ਤਾਜਾ ਖ਼ਬਰਾਂ


ਪੰਜਾਬ ਪੁਹੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  1 day ago
ਸੰਗਰੂਰ, 19 ਅਗਸਤ (ਦਮਨਜੀਤ ਸਿੰਘ)- ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਆਪਣੀ ਪੰਜਾਬ ਫੇਰੀ ਦੌਰਾਨ ਅੱਜ ਦਿੱਲੀ ਤੋਂ ਦਿੱਲੀ-ਲੁਧਿਆਣਾ ਸ਼ਤਾਬਦੀ ਰਾਹੀਂ ਸੰਗਰੂਰ ਪੁਹੰਚੇ, ਜਿਥੋਂ ਉਹ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਦੂਸਰੀ ਪਾਰੀ 'ਚ 124/2
. . .  1 day ago
ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਲੜੇਗਾ ਹਰਿਆਣਾ ਚੋਣਾਂ - ਸੁਖਬੀਰ ਬਾਦਲ
. . .  1 day ago
ਕੁਰੂਕਸ਼ੇਤਰ, 19 ਅਗਸਤ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੁਰੂਕਸ਼ੇਤਰ ਵਿਖੇ ਰੈਲੀ ਦੌਰਾਨ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਆਜ਼ਾਦ ਤੌਰ 'ਤੇ ਹਰਿਆਣਾ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  1 day ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  1 day ago
ਜਕਾਰਤਾ, 19 ਅਗਸਤ - ਇੰਡੋਨੇਸ਼ੀਆ ਦੇ ਲੋਮਬੌਕ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਾਤਾ 6.9 ਮਾਪੀ ਗਈ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  1 day ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  1 day ago
ਮੁੰਬਈ, 19 ਅਗਸਤ - ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੀਤੇ ਦਿਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 6 ਸੋਨੇ ਦੀਆਂ ਬਾਰਾਂ ਦੀ ਕਥਿਤ ਤੌਰ 'ਤੇ ਤਸਕਰੀ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀਆਂ ਗਈਆਂ ਇਨ੍ਹਾਂ ਸੋਨੇ ਦੀਆਂ ਬਾਰਾਂ ਦੀ...
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  1 day ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  1 day ago
ਦੁਬਈ, 19 ਅਗਸਤ- ਸੰਯੁਕਤ ਅਰਬ ਅਮੀਰਾਤ ਤੋਂ ਬਾਅਦ ਹੁਣ ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕੋਰੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਮੌਕੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਥਾਨੀ ਨੇ ਟਵੀਟ ਕਰਦਿਆ ਕਿਹਾ ਕਿ ਆਮੀਰ...
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  1 day ago
ਖਨੌਰੀ, 19 ਅਗਸਤ(ਬਲਵਿੰਦਰ ਸਿੰਘ ਥਿੰਦ)- ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਜਾਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜਾਈ ਕਰ ਰਹੇ ਆਪਣੇ...
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  1 day ago
ਬੱਚੀ ਵਿੰਡ, 19 ਅਗਸਤ(ਬਲਦੇਵ ਸਿੰਘ ਕੰਬੋ) -ਸੀਮਾ ਸੁਰੱਖਿਆ ਬਲ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਨੇ ਸਾਂਝੀ ਤਲਾਸ਼ੀ ਅਭਿਆਨ ਦੌਰਾਨ 2 ਕਿੱਲੋ ਹੈਰੋਇਨ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ, 17 ਬਟਾਲੀਅਨ ਬੀ.ਐਸ.ਐਫ. ਅਤੇ...
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  1 day ago
ਖਮਾਣੋਂ, 19 ਅਗਸਤ- ਖਮਾਣੋਂ ਨੇੜਲੇ ਪਿੰਡ ਲਖਣਪੁਰ 'ਚ ਅੱਜ ਸਵੇਰੇ ਨਿਰਮਾਣ ਅਧੀਨ ਇੱਕ ਸ਼ੈਲਰ ਦੀ ਕੰਧ ਡਿੱਗ ਕਾਰਨ ਮਰਨ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ ਛੇ ਹੋ ਗਈ ਹੈ। ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  1 day ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  1 day ago
ਜੰਮੂ, 19 ਅਗਸਤ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਹਿਚਾਣ ਧਰਮਪਾਲ ਅਤੇ ਅਜੈ ਕੁਮਾਰ ਦੇ...
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  1 day ago
ਨਵੀਂ ਦਿੱਲੀ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਤੋਜ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਸ਼ਾਮਲ ਹੋਣ 'ਤੇ ਕਿਹਾ ਕਿ ਉਹ ਉੱਥੇ ਨਿੱਜੀ ਤੌਰ 'ਤੇ ਗਏ ਸਨ। ਸਹੁੰ ਚੁੱਕ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  1 day ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  1 day ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  1 day ago
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  1 day ago
ਏਸ਼ੀਅਨ ਖੇਡਾਂ : 86 ਕਿੱਲੋਗਰਾਮ ਫ੍ਰੀਸਟਾਇਲ ਕੁਸ਼ਤੀ ਦੇ ਕੁਆਟਰ ਫਾਈਨਲ 'ਚ ਹਾਰਿਆ ਭਾਰਤੀ ਪਹਿਲਵਾਨ
. . .  1 day ago
ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਸਮਝੌਤੇ ਦੀ ਗੱਲ ਬਿਲਕੁਲ ਝੂਠ - ਕੇਜਰੀਵਾਲ
. . .  1 day ago
ਕਰਨਾਟਕ : ਕੋਡਾਗੂ 'ਚ ਢਿਗਾਂ ਡਿੱਗਣ ਕਾਰਨ ਰਸਤਾ ਬੰਦ
. . .  1 day ago
ਪਾਕਿਸਤਾਨ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਨੂੰ ਕਿਸਾਨ ਜਥੇਬੰਦੀ ਵੱਲੋਂ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਪਹਿਲਵਾਨ ਬਜਰੰਗ ਨੇ ਤਜ਼ਾਕਿਸਤਾਨ ਦੇ ਫਾਇਜਿਏਵ ਨੂੰ 12-2 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਥਾਂ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
. . .  1 day ago
ਦਾਭੋਲਕਰ ਹੱਤਿਆ ਮਾਮਲੇ ਦੇ ਦੋਸ਼ੀ ਸਚਿਨ ਨੂੰ 26 ਅਗਸਤ ਤੱਕ ਸੀ. ਬੀ. ਆਈ. ਹਿਰਾਸਤ 'ਚ ਭੇਜਿਆ ਗਿਆ
. . .  1 day ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਕੇਜਰੀਵਾਲ
. . .  1 day ago
'ਹਰਿ ਕੀ ਪੌੜੀ' ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ
. . .  1 day ago
ਬਰਨਾਲਾ ਪਹੁੰਚੇ ਕੇਜਰੀਵਾਲ, ਮੀਡੀਆ ਤੋਂ ਬਣਾਈ ਰੱਖੀ ਦੂਰੀ
. . .  1 day ago
ਏਸ਼ੀਅਨ ਖੇਡਾਂ 2018 : ਕੁਸ਼ਤੀ 'ਚ ਪਹਿਲੇ ਰਾਊਂਡ 'ਚ ਹਾਰੇ ਸੁਸ਼ੀਲ ਕੁਮਾਰ
. . .  1 day ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਖਹਿਰਾ
. . .  1 day ago
ਜੰਮੂ-ਕਸ਼ਮੀਰ : ਬਾਰਾਮੂਲਾ 'ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇੱਕ ਅੱਤਵਾਦੀ ਢੇਰ
. . .  1 day ago
ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ, ਕਈਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ 'ਚ ਭਾਰਤ ਦੇ ਅਪੂਰਵੀ ਚੰਦੇਲਾ ਅਤੇ ਰਵੀ ਕੁਮਾਰ ਨੇ ਕਾਂਸੇ ਦੇ ਤਮਗੇ ਨਾਲ ਖੋਲ੍ਹਿਆ ਭਾਰਤ ਦਾ ਖਾਤਾ
. . .  1 day ago
ਕੇਜਰੀਵਾਲ ਦੀ ਆਮਦ 'ਤੇ ਵੱਡੀ ਗਿਣਤੀ 'ਚ ਇਕੱਤਰ ਹੋਣ ਵਾਲੀ ਭੀੜ ਕੁਝ ਲੋਕਾਂ ਤੱਕ ਸਿਮਟੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ
  •     Confirm Target Language  

ਦਿੱਲੀ

ਹਰਿਆਣਾ ਵਿਧਾਨ ਸਭਾ ਸਪੀਕਰ ਵਲੋਂ ਲੋਹਗੜ੍ਹ ਟਰੱਸਟ ਦੀ ਬਰਾਂਚ ਦਫ਼ਤਰ ਦਾ ਉਦਘਾਟਨ

ਜਗਾਧਰੀ, 13 ਮਈ (ਜਗਜੀਤ ਸਿੰਘ)- ਗਾਬਾ ਹਸਪਤਾਲ ਦੇ ਨੇੜੇ ਗੋਬਿੰਦਪੁਰੀ 'ਚ ਲੋਹਗੜ੍ਹ ਟਰੱਸਟ ਵਲੋਂ ਅੱਜ ਆਪਣੇ ਬਰਾਂਚ ਦਫ਼ਤਰ ਦਾ ਉਦਘਾਟਨ ਕੀਤਾ ਗਿਆ | ਪ੍ਰੋਗਰਾਮ 'ਚ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਲੋਹਗੜ੍ਹ ਟਰੱਸਟ ਨੂੰ ਦਫ਼ਤਰ ਲਈ ਥਾਂ ਸੰਤ ਨਿਸ਼ਚਲ ਸਿੰਘ ਟਰੱਸਟ ਵਲੋਂ ਦਿੱਤੀ ਗਈ, ਜਿਸ ਲਈ ਮਹੰਤ ਕਰਮਜੀਤ ਸਿੰਘ ਅਤੇ ਮਨੋਰੰਜਨ ਸਿੰਘ ਸਾਹਨੀ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਹਰਿਆਣਾ ਵਿਧਾਨ ਸਭਾ ਸਪੀਕਰ ਕੰਵਰਪਾਲ ਨੇ ਰਿਬਨ ਕੱਟ ਕੇ ਟਰੱਸਟ ਦੇ ਦਫ਼ਤਰ ਦਾ ਉਦਘਾਟਨ ਕੀਤਾ | ਇਸ ਤੋਂ ਇਲਾਵਾ ਵਿਧਾਇਕ ਘਣਸ਼ਿਆਮ ਦਾਸ ਅਰੋੜਾ, ਸਟੇਟ ਸੋਸ਼ਲ ਜਸਟਿਸ ਹਰਿਆਣਾ ਰੋਜੀ ਆਨੰਦ ਮਲਿਕ ਵੀ ਹਾਜ਼ਰ ਸਨ | ਲੋਹਗੜ੍ਹ ਦੇ ਇਤਿਹਾਸ ਨੂੰ ਲੈ ਕੇ ਸਲਾਈਡ ਸ਼ੋਅ ਅਤੇ ਲੈਕਚਰ ਵੀ ਦਿੱਤੇ ਗਏ | ਲੋਹਗੜ੍ਹ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਵਲੋਂ 2016 'ਚ ਉਨ੍ਹਾਂ ਨੂੰ ਪਹਿਲੀ ਵਾਰ ਲੋਹਗੜ੍ਹ ਭੇਜਿਆ ਗਿਆ ਸੀ | ਇਸ ਤੋਂ ਬਾਅਦ ਲੋਹਗੜ੍ਹ 'ਚ ਵਿਕਾਸ ਦਾ ਦੌਰ ਸ਼ੁਰੂ ਹੋਇਆ ਅਤੇ ਲੋਹਗੜ੍ਹ ਖ਼ਾਲਸਾ ਰਾਜਧਾਨੀ 'ਤੇ ਵਿਸ਼ੇਸ਼ ਸ਼ੋਧ ਕੀਤੀ ਗਈ | ਲੋਹਗੜ੍ਹ ਟਰੱਸਟ ਵਲੋਂ ਆਧੁਨਿਕ ਤਕਨੀਕ ਇਸਤੇਮਾਲ ਕਰਕੇ ਇਸ ਕਿਲ੍ਹੇ ਦੇ ਅਵਸ਼ੇਸ਼ਾਂ ਨੂੰ ਖੋਜਿਆ ਹੈ ਅਤੇ ਲੋਹਗੜ੍ਹ ਦਾ ਇਤਿਹਾਸ ਨਾ ਕੇਵਲ ਸਿੱਖ ਇਤਿਹਾਸ ਲਈ ਮਹੱਤਵਪੂਰਨ ਹੈ, ਸਗੋਂ ਇਹ ਭਾਰਤ ਲਈ ਮਾਣ ਵਾਲੀ ਗੱਲ ਹੈ | ਲੋਹਗੜ੍ਹ ਟਰੱਸਟ ਦੇ ਮੀਤ ਪ੍ਰਧਾਨ ਦਲਜੀਤ ਸਿੰਘ ਨੇ ਦੱਸਿਆ ਕਿ ਸਾਲ 2017 'ਚ ਲੋਹਗੜ੍ਹ ਟਰੱਸਟ ਵਲੋਂ 3 ਏਕੜ ਜ਼ਮੀਨ ਖ਼ਰੀਦ ਲਈ ਗਈ ਅਤੇ ਇਸ ਸਾਲ ਲੋਹਗੜ੍ਹ ਟਰੱਸਟ ਵਲੋਂ ਮੌਕੇ 'ਤੇ ਕੰਮ ਸ਼ੁਰੂ ਕਰਵਾ ਦਿੱਤਾ ਗਿਆ | ਲੋਗਹੜ੍ਹ ਟਰੱਸਟ ਦੀ ਜ਼ਮੀਨ 'ਤੇ ਗੁਰਦੁਆਰਾ ਸਾਹਿਬ, ਪ੍ਰਦਰਸ਼ਨੀ ਹਾਲ, ਮਾਰਸ਼ਲ ਆਰਟ ਹਾਲ, ਲਿਵਿੰਗ ਰੂਮ, ਸਿੱਖ ਸਟਡੀ ਸੈਂਟਰ, ਕਿਲਾਨੂਮਾ ਦੀਵਾਰਾਂ ਆਦਿ ਤਿਆਰ ਕੀਤੀ ਜਾ ਰਹੀਆਂ ਹਨ | ਦਲਜੀਤ ਸਿੰਘ ਨੇ ਦੱਸਿਆ ਕਿ ਲੋਹਗੜ੍ਹ 'ਚ ਗੁਰਦੁਆਰਾ ਅਤੇ ਹੋਰ ਕੰਮਾਂ ਦੇ ਵਿਕਾਸ ਲਈ ਗੁਰਦੁਆਰਾ ਪਾਉਂਟਾ ਸਾਹਿਬ ਵਲੋਂ ਹਿਮਾਚਲ ਸਰਕਾਰ ਤੋਂ ਸਾਲ 2007 'ਚ ਜ਼ਮੀਨ ਲਈ ਗਈ ਸੀ, ਪਰ 11 ਸਾਲ ਤੋਂ ਬਾਅਦ ਵੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਕੋਈ ਕੰਮ ਨਹੀਂ ਕਰਵਾਇਆ ਗਿਆ | ਲੋਹਗੜ੍ਹ ਟਰੱਸਟ ਵਲੋਂ ਹੁਣ ਇਕ ਪੱਤਰ ਮੁੱਖ ਮੰਤਰੀ ਹਿਮਾਚਲ ਪ੍ਰਦੇਸ਼ ਨੂੰ ਲਿਖਿਆ ਗਿਆ ਹੈ | ਡੀ.ਡੀ.ਪੀ.ਓ. ਗਗਨਦੀਪ ਸਿੰਘ ਨੇ ਦੱਸਿਆ ਕਿ ਹਰਿਆਣਾ ਸਰਕਾਰ ਵਲੋਂ ਜ਼ੋਰਾਂ-ਸ਼ੋਰਾਂ ਨਾਲ ਲੋਹਗੜ੍ਹ ਸਬੰਧਿਤ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਇਸ ਮੌਕੇ 'ਤੇ ਮੁੱਖ ਸਰਪਰਸਤ ਮਹੰਤ ਕਰਮਜੀਤ ਸਿੰਘ ਸੇਵਾਪੰਥੀ, ਮਨੋਰੰਜਨ ਸਿੰਘ ਸਾਹਨੀ, ਟਰੱਸਟ ਮੀਤ ਪ੍ਰਧਾਨ ਪਰਮਜੀਤ ਸਿੰਘ, ਦਲਜੀਤ ਸਿੰਘ ਬਾਜਵਾ, ਸੁਖਵਿੰਦਰ ਸਿੰਘ ਮੰਡੇਬਰ, ਗੁਰਬਖ਼ਸ਼ ਸਿੰਘ, ਪੀ.ਪੀ. ਸਿੰਘ ਸਤਵਿੰਦਰ ਪਾਲ ਸਿੰਘ ਚਾਵਲਾ, ਕੰਵਲਜੀਤ ਸਿੰਘ, ਗੁਰਮੀਤ ਸਿੰਘ, ਜੋਗਾ ਸਿੰਘ, ਮਨੋਜ, ਜਤਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ, ਹਰਜਿੰਦਰ ਸਿੰਘ ਬਰਾੜਾ, ਕੁਲਵਿੰਦਰ ਸਿੰਘ ਸਢੋਰਾ, ਮਨਮੋਹਨ ਸਿੰਘ ਬਲੋਲੀ, ਹਰਕਿਰਤ ਸਿੰਘ ਖੁਰਾਨਾ, ਕਮਲਪ੍ਰੀਤ ਸਿੰਘ ਤੋਂ ਇਲਾਵਾ ਸਿੱਖ ਸੰਗਤ ਹਾਜ਼ਰ ਸੀ |

ਕਰੰਟ ਲੱਗਣ ਕਾਰਨ ਇਕ ਦੀ ਮੌਤ

ਜੀਂਦ, 13 ਮਈ (ਅਜੀਤ ਬਿਊਰੋ)-ਖੇਤ 'ਚ ਪਾਣੀ ਦੇਣ ਗਏ ਵਿਅਕਤੀ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਕਿਨਾਨਾ ਵਾਸੀ ਸੰਦੀਪ (24) ਬੀਤੀ ਰਾਤ ਪਿੰਡ ਕਿਨਾਨਾ ਵਾਸੀ ਹਰਵਿੰਦਰ ਦੇ ਖੇਤ 'ਚ ਪਾਣੀ ਦੇ ਰਿਹਾ ਸੀ | ਜਦੋਂ ਉਹ ਟਿਊਬਵੈੱਲ ਚਲਾ ਰਿਹਾ ਸੀ, ਤਾਂ ...

ਪੂਰੀ ਖ਼ਬਰ »

ਬ੍ਰਹਮ ਸਰੋਵਰ 'ਚ ਤੈਰਦੀ ਲਾਸ਼ ਬਰਾਮਦ

ਕੁਰੂਕਸ਼ੇਤਰ, 13 ਮਈ (ਜਸਬੀਰ ਸਿੰਘ ਦੁੱਗਲ)-ਬ੍ਰਹਮ ਸਰੋਵਰ 'ਚ ਇਕ ਔਰਤ ਦੀ ਲਾਸ਼ ਤੈਰਦੀ ਮਿਲੀ ਹੈ | ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪਛਾਣ ਲਈ ਮੋਰਚਰੀ ਹਾਊਸ ਭੇਜ ਦਿੱਤੀ | ਦੱਸਿਆ ਜਾ ਰਿਹਾ ਹੈ ਕਿ ਬ੍ਰਹਮ ਸਰੋਵਰ 'ਚ ਸਵੇਰੇ ਕੁੱਝ ਲੋਕਾਂ ਨੇ ਇਕ ਔਰਤ ਦੀ ਲਾਸ਼ ਤੈਰਦੀ ...

ਪੂਰੀ ਖ਼ਬਰ »

ਆਈ.ਏ.ਐਸ. ਦੇ ਇਮਤਿਹਾਨ 'ਚੋਂ ਤੀਜਾ ਸਥਾਨ ਹਾਸਲ ਕਰਨ ਵਾਲੇ ਨੌਜਵਾਨ ਦਾ ਸਨਮਾਨ

ਕਾਲਾਂਵਾਲੀ, 13 ਮਈ (ਭੁਪਿੰਦਰ ਪੰਨੀਵਾਲੀਆ)-ਉੱਘੇ ਸਮਾਜ ਸੇਵਕ ਰੁਲਦੂ ਰਾਮ ਜੈਨ ਦੇ ਪਰਿਵਾਰ ਵਲੋਂ ਸ੍ਰ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ ਭੋਗ ਉਪਰੰਤ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ 'ਚ ਆਈ.ਏ.ਐੱਸ. ਦੇ ਇਮਤਿਹਾਨ 'ਚੋਂ ਦੇਸ਼ ਭਰ 'ਚੋਂ ਤੀਜਾ ...

ਪੂਰੀ ਖ਼ਬਰ »

ਅਚਾਰੀਆ ਡਾ: ਲੋਕੇਸ਼ ਮੁਨੀ ਦਾ ਕਰਮਯੋਗੀ ਪੁਰਸਕਾਰ ਨਾਲ ਕੀਤਾ ਸਨਮਾਨ

ਨਵੀਂ ਦਿੱਲੀ, 13 ਮਈ (ਬਲਵਿੰਦਰ ਸਿੰਘ ਸੋਢੀ)-ਅਹਿੰਸਾ ਵਿਸ਼ਵ ਭਾਰਤੀ ਦੇ ਸੰਸਥਾਪਕ ਜੈਨ ਅਚਾਰੀਆ ਡਾ: ਲੋਕੇਸ਼ ਮੁਨੀ ਨੂੰ ਇੰਦਰਾ ਗਾਂਧੀ ਨੈਸ਼ਨਲ ਸੈਂਟਰ ਫਾਰ ਆਰਟਸ ਵਿਖੇ ਹੋਏ ਪ੍ਰੋਗਰਾਮ 'ਚ ਕਰਮਯੋਗੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੰਡਿਤ ਸਤੀਸ਼ ...

ਪੂਰੀ ਖ਼ਬਰ »

ਗ੍ਰਾਮੀਣ ਸੇਵਾ ਦੀਆਂ ਕਈ ਗੱਡੀਆਂ ਹੋਈਆਂ ਜ਼ਬਤ

ਨਵੀਂ ਦਿੱਲੀ, 13 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਚੱਲ ਰਹੀ ਗ੍ਰਾਮੀਣ ਸੇਵਾ (ਛੋਟੀਆਂ ਗੱਡੀਆਂ) ਵਲੋਂ ਟ੍ਰੈਫ਼ਿਕ ਨਿਯਮਾਂ ਨੂੰ ਅੱਖੋਂ ਓਹਲੇ ਰੱਖ ਕੇ ਆਪਣਾ ਸਿੱਕਾ ਲਗਾਤਾਰ ਚਲਾ ਰਹੀ ਹੈ ਅਤੇ ਇਸ ਵਿਚ ਏਨੀਆਂ ਸਵਾਰੀਆਂ ਭਰ ਲਈ ਜਾਂਦੀਆਂ ਹਨ ਕਿ ਲੋਕਾਂ ਨੂੰ ਸਾਹ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਤੋਂ 10 ਲੱਖ ਰੁਪਏ ਬਰਾਮਦ

ਕੋਲਕਾਤਾ, 13 ਮਈ (ਰਣਜੀਤ ਸਿੰਘ ਲੁਧਿਆਣਵੀ)- ਪੰਚਾਇਤ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਮੁਸ਼ਕਿਲ 'ਚ ਫਸ ਗਈ ਹੈ | ਪਹਿਲਾਂ ਤਾਂ ਜਲਪਾਈਗੁੜੀ ਜ਼ਿਲ੍ਹੇ 'ਚ 10 ਲੱਖ ਨੋਟਾਂ ਸਮੇਤ ਦੋ ਜ਼ਿਲਿ੍ਹਆਂ ਦੇ ਮੀਤ ਪ੍ਰਧਾਨ ਗਿ੍ਫ਼ਤਾਰ ਹੋਏ | ਇਸ ਦੇ ਨਾਲ ਹੀ ਜ਼ਿਲ੍ਹੇ 'ਚ ...

ਪੂਰੀ ਖ਼ਬਰ »

ਮੈਟਰੋ ਰੇਲ ਦੀ ਪਾਰਕਿੰਗ ਦੇ ਵਧੇ ਕਿਰਾਏ ਪ੍ਰਤੀ ਕੀ ਕਹਿੰਦੀਆਂ ਨੇ ਔਰਤਾਂ?

ਨਵੀਂ ਦਿੱਲੀ, 13 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਵਲੋਂ ਪਿਛਲੇ ਦਿਨੀਂ ਮੈਟਰੋ ਰੇਲ ਦੀ ਪਾਰਕਿੰਗ 'ਚ ਗੱਡੀਆਂ ਖੜ੍ਹੀਆਂ ਕਰਨ ਪ੍ਰਤੀ ਕਿਰਾਏ 'ਚ ਵਾਧਾ ਕਰ ਦਿੱਤਾ ਗਿਆ ਸੀ | ਇਸ ਪ੍ਰਤੀ ਲੋਕਾਂ 'ਚ ਕਾਫ਼ੀ ਰੋਸ ਹੈ | ਇਸ ਮਾਮਲੇ ਵਿਚ ਕੁਝ ਔਰਤਾਂ ...

ਪੂਰੀ ਖ਼ਬਰ »

ਵਾਤਾਵਰਨ ਦਿਵਸ ਮਨਾਉਣ 'ਤੇ ਬੱਚਿਆਂ ਨੂੰ ਇਸ ਦੀਆਂ ਚੁਣੌਤੀਆਂ ਦੀ ਜਾਣਕਾਰੀ ਦਿੱਤੀ ਜਾਵੇ-ਸੀ. ਬੀ. ਐਸ. ਈ.

ਨਵੀਂ ਦਿੱਲੀ, 13 ਮਈ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਵਲੋਂ ਸਕੂਲਾਂ ਨੂੰ ਭੇਜੇ ਸਰਕੂਲਰ 'ਚ ਕਿਹਾ ਕਿ ਸਾਰੇ ਸਕੂਲ ਵਾਤਾਵਰਨ ਦਿਵਸ ਮਨਾਉਣ ਦੌਰਾਨ ਬੱਚਿਆਂ ਨੂੰ ਵਾਤਾਵਰਨ ਦੀਆਂ ਚੁਣੌਤੀਆਂ ਪ੍ਰਤੀ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਫੁੱਟਪਾਥਾਂ ਤੋਂ ਚੁੱਕੀਆਂ ਗੱਡੀਆਂ ਐਮ. ਸੀ. ਡੀ. ਲਈ ਬਣੀਆਂ ਸਿਰਦਰਦੀ

ਨਵੀਂ ਦਿੱਲੀ, 13 ਮਈ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਸੜਕਾਂ ਨੂੰ ਜਾਮ ਮੁਕਤ ਬਣਾਉਣ ਲਈ ਐਮ.ਸੀ. ਡੀ. ਵਲੋਂ ਫੁੱਟਪਾਥਾਂ ਤੋਂ ਉਠਾਈਆਂ ਗਈਆਂ ਗੱਡੀਆਂ ਸਿਰਦਰਦੀ ਬਣ ਗਈਆਂ ਹਨ | ਜੋ ਗੱਡੀਆਂ ਪਹਿਲਾਂ ਉਠਾਈਆਂ ਗਈਆਂ ਸਨ, ਉਨ੍ਹਾਂ ਨੂੰ ਸਟੋਰ 'ਚ ਲਿਜਾਇਆ ਗਿਆ ਸੀ ਅਤੇ ...

ਪੂਰੀ ਖ਼ਬਰ »

ਰੋਜ਼ਾਨਾ ਕੇਵਲ 4 ਘੰਟੇ ਬਿਜਲੀ ਤੋਂ ਕਿਸਾਨਾਂ 'ਚ ਹਾਹਾਕਾਰ

ਮੇਜਰ ਸਿੰਘ ਜਲੰਧਰ, 13 ਮਈ : ਗਰਮੀ ਦਾ ਪਾਰਾ ਚੜ੍ਹਨ ਦੇ ਨਾਲ ਕਿਸਾਨਾਂ ਨੂੰ ਪੱਕ ਰਹੀ ਫ਼ਸਲ, ਸਬਜ਼ੀਆਂ ਦੀ ਸੰਭਾਲ ਅਤੇ ਝੋਨੇ ਦੀ ਪਨੀਰੀ ਲਗਾਉਣ ਲਈ ਜ਼ਮੀਨ ਤਿਆਰ ਕਰਨ ਵਾਸਤੇ ਜਿਉਂ ਹੀ ਪਾਣੀ ਦੀ ਲੋੜ ਵਧੀ ਹੈ, ਤਾਂ ਬਿਜਲੀ ਮਹਿਕਮੇ ਨੇ ਪਹਿਲਾਂ ਹਰ ਰੋਜ਼ ਚਾਰ ਘੰਟੇ ...

ਪੂਰੀ ਖ਼ਬਰ »

58 ਹਜ਼ਾਰ ਉਮੀਦਵਾਰਾਂ ਨੇ ਦਿੱਤਾ ਕਾਮਨ ਲਾਅ ਐਡਮਿਸ਼ਨ ਟੈਸਟ

ਐੱਸ.ਏ.ਐੱਸ. ਨਗਰ, 13 ਮਈ (ਕੇ.ਐੱਸ. ਰਾਣਾ)-ਭਾਰਤ ਦੇ ਵੱਖ-ਵੱਖ 55 ਸ਼ਹਿਰਾਂ 'ਚ ਬਣਾਏ ਗਏ 258 ਕੇਂਦਰਾਂ 'ਚ ਅੱਜ ਕਰੀਬ 58 ਹਜ਼ਾਰ ਉਮੀਦਵਾਰਾਂ ਵਲੋਂ ਕਾਮਨ ਲਾਅ ਐਡਮਿਸ਼ਨ ਟੈਸਟ (ਕਲੇਟ-2018) ਦੀ ਪ੍ਰੀਖਿਆ ਦਿੱਤੀ ਗਈ | ਇਹ ਪ੍ਰੀਖਿਆ 'ਦਾ ਨੈਸ਼ਨਲ ਯੂਨੀਵਰਸਿਟੀ ਆਫ਼ ਐਡਵਾਂਸ ਲੀਗਲ ...

ਪੂਰੀ ਖ਼ਬਰ »

ਸੰਨੀ ਮਹਿਤਾ ਐਨ.ਐਸ.ਯੂ.ਆਈ. ਦਾ ਕੌਮੀ ਸਕੱਤਰ ਨਿਯੁਕਤ

ਚੰਡੀਗੜ੍ਹ, 13 ਮਈ (ਵਿਕਰਮਜੀਤ ਸਿੰਘ ਮਾਨ)-ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਸੰਨੀ ਮਹਿਤਾ ਨੂੰ ਐਨ. ਐਸ. ਯੂ. ਆਈ. ਦੇ ਕੌਮੀ ਸਕੱਤਰ ਨਿਯੁਕਤ ਕਰ ਦਿੱਤਾ ਹੈ | ਸੰਨੀ ਮਹਿਤਾ ਜੋ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਤਲਵਾੜਾ ਸ਼ਹਿਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਡੀ-ਫਾਰਮੇਸੀ 'ਚ ਰਜਿਸਟੇ੍ਰਸ਼ਨ ਸ਼ੁਰੂ

ਮਲੇਰਕੋਟਲਾ, 13 ਮਈ (ਹਨੀਫ਼ ਥਿੰਦ)-ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸੰਗਰੂਰ ਆਯੁਰਵੈਦਿਕ ਕਾਲਜ ਡਿਫ਼ੈਂਸ ਕਾਲੋਨੀ, ਨਜ਼ਦੀਕ ਗਰੇਵਾਲ ਚੌਾਕ ਮਲੇਰਕੋਟਲਾ ਵਿਖੇ ਡੀ-ਫਾਰਮੇਸੀ (ਉਪਵੈਦ) ਕੋਰਸ ਕਰਨ ਲਈ ਸੈਸ਼ਨ 2018-19 ਲਈ ਰਜਿਸਟੇ੍ਰਸ਼ਨ ਸ਼ੁਰੂ ਹੋ ਚੁੱਕੀ ਹੈ, ਜਿਸ ...

ਪੂਰੀ ਖ਼ਬਰ »

ਪੰਜਾਬ 'ਚ ਮੌਸਮੀ ਤਬਦੀਲੀ ਕਾਰਨ ਨਹੀਂ ਵਧੀ ਬਿਜਲੀ ਦੀ ਖ਼ਪਤ

ਪਟਿਆਲਾ, 13 ਮਈ (ਜਸਪਾਲ ਸਿੰਘ ਢਿੱਲੋਂ)-ਪੰਜਾਬ 'ਚ ਇਸ ਵੇਲੇ ਤਾਪਮਾਨ ਉਸ ਪੱਧਰ ਤੱਕ ਨਹੀਂ ਪੁੱਜਾ ਜਿੱਥੇ ਹੋਣਾ ਚਾਹੀਦਾ ਸੀ | ਪੰਜਾਬ ਦੇ ਬਹੁ-ਗਿਣਤੀ ਜ਼ਿਲਿ੍ਹਆਂ 'ਚ ਹਾਲੇ ਤਾਪਮਾਨ ਨੇ 40 ਦਾ ਅੰਕੜਾ ਨਹੀਂ ਛੂਹਿਆ | ਪਿਛਲੇ ਸਾਲ ਅਪੈ੍ਰਲ ਦੇ ਆਖ਼ਰੀ ਦਿਨਾਂ 'ਚ ਤਾਪਮਾਨ 40 ...

ਪੂਰੀ ਖ਼ਬਰ »

ਸਰੀਰਕ ਅੰਗ ਦਾਨ ਕਰਕੇ ਜੀਵਨ ਤੋਂ ਬਾਅਦ ਵੀ ਸੁਰੱਖਿਅਤ ਰੱਖ ਸਕਦੇ ਹਾਂ : ਭਾਈ ਬਰਿੰਦਰ ਸਿੰਘ ਮਸੀਤੀ

ਮੁਕੇਰੀਆਂ, 13 ਮਈ (ਰਾਮਗੜ੍ਹੀਆ)- ਭਾਰਤ ਸਰਕਾਰ ਦੇ ਸਿਹਤ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਮਨੁੱਖਤਾ ਦੇ ਭਲੇ ਲਈ, ਅੱਖਾਂ ਦਾਨ 'ਚ ਪੰਜਾਬ ਸੂਬਾ ਪਹਿਲੇ ਨੰਬਰ 'ਤੇ ਮਰਨ ਉਪਰੰਤ ਅੱਖਾਂ ਦਾਨ ਕਰ ਰਿਹਾ ਹੈ | ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਪੰਜਾਬ ਦੇ ...

ਪੂਰੀ ਖ਼ਬਰ »

ਕਿਸਾਨਾਂ ਦਾ ਗੰਨਾ ਮੁਕੰਮਲ ਪੀੜਨ ਉਪਰੰਤ ਹੀ ਮਿਲ ਬੰਦ ਕੀਤੀ ਜਾਵੇ-ਉਂਕਾਰ ਸਿੰਘ

ਭੰਗਾਲਾ, 13 ਮਈ (ਸਰਵਜੀਤ ਸਿੰਘ)- ਕਿਸਾਨ ਮਜ਼ਦੂਰ ਹਿਤਕਾਰੀ ਸਭਾ ਦੀ ਬੈਠਕ ਪਿੰਡ ਪੁਰਾਣਾ ਭੰਗਾਲਾ ਵਿਖੇ ਉਂਕਾਰ ਸਿੰਘ ਦੀ ਪ੍ਰਧਾਨਗੀ ਹੇਠ ਸੰਬੋਧਨ ਕਰਦੇ ਦੱਸਿਆ ਕਿ ਮੁਕੇਰੀਆਂ ਗੰਨਾ ਮਿਲ ਮੈਨੇਜਮੈਂਟ ਵਲੋਂ 13 ਮਈ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਜਦੋਂਕਿ ...

ਪੂਰੀ ਖ਼ਬਰ »

ਕੋਚ ਕੁਲਵੰਤ ਸਿੰਘ (ਪੰਜਾਬ ਪੁਲਿਸ) ਬਣੇ ਜ਼ਿਲ੍ਹਾ ਅਥਲੈਟਿਕ ਕੋਆਰਡੀਨੇਟਰ

ਟਾਂਡਾ ਉੜਮੁੜ, 13 ਮਈ (ਭਗਵਾਨ ਸਿੰਘ ਸੈਣੀ)-ਸਪੋਰਟਸ ਅਥਾਰਿਟੀ ਆਫ਼ ਇੰਡੀਆ ਅਤੇ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸਹਿਯੋਗ ਨਾਲ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਕੌਮੀ ਪੱਧਰ 'ਤੇ ਸਥਾਪਤ ਕੀਤੀ ਗਈ ਸਕੂਲਜ਼ ਸਪੋਰਟਸ ਪ੍ਰਮੋਸ਼ਨ ਫਾਊਾਡੇਸ਼ਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਮਾਰਕੀਟ ਦਸੂਹਾ ਵਿਖੇ ਵਿਕਾਸ ਮੰਚ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 13 ਮਈ (ਭੁੱਲਰ)- ਅੱਜ ਸ਼ਹੀਦ ਭਗਤ ਸਿੰਘ ਮਾਰਕੀਟ ਦਸੂਹਾ ਵਿਖੇ ਵਿਕਾਸ ਮੰਚ ਦੇ ਅਹੁਦੇਦਾਰਾਂ ਦੀ ਮੀਟਿੰਗ ਚੇਅਰਮੈਨ ਜਗਮੋਹਣ ਸਿੰਘ ਬੱਬੂ ਘੁੰਮਣ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆ ਰਹੀਆਂ ਬਲਾਕ ਸੰਮਤੀ ਦੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਇੰਟਰ ਸਕੂਲ ਸ਼ੂਟਿੰਗ ਮੁਕਾਬਲੇ 'ਚ ਦੋਆਬਾ ਸਕੂਲ ਪਾਰੋਵਾਲ ਮੋਹਰੀ

ਗੜ੍ਹਸ਼ੰਕਰ, 13 ਮਈ (ਧਾਲੀਵਾਲ)-ਐਨ.ਸੀ.ਸੀ. 8ਵੀਂ ਪੰਜਾਬ ਬਟਾਲੀਅਨ ਵਲੋਂ ਕ੍ਰਿਪਾਲ ਸਾਗਰ ਅਕੈਡਮੀ ਰਾਹੋਂ ਵਿਖੇ ਕਰਵਾਏ ਗਏ ਇੰਟਰ-ਸਕੂਲ ਸ਼ੂਟਿੰਗ ਮੁਕਾਬਲੇ ਵਿਚ ਦੋਆਬਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਰੋਵਾਲ (ਗੜ੍ਹਸ਼ੰਕਰ) ਦੀ ਚੜ੍ਹਤ ਰਹੀ ਹੈ | ਸ਼ੂਟਿੰਗ ...

ਪੂਰੀ ਖ਼ਬਰ »

ਐਡਵੋਕੇਟ ਬੱਸੀ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਰ ਚੁਣੇ ਗਏ

ਦਸੂਹਾ, 13 ਮਈ (ਭੁੱਲਰ)-ਆਰੀਆ ਸਮਾਜ ਦਸੂਹਾ ਦੀ ਜਨਰਲ ਹਾਊਸ ਦੀ ਮੀਟਿੰਗ ਹੋਈ | ਇਸ ਮੌਕੇ ਐਡਵੋਕੇਟ ਵਿਜੇ ਕੁਮਾਰ ਬੱਸੀ ਸਰਬਸੰਮਤੀ ਨਾਲ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਰ ਚੁਣੇ ਗਏ ਜਦਕਿ ਸਵਤੰਤਰ ਕੁਮਾਰ ਪ੍ਰਧਾਨ, ਉਂਕਾਰ ਰਲੱਹਣ ਸਕੱਤਰ ਚੁਣੇ ਗਏ | ਇਸ ...

ਪੂਰੀ ਖ਼ਬਰ »

ਸ਼ਾਹਕੋਟ 'ਚ 'ਆਪ' ਦੀ ਹੋਵੇਗੀ ਵੱਡੀ ਜਿੱਤ-ਡਾ: ਰਵਜੋਤ

ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਵਿਧਾਨ ਸਭਾ ਹਲਕਾ ਸ਼ਾਹਕੋਟ ਵਿਚ ਹੋਣ ਜਾ ਰਹੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਵੱਲੋਂ ਉਤਾਰੇ ਗਏ ਆਪਣੇ ਉਮੀਦਵਾਰ ਰਤਨ ਸਿੰਘ ਕੱਕੜ ਕਲਾਂ ਦੇ ਨਾਮਜ਼ਦਗੀ ਕਾਗਜ਼ ਦਾਖਲ ਕਰਨ ਸਮੇਂ 'ਆਪ' ਦੇ ਜਨਰਲ ਸਕੱਤਰ ਪੰਜਾਬ ਡਾ. ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਵਾਲਿਆਂ ਵਲੋਂ ਯੂਨੀਅਨ ਦੀ ਚੋਣ-ਰਵੀ ਬਣੇ ਪ੍ਰਧਾਨ

ਗੜ੍ਹਦੀਵਾਲਾ, 13 ਮਈ (ਚੱਗਰ)-ਗੜ੍ਹਦੀਵਾਲਾ ਵਿਖੇ ਰੇਹੜੀ ਫੜੀ ਵਾਲਿਆ ਵਲੋਂ ਯੂਨੀਅਨ ਦੀ ਚੋਣ ਕੀਤੀ ਗਈ, ਜਿਸ ਵਿਚ ਸਰਬਸੰਮਤੀ ਨਾਲ ਰਵੀ ਪੁੱਤਰ ਬੋਬੀ ਨੂੰ ਪ੍ਰਧਾਨ, ਸੋਨੂੰ ਪੁੱਤਰ ਸੁਲਿੰਦਰਜੀਤ ਸਿੰਘ ਨੂੰ ਵਾਈਸ ਪ੍ਰਧਾਨ ਤੇ ਪਰਮਜੀਤ ਸਿੰਘ ਪੰਮਾ ਨੂੰ ਕੈਸ਼ੀਅਰ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਵਿਖੇ ਬਿਆਸ ਸਹੋਦਿਆ ਸਕੂਲਜ਼ ਕੰਪਲੈਕਸ ਦੇ ਅਹੁਦੇਦਾਰਾਂ ਦੀ ਮੀਟਿੰਗ

ਦਸੂਹਾ, 13 ਮਈ (ਭੁੱਲਰ)-ਅੱਜ ਦਰਸ਼ਨ ਅਕਾਦਮੀ ਸੀ.ਬੀ.ਐਸ.ਈ. ਸੀਨੀਅਰ ਸਕਾੈਡਰੀ ਸਕੂਲ ਦਸੂਹਾ ਵਿਖੇ ਬਿਆਸ ਸਹੋਦਿਆ ਸਕੂਲਜ਼ ਕੰਪਲੈਕਸ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਇਸ ਮੌਕੇ 20 ਸਕੂਲਾਂ ਦੇ ਪਿ੍ੰਸੀਪਲ ਸ਼ਾਮਿਲ ਹੋਏ | ਇਸ ਮੌਕੇ ਵਿੱਦਿਅਕ, ਸਭਿਆਚਾਰਕ, ਖੇਡਾਂ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX