ਤਾਜਾ ਖ਼ਬਰਾਂ


ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  9 minutes ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  22 minutes ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  41 minutes ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 1 hour ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 1 hour ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 minute ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 2 hours ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 2 hours ago
ਤਲਵੰਡੀ ਸਾਬੋ, 20 ਮਈ (ਰਣਜੀਤ ਸਿੰਘ ਰਾਜੂ)- ਲੰਘੇ ਤਲਵੰਡੀ ਸਾਬੋ ਦੇ ਇੱਕ ਬੂਥ ਦੇ ਕੋਲ ਗੋਲੀਬਾਰੀ ਦੇ ਮਾਮਲੇ 'ਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਬਾਜ਼ ਜਟਾਣਾ ਅਤੇ ਉਨ੍ਹਾਂ ਦੇ ਇੱਕ ਦਰਜਨ ਸਾਥੀਆਂ 'ਤੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੇ...
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 2 hours ago
ਜੈਪੁਰ, 20 ਮਈ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਖਾਜੂਵਾਲਾ 'ਚ ਬੀ. ਐੱਸ. ਐੱਫ. ਨੇ ਅੱਜ ਸਵੇਰੇ ਪੰਜ ਸ਼ੱਕੀਆਂ ਨੂੰ ਫੜਿਆ ਹੈ। ਪੁਲਿਸ ਮੁਤਾਬਕ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇਨ੍ਹਾਂ ਨੂੰ ਖਾਜੂਵਾਲਾ 'ਚ ਘੁੰਮਦਿਆਂ ਫੜਿਆ। ਇਹ...
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 3 hours ago
ਨਵੀਂ ਦਿੱਲੀ, 20 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ 'ਚ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੀ ਬੈਠਕ 'ਚ ਹਿੱਸਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਅੱਤਵਾਦ...
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 3 hours ago
ਜੈਪੁਰ, 20 ਮਈ- ਰਾਜਸਥਾਨ ਦੇ ਬਹੁਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ...
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 4 hours ago
ਨਵੀਂ ਦਿੱਲੀ, 20 ਮਈ- ਫੌਜ ਦੀ ਉੱਤਰੀ ਕਮਾਨ ਦੇ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ਼ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਅੱਜ ਕਿਹਾ ਹੈ ਕਿ ਬਾਲਾਕੋਟ 'ਚ ਅੱਤਵਾਦੀਆਂ ਦੇ ਅੱਡਿਆਂ 'ਤੇ ਹਵਾਈ ਹਮਲਾ ਭਾਰਤੀ ਹਵਾਈ ਫੌਜ ਦੀ ਇੱਕ ਵੱਡੀ ਪ੍ਰਾਪਤੀ ਸੀ, ਜਿਸ 'ਚ...
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 4 hours ago
ਪਟਿਆਲਾ, 20 ਮਈ (ਅਮਨਦੀਪ ਸਿੰਘ)- ਪਟਿਆਲਾ ਦੇ ਆਦਰਸ਼ ਨਗਰ 'ਚ ਇੱਕ ਪਤੀ ਨੇ ਗਲਾ ਵੱਢ ਕੇ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਵਲੋਂ ਨਬਜ਼ ਕੱਟ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਦੋਸ਼ੀ ਪਤੀ ਦੀ ਪਹਿਚਾਣ 52 ਸਾਲਾ ਸੁਰੇਸ਼...
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 4 hours ago
ਰਾਜਾਸਾਂਸੀ, 20 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਗੁਰਦਾਸਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਲੰਘੇ ਦਿਨ ਪੰਜਾਬ 'ਚ ਸੱਤਵੇਂ ਅਤੇ ਆਖ਼ਰੀ ਗੇੜ ਦੇ ਤਹਿਤ ਪਈਆਂ ਵੋਟਾਂ ਦੇ ਖ਼ਤਮ ਹੁੰਦਿਆਂ ਹੀ ਅੱਜ ਤੜਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ...
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 4 hours ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 5 hours ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 5 hours ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 5 hours ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 6 hours ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 6 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 6 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 7 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 8 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 8 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 8 hours ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਮਾਨਸਾ

ਵੱਖ-ਵੱਖ ਸਕੂਲਾਂ ਦਾ ਨਤੀਜਾ ਸ਼ਾਨਦਾਰ ਰਿਹਾ

ਮਾਨਸਾ, 25 ਅਪ੍ਰੈਲ (ਰਾਵਿੰਦਰ ਸਿੰਘ ਰਵੀ)- ਸਰਕਾਰੀ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਪਿ੍ੰਸੀਪਲ ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਸਾਰੇ 24 ਵਿਦਿਆਰਥੀ ਚੰਗੇ ਨੰਬਰ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਅਜੀਤ ਸਿੰਘ ਨੇ 82 ਪ੍ਰਤੀਸ਼ਤ, ਰਵਿੰਦਰ ਕੌਰ ਨੇ 78 ਅਤੇ ਮਨਜੀਤ ਸਿੰਘ 77 ਫ਼ੀਸਦੀ ਅੰਕ ਲੈ ਕੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਕਿਹਾ ਸ਼ਾਨਦਾਰ ਨਤੀਜੇ ਦਾ ਸਿਹਰਾ ਲੈਕਚਰਾਰ ਮਨਜੀਤ ਸਿੰਘ, ਗੁਲਸ਼ਨ ਕੁਮਾਰ ਤੇ ਸਰਬਜੀਤ ਕੌਰ ਨੂੰ ਜਾਂਦਾ ਹੈ |
ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਦਾ ਨਤੀਜਾ ਸ਼ਾਨਦਾਰ
ਸਥਾਨਕ ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਕਾਮਰਸ ਗਰੁੱਪ 'ਚੋ ਕਮਲ ਕੌਰ ਨੇ 94 ਪ੍ਰਤੀਸ਼ਤ ਅੰਕ ਲੈ ਕੇ ਸਕੂਲ 'ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਜੋਨੀ ਕੌਰ ਤੇ ਰਮਨਪ੍ਰੀਤ ਕੌਰ ਨੇ 87 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਆਰਟਸ ਗਰੁੱਪ 'ਚੋਂ ਨਵਨੀਤ ਕੌਰ 88.2 ਪ੍ਰਤੀਸ਼ਤ ਅੰਕ ਹਾਸਲ ਕੀਤੇ | ਦੱਸਣਾ ਬਣਦਾ ਹੈ ਕਿ ਕਾਮਰਸ ਲੈਕਚਰਾਰ ਰੇਨੂੰ ਬਾਲਾ ਦੀ ਕਲਾਸ 'ਚ ਕੁੱਲ 38 ਵਿਦਿਆਰਥੀਆਂ 'ਚੋਂ 37 ਵਿਦਿਆਰਥੀ ਫ਼ਸਟ ਡਵੀਜ਼ਨ 'ਚ ਪਾਸ ਹੋਏ ਹਨ ਜਦਕਿ 1 ਵਿਦਿਆਰਥੀ ਸੈਕੰਡ ਡਵੀਜ਼ਨ 'ਚ ਪਾਸ ਹੋਇਆ ਹੈ | ਪਿ੍ੰਸੀਪਲ ਪਦਮਨੀ ਨੇ ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ |
ਨਤੀਜੇ ਵਧੀਆ ਆਉਣ 'ਤੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ
ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਨਿੱਜੀ ਸਕੂਲਾਂ ਨਾਲੋਂ ਵਧੀਆ ਰਹਿਣ 'ਤੇ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ ਸਮੁੱਚੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਹੈ | ਸਥਾਨਕ ਬਾਬਾ ਬੂਝਾ ਸਿੰਘ ਭਵਨ ਵਿਖੇ ਹੋਈ ਮੀਟਿੰਗ 'ਚ ਅਧਿਆਪਕਾਂ ਨੂੰ ਦਰਪੇਸ਼ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਵਿਚਾਰ ਸਾਂਝੇ ਕਰਦਿਆਂ ਜ਼ਿਲ੍ਹਾ ਪ੍ਰਧਾਨ ਸਿਕੰਦਰ ਸਿੰਘ ਧਾਲੀਵਾਲ ਤੇ ਸਕੱਤਰ ਅਮੋਲਕ ਡੇਲੂਆਣਾ ਨੇ ਕਿਹਾ ਕਿ ਦਿਹਾੜੀਦਾਰ ਮਜ਼ਦੂਰ ਤੋਂ ਵੀ ਘੱਟ ਤਨਖ਼ਾਹ ਲੈ ਕੇ, ਬੀ. ਐਲ. ਓ. ਵਰਗੇ ਗੈਰ ਵਿੱਦਿਅਕ ਕੰਮ ਕਰਦਿਆਂ, ਬੇਲੋੜੀਆਂ ਡਾਕਾਂ ਤਿਆਰ ਕਰਨ ਅਤੇ ਮੁੱਢਲੇ ਢਾਂਚੇ ਦੀ ਘਾਟ ਦੇ ਬਾਵਜੂਦ ਵੀ ਸਰਕਾਰੀ ਸਕੂਲਾਂ ਦਾ ਨਤੀਜਾ ਮਹਿੰਗੀਆਂ ਫ਼ੀਸਾਂ ਬਟੋਰਨ ਵਾਲੇ ਨਿੱਜੀ ਸਕੂਲਾਂ ਤੋਂ ਬਿਹਤਰ ਆਉਣਾ, ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਇਸ ਮੌਕੇ ਗੁਰਪਿਆਰ ਸਿੰਘ ਕੋਟਲੀ, ਓਮ ਪ੍ਰਕਾਸ਼ ਸਰਦੂਲਗੜ੍ਹ, ਹੰਸਾ ਸਿੰਘ, ਅਸ਼ਵਨੀ ਖੁਡਾਲ, ਕਿ੍ਸ਼ਨ ਰੰਘੜਿਆਲ, ਕਰਮਜੀਤ ਸਿੰਘ ਤਾਮਕੋਟ, ਪਰਮਿੰਦਰ ਮਾਨਸਾ, ਅਮਨਿੰਦਰ ਸਿੰਘ, ਅਵਤਾਰ ਸਮਰਾ, ਅਵਤਾਰ ਸਿੰਘ ਅੱਕਾਂਵਾਲੀ, ਕੁਲਵਿੰਦਰ ਸਿੰਘ ਬੱਛੋਆਣਾ ਆਦਿ ਹਾਜ਼ਰ ਸਨ |
ਮਨੂੰ ਵਾਟਿਕਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਦੇ ਨਤੀਜਿਆਂ 'ਚ ਸਥਾਨਕ ਮਨੂੰ ਵਾਟਿਕਾ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦਾ ਆਰਟਸ, ਕਾਮਰਸ ਤੇ ਸਾਇੰਸ ਗਰੁੱਪ 'ਚ ਸ਼ਾਨਦਾਰ ਪ੍ਰਦਰਸ਼ਨ ਰਿਹਾ ਹੈ | ਜਾਣਕਾਰੀ ਦਿੰਦਿਆਂ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭਾਰਤ ਭੂਸ਼ਨ ਗੁਪਤਾ ਅਤੇ ਪਿ੍ੰਸੀਪਲ ਸਤੀਸ਼ ਸਿੰਗਲਾ ਨੇ ਦੱਸਿਆ ਕਿ ਆਰਟਸ ਗਰੁੱਪ ਦੇ ਕੁੱਲ 191 ਵਿਦਿਆਰਥੀਆਂ 'ਚੋਂ ਸਿਰਫ਼ ਇਕ ਵਿਦਿਆਰਥੀ ਅਸਫਲ ਰਿਹਾ ਜਦਕਿ ਬਾਕੀ ਸਾਰੇ ਵਧੀਆਂ ਨੰਬਰਾਂ 'ਚ ਪਾਸ ਹੋਏ ਹਨ ਇਸ ਗਰੁੱਪ 'ਚ ਗੁਰਲਾਲ ਸਿੰਘ ਨੇ 409 ਅੰਕ ਲੈ ਕੇ ਪਹਿਲਾ, ਜਸ਼ਨਦੀਪ ਕੌਰ ਨੇ 408 ਅੰਕ ਲੈ ਕੇ ਦੂਜਾ ਅਤੇ ਗੁਰਵਿੰਦਰਵੀਰ ਸਿੰਘ ਤੇ ਚਮਨਪ੍ਰੀਤ ਕੌਰ ਦੋਵਾਂ ਨੇ 402 ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਕਾਮਰਸ ਗਰੁੱਪ 'ਚ ਦੇ ਸਾਰੇ ਦੇ ਸਾਰੇ ਪਾਸ ਵਿਦਿਆਰਥੀਆਂ 'ਚੋਂ ਜਸ਼ਨ ਗਰਗ ਨੇ 85.1 ਫ਼ੀਸਦੀ ਅੰਕਾਂ ਨਾਲ ਪਹਿਲਾ, ਕਮਲਜੀਤ ਕੌਰ ਨੇ ਦੂਜਾ ਤੇ ਨਿਰਪਾਲ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਸਾਇੰਸ ਗਰੁੱਪ 'ਚ ਪ੍ਰਭਜੋਤ ਕੌਰ ਨੇ 90 ਫ਼ੀਸਦੀ ਅੰਕ ਲੈ ਕੇ ਪਹਿਲਾ, ਹਰਮਨਜੋਤ ਸਿੰਘ ਨੇ 88 ਫ਼ੀਸਦੀ ਅੰਕ ਲੈ ਕੇ ਦੂਜਾ, ਗਗਨਦੀਪ ਕੌਰ ਨੇ 86 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਲਿਆ ਹੈ |
ਝੰਡੂਕੇ ਸਕੂਲ ਦਾ ਸ਼ਾਨਦਾਰ ਨਤੀਜਾ
ਝੁਨੀਰ ਤੋਂ ਸੁਰਜੀਤ ਵਸ਼ਿਸ਼ਟ ਅਨੁਸਾਰ- ਕਸਬੇ ਦੇ ਨੇੜਲੇ ਪਿੰਡ ਝੰਡੂਕੇ ਦੇ ਸਰਕਾਰੀ ਸੈਕੰਡਰੀ ਸਕੂਲ ਦੇ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਦੇਸ ਰਾਜ ਨੇ ਦੱਸਿਆ ਕਿ ਅਮਨਦੀਪ ਕੌਰ ਨੇ 90.70 ਪ੍ਰਤੀਸ਼ਤ, ਜਸਪ੍ਰੀਤ ਕੌਰ ਨੇ 90.40, ਗੁਰਪ੍ਰੀਤ ਸਿੰਘ ਨੇ 90.20 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਸੰਸਥਾ 'ਚੋਂ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੇ ਕੁੱਲ 89 ਵਿਦਿਆਰਥੀ ਪ੍ਰੀਖਿਆ 'ਚ ਬੈਠੇ ਸਨ ਜਿਨ੍ਹਾਂ 'ਚ 15 ਵਿਦਿਆਰਥੀਆਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ |
ਸਰਦੂਲਗੜ੍ਹ ਲੜਕੀਆਂ ਦੇ ਸਕੂਲ ਦਾ ਨਤੀਜਾ ਸ਼ਾਨਦਾਰ
ਸਰਦੂਲਗੜ੍ਹ ਤੋਂ ਪ੍ਰਕਾਸ਼ ਸਿੰਘ ਜ਼ੈਲਦਾਰ ਅਨੁਸਾਰ- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਹਿੰਦੀ ਵਿਸ਼ੇ ਦੇ ਅਧਿਆਪਕ ਕੁਲਦੀਪ ਸਿੰਘ ਨੇ ਦੱਸਿਆ ਕਿ 138 ਵਿਦਿਆਰਥਣਾਂ 'ਚੋਂ 137 ਪਾਸ ਹੋਈਆਂ | ਪ੍ਰਭਜੋਤ ਕੌਰ ਨੇ 418, ਪਰਮਜੀਤ ਕੌਰ ਨੇ 404 ਤੇ ਹਰਪ੍ਰੀਤ ਕੌਰ ਨੇ 402 ਅੰਕਾਂ ਨਾਲ ਕ੍ਰਮਵਾਰ ਪਹਿਲੇ 3 ਸਥਾਨ ਪ੍ਰਾਪਤ ਕੀਤੇ |

ਮਾਮਲਾ ਇਲਾਜ ਤੋਂ ਬਾਅਦ ਬਜ਼ੁਰਗ ਔਰਤ ਦੀ ਹੋਈ ਮੌਤ ਦਾ

ਡਾਕਟਰ ਿਖ਼ਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਨੇ ਲਾਸ਼ ਐਸ.ਡੀ.ਐਮ. ਦਫ਼ਤਰ ਅੱਗੇ ਰੱਖ ਕੇ ਕੀਤਾ ਪ੍ਰਦਰਸ਼ਨ

ਤਲਵੰਡੀ ਸਾਬੋ/ਸੀਂਗੋ ਮੰਡੀ, 25 ਅਪ੍ਰੈਲ (ਰਵਜੋਤ ਸਿੰਘ ਰਾਹੀ/ਲੱਕਵਿੰਦਰ ਸ਼ਰਮਾ)- ਸਥਾਨਕ ਸ਼ਹਿਰ ਦੇ ਵਾਰਡ ਨੰ: 11 ਦੀ ਇਕ ਔਰਤ ਦਾ ਬਠਿੰਡਾ ਦੇ ਇਕ ਨਿੱਜੀ ਹਸਪਤਾਲ 'ਚ ਕਰਵਾਏ ਗਏ ਇਲਾਜ ਤੋਂ ਬਾਅਦ ਹੋਈ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਡਾਕਟਰ 'ਤੇ ਕਥਿਤ ਅਣਗਹਿਲੀ ...

ਪੂਰੀ ਖ਼ਬਰ »

ਰੋਜ਼ਗਾਰ ਮੇਲਾ 28 ਤੋਂ

ਬੁਢਲਾਡਾ, 25 ਅਪ੍ਰੈਲ (ਨਿ. ਪ. ਪ.)- ਕਿ੍ਸ਼ਨਾ ਕਾਲਜ ਰੱਲੀ ਵਿਖੇ ਮੈਗਨੈਟ ਵਲਡ ਇਮੀਗ੍ਰੇਸ਼ਨ ਦੇ ਸਹਿਯੋਗ ਨਾਲ 28 ਤੇ 29 ਅਪ੍ਰੈਲ ਨੂੰ 2 ਰੋਜ਼ਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਮੀਗ੍ਰੇਸ਼ਨ ਬੁਢਲਾਡਾ ਦੇ ਐਮ. ਡੀ. ਹਰਨੇਕ ਸਿੰਘ ਮੱਲੀ ਤੇ ਕਾਲਜ ਕਮੇਟੀ ਦੇ ਐਮ. ਡੀ. ...

ਪੂਰੀ ਖ਼ਬਰ »

ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਕਣਕ ਦੇ ਲੱਗੇ ਅੰਬਾਰ

ਝੁਨੀਰ, 25 ਅਪ੍ਰੈਲ (ਰਮਨਦੀਪ ਸਿੰਘ ਸੰਧੂ)- ਪਿੰਡ ਭੰਮੇ ਕਲਾਂ ਦੇ ਖ਼ਰੀਦ ਕੇਂਦਰ 'ਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਦੌਰਾ ਕੀਤਾ ਗਿਆ | ਸਕੱਤਰ ਜਨਰਲ ਹਰਦੇਵ ਸਿੰਘ ਕੋਟਧਰਮੂ, ਬਾਬੂ ਸਿੰਘ ਧਿੰਗੜ, ਪ੍ਰਮਪ੍ਰੀਤ ਸਿੰਘ ਮਾਖੇਵਾਲਾ ਨੇ ਦੱਸਿਆ ਕਿ ਭੰਮੇ ਕਲਾਂ ਦੇ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮੌਕੇ ਬਲਾਕ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ

ਬੁਢਲਾਡਾ, 25 ਅਪ੍ਰੈਲ (ਸਵਰਨ ਸਿੰਘ ਰਾਹੀ)- ਵਿਸ਼ਵ ਮਲੇਰੀਆ ਦਿਵਸ ਮੌਕੇ ਸਥਾਨਕ ਸਬ-ਡਵੀਜ਼ਨਲ ਹਸਪਤਾਲ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਰਵਿੰਦਰ ਗਰਗ ਨੇ ਕਿਹਾ ਕਿ ਸਿਹਤ ਵਿਭਾਗ ਦਾ ਹਰ ਸਿਹਤ ਕਰਮੀ ਲੋਕਾਂ ਨੂੰ ਮਲੇਰੀਆਂ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਬਲਾਕ ਮਾਨਸਾ ਦੀ ਚੋਣ

ਮਾਨਸਾ, 25 ਅਪ੍ਰੈਲ (ਵਿ. ਪ੍ਰਤੀ.)- ਆਲ ਪੰਜਾਬ ਆਂਗਣਵਾੜੀ ਯੂਨੀਅਨ ਬਲਾਕ ਮਾਨਸਾ ਦੀ ਚੋਣ ਜ਼ਿਲ੍ਹਾ ਪ੍ਰਧਾਨ ਬਲਵੀਰ ਕੌਰ ਦੀ ਅਗਵਾਈ 'ਚ ਕੀਤੀ ਗਈ, ਜਿਸ 'ਚ ਗੁਰਪ੍ਰੀਤ ਕੌਰ ਸਿੱਧੂ ਨੂੰ ਬਲਾਕ ਪ੍ਰਧਾਨ, ਅਮਰਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਬਲਵਿੰਦਰ ਕੌਰ ਮਾਨਸਾ ...

ਪੂਰੀ ਖ਼ਬਰ »

ਵਿਸ਼ਵ ਮਲੇਰੀਆ ਦਿਵਸ ਮੌਕੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਮਾਨਸਾ, 25 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਵਿਸ਼ਵ ਮਲੇਰੀਆ ਦਿਵਸ ਮੌਕੇ ਸੀ. ਐਚ. ਸੀ. ਿਖ਼ਆਲਾ ਕਲਾਂ ਵਲੋਂ ਬਲਾਕ ਪੱਧਰੀ ਪ੍ਰੋਗਰਾਮ ਸਰਕਾਰੀ ਹਾਈ ਸਕੂਲ ਤਾਮਕੋਟ ਵਿਖੇ ਕਰਵਾਇਆ ਗਿਆ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ...

ਪੂਰੀ ਖ਼ਬਰ »

ਿਖ਼ਆਲਾ ਦੇ ਵਾਸੀ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ

ਮਾਨਸਾ, 25 ਅਪ੍ਰੈਲ (ਵਿ. ਪ੍ਰਤੀ.)- ਪਿੰਡ ਿਖ਼ਆਲਾ ਕਲਾਂ ਅਤੇ ਿਖ਼ਆਲਾ ਖ਼ੁਰਦ ਦੇ ਲੋਕ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰ ਕੇ ਪ੍ਰੇਸ਼ਾਨ ਹਨ | ਸ਼ਹੀਦ ਨਾਇਕ ਬੀਰ ਸਿੰਘ ਯੂਥ ਕਲੱਬ ਿਖ਼ਆਲਾ ਖ਼ੁਰਦ ਦੇ ਪ੍ਰਧਾਨ ਤਲਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਸਰਕਾਰੀ ਸੈਕੰਡਰੀ ...

ਪੂਰੀ ਖ਼ਬਰ »

ਤਪਦਿਕ ਦੇ ਰੋਗੀ ਨੂੰ ਦਿੱਤੀ ਜਾਣ ਵਾਲੀ ਦਵਾਈ ਰਜਿਸਟਰ 'ਚ ਦਰਜ ਕੀਤੀ ਜਾਵੇ-ਸਿਵਲ ਸਰਜਨ

ਮਾਨਸਾ, 25 ਅਪ੍ਰੈਲ (ਸਟਾਫ਼ ਰਿਪੋਰਟਰ)- ਸਿਵਲ ਸਰਜਨ ਮਾਨਸਾ ਡਾ: ਅਨੂਪ ਕੁਮਾਰ ਵਲੋਂ ਕੈਮਿਸਟ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ਦਵਾਈਆਂ ਦੇ ਪਰਚੂਨ ਤੇ ਥੋਕ ਵਿਕਰੇਤਾ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਐਚ-1 ਸ਼ਡਿਊਲ ਦੀਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਦਲਿਤ ਵਿਰੋਧੀ ਹੋਣ ਦਾ ਸਬੂਤ ਦਿੱਤਾ-ਕੁਲਦੀਪ ਸਿੰਘ ਸਰਦੂਲਗੜ੍ਹ

ਸਰਦੂਲਗੜ੍ਹ, 25 ਅਪ੍ਰੈਲ (ਜੀ. ਐਮ. ਅਰੋੜਾ)-ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਮੰਤਰੀ ਮੰਡਲ'ਚ ਵਾਧਾ ਕਰਦੇ ਸਮੇਂ ਕੋਈ ਵੀ ਮੰਤਰੀ ਦਲਿਤ ਸਮਾਜ ਦਾ ਨਾ ਬਣਾ ਕੇ ਦਲਿਤ ਵਰਗ ਦੇ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਜਾਗਰੂਕਤਾ ਕੈਂਪ

ਬੁਢਲਾਡਾ, 25 ਅਪ੍ਰੈਲ (ਸਵਰਨ ਸਿੰਘ ਰਾਹੀ)- ਸਥਾਨਕ ਸਨਾਤਨ ਮਹਾਂਵੀਰ ਦਲ ਧਰਮਸ਼ਾਲਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਸਾਉਣੀ ਦੀਆਂ ਫ਼ਸਲਾਂ ਸਬੰਧੀ ਕਰਵਾਏ ਜਾਗਰੂਕਤਾ ਸਮਾਗਮ ਮੌਕੇ ਇਸ ਖੇਤਰ ਦੇ ਕਿਸਾਨਾਂ ਅਤੇ ਸ਼ਹਿਰ ਦੇ ਕੀੜੇਮਾਰ ਦਵਾਈਆਂ ਤੇ ਖਾਦ ਵਿਕ੍ਰੇਤਾਵਾਂ ...

ਪੂਰੀ ਖ਼ਬਰ »

ਕੌ ਾਸਲਰਾਂ ਦੇ ਰਵੱਈਏ ਦੀ ਨਿਖੇਧੀ

ਮਾਨਸਾ, 25 ਅਪ੍ਰੈਲ (ਸ. ਰਿ.)- ਨਗਰ ਨਿਗਮ ਬਠਿੰਡਾ ਦੀ ਮੀਟਿੰਗ ਦੌਰਾਨ ਰਜਿੰਦਰ ਕੁਮਾਰ ਐਸ.ਡੀ.ਓ. ਿਖ਼ਲਾਫ਼ ਨਾਜਾਇਜ਼ ਮਤਾ ਪਾਸ ਕਰਨ ਦੀ ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਨੇ ਸਖ਼ਤ ਨਿਖੇਧੀ ਕੀਤੀ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਜਨਕ ਰਾਜ ਮਾਨਸਾ ਨੇ ਕਿਹਾ ਕਿ ...

ਪੂਰੀ ਖ਼ਬਰ »

ਬੀ. ਸੀ. ਏ. ਦੇ ਨਤੀਜੇ ਸ਼ਾਨਦਾਰ ਰਹੇ

ਬੁਢਲਾਡਾ, 25 ਅਪ੍ਰੈਲ (ਨਿ. ਪ. ਪ.)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਸੀ. ਏ. ਭਾਗ ਪਹਿਲੇ ਭਾਗ ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਬੁਢਲਾਡਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਵਿਭਾਗ ਦੇ ਮੁਖੀ ਰੇਖਾ ਕਾਲੜਾ ਨੇ ਦੱਸਿਆ ਕਿ ਕਾਲਜ ਕੁੱਲ 57 ...

ਪੂਰੀ ਖ਼ਬਰ »

ਮਾਈ ਭਾਗੋ ਡਿਗਰੀ ਕਾਲਜ ਦਾ ਐਮ. ਏ. ਹਿੰਦੀ ਦਾ ਨਤੀਜਾ ਸੌ ਫ਼ੀਸਦੀ ਰਿਹਾ

ਜੋਗਾ, 25 ਅਪ੍ਰੈਲ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਦਾ ਐਮ. ਏ. ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਹਿੰਦੀ ਵਿਭਾਗ ਦੇ ਮੁਖੀ ਪ੍ਰੋ. ਬਲਜਿੰਦਰ ਕੁਮਾਰ ਨੇ ਨਤੀਜੇ ਸਬੰਧੀ ਜਾਣਕਾਰੀ ਦਿੰਦਿਆਾ ਦੱਸਿਆ ਕਿ ...

ਪੂਰੀ ਖ਼ਬਰ »

ਭੀਖੀ ਵਾਸੀਆਂ ਵਲੋਂ ਪੱਕਾ ਪਟਵਾਰੀ ਲਗਾਉਣ ਦੀ ਮੰਗ

ਭੀਖੀ, 25 ਅਪ੍ਰੈਲ (ਗੁਰਿੰਦਰ ਸਿੰਘ ਔਲਖ)- ਸਥਾਨਕ ਪਟਵਾਰਖਾਨੇ 'ਚ ਭੀਖੀ ਖੇਤਰ ਦਾ ਕੋਈ ਪਟਵਾਰੀ ਨਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਵਿਜੈ ਕੁਮਾਰ, ਮਲਕੀਤ ਸਿੰਘ, ਬਿੰਦਰ ਸਿੰਘ ਆਦਿ ਨੇ ਦੱਸਿਆ ਕਿ ਕਈ-ਕਈ ਗੇੜੇ ਮਾਰਨ ਦੇ ਬਾਵਜੂਦ ...

ਪੂਰੀ ਖ਼ਬਰ »

ਖ਼ੁਰਾਕ ਸਪਲਾਈ ਮੰਤਰੀ ਸਰਦੂਲਗੜ੍ਹ ਆਏ ਤੇ ਬਿਨਾਂ ਕੁਝ ਦਿੱਤੇ ਚਲੇ ਗਏ

ਸਰਦੂਲਗੜ੍ਹ, 25 ਅਪ੍ਰੈਲ (ਜੀ.ਐਮ.ਅਰੋੜਾ)- ਸਥਾਨਕ ਸ਼ਹਿਰ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਆਪਣੇ ਪਹਿਲੇ ਦੌਰੇ ਦੌਰਾਨ ਅਨਾਜ ਮੰਡੀ ਵਿਖੇ ਮਿੱਥੇ ਪ੍ਰੋਗਰਾਮ ਤਾੋ ਡੇਢ ਘੰਟਾ ਲੇਟ ਪੁੱਜੇ | ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਅਧਿਕਾਰੀ ਨੂੰ ਇਸ ਸਬੰਧੀ 3 ਵਜੇ ...

ਪੂਰੀ ਖ਼ਬਰ »

15 ਤੱਕ ਦਲਿਤ ਜਗਾਓ, ਸੰਵਿਧਾਨ ਬਚਾਓ, ਅਧਿਕਾਰ ਬਚਾਓ ਚੇਤਨਾ ਮੁਹਿੰਮ ਚਲਾਈ ਜਾਵੇਗੀ-ਸਮਾਉਂ

ਮਾਨਸਾ, 25 ਅਪ੍ਰੈਲ (ਗੁਰਚੇਤ ਸਿੰਘ ਫੱਤੇਵਾਲੀਆ)- ਭਾਜਪਾ ਸਰਕਾਰ ਦੀ ਸਰਪ੍ਰਸਤੀ ਹੇਠ ਆਰ. ਐਸ. ਐਸ. ਵਲੋਂ ਦਲਿਤਾਂ, ਘੱਟ ਗਿਣਤੀ ਲੋਕਾਂ 'ਤੇ ਅੱਤਿਆਚਾਰ ਤੇ ਜਬਰ ਜਨਾਹ ਸਮੇਤ ਸੁਪਰੀਮ ਕੋਰਟ ਵਲੋਂ ਐਸ.ਸੀ./ਐਸ.ਟੀ. ਐਕਟ ਨੂੰ ਨਰਮ ਕਰਨ ਿਖ਼ਲਾਫ਼ ਸੂਬੇ ਅੰਦਰ 25 ਅਪ੍ਰੈਲ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX