੇ ਚਲਾਉਣ ਲਈ ਮੋਦੀ ਸਰਕਾਰ ਦੇ ਨਾਮ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਰਨਾਲਾ, 25 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਆਈਲੈਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬ੍ਰਾਂਚ ਬਰਨਾਲਾ ਵਲੋਂ ਵਿਦਿਆਰਥੀਆਂ ਦੇ ਲਗਾਤਾਰ ਸਟੱਡੀ ਵੀਜ਼ੇ ਲਗਵਾ ਕੇ ਉਨ੍ਹਾਂ ਦਾ ਵਿਦੇਸ਼ ਵਿਚ ਜਾ ਕੇ ...

ਪੂਰੀ ਖ਼ਬਰ »

ਲੈਬਾਰਟਰੀ ਵੈਨ ਦਾ ਲੋਕਾਂ ਨੇ ਵਸਤੂਆਂ ਚੈੱਕ ਕਰਵਾ ਕੇ ਉਠਾਇਆ ਲਾਭ

ਲਹਿਰਾਗਾਗਾ, 25 ਅਪ੍ਰੈਲ (ਕੰਵਲਜੀਤ ਸਿੰਘ ਢੀਂਡਸਾ) - ਮਿਲਾਵਟੀ ਭੋਜਨ ਅਤੇ ਖਾਣ-ਪੀਣ ਵਾਲੇ ਪਦਾਰਥਾਂ ਦੇ ਨਮੂਨਿਆਂ ਦੀ ਜਾਂਚ ਕਰਨ ਲਈ ਮੋਬਾਈਲ ਫੂਡ ਟੈਸਟਿੰਗ ਲੈਬਾਰਟਰੀ ਵੈਨ ਇੱਥੇ ਲਹਿਰਾਗਾਗਾ ਵਿਖੇ ਪਹੁੰਚੀ | ਇਸ ਮੌਕੇ ਜ਼ਿਲ੍ਹਾ ਸਹਾਇਕ ਕਮਿਸ਼ਨਰ ਫੂਡ ਰਵਿੰਦਰ ...

ਪੂਰੀ ਖ਼ਬਰ »

ਸੰਗਰੂਰ ਦੇ ਵਿਕਾਸ ਲਈ ਤਿਆਰ ਹੋਵੇਗਾ ਮਾਸਟਰ ਪਲਾਨ - ਗਾਬਾ

ਸੰਗਰੂਰ, 25 ਅਪ੍ਰੈਲ (ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਸ੍ਰੀ ਨਰੇਸ ਗਾਬਾ ਨੇ ਕਿਹਾ ਕਿ ਸ੍ਰੀ ਵਿਜੈਇੰਦਰ ਸਿੰਗਲਾ ਦੇ ਪੀ.ਡਬਲਿਯੂ.ਡੀ. ਮੰਤਰੀ ਬਨਣ ਉਪਰੰਤ ਕੇਵਲ ਹਲਕਾ ਸੰਗਰੂਰ ਹੀ ਨਹੀਂ ਬਲਕਿ ਪੂਰਾ ਜ਼ਿਲ੍ਹਾ ਰਾਜ ਦੇ ਨਮੂਨੇ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX