ਤਾਜਾ ਖ਼ਬਰਾਂ


ਮੁੱਠਭੇੜ 'ਚ ਦੋ ਅੱਤਵਾਦੀ ਢੇਰ
. . .  39 minutes ago
ਸ੍ਰੀਨਗਰ, 24 ਅਕਤੂਬਰ - ਜੰਮੂ ਕਸ਼ਮੀਰ ਦੇ ਨੌਗਾਮ ਨੇੜੇ ਸੁਥੂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜਿਨ੍ਹਾਂ ਦੀਆਂ ਲਾਸ਼ਾਂ ਸੁਰੱਖਿਆ ਬਲਾਂ ਨੇ ਬਰਾਮਦ ਕਰ ਲਈਆਂ ਹਨ। ਤਲਾਸ਼ੀ ਅਭਿਆਨ ਜਾਰੀ...
ਐਮ. ਨਗੇਸ਼ਵਰ ਰਾਓ ਸੀ.ਬੀ.ਆਈ. ਦੇ ਅੰਤਰਿਮ ਡਾਇਰੈਕਟਰ ਬਣੇ
. . .  49 minutes ago
ਨਵੀਂ ਦਿੱਲੀ, 24 ਅਕਤੂਬਰ - ਸੀ.ਬੀ.ਆਈ. 'ਚ ਮਚੇ ਘਮਸਾਣ ਵਿਚਕਾਰ ਸੀ.ਬੀ.ਆਈ. ਪ੍ਰਮੁੱਖ ਅਲੋਕ ਵਰਮਾ ਤੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਨੂੰ ਛੁੱਟੀ 'ਤੇ ਭੇਜ ਦਿੱਤਾ ਗਿਆ ਹੈ। ਜਿਸ ਮਗਰੋਂ ਐਮ. ਨਾਗੇਸ਼ਵਰ ਰਾਓ ਨੂੰ ਸੀ.ਬੀ.ਆਈ. ਦਾ ਅੰਤਰਿਮ ਡਾਇਰੈਕਟਰ ਤੁਰੰਤ ਪ੍ਰਭਾਵ ਨਾਲ ਬਣਾਇਆ...
ਨੌਗਾਮ ਵਿਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ
. . .  58 minutes ago
ਸ੍ਰੀਨਗਰ, 24 ਅਕਤੂਬਰ - ਜੰਮੂ ਕਸ਼ਮੀਰ ਸਥਿਤ ਨੌਗਾਮ ਦੇ ਸੁਥੂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਲਾਕੇ ਵਿਚ ਇੰਟਰਨੈੱਟ ਸੇਵਾ ਠੱਪ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੋਈ ਮੁੱਠਭੇੜ 'ਚ ਤਿੰਨ ਅੱਤਵਾਦੀ ਮਾਰੇ ਗਏ ਸਨ ਤੇ ਇਕ ਬੰਬ ਧਮਾਕੇ 'ਚ ਪੰਜ ਸ਼ਹਿਰੀਆਂ...
ਅੱਜ ਦਾ ਵਿਚਾਰ
. . .  about 1 hour ago
ਨਵੀਂ ਦਿੱਲੀ : ਮੋਰੀ ਗੇਟ ਇਕ ਘਰ 'ਚ ਸਲੰਡਰ ਫਟਣ ਨਾਲ ਧਮਾਕਾ , ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪੁੱਜੀਆਂ
. . .  1 day ago
ਸੰਤਰਾਗਾਛੀ ਜੰਕਸ਼ਨ 'ਤੇ ਹੋਏ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਪੁੱਜੀ ਮਮਤਾ ਬੈਨਰਜੀ
. . .  1 day ago
ਬੱਚਿਆਂ ਸਮੇਤ ਸਰਹਿੰਦ ਨਹਿਰ 'ਚ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਬਰਾਮਦ
. . .  1 day ago
ਫ਼ਤਿਹਗੜ੍ਹ ਸਾਹਿਬ, 23 ਅਕਤੂਬਰ (ਅਰੁਣ ਅਹੂਜਾ) - ਸਰਹਿੰਦ ਦੇ ਫਲੋਟਿੰਗ ਰੇਸਤਰਾਂ ਤੋਂ ਭਾਖੜਾ ਨਹਿਰ 'ਚ ਕਥਿਤ ਤੌਰ 'ਤੇ ਆਪਣੇ ਦੋ ਬੱਚਿਆਂ ਸਮੇਤ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਗੋਤਾਖੋਰਾਂ ਨੇ ਬਰਾਮਦ ਕਰ ਲਈ ...
ਪੱਛਮੀ ਬੰਗਾਲ ਦੇ ਸੰਤਰਾਗਾਛੀ ਜੰਕਸ਼ਨ ਦੇ ਫੁੱਟ ਓਵਰ ਬ੍ਰਿਜ 'ਤੇ ਮੱਚੀ ਭਗਦੜ 'ਚ 14 ਜ਼ਖ਼ਮੀ
. . .  1 day ago
50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਬ ਇੰਸਪੈਕਟਰ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 23 ਅਕਤੂਬਰ - ਐਂਟੀ ਕੁਰੱਪਸ਼ਨ ਬਿਉਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਮੀਰ ਚੌਂਕ ਪੁਲਸ ਥਾਣੇ ਦੇ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਇੱਕ...
ਸਿੰਗਾਪੁਰ ਦੇ ਲਾਪਤਾ ਪੈਰਾਗਲਾਈਡਰ ਦੀ ਮਿਲੀ ਲਾਸ਼
. . .  1 day ago
ਸ਼ਿਮਲਾ, 23 ਅਕਤੂਬਰ - ਬੈਜਨਾਥ ਦੇ ਐੱਸ.ਡੀ.ਐਮ ਵਿਕਾਸ ਸ਼ੁਕਲਾ ਨੇ ਦੱਸਿਆ ਕਿ ਸਿੰਗਾਪੁਰ ਦਾ ਪੈਰਾਗਲਾਈਡਰ, ਜੋ ਕਿ ਬੀਤੇ ਦਿਨ ਲਾਪਤਾ ਹੋ ਗਿਆ ਸੀ, ਉਸ ਦੀ ਲਾਸ਼ ਬਰਾਮਦ...
ਰਾਜੌਰੀ : ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਆਵਾਜਾਈ ਲਈ ਬੰਦ
. . .  1 day ago
ਸ੍ਰੀਨਗਰ, 23 ਅਕਤੂਬਰ - ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਕਸ਼ਮੀਰ ਦੇ ਰਾਜੌਰੀ ਦਾ ਮੁਗਲ ਰੋਡ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ...
ਦੁਬਈ 'ਚ ਅਕਾਲ ਚਲਾਣਾ ਕਰ ਗਏ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  1 day ago
ਰਾਜਾਸਾਂਸੀ, 23 ਅਕਤੂਬਰ (ਹੇਰ,ਖੀਵਾ ) - ਦੁਬਈ 'ਚ ਆਪਣੀ ਜਾਨ ਗਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾਂ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ...
ਅੰਮ੍ਰਿਤਸਰ 'ਚ 26 ਅਕਤੂਬਰ ਨੂੰ ਛੁੱਟੀ ਦਾ ਐਲਾਨ
. . .  1 day ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ...
5 ਨਵੰਬਰ ਨੂੰ ਕੈਪਟਨ ਨਾਲ ਬੈਠਕ ਕਰਨਗੀਆਂ ਅਧਿਆਪਕ ਜਥੇਬੰਦੀਆਂ
. . .  1 day ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੂਨੀਅਨ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਨਾਲ ਮੁਲਾਕਾਤ ਕੀਤੀ...
ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਸੀ. ਬੀ. ਆਈ. ਦੇ ਡੀ. ਐੱਸ. ਪੀ. ਦੇਵੇਂਦਰ ਕੁਮਾਰ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਸੀ. ਬੀ. ਆਈ. ਦੇ ਡੀ. ਐੱਸ. ਪੀ. ਅਤੇ ਰਾਕੇਸ਼ ਅਸਥਾਨਾ ਦੇ ਸਹਿਯੋਗੀ ਦੇਵੇਂਦਰ ਕੁਮਾਰ ਨੂੰ ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦਈਏ ਕਿ ਸੀ. ਬੀ. ਆਈ. ਨੇ ਦੇਵੇਂਦਰ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ...
ਬੋਰਡ ਦੀ ਨਵੀਂ ਸਿੱਖਿਆ ਸਕੀਮ ਅਨੁਸਾਰ 9-10ਵੀਂ ਦੇ ਵਿਦਿਆਰਥੀ ਪੜ੍ਹਨਗੇ 9 ਦੀ ਥਾਂ 8 ਵਿਸ਼ੇ
. . .  1 day ago
ਕੇਰਲ ਤੋਂ ਦਸੂਹਾ ਪਹੁੰਚੇ ਫਾਦਰ ਕੁਰੀਆਕੋਸ ਦੇ ਪਰਿਵਾਰਕ ਮੈਂਬਰ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਬਾਦਲ ਨੇ ਵੱਡੀ ਤ੍ਰਾਸਦੀ ਕਰਾਰ ਦਿੱਤਾ
. . .  1 day ago
ਰੇਲ ਗੱਡੀ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ
. . .  1 day ago
ਮਿਲਾਵਟ ਖੋਰ ਲੋਕਾਂ ਬਾਰੇ ਮੇਰੇ ਨਾਲ ਸੰਪਰਕ ਕੀਤਾ ਜਾਵੇ- ਪੰਨੂ
. . .  1 day ago
ਜਥੇਦਾਰ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਨੇ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਰਾਜਨਾਥ ਸਿੰਘ ਨੇ ਕੀਤੀ ਬੈਠਕ
. . .  1 day ago
ਰਾਕੇਸ਼ ਅਸਥਾਨਾ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  1 day ago
ਮਾਝੇ ਦੇ ਰੁੱਸੇ ਤਿੰਨ ਟਕਸਾਲੀ ਅਕਾਲੀ ਆਗੂ ਅੱਜ ਕਰ ਸਕਦੇ ਹਨ ਵੱਡਾ ਧਮਾਕਾ
. . .  1 day ago
ਬਾਦਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲੇ ਜਰਮਨ ਕੋਲੋਂ ਪੁਲਿਸ ਨੇ ਵੱਡੀ ਗਿਣਤੀ 'ਚ ਬਰਾਮਦ ਕੀਤਾ ਅਸਲਾ
. . .  1 day ago
ਸ਼੍ਰੋਮਣੀ ਕਮੇਟੀ ਨੇ ਵਾਪਸ ਬੁਲਾਏ ਸਿੱਖਿਆ ਬੋਰਡ ਦੀ ਸਿਲੇਬਸ ਕਮੇਟੀ 'ਚ ਸ਼ਾਮਲ ਦੋਵੇਂ ਮੈਂਬਰ
. . .  1 day ago
ਪਾਬੰਦੀਸ਼ੁਦਾ ਨਸ਼ਾ ਰੱਖਣ ਦੇ ਦੋਸ਼ 'ਚ ਅਦਾਕਾਰ ਏਜਾਜ ਖ਼ਾਨ ਗ੍ਰਿਫ਼ਤਾਰ
. . .  1 day ago
ਪਾਦਰੀ ਕੁਰੀਆਕੋਸ ਦੇ ਮੌਤ ਦੇ ਮਾਮਲੇ ਦੀ ਜਾਂਚ ਜਾਰੀ ਰਹੇਗੀ- ਡੀ. ਐੱਸ. ਪੀ.
. . .  1 day ago
ਚੋਰਾਂ ਦੀ ਦਹਿਸ਼ਤ, ਇੱਕੋ ਰਾਤ 'ਚ ਦਰਜਨ ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ
. . .  1 day ago
'ਆਪ' ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਅੱਜ ਹੋਵੇਗੀ ਅਹਿਮ ਬੈਠਕ
. . .  1 day ago
ਲੋਕਾਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲਾ ਫਰਜ਼ੀ ਐੱਸ. ਪੀ. ਅਤੇ ਉਸ ਦਾ ਪਿਤਾ ਗ੍ਰਿਫ਼ਤਾਰ
. . .  1 day ago
ਕੇਰਲ ਦੇ ਮੁੱਖ ਮੰਤਰੀ ਦਾ ਆਰ. ਐੱਸ. ਐੱਸ. 'ਤੇ ਦੋਸ਼- ਸਬਰੀਮਾਲਾ ਮੰਦਰ ਨੂੰ 'ਵਾਰ ਜ਼ੋਨ' ਬਣਾਉਣ ਦੀ ਕੀਤੀ ਕੋਸ਼ਿਸ਼
. . .  1 day ago
ਅਧਿਆਪਕ ਯੂਨੀਅਨ ਵਲੋਂ ਕੈਪਟਨ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ
. . .  1 day ago
ਅਬੋਹਰ ਮੰਡੀ 'ਚ ਵਿਜੀਲੈਂਸ ਟੀਮ ਵਲੋਂ ਜਾਂਚ
. . .  1 day ago
ਅੰਮ੍ਰਿਤਸਰ 'ਚ ਗੈਂਗਸਟਰ ਸੰਨੀ ਕਤਲ, ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਸੀ ਸ਼ਾਮਲ
. . .  1 day ago
ਨਾਗਰਿਕਤਾ ਬਿੱਲ ਨੂੰ ਲੈ ਕੇ 46 ਸੰਗਠਨਾਂ ਨੇ ਕੀਤਾ ਅਸਾਮ ਬੰਦ ਦਾ ਐਲਾਨ
. . .  1 day ago
ਕੁਝ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਿੱਕਰੀ ਨੂੰ ਦਿੱਤੀ ਮਨਜ਼ੂਰੀ
. . .  1 day ago
'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣਗੇ ਐੱਚ. ਡੀ. ਦੇਵਗੌੜਾ
. . .  about 1 hour ago
ਬਠਿੰਡਾ 'ਚ ਫ਼ੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
. . .  about 1 hour ago
ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਹੋਵੇਗੀ ਗੱਲਬਾਤ
. . .  about 1 hour ago
ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਹੋਈ ਕਟੌਤੀ
. . .  33 minutes ago
ਸਕੂਲ ਬੱਸ ਨਾਲ ਹਾਦਸਾ, 2 ਬੱਚਿਆਂ ਦੀ ਮੌਤ, 20 ਜ਼ਖਮੀ
. . .  54 minutes ago
ਜੱਜ ਦੀ ਪਤਨੀ ਤੋਂ ਬਾਅਦ ਬੇਟੇ ਦੀ ਹੋਈ ਮੌਤ, 10 ਦਿਨ ਪਹਿਲਾ ਗਨਰ ਨੇ ਸ਼ਰੇਆਮ ਮਾਰੀ ਸੀ ਗੋਲੀ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  2 days ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  2 days ago
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  2 days ago
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ

ਦਿੱਲੀ

ਦਿੱਲੀ ਭਾਜਪਾ ਵਲੋਂ ਸੋਨੀਆ ਵਿਹਾਰ 'ਚ ਤਜਵੀਜ਼ਸ਼ੁਦਾ ਲੈਂਡਫਿਲ ਸਾਈਟ ਦੇ ਵਿਰੋਧ 'ਚ ਧਰਨਾ

ਨਵੀਂ ਦਿੱਲੀ, 25 ਅਪ੍ਰੈਲ (ਜਗਤਾਰ ਸਿੰਘ)-ਪੂਰਬੀ ਦਿੱਲੀ ਦੇ ਸੋਨੀਆ ਵਿਹਾਰ ਅਤੇ ਘੋਂਡਾ ਗੁਜਰਾਨ ਖਾਦਰ ਦੀ ਜ਼ਮੀਨ 'ਤੇ ਲੈਂਡਫਿਲ ਸਾਈਟ ਬਣਾਉਣ ਦੇ ਵਿਰੋਧ 'ਚ ਭਾਜਪਾ ਦਿੱਲੀ ਪ੍ਰਦੇਸ਼ ਦੇ ਵਰਕਰਾਂ ਨੇ ਅੱਜ ਤਜਵੀਜ਼ਸ਼ੁਦਾ ਜ਼ਮੀਨ ਦੇ ਨੇੜੇ ਕਰਤਾਰ ਨਗਰ ਵਿਚ ਧਰਨਾ ਦੇ ਕੇ ਵਿਰੋਧ ਪ੍ਰਦਰਸ਼ਨ ਕੀਤਾ | ਪ੍ਰਦਰਸ਼ਨਕਾਰੀ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਨ ਪੁੱਜੇ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਤੇ ਸਾਂਸਦ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਚ ਲੰਮੇ ਸਮੇਂ ਤੱਕ ਰਾਜ ਕਰਨ ਵਾਲੀ ਕਾਂਗਰਸ ਅਤੇ ਵਰਤਮਾਨ 'ਆਪ' ਸਰਕਾਰ ਮੌਜੂਦਾ ਕੂੜਾ ਪ੍ਰਬੰਧਨ ਸੰਕਟ ਦੇ ਲਈ ਕਸੂਰਵਾਰ ਹੈ | ਪਿਛਲੀ ਕਾਂਗਰਸ ਸਰਕਾਰ ਨੇ ਦਿੱਲੀ ਵਿਚ ਇੱਕ ਤੋਂ ਬਾਅਦ ਇੱਕ ਅਣ-ਅਧਿਕਾਰਤ ਕਾਲੋਨੀਆਂ ਬਣਾਈਆਂ ਪ੍ਰੰਤੂ ਮਾਸਟਰ ਪਲਾਨ ਦੇ ਮੁਤਾਬਿਕ ਕੂੜਾ ਪ੍ਰਬੰਧ ਦੇ ਲਈ ਕੋਈ ਠੋਸ ਨੀਤੀ ਨਹੀਂ ਬਣਾਈ, ਜੇਕਰ ਕੋਈ ਨੀਤੀ ਬਣਾਈ ਤਾਂ ਉਸ ਨੂੰ ਲਾਗੂ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ 20 ਲੱਖ ਦੀ ਆਬਾਦੀ ਨੂੰ ਕੂੜੇ ਦੇ ਗਲਤ ਪ੍ਰਬੰਧ ਤੋਂ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਅਸੀਂ ਖੇਤਰ ਦੀ ਜਨਤਾ ਨੂੰ ਨਾਲ ਲੈ ਕੇ ਦਿੱਲੀ ਸਰਕਾਰ ਨੂੰ ਕੂੜਾ ਪ੍ਰਬੰਧ ਦੇ ਲਈ ਦੂਜੀ ਵਿਵਸਥਾ ਦੇ ਲਈ ਮਜਬੂਰ ਕਰ ਦੇਵਾਂਗੇ | ਤਿਵਾੜੀ ਨੇ ਸਵਾਲ ਉਠਾਇਆ ਕਿ ਦਿੱਲੀ ਸਰਕਾਰ ਟਿਕਰੀ ਪਿੰਡ ਦੀ 70 ਏਕੜ ਜ਼ਮੀਨ ਨੂੰ ਕਿਸ ਲਈ ਬਚਾਉਣਾ ਚਾਹੁੰਦੀ ਹੈ ਅਤੇ ਜ਼ਮੀਨ ਹੋਣ ਦੇ ਬਾਵਜੂਦ ਯਮੁਨਾ ਦੇ ਕੰਢੇ ਨੂੰ ਕਿਉਂ ਬਰਬਾਦ ਕਰਨਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਆਬਾਦੀ ਤੋਂ ਦੂਰ ਜ਼ਮੀਨ ਹੁੰਦੇ ਹੋਏ ਆਬਾਦੀ ਦੇ ਵਿਚਕਾਰ ਸੋਨੀਆ ਵਿਹਾਰ ਵਿਚ ਕਈ ਸੁਰੱਖਿਆ ਬਲਾਂ ਦੇ ਕੈਂਪਾਂ ਨੂੰ ਉਜਾੜ ਕੇ ਲੈਂਡਫਿਲ ਸਾਈਟ ਬਣਾਉਣ ਦੀ ਜ਼ਰੂਰਤ ਸਮਝ ਤੋਂ ਪਰੇ ਹੈ |

ਖਸਰਾ ਤੇ ਰੂਬੈਲਾ ਬਿਮਾਰੀਆਂ ਤੋਂ ਨਿਜਾਤ ਪਾਉਣ ਲਈ ਟੀਕਾਕਰਣ ਮੁਹਿੰਮ ਸ਼ੁਰੂ

ਚੰਡੀਗੜ੍ਹ, 25 ਅਪ੍ਰੈਲ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸੂਬੇ ਦੇ 9 ਮਹੀਨੇ ਤੋਂ 15 ਸਾਲ ਤਕ ਉਮਰ ਦੇ ਬੱਚਿਆਂ ਨੂੰ ਖ਼ਸਰਾ ਤੇ ਰੂਬੈਲਾ ਬਿਮਾਰੀ ਤੋਂ ਨਿਜਾਤ ਦਿਵਾਉਣ ਲਈ ਐਮ. ਆਰ. ਵੈਕਸਿਨ ਟੀਕਾਕਰਨ ਮੁਹਿੰਮ ਦੇ ਤਹਿਤ ਕਰੀਬ 80 ...

ਪੂਰੀ ਖ਼ਬਰ »

ਖੱਟਰ ਵਲੋਂ ਬੀ. ਪੀ. ਐਲ. ਪਰਿਵਾਰਾਂ ਨੂੰ ਨਵੀਂ ਸਹੂਲਤ

ਚੰਡੀਗੜ੍ਹ, 25 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੂਬੇ 'ਚ ਗ਼ਰੀਬੀ ਰੇਖਾ ਦੇ ਹੇਠਾਂ (ਬੀ. ਪੀ. ਐਲ.) ਤੇ ਅੰਤੋਦਯ ਅੰਨ ਯੋਜਨਾ (ਏ. ਏ. ਵਾਈ.) ਦੇ ਪਰਿਵਾਰਾਂ ਨੂੰ ਦਿੱਤੇ ਜਾ ਰਹੇ ਸਰੋਂ ਦੇ ਤੇਲ ਦੀ ਮਾਤਰਾ ਵਧਾ ਕੇ 2 ਲੀਟਰ ਕਰਨ ਦੇ ...

ਪੂਰੀ ਖ਼ਬਰ »

ਆਟੋ-ਟੈਕਸੀ ਯੂਨੀਅਨ ਵਲੋਂ ਕੇਜਰੀਵਾਲ ਦੀ ਰਿਹਾਇਸ਼ ਨੇੜੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ,25 ਅਪ੍ਰੈਲ (ਜਗਤਾਰ ਸਿੰਘ)-ਆਟੋ ਟੈਕਸੀ ਯੂਨੀਅਨ ਦੇ ਸਮਰਥਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਰੋਸ ਪ੍ਰਰਦਸ਼ਨ ਕੀਤਾ | ਯੂਨੀਅਨ ਨੇ ਦੋਸ਼ ਲਗਾਇਆ ਕਿ ਦਿੱਲੀ ਸਰਕਾਰ ਆਟੋ ਟੈਕਸੀ ...

ਪੂਰੀ ਖ਼ਬਰ »

ਏਮਜ਼ ਹਸਪਤਾਲ 'ਚ ਬਾਂਦਰਾਂ ਤੇ ਕੁੱਤਿਆਂ ਦੇ ਫ਼ੈਲੇ ਆਤੰਕ ਤੋਂ ਪ੍ਰੇਸ਼ਾਨ ਡਾਕਟਰ ਤੇ ਮਰੀਜ਼

ਨਵੀਂ ਦਿੱਲੀ, 25 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦੇਸ਼ ਦੇ ਸਭ ਤੋਂ ਵੱਡੇ ਹਸਪਤਾਲ ਏਮਜ਼ ਵਿਚ ਬਾਂਦਰਾਂ ਤੇ ਕੁੱਤਿਆਂ ਦਾ ਆਤੰਕ ਏਨਾ ਫ਼ੈਲਿਆ ਹੋਇਆ ਹੈ ਕਿ ਡਾਕਟਰ, ਮਰੀਜ਼, ਮਰੀਜ਼ਾਂ ਦੇ ਰਿਸ਼ਤੇਦਾਰ ਤੇ ਹੋਰ ਹਸਪਤਾਲ ਦਾ ਸਟਾਫ਼ ਬਹੁਤ ਪ੍ਰੇਸ਼ਾਨ ਹੈ | ਹਸਪਤਾਲ ਦੇ ...

ਪੂਰੀ ਖ਼ਬਰ »

ਕਮੇਟੀ ਪ੍ਰਬੰਧਕ ਜਨਰਲ ਮੈਨੇਜਰ ਦੇ ਮਾਮਲੇ 'ਚ ਭੰਬਲਭੂਸਾ ਨਾ ਪਾਉਣ-ਇੰਦਰਮੋਹਨ ਸਿੰਘ

ਨਵੀਂ ਦਿੱਲੀ, 25 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਮੈਨੇਜਰ ਹਰਜੀਤ ਸਿੰਘ ਸੂਬੇਦਾਰ ਤੇ 2 ਹੋਰਨਾਂ ਡਿਪਟੀ ਜਨਰਲ ਮੈਨੇਜਰਾਂ ਦੇ ਵਿਰੁੱਧ ਵੱਖ-ਵੱਖ ਪੀੜ੍ਹਤ ਬੀਬੀਆਂ ਵਲੋਂ ਪੁਲਿਸ ਦੀ ਛੇੜਖਾਨੀ ਤੇ ਯੋਨ ਸ਼ੋਸ਼ਣ ...

ਪੂਰੀ ਖ਼ਬਰ »

ਮਲੇਰੀਏ ਦੀ ਰੋਕਥਾਮ ਤੇ ਲੱਛਣ ਬਾਰੇ ਗੋਸ਼ਟੀ ਕਰਵਾਈ

ਨਵੀਂ ਦਿੱਲੀ, 25 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਪ੍ਰਧਾਨ ਸੀ.ਆਰ.ਪੀ.ਐਫ਼. ਫ਼ੈਮਿਲੀ ਵੈਲਫੇਅਰ ਐਸੋਸੀਏਸ਼ਨ ਅਤੇ ਕੇਂਦਰ ਹਸਪਤਾਲ ਗਰੇਟਰ ਨੋਇਡਾ ਦੇ ਸਹਿਯੋਗ ਨਾਲ ਮਲੇਰੀਏ ਦੀ ਰੋਕਥਾਮ ਤੇ ਬਚਾਓ ਦੇ ਮਹੱਤਵ ਬਾਰੇ ਇਕ ਗੋਸ਼ਟੀ ਦਾ ਪ੍ਰੋਗਰਾਮ ਕੀਤਾ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਕਿਤਾਬਾਂ, ਕਾਪੀਆਂ 'ਤੇ ਪਲਾਸਟਿਕ ਦਾ ਕਵਰ ਚੜ੍ਹਾਉਣ ਲਈ ਹੋਈ ਮਨਾਹੀ

ਨਵੀਂ ਦਿੱਲੀ, 25 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਵਾਤਾਵਰਨ ਵਿਭਾਗ ਦੇ ਨਿਰਦੇਸ਼ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਕੂਲਾਂ ਦੇ ਵਿਦਿਆਰਥੀ ਕਿਤਾਬਾਂ ਤੇ ਕਾਪੀਆਂ 'ਤੇ ਪਲਾਸਟਿਕ ਦਾ ਕਵਰ (ਜਿਲਦ) ਨਹੀਂ ਚੜ੍ਹਾ ਸਕਣਗੇ | ਵਾਤਾਵਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ 'ਚ ਰਾਸ਼ਟਰੀ ਸੈਮੀਨਾਰ ਕਰਵਾਇਆ

ਨਵੀਂ ਦਿੱਲੀ, 25 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਕਾਮਰਸ ਵਿਖੇ 'ਉਚੇਰੀ ਸਿੱਖਿਆ 'ਚ ਗੁਣਵਤਾ-ਰੁਜ਼ਗਾਰ ਦਾ ਰਸਤਾ' ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਕੀਤਾ ਗਿਆ, ਜਿਸ ਦੀ ਸ਼ੁਰੂਆਤ ਗੁਰਬਾਣੀ ਦੇ ਸ਼ਬਦ ਨਾਲ ਕੀਤੀ ਗਈ | ਕਾਲਜ ਦੇ ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ 'ਚ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਮਨਾਈ

ਨਵੀਂ ਦਿੱਲੀ, 25 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਦਿਆਲ ਸਿੰਘ ਕਾਲਜ ਦੇ ਪੰਜਾਬੀ ਵਿਭਾਗ ਵਲੋਂ ਵਿਰਾਸਤ ਸਿਖਿਜ਼ਮ ਟਰੱਸਟ ਦੇ ਸਹਿਯੋਗ ਨਾਲ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਮਨਾਈ ਗਈ | ਇਸ ਮੌਕੇ 'ਤੇ ਐਮ.ਪੀ. ਪ੍ਰੋ: ਪ੍ਰੇਮ ਸਿੰਘ ...

ਪੂਰੀ ਖ਼ਬਰ »

ਨਾਬਾਲਗ ਬੱਚੀ ਗਰਭਵਤੀ, ਮਾਮਲਾ ਦਰਜ

ਚੰਡੀਗੜ੍ਹ, 25 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਹਸਪਤਾਲ ਵਿਚ ਜਾਂਚ ਲਈ ਆਈ 14 ਸਾਲਾ ਬੱਚੀ ਗਰਭਵਤੀ ਪਾਈ ਗਈ ਜਿਸ ਦੇ ਬਾਅਦ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ | ਪੁਲਿਸ ਨੇ ਅਣਪਛਾਤੇ ਵਿਅਕਤੀ ਿਖ਼ਲਾਫ਼ ਸਬੰਧਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਸੈਕਟਰ 29 'ਚੋਂ ਹਟਾਈਆਂ ਨਾਜਾਇਜ਼ ਉਸਾਰੀਆਂ

ਚੰਡੀਗੜ੍ਹ, 25 ਅਪ੍ਰੈਲ (ਆਰ. ਐਸ. ਲਿਬਰੇਟ)- ਪ੍ਰਸ਼ਾਸਨ ਨੇ ਸੈਕਟਰ 29 'ਚੋਂ ਨਾਜਾਇਜ਼ ਉਸਾਰੀਆਂ ਹਟਾ ਦਿੱਤੀਆਂ | ਜਾਣਕਾਰੀ ਅਨੁਸਾਰ ਸਵੇਰੇ ਪ੍ਰਸ਼ਾਸਨ ਦੇ ਸਬੰਧਤ ਅਧਿਕਾਰੀ ਜੇ. ਸੀ. ਬੀ. ਮਸ਼ੀਨ ਤੇ ਹੋਰ ਲੋੜੀਂਦੀ ਮਸ਼ੀਨਰੀ ਲੈ ਕੇ ਪਹੁੰਚੇ ਜਦੋਂਕਿ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਪਾਕਿ ਹਾਈ ਕਮਿਸ਼ਨਰ ਖੱਟਰ ਨੂੰ ਮਿਲੇ

ਚੰਡੀਗੜ੍ਹ, 25 ਅਪੈ੍ਰਲ (ਐਨ. ਐਸ. ਪਰਵਾਨਾ)- ਪਾਕਿਸਤਾਨ ਨੇ ਹਰਿਆਣਾ ਦੀ ਵਿਕਾਸ ਗਾਥਾ, ਵਿਸ਼ੇਸ਼ ਤੌਰ 'ਤੇ ਸਮਾਰਟ ਸਿਟੀ, ਖੇਤੀਬਾੜੀ, ਬੁਨਿਆਦੀ ਢਾਂਚਾ ਅਤੇ ਨਿਰਯਾਤ ਦੇ ਖੇਤਰ ਵਿਚ ਡੂੰਘੀ ਰੁਚੀ ਵਿਖਾਈ ਹੈ, ਕੌਮੀ ਤੇ ਕੌਮਾਂਤਰੀ ਪੱਧਰ 'ਤੇ ਖੇਡਾਂ ਦੇ ਖੇਤਰ ਵਿਚ ਸੂਬੇ ...

ਪੂਰੀ ਖ਼ਬਰ »

ਸੁੱਚਾ ਸਿੰਘ ਲੰਗਾਹ ਅਦਾਲਤ 'ਚ ਹੋਏ ਪੇਸ਼, ਅਗਲੀ ਤਾਰੀਖ਼ 15 ਮਈ ਨੰੂ

ਗੁਰਦਾਸਪੁਰ, 25 ਅਪ੍ਰੈਲ (ਆਰਿਫ਼)-ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਅੱਜ ਅਦਾਲਤ 'ਚ ਪੇਸ਼ ਹੋਏ | ਇਸ ਮੌਕੇ ਐਡੀਸ਼ਨਲ ਅਤੇ ਸੈਸ਼ਨ ਜੱਜ ਸ੍ਰੀ ਪ੍ਰੇਮ ਕੁਮਾਰ ਦੀ ਅਦਾਲਤ 'ਚ ਇਸ ਮਾਮਲੇ ਨਾਲ ਸਬੰਧਤ ਤਿੰਨ ਸਰਕਾਰੀ ...

ਪੂਰੀ ਖ਼ਬਰ »

ਸਰਹੱਦੀ ਖੇਤਰਾਂ 'ਚ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਭਾਈ ਲੌਾਗੋਵਾਲ ਵਲੋਂ ਦੋ ਮੈਡੀਕਲ ਵੈਨਾਂ ਰਵਾਨਾ

ਅੰਮਿ੍ਤਸਰ, 25 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਵਲੋਂ ਕੁੱਝ ਸਮਾਂ ਪਹਿਲਾਂ ਪੰਜਾਬ ਦੇ ਸਰਹੱਦੀ ਤੇ ਪੱਛੜੇ ਪੇਂਡੂ ਖੇਤਰਾਂ 'ਚ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਦੇ ਕੀਤੇ ਗਏ ਫ਼ੈਸਲੇ ਨੂੰ ...

ਪੂਰੀ ਖ਼ਬਰ »

ਗਾਬੜੀਆ ਵਲੋਂ ਅਕਾਲੀ ਦਲ ਬੀ.ਸੀ ਵਿੰਗ ਦੇ ਅਹੁਦੇਦਾਰਾਂ ਦੀ ਤੀਜੀ ਸੂਚੀ ਜਾਰੀ

ਚੰਡੀਗੜ੍ਹ, 25 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਸ. ਹੀਰਾ ਸਿੰਘ ਗਾਬੜੀਆ ਨੇ ਵਿੰਗ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਇਸ ਵਿੰਗ ਦੇ ਅਹੁਦੇਦਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ¢ ਸ. ਗਾਬੜੀਆ ਵਲੋਂ ਜਾਰੀ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਹਰ ਵਿਭਾਗ ਨੂੰ ਸਟੇਟ ਟਾਸਕ ਫ਼ੋਰਸ 'ਚ ਆਪਣਾ ਨੋਡਲ ਅਫ਼ਸਰ ਤਾਇਨਾਤ ਕਰਨ ਦਾ ਹੁਕਮ

ਚੰਡੀਗੜ੍ਹ, 25 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸਿਹਤ ਵਿਭਾਗ ਵਲੋਂ ਡੇਂਗੂ ਸਬੰਧੀ ਸਟੇਟ ਟਾਸਕ ਫ਼ੋਰਸ ਮੀਟਿੰਗ ਦੌਰਾਨ ਡੇਂਗੂ ਦੀ ਰੋਕਥਾਮ ਲਈ ਜਿੱਥੇ 11 ਵਿਭਾਗਾਾ ਨੂੰ ਆਪਸੀ ਤਾਲਮੇਲ ਕਰਕੇ ਜ਼ਰੂਰੀ ਕਦਮ ਚੁੱਕਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਉੱਥੇ ...

ਪੂਰੀ ਖ਼ਬਰ »

ਹੁਣ ਦੇਸ਼ ਦੇ 56 ਗ੍ਰਾਮੀਣ ਬੈਂਕਾਂ ਦੇ ਮੁਲਾਜ਼ਮਾਂ ਨੰੂ ਮਿਲੇਗੀ ਪੈਨਸ਼ਨ

ਸੰਗਰੂਰ, 25 ਅਪ੍ਰੈਲ (ਧੀਰਜ ਪਸ਼ੌਰੀਆ)- ਦੇਸ਼ ਵਿਚਲੇ ਸਾਰੇ 56 ਗਰਾਮੀਣ ਬੈਂਕਾਂ ਦੇ ਮੁਲਾਜ਼ਮਾਂ 'ਚ ਅੱਜ ਖੁਸ਼ੀ ਦੀ ਲਹਿਰ ਫੈਲ ਗਈ ਹੈ ਕਿਉਂਕਿ ਦੇਸ਼ ਦੀ ਸਰਵਉੱਚ ਅਦਾਲਤ ਨੇ ਗਰਾਮੀਣ ਬੈਂਕ ਦੇ ਮੁਲਾਜ਼ਮਾਂ ਨੰੂ ਸੇਵਾ ਮੁਕਤੀ ਤੋਂ ਬਾਅਦ ਸਰਕਾਰੀ ਵਪਾਰਕ ਬੈਂਕਾਂ ਦੇ ...

ਪੂਰੀ ਖ਼ਬਰ »

ਬਲਵੰਤ ਸਿੰਘ ਰਾਮਗੜ੍ਹ ਬਣੇ ਬੀ.ਸੀ. ਵਿੰਗ ਦੇ ਸਰਪ੍ਰਸਤ ਗਾਬੜੀਆ ਵਲੋਂ ਅਕਾਲੀ ਦਲ ਬੀ.ਸੀ ਵਿੰਗ ਦੇ ਅਹੁਦੇਦਾਰਾਂ ਦੀ ਤੀਜੀ ਸੂਚੀ ਜਾਰੀ

ਚੰਡੀਗੜ੍ਹ, 25 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੇ ਪ੍ਰਧਾਨ ਸ. ਹੀਰਾ ਸਿੰਘ ਗਾਬੜੀਆ ਨੇ ਵਿੰਗ ਦੇ ਜਥੇਬੰਦਕ ਢਾਂਚੇ 'ਚ ਵਾਧਾ ਕਰਦਿਆਂ ਇਸ ਵਿੰਗ ਦੇ ਅਹੁਦੇਦਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ¢ ਸ. ਗਾਬੜੀਆ ਵਲੋਂ ਜਾਰੀ ...

ਪੂਰੀ ਖ਼ਬਰ »

ਕਣਕ ਦੇ ਬਿੱਲ ਅਤੇ ਕਾਰਡ ਤੁਰੰਤ ਸਵਾਈਪ ਕੀਤੇ ਜਾਣ-ਚੀਮਾ

ਫ਼ਤਹਿਗੜ੍ਹ ਸਾਹਿਬ, 25 ਅਪ੍ਰੈਲ (ਭੂਸ਼ਨ ਸੂਦ)- ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਅੱਜ ਸਥਾਨਕ ਅਨਾਜ ਮੰਡੀ ਵਿਖੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਕਿਰਨ ਬਾਲਾ ਮਾਮਲੇ ਦੀ ਜਾਂਚ-ਪੜਤਾਲ ਲਈ ਸ਼੍ਰੋਮਣੀ ਕਮੇਟੀ ਵਲੋਂ 5 ਮੈਂਬਰੀ ਸਬ-ਕਮੇਟੀ ਗਠਿਤ

ਅੰਮਿ੍ਤਸਰ, 25 ਅਪ੍ਰੈਲ (ਜੱਸ)-ਦੋ ਹਫ਼ਤੇ ਪਹਿਲਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਉਣ ਲਈ ਸ਼ੋਮ੍ਰਣੀ ਕਮੇਟੀ ਵਲੋਂ ਭੇਜੇ ਗਏ ਜਥੇ ਨਾਲੋਂ ਅਲੱਗ ਹੋ ਕੇ ਉੱਥੇ ਨਿਕਾਹ ਕਰਵਾ ਲੈਣ ਵਾਲੀ ਯਾਤਰੂ ਕਿਰਨ ਬਾਲਾ ਮਾਮਲੇ 'ਚ ...

ਪੂਰੀ ਖ਼ਬਰ »

ਸੰਸਦ ਮੈਂਬਰਾਂ ਵਲੋਂ ਜੱਜਾਂ ਨੂੰ ਹਟਾਉਣ ਦੀ ਤਜਵੀਜ਼ ਦੇ ਵਿਰੋਧ 'ਚ ਪਟੀਸ਼ਨ ਦਾਖ਼ਲ

ਚੰਡੀਗੜ੍ਹ, 25 ਅਪ੍ਰੈਲ (ਸੁਰਜੀਤ ਸਿੰਘ ਸੱਤੀ) -ਉੱਪ ਰਾਸ਼ਟਰਪਤੀ ਵਲੋਂ ਚੀਫ਼ ਜਸਟਿਸ ਆਫ਼ ਇੰਡੀਆ ਜਸਟਿਸ ਦੀਪਕ ਮਿਸ਼ਰਾ ਵਿਰੁੱਧ ਮਹਾਂਦੋਸ਼ ਚਲਾਉਣ ਦੀ ਸੰਸਦ ਮੈਂਬਰਾਂ ਦੀ ਤਜਵੀਜ਼ ਰੱਦ ਕੀਤੇ ਜਾਣ ਤੋਂ ਠੀਕ ਦੋ ਦਿਨ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਇਕ ...

ਪੂਰੀ ਖ਼ਬਰ »

15ਵੇਂ ਵਿੱਤ ਕਮਿਸ਼ਨ ਦੀਆਂ ਸ਼ਰਤਾਂ ਕੇਂਦਰੀ ਟੈਕਸਾਂ ਦੀ ਵੰਡ 'ਚ ਪੰਜਾਬ ਨੂੰ ਵੀ ਰਗੜਾ

ਮੇਜਰ ਸਿੰਘ ਜਲੰਧਰ, 25 ਅਪ੍ਰੈਲ-ਮੋਦੀ ਸਰਕਾਰ ਦੁਆਰਾ ਗਠਿਤ 15ਵੇਂ ਵਿੱਤ ਕਮਿਸ਼ਨ ਦੀਆਂ ਤੈਅ ਸ਼ਰਤਾਂ 'ਚ ਆਬਾਦੀ ਕੰਟਰੋਲ ਕਰਨ ਤੇ ਹੋਰ ਸਮਾਜਿਕ ਸਰੋਕਾਰਾਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਣ ਵਾਲੇ ਰਾਜਾਂ ਨੂੰ ਵਿੱਤੀ ਰਗੜਾ ਲਗਾਉਣ ਵਿਰੁੱਧ ਦੱਖਣੀ ਰਾਜਾਂ ਨੇ ...

ਪੂਰੀ ਖ਼ਬਰ »

ਸੂਬੇ ਦੇ 75 ਲੱਖ ਬੱਚਿਆਂ ਨੂੰ ਖਸਰੇ ਤੇ ਰੂਬੇਲਾ ਬਿਮਾਰੀ ਤੋਂ ਬਚਾਓ ਲਈ ਟੀਕਾਕਰਨ ਮੁਹਿੰਮ ਪਹਿਲੀ ਤੋਂ

ਲੁਧਿਆਣਾ, 25 ਅਪ੍ਰੈਲ (ਭੁਪਿੰਦਰ ਸਿੰਘ ਬਸਰਾ)- ਦੇਸ਼ 'ਚੋਂ ਖਸਰੇ ਅਤੇ ਰੂਬੇਲਾ ਦੀ ਬਿਮਾਰੀ ਦੇ ਖਾਤਮੇ ਲਈ ਭਾਰਤ ਸਰਕਾਰ ਵਲੋਂ ਸਾਲ-2017 'ਚ ਸ਼ੁਰੂ ਕੀਤੀ ਗਈ ਮਹਿੰਮ ਦੇ ਚੌਥੇ ਗੇੜ 'ਚ ਪੰਜਾਬ ਅਤੇ ਹਰਿਆਣਾ 'ਚ ਮਈ ਮਹੀਨੇ ਦੌਰਾਨ ਸੂਬੇ ਦੇ ਸਾਰੇ ਸਰਕਾਰੀ, ਨਿੱਜੀ, ...

ਪੂਰੀ ਖ਼ਬਰ »

ਭਾਰਤ ਤੇ ਮੰਗੋਲੀਆ ਵਪਾਰ ਵਧਾਉਣ ਤੇ ਅੱਤਵਾਦ ਨਾਲ ਮਿਲ ਕੇ ਲੜਨ ਲਈ ਸਹਿਮਤ

ਉਲਾਨਬਾਤਾਰ, 25 ਅਪ੍ਰੈਲ (ਏਜੰਸੀ)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਬੁੱਧਵਾਰ ਨੂੰ ਆਪਣੇ ਮੰਗੋਲੀਅਨ ਹਮਰੁਤਬਾ ਦਮਦਿਨ ਸੋਗਤਬਾਤਰ ਨਾਲ ਅੱਤਵਾਦ 'ਤੇ ਚਰਚਾ ਕੀਤੀ ਤੇ ਦੋਵਾਂ ਨੇਤਾਵਾਂ ਨੇ ਅੱਤਵਾਦੀ ਸਮੂਹ ਬਣਾਉਣ ਤੇ ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ ਨਾਲ ਮਿਲ ...

ਪੂਰੀ ਖ਼ਬਰ »

ਬਿ੍ਕਸ ਦੇਸ਼ਾਂ ਵਿਚਾਲੇ ਦਵਾਈਆਂ ਤੇ ਮੈਡੀਕਲ ਉਪਕਰਨਾਂ 'ਤੇ ਨਿਯਮਾਂ ਸਬੰਧੀ ਕਰਾਰ ਨੂੰ ਮਨਜੂਰੀ

ਨਵੀਂ ਦਿੱਲੀ, 25 ਅਪ੍ਰੈਲ (ਏਜੰਸੀ)- ਸਰਕਾਰ ਨੇ ਦਵਾਈਆਂ ਤੇ ਮੈਡੀਕਲ ਉਪਕਰਨਾਂ ਦੇ ਖੇਤਰ 'ਚ ਬਿ੍ਕਸ ਦੇਸ਼ਾਂ ਦੀਆਂ ਦਵਾਈ ਰੈਗੂਲੇਟਰੀ ਏਜੰਸੀਆਂ ਵਿਚਾਲੇ ਸਹਿਯੋਗ ਦੇ ਇਕ ਕਰਾਰ 'ਤੇ ਦਸਤਖਤ ਕਰਨ ਨੂੰ ਮਨਜੂਰੀ ਦੇ ਦਿੱਤੀ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ...

ਪੂਰੀ ਖ਼ਬਰ »

ਇਮਰਾਨ ਖਾਨ ਦਾ ਤੀਸਰਾ ਵਿਆਹ ਵੀ ਖ਼ਤਰੇ 'ਚ

ਨਵੀਂ ਦਿੱਲੀ, 25 ਅਪ੍ਰੈਲ (ਏਜੰਸੀ)-ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖਾਨ ਦਾ ਤੀਸਰਾ ਵਿਆਹ ਵੀ ਖ਼ਤਰੇ 'ਚ ਵਿਖਾਈ ਦੇ ਰਿਹਾ ਹੈ | ਸੂਤਰਾਂ ਅਨੁਸਾਰ ਉਸ ਦੀ ਤੀਸਰੀ ਪਤਨੀ ਬੁਸ਼ਰਾ ਉਸ ਦਾ ਘਰ ਛੱਡ ਕੇ ਆਪਣੇ ਪੇਕੇ ...

ਪੂਰੀ ਖ਼ਬਰ »

ਇਮਰਾਨ ਖਾਨ ਦਾ ਤੀਸਰਾ ਵਿਆਹ ਵੀ ਖ਼ਤਰੇ 'ਚ

ਨਵੀਂ ਦਿੱਲੀ, 25 ਅਪ੍ਰੈਲ (ਏਜੰਸੀ)-ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਮੁਖੀ ਇਮਰਾਨ ਖਾਨ ਦਾ ਤੀਸਰਾ ਵਿਆਹ ਵੀ ਖ਼ਤਰੇ 'ਚ ਵਿਖਾਈ ਦੇ ਰਿਹਾ ਹੈ | ਸੂਤਰਾਂ ਅਨੁਸਾਰ ਉਸ ਦੀ ਤੀਸਰੀ ਪਤਨੀ ਬੁਸ਼ਰਾ ਉਸ ਦਾ ਘਰ ਛੱਡ ਕੇ ਆਪਣੇ ਪੇਕੇ ...

ਪੂਰੀ ਖ਼ਬਰ »

ਰਾਹੁਲ ਵਲੋਂ ਕਾਂਗਰਸ ਦੇ 'ਆਦਿਵਾਸੀ' ਕਮੇਟੀ ਦੇ ਮੈਂਬਰ ਨਿਯੁਕਤ

ਨਵੀਂ ਦਿੱਲੀ, 25 ਅਪ੍ਰੈਲ (ਏਜੰਸੀ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਲੋਂ ਅੱਜ ਆਲ ਇੰਡੀਆ ਆਦਿਵਾਸੀ ਕਾਂਗਰਸ ਦੀ ਰਾਸ਼ਟਰੀ ਕਾਰਜਕਾਰੀ ਕਮੇਟੀ ਤੇ ਇਸ ਦੀਆਂ ਸੂਬਾ ਇਕਾਈਆਂ ਦੇ ਕੋ-ਕੁਆਰਡੀਨੇਟਰਾਂ, ਚੇਅਰਮੈਨਾਂ, ਚੇਅਰਪਰਸਨਾਂ ਤੇ ਮੈਂਬਰਾਂ ਦੇ ਨਾਵਾਂ ਨੂੰ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਮਾਮਲਾ ਦੋ ਦੋਸ਼ੀ ਸੀ.ਬੀ.ਆਈ. ਜਾਂਚ ਲਈ ਸੁਪਰੀਮ ਕੋਰਟ ਪਹੰੁਚੇ

ਨਵੀਂ ਦਿੱਲੀ, 25 ਅਪ੍ਰੈਲ (ਏਜੰਸੀ)- ਕਠੂਆ ਸਮੂਹਿਕ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ 'ਚ ਪੀੜਤਾ ਦੇ ਪਿਤਾ ਵਲੋਂ ਇਸ ਮਾਮਲੇ ਨੂੰ ਦੂਸਰੇ ਸੂਬੇ, ਵਿਸ਼ੇਸ਼ ਤੌਰ 'ਤੇ ਚੰਡੀਗੜ੍ਹ, 'ਚ ਤਬਦੀਲ ਕਰਨ ਲਈ ਪਾਈ ਪਟੀਸ਼ਨ ਿਖ਼ਲਾਫ਼ ਇਸ ਅਤਿ-ਸੰਵੇਦਨਸ਼ੀਲ ਮਾਮਲੇ ਦੇ ਦੋ ਮੁੱਖ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਪਾਰਦਰਸ਼ੀ, ਨਿਰਪੱਖ ਢੰਗ ਨਾਲ ਸਮੇਂ ਸਿਰ ਕਰਵਾਈਆਂ ਜਾਣਗੀਆਂ-ਬਾਜਵਾ

ਚੰਡੀਗੜ੍ਹ, 25 ਅਪ੍ਰੈਲ (ਅਜਾਇਬ ਸਿੰਘ ਔਜਲਾ)- ਰਾਜੀਵ ਗਾਂਧੀ ਪੰਚਾਇਤੀ ਰਾਜ ਸੰਚਾਲਨ ਦੀ ਪੰਜਾਬ ਇਕਾਈ ਵਲੋਂ ਅੱਜ ਇੱਥੋਂ ਦੇ ਪੰਜਾਬ ਕਾਂਗਰਸ ਭਵਨ 'ਚ 'ਪੰਚਾਇਤ ਦਿਵਸ' ਮਨਾਉਣ ਲਈ ਕਰਵਾਏ ਗਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਚਾਇਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ 148 ...

ਪੂਰੀ ਖ਼ਬਰ »

ਸ਼ੋਰੇ ਤੋਂ ਬਚਣ ਲਈ ਲੋਕ ਉਸਾਰਨ ਲੱਗੇ ਕੰਕਰੀਟ ਇੱਟਾਂ ਦੀਆਂ ਇਮਾਰਤਾਂ

ਫ਼ਿਰੋਜ਼ਪੁਰ, 25 ਅਪ੍ਰੈਲ (ਮਲਕੀਅਤ ਸਿੰਘ)- ਥਾਂ-ਥਾਂ ਪੈਦਾ ਹੋ ਰਹੇ ਸ਼ੋਰੇ ਤੋਂ ਬਚਣ ਲਈ ਲੋਕਾਂ ਨੇ ਜਰਮਨ ਅਤੇ ਚਾਈਨਾ ਤਕਨੀਕ ਨਾਲ ਤਿਆਰ ਹੋਈਆਂ ਕੰਕਰੀਟ ਇੱਟਾਂ (ਕੰਕਰੀਟ ਫੈਲੋ ਬਲਾਕਸ) ਨਾਲ ਇਮਾਰਤ ਦੀ ਉਸਾਰੀ ਸ਼ੁਰੂ ਕਰ ਦਿੱਤੀ ਹੈ | ਕੰਕਰੀਟ ਟਾਈਲਾਂ ਅਤੇ ...

ਪੂਰੀ ਖ਼ਬਰ »

ਪਾਕਿ ਜਾਣ ਵਾਲੇ ਜਥਿਆਂ 'ਚ ਨੌਜਵਾਨਾਂ ਨੂੰ ਇਕੱਲੇ ਵੀਜ਼ਾ ਦਿਵਾਉਣ ਦੀ ਸਿਫ਼ਾਰਿਸ਼ ਨਹੀਂ ਕਰਨੀ ਚਾਹੀਦੀ- ਭੁੱਲਰ

ਫਿਰੋਜ਼ਪੁਰ, 25 ਅਪ੍ਰੈਲ (ਸ.ਰ.)-ਵਿਸਾਖੀ ਮਨਾਉਣ ਗਏ ਜਥੇ 'ਚ ਸ਼ਾਮਿਲ ਕਿਰਨ ਬਾਲਾ ਨੇ ਪਾਕਿਸਤਾਨ ਵਿਖੇ ਵਿਆਹ ਕਰਵਾ ਕੇ ਪਾਕਿਸਤਾਨ ਗਏ ਜਥਿਆਂ ਦਾ ਸਿਰ ਨੀਵਾਂ ਕੀਤਾ ਹੈ | ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੁੱਲਰ, ...

ਪੂਰੀ ਖ਼ਬਰ »

ਟਰੈਕਟਰ-ਟਰਾਲੀਆਂ ਰਾਹੀਂ ਕਣਕ ਦੀ ਢੋਆ ਢੁਆਈ ਕਰਨ ਸਬੰਧੀ ਟਰਾਂਸਪੋਰਟ ਵਿਭਾਗ ਵਲੋਂ ਨੋਟੀਫ਼ਿਕੇਸ਼ਨ ਜਾਰੀ

ਸੰਗਰੂਰ, 25 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ 'ਚ ਕਣਕ ਦੀ ਜ਼ੋਰਾਂ ਸ਼ੋਰਾਂ ਨਾਲ ਹੋ ਰਹੀ ਆਮਦ ਦੇ ਮੱਦੇਨਜ਼ਰ ਕਣਕ ਦੀ ਢੋਆ ਢੁਆਈ ਕਾਰਜਾਂ 'ਚ ਹੋਰ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਟਰੈਕਟਰ-ਟਰਾਲੀਆਂ ਦੇ ਰਾਹੀਂ ਕਣਕ ਦੀ ਲਿਫ਼ਟਿੰਗ ...

ਪੂਰੀ ਖ਼ਬਰ »

ਬੇਰੁੱਤੀ ਨਹਿਰੀ ਬੰਦੀ ਨੇ ਮਾਲਵੇ ਦੀ ਹਜ਼ਾਰਾਂ ਏਕੜ ਨਰਮੇ ਦੀ ਬਿਜਾਈ ਕੀਤੀ ਪ੍ਰਭਾਵਿਤ

ਮੰਡੀ ਲੱਖੇਵਾਲੀ, 25 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਅਪ੍ਰੈਲ ਦੇ ਪਹਿਲੇ ਹਫ਼ਤੇ ਨਹਿਰੀ ਬੰਦੀ ਹੋਣ ਨਾਲ ਅੱਜ ਕੱਲ੍ਹ ਮਾਲਵੇ ਦੇ ਜ਼ਿਲਿ੍ਹਆਂ ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ ਆਦਿ ਅੰਦਰ ਹਜ਼ਾਰਾਂ ਏਕੜ ਬੀ.ਟੀ. ਕਾਟਨ ਨਰਮੇ ਦੀ ...

ਪੂਰੀ ਖ਼ਬਰ »

ਪੰਜਾਬ ਤੇ ਹਰਿਆਣਾ 'ਚ 77 ਜੱਜਾਂ ਦੇ ਤਬਾਦਲੇ

ਚੰਡੀਗੜ੍ਹ, 25 ਅਪ੍ਰੈਲ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਨੇ ਇੱਥੇ ਬੁੱਧਵਾਰ ਨੂੰ ਹੁਕਮ ਜਾਰੀ ਕਰਕੇ ਪੰਜਾਬ ਅਤੇ ਹਰਿਆਣਾ ਦੇ 77 ਜੱਜਾਂ ਦੀਆਂ ਬਦਲੀਆਂ ਕਰ ਦਿੱਤੀਆਂ ਹਨ¢ ਪੰਜਾਬ 'ਚ ਚਾਰ ਸੈਸ਼ਨ ਜੱਜ ਅਤੇ 34 ਵਧੀਕ ਸੈਸ਼ਨ ਜੱਜ ...

ਪੂਰੀ ਖ਼ਬਰ »

ਵਿਵਾਦਾਂ 'ਚ ਘਿਰੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਸਟ੍ਰੇਲੀਆ ਰਵਾਨਾ

ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪਾਸਪੋਰਟ ਅਧਿਕਾਰੀ ਵਲੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ਼ ਦਰਜ ਕੇਸ ਕਾਰਨ ਵਿਵਾਦਾਂ 'ਚ ਆਏ ਸ. ਬੈਂਸ ਅੱਜ ਆਸਟ੍ਰੇਲੀਆ ਰਵਾਨਾ ਹੋ ਗਏ ਹਨ | ਆਸਟ੍ਰੇਲੀਆ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਟਾਫ਼ ਦਾ ਗੁਰਸਿੱਖੀ 'ਚ ਪ੍ਰਪੱਕ ਹੋਣਾ ਲਾਜ਼ਮੀ-ਭਾਈ ਲੌਾਗੋਵਾਲ

ਅੰਮਿ੍ਤਸਰ, 25 ਅਪ੍ਰੈਲ (ਸਟਾਫ ਰਿਪੋਰਟਰ)- ਸ਼ੋ੍ਰਮਣੀ ਕਮੇਟੀ ਦੇ ਵਿੱਦਿਅਕ ਅਦਾਰਿਆਂ ਦੇ ਸਟਾਫ਼ ਦਾ ਗੁਰਸਿੱਖੀ ਜੀਵਨ ਿ'ਚ ਪ੍ਰਪੱਕ ਹੋਣਾ ਲਾਜ਼ਮੀ ਹੈ | ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਮੇਟੀ ਦੇ ਪ੍ਰਬੰਧ ਹੇਠ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX