ਤਾਜਾ ਖ਼ਬਰਾਂ


ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  14 minutes ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  33 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  11 minutes ago
ਅੰਮ੍ਰਿਤਸਰ, 11 ਦਸੰਬਰ (ਜਸਵੰਤ ਸਿੰਘ ਜੱਸ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਪੰਜ ਪਿਆਰਿਆਂ ਦੀ ਅਗਵਾਈ...
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  16 minutes ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਵਿਖੇ ਇੱਕ ਨਿਰੰਕਾਰੀ ਭਵਨ 'ਚ ਹੋਏ ਬੰਬ ਧਮਾਕੇ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਅਵਤਾਰ ਸਿੰਘ ਅਤੇ ਬਿਕਰਮਜੀਤ ਸਿੰਘ ਨੂੰ ਅੱਜ ਅਜਨਾਲਾ ਦੀ ਅਦਾਲਤ...
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  41 minutes ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  55 minutes ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  about 1 hour ago
ਜੈਪੁਰ, 11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੂੰ ਮਿਲੀ ਬੜ੍ਹਤ 'ਤੇ ਕਾਂਗਰਸ ਦੇ ਸੀਨੀਅਰ ਲੀਡਰ ਅਸ਼ੋਕ ਗਹਿਲੋਤ ਨੇ ਕਿਹਾ ਕਿ ਲੋਕਾਂ ਦਾ ਸਮਰਥਨ ਕਾਂਗਰਸ ਨਾਲ ਹੈ। ਪਾਰਟੀ ਸਪਸ਼ਟ ਬਹੁਮਤ ਪ੍ਰਾਪਤ ਕਰੇਗੀ। ਫਿਰ ਉਹ ਆਜ਼ਾਦ ਉਮੀਦਵਾਰਾਂ ਦਾ...
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  about 1 hour ago
ਹਰਸ਼ਾ ਛੀਨਾ, 11 ਦਸੰਬਰ (ਕੜਿਆਲ)- ਅੰਮ੍ਰਿਤਸਰ ਦੇ ਬਲਾਕ ਹਰਸਾ ਛੀਨਾ ਅਧੀਨ ਪੈਂਦੇ ਇਤਿਹਾਸਕ ਪਿੰਡ ਕੜਿਆਲ ਵਿਖੇ ਆਜ਼ਾਦੀ ਉਪਰੰਤ ਪਹਿਲੀ ਵਾਰ ਸਰਬ ਸੰਮਤੀ ਨਾਲ ਸਰਪੰਚ ਚੁਣਿਆ ਗਿਆ ਹੈ। ਪਿੰਡ ਵਾਲਿਆਂ ਨੇ ਸਰਬ ਸੰਮਤੀ ਨਾਲ ਸੀਨੀਅਰ ਕਾਂਗਰਸੀ...
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  about 1 hour ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ...
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ
. . .  about 1 hour ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ 95, ਭਾਜਪਾ 80, ਹੋਰ 24 'ਤੇ...
ਕਪਿਲ ਨੇ ਕਰਾਇਆ ਜਗਰਾਤਾ, ਕਈ ਸਿਤਾਰੇ ਹੋਏ ਸ਼ਾਮਲ
. . .  about 1 hour ago
ਅੰਮ੍ਰਿਤਸਰ, 11 ਦਸੰਬਰ- ਆਪਣੇ ਵਿਆਹ ਤੋਂ ਪਹਿਲਾਂ ਲੰਘੀ ਰਾਤ ਕਾਮੇਡੀ ਕਿੰਗ ਵਲੋਂ ਜਗਰਾਤਾ ਕਰਾਇਆ ਗਿਆ, ਜਿਸ 'ਚ ਪੰਜਾਬੀ ਗਾਇਕਾਂ ਦੇ ਨਾਲ-ਨਾਲ ਕਾਮੇਡੀ ਜਗਤ ਦੇ ਕਈ ਸਿਤਾਰਿਆਂ ਨੇ ਸ਼ਿਰਕਤ...
ਰਾਹੁਲ ਸਾਰਿਆਂ ਨੂੰ ਨਾਲ ਲੈ ਕੇ ਚਲਦੇ ਹਨ - ਨਵਜੋਤ ਸਿੰਘ ਸਿੱਧੂ
. . .  about 1 hour ago
ਨਵੀਂ ਦਿੱਲੀ, 11 ਦਸੰਬਰ - ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜ ਵਿਧਾਨ ਸਭਾ ਚੋਣ ਨਤੀਜਿਆਂ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲ ਰਹੀ ਵੱਡੀ ਲੀਡ 'ਤੇ ਬੋਲਦਿਆਂ ਕਿਹਾ ਕਿ ਰਾਹੁਲ ਭਾਈ ਪਹਿਲਾਂ ਤੋਂ ਹੀ ਸਾਰਿਆਂ ਨੂੰ ਨਾਲ ਲੈ ਕੇ ਚੱਲਦੇ ਹਨ। ਇਨਸਾਨੀਅਤ...
ਕਪਿਲ ਦੇ ਘਰ ਅੱਜ ਕੱਢੀ ਜਾਵੇਗੀ ਜਾਗੋ, ਗੁਰਮੀਤ ਬਾਵਾ ਹੋਣਗੇ ਸ਼ਾਮਲ
. . .  about 1 hour ago
ਅਜਨਾਲਾ, 11 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਕਾਮੇਡੀ ਕਿੰਗ ਕਪਿਲ ਸ਼ਰਮਾ ਕੱਲ੍ਹ ਵਿਆਹ ਦੇ ਬੰਧਨ 'ਚ ਬੱਝਣਗੇ। ਇਸ ਤੋਂ ਪਹਿਲਾਂ ਅੱਜ ਉਨ੍ਹਾਂ ਦੇ ਘਰ 'ਚ ਜਾਗੋ ਕੱਢੀ ਜਾਵੇਗੀ ਅਤੇ ਲੇਡੀਜ਼ ਸੰਗੀਤ ਹੋਵੇਗਾ। ਰਾਤ ਨੂੰ ਹੋਣ ਵਾਲੇ ਇਸ ਸਮਾਗਮ 'ਚ ਪੰਜਾਬੀ ਲੋਕ...
ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਦੀ ਅਪੀਲ 'ਤੇ ਹਾਈਕੋਰਟ ਸੁਣਵਾਈ ਲਈ ਤਿਆਰ
. . .  about 2 hours ago
ਨਵੀਂ ਦਿੱਲੀ, 11 ਦਸੰਬਰ - 1984 ਸਿੱਖ ਕਤਲੇਆਮ 'ਚ ਦੋਸ਼ੀ ਯਸ਼ਪਾਲ ਸਿੰਘ ਦੀ ਅਪੀਲ 'ਤੇ ਦਿੱਲੀ ਹਾਈਕੋਰਟ ਸੁਣਵਾਈ ਲਈ ਤਿਆਰ ਹੋ ਗਿਆ ਹੈ। ਹੇਠਲੀ ਅਦਾਲਤ ਨੇ ਯਸ਼ਪਾਲ ਸਿੰਘ ਨੂੰ 1984 ਸਿੱਖ ਕਤਲੇਆਮ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਈ ਹੈ। 19 ਦਸੰਬਰ...
ਡਾਲਰ ਦੇ ਮੁਕਾਬਲੇ 110 ਪੈਸੇ ਦੀ ਵੱਡੀ ਗਿਰਾਵਟ ਨਾਲ ਖੁੱਲ੍ਹਿਆ ਰੁਪਿਆ
. . .  about 2 hours ago
ਨਵੀਂ ਦਿੱਲੀ, 11 ਦਸੰਬਰ- ਅਮਰੀਕੀ ਡਾਲਰ ਦੇ ਮੁਕਾਬਲੇ ਮੰਗਲਵਾਰ ਨੂੰ ਰੁਪਏ ਦੀ ਸ਼ੁਰੂਆਤ ਭਾਰੀ ਗਿਰਾਵਟ ਨਾਲ ਹੋਈ ਹੈ। ਰੁਪਿਆ, ਡਾਲਰ ਦੇ ਮੁਕਾਬਲੇ 110 ਪੈਸੇ ਦੀ ਗਿਰਾਵਟ ਨਾਲ 72.42 ਦੇ ਪੱਧਰ 'ਤੇ ਖੁੱਲ੍ਹਿਆ। ਉੱਥੇ ਹੀ ਲੰਘੇ ਦਿਨ ਰੁਪਿਆ 50 ਪੈਸੇ ਦੀ...
ਮੱਧ ਪ੍ਰਦੇਸ਼ ਚੋਣ ਨਤੀਜਿਆਂ ਦੇ ਰੁਝਾਨਾਂ 'ਚ ਭਾਜਪਾ ਤੇ ਕਾਂਗਰਸ ਵਿਚਕਾਰ ਸਖਤ ਮੁਕਾਬਲਾ
. . .  about 2 hours ago
ਪੰਜ ਰਾਜਾਂ ਚੋਣ ਨਤੀਜੇ : 3 ਰਾਜਾਂ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲਿਆ ਬਹੁਮਤ
. . .  about 2 hours ago
ਨਿਰੰਕਾਰੀ ਬੰਬ ਧਮਾਕਾ ਮਾਮਲਾ : ਅਵਤਾਰ ਅਤੇ ਬਿਕਰਮਜੀਤ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 minute ago
ਛੱਤੀਸਗੜ੍ਹ 'ਚ ਕਾਂਗਰਸ 54 ਅਤੇ ਭਾਜਪਾ 24 ਸੀਟਾਂ 'ਤੇ ਅੱਗੇ
. . .  about 3 hours ago
ਮੱਧ ਪ੍ਰਦੇਸ਼ 'ਚ ਭਾਜਪਾ 109 ਅਤੇ ਕਾਂਗਰਸ 107 ਸੀਟਾਂ 'ਤੇ ਅੱਗੇ
. . .  about 3 hours ago
ਅਰਥ ਸ਼ਾਸਤਰੀ ਸੁਰਜੀਤ ਭੱਲਾ ਨੇ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਪ੍ਰੀਸ਼ਦ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਰਾਜਸਥਾਨ 'ਚ ਕਾਂਗਰਸ 90 ਅਤੇ ਭਾਜਪਾ 72 ਸੀਟਾਂ 'ਤੇ ਅੱਗੇ
. . .  about 4 hours ago
ਮੱਧ ਪ੍ਰਦੇਸ਼ 'ਚ ਕਾਂਗਰਸ 102 ਅਤੇ ਭਾਜਪਾ 96 ਸੀਟਾਂ 'ਤੇ ਅੱਗੇ
. . .  about 4 hours ago
ਛੱਤੀਸਗੜ੍ਹ 'ਚ ਕਾਂਗਰਸ 50 ਅਤੇ ਭਾਜਪਾ 19 ਸੀਟਾਂ 'ਤੇ ਅੱਗੇ
. . .  about 4 hours ago
ਮਿਜ਼ੋਰਮ 'ਚ ਐਮ. ਐਨ. ਐਫ. 16 ਅਤੇ ਕਾਂਗਰਸ 11 ਸੀਟਾਂ 'ਤੇ ਅੱਗੇ
. . .  about 4 hours ago
ਵਿਧਾਨ ਸਭਾ ਚੋਣ ਨਤੀਜੇ : ਮੱਧ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਚਾਰ ਸੂਬਿਆਂ 'ਚ ਕਾਂਗਰਸ ਨੇ ਹਾਸਲ ਕੀਤੀ ਲੀਡ
. . .  about 4 hours ago
ਰਾਜਸਥਾਨ 'ਚ ਕਾਂਗਰਸ 81 ਅਤੇ ਭਾਜਪਾ 56 ਸੀਟਾਂ 'ਤੇ ਅੱਗੇ
. . .  about 4 hours ago
ਤੇਲੰਗਾਨਾ 'ਚ ਟੀ. ਆਰ. ਐੱਸ. 41 ਅਤੇ ਕਾਂਗਰਸ 22 ਸੀਟਾਂ 'ਤੇ ਅੱਗੇ
. . .  about 4 hours ago
ਮੱਧ ਪ੍ਰਦੇਸ਼ 'ਚ ਭਾਜਪਾ 60 ਅਤੇ ਕਾਂਗਰਸ 65 ਸੀਟਾਂ 'ਤੇ ਅੱਗੇ
. . .  about 4 hours ago
ਛੱਤੀਸਗੜ੍ਹ ਦੇ ਰੁਝਾਨਾਂ 'ਚ ਕਾਂਗਰਸ ਨੂੰ ਮਿਲੀ ਵੱਡੀ ਲੀਡ, 37 ਸੀਟਾਂ 'ਤੇ ਅੱਗੇ
. . .  about 4 hours ago
ਮੱਧ ਪ੍ਰਦੇਸ਼ 'ਚ ਕਾਂਗਰਸ ਅਤੇ ਭਾਜਪਾ ਵਿਚਾਲੇ ਸਖ਼ਤ ਮੁਕਾਬਲਾ, ਭਾਜਪਾ 54 ਅਤੇ ਕਾਂਗਰਸ 59 ਸੀਟਾਂ 'ਤੇ ਅੱਗੇ
. . .  about 4 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ ਦੇ ਰੁਝਾਨਾਂ 'ਚ ਕਾਂਗਰਸ 65 ਸੀਟਾਂ 'ਤੇ ਅੱਗੇ
. . .  about 4 hours ago
ਰਾਜਸਥਾਨ : ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ 'ਚ ਲੀਡ ਤੋਂ ਪਾਰਟੀ ਵਰਕਰਾਂ ਨੇ ਖ਼ੁਸ਼ੀ 'ਚ ਮੰਗਵਾਏ ਪਟਾਕੇ
. . .  about 4 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ ਦੇ ਰੁਝਾਨਾਂ 'ਚ ਕਾਂਗਰਸ ਨੇ ਹਾਸਲ ਕੀਤੀ ਵੱਡੀ ਲੀਡ
. . .  about 4 hours ago
ਵਿਧਾਨ ਸਭਾ ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ ਅਤੇ ਕਾਂਗਰਸ ਵਿਚਾਲੇ ਸਖ਼ਤ ਮੁਕਾਬਲਾ
. . .  about 4 hours ago
ਵਿਧਾਨ ਸਭਾ ਚੋਣ ਨਤੀਜੇ : ਤੇਲੰਗਾਨਾ 'ਚ ਸ਼ੁਰੂਆਤੀ ਰੁਝਾਨਾਂ 'ਚ ਟੀ. ਆਰ. ਐੱਸ. 8 ਅਤੇ ਕਾਂਗਰਸ 3 ਸੀਟਾਂ 'ਤੇ ਅੱਗੇ
. . .  about 4 hours ago
ਵਿਧਾਨ ਸਭਾ ਚੋਣ ਨਤੀਜੇ : ਰਾਜਸਥਾਨ 'ਚ ਸ਼ੁਰੂਆਤੀ ਰੁਝਾਨਾਂ 'ਚ ਕਾਂਗਰਸ ਅੱਗੇ
. . .  about 4 hours ago
ਕਾਂਗਰਸੀ ਵਰਕਰਾਂ ਨੇ ਰਾਹੁਲ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕੀਤਾ ਹਵਨ
. . .  1 minute ago
ਪੰਜ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਵਿਸ਼ਵ ਕੱਪ ਹਾਕੀ: ਇੰਗਲੈਂਡ ਤੇ ਫਰਾਂਸ ਨੇ ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਇੰਗਲੈਂਡ ਨੇ ਨਿਊਜ਼ੀਲੈਂਡ ਨੂੰ ੨-੦ ਨਾਲ ਹਰਾ ਕੇ, ਕੁਆਰਟਰ ਫਾਈਨਲ 'ਚ ਕੀਤਾ ਪ੍ਰਵੇਸ਼
. . .  1 day ago
ਸੜਕ ਹਾਦਸੇ 'ਚ ਇੱਕ ਲੇਡੀਜ਼ ਥਾਣੇਦਾਰ ਸਮੇਤ ਪੰਜ ਪੁਲਿਸ ਮੁਲਾਜ਼ਮ ਗੰਭੀਰ ਜ਼ਖ਼ਮੀ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ 5 ਦਿਨਾਂ ਯਾਤਰਾ 'ਤੇ ਮਿਆਂਮਾਰ ਪੁੱਜੇ
. . .  1 day ago
ਸਰਕਾਰ ਵੱਲੋਂ ਉਰਜਿਤ ਪਟੇਲ ਦੀਆਂ ਸੇਵਾਵਾਂ ਦੀ ਗੰਭੀਰਤਾ ਨਾਲ ਸ਼ਲਾਘਾ - ਜੇਤਲੀ
. . .  1 day ago
ਹਲਕੀ ਬੂੰਦਾਂ-ਬਾਂਦੀ ਤੋਂ ਬਾਅਦ ਤਾਪਮਾਨ 'ਚ ਗਿਰਾਵਟ
. . .  1 day ago
ਆਰ.ਬੀ.ਆਈ ਜਿਹੀਆਂ ਸੰਸਥਾਵਾਂ 'ਤੇ ਹਮਲੇ ਬੰਦ ਹੋਣੇ ਚਾਹੀਦੇ ਹਨ - ਰਾਹੁਲ ਗਾਂਧੀ
. . .  1 day ago
ਵਿਜੇ ਮਾਲਿਆ ਦੀ ਹਵਾਲਗੀ ਭਾਰਤ ਲਈ ਵੱਡਾ ਦਿਨ - ਅਰੁਣ ਜੇਤਲੀ
. . .  1 day ago
ਆਰ.ਬੀ.ਆਈ ਡਿਪਟੀ ਗਵਰਨਰ ਦੇ ਅਸਤੀਫ਼ੇ ਦੀ ਮੀਡੀਆ ਰਿਪੋਰਟ ਝੂਠ - ਆਰ.ਬੀ.ਆਈ
. . .  1 day ago
ਉੱਚ ਸਮਰਥਾ ਵਾਲੇ ਅਰਥ ਸ਼ਸਤਰੀ ਸਨ ਉੁਰਜਿਤ ਪਟੇਲ - ਪ੍ਰਧਾਨ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਰਾਸ਼ਟਰੀ-ਅੰਤਰਰਾਸ਼ਟਰੀ

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਆਲੌਕਿਕ ਨਗਰ ਕੀਰਤਨ

ਕੇਸਰੀ ਤੇ ਨੀਲੇ ਰੰਗ ਵਿਚ ਰੰਗਿਆ ਕੈਲਗਰੀ

ਕੈਲਗਰੀ 13 ਮਈ (ਜਸਜੀਤ ਸਿੰਘ ਧਾਮੀ)-ਖ਼ਾਲਸਾ ਸਾਜਨਾ ਦਿਵਸ ਅਤੇ ਸਿੱਖਾਂ ਦੇ 'ਖ਼ਾਲਸਾ ਡੇਅ ਪਰੇਡ' ਵਜੋਂ ਮਨਾਏ ਜਾਂਦੇ ਕੈਲਗਰੀ ਨਗਰ ਕੀਰਤਨ ਵਿਚ ਸੰਗਤਾਂ ਦਾ ਬੇਮਿਸਾਲ ਉਤਸ਼ਾਹ ਦੇਖਣ ਨੂੰ ਮਿਲਿਆ | ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਤੋਂ ਆਰੰਭ ਹੋਏ ਇਸ ਨਗਰ ਕੀਰਤਨ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਇਸ ਸਮੇਂ ਕੈਲਗਰੀ ਦੀਆਂ ਸੰਗਤਾਂ ਤੋਂ ਇਲਾਵਾ ਐਡਮਿੰਟਨ, ਸਰੀ, ਵੈਨਕੂਵਰ, ਐਬਸਫੋਰਡ, ਟੋਰਾਂਟੋ ਅਤੇ ਯੂ.ਐੱਸ.ਏ. ਤੋਂ ਸੰਗਤਾਂ ਨੇ ਭਾਰੀ ਗਿਣਤੀ 'ਚ ਹਾਜ਼ਰੀ ਭਰੀ | ਇਸ ਸਮੇਂ ਖ਼ਾਲਸਾ ਸਕੂਲ ਕੈਲਗਰੀ ਦੇ ਬੱਚਿਆਂ ਵਲੋਂ ਸ਼ਬਦ ਗਾਇਕ ਅਤੇ ਓ ਕੈਨੇਡਾ ਗੀਤ ਗਾਇਨ ਕਰਕੇ ਨਗਰ ਕੀਰਤਨ ਦੀ ਆਰੰਭਤਾ ਕਰਵਾਈ ਗਈ | ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਰਵਾਨਾ ਹੋਇਆ | ਇਸ ਸਮੇਂ ਮੋਟਰਸਾਈਕਲ ਅਤੇ ਕੈਲਗਰੀ ਪੁਲਿਸ ਦੀਆਂ ਗੱਡੀਆਂ ਸਭ ਤੋਂ ਅੱਗੇ ਚੱਲ ਰਹੀਆਂ ਸਨ ਅਤੇ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ | ਸੰਗਤਾਂ ਦੀ ਵੱਡੀ ਗਿਣਤੀ ਕਰਕੇ ਕੈਲਗਰੀ ਕੇਸਰੀ, ਨੀਲੀਆਂ ਦਸਤਾਰਾਂ ਅਤੇ ਦੁਪੱਟਿਆਂ ਦੇ ਰੰਗ 'ਚੋਂ ਪੂਰੀ ਤਰ੍ਹਾਂ ਰੰਗਿਆ ਨਜ਼ਰ ਆ ਰਿਹਾ ਸੀ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲੋਟ ਤੋਂ ਬਾਅਦ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਵਾਲਾ ਫਲੋਟ, ਖ਼ਾਲਸਾ ਸਕੂਲ ਦਾ ਫਲੋਟ, ਡਰੱਗ ਅਵੇਅਰਨਸ ਦਾ ਫਲੋਟ, ਸਾਊਥ ਗੁਰਦੁਆਰਾ ਸਾਹਿਬ ਦਾ ਫਲੋਟ ਅਤੇ ਹੋਰ ਵੱਖ-ਵੱਖ ਮਹਿਕਮਿਆਂ ਵਾਲੇ ਫਲੋਟ ਸਜਾਏ ਗਏ ਸਨ | ਕੀਰਤਨੀ ਜਥੇ ਵਾਲੇ ਫਲੋਟ ਵਿਚ ਸੰਗਤਾਂ ਬੈਠੀਆਂ ਗੁਰਬਾਣੀ ਦਾ ਜਾਪ ਕਰ ਰਹੀਆਂ ਸਨ | ਗਤਕੇ ਦੀਆਂ ਵੱਖ-ਵੱਖ ਟੀਮਾਂ ਅਤੇ ਮੋਟਰਸਾਈਕਲ ਸਵਾਰ ਸਿੱਖ ਨੌਜਵਾਨਾਂ ਨੇ ਪ੍ਰਭਾਵਸ਼ਾਲੀ ਝਾਕੀਆਂ ਪੇਸ਼ ਕੀਤੀਆਂ | ਨਗਰ ਕੀਰਤਨ ਸਮੇਂ ਰਸਤੇ ਵਿਚ ਸੰਗਤਾਂ ਦੇ ਖਾਣ-ਪੀਣ ਵਾਲੀਆਂ ਵਸਤਾਂ ਦੇ ਵਿਸ਼ੇਸ਼ ਸਟਾਲ ਲਗਾਏ ਹੋਏ ਸਨ | ਨਗਰ ਕੀਰਤਨ ਸਮੇਂ ਸਿੱਖਾਂ ਤੋਂ ਇਲਾਵਾ ਕੈਨੇਡੀਅਨ ਭਾਈਚਾਰਿਆਂ ਨੇ ਵੀ ਹਾਜ਼ਰੀ ਲਗਵਾਈ | ਨਗਰ ਕੀਰਤਨ ਦੀ ਮੁੱਖ ਸਟੇਜ ਤੋਂ ਕਵੀਸ਼ਰਾਂ, ਢਾਡੀਆਂ ਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਇਰਫ਼ਾਨ ਸਾਬਰ ਕੈਬਨਿਟ ਮੰਤਰੀ, ਪ੍ਰਸ਼ਾਦ ਪਾਂਡੇ ਵਿਧਾਇਕ, ਪ੍ਰਭ ਗਿੱਲ ਵਿਧਾਇਕ, ਜੈਸਨ ਕੈਨੀ ਲੀਡਰ ਯੂਨਾਈਟਿਡ ਕੰਜਰਵੇਟਿਵ ਪਾਰਟੀ, ਅਮਰਜੀਤ ਸਿੰਘ ਸੋਹੀ ਬੁਨਿਆਂਦੀ ਢਾਂਚਾ ਅਤੇ ਕਮਿਊਨਟੀਆਂ ਦੇ ਮੰਤਰੀ ਅਤੇ ਹੋਰ ਬਹੁਤ ਸਾਰੇ ਵਿਧਾਇਕ ਅਤੇ ਸੰਸਦ ਮੈਂਬਰਾਂ ਨੇ ਆਈਆਂ ਸੰਗਤਾਂ ਨੂੰ ਵਧਾਈ ਦਿੱਤੀ | ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਟੇਜ ਉੱਤੇ ਅਲਬਰਟਾ ਦੀ ਪ੍ਰੀਮੀਅਰ ਰੇਚਲ ਨੋਟਲੇ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਿੱਖ ਕੌਮ ਕੁਰਬਾਨੀਆਂ ਭਰੀ ਹੈ ਅਤੇ ਨਗਰ ਕੀਰਤਨ ਵਿਚ ਆਉਣ 'ਤੇ ਮੈਨੂੰ ਬਹੁਤ ਖ਼ੁਸ਼ੀ ਹੋਈ ਹੈ |
ਇਸ ਸਮੇਂ ਭਾਈ ਰਣਬੀਰ ਸਿੰਘ ਪਰਮਾਰ ਪ੍ਰਧਾਨ, ਭਾਈ ਰਵਿੰਦਰ ਸਿੰਘ ਤੰਬੜ ਜਨਰਲ ਸਕੱਤਰ ਨੇ ਪ੍ਰੀਮੀਅਰ ਨੂੰ ਸਨਮਾਨਿਤ ਕੀਤਾ | ਇਸ ਮੌਕੇ ਬੀਬੀ ਪ੍ਰੀਤਮ ਕੌਰ ਪਤਨੀ ਸ਼ਹੀਦ ਭਾਈ ਰਛਪਾਲ ਸਿੰਘ, ਭਾਈ ਭੁਪਿੰਦਰ ਸਿੰਘ ਭਤੀਜਾ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧ ਸਿੰਘ ਵਾਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਸੇਵਾ ਭਾਈ ਰਵਿੰਦਰ ਸਿੰਘ ਤੰਬੜ ਅਤੇ ਜਤਿੰਦਰ ਸਿੰਘ ਰਾਏ ਨੇ ਬਾਖ਼ੂਬੀ ਨਿਭਾਈ | ਅਖ਼ੀਰ ਵਿਚ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਰਣਬੀਰ ਸਿੰਘ ਪਰਮਾਰ ਨੇ ਸਾਰੇ ਵਲੰਟੀਅਰ, ਪ੍ਰਬੰਧਕ ਕਮੇਟੀ, ਪ੍ਰਸ਼ਾਸਨ, ਕੈਲਗਰੀ ਪੁਲਿਸ ਅਤੇ ਸੰਗਤਾਂ ਦਾ ਧੰਨਵਾਦ ਕਰਦਿਆਂ ਖ਼ਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ |

ਮਾਂ ਦਿਵਸ 'ਤੇ ਗੂਗਲ ਨੇ ਡੂਡਲ ਬਣਾ ਕੇ ਮਾਵਾਂ ਨੂੰ ਦਿੱਤਾ ਸਨਮਾਨ

ਨਵੀਂ ਦਿੱਲੀ, 13 ਮਈ (ਏਜੰਸੀ)- ਮਾਂ ਦਿਵਸ ਮੌਕੇ ਗੂਗਲ ਨੇ ਦੁਨੀਆ ਭਰ ਦੀਆਂ ਸਾਰੀਆਂ ਮਾਵਾਂ ਨੂੰ ਸਨਮਾਨ ਦਿੰਦੇ ਹੋਏ ਆਪਣੇ ਹੋਮ ਪੇਜ਼ 'ਤੇ ਇਕ ਪਿਆਰਾ ਜਿਹਾ ਡੂਡਲ ਬਣਾਇਆ ਹੈ | ਗੂਗਲ ਨੇ ਇਸ ਡੂਡਲ 'ਚ ਇਕ ਮਾਂ ਅਤੇ ਉਸ ਦੇ ਬੱਚਿਆਂ ਦੇ ਖ਼ੂਬਸੂਰਤ ਰਿਸ਼ਤੇ ਨੂੰ ਦਿਖਾਇਆ ਹੈ ...

ਪੂਰੀ ਖ਼ਬਰ »

ਲਤਾ ਮੰਗੇਸ਼ਕਰ 'ਸਵਰ ਮਾਊਲੀ' ਪੁਰਸਕਾਰ ਨਾਲ ਸਨਮਾਨਿਤ

ਮੁੰਬਈ, 13 ਮਈ (ਏਜੰਸੀ)-ਸਦਾ ਬਹਾਰ ਗਾਇਕਾ ਲਤਾ ਮੰਗੇਸ਼ਕਰ ਨੂੰ ਬੀਤੇ ਰਾਤ ਅਧਿਆਤਮ ਗੁਰੂ ਵਿਦਿਆ ਨਰਸਿਮਹਾ ਭਾਰਤੀ ਸਵਾਮੀ ਦੁਆਰਾ 'ਸਵਰ ਮਾਊਲੀ' ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਦੱਖਣ ਮੁੰਬਈ ਵਿਚ ਪੇਡਾਰ ਰੋਡ 'ਤੇ ਸਥਿਤ ਮੰਗੇਸ਼ਕਰ (88) ਨੇ ਆਪਣੀ ਰਿਹਾਇਸ਼ ਪ੍ਰਭ ...

ਪੂਰੀ ਖ਼ਬਰ »

ਪਿ੍ੰਸ ਹੈਰੀ ਤੇ ਮੇਘਨ ਦੇ ਵਿਆਹ ਦੀ ਖ਼ੁਸ਼ੀ 'ਚ ਹੋਣ ਲੱਗੀਆਂ ਸਜਾਵਟਾਂ

ਲੰਡਨ, 13 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪਿ੍ੰਸ ਹੈਰੀ ਅਤੇ ਅਮਰੀਕੀ ਅਦਾਕਾਰਾ ਮੇਘਨ ਮਾਰਕਲ ਦਾ ਵਿਆਹ 19 ਮਈ, 2018 ਨੂੰ ਹੋਣ ਜਾ ਰਿਹਾ ਹੈ | ਸਾਰੀ ਦੁਨੀਆ ਦੀਆਂ ਨਜ਼ਰਾਂ ਇਸ ਸ਼ਾਹੀ ਵਿਆਹ 'ਤੇ ਟਿਕੀਆਂ ਹਨ | ਇਸ ਜਸ਼ਨ 'ਚ 1200 ਲੋਕ ਸ਼ਿਰਕਤ ਕਰਨਗੇ ਪਰ ਵੱਡੀ ...

ਪੂਰੀ ਖ਼ਬਰ »

ਹਿੰਦੂਜਾ ਭਰਾ ਯੂ.ਕੇ. ਦੇ ਅਮੀਰਾਂ ਦੀ ਸੂਚੀ 'ਚ ਦੂਜੇ ਸਥਾਨ 'ਤੇ

ਲੰਡਨ, 13 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਮੂਲ ਦੇ ਹਿੰਦੂਜਾ ਭਰਾ ਰਿਲਾਇੰਸ ਬਿ੍ਟੇਨ ਦੇ ਸਭ ਤੋਂ ਅਮੀਰ ਵਿਅਕਤੀਆਂ ਦੀ ਸਾਲਾਨਾ ਸੂਚੀ ਵਿਚ ਅੱਜ ਰਸਾਇਣ ਉਦਯੋਗਪਤੀ ਜਿਮ ਰੈਟਕਲਿਫ ਤੋਂ ਬਾਅਦ ਦੂਜਾ ਸਥਾਨ 'ਤੇ ਆਏ ਹਨ | ਲੰਡਨ ਆਧਾਰਿਤ ਸ੍ਰੀਚੰਦ ਅਤੇ ਗੋਪੀਚੰਦ ...

ਪੂਰੀ ਖ਼ਬਰ »

ਯੂ. ਕੇ. 'ਚ ਤਿੰਨ ਭਾਰਤੀ ਵਿਦਿਆਰਥੀ ਸਨਮਾਨਿਤ

ਲੰਡਨ, 13 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਆਕਸਫੋਰਡ ਯੂਨੀਵਰਸਿਟੀ ਦੇ ਤਿੰਨ ਸਾਬਕਾ ਭਾਰਤੀਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਖ਼ਾਸ ਯੋਗਦਾਨ ਅਤੇ ਦੇਸ਼ ਦੇ ਵਿਕਾਸ 'ਚ ਹਿੱਸਾ ਪਾਉਣ ਕਾਰਨ ਸਨਮਾਨਿਤ ਕੀਤਾ ਗਿਆ ਹੈ | 'ਯੂਨੀਵਰਸਿਟੀ ਆਫ਼ ਆਕਸਫੋਰਡ ਅਤੇ ਕੈਂਬਰਿਜ' ...

ਪੂਰੀ ਖ਼ਬਰ »

ਲੰਡਨ ਦੇ ਡਿਪਟੀ ਮੇਅਰ ਰਾਜੇਸ਼ ਅਗਰਵਾਲ ਨਾਲ ਕਾਂਗਰਸੀ ਆਗੂਆਂ ਦੀ ਮੀਟਿੰਗ

ਲੰਡਨ, 13 ਮਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਦੇ ਡਿਪਟੀ ਮੇਅਰ ਰਾਜੇਸ਼ ਅਗਰਵਾਲ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ, ਲੇਡੀ ਵਿੰਗ ਦੀ ਪ੍ਰਧਾਨ ਸ਼ੰਮੀ ਸੰਘਾ, ਜਨਰਲ ਸਕੱਤਰ ਗੁਰਮਿੰਦਰ ਕੌਰ ਰੰਧਾਵਾ ਆਦਿ ਨਾਲ ਇਕ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਇਟਲੀ ਵਿਚ ਸਨਮਾਨਿਤ

*ਪੰਜਾਬ ਵਿਚ ਕੈਂਸਰ ਸਰਕਾਰੀ ਲਾਪਰਵਾਹੀ ਦਾ ਨਤੀਜਾ -ਸੀਚੇਵਾਲ ਬਰੇਸ਼ੀਆ(ਇਟਲੀ), 13 ਮਈ (ਬਲਦੇਵ ਸਿੰਘ ਬੂਰੇ ਜੱਟਾਂ)- ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ 'ਤੇ ਸਾਫ਼ ਸੁਥਰੇ ਵਾਤਾਵਰਨ ਲਈ ਚਿੰਤਤ ਰਹਿਣ ਵਾਲੇ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦਾ ਇਟਲੀ ਦੀਆਂ ਸਿੱਖ ...

ਪੂਰੀ ਖ਼ਬਰ »

ਸਹਿਤ ਸੁਰ ਸੰਗਮ ਸਭਾ ਇਟਲੀ ਦੀ ਬਰੇਸ਼ੀਆ 'ਚ ਹੋਈ ਮੀਟਿੰਗ

ਫ਼ਿਲਮੀ ਅਦਾਕਾਰ ਅੰਮਿ੍ਤਪਾਲ ਸਿੰਘ ਬਿੱਲਾ ਦਾ ਸਨਮਾਨ

ਬਰੇਸ਼ੀਆ (ਇਟਲੀ) 13 ਮਈ (ਬਲਦੇਵ ਸਿੰਘ ਬੂਰੇ ਜੱਟਾਂ)-ਸਹਿਤ ਸੁਰ ਸੰਗਮ ਸਭਾ ਇਟਲੀ ਵਲੋਂ ਯੂਰਪ ਪੱਧਰ 'ਤੇ ਪੰਜਾਬੀ ਕਾਨਫ਼ਰੰਸ ਸਤੰਬਰ 2018 ਵਿਚ ਕਰਨ ਸਬੰਧੀ ਇਟਲੀ ਦੇ ਸ਼ਹਿਰ ਬਰੇਸ਼ੀਆ ਵਿਖੇ ਰੀਗਲ ਇੰਡੀਅਨ ਰੈਸਟੋਰੈਂਟ ਵਿਚ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਅਗਵਾ ਹੋਇਆ ਬੱਚਾ ਪੁਲਿਸ ਨੇ ਸਹੀ ਸਲਾਮਤ ਮਾਪਿਆਂ ਨੂੰ ਸੌਾਪਿਆ

ਐਡੀਲੇਡ, 13 ਮਈ (ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ ਤੋਂ 12 ਸਾਲਾ ਸਕੂਲੀ ਬੱਚਾ ਜੋ ਅਗਵਾ ਹੋ ਗਿਆ ਸੀ, ਪੁਲਿਸ ਵਲੋਂ 250 ਕਿਲੋਮੀਟਰ ਦੀ ਦੂਰੀ ਤੋਂ ਬਰਾਮਦ ਕਰਕੇ ਸਹੀ ਸਲਾਮਤ ਮਾਪਿਆਂ ਨੂੰ ਸੌਾਪ ਦਿੱਤਾ ਗਿਆ | ਗੋਲਡ ਕੋਸਟ ਸੀ.ਬੀ.ਆਈ. ਦੇ ...

ਪੂਰੀ ਖ਼ਬਰ »

ਕਵਿੱਤਰੀ ਸਿਦਕ ਦੀ ਪੁਸਤਕ 'ਰੂਹ ਦੀ ਗਾਨੀ' ਲੋਕ ਅਰਪਣ ਤੇ ਕਵੀ ਦਰਬਾਰ ਸਮਾਗਮ

ਐਡੀਲੇਡ, 13 ਮਈ (ਗੁਰਮੀਤ ਸਿੰਘ ਵਾਲੀਆ)-ਸੰਸਥਾ ''ਇੰਡੀਅਨ ਫੋਕ ਐਾਡ ਲਿਟਰੇਚਰ ਆਰਗੇਨਾਈਜ਼ੇਸ਼ਨ ਆਫ਼ ਆਸਟ੍ਰੇਲੀਆ'' ਵਲੋਂ ਸਟਾਰ ਥੀਏਟਰ ਹਿਲਟਨ ਵਿਖੇ 19 ਮਈ ਨੂੰ ਕਰਾਏ ਜਾ ਰਹੇ ਸਾਹਿਤਕ ਸਮਾਗਮ ਵਿਚ ਐਡੀਲੇਡ ਵਾਸੀ ਗਜ਼ਲਕਾਰ ਸੁਰਿੰਦਰ ਸਿਦਕ ਦਾ ਪਲੇਠਾ ਗਜ਼ਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX