ਤਾਜਾ ਖ਼ਬਰਾਂ


ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 1 hour ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  about 2 hours ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  about 3 hours ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  about 3 hours ago
ਬਠਿੰਡਾ, 20 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੀ ਅਗਰਵਾਲ ਕਲੋਨੀ 'ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ...
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  about 4 hours ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  about 4 hours ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 4 hours ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 5 hours ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 5 hours ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 5 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 6 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 6 hours ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਗੜ੍ਹਚਿਰੌਲੀ ਜ਼ਿਲ੍ਹੇ ਦੇ ਕੋਪੋਰੀ ਪਿੰਡ ਦੇ ਜੰਗਲੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਦੌਰਾਨ ਨਕਸਲੀ ਇੱਥੋਂ ਭੱਜਣ...
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 6 hours ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 6 hours ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 7 hours ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 7 hours ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  about 7 hours ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 8 hours ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  about 8 hours ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 8 hours ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 9 hours ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 9 hours ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 9 hours ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 9 hours ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  about 10 hours ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  about 10 hours ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 11 hours ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 12 hours ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 12 hours ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 12 hours ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  about 1 hour ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  about 1 hour ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  about 1 hour ago
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  about 1 hour ago
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  about 1 hour ago
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  about 1 hour ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  about 1 hour ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  about 1 hour ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  about 1 hour ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  about 1 hour ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  about 1 hour ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  6 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਬੱਸ ਅਤੇ ਟਰਾਲੇ ਦੀ ਟੱਕਰ-ਡਰਾਈਵਰ ਕੰਡਕਟਰ ਸਣੇ 18 ਜ਼ਖ਼ਮੀ

ਬਲਾਚੌਰ, 13 ਮਈ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਹੁਸ਼ਿਆਰਪੁਰ ਕੌਮੀ ਸੜਕ ਨੇੜੇ ਘਮੌਰ ਬਾਈਪਾਸ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਤੇ ਟਰਾਲੇ ਵਿਚ ਹੋਈ ਭਿਆਨਕ ਟੱਕਰ ਵਿਚ ਬੱਸ ਡਰਾਈਵਰ-ਕੰਡਕਟਰ ਸਣੇ 18 ਸਵਾਰੀਆਂ ਜ਼ਖਮੀ ਹੋ ਗਈਆਂ | ਥਾਣਾ ਬਲਾਚੌਰ ਦੇ ਏ.ਐੱਸ.ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੁਪਹਿਰੇ ਕਰੀਬ 1 ਵਜੇ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਦੀ ਬੱਸ ਪੀ.ਬੀ. 07 ਆਰ-9855 ਜਿਹੜੀ ਕਿ ਚੰਡੀਗੜ੍ਹ ਨੂੰ ਜਾ ਰਹੀ ਸੀ, ਅਚਾਨਕ ਘਮੌਰ ਬਾਈਪਾਸ ਨੇੜੇ ਸਾਹਮਣੇ ਤੋਂ ਆ ਰਹੇ ਸੀਮੈਂਟ ਭਰੇ ਘੋੜਾ ਟਰਾਲਾ ਪੀ.ਬੀ. 07 ਟੀ. -8024 ਨਾਲ ਜਾ ਟਕਰਾਈ | ਬੱਸ 'ਚ 50 ਦੇ ਕਰੀਬ ਸਵਾਰੀਆਂ ਸਨ, ਜਿਨ੍ਹਾਂ ਵਿਚੋਂ ਡਰਾਈਵਰ ਅਤੇ ਕੰਡਕਟਰ ਸਮੇਤ 18 ਸਵਾਰੀਆਂ ਜ਼ਖਮੀ ਹੋ ਗਈਆਂ | ਜ਼ਖਮੀਆਂ ਨੂੰ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ | ਉਨ੍ਹਾਂ ਦੱਸਿਆ ਕਿ ਫੂਲਵੱਤੀ ਪਤਨੀ ਸਤਪਾਲ ਵਾਸੀ ਧਨਾਸ (ਮੋਹਾਲੀ), ਕਮਲੇਸ਼ ਪਤਨੀ ਰਾਮ ਪਿਆਰੇ ਵਾਸੀ ਧਨਾਸ (ਚੰਡੀਗੜ੍ਹ) ਨੂੰ ਗੰਭੀਰ ਸੱਟਾਂ ਲੱਗਣ ਕਾਰਨ ਐਮਰਜੈਂਸੀ ਵਿਚ ਦਾਖਲ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜ਼ਖਮੀ ਸਵਾਰੀਆਂ ਵਿਚ ਬੱਸ ਡਰਾਈਵਰ ਗੁਰਮੀਤ ਸਿੰਘ ਸਿੰਘ ਪੁੱਤਰ ਸ਼ਿਵ ਸਿੰਘ ਵਾਸੀ ਪਿੰਡ ਖੈਹਰਾ ਕੋਟਲੀ (ਕਲਾਨੌਰ) ਗੁਰਦਾਸਪੁਰ, ਕੰਡਕਟਰ ਸੂਰਜ ਸ਼ਰਮਾ ਪੁੱਤਰ ਯਸ਼ਪਾਲ ਵਾਸੀ ਪਿੰਡ ਭੰਗਾਲਾਂ ਨੇੜੇ ਮੁਕੇਰੀਆਂ, ਸੁਨੀਲ ਕੁਮਾਰ ਪੁੱਤਰ ਜਗਮਾਲ (35), ਮਨਿੰਦਰਪਾਲ ਵਾਸੀ ਨੂਰ ਵਿਲਾ ਖਰੜ, ਅੰਜਲੀ ਅਰੋੜਾ ਪੁੱਤਰੀ ਸਤੀਸ਼ ਕੁਮਾਰ ਫੇਸ 11 ਮੋਹਾਲੀ, ਮਨਜੀਤ ਕੌਰ ਪੁੱਤਰੀ ਅਜੈਬ ਸਿੰਘ ਵਾਸੀ ਈਸ਼ਰਪੁਰ (ਹਰਿਆਣਾ), ਗੁਰਮੇਲ ਸਿੰਘ ਵਾਸੀ ਈਸ਼ਰਪੁਰ, ਗੁਰਮੀਤ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਮਕਾਨ ਨੰਬਰ 3112 ਫੇਸ 44 ਡੀ ਚੰਡੀਗੜ੍ਹ, ਕਿਰਨ ਸ਼ਰਮਾ (55) ਅਤੇ ਉਸ ਦਾ ਪਤੀ ਰਕੇਸ਼ ਕੁਮਾਰ (65) ਪੁੱਤਰ ਵਾਸਦੇਵ ਵਾਸੀ ਗੜ੍ਹਸ਼ੰਕਰ, ਅਮਰਜੀਤ ਕੌਰ (52) ਪਤਨੀ ਜਸਵੰਤ ਸਿੰਘ, ਜਸਮੀਤ ਕੌਰ ਪੁੱਤਰੀ ਜਸਵੰਤ ਸਿੰਘ, ਅਮਨਦੀਪ ਪੁੱਤਰ ਜਸਵੰਤ ਸਿੰਘ ਵਾਸੀ ਮੋਹਾਲੀ, ਸਰਬਜੀਤ ਕੌਰ ਵਾਸੀ ਅੰਬਾਲਾ, ਸਤਪਾਲ (60) ਅਤੇ ਉਸ ਦਾ ਪੁੱਤਰ ਅਮਨਦੀਪ ਵਾਸੀ ਧਨਾਸ ਨੇੜੇ ਚੰਡੀਗੜ੍ਹ ਸ਼ਾਮਿਲ ਹਨ | ਏ.ਐੱਸ.ਆਈ. ਜੋਗਿੰਦਰ ਸਿੰਘ, ਹਵਾਲਦਾਰ ਨਰੇਸ਼ ਕੁਮਾਰ ਨੇ ਦੱਸਿਆ ਕਿ ਟਰਾਲੇ ਨੂੰ ਬਲਵੀਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਬਾਸੀ ਬਾਹੋਵਾਲ (ਹੁਸ਼ਿਆਰਪੁਰ) ਚਲਾ ਰਿਹਾ ਸੀ, ਬੱਸ ਡਰਾਈਵਰ, ਕੰਡਕਟਰ ਦੇ ਬਿਆਨ ਦਰਜ ਕਰ ਲਏ ਹਨ ਅਤੇ ਦੋਨੋਂ ਵਾਹਨ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿੰਡ ਹਿਆਲਾ ਦੇ ਨੌਜਵਾਨ ਦੀ ਇਟਲੀ 'ਚ ਮੌਤ

ਨਵਾਂਸ਼ਹਿਰ, 13 ਮਈ (ਗੁਰਬਖਸ਼ ਸਿੰਘ ਮਹੇ)-ਅੱਜ ਪਿੰਡ ਹਿਆਲਾ ਵਿਖੇ ਨਿਰਮਲ ਸਿੰਘ (26) ਦੀ ਇਟਲੀ ਤੋਂ ਲਾਸ਼ ਆਉਣ 'ਤੇ ਪਿੰਡ ਦਾ ਮਾਹੌਲ ਗ਼ਮਗੀਨ ਰਿਹਾ। ਦੋ ਭੈਣਾਂ ਦਾ ਇਕਲੌਤਾ ਭਰਾ ਜਿਵੇਂ ਹੀ ਬਕਸੇ ਵਿਚ ਬੰਦ ਹੋ ਕੇ ਪਿੰਡ ਪੁੱਜਾ ਤਾਂ ਸਾਰਾ ਪਿੰਡ ਧਾਹਾਂ ਮਾਰ ਕੇ ਰੋਣ ਲੱਗ ...

ਪੂਰੀ ਖ਼ਬਰ »

ਸ਼ਿਵ ਸੈਨਾ ਆਗੂ ਕਸ਼ਯਪ 'ਤੇ ਮਾਮਲਾ ਦਰਜ-ਅਦਾਲਤ ਨੇ ਜੇਲ ਭੇਜਿਆ

ਨਵਾਂਸ਼ਹਿਰ, 13 ਮਈ (ਗੁਰਬਖਸ਼ ਸਿੰਘ ਮਹੇ)-ਇਥੋਂ ਦੇ ਸ਼ਿਵ ਸੈਨਾ ਆਗੂ ਕੀਮਤੀ ਲਾਲ ਕਸ਼ਯਪ ਨੂੰ ਉਸ ਵੇਲੇ ਦਾਦਾਗਿਰੀ ਦੀ ਕੀਮਤ ਚੁਕਾਉਣੀ ਪਈ ਜਦੋਂ ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਨੇ ਇਕ ਔਰਤ ਅਤੇ ਉਸ ਦੀ ਨੂੰਹ ਦੀ ਕੁੱਟਮਾਰ ਕਰਨ ਦੇ ਕਥਿਤ ਦੋਸ਼ 'ਚ ਉਸ ਦੇ ਖ਼ਿਲਾਫ਼ ਮੁਕੱਦਮਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਮਜਾਰੀ/ਸਾਹਿਬਾ, 13 ਮਈ (ਨਿਰਮਲਜੀਤ ਸਿੰਘ ਚਾਹਲ)- ਬੀਤੀ ਰਾਤ ਪਿੰਡ ਰੱਕੜਾਂ ਢਾਹਾਂ ਦੇ ਇਕ ਨੌਜਵਾਨ ਦੀ ਪਿੰਡ ਧਮਾਈ ਲਾਗੇ ਸੜਕ ਹਾਦਸੇ ਵਿਚ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਿਰੋਤਮ ਸਿੰਘ ਦੇਹਲ (26) ਪੁੱਤਰ ਮਾ: ਰਾਮ ਰਤਨ ਦੇਹਲ ਪਿੰਡ ਰੱਕੜਾਂ ...

ਪੂਰੀ ਖ਼ਬਰ »

ਹੱਪੋਵਾਲ, ਲਾਦੀਆਂ, ਖਟਕੜ ਕਲਾਂ 'ਚ ਤੂਫ਼ਾਨ ਨਾਲ ਭਾਰੀ ਨੁਕਸਾਨ

ਬੰਗਾ, 13 ਮਈ (ਕਰਮ ਲਧਾਣਾ) -ਤੇਜ਼ ਤੂਫ਼ਾਨ ਨਾਲ ਪਿੰਡ ਲਾਦੀਆਂ ਵਿਖੇ ਕਿਸਾਨ ਆਗੂ ਸਤਨਾਮ ਸਿੰਘ ਲਾਦੀਆਂ ਦੀ ਖੇਤਾਂ ਵਿਚ ਪਾਈ ਵੱਡੀ ਸ਼ੈੱਡ ਦੀਆਂ ਚਾਦਰਾਂ ਕਾਫੀ ਦੂਰ ਤੱਕ ਜਾ ਡਿੱਗੀਆਂ ਜਿਸ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ | ਇਸੇ ਤਰ੍ਹਾਂ ਬੰਗਾ ਨਵਾਂਸ਼ਹਿਰ ...

ਪੂਰੀ ਖ਼ਬਰ »

ਬਿਜਲੀ ਦਾ ਬਿੱਲ 39130 ਰੁਪਏ ਆਉਣ 'ਤੇ ਗਰੀਬ ਪਰਿਵਾਰ ਦਾ ਕੁਨੈਕਸ਼ਨ ਕੱਟਿਆ

ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ)-ਪਾਵਰਕਾਮ ਦੇ ਬਲਿਹਾਰੇ ਜਾਈਏ! ਇਕ ਪਰਿਵਾਰ ਦੇ ਘਰ ਸਿਰਫ਼ ਦੋ ਬਲਬ ਅਤੇ ਇਕ ਪੱਖਾ ਹੈ ਉਨ੍ਹਾਂ ਦਾ ਬਿਜਲੀ ਦਾ ਬਿੱਲ 39130 ਰੁਪਏ ਆਇਆ ਹੈ ਪਰਿਵਾਰ ਵਲੋਂ ਅਸਮਰਥਾ ਪ੍ਰਗਟਾਉਣ 'ਤੇ ਮਹਿਕਮੇ ਨੇ ਘਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ | ...

ਪੂਰੀ ਖ਼ਬਰ »

ਅੰਤਰਰਾਸ਼ਟਰੀ 'ਮਦਰ-ਡੇ' ਮਨਾਇਆ

ਨਵਾਂਸ਼ਹਿਰ, 13 ਮਈ (ਹਰਮਿੰਦਰ ਸਿੰਘ ਪਿੰਟੂ)- ਜਨ ਨਮਨ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਅੰਤਰਰਾਸ਼ਟਰੀ 'ਮਦਰ-ਡੇ' ਪ੍ਰਧਾਨ ਨਵਿਤਾ ਜੋਸ਼ੀ ਤੇ ਜਨਰਲ ਸੈਕਟਰੀ ਸੁਮਨ ਸੇਠੀ ਦੀ ਅਗਵਾਈ ਵਿਚ ਸਲੱਮ ਏਰੀਆ ਦੇ ਸਕੂਲ ਪ੍ਰਸਿੰਨੀ ਦੇਵੀ ਜੈਨ ਮਾਡਲ ਸਕੂਲ ਵਿਖੇ ਮਨਾਇਆ ਗਿਆ, ...

ਪੂਰੀ ਖ਼ਬਰ »

ਮਸੀਹੀ ਭਾਈਚਾਰੇ ਨੇ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ

ਨਵਾਂਸ਼ਹਿਰ, 13 ਮਈ (ਹਰਮਿੰਦਰ ਸਿੰਘ ਪਿੰਟੂ)- ਕਿ੍ਸਚੀਅਨ ਨੈਸ਼ਨਲ ਫ਼ਰੰਟ, ਨੈਸ਼ਨਲ ਯੂਥ ਫ਼ਰੰਟ ਅਤੇ ਪਾਸਟਰਜ਼ ਦੇ ਵਫ਼ਦ ਨੇ ਲਾਰੈਂਸ ਚੌਧਰੀ ਦੀ ਅਗਵਾਈ 'ਚ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਸ਼ਟਰਪਤੀ ਨੰੂ ਇਕ ਮੰਗ ਪੱਤਰ ਭੇਜ ਕੇ ਸੁਪਰੀਮ ਕੋਰਟ ਦੇ ਕਾਲੇਜੀਅਮ ਦੀ ...

ਪੂਰੀ ਖ਼ਬਰ »

ਮਰਨ ਉਪਰੰਤ ਸਰੀਰ ਦਾਨ ਕਰਨ ਦਾ ਫ਼ੈਸਲਾ

ਨਵਾਂਸ਼ਹਿਰ, 13 ਮਈ (ਹਰਮਿੰਦਰ ਸਿੰਘ ਪਿੰਟੂ)- ਦੋਆਬਾ ਸੇਵਾ ਸੰਮਤੀ ਨਵਾਂਸ਼ਹਿਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਮਰਨ ਉਪਰੰਤ ਨੇਤਰਦਾਨ ਅਤੇ ਸਰੀਰ ਦਾਨ ਕਰਨ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਇਸੇ ਲੜੀ ਤਹਿਤ ਆਲ ਇੰਡੀਆ ਗਊ ਮਿਸ਼ਨ ਦੇ ਰਾਸ਼ਟਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬਾਗੋਵਾਲ ਦਾ ਨਤੀਜਾ ਸ਼ਾਨਦਾਰ

ਕਾਠਗੜ੍ਹ, 13 ਮਈ (ਸੂਰਾਪੁਰੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗੋਵਾਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਗੁਰਮੀਤ ਸਿੰਘ ਨੇ ਦੱਸਿਆ ਕਿ ਦਸਵੀਂ ਜਮਾਤ ਵਿਚ ਕੁੱਲ 66 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਜਿਨ੍ਹਾਂ ਵਿਚੋਂ 63 ...

ਪੂਰੀ ਖ਼ਬਰ »

ਬੁੱਧ ਪੂਰਨਿਮਾ ਦੇ ਤਿਉਹਾਰ ਮੌਕੇ ਡਾ: ਅੰਬੇਡਕਰ ਨੂੰ ਸਮਰਪਿਤ ਸਮਾਗਮ

ਸੰਧਵਾਂ, 13 ਮਈ (ਪ੍ਰੇਮੀ ਸੰਧਵਾਂ) - ਕਰੋੜਾਂ ਰੁਪਏ ਦੀ ਲਾਗਤ ਨਾਲ ਡਾ: ਅੰਬੇਡਕਰ ਮੈਮੋਰੀਅਲ ਕਮੇਟੀ ਯੂ. ਕੇ. ਦੁਆਰਾ ਤਿਆਰ ਹੋਏ ਬਹੁਪੱਖੀ ਡਾ: ਅੰਬੇਡਕਰ ਬੁਧਿੱਸ਼ਟ ਰਿਸੋਰਸ ਸੈਂਟਰ ਸੂੰਢ ਵਿਖੇ ਡਾ: ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਵਲੋਂ ਬੁੱਧ ਪੂਰਨਿਮਾ ਦੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਦੀ ਚੋਣ ਸਬੰਧੀ ਮੀਟਿੰਗ

ਬੰਗਾ, 13 ਮਈ (ਕਰਮ ਲਧਾਣਾ) - ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਦੀ ਨਵੀਂ ਚੋਣ ਅਤੇ ਕੀਤੇ ਗਏ ਸਮਾਜ ਸੇਵੀ ਕਾਰਜਾਂ ਦੀ ਸਮੀਖਿਆ ਸਬੰਧੀ ਵਿਸ਼ੇਸ਼ ਮੀਟਿੰਗ ਕਲੱਬ ਪ੍ਰਧਾਨ ਗਗਨਦੀਪ ਸਿੰਘ ਕੰਗਰੌੜ ਦੀ ਅਗਵਾਈ ਵਿਚ ਡਿੰਪੀ ਰੈਸਟੋਰੈਂਟ ਬੰਗਾ ਵਿਖੇ ਹੋਈ | ਕਲੱਬ ਦੀ ਅਗਲੇ ...

ਪੂਰੀ ਖ਼ਬਰ »

ਜਗਤਪੁਰ ਵਿਖੇ ਡਾ: ਅੰਬੇਡਕਰ ਭਵਨ ਦੀ ਉਸਾਰੀ ਦਾ ਕੰਮ ਸ਼ੁਰੂ

ਬਲਾਚੌਰ, 13 ਮਈ (ਦੀਦਾਰ ਸਿੰਘ ਬਲਾਚੌਰੀਆ)- ਨੇੜਲੇ ਪਿੰਡ ਜਗਤਪੁਰ ਵਿਖੇ ਡਾ: ਭੀਮ ਰਾਉ ਅੰਬੇਡਕਰ ਯਾਦਗਾਰੀ ਭਵਨ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ, ਜਿਸ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸਰਪੰਚ ਗਿਆਨ ਸਿੰਘ, ਚੰਨਣ ਸਿੰਘ, ਜਰਨੈਲ ਸਿੰਘ, ਜਸਵੀਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਸੜੋਆ, 13 ਮਈ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਅਜੀਤ ਰਾਮ ਖੇਤਾਨ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਪ੍ਰਧਾਨਗੀ ਹੇਠ ਸੜੋਆ ਵਿਖੇ ਹੋਈ | ਸੁਸਾਇਟੀ ਦੇ ਪ੍ਰਧਾਨ ਨਾਜ਼ਰ ਰਾਮ ਮਾਨ ਸਾਬਕਾ ...

ਪੂਰੀ ਖ਼ਬਰ »

ਰਾਜਪੂਤ ਸਭਾ ਬਲਾਚੌਰ ਵਲੋਂ ਮਹਾਰਾਣਾ ਪ੍ਰਤਾਪ ਦਾ 478ਵਾਂ ਜਨਮ ਦਿਨ ਧੂਮ-ਧਾਮ ਨਾਲ ਮਨਾਇਆ

ਬਲਾਚੌਰ, 13 ਮਈ (ਗੁਰਦੇਵ ਸਿੰਘ ਗਹੂੰਣ)- ਰਾਜਪੂਤ ਸਭਾ ਬਲਾਚੌਰ ਵਲੋਂ ਮਹਾਰਾਣਾ ਪ੍ਰਤਾਪ ਦਾ 478 ਵਾਂ ਜਨਮ ਦਿਨ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮਹਾਰਾਣਾ ਪ੍ਰਤਾਪ ਨਾਲ ਸਬੰਧਿਤ ਵਿਸ਼ਾਲ ਸੋਭਾ ਯਾਤਰਾ ਕੱਢੀ ਗਈ | ਨਵਾਂ ਬੱਸ ਅੱਡਾ ਬਲਾਚੌਰ ਤੋਂ ਸ਼ੁਰੂ ਹੁੰਦੇ ਹੋਏ ...

ਪੂਰੀ ਖ਼ਬਰ »

ਨਿਊ ਖਾਰਾ ਕਾਲੋਨੀ, ਸੰਤ ਨਗਰ ਤੇ ਕੁਲਾਮ ਰੋਡ ਵਿਖੇ ਸੀਵਰ ਲਾਈਨਾਂ ਵਿਛਾਉਣ ਦੀ ਸ਼ੁਰੂਆਤ

ਨਵਾਂਸ਼ਹਿਰ, 13 ਮਈ (ਗੁਰਬਖਸ਼ ਸਿੰਘ ਮਹੇ)-ਐਮ.ਐਲ.ਏ. ਅੰਗਦ ਸਿੰਘ ਨਵਾਂਸ਼ਹਿਰ ਨੇ ਅੱਜ ਨਿਊ ਖਾਰਾ ਕਾਲੋਨੀ, ਮੂਸਾਪੁਰ ਰੋਡ ਅਤੇ ਕੁਲਾਮ ਰੋਡ 'ਤੇ ਸੀਵਰ ਲਾਈਨਾਂ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਆਖਿਆ ਕਿ ਸ਼ਹਿਰ ਵਿਚ ਨਗਰ ਕੌਾਸਲ ਹੱਦਾਂ ਵਧਣ ਬਾਅਦ, ਸੀਵਰ ਤੇ ...

ਪੂਰੀ ਖ਼ਬਰ »

ਚੌਧਰੀ ਨਾਥ ਰਾਮ ਜੰਡਿਆਲਾ ਨਮਿਤ ਸ਼ਰਧਾਂਜਲੀ ਸਮਾਗਮ

ਕਟਾਰੀਆਂ, 13 ਮਈ (ਨਵਜੋਤ ਸਿੰਘ ਜੱਖੂ) - ਪੱਤਰਕਾਰ ਤੇ ਲੇਖਕ ਨਰਿੰਦਰ ਮਾਹੀ ਦੇ ਪਿਤਾ ਚੌਧਰੀ ਨਾਥ ਰਾਮ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਜੰਡਿਆਲਾ ਦੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ | ਪਾਠ ਦੇ ਭੋਗ ਉਪਰੰਤ ਸੰਤ ਬਾਬਾ ਜੀਤ ਦਾਸ ਮਾਹਿਲ ...

ਪੂਰੀ ਖ਼ਬਰ »

ਅੱਗ ਦੇ ਕਹਿਰ ਨਾਲ 4 ਪਸ਼ੂ ਤੇ ਤੂੜੀ ਵਾਲੇ ਕੁੱਪ ਸੜੇ

ਕਟਾਰੀਆਂ, 13 ਮਈ (ਨਵਜੋਤ ਸਿੰਘ ਜੱਖੂ)- ਬੀਤੇ ਦਿਨ ਬਾਅਦ ਦੁਪਹਿਰ ਲਗਪਗ 4 ਕੁ ਵਜੇ ਦੇ ਕਰੀਬ ਕੰਗਰੌੜ ਬੇਈ ਵਲੋਂ ਖੇਤਾਂ ਵਿਚ ਕਿਸੇ ਵਲੋਂ ਨਾੜ ਨੂੰ ਲਗਾਈ ਅੱਗ ਨੇ ਤੇਜ਼ ਹਵਾ ਦੇ ਤੂਫ਼ਾਨ ਨਾਲ ਚੰਦ ਹੀ ਮਿੰਟਾਂ ਵਿਚ ਤੇਜ਼ੀ ਨਾਲ ਫੈਲ ਗਈ | ਤੇਜ਼ ਹਨੇਰੀ ਤੇ ਧੰੂਏਾ ਦੀ ਮਾਰ ...

ਪੂਰੀ ਖ਼ਬਰ »

ਸੀ. ਆਰ. ਜੀ. ਕੇ. ਪਬਲਿਕ ਸੀ. ਸੈ. ਸਕੂਲ ਰੱਤੇਵਾਲ ਦਾ ਨਤੀਜਾ ਸ਼ਾਨਦਾਰ

ਰੱਤੇਵਾਲ, 13 ਮਈ, (ਜੋਨੀ ਭਾਟੀਆ)- ਸੀ. ਆਰ. ਜੀ. ਕੇ. ਪਬਲਿਕ ਸੀ. ਸੈ. ਸਕੂਲ ਰੱਤੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ: ਅੰਜੂ ਅਰੋੜਾ ਨੇ ਦੱਸਿਆ ਕਿ ਵਿਦਿਆਰਥਣ ਰਿਤਿਸ਼ ਨੇ 93.3 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਕਾਜਲ ਨੇ 86 ਪ੍ਰਤੀਸ਼ਤ ਅੰਕ ਪ੍ਰਾਪਤ ...

ਪੂਰੀ ਖ਼ਬਰ »

ਪਿੰਡ ਧੌਲ ਵਾਸੀ ਬਿਜਲੀ ਦੇ ਲਗਦੇ ਲੰਬੇ-ਲੰਬੇ ਕੱਟਾਂ ਤੋਂ ਪ੍ਰੇਸ਼ਾਨ

ਭੱਦੀ, 13 ਮਈ (ਨਰੇਸ਼ ਧੌਲ)- ਜਿੱਥੇ ਸਮੁੱਚੇ ਇਲਾਕਾ ਵਾਸੀ ਬਿਜਲੀ ਦੇ ਕੱਟਾਂ ਦਾ ਸੰਤਾਪ ਭੋਗ ਰਹੇ ਹਨ ਉੱਥੇ ਪਿੰਡ ਧੌਲ ਵਾਸੀ ਵੀ ਅਕਸਰ ਲੰਬੇ-ਲੰਬੇ ਬਿਜਲੀ ਕੱਟਾਂ ਕਾਰਨ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਪਿਛਲੇ ਲਗਪਗ 42 ਘੰਟਿਆਂ ਤੋਂ ਬਿਜਲੀ ਨਾ ਆਉਣ ਕਾਰਨ ...

ਪੂਰੀ ਖ਼ਬਰ »

ਵਿਦਿਆਰਥੀ ਆਫ਼ਰ ਲੈਟਰ ਅਜੇ ਵੀ ਅਪਲਾਈ ਕਰ ਸਕਦੇ ਹਨ

ਨਵਾਂਸ਼ਹਿਰ, 13 ਮਈ (ਗੁਰਬਖਸ਼ ਸਿੰਘ ਮਹੇ)- ਕੈਨੇਡਾ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਸਤੰਬਰ 2018 ਲਈ ਵਿਦਿਆਰਥੀ ਆਫ਼ਰ ਲੈਟਰ ਲਈ ਅਜੇ ਵੀ ਅਪਲਾਈ ਕਰ ਸਕਦੇ ਹਨ | ਇਹ ਜਾਣਕਾਰੀ ਡਬਲਿਯੂ. ਡਬਲਿਯੂ. ਵੀ. ਐੱਸ. ਦੇ ਸੀਨੀਅਰ ਡਾਇਰੈਕਟਰ ਮਨਦੀਪ ਸਿੰਘ ਪਰਿਹਾਰ ਨੇ ...

ਪੂਰੀ ਖ਼ਬਰ »

ਗਰਲਜ਼ ਸੀ. ਸੈ. ਸਕੂਲ ਰੱਤੇਵਾਲ ਦਾ ਨਤੀਜਾ ਸੌ ਫ਼ੀਸਦੀ

ਰੱਤੇਵਾਲ, 13 ਮਈ (ਜੋਨੀ ਭਾਟੀਆ)- ਐਮ. ਬੀ. ਬੀ. ਜੀ. ਜੀ. ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਦਾ 10ਵੀਂ ਦਾ ਨਤੀਜਾ ਸੌ ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰ: ਅੰਜੂ ਅਰੋੜਾ ਨੇ ਦੱਸਿਆ ਕਿ ਸਕੂਲ ਦੀਆਂ 26 ਵਿਦਿਆਰਥਣਾਂ ਵਿਚੋਂ 20 ਵਿਦਿਆਰਥਣਾਂ ਚੰਗੇ ...

ਪੂਰੀ ਖ਼ਬਰ »

ਬਲਾਚੌਰ-ਗਹੂੰਣ ਸੜਕ 'ਤੇ ਪੈਂਦੀ ਖੱਡ ਦੇ ਨਾਲ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਣੀ ਦਲਦਲ

ਬਲਾਚੌਰ, 13 ਮਈ (ਗੁਰਦੇਵ ਸਿੰਘ ਗਹੰੂਣ)- ਬਲਾਚੌਰ-ਗਹੂੰਣ ਸੜਕ 'ਤੇ ਪੈਂਦੀ ਖੱਡ ਦੇ ਕਾਜ਼-ਵੇਅ ਦੇ ਨਾਲ ਸੀਵਰੇਜ ਦਾ ਪਾਣੀ ਲਗਾਤਾਰ ਆਉਣ ਕਾਰਨ ਅਤੇ ਅੱਗੇ ਇਸ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਜਿੱਥੇ ਕਾਜ਼-ਵੇਅ ਦੇ ਟੁੱਟਣ ਦਾ ਖ਼ਤਰਾ ਬਣਿਆ ਹੋਇਆ ਹੈ, ਉੱਥੇ ਸੜ੍ਹਾਂਦ ...

ਪੂਰੀ ਖ਼ਬਰ »

ਡਾ: ਅੰਬੇਡਕਰ ਬੁਧਇਸਟ ਸੈਂਟਰ ਦਾ ਬੰਗਾ ਟੈਕਨੀਕਲ ਸੰਸਥਾ ਵਲੋਂ ਦੌਰਾ

ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ) - ਟੈਕਨੀਕਲ ਇੰਸਟੀਚਿਊਟ ਬੰਗਾ ਦੇ ਵਿਦਿਆਰਥੀਆਂ ਵਲੋਂ ਡਾ: ਅੰਬੇਡਕਰ ਬੁਧਇਸਟ ਰਿਸੋਰਸ ਸੈਂਟਰ ਸੂੰਢ ਦਾ ਦੌਰਾ ਕੀਤਾ ਗਿਆ | ਵਿਦਿਆਰਥੀਆਂ ਨੂੰ ਡਾ: ਅੰਬੇਡਕਰ ਦੀਆਂ ਹੱਥ ਲਿਖਤਾਂ, ਤਸਵੀਰਾਂ, ਕੁਰਸੀਆਂ, ਸੰਵਿਧਾਨ, ਅਲਮਾਰੀ ਅਤੇ ...

ਪੂਰੀ ਖ਼ਬਰ »

ਕਾ: ਹਰਬੰਸ ਬੀਕਾ ਦੀ ਬਰਸੀ ਮੌਕੇ ਇਨਕਲਾਬੀ ਸਮਾਗਮ

ਮੁਕੰਦਪੁਰ, 13 ਮਈ (ਦੇਸ ਰਾਜ ਬੰਗਾ) - ਗ੍ਰਾਮ ਪੰਚਾਇਤ ਬੀਕਾ ਅਤੇ ਸੀ. ਪੀ. ਐਮ ਪੰਜਾਬ ਵਲੋਂ ਕਾਮਰੇਡ ਹਰਬੰਸ ਸਿੰਘ ਬੀਕਾ ਦੀ 31 ਵੀਂ ਬਰਸੀ ਮੌਕੇ ਇਨਕਲਾਬੀ ਸਮਾਗਮ ਹਰਬੰਸ ਸਿੰਘ ਬੀਕਾ ਸਾਬਕਾ ਵਿਧਾਇਕ ਯਾਦਗਾਰੀ ਲਾਇਬ੍ਰੇਰੀ ਵਿਖੇ ਕਰਵਾਇਆ ਗਿਆ | ਇਸ ਮੌਕੇ ਝੰਡਾ ...

ਪੂਰੀ ਖ਼ਬਰ »

ਸਾਧਪੁਰ ਵਿਖੇ ਤੂੜੀ ਦੇ ਅਨੇਕਾਂ ਕੁੱਪ ਤੇ ਸ਼ੈੱਡਾਂ ਚੜ੍ਹੀਆਂ ਅੱਗ ਦੀ ਭੇਟ

ਮੁਕੰਦਪੁਰ, 13 ਮਈ (ਅਮਰੀਕ ਸਿੰਘ ਢੀਂਡਸਾ)- ਬੀਤੇ ਕੱਲ੍ਹ ਆਏ ਤੇਜ਼ ਤੂਫ਼ਾਨ ਨਾਲ ਕਣਕ ਦੇ ਬੇਖੌਫ਼ ਸੜਦੇ ਨਾੜ ਕਾਰਨ ਬਹੁਤ ਸਾਰੇ ਕਿਸਾਨਾਂ ਦੀਆਂ ਸਾਲ ਭਰ ਲਈ ਬਣਾਈਆਂ ਤੂੜੀਆਂ ਦੇ ਕੁੱਪ, ਇੱਥੋਂ ਤੱਕ ਤੂੜੀ ਦੀਆਂ ਭਰੀਆਂ ਸ਼ੈੱਡਾਂ ਵੀ ਭਿਆਨਕ ਅੱਗ ਦੀ ਭੇਟ ਚੜ੍ਹ ਗਈਆਂ | ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਖੇਤਾਂ 'ਚ ਪਈ ਕਈ ਟਰਾਲੀਆਂ ਤੂੜੀ ਸੜੀ

ਸਮੁੰਦੜਾ, 13 ਮਈ (ਤੀਰਥ ਸਿੰਘ ਰੱਕੜ)- ਪਿੰਡ ਰੁੜਕੀ ਖ਼ਾਸ ਵਿਖੇ ਬੀਤੀ ਦੇਰ ਰਾਤ ਅੱਗ ਲੱਗਣ ਨਾਲ ਦੋ ਕਿਸਾਨਾਂ ਦੀਆਂ ਖੇਤਾਂ 'ਚ ਪਈਆਂ ਤੂੜੀ ਦੀਆਂ ਕਈ ਟਰਾਲੀਆਂ ਸੜ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਕਿਸਾਨ ਕੁਲਦੀਪ ਸਿੰਘ ਪੁੱਤਰ ਗੁਰਚਰਨ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਣਕ ਦੀ ਚੁਕਾਈ ਨਾ ਹੋਣ ਕਾਰਨ ਪੱਲੇਦਾਰਾਂ ਵਲੋਂ ਸੰਘਰਸ਼ ਦੀ ਚਿਤਾਵਨੀ

ਸੰਧਵਾਂ, 13 ਮਈ (ਪ੍ਰੇਮੀ ਸੰਧਵਾਂ)- ਮਾਰਕੀਟ ਕਮੇਟੀ ਬੰਗਾ ਦੇ ਅਧੀਨ ਆਉਂਦੀ ਸੂੰਢ ਮਕਸੂਦਪੁਰ ਦੀ ਦਾਣਾ ਮੰਡੀ 'ਚ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ 88,694 ਕੁਇੰਟਲ ਕਣਕ ਦੀ ਖਰੀਦ ਕੀਤੀ ਹੈ, ਜਿਸ ਦੀ ਅਦਾਇਗੀ ਵੀ ਹੋ ਗਈ ਹੈ | ਪਰ ਮੰਡੀ ਵਿਚ ਪਈਆਂ ਕਣਕ ਦੀਆਂ ਬੋਰੀਆਂ ...

ਪੂਰੀ ਖ਼ਬਰ »

ਲਸਾੜਾ ਵਿਖੇ ਤੂਫ਼ਾਨ ਸਮੇਂ ਕੁੱਪ ਨੂੰ ਲੱਗੀ ਅੱਗ, ਕਈ ਪਸ਼ੂ ਝੁਲਸੇ

ਉੜਾਪੜ/ਲਸਾੜਾ, 13 ਮਈ (ਲਖਵੀਰ ਸਿੰਘ ਖੁਰਦ)- ਬੀਤੀ ਸ਼ਾਮ ਆਏ ਭਾਰੀ ਖ਼ਤਰਨਾਕ ਤੂਫਾਨ ਦੇ ਚਲਦਿਆਂ ਇਲਾਕੇ ਵਿਚ ਅੱਗ ਲੱਗਣ ਨਾਲ ਲੋਕਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋਣ ਦੀਆਂ ਖ਼ਬਰਾਂ ਹਨ | ਨਜ਼ਦੀਕੀ ਪਿੰਡ ਲਸਾੜਾ ਵਿਖੇ ਜਸਵੀਰ ਸਿੰਘ ਪੁੱਤਰ ਫੁੱਮਣ ਸਿੰਘ ਜੋ ਖੇਤਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਨਰਸਿੰਗ ਦਿਵਸ 'ਤੇ ਸਮਾਗਮ

ਬੰਗਾ, 13 ਮਈ (ਜਸਬੀਰ ਸਿੰਘ ਨੂਰਪੁਰ) - ਨਰਸਿੰਗ ਦੀ ਜਨਮਦਾਤੀ ਮਿਸ ਫਲੌਰੈਂਸ ਨਾਈਟਿੰਗੇਲ ਦੇ ਜਨਮ ਦਿਨ ਨੂੰ ਸਮਰਪਿਤ ਅੰਤਰਰਾਸ਼ਟਰੀ ਨਰਸਿੰਗ ਹਫ਼ਤੇ ਮੌਕੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਵਿਖੇ ਵਿਸ਼ੇਸ਼ ਨਰਸਿੰਗ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ ਵਿਚ ਅੱਵਲ ਰਹੇ ਬੱਚਿਆਂ ਦਾ ਸਨਮਾਨ

ਪੱਲੀ ਝਿੱਕੀ, 13 ਮਈ (ਕੁਲਦੀਪ ਸਿੰਘ ਪਾਬਲਾ)-ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਸੂਰਾਪੁਰ ਦੇ ਬੱਚਿਆਂ ਨੇ ਮੱਲ੍ਹਾਂ ਮਾਰੀਆਂ | ਸਕੂਲ ਦੇ ਗਿਆਰਾਂ ਬੱਚਿਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਬੱਚੇ ਵਧੀਆ ...

ਪੂਰੀ ਖ਼ਬਰ »

ਐਸ. ਡੀ. ਐਮ. ਬੰਗਾ ਵਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ

ਬੰਗਾ, 13 ਮਈ (ਕਰਮ ਲਧਾਣਾ)-ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਬੰਗਾ ਦੇ ਐਸ. ਡੀ. ਐਮ ਅਨਮਜੋਤ ਕੌਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨੈਸ਼ਨਲ ਗ੍ਰੀਨ ਟਿ੍ਬਿਊਨਲ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ...

ਪੂਰੀ ਖ਼ਬਰ »

ਖਾਨਖਾਨਾ ਸਕੂਲ ਦਾ ਨਤੀਜਾ 100 ਫੀਸਦੀ ਰਿਹਾ

ਮੁਕੰਦਪੁਰ, 13 ਮਈ (ਦੇਸ ਰਾਜ ਬੰਗਾ)-ਸਰਕਾਰੀ ਕੰਨਿਆਂ ਹਾਈ ਸਕੂਲ ਖਾਨਖਾਨਾ ਦੀ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਪਾਸ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਾਂਤੀ ਦੇਵੀ ਮੁੱਖ ਆਧਿਅਪਕਾ ਨੇ ਕਿਹਾ ਕਿ ਦਸਵੀਂ ਜਮਾਤ ਦੀਆਂ ਸਾਰੀਆਂ 21 ਵਿਦਿਆਰਥਣਾਂ ਚੰਗੇ ਨੰਬਰ ...

ਪੂਰੀ ਖ਼ਬਰ »

ਲੋੜਵੰਦ ਬੱਚਿਆਂ ਨੂੰ ਪੜ੍ਹਨ ਸਮਗਰੀ ਵੰਡੀ

ਸੜੋਆ, 13 ਮਈ (ਨਾਨੋਵਾਲੀਆ)- ਸਰਕਾਰੀ ਪ੍ਰਾਇਮਰੀ ਸਕੂਲ ਬੇਗਮਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੁਸਾਇਟੀ ਸੜੋਆ ਵਲੋਂ ਲੋੜਵੰਦ ਬੱਚਿਆਂ ਨੂੰ ਪੜ੍ਹਨ ਸਮਗਰੀ ਵੰਡੀ ਗਈ | ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਨਾਜ਼ਰ ਰਾਮ ਮਾਨ ਅਤੇ ਵਿੱਤ ਸਕੱਤਰ ਤੇਲੂ ਰਾਮ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ ਲਸਾੜਾ ਵਿਚ ਮਾਂ ਦਿਵਸ ਮਨਾਇਆ

ਉੜਾਪੜ/ਲਸਾੜਾ, 13 ਮਈ (ਲਖਵੀਰ ਸਿੰਘ ਖੁਰਦ)-ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਵਿਚ ਮਾਂ ਦਿਵਸ ਬੜੀ ਧੁਮ-ਧਾਮ ਨਾਲ ਮਨਾਇਆ ਗਿਆ | ਸਵੇਰ ਦੀ ਪ੍ਰਾਥਨਾ ਸਭਾ ਵਿਚ ਬੱਚਿਆਂ ਨੇ ਮਾਂ ਨੂੰ ਸਮਰਪਿਤ ਕਵਿਤਾਵਾਂ ਸੁਣਾਈਆਂ ਤੇ ਆਪਣੇ ਜੀਵਨ ਵਿਚ ਮਾਂ ਦਾ ਮਹੱਤਵ ਦਰਸਾਇਆ | ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਮੰਚ ਬਲਾਚੌਰ ਦੀ ਮੀਟਿੰਗ

ਬਲਾਚੌਰ, 13 ਮਈ (ਦੀਦਾਰ ਸਿੰਘ ਬਲਾਚੌਰੀਆ)- ਪੰਜਾਬੀ ਸਾਹਿਤ ਮੰਚ ਬਲਾਚੌਰ ਦੀ ਵਿਸ਼ੇਸ਼ ਮੀਟਿੰਗ ਕਾਰਜਕਾਰੀ ਪ੍ਰਧਾਨ ਸੁਰਿੰਦਰ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰਸਿੱਧ ਕਵੀ ਬਨਾਰਸੀ ਦਾਸ ਰੱਤੇਵਾਲ, ਮਾ: ਪਰਮਜੀਤ ਸਿੰਘ ਮਿੰਟੂ ਸਟੇਟ ਐਵਾਰਡੀ, ਮੋਹਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX