ਤਾਜਾ ਖ਼ਬਰਾਂ


ਆਜ਼ਾਦ ਹਿੰਦ ਸਰਕਾਰ ਦੀ 75ਵੀਂ ਵਰ੍ਹੇਗੰਢ ਮੌਕੇ ਮੋਦੀ ਨੇ ਲਾਲ ਕਿਲ੍ਹੇ ਤੋਂ ਲਹਿਰਾਇਆ ਤਿਰੰਗਾ
. . .  23 minutes ago
ਨਵੀਂ ਦਿੱਲੀ, 21 ਅਕਤੂਬਰ - ਆਜ਼ਾਦ ਹਿੰਦ ਸਰਕਾਰ ਦੀ 75ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਤਿਹਾਸ ਰਚਦੇ ਹੋਏ ਅੱਜ ਲਾਲ ਕਿਲ੍ਹੇ 'ਚ ਤਿਰੰਗਾ ਲਹਿਰਾਇਆ। ਪ੍ਰਧਾਨ ਮੰਤਰੀ ਨੇ ਸਾਲ 'ਚ ਦੂਸਰੀ ਵਾਰ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਇਆ ਹੈ। ਇਸ ਸਮਾਗਮ 'ਚ ਨੇਤਾ ਜੀ ਦੇ ਪਰਿਵਾਰਕ...
ਮੋਦੀ ਨੇ ਭਾਵੁਕ ਹੁੰਦੇ ਹੋਏ ਸ਼ਹੀਦਾਂ ਨੂੰ ਕੀਤਾ ਸਲਾਮ
. . .  46 minutes ago
ਨਵੀਂ ਦਿੱਲੀ, 21 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੁਲਿਸ ਸਮਾਰਕ ਦਿਵਸ ਦੇ ਮੌਕੇ ਅੱਜ ਆਜ਼ਾਦੀ ਦੇ ਬਾਅਦ ਤੋਂ ਪੁਲਿਸ ਜਵਾਨਾਂ ਵੱਲੋਂ ਦਿੱਤੇ ਗਏ ਬਲੀਦਾਨ ਦੇ ਸਨਮਾਨ 'ਚ ਕੌਮੀ ਪੁਲਿਸ ਸਮਾਰਕ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਇਸ ਦੌਰਾਨ ਭਾਵੁਕ ਹੁੰਦੇ ਹੋਏ ਕਿਹਾ ਕਿ ਅੱਜ ਉਨ੍ਹਾਂ...
ਲਖਨੌਰ ਦੀ ਫਰਨੀਚਰ ਮਾਰਕੀਟ ਦੀਆਂ 2 ਦਰਜਨ ਦੁਕਾਨਾਂ ਸੜਕੇ ਸੁਆਹ
. . .  about 1 hour ago
ਐੱਸ ਏ ਐੱਸ ਨਗਰ, 21 ਅਕਤੂਬਰ (ਕੇ ਐੱਸ ਰਾਣਾ)- ਅੱਜ ਸਵੇਰੇ ਕਰੀਬ 4.45 ਇਥੋਂ ਦੀ ਨਾਲ ਲਗਦੀ ਲਖਨੌਰ ਫਰਨੀਚਰ ਮਾਰਕੀਟ ਨੂੰ ਅਚਾਨਕ ਅੱਗ ਲੱਗਣ ਕਾਰਨ ਦੋ ਦਰਜਨ ਦੁਕਾਨਾਂ ਸੜਕੇ ਸੁਆਹ ਹੋ ਗੲੀਆਂ। ਤੜਕੇ ਲੱਗੀ ਅੱਗ ਦਾ ਪਤਾ ਉਸ ਵਕਤ ਲੱਗਾ ਜਦੋਂ ਅੱਗ ਦੀਆਂ ਲਾਟਾਂ ਅਸਮਾਨ ਵੱਲ...
ਅੱਜ ਸਾਲ 'ਚ ਦੂਸਰੀ ਵਾਰ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਉਣਗੇ ਮੋਦੀ
. . .  about 1 hour ago
ਨਵੀਂ ਦਿੱਲੀ, 21 ਅਕਤੂਬਰ - ਆਜ਼ਾਦ ਹਿੰਦ ਸਰਕਾਰ ਦੀ 75ਵੀਂ ਵਰ੍ਹੇਗੰਢ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਾਲ ਕਿਲ੍ਹੇ ਤੋਂ ਇਕ ਵਾਰ ਫਿਰ ਤਿਰੰਗਾ ਲਹਿਰਾਉਣਗੇ ਤੇ ਇਸ ਤਰ੍ਹਾਂ ਇਤਿਹਾਸ ਸਿਰਜਣਗੇ। ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਦੇ ਚਾਣਕਿਆਪੂਰੀ ਸਥਿਤ ਕੌਮੀ ਪੁਲਿਸ ਸਮਾਰਕ...
ਅੱਤਵਾਦੀਆਂ ਨੂੰ ਜਵਾਨਾਂ ਨੇ ਪਾਇਆ ਘੇਰਾ
. . .  1 minute ago
ਸ੍ਰੀਨਗਰ, 21 ਅਕਤੂਬਰ - ਦੱਖਣੀ ਕਸ਼ਮੀਰ ਦੇ ਕੁਲਗਾਮ ਜਿਲ੍ਹੇ 'ਚ ਸਥਿਤ ਲਾਰੋ ਵਿਖੇ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਜਾਰੀ ਹੈ। ਦੋ ਦੇ ਕਰੀਬ ਅੱਤਵਾਦੀ ਇਕ ਘਰ ਲੁੱਕੇ ਹੋਏ ਹਨ ਤੇ ਜਿਨ੍ਹਾਂ ਨੂੰ ਜਵਾਨਾਂ ਨੇ ਘੇਰਾ ਪਾ ਰੱਖਿਆ...
ਅੱਜ ਦਾ ਵਿਚਾਰ
. . .  about 2 hours ago
ਨਗਰੋਟਾ ਆਰਮੀ ਕੈਂਪ 'ਤੇ ਹੋਏ ਅੱਤਵਾਦੀ ਹਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 29 ਅਕਤੂਬਰ- ਕੌਮੀ ਜਾਂਚ ਏਜੰਸੀ ਨੂੁੰ ਨਗਰੋਟਾ ਆਰਮੀ ਕੈਂਪ 'ਤੇ ਹੋਏ ਅੱਤਵਾਦੀ ਹਮਲੇ ਦੇ ਕੇਸ 'ਚ ਵੱਡੀ ਸਫਲਤਾ ਹਾਸਿਲ ਹੋਈ ਹੈ। ਕੌਮੀ ਜਾਂਚ ਏਜੰਸੀ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਮੁਹੰਮਦ ਅਸ਼ਰਫ਼ ਖਾਂਡੇ ਨੂੰ ਇੰਦਰਾ ਗਾਂਧੀ ਕੌਮਾਂਤਰੀ ਏਅਰਪੋਰਟ ਤੋਂ ...
ਅਫ਼ਗ਼ਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ ਮਾਰੇ ਗਏ 130 ਤੋਂ ਵੱਧ ਲੋਕ
. . .  1 day ago
ਕਾਬੂਲ, 29 ਅਕਤੂਬਰ - ਅਫ਼ਗ਼ਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ ਲਗਭਗ 130 ਲੋਕਾਂ ਦੀ ਮੌਤ ਹੋ ਗਈ । ਚੋਣ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਸਕੂਲ 'ਚ ਪੈ ਰਹੀਆਂ ਵੋਟਾਂ ਦੌਰਾਨ ਜਦ ਧਮਾਕਾ ਹੋਇਆ ਤਾਂ ਵੋਟਰਾਂ 'ਚ ਭੱਜ-ਦੌੜ ਮੱਚ ਗਈ....
ਮਜ਼ਦੂਰਾਂ ਵੱਲੋਂ ਪ੍ਰਵਾਸੀ ਮਜ਼ਦੂਰ ਨਾਲ ਕੁੱਟ ਮਾਰ, ਮੌਤ
. . .  1 day ago
ਕੋਟਕਪੂਰਾ, 20 ਅਕਤੂਬਰ (ਮੋਹਰ ਗਿੱਲ)- ਕੋਟਕਪੂਰਾ ਦੀ ਨਵੀ ਦਾਣਾ ਮੰਡੀ 'ਚ ਕੁੱਝ ਪ੍ਰਵਾਸੀ ਮਜ਼ਦੂਰਾਂ ਵੱਲੋਂ ਕੁੱਟ-ਮਾਰ ਕਰ ਕੇ ਇਕ ਪ੍ਰਵਾਸੀ ਮਜ਼ਦੂਰ ਵਿਕਰਮ (16) ਚੌਰਗਾਂਓ ਜ਼ਿਲ੍ਹਾ ਮੁੰਗੇਰ (ਬਿਹਾਰ), ਜੋ ਕਿ ਇੱਥੇ ਝੁੱਗੀਆਂ ਬਣਾ ਕੇ ਰਹਿ ਰਹੇ ਹਨ, ਨੂੰ ਮੌਤ ਦੇ ਘਾਟ....
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  1 day ago
ਸ੍ਰੀਨਗਰ, 20 ਅਕਤੂਬਰ -ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜਵਾਨਾਂ ਨੇ ਪਠਾਨ ਇਲਾਕੇ 'ਚੋਂ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ। ਫਿਲਹਾਲ ਦੋਵਾਂ ਪਾਸੀਓ ਗੋਲਾਬਾਰੀ ਜਾਰੀ ....
ਜੰਮੂ-ਕਸ਼ਮੀਰ ਸਥਾਨਕ ਨਗਰ ਨਿਗਮ ਚੋਣ ਨਤੀਜੇ, 43 ਸੀਟਾਂ 'ਤੇ ਜਿੱਤੀ ਭਾਜਪਾ
. . .  1 day ago
ਸ੍ਰੀਨਗਰ, 20 ਅਕਤੂਬਰ- ਜੰਮੂ-ਕਸ਼ਮੀਰ ਸਥਾਨਕ ਨਗਰ ਨਿਗਮ ਦੇ 75 ਵਾਰਡਾਂ 'ਚ 43 ਸੀਟਾਂ 'ਤੇ ਭਾਜਪਾ, 14 'ਤੇ ਕਾਂਗਰਸ ਅਤੇ 18 ਸੀਟਾਂ 'ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਇਸ ਦੇ ਨਾਲ ਹੀ ਮਿਊਂਸੀਪਲ ਕਮੇਟੀ ਦੇ 7 ਵਾਰਡਾਂ 'ਚੋਂ ਭਾਜਪਾ ਨੇ 2 ...
ਦੱਖਣੀ ਅਫ਼ਰੀਕਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 27 ਲੋਕਾਂ ਦੀ ਮੌਤ
. . .  1 day ago
ਜੋਹਨਸਬਰਗ, 20 ਅਕਤੂਬਰ- ਦੱਖਣੀ ਅਫ਼ਰੀਕਾ ਦੇ ਲਿਮਪੋਪੋ ਸੂਬੇ 'ਚ ਇੱਕ ਟਰੱਕ ਦੇ ਦੂਜੇ ਵਾਹਨਾਂ ਨਾਲ ਟਕਰਾਉਣ ਕਾਰਨ 27 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਕਈ ਹੋਰ ਜ਼ਖ਼ਮੀ ਵੀ ਹੋਏ ਹਨ। ਸੂਬੇ ਦੇ ਆਵਾਜਾਈ ਮੰਤਰੀ ਮਕੋਮਾ ਮੁਖਰੂਪੇਟੇ ਨੇ ਦੱਸਿਆ ਕਿ...
ਅਸਾਮ 'ਚ ਬੱਸ ਦੇ ਤਲਾਅ 'ਚ ਡਿੱਗਣ ਕਾਰਨ 7 ਮੌਤਾਂ, 20 ਜ਼ਖਮੀ
. . .  1 day ago
ਦਿਸ ਪੁਰ, 20 ਅਕਤੂਬਰ - ਅਸਮ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਗੁਹਾਟੀ ਅਤੇ ਮੁਕਲਮੁਆ ਦੇ ਤਲਾਅ 'ਚ ਡਿਗ ਗਈ। ਇਸ ਹਾਦਸੇ 'ਚ ਲੋਕਾਂ ਦੀ ਮੌਤ ਹੋ ਗਈ ਜਦਕਿ 20 ਲੋਕ ਜ਼ਖਮੀ ਹੋ ਗਏ। ਜ਼ਖਮੀ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ....
ਕੈਪਟਨ ਦਾ ਨਿਰਦੇਸ਼- ਪੰਜਾਬ 'ਚ ਧਾਰਮਿਕ-ਸਮਾਜਿਕ ਆਯੋਜਨਾਂ ਦੀ ਮਨਜ਼ੂਰੀ ਲਈ ਤਿਆਰ ਹੋਣ ਦਿਸ਼ਾ-ਨਿਰਦੇਸ਼
. . .  1 day ago
ਨਵੀਂ ਦਿੱਲੀ, 20 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਸਕੱਤਰ ਐੱਨ. ਐੱਸ. ਕਲਸੀ ਨੂੰ ਸੂਬੇ 'ਚ ਧਾਰਮਿਕ ਅਤੇ ਸਮਾਜਿਕ ਆਯੋਜਨਾਂ ਦੀ ਮਨਜ਼ੂਰੀ ਸੰਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ...
ਰਾਏਕੋਟ ਪੁਲਿਸ ਵੱਲੋਂ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਰਾਏਕੋਟ, 20 ਅਕਤੂਬਰ (ਸੁਸ਼ੀਲ) - ਸਥਾਨਕ ਥਾਣਾ ਸਦਰ ਪੁਲਿਸ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਥਾਣਾ ਰਾਏਕੋਟ 'ਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐੱਸ.ਪੀ. ਗੁਰਮੀਤ ਸਿੰਘ ਅਤੇ....
ਅੰਮ੍ਰਿਤਸਰ : ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ 'ਚ 23 ਅਕਤੂਬਰ ਨੂੰ ਪੈਣਗੇ ਭੋਗ
. . .  1 day ago
ਰਾਮ-ਲੀਲਾ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੈ ਇਸ ਹਾਦਸੇ ਦਾ ਜ਼ਿੰਮੇਵਾਰ- ਧਰਮਵੀਰ ਗਾਂਧੀ
. . .  1 day ago
ਨਵਜੋਤ ਸਿੱਧੂ ਨੇ ਕਿਹਾ- ਸਟੇਜ ਤੋਂ ਲੋਕਾਂ ਨੂੰ ਗਰਾਊਂਡ ਅੰਦਰ ਆਉਣ ਲਈ ਕਈ ਵਾਰ ਕੀਤੀ ਗਈ ਸੀ ਬੇਨਤੀ
. . .  1 day ago
ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ ਸੁਖਬੀਰ ਸਿੰਘ ਬਾਦਲ, ਸਖ਼ਤ ਕਾਰਵਾਈ ਦੀ ਕੀਤੀ ਮੰਗ
. . .  1 day ago
ਅੰਮ੍ਰਿਤਸਰ ਰੇਲ ਹਾਦਸੇ 'ਤੇ ਸੰਯੁਕਤ ਰਾਸ਼ਟਰ ਸਮੇਤ ਵਿਸ਼ਵ ਦੇ ਕਈ ਦੇਸ਼ਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ 'ਚੋਂ 36 ਦਾ ਹੋਇਆ ਅੰਤਿਮ ਸਸਕਾਰ
. . .  1 day ago
ਅੰਮ੍ਰਿਤਸਰ 'ਚ ਰੇਲ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਸੁਖਪਾਲ ਖਹਿਰਾ
. . .  1 day ago
ਅੰਮ੍ਰਿਤਸਰ ਰੇਲ ਹਾਦਸੇ 'ਤੇ ਰੂਸੀ ਰਾਸ਼ਟਰਪਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਝੋਨੇ ਦਾ ਝਾੜ ਘੱਟ ਆਉਣ ਕਾਰਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਰੇਲਵੇ ਬੋਰਡ ਦੇ ਚੇਅਰਮੈਨ ਅਤੇ ਉੱਤਰੀ ਰੇਲਵੇ ਦੇ ਜੀ.ਐਮ ਨੇ ਘਟਨਾ ਵਾਲੀ ਥਾਂ ਦਾ ਕੀਤਾ ਦੌਰਾ
. . .  1 day ago
ਧੋਬੀ ਘਾਟ 'ਚ ਦੁਸਹਿਰਾ ਮਨਾਉਣ ਲਈ ਕਮੇਟੀ ਨੇ ਪੁਲਿਸ ਕੋਲੋਂ ਕੀਤੀ ਸੀ ਸੁਰੱਖਿਆ ਪ੍ਰਬੰਧਾਂ ਦੀ ਮੰਗ
. . .  1 day ago
ਜਲੰਧਰ : ਫੜੇ ਗਏ ਕਸ਼ਮੀਰੀ ਨੌਜਵਾਨਾਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਰੇਲ ਹਾਦਸੇ ਦੌਰਾਨ ਮੌਕੇ 'ਤੇ ਮੌਜੂਦ ਸਨ ਨਵਜੋਤ ਕੌਰ ਸਿੱਧੂ - ਮਨਦੀਪ ਮੰਨਾ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਕਾਰਨ ਰੱਦ ਹੋਈਆਂ ਇਹ ਟਰੇਨਾਂ
. . .  1 day ago
ਰੇਲ ਹਾਦਸੇ ਦੇ ਸੋਗ ਵਜੋਂ ਅੰਮ੍ਰਿਤਸਰ 'ਚ ਸੋਮਵਾਰ ਤੱਕ ਬੰਦ ਰਹਿਣਗੇ ਵਿਦਿਅਕ ਅਤੇ ਸਰਕਾਰੀ ਅਦਾਰੇ -ਕੈਪਟਨ
. . .  1 day ago
ਕੈਪਟਨ ਨੇ ਕਿਹਾ- ਅੰਮ੍ਰਿਤਸਰ ਰੇਲ ਹਾਦਸੇ ਦੀ ਹੋਵੇਗੀ ਨਿਆਂਇਕ ਜਾਂਚ
. . .  1 day ago
ਜੌੜਾ ਫਾਟਕ 'ਤੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਅਤੇ ਡੀ.ਜੀ.ਪੀ. ਸੁਰੇਸ਼ ਅਰੋੜਾ
. . .  1 day ago
ਅੰਮ੍ਰਿਤਸਰ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਰਾਜਪਾਲ ਬਦਨੌਰ
. . .  1 day ago
ਕੈਪਟਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਤੁਰੰਤ 3 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਇਸ ਹਾਦਸੇ ਦੀ ਹੋਵੇਗੀ ਮੈਜਿਸਟਰੇਟ ਜਾਂਚ - ਕੈਪਟਨ
. . .  1 day ago
ਵਧੇਰੇ ਲਾਸ਼ਾਂ ਦੀ ਪਹਿਚਾਣ ਹੋ ਗਈ ਹੈ- ਕੈਪਟਨ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : 4 ਹਫ਼ਤਿਆਂ 'ਚ ਦਿੱਤੀ ਜਾਵੇ ਇਸ ਹਾਦਸੇ ਦੀ ਰਿਪੋਰਟ - ਕੈਪਟਨ
. . .  1 day ago
ਮੈਂ ਕੱਲ੍ਹ ਇਜ਼ਰਾਈਲ ਜਾ ਰਿਹਾ ਸਾਂ। ਹਵਾਈ ਅੱਡੇ 'ਤੇ ਮਿਲੀ ਹਾਦਸੇ ਦੀ ਸੂਚਨਾ- ਕੈਪਟਨ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਇਹ ਹਾਦਸਾ ਬਹੁਤ ਵੱਡਾ ਹੈ - ਕੈਪਟਨ
. . .  1 day ago
ਪੂਰੇ ਹਿੰਦੁਸਤਾਨ ਦੀ ਹਮਦਰਦੀ ਪੀੜਤਾਂ ਦੇ ਨਾਲ- ਕੈਪਟਨ
. . .  1 day ago
ਕੈਪਟਨ ਅਮਰਿੰਦਰ ਸਿੰਘ ਵਲੋਂ ਅੰਮ੍ਰਿਤਸਰ ਰੇਲ ਹਾਦਸੇ 'ਤੇ ਪ੍ਰੈੱਸ ਕਾਨਫ਼ਰੰਸ ਸ਼ੁਰੂ
. . .  1 day ago
ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ 'ਚ ਪਹੁੰਚੇ ਕੈਪਟਨ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਲਈ ਡਰਾਈਵਰ ਅਤੇ ਰੇਲਵੇ ਜ਼ਿੰਮੇਵਾਰ ਨਹੀ - ਲੁਹਾਨੀ
. . .  1 day ago
ਅੰਮ੍ਰਿਤਸਰ ਦੇ ਸਿਵਲ ਹਸਪਤਾਲ 'ਚ ਪਹੁੰਚੇ ਕੈਪਟਨ
. . .  1 day ago
ਜੌੜਾ ਫਾਟਕ 'ਤੇ ਪਹੁੰਚੇ ਏ. ਆਈ. ਜੀ. ਕ੍ਰਾਈਮ ਵਿਜੈ ਪ੍ਰਤਾਪ
. . .  1 day ago
ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ 'ਚ ਪਹੁੰਚੇ ਕੈਪਟਨ
. . .  1 day ago
ਰੇਲ ਹਾਦਸੇ 'ਤੇ ਅੰਮ੍ਰਿਤਸਰ 'ਚ ਹਜ਼ਾਰਾਂ ਲੋਕਾਂ ਵਲੋਂ ਪ੍ਰਦਰਸ਼ਨ
. . .  1 day ago
ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤਾਂ ਲਈ ਐੱਸ. ਜੀ. ਪੀ. ਸੀ. ਵਲੋਂ ਭੇਜਿਆ ਜਾ ਰਿਹਾ ਹੈ ਲੰਗਰ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਹਿਰਾਸਤ 'ਚ ਲਿਆ ਗਿਆ ਟਰੇਨ ਚਾਲਕ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਚਾਰ ਲੋਕਾਂ ਵਿਰੁੱਧ ਦਰਜ ਹੋਈ ਐੱਫ. ਆਈ. ਆਰ.
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 1 ਜੇਠ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਮੁਕਤਸਰ ਸਾਹਿਬ

ਅੱਗ ਲੱਗਣ ਕਾਰਨ 15 ਏਕੜ ਨਾੜ ਤੇ 25 ਦਰੱਖਤ ਸੜ ਕੇ ਸੁਆਹ

ਮਲੋਟ, 13 ਮਈ (ਗੁਰਮੀਤ ਸਿੰਘ ਮੱਕੜ)- ਸ਼ਹਿਰ ਨੇੜਲੇ ਪਿੰਡ ਕਰਮਗੜ੍ਹ ਵਿਖੇ ਅੱਗ ਲੱਗਣ ਕਾਰਨ ਕਰੀਬ 15 ਏਕੜ ਨਾੜ ਸੜ ਕੇ ਸੁਆਹ ਹੋ ਗਿਆ | ਪਿੰਡ ਵਾਸੀਆਂ ਤੇ ਫ਼ਾਇਰ ਬਿ੍ਗੇਡ ਅਮਲੇ ਦੇ ਸਹਿਯੋਗ ਨਾਲ ਅੱਗ 'ਤੇ ਕਾਬੂ ਪਾਇਆ ਗਿਆ | ਜਾਣਕਾਰੀ ਅਨੁਸਾਰ ਕਿਸਾਨ ਜਗਸੀਰ ਸਿੰਘ ਪੁੱਤਰ ਸੁਰਜਨ ਸਿੰਘ ਜਦੋਂ ਆਪਣੇ ਖੇਤ ਵਿਚ ਕੰਮ ਕਰਨ ਗਿਆ ਤਾਂ ਉਸ ਨੇ ਦੇਖਿਆ ਕਿ ਤੇਜ਼ ਹਨੇਰੀ ਕਾਰਨ ਉਸ ਦੇ ਖੇਤ ਵਿਚ ਨਾੜ ਨੂੰ ਅੱਗ ਲੱਗ ਗਈ ਹੈ ਤਾਂ ਉਸ ਨੇ ਤੁਰੰਤ ਹੀ ਹਰਮਨ ਸਿੰਘ ਦੀ ਮਦਦ ਨਾਲ ਸੰਪਰਕ ਕਰਕੇ ਫ਼ਾਇਰ ਬਿ੍ਗੇਡ ਅਮਲੇ ਨੂੰ ਸੂਚਨਾ ਦਿੱਤੀ | ਉਨ੍ਹਾਂ ਪਿੰਡ ਵਾਸੀਆਂ ਕੰਵਲਜੀਤ ਸਿੰਘ, ਸਰਬਜੀਤ ਸਿੰਘ, ਗੁਰਪ੍ਰੀਤ ਸਿੰਘ, ਮਿੰਟੂ ਤੇ ਫ਼ਾਇਰ ਬਿ੍ਗੇਡ ਦੇ ਸਬ ਫ਼ਾਇਰ ਅਫ਼ਸਰ ਗੁਰਸ਼ਰਨ ਸਿੰਘ, ਵਰਿੰਦਰ ਸਿੰਘ, ਗਗਨਦੀਪ ਸਿੰਘ ਫ਼ਾਇਰਮੈਨ ਤੇ ਡਰਾਈਵਰ ਸ਼ੇਰ ਸਿੰਘ ਵਲੋਂ ਕਰੀਬ 1 ਘੰਟੇ ਦੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ | ਅੱਗ ਲੱਗਣ ਕਾਰਨ ਕਿਸਾਨ ਜਗਸੀਰ ਸਿੰਘ, ਹਰਜਿੰਦਰ ਸਿੰਘ, ਕੰਵਲਜੀਤ ਸਿੰਘ, ਡਪਵੀਰ ਸਿੰਘ ਆਦਿ ਕਿਸਾਨਾਂ ਦਾ ਲਗਪਗ 15 ਏਕੜ ਨਾੜ ਅਤੇ ਲਗਪਗ 25 ਦੇ ਕਰੀਬ ਹਰੇ ਦਰੱਖਤ ਸੜ ਕੇ ਸੁਆਹ ਹੋ ਗਏ | ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ |

ਜ਼ਿਲ੍ਹਾ ਸ੍ਰੀ ਮੁਕਤਸਰ ਵਿਚ ਕਿਸਾਨਾਂ ਨੂੰ ਕਣਕ ਖ਼ਰੀਦ ਬਦਲੇ 1196 ਕਰੋੜ ਦੀ ਅਦਾਇਗੀ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਣਕ ਦੀ ਸਰਕਾਰੀ ਖ਼ਰੀਦ ਦਾ ਅੰਕੜਾ 8,63,143 ਮੀਟਿ੍ਕ ਟਨ ਤੋਂ ਪਾਰ ਕਰ ਗਿਆ ਹੈ | ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਦਿੱਤੀ ਹੈ | ਡਿਪਟੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦਾ ਨਤੀਜਾ ਰਿਹਾ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦਾ 10ਵੀਂ ਅਤੇ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਕੂਲ ਦੇ 12ਵੀਂ ਕੰਪਿਊਟਰ (ਵੋਕੇਸ਼ਨਲ ਸਟਰੀਮ) ਵਿਚ ਸਾਰੇ ਵਿਦਿਆਰਥੀ 74 ਪ੍ਰਤੀਸ਼ਤ ਤੋਂ ਵੱਧ ਅੰਕ ਲੈ ਕੇ ਪਾਸ ਹੋਏ | ...

ਪੂਰੀ ਖ਼ਬਰ »

ਭਕਿਯੂ (ਸਿੱਧੂਪੁਰ) ਦੇ 3 ਅਹੁਦੇਦਾਰ ਸਾਥੀਆਂ ਸਮੇਤ ਬੀ.ਕੇ.ਯੂ. ਕਾਦੀਆਂ ਵਿਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਅਹੁਦੇਦਾਰ ਦਰਬਾਰਾ ਸਿੰਘ ਨੂਰਪੁਰ ਕ੍ਰਿਪਾਲਕੇ, ਅਮਰੀਕ ਸਿੰਘ ਤੇ ਸ਼ੇਰਾ ਸਿੰਘ ਜੱਸੇਆਣਾ ਸਾਥੀਆਂ ਸਮੇਤ ਭਾਕਿਯੂ ਸਿੱਧੂਪੁਰ ਨੂੰ ਛੱਡ ਕੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਭੋਲੇ-ਭਾਲੇ ਲੋਕਾਂ ਨੂੰ ਆਪਣੇ ਝਾਂਸੇ 'ਚ ਲੈ ਕੇ ਲੁੱਟਣ ਵਾਲਾ ਔਰਤਾਂ ਦਾ ਟੋਲਾ ਸਰਗਰਮ

ਗਿੱਦੜਬਾਹਾ, 13 ਮਈ (ਬਲਦੇਵ ਸਿੰਘ ਘੱਟੋਂ)- ਮੰਡੀ ਗਿੱਦੜਬਾਹਾ ਅਤੇ ਇਸ ਦੇ ਨਾਲ ਲਗਦੇ ਪਿੰਡਾਂ 'ਚ ਅੱਜ-ਕੱਲ੍ਹ ਅਜਿਹੀਆਂ ਔਰਤਾਂ ਦੇ ਟੋਲੇ ਸਰਗਰਮ ਹਨ, ਜੋ ਭੋਲੇ-ਭਾਲੇ ਲੋਕਾਂ ਨੂੰ ਆਪਣੇ ਝਾਂਸੇ 'ਚ ਲੈ ਕੇ ਉਨ੍ਹਾਂ ਨੂੰ ਬਲੈਕਮੇਲ ਕਰਕੇ ਪੈਸੇ ਕਮਾਉਣ 'ਚ ਲੱਗੀਆਂ ਹੋਈਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਬੀਜ, ਖਾਦਾਂ ਅਤੇ ਸਪਰੇਆਂ ਦੇ ਪੱਕੇ ਬਿੱਲ ਲੈਣ-ਲੁੰਡੇਵਾਲਾ

ਗਿੱਦੜਬਾਹਾ, 13 ਮਈ (ਬਲਦੇਵ ਸਿੰਘ ਘੱਟੋਂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਲੁੰਡੇਵਾਲਾ ਵਲੋਂ ਪੈੱ੍ਰਸ ਨੂੰ ਬਿਆਨ ਜਾਰੀ ਕਰਦਿਆਂ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਉਹ ਕਿਸਾਨਾਂ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ-ਕਰਨ ਕੌਰ ਬਰਾੜ

ਮੰਡੀ ਬਰੀਵਾਲਾ, 13 ਮਈ (ਨਿਰਭੋਲ ਸਿੰਘ)- ਨਸ਼ਾ ਸਮਾਜ ਤੇ ਬਹੁਤ ਵੱਡਾ ਕਲੰਕ ਹੈ | ਨਸ਼ਾ ਜਿੱਥੇ ਸਰੀਰ 'ਤੇ ਬੁਰਾ ਅਸਰ ਕਰਦਾ ਹੈ, ਉਥੇ ਨਸ਼ੇ ਕਰਨ ਵਾਲੇ ਵਿਅਕਤੀ ਦਾ ਸਮਾਜ ਵਿਚ ਵੀ ਕੋਈ ਸਥਾਨ ਨਹੀਂ ਹੁੰਦਾ | ਪੰਜਾਬ ਨੂੰ ਨਸ਼ਾ ਮੁਕਤ ਕਰਵਾਉਣ ਲਈ ਸਰਕਾਰ ਵਿਸ਼ੇਸ਼ ਉਪਰਾਲੇ ...

ਪੂਰੀ ਖ਼ਬਰ »

ਵੰਗਲ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਭਰਵੀਂ ਬੈਠਕ

ਮੰਡੀ ਬਰੀਵਾਲਾ, 13 ਮਈ (ਨਿਰਭੋਲ ਸਿੰਘ)- ਵੰਗਲ ਵਿਚ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵਿਧਾਇਕ ਸ੍ਰੀ ਮੁਕਤਸਰ ਦੀ ਪ੍ਰਧਾਨਗੀ ਹੇਠ ਭਰਵੀਂ ਮੀਟਿੰਗ ਹੋਈ | ਮੀਟਿੰਗ ਵਿਚ ਗੁਰਮੀਤ ਸਿੰਘ ਸਰਪੰਚ ਵੰਗਲ, ਗੁਰਦੀਪ ਸਿੰਘ ਮੜ੍ਹਮੱਲੂ, ਗੁਰਚਰਨ ਸਿੰਘ ਡੇਅਰੀਵਾਲਾ, ਧਰਮ ਸਿੰਘ, ...

ਪੂਰੀ ਖ਼ਬਰ »

ਪੰਜਾਬ ਖੱਤਰੀ ਸਭਾ ਨੇ ਯੋਗਾ ਕੈਂਪ ਲਾਇਆ

ਸ੍ਰੀ ਮੁਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)- ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਪੰਜਾਬ ਖੱਤਰੀ ਸਭਾ ਯੂਨਿਟ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਕ੍ਰਿਪਾਲ ਸਿੰਘ ਬੇਦੀ ਦੀ ਅਗਵਾਈ ਹੇਠ ਯੋਗਾ ਕੈਂਪ ਲਾਇਆ ਗਿਆ ਜਿਸ ਦਾ ਉਦਘਾਟਨ ਡਾ: ਨਰੇਸ਼ ਕੁਮਾਰ ਪਰੂਥੀ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)- ਬ੍ਰਾਹਮਣ ਸਭਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਸ੍ਰੀ ਰਘੁਨਾਥ ਮੰਦਰ ਵਿਖੇ ਸਭਾ ਦੇ ਚੇਅਰਮੈਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਹੋਈ | ਸਭਾ ਦੇ ਜਨਰਲ ਸਕੱਤਰ ਦੀਪਕਪਾਲ ਸ਼ਰਮਾ ਨੇ ਦੱਸਿਆ ਕਿ ਬ੍ਰਾਹਮਣ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਨੂਰਪੁਰ ਕ੍ਰਿਪਾਲਕੇ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਹਾਈ ਸਕੂਲ ਨੂਰਪੁਰ ਕ੍ਰਿਪਾਲਕੇ ਦਾ 10ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ, ਜਿਸ ਵਿਚ ਸਕੂਲ ਦੇ 19 ਵਿਦਿਆਰਥੀ ਪਹਿਲੇ ਦਰਜੇ ਅਤੇ 2 ਵਿਦਿਆਰਥੀ ਦੂਜੇ ਦਰਜੇ ਵਿਚ ਪਾਸ ਹੋਏ | ਸਕੂਲ ਵਿਦਿਆਰਥਣ ਅਮਨਦੀਪ ਕੌਰ ...

ਪੂਰੀ ਖ਼ਬਰ »

ਕੇ.ਸੀ. ਹਾਈ ਸਕੂਲ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਮਲੋਟ, 13 ਮਈ (ਰਣਜੀਤ ਸਿੰਘ ਪਾਟਿਲ)- ਕੇ.ਸੀ. ਹਾਈ ਸਕੂਲ ਮਲੋਟ ਦਾ ਇਸ ਸਾਲ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਸ੍ਰੀਮਤੀ ਨਿਸ਼ਾ ਅਸੀਜਾ ਅਤੇ ਵਾਈਸ ਪਿ੍ੰਸੀਪਲ ਸ੍ਰੀਮਤੀ ਸੁਨੀਤਾ ਅਸੀਜਾ ਨੇ ਦੱਸਿਆ ਕਿ ਸਕੂਲ ਦੇ 16 ਵਿਦਿਆਰਥੀ ਪਹਿਲੇ ਦਰਜੇ 'ਚ ਪਾਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਂ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)- ਨਾਲੇਜ਼ ਕਿੰਗਡਮ ਗਲੋਬਲ ਸਕੂਲ ਵਲੋਂ ਸਥਾਨਕ ਕਿੰਗ ਕਿਲੰਫ਼ ਹੋਟਲ ਵਿਖੇ ਅੰਤਰਰਾਸ਼ਟਰੀ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਤਰ੍ਹ•ਾਂ ਤੇ ਮੁਕਾਬਲੇ ਕਰਵਾਏ ਗਏ, ਜਿਸ ਵਿਚ ਮਾਤਾਵਾਂ ਹਰਪ੍ਰੀਤ ਕੌਰ, ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਪਬਲਿਕ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਪੰਜਗਰਾੲੀਂ ਕਲਾਂ, 13 ਮਈ (ਸੁਖਮੰਦਰ ਸਿੰਘ ਬਰਾੜ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਅਨੁਸਾਰ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜਿਊਣ ਵਾਲਾ-ਘਣੀਏ ਵਾਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਚੰਗੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)- ਇਬਰਾਹੀਮ ਲਿੰਕਨ ਪਬਲਿਕ ਸਕੂਲ ਢੀਮਾਂ ਵਾਲੀ ਵਿਖੇ ਚੰਗੇ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਪਿੰ੍ਰਸੀਪਲ ਮੈਡਮ ਜਸਵਿੰਦਰ ਕੌਰ ਅਤੇ ਸਕੂਲ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਨੇ ਦੱਸਿਆ ਹੈ ਕਿ ਸਕੂਲ ...

ਪੂਰੀ ਖ਼ਬਰ »

ਮਾਵਾਂ ਦੇ ਅਸ਼ੀਰਵਾਦ ਨਾਲ ਬੂਟੇ ਲਾ ਕੇ ਮਨਾਇਆ ਮਾਂ ਦਿਵਸ

ਫ਼ਰੀਦਕੋਟ, 13 ਮਈ (ਹਰਮਿੰਦਰ ਮਿੰਦਾ)- ਵਾਤਾਵਰਨ ਦੀ ਭਲਾਈ ਲਈ ਯਤਨਸ਼ੀਲ ਬੀੜ ਸੁਸਾਇਟੀ ਫ਼ਰੀਦਕੋਟ ਅਤੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਜਲਾਲੇਆਣਾ ਦੇ ਨੌਜਵਾਨਾਂ ਨੇ ਮਾਵਾਂ ਦੇ ਆਸ਼ੀਰਵਾਦ ਨਾਲ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਬੂਟੇ ਲਾ ਕੇ ਮਾਂ ਦਿਵਸ ਮਨਾਇਆ | ਇਸ ...

ਪੂਰੀ ਖ਼ਬਰ »

ਆਤਮ-ਨਿਰਭਰ ਹੋਣ ਲਈ ਹੁਨਰਮੰਦ ਹੋਣਾ ਜ਼ਰੂਰੀ : ਮੁੱਖ ਪ੍ਰਬੰਧਕ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)- ਇੱਥੋਂ ਦੇ ਬੱਤੀਆਂ ਵਾਲੇ ਚੌਕ 'ਚ ਸਥਿਤ ਵੀ.ਐਲ.ਸੀ.ਸੀ. ਇੰਸਟੀਚਿਊਟ ਦੇ ਮੁੱਖ ਪ੍ਰਬੰਧਕ ਮਨਜਿੰਦਰ ਪਾਲ ਕੌਰ ਗਿੱਲ ਨੇ ਸੰਸਥਾ 'ਚੋਂ ਕੋਰਸ ਪੂਰਾ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡਣ ਮੌਕੇ ਕਿਹਾ ਕਿ ਅਜੋਕੇ ਸਮੇਂ 'ਚ ...

ਪੂਰੀ ਖ਼ਬਰ »

ਮਾਂ ਦਿਵਸ 'ਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ

ਫ਼ਰੀਦਕੋਟ, 13 ਮਈ (ਚਰਨਜੀਤ ਸਿੰਘ ਗੋਂਦਾਰਾ)- ਵਿਸ਼ਵਕਰਮਾ ਹਾਈ ਸਕੂਲ ਫ਼ਰੀਦਕੋਟ 'ਚ ਮਾਂ ਦਿਵਸ ਨੂੰ ਸਮਰਪਿਤ ਬੱਚਿਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਸਕਿੱਟ ਪੇਸ਼ ਕੀਤੀ ਜਿਸ 'ਚ ਮਾਂ ਦੀ ਮਹਾਨਤਾ ਬਾਰੇ ਸੰਦੇਸ਼ ਦਿੱਤਾ ਗਿਆ | ਸਕੂਲ ਮੁਖੀ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬਰਾੜ ਗੈਸਾ ਦੇ ਪ੍ਰਧਾਨ ਤੇ ਸਰਬਜੀਤ ਸਿੰਘ ਸੰਧੂ ਸਕੱਤਰ ਚੁਣੇ ਗਏ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਦੇ ਪਿ੍ੰਸੀਪਲ ਕੇਡਰ ਦੇ ਅਧਿਕਾਰੀਆਂ ਦੀ ਯੂਨੀਅਨ ਗੈਸਾ ਦਾ ਸਾਲ 2018-19 ਵਾਸਤੇ ਗਠਨ ਕਰਨ ਵਾਸਤੇ ਬਲਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਦੀ ਅਗਵਾਈ ਹੇਠ ਅਹਿਮ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਗਵਾਇਆ ਇਕ ਹੋਰ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)- ਕੈਨੇਡੀਅਨ ਅਕੈਡਮੀ ਕੋਟਕਪੂਰਾ ਜੋ ਕਿ ਪਿਛਲੇ ਸਾਲਾਂ ਤੋਂ ਹਜ਼ਾਰਾਂ ਵਿਦਿਆਰਥੀਆਂ ਦਾ ਕੈਨੇਡਾ ਤੇ ਆਸਟ੍ਰੇਲੀਆ ਭੇਜ ਚੁੱਕੀ ਹੈ ਤੇ ਸਫਲਤਾਪੂਰਵਕ ਸੇਵਾਵਾਂ ਦੇ ਰਹੀ ਹੈ, ਨੇ ਅੱਜ ਇਕ ਹੋਰ ਸਫਲਤਾ ਪ੍ਰਾਪਤ ਕਰਦੇ ਹੋਏ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ 'ਚ 'ਮਾਂ ਦਿਵਸ' ਮਨਾਇਆ

ਜੈਤੋ, 13 ਮਈ (ਗੁਰਚਰਨ ਸਿੰਘ ਗਾਬੜੀਆ)- ਇਥੋਂ ਦੇ ਸਿਲਵਰ ਓਕਸ ਸਕੂਲ 'ਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ 'ਮਾਂ ਦਿਵਸ' ਮਨਾਇਆ | ਸਕੂਲ ਦੇ ਪਿੰ੍ਰਸੀਪਲ ਧਰਮਿੰਦਰ ਕੌਰ ਨੇ 'ਮਾਂ ਦਿਵਸ' 'ਤੇ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪ੍ਰਕਿ੍ਤੀ ਨੇ ਮਾਂ ਨੂੰ ਆਪਣੇ ਬੱਚਿਆਂ ...

ਪੂਰੀ ਖ਼ਬਰ »

ਦੁਕਾਨ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)- ਇਕ ਦੁਕਾਨ 'ਚ ਅਚਾਨਕ ਅੱਗ ਲੱਗਣ ਕਾਰਨ ਲੱਖਾਂ ਰੁਪਿਆਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਸ਼ਹਿਰ ਦੀ ਜੈਤੋ ਸੜਕ 'ਤੇ ਸਥਿਤ ਗੁਰਦੁਆਰਾ ਬਾਜ਼ਾਰ ਵਿਚ ਅੱਜ ਸਵੇਰੇ ਕਰੀਬ ਸਵਾ ਤਿੰਨ ਵਜੇ ਅਚਾਨਕ ਅੱਗ ਲੱਗਣ ਕਾਰਨ ...

ਪੂਰੀ ਖ਼ਬਰ »

ਕੁਵੈਤ ਗਏ ਭਜਨ ਸਿੰਘ ਦੀ ਮੌਤ

ਕੋਟਕਪੂਰਾ, 13 ਮਈ (ਮੋਹਰ ਸਿੰਘ ਗਿੱਲ)- ਐਸ.ਬੀ.ਆਈ ਦੇ ਸੇਵਾ-ਮੁਕਤ ਮੈਨੇਜਰ ਗੁਰਦੀਪ ਸਿੰਘ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਚਾਚਾ ਭਜਨ ਸਿੰਘ ਢੇਰੜੀ (67) ਪੁੱਤਰ ਰੂਪ ਸਿੰਘ ਵਾਸੀ ਮੁਹੱਲਾ ਡਿੱਬੀਪੁਰਾ ਕੋਟਕਪੂਰਾ, ਹਾਲ ਆਬਾਦ ਕੁਵੈਤ ਵਿਖੇ ਅਚਾਨਕ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਰੀਦਕੋਟ, 13 ਮਈ (ਜਸਵੰਤ ਸਿੰਘ ਪੁਰਬਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਵਿਦਿਆਰਥਣਾਂ ਨੂੰ ਵਧਾਈ ਦੇਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਨਤੀਜੇ ਸ਼ਾਨਦਾਰ ਰਹੇ

ਪੰਜਗਰਾੲੀਂ ਕਲਾਂ, 13 ਮਈ (ਸੁਖਮੰਦਰ ਸਿੰਘ ਬਰਾੜ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਨਤੀਜੇ ਅਨੁਸਾਰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਸ਼ਾਨਦਾਰ ਰਹੇ | ਸਕੂਲ ਦੀ ਪਿ੍ੰਸੀਪਲ ਸੁਨੀਤਾ ਰਾਣੀ ...

ਪੂਰੀ ਖ਼ਬਰ »

ਪੰਜਾਬ ਭੱਠਾ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)- ਪੰਜਾਬ ਭੱਠਾ ਐਸੋਸੀਏਸ਼ਨ ਦੀ ਮੀਟਿੰਗ ਪੀ.ਐਸ ਸੰਧੂ ਤੇ ਕ੍ਰਿਸ਼ਨ ਵੱਸਲ ਦੀ ਅਗਵਾਈ ਹੇਠ ਹੋਈ, ਜਿਸ ਵਿਚ ਚੇਅਰਮੈਨ ਕੇ.ਕੇ. ਕਨਡੁਜਾ, ਦਵਿੰਦਰ ਰਾਜਦੇਵ, ਪ੍ਰਧਾਨ ਕੁਲਦੀਪ ਸਿੰਘ ਮੱਕੜ ਤੇ ਜਨਰਲ ਸਕੱਤਰ ਸੁਰਿੰਦਰ ਕੁਮਾਰ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਮਈ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਗੋਰਾ ਪਠੇਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਜੀਵਨ ਸਹਿਯੋਗ ਨਿਧੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ...

ਪੂਰੀ ਖ਼ਬਰ »

ਡੈਪੋ ਮਹਿੰਮ ਤਹਿਤ ਐਸ.ਐਚ.ਓ. ਥਾਣਾ ਸਿਟੀ ਨੇ ਪਿੰਡ ਅਬੁੱਲ ਖੁਰਾਣਾ ਦੇ ਲੋਕਾਂ ਨਾਲ ਕੀਤੀ ਮੀਟਿੰਗ

ਲੰਬੀ, 13 ਮਈ (ਮੇਵਾ ਸਿੰਘ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਖਾਤਮੇ ਲਈ ਚਲਾਈ ਵਿਸ਼ੇਸ਼ ਮੁਹਿੰਮ (ਡੈਪੋ) ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਸੀਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਕਬਾਲ ਸਿੰਘ ਐਸ.ਪੀ. ਮਲੋਟ ਦੀ ਅਗਵਾਈ ਵਿਚ ਮੁੱਖ ਅਫਸਰ ਥਾਣਾ ਸਿਟੀ ਮਲੋਟ ਸ: ...

ਪੂਰੀ ਖ਼ਬਰ »

ਖੇਤ ਵਿਚ ਕੰਮ ਕਰਦੇ ਸਮੇਂ ਹੋਈ ਕਿਸਾਨ ਦੀ ਮੌਤ 'ਤੇ ਪਰਿਵਾਰਕ ਮੈਂਬਰਾਂ ਨੇ ਮੁਆਵਜ਼ੇ ਦੀ ਕੀਤੀ ਮੰਗ

ਮਲੋਟ, 13 ਮਈ (ਗੁਰਮੀਤ ਸਿੰਘ ਮੱਕੜ)- ਬੀਤੇ ਦਿਨੀਂ ਨੇੜਲੇ ਪਿੰਡ ਕੋਲਿਆਂਵਾਲੀ ਦੇ ਕਿਸਾਨ ਭੁਪਿੰਦਰ ਸਿੰਘ ਪੁੱਤਰ ਕੁਲਬੀਰ ਸਿੰਘ ਦੀ ਖੇਤ ਵਿਚ ਕੰਮ ਕਰਦੇ ਸਮੇਂ ਜ਼ਹਿਰੀਲੇ ਕੀੜੇ ਦੇ ਕੱਟਣ ਕਾਰਨ ਮੌਤ ਹੋ ਗਈ | ਇਸ ਸਬੰਧੀ ਉਸਦੀ ਪਤਨੀ ਹਰਭਜਨ ਕੌਰ, ਬੇਟਾ ਹਰਮੀਤ ਸਿੰਘ ...

ਪੂਰੀ ਖ਼ਬਰ »

ਰਾਜਿੰਦਰ ਦੀਪਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 13 ਮਈ (ਹਰਮਹਿੰਦਰ ਪਾਲ)- ਰਾਜਿੰਦਰ ਦੀਪਾ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਵਾਗਤ ਕੀਤਾ | ਇਸ ਸਮੇਂ ਰਾਜਿੰਦਰ ਦੀਪਾ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਵਿਚ ਜ਼ਿੰਮੇਵਾਰੀ ਤੇ ...

ਪੂਰੀ ਖ਼ਬਰ »

ਛੱਪਰ ਨੂੰ ਅੱਗ ਲੱਗੀ, 2 ਪਸ਼ੂ ਜ਼ਿੰਦਾ ਸੜੇ

ਮੰਡੀ ਲੱਖੇਵਾਲੀ, 13 ਮਈ (ਰੁਪਿੰਦਰ ਸਿੰਘ ਸੇਖੋਂ)- ਪੁਲਿਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਚਿੱਬੜਾਂਵਾਲੀ ਵਿਖੇ ਅੱਜ ਬਾਅਦ ਦੁਪਹਿਰ ਛੱਪਰ ਨੂੰ ਅੱਗ ਲੱਗਣ ਕਰਕੇ 2 ਪਸ਼ੂ ਜਿੰਦਾ ਸੜ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਗਰੀਬ ਪਰਿਵਾਰ ਨਾਲ ਸਬੰਧਤ ...

ਪੂਰੀ ਖ਼ਬਰ »

ਰਾਖਵਾਂਕਰਨ ਆਰਥਿਕਤਾ ਦੇ ਆਧਾਰ 'ਤੇ ਹੋਣਾ ਚਾਹੀਦਾ ਹੈ-ਭਾਗਸਰ

ਮੰਡੀ ਲੱਖੇਵਾਲੀ, 13 ਮਈ (ਰੁਪਿੰਦਰ ਸਿੰਘ ਸੇਖੋਂ)- ਦੇਸ਼ ਅੰਦਰ ਰਾਖਵਾਂਕਰਨ ਦਾ ਕਾਨੂੰਨ ਠੀਕ ਨਾ ਹੋਣ ਕਾਰਨ ਅਸਲ ਲੋੜਵੰਦ ਬਣਦੇ ਹੱਕਾਂ ਤੋਂ ਵਾਂਝੇ ਰਹਿ ਰਹੇ ਹਨ ਪਰ ਕਾਨੂੰਨ ਬਣਾਉਣ ਵਾਲੇ ਇਸ ਅਤਿ ਜ਼ਰੂਰੀ ਮੁੱਦੇ ਵੱਲ ਧਿਆਨ ਨਾ ਕਰਕੇ ਲੱਖਾਂ ਲੋਕਾਂ ਨਾਲ ਖਿਲਵਾੜ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਆਪਣੀਆਂ ਮੰਗਾਂ ਨੂੰ ਲੈ ਕੇ ਲੰਬੀ ਵਿਖੇ ਮੀਟਿੰਗ

ਲੰਬੀ, 13 ਮੇਵਾ ਸਿੰਘ (ਮੇਵਾ ਸਿੰਘ) - ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਇਕ ਮੀਟਿੰਗ ਲੰਬੀ ਵਿਖੇ ਹੋਈ | ਮੀਟਿੰਗ ਵਿਚ ਬੁਲਾਰਿਆਂ ਕਿਹਾ ਕਿ ਜਥੇਬੰਦੀ ਤੋਂ ਬਗੈਰ ਆਪਣੇ ਹੱਕ ਪ੍ਰਾਪਤ ਨਹੀਂ ਕੀਤੇ ਜਾ ਸਕਦੇ | ਜਥੇਬੰਦੀਆਂ ਦੀਆਂ ਮੰਗਾਂ ਵਿਚ ਨਰੇਗਾ ਮਜ਼ਦੂਰਾਂ ਨੂੰ 100 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX