ਤਾਜਾ ਖ਼ਬਰਾਂ


ਸਿਖਿਆ ਮੰਤਰੀ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਸਕੂਲ ਖੋਲ੍ਹਣ ਦੇ ਆਦੇਸ਼
. . .  1 day ago
ਲੋਹਟਬੱਦੀ, 30 ਮਾਰਚ (ਕੁਲਵਿੰਦਰ ਸਿੰਘ ਡਾਂਗੋ) - ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਠੱਪ ਹੋਏ ਕੰਮ ਕਾਰ ਉਪਰੰਤ ਕਮਾਈ ਦਾ ਸਾਧਨ ਨਾ ਹੋਣ ਅਤੇ ਪੇਟ ਭਰਨ ਲਈ ਰਾਸ਼ਨ ਦੀ ਘਾਟ ਨੂੰ ਦੇਖਦਿਆਂ ਕਰਫ਼ਿਊ ਦੌਰਾਨ ਪੈਦਲ ਹੀ ਆਪਣੇ ...
ਅੱਜ ਦਿੱਲੀ ਵਿਚ ਕੋਰੋਨਾ ਵਾਇਰਸ ਦੇ 25 ਨਵੇਂ ਕੇਸ, 97 ਕੇਸਾਂ ਦੀ ਪੁਸ਼ਟੀ
. . .  1 day ago
ਸ਼ੱਕੀ ਮਿ੍ਤਕ ਮਰੀਜ਼ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਪਿਆ ਰੋਲਾ
. . .  1 day ago
ਫ਼ਿਰੋਜ਼ਪੁਰ 30 ਮਾਰਚ ( ਜਸਵਿੰਦਰ ਸਿੰਘ ਸੰਧੂ ) ਸ਼ੱਕੀ ਮਰੀਜ ਸੁਖਦੇਵ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਗੋਬਿੰਦ ਨਗਰੀ ਫ਼ਿਰੋਜ਼ਪੁਰ ਸ਼ਹਿਰ ਦੀ ਹੋਈ ਮੌਤ ਦਾ ਕਾਰਣ ਬੇਸ਼ਕ ਅਜੇ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ...
ਪਿੰਡ ਭੂਨੋ ਦੇ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨਾਂਹ ਪੱਖੀ
. . .  1 day ago
ਮਾਹਿਲਪੁਰ 30 ਮਾਰਚ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਦੇ ਮੋਰਾਂਵਾਲੀ ਦੇ ਕਰੋਨਾ ਨਾਲ ਮਰੇ ਰਿਸ਼ਤੇਦਾਰ ਹਰਭਜਨ ਸਿੰਘ ਦੀ ਮੌਤ ਤੋਂ ਬਾਦ ਉਸ ਦੇ ਪਿੰਡ ਭੂਨੋ ਦੇ 10 ਰਿਸ਼ਤੇਦਾਰਾਂ ਦੇ ...
ਡਿਪਟੀ ਕਮਿਸ਼ਨਰ ਦੀ ਅਪੀਲ ਨੂੰ ਜਲੰਧਰ ਵਾਸੀਆਂ ਵਲੋਂ ਭਰਵਾਂ ਹੁੰਗਾਰਾ ,ਇਕੱਤਰ ਹੋਏ 21.10 ਲੱਖ ਰੁਪਏ
. . .  1 day ago
ਕੋਰੋਨਾ ਵਾਇਰਸ ਨਾਲ ਪੰਜਾਬ 'ਚ ਤੀਜੀ ਮੌਤ
. . .  1 day ago
ਪਟਿਆਲਾ ,30 ਮਾਰਚ { ਅਮਨਦੀਪ ਸਿੰਘ }- ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ 'ਚ ਵੀ ਕੋਰੋਨਾ ਵਾਇਰਸ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਤਕ ਕੋਰਨਾਵਾਇਰਸ ਦੇ 42 ਪਾਜ਼ੀਟਿਵ ਕੇਸ ...
ਜਲੰਧਰ : ਕੋਰੋਨਾ ਵਾਇਰਸ 'ਤੇ ਬੰਦ 13 ਅਪ੍ਰੈਲ ਤੱਕ
. . .  1 day ago
ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੀਆਂ ਸਰਹੱਦਾਂ ‘ਤੇ ਚੌਕਸੀ ਵਧਾਈ
. . .  1 day ago
ਪਾਤੜਾਂ 30 ਮਾਰਚ (ਗੁਰਇਕਬਾਲ ਸਿੰਘ ਖ਼ਾਲਸਾ)- ਕਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਨੂੰ ਰੋਕਣ ਲਈ ਪੰਜਾਬ ਅੰਦਰ ਲਗਾਏ ਗਏ ਕਰਫਿਊ ਦੌਰਾਨ ਉਪ ਪੁਲਿਸ ਕਪਤਾਨ ਪਾਤੜਾਂ ਵੱਲੋਂ ਹਰਿਆਣਾ ਰਾਜ ਨਾਲ ਲੱਗਦੇ ਇੰਟਰਸਟੇਟ ...
ਡਿਪਟੀ ਕਮਿਸ਼ਨਰ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਡਰ ਕੇ ਜ਼ਿਲ੍ਹਾ ਨਾ ਛੱਡਣ ਦੀ ਅਪੀਲ
. . .  1 day ago
ਜਲੰਧਰ, 30 ਮਾਰਚ (ਚਿਰਾਗ਼ ਸ਼ਰਮਾ)- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਪ੍ਰਵਾਸੀ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲਤ ਵਿਚ ਡਰ ...
ਐੱਸ.ਡੀ.ਐੱਮ. ਸ਼ਾਹਕੋਟ ਵੱਲੋਂ ਰਾਸ਼ਨ ਦੀ ਵੰਡ ਸਬੰਧੀ ਨੋਡਲ ਅਫ਼ਸਰ ਨਿਯੁਕਤ
. . .  1 day ago
ਸ਼ਾਹਕੋਟ, 30 ਮਾਰਚ (ਅਜ਼ਾਦ ਸਚਦੇਵਾ) - ਕੋਰੋਨਾ ਵਾਇਰਸ ਦੇ ਪੂਰੇ ਵਿਸ਼ਵ ਵਿਚ ਦਹਿਸ਼ਤ ਫੈਲਾਈ ਹੈ, ਜਿਸ ਨੂੰ ਸਰਕਾਰ ਵੱਲੋਂ ਵੀ ਮਹਾਂਮਾਰੀ ਬਿਮਾਰੀ ਘੋਸ਼ਿਤ...
ਮਹਾਂਮਾਰੀ ਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ ਛੱਡੇ ਗਏ 289 ਕੈਦੀ
. . .  1 day ago
ਅੰਮ੍ਰਿਤਸਰ, 30 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਵਿਡ-19 ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲ੍ਹਾਂ 'ਚ ...
ਕੋਰੋਨਾ ਵਾਇਰਸ ਤੋਂ ਪੀੜਤ ਹਰਭਜਨ ਸਿੰਘ ਦਾ ਪਿੰਡ ਮੋਰਾਂਵਾਲੀ 'ਚ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਗੜ੍ਹਸ਼ੰਕਰ, 30 ਮਾਰਚ (ਧਾਲੀਵਾਲ)- ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਤੋਂ ਪੀੜਤ 62 ਸਾਲਾ ਵਿਅਕਤੀ ਹਰਭਜਨ ...
ਦਿਲਜੀਤ ਦੁਸਾਂਝ ਵੱਲੋਂ ਪੀ.ਐਮ ਕੇਅਰਜ਼ ਫ਼ੰਡ ਦੇ ਲਈ 20 ਲੱਖ ਰੁਪਏ ਦੇਣ ਦਾ ਐਲਾਨ
. . .  1 day ago
ਜਲੰਧਰ, 30 ਮਾਰਚ (ਅ.ਬ)- ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਸਹਾਇਤਾ ਦੇ ਲਈ ...
ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ 'ਚੋਂ ਇਕ ਦੀ ਮੌਤ
. . .  1 day ago
ਫ਼ਿਰੋਜ਼ਪੁਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ 'ਚੋਂ ਮਿਲੇ ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 30 (ਮਨਜੋਤ)- ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਚੰਡੀਗੜ੍ਹ 'ਚ 5 ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ...
ਦਿੱਲੀ ਏਅਰਪੋਰਟ ਪਹੁੰਚਿਆ ਅਫ਼ਗ਼ਾਨਿਸਤਾਨ ਦੇ ਕਾਬੁਲ ਤੋਂ 35 ਭਾਰਤੀਆਂ ਦਾ ਜਥਾ
. . .  1 day ago
ਸ਼ਾਹਕੋਟ ਵਿਖੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆ ਨੂੰ ਅਧਿਕਾਰੀਆਂ ਨੇ ਦਿੱਤੀ ਸਖ਼ਤ ਚੇਤਾਵਨੀ
. . .  1 day ago
ਕਰਫਿਊ ਦੌਰਾਨ ਅਬੋਹਰ ਦੇ ਐਸ.ਡੀ.ਐਮ ਵਿਨੋਦ ਬਾਂਸਲ ਦੀ ਹੋਈ ਬਦਲੀ
. . .  1 day ago
ਕੂਹਲੀ ਕਲਾਂ ਵਾਸੀਆਂ ਨੇ ਆਪਣੇ ਪੱਧਰ 'ਤੇ ਪਿੰਡ ਕੀਤਾ ਸੀਲ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫਿਊ ਦੌਰਾਨ ਕਿਸਾਨਾਂ ਨੇ ਕਣਕ ਦੀ ਵਾਢੀ ਸ਼ੁਰੂ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਮੋਰਾਂਵਾਲੀ ਤੋਂ 21 ਸੈਂਪਲ ਹੋਰ ਲਏ-ਡਾ: ਜਸਬੀਰ ਸਿੰਘ
. . .  1 day ago
ਅਫ਼ਵਾਹਾਂ ਫੈਲਾਉਣ ਤੋਂ ਬਾਜ ਨਾ ਆਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ - ਡੀ.ਐੱਸ. ਪੀ. ਸਿੱਧੂ
. . .  1 day ago
ਸੜਕ ਹਾਦਸੇ 'ਚ ਪਿਤਾ-ਪੁੱਤਰ ਦੀ ਮੌਤ, ਚਾਰ ਗੰਭੀਰ ਜ਼ਖ਼ਮੀ
. . .  1 day ago
ਕਰਫਿਊ ਦੌਰਾਨ ਪਾਸ ਬਣਾਉਣ ਲਈ ਆ ਰਹੀਆਂ ਦਿੱਕਤਾਂ ਸਬੰਧੀ ਉਪ ਮੰਡਲ ਮੈਜਿਸਟ੍ਰੇਟ ਪਾਤੜਾਂ ਵੱਲੋਂ ਜਾਰੀ ਵਿਸ਼ੇਸ਼ ਹਦਾਇਤਾਂ
. . .  1 day ago
ਦੋ ਸ਼ੱਕੀ ਮਰੀਜ਼ਾਂ ਨੂੰ ਸਿਹਤ ਵਿਭਾਗ ਨੇ ਇਲਾਜ ਲਈ ਭੇਜਿਆ ਫ਼ਰੀਦਕੋਟ
. . .  1 day ago
ਵਿਧਾਇਕ ਸ਼ੇਰੋਵਾਲੀਆਂ ਵੱਲੋਂ ਦਾਨੀ ਸੱਜਣਾਂ ਨੂੰ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ
. . .  1 day ago
ਕਾਲਾਬਾਜ਼ਾਰੀ ਕਰਨ ਵਾਲੇ 'ਤੇ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇ : ਡਿਪਟੀ ਕਮਿਸ਼ਨਰ
. . .  1 day ago
ਦੇਸ਼ 'ਚ 24 ਘੰਟਿਆਂ ਦੇ ਅੰਦਰ ਕੋਰੋਨਾ ਦੇ 92 ਮਾਮਲੇ ਆਏ ਸਾਹਮਣੇ, 4 ਲੋਕਾਂ ਦੀ ਹੋਈ ਮੌਤ
. . .  1 day ago
ਅਬੋਹਰ ਤੋਂ ਵੀ ਪ੍ਰਵਾਸੀ ਮਜ਼ਦੂਰਾਂ ਨੇ ਆਪਣੇ ਘਰਾਂ ਨੂੰ ਵਾਪਸੀ ਕੀਤੀ
. . .  1 day ago
ਮਰੀਜ਼ਾਂ ਦੀ ਬਾਇਓਮੈਟ੍ਰਿਕ ਤਸਦੀਕ ਦੀ ਪ੍ਰਕਿਰਿਆ 'ਚ ਛੋਟ -ਡਾ: ਜਸਬੀਰ ਸਿੰਘ
. . .  1 day ago
ਪਾਜ਼ੀਟਿਵ ਕੇਸ ਮਿਲਣ 'ਤੇ ਪਿੰਡ ਰਾਮਨਗਰ ਗਈ ਟੀਮ ਨੂੰ ਸਿਵਲ ਸਰਜਨ ਵੱਲੋਂ ਨੋਟਿਸ ਜਾਰੀ
. . .  1 day ago
ਕੋਰੋਨਾ ਵਾਇਰਸ ਦੇ 350 ਸ਼ੱਕੀ ਮਰੀਜ਼ਾਂ ਦੀਆਂ ਮੈਡੀਕਲ ਰਿਪੋਰਟਾਂ ਠੀਕ ਪਾਈਆਂ ਗਈਆਂ- ਐੱਸ.ਐਮ.ਓ.
. . .  1 day ago
ਕਰਫ਼ਿਊ ਦੌਰਾਨ ਧਾਰਮਿਕ ਅਸਥਾਨਾਂ ਦੀਆਂ ਗੋਲਕਾਂ ਤੋੜ ਕੇ ਨਕਦੀ ਚੋਰੀ
. . .  1 day ago
ਪੰਜਾਬ ਬੋਰਡ ਵੱਲੋਂ 5ਵੀਂ, 8ਵੀਂ,10ਵੀਂ ਅਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਮੁੜ ਅਗਲੇ ਹੁਕਮਾਂ ਤੱਕ ਮੁਲਤਵੀ
. . .  1 day ago
ਗੁਜਰਾਤ ਤੋਂ ਆਏ ਨੌਜਵਾਨਾਂ ਨੂੰ ਪੁਲਿਸ ਅਤੇ ਸਿਹਤ ਵਿਭਾਗ ਨੇ ਇਕਾਂਤਵਾਸ 'ਚ ਰਹਿਣ ਦੀ ਦਿੱਤੀ ਹਿਦਾਇਤ
. . .  1 day ago
ਪਿੰਡ ਖੁਰਮਣੀਆ ਵਿਖੇ ਕੋਰੋਨਾ ਦੇ ਸ਼ੱਕੀ ਵਿਅਕਤੀ ਦਾ ਘਰ ਅਤੇ ਆਲਾ-ਦੁਆਲਾ ਸੀਲ, ਪੁਲਿਸ ਵੱਲੋਂ ਲਿਆ ਗਿਆ ਜਾਇਜ਼ਾ
. . .  1 day ago
ਕੈਬਨਿਟ ਮੰਤਰੀ ਰਾਣਾ ਸੋਢੀ ਵੱਲੋਂ ਗੁਰੂਹਰਸਹਾਏ ਦੇ 10 ਹਜ਼ਾਰ ਪਰਿਵਾਰਾਂ ਲਈ ਰਾਸ਼ਨ ਰਵਾਨਾ
. . .  1 day ago
ਕੋਵਿਡ-19 ਦੇ ਵਧਦੇ ਪ੍ਰਕੋਪ ਕਾਰਨ ਅੰਮ੍ਰਿਤਸਰ ਜੇਲ੍ਹ 'ਚੋਂ 131 ਕੈਦੀਆਂ ਨੂੰ ਛੱਡਿਆ ਗਿਆ
. . .  1 day ago
ਬਿਆਸ ਦਰਿਆ 'ਚ ਡੁਬੇ ਮੱਛੀਆਂ ਫੜਨ ਗਏ ਇਕ ਵਿਅਕਤੀ ਸਮੇਤ 3 ਨੌਜਵਾਨ
. . .  1 day ago
ਭਾਰੀ ਮਸ਼ੱਕਤ ਤੋਂ ਬਾਅਦ ਜੰਗਲਾਤ ਵਿਭਾਗ ਨੇ ਚੀਤੇ ਨੂੰ ਕੀਤਾ ਕਾਬੂ
. . .  1 day ago
ਦੂਸਰੇ ਸਾਲ ਦੇ ਵਾਧੇ 'ਤੇ ਚਲ ਰਹੇ ਪ੍ਰਿੰਸੀਪਲ ਤੇ ਮੁੱਖ ਅਧਿਆਪਕਾਂ ਨੂੰ ਫਾਰਗ ਕਰਨ ਦੇ ਹੁਕਮ
. . .  1 day ago
ਬੈਂਕਾਂ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਕਤਾਰਾਂ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ ਵਰਤਾਇਆ ਗਿਆ ਲੰਗਰ
. . .  1 day ago
ਕਰਫਿਊ ਦੌਰਾਨ ਗੁਰੂਹਰਸਹਾਏ 'ਚ ਹੋਏ ਲੜਾਈ ਝਗੜੇ 'ਚ ਗੋਲੀ ਚੱਲਣ ਦੀ ਮਿਲੀ ਸੂਚਨਾ
. . .  1 day ago
ਬਿਜਲੀ ਦਾ ਕੰਮ ਕਰਦੇ ਕਰਮਚਾਰੀ ਦੀ ਕਰੰਟ ਲੱਗਣ ਕਾਰਨ ਹੋਈ ਮੌਤ
. . .  1 day ago
ਡੀ.ਸੀ. ਵੱਲੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਪੈਟਰੋਲ ਪੰਪ ਆਮ ਵਾਂਗ ਖੋਲ੍ਹਣ ਦੇ ਹੁਕਮ ਜਾਰੀ
. . .  1 day ago
ਕਰਫਿਊ ਦੌਰਾਨ ਅਜਨਾਲਾ 'ਚ ਹੋਇਆ ਲੜਾਈ-ਝਗੜਾ, ਗੋਲੀ ਚੱਲਣ ਦੀ ਵੀ ਸੂਚਨਾ
. . .  1 day ago
ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਂਸਲਰ ਦਾ ਕੀਤਾ ਪਿੱਟ ਸਿਆਪਾ
. . .  1 day ago
ਦੋ ਭਰਾਵਾਂ ਦੀ ਲੜਾਈ 'ਚ ਇਕ ਦੀ ਮੌਤ
. . .  1 day ago
ਅਨੰਦਪੁਰ ਸਾਹਿਬ ਤੋ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550

ਜੰਮੂ-ਕਸ਼ਮੀਰ

ਪੰਥਕ ਅਕਾਲੀ ਲਹਿਰ ਦੇ ਨੁਮਾਇੰਦਿਆਂ ਦੀ ਅਹਿਮ ਬੈਠਕ

ਊਨਾ, 13 ਮਈ (ਗੁਰਪ੍ਰੀਤ ਸਿੰਘ ਸੇਠੀ, ਹਰਪਾਲ ਸਿੰਘ ਕੋਟਲਾ)- ਅੱਜ ਪੰਥਕ ਅਕਾਲੀ ਲਹਿਰ ਦੀ ਇਕ ਅਹਿਮ ਬੈਠਕ ਕਿਲ੍ਹਾ ਬੇਦੀ ਸਾਹਿਬ ਵਿਖੇ ਬਾਬਾ ਸਰਬਜੋਤ ਸਿੰਘ ਬੇਦੀ ਦੀ ਅਗਵਾਈ 'ਚ ਹੋਈ, ਜਿਸ 'ਚ ਜ਼ਿਲ੍ਹਾ ਊਨਾ ਦੇ ਵੱਖ-ਵੱਖ ਪਿੰਡਾਂ ਤੋਂ ਆਏ ਸਿੱਖ ਨੌਜਵਾਨਾਂ ਨੇ ਭਾਗ ਲਿਆ ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਬਾ ਸਰਬਜੋਤ ਸਿੰਘ ਬੇਦੀ ਨੇ ਕਿਹਾ ਕਿ ਸਾਡਾ ਕਿਸੇ ਵੀ ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀ ਨਾਲ ਕੋਈ ਵਿਰੋਧ ਨਹੀਂ, ਪ੍ਰੰਤੂ ਸਿੱਖ ਕੌਮ 'ਚ ਆ ਰਹੀ ਧਾਰਮਿਕ ਗਿਰਾਵਟ ਨੂੰ ਮੁੱਖ ਰੱਖਦੇ ਹੋਏ ਅੱਜ ਦੇ ਸਮੇਂ 'ਚ ਪੰਥਕ ਅਕਾਲੀ ਲਹਿਰ ਦਾ ਹੋਣਾ ਬੇਹਦ ਜ਼ਰੂਰੀ ਹੈ¢ ਉਨ੍ਹਾਂ ਕਿਹਾ ਕਿ ਸਾਨੂੰ ਇਕੱਠਿਆਂ ਹੋ ਕੇ ਊਨਾ ਵਿਖੇ ਵੀ ਇਸ ਸੰਸਥਾ ਨੂੰ ਮਜਬੂਤ ਕਰਨ ਲਈ ਪੰਥਕ ਅਕਾਲੀ ਲਹਿਰ ਦੀ ਇਕਾਈ ਤਿਆਰ ਕੀਤੀ ਜਾਣੀ ਚਾਹੀਦੀ ਹੈ, ਜਿਸ ਨਾਲ ਅਸੀਂ ਹਿਮਾਚਲ 'ਚ ਰਹਿੰਦੇ ਸਿੱਖਾਂ ਦੇ ਮਸਲਿਆਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕੀਏ ਅਤੇ ਇਸ ਬਾਰੇ ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਭਾਈ ਰਣਜੀਤ ਸਿੰਘ ਦੇ ਧਿਆਨ 'ਚ ਵੀ ਲਿਆਇਆ ਜਾ ਸਕੇ ਤਾਂ ਕਿ ਹਿਮਾਚਲ ਅੰਦਰ ਵੀ ਇਸ ਸੰਸਥਾ ਦੀ ਸ਼ੁਰੂਆਤ ਕੀਤੀ ਜਾ ਸਕੇ ¢ ਇਸ ਮੌਕੇ ਜਥੇਦਾਰ ਭੁਪਿੰਦਰ ਸਿੰਘ ਬਿਨੇਵਾਲ, ਭਾਗ ਸਿੰਘ ਬਸੋਲੀ, ਤਰਨਜੋਤ ਸਿੰਘ, ਗੁਰਮੀਤ ਸਿੰਘ ਸੇਠੀ, ਮਾਸਟਰ ਮਲਕੀਤ ਸਿੰਘ, ਬਲਵੀਰ ਸਿੰਘ ਬਸਦੇਹੜਾ, ਸੰਤੋਖ ਸਿੰਘ, ਮਨਦੀਪ ਸਿੰਘ, ਹਰਪ੍ਰੀਤ ਸਿੰਘ,  ਜਸਵੰਤ ਸਿੰਘ, ਸਰਬਜੀਤ ਸਿੰਘ, ਦਵਿੰਦਰ ਸਿੰਘਅਤੇ ਸੁੱਚਾ ਸਿੰਘ ਆਦਿ ਮੌਜੂਦ ਸਨ¢  

ਰਵਿੰਦਰ ਰੈਨਾ ਜੰਮੂ-ਕਸ਼ਮੀਰ ਭਾਜਪਾ ਪ੍ਰਦੇਸ਼ ਦੇ ਨਵੇਂ ਪ੍ਰਧਾਨ ਨਿਯੁਕਤ

ਸ੍ਰੀਨਗਰ, 13 ਮਈ (ਮਨਜੀਤ ਸਿੰਘ)- ਜੰਮੂ-ਕਸ਼ਮੀਰ ਪ੍ਰਦੇਸ਼ ਭਾਜਪਾ ਨੇ ਸੱਤ ਸ਼ਰਮਾ ਦੇ ਸਥਾਨ 'ਤੇ ਜਿਨ੍ਹਾਂ ਨੂੰ ਕੈਬਿਨਟ 'ਚ ਸ਼ਾਮਿਲ ਕਰ ਲਿਆ ਗਿਆ ਹੈ, ਤੇਜ਼ ਤਰਾਰ ਬਿਆਨਬਾਜ਼ੀ ਦੇ ਲਈ ਜਾਣੇ ਜਾਂਦੇ ਰਵਿੰਦਰ ਰੈਨਾ ਨੂੰ ਜੰਮੂ-ਕਸ਼ਮੀਰ ਪ੍ਰਦੇਸ਼ ਦਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ

ਰੂਪਨਗਰ, 13 ਮਈ (ਸਟਾਫ਼ ਰਿਪੋਰਟਰ)-ਅੱਜ ਜ਼ਿਲ੍ਹਾ ਕਾਂਗਰਸ ਭਵਨ ਰੂਪਨਗਰ ਵਿਖੇ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਕਿਰਨ ਸੋਨੀ ਸਾਬਕਾ ਕੌਾਸਲਰ ਜਿਨ੍ਹਾਂ ਨੂੰ ਕਾਂਗਰਸ ਹਾਈ ਕਮਾਨ ਵਲੋਂ ਕਾਂਗਰਸ ਮਹਿਲਾ ਵਿੰਗ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਬੈਲ ਗੱਡੀਆਂ ਦੀਆਂ ਦੌੜਾਂ ਅੱਜ

ਮੋਰਿੰਡਾ, 13 ਮਈ (ਕੰਗ)-ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀ ਪਿੰਡ ਸਮਾਣਾ ਕਲਾਂ ਵਲੋਂ ਮਿਤੀ 14 ਅਤੇ 15 ਮਈ ਨੂੰ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਈਆਂ ਜਾਣਗੀਆਂ | ਇਸ ਸਬੰਧੀ ਸਰਪੰਚ ਸਮਾਣਾ ਕਲਾਂ ਨੇ ਦੱਸਿਆ ਕਿ ਇਨ੍ਹਾਂ ਬੈਲ ਗੱਡੀਆਂ ਦੇ ਮੁਕਾਬਲਿਆਂ ਵਿਚ ਪਹਿਲੇ 21 ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਨੇ ਕੀਤਾ ਪ੍ਰਦਰਸ਼ਨ

ਹਿਸਾਰ, 13 ਮਈ (ਅਜੀਤ ਬਿਊਰੋ)- ਬਿਜਲੀ ਨਿਗਮ ਵਲੋਂ ਤੈਅ ਸ਼ਡਿਯੂਲ ਤਹਿਤ ਪੂਰੀ ਬਿਜਲੀ ਨਾ ਦੇਣ ਅਤੇ ਵਾਰ-ਵਾਰ ਕੱਟ ਲਗਾਏ ਜਾਣ ਤੋਂ ਪ੍ਰੇਸ਼ਾਨ ਪਿੰਡ ਹਿੰਦਵਾਨ, ਨਥਵਾਨਾ, ਧੀਰਣਵਾਸ ਅਤੇ ਰਾਵਲਵਾਸ ਖੁਰਦ ਦੇ ਪਿੰਡ ਵਾਸੀਆਂ ਨੇ ਪ੍ਰਦਸ਼ਨ ਕੀਤਾ | ਪਿੰਡ ਵਾਸੀਆਂ ਨੇ ਆਰੀਆ ...

ਪੂਰੀ ਖ਼ਬਰ »

ਸ਼ਿਰਡੀ ਸਾੲੀਂ ਧਾਮ ਦਾ 6ਵਾਂ ਸਾਲਾਨਾ ਉਤਸਵ ਕਰਵਾਇਆ

ਥਾਨੇਸਰ, 13 ਮਈ (ਅਜੀਤ ਬਿਊਰੋ)-ਸ੍ਰੀ ਸ਼ਿਰਡੀ ਸਾੲੀਂ ਧਾਮ ਦਾ 6ਵਾਂ ਸਾਲਾਨਾ ਉਤਸਵ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ 'ਚ ਥਾਨੇਸਰ ਦੇ ਵਿਧਾਇਕ ਸੁਭਾਸ਼ ਸੁਧਾ ਨੇ ਬਤੌਰ ਮੁੱਖ ਮਹਿਮਾਨ ਪ੍ਰੋਗਰਾਮ ਸ਼ੁਰੂਆਤ ਜੋਤ ਜਗਾ ਕੇ ਕੀਤੀ, ਜਦਕਿ ਏ.ਡੀ.ਜੀ. ਪੁਲਿਸ (ਜੇਲ੍ਹ) ਡਾ. ...

ਪੂਰੀ ਖ਼ਬਰ »

ਦਸਤਾਰਬੰਦੀ ਅਤੇ ਪੰਜਾਬੀ ਭਾਸ਼ਾ ਦੀ ਦਿੱਤੀ ਸਿਖ਼ਲਾਈ

ਅੰਬਾਲਾ ਕੈਂਟ, 13 ਮਈ (ਅਜੀਤ ਬਿਊਰੋ)-ਯੂਥ ਖ਼ਾਲਸਾ ਵੈੱਲਫ਼ੇਅਰ ਸੰਸਥਾ ਦੇ ਪ੍ਰਧਾਨ ਹਰਜਪ ਸਿੰਘ ਦੀ ਅਗਵਾਈ 'ਚ ਇਤਿਹਾਸਕ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ 'ਚ ਦਸਤਾਰਬੰਦੀ ਅਤੇ ਪੰਜਾਬੀ ਭਾਸ਼ਾ ਸਿਖਾਉਣ ਦੀ ਜਮਾਤ ਲਗਾਈ ਗਈ | ਇਸ ਦੌਰਾਨ ਵੱਡੀ ਗਿਣਤੀ 'ਚ ਬੱਚਿਆਂ ...

ਪੂਰੀ ਖ਼ਬਰ »

ਰੈਲੀ 'ਚ ਭੀੜ ਇੱਕਠੀ ਕਰਨ 'ਤੇ ਵਿਸ਼ਾਲ ਸਿੰਗਲਾ ਨੂੰ ਕੀਤਾ ਸਨਮਾਨਿਤ

ਕੁਰੂਕਸ਼ੇਤਰ, 13 ਮਈ (ਜਸਬੀਰ ਸਿੰਘ ਦੁੱਗਲ)-ਦਿੱਲੀ 'ਚ ਹੋਈ ਜਨ ਆਕ੍ਰੋਸ਼ ਰੈਲੀ 'ਚ ਕੁਰੂਕਸ਼ੇਤਰ ਤੋਂ ਕਾਂਗਰਸ ਵਰਕਰਾਂ ਦੀ ਹਾਜ਼ਰੀ ਦਰਜ ਕਰਵਾਉਣ ਵਾਲੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਵਿਸ਼ਾਲ ਸਿੰਗਲਾ ਦੀ ਟੀਮ ਨੂੰ ਸੂਬਾਈ ਪ੍ਰਧਾਨ ਡਾ. ...

ਪੂਰੀ ਖ਼ਬਰ »

ਖੇਤਾਂ 'ਚ ਲੱਗੀਆਂ ਮੋਟਰਾਂ ਦੀ ਬਿਜਲੀ ਸਪਲਾਈ ਨਾ ਆਉਣ ਕਾਰਨ ਇਲਾਕੇ ਦੇ ਕਿਸਾਨ ਪ੍ਰੇਸ਼ਾਨ

ਬਹਿਰਾਮ, 13 ਮਈ (ਨਛੱਤਰ ਸਿੰਘ ਬਹਿਰਾਮ) - ਪੰਜਾਬ ਦੀ ਕਾਂਗਰਸ ਸਰਕਾਰ ਇਕ ਪਾਸੇ ਕਿਸਾਨਾਂ ਨੂੰ ਵਧੀਆ ਸਹੂਲਤਾਂ ਦੇਣ ਦੀ ਗੱਲ ਕਰ ਰਹੀ ਹੈ ਪਰ ਦੂਜੇ ਪਾਸੇ ਕਿਸਾਨਾਂ ਦੀ ਮੁੱਖ ਜਰੂਰਤ ਪਾਣੀ ਲਈ ਮੋਟਰਾਂ ਦੀ ਬਿਜਲੀ ਸਪਲਾਈ ਲਗਾਤਾਰ ਨਹੀਂ ਦੇ ਰਹੀ | ਇਸ ਸਬੰਧੀ ਬਹਿਰਾਮ ...

ਪੂਰੀ ਖ਼ਬਰ »

ਜੱਟ ਸਮਾਜ ਸਭਾ ਵਲੋਂ ਧੰਨਾ ਭਗਤ ਜੈਅੰਤੀ ਸਮਾਗਮ

ਰਤੀਆ, 13 ਮਈ (ਬੇਅੰਤ ਮੰਡੇਰ)- ਜੱਟ ਸਮਾਜ ਸਭਾ ਹਰਿਆਣਾ ਵਲੋਂ ਭਗਤ ਧੰਨਾ ਦੀ ਜੈਅੰਤੀ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਅਜੀਤਸਰ ਸਾਹਿਬ 'ਚ ਕਰਵਾਇਆ ਗਿਆ | ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਭਾ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਔਜਲਾ ਨੇ ਭਗਤ ਧੰਨਾ ਜੀ ...

ਪੂਰੀ ਖ਼ਬਰ »

ਕੀਟ ਨਾਸ਼ਕ ਪੀਣ ਕਾਰਨ ਹਾਲਤ ਵਿਗੜੀ

ਮੋਰਿੰਡਾ, 13 ਮਈ (ਕੰਗ)-ਪਿੰਡ ਕਕਰਾਲੀ ਦੇ ਵਸਨੀਕ ਜਰਨੈਲ ਸਿੰਘ ਨੇ ਘਰੇਲੂ ਲੜਾਈ ਕਾਰਨ ਕੋਈ ਕੀਟ ਨਾਸ਼ਕ ਪਦਾਰਥ ਪੀ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੇਰੇ ਇਲਾਜ ਜਰਨੈਲ ਸਿੰਘ (35) ਦੀ ਪਤਨੀ ਪਰਮਿੰਦਰ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੇ ਕੋਈ ਜ਼ਹਿਰੀਲੀ ਚੀਜ਼ ...

ਪੂਰੀ ਖ਼ਬਰ »

ਮੇਘਪੁਰ ਵਿਖੇ ਧੋਖਾਧੜੀ ਤੋਂ ਬਚਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਨੰਗਲ, 13 ਮਈ (ਪ੍ਰੀਤਮ ਸਿੰਘ ਬਰਾਰੀ)-ਨੰਗਲ ਤਹਿਸੀਲ ਦੇ ਪਿੰਡ ਮੇਘਪੁਰ ਵਿਖੇ ਯੂਕੋ ਬੈਂਕ ਜਵਾਹਰ ਮਾਰਕੀਟ ਦੇ ਸੀਨੀਅਰ ਮੈਨੇਜਰ ਹੇਮੰਤ ਜਸਵਾਲ ਵਲੋਂ ਗੋਬਿੰਦਪੁਰੀ ਆਸ਼ਰਮ ਵਿਖੇ ਲੋਕਾਂ ਨੂੰ ਅਜੋਕੇ ਸਮੇਂ ਅੰਦਰ ਧੋਖਾਧੜੀ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਸਰਕਾਰੀ ਨਰਸਿੰਗ ਕਾਲਜ ਰੂਪਨਗਰ ਵਿਖੇ ਕੌਮਾਂਤਰੀ ਨਰਸ ਦਿਵਸ ਮਨਾਇਆ

ਰੂਪਨਗਰ, 13 ਮਈ (ਮਨਜਿੰਦਰ ਸਿੰਘ ਚੱਕਲ)-ਸਰਕਾਰੀ ਨਰਸਿੰਗ ਕਾਲਜ, ਰੂਪਨਗਰ ਵਿਖੇ 'ਫਲੋਰੈਂਸ ਨਾਇਟੀਗੇਲ, ਦੇ ਜਨਮ ਦਿਨ ਨੂੰ ਸਮਰਪਿਤ ਅੱਜ ਕੌਮਾਂਤਰੀ ਨਰਸ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਿਵਲ ਸਰਜਨ, ਰੂਪਨਗਰ ਡਾ: ਹਰਿੰਦਰ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ...

ਪੂਰੀ ਖ਼ਬਰ »

ਪਿ੍ੰਸੀਪਲ ਲਲਿਤ ਮੋਹਨ ਦਾ ਕੀਤਾ ਸਨਮਾਨ

ਨੰਗਲ, 13 ਮਈ (ਪ੍ਰੀਤਮ ਸਿੰਘ ਬਰਾਰੀ)-ਸਮਾਜ ਸੇਵੀ ਸੰਸਥਾ ਆਵਾਜ਼ ਚੈਰੀਟੇਬਲ ਅਤੇ ਵੈੱਲਫੇਅਰ ਕਮੇਟੀ ਵਲੋਂ ਅੱਜ ਆਈ.ਟੀ.ਆਈ. ਨੰਗਲ ਵਿਖੇ ਪਿੰ੍ਰਸੀਪਲ ਆਈ.ਟੀ.ਆਈ. ਨੰਗਲ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੀਤੇ ਦਿਨੀਂ ਆਵਾਜ਼ ਚੈਰੀਟੇਬਲ ਅਤੇ ਵੈੱਲਫੇਅਰ ਕਮੇਟੀ ...

ਪੂਰੀ ਖ਼ਬਰ »

ਜੱਟ ਸਮਾਜ ਸਭਾ ਵਲੋਂ ਧੰਨਾ ਭਗਤ ਜੈਅੰਤੀ ਸਮਾਗਮ

ਰਤੀਆ, 13 ਮਈ (ਬੇਅੰਤ ਮੰਡੇਰ)- ਜੱਟ ਸਮਾਜ ਸਭਾ ਹਰਿਆਣਾ ਵਲੋਂ ਭਗਤ ਧੰਨਾ ਦੀ ਜੈਅੰਤੀ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਅਜੀਤਸਰ ਸਾਹਿਬ 'ਚ ਕਰਵਾਇਆ ਗਿਆ | ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਸਭਾ ਦੇ ਜਨਰਲ ਸਕੱਤਰ ਤੇਜਿੰਦਰ ਸਿੰਘ ਔਜਲਾ ਨੇ ਭਗਤ ਧੰਨਾ ਜੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX