ਤਾਜਾ ਖ਼ਬਰਾਂ


ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਦੇ ਘਰ ਦੇ ਬਾਹਰ ਹੋਇਆ ਅੱਤਵਾਦੀ ਹਮਲਾ
. . .  1 minute ago
ਸ੍ਰੀਨਗਰ, 16 ਜੁਲਾਈ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਆਗੂ ਗ਼ੁਲਾਮ ਮੁਹਾਦੀਨ ਮੀਰ ਦੇ ਘਰ ਦੇ ਬਾਹਰ ਹੋਏ ਅੱਤਵਾਦੀ ਹਮਲੇ 'ਚੋਂ ਬਾਲ-ਬਾਲ ...
ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੀਤੀ ਬੈਠਕ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪਾਰਲੀਮੈਂਟ ਲਾਇਬਰੇਰੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ...
ਸੜਕ ਹਾਦਸੇ 'ਚ ਦੋ ਮੌਤਾਂ
. . .  about 2 hours ago
ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ)- ਕੋਟਕਪੂਰਾ-ਬਠਿੰਡਾ ਮੁੱਖ ਸੜਕ 'ਤੇ ਇਕ ਕਾਰ ਅਤੇ ਬੱਸ ਦਰਮਿਆਨ ਹੋਈ ਜ਼ਬਰਦਸਤ ਟੱਕਰ 'ਚ ਕਾਰ 'ਚ ਸਵਾਰ ਇਕ ਔਰਤ ਅਤੇ ਇਕ ਪੁਰਸ਼ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਇਕਬਾਲ....
ਕਾਂਗਰਸ ਸੋਸ਼ਲ ਮੀਡੀਆ ਵਿੰਗ ਦੇ ਆਗੂ ਦੇ ਮੈਡੀਕਲ ਸਟੋਰ 'ਚੋਂ ਨਸ਼ੀਲੇ ਕੈਪਸੂਲ ਬਰਾਮਦ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਅਜਨਾਲਾ ਸ਼ਹਿਰ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸਾਬਕਾ ਕੌਂਸਲਰ ਦੇ ਪੁੱਤਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਇਸ ਦੌਰਾਨ ਉਸ ਵੱਲੋਂ ਦੱਸੇ ਗਏ ...
ਫ਼ੌਜੀ ਸਨਮਾਨ ਦੇ ਨਾਲ ਸ਼ਹੀਦ ਮੁਖ਼ਤਿਆਰ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਧਾਈ
. . .  about 3 hours ago
ਫ਼ਾਜ਼ਿਲਕਾ, 16 ਜੁਲਾਈ (ਪ੍ਰਦੀਪ ਕੁਮਾਰ) :- ਛੱਤੀਸਗੜ੍ਹ ਵਿਚ ਨਕਸਲੀ ਹਮਲੇ ਦਾ ਸ਼ਿਕਾਰ ਹੋਏ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਫੱਤੂ ਵਾਲਾ ਦੇ ਸੀਮਾ ਸੁਰੱਖਿਆ ਬਲ ਦੇ ਜਵਾਨ ਸ਼ਹੀਦ ਮੁਖ਼ਤਿਆਰ ਸਿੰਘ ਦਾ ਅੱਜ ਪਰਥਿਕ ਸਰੀਰ ਉਸ ਦੇ ਜੱਦੀ ਪਿੰਡ ਫੱਤੂ ਵਾਲਾ ਵਿਖੇ...
ਕਠੂਆ ਜਬਰ ਜਨਾਹ ਮਾਮਲਾ : ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ 'ਚ ਦਾਖ਼ਲ ਕੀਤੀ ਅਰਜ਼ੀ
. . .  about 3 hours ago
ਪਠਾਨਕੋਟ, 16 ਜੁਲਾਈ (ਅਸ਼ੀਸ਼ ਸ਼ਰਮਾ)- ਕਠੂਆ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਅੱਜ ਸਰਕਾਰੀ ਪੱਖ ਵੱਲੋਂ ਸਬੂਤ ਵਜੋਂ ਮਾਸੂਮ ਬੱਚੀ ਦੇ ਵਾਲ ਪੇਸ਼ ਕਰਨ ਦੀ ਗੱਲ ਆਖੀ ਗਈ। ਜਦੋਂ ਫੋਰੈਂਸਿਕ ਰਿਪੋਰਟ ਲੈਬ 'ਚੋਂ ਆਏ ਲਿਫ਼ਾਫ਼ੇ ਜਿਸ 'ਤੇ ਸੱਤ ਸੀਲ ਮੋਹਰਾਂ...
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਪਿੰਡ ਆਰਿਫ਼ ਕੇ ਦੇ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। 56 ਸਾਲਾ ਕਿਸਾਨ ਸੁਖਦੇਵ ਸਿੰਘ ਉਰਫ਼ ਦੇਵਾ ਕੋਲ ਬਹੁਤ ਘੱਟ ਜ਼ਮੀਨ ਸੀ, ਜਿਸ ਕਾਰਨ...
ਡੋਨਾਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕੀਤੀ ਮੁਲਾਕਾਤ
. . .  about 4 hours ago
ਹੇਲਸਿੰਕੀ, 16 ਜੁਲਾਈ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਿਨਲੈਂਡ ਦੇ ਹੇਲਸਿੰਕੀ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਟਰੰਪ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਫੀਫਾ ਵਿਸ਼ਵ ਕੱਪ ਦੇ ਸਫਲ ਆਯੋਜਨ ਦੀ ਵਧਾਈ...
ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
. . .  about 4 hours ago
ਅਮਰਾਵਤੀ, 16 ਜੁਲਾਈ- ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਕਾਨਾ ਲਕਸ਼ਮੀ ਨਰਾਇਣ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ 'ਚ ਇਹ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਟੈਲੀਫ਼ੋਨ ਨੰਬਰ ਸੂਬੇ ਦੇ ਖ਼ੁਫ਼ੀਆ ਵਿਭਾਗ ਵੱਲੋਂ ਰਿਕਾਰਡ...
ਨਿਤੀਸ਼ ਕੁਮਾਰ ਨੇ ਬਿਹਾਰ ਲਈ ਫਿਰ ਕੀਤੀ ਵਿਸ਼ੇਸ਼ ਦਰਜੇ ਦੀ ਮੰਗ
. . .  about 4 hours ago
ਪਟਨਾ, 16 ਜੁਲਾਈ- 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਵਾਰ ਫਿਰ ਤੋਂ ਸੂਬੇ ਲਈ ਵਿਸ਼ੇਸ਼ ਦਰਜੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ ਦਾ...
ਨਸ਼ੇ ਦੀ ਓਵਰ ਡੋਜ਼ ਨੇ ਲਈ ਨੌਜਵਾਨ ਦੀ ਜਾਨ
. . .  about 5 hours ago
ਮੁੱਦਕੀ, 16 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਪੰਜਾਬ 'ਚ ਜਿੱਥੇ ਚਿੱਟੇ ਦੇ ਖ਼ਿਲਾਫ਼ ਸਮੂਹ ਪੰਜਾਬੀਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ, ਉੱਥੇ ਚਿੱਟੇ ਨਾਲ ਹੋਣ ਵਾਲੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਹਿਤ ਅੱਜ ਕਸਬਾ ਮੁੱਦਕੀ ਦੇ ਵਾਰਡ ...
ਸੀ. ਬੀ. ਆਈ. ਨੇ ਫਾਰੂਕ ਅਬਦੁੱਲਾ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ
. . .  about 5 hours ago
ਨਵੀਂ ਦਿੱਲੀ, 16 ਜੁਲਾਈ- ਸੀ. ਬੀ. ਆਈ. ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਿਰੁੱਧ ਸ੍ਰੀਨਗਰ ਦੀ ਚੀਫ਼ ਜੂਡੀਸ਼ੀਅਲ ਮੈਜਿਸਟਰੇਟ 'ਚ ਕਰੋੜਾਂ ਦੇ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਘਪਲੇ ਮਾਮਲੇ 'ਚ ਚਾਰਜਸ਼ੀਟ ਦਾਖ਼ਲ ਕੀਤੀ ਹੈ...
30 ਜੁਲਾਈ ਨੂੰ ਹੋਵੇਗੀ ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 16 ਜੁਲਾਈ- ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ। ਇਸ ਦਿਨ ਸੁਪਰੀਮ ਕੋਰਟ ਇਹ ਤੈਅ ਕਰੇਗਾ ਕਿ ਲੈਫ਼ਟੀਨੈਂਟ ਕਰਨਲ ਕਰਮਜੀਤ ਸਿੰਘ (ਮੇਜਰ ਅਦਿੱਤਿਆ ਦੇ ਪਿਤਾ) ਦੀ ਐਫ.ਆਈ.ਆਰ...
ਕੇਰਲ 'ਚ ਸ਼ਸ਼ੀ ਥਰੂਰ ਦੇ ਦਫ਼ਤਰ 'ਤੇ ਭਾਜਪਾ ਵਰਕਰਾਂ ਨੇ ਕੀਤਾ ਹਮਲਾ
. . .  about 5 hours ago
ਤਿਰੂਵਨੰਤਪੁਰਮ, 16 ਜੁਲਾਈ- ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ 'ਚ ਅੱਜ ਭਾਜਪਾ ਦੇ ਵਰਕਰਾਂ ਵਲੋਂ ਕਾਂਗਰਸ ਨੇਤਾ ਸ਼ਸ਼ੀ ਥਰੂਰ 'ਤੇ ਦਫ਼ਤਰ 'ਤੇ ਹਮਲਾ ਕੀਤਾ ਗਿਆ। ਵਰਕਰ ਸ਼ਸ਼ੀ ਥਰੂਰ ਦੇ 'ਹਿੰਦੂ-ਪਾਕਿਸਤਾਨ' ਵਾਲੇ ਬਿਆਨ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਥਰੂਰ...
ਭਾਰੀ ਮੀਂਹ ਕਾਰਨ ਪੁਲ ਦੇ ਹੇਠਾਂ ਫਸੀ ਯਾਤਰੀਆਂ ਨਾਲ ਭਰੀ ਬੱਸ
. . .  about 5 hours ago
ਨਵੀਂ ਦਿੱਲੀ, 16 ਜੁਲਾਈ -ਭਾਰੀ ਮੀਂਹ ਦੇ ਚੱਲਦਿਆਂ ਮੱਧ ਦਿੱਲੀ 'ਚ ਕਨਾਟ ਪਲੇਸ ਇਲਾਕੇ 'ਚ ਮਿੰਟੋ ਬ੍ਰਿਜ ਦੇ ਹੇਠਾਂ ਪਾਣੀ ਇਕੱਠਾ ਹੋਣ ਨਾਲ ਦਿੱਲੀ ਟਰਾਂਸਪੋਰਟ ਨਿਗਮ ਦੀ ਬੱਸ ਫਸ ਗਈ, ਪਰ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ...
ਦਿੱਲੀ ਦੇ ਕਈ ਹਿੱਸਿਆਂ 'ਚ ਪਿਆ ਭਾਰੀ ਮੀਂਹ
. . .  about 6 hours ago
ਸੜਕ ਹਾਦਸਿਆਂ 'ਚ ਪੰਜ ਲੋਕਾਂ ਦੀ ਮੌਤ, 8 ਜ਼ਖਮੀ
. . .  about 6 hours ago
ਬੰਗਾਲ ਨੂੰ 'ਸਿੰਡੀਕੇਟ' ਚਲਾ ਰਿਹਾ ਹੈ, ਇੱਥੇ ਪੂਜਾ ਕਰਨਾ ਵੀ ਮੁਸ਼ਕਲ- ਮੋਦੀ
. . .  about 6 hours ago
ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ
. . .  about 7 hours ago
ਮਿਦਨਾਪੁਰ 'ਚ ਪ੍ਰਧਾਨ ਮੰਤਰੀ ਦੀ ਰੈਲੀ ਦੌਰਾਨ ਡਿੱਗਿਆ ਪੰਡਾਲ, ਕਈ ਲੋਕ ਜ਼ਖ਼ਮੀ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਸਬ-ਕਮੇਟੀ ਨਾਲ ਕੀਤੀ ਬੈਠਕ
. . .  about 7 hours ago
ਸਾਂਭਲ ਜਬਰ-ਜਨਾਹ ਮਾਮਲੇ 'ਚ ਦੋ ਗ੍ਰਿਫ਼ਤਾਰ
. . .  about 8 hours ago
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਔਰਤਾਂ ਲਈ ਰਾਖਵਾਂਕਰਨ ਦੀ ਕੀਤੀ ਮੰਗ
. . .  about 8 hours ago
ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ
. . .  about 8 hours ago
ਪ੍ਰਸਿੱਧ ਕਬੱਡੀ ਖਿਡਾਰੀ ਦੀ ਕੈਨੇਡਾ 'ਚ ਮੌਤ
. . .  about 8 hours ago
ਜਵਾਬਦੇਹੀ ਅਦਾਲਤ ਦੇ ਫੈਸਲੇ ਵਿਰੁੱਧ ਹਾਈਕੋਰਟ ਪਹੁੰਚੇ ਨਵਾਜ਼ ਅਤੇ ਮਰੀਅਮ
. . .  about 9 hours ago
'ਚੰਦ-ਤਾਰੇ' ਵਾਲੇ ਹਰੇ ਝੰਡਿਆਂ 'ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਕੋਲੋਂ ਮੰਗਿਆ ਜਵਾਬ
. . .  about 9 hours ago
ਪੰਜਵੀਂ ਜਮਾਤ 'ਚ ਪੜ੍ਹਦੀ ਲੜਕੀ ਨਾਲ ਜਬਰ-ਜਨਾਹ
. . .  about 9 hours ago
ਜੰਮੂ-ਕਸ਼ਮੀਰ : ਮਾਤਾ ਵੈਸ਼ਣੋ ਦੇਵੀ ਮੰਦਰ ਦੇ ਰਸਤੇ 'ਚ ਡਿੱਗੀਆਂ ਢਿੱਗਾਂ
. . .  about 10 hours ago
ਨਹਿਰ 'ਚੋਂ ਮਿਲੀ ਲੜਕੀ ਦੀ ਲਾਸ਼
. . .  about 10 hours ago
ਹਿਮਾਚਲ ਪ੍ਰਦੇਸ਼ 'ਚ ਢਿੱਗਾਂ ਡਿੱਗਣ ਕਾਰਨ ਨੁਕਸਾਨੇ ਗਏ ਕਈ ਵਾਹਨ
. . .  about 10 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੀ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ
. . .  about 11 hours ago
ਪਾਕਿਸਤਾਨ 'ਚ ਬੱਸ ਅਤੇ ਟਰਾਲੇ ਦੀ ਟੱਕਰ 'ਚ 18 ਲੋਕਾਂ ਦੀ ਮੌਤ
. . .  about 11 hours ago
ਪਾਣੀ 'ਚ ਫਸੇ 55 ਲੋਕਾਂ ਨੂੰ ਬਚਾਇਆ ਗਿਆ
. . .  about 11 hours ago
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ, 2 ਜਵਾਨ ਜ਼ਖਮੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ
  •     Confirm Target Language  

ਬਰਨਾਲਾ

ਭਾਰਤੀ ਕਿਸਾਨ ਯੂਨੀਅਨ ਡਕੌ ਾਦਾ ਵਲੋਂ ਲੱੁਕ ਪਲਾਂਟ ਅੱਗੇ ਧਰਨਾ

ਸ਼ਹਿਣਾ, 13 ਮਈ (ਸੁਰੇਸ਼ ਗੋਗੀ)-ਪਿੰਡ ਉਗੋਕੇ ਤੋਂ ਨੈਸ਼ਨਲ ਹਾਈਵੇ ਤੱਕ 4 ਕਿੱਲੋਮੀਟਰ ਦੇ ਲਗਪਗ ਿਲੰਕ ਸੜਕ ਬੁਰੀ ਤਰ੍ਹਾਂ ਟੱੁਟ ਜਾਣ ਕਾਰਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੀ ਇਕਾਈ ਉਗੋਕੇ ਵਲੋਂ ਵੀ.ਆਰ.ਸੀ. ਕੰਪਨੀ ਦੇ ਲੱੁਕ ਪਲਾਂਟ ਉਗੋਕੇ ਰੋਡ 'ਤੇ ਧਰਨਾ ਲਾ ਕੇ ਕੰਪਨੀ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਸਮੇਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ ਨੇ ਕਿਹਾ ਕਿ ਪਿਛਲੇ ਢਾਈ ਸਾਲ ਤੋਂ ਵੀ.ਆਰ.ਸੀ. ਕੰਪਨੀ ਵਲੋਂ ਪਿਛਲੇ 2 ਸਾਲ ਤੋਂ ਵੱਧ ਸਮੇਂ ਤੋਂ ਨੈਸ਼ਨਲ ਹਾਈਵੇ ਸੜਕ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਉਸ ਸਮੇਂ ਤੋਂ ਿਲੰਕ ਸੜਕ ਉਗੋਕੇ ਪਾਸਿਓ ਕੰਪਨੀ ਵਲੋਂ ਪਹਿਲਾਂ ਸੜਕ ੳੱੁਚੀ ਕਰਨ ਲਈ ਟਿੱਪਰਾਂ ਰਾਹੀਂ ਮਿੱਟੀ ਪਾਈ ਗਈ, ਕੁਝ ਸਮੇਂ ਬਾਅਦ ਹੀ ਲੱੁਕ ਪਲਾਂਟ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ | ਜਿਸ ਵਿਚ ਬਜਰੀ ਦੀ ਢੋਅ ਢੁਆਈ ਲਈ ਲੰਘਦੇ ਭਾਰੀ ਟਿੱਪਰਾਂ ਨੇ ਿਲੰਕ ਸੜਕ ਬੁਰੀ ਤਰ੍ਹਾਂ ਤੋੜ ਦਿੱਤੀ | ਪਿੰਡ ਵਾਸੀਆਂ ਦਾ ਇਸ ਪਾਸੇ ਦੀ ਸ਼ਹਿਰ ਜਾਣ ਨੂੰ ਲਾਂਘਾ ਹੋਣ ਤੋਂ ਇਲਾਵਾ ਪਿੰਡ ਦੇ ਕਿਸਾਨਾਂ ਦੇ ਖੇਤ ਵੀ ਇਸ ਤਰਫ਼ ਹਨ | ਸੜਕ ਟੱੁਟ ਜਾਣ ਕਾਰਨ ਬਲਦ ਰੇਹੜਾ ਤਾਂ ਕਿ ਟਰੈਕਟਰ ਵੀ ਨਹੀਂ ਲੰਘ ਸਕਦਾ | ਇਸ ਤੋਂ ਪਹਿਲਾਂ ਯੂਨੀਅਨ ਦੇ ਆਗੂਆਂ ਦਾ ਵਫ਼ਦ ਤਿੰਨ ਵਾਰ ਮਿਲ ਚੱੁਕਿਆ | ਸੜਕ ਬਣਾਏ ਜਾਣ ਦੇ ਮੁੱਦੇ 'ਤੇ ਕੰਪਨੀ ਵਲੋਂ ਹਰ ਵਾਰ ਲਾਰਾ ਲਾਇਆ ਗਿਆ | ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਇਹ ਵੀ ਕਿਹਾ ਕਿ ਪਿੰਡ ਚੀਮਾ-ਜੋਧਪੁਰ ਅਤੇ ਉਗੋਕੇ ਨੂੰ ਜਾਣ ਲਈ ਕੋਈ ਸਾਂਝਾ ਕੱਟ ਨਹੀਂ ਰੱਖਿਆ ਗਿਆ, ਬਲ ਕਿ ਹਿੰਦ ਪੰਪ ਨੇੜੇ ਰੱਖਿਆ ਗਿਆ ਕੱਟ ਕੰਪਨੀ ਦਾ ਸਰਮਾਏਦਾਰੀ ਪੱਖ ਪੂਰਨ ਦਾ ਚਿਹਰਾ ਨੰਗਾ ਕਰਦਾ ਹੈ | ਕਿਸੇ ਵੀ ਸਾਈਡ ਤੋਂ ਦੋ ਕਿੱਲੋਮੀਟਰ ਤੱਕ ਕੱਟ ਪਾਰ ਕਰਨ ਲਈ ਜਾਣਾ ਪਵੇਗਾ ਅਤੇ ਰੋਜ਼ਾਨਾ ਸੈਂਕੜੇ ਹਾਦਸੇ ਕੱਟ ਨੇੜੇ ਨਾ ਹੋਣ ਕਾਰਨ ਵਾਪਰਨਗੇ | ਇੱਥੇ ਵੀ ਕੰਪਨੀ ਵਲੋਂ ਲੋਕਾਂ ਨਾਲ ਚਲਾਕੀ ਕੀਤੀ ਗਈ ਹੈ | ਕਿ ਉਗੋਕੇ ਜਾਣ ਵਾਲੇ ਲੋਕ ਕੱਟ ਨਾ ਹੋਣ ਕਾਰਨ ਹਰ ਹੀਲੇ ਟੋਲ ਪਲਾਜੇ ਦੀ ਮਾਰ ਹੇਠ ਆ ਕੇ ਲੰਘਣਗੇ | ਉਨ੍ਹਾਂ ਐਲਾਨ ਕੀਤਾ ਕਿ ਸੜਕ ਦਾ ਨਿਰਮਾਣ ਕਰਵਾਉਣ ਅਤੇ ਤਿੰਨੇ ਪਿੰਡਾਂ ਲਈ ਸਾਂਝਾ ਕੱਟ ਰਖਵਾਉਣ ਲਈ ਸੰਘਰਸ਼ ਦਾ ਬਿਗਲ ਉਨ੍ਹਾਂ ਦੀ ਪਿੰਡ ਦੀ ਜਥੇਬੰਦੀ ਨੇ ਵਜਾ ਦਿੱਤਾ ਹੈ | ਆਉਣ ਵਾਲੇ ਦਿਨਾਂ ਵਿਚ ਤਿੰਨ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਨਾਲ ਜਥੇਬੰਦੀ ਸੰਘਰਸ਼ ਨੂੰ ਤਿੱਖਾ ਕਰੇਗੀ | ਇਸ ਸਮੇਂ ਸਾਗਰ ਸਿੰਘ, ਕੌਰ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ ਕਾਲਾ, ਗੁਰਤੇਜ ਸਿੰਘ ਘੋਨਾ, ਸੁਦਾਗਰ ਸਿੰਘ, ਚਰਨਾ ਸਿੰਘ, ਸਾਧੂ ਸਿੰਘ, ਮਿੱਠੂ ਸਿੰਘ, ਮਾਹਲਾ ਸਿੰਘ, ਬਲਵੰਤ ਸਿੰਘ, ਲਛਮਣ ਸਿੰਘ ਅਤੇ ਹੋਰ ਵੀ ਆਗੂ ਹਾਜ਼ਰ ਸਨ | ਕੰਪਨੀ ਦੇ ਅਧਿਕਾਰੀ ਦਵਿੰਦਰ ਮਲਿਕ ਨੇ ਕਿਸਾਨਾਂ ਦਾ ਮਸਲਾ ਧਿਆਨ ਨਾਲ ਸੁਣਨ ਉਪਰੰਤ ਿਲੰਕ ਸੜਕ 30 ਮਈ ਤੱਕ ਬਣਾਉਣ ਦਾ ਵਾਅਦਾ ਕੀਤਾ ਅਤੇ ਤਿੰਨੇ ਪਿੰਡਾਂ ਦਾ ਸਾਂਝਾ ਕੱਟ ਰੱਖਣ ਦੀ ਵੀ ਹਾਮੀ ਭਰੀ | ਇਸ ਸਮੇਂ ਏ.ਐਸ.ਆਈ. ਜਰਨੈਲ ਸਿੰਘ ਅਤੇ ਪੁਲਿਸ ਪਾਰਟੀ ਵੀ ਹਾਜ਼ਰ ਸੀ |

ਸੜਕ ਹਾਦਸੇ ਦੌਰਾਨ ਇਕ ਦੀ ਮੌਤ

ਭਦੌੜ, 13 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਬਰਨਾਲਾ ਰੋਡ 'ਤੇ ਟਰੱਕ ਯੂਨੀਅਨ ਦੇ ਲਾਗੇ ਮੋਟਰਸਾਈਕਲ ਅਤੇ ਸਕੂਟਰ ਦੇ ਟਕਰਾ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਘਟਨਾ ਦਾ ਪਤਾ ਲਗਦੇ ਹੀ ਥਾਣਾ ਭਦੌੜ ਦੇ ਐਸ.ਐਚ.ਓ. ਪ੍ਰਗਟ ਸਿੰਘ, ਏ.ਐਸ.ਆਈ. ਪਰਮਜੀਤ ਸਿੰਘ, ਏ.ਐਸ.ਆਈ. ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਵਲੋਂ ਬਰਨਾਲਾ ਵਿਖੇ ਕੌਸ਼ਲ ਵਿਕਾਸ ਕੇਂਦਰ ਦਾ ਉਦਘਾਟਨ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਅੱਜ ਬਰਨਾਲਾ ਵਿਖੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਕੇਂਦਰ ਦਾ ਸਥਾਨਕ ਨਾਈਵਾਲਾ ਰੋਡ 'ਤੇ ਉਦਘਾਟਨ ਕੀਤਾ ਗਿਆ | ਇਸ ਸਮੇਂ ਉਨ੍ਹਾਂ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

'ਆਪ' ਵਲੋਂ ਅੱਜ ਧਰਨਾ ਦੇਣ ਲਈ ਪਿੰਡਾਂ 'ਚ ਤਿਆਰੀਆਂ ਸ਼ੁਰੂ

ਸ਼ਹਿਣਾ, 13 ਮਈ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋਂ ਕੈਂਚੀਆਂ ਨੇੜੇ ਵੀ.ਆਰ.ਸੀ. ਕੰਪਨੀ ਵਲੋਂ ਸਥਾਪਿਤ ਕੀਤੇ ਜਾ ਰਹੇ ਟੋਲ ਪਲਾਜ਼ੇ ਿਖ਼ਲਾਫ਼ ਆਮ ਆਦਮੀ ਪਾਰਟੀ ਵਲੋਂ ਪਿਛਲੇ 6 ਮਹੀਨਿਆਂ ਦੇ ਸੰਘਰਸ਼ ਦੀ ਕੜ੍ਹੀ ਤਹਿਤ 14 ਮਈ ਨੂੰ ਲੋਕਾਂ ਦੇ ਸਹਿਯੋਗ ਨਾਲ ਟੋਲ ਪਲਾਜੇ ...

ਪੂਰੀ ਖ਼ਬਰ »

7 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ

ਹੰਡਿਆਇਆ, 13 ਮਈ (ਗੁਰਜੀਤ ਸਿੰਘ ਖੱੁਡੀ)-ਚੋਰਾਂ ਵਲੋਂ 7 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਵਲ ਤਾਰਾਂ ਚੋਰੀ ਕਰਨ ਦੀ ਖ਼ਬਰ ਹੈ | ਪੁਲਿਸ ਚੌਕੀ ਹੰਡਿਆਇਆ ਵਿਖੇ ਕਿਸਾਨ ਦਰਸ਼ਨ ਸਿੰਘ ਪੱੁਤਰ ਪੂਰਨ ਸਿੰਘ, ਨਛੱਤਰ ਸਿੰਘ ਪੱੁਤਰ ਚੰਦ ਸਿੰਘ, ਅਮਰਿੰਦਰ ਸਿੰਘ ਪੱੁਤਰ ਹਾਕਮ ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਖੇਤੀ ਮੋਟਰਾਂ ਲਈ ਦਸ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਕਿਸਾਨ ਆਗੂ

ਮਹਿਲ ਕਲਾਂ, 13 ਮਈ (ਅਵਤਾਰ ਸਿੰਘ ਅਣਖੀ)-ਝੋਨੇ ਦੀ ਬਿਜਾਈ ਨੂੰ ਮੁੱਖ ਰਖਦਿਆਂ ਪਾਵਰਕਾਮ ਵਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰ ਕੇ ਖੇਤੀ ਮੋਟਰਾਂ ਲਈ 10 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ | ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਘਰ ਦਾ ਸਾਮਾਨ ਸੜਿਆ

ਬਰਨਾਲਾ, 13 ਮਈ (ਰਾਜ ਪਨੇਸਰ)-ਸਥਾਨਕ ਰਾਹੀ ਬਸਤੀ ਵਿਚ ਧੂਫ਼ ਦੀ ਚਿੰਗਾਰੀ ਨਾਲ ਇਕ ਗ਼ਰੀਬ ਪਰਿਵਾਰ ਦਾ ਡੇਢ ਲੱਖ ਰੁਪਏ ਦਾ ਸਾਮਾਨ ਸੜਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਖਾ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਬਾਹਰ ਕੰਮ ਕਾਰ ਲਈ ਗਿਆ ਹੋਇਆ ਸੀ | ਉਹ ਵੀ ਤਿਆਰ ...

ਪੂਰੀ ਖ਼ਬਰ »

ਗਾਂਜੇ ਅਤੇ ਦੇਸੀ ਸ਼ਰਾਬ ਠੇਕਾ ਸਮੇਤ ਦੋ ਕਾਬੂ

ਭਦੌੜ, 13 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਗਸ਼ਤ ਦੌਰਾਨ ਪੁਲਿਸ ਨੇ ਇਕ ਵਿਅਕਤੀ ਨੂੰ ਮੱਝੂਕੇ ਰੋਡ ਤੋਂ ਸਿਖਰ ਦੁਪਹਿਰੇ ਗਾਂਜੇ ਸਮੇਤ ਕਾਬੂ ਕੀਤਾ ਹੈ | ਸਬ: ਇੰਸ: ਬਲਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀ ਦੀ ਪਹਿਚਾਣ ਵਿਕੀ ਪੁੱਤਰ ਸੋਹਣ ਸਿੰਘ ਕੌਮ ਢੇਹਾ ਵਾਸੀ ...

ਪੂਰੀ ਖ਼ਬਰ »

ਹੰਡਿਆਇਆ ਵਿਖੇ 15 ਨੂੰ ਦਰਸ਼ਨੀ ਡਿਊਟੀ ਦਾ ਟੱਪਾ ਲਾਇਆ ਜਾਵੇਗਾ

ਹੰਡਿਆਇਆ, 13 ਮਈ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ 15 ਮਈ ਨੂੰ ਦਰਸ਼ਨੀ ਡਿਊਟੀ ਦਾ ਟੱਪਾ ਲਾਉਣ ਅਤੇ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ਼ ਵਿਖੇ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਜਾਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਸਿਵਲ ਸਰਵਿਸਿਜ਼ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਬਰਨਾਲਾ, 13 ਮਈ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੇ ਦੋ ਹੋਣਹਾਰ ਵਿਦਿਆਰਥੀ ਅੰਕੁਸ਼ ਕੁਮਾਰ, ਅਨੁਰਾਗ ਢੀਂਡਸਾ ਨੇ ਸਿਵਲ ਸਰਵਿਸਿਜ਼ ਦੀ ਪ੍ਰੀਖਿਆ ਵਿਚੋਂ 331 ਅਤੇ 676 ਰੈਂਕ ਪ੍ਰਾਪਤ ਕਰ ਕੇ ਜ਼ਿਲ੍ਹਾ ਬਰਨਾਲਾ, ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਮਾਲਵਾ ਸਾਹਿਤ ਸਭਾ ਵਲੋਂ ਪੁਸਤਕਾਂ ਲੋਕ ਅਰਪਣ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਮਾਲਵਾ ਸਾਹਿਤ ਸਭਾ ਬਰਨਾਲਾ ਵਲੋਂ ਸਥਾਨਕ ਪੰਜਾਬ ਆਈ.ਟੀ.ਆਈ. ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਨੌਜਵਾਨ ਕਹਾਣੀਕਾਰ ਬੂਟਾ ਖ਼ਾਨ ਸੁੱਖੀ ਦੇ ਮਿੰਨੀ ਕਹਾਣੀ ਸੰਗ੍ਰਹਿ 'ਦੋਸ਼ੀ ਕੌਣ' ਅਤੇ ਸ਼ਾਇਰਾ ਸੁਖਵੀਰ ਕੌਰ ...

ਪੂਰੀ ਖ਼ਬਰ »

ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ. ਅਧਿਆਪਕਾਂ ਦੀ ਮੀਟਿੰਗ

ਭਦੌੜ, 13 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਲਾਕ ਸ਼ਹਿਣਾ ਦੇ ਬੀ.ਐੱਡ. ਟੈੱਟ ਪਾਸ ਅਧਿਆਪਕਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭਦੌੜ ਵਿਖੇ ਮੀਟਿੰਗ ਕਰ ਕੇ ਪੰਜਾਬ ਸਰਕਾਰ ਿਖ਼ਲਾਫ਼ ਅਗਲੀਆਂ ਗਤੀਵਿਧੀਆਂ ਸਬੰਧੀ ਹੋਰ ਅਧਿਆਪਕਾਂ ਨੂੰ ਲਾਮਬੰਦ ਕਰਨ ਲਈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਵਲੋਂ ਜ਼ਿਲ੍ਹੇ ਦੇ ਮੈਡੀਕਲ ਸਟੋਰ ਮਾਲਕਾਂ ਅਤੇ ਕੈਮਿਸਟ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸ੍ਰੀ ਗੁਪਤਾ ਨੇ ਕੈਮਿਸਟਾਂ ਨੂੰ ਅਪੀਲ ...

ਪੂਰੀ ਖ਼ਬਰ »

ਮਾਲਵਾ ਕਾਲਜ ਮਹਿਲ ਕਲਾਂ 'ਚ ਸਮਾਗਮ

ਮਹਿਲ ਕਲਾਂ, 13 ਮਈ (ਤਰਸੇਮ ਸਿੰਘ ਚੰਨਣਵਾਲ)-ਮੈਡੀਕਲ ਖੇਤਰ ਨਾਲ ਸਬੰਧਤ ਉੱਘੀ ਵਿੱਦਿਅਕ ਸੰਸਥਾ ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿਖੇ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਨੈਸ਼ਨਲ ਨਰਸਿੰਗ ਦਿਵਸ ਨੰੂ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ...

ਪੂਰੀ ਖ਼ਬਰ »

ਪੰਜਾਬ ਪਬਲਿਕ ਸਕੂਲ ਵਿਖੇ ਮਾਂ ਦਿਵਸ ਨੂੰ ਸਮਰਪਿਤ ਸਮਾਗਮ

ਧਨੌਲਾ, 13 ਮਈ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਧਨੌਲਾ ਵਿਖੇ ਮੈਡਮ ਸਿਮਰਨ ਕੌਰ ਦੀ ਅਗਵਾਈ ਹੇਠ ਮਾਂ ਦਿਵਸ ਮਨਾਇਆ ਗਿਆ | ਜਿਸ ਵਿਚ ਸਕੂਲ ਦੇ ਸਮੁੱਚੇ ਵਿਦਿਆਰਥੀਆਂ ਨੂੰ ਸ਼ਾਮਿਲ ਹੋਣ ਦਾ ਮੌਕਾ ਦਿੱਤਾ ਗਿਆ | ਮਾਹਰ ਅਧਿਆਪਕਾਂ ਵਲੋਂ ਸਮਾਗਮ 'ਚ ਸ਼ਾਮਿਲ ...

ਪੂਰੀ ਖ਼ਬਰ »

ਸ਼ਾਹਕੋਟ ਜ਼ਿਮਨੀ ਚੋਣ ਸਬੰਧੀ ਅਕਾਲੀ ਦਲ (ਇਸਤਰੀ ਵਿੰਗ) ਦੀ ਮੀਟਿੰਗ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਮੀਟਿੰਗ ਬੀਬੀ ਸੁਰਜੀਤ ਕੌਰ ਬਰਨਾਲਾ ਅਤੇ ਕੋਰ ਕਮੇਟੀ ਮੈਂਬਰ ਬੀਬੀ ਹਰਪ੍ਰੀਤ ਕੌਰ ਬਰਨਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਬੀਬੀ ਸੁਰਜੀਤ ਕੌਰ ਬਰਨਾਲਾ ਨੇ ...

ਪੂਰੀ ਖ਼ਬਰ »

ਕਿਸਾਨੀ ਮੰਗਾਂ ਨੂੰ ਲੈ ਕੇ ਭਾਕਿਯੂ ਲੱਖੋਵਾਲ ਜ਼ਿਲ੍ਹਾ ਪੱਧਰੀ ਮੀਟਿੰਗ

ਬਰਨਾਲਾ, 13 ਮਈ (ਧਰਮਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਿਸਾਨੀ ਮੰਗਾਂ ਨੰੂ ਲੈ ਕੇ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ¢ ਮੀਟਿੰਗ ਵਿਚ ...

ਪੂਰੀ ਖ਼ਬਰ »

ਖੱੁਡੀ ਖ਼ੁਰਦ ਸਕੂਲ ਵਿਖੇ ਕਾਨੂੰਨੀ ਸਾਖਰਤਾ ਕਲੱਬ ਦਾ ਪੁਨਰਗਠਨ

ਹੰਡਿਆਇਆ, 13 ਮਈ (ਗੁਰਜੀਤ ਸਿੰਘ ਖੱੁਡੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱੁਡੀ ਖ਼ੁਰਦ ਵਿਖੇ ਲੀਗਲ ਲਿਟਰੇਸੀ ਕਲੱਬ (ਕਾਨੂੰਨੀ ਸਾਖਰਤਾ ਕਲੱਬ) ਦਾ ਪੁਨਰਗਠਨ ਕੀਤਾ ਗਿਆ | ਜਿਸ ਵਿਚ 19 ਵਿਦਿਆਰਥੀ ਅਤੇ ਦੋ ਅਧਿਆਪਕ ਸ਼ਾਮਿਲ ਕੀਤੇ ਗਏ ਹਨ | ਇਸ ਮੌਕੇ ਕਾਨੂੰਨੀ ...

ਪੂਰੀ ਖ਼ਬਰ »

ਸ੍ਰੀ ਵਿਜੈਇੰਦਰ ਸਿੰਗਲਾ ਨੂੰ ਲਾਇਬਰੇਰੀ ਬਣਾਉਣ ਲਈ ਮੰਗ-ਪੱਤਰ ਦਿੱਤਾ

ਸ਼ਹਿਣਾ, 13 ਮਈ (ਸੁਰੇਸ਼ ਗੋਗੀ)-ਡਾ: ਭੀਮ ਰਾਓ ਅੰਬੇਡਕਰ ਵੈਲਫੇਅਰ ਕਲੱਬ ਸ਼ਹਿਣਾ ਵਲੋਂ ਸ੍ਰੀ ਵਿਜੈਇੰਦਰ ਸਿੰਗਲਾ ਲੋਕ ਨਿਰਮਾਣ ਮੰਤਰੀ ਅਤੇ ਸ੍ਰੀ ਜੋਗਿੰਦਰ ਸਿੰਘ ਪੰਜਗਰਾਈਆਂ ਹਲਕਾ ਇੰਚਾਰਜ ਨੂੰ ਸ਼ਹਿਣਾ ਵਿਖੇ ਬਾਬਾ ਸਾਹਿਬ ਭੀਮ ਰਾਓ ਦੀ ਯਾਦ ਵਿਚ ਲਾਇਬਰੇਰੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 13 ਮਈ (ਗੁਰਪ੍ਰੀਤ ਸਿੰਘ ਲਾਡੀ)- ਖ਼ਸਰਾ ਅਤੇ ਰੂਬੇਲਾ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਬੱਚਿਆਂ ਦਾ ਟੀਕਾਕਰਨ ਿਖ਼ਲਾਫ਼ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਨੂੰ ਰੋਕਣ ਲਈ ਰਣਨੀਤੀ ਬਣਾਉਣ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ...

ਪੂਰੀ ਖ਼ਬਰ »

ਪਿਸਤੌਲ ਦੀ ਨੋਕ 'ਤੇ ਲੱੁਟਾਂ-ਖੋਹ ਕਰਨ ਵਾਲੇ ਦੋ ਿਖ਼ਲਾਫ਼ ਮਾਮਲਾ ਦਰਜ, ਅਸਲ੍ਹਾ ਬਰਾਮਦ

ਬਰਨਾਲਾ, 13 ਮਈ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਪਿਸਤੌਲ ਦੀ ਨੋਕ 'ਤੇ ਲੱੁਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਗੁਰਵੀਰ ਸਿੰਘ ਨੇ ਦੱਸਿਆ ਕਿ ਗੁਰਚਰਨ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਾਂ ਦਿਵਸ ਮਨਾਇਆ

ਬਰਨਾਲਾ, 13 ਮਈ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਮਾਂ ਦਿਵਸ ਅਧਿਆਪਕਾ ਰਿਸ਼ੂ ਸਿੰਗਲਾ ਅਤੇ ਅਧਿਆਪਕ ਗੁਰਮੇਲ ਸਿੰਘ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਆਪਣੀ ਮਾਂ ਨੂੰ ਸਮਰਪਿਤ ਕਵੀਸ਼ਰੀ 'ਮਾਂ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਰਾਸ਼ਟਰੀ ਮੁਕਾਬਲਿਆਂ 'ਚ ਸੋਨੇ ਤਗਮੇ ਜਿੱਤੇ

ਬਰਨਾਲਾ, 13 ਮਈ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਹੋਣਹਾਰ ਖਿਡਾਰੀਆਂ ਨੇ ਦਿੱਲੀ ਵਿਖੇ ਹੋਈਆਂ ਰਾਸ਼ਟਰੀ ਹੈਪਕਿਡੋ ਮੁੱਕੇਬਾਜ਼ੀ ਮੁਕਾਬਲਿਆਂ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰ ਕੇ ਸੰਸਥਾ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਖਿਡਾਰਨ ਨੂੰ ਵਿਧਾਇਕ ਨੇ ਕੀਤਾ ਸਨਮਾਨਿਤ

ਰੂੜੇਕੇ ਕਲਾਂ, 13 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਆਲ ਇੰਡੀਆ ਇੰਟਰ ਯੂਨੀਵਰਸਿਟੀ ਰਗਬੀ ਖੇਡ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗਮਾ ਜੇਤੂ ਰੂੜੇਕੇ ਕਲਾਂ ਦੇ ਗ਼ਰੀਬ ਪਰਿਵਾਰ ਦੀ ਖਿਡਾਰਨ ਧੀ ਨਜ਼ਮਾਂ ਪੁੱਤਰੀ ਚੁਰਾਗ ਦੀਨ ਨੂੰ ਮਾਲੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਰਵਿਦਾਸਪੁਰਾ ਬੱਸ ਸਟੈਂਡ ਧਨੌਲਾ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਕਾਰ ਸੇਵਾ ਦੀ ਨੀਂਹ ਰੱਖੀ

ਧਨੌਲਾ, 13 ਮਈ (ਰਘਵੀਰ ਸਿੰਘ ਚੰਗਾਲ)-ਗੁਰਦੁਆਰਾ ਸ੍ਰੀ ਰਵਿਦਾਸਪੁਰਾ ਬੱਸ ਸਟੈਂਡ ਧਨੌਲਾ ਵਿਖੇ ਸ੍ਰੀ ਦਰਬਾਰ ਸਾਹਿਬ ਦੀ ਕਾਰ ਸੇਵਾ ਦੀ ਨੀਂਹ ਪੰਜ ਪਿਆਰਿਆਂ ਦੀ ਹਜ਼ੂਰੀ ਵਿਚ ਮੈਂਬਰ ਐਸ.ਜੀ.ਪੀ.ਸੀ, ਧਰਮ ਪ੍ਰਚਾਰਕ ਤੇ ਕਥਾਵਾਚਕ ਬਾਬਾ ਬੂਟਾ ਸਿੰਘ ਜੀ ਗੁੜਥੜੀ ...

ਪੂਰੀ ਖ਼ਬਰ »

ਚਰਨਜੀਤ ਸਿੰਘ ਜੌਹਲ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ

ਮਹਿਲ ਕਲਾਂ, 13 ਮਈ (ਅਵਤਾਰ ਸਿੰਘ ਅਣਖੀ)-ਪੁਰਤਗਾਲ 'ਚ ਅਚਾਨਕ ਸਦੀਵੀ ਵਿਛੋੜਾ ਦੇ ਗਏ ਚਰਨਜੀਤ ਸਿੰਘ ਜੌਹਲ (30) ਪੁੱਤਰ ਨਿਰਮਲ ਸਿੰਘ ਵਾਸੀ ਪੰਡੋਰੀ (ਬਰਨਾਲਾ) ਦੀ ਮਿ੍ਤਕ ਦੇਹ ਅੱਜ 9 ਦਿਨ ਬਾਅਦ ਪਿੰਡ ਪੰਡੋਰੀ ਵਿਖੇ ਪੁੱਜੀ | ਜਿਸ ਦਾ ਵੱਡੀ ਗਿਣਤੀ 'ਚ ਲੋਕਾਂ ਦੀ ਹਾਜ਼ਰੀ ...

ਪੂਰੀ ਖ਼ਬਰ »

ਬੀਹਲਾ ਵਿਖੇ ਯੂਥ ਕਾਂਗਰਸੀ ਆਗੂਆਂ ਨੇ ਗੈਸ ਕੁਨੈਕਸ਼ਨ ਵੰਡੇ

ਟੱਲੇਵਾਲ, 13 ਮਈ (ਸੋਨੀ ਚੀਮਾ)-ਪੰਜਾਬ ਦੀ ਕਾਂਗਰਸ ਸਰਕਾਰ ਹਰ ਵਰਗ ਦੇ ਲੋਕਾਂ ਨਾਲ ਕੀਤੇ ਵਾਅਦੇ ਕ੍ਰਮਵਾਰ ਨਿਭਾ ਰਹੀ ਹੈ | ਇਹ ਸ਼ਬਦ ਗਗਨ ਹੁੰਦਲ ਯੂਥ ਪ੍ਰਧਾਨ ਅਤੇ ਪ੍ਰਗਟ ਸਿੰਘ ਛੀਨੀਵਾਲ ਖ਼ੁਰਦ ਜਨਰਲ ਸਕੱਤਰ ਨੇ ਪਿੰਡ ਬੀਹਲਾ ਵਿਖੇ ਬੰਨੀ ਖਹਿਰਾ ਇੰਚਾਰਜ ਲੋਕ ...

ਪੂਰੀ ਖ਼ਬਰ »

ਯੱਗ ਦੀ ਸ਼ੁਰੂਆਤ ਤੋਂ ਪਹਿਲਾਂ ਝੰਡੇ ਦੀ ਰਸਮ ਕੀਤੀ ਅਦਾ

ਤਪਾ ਮੰਡੀ, 13 ਮਈ (ਪ੍ਰਵੀਨ ਗਰਗ)-ਸਥਾਨਕ ਟਰੱਕ ਯੂਨੀਅਨ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸੰਤ ਮਹਾਂਪੁਰਸ਼ਾਂ ਦੀ ਪ੍ਰੇਰਨਾ ਸਦਕਾ ਕਰਵਾਏ ਜਾ ਰਹੇ 21 ਕੁੰਡ ਸ੍ਰੀ ਮਹਾਂ ਲਕਸ਼ਮੀ ਯੱਗ ਦੀ ਸ਼ੁਰੂਆਤ ਤੋਂ ਪਹਿਲਾਂ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਵਿਧੀ ...

ਪੂਰੀ ਖ਼ਬਰ »

ਸਿਆਸੀ ਤਾਣੇ 'ਚ ਉਲਝੀ ਕਾਂਗਰਸ ਨੇ ਕਿਸਾਨਾਂ ਨੂੰ ਮਨੋ ਵਿਸਾਰਿਆ-ਸੰਤ ਘੁੰਨਸ

ਮਹਿਲ ਕਲਾਂ, 13 ਮਈ (ਤਰਸੇਮ ਸਿੰਘ ਚੰਨਣਵਾਲ) ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ , ਮਜ਼ਦੂਰਾਂ, ਦਲਿਤ ਅਤੇ ਪਛੜੇ ਵਰਗ ਦੇ ਲੋਕਾਂ ਨਾਲ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨ ਦੀ ਵਜਾਏ ਹੁਣ ਲੋਕ ਮੰਗਾਂ ਨੂੰ ਅਣਡਿੱਠ ਕੀਤਾ ਜਾ ...

ਪੂਰੀ ਖ਼ਬਰ »

30ਵੀਂ ਡੀ.ਟੀ. ਐੱਫ. ਵਜ਼ੀਫ਼ਾ ਪ੍ਰੀਖਿਆ ਦੇ ਜੇਤੂਆਂ ਦਾ ਸਨਮਾਨ

ਬਰਨਾਲਾ, 13 ਮਈ (ਅਸ਼ੋਕ ਭਾਰਤੀ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਅਤੇ ਨਕਲ ਰਹਿਤ ਪ੍ਰੀਖਿਆ ਦਾ ਰੁਝਾਨ ਪੈਦਾ ਕਰਨ ਲਈ ਵਿਸ਼ਵ ਪ੍ਰਸਿੱਧ ਵਿਦਵਾਨ ਅਤੇ ਚਿੰਤਕ ਕਾਰਲ ਮਾਰਕਸ ਦੀ ਯਾਦ ਨੂੰ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਕਾਂਗੜ ਦਾ ਟੱਲੇਵਾਲ ਵਿਖੇ ਕਾਂਗਰਸੀਆਂ ਵਲੋਂ ਵਿਸ਼ੇਸ਼ ਸਨਮਾਨ

ਟੱਲੇਵਾਲ, 13 ਮਈ (ਸੋਨੀ ਚੀਮਾ)-ਪੰਜਾਬ ਵਿਚ ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਕੈਪਟਨ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਹ ਸ਼ਬਦ ਸ: ਗੁਰਪ੍ਰੀਤ ਸਿੰਘ ਕਾਂਗੜ ਬਿਜਲੀ ਤੇ ਨਵਿਆਉਣਯੋਗ ਊਰਜਾ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ ਦਿੱਤੇ

ਚੀਮਾ ਮੰਡੀ, 13 ਮਈ (ਜਸਵਿੰਦਰ ਸਿੰਘ ਸ਼ੇਰੋਂ) - ਇੱਥੋਂ ਨੇੜਲੇ ਪਿੰਡ ਝਾੜੋਂ ਵਿਖੇ ਚੱਲ ਰਹੇ ਬਾਬਾ ਬਿਸ਼ਨ ਗਿਰ ਸੀਨੀਅਰ ਸੈਕੰਡਰੀ ਸਕੂਲ ਵਿਖੇ 9ਵੀਂ ਅਤੇ 10ਵੀਂ ਕਲਾਸ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਮੁਫ਼ਤ ਟੈਬਲੇਟ ਵੰਡੇ ਗਏ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਦਾਖ਼ਲਿਆਂ, ਭਰਤੀਆਂ ਅਤੇ ਪਦਉੱਨਤੀਆਂ ਵਿਚ ਜਾਤ ਆਧਾਰਿਤ ਰਾਖਵਾਂਕਰਨ ਖ਼ਤਮ ਕੀਤੇ ਜਾਣ ਦੀ ਮੰਗ

ਸੰਗਰੂਰ, 13 ਮਈ (ਧੀਰਜ਼ ਪਸ਼ੌਰੀਆ) - ਸਥਾਨਕ ਅਗਰਵਾਲ ਭਵਨ ਵਿਖੇ ਜਨਰਲ ਅਤੇ ਓ.ਬੀ.ਸੀ. ਵਰਗ ਦੇ ਜੁੜੇ ਇਕੱਠ ਨੇ ਆ ਰਹੀਆਂ ਸਮੱਸਿਆਵਾਂ ਤੇ ਲੰਬਾ ਸਮਾਂ ਵਿਚਾਰ ਚਰਚਾ ਕਰਨ ਤੋਂ ਬਾਅਦ ਕਈ ਮਤੇ ਪਾਸ ਕਰ ਕੇ ਮੰਗ ਕੀਤੀ ਕਿ ਵਿੱਦਿਅਕ ਤੇ ਤਕਨੀਕੀ ਸੰਸਥਾਵਾਂ ਵਿਚ ਦਾਖ਼ਲਿਆਂ, ...

ਪੂਰੀ ਖ਼ਬਰ »

ਪਿੰਡ ਹਰਿਆਉ ਵਾਸੀ ਪੀਣ ਵਾਲੇ ਪਾਣੀ ਨੂੰ ਤਰਸੇ

ਧਰਮਗੜ੍ਹ, 13 ਮਈ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਨੇੜਲੇ ਪਿੰਡ ਹਰਿਆਉ ਵਿਖੇ ਲੋਕ ਜਲ ਘਰ ਤੋ ਆਉਂਦੇ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਗਏ ਹਨ | ਜਾਣਕਾਰੀ ਦਿੰਦਿਆਂ ਪਿੰਡ ਦੇ ਉੱਦਮੀ ਨੌਜਵਾਨ ਅਮਰੀਕ ਸਿੰਘ ਸੰਧੂ ਪੰਚ ਅਤੇ ਕੁਲਦੀਪ ਸਿੰਘ ਹੰਝਰਾ ਸਰਪੰਚ ...

ਪੂਰੀ ਖ਼ਬਰ »

ਬੀਬੀ ਸੈਣੀ 'ਖੇਲੋ ਇੰਡੀਆ' ਦੇ ਬਣੇ ਚੇਅਰਪਰਸਨ

ਸੰਗਰੂਰ, 13 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਸਕੂਲ ਸਪੋਰਟਸ ਪ੍ਰਮੋਸ਼ਨ ਫਾੳਾੂਡੇਸ਼ਨ ਖੇਲੋਂ੍ਹ ਇੰਡੀਆ ਦੀ ਮੁਹਿੰਮ ਤਹਿਤ ਜ਼ਿਲ੍ਹਾ ਸੰਗਰੂਰ ਦੇ ਅਹੁਦੇਦਾਰਾਂ ਦੀ ਨਵੀਂ ਟੀਮ ਦਾ ਗਠਨ ਕੀਤਾ ਗਿਆ ਹੈ | ਫਾੳਾੂਡੇਸ਼ਨ ਦੇ ਪੰਜਾਬ ਸੈਕਟਰੀ ਸ੍ਰੀ ਸੰਜੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX