ਤਾਜਾ ਖ਼ਬਰਾਂ


ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  about 1 hour ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  about 3 hours ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 3 hours ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 4 hours ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 4 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 5 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 minute ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 6 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 6 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 6 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 7 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 7 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 7 hours ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 7 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 8 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 8 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 8 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 9 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 9 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 9 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 9 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 10 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 10 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 10 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 10 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 11 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 11 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 11 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 12 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 12 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 12 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 12 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 13 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 13 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 13 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  about 1 hour ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  29 minutes ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  37 minutes ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  1 day ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  1 day ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  1 day ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  1 day ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  1 day ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 13 ਵੈਸਾਖ ਸੰਮਤ 550

ਕਪੂਰਥਲਾ / ਫਗਵਾੜਾ

ਨਸ਼ੀਲੇ ਟੀਕਿਆਂ ਸਮੇਤ ਇਕ ਗਿ੍ਫ਼ਤਾਰ

ਫਗਵਾੜਾ,25 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਪੁਲਿਸ ਨੇ ਨਸ਼ੀਲੇ ਟੀਕਿਆਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਦੇ ਅਨੁਸਾਰ ਅਰਬਨ ਅਸਟੇਟ ਪੁਲਿਸ ਚੌਾਕੀ ਦੇ ਇੰਚਾਰਜ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਦੁਸਾਂਝ ਰੋਡ 'ਤੇ ਇੱਕ ਵਿਅਕਤੀ ਮੁਕੇਸ਼ ਕੁਮਾਰ ਪੁੱਤਰ ਚਮਨ ਲਾਲ ਵਾਸੀ ਮੋਤੀਆ ਜ਼ਿਲ੍ਹਾ ਹੁਸ਼ਿਆਰਪੁਰ ਨੂੰ 34 ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਉਕਤ ਵਿਅਕਤੀ ਦੇ ਿਖ਼ਲਾਫ਼ ਐਨ.ਡੀ.ਪੀ.ਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ |

ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਜੈਨਪੁਰ ਦਾ ਵਿਸ਼ੇਸ਼ ਸਨਮਾਨ

ਸੁਲਤਾਨਪੁਰ ਲੋਧੀ, 25 ਅਪੈ੍ਰਲ (ਥਿੰਦ)-ਇੰਗਲੈਂਡ ਦੀ ਧਰਤੀ ਤੇ ਆਪਣੀ ਸਖ਼ਤ ਮਿਹਨਤ ਦੇ ਬਲਬੂਤੇ ਹਲਕਾ ਸੁਲਤਾਨਪੁਰ ਲੋਧੀ ਦਾ ਨਾਂਅ ਉੱਚਾ ਕਰਨ ਵਾਲੇ ਇੰਡੀਅਨ ਉਵਰਸੀਜ ਕਾਂਗਰਸ ਦੇ ਮੀਤ ਪ੍ਰਧਾਨ ਬਲਜਿੰਦਰ ਸਿੰਘ ਜੈਨਪੁਰ ਦਾ ਬਾਬਾ ਦਰਬਾਰਾ ਸਿੰਘ ਸਪੋਰਟਸ ਕਲੱਬ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਅਫ਼ਸਰਾਂ ਦੀ ਫਗਵਾੜਾ ਤਾਇਨਾਤੀ ਵੀ ਹੋਈ ਮਾਹੌਲ ਨੂੰ ਸ਼ਾਂਤ ਕਰਨ ਵਿਚ ਨਾਕਾਮ

ਫਗਵਾੜਾ, 25 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਅਤੇ ਐਸ. ਐਸ. ਪੀ. ਸੰਦੀਪ ਸ਼ਰਮਾ ਵੱਲੋਂ ਪਿਛਲੇ ਦੋ ਹਫ਼ਤਿਆਂ ਤੋ ਜ਼ਿਆਦਾ ਸਮਾਂ ਹੋ ਗਿਆ ਫਗਵਾੜਾ ਵਿਖੇ ਡੇਰੇ ਲਗਵਾਏ ਨੂੰ ਪਰ ਹਾਲੇ ਤੱਕ ਫਗਵਾੜਾ ਦੇ ਹਾਲਾਤ ਸੁਧਾਰਨ ਵਿਚ ...

ਪੂਰੀ ਖ਼ਬਰ »

ਸ਼ਹਿਰ ਨੂੰ ਗੰਦਗੀ ਤੇ ਬਿਮਾਰੀ ਮੁਕਤ ਬਣਾਉਣ ਲਈ ਲੋਕ ਆਪਣਾ ਯੋਗਦਾਨ ਪਾਉਣ-ਕੁਲਭੂਸ਼ਣ ਗੋਇਲ

ਕਪੂਰਥਲਾ, 25 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਨਗਰ ਕੌਾਸਲ ਕਪੂਰਥਲਾ ਦੀ ਪ੍ਰਧਾਨ ਬੀਬੀ ਅੰਮਿ੍ਤਪਾਲ ਕੌਰ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਹਾਇਕ ਮਨਜੀਤ ਸਿੰਘ ਨਿੱਝਰ ਤੇ ਕੌਾਸਲ ਦੇ ਕਾਰਜਸਾਧਕ ਅਫ਼ਸਰ ਕੁਲਭੂਸ਼ਣ ਗੋਇਲ ਵਲੋਂ ਅੱਜ ਸਵੱਛ ਭਾਰਤ ...

ਪੂਰੀ ਖ਼ਬਰ »

ਮਲੇਰੀਏ ਬਾਰੇ ਜਾਗਰੂਕ ਕਰਨ ਲਈ ਸਕੂਲ ਦੇ ਬੱਚਿਆਂ ਨੇ ਕੱਢੀ ਰੈਲੀ

ਕਾਲਾ ਸੰਘਿਆਂ, 25 ਅਪ੍ਰੈਲ (ਪੱਤਰ ਪ੍ਰੇਰਕ)-ਵਿਸ਼ਵ ਮਲੇਰੀਆ ਦਿਵਸ 'ਤੇ ਸਿਹਤ ਵਿਭਾਗ ਵਲੋਂ ਐਸ.ਐਮ.ਓ. ਕਾਲਾ ਸੰਘਿਆਂ ਡਾ: ਸੀਮਾ ਦੀ ਅਗਵਾਈ ਹੇਠ ਗਦਰੀ ਬਾਬਾ ਹਰਨਾਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਕਾਲਾ ਸੰਘਿਆਂ ਦੀ ਪਿ੍ੰਸੀਪਲ ਸ਼ੀਲਾ ਰਾਣੀ ਤੇ ਸਕੂਲ ਦੇ ਸਟਾਫ਼ ਦੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਲਾਪਤਾ ਹੋਈ ਵਿਦਿਆਰਥਣ ਲੁਧਿਆਣਾ ਤੋਂ ਬਰਾਮਦ

ਕਪੂਰਥਲਾ, 25 ਅਪ੍ਰੈਲ (ਸਡਾਨਾ)-ਅੱਜ ਸ਼ਾਮ ਦੇ ਸਮੇਂ ਮੁਹੱਲਾ ਕਾਇਮਪੁਰਾ ਤੋਂ ਇਥ 8ਵੀਂ ਜਮਾਤ ਦੀ ਵਿਦਿਆਰਥਣ ਘਰੋਂ ਟਿਊਸ਼ਨ 'ਤੇ ਗਈ, ਪਰ ਭੇਦਭਰੀ ਹਾਲਤ ਵਿਚ ਟਿਊਸ਼ਨ ਤੋਂ ਵਾਪਸੀ ਸਮੇਂ ਲਾਪਤਾ ਹੋ ਗਈ | ਜਿਸ ਦੀ ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰ ਸਦਮੇ ਵਿਚ ਆ ਗਏ ...

ਪੂਰੀ ਖ਼ਬਰ »

ਫਗਵਾੜਾ ਦੇ ਮਾਹੌਲ ਵਿਚ ਜ਼ਹਿਰ ਘੋਲਣ ਲਈ ਮਾਨ ਵਲੋਂ ਭਾਜਪਾ ਦੀ ਸਖ਼ਤ ਨਿੰਦਾ

ਫਗਵਾੜਾ, 25 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਦੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਨੇ ਫਗਵਾੜੇ ਦੇ ਸ਼ਾਂਤੀਪੂਰਨ ਮਹੌਲ ਵਿਚ ਜ਼ਹਿਰ ਘੋਲਣ ਲਈ ਭਾਜਪਾ ਦੀ ਸਖ਼ਤ ਨਿੰਦਾ ਕੀਤੀ | ਅੱਜ ਜਾਰੀ ਇਕ ਬਿਆਨ ਵਿਚ .ਮਾਨ ਨੇ ਭਾਜਪਾ ਦੇ ਆਗੂਆਂ ਨੂੰ ਫਗਵਾੜੇ ਵਿਚ ਸਸਤੀ ...

ਪੂਰੀ ਖ਼ਬਰ »

ਜਨਰਲ ਸਮਾਜ ਮੰਚ ਨੇ ਆਈ.ਜੀ. ਨੂੰ ਦਿੱਤਾ ਮੰਗ-ਪੱਤਰ

ਫਗਵਾੜਾ, 25 ਅਪ੍ਰੈਲ (ਹਰੀਪਾਲ ਸਿੰਘ)-ਜਨਰਲ ਸਮਾਜ ਮੰਚ ਦੇ ਇਕ ਵਫ਼ਦ ਨੇ ਆਈ.ਜੀ ਜਲੰਧਰ ਜ਼ੋਨ ਨੌਨਿਹਾਲ ਸਿੰਘ ਦੇ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਸਬੰਧੀ ਇੱਕ ਮੰਗ-ਪੱਤਰ ਦਿੱਤਾ | ਜਨਰਲ ਸਮਾਜ ਮੰਚ (ਰਜਿ) ਦੇ ਸੂਬਾ ਪ੍ਰਧਾਨ ਫ਼ਤਿਹ ਸਿੰਘ,ਜਨਰਲ ਸਕੱਤਰ ਗਿਰੀਸ਼ ...

ਪੂਰੀ ਖ਼ਬਰ »

ਮੇਅਰ ਤੇ ਡਿਪਟੀ ਮੇਅਰਾਂ ਨੇ ਬੁਲਾਈ ਮਈ ਦੇ ਪਹਿਲੇ ਹਫ਼ਤੇ ਹਾਊਸ ਦੀ ਮੀਟਿੰਗ

ਫਗਵਾੜਾ, 25 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਕਾਰਪੋਰੇਸ਼ਨ ਦੇ ਮੇਅਰ ਅਰੁਣ ਖੋਸਲਾ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਸਿੰਘ ਵਾਲੀਆ ਅਤੇ ਡਿਪਟੀ ਮੇਅਰ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਫਗਵਾੜਾ ਵਿਖੇ ਕਿਸ ਜਗ੍ਹਾ ਦਾ ਕੀ ਨਾਮ ਰੱਖਣਾ ਹੈ ਉਸ ਦਾ ਅਧਿਕਾਰ ...

ਪੂਰੀ ਖ਼ਬਰ »

ਫਗਵਾੜਾ 'ਚ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ-ਡੀ.ਸੀ.

ਫਗਵਾੜਾ, 25 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ)-ਫਗਵਾੜਾ 'ਚ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਇਸ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਡਿਪਟੀ ...

ਪੂਰੀ ਖ਼ਬਰ »

ਸਾਧਨਾ ਰੈਡੀਮੇਡ ਕੱਪੜਿਆਂ ਦੇ ਸ਼ੋਅ ਰੂਮ 'ਚ ਚੋਰੀ 20 ਲੱਖ ਦੇ ਕਰੀਬ ਨੁਕਸਾਨ

ਹੁਸੈਨਪੁਰ, 25 ਅਪ੍ਰੈਲ (ਸੋਢੀ)-ਰੇਲ ਕੋਚ ਫ਼ੈਕਟਰੀ ਦੇ ਬਾਹਰ ਕਪੂਰਥਲਾ ਸੁਲਤਾਨਪੁਰ ਲੋਧੀ ਜੀ.ਟੀ. ਰੋਡ ਉੱਪਰ ਸਾਧਨਾ ਰੈਡੀਮੇਡ ਕੱਪੜਿਆਂ ਦੇ ਸ਼ੋ ਰੂਮ ਚੋਂ ਚੋਰ ਗਰੋਹ ਵਲੋਂ ਚੋਰੀ ਕਰਨ ਨਾਲ ਲਗਪਗ 20 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਭੁਲੱਥ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਭੁਲੱਥ, 25 ਅਪ੍ਰੈਲ (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਅਤੇ ਸਿਵਲ ਸਰਜਨ ਕਪੂਰਥਲਾ ਡਾਕਟਰ ਹਰਭਜਨ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਡਾਕਟਰ ਤਰਸੇਮ ਸਿੰਘ ਐਸ.ਐਮ.ਓ. ਦੀ ਯੋਗ ਅਗਵਾਈ ਹੇਠ ਭੁਲੱਥ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ...

ਪੂਰੀ ਖ਼ਬਰ »

ਮੰਡੀਆਂ 'ਚ ਲਿਫਟਿੰਗ ਨਾਮਾਤਰ ਹੋਣ ਕਰ ਕੇ ਆੜ੍ਹਤੀ ਤੇ ਕਿਸਾਨ ਡਾਹਢੇ ਪ੍ਰੇਸ਼ਾਨ

ਬੇਗੋਵਾਲ, 25 ਅਪ੍ਰੈਲ (ਸੁਖਜਿੰਦਰ ਸਿੰਘ)-ਭਾਵੇਂ ਪੰਜਾਬ ਸਰਕਾਰ ਖਰੀਦ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਤੇ ਕਿਸਾਨਾਂ, ਆੜ੍ਹਤੀਆਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ, ਪਰ ਇਨ੍ਹਾਂ ਸਾਰੇ ਖੋਖਲਿਆਂ ਦਾਅਵਿਆਂ ਦੀ ...

ਪੂਰੀ ਖ਼ਬਰ »

ਆਪ ਔਰ ਹਮ ਪਰਿਵਾਰ ਆਰ.ਸੀ.ਐਫ. ਵਲੋਂ ਡਾ. ਦਰਸ਼ਨ ਆਸ਼ਟ ਨਾਲ ਰੂਬਰੂ ਸਮਾਗਮ

ਹੁਸੈਨਪੁਰ, 25 ਅਪ੍ਰੈਲ (ਸੋਢੀ)-ਆਪ ਔਰ ਹਮ ਪਰਿਵਾਰ ਆਰ.ਸੀ.ਐਫ. ਵਲੋਂ ਸਿਰਜਣਾ ਕੇਂਦਰ ਕਪੂਰਥਲਾ ਇਪਟਾ ਪੰਜਾਬ ਅਤੇ ਲੋਕ ਸਹਿਤ ਕਲਾ ਕੇਂਦਰ ਆਰ.ਸੀ.ਐਫ. ਦੇ ਸਹਿਯੋਗ ਨਾਲ ਵਰਕਰਜ਼ ਕਲੱਬ ਆਰ.ਸੀ.ਐਫ. ਵਿਖੇ ਬਾਲ ਸਾਹਿਤਕਾਰ ਡਾ. ਦਰਸ਼ਨ ਆਸ਼ਟ ਨਾਲ ਰੂਬਰੂ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਆਰ.ਸੀ.ਐਫ. 'ਚ ਸ਼ਿਵ ਵਿਆਹ ਨੂੰ ਸਮਰਪਿਤ ਸਮਾਗਮ ਕਰਵਾਇਆ

ਹੁਸੈਨਪੁਰ, 25 ਅਪ੍ਰੈਲ (ਸੋਢੀ)-ਸ਼੍ਰੀ ਮਣੀ ਮਹੇਸ਼ ਯਾਤਰਾ ਸੇਵਾ ਸੰਘ ਆਰ.ਸੀ.ਐਫ. ਵਲੋਂ ਸਾਲਾਨਾ ਸ਼ਿਵ ਵਿਆਹ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਸ਼ੁਰੂਆਤ ਹਵਨ ਯੱਗ ਦੇ ਨਾਲ ਕੀਤੀ ਗਈ ਜਿਸ ਵਿਚ ਸੰਘ ਦੇ ਆਗੂਆਂ ਨੇ ਹਵਨ ਯੱਗ ਵਿਚ ਸਰਬੱਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ 'ਚ ਆਰ.ਸੀ.ਐਫ. 'ਚ ਕਰਵਾਏ ਪ੍ਰਤਿਭਾ ਖੋਜ ਮੁਕਾਬਲੇ

ਕਪੂਰਥਲਾ, 25 ਅਪ੍ਰੈਲ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਚ ਵਿਦਿਆਰਥੀਆਂ ਦੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਕੂਲ ਦੇ ਪਹਿਲੀ ਤੋਂ ਲੈ ਕੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਕਵਿਤਾ ਮੁਕਾਬਲੇ ...

ਪੂਰੀ ਖ਼ਬਰ »

ਮੈਕਸ ਸਵਿੱਚਗੇਅਰਜ਼ ਪ੍ਰਾਈਵੇਟ ਲਿਮਿਟਡ ਨੇ ਮਨਾਇਆ 58ਵਾਂ ਸਥਾਪਨਾ ਦਿਵਸ

ਜਲੰਧਰ, 25 ਅਪ੍ਰੈਲ (ਅ.ਬ.)- ਬੀਤੇ ਦਿਨੀਂ ਮੈਕਸ ਸਵਿੱਚਗੇਅਰਜ਼ ਪ੍ਰਾਈਵੇਟ ਲਿਮਿਟਡ ਦੇ 58ਵੇਂ ਸਥਾਪਨਾ ਦਿਵਸ ਮੌਕੇ ਪਠਾਨਕੋਟ ਰੋਡ 'ਤੇ ਸਥਿਤ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਰੱਖਿਆ ਗਿਆ | ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪੁੱਜੇ ਨਿਰਮਲ ਕੁਟੀਆ ਦੇ ਮੁੁੱਖ ...

ਪੂਰੀ ਖ਼ਬਰ »

ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਕਰਵਾਇਆ ਗਿਆ ਸਹੁੰ ਚੁੱਕ ਸਮਾਗਮ

ਕਪੂਰਥਲਾ, 25 ਅਪ੍ਰੈਲ (ਵਿ.ਪ੍ਰ.)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੀ ਆਰੰਭਤਾ ਪ੍ਰਾਰਥਨਾ ਨਾਲ ਹੋਈ | ਉਪਰੰਤ ਸਕੂਲ ਦੇ ਹੈੱਡ ਬੁਆਏ ਆਕਾਸ਼ਦੀਪ ਤੇ ਹੈੱਡ ਗਰਲ ਮਨਪ੍ਰੀਤ ਕੌਰ ਅਤੇ ਵੱਖ-ਵੱਖ ਹਾਊਸਾਂ ਦੇ ...

ਪੂਰੀ ਖ਼ਬਰ »

ਢਿੱਲਵਾਂ ਦੀਆਂ ਮੰਡੀਆਂ 'ਚ 264680 ਕੁਇੰਟਲ ਕਣਕ ਦੀ ਹੋਈ ਖਰੀਦ

ਢਿਲਵਾਂ, 25 ਅਪ੍ਰੈਲ (ਪ੍ਰਵੀਨ ਕੁਮਾਰ)-ਮੁੱਖ ਦਾਣਾ ਮੰਡੀ ਢਿਲਵਾਂ ਸਮੇਤ ਮਾਰਕੀਟ ਕਮੇਟੀ ਢਿਲਵਾਂ ਅਧੀਨ ਆਉਂਦੀਆਂ ਹੋਰਨਾਂ ਮੰਡੀਆਂ 'ਚੋ 24 ਅਪ੍ਰੈਲ ਤੱਕ ਕਣਕ ਦੀ ਕੁੱਲ ਖ਼ਰੀਦ 2 ਲੱਖ 64 ਹਜ਼ਾਰ 680 ਕੁਇੰਟਲ ਕੀਤੀ ਜਾ ਚੁੱਕੀ ਹੈ | ਇਸ ਸਬੰਧੀ ਮਾਰਕੀਟ ਕਮੇਟੀ ਢਿਲਵਾਂ ਦੇ ...

ਪੂਰੀ ਖ਼ਬਰ »

ਪ੍ਰੇਮ ਜੋਤ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਕਪੂਰਥਲਾ, 25 ਅਪ੍ਰੈਲ (ਵਿ.ਪ੍ਰ.)-ਪ੍ਰੇਮ ਜੋਤ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ ਕਪੂਰਥਲਾ ਦਾ 12ਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੀ ਪਿ੍ੰਸੀਪਲ ਨੇ ਦੱਸਿਆ ਕਿ 12ਵੀਂ ਜਮਾਤ ਦੇ ਕਾਮਰਸ ਗਰੁੱਪ ਵਿਚ ਰਾਜਵਿੰਦਰ ਕੌਰ 84 ਪ੍ਰਤੀਸ਼ਤ ਅੰਕ ਲੈ ਕੇ ਸਕੂਲ ...

ਪੂਰੀ ਖ਼ਬਰ »

ਆਰ.ਟੀ.ਆਈ ਪਾਉਣ ਦੇ ਬਾਵਜੂਦ ਨਹੀਂ ਹੋ ਰਹੀ ਸੁਣਵਾਈ

ਭੰਡਾਲ ਬੇਟ, 25 ਅਪ੍ਰੈਲ (ਜੋਗਿੰਦਰ ਸਿੰਘ ਜਾਤੀਕੇ)-ਕਰੀਬ ਡੇਢ ਮਹੀਨੇ ਤੋ ਪਾਈ ਗਈ ਆਰ.ਟੀ.ਆਈ ਦੇ ਬਾਵਜੂਦ ਬੀ.ਡੀ.ਪੀ.ਉ ਦਫ਼ਤਰ ਢਿਲਵਾਂ ਵਲੋਂ ਕੋਈ ਵੀ ਜਵਾਬ ਨਾਂ ਮਿਲਣ ਕਾਰਨ ਪਿੰਡ ਜਾਤੀਕੇ ਦਾ ਵਸਨੀਕ ਹਰਮਿੰਦਰ ਸਿੰਘ ਡਾਹਢਾ ਪ੍ਰੇਸ਼ਾਨ ਹੈ | ਇਸ ਸਬੰਧੀ ਬਲਾਕ ਢਿਲਵਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਿਲਗਾ ਦਾ ਨਤੀਜਾ ਸ਼ਾਨਦਾਰ ਰਿਹਾ

ਬਿਲਗਾ, 25 ਅਪ੍ਰੈਲ (ਰਾਜਿੰਦਰ ਸਿੰਘ ਬਿਲਗਾ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਿਲਗਾ ਦਾ 10+2 ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਪ੍ਰੀਖਿਆ ਵਿਚ 41 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਨ੍ਹਾਂ 'ਚ ਚਾਰ ਵਿਦਿਆਰਥਣਾਂ ਨੇ 80 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ...

ਪੂਰੀ ਖ਼ਬਰ »

ਦਲਿਤਾਂ 'ਤੇ ਦਰਜ ਪਰਚੇ ਰੱਦ ਕਰਨ ਦੀ ਮੰਗ

ਫਿਲੌਰ, 25 ਅਪ੍ਰੈਲ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)- 2 ਅਪ੍ਰੈਲ ਦੇ ਬੰਦ ਦੌਰਾਨ ਦਲਿਤਾਂ 'ਤੇ ਦਰਜ ਝੂਠੇ ਪਰਚੇ ਰੱਦ ਕੀਤੇ ਜਾਣ, ਫਗਵਾੜਾ ਵਿਖੇ ਗੋਲੀ ਕਾਂਡ 'ਚ ਦੋਸ਼ੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਜਾਵੇ, ਐੱਸ.ਸੀ.ਐੱਸ.ਟੀ. ਐਕਟ ਨੂੰ ਦੁਬਾਰਾ ਪਹਿਲਾਂ ਵਾਲੀ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਢਿਲਵਾਂ ਤੇ ਢਿਲਵਾਂ ਸਕੂਲ ਵਿਖੇ ਮਲੇਰੀਆਂ ਸਬੰਧੀ ਜਾਗਰੂਕ ਕੀਤਾ

ਢਿਲਵਾਂ, 25 ਅਪ੍ਰੈਲ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਸਿਵਲ ਸਰਜਨ ਕਪੂਰਥਲਾ ਡਾ: ਹਰਪ੍ਰੀਤ ਸਿੰਘ ਕਾਹਲੋਂ ਅਤੇ ਜ਼ਿਲ੍ਹਾ ਸਿਹਤ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਢਿਲਵਾਂ ਡਾ: ਜਸਵਿੰਦਰ ਕੁਮਾਰੀ ਦੀ ਰਹਿਨੁਮਾਈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਵਾਲਮੀਕਿ ਮਜ਼੍ਹਬੀ ਸਿੱਖ ਸਮਾਜ ਨੂੰ ਮੰਤਰੀ ਮੰਡਲ ਵਿਚ ਨੁਮਾਇੰਦਗੀ ਨਾ ਦੇ ਕੇ ਧੋਖਾ ਕੀਤਾ-ਡਾ: ਵਿਲੀਅਮ ਜੌਨ

ਮੱਲ੍ਹੀਆਂ ਕਲਾਂ, 25 ਅਪ੍ਰੈਲ (ਮਨਜੀਤ ਮਾਨ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਮੰਤਰੀ ਮੰਡਲ ਵਿਚ ਵਾਲਮੀਕਿ ਤੇ ਮਜ਼੍ਹਬੀ ਸਿੱਖ ਸਮਾਜ ਨੂੰ ਨੁਮਾਇੰਦਗੀ ਨਾ ਦੇ ਕੇ ਇਕ ਬਹੁਤ ਵੱਡਾ ਧੋਖਾ ਕਰ ਕੇ ਇਕ ਭਿ੍ਸ਼ਟ ਤੇ ਤਾਨਾਸ਼ਾਹੀ ਸਰਕਾਰ ਹੋਣ ਦਾ ...

ਪੂਰੀ ਖ਼ਬਰ »

ਨੰਬਰਦਾਰ ਜੋਗਿੰਦਰ ਸਿੰਘ ਨਹੀਂ ਰਹੇ

ਜੰਡੂਸਿੰਘਾ, 25 ਅਪ੍ਰੈਲ (ਲਾਗੂ)-ਅਮਰੀਕ ਸਿੰਘ ਸੰਘਾ ਤੇ ਸੁਖਨਦੀਪ ਸਿੰਘ ਸੰਘਾ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਨੰਬਰਦਾਰ ਜੋਗਿੰਦਰ ਸਿੰਘ ਵਾਸੀ ਜੰਡੂਸਿੰਘਾ ਦਾਦੂਪੱਤੀ ਬੀਤੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ | ਉਨ੍ਹਾਂ ਦੇ ...

ਪੂਰੀ ਖ਼ਬਰ »

ਅੰਗਰੇਜ਼ੀ, ਸਮਾਜਿਕ ਵਿਗਿਆਨ ਵਿਸ਼ਿਆਂ 'ਤੇ ਦੋ ਦਿਨਾ ਟ੍ਰੇਨਿੰਗ ਕੈਂਪ ਲਗਾਇਆ

ਫਿਲੌਰ, 25 ਅਪ੍ਰੈਲ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਸਟੇਟ ਕੋਆਰਡੀਨੇਟਰ ਸੀ੍ਰਮਤੀ ਹਰਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ | ਜਿਸ ਅਨੁਸਾਰ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉੱਜਵਲਾ ਸਕੀਮ ਅਧੀਨ ਗੈਸ ਕੁਨਕੈਸ਼ਨ ਵੰਡੇ

ਮਹਿਤਪੁਰ, 25 ਅਪ੍ਰੈਲ (ਰੰਧਾਵਾ)- ਪ੍ਰਧਾਨ ਮੰਤਰੀ ਉੱਜਵਲਾ ਸਕੀਮ ਅਧੀਨ ਨੂਰਮਹਿਲ ਗੈਸ ਸਰਵਿਸ ਦੇ ਡਿਸਟਰੀਬਿਊਟਰ ਬਲਵੀਰ ਸਿੰਘ ਚੀਮਾ ਤੇ ਸਟਾਫ਼ ਵਲੋਂ ਪਿੰਡ ਬਘੇਲਾ ਵਿਖੇ ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਮੁਫ਼ਤ ਵੰਡੇ ਗਏ | ਇਸ ਮੌਕੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਬਾਬੇਕੇ ਸਕੂਲ 'ਚ ਬੂਟੇ ਲਗਾ ਕੇ ਮਨਾਇਆ ਵਿਸ਼ਵ ਧਰਤੀ ਦਿਵਸ

ਲੋਹੀਆਂ ਖਾਸ, 25 ਅਪ੍ਰੈਲ (ਦਿਲਬਾਗ ਸਿੰਘ)- ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਅਤੇ ਬੀ. ਕੇ. ਇੰਟਰਨੈਸ਼ਨਲ ਕਾਨਵੈਂਟ ਸਕੂਲ ਵਾੜਾ ਜੋਧ ਸਿੰਘ (ਜਲੰਧਰ) ਵਿਖੇ ਪਿ੍ੰਸੀਪਲ ਨੀਰਜ ਸੰਧੂ ਦੀ ਅਗਵਾਈ 'ਚ ਸਾਂਝੇ ਤੌਰ 'ਤੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ...

ਪੂਰੀ ਖ਼ਬਰ »

ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਦੇ ਬੱਚਿਆਂ ਨੇ ਕੌਮੀ ਪੱਧਰ 'ਤੇ ਬਾਕਸਿੰਗ ਚੈਂਪੀਅਨਸ਼ਿੱਪ 'ਚ ਜਿੱਤੇ ਤਗ਼ਮੇ

ਮਲਸੀਆਂ, 25 ਅਪ੍ਰੈਲ (ਸੁਖਦੀਪ ਸਿੰਘ)- ਬੇਰੀਜ਼ ਗਲੋਬਲ ਡਿਸਕਵਰੀ ਸਕੂਲ, ਮਲਸੀਆਂ ਦੇ ਬੱਚਿਆਂ ਨੇ ਸਿਰਸਾ (ਹਰਿਆਣਾ) ਵਿਚ ਹੋਏ ਨੈਸ਼ਨਲ ਸਵਾਤੇ ਕਿੱਕ ਬਾਕਸਿੰਗ ਚੈਂਪੀਅਨਸ਼ਿੱਪ ਵਿਚ ਭਾਗ ਲੈ ਕੇ 2 ਸੋਨੇ, 1 ਚਾਂਦੀ ਅਤੇ 2 ਕਾਂਸੇ ਦੇ ਤਗ਼ਮੇ ਜਿੱਤ ਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਚਮਿਆਰੀ ਵਿਖੇ ਮਾ. ਨਿਰੰਜਣ ਸਿੰਘ ਵਲੋਂ ਬੱਚਿਆਂ ਨੂੰ ਸਟੇਸ਼ਨਰੀ ਤੇ ਵਰਦੀਆਂ ਵੰਡੀਆਂ

ਭੋਗਪੁਰ, 25 ਅਪ੍ਰੈਲ (ਕਮਲਜੀਤ ਸਿੰਘ ਡੱਲੀ)- ਸਵਰਗਵਾਸੀ ਸੁਰਜੀਤ ਕੌਰ, ਮਾ. ਨਿਰੰਜਣ ਸਿੰਘ ਟਰੱਸਟ ਚਮਿਆਰੀ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਰ ਸਾਲ ਦੀ ਤਰ੍ਹਾਂ ਸਟੇਸ਼ਨਰੀ ਅਤੇ ਵਰਦੀਆਂ ਵੰਡੀਆਂ | ਇਸ ਮੌਕੇ ਮਾ. ਨਿਰੰਜਣ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਮੁਕੰਦਪੁਰ ਕਾਲਜ ਦੇ ਬੀ. ਏ. ਭਾਗ ਤੀਸਰਾ ਦੀ ਨਤੀਜਾ ਰਿਹਾ ਸ਼ਾਨਦਾਰ

ਫਿਲੌਰ, 25 ਅਪ੍ਰੈਲ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅਮਿ੍ਤਸਰ ਵਲੋਂ ਬੀ. ਏ. ਸਮੈਸਟਰ ਤੀਸਰਾ ਦਾ ਨਤੀਜਾ ਐਲਾਨਿਆ ਗਿਆ | ਜਿਸ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਨਗਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ...

ਪੂਰੀ ਖ਼ਬਰ »

ਪਿੰਡ ਬੂਟਾਂ ਵਿਖੇ 80 ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ

ਕਪੂਰਥਲਾ, 25 ਅਪ੍ਰੈਲ (ਵਿ.ਪ੍ਰ.)-ਪ੍ਰਧਾਨ ਮੰਤਰੀ ਸਵੱਛ ਇੰਧਨ ਯੋਜਨਾ ਤਹਿਤ ਪਿੰਡ ਬੂਟਾਂ ਵਿਖੇ ਗੁਰਦੀਪ ਇੰਡੇਨ ਗ੍ਰਾਮੀਣ ਗੈਸ ਏਜੰਸੀ ਵਲੋਂ ਪਿੰਡ ਬੂਟਾਂ ਵਿਖੇ 80 ਲੋੜਵੰਦ ਪਰਿਵਾਰਾਂ ਨੂੰ ਗੈਸ ਕੁਨੈਕਸ਼ਨ ਵੰਡੇ ਗਏ | ਇਸ ਮੌਕੇ ਗੈਸ ਏਜੰਸੀ ਦੇ ਮਾਲਕ ਜਗਜੀਤ ਸਿੰਘ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਵਲੋਂ ਨਾਇਬ ਸਿੰਘ ਕੋਹਾੜ ਦੇ ਹੱਕ ਵਿਚ ਚੋਣ ਪ੍ਰਚਾਰ ਮੀਟਿੰਗਾਂ

ਮਲਸੀਆਂ, 25 ਅਪ੍ਰੈਲ (ਸੁਖਦੀਪ ਸਿੰਘ)- ਵਿਧਾਨ ਸਭਾ ਹਲਕਾ ਸ਼ਾਹਕੋਟ ਦੀਆਂ ਉਪ-ਚੋਣਾ 'ਚ ਅਕਾਲੀ-ਭਾਜਪਾ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਅੱਜ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਗੁਲਜਾਰ ਸਿੰਘ ਰਣੀਕੇ ਕੌਮੀ ...

ਪੂਰੀ ਖ਼ਬਰ »

ਜਥੇਦਾਰ ਵਡਾਲਾ ਵਲੋਂ ਨੂਰਮਹਿਲ ਮੰਡੀ ਦਾ ਦੌਰਾ

ਨੂਰਮਹਿਲ, 25 ਅਪ੍ਰੈਲ (ਜਸਵਿੰਦਰ ਸਿੰਘ ਲਾਂਬਾ)-ਅੱਜ ਨਕੋਦਰ ਦੇ ਹਲਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਨੂਰਮਹਿਲ ਦਾਣਾ ਮੰਡੀ ਦਾ ਦੌਰਾ ਕੀਤਾ | ਉਨ੍ਹਾਂ ਉਥੇ ਪਹੁੰਚ ਕੇ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਖ਼ਰੀਦ 'ਤੇ ਤਸੱਲੀ ਪ੍ਰਗਟ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਨੀਰੀ 20 ਮਈ ਤੇ ਝੋਨਾ 20 ਜੂਨ ਤੋਂ ਪਹਿਲਾਂ ਨਾ ਲਾਉਣ ਦੀ ਹਦਾਇਤ

ਸ਼ਾਹਕੋਟ, 25 ਅਪ੍ਰੈਲ (ਬਾਂਸਲ)-ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ 20 ਮਈ ਤੋਂ ਪਹਿਲਾਂ ਨਾ ਬੀਜਣ ਅਤੇ ਝੋਨੇ ਦੀ ਲੁਆਈ 20 ਜੂਨ ਤੋਂ ਪਹਿਲਾਂ ਨਾ ਕਰਨ ਦੀ ਹਦਾਇਤ ਕੀਤੀ ਹੈ | ...

ਪੂਰੀ ਖ਼ਬਰ »

ਪਿੰਡ ਖੱਸਣ ਨੈਸ਼ਨਲ ਗੌਰਵ ਗਰਾਮ ਸਭਾ ਐਵਾਰਡ ਨਾਲ ਸਨਮਾਨਿਤ

ਭੁਲੱਥ, 25 ਅਪੈ੍ਰਲ (ਮੁਲਤਾਨੀ, ਸੁਖਜਿੰਦਰ ਸਿੰਘ)-ਪਿੰਡ ਖੱਸਣ ਤਹਿਸੀਲ ਭੁਲੱਥ ਜ਼ਿਲ੍ਹਾ ਕਪੂਰਥਲਾ ਦੀ ਗਰਾਮ ਪੰਚਾਇਤ ਨੂੰ ਬੀਤੇ ਪੰਜ ਵਰਿ੍ਹਆ ਵਿਚ ਕਈ ਐਵਾਰਡ ਪ੍ਰਾਪਤ ਹੋ ਚੁੱਕੇ ਹਨ | ਇਹ ਨੈਸ਼ਨਲ ਤੇ ਸਟੇਟ ਐਵਾਰਡ ਪ੍ਰਾਪਤ ਕਰਨ ਦਾ ਸਾਰਾ ਸਿਹਰਾ ਸਰਪੰਚ ਡਾਕਟਰ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨਾ ਹੋਣ ਕਾਰਨ ਲੋਕਾਂ ਨੂੰ ਕਰਨਾ ਪੈ ਰਿਹਾ ਮੁਸ਼ਕਿਲਾਂ ਦਾ ਸਾਹਮਣਾ

ਢਿਲਵਾਂ, 25 ਅਪ੍ਰੈਲ (ਪ੍ਰਵੀਨ ਕੁਮਾਰ)-ਨੰਬਰਦਾਰ ਯੂਨੀਅਨ ਸਬ-ਤਹਿਸੀਲ ਢਿਲਵਾਂ ਦੇ ਪ੍ਰਧਾਨ ਨੰਬਰਦਾਰ ਪਲਵਿੰਦਰ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਕਿ ਦੱਸਿਆ ਸਬ-ਤਹਿਸੀਲ ਢਿਲਵਾਂ ਵਿਖੇ ਪਿਛਲੇ ਕਰੀਬ ਇਕ ਹਫ਼ਤੇ ਤੋਂ ਨਾਇਬ ਤਹਿਸੀਲਦਾਰ ਢਿਲਵਾਂ ਦੀ ਡਿਊਟੀ ...

ਪੂਰੀ ਖ਼ਬਰ »

ਕਾਲਜੀਏਟ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਨਡਾਲਾ, 25 ਅਪੈ੍ਰਲ (ਮਨਜਿੰਦਰ ਸਿੰਘ ਮਾਨ)-ਗੁਰੂ ਨਾਨਕ ਪੇ੍ਰਮ ਕਰਮਸਰ ਕਾਲਜੀਏਟ ਸਕੂਲ ਨਡਾਲਾ ਦਾ ਸੈਸ਼ਨ 2017-18 ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰ੍ਰਸੀਪਲ ਡਾ. ਕੁਲਵੰਤ ਸਿੰਘ ਫ਼ੁਲ ਨੇ ਦੱਸਿਆ ਕਿ ਸਕੂਲ ਵਿਚ 103 ਵਿਦਿਆਰਥੀਆਂ ...

ਪੂਰੀ ਖ਼ਬਰ »

ਸਬ ਡਵੀਜ਼ਨਲ ਹਸਪਤਾਲ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਭੁਲੱਥ, 25 ਅਪੈ੍ਰਲ (ਸੁਖਜਿੰਦਰ ਸਿੰਘ ਮੁਲਤਾਨੀ)-ਸਬ. ਡਵੀਜ਼ਨਲ ਹਸਪਤਾਲ ਭੁਲੱਥ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਤਰਸੇਮ ਸਿੰਘ ਦੀ ਅਗਵਾਈ ਹੇਠ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ | ਇਸ ਮੌਕੇ ਹਾਜ਼ਰ ਸਮੂਹ ਸਟਾਫ਼ ਤੇ ਆਮ ਲੋਕਾਂ ਨੂੰ ਜਾਣਕਾਰੀ ਦਿੰਦੇ ਹੋਏ, ...

ਪੂਰੀ ਖ਼ਬਰ »

ਭੁਲੱਥ ਨਜ਼ਦੀਕ ਹੋਏ ਹਾਦਸੇ ਵਿਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ

ਭੁਲੱਥ, 25 ਅਪ੍ਰੈਲ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)-ਇੱਥੋਂ ਥੋੜ੍ਹੀ ਦੂਰ ਭੋਗਪੁਰ ਰੋਡ ਤੇ ਪਿੰਡ ਬਜਾਜਾਂ ਦੇ ਨਜ਼ਦੀਕ ਹੋਏ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਦੇ ਹਾਦਸੇ ਵਿਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਕੇ ਤੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਸਰਕਾਰੀ ਅਦਾਰਿਆਂ 'ਚ ਭਾਈਚਾਰੇ ਦੀ ਉਸਾਰੂ ਸ਼ਮੂਲੀਅਤ ਨੂੰ ਚੰਗਾ ਸ਼ਗਨ-ਪ੍ਰੋਫੈਸਰ ਔਜਲਾ

ਭੰਡਾਲ ਬੇਟ, 25 ਅਪ੍ਰੈਲ (ਜੋਗਿੰਦਰ ਸਿੰਘ ਜਾਤੀਕੇ)-ਸਰਕਾਰੀ ਹਾਈ ਸਕੂਲ ਸੰਗੋਜਲਾ ਵਿਖੇ ਸਕੂਲ ਮੁਖੀ ਨੈਸ਼ਨਲ ਐਵਾਰਡੀ ਸਰਵਣ ਸਿੰਘ ਔਜਲਾ ਦੀ ਯੋਗ ਅਗਵਾਈ ਹੇ ਬਣਾਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ 'ਯਾਦਗਾਰੀ ਕਲਾਸ ਰੂਮ' ਦਾ ...

ਪੂਰੀ ਖ਼ਬਰ »

ਵਿਸ਼ਾਲ ਦਸਤਾਰ ਮਾਰਚ 29 ਅਪ੍ਰੈਲ ਨੂੰ

ਭੁਲੱਥ, 25 ਅਪੈ੍ਰਲ (ਮੁਲਤਾਨੀ, ਰਤਨ)-ੴ ਕੀਰਤਨ ਸੁਸਾਇਟੀ ਦੀ ਵਿਸ਼ੇਸ਼ ਮੀਟਿੰਗ ਹੋਈ | ਜਿਸ ਵਿਚ ਗੁਰੂ ਨਾਨਕ ਦੇਵ ਜੀ ਅਤੇ ਵਿਸ਼ਵ ਦਸਤਾਰ ਦਿਵਸ ਨੂੰ ਸਮਰਪਿਤ ਵਿਸ਼ਾਲ ਦਸਤਾਰ ਮਾਰਚ ਕੱਢਣ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ | ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਨੇ ...

ਪੂਰੀ ਖ਼ਬਰ »

ਸ.ਸ.ਸ. ਸਕੂਲ ਡੱਲਾ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

ਡਡਵਿੰਡੀ, 25 ਅਪੈ੍ਰਲ (ਬਲਬੀਰ ਸੰਧਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਕਲਾਸ ਦੀ ਪ੍ਰੀਖਿਆ ਦੇ ਕੱਢੇ 'ਚ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਸਕੂਲ ਦੀ ਪਿ੍ੰਸੀਪਲ ਮੰਜੂ ਘਈ ਨੇ ਦੱਸਿਆ ਕਿ ਸਕੂਲ ਦੇ ਸਾਰੇ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਫੇਅਰਵੈੱਲ ਪਾਰਟੀ ਕਰਵਾਈ

ਸੁਲਤਾਨਪੁਰ ਲੋਧੀ, 25 ਅਪੈ੍ਰਲ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪਿੰ੍ਰਸੀਪਲ ਡਾ. ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਬੀ.ਏ. ਅਤੇ ਐਮ.ਏ. ਦੇ ਸੀਨੀਅਰ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਿਦਿਆਰਥੀਆਂ ...

ਪੂਰੀ ਖ਼ਬਰ »

ਸ. ਸ. ਸ. ਸਕੂਲ (ਘੰਟਾ ਘਰ) ਲੜਕੀਆਂ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ, 25 ਅਪ੍ਰੈਲ (ਵਿ.ਪ੍ਰ.)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਘੰਟਾ ਘਰ) ਲੜਕੀਆਂ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ | ਸਕੂਲ ਦੇ ਪਿ੍ੰਸੀਪਲ ਮੱਸਾ ਸਿੰਘ ਸਿੱਧੂ ਨੇ ਦੱਸਿਆ ...

ਪੂਰੀ ਖ਼ਬਰ »

ਪੰਜਾਬ ਤੋਂ ਆਗੂਆਾ ਦਾ ਵਫ਼ਦ ਡਾ ਮਨਮੋਹਨ ਸਿੰਘ ਨੂੰ ਮਿਲਿਆ

ਨਡਾਲਾ, 25 ਅਪੈ੍ਰਲ (ਮਾਨ)-ਸੰਤ ਈਸ਼ਰਸਰ ਟਰੱਸਟ ਨਡਾਲਾ ਦੇ ਚੇਅਰਮੈਨ ਬਾਬਾ ਯਾਦਵਿੰਦਰਜੀਤ ਸਿੰਘ ਨਡਾਲਾ ਵਲੋਂ ਬੀਤੇ ਦਿਨੀਂ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਗਈ | ਇਸ ਸਬੰਧੀ ਯਾਦਵਿੰਦਰਜੀਤ ਸਿੰਘ ਨੇ ਦੱਸਿਆ ਕਿ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਨੂੰ ਮਲੇੇਰੀਆ ਮੁਕਤ ਬਣਾਉਣ ਲਈ ਸਾਨੂੰ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ-ਡਾ: ਕੁਲਜੀਤ ਸਿੰਘ

ਕਪੂਰਥਲਾ, 25 ਅਪ੍ਰੈਲ (ਵਿ.ਪ੍ਰ.)-ਵਿਸ਼ਵ ਮਲੇਰੀਆ ਦਿਵਸ 'ਤੇ ਸਿਹਤ ਵਿਭਾਗ ਵਲੋਂ ਮਾਈਕਿੰਗ ਰੈਲੀ ਕੱਢੀ ਗਈ | ਜਿਸ ਨੂੰ ਡਾ: ਕੁਲਜੀਤ ਸਿੰਘ ਜ਼ਿਲ੍ਹਾ ਸਿਹਤ ਅਫ਼ਸਰ ਕਪੂਰਥਲਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਇਸ ਤੋਂ ਪਹਿਲਾਂ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ...

ਪੂਰੀ ਖ਼ਬਰ »

ਸੰਤ ਹੀਰਾ ਦਾਸ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਸ਼ਾਨਦਾਰ ਰਹੇ

ਕਾਲਾ ਸੰਘਿਆਂ, 25 ਅਪ੍ਰੈਲ (ਸੰਘਾ)-ਸਥਾਨਕ ਸੰਤ ਹੀਰਾ ਦਾਸ ਗਰਲਜ਼ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਾ ਬਾਰ੍ਹਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰੀਆ ਪੁੱਤਰੀ ਰਾਕੇਸ਼ ਕੁਮਾਰ (ਕਾਮਰਸ ਗਰੁੱਪ), ਮਨਪ੍ਰੀਤ ਕੌਰ ਪੁੱਤਰੀ ਮੰਗਲ ਸਿੰਘ (ਸਾਇੰਸ ਗਰੁੱਪ ) ਅਤੇ ...

ਪੂਰੀ ਖ਼ਬਰ »

ਆਟੋ ਚਾਲਕਾਂ ਨੇ ਖੜ੍ਹੇ ਹੋਣ ਲਈ ਯੋਗ ਜਗ੍ਹਾ ਨਾ ਮਿਲਣ ਕਾਰਨ ਕੀਤਾ ਰੋਸ ਵਿਖਾਵਾ

ਕਪੂਰਥਲਾ, 25 ਅਪ੍ਰੈਲ (ਸਡਾਨਾ)-ਗੁਰੂ ਨਾਨਕ ਆਟੋ ਰਿਕਸ਼ਾ ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਤੇ ਕਾਮਰੇਡ ਕੇ.ਐਲ. ਕੌਸ਼ਲ ਦੀ ਅਗਵਾਈ ਹੇਠ ਸਥਾਨਕ ਰਮਨੀਕ ਚੌਾਕ ਵਿਖੇ ਆਟੋ ਚਾਲਕਾਂ ਨੇ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ | ਯੂਨੀਅਨ ਆਗੂਆਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਨੂੰ ਝਟਕਾ, ਕਈ ਵਰਕਰ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਿਚ ਸ਼ਾਮਿਲ

ਢਿਲਵਾਂ, 25 ਅਪ੍ਰੈਲ (ਪਲਵਿੰਦਰ, ਸੁਖੀਜਾ)-ਅੱਜ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਲੱਗਾ ਜਦੋਂ ਅੱਜ ਜਥੇਦਾਰ ਰਾਜਿੰਦਰ ਸਿੰਘ ਫ਼ੌਜੀ ਕਾਰਜਕਾਰਨੀ ਮੈਂਬਰ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੀ ਪੇ੍ਰਰਨਾ ਸਦਕਾ ਕਸਬਾ ਢਿਲਵਾਂ ਵਿਚ ਬਲਵੀਰ ਸਿੰਘ, ਹਰਬੰਸ ...

ਪੂਰੀ ਖ਼ਬਰ »

ਸੜਕ ਸੁਰੱਖਿਆ ਹਫ਼ਤੇ ਦੇ ਤੀਸਰੇ ਦਿਨ ਟ੍ਰੈਫ਼ਿਕ ਪੁਲਿਸ ਨੇ ਵਾਹਨਾਂ 'ਤੇ ਲਗਾਏ ਰਿਫਲੈਕਟਰ

ਕਪੂਰਥਲਾ, 25 ਅਪ੍ਰੈਲ (ਸਡਾਨਾ)-29ਵੇਂ ਸੜਕ ਸੁਰੱਖਿਆ ਹਫ਼ਤੇ ਤਹਿਤ ਟ੍ਰੈਫਿਕ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਦੀ ਦੇਖ ਰੇਖ ਹੇਠ ਸਥਾਨਕ ਕਾਂਜਲੀ ਰੋਡ 'ਤੇ ਫਿਟਨੈੱਸ ਜਿੰਮ ਨੇੜੇ ਜਾਗਰੂਕਤਾ ਕੈਂਪ ਲਗਾ ਕੇ ਵੱਖ-ਵੱਖ ਵੱਡੇ ਛੋਟੇ ਵਾਹਨਾਂ 'ਤੇ ਰਿਫਲੈਕਟਰ ...

ਪੂਰੀ ਖ਼ਬਰ »

ਸੀ.ਪੀ.ਐਫ.ਈ.ਯੂ. ਦੀ ਕਨਵੈੱਨਸ਼ਨ ਆਰ.ਸੀ.ਐਫ. 'ਚ ਅੱਜ

ਕਪੂਰਥਲਾ, 25 ਅਪ੍ਰੈਲ (ਵਿ.ਪ੍ਰ.)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੇ ਜਨਰਲ ਕੌਾਸਲ ਦੀ ਮੀਟਿੰਗ ਆਰ.ਸੀ.ਐਫ. ਦੇ ਵਰਕਰ ਕਲੱਬ ਵਿਚ ਹੋਈ | ਜਿਸ ਵਿਚ ਸੀ.ਪੀ.ਐਫ.ਈ.ਯੂ. ਵਲੋਂ 26 ਅਪ੍ਰੈਲ ਨੂੰ 12 ਵਜੇ ਆਰ.ਸੀ.ਐਫ. ਦੇ ਵਾਰਿਸ ਸ਼ਾਹ ਹਾਲ ਵਿਚ ਕੀਤੀ ਜਾਣ ਵਾਲੀ ਕਨਵੈੱਨਸ਼ਨ ਨੂੰ ਸਫਲ ...

ਪੂਰੀ ਖ਼ਬਰ »

ਗੋਲ ਚੌਾਕ ਦਾ ਨਾਂਅ ਮੀਰੀ ਪੀਰੀ ਚੌਾਕ ਰੱਖਿਆ ਜਾਵੇ-ਫੈੱਡਰੇਸ਼ਨ

ਫਗਵਾੜਾ,25 ਅਪ੍ਰੈਲ (ਹਰੀਪਾਲ ਸਿੰਘ)-ਅਕਾਲ ਸਟੂਡੈਂਟਸ ਫੈਡਰੇਸ਼ਨ ਦੀ ਮੀਟਿੰਗ ਮਨਜੀਤ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਹੋਈ,ਜਿਸ ਵਿਚ ਸਥਾਨਕ ਗੌਲ ਚੌਾਕ ਦਾ ਨਾਂਅ ਮੀਰੀ ਪੀਰੀ ਚੌਾਕ ਰੱਖਣ ਦੀ ਮੰਗ ਕੀਤੀ ਗਈ | ਇਸ ਮੀਟਿੰਗ ਵਿਚ ਫਗਵਾੜਾ ਵਿਖੇ ਇਕ ਚੌਾਕ ਦੇ ਨਾਮ ਨੂੰ ...

ਪੂਰੀ ਖ਼ਬਰ »

ਡਾ. ਰਾਮ ਮੂਰਤੀ ਦਾ ਸਾਹਿਤ ਸਭਾ ਵਲੋਂ ਪੁਰਸਕਾਰ ਨਾਲ ਸਨਮਾਨ 28 ਨੂੰ

ਸੁਲਤਾਨਪੁਰ ਲੋਧੀ, 25 ਅਪੈ੍ਰਲ (ਥਿੰਦ, ਸੋਨੀਆ, ਹੈਪੀ)-ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਉਸਤਾਦ ਸ਼ਾਇਰ ਅਮਰਨਾਥ ਕੌਸਤੁਬ ਦੀ ਨਿੱਘੀ ਯਾਦ ਨੂੰ ਸਮਰਪਿਤ 28 ਅਪ੍ਰੈਲ ਨੂੰ ਪਵਿੱਤਰ ਵੇਈਾ ਕਿਨਾਰੇ ਕਰਵਾਏ ਜਾ ਰਹੇ ਪੋ੍ਰਗਰਾਮ 'ਇਕ ਸ਼ਾਮ ਸਾਰਥਿਕ ਸ਼ਾਇਰੀ, ਗਾਇਕੀ ਦੇ ...

ਪੂਰੀ ਖ਼ਬਰ »

ਨਿੱਜੀ ਸੁਆਰਥ ਛੱਡ ਕੇ ਦਲਿਤ ਤੇ ਜਨਰਲ ਸਮਾਜ ਆਪਸੀ ਭਾਈਚਾਰੇ ਨੂੰ ਪਹਿਲ ਦੇਣ-ਕਟਾਰੀਆ

ਕਪੂਰਥਲਾ, 25 ਅਪ੍ਰੈਲ (ਸਡਾਨਾ)-ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੀਨੀਅਰ ਆਗੂ ਜਗਦੀਸ਼ ਕਟਾਰੀਆ ਨੇ ਬੀਤੇ ਦਿਨੀਂ ਫਗਵਾੜਾ ਵਿਖੇ ਦਲਿਤ ਤੇ ਜਨਰਲ ਸਮਾਜ ਦੇ ਕੁੱਝ ਲੋਕਾਂ ਵਿਚ ਹੋਏ ਖੂਨੀ ਸੰਘਰਸ਼ ਦੌਰਾਨ ਚਾਰ ਹਿੰਦੂ ਆਗੂਆਂ ਦੀ ਗਿ੍ਫ਼ਤਾਰੀ ਕਰਨ, ਅੱਜ ਤੱਕ ਆਪਸੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX