ਤਾਜਾ ਖ਼ਬਰਾਂ


ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  14 minutes ago
ਨਵੀਂ ਦਿੱਲੀ, 15 ਅਕਤੂਬਰ- ਕੇਂਦਰੀ ਮੰਤਰੀ ਐੱਮ. ਜੇ. ਅਕਬਰ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਪੱਤਰਕਾਰ ਪ੍ਰਿਯਾ ਰਮਾਣੀ ਵਿਰੁੱਧ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਾਇਆ...
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  10 minutes ago
ਸੰਗਰੂਰ, 15 ਅਕਤੂਬਰ (ਧੀਰਜ ਪਸ਼ੋਰੀਆ)- 5 ਸਤੰਬਰ 2017 ਨੂੰ ਅਧਿਆਪਕ ਦਿਵਸ ਮੌਕੇ ਸਿੱਖਿਆ ਮੰਤਰੀ ਵੱਲੋਂ ਸਟੇਟ ਐਵਾਰਡ ਨਾਲ ਸਨਮਾਨਿਤ ਕੀਤੇ 40 ਅਧਿਆਪਕਾਂ ਨੂੰ ਇਕ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ 25-25 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ....
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  18 minutes ago
ਹੰਬੜਾਂ, 15 ਅਕਤੂਬਰ (ਕੁਲਦੀਪ ਸਿੰਘ ਸਲੇਮਪੁਰੀ) ਅੱਜ ਇੱਕ ਸਕੂਲ ਦੀ ਬੱਸ ਪਲਟਣ ਕਾਰਨ ਸਹਾਇਕ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਇੱਕ ਨਿੱਜੀ ਸਕੂਲ ਦੀ ਬੱਸ ਸਿੱਧਵਾਂ ਨਹਿਰ ਵਾਲੇ ਪਾਸਿਓਂ ਬੱਚਿਆਂ ਨੂੰ ਸਕੂਲ ਲੈ ਕੇ ਆ ਰਹੀ ਸੀ ਤਾਂ...
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  34 minutes ago
ਰਾਏਕੋਟ, 15 ਅਕਤੂਬਰ (ਸੁਸ਼ੀਲ)- ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਪਿਛਲੇ ਦਿਨੀਂ ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਸਲਿਲ ਜੈਨ ਨੂੰ ਇੱਕ ਮਾਮਲੇ 'ਚ ਅਯੋਗ ਕਰਾਰ ਦਿੰਦੇ ਹੋਏ ਉਨ੍ਹਾਂ ਦੀ ਕੌਸਲਰਸ਼ਿਪ ਰੱਦ ਕਰ ਦਿੱਤੀ ਗਈ ਸੀ ਜਿਸ ਨੂੰ ਪ੍ਰਧਾਨ ਸਲਿਲ ਜੈਨ...
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  58 minutes ago
ਸਿਓਲ, 15 ਅਕਤੂਬਰ- ਸਾਂਝੇ ਰੂਪ ਨਾਲ 2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਨੂੰ ਲੈ ਕੇ ਚਰਚਾ ਕਰਨ ਸੰਬੰਧੀ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਇਸ ਮਹੀਨੇ ਭਾਵ ਕਿ ਅਕਤੂਬਰ ਦੇ ਅੰਤ 'ਚ ਬੈਠਕ...
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  about 1 hour ago
ਸੰਗਰੂਰ, 15 ਅਕਤੂਬਰ (ਧੀਰਜ ਪਸ਼ੋਰੀਆ) - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਕੋਰ ਕਮੇਟੀ ਦੀ ਬੈਠਕ 16 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਬੈਠਕ 'ਚ ਹੋਰਨਾਂ ਮੁੱਦਿਆਂ ਤੋਂ....
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  about 1 hour ago
ਭੁਵਨੇਸ਼ਵਰ, 15 ਅਕਤੂਬਰ -ਉੜੀਸਾ ਦੇ ਸੁੰਦਰ ਗੜ੍ਹ ਜ਼ਿਲ੍ਹੇ ਦੇ ਬੋਨਾਈ ਇਲਾਕੇ 'ਚ ਇਕ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ ਘੱਟ ਤੋਂ ਘੱਟ 14 ਮਜ਼ਦੂਰ ਜ਼ਖਮੀ ਹੋ ਗਏ। ਇਸ ਹਾਦਸੇ 'ਚ ਜ਼ਖਮੀ ਹੋਏ ਮਜ਼ਦੂਰਾਂ ਨੂੰ ਬੋਨਾਈ ਉਪ ਮੰਡਲ ਹਸਪਤਾਲ 'ਚ ਇਲਾਜ.....
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  about 1 hour ago
ਚੰਡੀਗੜ੍ਹ, 15 ਅਕਤੂਬਰ- ਹਰਿਆਣਾ ਦੇ ਪਲਵਲ ਜ਼ਿਲ੍ਹੇ 'ਚ ਬਣੀ ਇੱਕ ਮਸਜਿਦ ਦੇ ਨਿਰਮਾਣ ਨੂੰ ਲੈ ਕੇ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਮਸਜਿਦ ਦੇ ਨਿਰਮਾਣ ਲਈ ਹਾਫ਼ਿਜ਼ ਸਈਦ ਦੇ ਸੰਗਠਨ ਲਸ਼ਕਰ-ਏ...
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  about 1 hour ago
ਨਵੀਂ ਦਿੱਲੀ, 15 ਅਕਤੂਬਰ - ਮਾਸਿਕ ਥੋਕ ਮੁੱਲ ਸੂਚਕ ਅੰਕ (ਡਬਲਿਊ.ਪੀ.ਆਈ) 'ਤੇ ਆਧਾਰਿਤ ਮੁਦਰਾ ਸਫੀਤੀ ਦਰ ਵੱਧ ਕੇ ਸਤੰਬਰ 2018 ਦੇ ਲਈ 5.13 ਫ਼ੀਸਦੀ ਤੱਕ ਪਹੁੰਚ ਗਈ ਹੈ, ਜਦਕਿ ਪਿਛਲੇ ਮਹੀਨੇ ਇਹ ਦਰ 4.53 ਫ਼ੀਸਦੀ ਸੀ। ਜਾਣਕਾਰੀ ਲਈ ਦੱਸ....
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  about 1 hour ago
ਦੇਹਰਾਦੂਨ, 15 ਅਕਤੂਬਰ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਅੱਜ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 6 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ...
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  about 2 hours ago
ਅੰਮ੍ਰਿਤਸਰ, 15 ਅਕਤੂਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇੱਥੇ ਗੁਰੂ ਨਗਰੀ ਦੇ ਵਾਸੀਆਂ ਅਤੇ ਇੱਥੇ ਰੋਜ਼ਾਨਾ ਪੁੱਜਦੇ ਲੱਖਾਂ ਸੈਲਾਨੀਆਂ ਨੂੰ ਆਵਾਜਾਈ ਮੁਸ਼ਕਲਾਂ ਤੋਂ ਨਿਜਾਤ ਦਿਵਾਉਣ ਲਈ 160 ਕਰੋੜ ....
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  about 1 hour ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ) - ਅਧਿਆਪਕ ਪੱਕੇ ਮੋਰਚੇ 'ਤੇ ਭੁਖ ਹੜਤਾਲ 'ਤੇ ਬੈਠੀ ਨਮਿਤਾ ਵਾਸੀ ਲੁਧਿਆਣਾ ਦੀ ਹਾਲਤ ਵਿਗੜੀ ਹੈ। ਜਿਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਭੇਜਿਆ ਗਿਆ....
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  about 2 hours ago
ਨਵੀਂ ਦਿੱਲੀ, 15 ਅਕਤੂਬਰ- ਅਰੁਣਾਚਲ ਸੈਕਟਰ 'ਚ ਚੀਨੀ ਫੌਜੀਆਂ ਨੇ ਅਸਲ ਕੰਟਰੋਲ ਰੇਖਾ ਨੂੰ ਪਾਰ ਕਰ ਲਿਆ ਪਰ ਭਾਰਤੀ ਫੌਜ ਵਲੋਂ ਭਾਰਤੀ ਖੇਤਰ 'ਚ ਦਾਖ਼ਲ ਹੋਣ ਦੀ ਗੱਲ ਕਹਿਣ 'ਤੇ ਉਹ ਵਾਪਸ ਪਰਤ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਬੀਤੀ 10...
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  about 2 hours ago
ਪਟਿਆਲਾ, 15 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਇਆ ਪੱਕਾ ਮੋਰਚਾ ਅੱਜ ਨੌਵੇਂ ਦਿਨ 'ਚ ਸ਼ਾਮਿਲ ਹੋ ਗਿਆ ਹੈ। ਜਿਸ ਦਾ ਸਮਰਥਨ ਦੇਣ ਲਈ ਸਾਬਕਾ ਕੈਬਿਨੇਟ ਮੰਤਰੀ ਸੁਰਜੀਤ ਸਿੰਘ ਰੱਖੜਾ,ਸਤਬੀਰ ਖੱਟੜਾ, ਨਿਰਦੇਵ ਸਿੰਘ....
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  about 2 hours ago
ਮਾਨਸਾ,15 ਅਕਤੂਬਰ ( ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਪਿੰਡ ਤਾਮਕੋਟ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ ਹੋ ਗਈ। ਕੁਲਵੰਤ ਸਿੰਘ ਤੇ ਇਕ ਹੋਰ ਨੌਜਵਾਨ ਵਾਸੀ ਭੱਠਾ ਦੁੱਨਾ, ਜ਼ਿਲ੍ਹਾ ਲੁਧਿਆਣਾ ਜੋ ਮੋਟਰਸਾਈਕਲ ਤੇ ਸਵਾਰ ਸਨ....
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  about 2 hours ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  1 minute ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  about 3 hours ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  about 3 hours ago
ਝਾਰਖੰਡ ਕੋਲਾ ਘਪਲਾ ਮਾਮਲਾ : ਨਵੀਨ ਜਿੰਦਲ ਸਮੇਤ 14 ਲੋਕਾਂ ਨੂੰ ਮਿਲੀ ਜ਼ਮਾਨਤ
. . .  about 3 hours ago
ਨਨ ਜਬਰ ਜਨਾਹ ਮਾਮਲਾ : ਫਰੈਂਕੋ ਮੁਲੱਕਲ ਨੂੰ ਮਿਲੀ ਜ਼ਮਾਨਤ
. . .  about 3 hours ago
ਏਅਰ ਇੰਡੀਆ ਦੀ ਉਡਾਣ 'ਚ ਵਾਪਰਿਆ ਹਾਦਸਾ, ਦਰਵਾਜ਼ਾ ਬੰਦ ਕਰਦੇ ਸਮੇਂ ਜਹਾਜ਼ 'ਚੋਂ ਡਿੱਗੀ ਏਅਰ ਹੋਸਟਸ
. . .  1 minute ago
ਡਾਲਰ ਦੇ ਮੁਕਾਬਲੇ ਰੁਪਏ 'ਚ ਕਮਜ਼ੋਰੀ ਜਾਰੀ, 73.80 ਦੇ ਪੱਧਰ 'ਤੇ ਖੁੱਲ੍ਹਿਆ
. . .  about 4 hours ago
ਗੁਜਰਾਤ ਦੇ ਮੁੱਖ ਮੰਤਰੀ ਰੁਪਾਣੀ ਨੇ ਯੋਗੀ ਨਾਲ ਕੀਤੀ ਮੁਲਾਕਾਤ
. . .  about 4 hours ago
ਅਮਿਤਾਭ ਚੌਧਰੀ ਕਰਨਗੇ ਆਈ.ਸੀ.ਸੀ ਮੀਟਿੰਗ 'ਚ ਭਾਰਤ ਦੀ ਅਗਵਾਈ
. . .  about 5 hours ago
ਪੱਤਰਕਾਰ 'ਤੇ ਹਮਲਾ ਕਰਨ ਵਾਲੇ 4 ਦੋਸ਼ੀ ਗ੍ਰਿਫ਼ਤਾਰ
. . .  about 5 hours ago
ਸੋਨੇ ਦੇ 2 ਕਿੱਲੋ ਗਹਿਣਿਆਂ ਸਮੇਤ ਤਸਕਰ ਗ੍ਰਿਫ਼ਤਾਰ
. . .  about 5 hours ago
ਪ੍ਰਧਾਨ ਮੰਤਰੀ ਗਲੋਬਲ ਤੇਲ ਤੇ ਗੈਸ ਕੰਪਨੀ ਦੇ ਸੀ.ਈ.ਓਜ਼ ਨਾਲ ਕਰਨਗੇ ਮੀਟਿੰਗ
. . .  about 5 hours ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨ ਮੱਧ ਪ੍ਰਦੇਸ਼ ਦੌਰੇ 'ਤੇ
. . .  about 6 hours ago
ਦਮਦਮ ਧਮਾਕਾ ਮਾਮਲੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ ਤਿੰਨ
. . .  about 6 hours ago
ਪੰਜਾਬ 'ਚ ਅਧਿਆਪਕ ਅੱਜ ਡਿਊਟੀ ਦੌਰਾਨ ਲਗਾਉਣਗੇ ਕਾਲੇ ਬਿੱਲੇ
. . .  about 4 hours ago
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ 8 ਪੈਸੇ ਵਾਧਾ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀ ਗੋਲੀ 'ਚ ਦੋ ਮੌਤਾਂ
. . .  1 day ago
ਐਮ.ਜੇ ਅਕਬਰ ਦੀ ਚੁੱਪ 'ਤੇ ਸਵਾਤੀ ਮਾਲੀਵਲ ਨੇ ਉਠਾਏ ਸਵਾਲ
. . .  1 day ago
ਅਮਿਤ ਸ਼ਾਹ ਨੇ ਕਾਂਗਰਸ 'ਤੇ ਲਗਾਇਆ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਕਰਨ ਦਾ ਦੋਸ਼
. . .  1 day ago
ਤਾਲਿਬਾਨ ਹਮਲੇ 'ਚ ਮਾਰੇ ਗਏ ਅਫ਼ਗ਼ਾਨ ਫ਼ੌਜ ਦੇ 17 ਜਵਾਨ
. . .  1 day ago
12,00 ਕਸ਼ਮੀਰੀ ਵਿਦਿਆਰਥੀਆਂ ਨੇ ਦਿੱਤੀ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਛੱਡਣ ਦੀ ਧਮਕੀ
. . .  1 day ago
ਫ਼ਾਜ਼ਿਲਕਾ 'ਚ ਮੈਗੀ ਖਾਣ ਨਾਲ ਔਰਤ ਦੀ ਹੋਈ ਮੌਤ, ਮਾਮਲੇ ਦੀ ਜਾਂਚ 'ਚ ਜੁਟੀ ਪੁਲਿਸ
. . .  1 day ago
ਹੈਦਰਾਬਾਦ ਟੈਸਟ ਮੈਚ 'ਚ ਭਾਰਤ ਦੀ ਵੈਸਟ ਇੰਡੀਜ਼ 'ਤੇ ਸ਼ਾਨਦਾਰ ਜਿੱਤ, ਸੀਰੀਜ਼ 'ਤੇ 2-0 ਨਾਲ ਕਬਜ਼ਾ
. . .  1 day ago
ਹੈਦਰਾਬਾਦ ਦੂਜਾ ਟੈਸਟ ਮੈਚ : ਭਾਰਤ ਦੀ ਵੈਸਟ ਇੰਡੀਜ਼ 'ਤੇ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਉੱਤਰ ਪ੍ਰਦੇਸ਼ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਝੂਠੇ ਅਤੇ ਬੇਬੁਨਿਆਦ ਹਨ ਮੇਰੇ 'ਤੇ ਲੱਗੇ ਦੋਸ਼- ਐੱਮ. ਜੇ. ਅਕਬਰ
. . .  1 day ago
ਏਸ਼ੀਅਨ ਖੇਡਾਂ 'ਚ ਸੋਨ ਤਮਗਾ ਜਿੱਤਣ ਵਾਲੇ ਅਰਪਿੰਦਰ ਦਾ ਪਿੰਡ ਪੁੱਜਣ ਦੇ ਹੋਇਆ ਭਰਵਾਂ ਸਵਾਗਤ
. . .  1 day ago
ਸੋਮਾਲੀਆ 'ਚ ਹੋਏ ਦੋ ਆਤਮਘਾਤੀ ਬੰਬ ਧਮਾਕਿਆਂ 'ਚ 20 ਲੋਕਾਂ ਦੀ ਮੌਤ
. . .  1 day ago
ਹੈਦਰਾਬਾਦ ਦੂਜਾ ਟੈਸਟ ਮੈਚ : ਵੈਸਟ ਇੰਡੀਜ਼ ਟੀਮ 127 ਦੌੜਾਂ 'ਤੇ ਆਲ ਆਊਟ, ਭਾਰਤ ਨੂੰ ਜਿੱਤ ਲਈ 72 ਦੌੜਾਂ ਦੀ ਲੋੜ
. . .  1 day ago
ਤੁਰਕੀ 'ਚ ਟਰੱਕ ਪਲਟਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 19
. . .  1 day ago
ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨਗੇ ਐੱਮ. ਜੇ. ਅਕਬਰ
. . .  about 1 hour ago
ਗੁਰੂ ਗ੍ਰਾਮ : ਜੱਜ ਦੇ ਪਰਿਵਾਰ 'ਤੇ ਗੋਲੀ ਚਲਾਉਣ ਵਾਲਾ 4 ਦਿਨ ਦੇ ਪੁਲਿਸ ਰਿਮਾਂਡ 'ਤੇ
. . .  about 1 hour ago
ਪਾਰੀਕਰ ਨੂੰ ਮਿਲੀ ਏਮਜ਼ ਹਸਪਤਾਲ ਤੋਂ ਛੁੱਟੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਸੰਗਰੂਰ

ਨੌਜਵਾਨਾਂ ਲਈ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪ੍ਰਧਾਨ ਮੰਤਰੀ ਪੂਰੀ ਤਰ੍ਹਾਂ ਯਤਨਸ਼ੀਲ-ਹਰਸਿਮਰਤ ਬਾਦਲ

ਸੁਨਾਮ ਊਧਮ ਸਿੰਘ ਵਾਲਾ, 13 ਮਈ (ਸੱਗੂ, ਧਾਲੀਵਾਲ, ਭੁੱਲਰ)-ਅੱਜ ਸਥਾਨਕ ਪਟਿਆਲਾ ਰੋਡ ਉੱਪਰ ਇਮਪਾਵਰ ਪ੍ਰਗਤੀ ਕੰਪਨੀ ਵਲੋਂ ਬਣਾਏ ਗਏ ਪ੍ਰਧਾਨ ਮੰਤਰੀ ਕੁਸ਼ਲ ਕੇਂਦਰ ਦਾ ਉਦਘਾਟਨ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਕੀਤਾ ਗਿਆ | ਇਸ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਅੱਜ ਜ਼ਿਲ੍ਹਾ ਸੰਗਰੂਰ ਦੇ ਇਤਿਹਾਸ ਦਾ ਸੁਨਹਿਰਾ ਦਿਨ ਹੋਵੇਗਾ ਜਿੱਥੇ ਇਲਾਕੇ ਦੇ ਨੌਜਵਾਨ ਰੁਜ਼ਗਾਰ ਦੀ ਪ੍ਰਾਪਤੀ ਲਈ ਪ੍ਰਧਾਨ ਮੰਤਰੀ ਵਲੋਂ ਖੋਲ੍ਹੇ ਗਏ ਇਸ ਕੇਂਦਰ ਵਿਚ ਸਿੱਖਿਆ ਹਾਸਲ ਕਰ ਕੇ ਨੌਕਰੀਆਂ ਹਾਸਲ ਕਰਨਗੇ ਅਤੇ ਆਪਣੇ ਸਵੈ ਰੁਜ਼ਗਾਰ ਚਲਾਉਣ ਲਈ ਨਿਪੁਨ ਹੋਣਗੇ | ਉਨ੍ਹਾਂ ਕਿਹਾ ਕਿ ਦੇਸ਼ ਦੀ ਆਬਾਦੀ ਦਾ 50 ਫ਼ੀਸਦੀ ਵਰਗ ਨੌਜਵਾਨ ਹੈ ਅਤੇ ਬੇਰੁਜ਼ਗਾਰੀ ਦੀ ਸਮੱਸਿਆ ਨਾਲ ਗ੍ਰਸਤ ਹੈ ਜਿਸ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨੇ ਸਕਿੱਲ ਪ੍ਰੋਗਰਾਮ ਸ਼ੁਰੂ ਕਰਨ ਲਈ ਅਣਥੱਕ ਯਤਨ ਕਰ ਕੇ ਪੂਰੇ ਦੇਸ਼ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇਣ ਲਈ ਇਹ ਪ੍ਰੋਗਰਾਮ ਚਲਾਇਆ | ਇਨ੍ਹਾਂ ਕੇਂਦਰਾਂ ਵਿਚ ਸਿੱਖਿਆ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਜੋ ਪ੍ਰਮਾਣ ਪੱਤਰ ਦਿੱਤੇ ਜਾਣਗੇ ਉਹ ਦੇਸ਼ ਅਤੇ ਵਿਦੇਸ਼ ਵਿਚ ਰੁਜ਼ਗਾਰ ਪ੍ਰਾਪਤ ਕਰਨ ਲਈ ਪੂਰਨ ਤੌਰ 'ਤੇ ਮੰਨੇ ਜਾਣਗੇ | ਕੰਪਨੀ ਉਨ੍ਹਾਂ ਨੂੰ ਬੈਂਕਾਂ ਤੋਂ ਕਰਜ਼ਾ ਵੀ ਮੁਹੱਈਆ ਕਰਵਾਏਗੀ | ਸੂਬੇ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਵਿਧਾਇਕ ਸ: ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਬੜੀ ਖ਼ੁਸ਼ੀ ਦੀ ਗੱਲ ਹੈ ਜ਼ਿਲ੍ਹਾ ਸੰਗਰੂਰ ਦਾ ਸਕਿੱਲ ਸੈਂਟਰ ਸੁਨਾਮ ਵਿਖੇ ਖੋਲਿ੍ਹਆ ਗਿਆ ਹੈ | ਸ: ਢੀਂਡਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਚਲਾਈ ਗਈ ਇਹ ਇਕ ਵੱਡੀ ਯੋਜਨਾ ਹੈ ਜਿਸ ਰਾਹੀਂ ਬੇਰੁਜ਼ਗਾਰ ਨੌਜਵਾਨ ਹੁਨਰ ਹਾਸਲ ਕਰ ਕੇ ਸਵੈ ਰੁਜ਼ਗਾਰ ਹਾਸਲ ਕਰ ਸਕਣਗੇ ਅਤੇ ਨੌਜਵਾਨਾਂ ਦੀ ਪਲੇਸਮੈਂਟ ਵੀ ਕਰਵਾਈ ਜਾਵੇਗੀ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਬੀਬਾ ਹਰਸਿਮਰਤ ਕੌਰ ਬਾਦਲ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬਲਦੇਵ ਸਿੰਘ ਮਾਨ, ਇਕਬਾਲ ਸਿੰਘ ਝੂੰਦਾਂ, ਪ੍ਰਕਾਸ਼ ਚੰਦ ਗਰਗ, ਵਿਕਰਮਜੀਤ ਸਿੰਘ ਗੋਲਡੀ, ਰਵਿੰਦਰ ਸਿੰਘ ਚੀਮਾ, ਹਰੀ ਸਿੰਘ ਧੂਰੀ, ਤੇਜਾ ਸਿੰਘ ਕਮਾਲਪੁਰ, ਰਜਿੰਦਰ ਦੀਪਾ, ਗਿਆਨੀ ਰਘਵੀਰ ਸਿੰਘ, ਗੁਰਚਰਨ ਸਿੰਘ ਚੰਨਾ, ਸੁਨੀਤਾ ਸ਼ਰਮਾ, ਪਰਮਜੀਤ ਕੌਰ ਵਿਰਕ, ਇੰਦਰਪ੍ਰੀਤ ਕੌਰ, ਚਮਕੌਰ ਸਿੰਘ ਸਰਪੰਚ, ਪ੍ਰੇਮ ਗੁਗਨਾਨੀ, ਬਘੀਰਥ ਰਾਏ ਗੀਰਾ, ਚੰਦ ਸਿੰਘ ਚੱਠਾ, ਸਤਗੁਰ ਸਿੰਘ ਨਮੋਲ, ਯਾਦਵਿੰਦਰ ਨਿਰਮਾਣ, ਮਨਿੰਦਰ ਸਿੰਘ ਲਖਮੀਰਵਾਲਾ, ਸੋਨੀਆ ਅਰੋੜਾ, ਰੂਪ ਸਿੰਘ ਸੇਰੋਂ, ਪਿ੍ਥਾ ਦੱਤ ਅਤੇ ਰਾਜੀਵ ਸ਼ਰਮਾ ਆਦਿ ਵਿਅਕਤੀ ਸ਼ਾਮਲ ਸਨ |

ਪ੍ਰਧਾਨ ਮੰਤਰੀ ਕੁਸ਼ਲ ਕੇਂਦਰ ਦੇ ਉਦਘਾਟਨੀ ਸਮਾਗਮ ਸਮੇਂ ਭਾਜਪਾ ਨੂੰ ਕੀਤਾ ਗਿਆ ਨਜ਼ਰ ਅੰਦਾਜ਼

ਸੁਨਾਮ ਊਧਮ ਸਿੰਘ ਵਾਲਾ, 13 ਮਈ (ਰੁਪਿੰਦਰ ਸਿੰਘ ਸੱਗੂ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਪ੍ਰਧਾਨ ਮੰਤਰੀ ਕੁਸ਼ਲ ਕੇਂਦਰ ਦੇ ਉਦਘਾਟਨੀ ਸਮਾਗਮ ਮੌਕੇ 'ਤੇ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਨੂੰ ਬਿਲਕੁਲ ਹੀ ਨਜ਼ਰ ਅੰਦਾਜ਼ ਕੀਤਾ ਗਿਆ ਅਤੇ ਸੁਨਾਮ ...

ਪੂਰੀ ਖ਼ਬਰ »

204 ਬੋਤਲਾਂ ਹਰਿਆਣਾ ਸ਼ਰਾਬ ਸਮੇਤ 2 ਨੂੰ ਕੀਤਾ ਕਾਬੂ

ਲਹਿਰਾਗਾਗਾ, 13 ਮਈ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਜੈਲ ਪੋਸਟ ਚੌਾਕੀ ਚੋਟੀਆਂ ਦੀ ਪੁਲਿਸ ਨੇ 2 ਵਿਅਕਤੀਆਂ ਨੂੰ 204 ਬੋਤਲਾਂ ਸ਼ਰਾਬ ਹਰਿਆਣਾ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ 'ਤੇ ਚੌਾਕੀ ਚੋਟੀਆਂ ਦੇ ਇੰਚਾਰਜ ...

ਪੂਰੀ ਖ਼ਬਰ »

ਭਗੌੜਾ ਨਸ਼ਾ ਤਸਕਰ ਪੁਲਿਸ ਅੜਿੱਕੇ

ਮੂਣਕ, 13 ਮਈ (ਭਾਰਦਵਾਜ, ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ-ਨਿਰਦੇਸ਼ਾ ਹੇਠ ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਐਸ.ਐਚ.ਓ. ਮੂਣਕ ਬਲਵੰਤ ...

ਪੂਰੀ ਖ਼ਬਰ »

ਆੜ੍ਹਤੀਆਂ ਤੇ ਵਪਾਰ ਮੰਡਲ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਮਲੇਰਕੋਟਲਾ, 13 ਮਈ (ਹਨੀਫ਼ ਥਿੰਦ)-ਪਾਰਕਿੰਗ ਪਰਚੀ ਫ਼ੀਸ ਨੂੰ ਲੈ ਕੇ ਵਪਾਰ ਮੰਡਲ ਅਤੇ ਆੜ੍ਹਤੀਆਂ ਅੱਜ ਸ਼ਾਮੀਂ ਸਾਢੇ ਛੇ ਵਜੇ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਡਿਊਟੀ ਮੈਜਿਸਟ੍ਰੇਟ ਸਿਰਾਜ ਅਹਿਮਦ ਤਹਿਸੀਲਦਾਰ ਦੀ ਅਗਵਾਈ ਹੇਠ ਵਪਾਰੀਆਂ ਅਤੇ ਵਪਾਰ ਮੰਡਲ ਨਾਲ ...

ਪੂਰੀ ਖ਼ਬਰ »

ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਛੱਡ ਕੇ ਸੰਘਰਸ਼ ਦਾ ਰਾਹ ਅਪਣਾਉਣ-ਲੱਖੇਵਾਲ

ਭਵਾਨੀਗੜ੍ਹ, 13 ਮਈ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਪੂਰੀਆਂ ਕਰਾਉਣ ਲਈ ਕਿਸਾਨ ਖ਼ੁਦਕੁਸ਼ੀਆਂ ਦੇ ਰਾਹ ਛੱਡ ਕੇ ਸੰਘਰਸ਼ ਦਾ ਰਾਹ ਅਪਣਾਉਣ ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਅਜੈਬ ਸਿੰਘ ਲਖ਼ੇਵਾਲ ਨੇ ...

ਪੂਰੀ ਖ਼ਬਰ »

ਬਹੁ ਕਰੋੜੀ ਸੀਵਰੇਜ ਪ੍ਰੋਜੈਕਟ ਦੀ ਪਹਿਲੀ ਕਿਸ਼ਤ ਸੀਵਰੇਜ ਬੋਰਡ ਨੂੰ ਮਿਲੀ-ਮੇਸੀ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਕੌਾਸਲਰ ਸ੍ਰੀ ਹਮੇਸ਼ ਕੁਮਾਰ ਮੇਸੀ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ ਦਾ ਨਵੀਨੀਕਰਨ ਕਰਨ ਲਈ ਪੀ. ਡਬਲਿਯੂ. ਡੀ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ...

ਪੂਰੀ ਖ਼ਬਰ »

ਖੋਹੀ ਚੈਨੀ ਕੀਤੀ ਬਰਾਮਦ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਭਾਜਪਾ ਦੀ ਸੂਬਾਈ ਆਗੂ ਬੀਬੀ ਮੰਜੁਲਾ ਸ਼ਰਮਾ ਦੀ ਨੂੰਹ ਕਰੁਨਾ ਸ਼ਰਮਾ ਜਿਨ੍ਹਾਂ ਦੀ ਚੈਨੀ ਪਿਛਲੇ ਦਿਨੀਂ ਇਕ ਵਿਅਕਤੀ ਨੇ ਝਪਟ ਲਈ ਸੀ, ਉਹ ਚੈਨੀ ਥਾਣਾ ਸਿਟੀ ਦੀ ਪੁਲਿਸ ਵਲੋਂ ਬਰਾਮਦ ਕੀਤੇ ਜਾਣ ਦਾ ਸਮਾਚਾਰ ...

ਪੂਰੀ ਖ਼ਬਰ »

ਢੀਂਡਸਾ ਨੇ ਦੁੱਖ ਸਾਂਝਾ ਕੀਤਾ

ਲੌਾਗੋਵਾਲ, 13 ਮਈ (ਵਿਨੋਦ)-ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਪਿੰਡ ਸ਼ੇਰੋਂ ਵਿਖੇ ਸੁਸਾਇਟੀ ਆਗੂ ਗੁਰਸੇਵਕ ਸਿੰਘ ਦੀ ਮਾਤਾ ਮੁਖ਼ਤਿਆਰ ਕੌਰ ਅਤੇ ਅਕਾਲੀ ਦਲ ਦੇ ਟਕਸਾਲੀ ਪਰਿਵਾਰ ਨਾਲ ਸੰਬੰਧਿਤ ਸਵ. ਹਮੀਰ ਸਿੰਘ ਦੇ ...

ਪੂਰੀ ਖ਼ਬਰ »

ਚੁਣੇ ਗਏ ਅਹੁਦੇਦਾਰਾਂ ਨੂੰ ਐਡਵੋਕੇਟ ਸਿੱਧੂ ਨੇ ਚੁਕਾਈ ਸਹੁੰ

ਲਹਿਰਾਗਾਗਾ, 13 ਮਈ (ਅਸ਼ੋਕ ਗਰਗ)-ਡਾ. ਦੇਵ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ ਵਿਚ ਸਟੂਡੈਂਟਸ ਕੌਾਸਲ ਦੀਆਂ ਚੋਣਾਂ ਵਿਚ ਚੁਣੇ ਗਏ ਅਹੁਦੇਦਾਰਾਂ ਨੂੰ ਸਹੁੰ ਚੁਕਾਉਣ ਲਈ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਜਿਸ ਵਿਚ ਡਿਪਟੀ ਐਡਵੋਕੇਟ ਜਨਰਲ ਪੰਜਾਬ ...

ਪੂਰੀ ਖ਼ਬਰ »

ਦਿਲ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਸੈਮੀਨਾਰ

ਅਹਿਮਦਗੜ੍ਹ, 13 ਮਈ (ਸੋਢੀ, ਪੁਰੀ) - ਰੋਟਰੀ ਕਲੱਬ ਦੀ ਸਥਾਨਕ ਸ਼ਾਖਾ ਵਲੋਂ ਦਿਲ ਦੀਆਂ ਬਿਮਾਰੀਆਂ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ | ਕਲੱਬ ਦੇ ਪ੍ਰਧਾਨ ਡਾ. ਸੁਨੀਤ ਹਿੰਦ ਦੀ ਅਗਵਾਈ ਹੇਠ ਸਿਹਤ ਚਰਚਾਂ ਸਲੋਗਨ ਤਹਿਤ ਕਰਵਾਏ ਸੈਮੀਨਾਰ 'ਚ ਰੋਟੇਰੀਅਨ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਾਂ ਦਿਵਸ ਮਨਾਇਆ

ਮਹਿਲਾਂ ਚੌਕ, 13 ਮਈ (ਬੜਿੰਗ) - ਐਸ.ਯੂ.ਐਸ. ਸੀਨੀਅਰ ਸੈਕੰਡਰੀ ਸਕੂਲ, ਮਹਿਲਾ ਵਿਖੇ ਮਨਾਏ ਮਾਂ ਦਿਵਸ ਚ, ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਵਿਚ ਮਾਂ ਨਾਲ ਸਬੰਧਿਤ ਵਿਸ਼ਿਆਂ ਨੂੰ ਲੈ ਕੇ ਕਵਿਤਾਵਾਂ, ਭਾਸ਼ਣ, ਵਾਦ ਵਿਵਾਦ ਆਦਿ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਵਲੋਂ ਬੀਬੀ ਰਜ਼ੀਆ ਨੂੰ ਕੈਬਨਿਟ ਮੰਤਰੀ ਬਣਾਉਣ ਦਾ ਧੰਨਵਾਦ

ਮਲੇਰਕੋਟਲਾ, 13 ਮਈ (ਕੁਠਾਲਾ) - ਅੱਜ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਧਾਨ ਬੰਤ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਨੰਬਰਦਾਰਾ ਯੂਨੀਅਨ ਦੀ ਮੀਟਿੰਗ ਵਿਚ ਜਰਨਲ ਸਕੱਤਰ ਹਰਜਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਰਾਜ ਸਿੰਘ ਦੁਲਵਾਂ ...

ਪੂਰੀ ਖ਼ਬਰ »

ਲੋਇਪਾ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ

ਅਹਿਮਦਗੜ੍ਹ, 13 ਮਈ (ਸੋਢੀ) - ਲੋਕ ਇਨਸਾਫ਼ ਪਾਰਟੀ ਵਲੋਂ ਆਪਣੀ ਜਥੇਬੰਦੀ ਦਾ ਵਿਸਥਾਰ ਕਰਦਿਆਂ ਵੱਖ-ਵੱਖ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ | ਇਸ ਮੌਕੇ ਲੋਕ ਇਨਸਾਫ਼ ਪਾਰਟੀ ਹਲਕਾ ਇੰਚਾਰਜ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਮੁਹੰਮਦ ਸਲੀਮ ਨੂੰ ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ ਦੀ ਨਵੇਂ ਸਿਰੇ ਤੋਂ ਕਾਰ ਸੇਵਾ ਆਰੰਭ

ਚੀਮਾ ਮੰਡੀ, 13 ਮਈ (ਦਲਜੀਤ ਸਿੰਘ ਮੱਕੜ) - ਸਥਾਨਕ ਪ੍ਰਾਚੀਨ ਸ਼ਿਵ ਮੰਦਰ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮੰਦਰ ਦੀ ਨਵੇਂ ਸਿਰੇ ਤੋਂ ਕਾਰਸੇਵਾ ਸ਼ੁਰੂ ਕਰਨ ਲਈ ਅੱਜ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਦਾ ਨੀਂਹ ਪੱਥਰ ਸਿਵਾਲਾ ਨਮੋਲ ਡੇਰਾ ...

ਪੂਰੀ ਖ਼ਬਰ »

ਪੰਜਾਬ ਉਰਦੂ ਅਕੈਡਮੀ ਵਲੋਂ 'ਸਰ ਸਈਅਦ ਅਹਿਮਦ ਖਾਂ ਅਤੇ ਪੰਜਾਬ' ਵਿਸ਼ੇ ਉੱਪਰ ਕੌਮੀ ਸੈਮੀਨਾਰ ਸਮਾਪਤ

ਮਲੇਰਕੋਟਲਾ, 13 ਮਈ (ਕੁਠਾਲਾ) - ਪੰਜਾਬ ਉਰਦੂ ਅਕੈਡਮੀ ਮਲੇਰਕੋਟਲਾ ਵਲੋਂ 'ਸਰ ਸਈਅਦ ਅਹਿਮਦ ਖਾਂ ਅਤੇ ਪੰਜਾਬ' ਵਿਸ਼ੇ ਉੱਪਰ ਕਰਵਾਏ ਗਏ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦੌਰਾਨ ਦੇਸ਼ ਭਰ ਤੋਂ ਪਹੁੰਚੇ ਵਿਦਵਾਨਾਂ ਨੇ ਜਿੱਥੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੀ ...

ਪੂਰੀ ਖ਼ਬਰ »

ਲੋਕਾਂ ਨੇ ਵੱਡੀ ਗਿਣਤੀ ਵਿਚ ਖ਼ਰੀਦਿਆ ਤਰਕਸ਼ੀਲ ਸਾਹਿਤ

ਲੌਾਗੋਵਾਲ, 13 ਮਈ (ਜਸਵੀਰ ਸਿੰਘ ਜੱਸੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ:) ਵਲੋਂ ਪਿੰਡ-ਪਿੰਡ ਚੱਲਦੀ-ਫਿਰਦੀ ਲਾਇਬ੍ਰੇਰੀ ਰਾਹੀ ਸਾਹਿਤ ਲੋਕਾਂ ਤੱਕ ਪਹੁੰਚਾ ਕੇ ਲੋਕਾਂ ਨੂੰ ਚੇਤੰਨ ਕਰਨ ਦੀ ਮੁਹਿੰਮ ਤਹਿਤ ਤਰਕਸ਼ੀਲ ਸਾਹਿਤ ਵੈਨ ਕਸਬਾ ਲੌਾਗੋਵਾਲ ਵਿਖੇ ਪੁੱਜੀ | ...

ਪੂਰੀ ਖ਼ਬਰ »

ਰਿਜ਼ਰਵ ਕੋਟੇ ਵਾਲੀ ਜ਼ਮੀਨ 'ਤੇ ਝੰਡਾ ਲਹਿਰਾਇਆ

ਚੀਮਾ ਮੰਡੀ, 13 ਮਈ (ਦਲਜੀਤ ਸਿੰਘ ਮੱਕੜ)-ਪਿੰਡ ਤੋਲਾਵਾਲ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਿੰਡ ਵਿਚ ਰਿਜ਼ਰਵ ਕੋਟੇ ਦੀ ਜ਼ਮੀਨ ਘੱਟ ਰੇਟ 'ਤੇ ਅਤੇ ਸਾਂਝੇ ਤੌਰ 'ਤੇ ਮਿਲ ਜਾਣ ਤੋਂ ਬਾਅਦ ਅੱਜ ਸਵੇਰੇ ਜੇਤੂ ਰੈਲੀ ਕੀਤੀ ਗਈ | ਰੈਲੀ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਵਿਦਿਆਰਥੀ ਸਕਾਲਰਸ਼ਿਪ ਯੋਗਤਾ ਪ੍ਰੀਖਿਆ ਕਰਵਾਈ

ਲਹਿਰਾਗਾਗਾ, 13 ਮਈ (ਅਸ਼ੋਕ ਗਰਗ)-ਗੁਰੂ ਗੋਬਿੰਦ ਸਿੰਘ ਆਫ਼ ਆਰਟਸ, ਸਾਇੰਸ ਐਾਡ ਕਾਮਰਸ ਕਾਲਜ ਖੋਖਰ ਕਲਾਂ ਵਿਖੇ ਪਹਿਲਾਂ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਵਿਦਿਆਰਥੀ ਸਕਾਲਰਸ਼ਿਪ ਯੋਗਤਾ ਪ੍ਰੀਖਿਆ ਕਰਵਾਈ ਗਈ ਜਿਸ ਵਿਚ ਦੂਰ ਨੇੜਿਉਂ ਦੇ ਵਿਦਿਆਰਥੀ ਨੇ ਵੱਡੀ ਗਿਣਤੀ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਮੰਗਾਂ ਮੰਨਣ ਦੀ ਅਪੀਲ

ਅਹਿਮਦਗੜ੍ਹ, 13 ਮਈ (ਰਣਧੀਰ ਸਿੰਘ ਮਹੋਲੀ) - ਪੰਜਾਬ ਨੰਬਰਦਾਰ ਯੂਨੀਅਨ ਸਬ-ਡਵੀਜ਼ਨ ਅਹਿਮਦਗੜ੍ਹ ਦੀ ਮਾਸਿਕ ਮੀਟਿੰਗ ਤਹਿਸੀਲ ਕੰਪਲੈਕਸ ਅਹਿਮਦਗੜ੍ਹ ਵਿਖੇ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਦੀ ਅਗਵਾਈ ਵਿਚ ਕੀਤੀ ਗਈ | ਯੂਨੀਅਨ ਦੇ ਸਰਪ੍ਰਸਤ ਭਗਵਾਨ ਸਿੰਘ ਮਾਣਕੀ ਅਤੇ ...

ਪੂਰੀ ਖ਼ਬਰ »

ਆਤਮਾ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਜਖੇਪਲ, 13 ਮਈ (ਮੇਜਰ ਸਿੰਘ ਜਖੇਪਲ) - ਟੈਕਨੀਕਲ ਸਰਵਿਸ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਗੁਰਚਰਨ ਸਿੰਘ ਦੇ ਪਿਤਾ ਸਵ: ਆਤਮਾ ਸਿੰਘ ਨਮਿੱਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ਼ੋ੍ਰਮਣੀ ਕਮੇਟੀ ਚੋਵਾਸ ਜਖੇਪਲ ਵਿਖੇ ਹੋਇਆ ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਧਰਮ ਪ੍ਰਚਾਰ ਲਈ ਕਰ ਰਹੀ ਹੈ ਹਰ ਉਪਰਾਲਾ-ਲੌ ਾਗੋਵਾਲ

ਚੀਮਾ ਮੰਡੀ, 13 ਮਈ (ਜਗਰਾਜ ਮਾਨ) - ਕਸਬੇ ਵਿਖੇ ਮੋਹਨ ਲਾਲ ਸ਼ਾਹਪੁਰ ਵਾਲਾ ਜ਼ਿਲ੍ਹਾ ਪ੍ਰਧਾਨ ਵਪਾਰ ਮੰਡਲ ਦੀ ਦੁਕਾਨ 'ਤੇ ਵਿਸ਼ੇਸ਼ ਤੌਰ 'ਤੇ ਪਹੁੰਚੇ ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ...

ਪੂਰੀ ਖ਼ਬਰ »

ਅਥਲੈਟਿਕ 'ਚ ਗਿੱਲ ਨੇ ਜਿੱਤਿਆ ਸੋਨ ਤਗ਼ਮਾ

ਮਲੇਰਕੋਟਲਾ, 13 ਮਈ (ਹਨੀਫ਼ ਥਿੰਦ) - ਸੂਬਾ ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਹਮੀਰਪੁਰ ਵਿਖੇ ਸਕੂਲਾਂ ਦੀ ਹੋਈ ਜ਼ਿਲ੍ਹਾ ਪੱਧਰੀ ਅਥਲੈਟਿਕ ਮੀਟ | ਇਸ ਅਥਲੈਟਿਕ ਮੀਟ ਵਿਚ ਹਿਮ ਅਕੈਡਮੀ ਪਬਲਿਕ ਸਕੂਲ ਹਮੀਰਪੁਰ ਵਿਖੇ ਪੰਜਾਬ ਦੇ ਸ਼ਹਿਰ ਮਲੇਰਕੋਟਲਾ ਦੇ ਕਰੀਬੀ ਪਿੰਡ ...

ਪੂਰੀ ਖ਼ਬਰ »

ਆਈ.ਟੀ.ਆਈ. ਦਾ ਉਦਘਾਟਨ

ਧੂਰੀ, 13 ਮਈ (ਸੰਜੇ ਲਹਿਰੀ)-ਧੂਰੀ ਵਿਖੇ ਮਾਡਰਨ ਪ੍ਰਾਈਵੇਟ ਆਈ.ਟੀ.ਆਈ. ਦਾ ਉਦਘਾਟਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ. ਹਰਪਾਲ ਸਿੰਘ ਚੇਅਰਮੈਨ ਵਲੋਂ ਕੀਤਾ ਗਿਆ | ਸੰਸਥਾ ਬਾਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਕੁਆਰਡੀਨੇਟਰ ਹਰਕਮਲ ਸਿੰਘ ਨੇ ਦੱਸਿਆ ਕਿ ਇਹ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ਾ ਵਿਰੋਧੀ ਪੋ੍ਰਗਰਾਮ

ਅਮਰਗੜ੍ਹ, 13 ਮਈ (ਸੁਖਜਿੰਦਰ ਸਿੰਘ ਝੱਲ) - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਕੈਨੇਡੀਅਨ ਪੈਲੇਸ ਅਮਰਗੜ੍ਹ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ | ਡੇਪੋ ਤਫ਼ੀਰ ਮੁਹੰਮਦ, ਰੁਪਿੰਦਰਜੀਤ ...

ਪੂਰੀ ਖ਼ਬਰ »

ਸੂਰ ਚੋਰੀ ਮਾਮਲੇ ਨੂੰ ਲੈ ਕੇ ਜਥੇਬੰਦਕ ਆਗੂ ਸਰਗਰਮ

ਮੂਣਕ, 13 ਮਈ (ਭਾਰਦਵਾਜ, ਸਿੰਗਲਾ)-ਨਜ਼ਦੀਕੀ ਪਿੰਡ ਸਲੇਮਗੜ੍ਹ ਵਿਚ ਸੂਰ ਪਾਲਕ ਦੇ ਸੂਰ ਚੋਰੀ ਹੋ ਜਾਣ 'ਤੇ ਸੂਰ ਪਾਲਕ ਨੇ ਥਾਣਾ ਮੂਣਕ ਨੂੰ ਇਤਲਾਹ ਦਿੱਤੀ ਅਤੇ ਹਰਿਆਣਾ ਸ਼ਹਿਰ ਟੋਹਾਣਾ ਤੋਂ ਸੂਰ ਚੋਰੀ ਸਬੰਧੀ ਸ਼ੱਕੀ ਵਿਅਕਤੀਆਂ ਨੂੰ ਮੂਣਕ ਪੁਲਿਸ ਵਲੋਂ ਛਾਪਾ ਮਰਵਾ ...

ਪੂਰੀ ਖ਼ਬਰ »

30 ਦਿਨਾਂ 'ਚ 60 ਘਰਾਂ ਦੇ ਚਿਰਾਗ਼ ਬੁਝੇ

ਸੁਨਾਮ ਊਧਮ ਸਿੰਘ ਵਾਲਾ, 13 ਮਈ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਇੱਕ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਏ.ਟੀ.ਐਮ. ਕਾਰਡ ਬਦਲ ਕੇ 65 ਹਜ਼ਾਰ ਦੀ ਮਾਰੀ ਠੱਗੀ

ਧੂਰੀ, 13 ਮਈ (ਸੁਖਵੰਤ ਸਿੰਘ ਭੁੱਲਰ) - ਧੂਰੀ ਦੀ ਐਸ.ਬੀ.ਆਈ. ਬੈਂਕ ਦੀ ਮੇਨ ਬਰਾਂਚ ਵਿਚ ਲਾਗੇ ਏ.ਟੀ.ਐਮ. ਵਿਚੋਂ ਏ.ਟੀ.ਐਮ ਕਾਰਡ ਰਾਹੀਂ ਰਾਸ਼ੀ ਟਰਾਂਸਫ਼ਰ ਕਰਵਾਉਣ ਦੇ ਯਤਨ ਕਰ ਰਹੇ ਵਿਅਕਤੀ ਦੀ ਏ.ਟੀ.ਐਮ ਬੂਥ ਵਿਚ ਖੜ੍ਹੇ ਨਾਮਾਲੂਮ ਵਿਅਕਤੀ ਵਲੋਂ ਏ.ਟੀ.ਐਮ. ਕਾਰਡ ਤਬਦੀਲ ...

ਪੂਰੀ ਖ਼ਬਰ »

30 ਦਿਨਾਂ 'ਚ 60 ਘਰਾਂ ਦੇ ਚਿਰਾਗ਼ ਬੁਝੇ

ਸੁਨਾਮ ਊਧਮ ਸਿੰਘ ਵਾਲਾ, 13 ਮਈ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਸੁਖਪਾਲ ਸਿੰਘ ਮਾਣਕ ਕਣਕਵਾਲ ਭੰਗੂਆਂ ਨੇ ਇੱਕ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਬੈਂਕ ਨਾਲੋਂ ਘੱਟ ਸਮੇਂ 'ਚ ਪੈਸੇ ਦੁੱਗਣੇ ਕਰਨ 'ਤੇ ਲਈ ਰਾਸ਼ੀ ਵਾਪਸ ਨਾ ਕਰਨ 'ਤੇ ਮਾਮਲਾ ਦਰਜ

ਧੂਰੀ, 13 ਮਈ (ਸੁਖਵੰਤ ਸਿੰਘ ਭੁੱਲਰ) - ਪਿੰਡ ਬੇਨੜਾ ਦੇ ਇਕ ਵਿਅਕਤੀ ਨੂੰ ਬੈਂਕ ਨਾਲੋਂ ਘੱਟ ਸਮੇਂ ਵਿਚ ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ 2,32,200 ਰੁਪਏ ਦੀ ਰਾਸ਼ੀ ਨੂੰ ਤਹਿ ਸਮਾਂ ਪੂਰਾ ਹੋਣ ਉੱਤੇ ਪੈਸੇ ਵਾਪਸ ਨਾ ਕਰਨ 'ਤੇ ਥਾਣਾ ਸਦਰ ਧੂਰੀ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਪਿੰਡ ਕੌਹਰੀਆਂ ਨੂੰ ਦਿੜ੍ਹਬਾ ਥਾਣਾ 'ਚੋਂ ਕੱਢੇ ਜਾਣ ਕਾਰਨ ਸਰਕਾਰ ਵਿਰੁੱਧ ਨਾਅਰੇਬਾਜ਼ੀ

ਕੌਹਰੀਆਂ, 13 ਮਈ (ਮਾਲਵਿੰਦਰ ਸਿੰਘ ਸਿੱਧੂ)-ਸਰਕਾਰ ਵਲੋਂ ਪੁਲਿਸ ਥਾਣਿਆਂ ਵਿਚ ਪੈਂਦੇ ਪਿੰਡਾਂ ਨੂੰ ਤਹਿਸੀਲਾਂ ਦੇ ਆਧਾਰ 'ਤੇ ਸਬੰਧਤ ਥਾਣਿਆਂ ਨਾਲ ਜੋੜ ਦਿੱਤਾ ਹੈ | ਜਿਸ ਕਾਰਨ ਕੁੱਝ ਪਿੰਡਾਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਆ ਰਹੀਆਂ ਹਨ | ਇਸੇ ਤਰ੍ਹਾਂ ਜਦੋਂ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 13 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ

ਅਹਿਮਦਗੜ੍ਹ, 13 ਮਈ (ਰਣਧੀਰ ਸਿੰਘ ਮਹੋਲੀ) - ਐਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਲੁਧਿਆਣਾ ਦੀ ਹੰਗਾਮੀਂ ਮੀਟਿੰਗ ਸੀਨੀਅਰ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਲਤਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਮਾਨਯੋਗ ਪੰਜਾਬ ਅਤੇ ਹਰਿਆਣਾ ਕੋਰਟ ...

ਪੂਰੀ ਖ਼ਬਰ »

ਇਲਾਜ ਦੌਰਾਨ ਹੋਈ ਅਣਗਹਿਲੀ ਨੂੰ ਲੈ ਕੇ ਵਫ਼ਦ ਸਿਵਲ ਸਰਜਨ ਸੰਗਰੂਰ ਨੂੰ ਮਿਲਿਆ

ਸੰਗਰੂਰ, 13 ਮਈ (ਧੀਰਜ ਪਸ਼ੌਰੀਆ)-ਸਿਵਲ ਹਸਪਤਾਲ ਧੂਰੀ ਦੇ ਐਮਰਜੈਂਸੀ ਵਿਚ ਇਕ ਸੜਕ ਹਾਦਸੇ ਵਿਚ ਜ਼ਖਮੀ ਹੋਏ ਐਮਰਜੈਂਸੀ ਵਿਚ ਇਕ ਸੜਕ ਹਾਦਸੇ ਵਿਚ ਜ਼ਖਮੀ ਹੋਏ ਵਿਅਕਤੀ ਦੇ ਇਲਾਜ ਵਿਚ ਹੋਈ ਅਣਗਹਿਲੀ ਦੇ ਿਖ਼ਲਾਫ਼ ਇਨਕਲਾਬੀ ਲੋਕ ਮੋਰਚਾ ਦਾ ਇਕ ਵਫ਼ਦ ਸਿਵਲ ਸਰਜਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਕੈਨੇਡਾ ਦਾ ਇਕ ਹੋਰ ਸਟੱਡੀ ਵੀਜ਼ਾ ਲਵਾਇਆ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਮਨਦੀਪ ਕੌਰ ਬਰਾੜ ਵਾਸੀ ਪਿੰਡ ਕੋਟ ਸੁਖੀਆ (ਫ਼ਰੀਦਕੋਟ) ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ 25 ਵਿਦਿਆਰਥੀਆਂ ਦੀ ਜਲ ਸੈਨਾ ਕੈਂਪ ਲਈ ਚੋਣ

ਸੁਨਾਮ ਊਧਮ ਸਿੰਘ ਵਾਲਾ, 13 ਮਈ (ਧਾਲੀਵਾਲ, ਭੁੱਲਰ)-ਸਥਾਨਕ ਡੀ.ਏ.ਵੀ. ਸੀਨੀਅਰ ਪਬਲਿਕ ਸਕੂਲ ਦੇ ਅੱਠਵੀਂ ਜਮਾਤ ਦੇ 16 ਵਿਦਿਆਰਥੀਆਂ ਅਤੇ 9 ਵਿਦਿਆਰਥਣਾਂ ਐਨ.ਸੀ.ਸੀ. ਕੈਡਿਟਾਂ ਨੂੰ ਜਲ ਸੈਨਾ ਦੇ ਕੈਂਪ ਲਈ ਚੁਣੇ ਜਾਣ ਦਾ ਮਾਣ ਹਾਸਲ ਹੋਇਆ ਹੈ | ਇਸ ਚੋਣ ਲਈ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਡੈਪੋ ਮੁਹਿੰਮ 'ਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ-ਘਨਸ਼ਿਆਮ ਥੋਰੀ

ਸੰਗਰੂਰ, 13 ਮਈ (ਧੀਰਜ਼ ਪਸ਼ੌਰੀਆ) - ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਅਤੇ ਲੋਕ ਭਲਾਈ ਹਿਤ ਨਵੇਂ ਤੇ ਸਾਰਥਿਕ ਉਪਰਾਲਿਆਂ ਨੂੰ ਜ਼ਿਲ੍ਹੇ ਵਿਚ ਸਫ਼ਲਤਾ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਨੇ ਮਰ ਰਹੀ ਕਿਸਾਨੀ ਨੂੰ ਬਚਾਉਣ ਲਈ ਕੋਈ ਨੀਤੀ ਨਹੀਂ ਬਣਾਈ-ਕਪਿਆਲ

ਭਵਾਨੀਗੜ੍ਹ, 13 ਮਈ (ਰਣਧੀਰ ਸਿੰਘ ਫੱਗੂਵਾਲਾ)-ਦੇਸ਼ ਭਰ ਦੇ ਕਿਸਾਨ 1 ਜੂਨ ਤੋਂ 10 ਜੂਨ ਤੱਕ ਪਿੰਡਾਂ ਵਿਚੋਂ ਦੁੱਧ, ਸਬਜ਼ੀਆਂ ਅਤੇ ਹੋਰ ਵੇਚਣ ਵਾਲਾ ਸਮਾਨ ਸ਼ਹਿਰਾਂ ਵਿਚ ਵੇਚਣ ਲਈ ਨਹੀਂ ਲਿਆਉਣਗੇ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਿਖ਼ਲਾਫ਼ ਸੰਘਰਸ਼ ਕਰਨਗੇ ਇਹ ਵਿਚਾਰ ...

ਪੂਰੀ ਖ਼ਬਰ »

ਦਾਖ਼ਲਿਆਂ, ਭਰਤੀਆਂ ਅਤੇ ਪਦਉੱਨਤੀਆਂ ਵਿਚ ਜਾਤ ਆਧਾਰਿਤ ਰਾਖਵਾਂਕਰਨ ਖ਼ਤਮ ਕੀਤੇ ਜਾਣ ਦੀ ਮੰਗ

ਸੰਗਰੂਰ, 13 ਮਈ (ਧੀਰਜ਼ ਪਸ਼ੌਰੀਆ) - ਸਥਾਨਕ ਅਗਰਵਾਲ ਭਵਨ ਵਿਖੇ ਜਨਰਲ ਅਤੇ ਓ.ਬੀ.ਸੀ. ਵਰਗ ਦੇ ਜੁੜੇ ਇਕੱਠ ਨੇ ਆ ਰਹੀਆਂ ਸਮੱਸਿਆਵਾਂ ਤੇ ਲੰਬਾ ਸਮਾਂ ਵਿਚਾਰ ਚਰਚਾ ਕਰਨ ਤੋਂ ਬਾਅਦ ਕਈ ਮਤੇ ਪਾਸ ਕਰ ਕੇ ਮੰਗ ਕੀਤੀ ਕਿ ਵਿੱਦਿਅਕ ਤੇ ਤਕਨੀਕੀ ਸੰਸਥਾਵਾਂ ਵਿਚ ਦਾਖ਼ਲਿਆਂ, ...

ਪੂਰੀ ਖ਼ਬਰ »

ਤਰਕਸ਼ੀਲ ਮੇਲਾ ਕਰਵਾਇਆ

ਸੰਗਰੂਰ, 13 ਮਈ (ਧੀਰਜ ਪਸ਼ੌਰੀਆ)-ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਸਥਾਨਕ ਪਾਰੁਲ ਪੈਲੇਸ ਵਿਖੇ ਇੱਕ ਪਰਿਵਾਰਕ, ਸਿੱਖਿਆਦਾਇਕ ਤਰਕਸ਼ੀਲ ਮੇਲਾ ਕਰਵਾਇਆ ਗਿਆ | ਸਾਹਿਤਕਾਰ ਡਾ. ਤੇਜਵੰਤ ਮਾਨ, ਤਰਕਸ਼ੀਲ ਸੁਸਾਇਟੀ ਦੇ ਸੂਬਾ ਮੁਖੀ ਮਾਸਟਰ ਰਜਿੰਦਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ ਦਿੱਤੇ

ਚੀਮਾ ਮੰਡੀ, 13 ਮਈ (ਜਸਵਿੰਦਰ ਸਿੰਘ ਸ਼ੇਰੋਂ) - ਇੱਥੋਂ ਨੇੜਲੇ ਪਿੰਡ ਝਾੜੋਂ ਵਿਖੇ ਚੱਲ ਰਹੇ ਬਾਬਾ ਬਿਸ਼ਨ ਗਿਰ ਸੀਨੀਅਰ ਸੈਕੰਡਰੀ ਸਕੂਲ ਵਿਖੇ 9ਵੀਂ ਅਤੇ 10ਵੀਂ ਕਲਾਸ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ ਵੰਡੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਪੇਂਡੂ ਖੇਤਰ ਦੇ ਬੱਚਿਆਂ ਅੰਦਰ ਨਵੀਨਤਮ ਤਕਨਾਲੋਜੀ ਦੇ ਹੁਨਰ ਸਿਖਾਉਣ ਲਈ ਸੈਮੀਨਾਰ

ਸੰਦੌੜ, 13 ਮਈ (ਗੁਰਪ੍ਰੀਤ ਸਿੰਘ ਚੀਮਾ)-ਦਿੱਲੀ ਆਧਾਰਿਤ ਡਿਜ਼ੀਟਲ ਮਾਰਕੀਟਿੰਗ ਸੰਸਥਾ ਵਨ ਜੀਏਨ ਵੱਲੋਂ ਕੌਮਾਂਤਰੀ ਮਾਂ ਦਿਵਸ ਨੂੰ ਸਮਰਪਿਤ ਪੇਂਡੂ ਖੇਤਰ ਦੇ ਬੱਚਿਆਂ ਅੰਦਰ ਨਵੀਨਤਮ ਤਕਨਾਲੋਜੀ ਦੇ ਹੁਨਰ ਸਿਖਾਉਣ ਦੇ ਮੰਤਵ ਤਹਿਤ ਬਾਲ ਭਵਨ ਜਲਵਾਣਾ ਵਿਖੇ ਇਕ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਮੂਨਕ, 13 ਮਈ (ਗਮਦੂਰ ਧਾਲੀਵਾਲ) - ਲਾਰਡ ਸਿਵਾ ਨਰਸਿੰਗ ਕਾਲਜ ਹਮੀਰਗੜ੍ਹ ਵਿਖੇ ਵਿਸ਼ਵ ਨਰਸਿੰਗ ਦਿਵਸ ਨੰੂ ਮੁੱਖ ਰੱਖਦੇ ਹੋਏ ਇਕ ਰੋਜ਼ਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ ਲਗਭਗ 200 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ...

ਪੂਰੀ ਖ਼ਬਰ »

ਪਿੰਡ ਹਰਿਆਉ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ

ਧਰਮਗੜ੍ਹ, 13 ਮਈ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਨੇੜਲੇ ਪਿੰਡ ਹਰਿਆਉ ਵਿਖੇ ਲੋਕ ਜਲ ਘਰ ਤੋ ਆਉਂਦੇ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਗਏ ਹਨ | ਜਾਣਕਾਰੀ ਦਿੰਦਿਆਂ ਪਿੰਡ ਦੇ ਉੱਦਮੀ ਨੌਜਵਾਨ ਅਮਰੀਕ ਸਿੰਘ ਸੰਧੂ ਪੰਚ ਅਤੇ ਕੁਲਦੀਪ ਸਿੰਘ ਹੰਝਰਾ ਸਰਪੰਚ ...

ਪੂਰੀ ਖ਼ਬਰ »

ਬੀਬੀ ਸੈਣੀ 'ਖੇਲੋਂ ਇੰਡੀਆ' ਦੇ ਬਣੇ ਚੇਅਰਪਰਸਨ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਕੂਲ ਸਪੋਰਟਸ ਪ੍ਰਮੋਸ਼ਨ ਫਾੳਾੂਡੇਸ਼ਨ ਖੇਲੋਂ੍ਹ ਇੰਡੀਆ ਦੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਦੇ ਅਹੁਦੇਦਾਰਾਂ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ | ਫਾੳਾੂਡੇਸ਼ਨ ਦੇ ਪੰਜਾਬ ਸੈਕਟਰੀ ਸ੍ਰੀ ਸੰਜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX