ਤਾਜਾ ਖ਼ਬਰਾਂ


ਪਿੰਡ ਭਾਗੀਵਾਂਦਰ ਵਿਚ ਟਾਇਰ ਫ਼ੈਕਟਰੀ ਨੂੰ ਲੱਗੀ ਅੱਗ
. . .  about 1 hour ago
ਤਲਵੰਡੀ ਸਾਬੋ/ਸੀਂਗੋ ਮੰਡੀ 24 ਮਈ (ਲੱਕਵਿੰਦਰ ਸ਼ਰਮਾ) -ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ,ਜਦੋਂ ਲਾਲੇਆਣਾਂ ਸੜਕ ਤੇ ਸਥਿਤ ਇੱਕ ਟਾਇਰ ...
ਕਿਸਾਨ ਤੋਂ 3 ਲੱਖ ਦੀ ਨਕਦੀ ਖੋਹਣ ਵਾਲਾ ਭੀਖੀ ਦਾ ਚੇਅਰਮੈਨ ਨਿਕਲਿਆ
. . .  about 2 hours ago
ਮਾਨਸਾ, 24 ਮਈ- (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ 'ਚ ਉਦੋਂ ਹਫੜਾ-ਦਫੜੀ ਮੱਚ ਗਈ ਜਦੋਂ ਕਾਰ ਸਵਾਰ ਲੁਟੇਰੇ ਇਕ ਕਿਸਾਨ ਤੋਂ 3 ਲੱਖ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ...
ਤਿੰਨ ਦਿਨਾਂ ਤੋਂ ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ 'ਤੇ ਜੰਗਲੀ ਰਕਬਾ ਅੱਗ ਦੀ ਲਪੇਟ 'ਚ
. . .  about 3 hours ago
ਮਾਹਿਲਪੁਰ ,24 ਮਈ (ਦੀਪਕ ਅਗਨੀਹੋਤਰੀ)-ਪੰਜਾਬ ਹਿਮਾਚਲ ਪ੍ਰਦੇਸ਼ ਸੀਮਾ ਦੇ ਨਾਲ ਲਗਦੇ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਹਿਮਾਚਲ ਪ੍ਰਦੇਸ਼ ਦੇ ਪਿੰਡਾਂ ਵਿਚ ਜੰਗਲੀ ਰਕਬੇ ਨੂੰ...
ਸ਼ੈਲ ਬਾਲਾ ਹੱਤਿਆ ਮਾਮਲਾ : ਚਾਰ ਪੁਲਿਸ ਅਧਿਕਾਰੀ ਮੁਅੱਤਲ
. . .  about 3 hours ago
ਸ਼ਿਮਲਾ, 24 ਮਈ- ਸ਼ੈਲ ਬਾਲਾ ਹੱਤਿਆ ਮਾਮਲੇ 'ਚ ਚਾਰ ਪੁਲਿਸ ਅਧਿਕਾਰੀਆਂ ਅਤੇ ਇੱਕ ਹੋਰ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬੀਤੀ 1 ਮਈ ਨੂੰ ਹਿਮਾਚਲ ਦੇ ਕਸੌਲੀ 'ਚ ਸੁਪਰੀਮ ਕੋਰਟ ਦੇ ਹੁਕਮ 'ਤੇ ਗ਼ੈਰ-ਕਾਨੂੰਨੀ ਨਿਰਮਾਣ 'ਤੇ..
ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਮਾਛੀਵਾੜਾ ਸਾਹਿਬ, 24 ਮਈ (ਮਨੋਜ ਕੁਮਾਰ )- ਅੱਜ ਇੱਥੇ ਨਸ਼ੇ ਦੀ ਦਲਦਲ 'ਚ ਫਸੇ ਇੱਕ ਨੌਜਵਾਨ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਸਵੇਰੇ 10 ਵਜੇ ਦੇ ਕਰੀਬ ਨਸ਼ੇ ਨਾ ਮਿਲਣ 'ਤੇ ਪੈਦਾ ਹੋਈ ਤੋੜ 'ਚ...
ਦਸਵੀਂ ਦੀ ਪ੍ਰੀਖਿਆ 'ਚੋਂ ਦੂਜੇ ਨੰਬਰ 'ਤੇ ਰਹੀ ਜੈਸਮੀਨ ਕੌਰ ਨੂੰ ਕੀਤਾ ਗਿਆ ਸਨਮਾਨਿਤ
. . .  about 4 hours ago
ਚੰਡੀਗੜ੍ਹ, 24 ਮਈ (ਐਨ. ਐਸ. ਪਰਵਾਨਾ)- ਪੰਜਾਬ ਪੁਲਿਸ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਆਈ. ਸੀ. ਐਸ. ਈ. ਦੀ ਦਸਵੀਂ ਦੀ ਪ੍ਰੀਖਿਆ ਦੇ ਨਤੀਜੇ 'ਚੋਂ ਪੂਰੇ ਦੇਸ਼ 'ਚ ਦੂਜੇ ਨੰਬਰ 'ਤੇ ਆਈ ਵਿਦਿਆਰਥਣ ਜੈਸਮੀਨ ਕੌਰ ਚਾਹਲ ਦਾ ਪੁਲਿਸ ਹੈੱਡ ਕੁਆਰਟਰ...
25 ਮਈ ਤੋਂ ਲਾਗੂ ਹੋਵੇਗਾ ਈ-ਵੇਅ ਬਿੱਲ ਸਿਸਟਮ
. . .  about 4 hours ago
ਨਵੀਂ ਦਿੱਲੀ, 24 ਮਈ- ਇੱਕ ਹੀ ਸੂਬੇ ਦੇ ਅੰਦਰ ਮਾਲ ਦੀ ਆਵਾਜਾਈ ਲਈ ਈ-ਵੇਅ ਬਿੱਲ ਸਿਸਟਮ ਮਹਾਰਾਸ਼ਟਰ, ਮਣੀਪੁਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਚੰਡੀਗੜ੍ਹ, ਦਾਦਰਾ ਅਤੇ ਨਗਰ ਹਵੇਲੀ, ਦਮਨ ਤੇ ਦੀਪ ਅਤੇ ਲਕਸ਼ਦੀਪ 'ਚ 25 ਮਈ ਤੋਂ ਲਾਗੂ...
ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ
. . .  about 5 hours ago
ਜੰਮੂ, 24 ਮਈ- ਤ੍ਰਿਕੁਟ ਦੀਆਂ ਪਹਾੜੀਆਂ 'ਤੇ ਜੰਗਲ 'ਚ ਲੱਗੀ ਅੱਗ ਕਾਰਨ ਰੁਕੀ ਵੈਸ਼ਣੋ ਦੇਵੀ ਯਾਤਰਾ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਮੁਤਾਬਕ ਬੁੱਧਵਾਰ ਦੁਪਹਿਰ ਨੂੰ ਜੰਗਲ 'ਚ ਅੱਗ ਲੱਗਣ ਤੋਂ ਬਾਅਦ ਵੈਸ਼ਣੋ ਦੇਵੀ ਯਾਤਰਾ ਰੋਕੀ ਗਈ ਸੀ, ਜਿਸ ਨੂੰ ਵੀਰਵਾਰ...
ਤੂਤੀਕੋਰਨ ਹਿੰਸਾ : 65 ਲੋਕਾਂ ਦੀ ਹੋਈ ਗ੍ਰਿਫ਼ਤਾਰ
. . .  about 5 hours ago
ਚੇਨਈ, 24 ਮਈ- ਤੂਤੀਕੋਰਨ 'ਚ ਸਟਰਲਾਈਟ ਕਾਪਰ ਯੂਨਿਟ ਨੂੰ ਬੰਦ ਕਰਨ ਨੂੰ ਲੈ ਕੇ ਹੋਈ ਹਿੰਸਾ 'ਚ ਸ਼ਾਮਲ ਹੋਣ 'ਤੇ 65 ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਰਿਮਾਂਡ 'ਤੇ ਭੇਜਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਧਿਕਾਰੀ ਸੰਦੀਪ ਨਾਂਦੂਰੀ ਨੇ ਦੱਸਿਆ ਕਿ 68...
ਉੱਤਰੀ ਕੋਰੀਆ ਨੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਕੀਤਾ ਨਸ਼ਟ
. . .  about 4 hours ago
ਨਵੀਂ ਦਿੱਲੀ, 24 ਮਈ- ਉੱਤਰੀ ਕੋਰੀਆ ਨੇ ਆਪਣੇ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕੀਤਾ ਹੈ। ਉੱਤਰੀ ਕੋਰੀਆ ਨੇ ਪ੍ਰਮਾਣੂੰ ਨਿਸ਼ਸਤਰੀਕਰਨ ਦੇ ਵੱਲ ਕਦਮ ਵਧਾਉਂਦਿਆਂ ਅੱਜ ਦੇਸ਼ ਦੇ ਮੱਧ ਪੁੰਗਏ-ਰੀ ਪਰਮਾਣੂੰ ਪ੍ਰੀਖਣ ਕੇਂਦਰ ਨੂੰ ਨਸ਼ਟ ਕਰ ਦਿੱਤਾ। ਉੱਤਰੀ ਕੋਰੀਆ ਨੇ ਹਾਲ...
ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਮੋਦੀ ਆਉਣ ਵਾਲੀ 29 ਮਈ ਤੋਂ 2 ਜੂਨ ਤੱਕ ਇੰਡੋਨੇਸ਼ੀਆ ਅਤੇ ਸਿੰਗਾਪੁਰ ਦੇ ਦੌਰੇ 'ਤੇ ਜਾਣਗੇ। ਵਿਦੇਸ਼ ਮੰਤਰਾਲੇ ਮੁਤਾਬਕ ਦੌਰੇ ਦੌਰਾਨ ਉਹ 1 ਜੂਨ ਨੂੰ ਸਿੰਗਾਪੁਰ 'ਚ ਸ਼ਾਂਗਰੀ-ਲਾ ਗੱਲਬਾਤ 'ਚ ਮੁੱਖ ਭਾਸ਼ਣ...
ਰੂਸੀ ਮਿਜ਼ਾਈਲ ਨੇ ਸੁੱਟਿਆ ਸੀ ਐਮ.ਐਚ.17
. . .  about 6 hours ago
ਯੂਟ੍ਰੇਕਟ, 24 ਮਈ- ਮਲੇਸ਼ੀਆਈ ਜਹਾਜ਼ ਐਮ.ਐਚ.17 ਨੂੰ ਸੁੱਟੇ ਜਾਣ ਦੀ ਜਾਂਚ ਕਰ ਰਹੀ ਕੌਮਾਂਤਰੀ ਟੀਮ ਨੇ ਅੱਜ ਪਹਿਲੀ ਵਾਰ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਕਿ ਜਹਾਜ਼ ਨੂੰ ਸੁੱਟਣ ਲਈ ਜਿਸ ਮਿਜ਼ਾਈਲ ਦੀ ਵਰਤੋਂ ਕੀਤੀ ਗਈ ਸੀ, ਉਹ ਰੂਸੀ ਫੌਜ ਬ੍ਰਿਗੇਡ ਦੀ...
ਪੀ.ਐਨ.ਬੀ. ਘੁਟਾਲਾ : ਈ.ਡੀ. ਨੇ ਨੀਰਵ ਮੋਦੀ ਖਿਲਾਫ ਦੋਸ਼ ਪੱਤਰ ਕੀਤਾ ਦਾਖਲ
. . .  about 6 hours ago
ਮੁੰਬਈ, 24 ਮਈ -ਪੰਜਾਬ ਨੈਸ਼ਨਲ ਬੈਂਕ ਦੇ 2 ਬਿਲੀਅਨ ਡਾਲਰ ਘੁਟਾਲਾ ਮਾਮਲੇ 'ਚ ਹੀਰਾ ਵਪਾਰੀ ਨੀਰਵ ਮੋਦੀ ਤੇ ਉਸ ਦੇ ਸਹਿਯੋਗੀਆਂ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪਹਿਲਾ ਆਪਣਾ ਦੋਸ਼ ਪੱਤਰ ਦਾਖਲ ਕੀਤਾ ਹੈ। ਈ.ਡੀ. ਨੇ ਕਿਹਾ ਕਿ ਨੀਰਵ ਮੋਦੀ ਤੇ ਉਸ...
ਸੁਨੰਦਾ ਪੁਸ਼ਕਰ ਮੌਤ ਮਾਮਲਾ ਨਾਮਜ਼ਦ ਅਦਾਲਤ 'ਚ ਤਬਦੀਲ
. . .  about 7 hours ago
ਨਵੀਂ ਦਿੱਲੀ, 24 ਮਈ- ਦਿੱਲੀ ਦੀ ਇੱਕ ਅਦਾਲਤ ਨੇ ਅੱਜ ਸੁਨੰਦਾ ਪੁਸ਼ਕਰ ਮੌਤ ਮਾਮਲੇ ਨੂੰ ਇੱਕ ਵਿਸ਼ੇਸ਼ ਨਾਮਜ਼ਦ ਅਦਾਲਤ 'ਚ ਤਬਦੀਲ ਕਰ ਦਿੱਤਾ ਹੈ। ਮੈਟਰੋਪਾਲੀਟਨ ਮੈਜਿਸਟਰੇਟ ਧਰਮਿੰਦਰ ਸਿੰਘ ਨੇ ਮਾਮਲਾ ਵਧੀਕ ਮੁੱਖ ਮੈਟਰੋਪਾਲੀਟਨ ਮੈਜਿਸਟਰੇਟ...
ਪਠਾਨਕੋਟ ਸਬ ਜੇਲ੍ਹ 'ਚ ਕੈਦੀਆਂ ਵਿਚਾਲੇ ਲੜਾਈ
. . .  about 7 hours ago
ਪਠਾਨਕੋਟ, 24 ਮਈ - ਪਠਾਨਕੋਟ ਸਬ ਜੇਲ੍ਹ 'ਚ ਲੜਾਈ ਹੋਣ ਦੀ ਖ਼ਬਰ ਹੈ। ਜੇਲ੍ਹ ਦੀ ਬੈਰਕ ਨੰਬਰ 3 'ਚ ਕੈਦੀ ਭਿੜੇ ਹਨ। ਕਰੀਬ ਸੱਤ ਕੈਦੀਆਂ ਦੇ ਆਪਸ 'ਚ ਭਿੜਨ ਦੀ ਸੂਚਨਾ ਹੈ। ਇਸ ਲੜਾਈ 'ਚ ਇਕ ਕੈਦੀ ਨੂੰ ਗੰਭੀਰ ਸੱਟਾਂ ਵੱਜੀਆਂ ਹਨ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ...
ਵਿਰਾਟ ਮਗਰੋਂ ਰਾਹੁਲ ਗਾਂਧੀ ਨੇ ਵੀ ਮੋਦੀ ਨੂੰ ਦਿੱਤੀ ਵੱਡੀ ਚੁਣੌਤੀ
. . .  about 7 hours ago
ਮੋਦੀ ਅਤੇ ਰੁੱਟੇ ਸੀ. ਈ. ਓ. ਕਾਨਫਰੰਸ 'ਚ ਹੋਏ ਸ਼ਾਮਲ
. . .  about 7 hours ago
ਸੱਟ ਕਾਰਨ ਕੋਹਲੀ ਨਹੀਂ ਖੇਡ ਸਕਣਗੇ ਕਾਊਂਟੀ
. . .  about 8 hours ago
ਜੰਮੂ-ਕਸ਼ਮੀਰ : ਪਹਾੜੀਆਂ 'ਤੇ ਲੱਗੀ ਭਿਆਨਕ ਅੱਗ
. . .  about 8 hours ago
ਲੁਧਿਆਣਾ 'ਚ ਫੈਕਟਰੀ ਨੂੰ ਲੱਗੀ ਅੱਗ
. . .  about 8 hours ago
ਗੈਂਗਸਟਰ ਤੋਂ ਸਮਾਜ ਸੁਧਾਰਕ ਬਣਿਆ ਲੱਖਾ ਸਧਾਣਾ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ
. . .  about 8 hours ago
ਜੇ 'ਆਪ' ਕਾਂਗਰਸ ਨਾਲ ਗੱਠਜੋੜ ਕਰਦੀ ਹੈ ਤਾਂ ਪਾਰਟੀ ਛੱਡ ਦੇਵਾਂਗਾ- ਫੂਲਕਾ
. . .  about 8 hours ago
ਮਹਾਰਾਸ਼ਟਰ ਕੌਂਸਲ ਚੋਣਾਂ 'ਚ ਕਾਂਗਰਸ ਨੂੰ ਝਟਕਾ
. . .  about 9 hours ago
ਤੂਤੀਕੋਰਨ ਹਿੰਸਾ 'ਤੇ ਰਾਜਨਾਥ ਸਿੰਘ ਨੇ ਪ੍ਰਗਟਾਇਆ ਦੁੱਖ
. . .  about 9 hours ago
ਸੀਰੀਆ ਦੇ ਫੌਜੀ ਟਿਕਾਣਿਆਂ 'ਤੇ ਅਮਰੀਕਾ ਨੇ ਕੀਤਾ ਹਮਲਾ
. . .  about 9 hours ago
ਇਟਲੀ 'ਚ ਟਰੇਨ ਹਾਦਸਾਗ੍ਰਸਤ, 2 ਦੀ ਮੌਤ
. . .  about 9 hours ago
ਮੋਦੀ ਤੇ ਰੁੱਟੇ ਵਿਚਕਾਰ ਹੋਈ ਮੁਲਾਕਾਤ
. . .  about 10 hours ago
ਕੇਰਲ 'ਚ ਨਿਪਾਹ ਵਾਇਰਸ ਕਾਰਨ ਇੱਕ ਹੋਰ ਮੌਤ
. . .  about 10 hours ago
ਚੱਢਾ ਦੇ ਵਕੀਲ ਨੇ ਕਾਹਨ ਸਿੰਘ ਪੰਨੂ ਨੂੰ ਸੌਂਪੀ ਰਿਪੋਰਟ
. . .  about 10 hours ago
ਮੋਦੀ ਨੇ ਵਿਰਾਟ ਦੀ ਚੁਣੌਤੀ ਕੀਤੀ ਪ੍ਰਵਾਨ
. . .  about 10 hours ago
ਡੀ.ਐਮ.ਕੇ ਦਾ ਤੂਤੀਕੋਰਨ ਹਿੰਸਾ 'ਤੇ ਪ੍ਰਦਰਸ਼ਨ
. . .  about 10 hours ago
ਬਗਦਾਦ 'ਚ ਆਤਮਘਾਤੀ ਹਮਲਾ, ਸੱਤ ਦੀ ਮੌਤ
. . .  about 11 hours ago
ਜਗਤਾਰ ਸਿੰਘ ਤਾਰਾ ਅਤੇ ਰਮਨਦੀਪ ਸਿੰਘ ਨੂੰ ਕੀਤਾ ਗਿਆ ਪਟਿਆਲਾ ਅਦਾਲਤ 'ਚ ਪੇਸ਼
. . .  about 11 hours ago
ਪਾਕਿ ਨੇ ਉੜੀ 'ਚ ਖੋਲ੍ਹਿਆ ਨਵਾਂ ਮੋਰਚਾ, ਨਾਗਰਿਕਾਂ ਨੂੰ ਬਣਾਇਆ ਨਿਸ਼ਾਨਾ
. . .  about 11 hours ago
ਡਾਲਰ ਮੁਕਾਬਲੇ ਰੁਪਏ 'ਚ 12 ਪੈਸੇ ਸੁਧਾਰ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਜੇਠ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ
  •     Confirm Target Language  

ਫ਼ਤਹਿਗੜ੍ਹ ਸਾਹਿਬ

ਫਰਨੇਸ ਹਾਦਸੇ ਵਿਚ 4 ਪ੍ਰਵਾਸੀ ਮਜ਼ਦੂਰ ਝੁਲਸੇ, ਨਿੱਜੀ ਹਸਪਤਾਲ ਵਿਚ ਦਾਖਲ

ਮੰਡੀ ਗੋਬਿੰਦਗੜ੍ਹ, 15 ਮਈ (ਬਲਜਿੰਦਰ ਸਿੰਘ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਸਰਹਿੰਦ ਸਾਈਡ ਸਥਿਤ ਕੇ.ਵੀ. ਅਲਾਇਜ਼ ਫਰਨੇਸ਼ ਇਕਾਈ ਵਿਚ ਅੱਜ ਦੁਪਹਿਰੇ ਵਾਪਰੇ ਹਾਦਸੇ ਵਿਚ 4 ਪ੍ਰਵਾਸੀ ਮਜ਼ਦੂਰਾਂ ਦੇ ਬੁਰੀ ਤਰ੍ਹਾਂ ਝੁਲਸੇ ਜਾਣ ਦੀ ਖ਼ਬਰ ਹੈ, ਜਿਨ੍ਹਾਂ ਨੂੰ ਇਲਾਜ ਦੇ ਲਈ ਸਥਾਨਕ ਗੋਲ ਮਾਰਕੀਟ ਸਥਿਤ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ | ਫਰਨੇਸ਼ ਹਾਦਸੇ ਵਿਚ ਝੁਲਸੇ ਪ੍ਰਵਾਸੀ ਮਜ਼ਦੂਰ ਪਿੰਕੂ ਪ੍ਰਸ਼ਾਦ (25) ਜੋ ਕਿ ਸਥਾਨਕ ਗੋਲ ਮਾਰਕੀਟ ਸਥਿਤ ਨਿਰਮਲ ਹਸਪਤਾਲ ਵਿਚ ਜੇਰੇ ਇਲਾਜ ਹੈ, ਨੇ ਦੱਸਿਆ ਕਿ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਕੇ.ਵੀ. ਅਲਾਇਜ਼ ਦੀ ਫਰਨੇਸ਼ ਭੱਠੀ ਵਿਚ ਸਕਰੈਪ ਪਿਘਲਾਉਣ ਦਾ ਕੰਮ ਚੱਲ ਰਿਹਾ ਸੀ ਤਾਂ ਕਰੀਬ ਸਾਢੇ 11 ਵਜੇ ਭੱਠੀ ਵਿਚ ਕੋਈ ਬੰਦ ਵਸਤੂ ਚਲੇ ਜਾਣ ਕਾਰਨ ਉੱਬਲਦਾ ਲੋਹਾ ਉੱਥੇ ਕੰਮ ਕਰਦੇ ਮਜ਼ਦੂਰਾਂ 'ਤੇ ਪੈ ਗਿਆ, ਸਿੱਟੇ ਵਜੋਂ ਉਹ ਬੁਰੀ ਤਰ੍ਹਾਂ ਝੁਲਸੇ ਗਏ | ਜਿਨ੍ਹਾਂ ਨੂੰ ਤੁਰੰਤ ਫਰਨੇਸ ਮਾਲਕਾਂ ਵਲੋਂ ਇਲਾਜ ਦੇ ਲਈ ਸਥਾਨਕ ਗੋਲ ਮਾਰਕੀਟ ਸਥਿਤ ਨਿਰਮਲ ਹਸਪਤਾਲ ਵਿਚ ਲਿਆਂਦਾ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ | ਇਸ ਹਾਦਸੇ ਵਿਚ ਝੁਲਸੇ ਪ੍ਰਵਾਸੀ ਮਜ਼ਦੂਰਾਂ ਦੀ ਪਛਾਣ ਪਿੰਕੂ ਪ੍ਰਸ਼ਾਦ (25) ਪੁੱਤਰ ਪ੍ਰਸਾਦ ਮਹਿਤੋ ਵਾਸੀ ਝਾਰਖੰਡ, ਸ਼ਾਮ ਦੂਬੇ (35) ਪੁੱਤਰ ਸ਼ਾਮ ਬਿਹਾਰੀ ਵਾਸੀ ਬਿਹਾਰ, ਸ਼ਾਮ ਸੁੰਦਰ (28) ਪੁੱਤਰ ਰਾਜਗਿਰੀ ਬਿੰਦੇ ਅਤੇ ਰਾਜੂ ਸ਼ਾਹ (20) ਪੁੱਤਰ ਬੁੰਦਨ ਸ਼ਾਹ ਵਜੋਂ ਦੱਸੀ ਗਈ ਹੈ | ਇਸ ਹਾਦਸੇ ਦੀ ਸੂਚਨਾ ਮਿਲਣ ਉਪਰੰਤ ਮੰਡੀ ਗੋਬਿੰਦਗੜ੍ਹ ਪੁਲਿਸ ਥਾਣੇ ਵਿਚ ਤਾਇਨਾਤ ਸਹਾਇਕ ਥਾਣੇਦਾਰ ਨਿਮਰਲ ਸਿੰਘ ਨੇ ਆਪਣੀ ਪੁਲਿਸ ਪਾਰਟੀ ਸਮੇਤ ਘਟਨਾ ਵਾਲੀ ਥਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਝੁਲਸੇ ਮਜ਼ਦੂਰ ਫ਼ਿਲਹਾਲ ਬਿਆਨ ਦੇਣ ਦੀ ਸਥਿਤੀ ਵਿਚ ਨਹੀਂ ਹਨ ਭਲਕੇ ਉਨ੍ਹਾਂ ਦੇ ਬਿਆਨ ਕਲਮਬੰਦ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਗਰਿੱਡ 'ਚ ਅੱਗ ਲੱਗਣ ਕਾਰਨ ਬਿਜਲੀ ਸਪਲਾਈ ਹੋਈ ਪ੍ਰਭਾਵਿਤ

ਅਮਲੋਹ, 15 ਮਈ (ਸੂਦ)-ਅਮਲੋਹ ਅਤੇ ਨਜ਼ਦੀਕੀ ਪਿੰਡਾਂ ਵਿਚ ਅੱਜ ਸ਼ਾਮ ਕਰੀਬ 4 ਵਜੇ ਤੋਂ ਬਿਜਲੀ ਸਪਲਾਈ ਬੰਦ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ | ਇਸ ਸਬੰਧ ਵਿਚ ਪੰਜਾਬ ਪਾਵਰ ਕਾਮ ਦੇ ਸੀਨੀਅਰ ਸਹਾਇਕ ਕਾਰਜਕਾਰੀ ਇੰਜੀਨੀਅਰ ਜੀ.ਐਸ. ਗੁਰਮ ...

ਪੂਰੀ ਖ਼ਬਰ »

ਥਾਣਾ ਗੋਬਿੰਦਗੜ੍ਹ ਦੇ 3 ਪਿੰਡ ਖੇੜੀ ਨੌਧ ਸਿੰਘ ਨਾਲ ਜੋੜਨ ਿਖ਼ਲਾਫ਼ ਵਕੀਲ ਅੱਜ ਕਰਨਗੇ ਹੜਤਾਲ

ਅਮਲੋਹ/ਸਲਾਣਾ, 15 ਮਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਬਾਰ ਐਸੋਸੀਏਸ਼ਨ ਅਮਲੋਹ ਦੀ ਇਕ ਮੀਟਿੰਗ ਬਾਰ ਰੂਮ ਅਮਲੋਹ ਵਿਚ ਅੱਜ ਪ੍ਰਧਾਨ ਗੌਰਵ ਗਰਗ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਕਾਰ ਵਲੋਂ ਥਾਣਾ ਮੰਡੀ ਗੋਬਿੰਦਗੜ੍ਹ ਦੇ 3 ਪਿੰਡ ਫ਼ਤਹਿਗੜ੍ਹ ਨਿਊਆਂ, ...

ਪੂਰੀ ਖ਼ਬਰ »

ਪਹਿਲੀ ਤੋਂ 10 ਜੂਨ ਤੱਕ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾਣ ਵਾਲੇ ਬੰਦ ਬਾਰੇ ਟੀਮ ਦਾ ਦੌਰਾ

ਬਸੀ ਪਠਾਣਾ, 15 ਮਈ (ਗ.ਸ. ਰੁਪਾਲ, ਐਚ.ਐਸ. ਗੌਤਮ)-ਕਿਸਾਨ ਮੰਗਾਂ ਨੂੰ ਚਿਰੋਕਣੇ ਸਮੇਂ ਤੋਂ ਕੇਂਦਰ ਸਰਕਾਰਾਂ ਵਲੋਂ ਅਣਡਿੱਠੇ ਕੀਤੇ ਜਾਣ ਿਖ਼ਲਾਫ਼ ਰੋਹ ਵਿਚ ਆਈਆਂ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਇਕ ਤੋਂ 10 ਜੂਨ ਤੱਕ 10 ਦਿਨਾਂ ਨੂੰ ਛੁੱਟੀ ਵਜੋਂ ਮਨਾਉਣ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਾ ਛੁਡਾਉਣ ਲਈ ਪ੍ਰਸ਼ਾਸਨ ਪੱਬਾਂ-

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਬ੍ਰਾਹਮਣ ਮਾਜਰਾ ਸਰਹਿੰਦ ਦੇ ਵਾਰਡ ਨੰਬਰ 4 ਵਿਚ ਰਹਿੰਦੇ 33 ਦਲਿਤ ਪਰਿਵਾਰਾਂ ਨੂੰ ਪ੍ਰਸ਼ਾਸਨ ਵਲੋਂ ਦਿੱਤੇ 15 ਦਿਨਾਂ ਦੇ ਅਲਟੀਮੇਟਮ ਦਾ ਸਮਾਂ ਸਮਾਪਤ ਹੋ ਗਿਆ ਅਤੇ ਇਨ੍ਹਾਂ ਪਰਿਵਾਰਾਂ ਦੇ ਸਿਰ 'ਤੇ ਬੇ-ਘਰ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਦੇ 2 ਮਾਮਲਿਆਂ 'ਚ ਭਗੌੜਾ ਕਾਬੂ

ਫ਼ਤਹਿਗੜ੍ਹ ਸਾਹਿਬ, 15 ਮਈ (ਅਰੁਣ ਆਹੂਜਾ)-ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਵਲੋਂ ਨਸ਼ੀਲੇ ਪਦਾਰਥਾਂ ਦੇ 2 ਵੱਖ-ਵੱਖ ਮਾਮਲਿਆਂ ਵਿਚ ਅਦਾਲਤ ਵਲੋਂ ਭਗੌੜੇ ਕਰਾਰ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮਾਮਲਾ ਦਰਜ ਕਰਨ ਦਾ ਦਾਅਵਾ ਕੀਤਾ ਗਿਆ ਹੈ | ਐਸ.ਪੀ. (ਜਾਂਚ) ਹਰਪਾਲ ...

ਪੂਰੀ ਖ਼ਬਰ »

ਖਰੜ ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਬਸੀ ਪਠਾਣਾ ਦੇ ਖੇਤਾਂ ਵਿਚ ਪਹੁੰਚਣ ਦਾ ਸਰਕਾਰ ਨੇ ਲਿਆ ਗੰਭੀਰ ਨੋਟਿਸ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ, ਮਨਪ੍ਰੀਤ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਦੁਆਰਾ ਇਲਾਕੇ ਦੀ ਸੰਗਤ ਨਾਲ ਬਸੀ ਪਠਾਣਾ ਹਲਕੇ ਦੇ ਲਗਪਗ 50 ਪਿੰਡਾਂ ਵਿਚ ਖਰੜ ਸੀਵਰੇਜ ਦਾ ਗੰਦਾ ਪਾਣੀ ਦਾਖਲ ਹੋਣ ਦੀ ਉਠਾਈ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਸ਼ਾਹਕੋਟ 'ਚ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਾਂਗੇ-ਬੀਬੀ ਹੰੁਦਲ

ਬਸੀ ਪਠਾਣਾ/ਨੌਗਾਵਾਂ, 15 ਮਈ (ਐਚ.ਐਸ ਗੌਤਮ, ਗ.ਸ. ਰੁਪਾਲ, ਰਵਿੰਦਰ ਮੌਦਗਿਲ)-ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਮਨਪ੍ਰੀਤ ਕੌਰ ਹੁੰਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 15 ਮਈ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਵਧੇਰੇ ਦਾਖ਼ਲੇ ਲਈ ਮੁਹਿੰਮ ਜਾਰੀ

ਫ਼ਤਹਿਗੜ੍ਹ ਸਾਹਿਬ, 15 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਅਤੇ ਇਸ ਦੇ ...

ਪੂਰੀ ਖ਼ਬਰ »

ਪੁਲਿਸ ਚੌਕੀ ਖੇੜਾ ਦੇ ਇੰਚਾਰਜ ਦਾ ਸਨਮਾਨ ਕੀਤਾ

ਫ਼ਤਹਿਗੜ੍ਹ ਸਾਹਿਬ, 15 ਮਈ (ਅਰੁਣ ਆਹੂਜਾ)-ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵਲੋਂ ਇਕ ਮੀਟਿੰਗ ਉਪਰੰਤ ਪੁਲਿਸ ਚੌਕੀ ਖੇੜਾ ਦੇ ਇੰਚਾਰਜ ਮੇਜਰ ਸਿੰਘ ਨੂੰ ਡਿਊਟੀ ਸਮੇਂ ਨਸ਼ਾ ਤਸਕਰਾਂ ਤੇ ਹੋਰ ਸਮਾਜ ਵਿਰੋਧੀਆਂ ਵਿਅਕਤੀਆਂ ਨੂੰ ਕਾਬੂ ਕਰਨ ਤੇ ਇੰਪਲਾਈਜ਼ ਆਫ਼ ਦੀ ...

ਪੂਰੀ ਖ਼ਬਰ »

ਚੇਅਰਮੈਨ ਭੁੱਟਾ ਦਾ ਭਗੜਾਣਾ ਵਾਸੀਆਂ ਨੇ ਕੀਤਾ ਵਿਸ਼ੇਸ਼ ਸਨਮਾਨ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਭਾਰਤ ਸਰਕਾਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਫ਼ਤਹਿਗੜ੍ਹ ਸਾਹਿਬ ਦੇ ਰਾਸ਼ਟਰੀ ਪੁਰਸਕਾਰ ਦਿੱਤੇ ਜਾਣ ਤੇ ਪਿੰਡ ਭਗੜਾਣਾ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਨੌਵੀਂ ਪਾਤਸ਼ਾਹੀ ਦੀ ਅਗਵਾਈ ਵਿਚ ਪਿੰਡ ਵਾਸੀਆਂ ਵਲੋਂ ਇਕ ...

ਪੂਰੀ ਖ਼ਬਰ »

ਰੁੜਕੀ ਦੇ ਗੁਰਦੁਆਰਾ ਸਾਹਿਬ ਨੂੰ ਰਵਿੰਦਰ ਸਿੰਘ ਖ਼ਾਲਸਾ ਵਲੋਂ ਕੀਮਤੀ ਚੰਦੋਆ ਭੇਟ

ਅਮਲੋਹ, 15 ਮਈ (ਸੂਦ)-ਨਜ਼ਦੀਕੀ ਪਿੰਡ ਰੁੜਕੀ ਦੇ ਗੁਰਦੁਆਰਾ ਸਾਹਿਬ ਨੂੰ ਸ਼ੋ੍ਰਮਣੀ ਕਮੇਟੀ ਮੈਂਬਰ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਅੱਜ ਕੀਮਤੀ ਚੰਦੋਆ ਸਾਹਿਬ ਭੇਂਟ ਕੀਤਾ | ਇਸ ਮੌਕੇ ਤੇ ਭਾਈ ਰਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਸੁਖਬੀਰ ਤੇ ਬੀਬੀ ਜਗੀਰ ਕੌਰ ਦਾ ਸੁਨੇਹਾ ਘਰ-ਘਰ ਤੱਕ ਲੈ ਕੇ ਜਾਵਾਂਗੇ-ਬੀਬੀ ਹੁੰਦਲ

ਅਮਲੋਹ, 15 ਮਈ (ਸੂਦ)-ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ 'ਤੇ ਮਜ਼ਬੂਤ ਕਰਨ ਲਈ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਸਤਰੀ ਵਿੰਗ ਕੋਈ ਕਸਰ ਬਾਕੀ ਨਹੀਂ ਛੱਡੇਗਾ ਜਿਸ ਤਹਿਤ ਕੈਪਟਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ...

ਪੂਰੀ ਖ਼ਬਰ »

ਸ਼ਨੀ ਜੈਅੰਤੀ ਦਾ ਦਿਹਾੜਾ ਧੂਮ-ਧਾਮ ਨਾਲ ਮਨਾਇਆ

ਅਮਲੋਹ, 5 ਮਈ (ਕੁਲਦੀਪ ਸ਼ਾਰਦਾ)-ਰਾਮ ਬਾਗ਼ ਅਮਲੋਹ ਵਿਚ ਸਥਿਤ ਸ਼ਨੀ ਮੰਦਿਰ ਵਿਚ ਸ਼ਨੀ ਜੈਅੰਤੀ ਦਾ ਦਿਹਾੜਾ ਅੱਜ ਧੂਮਧਾਮ ਨਾਲ ਮਨਾਇਆ ਗਿਆ | ਰਾਮ ਬਾਗ਼ ਦੇ ਮੁੱਖ ਸੇਵਾਦਾਰ ਅਤੇ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਬਲਦੇਵ ਸੇਢਾ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਰਮਾਇਣ ...

ਪੂਰੀ ਖ਼ਬਰ »

ਮਲਕੋ ਮਾਜਰਾ ਦੇ ਕ੍ਰਿਕਟ ਟੂਰਨਾਮੈਂਟ ਦਾ ਪੋਸਟਰ ਜਾਰੀ

ਫ਼ਤਹਿਗੜ੍ਹ ਸਾਹਿਬ, 15 ਮਈ (ਮਨਪ੍ਰੀਤ ਸਿੰਘ)-ਯੂਥ ਸਪੋਰਟਸ ਕਲੱਬ ਮਲਕੋ ਮਾਜਰਾ ਵਲੋਂ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦਾ ਪੋਸਟਰ ਸਮਾਜ ਸੇਵਕ ਮੋਹਨ ਸਿੰਘ ਕੈਨੇਡਾ ਵਲੋਂ ਜਾਰੀ ਕੀਤਾ ਗਿਆ | ਜਾਣਕਾਰੀ ਦਿੰਦਿਆਂ ਕਲੱਬ ਪ੍ਰਧਾਨ ਬਲਜਿੰਦਰ ਸਿੰਘ ਕਾਕਾ ਨੇ ਦੱਸਿਆ ...

ਪੂਰੀ ਖ਼ਬਰ »

ਮੁਹੱਲਾ ਸੁਧਾਰ ਕਮੇਟੀਆਂ ਦਾ ਗਠਨ ਜ਼ਰੂਰੀ-ਚੇਅਰਮੈਨ ਭੁੱਟਾ

ਫ਼ਤਹਿਗੜ੍ਹ ਸਾਹਿਬ, 15 ਮਈ (ਅਰੁਣ ਆਹੂਜਾ)-ਮੁਹੱਲਾ ਸੁਧਾਰ ਕਮੇਟੀ ਵਾਰਡ ਨੰਬਰ 2 ਦੇ ਨਿਵਾਸੀਆਂ ਦੀ ਇਕੱਤਰਤਾ ਗਿਆਨ ਸਿੰਘ ਖਰੌੜ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੁਹੱਲੇ ਦੇ ਵਿਕਾਸ ਲਈ ਅਤੇ ਚੰਗੀ ਦਿਖ ਬਣਾਉਣ ਲਈ ਡੂੰਘੀ ਵਿਚਾਰ ਚਰਚਾ ਹੋਈ | ਇਸ ਮੌਕੇ ਸਰਬਸੰਮਤੀ ...

ਪੂਰੀ ਖ਼ਬਰ »

ਡੇਂਗੂ ਬਾਰੇ ਲੋਕਾਂ ਨੂੰ ਹੇਠਲੇ ਪੱਧਰ ਤੱਕ ਜਾਗਰੂਕ ਕੀਤਾ ਜਾਵੇ-ਅਮਿਤ ਜਿੰਦਲ

ਬਸੀ ਪਠਾਣਾ, 15 ਮਈ (ਗ.ਸ. ਰੁਪਾਲ)-ਪ੍ਰਾਚੀਨ ਸ੍ਰੀ ਰਾਮ ਮੰਦਿਰ ਬਸੀ ਪਠਾਣਾ ਵਿਚ ਸਮਾਗਮ ਦੌਰਾਨ ਅਮਿੱਤ ਜਿੰਦਲ ਨੇ ਦੱਸਿਆ ਕਿ ਪਿਛਲੇ ਸਾਲ ਸ਼ਹਿਰ ਵਿਚ ਡੇਂਗੂ ਦੇ ਕਾਫ਼ੀ ਕੇਸ ਸਾਹਮਣੇ ਆਏ ਸਨ | ਸ਼ਹਿਰ ਵਿਚ ਡੇਂਗੂ ਦੇ ਖ਼ਾਤਮੇ ਲਈ ਮੁੱਢ ਤੋਂ ਹੀ ਲੋਕਾਂ ਨੂੰ ਵੱਧ ਤੋਂ ...

ਪੂਰੀ ਖ਼ਬਰ »

ਸ਼ਾਹਕੋਟ ਦੀ ਚੋਣ 'ਚ ਅਕਾਲੀ-ਭਾਜਪਾ ਭਾਰੀ ਬਹੁਮਤ ਨਾਲ ਜਿੱਤੇਗਾ-ਲਿਬੜਾ

ਫ਼ਤਹਿਗੜ੍ਹ ਸਾਹਿਬ, 15 ਮਈ (ਰਾਜਿੰਦਰ ਸਿੰਘ)-ਸ਼ਾਹਕੋਟ ਦੀ ਜ਼ਿਮਨੀ ਚੋਣ ਨੂੰ ਮੁੱਖ ਰੱਖ ਕੇ ਯੂਥ ਅਕਾਲੀ ਦਲ ਦੇ ਵਰਕਰਾਂ ਦੀਆਂ ਸ਼ਾਹਕੋਟ ਵਿਚ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਅਕਾਲੀ-ਭਾਜਪਾ ਦੇ ਉਮੀਦਵਾਰ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ | ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਨੇ ਐਸ.ਆਰ.ਈ. 2018 ਦੇ ਨਤੀਜੇ ਐਲਾਨੇ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ, ਅਰੁਣ ਆਹੂਜਾ)-ਸਿੱਖ ਧਾਰਮਿਕ ਪ੍ਰੀਖਿਆ ਤਹਿਤ (ਐਸ.ਆਰ.ਈ. 2018) ਦਾ ਨਤੀਜਾ ਅੱਜ ਦੇਰ ਸ਼ਾਮ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਨੇ ਕਾਲਜ ਦੀ ਵੈੱਬਸਾਈਟ bbsbec.edu.in 'ਤੇ ਐਲਾਨ ਦਿੱਤਾ ਹੈ | ਕੰਪਿਊਟਰ ...

ਪੂਰੀ ਖ਼ਬਰ »

ਮੁਹੱਲਾ ਦਲੀਪ ਨਗਰ ਵਿਚ ਲਗਾਇਆ ਗੁਰਮਤਿ ਸਿਖਲਾਈ ਕੈਂਪ

ਮੰਡੀ ਗੋਬਿੰਦਗੜ੍ਹ, 15 ਮਈ (ਬਲਜਿੰਦਰ ਸਿੰਘ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਮਿਸ਼ਨ ਚੈਰੀਟੇਬਲ ਟਰੱਸਟ ਮਾਛੀਵਾੜਾ ਵਲੋਂ ਸ਼ੁਰੂ ਕੀਤੀ ਗੁਰਮਤਿ ਪ੍ਰਚਾਰ ਲਹਿਰ ਤਹਿਤ ਸਥਾਨਕ ਮੁਹੱਲਾ ...

ਪੂਰੀ ਖ਼ਬਰ »

ਨੈਸ਼ਨਲ ਕਿੱਕ ਬਾਲ ਚੈਂਪੀਅਨਸ਼ਿਪ 'ਚ ਸਿੱਧੂਪੁਰ ਕਲਾਂ ਸਕੂਲ ਤੀਜੇ ਨੰਬਰ 'ਤੇ

ਖਮਾਣੋਂ, 15 ਮਈ (ਜੋਗਿੰਦਰ ਪਾਲ)-ਅੰਮਿ੍ਤਸਰ ਵਿਖੇ ਮਿਤੀ 11 ਤੋਂ 13 ਮਈ ਤੱਕ ਹੋਈ ਜੂਨੀਅਰ ਰਾੳਾੂਡਰਜ਼ ਨੈਸ਼ਨਲ ਕਿੱਕ ਬਾਲ ਚੈਂਪੀਅਨਸ਼ਿਪ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧੂਪੁਰ ਕਲਾਂ ਦੇ ਵਿਦਿਆਰਥੀਆਂ ਨੇ ਅਧਿਆਪਕਾ ਕਰਮਜੀਤ ਕੌਰ ਦੀ ਅਗਵਾਈ ਵਿਚ ਮਿਹਨਤ ...

ਪੂਰੀ ਖ਼ਬਰ »

ਪਿੰਡ ਬੰਦ ਸਾਰੇ ਕਿਸਾਨ ਛੁੱਟੀ 'ਤੇ ਅਧੀਨ ਪਿੰਡਾਂ ਵਿਚ ਵੰਡੇ ਪਰਚੇ

ਖਮਾਣੋਂ, 15 ਮਈ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਖਮਾਣੋਂ ਦੇ ਪ੍ਰਧਾਨ ਨਛੱਤਰ ਸਿੰਘ ਫਰੌਰ ਨੇ ਪੈੱ੍ਰਸ ਨੂੰ ਜਾਰੀ ਇਕ ਬਿਆਨ ਰਾਹੀਂ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਦੇਸ਼ ਦੀਆਂ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਵਲੋਂ 1 ...

ਪੂਰੀ ਖ਼ਬਰ »

ਕੰਨਿਆ ਸੈਕੰਡਰੀ ਸਕੂਲ ਅਮਲੋਹ ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਅਮਲੋਹ, 15 ਮਈ (ਸੂਦ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਰ੍ਹਵੀਂ ਅਤੇ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ | ਬਾਰ੍ਹਵੀਂ ਦਾ ਨਤੀਜਾ 97 ਫ਼ੀਸਦੀ ਰਿਹਾ | ਬਾਰ੍ਹਵੀਂ ਵਿਚੋਂ ਨਿਸ਼ੂ ਬੈਂਸ ਨੇ 408 ਅੰਕ ਹਰਦੀਪ ਕੌਰ ਨੇ 405 ਅਤੇ ਵਾਲਪ੍ਰੀਤ ਕੌਰ 404 ਅੰਕ ਪ੍ਰਾਪਤ ਕੀਤੇ | ਸਕੂਲ ਦੇ 19 ...

ਪੂਰੀ ਖ਼ਬਰ »

ਕਾਰ ਦੀ ਲਪੇਟ ਵਿਚ ਆਉਣ ਕਾਰਨ ਸਕੂਟਰ ਸਵਾਰ ਦੀ ਮੌਤ

ਅਮਲੋਹ/ਸਲਾਣਾ, 15 ਮਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਅਮਲੋਹ-ਨਾਭਾ ਰੋਡ ਮੁੱਖ ਮਾਰਗ ਉੱਪਰ ਅੱਜ ਸ਼ਾਮ 4 ਵਜੇ ਦੇ ਕਰੀਬ ਪਿੰਡ ਨੂਰਪੁਰਾ ਨਜ਼ਦੀਕ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆਉਣ ਕਾਰਨ ਸਕੂਟਰ ਸਵਾਰ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ | ਘਟਨਾ ਸਥਾਨ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਸਾਬਕਾ ਵਿਦਿਆਰਥੀ ਜਥੇਬੰਦੀ ਨੇ ਕਿਸਾਨਾਂ ਨੂੰ ਨਕਦ ਰਾਸ਼ੀ ਵੰਡੀ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਦਿਆਰਥੀਆਂ ਦੀ ਜਥੇਬੰਦੀ ਵਲੋਂ ਪਿਛਲੇ ਦਿਨੀਂ ਅੱਗ ਨਾਲ ਕਣਕ ਸੜ ਜਾਣ ਕਾਰਨ ਪ੍ਰਭਾਵਿਤ ਕਿਸਾਨਾਂ ਦੀ ਜੋ ਮਾਲੀ ਮਦਦ ਕਰਨ ਦਾ ਬੀੜਾ ਚੁੱਕਿਆ ਗਿਆ ਹੈ, ਉਸ ਸਬੰਧ ਵਿਚ ਅੱਜ ...

ਪੂਰੀ ਖ਼ਬਰ »

ਇਜ਼ਰਾਈਲ ਵਲੋਂ 7 ਫ਼ਲਸਤੀਨੀ ਨਾਗਰਿਕਾਂ ਨੂੰ ਮਾਰਨਾ ਕੌਮਾਂਤਰੀ ਕਾਨੂੰਨਾਂ ਦੀ ਉਲੰਘਣਾ-ਮਾਨ

ਫ਼ਤਹਿਗੜ੍ਹ ਸਾਹਿਬ, 15 ਮਈ (ਅਰੁਣ ਆਹੂਜਾ)-ਯੋਰੋਸ਼ਲਮ ਵਿਚ ਅਮਰੀਕੀ ਸਫ਼ਾਰਤਖਾਨਾਂ ਖੋਲ੍ਹਣ ਵਿਰੁੱਧ ਜਮਹੂਰੀਅਤ ਤੇ ਅਮਨਮਈ ਤਰੀਕੇ ਰੋਸ ਪ੍ਰਗਟ ਕਰ ਰਹੇ 7 ਫ਼ਲਸਤੀਨੀ ਨਾਗਰਿਕਾਂ ਨੂੰ ਜੋ ਇਜ਼ਰਾਈਲ ਦੀ ਹਕੂਮਤ ਵਲੋਂ ਗੋਲੀਆਂ ਦਾ ਨਿਸ਼ਾਨਾ ਬਣਾ ਕੇ ਮਾਰ ਦੇਣਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ 'ਚ ਫ਼ੇਲ੍ਹ ਹੋਈ-ਗਰਗ

ਅਮਲੋਹ, 15 ਮਈ (ਕੁਲਦੀਪ ਸ਼ਾਰਦਾ)-ਪੰਜਾਬ ਦੀ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਰਹੀ ਹੈ | ਸਰਕਾਰੀ ਹਸਪਤਾਲਾਂ ਵਿਚ ਜਿੱਥੇ ਮਰੀਜ਼ਾਂ ਨੂੰ ਡਾਕਟਰਾਂ ਦੀ ਘਾਟ ਮਹਿਸੂਸ ਹੋ ਰਹੀ ਹੈ ਉੱਥੇ ਹੀ ਸਿਵਲ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ 'ਚ ਮੈਡੀਕਲ ਲੈਬ ਟੈਕਨਾਲੋਜੀ ਵਿਸ਼ੇ 'ਤੇ ਵਰਕਸ਼ਾਪ ਕਰਵਾਈ

ਫ਼ਤਹਿਗੜ੍ਹ ਸਾਹਿਬ, 15 ਮਈ (ਭੂਸ਼ਨ ਸੂਦ)-ਰਿਮਟ ਯੂਨੀਵਰਸਿਟੀ ਵਿਚ ਮੈਡੀਕਲ ਲੈਬ ਟੈਕਨਾਲੋਜੀ ਵਿਸ਼ੇ 'ਤੇ ਕਰਵਾਈ ਗਈ ਇਕ ਵਰਕਸ਼ਾਪ ਵਿਚ ਬੋਲਦੇ ਹੋਏ ਕਲਪਨਾ ਚਾਵਲਾ ਪੋਲੀਟੈਕਨਿਕ ਕਾਲਜ ਦੇ ਅਸ਼ਵਿਨੀ ਭਾਰਦਵਾਜ ਨੇ ਕਿਹਾ ਕਿ ਸਟੇਮ ਸੇਲ ਇਲਾਜ ਪ੍ਰਣਾਲੀ ਨਾਲ ਕਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX