ਤਾਜਾ ਖ਼ਬਰਾਂ


ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  23 minutes ago
ਨਵੀਂ ਦਿੱਲੀ, 18 ਅਕਤੂਬਰ- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਨੇਤਾ ਕਰਤਾਰ ਸਿੰਘ ਭੜਾਨਾ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਮੁਰੈਨਾ ਸੀਟ ਤੋਂ ਕੇਂਦਰੀ...
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  33 minutes ago
ਫਗਵਾੜਾ, 18 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਸਾਬਕਾ ਚੇਅਰਮੈਨ ਜਥੇਦਾਰ ਪਰਮਜੀਤ ਸਿੰਘ ਰਾਏਪੁਰ...
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  49 minutes ago
ਫਗਵਾੜਾ, 18 ਅਕਤੂਬਰ (ਹਰੀਪਾਲ ਸਿੰਘ)- ਵਿਧਾਨ ਸਭਾ ਹਲਕਾ ਫਗਵਾੜਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ...
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  59 minutes ago
ਨਵੀਂ ਦਿੱਲੀ, 19 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ ਅੱਜ ਹਰਿਆਣਾ ਦੇ ਮਹਿੰਦਰਗੜ੍ਹ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਵਲੋਂ ਇੱਥੇ ਇੱਕ ਚੋਣ ਰੈਲੀ ਨੂੰ...
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 1 hour ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ...
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਖਾਤਾ ਧਾਰਕਾਂ ਨੂੰ ਅੱਜ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਸੰਬੰਧੀ ਦਾਇਰ ਪਟੀਸ਼ਨ...
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਨੇ ਆਸਾਮ ਨੈਸ਼ਨਲ ਰਜਿਸਟਰ ਆਫ਼ ਸਿਟੀਜਨਜ਼ (ਐੱਨ. ਆਰ. ਸੀ.) ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਮੱਧ ਪ੍ਰਦੇਸ਼ 'ਚ ਤਬਾਦਲਾ...
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  about 2 hours ago
ਤਲਵੰਡੀ ਸਾਬੋ, 18 ਅਕਤੂਬਰ (ਰਣਜੀਤ ਸਿੰਘ ਰਾਜੂ)- ਸਰਬੱਤ ਖ਼ਾਲਸਾ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਇੱਥੇ...
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  about 2 hours ago
ਨਵੀਂ ਦਿੱਲੀ, 18 ਅਕਤੂਬਰ- ਸੁਪਰੀਮ ਕੋਰਟ ਦੇ ਮੌਜੂਦਾ ਚੀਫ਼ ਜਸਟਿਸ ਰੰਜਨ ਗੋਗੋਈ ਨੇ ਜਸਟਿਸ ਐੱਸ. ਏ. ਬੋਬੜੇ ਨੂੰ ਅਗਲਾ ਸੀ. ਜੇ. ਆਈ. ਬਣਾਉਣ ਦੀ ਕੇਂਦਰ ਸਰਕਾਰ ਕੋਲ ਸਿਫ਼ਾਰਿਸ਼...
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  about 2 hours ago
ਅਬੋਹਰ, 18 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)- ਇੱਥੇ ਸੀਤੋ ਰੋਡ ਤੋਂ ਲੰਘਦੀ ਰੇਲਵੇ ਲਾਈਨ 'ਤੇ ਅੱਜ ਸਵੇਰੇ ਇੱਕ ਵਿਅਕਤੀ ਨੇ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰ...
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 3 hours ago
ਐੱਸ. ਏ. ਐੱਸ. ਨਗਰ, 18 ਅਕਤੂਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਪਿੰਡ ਕੁੰਭੜਾ 'ਚ ਗੋਲੀ ਚੱਲਣ ਦੀ ਖ਼ਬਰ ਮਿਲੀ ਹੈ। ਗੋਲੀ ਲੱਗਣ ਕਾਰਨ ਵੀਰ ਸਿੰਘ ਨਾਮੀ ਵਿਅਕਤੀ...
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  about 3 hours ago
ਮੁੰਬਈ, 18 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਨੇ ਐਨ.ਸੀ.ਪੀ ਆਗੂ ਪ੍ਰਫੁੱਲ ਪਟੇਲ ਨੂੰ ਦਾਊਦ ਇਬਰਾਹੀਮ ਦੇ ਨਜ਼ਦੀਕੀ ਇਕਬਾਲ ਮਿਰਚੀ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ...
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਜਨਰਲ ਵੀ.ਕੇ ਸਿੰਘ ਅਤੇ ਹੇਮਾ ਮਾਲਿਨੀ ਹਰਿਆਣਾ...
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  about 4 hours ago
ਭੋਪਾਲ, 18 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਜ਼ਖਮੀ ਬੱਚਿਆ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ...
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  about 4 hours ago
ਕੋਲਕਾਤਾ, 18 ਅਕਤੂਬਰ - ਪੱਛਮੀ ਬੰਗਾਲ ਦੇ ਆਸਨਸੋਲ 'ਚ ਪੈਂਦੇ ਕੁਲਟੀ ਇਲਾਕੇ 'ਚ ਐਨ.ਡੀ.ਆਰ.ਐੱਫ ਨੇ ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ...
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  about 4 hours ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  about 4 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  about 5 hours ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  1 day ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  1 day ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  1 day ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  1 day ago
ਸੁਹਾਗਣਾਂ ਨੇ ਚੰਦਰਮਾ ਨਿਕਲਣ ਤੋਂ ਬਾਅਦ ਤੋੜਿਆ ਵਰਤ
. . .  1 day ago
ਕੌਮਾਂਤਰੀ ਨਗਰ ਕੀਰਤਨ 10:30 ਵਜੇ ਤੱਕ ਪੁੱਜੇਗਾ ਤਖਤ ਸ੍ਰੀ ਦਮਦਮਾ ਸਾਹਿਬ
. . .  1 day ago
ਚੋਣ ਕਮਿਸ਼ਨ ਵੱਲੋਂ ਇੱਕ ਵਿਅਕਤੀ ਤੋਂ ਕਰੋੜਾਂ ਦੀ ਨਕਦੀ ਬਰਾਮਦ
. . .  1 day ago
ਡਾ. ਰਾਜ ਸਿੰਘ ਡਿੱਬੀਪੁਰਾ ਦੇ ਹੱਕ 'ਚ ਅੱਜ ਬਿਕਰਮ ਜੀਤ ਸਿੰਘ ਮਜੀਠੀਆ ਨੇ ਕੀਤਾ ਚੋਣ ਪ੍ਰਚਾਰ
. . .  1 day ago
ਗੱਡੀ ਹੇਠ ਆ ਜਾਣ ਕਾਰਨ ਅਣਪਛਾਤੇ ਪ੍ਰਵਾਸੀ ਮਜ਼ਦੂਰ ਦੀ ਮੌਤ
. . .  1 day ago
ਚੰਦਰਯਾਨ 2 ਦੇ ਆਈ.ਆਈ.ਆਰ.ਐੱਸ ਪੇਲੋਡ ਤੋਂ ਚੰਨ ਦੀ ਸਤਹ ਦੀ ਲਈ ਗਈ ਤਸਵੀਰ ਆਈ ਸਾਹਮਣੇ
. . .  1 day ago
ਆਈ.ਐਨ.ਐਕਸ ਮੀਡੀਆ ਮਾਮਲਾ : 24 ਅਕਤੂਬਰ ਤੱਕ ਵਧੀ ਪੀ. ਚਿਦੰਬਰਮ ਦੀ ਈ.ਡੀ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵੱਲੋਂ ਗੋਲੀਬਾਰੀ
. . .  1 day ago
ਹਿੰਦ-ਪਾਕਿ ਸਰਹੱਦ ਤੋਂ ਚਾਰ ਕਰੋੜ ਦੀ ਹੈਰਇਨ ਸਮੇਤ ਇੱਕ ਨਸ਼ਾ ਤਸਕਰ ਕਾਬੂ
. . .  1 day ago
ਹਿਮਾਚਲ ਦੇ ਕਈਆਂ ਜ਼ਿਲ੍ਹਿਆਂ 'ਚ ਬਾਰਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ : ਮੌਸਮ ਵਿਭਾਗ
. . .  1 day ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਪੀ.ਐਨ.ਬੀ ਘੋਟਾਲਾ : ਵੈਸਟਮਿੰਸਟਰ ਕੋਰਟ ਨੇ ਨੀਰਵ ਮੋਦੀ ਦੀ ਹਿਰਾਸਤ 'ਚ ਕੀਤੀ ਵਾਧਾ
. . .  1 day ago
ਰਾਜੇਸ਼ ਬਾਘਾ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਰੋਡ ਸ਼ੋਅ
. . .  1 day ago
ਅਕਾਲੀ ਕੌਂਸਲਰਾਂ ਅਤੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ
. . .  1 day ago
ਸਾਂਝਾ ਮੁਲਾਜ਼ਮ ਮੰਚ ਪੰਜਾਬ ਕੱਲ੍ਹ ਕੱਢੇਗਾ ਹਲਕਾ ਦਾਖਾ 'ਚ ਝੰਡਾ ਮਾਰਚ
. . .  1 day ago
ਜਦੋਂ ਸ਼ੇਰ ਦੇ ਵਾੜੇ 'ਚ ਵੜਿਆ ਨੌਜਵਾਨ, ਦਿੱਲੀ ਦੇ ਚਿੜੀਆ ਘਰ 'ਚ ਨਜ਼ਰ ਆਇਆ ਫ਼ਿਲਮੀ ਸੀਨ
. . .  1 day ago
ਦਿੱਲੀ 'ਚ 4 ਨਵੰਬਰ ਤੋਂ ਲਾਗੂ ਹੋਵੇਗੀ ਓਡ-ਈਵਨ ਯੋਜਨਾ- ਕੇਜਰੀਵਾਲ
. . .  1 day ago
ਪੀ. ਐੱਮ. ਸੀ. ਖਾਤਾ ਧਾਰਕਾਂ ਨਾਲ ਨਿਆਂ ਕਰੇ ਸਰਕਾਰ- ਮਨਮੋਹਨ ਸਿੰਘ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਭਾਜਪਾ ਅਰਥ ਵਿਵਸਥਾ ਦੇ 'ਡਬਲ ਇੰਜਣ' 'ਤੇ ਮੰਗਦੀ ਹੈ ਵੋਟ- ਡਾ. ਮਨਮੋਹਨ ਸਿੰਘ
. . .  about 1 hour ago
ਰੇਲੀਗੇਅਰ ਮਾਮਲਾ : ਨਿਆਇਕ ਹਿਰਾਸਤ 'ਚ ਭੇਜੇ ਗਏ ਮਲਵਿੰਦਰ ਅਤੇ ਸ਼ਵਿੰਦਰ
. . .  about 1 hour ago
ਬਾਘਾਪੁਰਾਣਾ : ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਦੋ ਦਿਨਾਂ 'ਕਲਮ ਛੋੜ' ਹੜਤਾਲ ਸ਼ੁਰੂ
. . .  about 1 hour ago
ਹਾਦਸੇ ਤੋਂ ਬਾਅਦ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਸੰਦੀਪ ਸੰਧੂ ਦੇ ਹੱਕ 'ਚ ਕੈਪਟਨ ਵਲੋਂ ਰੋਡ ਸ਼ੋਅ
. . .  8 minutes ago
ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਮਿਲੇਗਾ ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਦਾ ਇੱਕ ਵਫ਼ਦ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਕਰਤਾਰਪੁਰ ਸਾਹਿਬ ਦੇ ਦਰਸ਼ਨ ਲਈ ਫਾਰਮ ਜਾਰੀ
. . .  32 minutes ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਵੈਸਾਖ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਹੈਰੋਇਨ ਸਮਗਲਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ- ਏ.ਆਈ.ਜੀ.

ਮਮਦੋਟ, 7 ਮਈ (ਸੁਖਦੇਵ ਸਿੰਘ ਸੰਗਮ, ਜਸਬੀਰ ਸਿੰਘ ਕੰਬੋਜ)- ਬੀਤੇ ਕੱਲ੍ਹ ਐੱਸ.ਟੀ.ਐਫ. ਬਾਰਡਰ ਰੇਂਜ ਅੰਮਿ੍ਤਸਰ ਤੇ ਬੀ.ਐੱਸ.ਐਫ. ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਭਾਰਤ-ਪਾਕਿ ਸੀਮਾ 'ਤੇ ਕੰਡਿਆਲੀ ਤਾਰ ਤੋਂ ਪਾਰਲੀ ਜ਼ਮੀਨ 'ਚਲੁਕਾ ਕੇ ਰੱਖੀ ਗਈ 5 ਕਿੱਲੋ 315 ਗ੍ਰਾਮ ਹੈਰੋਇਨ ਤੇ 45 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ ਸੀ ਦੇ ਸਬੰਧ 'ਚ ਅੱਜ ਏ.ਆਈ.ਜੀ., ਐੱਸ.ਟੀ.ਐਫ. ਰਛਪਾਲ ਸਿੰਘ ਨੇ ਪੁਲਿਸ ਥਾਣਾ ਮਮਦੋਟ ਵਿਖੇ ਪੈੱ੍ਰਸ ਕਾਨਫ਼ਰੰਸ ਕਰਕੇ ਦੱਸਿਆ ਕਿ ਪੁਲਿਸ ਵਲੋਂ ਜ਼ਮੀਨ ਦੀ ਮਾਲਕਣ ਰਜਨੀ ਉਰਫ਼ ਰੀਨਾ ਪੁੱਤਰੀ ਪਿਆਰਾ ਸਿੰਘ ਵਾਸੀ ਪਿੰਡ ਮਾਛੀਵਾੜਾ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਉਸ ਦੇ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ | ਏ.ਆਈ.ਜੀ. ਨੇ ਦੱਸਿਆ ਕਿ ਉਕਤ ਦੋਸ਼ਣ ਿਖ਼ਲਾਫ਼ ਪਹਿਲਾਂ ਵੀ ਹੈਰੋਇਨ ਸਮਗਿਲੰਗ ਤੇ ਹਵਾਲਾ ਰਾਸ਼ੀ ਸਬੰਧੀ ਮਾਮਲੇ ਦਰਜ ਹਨ | ਉਨ੍ਹਾਂ ਕਿਹਾ ਕਿ ਉਕਤ ਔਰਤ ਦੀ ਗਿ੍ਫ਼ਤਾਰੀ ਤੋਂ ਬਾਅਦ ਇਸ ਧੰਦੇ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਇਸ ਮੌਕੇ ਉਨ੍ਹਾਂ ਨਾਲ ਥਾਣਾ ਮੁਖੀ ਮਮਦੋਟ ਰਛਪਾਲ ਸਿੰਘ ਦਾਸੂਵਾਲ ਵੀ ਮੌਜੂਦ ਸਨ |

8 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਜ਼ੀਰਾ ਨੇ ਪਿੰਡ ਮਲਸੀਆਂ ਖ਼ੁਰਦ ਦੇ ਰਕਬੇ 'ਚੋਂ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਗੁਰਚਰਨ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਵਾਰਡ ਨੰਬਰ 14 ਜ਼ੀਰਾ ਵਜੋਂ ਹੋਈ ਹੈ | ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਲੜਕੀ ਨੇ ਕੀਤੀ ਆਤਮ ਹੱਤਿਆ

ਅਬੋਹਰ, 7 ਮਈ (ਸੁਖਜਿੰਦਰ ਸਿੰਘ ਢਿੱਲੋਂ)-ਉਪ ਮੰਡਲ ਦੇ ਪਿੰਡ ਪੰਜਕੋਸੀ ਦੇ ਰੇਲਵੇ ਸਟੇਸ਼ਨ ਕੋਲ ਅੱਜ ਇਕ ਲੜਕੀ ਨੇ ਰੇਲ ਗੱਡੀ ਹੇਠਾਂ ਆ ਕੇ ਆਤਮ ਹੱਤਿਆ ਕਰ ਲਈ ਹੈ | ਜਾਣਕਾਰੀ ਅਨੁਸਾਰ ਪਿੰਡ ਦੀ ਹੀ ਇਕ ਢਾਣੀ 'ਚ ਮਾਲੀ ਦਾ ਕੰਮ ਕਰਦੇ ਜਗਦੀਸ਼ ਕੁਮਾਰ ਦੀ ਪੁੱਤਰੀ ਸਿਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਤੇ ਕੱਪੜੇ ਪਾੜਨ ਦੇ ਦੋਸ਼ 'ਚ ਇਕ ਔਰਤ ਸਮੇਤ 9 ਿਖ਼ਲਾਫ਼ ਪਰਚਾ ਦਰਜ

ਮਮਦੋਟ, 7 ਮਈ (ਜਸਬੀਰ ਸਿੰਘ ਕੰਬੋਜ)- ਨਜ਼ਦੀਕੀ ਪਿੰਡ ਛਾਂਗਾ ਖ਼ੁਰਦ ਵਿਖੇ ਬਿਊਟੀ ਪਾਰਲਰ ਸੰਚਾਲਕਾ ਦੀ ਕੁੱਟਮਾਰ ਕਰਨ ਤੇ ਉਸ ਦੇ ਕੱਪੜੇ ਪਾੜਨ ਦੇ ਦੋਸ਼ ਤਹਿਤ ਮਮਦੋਟ ਪੁਲਿਸ ਵਲੋਂ ਇਕ ਔਰਤ ਸਮੇਤ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਸਰਪੰਚ ਰਾਧੇ ਰਾਮ ਜਾਖੜ ਹੋਇਆ ਮੁਅੱਤਲ

ਅਬੋਹਰ, 7 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਅਬੋਹਰ ਦੇ ਪਿੰਡ ਮੌਜਗੜ੍ਹ ਦਾ ਸ਼੍ਰੋਮਣੀ ਅਕਾਲੀ ਦਲ ਦਾ ਸਰਪੰਚ ਰਾਧੇ ਰਾਮ ਜਾਖੜ ਵਿਭਾਗ ਵਲੋਂ ਮੁਅੱਤਲ ਕਰ ਦਿੱਤਾ ਗਿਆ ਹੈ | ਉਸ 'ਤੇ ਪੰਚਾਇਤ ਫ਼ੰਡ 'ਚ ਘਾਲਾ-ਮਾਲਾ ਕਰਨ ਤੇ ਪੈਨਸ਼ਨਾਂ ਜਾਅਲੀ ਦਸਤਖਤਾਂ ਹੇਠ ਕਰਵਾਉਣ ...

ਪੂਰੀ ਖ਼ਬਰ »

ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਵਕੀਲ ਜਜ਼ੀਆ ਟੈਕਸ ਦੇ ਵਿਰੋਧ 'ਚ ਰਹੇ ਹੜਤਾਲ 'ਤੇ

ਫ਼ਿਰੋਜ਼ਪੁਰ, 7 ਮਈ (ਰਾਕੇਸ਼ ਚਾਵਲਾ)- ਪ੍ਰੋਫੈਸ਼ਨਲ ਟੈਕਸ ਦੇ ਵਿਰੋਧ 'ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਵਕੀਲਾਂ ਨੇ ਸੋਮਵਾਰ ਨੂੰ ਸੂਬਾ ਪੱਧਰੀ ਸੱਦੇ 'ਤੇ ਅੱਜ ਅਦਾਲਤੀ ਕੰਮਕਾਜ ਛੱਡ ਕੇ ਹੜਤਾਲ ਕੀਤੀ | ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਰ ...

ਪੂਰੀ ਖ਼ਬਰ »

ਕਵਿਤਾ ਰਾਣੀ ਸੋਲੰਕੀ ਬਣੇ ਪੰਜਾਬ ਮਹਿਲਾ ਕਾਂਗਰਸ ਦੇ ਸਕੱਤਰ • ਕਿਹਾ-ਮਿਲੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗੀ

ਅਬੋਹਰ, 7 ਮਈ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਤੋਂ ਕਾਂਗਰਸ ਟਿਕਟ ਦੇ ਦਾਅਵੇਦਾਰ ਰਹੇ ਮਿਹਨਤੀ ਮਹਿਲਾ ਆਗੂ ਕਵਿਤਾ ਰਾਣੀ ਸੋਲੰਕੀ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਸਕੱਤਰ ਬਣਾਇਆ ਗਿਆ ਹੈ | ਉਨ੍ਹਾਂ ਦੀ ਨਿਯੁਕਤੀ ਕੌਮੀ ਮਹਿਲਾ ਪ੍ਰਧਾਨ ਤੇ ਪੰਜਾਬ ...

ਪੂਰੀ ਖ਼ਬਰ »

ਇਕ ਵਰ੍ਹੇ ਬਾਅਦ ਨੇਪਰੇ ਚੜ੍ਹੀ ਨਗਰ ਕੌ ਾਸਲ ਤਲਵੰਡੀ ਭਾਈ ਦੀ ਜਨਰਲ ਹਾਊਸ ਮੀਟਿੰਗ

ਤਲਵੰਡੀ ਭਾਈ, 7 ਮਈ (ਕੁਲਜਿੰਦਰ ਸਿੰਘ ਗਿੱਲ)- ਕਰੀਬ ਇਕ ਵਰ੍ਹੇ ਤੋਂ ਰੁਕਿਆ ਨਗਰ ਕੌਾਸਲ ਤਲਵੰਡੀ ਭਾਈ ਦੇ ਜਨਰਲ ਹਾਊਸ ਦੀਆਂ ਮੀਟਿੰਗਾਂ ਦਾ ਸਿਲਸਿਲਾ ਅੱਜ ਮੁੜ ਆਰੰਭ ਹੋ ਗਿਆ ਹੈ | 25 ਅਪ੍ਰੈਲ 2017 ਤੋਂ ਬਾਅਦ ਨਗਰ ਕੌਾਸਲ ਦੀ ਕੋਈ ਵੀ ਸਾਧਾਰਣ ਮੀਟਿੰਗ ਨੇਪਰੇ ਨਹੀਂ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੇ ਪਿੰਡ ਭੂਪੇ ਵਾਲਾ ਦੇ ਬੱਸ ਸਟੈਂਡ ਲਾਗਿਓਾ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਸਹਾਇਕ ਥਾਣੇਦਾਰ ਸੋਨਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

769897 ਮੀਟਿ੍ਕ ਟਨ ਕਣਕ ਦੀ ਹੋਈ ਆਮਦ-ਈਸ਼ਾ ਕਾਲੀਆ

ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਅਨਾਜ ਮੰਡੀਆਂ 'ਚ ਹੁਣ ਤੱਕ 769897 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 769277 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ | ਇਸੇ ਤਰ੍ਹਾਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚੱਲਦਿਆਂ ਸਪਰੇ ਪਿਆ ਕੇ ਮਾਰਨ ਦੇ ਦੋਸ਼ 8 ਪੁਲਿਸ ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਵਿਰੁੱਧ ਕਰੇਗੀ ਕਾਰਵਾਈ¸ਡੀ. ਐਸ. ਪੀ.

ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਖਿਓਵਾਲੀ ਢਾਬ ਦੇ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਨੇ ਜ਼ਮੀਨੀ ਵਿਵਾਦ ਦੌਰਾਨ ਆਪਣੇ ਹੀ ਰਿਸ਼ਤੇਦਾਰਾਂ 'ਤੇ ਧੱਕੇ ਨਾਲ ਕੀਟਨਾਸ਼ਕ ਦਵਾਈ ਪਿਆਉਣ ਦੇ ਦੋਸ਼ ਲਗਾਏ ਹਨ | ਪਵਨ ਕੁਮਾਰ, ਉਸ ਦੀ ਪਤਨੀ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਪੁਲਿਸ ਚੌਕੀ ਲੱਧੂ ਵਾਲਾ ਉਤਾੜ ਸਾਹਮਣੇ ਧਰਨਾ

ਜਲਾਲਾਬਾਦ, 7 ਮਈ (ਜਤਿੰਦਰ ਪਾਲ ਸਿੰਘ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਅੱਜ ਥਾਣਾ ਚੌਕੀ ਲੱਧੂ ਵਾਲਾ ਉਤਾੜ ਦੇ ਸਾਹਮਣੇ ਬਲਾਕ ਪ੍ਰਧਾਨ ਕਾਕਾ ਸਿੰਘ ਖੰੂਡੇ ਹਲਾਲ ਦੀ ਅਗਵਾਈ ਹੇਠ ਰੋਸ ਧਰਨਾ ਲਗਾਇਆ ਗਿਆ | ਪ੍ਰਧਾਨ ਕਾਕਾ ਸਿੰਘ ਨੇ ਦੱਸਿਆ ਕਿ ਪਿੰਡ ਜਾਨੀਸਰ ਦੇ ...

ਪੂਰੀ ਖ਼ਬਰ »

ਜ਼ਖਮੀ ਕਰਨ ਦੇ ਦੋਸ਼ 'ਚ ਗੁਆਂਢੀ ਿਖ਼ਲਾਫ਼ ਮੁਕੱਦਮਾ ਦਰਜ

ਜਲਾਲਾਬਾਦ, 7 ਮਈ (ਕਰਨ ਚੁਚਰਾ)-ਉਪਮੰਡਲ ਅਧੀਨ ਪੈਂਦੇ ਪਿੰਡ ਕਨਲਾ ਵਾਲੇ ਝੁੱਗੇ 'ਚ ਰੰਜਸ਼ ਦੇ ਚੱਲਦਿਆਂ ਘਰ 'ਚ ਵੜ ਕੇ ਔਰਤ ਤੇ ਉਸ ਦੀ ਬੱਚੀ ਨਾਲ ਕੱੁਟਮਾਰ ਤੇ ਚਾਕੂ ਨਾਲ ਹਮਲਾ ਕਰਕੇ ਜ਼ਖਮੀ ਕਰਨ ਦੇ ਦੋਸ਼ 'ਚ ਪੁਲਿਸ ਨੇ ਪਿੰਡ ਦੇ ਹੀ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ 'ਚ ਮੋਟਰਸਾਈਕਲ ਚਾਲਕ ਦੀ ਮੌਤ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਕੋਟ ਈਸੇ ਖਾਂ ਜ਼ੀਰਾ ਰੋਡ 'ਤੇ ਪਿੰਡ ਸੁੱਖੇਵਾਲਾ ਨਜ਼ਦੀਕ ਬੀਤੀ ਦੇਰ ਰਾਤ ਅਣਪਛਾਤੇ ਵਹੀਕਲ ਦੀ ਟੱਕਰ 'ਚ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਸਦਰ ਜ਼ੀਰਾ ਦੇ ਸਹਾਇਕ ਥਾਣੇਦਾਰ ਵਣ ਸਿੰਘ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮੀਟਿੰਗ

ਗੁਰੂਹਰਸਹਾਏ, 7 ਮਈ (ਅਮਰਜੀਤ ਸਿੰਘ ਬਹਿਲ)- ਸਥਾਨਕ ਸ਼ਹਿਰ ਦੇ ਗੁਰਦੁਆਰਾ ਵਿਸ਼ਵਕਰਮਾ ਸਾਹਿਬ ਵਿਖੇ ਇੰਡੀਅਨ ਐਕਸ ਸਰਵਿਸ ਲੀਗ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਬਲਵੰਤ ਸਿੰਘ ਭੁੱਲਰ ਦੀ ਅਗਵਾਈ ਵਿਚ ਸਾਬਕਾ ਸੈਨਿਕਾਂ ਦੀ ਮੀਟਿੰਗ ਹੋਈ, ਜਿਸ ਵਿਚ ਬਲਾਕ ...

ਪੂਰੀ ਖ਼ਬਰ »

ਕਚਰਭੰਨ ਵਿਖੇ ਹੋਣ ਜਾ ਰਹੇ ਸ਼ਰਧਾਂਜਲੀ ਸਮਾਗਮ 'ਚ ਕਿਸਾਨ ਵੱਡੀ ਗਿਣਤੀ 'ਚ ਲੈਣਗੇ ਭਾਗ

ਗੋਲੂ ਕਾ ਮੋੜ, 7 ਮਈ (ਸੁਰਿੰਦਰ ਸਿੰਘ ਲਾਡੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਕਿਸਾਨਾਂ ਵਲੋਂ ਇਕ ਅਹਿਮ ਮੀਟਿੰਗ ਗੁਰਦੁਆਰਾ ਸੰਗਤਸਰ ਮਾਦੀ ਕੇ ਵਿਖੇ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਿਸਾਨ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਧਰਮ ਸਿੰਘ ਨੇ ਕੀਤੀ ਅਤੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੌਰਾਨ 39 ਪ੍ਰਾਣੀਆਂ ਨੇ ਅੰਮਿ੍ਤ ਛਕਿਆ

ਫ਼ਿਰੋਜ਼ਪੁਰ ਛਾਉਣੀ, 7 ਮਈ (ਜਸਵਿੰਦਰ ਸਿੰਘ ਸੰਧੂ, ਮਲਕੀਅਤ ਸਿੰਘ)- ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਖ਼ਾਲਸਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਾਲਾਨਾ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਖ਼ਤਰਨਾਕ ਬਿਮਾਰੀਆਂ ਤੋਂ ਬਚਾਅ ਲਈ ਮੀਜ਼ਲ ਰੁਬੈਲਾ ਦਾ ਟੀਕਾਕਰਨ ਜ਼ਰੂਰੀ- ਐਸ. ਐਮ. ਓ. ਰਮੇਸ਼ਪਾਲ

ਜ਼ੀਰਾ, 7 ਮਈ (ਮਨਜੀਤ ਸਿੰਘ ਢਿੱਲੋਂ)- ਮੀਜ਼ਲ ਰੁਬੈਲਾ ਟੀਕਾਕਰਨ ਭਾਰਤ ਸਰਕਾਰ ਦੁਆਰਾ ਚਲਾਈ ਗਈ, ਇਸ ਮੁਹਿੰਮ ਅਧੀਨ ਪਹਿਲਾਂ ਤੋਂ ਹੀ 13 ਰਾਜਾਂ ਚ ਢਾਈ ਕਰੋੜ ਦੇ ਕਰੀਬ ਬੱਚਿਆਂ ਨੂੰ ਐਮ. ਐਮ. ਆਰ. ਵੈਕਸੀਨ ਲੱਗ ਚੁੱਕੀ ਹੈ | ਕਿਸੇ ਵੀ ਬੱਚੇ ਨੂੰ ਕਿਸੇ ਵੀ ਤਰ੍ਹਾਂ ਦਾ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਲੋਂ ਦੋ ਦਿਨਾ ਵਿੱਦਿਅਕ ਟੂਰ ਲਗਾਇਆ

ਤਲਵੰਡੀ ਭਾਈ, 7 ਮਈ (ਰਵਿੰਦਰ ਸਿੰਘ ਬਜਾਜ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਭਾਈ ਦੇ ਪੋਸਟ ਗਰੈਜੂਏਟ ਵਿਭਾਗ ਦਾ ਦੋ ਦਿਨਾ ਵਿੱਦਿਅਕ ਟੂਰ ਪਿ੍ੰਸੀਪਲ ਮੈਡਮ ਡਾ: ਹਰਬੰਸ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ | ਟੂਰ ਨੂੰ ਜਥੇਦਾਰ ਸਤਪਾਲ ਸਿੰਘ ਤਲਵੰਡੀ ਮੈਂਬਰ ...

ਪੂਰੀ ਖ਼ਬਰ »

ਪਹਿਲਾ ਜਥੇ: ਕਸ਼ਮੀਰ ਸਿੰਘ ਬੂਹ ਯਾਦਗਾਰੀ ਕਿ੍ਕਟ ਟੂਰਨਾਮੈਂਟ ਸੰਪੰਨ

ਮਖੂ, 7 ਮਈ (ਵਰਿੰਦਰ ਮਨਚੰਦਾ)- ਸਵਰਗੀ ਜਥੇ: ਕਸ਼ਮੀਰ ਸਿੰਘ ਬੂਹ ਮੈਂਬਰ ਸ਼੍ਰੋਮਣੀ ਕਮੇਟੀ ਦੀ ਯਾਦ 'ਚ ਯਾਦਗਾਰੀ ਕਿ੍ਕਟ ਟੂਰਨਾਮੈਂਟ ਮਖੂ ਦੇ ਨਜ਼ਦੀਕ ਪਿੰਡ ਬੂਹ ਗੁੱਜਰਾਂ ਵਿਖੇ ਇਲਾਕੇ ਭਰ ਦੇ ਲੋਕਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | | ਇਸ ਟੂਰਨਾਮੈਂਟ ਦੀ ਸਮਾਪਤੀ ...

ਪੂਰੀ ਖ਼ਬਰ »

ਸਤਿਨਾਮ ਸਰਬ ਕਲਿਆਣ ਸੰਸਥਾ ਵਲੋਂ ਜੇਤੂ ਵਿਦਿਆਰਥੀਆਂ ਦਾ ਸਨਮਾਨ

ਜ਼ੀਰਾ, 7 ਮਈ (ਮਨਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀ. ਸੈਕੰ. ਪਬਲਿਕ ਸਕੂਲ ਮਿਹਰ ਸਿੰਘ ਵਾਲਾ ਦੇ ਗੁਰਮਤਿ ਇਮਤਿਹਾਨ 'ਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸਤਿਨਾਮ ਸਰਬ ਕਲਿਆਣ ਟਰੱਸਟ ...

ਪੂਰੀ ਖ਼ਬਰ »

ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਵਲੰਟੀਅਰਾਂ ਨੂੰ ਦਿੱਤੀ ਟਰੇਨਿੰਗ

ਜ਼ੀਰਾ, 7 ਮਈ (ਮਨਜੀਤ ਸਿੰਘ ਢਿੱਲੋਂ)- ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਮੁਹਿੰਮ 'ਚ ਆਮ ਲੋਕਾਂ ਦੀ ਭਾਗੀਦਾਰੀ ਬਣਾਉਣ ਦੇ ਮੰਤਵ ਨਾਲ ਪ੍ਰਸ਼ਾਸਨ ਵਲੋਂ ਤਿਆਰ ਵਲੰਟੀਅਰਾਂ ਨੂੰ ਟਰੇਨਿੰਗ ਦੇਣ ਲਈ ਜ਼ੀਰਾ ਵਿਖੇ ਵਰਕਸ਼ਾਪ ਲਗਾਈ ਗਈ, ਜਿਸ 'ਚ 45 ਦੇ ਕਰੀਬ ...

ਪੂਰੀ ਖ਼ਬਰ »

ਖੇਤਾਂ 'ਚੋਂ 5 ਹਾਰਸ ਪਾਵਰ ਦੀ ਮੋਟਰ ਚੋਰੀ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੀ ਬਸਤੀ ਨਿਜਾਮਦੀਨ ਵਾਲੀ ਦੇ ਵਾਸੀ ਅਮਰਜੀਤ ਸਿੰਘ ਪੁੱਤਰ ਦਲੀਪ ਸਿੰਘ ਦੇ ਖੇਤਾਂ 'ਚੋਂ ਚੋਰਾਂ ਨੇ 5 ਹਾਰਸ ਪਾਵਰ ਦੀ ਮੋਟਰ ਚੋਰੀ ਕਰ ਲਈ | ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡੇਰਾ ਬਾਬਾ ਭੂੰਮਣ ਸ਼ਾਹ ਵਿਖੇ ਕਰਵਾਇਆ ਰੂਹਾਨੀ ਸਤਿਸੰਗ

ਗੋਲੂ ਕਾ ਮੋੜ, 7 ਮਈ (ਸੁਰਿੰਦਰ ਸਿੰਘ ਲਾਡੀ)- ਹਲਕਾ ਗੁਰੂਹਰਸਹਾਏ ਦੇ ਪਿੰਡ ਬਾਜੇ ਕੇ ਵਿਖੇ ਸਥਿਤ ਡੇਰਾ ਬਾਬਾ ਭੂੰਮਣ ਸ਼ਾਹ ਵਿਖੇ ਰੂਹਾਨੀ ਸਤਿਸੰਗ ਕਰਵਾਇਆ ਗਿਆ | ਇਸ ਸਤਿਸੰਗ ਵਿਚ ਪਿੰਡ ਬਾਜੇ ਕੇ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਵਿਚੋਂ ਸੰਗਤਾਂ ਨੇ ਵੱਡੀ ਗਿਣਤੀ ...

ਪੂਰੀ ਖ਼ਬਰ »

ਐਸ. ਡੀ. ਓ. ਦੇ ਧਿਆਨ 'ਚ ਹੋਣ ਦੇ ਬਾਵਜੂਦ ਪਿੰਡ ਘੁਬਾਇਆ 'ਚ ਬਿਜਲੀ ਚੋਰੀ ਦਾ ਰੁਝਾਨ ਜਾਰੀ

• ਅਮਨ ਬਵੇਜਾ ਮੰਡੀ ਘੁਬਾਇਆ, 7 ਮਈ- ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਚੋਰੀ ਰੋਕਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਦੂਸਰੇ ਪਾਸੇ ਵਾੜ ਹੀ ਫ਼ਸਲ ਨੂੰ ਖਾਣ ਲੱਗ ਪਈ ਹੈ | ਜਾਣਕਾਰੀ ਅਨੁਸਾਰ ਜਲਾਲਾਬਾਦ ਅਧੀਨ ਪੈਂਦੇ ਸਬ-ਡਵੀਜ਼ਨ ਘੁਬਾਇਆ ਦੇ ...

ਪੂਰੀ ਖ਼ਬਰ »

ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਝੋਕ ਟਹਿਲ ਸਿੰਘ ਦੇ ਬੱਚਿਆਂ ਨੂੰ ਲਗਾਏ ਮੀਜ਼ਲ ਰੂਬੇਲਾ ਦੇ ਟੀਕੇ

ਫ਼ਿਰੋਜ਼ਪੁਰ, 7 ਮਈ (ਮਲਕੀਅਤ ਸਿੰਘ)- ਕੇਂਦਰ ਸਰਕਾਰ ਵਲੋਂ ਵਿਸ਼ਵ ਸਿਹਤ ਸੰਗਠਨ ਦੇ ਸਹਿਯੋਗ ਨਾਲ ਮਿਜ਼ਲ ਰੂਬੇਲਾ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਚਲਾਈ ਗਈ ਮੁਹਿੰਮ 'ਚ 15 ਸਾਲਾਂ ਦੇ ਬੱਚਿਆਂ ਨੂੰ ਟੀਕੇ ਲਗਾਏ ਜਾ ਰਹੇ ਹਨ | ਇਸ ਮੁਹਿੰਮ ਤਹਿਤ ਝੋਕ ਟਹਿਲ ਸਿੰਘ ...

ਪੂਰੀ ਖ਼ਬਰ »

ਡੈਪੋ ਵਲੰਟੀਅਰ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਕਰਨਗੇ ਜਾਗਰੂਕ-ਸੰਧੂ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)-ਪੰਜਾਬ ਸਰਕਾਰ ਦੀ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ (ਡੈਪੋ) ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਸ.ਡੀ.ਐਮ. ਹਰਜੀਤ ਸਿੰਘ ਸੰਧੂ ਵਲੋਂ ਗਰਾਊਾਡ ਲੈਵਲ ਟਰੇਨਰਾਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਪਿੰਡ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪੱਧਰੀ ਕਿਸਾਨ ਕਲਿਆਣ ਵਰਕਸ਼ਾਪ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)-ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਜਿੰਦਰ ਸਿੰਘ ਬਰਾੜ ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਬਲਾਕ ਘੱਲ ਖ਼ੁਰਦ ਵਲੋਂ ਆਤਮਾ ਦੇ ਸਹਿਯੋਗ ਨਾਲ ਪਿੰਡ ਕੁੱਲਗੜ੍ਹੀ ਵਿਖੇ ਕਿਸਾਨ ਕਲਿਆਣ ਕਾਰਜਸ਼ਾਲਾ ਬਲਾਕ ...

ਪੂਰੀ ਖ਼ਬਰ »

ਸਬ-ਡਵੀਜ਼ਨ ਮਨੀਟਰਿੰਗ ਟੀਮ ਦੀ ਮੀਟਿੰਗ ਦੌਰਾਨ ਐਸ.ਡੀ.ਐਮ. ਨੇ ਕੀਤੀ ਵਿਚਾਰ-ਚਰਚਾ

ਗੁਰੂਹਰਸਹਾਏ, 7 ਮਈ (ਪਿ੍ਥਵੀ ਰਾਜ ਕੰਬੋਜ)- ਪੰਜਾਬ ਵਿਚ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਸਰਕਾਰ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਬ-ਡਵੀਜ਼ਨ ਮਨੀਟਰਿੰਗ ਟੀਮ ਦੀ ਮੀਟਿੰਗ ਐੱਸ.ਡੀ.ਐਮ. ਚਰਨਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਿਹਤ ...

ਪੂਰੀ ਖ਼ਬਰ »

92 ਫ਼ੀਸਦੀ ਅੰਕ ਲੈਣ ਵਾਲੇ ਅੰਮਿ੍ਤਪਾਲ ਸਿੰਘ ਦਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕੀਤਾ ਸਨਮਾਨ

ਜ਼ੀਰਾ, 7 ਮਈ (ਮਨਜੀਤ ਸਿੰਘ ਢਿੱਲੋਂ)-ਦਸਮੇਸ਼ ਪਬਲਿਕ ਸਕੂਲ ਕੋਟ ਈਸੇ ਖ਼ਾਂ ਦੇ ਵਿਦਿਆਰਥੀ ਅੰਮਿ੍ਤਪਾਲ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਝੰਡਾ ਬੱਗਾ ਪੁਰਾਣਾ ਨੇ 12ਵੀਂ ਜਮਾਤ ਦੀ ਪ੍ਰੀਖਿਆ 'ਚੋਂ 92.22 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚ ਪਹਿਲਾ ਸਥਾਨ ਹਾਸਲ ...

ਪੂਰੀ ਖ਼ਬਰ »

ਵਿਵੇਕਾਨੰਦ ਸਕੂਲ ਵਿਚ ਈ. ਆਰ. ਪੀ. ਸਾਫ਼ਟਵੇਅਰ ਦੀ ਸ਼ੁਰੂਆਤ

ਫ਼ਿਰੋਜ਼ਪੁਰ, 7 ਮਈ (ਮਲਕੀਅਤ ਸਿੰਘ)- ਵਿਵੇਕਾਨੰਦ ਵਰਲਡ ਸਕੂਲ ਵਿਖੇ ਦਿਨ ਪ੍ਰਤੀ ਦਿਨ ਹੋਣ ਵਾਲੀ ਪੜ੍ਹਾਈ ਅਤੇ ਕਿਰਿਆਵਾਂ ਬਾਰੇ ਸਕੂਲ ਅਤੇ ਮਾਪਿਆਂ ਨੂੰ ਆਪਸ 'ਚ ਜੋੜਨ ਸਬੰਧੀ ਨਿਯਮਤ ਤੌਰ 'ਤੇ ਜਾਣੂ ਕਰਵਾਉਣ ਲਈ ਖ਼ਾਸ ਤੌਰ 'ਤੇ ਬਣਾਏ ਗਏ ਈ.ਆਰ.ਪੀ. ਸਾਫ਼ਟਵੇਅਰ ਦੀ ...

ਪੂਰੀ ਖ਼ਬਰ »

'ਬੀੜ' ਸੁਸਾਇਟੀ ਨੇ ਪਿੰਡ ਸਰਾਂ ਵਾਲੀ ਵਿਖੇ ਬਾਬਾ ਬੋਦਲਾ ਪੀਰ ਦੇ ਸਥਾਨ 'ਤੇ ਹਰਬਲ ਗਾਰਡਨ ਬਣਾਇਆ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)- 'ਰੁੱਖ ਲਾਓ ਧਰਤੀ ਬਚਾਓ ਤੇ ਪੰਛੀ ਬਚਾਓ ਫ਼ਰਜ਼ ਨਿਭਾਓ' ਮੁਹਿੰਮ ਤਹਿਤ ਵਾਤਾਵਰਨ ਦੀ ਸ਼ੁੱਧਤਾ ਤੇ ਵੱਧ ਰਹੇ ਪ੍ਰਦੂਸ਼ਣ ਪ੍ਰਤੀ ਜਾਗਰੂਕਤਾ ਮਿਸ਼ਨ ਅਧੀਨ 'ਬੀੜ' ਸੁਸਾਇਟੀ ਨੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਸਰਾਂ ਵਾਲੀ ਦੇ ...

ਪੂਰੀ ਖ਼ਬਰ »

ਡੀਪੂ ਹੋਲਡਰ ਯੂਨੀਅਨ ਦੇ ਅਹੁਦੇਦਾਰ ਐਲਾਨੇ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਡੀਪੂ ਹੋਲਡਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜਗਤਾਰ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਫ਼ਿਰੋਜ਼ਪੁਰ ਛਾਉਣੀ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਭਰ ਤੋਂ ਡੀਪੂ ...

ਪੂਰੀ ਖ਼ਬਰ »

ਪੁਰਾਣੇ ਝਗੜੇ ਦੇ ਚੱਲਦਿਆਂ ਸੱਟਾਂ ਮਾਰੀਆਂ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਮਖੂ ਅਧੀਨ ਪੈਂਦੀ ਬਸਤੀ ਲਾਲ ਸਿੰਘ ਵਾਲੀ ਵਿਖੇ ਕੁਝ ਵਿਅਕਤੀਆਂ ਨੇ ਹਥਿਆਰਾਂ ਨਾਲ ਲੈਸ ਹੋ ਕੇ ਮੰਗਲ ਸਿੰਘ ਪੁੱਤਰ ਨਿਰੰਜਨ ਸਿੰਘ ਵਾਸੀ ਗੱਟਾ ਬਾਦਸ਼ਾਹ ਦਾਖ਼ਲੀ ਬਸਤੀ ਲਾਲ ਸਿੰਘ 'ਤੇ ਹਮਲਾ ਕਰਕੇ ਗੰਭੀਰ ...

ਪੂਰੀ ਖ਼ਬਰ »

ਕਾਰ ਵੇਚਣ ਸਬੰਧੀ ਧੋਖਾਧੜੀ ਕਰਨ ਦੇ ਮਾਮਲੇ 'ਚ ਇਕ ਬਰੀ

ਫ਼ਿਰੋਜ਼ਪੁਰ, 7 ਮਈ (ਰਾਕੇਸ਼ ਚਾਵਲਾ)- ਬੈਂਕ ਦੇ ਕਰਜ਼ੇ ਵਾਲੀ ਕਾਰ ਨੂੰ ਵੇਚਣ ਸਮੇਂ ਦਸਤਾਵੇਜ਼ਾਂ 'ਚ ਧੋਖਾਧੜੀ ਕਰਨ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਸਾਈਾ ਮੋਟਰਜ਼ ਕਾਸ਼ੀ ਨਗਰੀ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਨਾਲ ਕੀਤਾ ਜ਼ਖ਼ਮੀ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਕੁੱਲਗੜ੍ਹੀ ਅਧੀਨ ਪੈਂਦੇ ਪਿੰਡ ਖ਼ਾਨਪੁਰ ਵਿਖੇ ਇਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਜੰਗੀਰ ਸਿੰਘ ਪੁੱਤਰ ਦਲੀਪ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਸੁਨਿਆਰੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ 8 ਸੋਨੇ ਤੇ ਨਕਦੀ ਵਾਲਾ ਬੈਗ ਖੋਹਿਆ

ਮੱਲਾਂਵਾਲਾ, 7 ਮਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਦੇ ਮੇਨ ਚੌਕ ਦੇ ਨਜ਼ਦੀਕ ਇਕ ਸੁਨਿਆਰੇ ਕੋਲੋਂ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨਕਦੀ ਤੇ ਸੋਨੇ ਦੇ ਗਹਿਣਿਆਂ ਵਾਲਾ ਬੈਗ ਖੋਹ ਲਿਆ | ਪੀੜਤ ਮੰਗਤ ਰਾਮ ...

ਪੂਰੀ ਖ਼ਬਰ »

ਵਕੀਲਾਂ ਨੇ ਕੀਤੀ ਹੜਤਾਲ

ਅਬੋਹਰ, 7 ਮਈ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰ ਵਲੋਂ ਵਕੀਲਾਂ ਦੀ ਆਮਦਨ 'ਤੇ ਲਾਏ ਟੈਕਸ ਦੇ ਵਿਰੋਧ 'ਚ ਅੱਜ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਵਕੀਲ ਭਾਈਚਾਰੇ ਨੇ ਕੰਮਕਾਜ ਬੰਦ ਕਰਕੇ ਹੜਤਾਲ ਰੱਖੀ | ਇਸ ਮੌਕੇ ਪ੍ਰਧਾਨ ਅਮਨਦੀਪ ਸਿੰਘ ਬੱਬੂ ਧਾਲੀਵਾਲ ਨੇ ਕਿਹਾ ਕਿ ...

ਪੂਰੀ ਖ਼ਬਰ »

ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਤਿਲਾਂਜਲੀ ਦੇ ਕੇ ਅਨੇਕਾਂ ਪਰਿਵਾਰ ਅਕਾਲੀ ਦਲ (ਅ) 'ਚ ਸ਼ਾਮਿਲ

ਫ਼ਿਰੋਜ਼ਪੁਰ, 7 ਮਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਅੰਦਰ ਅਕਾਲੀ ਦਲ ਅੰਮਿ੍ਤਸਰ ਨੂੰ ਉਦੋਂ ਬਲ ਮਿਲਿਆ, ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਤਿਲਾਂਜਲੀ ਦੇ ਕੇ ਅਨੇਕਾਂ ਪਰਿਵਾਰਾਂ ਨੇ ਪਿੰਡ ਭੰਮਾ ਸਿੰਘ ਵਾਲਾ (ਮੱਤੜ) ਵਿਖੇ ਭੁਪਿੰਦਰ ਸਿੰਘ ਦੇ ਗ੍ਰਹਿ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਲਈ ਅਕਾਲੀ ਵਰਕਰਾਂ ਦੀਆਂ ਲੱਗੀਆਂ ਡਿਊਟੀਆਂ

ਗੁਰੂਹਰਸਹਾਏ, 7 ਮਈ (ਹਰਚਰਨ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਾਹਕੋਟ ਜ਼ਿਮਨੀ ਚੋਣ ਵਾਸਤੇ ਅਕਾਲੀ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਲਈ ਅਕਾਲੀ ਵਰਕਰਾਂ ...

ਪੂਰੀ ਖ਼ਬਰ »

ਡੇਢ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਪਾਰਕ ਦਾ ਕੰਮ ਸ਼ੁਰੂ

ਫ਼ਿਰੋਜ਼ਪੁਰ, 7 ਮਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਵਿਖੇ ਸ਼ਹੀਦ ਭਗਤ ਸਿੰਘ ਪਾਰਕ ਬਣਨ ਨਾਲ ਜਿੱਥੇ ਸ਼ਹਿਰ ਦੀ ਸੁੰਦਰਤਾ 'ਚ ਨਿਖਾਰ ਆਵੇਗਾ, ਉੱਥੇ ਹੀ ਫ਼ਿਰੋਜ਼ਪੁਰ ਵਾਸੀਆਂ ਦੀ ਲੰਬੇ ਸਮੇਂ ਤੋਂ ਸ਼ਹਿਰ 'ਚ ਪਾਰਕ ਬਣਾਉਣ ਦੀ ਮੰਗ ਵੀ ਪੂਰੀ ਹੋਵੇਗੀ | ਇਹ ...

ਪੂਰੀ ਖ਼ਬਰ »

ਸਰਕਾਰ ਤੇ ਸਿੰਚਾਈ ਵਿਭਾਗ ਦੀ ਲਾਪਰਵਾਹੀ ਕਾਰਨ ਖਸਤਾ ਹਾਲਤ 'ਚ ਹਨ ਪੱਕੇ ਖਾਲੇ

ਗੁਰਪ੍ਰੀਤ ਸਿੰਘ ਹੁੰਦਲ ਖੋਸਾ ਦਲ ਸਿੰਘ, 7 ਮਈ- ਸਰਕਾਰ ਵਲੋਂ ਕਰੋੜਾਂ ਰੁਪਏ ਖ਼ਰਚ ਕਰਕੇ ਪੰਜਾਬ ਅੰਦਰ ਸਥਾਪਿਤ ਕੀਤੇ ਗਏ ਸਿੰਚਾਈ ਚੈਨਲ (ਖਾਲ) ਸਰਕਾਰ ਤੇ ਸਿੰਚਾਈ ਵਿਭਾਗ ਦੀ ਲਾਪਰਵਾਹੀ ਅਤੇ ਦੇਖ-ਭਾਲ ਨਾ ਕਰਨ ਕਾਰਨ ਖਸਤਾ ਹਾਲਤ 'ਚ ਹਨ ਜਦਕਿ ਕਿਸਾਨਾਂ ਨੂੰ ਲੱਖਾਂ ...

ਪੂਰੀ ਖ਼ਬਰ »

ਜਜ਼ੀਆ ਟੈਕਸ ਦਾ ਗੁਰੂਹਰਸਹਾਏ ਦੇ ਵਕੀਲਾਂ ਵਲੋਂ ਵਿਰੋਧ

ਗੁਰੂਹਰਸਹਾਏ, 7 ਮਈ (ਹਰਚਰਨ ਸਿੰਘ ਸੰਧੂ)- ਕਾਂਗਰਸ ਸਰਕਾਰ 'ਚ ਪ੍ਰੋਫੈਸ਼ਨਲ ਟੈਕਸ ਦੇ ਦਾਇਰੇ 'ਚ ਵਕੀਲਾਂ ਨੂੰ ਲਿਆਉਣ ਕਰਕੇ ਸੂਬੇ ਭਰ ਦੇ ਵਕੀਲ ਭਾਈਚਾਰੇ ਵਲੋਂ ਰੋਸ ਜਤਾਇਆ ਜਾ ਰਿਹਾ ਹੈ ਤੇ ਇਸ ਜਜ਼ੀਆ ਟੈਕਸ ਦੇ ਵਿਰੁੱਧ ਵਿਚ ਕੀਤੇ ਗਏ ਐਲਾਨ ਮੁਤਾਬਿਕ ਅੱਜ ...

ਪੂਰੀ ਖ਼ਬਰ »

ਸ੍ਰੀ ਅਰੋੜਵੰਸ਼ ਵੈੱਲਫੇਅਰ ਸਭਾ ਦੀ ਬੈਠਕ

ਫ਼ਾਜ਼ਿਲਕਾ, 7 ਮਈ (ਦਵਿੰਦਰ ਪਾਲ ਸਿੰਘ)-ਸ੍ਰੀ ਅਰੋੜਵੰਸ਼ ਵੈੱਲਫੇਅਰ ਸਭਾ ਦੀ ਇਕ ਬੈਠਕ ਹੋਈ | ਜਿਸ ਵਿਚ ਵੱਖ ਵੱਖ ਖੇਤਰ ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ ਅਤੇ ਭਾਈਚਾਰੇ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਦੱਬੇ ਕੁਚਲੇ ਲੋਕਾਂ ਦੀ ਭਲਾਈ ਲਈ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX