ਤਾਜਾ ਖ਼ਬਰਾਂ


ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  6 minutes ago
ਨਵੀਂ ਦਿੱਲੀ, 22 ਅਪ੍ਰੈਲ - ਸੂਤਰਾਂ ਅਨੁਸਾਰ ਜੰਮੂ ਕਸ਼ਮੀਰ 'ਚ ਇਸ ਸਾਲ 66 ਅੱਤਵਾਦੀ ਮਰੇ ਗਏ ਹਨ, ਜਿਨ੍ਹਾਂ ਵਿਚੋਂ 27 ਜੈਸ਼-ਏ-ਮੁਹੰਮਦ ਨਾਲ ਸਬੰਧਿਤ ਸਨ। ਇਨ੍ਹਾਂ ਵਿਚੋਂ 19 ਅੱਤਵਾਦੀ ਪੁਲਵਾਮਾ...
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  41 minutes ago
ਲਖਨਊ, 22 ਅਪ੍ਰੈਲ- ਕਾਂਗਰਸ ਨੇ ਉਤੱਰ ਪ੍ਰਦੇਸ਼ ਦੇ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਤਿੰਨ ਉਮੀਦਵਾਰਾਂ ਦੇ ਨਾਂਅ ਸ਼ਾਮਲ ਹਨ। ਦੱਸ ਦੇਈਏ ਕਿ ਕਾਂਗਰਸ ਨੇ ਇਲਾਹਾਬਾਦ ਤੋਂ ਯੋਗੇਸ਼ ਸ਼ੁਕਲਾ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ....
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  56 minutes ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ 'ਚ ਚਰਚ ਦੇ ਨੇੜੇ ਇਕ ਹੋਰ ਬੰਬ ਧਮਾਕਾ ਹੋਇਆ ਹੈ। ਜਾਣਕਾਰੀ ਦੇ ਅਨੁਸਾਰ, ਬੰਬ ਨਿਰੋਧਕ ਦਸਤਿਆਂ ਵੱਲੋਂ ਬੰਬ ਨੂੰ ਨਕਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਇਸ ਦੌਰਾਨ ਹੀ ਇਹ ਧਮਾਕਾ....
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  about 1 hour ago
ਲਹਿਰਾਗਾਗਾ, 22 ਅਪ੍ਰੈਲ (ਸੂਰਜ ਭਾਨ ਗੋਇਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕਣਕ ਦੀ ਸਹੀ ਖ਼ਰੀਦ ਨਾ ਹੋਣ ਕਾਰਨ ਅੱਜ ਲਹਿਰਾ-ਸੁਨਾਮ ਰੋਡ ਵਿਖੇ ਮੁੱਖ ਰਸਤਾ ਰੋਕ ਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਧਰਨਾ .....
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  about 1 hour ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਭੂਸ਼ਨ ਸੂਦ, ਅਰੁਣ ਆਹੂਜਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ 2019 ਲੋਕ ਸਭਾ ਚੋਣਾਂ ਦੇ ਨਤੀਜਿਆਂ ਨੂੰ ਆਪਣੇ ਹੱਕ 'ਚ ਕਰਨ ਦੇ ਮਕਸਦ ਨੂੰ ਮੁੱਖ ਰੱਖ ਕੇ ਜੰਗ ਦੀਆਂ ਇਨਸਾਨੀਅਤ ਵਿਰੋਧੀ ਗੱਲਾਂ ਕਰ ਕੇ ਗੁਆਂਢੀ ਮੁਲਕ ਪਾਕਿਸਤਾਨ .....
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  about 1 hour ago
ਤਲਵੰਡੀ ਭਾਈ, 22 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਹਲਕਾ ਫ਼ਿਰੋਜਪੁਰ ਤੋਂ ਕਾਂਗਰਸ ਪਾਰਟੀ ਵੱਲੋਂ ਉਮੀਦਵਾਰ ਐਲਾਨੇ ਜਾਣ ਉਪਰੰਤ ਅੱਜ ਪਹਿਲੀ ਵਾਰ ਆਪਣੇ ਹਲਕੇ 'ਚ ਪੁੱਜਣ ਤੇ ਕਾਂਗਰਸੀ ਵਰਕਰਾਂ ਵੱਲੋਂ ....
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  56 minutes ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਿਹਾ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ ਮਹਿੰਦਰ ਸਿੰਘ ਦਾਨ ਗੜ੍ਹ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਲਈ ਸਾਈਕਲ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ.....
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  about 2 hours ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਲੰਘੇ ਦਿਨ ਰਾਜਧਾਨੀ ਕੋਲੰਬੋ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਈਸਟਰ ਮੌਕੇ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਕਈ ਲੋਕ ਮਾਰੇ ਗਏ ਹਨ। ਸ੍ਰੀਲੰਕਾ ਪੁਲਿਸ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਰਾਜਧਾਨੀ ਕੋਲੰਬੋ ਦੇ ਮੁੱਖ ਬੱਸ ....
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  about 2 hours ago
ਭਿੰਡੀ ਸੈਦਾਂ(ਅੰਮ੍ਰਿਤਸਰ) 22 ਅਪ੍ਰੈਲ (ਪ੍ਰਿਤਪਾਲ ਸਿੰਘ ਸੂਫ਼ੀ)- ਅੱਜ ਸਥਾਨਕ ਕਸਬਾ ਭਿੰਡੀ ਸੈਦਾਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਬਤੌਰ ਅਧਿਆਪਕ ਸੇਵਾ ਨਿਭਾ ਰਹੇ ਮਾਸਟਰ ਹਰਪ੍ਰੀਤ ਸਿੰਘ ਦੀ ਅਚਾਨਕ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ .....
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  about 2 hours ago
ਨਵੀਂ ਦਿੱਲੀ, 22 ਅਪ੍ਰੈਲ - ਦਿੱਲੀ ਹਾਈਕੋਰਟ ਨੇ ਸੀ.ਬੀ.ਆਈ. ਨੇ ਕ੍ਰਿਸਚੀਅਨ ਮਿਸ਼ੇਲ ਦੇ ਵਕੀਲ ਨੂੰ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨ 'ਤੇ ਜਵਾਬ ਦਾਖਲ ਕਰਨ ਦੇ ਲਈ ਸਮਾਂ ਦਿੱਤਾ ਹੈ। ਇਸ ਪਟੀਸ਼ਨ 'ਚ ਹੇਠਲੀ ਅਦਾਲਤ ਨੂੰ ਚੁਨੌਤੀ ਦਿੰਦੇ ਹੋਏ ....
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  about 2 hours ago
ਫ਼ਤਹਿਗੜ੍ਹ ਸਾਹਿਬ, 22 ਅਪ੍ਰੈਲ (ਅਰੁਣ ਆਹੂਜਾ)- ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਬੇਅਦਬੀ ਵਿਚ ਸ਼ਾਮਲ ਕਿਸੇ ਵਿਅਕਤੀ ਤੋਂ ਅਸੀਂ ਵੋਟ ਨਹੀਂ ਮੰਗਣੀ, ਕਿਉਂਕਿ ਸਾਡਾ ਜ਼ਮੀਰ ਇਸ ਦੀ ਇਜਾਜ਼ਤ ਨਹੀਂ ਦਿੰਦਾ। ਇਹ ਗੱਲ ਅੱਜ ਉਮੀਦਵਾਰ ਇੰਜੀ.....
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 2 hours ago
ਮਨੀਲਾ, 22 ਅਪ੍ਰੈਲ- ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.3 ਮਾਪੀ ਗਈ। ਅਮਰੀਕੀ ਭੂ ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦੇ ਝਟਕੇ ਸਥਾਨਕ ਸਮੇਂ...
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  about 3 hours ago
ਨਾਭਾ, 22 ਅਪ੍ਰੈਲ (ਕਰਮਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਨੇੜਲੇ ਪਿੰਡ ਸੁੱਖੇਵਾਲ ਦੀ ਅਕਾਲੀ ਦਲ ਦੀ ਜਿੱਤੀ ਹੋਈ ਪੰਚਾਇਤ ਪਿੰਡ ਦੇ ਸਰਪੰਚ ਧਰਮਿੰਦਰ ਸਿੰਘ ਦੀ ਅਗਵਾਈ 'ਚ ਅੱਜ ਕੈਬਨਿਟ ਮੰਤਰੀ ਸਾਧੂ .....
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 22 ਅਪ੍ਰੈਲ- ਭਾਜਪਾ ਉਮੀਦਵਾਰ ਮਨੋਜ ਤਿਵਾੜੀ ਨੇ ਲੋਕ ਸਭਾ ਚੋਣਾਂ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਉਹ ਉੱਤਰੀ-ਪੂਰਬੀ ਦਿੱਲੀ ਤੋਂ ਚੋਣ ਲੜ ਰਹੇ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  about 3 hours ago
ਮਮਦੋਟ, 22 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਮਮਦੋਟ ਖਾਈ ਸੜਕ 'ਤੇ ਪਿੰਡ ਪੀਰ ਖਾਂ ਸ਼ੇਖ਼ ਬੱਸ ਅੱਡੇ 'ਤੇ ਦੋ ਮੋਟਰਸਾਈਕਲਾਂ ਵਿਚਾਲੇ ਹੋਈ ਟੱਕਰ 'ਚ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ, ਰਾਧਾ ਕ੍ਰਿਸ਼ਨ ਪਿੰਡ ਪੀਰ ਖਾਂ ....
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  about 3 hours ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  about 4 hours ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  about 4 hours ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  about 2 hours ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  about 4 hours ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  about 4 hours ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  about 4 hours ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  about 5 hours ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  about 5 hours ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 minute ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  about 6 hours ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  about 6 hours ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  about 6 hours ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  about 7 hours ago
ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  about 7 hours ago
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  about 7 hours ago
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  about 7 hours ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 7 hours ago
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 8 hours ago
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 8 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 8 hours ago
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 9 hours ago
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 9 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 5 hours ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਬਠਿੰਡਾ /ਮਾਨਸਾ

ਬਠਿੰਡਾ ਦੇ ਮਿੱਤਲ ਮਾਲ ਵਿਚ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜਿਆ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀਤੀ ਰਾਤ ਸਥਾਨਕ ਮਿੱਤਲ ਮਾਲ ਦੇ ਬਿਗ ਬਾਜ਼ਾਰ ਵਿਚ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਬਿਗ ਬਾਜ਼ਾਰ ਵਿਚ ਪਈਆਂ ਵੱਡੀ ਗਿਣਤੀ 'ਚ ਖਾਣ-ਪੀਣ ਦੀਆਂ ਵਸਤਾਂ ਤੇ ਹੋਰ ਸਾਮਾਨ ਅੱਗ ਦੀ ਭੇਟ ਚੜ੍ਹ ਗਿਆ | ਅੱਗ ਲੱਗਣ ਸਮੇਂ ਮਾਲ ਅੰਦਰ ਕਿਸੇ ਵੀ ਵਿਅਕਤੀ ਦੇ ਨਾ ਹੋਣ ਕਾਰਨ ਜਾਨੀ-ਨੁਕਸਾਨ ਤੋਂ ਬਚਾਅ ਹੋ ਗਿਆ | ਮੌਕੇ 'ਤੇ ਪਹੁੰਚੀਆਂ ਅੱਧੀ ਦਰਜਨ ਅੱਗ ਬੁਝਾਊ ਗੱਡੀਆਂ ਨੇ ਤਕਰੀਬਨ ਦੋ ਘੰਟਿਆਂ ਦੀ ਮੁਸ਼ੱਕਤ ਮਗਰੋਂ ਅੱਗ 'ਤੇ ਕਾਬੂ ਪਾਇਆ | ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ | ਅੱਗ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ ਹੈ | ਸਥਾਨਕ ਸ਼ਹਿਰ ਦੇ ਵੱਡੇ ਮਿੱਤਲ ਮਾਲ ਦੇ ਬਿਗ ਬਾਜ਼ਾਰ ਵਿਚ ਰਾਤੀਂ ਕਰੀਬ ਡੇਢ ਵਜੇ ਅੱਗ ਲੱਗ ਗਈ ਜਿਸ ਦਾ ਪਤਾ ਮਾਲ ਦੇ ਬਾਹਰ ਤਾਇਨਾਤ ਸਕਿਉਰਿਟੀ ਗਾਰਡਾਂ ਨੂੰ ਉਸ ਸਮੇਂ ਲੱਗਿਆ ਜਦੋਂ ਉਨ੍ਹਾਂ ਮਾਲ ਅੰਦਰੋਂ ਧੰੂਏਾ ਦੇ ਗ਼ੁਬਾਰ ਨਿਕਲਦੇ ਵੇਖੇ | ਉਨ੍ਹਾਂ ਤੁਰੰਤ ਇਸ ਦੀ ਸੂਚਨਾ ਮਾਲ ਦੇ ਅਮਲੇ ਨੂੰ ਦਿੱਤੀ | ਮੌਕੇ 'ਤੇ ਨਗਰ ਨਿਗਮ ਦੀਆਂ 3, ਐਨ.ਐਫ਼.ਐਲ., ਥਰਮਲ ਅਤੇ ਰਾਮਪੁਰਾ ਕਮੇਟੀ ਦੀ 1-1 ਫਾਇਰ ਬਿ੍ਗੇਡ ਦੀਆਂ ਗੱਡੀਆਂ ਤੋਂ ਇਲਾਵਾ ਐਨ.ਡੀ.ਆਰ.ਐਫ. ਦੀਆਂ ਟੀਮਾਂ ਪਹੁੰਚ ਗਈਆਂ ਜਿਨ੍ਹਾਂ ਨੂੰ ਅੱਗ ਬੁਝਾਉਣ ਲਈ ਕਾਫ਼ੀ ਮੁਸ਼ੱਕਤ ਕਰਨੀ ਪਈ | ਕਈ ਘੰਟਿਆਂ ਦੀ ਭੱਜ-ਨੱਠ ਮਗਰੋਂ ਅੱਗ 'ਤੇ ਕਾਬੂ ਪਾਇਆ ਗਿਆ | ਅੱਗ ਨਾਲ ਬਿਗ ਬਾਜ਼ਾਰ ਵਿਚ ਪਈਆਂ ਖਾਣ-ਪੀਣ ਦੀਆਂ ਵਸਤਾਂ ਜਿਨ੍ਹਾਂ ਵਿਚ ਭੁਜੀਆ, ਚਿਪਸ, ਕੁਰਕਰੇ, ਬਿਸਕੁਟ ਅਤੇ ਕੋਲਡ ਡਰਿੰਕ ਆਦਿ ਸਮੇਤ ਹੋਰ ਸਮਾਨ ਸੜ ਗਿਆ ਹੈ ਹਾਲਾਂਕਿ ਘਿਓ ਦੇ ਟੀਨ ਅੱਗ ਦੀ ਲਪੇਟ ਤੋਂ ਦੂਰ ਰਹਿ ਜਾਣ ਕਾਰਨ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਰਹਿ ਗਿਆ | ਅੱਗ ਬਿਗ ਬਾਜ਼ਾਰ 'ਚ ਕੈਸ਼ ਕਾਉਂਟਰ ਕੋਲ ਲੱਗੀ ਦੱਸੀ ਜਾ ਰਹੀ ਹੈ | ਇਸ ਮੌਕੇ ਦੀਪਰਵਾ ਲਾਕਰਾ ਡਿਪਟੀ ਕਮਿਸ਼ਨਰ ਬਠਿੰਡਾ, ਤਹਿਸੀਲਦਾਰ ਸੁਖਵੀਰ ਸਿੰਘ, ਐਸ.ਪੀ. ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ ਡੀ.ਐਸ.ਪੀ. ਵੀ ਪਹੁੰਚ ਗਏ ਜਿਨ੍ਹਾਂ ਅੱਗ ਪ੍ਰਭਾਵਿਤ ਮਾਲ ਵਿਚਲੇ ਸਟੋਰ ਦਾ ਜਾਇਜ਼ਾ ਲਿਆ | ਬਿਗ ਬਾਜ਼ਾਰ ਦੇ ਮੈਨੇਜਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਅਜੇ ਅੱਗ ਨਾਲ ਮਾਲ ਵਿਚ ਹੋਏ ਨੁਕਸਾਨ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ | ਕੱਲ੍ਹ ਦਿੱਲੀ ਤੋਂ ਉੱਚ ਅਧਿਕਾਰੀਆਂ ਦੀ ਟੀਮ ਆਵੇਗੀ ਜੋ ਅੱਗ ਲੱਗਣ ਦੇ ਕਾਰਨ ਦੀ ਜਾਂਚ ਦੇ ਨਾਲ-ਨਾਲ ਮਾਲ ਵਿਚਲੇ ਹੋਏ ਨੁਕਸਾਨ ਦੀ ਰਿਪੋਰਟ ਬਣਾਏਗੀ | ਫਾਇਰ ਅਫ਼ਸਰ ਮੱਖਣ ਸਿੰਘ ਅਨੁਸਾਰ ਫਾਇਰ ਬਿ੍ਗੇਡ ਦੀਆਂ ਅੱਧੀ ਦਰਜਨ ਗੱਡੀਆਂ ਨਾਲ ਅੱਗ 'ਤੇ ਕਾਬੂ ਪਾਇਆ ਗਿਆ | ਮਾਲ ਵਿਚ ਅੱਗ ਲੱਗਣ ਕਾਰਨ ਮਾਲ ਅੰਦਰ ਬਣੇ ਹੋਟਲ, ਸਿਨੇਮਾ ਅਤੇ ਸ਼ਾਪਿੰਗ ਹਾਲ ਪੂਰਾ ਦਿਨ ਬੰਦ ਰਹੇ |

ਅਣਪਛਾਤੇ ਚੋਰਾਂ ਵਲੋਂ ਦੁਕਾਨ ਦਾ ਰੌਸ਼ਨਦਾਨ ਤੋੜ ਕੇ ਏ. ਸੀ. ਚੋਰੀ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਅਜੀਤ ਰੋਡ ਦੀ ਗਲੀ ਨੰ: 26/7 ਵਿਚ ਇਕ ਦੁਕਾਨ ਦਾ ਰੌਸ਼ਨਦਾਨ ਤੋੜ ਕੇ ਦੁਕਾਨ ਵਿਚੋਂ ਏ.ਸੀ. ਚੋਰੀ ਕਰ ਲੈਣ ਦੀ ਖ਼ਬਰ ਮਿਲੀ ਹੈ | ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਦੁਕਾਨ ਮਾਲਕ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਦੋਸ਼ੀਆਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਰਾਮਾਂ ਥਾਣੇ ਅੱਗੇ ਧਰਨਾ

ਰਾਮਾਂ ਮੰਡੀ, 13 ਮਈ (ਤਰਸੇਮ ਸਿੰਗਲਾ)-ਬੀਤੇ ਦਿਨੀਂ ਪਿੰਡ ਬੰਗੀ ਕਲਾਂ ਵਿਖੇ ਹੋਏ ਲੜਾਈ ਝਗੜੇ 'ਚ ਜ਼ਖ਼ਮੀ ਰਜਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਦੀ ਹੋਈ ਮੌਤ ਦੇ 10 ਦਿਨ ਬੀਤ ਜਾਣ ਉਪਰੰਤ ਵੀ ਦੋਸ਼ੀਆਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ...

ਪੂਰੀ ਖ਼ਬਰ »

ਗਰਭਵਤੀ ਪਤਨੀ ਨੂੰ ਜ਼ਖ਼ਮੀ ਕਰ ਕੇ ਭਗੌੜੇ ਹੋਏ ਪਤੀ ਨੂੰ ਪੁਲਿਸ ਨੇ ਕੀਤਾ ਕਾਬੂ

ਸੰਗਤ ਮੰਡੀ, 13 ਮਈ (ਅੰਮਿ੍ਤਪਾਲ ਸ਼ਰਮਾ)-ਪਿੰਡ ਚੱਕ ਰੁਲਦੂ ਸਿੰਘ ਵਾਲਾ ਵਿਖੇ ਗਰਭਵਤੀ ਪਤਨੀ ਨੂੰ ਗੰਭੀਰ ਜ਼ਖ਼ਮੀ ਕਰਕੇ ਫ਼ਰਾਰ ਹੋਏ ਪਤੀ ਨੂੰ ਅੱਜ ਥਾਣਾ ਸੰਗਤ ਦੀ ਪੁਲਿਸ ਨੇ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰ ਲਿਆ | ਸਹਾਇਕ ਥਾਣੇਦਾਰ ਪਰਮਜੀਤ ...

ਪੂਰੀ ਖ਼ਬਰ »

ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਦੋਸ਼ੀਆਂ ਦੀ ਗਿ੍ਫ਼ਤਾਰੀ ਸਬੰਧੀ ਸੜਕ ਜਾਮ

ਤਲਵੰਡੀ ਸਾਬੋ, 13 ਮਈ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਸਬ ਡਵੀਜ਼ਨ ਤਲਵੰਡੀ ਸਾਬੋ ਦੇ ਨਜ਼ਦੀਕੀ ਪਿੰਡ ਚੱਠੇਵਾਲਾ ਵਿਖੇ ਕੁੱਝ ਦਿਨ ਪਹਿਲਾਂ ਇਕ ਵਿਆਹੁਤਾ ਵਲੋਂ ਸੱਸ ਅਤੇ ਮਾਸੀ ਸੱਸ ਤੋਂ ਤੰਗ ਆ ਕੇ ਕੀਤੀ ਗਈ ਖੁਸ਼ਕਸ਼ੀ ਦੇ ਦੋਸ਼ੀਆਂ ਨੂੰ ਧਰਨੇ ਲਗਾਉਣ ਦੇ ...

ਪੂਰੀ ਖ਼ਬਰ »

ਅੱਗ ਨਾਲ ਕਣਕ ਮਚ ਜਾਣ 'ਤੇ ਪੀੜਤ ਕਿਸਾਨ ਨੂੰ ਜਟਾਣਾ ਵਲੋਂ 20 ਹਜ਼ਾਰ ਦੀ ਸਹਾਇਤਾ ਰਾਸ਼ੀ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਬੀਤੇ ਦਿਨੀਂ ਨੇੜਲੇ ਪਿੰਡ ਗੁਰੂਸਰ ਦੇ ਕਿਸਾਨ ਲਖਵੀਰ ਸਿੰਘ ਦੀ ਕਣਕ ਦੀ ਫ਼ਸਲ ਅੱਗ ਦੀ ਭੇਂਟ ਚੜ੍ਹ ਜਾਣ 'ਤੇ ਉਸ ਦੀ ਮਦੱਦ ਕਰਨ ਦੇ ਮਕਸਦ ਨਾਲ ਸ਼ਲਾਘਾਯੋਗ ਕਦਮ ਚੁੱਕਦਿਆਂ ਹਲਕੇ ਦੇ ਕਾਂਗਰਸ ਸੇਵਾਦਾਰ ਖੁਸ਼ਬਾਜ ਸਿੰਘ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾ ਕੇ ਤੰਗ ਪ੍ਰੇਸ਼ਾਨ ਕਰਨਾ ਬੰਦ ਕਰੇ- ਦਲ ਖ਼ਾਲਸਾ

ਲਹਿਰਾ ਮੁਹੱਬਤ, 13 ਮਈ (ਸੁਖਪਾਲ ਸਿੰਘ ਸੁੱਖੀ)-ਪਿਛਲੇ ਦਿਨੀਂ ਫ਼ਰੀਦਕੋਟ ਪੁਲਿਸ ਵਲੋਂ ਅੰਮਿ੍ਤਸਰ ਸਾਹਿਬ ਤੋਂ ਆ ਰਹੇ ਸਿੱਖ ਨੌਜਵਾਨ ਸੰਦੀਪ ਸਿੰਘ ਤੇ ਅਮਰ ਸਿੰਘ ਨੂੰ ਗਿ੍ਫ਼ਤਾਰ ਕੀਤੇ ਜਾਣ ਦੇ ਸਬੰਧ 'ਚ ਇੱਥੇ ਜਾਰੀ ਪੈੱ੍ਰਸ ਬਿਆਨ ਰਾਹੀਂ ਦਲ ਖ਼ਾਲਸਾ ਦੇ ਮੀਤ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਭਾਜਪਾ ਦੇ ਨਵ-ਨਿਯੁਕਤ ਸੂਬਾਈ ਜਨਰਲ ਸਕੱਤਰ ਦਿਆਲ ਦਾਸ ਸੋਢੀ ਦੇ ਭੁੱਚੋ ਮੰਡੀ ਪੁੱਜਣ 'ਤੇ ਸਵਾਗਤ

ਭੁੱਚੋ ਮੰਡੀ, 13 ਮਈ (ਬਲਵਿੰਦਰ ਸਿੰਘ ਸੇਠੀ)-ਪੰਜਾਬ ਪ੍ਰਦੇਸ਼ ਭਾਜਪਾ ਦੇ ਨਵ-ਨਿਯੁਕਤ ਸੂਬਾਈ ਜਰਨਲ ਸਕੱਤਰ ਦਿਆਲ ਦਾਸ ਸੋਢੀ ਵਲੋਂ ਪਹਿਲੀ ਵਾਰ ਆਪਣੇ ਸ਼ਹਿਰ ਵਿਚ ਪੁੱਜਣ 'ਤੇ ਭਾਜਪਾ ਦੇ ਭੁੱਚੋ ਮੰਡੀ ਮੰਡਲ ਵਲੋਂ ਸਥਾਨਕ ਫੁਹਾਰਾ ਚੌਕ ਵਿਚ ਜੀ ਆਇਆ ਨੂੰ ਸਮਾਗਮ ...

ਪੂਰੀ ਖ਼ਬਰ »

ਆਈ.ਏ.ਐਸ. ਦੇ ਇਮਤਿਹਾਨ ਵਿਚੋਂ ਤੀਜਾ ਸਥਾਨ ਹਾਸਿਲ ਕਰਨ ਵਾਲੇ ਨੌਜਵਾਨ ਸਚਿਨ ਗੁਪਤਾ ਦਾ ਸਨਮਾਨ

ਕਾਲਾਂਵਾਲੀ, 13 ਮਈ (ਭੁਪਿੰਦਰ ਪੰਨੀਵਾਲੀਆ)-ਮੰਡੀ ਕਾਲਾਂਵਾਲੀ ਦੇ ਉੱਘੇ ਸਮਾਜ ਸੇਵਕ ਰੁਲਦੂ ਰਾਮ ਜੈਨ ਦੇ ਪਰਿਵਾਰ ਵਲੋਂ ਸ਼੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਉਪਰੰਤ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਆਈ.ਏ.ਐਸ. ਦੇ ਇਮਤਿਹਾਨ ...

ਪੂਰੀ ਖ਼ਬਰ »

ਚੌਧਰੀ ਬਨਵਾਰੀ ਲਾਲ ਦੁਰਗਾ ਦੱਤ ਮਹਾਂਵੀਰ ਜੈਨ ਹਸਪਤਾਲ ਦੇ ਸਾਬਕਾ ਚੇਅਰਮੈਨ ਵੇਦ ਪ੍ਰਕਾਸ਼ ਪੱਕਾ ਵਲੋਂ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ

ਰਾਮਾਂ ਮੰਡੀ, 13 ਮਈ (ਤਰਸੇਮ ਸਿੰਗਲਾ)-ਸਥਾਨਕ ਚੌਧਰੀ ਬਨਵਾਰੀ ਲਾਲ ਦੁਰਗਾ ਦੱਤ ਮਹਾਂਵੀਰ ਜੈਨ ਹਸਪਤਾਲ ਵਿਖੇ ਰੋਟਰੀ ਕਲੱਬ ਰਾਮਾਂ ਦੇ ਸਹਿਯੋਗ ਨਾਲ ਅੱਜ ਲਾਏ ਗਏ ਸ਼ੂਗਰ ਅਤੇ ਥਾਈਰਾਈਡ ਰੋਗਾਂ ਦੇ ਵਿਸ਼ਾਲ ਮੁਫ਼ਤ ਜਾਂਚ ਕੈਂਪ ਦਾ ਉਦਘਾਟਨ ਹਸਪਤਾਲ ਦੇ ਸਾਬਕਾ ...

ਪੂਰੀ ਖ਼ਬਰ »

ਬੱਚਿਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣ ਜ਼ਰੂਰੀ-ਬਲਦੇਵ ਸਿੰਘ ਆਕਲੀਆ

ਗੋਨਿਆਣਾ, 13 ਮਈ (ਲਛਮਣ ਦਾਸ ਗਰਗ)-ਸਮੇਂ-ਸਮੇਂ ਦੀਆਂ ਸਰਕਾਰਾਂ ਅਤੇ ਕਈ ਹੋਰ ਸੰਸਥਾਵਾਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਵਲੋਂ ਕਾਫ਼ੀ ਯਤਨ ਕੀਤੇ ਜਾ ਰਹੇ ਹਨ, ਪਰ ਨਸ਼ਿਆਂ ਦਾ ਵਰਤਾਰਾ ਬਾਦਸਤੂਰ ਜਾਰੀ ਹੈ, ਅਜਿਹਾ ਹੀ ਇਕ ਯਤਨ ਸੋਸਾਇਟੀ ਸਿਹਤ, ਐਜੂਕੇਸ਼ਨ ਅਤੇ ਵੈਲਫ਼ੇਅਰ ...

ਪੂਰੀ ਖ਼ਬਰ »

ਭਾਈ ਜਗਤਾ ਜੀ ਸਕੂਲ ਦਾ ਨਤੀਜਾ ਸੌ ਫ਼ੀਸਦੀ ਰਿਹਾ

ਗੋਨਿਆਣਾ, 13 ਮਈ (ਮਨਦੀਪ ਸਿੰਘ ਮੱਕੜ)-ਮਹੰਤ ਭਾਈ ਕਾਹਨ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਟਿਕਾਣਾ ਭਾਈ ਜਗਤਾ ਜੀ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਅਤੇ ਪਿ੍ੰਸੀਪਲ ਹਰਮਿੰਦਰ ਸਿੰਘ ਹਨੀ ਦੀ ਅਗਵਾਈ ਵਿਚ ਭਾਈ ਜਗਤਾ ਜੀ ਸੈਕੰਡਰੀ ਸਕੂਲ ਦੀ 10ਵੀਂ ਕਲਾਸ ਦਾ ਨਤੀਜਾ ...

ਪੂਰੀ ਖ਼ਬਰ »

ਐਸ. ਐਮ. ਓ. ਵਲੋਂ ਪੀੜਤ ਲੜਕੀ ਤੇ ਐਸੋਸੀਏਸ਼ਨ ਅੱਗੇ ਅਫ਼ਸੋਸ ਜ਼ਾਹਿਰ ਕਰਦਿਆਂ ਅੱਗੇ ਤੋਂ ਸੰਜਮ ਵਰਤਣ ਦਾ ਭਰੋਸਾ

ਗੋਨਿਆਣਾ, 13 ਮਈ (ਮਨਦੀਪ ਸਿੰਘ ਮੱਕੜ)-ਗੋਨਿਆਣਾ ਦੇ ਐਸ. ਐਮ. ਓ. ਡਾ.ਅਨਿਲ ਗੋਇਲ ਵਲੋਂ ਬੀਤੇ ਦਿਨ ਹਸਪਤਾਲ ਦੇ ਦੌਰੇ ਦੌਰਾਨ ਜੂਨੀਅਰ ਸਟਾਫ਼ ਨਰਸ ਦੇ ਕੂੜਾ ਦਾਨ ਮਾਰਨ ਤੋਂ ਬਾਅਦ ਉਸ ਤੋਂ ਅਲਮਾਰੀ ਸਾਫ਼ ਕਰਵਾਕੇ ਜ਼ਲੀਲ ਕੀਤਾ ਗਿਆ ਸੀ | ਇਸ ਘਟਨਾ ਨੂੰ ਪੀੜ੍ਹਤ ਸਟਾਫ਼ ...

ਪੂਰੀ ਖ਼ਬਰ »

ਧਰਮ ਪ੍ਰਚਾਰ ਲਹਿਰ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੋਲ੍ਹਵਾਂ ਹਫ਼ਤਾਵਾਰੀ ਸਮਾਗਮ ਕਰਵਾਇਆ

ਤਲਵੰਡੀ ਸਾਬੋ, 13 ਮਈ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ ਸ਼ੁਰੂ ਕੀਤੀ ਗਈ ਗੁਰਮਤਿ ...

ਪੂਰੀ ਖ਼ਬਰ »

ਪਿੰਡ ਮਹਿਰਾਜ ਵਿਖੇ ਗਰੀਬ ਪਰਿਵਾਰਾਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਨਹੀਂ ਮਿਲੀ ਸਸਤੀ ਕਣਕ

ਮਹਿਰਾਜ, 13 ਮਈ (ਸੁਖਪਾਲ ਮਹਿਰਾਜ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁਰਖਿਆਂ ਦੇ ਪਿੰਡ ਮਹਿਰਾਜ ਵਿਖੇ ਦਲਿਤ ਪਰਿਵਾਰਾਂ ਨੂੰ ਨੀਲੇ ਕਾਰਡਾਂ 'ਤੇ ਮਿਲਣ ਵਾਲੀ ਸਸਤੀ ਕਣਕ ਪਿਛਲੇ ਕਈ ਮਹੀਨਿਆਂ ਤੋਂ ਸਿਆਸਤ ਦੀ ਭੇਂਟ ਚੜ੍ਹਨ ਕਾਰਨ ਦਲਿਤ ਪਰਿਵਾਰਾਂ 'ਚ ਗੁੱਸੇ ...

ਪੂਰੀ ਖ਼ਬਰ »

ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾ ਦੂਜਾ ਵਿਆਹ ਕਰਵਾਉਣ ਵਾਲੇ 'ਤੇ ਪਰਚਾ ਦਰਜ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਦੀ ਔਰਤ ਨੂੰ ਤਲਾਕ ਦਿੱਤੇ ਬਿਨਾ ਉਸ ਦੇ ਪਤੀ ਦੁਆਰਾ ਦੂਜਾ ਵਿਆਹ ਕਰਵਾ ਲੈਣ ਦੀ ਖ਼ਬਰ ਮਿਲੀ ਹੈ ਜਿਸ ਦੇ ਚੱਲਦਿਆਂ ਬਠਿੰਡਾ ਦੇ ਮਹਿਲਾ ਥਾਣਾ ਦੀ ਪੁਲਿਸ ਨੇ ਦੂਜਾ ਵਿਆਹ ਕਰਵਾਉਣ ਵਾਲੇ ਪਤੀ ਅਤੇ ਉਸ ਦੇ ਮਾਮਾ ...

ਪੂਰੀ ਖ਼ਬਰ »

ਮਗਨਰੇਗਾ ਔਰਤਾਂ ਆਪਣੀ ਦਿਹਾੜੀ ਘੱਟ ਮਿਲਣ ਕਰਕੇ ਬੀ.ਡੀ.ਪੀ.ਓ. ਨੂੰ ਮਿਲੀਆਂ

ਬੱਲੂਆਣਾ, 13 ਮਈ (ਗੁਰਨੈਬ ਸਾਜਨ)-ਮਗਨਰੇਗਾ 'ਚ ਕਿਵੇਂ ਪਿੰਡਾਂ ਦੇ ਭੋਲੇ ਭਾਲੇ ਲੋਕਾਂ ਦਾ ਮਜ਼ਦੂਰੀ ਦੇ ਨਾਂਅ 'ਤੇ ਕਿਵੇਂ ਸ਼ੋਸ਼ਣ ਹੋ ਰਿਹਾ ਹੈ ਇਸ ਸਬੰਧੀ ਮਾਮਲਾ ਬਹਿਮਣ ਦੀਵਾਨਾ ਦੇ ਚਾਰ ਦਰਜਨ ਮਜ਼ਦੂਰ ਆਪਣੀ ਦਿਹਾੜੀ ਘੱਟ ਮਿਲਣ ਤੇ ਬਠਿੰਡਾ ਵਿਖੇ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਸਹਾਇਕ ਧੰਦੇ ਅਪਣਾਉਣ ਲਈ ਬੀਬੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਬੈਂਕ ਤੋਂ ਦੁਆਵਾਂਗੇ ਸਹਾਇਤਾ-ਹਰਸਿਮਰਤ ਕੌਰ ਬਾਦਲ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)- ਲੜਕੀਆਂ ਅਤੇ ਔਰਤਾਂ ਨੂੰ ਉਨ੍ਹਾਂ ਦੇ ਪੈਰਾਂ 'ਤੇ ਖੜ੍ਹੇ ਕਰਨ ਲਈ ਆਰੰਭੀ ਗਈ 'ਨੰਨ੍ਹੀ ਛਾਂ' ਮੁਹਿੰਮ ਨੂੰ ਹੁਣ ਕੰਮ ਕਰਦਿਆਂ ਪੂਰੇ ਦਸ ਸਾਲ ਹੋ ਚੁੱਕੇ ਹਨ | ਜਿੱਥੇ ਲੜਕੀਆਂ ਨੂੰ ਸਿਲਾਈ ਕਢਾਈ ਦੀ ਟ੍ਰੇਨਿੰਗ ਦੇਣ ਲਈ ...

ਪੂਰੀ ਖ਼ਬਰ »

ਸੱਭਿਆਚਾਰ ਦੀਆਂ ਨਿਸ਼ਾਨੀਆਂ ਸਾਂਭੀ ਬੈਠਾ ਬਲਵੀਰ ਸਿੰਘ

ਮਹਿਮਾ ਸਰਜਾ, 13 ਮਈ (ਰਾਮਜੀਤ ਸ਼ਰਮਾ)-ਅੱਜ ਸਾਡੇ ਪੰਜਾਬ ਨੂੰ ਭਾਂਵੇ ਕਿਸੇ ਦੀ ਨਜ਼ਰ ਲੱਗ ਚੁੱਕੀ ਹੈ¢ ਕਿਉਂਕਿ ਕਿ ਤੇਜ਼ੀ ਦੇ ਇਸ ਯੁੱਗ ਨੇ ਸਾਡਾ ਸਭ ਕੁੱਝ ਬਦਲਕੇ ਰੱਖ ਦਿੱਤਾ ਹੈ¢ ਉਹ ਦੁੱਧ ਰਿੜਕਣ ਦੀ ਆਵਾਜ਼, ਚਰਖ਼ਾ, ਰੇਡਿਓ ਆਦਿ ਦੀ ਆਵਾਜ਼ ਸੁਨਣ ਲਈ ਅੱਜ ਵੀ ਸਾਡੇ ...

ਪੂਰੀ ਖ਼ਬਰ »

ਸਹਾਇਕ ਧੰਦੇ ਅਪਣਾਉਣ ਲਈ ਬੀਬੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਬੈਂਕ ਤੋਂ ਦੁਆਵਾਂਗੇ ਸਹਾਇਤਾ-ਹਰਸਿਮਰਤ ਕੌਰ ਬਾਦਲ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)- ਲੜਕੀਆਂ ਅਤੇ ਔਰਤਾਂ ਨੂੰ ਉਨ੍ਹਾਂ ਦੇ ਪੈਰਾਂ 'ਤੇ ਖੜ੍ਹੇ ਕਰਨ ਲਈ ਆਰੰਭੀ ਗਈ 'ਨੰਨ੍ਹੀ ਛਾਂ' ਮੁਹਿੰਮ ਨੂੰ ਹੁਣ ਕੰਮ ਕਰਦਿਆਂ ਪੂਰੇ ਦਸ ਸਾਲ ਹੋ ਚੁੱਕੇ ਹਨ | ਜਿੱਥੇ ਲੜਕੀਆਂ ਨੂੰ ਸਿਲਾਈ ਕਢਾਈ ਦੀ ਟ੍ਰੇਨਿੰਗ ਦੇਣ ਲਈ ...

ਪੂਰੀ ਖ਼ਬਰ »

ਓ.ਬੀ.ਸੀ. ਬਰਾਂਚ ਭਾਗੀਵਾਂਦਰ 'ਚ ਅਮਲੇ ਦੀ ਵੱਡੀ ਘਾਟ-ਲੈਣ-ਦੇਣ ਵਾਲੇ ਖਾਤਾ ਧਾਰਕ ਹੁੰਦੇ ਨੇ ਨਿੱਤ-ਰੋਜ਼ ਪ੍ਰੇਸ਼ਾਨ

ਭਾਗੀਵਾਂਦਰ, 13 ਮਈ (ਮਹਿੰਦਰ ਸਿੰਘ ਰੂਪ)-ਓਰੀਐਾਟਲ ਬੈਂਕ ਆਫ਼ ਕਾਮਰਸ ਬਰਾਂਚ ਭਾਗੀਵਾਂਦਰ ਵਿਚ ਕਰਮਚਾਰੀ ਅਮਲੇ ਦੀ ਵੱਡੀ ਘਾਟ ਪਾਈ ਜਾ ਰਹੀ ਹੈ | ਬੈਂਕ ਨਾਲ ਲੈਣ-ਦੇਣ ਕਰਨ ਵਾਲੇ ਖਾਤਾ ਧਾਰਕਾਂ ਦੀ ਗਿਣਤੀ ਵਿਚ ਦਿਨੋ-ਦਿਨ ਵਾਧਾ ਹੁੰਦਾ ਜਾ ਰਿਹਾ ਹੈ ਪਰ ਬੈਂਕ ਅਮਲਾ ...

ਪੂਰੀ ਖ਼ਬਰ »

ਬੀਬਾ ਬਾਦਲ ਨੇ ਬਾਲਿਆਂਵਾਲੀ 'ਚ ਵੰਡੀਆਂ 80 ਸਿਲਾਈ ਮਸ਼ੀਨਾਂ ਨੰਨ੍ਹੀਆਂ ਛਾਵਾਂ ਦੀ ਰਾਖੀ ਲਈ ਲੋਕ ਦਾਜ ਲੈਣਾ ਬੰਦ ਕਰਨ- ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ

ਬਾਲਿਆਂਵਾਲੀ, 13 ਮਈ (ਕੁਲਦੀਪ ਮਤਵਾਲਾ)-ਲੋਕ ਸਭਾ ਹਲਕਾ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਨੰਨ੍ਹੀ ਛਾਂ ਮੁਹਿੰਮ ਤਹਿਤ ਹਲਕਾ ਮੌੜ ਦੇ ਪਿੰਡ ਬਾਲਿਆਂਵਾਲੀ ਵਿਖੇ ਰਾਮ ਲੀਲਾ ਗਰਾਉਂਡ 'ਚ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਬਲਾਕ ਰਾਮਪੁਰਾ ਦੀ ਅਹਿਮ ਮੀਟਿੰਗ

ਚਾਉਕੇ, 13 ਮਈ (ਮਨਜੀਤ ਸਿੰਘ ਘੜੈਲੀ)-ਪੰਚਾਇਤ ਸੰਮਤੀ ਬਲਾਕ ਰਾਮਪੁਰਾ ਦੀ ਅਹਿਮ ਮੀਟਿੰਗ ਅੱਜ ਸ੍ਰੀਮਤੀ ਅਮਰਜੀਤ ਕੌਰ ਚੇਅਰਪਰਸਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਦਫ਼ਤਰ ਅਤੇ ਬਲਾਕ ਦੇ ਪਿੰਡਾਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ਤੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਦਸਵੀਂ ਦੇ ਨਤੀਜਿਆਂ ਵਿਚ ਰਾਮਪੁਰਾ ਫੂਲ ਦੇ ਜੈ ਤੁਲਸੀ ਸਕੂਲ ਦੀ ਵਿਦਿਆਰਥਣ ਗੁਰਲੀਨ ਨੇ ਮਾਰੀ ਬਾਜ਼ੀ

ਰਾਮਪੁਰਾ ਫੂਲ, 13 ਮਈ (ਨਰਪਿੰਦਰ ਸਿੰਘ ਧਾਲੀਵਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਬਵੀਂ ਦੇ ਨਤੀਜਿਆਂ ਵਿਚ ਜੈ ਤੁਲਸੀ ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਮੈਰਿਟ ਪੁਜ਼ੀਸ਼ਨ ਹਾਸਲ ਕੀਤੀ ਹੈ | ਵਿਦਿਆਰਥਣ ਨੇ 650 ਅੰਕਾਂ ਵਿਚੋਂ 602 ਅੰਕ ਪ੍ਰਾਪਤ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਦਾ ਵਫ਼ਦ ਬਿਜਲੀ ਮੰਤਰੀ ਨੂੰ ਮਿਲਿਆ ਕਾਂਗੜ ਵਲੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ

ਭਗਤਾ ਭਾਈਕਾ, 13 ਮਈ (ਸੁਖਪਾਲ ਸਿੰਘ ਸੋਨੀ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਅੱਜ ਬਿਜਲੀ ਮੰਤਰੀ ਸ: ਗੁਰਪ੍ਰੀਤ ਸਿੰਘ ਕਾਂਗੜ ਨੂੰ ਮਿਲਿਆ | ਇਸ ਸਮੇਂ ਸੂਬਾ ਪ੍ਰਦਾਨ ...

ਪੂਰੀ ਖ਼ਬਰ »

ਨਸ਼ਿਆਂ ਤੇ ਵਾਤਾਵਰਨ ਸਬੰਧੀ ਰੈਲੀ ਕੱਢੀ

ਬਰੇਟਾ, 13 ਮਈ (ਪ. ਪ.)-ਸਥਾਨਕ ਅਰਿਹੰਤ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਵਲੋਂ ਬਹਾਦਰਪੁਰ ਵਿਖੇ ਇਕ ਦਿਨਾਂ ਐਨ. ਐਸ. ਐਸ. ਕੈਂਪ ਲਗਾਇਆ ਗਿਆ | ਵਿਦਿਆਰਥੀਆਂ ਵਲੋਂ ਪਿੰਡ ਵਿਚ ਨਸ਼ਿਆਂ ਵਿਰੁੱਧ ਅਤੇ ਵਾਤਾਵਰਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ | ਕੈਂਪ ਦੌਰਾਨ ...

ਪੂਰੀ ਖ਼ਬਰ »

ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਜਾਣ ਵਾਲੇ 'ਤੇ ਮਾਮਲਾ ਦਰਜ

ਸੰਗਤ ਮੰਡੀ, 12 ਮਈ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਸੰਗਤ ਮੰਡੀ ਨੇੜਲੇ ਪਿੰਡ ਜੱਸੀ ਬਾਗਵਾਲੀ ਦੀ ਨਾਬਾਲਗ ਲੜਕੀ ਨੂੰ ੂ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਜਾਣ ਵਾਲੇ ਨੌਜਵਾਨ 'ਤੇ ਮਾਮਲਾ ਦਰਜ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਜੋਗੇਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

ਸੀਂਗੋ ਮੰਡੀ, 13 ਮਈ (ਪੱਤਰ ਪ੍ਰੇਰਕ)-ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਦੌਰਾਨ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਜੋਗੇਵਾਲਾ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ | ਜਿਨ੍ਹਾਂ ਵਿਚੋਂ ...

ਪੂਰੀ ਖ਼ਬਰ »

ਸਿਆਸੀ ਸਰਗਰਮੀਆਂ ਵਧਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੀਤੀ ਭਰਵੀਂ ਮੀਟਿੰਗ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅੰਦਰ ਸਿਆਸੀ ਸਰਗਰਮੀਆਂ ਨੂੰ ਤੇਜ਼ ਕਰਨ ਦੇ ਮੰਤਵ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ, ਵਰਕਰਾਂ, ਪੰਚਾਂ, ਸਰਪੰਚਾਂ ਦੀ ਇੱਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਜਨ: ਸਕੱ: ਅਤੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣਾਂ ਜਿੱਤ ਲਓ ਇੱਕ ਹਫ਼ਤੇ 'ਚ ਅਕਾਲ ਤਖ਼ਤ ਦੀ ਸੁਤੰਤਰ ਹੋਂਦ ਬਹਾਲ ਹੋ ਜਾਵੇਗੀ-ਭਾਈ ਰਣਜੀਤ ਸਿੰਘ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਧਾਮਾਂ ਦੀ ਆਜ਼ਾਦੀ ਨੂੰ ਲੈ ਕੇ ਪੰਥਕ ਅਕਾਲੀ ਲਹਿਰ ਜਥੇਬੰਦੀ ਦੇ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੁਆਰਾ ਮਾਲਵੇ ਖੇਤਰ ਦੀਆਂ ਸੁਹਿਰਦ ...

ਪੂਰੀ ਖ਼ਬਰ »

ਵਿੱਤ ਮੰਤਰੀ ਵਲੋਂ ਬਠਿੰਡਾ ਦੇ ਵੱਖ-ਵੱਖ ਵਾਰਡਾਂ ਵਿਚ ਜ਼ਰੂਰੀ ਵਿਕਾਸ ਕਾਰਜਾਂ ਲਈ ਵੰਡੀਆਂ ਗਰਾਂਟਾਂ

ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ- ਮਨਪ੍ਰੀਤ ਸਿੰਘ ਬਾਦਲ ਬਠਿੰਡਾ, 13 ਮਈ (ਕੰਵਲਜੀਤ ਸਿੰਘ ਸਿੱਧੂ)- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਜ਼ਰੂਰੀ ਵਿਕਾਸ ਕਾਰਜਾਂ ਲਈ ...

ਪੂਰੀ ਖ਼ਬਰ »

ਦੀਪ ਇੰਸਟੀਚਿਊਟ ਵਿਖੇ 'ਵਿਸ਼ਵ ਨਰਸਿੰਗ ਦਿਵਸ' ਮਨਾਇਆ

ਲਹਿਰਾ ਮੁਹੱਬਤ, 13 ਮਈ (ਭੀਮ ਸੈਨ ਹਦਵਾਰੀਆ) ਦੀਪ ਇੰਸਟੀਚਿਊਟ ਆਫ ਨਰਸਿੰਗ ਐਾਡ ਮੈਡੀਕਲ ਸਾਇੰਸਜ਼ ਲਹਿਰਾ ਮੁਹੱਬਤ ਵਿਖੇ 'ਵਿਸ਼ਵ ਨਰਸਿੰਗ ਦਿਵਸ' ਮਨਾਇਆ ਗਿਆ | ਇਸ ਮੌਕੇ ਜੀ. ਐਨ. ਐਮ. ਅਤੇ ਏ. ਐਨ. ਐਮ. ਦੀਆਂ ਵਿਦਿਆਰਥਣਾਂ ਨੇ ਨਰਸਿੰਗ ਖੇਤਰ ਦੀ ਜਨਮ ਦਾਤਾ ਫਲੋਰੈਂਸ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਇਕੱਤਰਤਾ ਹੋਈ

ਸਰਦੂਲਗੜ੍ਹ, 13 ਮਈ (ਪ. ਪ.)-ਪੰਜਾਬ ਨੰਬਰਦਾਰ ਯੂਨੀਅਨ ਸਰਦੂਲਗੜ੍ਹ ਦੀ ਇਕੱਤਰਤਾ ਸਥਾਨਕ ਕਚਹਿਰੀ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਸਰਬਜੀਤ ਸਿੰਘ ਨੇ ਕੀਤੀ | ਲਟਕਦੀਆਂ ਮੰਗਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ | ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਨਿਤਿਨ ਗਡਕਰੀ ਦੇ ਉਦਘਾਟਨੀ ਸਮਾਗਮਾਂ ਵਿਚ ਮੁੱਖ ਮੰਤਰੀ ਤੇ ਵਿੱਤ ਮੰਤਰੀ ਕਰਨਗੇ ਸ਼ਮੂਲੀਅਤ

ਬਠਿੰਡਾ, 13 ਮਈ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਤੋਂ ਅੰਮਿ੍ਤਸਰ ਅਤੇ ਬਠਿੰਡਾ ਤੋਂ ਚੰਡੀਗੜ੍ਹ ਚਹੁੰਮਾਰਗੀ ਸੜਕਾਂ ਦਾ ਰਸਮੀ ਉਦਘਾਟਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਖ਼ਜ਼ਾਨਾ ਮੰਤਰੀ ਮਨਪ੍ਰੀਤ ...

ਪੂਰੀ ਖ਼ਬਰ »

ਪੰਜਾਬ ਦੀ ਅੰਡਰ-16 ਸਾਲ ਕ੍ਰਿਕਟ ਟੀਮ ਦੇ ਕੈਂਪ ਲਈ ਬਠਿੰਡਾ ਦੇ 4 ਖਿਡਾਰੀਆਂ ਦੀ ਚੋਣ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਸ਼ਹਿਰ ਦੇ 4 ਖਿਡਾਰੀ ਪੰਜਾਬ ਦੀ ਅੰਡਰ-16 ਸਾਲ ਕ੍ਰਿਕਟ ਟੀਮ ਦੇ ਕੈਂਪ ਲਈ ਚੁਣੇ ਗਏ ਹਨ | ਚੁਣੇ ਗਏ ਖਿਡਾਰੀਆਂ ਦਾ ਕੈਂਪ ਪੀ.ਸੀ.ਏ. ਸਟੇਡੀਅਮ ਮੋਹਾਲੀ ਵਿਖੇ 10 ਜੂਨ ਤੋਂ ਲੱਗੇਗਾ | ਬਠਿੰਡਾ ਕ੍ਰਿਕਟ ਐਸੋੋਸੀਏਸ਼ਨ ਦੇ ...

ਪੂਰੀ ਖ਼ਬਰ »

ਥਾਣਾ ਚੌਕ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਦੇਖਦਿਆਂ ਗੁ: ਬੁੰਗਾ ਮਸਤੂਆਣਾ ਨੇ ਰਖਵਾਈ ਪਾਣੀ ਦੀ ਟੈਂਕੀ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)- ਨਗਰ ਦੇ ਥਾਣਾ ਚੌਕ ਵਿਚ ਦੁਪਹਿਰ ਮੌਕੇ ਕਾਲਜਾਂ/ਯੂਨੀਵਰਸਿਟੀਆਂ ਤੋਂ ਛੁੱਟੀ ਹੋਣ ਉਪਰੰਤ ਇਕੱਤਰ ਹੋ ਕੇ ਇਥੋਂ ਬੱਸਾਂ ਫੜਨ ਵਾਲੇ ਵਿਦਿਆਰਥੀਆਂ ਤੇ ਦਿਨ ਭਰ ਇੱਥੋਂ ਬੱਸਾਂ ਦੀ ਅਦਲਾ-ਬਦਲੀ ਕਰਨ ਵਾਲੇ ਲੋਕਾਂ ਨੂੰ ਗਰਮੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਤਿੰਨ ਬੱਚਿਆਂ ਸਮੇਤ ਅੱਧੀ ਦਰਜਨ ਕਾਰ ਸਵਾਰ ਜ਼ਖ਼ਮੀ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਬਰਨਾਲਾ ਬਾਈਪਾਸ 'ਤੇ ਬੱਲਾ ਰਾਮ ਨਗਰ ਚੌਾਕ ਵਿਚ ਦੋ ਕਾਰਾਂ ਦੀ ਟੱਕਰ ਹੋਣ ਕਾਰਨ ਦੋ ਬੱਚਿਆਂ ਸਮੇਤ ਅੱਧੀ ਦਰਜਨ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ | ਜ਼ਖ਼ਮੀਆਂ ਨੂੰ ਥਾਣਾ ਸਿਵਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਰਾਮਪੁਰਾ ਫੂਲ ਦਾ ਹੋਵੇਗਾ ਚੌਤਰਫਾ ਵਿਕਾਸ-ਬਿਜਲੀ ਮੰਤਰੀ ਕਾਂਗੜ

ਰਾਮਪੁਰਾ ਫੂਲ, 13 ਮਈ (ਨਰਪਿੰਦਰ ਧਾਲੀਵਾਲ/ਵਿਰਦੀ)-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਰਾਮਪੁਰਾ ਫੂਲ ਦਾ ਚੌਤਰਫਾ ਵਿਕਾਸ ਕੀਤਾ ਜਾਵੇਗਾ | ਰਾਮਪੁਰਾ ਫੂਲ ਵਿਚ ਹੋਈ ਪੈੱ੍ਰਸ ਕਾਨਫ਼ਰੰਸ ਵਿਚ ਉਨ੍ਹਾਂ ਕਿਹਾ ਕਿ ਸਿਵਲ ...

ਪੂਰੀ ਖ਼ਬਰ »

ਰੰਗੂਨ 'ਚ ਮੇਜਰ ਬਸ਼ੇਸ਼ਰ ਸਿੰਘ ਦੇ ਨਾਂਅ 'ਤੇ ਰਿੱਜ, ਬਠਿੰਡਾ 'ਚ ਬਣਾਇਆ ਯਾਦਗਾਰੀ ਗੇਟ

ਬਠਿੰਡਾ, 13 ਮਈ (ਕੰਵਲਜੀਤ ਸਿੰਘ ਸਿੱਧੂ)-ਮੇਜਰ ਬਸ਼ੇਸਰ ਸਿੰਘ ਬਹਾਦਰੀ ਦੀ ਉਹ ਮਿਸਾਲ ਸਨ ਜਿਨ੍ਹਾਂ ਨੇ ਆਪਣੀ ਬਹਾਦਰੀ ਅਤੇ ਕਾਬਲੀਅਤ ਦੇ ਬਲਬੂਤੇ 'ਤੇ ਭਾਰਤੀ ਫ਼ੌਜ ਵਿਚ ਆਪਣੀ ਪਲਟਣ ਹੀ ਨਹੀਂ ਬਲਕਿ ਦੇਸ਼ ਦੇ ਫ਼ੌਜੀ ਜਵਾਨਾਂ ਦੇ ਵੀਰਤਾ ਭਰਪੂਰ ਇਤਿਹਾਸ ਵਿਚ ਆਪਣੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੈਦਲ ਯਾਤਰਾ ਸ਼ੁਰੂ ਕਰਨ ਦਾ ਐਲਾਨ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਮੂਹ ਆਂਗਣਵਾੜੀ ਵਰਕਰ ਤੇ ਹੈਲਪਰ ਪੰਜਾਬ ਸਰਕਾਰ ਨੂੰ ਕੁੰਭਕਰਨੀ ਨੀਂਦ 'ਚੋਂ ਜਗਾਉਣ ਅਤੇ ਆਪਣੇ ਅਧਿਕਾਰਾਂ ਦੀ ਰਾਖ਼ੀ ਲਈ 28 ਮਈ ਤੋਂ 30 ਮਈ ਤੱਕ 3 ਰੋਜ਼ਾ ਪੈਦਲ ਰੋਸ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਗਵਾਹਾਂ ਦੀ ਗਵਾਹੀ ਦਰਜ ਕਰਵਾਉਣ ਦੇ ਦਿੱਤੇ ਨਿਰਦੇਸ਼

ਕਾਲਾਂਵਾਲੀ, 13 ਮਈ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਬੀਰੂਵਾਲਾਗੁੜਾ ਵਾਸੀ ਹਮਜਿੰਦਰ ਸਿੰਘ ਨੇ ਕਾਲਾਂਵਾਲੀ ਦੇ ਐਸ.ਡੀ.ਐਮ. ਨੂੰ ਮੰਗ ਪੱਤਰ ਸੌਾਪ ਕੇ ਬੀਰੂਵਾਲਾਗੁੜਾ ਦੇ ਸਰਪੰਚ ਦੇ ਿਖ਼ਲਾਫ਼ ਕੁੱਝ ਹੋਰ ਲੋਕਾਂ ਦੀ ਗਵਾਹੀ ਦਰਜ ਕਰਵਾਉਣ ਦੀ ਮੰਗ ਕੀਤੀ ਹੈ | ...

ਪੂਰੀ ਖ਼ਬਰ »

ਅਦਾਰੇ ਜਨ ਚੇਤਨਾ ਵਲੋਂ ਸਕੂਲ 'ਚ ਲਾਇਆ ਇਕ ਦਿਨਾਂ ਪੁਸਤਕ ਮੇਲਾ

ਕਾਲਾਂਵਾਲੀ, 13 ਮਈ (ਭੁਪਿੰਦਰ ਪੰਨੀਵਾਲੀਆ)-ਪ੍ਰਗਤੀਸ਼ੀਲ ਸਾਹਿਤ ਨੂੰ ਛਾਪਣ ਵਾਲੇ ਅਦਾਰੇ ਜਨ ਚੇਤਨਾ ਵਲੋਂ ਅੱਜ ਸ਼ਹੀਦ ਭਗਤ ਸਿੰਘ ਸੀਨੀਅਰ ਸਕੈਂਡਰੀ ਸਕੂਲ ਬੜਾਗੁੜਾ ਵਿਚ ਇੱਕ ਦਿਨਾਂ ਕਿਤਾਬ ਮੇਲਾ ਲਾਇਆ ਗਿਆ | ਕਿਤਾਬ ਮੇਲੇ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਗਲੋਬਲ ਸਕੂਲ ਦੇ ਬੱਚਿਆਂ ਦੇ ਮਾਪਿਆ ਦੇ ਵਫ਼ਦ ਨੇ ਤਹਿਸੀਲਦਾਰ ਫੂਲ ਨੂੰ ਦਿੱਤਾ ਮੰਗ ਪੱਤਰ

ਰਾਮਪੁਰਾ ਫੂਲ, 13 ਮਈ (ਗੁਰਮੇਲ ਸਿੰਘ ਵਿਰਦੀ)-ਗਲੋਬਲ ਡਿਸਕਵਰੀ ਸਕੂਲ ਰਾਮਪੁਰਾ ਫੂਲ ਦੇ ਬੱਚਿਆਂ ਦੇ ਬਹੁਗਿਣਤੀ ਮਾਪਿਆਂ ਦਾ ਇਕ ਵਫ਼ਦ ਤਹਿਸੀਲਦਾਰ ਫੂਲ ਰਾਕੇਸ਼ ਗਰਗ ਨੂੰ ਮਿਲਿਆ ਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਦੇ ਕੇ ਸਕੂਲ ਦੀ ਵਧੀਆ ਕਾਰਗੁਜ਼ਾਰੀ ਬਾਰੇ ਚਾਨਣਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਵਿਭਾਗ ਨੇ ਕਰਵਾਏ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਸਿੱਖਿਆ ਵਿਭਾਗ ਬਠਿੰਡਾ ਵਲੋਂ ਗੁਰਪ੍ਰੀਤ ਸਿੰਘ ਏ.ਈ.ਓ.ਖੇਡਾਂ ਦੀ ਅਗਵਾਈ ਵਿਚ ਸਥਾਨਕ ਐਮ ਐਸ. ਡੀ. ਸਕੂਲ ਵਿਖੇ ਜਿਲ੍ਹਾ ਪੱਧਰੀ ਯੋਗਾ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਵੱਖ-ਵੱਖ ਸਕੂਲ਼ਾਂ ਦੇ ਅੰਡਰ-14 ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਦੇ ਲੰਗਰ ਲਈ 150 ਕੁਇੰਟਲ ਕਣਕ ਭੇਜੀ

ਭਗਤਾ ਭਾਈਕਾ, 13 ਮਈ (ਸੁਖਪਾਲ ਸਿੰਘ ਸੋਨੀ)-ਸਥਾਨਕ ਬਾਬਾ ਵਿਸ਼ਵਕਰਮਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਾ ਲੰਗਰ ਸਾਹਿਬ ਬਾਬਾ ਨਿਧਾਨ ਸਿੰਘ ਸ੍ਰੀ ਹਜ਼ੂਰ ਸਾਹਿਬ ਲਈ 150 ਕੁਇੰਟਲ ਕਣਕ ਇਕੱਤਰ ਕੀਤੀ, ਜਿਸ ਨੂੰ ਅੱਜ ਕਮੇਟੀ ਮੈਂਬਰਾਂ ਅਤੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਕੂਲ ਜੋਗੇਵਾਲਾ ਵਿਖੇ ਵਿਦਿਆਰਥੀਆਂ ਦੇ ਐਮ.ਆਰ ਦੇ ਟੀਕੇ ਲਗਾਏ

ਸੀਂਗੋ ਮੰਡੀ, 13 ਮਈ (ਪਿ੍ੰਸ ਸੌਰਭ ਗਰਗ)-ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਟੀਕੇ ਲਗਾਉਣ ਦੀ ਮੁਹਿੰਮ ਤਹਿਤ ਅੱਜ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀ. ਸੈਕੰ. ਸਕੂਲ ਜੋਗੇਵਾਲਾ ਵਿਖੇ ਰਾਣੀ ਕੌਰ, ਪਰਮਜੀਤ ਕੌਰ ਅਤੇ ਵੀਰਪਾਲ ਕੌਰ ਨੇ ...

ਪੂਰੀ ਖ਼ਬਰ »

ਮਾਮਲੇ ਸਬੰਧੀ ਜਾਾਚ ਕਰਾਾਗੇ-ਐਸ ਡੀ ਓ ਵਾਟਰ ਵਰਕਸ ਵਿਭਾਗ ਦੀ ਲਾਹਪ੍ਰਵਾਹੀ ਕਾਰਨ ਲੋਕਾਾ ਨੰੂ ਬਿਨਾਾ ਕੁਨੈਕਸ਼ਨਾਂ ਤੋਂ ਪਾਣੀ ਦੇ ਬਿੱਲ ਆਏ

ਸੁਖਪਾਲ ਸਿੰਘ ਸੋਨੀ ਭਗਤਾ ਭਾਈਕਾ, 13 ਮਈ-ਪਿਛਲੇ ਕੁਝ ਮਹੀਨੇ ਪਹਿਲਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਲੋਕਾਾ ਨੰੂ ਰਾਹਤ ਦੇਣ ਲਈ ਪਿੰਡਾਾ ਅੰਦਰ ਚੱਲ ਰਹੇ ਟੂਟੀਆਾ ਦੇ ਕੁਨੈਕਸ਼ਨਾਂ ਨੰੂ ਰੈਗੂਲਰ ਕਰਨ ਦੀ ਮੁਹਿੰਮ ਅਰੰਭੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਮਾਤਾ ਸਵਿੱਤਰੀ ਦੇਵੀ ਦਾ ਮਿ੍ਤਕ ਸਰੀਰ ਮਨੁੱਖਤਾ ਦੇ ਲੇਖੇ ਲਾਉਂਦਿਆਂ ਡਾਕਟਰੀ ਖੋਜਾਂ ਲਈ ਦਾਨ ਅੱਖਾਂ ਦਾਨ ਕਰ ਕੇ ਰੁਸ਼ਨਾਈਆਂ ਦੋ ਹਨੇਰੀਆਂ ਜ਼ਿੰਦਗੀਆਂ

ਬਠਿੰਡਾ ਛਾਉਣੀ, 13 ਮਈ (ਪਰਵਿੰਦਰ ਸਿੰਘ ਜੌੜਾ)-ਮਾਤਾ ਸਵਿੱਤਰੀ ਦੇਵੀ ਨੇ ਜਿੱਥੇ ਜਿਊਾਦੇ ਜੀਅ ਸਮਾਜ ਸੇਵੀ ਅਤੇ ਧਾਰਮਿਕ ਕਾਰਜਾਂ ਵਿਚ ਯੋਗਦਾਨ ਪਾਇਆ, ਉੱਥੇ ਪ੍ਰਾਣ ਤਿਆਗਣ ਉਪਰੰਤ ਮਿ੍ਤਕ ਸਰੀਰ ਵੀ ਮਨੁੱਖਤਾ ਦੇ ਲੇਖੇ ਲਾ ਦਿੱਤਾ | ਦੀਨ ਦੁਖੀਆਂ ਦੀ ਮਦਦ ਕਰਨ ਲਈ ...

ਪੂਰੀ ਖ਼ਬਰ »

ਮਾਮਲੇ ਸਬੰਧੀ ਜਾਾਚ ਕਰਾਾਗੇ-ਐਸ ਡੀ ਓ ਵਾਟਰ ਵਰਕਸ ਵਿਭਾਗ ਦੀ ਲਾਹਪ੍ਰਵਾਹੀ ਕਾਰਨ ਲੋਕਾਾ ਨੰੂ ਬਿਨਾਾ ਕੁਨੈਕਸ਼ਨਾਂ ਤੋਂ ਪਾਣੀ ਦੇ ਬਿੱਲ ਆਏ

ਸੁਖਪਾਲ ਸਿੰਘ ਸੋਨੀ ਭਗਤਾ ਭਾਈਕਾ, 13 ਮਈ-ਪਿਛਲੇ ਕੁਝ ਮਹੀਨੇ ਪਹਿਲਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਲੋਕਾਾ ਨੰੂ ਰਾਹਤ ਦੇਣ ਲਈ ਪਿੰਡਾਾ ਅੰਦਰ ਚੱਲ ਰਹੇ ਟੂਟੀਆਾ ਦੇ ਕੁਨੈਕਸ਼ਨਾਂ ਨੰੂ ਰੈਗੂਲਰ ਕਰਨ ਦੀ ਮੁਹਿੰਮ ਅਰੰਭੀ ਗਈ, ਜਿਸ ਦੌਰਾਨ ...

ਪੂਰੀ ਖ਼ਬਰ »

ਫ਼ਜ਼ੂਲ ਖ਼ਰਚੀ ਬੰਦ ਕਰਵਾਉਣ ਦੇ ਮਕਸਦ ਨਾਲ ਪੰਚਾਇਤ ਵਲੋਂ ਨਵੀਂ ਪਹਿਲ

ਭੁੱਚੋ ਮੰਡੀ, 13 ਮਈ (ਬਿੱਕਰ ਸਿੰਘ ਸਿੱਧੂ)-ਪਿੰਡ ਵਾਸੀਆਂ ਨੂੰ ਫ਼ਜ਼ੂਲ ਖ਼ਰਚੀ ਤੋਂ ਬਚਾਉਣ ਲਈ ਪਿੰਡ ਚੱਕ ਰਾਮ ਸਿੰਘ ਵਾਲਾ ਵਿਖੇ ਪੰਚਾਇਤ ਵਲੋਂ ਸਮੂਹ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਖੁਸ਼ੀ ਅਤੇ ਗਮੀ ਦੇ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਮੇਂ ਹੁੁੰਦੀ ਫ਼ਜ਼ੂਲ ...

ਪੂਰੀ ਖ਼ਬਰ »

ਸੁਖਾਨੰਦ ਕਾਲਜ ਦੇ ਹਿੰਦੀ ਵਿਭਾਗ ਦਾ ਨਤੀਜਾ ਸ਼ਾਨਦਾਰ

ਭਗਤਾ ਭਾਈਕਾ, 13 ਮਈ (ਸੁਖਪਾਲ ਸਿੰਘ ਸੋਨੀ)-ਸੰਤ ਬਾਬਾ ਹਜ਼ੂਰਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਐਮ. ਏ. ਹਿੰਦੀ ਸਮੈਸਟਰ ਪਹਿਲਾ ਅਤੇ ਸਮੈਸਟਰ ਤੀਜੇ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੀਆਂ ਵਿਦਿਆਰਥਣਾਂ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੂੰ ਸਾਊਾਡ ਸਿਸਟਮ ਦਾਨ

ਭਗਤਾ ਭਾਈਕਾ, 13 ਮਈ (ਸੁਖਪਾਲ ਸਿੰਘ ਸੋਨੀ)-ਸਰਕਾਰੀ ਪ੍ਰਾਇਮਰੀ ਸਕੂਲ ਭਗਤਾ ਭਾਈਕਾ (ਅੱਡਾ) ਵਿਖੇ ਕੈਨੇਡਾ ਵਿਖੇ ਪੱਤਰਕਾਰ ਸੁਖਮੰਦਰ ਸਿੰਘ ਬਰਾੜ ਅਤੇ ਉਨ੍ਹਾਂ ਦੇ ਸਪੁੱਤਰ ਸਮਰਪਾਲ ਸਿੰਘ ਬਰਾੜ ਕੈਨੇਡਾ ਵੱਲੋਂ ਸਾਊਡ ਸਿਸਟਮ ਦਾਨ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਲੈਕਚਰਾਰ ਯੂਨੀਅਨ ਵਲੋਂ ਪਦ-ਉੱਨਤ 32 ਪਿ੍ੰਸੀਪਲ ਅਤੇ 194 ਲੈਕਚਰਾਰਾਂ ਦਾ ਸਨਮਾਨ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਲੈਕਚਰਾਰ ਯੂਨੀਅਨ ਇਕਾਈ ਬਠਿੰਡਾ ਵਲੋ ਸਥਾਨਕ ਟੀਚਰਜ਼ ਹੋਮ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਨਵੇ ਪਦ-ੳੱੁਨਤ 32 ਪਿ੍ੰਸੀਪਲਾਂ ਅਤੇ 2016-17 ਦੌਰਾਨ ਸਿੱਧੇ ਲੈਕਚਰਾਰ ਭਰਤੀ ਹੋਏ 42 ਅਤੇ ਪਦ-ਉੱਨਤ ਹੋਏ 152 ਲੈਕਚਰਾਰਾਂ ਦਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਕੈਨੇਡਾ ਦਾ ਇਕ ਹੋਰ ਸਟੱਡੀ ਵੀਜ਼ਾ ਲਵਾਇਆ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਮਨਦੀਪ ਕੌਰ ਬਰਾੜ ਵਾਸੀ ਪਿੰਡ ਕੋਟ ਸੁਖੀਆ (ਫ਼ਰੀਦਕੋਟ) ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਹੈ | ਇਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX