ਤਾਜਾ ਖ਼ਬਰਾਂ


ਕਰਜ਼ੇ ਦੀ ਮਾਰ ਹੇਠ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  12 minutes ago
ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਸ਼ਹਿਰ ਨਿਵਾਸੀ ਇਕ ਨੌਜਵਾਨ ਜਤਿੰਦਰ ਸਿੰਘ (37) ਪੁੱਤਰ ਚਰਨਜੀਤ ਸਿੰਘ ਰੱਖੜਾ ਵੱਲੋਂ ਕਰਜ਼ੇ ਦੀ ਮਾਰ ਹੇਠ ਆਉਣ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ...
ਮਲੇਰਕੋਟਲਾ : ਤੰਦਰੁਸਤ ਪੰਜਾਬ ਮੁਹਿੰਮ ਤਹਿਤ ਛਾਪੇਮਾਰੀ, ਕਈ ਦੁਕਾਨਦਾਰ ਭੱਜੇ
. . .  19 minutes ago
ਮਲੇਰਕੋਟਲਾ, 23 ਜੂਨ (ਹਨੀਫ਼ ਥਿੰਦ) - ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਹਤ ਵਿਭਾਗ, ਫੂਡ ਵਿਭਾਗ, ਨਾਪ ਤੋਲ ਵਿਭਾਗ, ਨਗਰ ਕੌਂਸਲ ਦੀ ਬਤੌਰ ਡਿਊਟੀ ਮੈਜਿਸਟ੍ਰੇਟ ਤਹਿਸੀਲਦਾਰ ਸਿਰਾਜ ਅਹਿਮਦ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਇਲਾਵਾ...
ਉਤਰ ਕੋਰੀਆ ਅਜੇ ਵੀ ਇਕ ਪ੍ਰਮਾਣੂ ਖਤਰਾ - ਟਰੰਪ
. . .  28 minutes ago
ਵਾਸ਼ਿੰਗਟਨ, 23 ਜੂਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਇਸ ਮਹੀਨੇ ਹੋਈ ਉਤਰ ਕੋਰੀਆ ਨਾਲ ਇਤਿਹਾਸਕ ਵਾਰਤਾ ਦੇ ਬਾਵਜੂਦ ਅਸਾਧਾਰਨ ਪ੍ਰਮਾਣੂ ਖਤਰਾ ਹੈ। ਜਿਕਰਯੋਗ ਹੈ ਕਿ 12 ਜੂਨ ਨੂੰ ਸਿੰਗਾਪੁਰ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਤਰ...
ਜੰਮੂ ਕਸ਼ਮੀਰ 'ਚ ਰੈਲੀ ਨੂੰ ਸੰਬੋਧਨ ਕਰਨਗੇ ਅਮਿਤ ਸ਼ਾਹ
. . .  59 minutes ago
ਜੰਮੂ, 23 ਜੂਨ - ਜੰਮੂ ਕਸ਼ਮੀਰ 'ਚ ਭਾਜਪਾ ਤੇ ਪੀ.ਡੀ.ਪੀ ਦਾ ਗੱਠਜੋੜ ਖ਼ਤਮ ਹੋਣ ਬਾਅਦ ਅਮਿਤ ਸ਼ਾਹ ਰਾਜ ਦੇ ਦੌਰੇ 'ਤੇ ਜਾ ਰਹੇ ਹਨ। ਭਾਜਪਾ ਪ੍ਰਧਾਨ ਅਮਿਤ ਸ਼ਾਹ ਅੱਜ ਜੰਮੂ 'ਚ ਇਕ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਮੁਤਾਬਿਕ ਪਾਰਟੀ ਦੇ ਸੰਸਥਾਪਕ ਸ਼ਿਆਮਾ ਪ੍ਰਸਾਦ...
ਯੂਪੀ 'ਚ 13 ਸਾਲਾਂ ਬੱਚੀ ਨਾਲ ਸਮੂਹਿਕ ਜਬਰ ਜਨਾਹ
. . .  about 1 hour ago
ਬੁਲੰਦਸ਼ਹਿਰ, 23 ਜੂਨ - ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਖੌਫਨਾਕ ਵਾਰਦਾਤ 'ਚ ਇਕ 13 ਸਾਲਾਂ ਬੱਚੀ ਨਾਲ 7 ਲੋਕਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ। ਪੁਲਿਸ ਨੇ ਕਿਹਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਅਪਰੇਸ਼ਨ...
ਭਾਜਪਾ ਆਗੂ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਬੈਂਗਲੁਰੂ, 23 ਜੂਨ - ਕਰਨਾਟਕ ਦੇ ਚਿਕਮਗਲੌਰ 'ਚ ਭਾਜਪਾ ਨੇਤਾ ਮੁਹੰਮਦ ਅਨਵਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੀਤੀ ਰਾਤ 9.30 ਵਜੇ ਭਾਜਪਾ ਨੇਤਾ ਇਕ ਸਥਾਨਕ ਪ੍ਰੋਗਰਾਮ ਤੋਂ ਵਾਪਸ ਪਰਤ ਰਹੇ ਸਨ। ਜਿਸ ਦੌਰਾਨ ਹਮਲਾਵਰਾਂ ਨੇ ਚਾਕੂ ਮਾਰ ਕੇ ਉਨ੍ਹਾਂ ਦੀ...
ਅੱਜ ਦਾ ਵਿਚਾਰ
. . .  about 1 hour ago
ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਨੌਜਵਾਨ , ਹਸਪਤਾਲ 'ਚ ਮੌਤ
. . .  1 day ago
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਇਕ ਨੌਜਵਾਨ ਮਜ਼ਦੂਰ ਨੂੰ ਅਤਿਅੰਤ ਨਾਜ਼ੁਕ ਬੇਹੋਸ਼ੀ ਦੀ ਹਾਲਤ ...
ਫੀਫਾ ਵਿਸ਼ਵ ਕੱਪ 2018 : ਬ੍ਰਾਜ਼ੀਲ ਨੇ ਕੋਸਟਾ ਰਿਕਾ ਨੂੰ 2-0 ਨਾਲ ਹਰਾਇਆ
. . .  1 day ago
ਹਰਿਆਣਾ 'ਚ 1 ਆਈ.ਏ.ਐਸ. ਅਤੇ 4 ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ
. . .  1 day ago
ਚੰਡੀਗੜ੍ਹ, 22 ਜੂਨ - ਹਰਿਆਣਾ ਸਰਕਾਰ ਨੇ ਇਕ ਆਈ.ਏ.ਐਸ. ਅਤੇ ਚਾਰ ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ।
ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਕੀਤੀ ਬੈਠਕ
. . .  1 day ago
ਨਵੀਂ ਦਿੱਲੀ, 22 ਜੂਨ - ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਬੈਠਕ ਕੀਤੀ। ਇਸ ਬੈਠਕ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਅਨਿਲ ਵਿਜ, ਰਾਓ ਇੰਦਰਜੀਤ ਸਿੰਘ ਅਤੇ ਕ੍ਰਸ਼ਿਨ ਪਾਲ ਗੁਰਜਰ ਵੀ ਮੌਜੂਦ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਬ੍ਰਾਜ਼ੀਲ 0, ਕੋਸਟਾਰਿਕਾ 0
. . .  1 day ago
ਜੰਮੂ-ਕਸ਼ਮੀਰ : ਰਾਜਪਾਲ ਦੇ ਸਲਾਹਕਾਰ ਵਿਜੈ ਕੁਮਾਰ ਨੇ ਕੀਤੀ ਸੁਰੱਖਿਆ ਸਥਿਤੀ ਦੀ ਸਮੀਖਿਆ
. . .  1 day ago
ਸ੍ਰੀਨਗਰ, 22 ਜੂਨ- ਸਾਬਕਾ ਆਈ. ਪੀ. ਐਸ. ਅਧਿਕਾਰੀ ਅਤੇ ਰਾਜਪਾਲ ਐਨ. ਐਨ. ਵੋਹਰਾ ਦੇ ਸਲਾਹਕਾਰ ਵਿਜੈ ਕੁਮਾਰ ਨੇ ਅੱਜ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਰਾਜਪਾਲ ਦੇ ਸਲਾਹਕਾਰ ਦੇ ਰੂਪ 'ਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ...
ਜੰਮੂ-ਕਸ਼ਮੀਰ : ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਤਰਾਲ 'ਚ ਅੱਜ ਦੁਪਹਿਰ ਨੂੰ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਤਰਾਲ ਦੇ ਮੁੱਖ ਚੌਕ 'ਚ ਸੁਰੱਖਿਆ ਬਲਾਂ ਦੇ ਗਸ਼ਤੀ ਦਲ 'ਤੇ...
ਪੰਜਾਬ ਦੇ ਪੇਂਡੂ ਇਲਾਕਿਆਂ 'ਚ ਬਿਜਲੀ ਹੋਈ ਮਹਿੰਗੀ
. . .  1 day ago
ਜਲੰਧਰ, 22 ਜੂਨ (ਸ਼ਿਵ)- ਪੰਜਾਬ ਸਰਕਾਰ ਵਲੋਂ ਡਿਊਟੀ ਵਧਾਏ ਜਾਣ ਦੇ ਕਾਰਨ ਪੇਂਡੂ ਇਲਾਕਿਆਂ 'ਚ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ...
ਜੰਮੂ-ਕਸ਼ਮੀਰ : ਰਾਜਪਾਲ ਵੋਹਰਾ ਦੇ ਘਰ ਸ਼ੁਰੂ ਹੋਈ ਸਰਬ ਦਲ ਬੈਠਕ
. . .  1 day ago
3 ਜੁਲਾਈ ਤੱਕ ਵਧੀ ਲਾਲੂ ਪ੍ਰਸਾਦ ਯਾਦਵ ਦੀ ਅਸਥਾਈ ਜ਼ਮਾਨਤ ਦੀ ਮਿਆਦ
. . .  1 day ago
ਧਰਮਿੰਦਰ ਪ੍ਰਧਾਨ ਨੇ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਸੁੱਟਿਆ ਗ੍ਰੇਨੇਡ
. . .  1 day ago
ਨਸ਼ੇ ਦੇ ਟੀਕੇ ਲਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ
. . .  1 day ago
ਪਤਨੀ ਦੇ ਪ੍ਰੇਮ ਸੰਬੰਧਾਂ ਕਾਰਨ ਨੌਜਵਾਨ ਦਾ ਕਤਲ
. . .  1 day ago
400 ਗ੍ਰਾਮ ਨਸ਼ੀਲਾ ਪਾਊਡਰ, ਪਿਸਤੌਲ ਤੇ ਨਗਦੀ ਸਮੇਤ ਦੋ ਕਾਬੂ
. . .  1 day ago
ਸੁਨਾਮ 'ਚ ਮੂਧੇ ਮੂੰਹ ਡਿੱਗਿਆ ਨਗਰ ਕੌਂਸਲ ਦੇ ਪ੍ਰਧਾਨ ਖਿਲਾਫ ਲਿਆਂਦਾ ਬੇਭਰੋਸਗੀ ਮਤਾ
. . .  1 day ago
ਪਰਵੇਜ਼ ਮੁਸ਼ੱਰਫ ਨੇ ਸਿਆਸੀ ਪਾਰਟੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਸੁਖਦੇਵ ਸਿੰਘ ਢੀਂਡਸਾ ਨੂੰ ਮਿਲਿਆ ਜੋਧਪੁਰ ਮੁਆਵਜ਼ਾ ਕੇਸ ਨਾਲ ਸਬੰਧਿਤ ਸਿੰਘਾਂ ਦਾ ਵਫ਼ਦ
. . .  1 day ago
ਕਾਂਗਰਸੀ ਆਗੂ ਦੇ ਬਿਆਨ ਦੀ ਰਵੀ ਸ਼ੰਕਰ ਪ੍ਰਸਾਦ ਨੇ ਕੀਤੀ ਆਲੋਚਨਾ
. . .  1 day ago
ਵਿਧਾਇਕ ਸੰਦੋਆ ਤੇ ਹਮਲਾ ਕਰਨ ਵਾਲੇ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ
. . .  1 day ago
ਬੰਬ ਦੀ ਸੂਚਨਾ ਮਿਲਣ 'ਤੇ ਲੰਡਨ ਦੇ ਚੈਰਿੰਗ ਸਟੇਸ਼ਨ ਨੂੰ ਕਰਵਾਇਆ ਗਿਆ ਖਾਲੀ
. . .  1 day ago
5 ਕਰੋੜ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ
. . .  1 day ago
ਮੁਠਭੇੜ 'ਚ ਚਾਰ ਅੱਤਵਾਦੀ ਢੇਰ
. . .  1 day ago
ਕੈਨੇਡਾ 'ਚ ਪੰਜਾਬੀ ਮੁੰਡਿਆਂ ਦੀਆਂ ਲੜਾਈਆਂ ਬਣ ਰਹੀਆਂ ਹਨ ਚਰਚਾ ਦਾ ਵਿਸ਼ਾ
. . .  1 day ago
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਬੈਠਕ 'ਚ ਸੌਰਵ ਗਾਂਗੁਲੀ ਸ਼ਾਮਲ
. . .  1 day ago
ਸ੍ਰੀਨਗਰ ਅਤੇ ਅਨੰਤਨਾਗ 'ਚ ਇੰਟਰਨੈੱਟ ਸੇਵਾਵਾਂ ਬੰਦ
. . .  1 day ago
ਭਾਜਪਾ ਨੇਤਾ ਸਰੋਜ ਪਾਂਡੇ ਨੇ ਰਾਹੁਲ ਗਾਂਧੀ ਨੂੰ ਕਿਹਾ 'ਮੰਦਬੁੱਧੀ'
. . .  1 day ago
ਅੱਤਵਾਦੀਆਂ ਨਾਲ ਮੁਠਭੇੜ 'ਚ ਇੱਕ ਪੁਲਿਸ ਜਵਾਨ ਸ਼ਹੀਦ, ਦੋ ਨਾਗਰਿਕ ਜ਼ਖ਼ਮੀ : ਐਸ. ਪੀ. ਵੈਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ
  •     Confirm Target Language  

ਖੇਡ ਸੰਸਾਰ

ਰਾਇਡੂ ਦਾ ਪਹਿਲਾ ਸੈਂਕੜਾ, ਚੇਨਈ ਦੀ ਜਿੱਤ

ਹੈਦਰਾਬਾਦ ਨੂੰ 8 ਵਿਕਟਾਂ ਨਾਲ ਹਰਾਇਆ

ਪੁਣੇ, 13 ਮਈ (ਏਜੰਸੀ)-ਅੱਜ ਇੱਥੇ ਖੇਡੇ ਗਏ ਆਈ.ਪੀ.ਐਲ. ਦੇ ਮੈਚ ਵਿਚ ਚੇਨਈ ਸੁਪਰ ਕਿੰਗਜ਼ ਨੇ ਸਨਰਾਈਜਰਜ਼ ਹੈਦਰਾਬਾਦ ਨੂੰ 8 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ | ਇਸ ਮੈਚ ਵਿਚ ਇਕ ਵਾਰ ਫਿਰ ਚੇਨਈ ਦੇ ਬੱਲੇਬਾਜ਼ ਅੰਬਾਤੀ ਰਾਇਡੂ ਨੇ ਆਪਣਾ ਦਮ ਦਿਖਾਇਆ ਅਤੇ ਸ਼ਾਨਦਾਰ ਸੈਂਕੜਾ ਜੜਿਆ | ਇਸ ਤੋਂ ਪਹਿਲਾਂ ਹੈਦਰਾਬਾਦ ਨੇ ਬੱਲੇਬਾਜ਼ੀ ਕਰਦਿਆਂ 4 ਵਿਕਟਾਂ ਦੇ ਨੁਕਸਾਨ 'ਤੇ 179 ਦੌੜਾਂ ਬਣਾਈਆਂ, ਜਿਸ ਵਿਚ ਸ਼ੇਖਰ ਧਵਨ ਨੇ 79 ਤੇ ਟੀਮ ਦੇ ਕਪਤਾਨ ਕੇਨ ਵਿਲੀਅਮਸਨ ਨੇ 51 ਦੌੜਾਂ ਦੀ ਵਧੀਆ ਪਾਰੀ ਖੇਡੀ | ਧਵਨ ਨੇ 49 ਗੇਂਦਾਂ ਵਿਚ 3 ਛੱਕਿਆਂ ਤੇ 10 ਚੌਕਿਆਂ ਦੀ ਮਦਦ ਨਾਲ 79 ਦੌੜਾਂ ਬਣਾਈਆਂ | ਇਸ ਤੋਂ ਇਲਾਵਾ ਐਲਕਸ ਹੇਲਸ ਤੇ ਮੁਨੀਸ਼ ਪਾਂਡੇ ਕ੍ਰਮਵਾਰ 2 ਤੇ 5 ਦੌੜਾਂ ਬਣਾ ਕੇ ਆਊਟ ਹੋ ਗਏ | ਦੀਪਕ ਹੁੱਡਾ 21 ਤੇ ਸ਼ਾਕਿਬ ਅਲ ਹਸਨ 8 ਦੌੜਾਂ ਬਣਾ ਕੇ ਨਾਬਾਦ ਰਹੇ | ਟੀਚੇ ਦਾ ਪਿੱਛਾ ਕਰਨ ਉਤਰੀ ਚੇਨਈ ਦੀ ਸ਼ੁਰੂਆਤ ਕਾਫੀ ਸ਼ਾਨਦਾਰ ਰਹੀ ਅਤੇ ਉਸ ਦੀ ਸਲਾਮੀ ਜੋੜੀ ਅੰਬਾਤੀ ਰਾਇਡੂ ਅਤੇ ਸ਼ੇਨ ਵਾਟਸਨ ਨੇ ਪਹਿਲੀ ਵਿਕਟ ਲਈ 134 ਦੌੜਾਂ ਦੀ ਸ਼ਾਨਦਾਰ ਸਾਂਝੇਦਾਰੀ ਕੀਤੀ | ਅੰਬਾਤੀ ਰਾਇਡੂ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 62 ਗੇਂਦਾਂ ਵਿਚ 100 ਦੌੜਾਂ ਬਣਾਈਆਂ, ਜਿਸ ਵਿਚ 7 ਚੌਕੇ ਅਤੇ 7 ਛੱਕੇ ਸ਼ਾਮਿਲ ਹਨ | ਆਈ.ਪੀ.ਐਲ. ਵਿਚ ਰਾਇਡੂ ਦਾ ਇਹ ਪਹਿਲਾ ਸੈਂਕੜਾ ਸੀ | ਦੂਜੇ ਪਾਸੇ ਵਾਟਸਨ ਨੇ 35 ਗੇ ਾਦਾਂ ਵਿਚ 57 ਦੌੜਾਂ ਬਣਾਈਆਂ ਅਤੇ ਚੇਨਈ ਨੇ 19 ਓਵਰਾਂ ਵਿਚ ਮੈਚ ਜਿੱਤ ਲਿਆ |

ਭਾਰਤੀ ਮੁਟਿਆਰਾਂ ਨੇ ਜਿੱਤੀ ਪਹਿਲੀ ਏਸ਼ੀਅਨ ਕਬੱਡੀ ਚੈਂਪੀਅਨਸ਼ਿਪ

ਪਟਿਆਲਾ, 13 ਮਈ (ਚਹਿਲ)-ਭਾਰਤੀ ਮੁਟਿਆਰਾਂ ਨੇ ਪਹਿਲੀ ਏਸ਼ੀਅਨ ਸਰਕਲ ਸਟਾਈਲ ਕਬੱਡੀ ਚੈਂਪੀਅਨਸ਼ਿਪ ਰਵਾਇਤੀ ਵਿਰੋਧੀ ਪਾਕਿਸਤਾਨ ਦੀ ਟੀਮ ਨੂੰ 47-27 ਨਾਲ ਹਰਾ ਕੇ, ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਕਪਤਾਨ ਰਣਦੀਪ ਕੌਰ ਖਹਿਰਾ ਨੇ 9 ਜੱਫੇ ਲਗਾ ਕੇ, ਭਾਰਤੀ ਟੀਮ ਦੀ ...

ਪੂਰੀ ਖ਼ਬਰ »

ਇਕਲੌਤੀ ਪੰਜਾਬਣ ਬਲਜੀਤ ਕੌਰ ਦੀ ਯੂਥ ਉਲੰਪਿਕ ਲਈ ਭਾਰਤੀ ਹਾਕੀ ਟੀਮ ਦੇ ਕੈਂਪ ਲਈ ਚੋਣ

ਪਟਿਆਲਾ, 13 ਮਈ (ਚਹਿਲ)-ਪੰਜਾਬਣ ਮੁਟਿਆਰ ਬਲਜੀਤ ਕੌਰ ਨੇ ਏਸ਼ੀਅਨ 5 ਏ ਸਾਈਡ ਹਾਕੀ ਚੈਂਪੀਅਨਸ਼ਿਪ 'ਚ ਦਿਖਾਏ ਸ਼ਾਨਦਾਰ ਪ੍ਰਦਰਸ਼ਨ ਸਦਕਾ ਯੂਥ ਉਲੰਪਿਕ ਖੇਡਾਂ ਲਈ ਭਾਰਤੀ ਹਾਕੀ ਟੀਮ ਦੇ ਕੈਂਪ 'ਚ ਸਥਾਨ ਬਣਾਇਆ ਹੈ | ਪੰਜਾਬ ਪੁਲਿਸ ਦੇ ਕੋਚ ਸ਼ਰਨਜੀਤ ਸਿੰਘ ਦੀ ਸ਼ਾਗਿਰਦ ...

ਪੂਰੀ ਖ਼ਬਰ »

ਕੇਂਦਰੀ ਖੇਡ ਮੰਤਰਾਲੇ ਦੇ ਖੇਡ ਸਕੱਤਰ ਰਾਹੁਲ ਭਟਨਾਗਰ ਨਾਲ ਵਿਸ਼ੇਸ਼ ਮੁਲਾਕਾਤ

* ਦੇਸ਼ 'ਚ ਖੇਡ ਸੱਭਿਆਚਾਰ ਪੈਦਾ ਕਰਨਾ ਸਾਡਾ ਮੁੱਖ ਨਿਸ਼ਾਨਾ-ਰਾਹੂਲ ਭਟਨਾਗਰ

ਜਲੰਧਰ, 13 ਮਈ (ਜਤਿੰਦਰ ਸਾਬੀ)-ਭਾਰਤ ਨੇ ਉਲੰਪਿਕ ਖੇਡਾਂ 2024 ਤੇ 2028 'ਚ 20 ਤੋਂ 30 ਤਗਮੇ ਜਿੱਤਣ ਦਾ ਨਿਸ਼ਾਨਾ ਰੱਖਿਆ ਹੈ ਤੇ ਭਾਰਤ ਇਸ ਦਿਸ਼ਾ ਵੱਲ ਤੇਜ਼ੀ ਨਾਲ ਵਧ ਰਿਹਾ ਹੈ ਤੇ ਦੇਸ਼ ਵਿਚ ਖੇਡ ਸੱਭਿਆਚਾਰ ਪੈਦਾ ਕਰ ਕੇ ਇਸ ਨਿਸ਼ਾਨੇ ਨੂੰ ਹਾਸਲ ਕਰਨ ਲਈ ਪੂਰੀ ਨੀਤੀ ਬਣਾਈ ਹੈ ...

ਪੂਰੀ ਖ਼ਬਰ »

ਮਹਿਲਾ ਹਾਕੀ-ਭਾਰਤ ਦੀ ਏਸ਼ੀਆਈ ਚੈਂਪੀਅਨਸ ਟਰਾਫ਼ੀ 'ਚ ਜੇਤੂ ਸ਼ੁਰੂਆਤ

ਜਾਪਾਨ ਨੂੰ 4-1 ਨਾਲ ਦਿੱਤੀ ਮਾਤ

ਡੋਂਗਾਏ ਸਿਟੀ (ਦੱਖਣੀ ਕੋਰੀਆ), 13 ਮਈ (ਏਜੰਸੀ)-ਨਵਨੀਤ ਕੌਰ ਦੀ ਹੈਟਿ੍ਕ ਨਾਲ ਭਾਰਤੀ ਹਾਕੀ ਟੀਮ ਨੇ ਐਤਵਾਰ ਨੂੰ ਏਸ਼ੀਆਈ ਚੈਂਪੀਅਨਸ ਟਰਾਫ਼ੀ ਟੂਰਨਾਮੈਂਟ ਵਿਚ ਜੇਤੂ ਸ਼ੁਰੂਆਤ ਕੀਤੀ | ਭਾਰਤੀ ਟੀਮ ਨੇ ਆਪਣੇ ਮੈਚ ਵਿਚ ਜਾਪਾਨ ਨੂੰ 4-1 ਨਾਲ ਹਰਾਇਆ | ਇਸ ਮੈਚ ਵਿਚ ਭਾਰਤ ...

ਪੂਰੀ ਖ਼ਬਰ »

ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ 8ਵਾਂ ਗਤਕਾ ਕੱਪ ਆਰੰਭ

ਫ਼ਤਹਿਗੜ੍ਹ ਸਾਹਿਬ, 13 ਮਈ (ਭੂਸ਼ਨ ਸੂਦ)-ਪਹਿਲੇ ਸਿੱਖ ਰਾਜ ਦੇ ਬਾਨੀ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ 8ਵੇਂ ਗਤਕਾ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ...

ਪੂਰੀ ਖ਼ਬਰ »

ਰਾਜਸਥਾਨ ਨੇ ਮੁੰਬਈ ਨੂੰ 7 ਵਿਕਟਾਂ ਨਾਲ ਦਿੱਤੀ ਮਾਤ

ਮੁੰਬਈ, 13 ਮਈ ਏਜੰਸੀ-ਆਈ.ਪੀ.ਐਲ. ਦੇ ਅੱਜ ਇੱਥੇ ਖੇਡੇ ਗਏ ਮੈਚ ਵਿਚ ਰਾਜਸਥਾਨ ਰਾਇਲਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ ਕੀਤੀ | ਇਸ ਮੈਚ ਵਿਚ ਇਕ ਵਾਰ ਫਿਰ ਜੋਸ ਬਟਲਰ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ ਟੀਮ ਨੂੰ ਜਿੱਤ ਦਿਵਾਈ | ਇਸ ਤੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX