ਤਾਜਾ ਖ਼ਬਰਾਂ


ਮੌਸਮ ਵਿਭਾਗ ਵੱਲੋਂ ਮਹਾਰਾਸ਼ਟਰ 'ਚ ਮੀਂਹ ਦਾ ਅਲਰਟ ਕੀਤਾ ਜਾਰੀ
. . .  1 minute ago
ਮੁੰਬਈ, 20 ਅਕਤੂਬਰ- ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਕਿ 21 ਅਤੇ 22 ਅਕਤੂਬਰ ਨੂੰ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਕਈ ਇਲਾਕਿਆਂ 'ਚ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਤੀਸਰੇ ਦਿਨ ਭਾਰਤ ਨੇ 498/9 'ਤੇ ਪਾਰੀ ਦਾ ਕੀਤਾ ਐਲਾਨ
. . .  23 minutes ago
ਜੰਮੂ-ਕਸ਼ਮੀਰ 'ਚ ਸਰਹੱਦ 'ਤੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਿਆ ਮੰਤਰੀ ਨੇ ਫ਼ੌਜ ਮੁਖੀ ਨਾਲ ਕੀਤੀ ਗੱਲਬਾਤ
. . .  33 minutes ago
ਨਵੀਂ ਦਿੱਲੀ, 20 ਅਕਤੂਬਰ- ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਅੱਜ ਪਾਕਿਸਤਾਨ ਫ਼ੌਜ ਵੱਲੋਂ ਕੀਤੀ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਸਰਹੱਦ 'ਤੇ ਮੌਜੂਦਾ ਹਾਲਤਾਂ...
ਦੋ ਯੂਨੀਅਨਾਂ ਵੱਲੋਂ 22 ਅਕਤੂਬਰ ਨੂੰ ਹੜਤਾਲ ਦਾ ਐਲਾਨ
. . .  59 minutes ago
ਨਵੀਂ ਦਿੱਲੀ, 20 ਅਕਤੂਬਰ- ਮੋਦੀ ਸਰਕਾਰ ਵੱਲੋਂ ਬੈਂਕਾਂ ਦੇ ਕੀਤੇ ਰਲੇਵੇਂ ਦੇ ਖ਼ਿਲਾਫ਼ ਦੋ ਯੂਨੀਅਨਾਂ ਨੇ 22 ਅਕਤੂਬਰ ਨੂੰ 24 ਘੰਟਿਆਂ ਦੀ ਹੜਤਾਲ ਦਾ ਐਲਾਨ ਕੀਤਾ ਹੈ। ਅਜਿਹੀ ਸਥਿਤੀ 'ਚ ਅਗਲੇ ਹਫ਼ਤੇ ਬੈਂਕਾਂ ...
ਰੱਖਿਆ ਮੰਤਰੀ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਉਪ ਰਾਸ਼ਟਰਪਤੀ ਐਮ.ਵੈਂਕਈਆ ਨਾਇਡੂ ਨਾਲ...
ਭਾਰਤੀ ਫ਼ੌਜ ਨੇ ਪਾਕਿਸਤਾਨੀ ਫ਼ੌਜ 5 ਜਵਾਨਾਂ ਨੂੰ ਕੀਤਾ ਢੇਰ, ਕਈ ਅੱਤਵਾਦੀ ਠਿਕਾਣੇ ਵੀ ਕੀਤੇ ਤਬਾਹ
. . .  about 1 hour ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ ਦੇ ਅੰਦਰ ਸਥਿਤ ਅੱਤਵਾਦੀ ਕੈਂਪਾਂ 'ਤੇ ਹਮਲਾ ਕਰਦੇ ਹੋਏ ਪਾਕਿਸਤਾਨ ਫ਼ੌਜ ਦੇ 5...
ਖੰਨਾ 'ਚ ਚੋਰਾਂ ਨੇ 7 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 2 hours ago
ਖੰਨਾ 20 ਅਕਤੂਬਰ(ਹਰਜਿੰਦਰ ਸਿੰਘ ਲਾਲ)--ਖੰਨਾ ਸ਼ਹਿਰ ਵਿਚ ਚੋਰੀ ਹੋਣ ਦੀਆ ਘਟਨਾਵਾਂ ਲਗਾਤਾਰ ਜਾਰੀ ਹਨ।ਬੀਤੀ ਰਾਤ ਜੀ. ਟੀ. ਰੋਡ ਅਤੇ ਰੇਲਵੇ ਰੋਡ ਤੇ ਅਣਪਛਾਤੇ ਵਿਅਕਤੀਆਂ ...
ਪਿੰਡ ਸੁਲਤਾਨੀ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਥਾਣਾ ਦੋਰਾਂਗਲਾ ਸਾਹਮਣੇ ਲਗਾਇਆ ਅਣਮਿਥੇ ਸਮੇਂ ਲਈ ਧਰਨਾ
. . .  about 2 hours ago
ਦੋਰਾਂਗਲਾ, 20 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)- ਬਲਾਕ ਦੋਰਾਂਗਲਾ ਅਧੀਨ ਆਉਂਦੇ ਪਿੰਡ ਸੁਲਤਾਨੀ ਦੇ ਸਰਪੰਚ ਵੱਲੋਂ ਲਗਾਏ ਦੋਸ਼ਾਂ
ਜਲਾਲਾਬਾਦ ਜ਼ਿਮਨੀ ਚੋਣਾਂ : ਪੁਲਿਸ ਮੁਲਾਜ਼ਮਾਂ ਸਮੇਤ ਬੀ.ਐੱਸ.ਐਫ ਅਤੇ ਪੀ.ਏ.ਪੀ ਜਵਾਨਾਂ ਦੀਆਂ ਕੰਪਨੀਆਂ ਦੀ ਹੋਈ ਤਾਇਨਾਤੀ
. . .  about 2 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) - ਜਲਾਲਾਬਾਦ ਦੀਆ ਜ਼ਿਮਨੀ ਚੋਣਾ ਨੂੰ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਨੇਪਰੇ ਚੜ੍ਹਾਉਣ ਲਈ ਪੁਲਿਸ ਮੁਲਾਜ਼ਮਾਂ ਦੇ ਨਾਲ-ਨਾਲ ਹਲਕੇ....
ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  about 2 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ...
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  about 3 hours ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ਕਰ ...
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  about 3 hours ago
ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਖਾੜਕੂਵਾਦ ਲਹਿਰ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਵਿਚ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਵੱਲੋਂ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਦੌਰਾਨ ਅੱਜ ਸਬ-ਡਵੀਜ਼ਨ ਪੱਧਰ 'ਤੇ ...
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  about 3 hours ago
ਲਖਨਊ, 20 ਅਕਤੂਬਰ- ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿੱਤਿਆਨਾਥ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ...
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  about 2 hours ago
ਖੇਮਕਰਨ, 20 ਅਕਤੂਬਰ (ਰਾਕੇਸ਼ ਬਿੱਲਾ)- ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਅੱਜ ਬਠਿੰਡਾ ਜਾ ਰਹੇ ਮਾਝੇ ਨਾਲ ਸਬੰਧਿਤ ਪੰਥਕ ...
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 4 hours ago
ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ) - ਲੰਘੀ ਦੇਰ ਰਾਤ ਡੇਰਾਬੱਸੀ ਦੇ ਸਾਧੂ ਨਗਰ ਨੇੜਿਉਂ ਲੰਘਦੀ ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਕਰੀਬ 35 ਸਾਲ ਦੇ ੲਿਕ ਅਣਪਛਾਤੇ...
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 4 hours ago
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 4 hours ago
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 5 hours ago
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  about 5 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  about 5 hours ago
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  about 5 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  about 6 hours ago
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 6 hours ago
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 6 hours ago
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 6 hours ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 7 hours ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 1 hour ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 1 hour ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  0 minutes ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  6 minutes ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  15 minutes ago
ਟਿੱਪਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  21 minutes ago
ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਵੱਲੋਂ ਫਲੈਗ ਮਾਰਚ
. . .  30 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਸੰਗਰੂਰ

ਜ਼ਿਲ੍ਹੇ 'ਚ ਝੋਨੇ ਦੀਆਂ ਅਣਅਧਿਕਾਰਤ ਕਿਸਮਾਂ ਦਾ ਬੋਲਬਾਲਾ

ਕੌਹਰੀਆਂ, 7 ਮਈ (ਮਾਲਵਿੰਦਰ ਸਿੰਘ ਸਿੱਧੂ)-ਸੂਬੇ ਦੇ ਕਿਸਾਨ ਹਾੜੀ ਦੀ ਮੁੱਖ ਫ਼ਸਲ ਕਣਕ ਸੰਭਾਲਣ ਤੋਂ ਬਾਅਦ ਹੁਣ ਸਾਉਣੀ ਦੀ ਮੁੱਖ ਫ਼ਸਲ ਝੋਨੇ ਦੀ ਤਿਆਰੀ 'ਚ ਜੁੱਟ ਗਏ ਹਨ ਭਾਵੇਂ ਕਿ ਖੇਤ 'ਚ ਝੋਨੇ ਦੀ ਲੁਆਈ ਸ਼ੁਰੂ ਹੋਣ 'ਚ ਇਕ ਮਹੀਨੇ ਤੋਂ ਜ਼ਿਆਦਾ ਦਾ ਵਕਤ ਬਾਕੀ ਹੈ, ਪਰ ਝੋਨੇ ਦੀ ਪਨੀਰੀ ਲਈ ਬੀਜ ਦੀ ਚੋਣ ਕਰਨ ਦਾ ਢੁਕਵਾਂ ਸਮਾਂ ਚੱਲ ਰਿਹਾ ਹੈ | ਜ਼ਿਲ੍ਹਾ ਸੰਗਰੂਰ ਝੋਨੇ ਦੇ ਉਤਪਾਦਨ ਵਿਚ ਸੂਬੇ ਵਿਚੋਂ ਮੋਹਰੀ ਹੈ | ਕਰੀਬ ਦੋ ਲੱਖ ਪਚਾਸੀ ਹਜ਼ਾਰ ਹੈਕਟੇਅਰ ਰਕਬੇ ਵਿਚ ਝੋਨੇ ਦੀ ਖੇਤੀ ਹੁੰਦੀ ਹੈ | ਇੰਨੇ ਵੱਡੇ ਰਕਬੇ ਵਿਚ ਝੋਨੇ ਦੀਆਂ ਅਣਅਧਿਕਾਰਤ ਕਿਸਮਾਂ ਨੇ ਆਪਣੇ ਪੈਰ ਇਸ ਕਦਰ ਪਸਾਰ ਲਏ ਹਨ ਕਿ ਉਨ੍ਹਾਂ ਹੇਠੋਂ ਰਕਬਾ ਘਟਾਉਣਾ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਲਈ ਟੇਢੀ ਖੀਰ ਬਣ ਚੁੱਕਿਆ ਹੈ | ਕਿਸਾਨ ਵੱਧ ਝਾੜ ਕਾਰਨ ਲੰਮੇ ਸਮੇਂ ਦੀਆਂ ਵਰਾਇਟੀਆਂ ਲਗਾ ਰਹੇ ਹਨ ਪਰ ਰਵਾਇਤੀ ਕਿਸਮਾਂ ਦਾ ਮੁਕਾਬਲਾ ਕਰਨ ਵਾਲੀਆਂ ਪੀਏਯੂ ਦੀਆਂ ਕਿਸਮਾਂ ਕੋਈ ਖ਼ਾਸ ਵਾਹ ਵਾਹ ਨਹੀਂ ਖੱਟ ਸਕੀਆਂ |
ਕੀ ਕਹਿਣਾ ਹੈ ਕਿਸਾਨਾਂ ਦਾ
ਕਿਸਾਨ ਆਗੂ ਦਿਲਬਾਗ ਸਿੰਘ ਹਰੀਗੜ੍ਹ, ਰਾਮ ਸਿੰਘ ਕੌਹਰੀਆਂ, ਨਸੀਬ ਸਿੰਘ ਕੌਹਰੀਆਂ ਆਦਿ ਨੇ ਦੱਸਿਆ ਕਿ ਕਿਸਾਨ ਝੋਨੇ ਦੀ ਲੁਆਈ ਵੀਹ ਜੂਨ ਦੀ ਬਜਾਏ ਪੱਚੀ ਜੂਨ ਨੂੰ ਕਰਨ ਨੂੰ ਤਿਆਰ 'ਚ ਹਨ ਪਰ ਲੰਮੇ ਸਮੇਂ ਦੀਆਂ ਕਿਸਮਾਂ ਦੇ ਮੁਕਾਬਲੇ ਦਾ ਝਾੜ ਵਾਲੀਆਂ ਕਿਸਮਾਂ ਕਿਸਾਨਾਂ ਨੂੰ ਦਿੱਤੀਆਂ ਜਾਣ ਤਾਂ ਕਿ ਕਿਸਾਨ ਦੀ ਆਮਦਨ ਨਾ ਘਟੇ | ਉਹ ਘੱਟ ਸਮੇਂ ਵਾਲੀਆਂ ਕਿਸਮਾਂ ਲਾਉਣ ਨੂੰ ਤਿਆਰ ਹਨ ਪਰ ਉਨ੍ਹਾਂ ਦੇ ਝਾੜ ਦੀ ਕੋਈ ਜ਼ਿੰਮੇਵਾਰੀ ਲੈਣ ਨੂੰ ਤਿਆਰ ਨਹੀਂ | ਉਨ੍ਹਾਂ ਦੋਸ਼ ਲਾਇਆ ਕਿ ਪੀਏਯ ਮਾਹਿਰ ਅਤੇ ਖੇਤੀਬਾੜੀ ਵਿਭਾਗ ਸਿਰਫ਼ ਦਫ਼ਤਰਾਂ ਵਿਚ ਬੈਠ ਕੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਕੱਢਣ ਦਾ ਯਤਨ ਕਰ ਰਹੇ ਹਨ ਜਦਕਿ ਜ਼ਮੀਨੀ ਹਾਲਾਤ ਮੁਤਾਬਿਕ ਕਿਸਾਨ ਦੀ ਹਰ ਪਾਸਿਓਾ ਹੋ ਰਹੀ ਲੁੱਟ ਤੋਂ ਬਚਾਉਣ ਲਈ ਕੋਈ ਉਪਰਾਲੇ ਨਹੀਂ ਹੋ ਰਹੇ |
ਕੀ ਕਹਿਣਾ ਹੈ ਡਾ: ਮਨਦੀਪ ਸਿੰਘ ਮੁਖੀ ਕਿ੍ਸ਼ੀ ਵਿਗਿਆਨ ਕੇਂਦਰ ਖੇੜੀ ਦਾ
ਉਨ੍ਹਾਂ ਮੰਨਿਆ ਕਿ ਰਵਾਇਤੀ ਕਿਸਮਾਂ ਦਾ ਝਾੜ ਜ਼ਿਆਦਾ ਹੈ ਜਿਸ ਕਾਰਨ ਲੰਮੇ ਸਮੇਂ ਦੀਆਂ ਕਿਸਮਾਂ ਕਿਸਾਨ ਦੀ ਪਹਿਲੀ ਪਸੰਦ ਬਣ ਚੁੱਕੀਆਂ ਹਨ | ਪ੍ਰਮਾਣਿਤ ਕਿਸਮਾਂ ਹੇਠ ਰਕਬੇ ਬਾਰੇ ਉਨ੍ਹਾਂ ਕਿਹਾ ਕਿ ਕਰੀਬ 35-40 ਫੀਸਦੀ ਰਕਬਾ ਪ੍ਰਮਾਣਿਤ ਕਿਸਮਾਂ ਹੇਠ ਜ਼ਿਲੇ੍ਹ ਵਿਚ ਹੈ ਬਾਕੀ ਕਰੀਬ 65 ਫੀਸਦੀ ਰਕਬਾ ਗ਼ੈਰ-ਪ੍ਰਮਾਣਿਤ ਕਿਸਮਾਂ ਹੇਠ ਹੈ |
ਕੀ ਕਹਿਣਾ ਹੈ ਡਾ: ਜਸਵਿੰਦਰਪਾਲ ਸਿੰਘ ਕਾਰਜਕਾਰੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਦਾ
ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਜ਼ਿਲੇ੍ਹ ਵਿਚ ਗੈਰ-ਪ੍ਰਮਾਣਿਤ ਕਿਸਮਾਂ ਹੇਠ ਕਿੰਨਾ ਰਕਬਾ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਵਾਂ ਚਾਰਜ ਸੰਭਾਲਿਆ ਹੈ ਉਹ ਇਸ ਬਾਰੇ ਕੁੱਝ ਦਿਨਾਂ ਵਿਚ ਪਤਾ ਕਰਕੇ ਦੱਸਣਗੇ |

ਸਰਕਾਰ ਤੋਂ ਪੈਨਸ਼ਨਰ ਔਖੇ

ਸੰਗਰੂਰ, 7 ਮਈ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫੈੱਡਰੇਸ਼ਨ ਦੇ ਸੂਬਾਈ ਮੀਡੀਆ ਸਲਾਹਕਾਰ ਅਤੇ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਦੇ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ, ਕਨਫੈਡਰੇਸ਼ਨ ਦੇ ਸੂਬਾਈ ਮੀਤ ਪ੍ਰਧਾਨ ਅਤੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਸ਼ੇਰਪੁਰ, 7 ਮਈ (ਦਰਸ਼ਨ ਸਿੰਘ ਖੇੜੀ)-ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਚੰਡੀਗੜ੍ਹ ਵਲੋਂ ਐਲਾਨੇ ਗਏ ਆਈ.ਟੀ.ਆਈ ਦੇ ਪਹਿਲੇ ਅਤੇ ਤੀਜੇ ਸਮੈਸਟਰ ਦੇ ਨਤੀਜਿਆਂ 'ਚ ਗੁਰੂਕੁਲ ਆਈ.ਟੀ.ਆਈ. ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਆਈ.ਟੀ.ਆਈ. ਦੀ ਐਮ.ਡੀ. ਮੈਡਮ ਰਣਜੀਤ ਕੌਰ ...

ਪੂਰੀ ਖ਼ਬਰ »

ਕਿਸਾਨ ਦੀਆਂ ਤਿੰਨ ਮੱਝਾਂ ਚੋਰੀ

ਛਾਹੜ, 7 ਮਈ (ਜਸਵੀਰ ਸਿੰਘ ਔਜਲਾ)-ਨੇੜਲੇ ਪਿੰਡ ਚੱਠਾ ਨਨਹੇੜਾ ਵਿਖੇ ਬੀਤੀ ਰਾਤ ਕਿਸਾਨ ਬਹਾਦਰ ਸਿੰਘ ਬੱਬੀ ਪੁੱਤਰ ਕਰਨੈਲ ਸਿੰਘ ਕਣਕਵਾਲੀਆ ਦੀਆਂ ਤਿੰਨ ਮੱਝਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਬਹਾਦਰ ਸਿੰਘ ਨੇ ...

ਪੂਰੀ ਖ਼ਬਰ »

ਮੰਚ ਵਲੋਂ ਜਖੇਪਲ ਤੇ ਰਾਜਲਹੇੜੀ ਦਾ ਸਨਮਾਨ

ਲਹਿਰਾਗਾਗਾ, 7 ਮਈ (ਗੋਇਲ, ਗਰਗ)-ਲੋਕ ਗਾਇਕ ਕਲਾ ਮੰਚ ਲਹਿਰਾਗਾਗਾ ਵਲੋਂ ਪ੍ਰਧਾਨ ਅਸ਼ੋਕ ਮਸਤੀ ਦੀ ਅਗਵਾਈ ਵਿਚ ਇਕ ਸਨਮਾਨ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਗਾਇਕਾ, ਗੀਤਕਾਰਾਂ ਤੇ ਸਾਹਿਤਕਾਰਾਂ ਨੇ ਸ਼ਿਰਕਤ ਕੀਤੀ | ਸਮਾਗਮ ਦੇ ਮੁੱਖ ਮਹਿਮਾਨ ਐਡਵੋਕੇਟ ਅਨਿਲ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਤਿੰਨ ਜ਼ਖ਼ਮੀ

ਲਹਿਰਾਗਾਗਾ, 7 ਮਈ (ਸੂਰਜ ਭਾਨ ਗੋਇਲ)-ਨੇੜਲੇ ਪਿੰਡ ਗਾਗਾ ਪੰਜਾਬ ਨੈਸ਼ਨਲ ਬੈਂਕ ਨੇੜੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹਾਦਸੇ ਦੌਰਾਨ ਤਿੰਨ ਵਿਅਕਤੀਆਂ ਦੇ ਸੱਟਾਂ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਐਾਬੂਲੈਂਸ ਦੇ ਡਰਾਈਵਰ ਸੁਖਦਰਸ਼ਨ ਕੁਮਾਰ ਅਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ

ਲਹਿਰਾਗਾਗਾ, 7 ਮਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਸਬ ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਡਸਕਾ ਵਿਖੇ ਇਕ ਨੌਜਵਾਨ ਵਲੋਂ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੀ ਵਲੋਂ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਹੈ ਕਿ ਉਸ ਦੇ ...

ਪੂਰੀ ਖ਼ਬਰ »

ਮੌਸਮ ਵਿਭਾਗ ਦੀ ਵੈੱਬਸਾਈਟ 'ਤੇ ਉਪਲਬਧ ਜਾਣਕਾਰੀ 'ਤੇ ਹੀ ਭਰੋਸਾ ਕਰਨ ਦਾ ਸੱਦਾ

ਸੰਗਰੂਰ, 7 ਮਈ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ ਨੇ ਮੌਸਮ ਵਿਭਾਗ ਵਲੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿਚ ਜਾਰੀ ਕੀਤੀ ਮੌਸਮ ਸਬੰਧੀ ਚਿਤਾਵਨੀ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਆ ਰਹੀਆਂ ਸੂਚਨਾਵਾਂ ਅਤੇ ਅਫ਼ਵਾਹਾਂ ਤੋਂ ਲੋਕਾਂ ...

ਪੂਰੀ ਖ਼ਬਰ »

ਆਸਰਾ ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸੰਸਥਾ ਦਾ ਨਾਂਅ ਰੌਸ਼ਨ

ਨਦਾਮਪੁਰ/ਚੰਨੋਂ, 7 ਮਈ (ਹਰਜੀਤ ਸਿੰਘ ਨਿਰਮਾਣ)-ਸਥਾਨਕ ਸੰਗਰੂਰ ਪਟਿਆਲਾ ਰੋਡ 'ਤੇ ਸਥਿਤ ਵਿੱਦਿਅਕ ਪੱਖੋਂ ਮੋਹਰੀ ਸੰਸਥਾ ਆਸਰਾ ਕਾਲਜ ਦੇ 20 ਵਿਦਿਆਰਥੀਆਂ ਸੀਕਰੇਟ ਅਤੇ ਪੰਜਾਬੀ ਯੂਨੀਵਰਸਿਟੀ ਵਿਚ ਡਿਸਟਿੰਕਸ਼ਨ ਹਾਸਲ ਕੀਤੀ ਹੈ ਅਤੇ ਟੀ.ਈ.ਟੀ. ਵੀ ਪਾਸ ਕੀਤਾ ਹੈ, ...

ਪੂਰੀ ਖ਼ਬਰ »

ਨੌਜਵਾਨ ਪਾਣੀ ਦੇ ਤੇਜ਼ ਵਹਾਅ 'ਚ ਰੁੜਿ੍ਹਆ

ਸੰਦੌੜ, 7 ਮਈ (ਗੁਰਪ੍ਰੀਤ ਸਿੰਘ ਚੀਮਾ)-ਨਜ਼ਦੀਕੀ ਪਿੰਡ ਮਹੋਲੀ ਕਲਾਂ ਵਿਖੇ ਬਠਿੰਡਾ ਬਰਾਂਚ ਨਹਿਰ ਦੇ ਪੁਲ 'ਤੇ ਇਕ 17 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਡੁੱਬ ਜਾਣ ਦਾ ਸਮਾਚਾਰ ਮਿਲਿਆ ਹੈ | ਤੈਰਨ ਤੋਂ ਅਣਜਾਣ ਉਕਤ ਨੌਜਵਾਨ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਿਆ | ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ, ਮਾਮਲਾ ਦਰਜ

ਭਵਾਨੀਗੜ੍ਹ, 7 ਮਈ (ਰਣਧੀਰ ਸਿੰਘ ਫੱਗੂਵਾਲਾ)-ਨੇੜਲੇ ਪਿੰਡ ਦੀ ਇਕ ਨਾਬਾਲਗ ਲੜਕੀ ਨਾਲ ਉਸ ਦੇ ਹੀ ਇਕ ਗੁਆਂਢੀ ਵਲੋਂ ਜਬਰ ਜਨਾਹ ਕਰਨ ਤੇ ਸਥਾਨਕ ਪੁਲਿਸ ਵਲੋਂ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਸਥਾਨਕ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਸਬ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚ ਹਵਾਲਾਤੀ ਦੀ ਮੌਤ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜ਼ਿਲ੍ਹਾ ਜੇਲ੍ਹ ਸੰਗਰੂਰ 'ਚ ਬੀਤੀ ਰਾਤ ਇਕ ਹਵਾਲਾਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮੌਤ ਸਬੰਧੀ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਇਸ ਨੂੰ ਕੁਦਰਤੀ ਮੌਤ ਦੱਸ ਰਿਹਾ ਹੈ ਉੱਥੇ ਪਰਿਵਾਰ ਮੌਤ ਲਈ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਦੀ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 7 ਮਈ (ਧਾਲੀਵਾਲ, ਭੁੱਲਰ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਕਾ. ਭਗਵੰਤ ਸਿੰਘ ਸਮਾਓ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ | ਇਸ ਸਮੇਂ ਸੀ. ਪੀ. ਆਈ. (ਐਮ.ਐਲ.) ਦੇ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰ ਪਿੰਡ 'ਚ ਲੋਇਪਾ ਦਾ ਜਥੇਬੰਦਕ ਢਾਂਚਾ ਗਠਿਤ ਕੀਤਾ ਜਾਵੇਗਾ-ਪ੍ਰੋ: ਗੱਜਣਮਾਜਰਾ

ਮਾਲੇਰਕੋਟਲਾ, 7 ਮਈ (ਕੁਠਾਲਾ)-ਲੋਕ ਇਨਸਾਫ਼ ਪਾਰਟੀ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸ. ਸਿਮਰਜੀਤ ਸਿੰਘ ਬੈਂਸ ਵਲੋਂ ਦਿੱਤੇ ਜਥੇਬੰਦਕ ਅਧਿਕਾਰਾਂ ਦੀ ਵਰਤੋਂ ਕਰਦਿਆਂ ਹਲਕਾ ਅਮਰਗੜ੍ਹ ਦੇ ਪਾਰਟੀ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵਲੋਂ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਦਾ ਜ਼ਿਲ੍ਹਾ ਪ੍ਰਧਾਨ ਬਸਪਾ 'ਚ ਸ਼ਾਮਿਲ

ਸੰਗਰੂਰ, 7 ਮਈ (ਚੌਧਰੀ ਨੰਦ ਲਾਲ ਗਾਂਧੀ)-ਫਗਵਾੜਾ 'ਚ ਮਾਰੇ ਗਏ ਬਹੁਜਨ ਸਮਾਜ ਪਾਰਟੀ ਦੇ ਨੌਜਵਾਨ ਆਗੂ ਯਸਵੰਤ ਬੌਬੀ ਦੀ ਯਾਦ 'ਚ ਅੱਜ ਸਥਾਨਕ ਗੁਰਦੁਆਰਾ ਭਗਤ ਰਵਿਦਾਸ ਜੀ ਵਿਖੇ ਸ਼ਰਧਾਂਜਲੀ ਸਮਾਰੋਹ ਕੀਤਾ ਗਿਆ | ਇਸ ਮੌਕੇ ਬਸਪਾ ਆਗੂ ਡਾ: ਮੱਖਣ ਸਿੰਘ, ਚਮਕੌਰ ਸਿੰਘ ਵੀਰ ...

ਪੂਰੀ ਖ਼ਬਰ »

ਰਾਖਵੇਂਕਰਨ ਦੇ ਮੁੱਦੇ ਨੂੰ ਲੈ ਕੇ ਜਨਰਲ ਵਰਗ ਦਾ ਇਕੱਠ 13 ਨੂੰ

ਸੰਗਰੂਰ, 7 ਮਈ (ਧੀਰਜ ਪਸੌਰੀਆ)-ਸਰਕਾਰੀ ਨੌਕਰੀਆਂ ਵਿਚ ਹੁੰਦੀਆਂ ਭਰਤੀਆਂ ਅਤੇ ਪਦਉਨਤੀਆਂ ਵਿਚ ਜਨਰਲ ਵਰਗ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਜਨਰਲ ਵਰਗ ਦਾ ਇਕ ਵਿਸ਼ਾਲ ਇਕੱਠ 13 ਮਈ ਨੂੰ ਅਗਰਵਾਲ ਭਵਨ ਸੰਗਰੂਰ ਵਿਖੇ ਹੋ ਰਿਹਾ ਹੈ | ਬੀਤੀ ਰਾਤ ਹੋਈ ਇਕ ਹੰਗਾਮੀ ...

ਪੂਰੀ ਖ਼ਬਰ »

ਸੂਬੇ ਦੀ ਸਨਅਤ ਨੀਤੀ 'ਚ ਮਿਲਣਗੀਆਾ ਸਹੂਲਤਾਂ-ਸੋਨੀ

ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਸਨਅਤਕਾਰਾਂ ਲਈ ਨਵੀਂ ਨੀਤੀ ਤਿਆਰ ਕੀਤੀ ਜਾ ਰਹੀ, ਜਿਸ 'ਚ ਸਨਅਤ ਨੂੰ ਵੱਡੀ ਰਾਹਤ ਦਿੱਤੀ ਜਾਵੇਗੀ ਤਾਂ ਕਿ ਸੂਬੇ ਦੇ ਉਦਯੋਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ | ਇਹ ...

ਪੂਰੀ ਖ਼ਬਰ »

ਖ਼ੱਤਰੀ ਸਭਾ ਕਰੇਗੀ ਮੁੱਖ ਮੰਤਰੀ ਦਾ ਸਨਮਾਨ

ਸੰਗਰੂਰ, 7 ਮਈ (ਅਮਨ, ਦਮਨ)-ਕੈਪਟਨ ਸਰਕਾਰ ਨੇ ਖੱਤਰੀ ਬਰਾਦਰੀ ਦਾ ਮਾਨ ਵਧਾਇਆ ਹੈ ਜਿਸ ਲਈ ਖੱਤਰੀ ਸਭਾ ਜਲਦ ਹੀ ਉਨ੍ਹਾਂ ਦੇ ਇਸ ਕਾਰਜ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਮੰਤਰੀਆਂ ਦੇ ਸਨਮਾਨ ਵਿਚ ਇਕ ਸਮਾਗਮ 10 ਜੂਨ ਕੋਟਕਪੂਰਾ ਵਿਖੇ ਕਰ ਰਹੀ ਹੈ | ਆਲ ...

ਪੂਰੀ ਖ਼ਬਰ »

ਕੌਹਰੀਆਂ ਸਕੂਲ ਨੂੰ ਇਲਾਕੇ ਦੇ ਬਿਹਤਰ ਸਕੂਲ ਵਜੋਂ ਚੁਣਿਆ

ਕੌਹਰੀਆਂ, 7 ਮਈ (ਮਾਲਵਿੰਦਰ ਸਿੰਘ ਸਿੱਧੂ)-ਦੇਸ਼ ਦੀ ਖਾਦਾਂ ਅਤੇ ਦਵਾਈਆਂ ਬਣਾਉਣ ਵਾਲੀ ਪ੍ਰਸਿੱਧ ਕੰਪਨੀ ਸਲਫਰ ਮਿਲਜ਼ ਲਿਮਟਿਡ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਹਰੀਆਂ 'ਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕੰਪਨੀ ਦੇ ਏਰੀਆ ਮੈਨੇਜਰ ਵਰਿੰਦਰ ਸਿੰਘ ...

ਪੂਰੀ ਖ਼ਬਰ »

ਬੱਚਿਆਂ ਦੇ ਮੁਕਾਬਲੇ ਕਰਵਾਏ

ਜਖੇਪਲ, 7 ਮਈ (ਮੇਜਰ ਸਿੰਘ ਜਖੇਪਲ)-ਸ਼ਹੀਦ ਊਧਮ ਸਿੰਘ ਆਦਰਸ਼ ਸੈਕੰਡਰੀ ਸਕੂਲ ਗੰਢੂਆਂ ਵਿਖੇ ਇਕ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੇ ਤਹਿਤ ਸਕੂਲੀ ਬੱਚਿਆਂ ਦੇ ਅੰਤਰ ਹਾਊਸ ਲੋਕ ਗੀਤ ਮੁਕਾਬਲੇ ਕਰਵਾਏ ਗਏ | ਇਸ ਮੌਕੇ ਵਿਦਿਆਰਥੀਆਂ ਨੂੰ ਅਧਿਆਪਕ ਰੋਹਿਤ ...

ਪੂਰੀ ਖ਼ਬਰ »

ਜੀ.ਓ.ਜੀ. ਨੇ ਥਾਣਾ ਮੁਖੀ ਨਾਲ ਕੀਤੀ ਮੀਟਿੰਗ

ਲਹਿਰਾਗਾਗਾ, 7 ਮਈ (ਅਸ਼ੋਕ ਗਰਗ)-ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਗਏ ਖ਼ੁਸ਼ਹਾਲੀ ਦੇ ਰਾਖੇ ਸਾਬਕਾ ਫ਼ੌਜੀ ਜੀ.ਓ.ਜੀ. ਦੀ ਟੀਮ ਰਸਾਲਦਾਰ ਮੇਜਰ ਸਰਦਾਰਾ ਸਿੰਘ ਤਹਿਸੀਲ ਸੁਪਰਵਾਈਜ਼ਰ ਲਹਿਰਾਗਾਗਾ ਦੀ ਅਗਵਾਈ 'ਚ ਥਾਣਾ ਮੁਖੀ ਲਹਿਰਾਗਾਗਾ ਜਸਵੀਰ ਸਿੰਘ ਤੂਰ ਨੂੰ ...

ਪੂਰੀ ਖ਼ਬਰ »

ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 7 ਮਈ (ਧਾਲੀਵਾਲ, ਭੁੱਲਰ)-ਸ਼ਹੀਦ ਊਧਮ ਸਿੰਘ ਨੌਜਵਾਨ ਸਪੋਰਟਸ ਕਲੱਬ ਬਿਗੜਵਾਲ ਵਲੋਂ ਲਾਇਨਜ਼ ਕਲੱਬ ਰਾਇਲਜ਼ ਸੁਨਾਮ ਦੇ ਸਹਿਯੋਗ ਨਾਲ ਕਲੱਬ ਪ੍ਰਧਾਨ ਕਰੁਨ ਬਾਂਸਲ ਦੀ ਅਗਵਾਈ ਵਿਚ ਤਿੰਨ ਰੋਜ਼ਾ 19 ਸਾਲਾ ਵਰਗ ਦਾ ਕਿ੍ਕਟ ਟੂਰਨਾਮੈਂਟ ...

ਪੂਰੀ ਖ਼ਬਰ »

ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਮਜ਼ਦੂਰ ਅਤੇ ਆੜ੍ਹਤੀਏ ਦੁਖੀ

ਮੂਲੋਵਾਲ, 7 ਮਈ (ਰਤਨ ਭੰਡਾਰੀ)-ਮੂਲੋਵਾਲ ਮੰਡੀ 'ਚ ਕਣਕ ਦੀ ਕੁੱਲ ਖਰੀਦ ਦਾ ਕੰਮ ਮੁਕੰਮਲ ਹੋ ਚੁੱਕਿਆ, ਪਰ ਲਿਫ਼ਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਅੰਬਾਰ ਲੱਗ ਗਏ ਹਨ | ਗੱਲਾ ਮਜ਼ਦੂਰ ਯੂਨੀਅਨ ਦੇ ਆਗੂ ਰਾਜਿੰਦਰ ਕੁਮਾਰ, ਗੁਰਬਚਨ ਸਿੰਘ, ਮੱਖਣ ਸਿੰਘ, ਲਾਲੂ ਯਾਦਵ ਨੇ ...

ਪੂਰੀ ਖ਼ਬਰ »

ਰਾਖਵੇਂ ਕੋਟੇ ਦੀ ਜ਼ਮੀਨ ਦੀ ਬੋਲੀ ਰੱਦ

ਲੌਾਗੋਵਾਲ, 7 ਮਈ (ਵਿਨੋਦ) - ਪਿੰਡ ਦਿਆਲਗੜ੍ਹ ਵਿਖੇ ਦਲਿਤ ਮਜ਼ਦੂਰਾਂ ਦੀ ਤੀਜੇ ਹਿੱਸੇ ਦੇ ਰਾਖਵੇਂ ਕੋਟੇ ਦੀ ਜ਼ਮੀਨ ਦੀ ਬੋਲੀ ਘੱਟ ਰੇਟ­ ਜ਼ਮੀਨ ਦਾ ਇਕ ਟੱਕ ਕਰਨ ਅਤੇ ਪਾਣੀ ਦਾ ਪ੍ਰਬੰਧ ਕਰਨ ਦੀਆਂ ਮੰਗਾਂ ਦੇ ਚੱਲਦਿਆਂ ਬੀ.ਡੀ.ਪੀ.ਓ. ਨੇ ਐਸ.ਸੀ. ਕੋਟੇ ਦੀ ਬੋਲੀ ਰੱਦ ਕਰ ...

ਪੂਰੀ ਖ਼ਬਰ »

ਲੜਕੀ ਨੂੰ ਗੋਦ ਲੈ ਕੇ ਦਿੱਤਾ ਸਮਾਜ 'ਚ ਮੁੰਡੇ-ਕੁੜੀ ਦੀ ਬਰਾਬਰਤਾ ਦਾ ਸੰਦੇਸ਼

ਸੁਨਾਮ ਊਧਮ ਸਿੰਘ ਵਾਲਾ, 7 ਮਈ (ਭੁੱਲਰ, ਧਾਲੀਵਾਲ) - ਸੁਨਾਮ ਊਧਮ ਸਿੰਘ ਵਾਲਾ ਪਿੰਡ ਰਵਿਦਾਸ ਪੁਰਾ ਟਿੱਬੀ ਦੇ ਨੌਜਵਾਨ ਜੌੜੇ ਨੇ ਆਪਣੇ ਕੋਈ ਬੱਚਾ ਨਾ ਹੋਣ ਕਰਕੇ ਬੇਟਾ-ਬੇਟੀ ਵਿਚ ਕੋਈ ਫ਼ਰਕ ਨਾ ਸਮਝਦੇ ਹੋਏ ਇਕ ਲੜਕੀ ਨੂੰ ਗੋਦ ਲੈ ਕੇ ਸਮਾਜ ਨੂੰ ਸਾਕਾਰਾਤਮਕ ਸੁਨੇਹਾ ...

ਪੂਰੀ ਖ਼ਬਰ »

ਅਧਿਆਪਕਾਂ ਨੇ ਰਾਖਵਾਂਕਰਨ ਸਬੰਧੀ ਕੀਤੀ ਚਰਚਾ

ਸੰਗਰੂਰ, 7 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ, ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਵਿਰੋਧ ਕਾਰਨ ਜ਼ਮੀਨ ਦੀ ਬੋਲੀ ਰੱਦ

ਚੀਮਾ ਮੰਡੀ, 07 ਮਈ (ਦਲਜੀਤ ਸਿੰਘ ਮੱਕੜ)-ਮਜ਼ਦੂਰਾਂ ਵਲੋਂ ਪਿੰਡ ਝਾੜੋਂ ਦੀ ਰਿਜ਼ਰਵ ਕੋਟੇ ਦੀ ਜ਼ਮੀਨ ਘੱਟ ਰੇਟ 'ਤੇ ਕੀਤੀ ਮੰਗ ਕਾਰਨ ਅੱਜ ਬੋਲੀ ਰੱਦ ਕਰਨੀ ਪਈ | ਪੇਂਡੂ ਕਰਾਂਤੀਕਾਰੀ ਮਜ਼ਦੂਰ ਯੂਨੀਅਨ ਦੇ ਸੈਕਟਰੀ ਲਖਬੀਰ ਸਿੰਘ ਨੇ ਦੱਸਿਆ ਕਿ ਅੱਜ ਉਕਤ ਪਿੰਡ ਦੀ ...

ਪੂਰੀ ਖ਼ਬਰ »

ਕਾਂਗਰਸ ਝੂਠ ਬੋਲ ਕੇ ਸੱਤਾ 'ਚ ਆਈ ਹੈ-ਐਡਵੋ: ਚੀਮਾ

ਲਹਿਰਾਗਾਗਾ, 7 ਮਈ (ਅਸ਼ੋਕ ਗਰਗ)-ਆਮ ਆਦਮੀ ਪਾਰਟੀ ਦੇ ਹਲਕਾ ਦਿੜ੍ਹਬਾ ਤੋਂ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਚੋਣਾਂ ਸਮੇਂ ਸੂਬੇ ਦੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ 'ਤੇ ...

ਪੂਰੀ ਖ਼ਬਰ »

ਝੋਨੇ ਦੀ ਲੇਟ ਬਿਜਾਈ ਦੀ ਕਿਸਾਨਾਂ ਨੂੰ ਪਵੇਗੀ ਮਾਰ-ਸ਼ੇਰ ਸਿੰਘ ਤੋਲਾਵਾਲ

ਚੀਮਾਂ ਮੰਡੀ, 7 ਮਈ (ਜਸਵਿੰਦਰ ਸਿੰਘ ਸ਼ੇਰੋਂ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਸ਼ੇਰ ਸਿੰਘ ਤੋਲਾਵਾਲ ਨੇ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਝੋਨੇ ਦੀ ਲਵਾਈ ਦੀ ਤਰੀਕ 15 ਜੂਨ ਤੋਂ ਵਧਾ ਕੇ 20 ਜੂਨ ਕਰ ਕੇ ਕੈਪਟਨ ਸਰਕਾਰ ਦਾ ਕਿਸਾਨ ਵਿਰੋਧੀ ...

ਪੂਰੀ ਖ਼ਬਰ »

ਵਿਧਾਇਗੀ ਪਾਰਟੀ ਦਿੱਤੀ

ਲਹਿਰਾਗਾਗਾ, 7 ਮਈ (ਸੂਰਜ ਭਾਨ ਗੋਇਲ)-ਗੁਰੂ ਤੇਗ਼ ਬਹਾਦਰ ਕਾਲਜ ਆਫ਼ ਐਜੂਕੇਸ਼ਨ ਅਤੇ ਗੁਰੂ ਨਾਨਕ ਕਾਲਜ ਆਫ਼ ਐਜੂ. ਫ਼ਾਰ ਵੁਮੈਨ ਲਹਿਲ ਖ਼ੁਰਦ ਵਲੋਂ ਬੀ.ਐੱਡ ਅਤੇ ਐਮ. ਐੱਡ ਦੇ ਵਿਦਿਆਰਥੀਆਂ ਵਲੋਂ ਵਿਧਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਕਾਲਜ ...

ਪੂਰੀ ਖ਼ਬਰ »

ਪ੍ਰੋਫ਼ੈਸ਼ਨਲ ਟੈਕਸ ਦੇ ਵਿਰੋਧ 'ਚ ਵਕੀਲਾਂ ਨੇ ਰੱਖਿਆ ਨੋ-ਵਰਕ

ਸੰਗਰੂਰ, 7 ਮਈ (ਧੀਰਜ ਪਸ਼ੌਰੀਆ)-ਪੰਜਾਬ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਪ੍ਰੋਫ਼ੈਸ਼ਨਲ ਟੈਕਸ ਦੇ ਿਖ਼ਲਾਫ਼ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਬਾਰ ਦੇ ਪ੍ਰਧਾਨ ਸਤੀਸ਼ ਕਾਂਸਲ ਦੀ ਅਗਵਾਈ ਵਿਚ ਨੋ ਵਰਕ ਰੱਖਿਆ | ਸ੍ਰੀ ਸਤੀਸ਼ ਕਾਂਸਲ ਨੇ ਦੱਸਿਆ ਕਿ ਵਕੀਲ ...

ਪੂਰੀ ਖ਼ਬਰ »

ਪੰਚਾਇਤੀ ਉਮੀਦਵਾਰਾਂ ਤੋਂ ਪਰਾਲੀ ਨਾ ਸਾੜਨ ਦਾ ਹਲਫ਼ੀਆ ਬਿਆਨ ਲਿਆ ਜਾਵੇ-ਦੁੱਲਟ

ਲੌਾਗੋਵਾਲ, 7 ਮਈ (ਵਿਨੋਦ)-ਪਿਛਲੇ 6 ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਾਏ ਸਫ਼ਲਤਾਪੂਰਵਕ ਖੇਤੀ ਕਰਨ ਵਾਲੇ ਇੱਥੋਂ ਦੇ ਅਗਾਂਹਵਧੂ ਕਿਸਾਨ ਨਿਰਮਲ ਸਿੰਘ ਦੁੱਲਟ ਨੇ ਰਾਜਪਾਲ ਪੰਜਾਬ ਨੂੰ ਪੱਤਰ ਭੇਜ ਕੇ ਆਗਾਮੀ ਪੰਚਾਇਤੀ ਚੋਣਾਂ ਦੇ ਉਮੀਦਵਾਰਾਂ ਤੋਂ ਪਰਾਲੀ ਨੂੰ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰ ਭਲਾਈ ਸੰਸਥਾ ਦੀ ਮੀਟਿੰਗ

ਭਵਾਨੀਗੜ੍ਹ, 7 ਮਈ (ਜਰਨੈਲ ਸਿੰਘ ਮਾਝੀ)-ਅੱਜ ਭਵਾਨੀਗੜ੍ਹ ਵਿਖੇ ਪੁਲਿਸ ਪੈਨਸ਼ਨਰ ਭਲਾਈ ਸੰਸਥਾ ਦੀ ਇਕ ਮੀਟਿੰਗ ਪ੍ਰਧਾਨ ਗੁਰਚਰਨ ਸਿੰਘ ਮਣਕੂ ਸਾਬਕਾ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੈਨਸ਼ਨਰਾਂ ਨੰੂ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰਾਂ ਹੋਈਆਂ | ...

ਪੂਰੀ ਖ਼ਬਰ »

ਜੀ.ਐਲ.ਟੀ. ਨੂੰ ਦਿੱਤੀ ਕੰਮ ਕਰਨ ਦੀ ਟਰੇਨਿੰਗ

ਸੁਨਾਮ ਊਧਮ ਸਿੰਘ ਵਾਲਾ, 7 ਮਈ (ਭੁੱਲਰ, ਧਾਲੀਵਾਲ)-ਨਸ਼ਿਆਂ ਦੀ ਜਕੜ ਵਿਚੋਂ ਨੌਜਵਾਨਾਂ ਨੂੰ ਬਚਾਉਣ ਲਈ ਸਰਕਾਰ ਦੁਆਰਾ ਚਲਾਈ ਜਾ ਰਹੀ ਡੇਪੋ ਸਕੀਮ ਤਹਿਤ ਸੁਨਾਮ ਦੇ ਐਸ.ਡੀ.ਐਮ ਵਲੋਂ ਭਰਤੀ ਕੀਤੇ ਗਏ ਗਰਾਊਾਡ ਲੇਬਲ ਟਰੇਨਰਾਂ (ਜੀ.ਐਲ.ਟੀ) ਨੂੰ ਮਾਸਟਰ ਟਰੇਨਰ ਅਨੀਤਾ ...

ਪੂਰੀ ਖ਼ਬਰ »

ਸਕੂਲ ਵਿਖੇ ਬੂਟੇ ਲਗਾਏ

ਭਵਾਨੀਗੜ੍ਹ, 7 ਮਈ (ਜਰਨੈਲ ਸਿੰਘ ਮਾਝੀ)-ਸਰਕਾਰੀ ਹਾਈ ਸਕੂਲ ਬਲਿਆਲ ਵਿਖੇ ਮੁੱਖ ਅਧਿਆਪਕ ਸ੍ਰੀ ਹਰਦੇਵ ਕੁਮਾਰ ਅਤੇ ਟਰੈਫ਼ਿਕ ਇੰਚਾਰਜ ਭਵਾਨੀਗੜ੍ਹ ਵਲੋਂ ਬੂਟੇ ਲਗਾਏ ਗਏ | ਟਰੈਫ਼ਿਕ ਇੰਚਾਰਜ ਏ.ਐਸ.ਆਈ. ਸ੍ਰੀ ਸੋਹਣ ਲਾਲ ਹੈੱਡ ਕਾਂਸਟੇਬਲ ਸੁਖਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX