ਤਾਜਾ ਖ਼ਬਰਾਂ


ਅਹਿਮ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਕੈਪਟਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  29 minutes ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨ ਦੇ ਲਈ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਪਰਾਲੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਲਈ .....
ਹਯਾਤ ਹੋਟਲ ਮਾਮਲਾ : ਦਿੱਲੀ ਪੁਲਿਸ ਨੇ ਅਸ਼ੀਸ਼ ਪਾਂਡੇ ਨੂੰ ਕੀਤਾ ਗ੍ਰਿਫਤਾਰ
. . .  45 minutes ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਹਯਾਤ ਰਿਜੈਂਸੀ ਹੋਟਲ 'ਚ ਬੀਤੇ ਦਿਨ ਜੰਮ ਕੇ ਹੰਗਾਮਾ ਕਰਨ ਵਾਲੇ ਅਸ਼ੀਸ਼ ਪਾਂਡੇ ਦੀ ਰਿਮਾਂਡ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ...
ਸਬਰੀਮਾਲਾ ਮੰਦਰ ਮਾਮਲਾ : ਸੁਪਰੀਮ ਕੋਰਟ ਕਾਨੂੰਨ ਦੇਖਦਾ ਹੈ, ਪਰੰਪਰਾਵਾਂ ਨਹੀਂ - ਮੁੱਖ ਪੁਜਾਰੀ
. . .  about 1 hour ago
ਤਿਰੂਵਨੰਤਪੁਰਮ, 18 ਅਕਤੂਬਰ - ਸਬਰੀਮਾਲਾ ਮੰਦਰ ਦੇ ਮੁੱਖ ਪੁਜਾਰੀ ਕੰਦਾਰਾਰੁ ਰਾਜੀਵਾਰੁ ਨੇ ਕਿਹਾ ਕਿ ਸੁਪਰੀਮ ਕੋਰਟ ਸਿਰਫ਼ ਕਾਨੂੰਨ ਦੇਖਦਾ ਹੈ ਰੀਤੀ ਰਿਵਾਜ਼ਾਂ ਅਤੇ ਪਰੰਪਰਾਵਾਂ ਨੂੰ ਨਹੀਂ ਸਮਝਦਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸ਼ਰਧਾਲੂ ਚਾਹੁੰਦੇ ਹਨ ਕਿ ਸਬਰੀਮਾਲਾ...
ਰਾਮ ਮੰਦਰ ਬਣਨ ਨਾਲ ਦੇਸ਼ 'ਚ ਸਦਭਾਵਨਾ ਅਤੇ ਏਕਤਾ ਦਾ ਬਣੇਗਾ ਮਾਹੌਲ - ਭਾਗਵਤ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ -ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਸਬਰੀਮਾਲਾ ਮੰਦਰ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਔਰਤਾਂ ਅਤੇ ਪੁਰਸ਼ਾਂ ਦੀ ਸਮਾਨਤਾ ਚੰਗੀ ਗੱਲ ਹੈ, ਪਰ ਇੰਨੇ ਸਾਲਾਂ ਤੋਂ ਚਲੀ ਆ ਰਹੀ ਪਰੰਪਰਾ ਅਤੇ ਉਸ ਦਾ ਪਾਲਨ ਕਰਨ ਵਾਲੇ ਲੋਕਾਂ ਦੀਆਂ....
ਹਯਾਤ ਹੋਟਲ ਮਾਮਲਾ : ਅਸ਼ੀਸ ਪਾਂਡੇ ਨੇ ਪਟਿਆਲਾ ਹਾਊਸ ਕੋਰਟ 'ਚ ਕੀਤਾ ਆਤਮ ਸਮਰਪਣ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਦਿੱਲੀ ਦੇ ਹਯਾਤ ਰਿਜੈਂਸੀ ਹੋਟਲ 'ਚ ਬੀਤੇ ਦਿਨ ਜੰਮ ਕੇ ਹੰਗਾਮਾ ਕਰਨ ਵਾਲੇ ਅਸ਼ੀਸ਼ ਪਾਂਡੇ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਆਤਮ ਸਮਰਪਣ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਅਸ਼ੀਸ਼ ਨੇ ਆਤਮ ਸਮਰਪਣ ਲਈ ਅਰਜ਼ੀ ਦਿੱਤੀ ਸੀ....
ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਸ਼ੁਰੂ
. . .  about 2 hours ago
ਸੁਲਤਾਨ ਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ...
ਰੇਲਵੇ ਫਾਟਕ 'ਤੇ ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਇਆ ਟਰੱਕ
. . .  about 2 hours ago
ਭੋਪਾਲ, 18 ਅਕਤੂਬਰ- ਗੋਧਰਾ ਅਤੇ ਰਤਲਾਮ ਵਿਚਕਾਰ ਤ੍ਰਿਵਿੰਦਰਮ ਰਾਜਧਾਨੀ ਐਕਸਪ੍ਰੈੱਸ ਨਾਲ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਜਦਕਿ ਰੇਲ ਗੱਡੀ ਦੇ ਦੋ ਡਿੱਬੇ ਪਟਰੀ ਤੋਂ ਉਤਰ ਗਏ। ਜਾਣਕਾਰੀ ਲਈ ਦੱਸ ਦੇਈਏ ਕਿ
ਆਪਣੀਆਂ ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਪਟਿਆਲਾ 'ਚ ਕੀਤਾ ਰੋਡ ਜਾਮ
. . .  24 minutes ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- 12 ਦਿਨ ਤੋਂ ਮਰਨ ਵਰਤ 'ਤੇ ਬੈਠੇ ਅਧਿਆਪਕਾਂ ਨੇ ਅੱਜ ਆਪਣੇ ਇਕ ਸਾਥੀ ਨੂੰ ਸਹੀ ਮੈਡੀਕਲ ਸਹੂਲਤ ਨਾ ਮਿਲਣ ਦੇ ਵਿਰੋਧ 'ਚ ਦੂਖ-ਨਿਵਾਰਨ ਸਾਹਿਬ ਚੌਕ 'ਚ ਜਾਮ ਲੱਗਾ ਦਿੱਤਾ। ਇਨ੍ਹਾਂ ਅਧਿਆਪਕਾਂ ਨੇ ਦੋਸ਼ ...
ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਅਧਿਆਪਕ ਮਨਾਉਣਗੇ ਦੁਸਹਿਰਾ
. . .  about 4 hours ago
ਸੰਗਰੂਰ, 18 ਅਕਤੂਬਰ (ਧੀਰਜ ਪਸ਼ੌਰੀਆ) - ਐਸ.ਐਸ.ਏ/ ਅਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ਹੇਠ ਪੰਜਾਬ ਸਰਕਾਰ ਵਲੋਂ ਤਨਖਾਹਾਂ 'ਚ ਕੀਤੀ ਕਟੌਤੀ ਤੇ ਸੰਘਰਸ਼ ਕਰ ਰਹੇ ਕਈ ਅਧਿਆਪਕਾਂ ਦੀ ਮੁਅੱਤਲੀ ਖਿਲਾਫ ਅੱਜ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਅਧਿਆਪਕਾਂ ਵਲੋਂ ਸਾਂਝਾ ਅਧਿਆਪਕ ਮੋਰਚਾ...
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  about 4 hours ago
ਨਵੀਂ ਦਿੱਲੀ, 18 ਅਕਤੂਬਰ - ਪੈਟਰੋਲ ਡੀਜਲ ਦੀਆਂ ਕੀਮਤਾਂ 'ਚ ਅੱਜ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 21 ਪੈਸੇ ਦੀ ਕਮੀ ਹੋਣ ਨਾਲ ਪੈਟਰੋਲ 82.62 ਰੁਪਏ ਹੋ ਗਿਆ ਤੇ ਉਥੇ ਹੀ, ਡੀਜ਼ਲ ਦੀ ਕੀਮਤ 'ਚ ਵੀ 11 ਪੈਸੇ ਦੀ ਕਮੀ ਦਰਜ ਕੀਤੇ ਜਾਣ ਨਾਲ ਡੀਜਲ 75...
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  about 5 hours ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ 'ਚ ਹਵਾ ਗੁਣਵਤਾ ਇਸ ਮੌਸਮ 'ਚ ਪਹਿਲੀ ਵਾਰ ਬਹੁਤ ਖਰਾਬ ਸ਼੍ਰੇਣੀ 'ਚ ਆ ਗਿਆ ਹੈ ਤੇ ਕੌਮੀ ਰਾਜਧਾਨੀ ਦੇ ਕਈ ਇਲਾਕਿਆਂ 'ਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਹੋ ਗਿਆ ਹੈ। ਹਵਾ ਦੀ ਗੁੱਣਵਤਾ ਖਰਾਬ ਹੋਣ ਲਈ ਵਾਹਨਾਂ ਦੇ ਪ੍ਰਦੂਸ਼ਣ, ਨਿਰਮਾਣ ਸਰਗਰਮੀਆਂ ਤੇ ਮੌਸਮ ਸਬੰਧੀ...
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 18 ਅਕਤੂਬਰ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਤਹਿਰੀਕ-ਉਲ-ਮੁਜਾਹਿਦੀਨ ਦਾ ਲੁੜੀਂਦਾ ਅੱਤਵਾਦੀ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਮਾਰਿਆ ਗਿਆ ਹੈ। ਬਾਰਾਮੁਲਾ ਦੇ ਪਟਨ 'ਚ ਪੁਲਿਸ ਪਾਰਟੀ 'ਤੇ ਗਰਨੇਡ ਹਮਲਾ ਕਰਨ ਦੇ ਮਾਮਲੇ 'ਚ ਇਹ ਅੱਤਵਾਦੀ ਲੁੜੀਂਦਾ ਸੀ। ਮੁੱਠਭੇੜ ਮਗਰੋਂ ਹਥਿਆਰ...
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ ਦੀ ਇਕ ਅਦਾਲਤ ਪੱਤਰਕਾਰ ਪ੍ਰਿਆ ਰਮਾਨੀ ਖਿਲਾਫ ਐਮ.ਜੇ.ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਤੇ ਅੱਜ ਸੁਣਵਾਈ ਕਰੇਗੀ। ਰਮਾਨੀ ਨੇ ਅਕਬਰ 'ਤੇ ਸਰੀਰਕ ਸੋਸ਼ਣ ਦੇ ਦੋਸ਼ ਲਗਾਏ ਹਨ। ਰਮਾਨੀ ਖਿਲਾਫ ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਇੱਥੇ...
ਅੱਜ ਦਾ ਵਿਚਾਰ
. . .  about 5 hours ago
ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  1 day ago
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  1 day ago
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  1 day ago
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  1 day ago
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  1 day ago
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  1 day ago
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  1 day ago
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  1 day ago
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  1 day ago
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  1 day ago
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਲੁਟੇਰਿਆਂ ਨੇ ਗੋਲੀਬਾਰੀ ਕਰਕੇ ਵਪਾਰੀ ਕੋਲੋਂ ਲੁੱਟੇ 1.50 ਲੱਖ ਰੁਪਏ
. . .  1 day ago
ਪੰਡਤ ਰਾਓ ਨੇ ਦੁਸਹਿਰੇ ਮੌਕੇ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਦੇ ਪੁਤਲੇ ਫੂਕਣ ਲਈ ਕੀਤਾ ਪ੍ਰੇਰਿਤ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚਣਗੇ ਫਰੈਂਕੋ ਮੁਲੱਕਲ
. . .  1 day ago
ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  1 day ago
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  1 day ago
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  1 day ago
ਪੰਜਾਬ ਕੈਬਨਿਟ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਅਧਿਆਦੇਸ਼ ਨੂੰ ਮਨਜ਼ੂਰੀ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੇ ਦੋ ਲੱਖ ਰੁਪਏ
. . .  about 1 hour ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, 2 ਕਰਮਚਾਰੀ ਜ਼ਖ਼ਮੀ
. . .  about 1 hour ago
ਮਿਲਟਰੀ ਹਸਪਤਾਲ 'ਚ ਫੌਜ ਦੇ ਜਵਾਨਾਂ ਨੇ ਗੁੰਗੀ-ਬੋਲੀ ਔਰਤ ਨਾਲ ਕਈ ਸਾਲਾਂ ਤੱਕ ਜਬਰ ਜਨਾਹ
. . .  10 minutes ago
ਪੰਜਾਬ ਮੰਤਰੀ ਮੰਡਲ ਨੇ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ
. . .  25 minutes ago
ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 1 hour ago
ਆਂਧਰਾ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਛੇ ਲੋਕਾਂ ਦੀ ਮੌਤ, 15 ਜ਼ਖ਼ਮੀ
. . .  about 1 hour ago
ਹੱਤਿਆ ਦੇ ਦੂਜੇ ਮਾਮਲੇ 'ਚ ਰਾਮਪਾਲ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
. . .  about 1 hour ago
ਅਫ਼ਗਾਨਿਸਤਾਨ 'ਚ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  about 1 hour ago
ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ
. . .  1 day ago
ਬਿਹਾਰ : ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਈ. ਡੀ. ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 10 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550
ਿਵਚਾਰ ਪ੍ਰਵਾਹ: ਉਹ ਰਾਸ਼ਟਰ ਵਿਕਾਸ ਨਹੀਂ ਕਰ ਸਕਦੇ, ਜਿਸ ਦੇ ਲੋਕ ਆਪਣੇ ਅਧਿਕਾਰਾਂ ਦੀ ਉਚਿਤ ਵਰਤੋਂ ਅਤੇ ਕਰਤੱਵਾਂ ਦੀ ਠੀਕ ਪਾਲਣਾ ਨਹੀਂ ਕਰਦੇ। -ਅਗਿਆਤ

ਹਰਿਆਣਾ ਹਿਮਾਚਲ

ਪੀਣ ਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਨਗਰ ਪਾਲਿਕਾ ਦੇ ਸਕੱਤਰ ਦੇ ਨਾਂਅ ਦਿੱਤਾ ਮੰਗ-ਪੱਤਰ

ਕਾਲਾਂਵਾਲੀ, 25 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਗਰਮੀ ਦੇ ਮੌਸਮ 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਵੇਖਦੇ ਹੋਏ ਨਿਰਮਲ ਸੋਚ ਟਰੱਸਟ ਵਲੋਂ ਨਗਰ ਪਾਲਿਕਾ ਸਕੱਤਰ ਦੇ ਨਾਂਅ ਨਗਰ ਪਾਲਿਕਾ ਦੇ ਜੇ.ਈ. ਨੂੰ ਮੰਗ-ਪੱਤਰ ਦੇ ਕੇ ਕਾਲਾਂਵਾਲੀ ਸ਼ਹਿਰ 'ਚ ਪਾਣੀ ਦੇ ਟੈਂਕਰ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ | ਇਸ ਮੌਕੇ ਨਗਰ ਕੌਾਸਲਰ ਸੰਦੀਪ ਵਰਮਾ ਸੰਜੂ, ਮਨੁੱਖੀ ਅਧਿਕਾਰ ਮਿਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਕਿ੍ਸ਼ਨ ਜਿੰਦਲ, ਨਿਊ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਜੈਨ, ਸਾਬਕਾ ਨਗਰ ਕੌਾਸਲਰ ਵੇਦ ਪ੍ਰਕਾਸ਼ ਝੰਡੂਕਾ, ਨਿੰਮਾ ਸਿੰਘ ਕਾਲਾਂਵਾਲੀ, ਨਿਹਾਲ ਸਿੰਘ, ਬੰਟੀ ਚੰਦਨ, ਬਲਕਰਨ ਸਿੰਘ ਧਾਲੀਵਾਲ, ਨਿੱਕੂ ਇੰਦਰਜੀਤ, ਅਜੈ ਬਿੰਨੂ, ਰੋਹਿਤ ਕੁਮਾਰ, ਮੰਨੀ ਸਿੰਘ, ਸੋਨਾ ਮਿੱਤਲ ਆਦਿ ਮੌਜੂਦ ਸਨ | ਨਿਰਮਲ ਸੋਚ ਟਰੱਸਟ ਦੇ ਕਨਵੀਨਰ ਨਿਰਮਲ ਸਿੰਘ ਮਲੜ੍ਹੀ ਨੇ ਕਿਹਾ ਕਿ ਗਰਮੀ ਦੇ ਮੌਸਮ 'ਚ ਝੁੱਗੀ ਝੋਪੜੀ 'ਚ ਰਹਿਣ ਵਾਲੇ ਗਰੀਬ ਪਰਿਵਾਰਾਂ ਨੂੰ ਪੀਣ ਵਾਲੇ ਪਾਣੀ ਦੀ ਭਾਰੀ ਮੁਸ਼ਕਿਲ ਪੇਸ਼ ਆਉਂਦੀ ਹੈ ਅਤੇ ਉਨ੍ਹਾਂ ਨੂੰ ਕਾਫ਼ੀ ਦੂਰੋਂ ਪਾਣੀ ਲੈ ਕੇ ਆਉਣਾ ਪੈਂਦਾ ਹੈ | ਇਸ ਤੋਂ ਇਲਾਵਾ ਬੇਸਹਾਰਾ ਪਸ਼ੂਆਂ ਨੂੰ ਵੀ ਪਾਣੀ ਦੀ ਕਮੀ ਮਹਿਸੂਸ ਹੁੰਦੀ ਹੈ ਹਾਲਾਂਕਿ ਸਮਾਜਸੇਵੀ ਲੋਕਾਂ ਵਲੋਂ ਬੇਸਹਾਰਾ ਪਸ਼ੂਆਂ ਲਈ ਪਾਣੀ ਦੀਆਂ ਟੈਂਕੀਆਂ ਦਾ ਪ੍ਰਬੰਧ ਕੀਤਾ ਹੋਇਆ ਹੈ, ਪਰ ਗਰਮੀ ਦੇ ਮੌਸਮ 'ਚ ਪਾਣੀ ਦੀ ਕਿੱਲਤ ਦੇ ਕਾਰਣ ਪਾਣੀ ਦੀਆਂ ਟੈਂਕੀਆਂ ਖਾਲੀ ਪਈਆਂ ਰਹਿੰਦੀਆਂ ਹਨ | ਉਨ੍ਹਾਂ ਨਗਰ ਪਾਲਿਕਾ ਸਕੱਤਰ ਦੇ ਨਾਂਅ ਜੇ.ਈ. ਸੁਰਿੰਦਰ ਸਿੰਘ ਨੂੰ ਮੰਗ ਪੱਤਰ ਦੇ ਕੇ ਸ਼ਹਿਰ 'ਚ ਪਾਣੀ ਦੇ 5 ਟੈਂਕਰ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ, ਤਾ ਕਿ ਗਰਮੀ ਦੇ ਮੌਸਮ 'ਚ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ |

ਮੋਟਰਸਾਈਕਲ 'ਚ ਬੋਤਲ ਨਾਲ ਪੈਟਰੋਲ ਪਾਉਂਦੇ ਸਮੇਂ ਹੋਇਆ ਹਾਦਸਾ, ਨੌਜਵਾਨ ਝੁਲਸਿਆ

ਟੋਹਾਣਾ, 25 ਅਪ੍ਰੈਲ (ਗੁਰਦੀਪ ਸਿੰਘ ਭੱਟੀ)-ਉਪ ਮੰਡਲ ਦੇ ਪਿੰਡ ਲਲੂਵਾਲ ਦੇ ਨੌਜਵਾਨ ਓਮ ਪ੍ਰਕਾਸ਼ ਆਪਣੇ ਮਕਾਨ ਅੰਦਰ ਹੀ ਹਾਦਸੇ ਦਾ ਸ਼ਿਕਾਰ ਹੋਣ ਨਾਲ ਝੁਲਸ ਗਿਆ | ਉਸ ਨੂੰ ਗੰਭੀਰ ਹਾਲਤ ਵਿਚ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੋਂ ਹਾਲਤ ਚਿੰਤਾਜਨਕ ਹੋਣ ...

ਪੂਰੀ ਖ਼ਬਰ »

ਜਨਮ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਦਾ ਹਰਿਆਣਾ 'ਚ ਭਰਵਾਂ ਸਵਾਗਤ

ਕੁਰੂਕਸ਼ੇਤਰ/ਅੰਬਾਲਾ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਜੱਸਾ ਸਿੰਘ ਆਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਦਾ ਹਰਿਆਣਾ ਸ਼ੰਭੂ ਬਾਰਡਰ 'ਤੇ ਜ਼ੋਰਦਾਰ ਸਵਾਗਤ ਹੋਇਆ ...

ਪੂਰੀ ਖ਼ਬਰ »

ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਤਰ੍ਹਾਂ ਦੀ ਸਮੱਸਿਆ-ਜਿੰਦਲ

ਅਸੰਧ, 25 ਅਪ੍ਰੈਲ (ਅਜੀਤ ਬਿਊਰੋ)-ਸ਼ਹਿਰ ਦੀ ਨਵੀਂ ਅਨਾਜ਼ ਮੰਡੀ 'ਚ ਮੰਡੀ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਨਿਵਾਸ ਜਿੰਦਲ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੂਬੈਲਾ ਵਾਇਰਸ ਦੀ ਰੋਕਥਾਮ ਲਈ ਟੀਕਾਕਰਣ ਮੁਹਿੰਮ ਦਾ ਏ.ਡੀ.ਸੀ. ਵਲੋਂ ਉਦਘਾਟਨ

ਸਿਰਸਾ, 25 ਅਪ੍ਰੈਲ (ਪੰਨੀਵਾਲੀਆ)-ਜ਼ਿਲ੍ਹੇ ਦੇ ਸਿਵਲ ਹਸਪਤਾਲ 'ਤੋਂ ਅੱਜ ਰੂਬੈਲਾ ਵਾਇਰਸ ਦੀ ਰੋਕਥਾਮ ਲਈ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ ਡਾ. ਮੁਨੀਸ਼ ਨਾਗਪਾਲ ਨੇ ਕੀਤੀ | ਇਸ ਮੁਹਿੰਮ ਦੇ ਤਹਿਤ ਜ਼ਿਲ੍ਹੇ 'ਚ 9 ਮਹੀਨਿਆਂ ਤੋਂ 15 ਸਾਲ ਉਮਰ ਤੱਕ ...

ਪੂਰੀ ਖ਼ਬਰ »

ਖਸਰਾ ਰੂਬੈਲਾ ਟੀਕਾਕਰਣ ਕੈਂਪ ਦਾ ਰਿਬਨ ਕੱਟ ਕੇ ਕੀਤਾ ਸ਼ੁੱਭ ਆਰੰਭ

ਅਸੰਧ, 25 ਅਪ੍ਰੈਲ (ਅਜੀਤ ਬਿਊਰੋ)-ਪਿੰਡ ਉਪਲਾਨਾ ਦੇ ਲਾਰਡ ਸ਼ਿਵਾ ਕਿਡਜ਼ ਸਕੂਲ ਵਿਚ ਖਸਰਾ ਰੂਬੈਲਾ ਟੀਕਾਕਰਣ ਮੁਹਿੰਮ ਨੂੰ ਲੈ ਕੇ ਸਰਪੰਚ ਰਮਾ ਚੌਹਾਨ ਨੇ ਕੈਂਪ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ | ਇਸ ਮੌਕੇ ਡੀ.ਐਸ. ਡਾ. ਯਸ਼ਪਾਲ, ਸੁਖਵਿੰਦਰ ਸਿੰਘ ਐਮ. ਪੀ. ਐਚ. ਡਬਲਿਊ., ...

ਪੂਰੀ ਖ਼ਬਰ »

ਕਣਕ ਨਾਲ ਭਰੀ ਮੰਡੀ, ਚੁਕਾਈ ਦੇ ਇੰਤਜ਼ਾਰ 'ਚ 4 ਲੱਖ ਗੱਟੇ

ਕੁਰੂਕਸ਼ੇਤਰ/ਸ਼ਾਹਾਬਾਦ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਅਨਾਜ਼ ਮੰਡੀ 'ਚ ਕਣਕ ਦੀ ਆਮਦ ਜ਼ੋਰਾਂ 'ਤੇ ਹੈ ਅਤੇ ਕਿਸਾਨਾਂ ਨੇ ਸੁਕਾਉਣ ਅਤੇ ਸਫ਼ਾਈ ਕਰਨ ਲਈ ਕਣਕ ਨੂੰ ਸੜਕਾਂ 'ਤੇ ਸੁੱਟਿਆ ਹੋਇਆ ਹੈ | ਮੰਡੀ 'ਚ ਚੁੱਕਾਈ ਲਈ 4 ਲੱਖ ਕੱਟੇ ਪਏ ਹਨ, ਪਰ ਚੁੱਕਾਈ ਹੋਲੀ ਹੋਣ ...

ਪੂਰੀ ਖ਼ਬਰ »

ਡੀ.ਸੀ. ਵਲੋਂ ਜ਼ਿਲ੍ਹਾ ਲਾਇਬ੍ਰੇਰੀ ਦਾ ਅਚਨੇਤ ਨਿਰੀਖ਼ਣ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੂਲੀਆ ਨੇ ਕਿਹਾ ਕਿ ਜ਼ਿਲ੍ਹਾ ਲਾਇਬ੍ਰੇਰੀ 'ਚ ਵਿਦਿਆਰਥੀਆਂ ਲਈ ਹਰ ਤਰ੍ਹਾਂ ਦੀ ਸਹੂਲਤ ਦਾ ਧਿਆਨ ਰੱਖਿਆ ਜਾਵੇਗਾ ਅਤੇ ਕਿਸੇ ਵੀ ਵਿਦਿਆਰਥੀ ਨੂੰ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ...

ਪੂਰੀ ਖ਼ਬਰ »

ਨਗਰ ਨਿਗਮ ਨੇ ਬਿਜਲੀ ਬਿਲ ਬਰਾਬਰ ਪਾਣੀ ਦੇ ਬਿੱਲ ਭੇਜ ਕੇ ਲੋਕਾਂ ਦੇ ਉਡਾਏ ਹੋਸ਼

ਫਰੀਦਾਬਾਦ, 25 ਅਪ੍ਰੈਲ (ਅਜੀਤ ਬਿਊਰੋ)-ਨਗਰ ਨਿਗਮ ਨੇ ਬਿਜਲੀ ਦੇ ਮੀਟਰ ਦੇ ਹਿਸਾਬ ਨਾਲ ਪਾਣੀ ਦੇ ਬਿਲ ਭੇਜ ਕੇ ਸ਼ਹਿਰ ਦੇ ਲੋਕਾਂ 'ਚ ਹੜਕੰਪ ਮਚਾ ਦਿੱਤਾ ਹੈ | ਹੁਣ ਤੱਕ ਇਕ ਘਰ ਜਾਂ ਇਕ ਦੁਕਾਨ ਦੇ ਪਾਣੀ ਦੇ ਕੁਨੈਕਸ਼ਨ ਦੇ ਹਿਸਾਬ ਨਾਲ ਲੋਕ ਬਿਲ ਭਰਦੇ ਸਨ, ਪਰ ਹੁਣ ਨਗਰ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ

ਸਿਰਸਾ, 25 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਹਰਿਆਣਾ ਰੋਡਵੇਜ਼ ਤਾਲਮੇਲ ਕਮੇਟੀ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇੇ ਕਰਮਚਰੀਆਂ ਦੀ ਅਗਵਾਈ ਕਰਮਚਾਰੀ ਮਹਾਂਸੰਘ ਦੇ ਜ਼ਿਲ੍ਹਾ ਪ੍ਰਧਾਨ ਆਤਮਾ ਰਾਮ ਸਹਾਰਣ, ਕਰਮਚਾਰੀ ...

ਪੂਰੀ ਖ਼ਬਰ »

ਪਰਾਸ਼ਰ ਤੀਰਥ ਦੇ ਮਹੰਤ ਨੂੰ ਮਾਰਨ ਲਈ ਯੂ.ਪੀ. ਤੋਂ ਦੇਸੀ ਪਿਸਤੌਲ ਲਿਆ ਰਹੇ 2 ਕਾਬੂ

ਕਰਨਾਲ, 25 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਬੀਤੇ ਦਿਨੀਂ ਪਿੰਡ ਬਹਿਲੋਲਪੁਰ ਵਿਖੇ ਕਣਕ ਦੀ ਫਸਲ ਦੀ ਕਟਾਈ ਨੂੰ ਲੈ ਕੇ 2 ਗੁੱਟਾਂ ਦਰਮਿਆਨ ਹੋਏ ਵਿਵਾਦ 'ਚ ਪਰਾਸ਼ਰ ਤੀਰਥ ਦੇ ਮਹੰਤ ਨੂੰ ਮਾਰਨ ਦੇ ਇਰਾਦੇ ਨਾਲ ਯੂ.ਪੀ. ਤੋਂ ਦੇਸੀ ਪਿਸਤੌਲ ਲਿਆ ਰਹੇ 2 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਨਹੀਂ ਰੁਕ ਰਹੀ ਓਵਰਲੋਡਿੰਗ ਦੀ ਖੇਡ

ਕਰਨਾਲ, 25 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਸਰਕਾਰ ਅਤੇ ਪ੍ਰਸ਼ਾਸਨ ਵਲੋਂ ਓਵਰਲੋਡਿੰਗ ਨੂੰ ਬੰਦ ਕੀਤੇ ਜਾਣ ਨੂੰ ਲੈ ਕੇ ਕੀਤੇ ਜਾ ਰਹੇ ਦਾਅਵੇ ਸਿਰਫ ਕਾਗਜ਼ੀ ਹੀ ਦਿਖਾਈ ਦੇ ਰਹੇ ਹਨ | ਪ੍ਰਸ਼ਾਸਨ ਅਤੇ ਸਰਕਾਰ ਵਲੋਂ ਇਸ ਨੂੰ ਰੋਕਣ ਲਈ ਨਾਕੇ ਤੱਕ ਲਗਾਏ ਗਏ ਹਨ ਅਤੇ ...

ਪੂਰੀ ਖ਼ਬਰ »

ਖਰੀਂਡਵਾ ਮਾਮਲੇ ਦੇ 2 ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ/ਸ਼ਾਹਾਬਾਦ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਕਰੀਬ ਇਕ ਹਫ਼ਤਾ ਪਹਿਲਾਂ 5 ਕਨਾਲ 7 ਮਰਲੇ ਜ਼ਮੀਨ ਨੂੰ ਲੈ ਕੇ ਹੋਏ ਖੂਨੀ ਸੰਘਰਸ਼ 'ਚ ਪੁਲਿਸ ਦੋਸ਼ੀਆਂ ਨੂੰ ਫੜਦੀ ਜਾ ਰਹੀ ਹੈ | ਪੁਲਿਸ ਨੇ ਮੁੱਖ ਦੋਸ਼ੀ ਕਿਰਪਾਲੀ ਸਿੰਘ ਦੇ ਸਾਲੇ ਕਰਮ ਸਿੰਘ ਤੇ ਬੇਟੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਮਲੇਰੀਆ ਦਿਵਸ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਐਲ.ਐਨ.ਜੇ.ਪੀ. ਨਾਗਰਿਕ ਹਸਪਤਾਲ 'ਚ ਵਿਸ਼ਵ ਮਲੇਰੀਆ ਦਿਵਸ ਪ੍ਰੋਗਰਾਮ ਕੀਤਾ ਗਿਆ | ਇਸ ਪ੍ਰੋਗਰਾਮ ਦੀ ਸ਼ੁਰੂਆਤ ਸਿਵਲ ਸਰਜਨ ਡਾ. ਐਸ.ਕੇ. ਨੈਨ ਨੇ ਕੀਤੀ | ਉਨ੍ਹਾਂ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਸਿਹਤ ...

ਪੂਰੀ ਖ਼ਬਰ »

ਐਸ.ਸੀ. ਤੇ ਬੀ.ਸੀ. ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਨੈਟ ਦੀ ਕੋਚਿੰਗ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਹਰਿਆਣਾ ਅਨੁਸੂਚਿਤ ਜਾਤੀ ਕਲਿਆਣ ਤੇ ਪਛੜਾ ਵਰਗ ਵਿਭਾਗ ਵਲੋਂ ਅਨੁਸੂਚਿਤ ਜਾਤੀ ਤੇ ਪਛੜਾ ਵਰਗ ਦੇ ਵਿਦਿਆਰਥੀਆਂ ਨੂੰ ਜੇ.ਈ.ਈ. ਅਤੇ ਨੈਟ 2019 ਲਈ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ | ਵਿਭਾਗ ਦੀ ਅਧਿਕਾਰੀ ਗੀਤਾ ਭਾਰਤੀ ...

ਪੂਰੀ ਖ਼ਬਰ »

ਅੱਗ ਨਾਲ 3 ਕਿਸਾਨਾਂ ਦੀ ਤੂੜੀ ਦੇ ਸੜੇ ਕੁੱਪ

ਨਿਸਿੰਗ, 25 ਅਪ੍ਰੈਲ (ਅਜੀਤ ਬਿਊਰੋ)-ਪਿੰਡ ਮੰਜੂਰਾ ਤੋਂ ਬਹਿਲੋਲਪੁਰ ਰੋਡ 'ਤੇ ਅਚਾਨਕ ਖੇਤਾਂ 'ਚ ਅੱਗ ਲੱਗ ਗਈ | ਜਿਸ ਨਾਲ ਕਿਸਾਨਾਂ ਦੇ 3 ਤੂੜੀ ਦੇ ਕੁੱਪ ਸੜ ਗਏ | ਅੱਗ ਲੱਗਣ ਦੀ ਸੂਚਨਾ ਫਾਇਰ ਬਿ੍ਗੇਡ ਨੂੰ ਦਿੱਤੀ ਗਈ | ਉਨ੍ਹਾਂ ਮੌਕੇ 'ਤੇ ਪੁੱਜ ਕੇ ਅੱਗ ਬੁਝਾਉਣ ਦੇ ਸਤਨ ...

ਪੂਰੀ ਖ਼ਬਰ »

ਸੈਸ਼ਨ ਜੱਜ ਵਲੋਂ ਬਜ਼ੁਰਗ ਆਸ਼ਰਮ ਅਤੇ ਬਾਲ ਉਪਵਨ ਦਾ ਅਚਾਨਕ ਨਿਰੀਖਣ

ਕੈਥਲ, 25 ਅਪ੍ਰੈਲ (ਅਜੀਤ ਬਿਊਰੋ)-ਜ਼ਿਲ੍ਹਾ ਕਾਨੂੰਨ ਸੇਵਾਵਾਂ ਵਿਭਾਗ ਦੇ ਪ੍ਰਧਾਨ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਐਮ.ਐਮ. ਧੌਾਚਕ ਨੇ ਸਥਾਨਕ ਸਨਾਤਨ ਧਰਮ ਮੰਦਿਰ ਵਿਖੇ ਬਜ਼ੁਰਗ ਆਸ਼ਰਮ ਅਤੇ ਬਾਲ ਉਪਵਨ ਦਾ ਅਚਾਨਕ ਨਿਰੀਖਣ ਕੀਤਾ | ਉਨ੍ਹਾਂ ਉੱਥੇ ਬਜ਼ੁਰਗਾਂ ਅਤੇ ...

ਪੂਰੀ ਖ਼ਬਰ »

ਸ਼ਾਹਾਬਾਦ ਸਹਿਕਾਰੀ ਚੀਨੀ ਮਿੱਲ ਨੇ ਵੇਚੀ 18.71 ਕਰੋੜ ਦੀ ਬਿਜਲੀ

ਕੁਰੂਕਸ਼ੇਤਰ/ਸ਼ਾਹਾਬਾਦ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਸਹਿਕਾਰੀ ਚੀਨੀ ਮਿੱਲ ਇਸ ਸਾਲ ਹਰਿਆਣਾ ਦੀ ਸਾਰੀ ਸਹਿਕਾਰੀ ਚੀਨੀ ਮਿੱਲਾਂ 'ਚ ਗੰਨਾ ਪਿੜਾਈ, ਕਿਸਾਨਾਂ ਨੂੰ ਭੁਗਤਾਨ ਤੇ ਰਿਕਵਰੀ 'ਚ ਸਭ ਤੋਂ ਅੱਗੇ ਚਲ ਰਹੀ ਹੈ | ਇਹ ਜਾਣਕਾਰੀ ਮਿੱਲ ਦੇ ਪ੍ਰਬੰਧ ...

ਪੂਰੀ ਖ਼ਬਰ »

ਹਜ਼ਾਰਾਂ ਰੁਪਏ ਦਾ ਸਾਮਾਨ ਕੀਤਾ ਚੋਰੀ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਕਿ੍ਸ਼ਣਾ ਗੇਟ ਚੌਕੀ ਤੋਂ ਕੁਝ ਦੂਰੀ 'ਤੇ ਕਰਿਆਨਾ ਸਟੋਰ ਤੋਂ ਚੋਰਾਂ ਨੇ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਹੈ | ਚੋਰਾਂ ਨੇ ਕਰਿਆਨਾ ਸਟੋਰ ਨਾਲ ਲੱਗਦੀ ਇਕ ਰੈਡੀਮੇਡ ਦੀ ਦੁਕਾਨ ਨੂੰ ਵੀ ਨਿਸ਼ਾਨਾ ਬਣਾਇਆ | ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਦੀ ਪਾਲਨਾ ਕਰਨ ਲਈ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਸੜਕ ਹਾਦਸਿਆਂ ਦੇ ਗਰਾਫ਼ 'ਚ ਕਮੀ ਲਿਆਉਣ ਲਈ ਕੇਂਦਰ ਸਰਕਾਰ ਵਲੋਂ 23 ਤੋਂ 30 ਅਪ੍ਰੈਲ ਤੱਕ ਚਲਾਏ ਜਾ ਰਹੇ ਸੜਕ ਸੁਰੱਖਿਆ ਹਫ਼ਤੇ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ | ਥਾਣਾ ਪ੍ਰਬੰਧਕ ਆਵਾਜਾਈ ਇੰਸਪੈਕਟਰ ...

ਪੂਰੀ ਖ਼ਬਰ »

ਬੱਚਿਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਦਿੱਤੀ ਜਾਣਕਾਰੀ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਸੜਕ ਸੁਰੱਖਿਆ ਪੰਦਰਵਾੜਾ ਮਨਾਇਆ ਗਿਆ | ਇਸ ਦੌਰਾਨ ਬੱਚਿਆਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ | ਜ਼ਿਲ੍ਹਾ ਬਾਲ ਕਲਿਆਣ ਅਧਿਕਾਰੀ ਪ੍ਰਦੀਪ ਮਲਿਕ ਨੇ ਕਿਹਾ ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਸਰਕਾਰ ਿਖ਼ਲਾਫ਼ ਪ੍ਰਦਰਸ਼ਨ

ਏਲਨਾਬਾਦ, 25 ਅਪ੍ਰੈਲ (ਜਗਤਾਰ ਸਮਾਲਸਰ)-ਮਿਡ-ਡੇ-ਮੀਲ ਵਰਕਰ ਯੂਨੀਅਨ ਜ਼ਿਲ੍ਹਾ ਕਮੇਟੀ ਸਿਰਸਾ ਦੀ ਮੀਟਿੰਗ ਅੱਜ ਏਲਨਾਬਾਦ ਵਿਖੇ ਹੋਈ | ਇਸ ਦੌਰਾਨ ਜੀਂਦ ਵਿਖੇ ਹੋਣ ਵਾਲੀ ਰੈਲੀ 'ਚ ਵੱਡੀ ਗਿਣਤੀ 'ਚ ਪਹੁੰਚਣ ਲਈ ਵਿਚਾਰ-ਚਰਚਾ ਕੀਤੀ ਗਈ ਅਤੇ ਸਰਕਾਰ ਵਲੋਂ ਵਰਕਰਾਂ ਦੀਆਂ ...

ਪੂਰੀ ਖ਼ਬਰ »

ਬੱਚੀਆਂ ਦੀ ਪੂਜਾ ਕਰਕੇ ਮਨਾਇਆ ਮਾਤਾ ਸੀਤਾ ਦਾ ਪ੍ਰਗਟ ਦਿਵਸ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜੈ ਓਾਕਾਰ ਕੌਮਾਂਤਰੀ ਸੇਵਾ ਆਸ਼ਰਮ ਸੰਘ 'ਚ ਮਾਂ ਸੀਤਾ ਜੀ ਦਾ ਪ੍ਰਗਟ ਦਿਵਸ ਮਨਾਇਆ ਗਿਆ | ਸੰਘ ਸੰਸਥਾਪਕ ਸਵਾਮੀ ਸ਼ਕਤੀਦੇਵ ਮਹਾਰਾਜ ਦੀ ਪ੍ਰੇਰਨਾ ਨਾਲ ਸ਼ਰਧਾਲੂਆ ਨੇ ਸ੍ਰੀ ਰਾਮ ਦਰਬਾਰ ਦੀ ਪੂਜਾ ਕੀਤੀ | ਇਸ ਤੋਂ ...

ਪੂਰੀ ਖ਼ਬਰ »

ਕੁਰੂਕਸ਼ੇਤਰ 'ਚ 29 ਅਪ੍ਰੈਲ ਤੋਂ ਸ਼ੁਰੂ ਹੋਵੇਗਾ ਰਾਹਗਿਰੀ ਪ੍ਰੋਗਰਾਮ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਸਿਟੀ ਮੈਜਿਸ਼ਟ੍ਰੇਟ ਕੰਵਰ ਸਿੰਘ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਲਈ ਮਨੋਰੰਜਨ, ਮੌਜ ਮਸਤੀ ਦੇ ਨਾਲ-ਨਾਲ ਦਿਮਾਗ ਨੂੰ ਤਰੋਤਾਜਾ ਕਰਨ ਲਈ ਪ੍ਰਸ਼ਾਸਨ ਵਲੋਂ ਰਾਹਗਿਰੀ ਪ੍ਰੋੁਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਜਨ ਸੰਪਰਕ ਵਿਭਾਗ ਦੇ ਕਰਮਚਾਰੀਆਂ ਨੂੰ ਮਿਲਿਆ ਸ਼ਲਾਘਾ ਪੱਤਰ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਲੋਕ ਸੰਪਰਕ ਵਿਭਾਗ ਵਲੋਂ ਛਪੀ ਸਾਲਾਨਾ ਰਿਪੋਰਟ ਲਈ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਸ਼ਲਾਘਾ ਪੱਤਰ ਦਿੱਤਾ ਗਿਆ ਹੈ | ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਬੂਟੇ ਲਗਾ ਕੇ ਮਨਾਇਆ ਜਨਮ ਦਿਨ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਹਮ ਫਾਊਾਡੇਸ਼ਨ ਦੇ ਸਵੈ ਸੇਵਕਾਂ ਦਿਲਾਵਰ ਸਗਵਾਲ ਤੇ ਕਾਵਿਆਂਸ਼ ਸ਼ਰਮਾ ਨੇ ਆਪਣਾ ਜਨਮ ਦਿਨ ਪਰਿਵਾਰ ਸਮੇਤ ਬੂਟੇ ਲਗਾ ਕੇ ਮਨਾਇਆ | ਸੰਸਥਾ ਵਲੋਂ ਬੂਟੇ ਲਗਾਉਣ ਦਾ ਪ੍ਰੋਗਰਾਮ ਸ਼ਹੀਦ ਮਦਨ ਲਾਲ ਢੀਂਗਰਾ ਪਾਰਕ, ਏਕਤਾ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ 'ਚ ਸਰਪੰਚ ਦੀ ਮਹੱਤਵਪੂਰਨ ਭੂਮਿਕਾ-ਭਾਰਦਵਾਜ

ਕੁਰੂਕਸ਼ੇਤਰ/ਸ਼ਾਹਾਬਾਦ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਪਿੰਡ ਸਵਰਾਜ ਮੁਹਿੰਮ ਤਹਿਤ ਕੌਮੀ ਪੰਚਾਇਤ ਰਾਜ ਦਿਵਸ ਬਲਾਕ ਸ਼ਾਹਾਬਾਦ ਮਾਰਕੰਡਾ ਦੇ ਪਿੰਡ ਸ਼ਹਿਜਾਦਪੁਰ ਪੱਟੀ ਦੇ ਸੰਤ ਗੁਰੂ ਰਵੀਦਾਸ ਆਸ਼ਰਮ 'ਚ ਹੋਇਆ | ਪ੍ਰੋਗਰਾਮ ਦੇ ਮੁੱਖ ਮਹਿਮਾਨ ਬਲਾਕ ਵਿਕਾਸ ...

ਪੂਰੀ ਖ਼ਬਰ »

ਲੋਕ ਸਭਾ ਤੇ ਵਿਧਾਨ ਸਭਾ ਚੋਣਾਂ 'ਚ ਕਰਵਾਵਾਂਗਾ ਆਪਣੀ ਤਾਕਤ ਦਾ ਅਹਿਸਾਸ-ਬੁਵਾਨੀਵਾਲਾ

ਥਾਨੇਸਰ, 25 ਅਪ੍ਰੈਲ (ਅਜੀਤ ਬਿਊਰੋ)-ਸੂਬੇ 'ਚ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਗਰਵਾਲ ਸਮਾਜ ਦੇ ਆਗੂਆਂ ਨੇ ਆਪਣੀ ਸਰਗਰਮੀ ਵਧਾ ਦਿੱਤੀ ਹੈ | ਇਸੇ ਉਦੇਸ਼ ਨੂੰ ਅਗਰਵਾਲ ਵੈਸ਼ ਸਮਾਜ ਦੇ ਸੂਬਾਈ ਪ੍ਰਧਾਨ ਅਸ਼ੋਕ ਬੁਵਾਨੀਵਾਲਾ ਨੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਐਚ. ਏ. ਯੂ. ਸੇਵਾ-ਮੁਕਤ ਕਰਮਚਾਰੀ ਸੰਘ ਵਲੋਂ ਧਰਨਾ

ਹਿਸਾਰ, 25 ਅਪ੍ਰੈਲ (ਅਜੀਤ ਬਿਊਰੋ)-ਹਰਿਆਣਾ ਖੇਤੀ ਯੂਨੀਵਰਸਿਟੀ ਰਿਟਾਇਰਡ ਕਰਮਚਾਰੀ ਸੰਘ ਹਰਿਆਣਾ ਨੇ ਆਮ ਸਭਾ ਦੀ ਬੈਠਕ 'ਚ ਲਏ ਗਏ ਫੈਸਲੇ ਮੁਤਾਬਿਕ ਯੂਨੀਵਰਸਿਟੀ ਵਾਈਸ ਚਾਂਸਲਰ ਦਫ਼ਤਰ ਦੇ ਬਾਹਰ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਐਚ.ਏ.ਯੂ. ਪ੍ਰਸ਼ਾਸਨ ਤੇ ...

ਪੂਰੀ ਖ਼ਬਰ »

ਪਿੰਡ ਅਮੀਨ ਦੀ ਅਨਾਜ਼ ਮੰਡੀ 'ਚ ਸਹੂਲਤਾਂ ਦੀ ਘਾਟ-ਪਵਨ ਗਰਗ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਹਰਿਆਣਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਵਨ ਗਰਗ ਨੇ ਕਿਹਾ ਕਿ ਹਲਕਾ ਥਾਨੇਸਰ ਦੇ ਪਿੰਡ ਅਮੀਨ ਦੀ ਅਨਾਜ਼ ਮੰਡੀ 'ਚ ਸਹੂਲਤਾਂ ਦੀ ਘਾਟ ਹੈ | ਇੱਥੋਂ ਦੇ ਆੜ੍ਹਤੀ ਤੇ ਕਿਸਾਨ ਮੰਡੀ 'ਚ ਮਿਲਣ ਵਾਲੀਆਂ ਮੁਢਲੀਆਂ ...

ਪੂਰੀ ਖ਼ਬਰ »

ਜੇ. ਸੀ. ਆਰ. ਟੀ. ਵਲੋਂ ਔਰਤਾਂ ਨੂੰ ਸਿਹਤ ਸਬੰਧੀ ਕੀਤਾ ਜਾਗਰੂਕ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਅਕਸਰ ਹੋੋਣ ਵਾਲੇ ਸਿਰਦਰਦ ਨੂੰ ਹਲਕੇ 'ਚ ਨਹੀਂ ਲੈਣਾ ਚਾਹੀਦਾ, ਕਿਉਂਕਿ ਇਹ ਭਵਿੱਖ 'ਚ ਸਰਵਾਈਕਲ ਦਾ ਰੂਪ ਵੀ ਲੈ ਸਕਦਾ ਹੈ, ਜੋ ਖ਼ਾਸ ਕਰਕੇ ਔਰਤਾਂ ਲਈ ਖ਼ਤਰਨਾਕ ਹੋ ਸਕਦਾ ਹੈ | ਔਰਤਾਂ ਨੂੰ ਸਾਲ 'ਚ ਘੱਟ ਤੋਂ ਘੱਟ ਇਕ ...

ਪੂਰੀ ਖ਼ਬਰ »

ਸੂਬੇ 'ਚ ਵੱਸਦੇੇ ਸਿੱਖਾਂ ਨੂੰ ਲਾਵਾਰਿਸ ਨਾ ਸਮਝੇ ਸਰਕਾਰ-ਪੇ੍ਰਮ ਸਿੰਘ ਚੰਦੂਮਾਜਰਾ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਸ੍ਰੀ ਅਨੰਦਪੁਰ ਸਾਹਿਬ (ਪੰਜਾਬ) ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਹਰਿਆਣਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਸੂਬੇ 'ਚ ਵੱਸਣ ਵਾਲੇ ਸਿੱਖਾਂ ਨੂੰ ਲਾਵਾਰਿਸ ...

ਪੂਰੀ ਖ਼ਬਰ »

ਮੰਡੀ 'ਚ ਜਾਮ ਦੀ ਸਮੱਸਿਆ ਦੇ ਮੱਦੇਨਜ਼ਰ ਵਿਧਾਇਕ ਵਲੋਂ ਮੰਡੀ ਦਾ ਨਿਰੀਖ਼ਣ

ਬਾਬੈਨ, 25 ਅਪ੍ਰੈਲ (ਡਾ. ਦੀਪਕ ਦੇਵਗਨ)-ਅਨਾਜ਼ ਮੰਡੀ 'ਚ ਕਣਕ ਦੀ ਚੁਕਾਈ ਸਮੇਂ 'ਤੇ ਨਾ ਹੋਣ ਕਾਰਨ ਮੰਡੀ 'ਚ ਲੱਗੇ ਜਾਮ ਕਾਰਨ ਵਿਧਾਇਕ ਪਵਨ ਸੈਣੀ ਨੇ ਹੈਫ਼ੇਡ ਦੇ ਭੈਣੀ ਸਥਿਤ ਗੋਦਾਮਾਂ ਦਾ ਅਚਨਚੇਤ ਨਿਰੀਖ਼ਣ ਕਰਕੇ ਕਣਕ ਦੀ ਉਤਰਾਈ ਦੇ ਕੰਮ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ...

ਪੂਰੀ ਖ਼ਬਰ »

ਬਲਾਕ ਸਮਿਤੀ ਨੂੰ ਪ੍ਰਧਾਨ ਮੰਤਰੀ ਨੇ ਕੀਤਾ ਸਨਮਾਨਿਤ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹੇ ਦੀ ਲਾਡਵਾ ਬਲਾਕ ਸਮਿਤੀ ਨੂੰ ਪੰਚਾਇਤੀ ਰਾਜ ਦਿਵਸ ਮੌਕੇ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਮੰਡਲਾਂ ਦੇ ਪਿੰਡ ਰਾਮਨਗਰ 'ਚ ਹੋਏ ਕੌਮੀ ਪੱਧਰੀ ਪ੍ਰੋਗਰਾਮ 'ਚ ਸ਼ਲਾਘਾਯੋਗ ਕੰਮ ਕਰਨ ਵਜੋਂ ਸਨਮਾਨ ਮਿਲਿਆ ਹੈ | ...

ਪੂਰੀ ਖ਼ਬਰ »

ਭਾਖੜਾ ਨਹਿਰ ਤੋਂ ਛੇਤੀ ਸ਼ੁਰੂ ਹੋਵੇਗਾ ਧਮਤਾਨ ਫੀਡਰ ਤੇ ਧਰੋਦੀ ਮਾਈਨਰ ਦਾ ਪਾਣੀ

ਨਰਵਾਨਾ, 25 ਅਪ੍ਰੈਲ (ਅਜੀਤ ਬਿਊਰੋ)-ਹਲਕੇ ਦੇ ਕਈ ਪਿੰਡਾਂ ਦੀ ਸੰਜੀਵਨੀ ਧਰੋਦੀ ਮਾਈਨਰ ਤੇ ਧਮਤਾਨ ਫੀਡਰ ਦਾ ਪਾਣੀ ਛੇਤੀ ਹੀ ਭਾਖੜਾ ਨਹਿਰ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ | ਜਿਸ ਤੋਂ ਬਾਅਦ ਕਿਸਾਨਾਂ ਨੂੰ ਖੇਤਾਂ ਦੇ ਪਾਣੀ ਦੀ ਸਮੱਸਿਆ ਦਾ ਸਾਹਮਨਾ ਨਹੀਂ ਕਰਨਾ ...

ਪੂਰੀ ਖ਼ਬਰ »

ਸੀਨੀਅਰ ਵਿਦਿਆਰਥਣਾਂ ਨੂੰ ਦਿੱਤੀ ਰੰਗਾਰੰਗ ਵਿਦਾਇਗੀ

ਜਗਾਧਰੀ, 25 ਅਪ੍ਰੈਲ (ਜਗਜੀਤ ਸਿੰਘ)-ਗੁਰੂ ਨਾਨਕ ਗਰਲਜ਼ ਕਾਲਜ ਸੰਤਪੁਰਾ ਪੀ.ਜੀ. ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਜਿਸ 'ਚ ਮਿਸ ਆਰਟਸ ਦਾ ਿਖ਼ਤਾਬ ਮਿਸ ਮਨੀਸ਼ਾ, ਮਿਸ ਕਾਮਰਸ ਦਾ ਿਖ਼ਤਾਬ ਮਿਸ ਮਨੀਸ਼ਾ ਰਾਣਾ, ਮਿਸ ਸਾੲੀਂਸ ਦਾ ਿਖ਼ਤਾਬ ਮਿਸ ...

ਪੂਰੀ ਖ਼ਬਰ »

ਕੇ. ਯੂ. ਨੂੰ ਮਿਲਿਆ ਭਵਿੱਖ ਦੇ ਭੂਚਾਲ ਦੇ ਖ਼ਤਰੇ ਦੇ ਕਾਰਨ ਜਾਂਚਣ ਦਾ ਕੌਮਾਂਤਰੀ ਪ੍ਰਾਜੈਕਟ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਜਿਓ ਫਿਜ਼ਿਕਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਡਾ. ਆਰ.ਬੀ.ਐਸ. ਯਾਦਵ ਨੂੰ ਭਾਰਤ ਅਤੇ ਤਾਈਵਾਨ ਵਿਚਾਲੇ ਇਕ ਕੌਮਾਂਤਰੀ ਪਰਿਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦਾ ਵਿਸ਼ਾ ਭਾਰਤ ...

ਪੂਰੀ ਖ਼ਬਰ »

ਐਾਟੀ ਕੁਰਪੱਸ਼ਨ 'ਚ ਸਾਹਿਬ ਸਿੰਘ ਤੇ ਮੁਕੇਸ਼ ਗੁਲਾਟੀ ਦੀ ਨਿਯੁਕਤੀ

ਕਰਨਾਲ, 25 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਦੇਸ਼ ਅੰਦਰ ਭਿ੍ਸ਼ਟਾਚਾਰ ਖ਼ਾਤਮੇ ਤੇ ਟਰੈਫ਼ਿਕ ਕਾਨੂੰਨ ਦੀ ਪਾਲਨਾ ਲਈ ਜਾਗਰੂਕਤਾ ਮੁਹਿੰਮ ਚਲਾ ਰਹੇ ਐਾਟੀ ਕਰਪਸ਼ਨ ਫਾਉਂਡੇਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਨਰਿੰਦਰ ਅਰੋੜਾ ਨੇ ਫਾਊਾੇਡੇਸ਼ਨ ਦਾ ਵਾਧਾ ਕਰਦੇ ਹੋਏ ...

ਪੂਰੀ ਖ਼ਬਰ »

ਦਿੱਲੀ ਰੈਲੀ ਨੂੰ ਲੈ ਕੇ ਵਰਕਰਾਂ 'ਚ ਜੋਸ਼-ਚੀਮਾ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਕਾਂਗਰਸ ਯੁਵਾ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਰੈਲੀ ਨੂੰ ਲੈ ਕੇ ਵਰਕਰਾਂ 'ਚ ਕਾਫ਼ੀ ਉਤਸ਼ਾਹ ਹੈ | ਵਰਕਰ ਜਨਸੰਪਰਕ ਮੁਹਿੰਮ ਚਲਾ ਕੇ ਇਸ ਰੈਲੀ ਦਾ ਸੱਦਾ ਆਮ ਲੋਕਾਂ ਨੂੰ ਦੇ ਰਹੇ ਹਨ | ...

ਪੂਰੀ ਖ਼ਬਰ »

ਨਵੀਂ ਪੈਨਸ਼ਨ ਨੀਤੀ ਦੇ ਵਿਰੋਧ 'ਚ ਕਰਮਚਾਰੀਆਂ ਨੇ ਕੀਤੀ ਨਾਅਰੇਬਾਜ਼ੀ

ਸਿਰਸਾ, 25 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਪੁਰਾਣੀ ਪੈਨਸ਼ਨ ਸਕੀਮ ਜਾਰੀ ਰੱਖਣ ਦੀ ਮੰਗ ਨੂੰ ਲੈ ਕੇ ਕਰਮਚਾਰੀਆਂ ਨੇ ਬਰਨਾਲਾ ਰੋਡ ਸਥਿਤ 33 ਕੇ.ਵੀ. ਸਰਕਲ 'ਚ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਕਰਮਚਾਰੀਆਂ ਨੇ ਨਵੀਂ ਪੈਨਸ਼ਨ ਸਕੀਮ ਦਾ ਜੋਰਦਾਰ ਵਿਰੋਧ ਕੀਤਾ | ...

ਪੂਰੀ ਖ਼ਬਰ »

ਫਲੈਗਸ਼ਿਪ ਪ੍ਰੋਗਰਾਮਾਂ ਦੀ ਸਮੀਖਿਆ ਹੋਵੇਗੀ ਅੱਜ

ਕੈਥਲ, 25 ਅਪ੍ਰੈਲ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੁਨੀਤਾ ਵਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਅਡੀਸ਼ਨਲ ਪ੍ਰਧਾਨ ਸਕੱਤਰ ਡਾ. ਰਾਕੇਸ਼ ਗੁਪਤਾ 26 ਅਪ੍ਰੈਲ ਨੂੰ ਦੁਪਹਿਰ ਬਾਅਦ 2 ਵਜੇ ਵੀਡੀਓ ਕਾਨਫਰੰਸ ਰਾਹੀਂ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਮੁਖੀਆਂ ਅਤੇ ਹੋਰ ...

ਪੂਰੀ ਖ਼ਬਰ »

ਦਿੱਲੀ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਨੇ ਕੀਤਾ ਵਿਚਾਰ-ਵਟਾਂਦਰਾ

ਫਤਿਹਾਬਾਦ, 25 ਅਪ੍ਰੈਲ (ਹਰਬੰਸ ਮੰਡੇਰ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਭਾਰੀ ਓਮਪ੍ਰਕਾਸ਼ ਕੇਹਰਵਾਲਾ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਜਾਣਕਾਰੀ ਦਿੰਦੇ ਹੋਏ ਮੀਡਿਆ ਪ੍ਰਵਾਰੀ ਭਿਰੜਾਨਾ ਨੇ ਦੱਸਿਆ ਕਿ ਭਾਜਪਾ ਸਰਕਾਰ ਦੀਆਂ ਲੋਕ ...

ਪੂਰੀ ਖ਼ਬਰ »

ਮਕਾਨ ਦੇ ਬਾਹਰ ਫਾਇਰਿੰਗ 'ਚ 2 ਨਾਮਜ਼ਦ

ਜੀਂਦ, 25 ਅਪ੍ਰੈਲ (ਅਜੀਤ ਬਿਊਰੋ)-ਪਿੰਡ ਹਥਵਾਲਾ 'ਚ ਮਕਾਨ ਦੇ ਬਾਹਰ ਫਾਇਰਿੰਗ ਕਰਨ ਅਤੇ ਮਕਾਨ ਮਾਲਿਕ ਨੂੰ ਧਮਕਾਉਣ 'ਤੇ ਜੁਲਾਨਾ ਥਾਣਾ ਪੁਲਿਸ ਨੇ 2 ਲੋਕਾਂ ਿਖ਼ਲਾਫ਼ ਦਹਿਸਤ ਫੈਲਾਉਣ, ਅਸਲਾ ਕਾਨੂੰਨ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈੇ | ਪੁਲਿਸ ...

ਪੂਰੀ ਖ਼ਬਰ »

ਊਮਾ ਸੁਧਾ ਵਲੋਂ ਖਸਰਾ ਤੇ ਰੂਬੈਲਾ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਨਗਰ ਪ੍ਰੀਸ਼ਦ ਦੀ ਪ੍ਰਧਾਨ ਉਮਾ ਸੁਧਾ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਸਭ ਤੋਂ ਉਪਰ ਹੈ | ਬੱਚਿਆਂ ਦੀ ਸਿਹਤ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ | ਇਸ ਲਈ ਬੱਚਿਆਂ ਨੂੰ ਤੰਦਰੁਸਤ ਰੱਖਣ ਤੇ ...

ਪੂਰੀ ਖ਼ਬਰ »

ਆਪਸੀ ਝਗੜੇ 'ਚ ਪਾਲ ਗਡਰੀਆ ਧਰਮਸ਼ਾਲਾ ਦੇ ਗੇਟ 'ਤੇ ਲਾਇਆ ਤਾਲਾ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਪਾਲ ਗਡਰੀਆ ਸਮਾਜ ਧਰਮਸ਼ਾਲਾ 'ਚ 2 ਪੱਖਾਂ 'ਚ ਝਗੜਾ ਹੋ ਗਿਆ | ਝਗੜੇ ਨੂੰ ਲੈ ਕੇ ਇਕ ਪੱਖ ਨੇ ਗੇਟ ਦੇ ਅੱਗੇ ਧਰਨਾ ਦਿੰਦੇ ਹੋਏ ਐਾਟਰੀ ਗੇਟ 'ਤੇ ਤਾਲਾ ਲਾ ਦਿੱਤਾ | ਪਾਲ ਸਮਾਜ ਦੇ ਗੁਰਦੇਵ ਸਿੰਘ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਪੁਰਾਣੇ ਬੱਸ ਅੱਡੇ ਦੇ ਪ੍ਰਾਜੈਕਟ ਨੂੰ ਛੇਤੀ ਸ਼ੁਰੂ ਕਰਵਾਉਣ ਅਧਿਕਾਰੀ-ਸੁਨੀਤਾ ਵਰਮਾ

ਕੈਥਲ, 25 ਅਪ੍ਰੈਲ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੁਨੀਤਾ ਵਰਮਾ ਨੇ ਨਗਰ ਪ੍ਰੀਸ਼ਦ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਕੈਥਲ ਦੇ 35 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਰਾਣੇ ਬੱਸ ਅੱਡੇ ਵਿਖੇ ਸਿਟੀ ਸਕਵੇਅਰ ਪ੍ਰਾਜੈਕਟ ਨੂੰ ਛੇਤੀ ਸ਼ੁਰੂ ਕਰਵਾਓ | ਇਸ ...

ਪੂਰੀ ਖ਼ਬਰ »

ਭਗਵਾਨ ਸ੍ਰੀ ਕ੍ਰਿਸ਼ਨ-ਰੁਕਮਨੀ ਵਿਆਹ ਦੀ ਮਹਿਮਾ ਨਾਲ ਝੰੁਮਣ ਲੱਗੇ ਸ਼ਰਧਾਲੂ

ਥਾਨੇਸਰ, 25 ਅਪ੍ਰੈਲ (ਅਜੀਤ ਬਿਊਰੋ)-ਗਊ, ਗੀਤਾ, ਗਾਇਤਰੀ ਸਤਿਸੰਗ ਸੇਵਾ ਸਮਿਤੀ ਵਲੋਂ ਮੁਲਤਾਨ ਸਭਾ ਧਰਮਸ਼ਾਲਾ 'ਚ ਹੋ ਰਹੀ ਸ੍ਰੀਮਦ ਭਾਗਵਤ ਕਥਾ ਵਿਚ ਕਥਾਵਾਚਕ ਅਨਿਲ ਸ਼ਾਸਤਰੀ ਨੇ ਸ੍ਰੀ ਕ੍ਰਿਸ਼ਨ-ਰੁਕਮਨੀ ਵਿਆਹ ਪ੍ਰਸੰਗ ਸੁਣਾਇਆ | ਪ੍ਰਸੰਗ ਏਨਾ ਰੋਚਕ ਸੀ ਕਿ ਸਾਰੇ ...

ਪੂਰੀ ਖ਼ਬਰ »

ਪਿੰਡ ਭਿਰੜਾਨਾ ਤੋਂ 2 ਨੌਜਵਾਨ ਭੇਦਭਰੀ ਹਾਲਤ 'ਚ ਗਾਇਬ

ਫਤਿਹਾਬਾਦ, 25 ਅਪ੍ਰੈਲ (ਹਰਬੰਸ ਮੰਡੇਰ)-ਜ਼ਿਲ੍ਹੇ ਦੇ ਪਿੰਡ ਭਿਰੜਾਨਾ ਤੋਂ 2 ਨੌਜਵਾਨ ਗਾਇਬ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧ ਵਿਚ ਇਕ ਨੌਜਵਾਨ ਦੇ ਪਿਤਾ ਦੀ ਸ਼ਿਕਾਇਤ 'ਤੇ ਅੰਸ਼ੁਲ ਵਾਸੀ ਮਾਜਰਾ ਿਖ਼ਲਾਫ਼ ਧਾਰਾ 346 ਤਹਿਤ ਕੇਸ ਦਰਜ ਕਰਕੇ ਜਾਂਚ ...

ਪੂਰੀ ਖ਼ਬਰ »

ਅੱਗ ਨਾਲ ਸਰਕਾਰੀ ਬਾਰਦਾਨਾ ਸੜਿਆ

ਟੋਹਾਣਾ/ਫਤਿਹਾਬਾਦ, 25 ਅਪ੍ਰੈਲ (ਗੁਰਦੀਪ ਸਿੰਘ ਭੱਟੀ/ਹਰਬੰਸ ਮੰਡੇਰ)-ਅਨਾਜ ਮੰਡੀ ਫਤਿਹਾਬਾਦ ਦੇ ਸ਼ੈੱਡ ਹੇਠ ਪਈਆਂ ਸਰਕਾਰੀ ਕਣਕ ਦੀਆਂ ਖਾਲੀ ਬੋਰੀਆਂ ਨੂੰ ਅੱਗ ਲੱਗਣ ਨਾਲ ਫਾਇਰ ਬਿ੍ਗੇਡ ਅਮਲੇ ਨੇ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ | ਹਜ਼ਾਰਾਂ ਬੋਰੀਆਂ ...

ਪੂਰੀ ਖ਼ਬਰ »

ਸ. ਕਰਮ ਸਿੰਘ ਗਰੇਵਾਲ ਪਬਲਿਕ ਸਕੂਲ 'ਚ ਖਸਰਾ ਤੇ ਰੂਬੈਲਾ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ

ਗੂਹਲਾ ਚੀਕਾ, 25 ਅਪ੍ਰੈਲ (ਓ.ਪੀ. ਸੈਣੀ)-ਅੱਜ ਇੱਥੇ ਸ. ਕਰਮ ਸਿੰਘ ਗਰੇਵਾਲ ਪਬਲਿਕ ਸਕੂਲ ਚੀਕਾ ਦੇ ਵੇਹੜੇ ਵਿਖੇ ਕੇਂਦਰੀ ਸਰਕਾਰ ਵਲੋਂ ਚਲਾਈ ਜਾ ਰਹੀ ਖਸਰਾ ਅਤੇ ਰੂਬੈਲਾ ਟੀਕਾਕਰਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਦੌਰਾਨ ਡਾ. ਮਨਪ੍ਰੀਤ ਢਿੱਲੋਂ ਤੇ ਡਾ.ਅਨੁਰਾਧਾ ...

ਪੂਰੀ ਖ਼ਬਰ »

ਜਨ ਆਕ੍ਰੋਸ਼ ਰੈਲੀ ਲਈ ਜਨਸੰਪਰਕ ਮੁਹਿੰਮ ਚਲਾ ਕੇ ਦਿੱਤਾ ਸੱਦਾ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਹਰਿਆਣਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਵਨ ਗਰਗ ਨੇ ਕਿਹਾ ਕਿ ਭਾਜਪਾ ਸਰਕਾਰ ਤੋਂ ਹਰ ਵਰਗ ਦੁੱਖੀ ਹੈ | ਸਰਕਾਰ ਦੇ 4 ਸਾਲ ਦੇ ਸ਼ਾਸਨ 'ਚ ਹਰ ਵਰਗ ਘੁਟਨ ਮਹਿਸੂਸ ਕਰ ਰਿਹਾ ਹੈ | ਜਿਸ ਤੋਂ ਕੇਵਲ ਕਾਂਗਰਸ ਸਰਕਾਰ ਹੀ ...

ਪੂਰੀ ਖ਼ਬਰ »

ਵਰਕਸ਼ਾਪ ਦੇ ਚੌਥੇ ਦਿਨ ਕ੍ਰਿਮੀਨਲ ਲਾਅ ਦੀ ਦਿੱਤੀ ਜਾਣਕਾਰੀ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਕਾਨੂੰਨ ਵਿਭਾਗ ਵਿਚ ਕਾਨੂੰਨੀ ਜਾਣਕਾਰੀ ਦੇਣ ਲਈ 7 ਰੋਜ਼ਾ ਵਰਕਸ਼ਾਪ ਦੇ ਚੌਥੇ ਦਿਨ ਦੀ ਸ਼ੁਰੂਆਤ ਮੁੱਖ ਬੁਲਾਰੇ ਅਜੈ ਸੰਧੂ ਸਹਾਇਕ ਜ਼ਿਲ੍ਹਾ ਅਟਾਰਨੀ ਦੇ ਵਿਆਿਖ਼ਆਨ ਨਾਲ ਹੋਈ | ...

ਪੂਰੀ ਖ਼ਬਰ »

ਬਲਾਕ ਦੇ 15 ਹਜ਼ਾਰ ਬੱਚਿਆਂ ਨੂੰ ਲਾਏ ਜਾਣਗੇ ਟੀਕੇ

ਕੁਰੂਕਸ਼ੇਤਰ/ਸ਼ਾਹਾਬਾਦ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਸਿਹਤ ਵਿਭਾਗ ਵਲੋਂ ਅੱਜ ਤੋਂ ਬੱਚਿਆਂ ਨੂੰ ਖਸਰਾ ਤੇ ਰੂਬੈਲਾ ਜਿਹੀ ਬਿਮਾਰੀਆਂ ਤੋਂ ਬਚਾਅ ਲਈ ਚਲਾਈ ਜਾਣ ਵਾਲੀ ਮੁਹਿੰਮ ਦੀ ਸ਼ੁਰੂਆਤ ਐਸ.ਡੀ.ਐਮ. ਸਤਬੀਰ ਕੁੰਡੂ ਨੇ ਬਚਪਨ-ਏ-ਪਲੇ ਸਕੂਲ ਅਤੇ ਆਰੀਆ ਪਬਲਿਕ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਕਰਨਾਲ, 25 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਸੰਤ ਨਿਰੰਕਾਰੀ ਸਤਸੰਗ ਭਵਨ ਵਿਖੇ ਮਾਨਵ ਏਕਤਾ ਦਿਵਸ ਮਨਾਉਂਦੇ ਹੋਏ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ 'ਚ 357 ਖ਼ੂਨਦਾਨੀਆਂ ਨੇ ਖੂਨਦਾਨ ਕੀਤਾ | ਮੇਅਰ ਰੇਣੂ ਬਾਲਾ ਗੁਪਤਾ ਨੇ ਕੈਂਪ ਦਾ ਰਿਬਨ ਕਟ ਕੇ ਉਦਘਾਟਨ ਕੀਤਾ ਅਤੇ ...

ਪੂਰੀ ਖ਼ਬਰ »

ਹਾਂਸੀ ਰੋਡ ਦੇ ਲੋਕਾਂ ਵਲੋਂ ਸੜਕ ਉਸਾਰੀ ਦੇ ਕੰਮ ਦੀ ਕਛੂਕੁੰਮਾ ਚਾਲ ਿਖ਼ਲਾਫ਼ ਪ੍ਰਦਰਸ਼ਨ

ਕਰਨਾਲ, 25 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਪਿਛਲੇ ਕਰੀਬ 2 ਸਾਲਾਂ ਤੋਂ ਸੜਕ ਦੀ ਖਸਤਾ ਹਾਲਤ ਕਾਰਨ ਪ੍ਰੇਸ਼ਾਨੀ ਝਲ ਰਹੇ ਹਾਂਸੀ ਰੋਡ ਦੇ ਦੁਕਾਨਦਾਰਾਂ ਦੇ ਸਬਰ ਦਾ ਬੰਨ੍ਹ ਅੱਜ ਟੁੱਟ ਗਿਆ | ਉਨ੍ਹਾਂ ਸੜਕ 'ਤੇ ਜਾਮ ਲਗਾ ਕੇ ਸਰਕਾਰ ਤੇ ਪ੍ਰਸ਼ਾਸ਼ਨ ਿਖ਼ਲਾਫ਼ ...

ਪੂਰੀ ਖ਼ਬਰ »

ਕਰੀਵਾਲਾ ਦੀਆਂ ਔਰਤਾਂ ਨੇ ਨਸ਼ਾ ਤਸਕਰਾਂ ਿਖ਼ਲਾਫ਼ ਖੋਲਿ੍ਹਆ ਮੋਰਚਾ

ਏਲਨਾਬਾਦ, 25 ਅਪ੍ਰੈਲ (ਜਗਤਾਰ ਸਮਾਲਸਰ)-ਪਿੰਡ ਕਰੀਵਾਲਾ ਦੀਆਂ ਔਰਤਾਂ ਨੇ ਨਸ਼ਾ ਤਸ਼ਕਰਾਂ ਿਖ਼ਲਾਫ਼ ਲਾਮਬੰਦੀ ਕਰਦਿਆਂ ਪਿੰਡ 'ਚ ਨਸ਼ਿਆਂ ਿਖ਼ਲਾਫ਼ ਮੁਹਿੰਮ ਚਲਾਏ ਜਾਣ ਦਾ ਫੈਸਲਾ ਲਿਆ ਹੈ | ਇਸ ਦੌਰਾਨ ਕਈ ਸਮਾਜ ਸੇਵੀ ਸੰਸਥਾਵਾਂ ਤੇ ਪਿੰਡ ਦੇ ਜਾਗਰੂਕ ਲੋਕਾਂ ਨੇ ...

ਪੂਰੀ ਖ਼ਬਰ »

ਬਕਾਇਆ ਸ਼ਿਕਾਇਤਾਂ ਤੇ ਕੇਸਾਂ ਦਾ ਛੇਤੀ ਨਿਪਟਾਰਾ ਕਰਨ ਅਧਿਕਾਰੀ-ਗਰਗ

ਕੁਰੂਕਸ਼ੇਤਰ, 25 ਅਪ੍ਰੈਲ (ਜਸਬੀਰ ਸਿੰਘ ਦੁੱਗਲ)-ਸਾਰੇ ਅਨੁਸੰਧਾਨ ਅਧਿਕਾਰੀ ਆਪਣੇ ਕੋਲ ਬਕਾਇਆ ਮਾਮਲੇ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਛੇਤੀ ਕਰਨ | ਸੀ.ਐਮ. ਵਿੰਡੋ ਦੀ ਸ਼ਿਕਾਇਤਾਂ ਸਮੇਂ 'ਤੇ ਹੱਲ ਕਰਨ | ਥਾਣਾ ਜਾਂ ਚੌਕੀ 'ਚ ਸ਼ਿਕਾਇਤ ਲੈ ਕੇ ਆਉਣ ਵਾਲਿਆਂ ਨਾਲ ...

ਪੂਰੀ ਖ਼ਬਰ »

ਵਿਕਾਸ ਲਈ ਸਾਇੰਸ ਐਾਡ ਟੈਕਨਾਲੌਜੀ ਐਡੀਸ਼ਨਲ ਮੁੱਖ ਸਕੱਤਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਕਾਲਾਂਵਾਲੀ, 25 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਬਲਾਕ ਬੜਾਗੁੜਾ ਦੇ ਬੀ.ਡੀ.ਪੀ.ਓ. ਦਫ਼ਤਰ 'ਚ ਅੱਜ ਹਰਿਆਣਾ ਦੇ ਸਾਇੰਸ ਐਾਡ ਟੈਕਨਾਲੌਜੀ ਐਡੀਸ਼ਨਲ ਮੁੱਖ ਸਕੱਤਰ ਬੀ.ਐਸ. ਕੁੰਡੂ ਵਲੋਂ ਪੇਂਡੂ ਖੇਤਰ ਦੇ ਵਿਕਾਸ ਤੇ ਤਰੱਕੀ ਲਈ ਸਾਰੇ ਵਿਭਾਗਾਂ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਡੀ.ਏ.ਵੀ. ਗਰਲਜ਼ ਕਾਲਜ ਨੇ 55ਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ

ਯਮੁਨਾਨਗਰ, 25 ਅਪ੍ਰੈਲ (ਗੁਰਦਿਆਲ ਸਿੰਘ ਨਿਮਰ)-ਡੀ.ਏ.ਵੀ. ਗਰਲਜ਼ ਕਾਲਜ ਨੇ ਆਪਣਾ 55ਵਾ ਸਾਲਾਨਾ ਡਿਗਰੀ ਸਮਾਰੋਹ ਕੀਤਾ | ਸਮਾਰੋਹ 'ਚ 692 ਵਿਦਿਆਰਥਣਾਂ ਨੂੰ ਡਿਗਰੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਮੁੱਖ ਮਹਿਮਾਨ ਵਜੋਂ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ...

ਪੂਰੀ ਖ਼ਬਰ »

ਬਸਪਾ ਇਨੈਲੋ ਗਠਜੋੜ ਸਾਡਾ ਕੁਝ ਨਹੀਂ ਵਿਗਾੜ ਸਕਦੈ-ਬੀਰੇਂਦਰ

ਚੰਡੀਗੜ੍ਹ, 25 ਅਪੈ੍ਰਲ (ਵਿਸ਼ੇਸ਼ ਪ੍ਰਤੀਨਿਧ)- ਕੇਂਦਰੀ ਸਟੀਲ ਮੰਤਰੀ ਚੌਧਰੀ ਬੀਰੇਂਦਰ ਸਿੰਘ ਨੇ ਇਨੈਲੋ ਤੇ ਬਹੁਜਨ ਸਮਾਜਵਾਦੀ ਪਾਰਟੀ ਦੇ ਗਠਜੋੜ ਨੂੰ ਬੇਮੇਲ ਦੱਸਦੇ ਹੋਏ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਦੋਵਾਂ ਪਾਰਟੀਆਂ ਦਾ ਪਹਿਲਾਂ 'ਚ ਵੀ ਗਠਜੋੜ ਹੋਇਆ ਸੀ ਪਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀ ਬੈਠਕ ਦੌਰਾਨ ਭਿੜੇ ਰਜਨੀਸ਼ ਸ਼ਰਮਾ ਤੇ ਸੰਦੀਪ ਰਾਣਾ

ਅੰਬਾਲਾ ਸ਼ਹਿਰ, 25 ਅਪ੍ਰੈਲ (ਭੁਪਿੰਦਰ ਭਾਟੀਆ)-ਅੱਜ ਏ.ਡੀ.ਸੀ. ਦਫ਼ਤਰ ਅੰਬਾਲਾ ਵਿਖੇ ਹੋ ਰਹੀ ਜ਼ਿਲ੍ਹਾ ਪ੍ਰੀਸ਼ਦ ਦੀ ਬੈਠਕ ਦੌਰਾਨ ਉਸ ਵੇਲੇ ਮਾਹੌਲ ਗਰਮਾ-ਗਰਮੀ ਵਾਲਾ ਹੋ ਗਿਆ, ਜਦੋਂ ਉਪ ਚੇਅਰਮੈਨ ਰਜਨੀਸ਼ ਸ਼ਰਮਾ ਨੇ ਵਿਰੋਧੀ ਧਿਰ ਦਾ ਹੋਣ ਕਰਕੇ ਆਪਣੇ ਇਲਾਕੇ 'ਚ ...

ਪੂਰੀ ਖ਼ਬਰ »

ਵਿਦਿਆਰਥਣਾਂ ਨੂੰ ਲਾਏ ਖਸਰਾ ਤੇ ਰੂਬੈਲਾ ਦੇ ਟੀਕੇ

ਕਾਲਾਂਵਾਲੀ, 25 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)-ਸਿਹਤ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਖਸਰਾ ਅਤੇ ਰੂਬੈਲਾ ਟੀਕਾਕਰਣ ਮੁਹਿੰਮ ਦੇ ਤਹਿਤ ਅੱਜ ਕਾਲਾਂਵਾਲੀ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਡਾ. ਅਭਿਨਵ ਸਿਹਾਗ ਅਤੇ ਸਕੂਲ ਦੇ ਪਿੰ੍ਰਸੀਪਲ ਹਵਾ ਸਿੰਘ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ 'ਚ ਕੀਤਾ ਇਨਾਮ ਵੰਡ ਪ੍ਰੋਗਰਾਮ

ਡਿੰਗ ਮੰਡੀ, 25 ਅਪ੍ਰੈਲ (ਅਜੀਤ ਬਿਊਰੋ)-ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਡੀ.ਏ.ਵੀ. ਸਕੂਲ 'ਚ ਇਨਾਮ ਵੰਡ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਮੁੱਖ ਮਹਿਮਾਨ ਕਸਬੇ ਦੀ ਸਰਪੰਚ ਸਰੋਜ ਖਲੇਰੀ ਨੇ ਮਾਂ ਸਰਸਵਤੀ ਅੱਗੇ ਜੋਤ ਜਗਾ ਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ | ਉਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX